ਤਾਜਾ ਖ਼ਬਰਾਂ


ਕੱਲ੍ਹ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 1 hour ago
ਸੀਰਮ ਇੰਸਟੀਚਿਊਟ ਨੇ ਦੇਸ਼ ਵਿਚ ਟੀਕੇ ਦੀ ਘਾਟ 'ਤੇ ਦਿੱਤੀ ਸਫ਼ਾਈ
. . .  about 1 hour ago
ਪੁਣੇ, 18 ਮਈ - ਸੀਰਮ ਇੰਸਟੀਚਿਊਟ ਨੇ ਕੋਰੋਨਾ ਦੇ ਭਾਰਤ ਵਿਚ ਟੀਕੇ ਦੀ ਘਾਟ 'ਤੇ ਸਪੱਸ਼ਟਕਰਨ ਦਿੱਤਾ ਹੈ । ਸੀਰਮ ਇੰਸਟੀਚਿਊਟ ਦੇ ਸੀ.ਈ.ਓ. ਆਦਰ ਪੂਨਾਵਾਲਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ...
ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
. . .  about 2 hours ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ...
ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ
. . .  about 3 hours ago
ਲੁਧਿਆਣਾ , 18 ਮਈ (ਅਮਰੀਕ ਸਿੰਘ ਬਤਰਾ, ਰੂਪੇਸ਼ ਕੁਮਰ) - ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ...
ਪਠਾਨਕੋਟ ਵਿਚ ਕੋਰੋਨਾ ਦੇ 349 ਨਵੇਂ ਮਾਮਲੇ ਆਏ ਸਾਹਮਣੇ , ਕੋਰੋਨਾ ਨਾਲ 6 ਹੋਰ ਮੌਤਾਂ
. . .  about 3 hours ago
ਪਠਾਨਕੋਟ ,18 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ,ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪਠਾਨਕੋਟ ਵਿਚ ਸਿਹਤ ...
ਅੰਮ੍ਰਿਤਸਰ 'ਚ ਕੋਰੋਨਾ ਦੇ 301 ਨਵੇਂ ਮਾਮਲੇ ਆਏ ਸਾਹਮਣੇ, 16 ਮਰੀਜ਼ਾਂ ਨੇ ਤੋੜਿਆ ਦਮ
. . .  about 3 hours ago
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 301 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 41205 ਹੋ ਗਏ ਹਨ, ਜਿਨ੍ਹਾਂ 'ਚੋਂ 5098 ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ-19 ਹੋਰ ਮੌਤਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਅਤੇ ਹੁਣ ਇਸ ਮਹਾਂਮਾਰੀ ਨੇ ਪਿੰਡਾਂ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਲਗਾਤਾਰ ਪਿੰਡਾਂ ’ਚੋਂ ਕੋਰੋਨਾ ...
ਕੇਜਰੀਵਾਲ ਦਾ ਵੱਡਾ ਐਲਾਨ - ਕੋਰੋਨਾ ਤੋਂ ਮਰਨ ਵਾਲੇ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50 ਹਜ਼ਾਰ ਮੁਆਵਜ਼ਾ
. . .  about 4 hours ago
ਨਵੀਂ ਦਿੱਲੀ, 18 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ...
ਬੱਚਿਆਂ ਦੇ ਕੋਰੋਨਾ ਟੀਕਾ ਟ੍ਰਾਇਲ 10 ਦਿਨਾਂ ਵਿਚ ਸ਼ੁਰੂ ਹੋਵੇਗਾ, ਡੀ.ਸੀ.ਜੀ.ਆਈ. ਨੇ ਦਿੱਤੀ ਮਨਜ਼ੂਰੀ
. . .  about 4 hours ago
ਨਵੀਂ ਦਿੱਲੀ, 18 ਮਈ –ਡਾਕਟਰ ਐਨ. ਕੇ. ਪਾਲ ਨੇ ਕਿਹਾ ਕਿ 2 ਤੋਂ 18 ਸਾਲ ਦੇ ਬੱਚਿਆਂ 'ਤੇ ਕੋਰੋਨਾ ਟੀਕਾ ਟ੍ਰਾਇਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੂੰ ਮਨਜ਼ੂਰੀ ਦਿੱਤੀ ਗਈ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ
. . .  about 4 hours ago
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 6 ਮੌਤਾਂ ਹੋ ਗਈਆਂ ਹਨ | ਉੱਥੇ 39 ਨਵੇਂ ਪਾਜ਼ੀਟਿਵ ਕੇਸਾਂ ਦੀ...
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਯੂਥ ਆਗੂ ਵਰਿੰਦਰ ਬਿੱਟੂ ਜ਼ਮਾਨਤ 'ਤੇ ਰਿਹਾਅ ਹੋਏ
. . .  about 5 hours ago
ਨਾਭਾ, 18 ਮਈ (ਕਰਮਜੀਤ ਸਿੰਘ) - ਪਿਛਲੇ ਦਿਨੀਂ ਨਾਭਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ...
ਮੋਗਾ ਵਿਖੇ ਕੋਰੋਨਾ ਦੀ ਭੇਟ ਚੜ੍ਹੀਆਂ ਦੋ ਹੋਰ ਜਾਨਾਂ, ਆਏ 112 ਨਵੇਂ ਮਾਮਲੇ
. . .  about 5 hours ago
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਵਿਚ ਅੱਜ ਕੋਰੋਨਾ ਦੀ ਭੇਟ 2 ਹੋਰ ਕੀਮਤੀ ਜਾਨਾਂ ਚੜ੍ਹ ਗਈਆਂ ਅਤੇ ਇਕੋ ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲੇ 112...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  about 5 hours ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ, ਜਿਸ ਵਿਚ 21 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ...
ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਦੀ ਮੌਤ
. . .  about 5 hours ago
ਹਠੂਰ,18 ਮਈ (ਜਸਵਿੰਦਰ ਸਿੰਘ ਛਿੰਦਾ) - ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਬੂਟਾ ਸਿੰਘ ਦਾ...
ਪੰਜਾਬ ਪੁਲਿਸ ਦੇ 2 ਡੀ. ਐਸ. ਪੀਜ਼. ਦੇ ਤਬਾਦਲੇ
. . .  about 6 hours ago
ਚੰਡੀਗੜ੍ਹ, 18 ਮਈ - ਪੰਜਾਬ ਪੁਲਿਸ ਦੇ 2 ਡੀ ਐਸ ਪੀਜ਼ ਦੇ ਤਬਾਦਲੇ ਕੀਤੇ...
ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ - ਬਿਕਰਮਜੀਤ ਸਿੰਘ ਮਜੀਠੀਆ
. . .  about 6 hours ago
ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ
. . .  about 6 hours ago
ਜਾਸਾਂਸੀ, 18 ਮਈ (ਹੇਰ, ਰਣਜੀਤ ਜੋਸਨ, ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪਿੰਡ ਨੰਗਲੀ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਫਾਇਨਾਂਸ ਕੰਪਨੀ ਦੇ ਵਿਅਕਤੀ ਜਿਸਦਾ ਨਾਂਅ ਅੰਕਿਤ ਹੈ, ਉਸ ਕੋਲੋਂ 1500 ਰੁਪਏ
ਪੰਜਾਬ : ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ
. . .  about 7 hours ago
ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ
. . .  about 7 hours ago
ਸੈਕਰਾਮੈਂਟੋ, 18 ਮਈ (ਹੁਸਨ ਲੜੋਆ) - ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ...
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ
. . .  about 7 hours ago
ਚੰਡੀਗੜ੍ਹ 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ...
ਰੇਲਵੇ ਲਾਈਨਾਂ 'ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼
. . .  about 7 hours ago
ਹੰਡਿਆਇਆ,(ਬਰਨਾਲਾ)18 ਮਈ, (ਗੁਰਜੀਤ ਸਿੰਘ ਖੁੱਡੀ) - ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ - ਬਠਿੰਡਾ...
ਲੋਪੋਕੇ ਚੌਂਕ 'ਚ ਕਿਸਾਨਾਂ ਨੇ ਖੱਟਰ, ਤੋਮਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਦਾ ਪ੍ਰਗਟਾਵਾ
. . .  about 7 hours ago
ਲੋਪੋਕੇ, 18 ਮਈ (ਗੁਰਵਿੰਦਰ ਸਿੰਘ ਕਲਸੀ) - ਮੋਦੀ ਸਰਕਾਰ, ਤੋਮਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋ ਕਿਸਾਨ ਵਿਰੋਧੀ ਬਿੱਲਾ ਨੂੰ ਲੈ ਕੇ ਹਿਸਾਰ ਵਿਚ ਰੋਸ...
ਰਾਜਸਥਾਨ ਦੀਆਂ ਕਈ ਥਾਵਾਂ 'ਤੇ ਬਾਰਸ਼ ਹੋਣ ਦੀ ਸੰਭਾਵਨਾ - ਆਈ.ਐਮ.ਡੀ.
. . .  about 8 hours ago
ਜੈਪੁਰ, 18 ਮਈ - ਰਾਜਸਥਾਨ ਦੀਆਂ ਕਈ ਥਾਵਾਂ 'ਤੇ ਪਿਛਲੇ 24 ਘੰਟਿਆਂ ਦੌਰਾਨ ਚੱਕਰਵਾਤ ਤੌਕਤੇ ਦੁਆਰਾ ਹਲਕੇ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ ਹੈ ...
ਅਹਿਮਦਾਬਾਦ : ਲਾਕਡਾਊਨ 21 ਮਈ ਸਵੇਰੇ 6 ਵਜੇ ਤੱਕ ਵਧਾਇਆ
. . .  about 8 hours ago
ਅਹਿਮਦਾਬਾਦ, 18 ਮਈ - ਅਹਿਮਦਾਬਾਦ 'ਚ ਲਾਗੂ ਲਾਕਡਾਊਨ 21 ਮਈ ਸਵੇਰੇ ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅੰਤਿਮ ਸਸਕਾਰ ਮੌਕੇ ਪੁੱਜੀਆਂ ਅਹਿਮ ਪੰਥਕ ਸ਼ਖ਼ਸੀਅਤਾਂ
. . .  about 9 hours ago
ਅੰਮ੍ਰਿਤਸਰ,18 ਮਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਲੁਧਿਆਣਾ

ਖਪਤਕਾਰਾਂ ਨੂੰ ਸਹੂਲਤਾਂ ਮੁਹੱਈਆ ਕਰਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ -ਇੰਜ. ਗਰੇਵਾਲ

ਲੁਧਿਆਣਾ, 2 ਮਾਰਚ (ਅਮਰੀਕ ਸਿੰਘ ਬੱਤਰਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਨਿਰਦੇਸ਼ਕ ਵੰਡ (ਡਿਸਟਰੀਬਿਊਸ਼ਨ) ਇੰਜੀ. ਡੀ. ਪੀ. ਐਸ. ਗਰੇਵਾਲ ਨੇ ਕਿਹਾ ਹੈ ਕਿ ਵਿਭਾਗ ਵਲੋਂ ਖਪਤਕਾਰਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁੱਹਈਆ ਕਰਾਉਣ ਤੇ ਸਮੱਸਿਆਵਾਂ ਪਹਿਲ ਦੇ ਅਧਾਰ 'ਤੇ ਹੱਲ ਕਰਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਸ. ਗਰੇਵਾਲ ਮੰਗਲਵਾਰ ਨੂੰ ਕੇਂਦਰੀ ਜ਼ੋਨ ਲੁਧਿਆਣਾ ਦੇ ਨਿਗਰਾਨ ਇੰਜੀਨੀਅਰਜ਼, ਕਾਰਜਕਾਰੀ ਇੰਜੀਅਰਜ਼, ਐਸ. ਡੀ. ਓਜ, ਆਰਏਜ, ਡੀ.ਏਜ ਅਤੇ ਡਿਵੀਜਨਾਂ ਸੁਪਰਡੈਂਟਾਂ ਦੀ ਸੱਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਆਉਂਦੇ ਬਿਜਾਈ ਦੇ ਸੀਜਨ ਤੇ ਉਦਯੋਗਿਕ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਖਪਤਕਾਰਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਤੇ ਸਮੱਸਿਆਵਾਂ ਹੱਲ ਕਰਨ ਦੇ ਉਦੇਸ਼ ਨਾਲ ਮੀਟਿੰਗ ਰੱਖੀ ਗਈ ਹੈ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਉਂਦੇ ਪੈਡੀ ਸੀਜ਼ਨ ਦੇ ਮੱਦੇਨਜ਼ਰ ਵੱਖ-ਵੱਖ ਸਮੱਰਥਾ ਦੇ ਟਰਾਂਸਫਾਰਮਰਾਂ ਦੇ ਵਾਧੂ ਸਟਾਕ ਰੱਖੇ ਜਾਣ, ਤਾਂ ਜੋ ਮੌਕੇ 'ਤੇ ਕੋਈ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਬਿਲਿੰਗ ਦੀ ਵਿਵਸਥਾ ਵਿਚ ਲੋੜੀਂਦੇ ਸੁਧਾਰ ਕਰਨ ਨਾਲ ਡਿਫਾਲਟਰ ਖ਼ਪਤਕਾਰਾਂ ਖ਼ਾਸ ਕਰਕੇ ਸਰਕਾਰੀ ਅਦਾਰਿਆਂ ਤੋਂ ਰਿਕਵਰੀ ਤੇਜ਼ ਕੀਤੀ ਜਾਵੇ, ਬਿਜਲੀ ਦੀ ਚੋਰੀ ਰੋਕਣ ਵਾਸਤੇ ਆਰਜੀ ਕੁਨੈਕਸ਼ਨਾਂ ਦੀ ਜਾਂਚ ਤੇ ਪਬਲਿਕ ਲਾਈਟਿੰਗ ਕੁਨੈਕਸ਼ਨਾਂ ਨੂੰ ਜਾਂਚਣ ਅਤੇ ਲੋਡ ਅਪਡੇਟ ਕਰਨ ਸਮੇਤ ਤਕਨੀਕੀ ਸੁਧਾਰਾਂ ਵਿਚ ਤੇਜ਼ੀ ਲਿਆਂਦੀ ਜਾਵੇ | ਇਸ ਮੌਕੇ ਚੀਫ ਇੰਜੀਨੀਅਰ ਲੁਧਿਆਣਾ ਕੇਂਦਰੀ ਜ਼ੋਨ ਇੰਜ. ਭੁਪਿੰਦਰ ਖੋਸਲਾ ਨੇ ਭਰੋਸਾ ਦਿੱਤਾ ਕਿ ਮੀਟਿੰਗ ਦੌਰਾਨ ਜਿਹੜੇ ਮੁੱਦੇ ਵਿਚਾਰੇ ਗਏ ਹਨ, ਉਨ੍ਹਾਂ ਉਪਰ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ ਤੇ ਖਪਤਕਾਰਾਂ ਦੀ ਸਹੂਲਤ ਦਾ ਖਾਸ ਧਿਆਨ ਰੱਖਿਆ ਜਾਵੇਗਾ | ਮੀਟਿੰਗ ਦੌਰਾਨ ਇੰਜ. ਸੋਮਨਾਥ ਮਾਹੀ ਡਿਪਟੀ ਚੀਫ ਇੰਜਨੀਅਰ ਹੈੱਡਕੁਆਰਟਰ ਕੇਂਦਰੀ ਜੋਨ, ਇੰਜ. ਸੰਜੀਵ ਪ੍ਰਭਾਕਰ ਡਿਪਟੀ ਚੀਫ ਸਿਟੀ ਵੈਸਟ ਸਰਕਲ, ਇੰਜ. ਜਗਦੇਵ ਸਿੰਘ ਹਾਂਸ ਡਿਪਟੀ ਚੀਫ ਇੰਜਨੀਅਰ ਆਪ੍ਰੇਸ਼ਨ ਸਿਟੀ ਈਸਟ ਸਰਕਲ ਤੇ ਇੰਜ. ਹਿੰਮਤ ਸਿੰਘ ਢਿੱਲੋਂ ਡਿਵੀਜ਼ਨ ਸਬ ਸਰਕਲ ਖੰਨਾ ਦੇ ਡਿਪਟੀ ਚੀਫ ਇੰਜੀਨੀਅਰ ਆਪ੍ਰੇਸ਼ਨ ਵੀ ਮੌਜੂਦ ਰਹੇ |

ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਭਾਰੀ ਮਾਤਰਾ 'ਚ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਖਤਰਨਾਕ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ 18 ਮੋਬਾਇਲ , ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਗੱਡੀ ਅੱਗੇ ਛਲਾਂਗ ਲਗਾ ਕੇ ਨੌਜਵਾਨ ਵਲੋਂ ਖੁਦਕੁਸ਼ੀ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦਿੱਲੀ ਰੇਲਵੇ ਲਾਈਨ 'ਤੇ ਅੱਜ ਇਕ ਨੌਜਵਾਨ ਵਲੋਂ ਗੱਡੀ ਅੱਗੇ ਛਲਾਂਗ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਦੇਰ ਸ਼ਾਮ ਤੱਕ ਸ਼ਨਾਖਤ ਨਹੀਂ ਕੀਤੀ ਗਈ ਸੀ | ਪੁਲਿਸ ਅਨੁਸਾਰ ਉਸ ਦੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਯਾਲੀ ਖੁਰਦ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ

ਇਯਾਲੀ/ਥਰੀਕੇ, 2 ਮਾਰਚ (ਮਨਜੀਤ ਸਿੰਘ ਦੁੱਗਰੀ)-ਹੰਬੜਾਂ ਸੜਕ ਸਥਿਤ ਇਆਲੀ ਖੁਰਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਗ਼ੈਰ ਸਰਕਾਰੀ ਸੰਗਠਨਾਂ ਤੇ ਕੁੱਝ ਦਾਨੀ ਕੰਪਨੀਆਂ ਦੇ ਸਾਂਝੇ ਉੱਦਮ ਸਦਕਾ ਬਣਾਏ 4 ਕਮਰਿਆਂ ਦਾ ਉਦਘਾਟਨ ਬੀਤੇ ਦਿਨੀਂ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਕਿਰਾਏਦਾਰ ਦਾ ਕਤਲ ਕਰਨ ਵਾਲਾ ਮਕਾਨ ਮਾਲਕ ਗਿ੍ਫ਼ਤਾਰ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗਗਨ ਨਗਰ 'ਚ ਕਿਰਾਏਦਾਰ ਨੂੰ ਕਤਲ ਕਰਨ ਦੇ ਮਾਮਲੇ 'ਚ ਉਸਦੇ ਮਕਾਨ ਮਾਲਕ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਡਾਬਾ ਦੇ ਐਸ.ਐਚ.ਓ. ਮਹਿਮਾ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਦੇ ਘਰ ਛਾਪੇਮਾਰੀ ਦੌਰਾਨ ਬਰਾਮਦ ਨਸ਼ੀਲੀਆਂ ਗੋਲੀਆਂ ਦੇ ਮਾਮਲੇ 'ਚ ਗਿ੍ਫ਼ਤਾਰ ਨੌਜਵਾਨਾਂ ਦਾ ਪੁਲਿਸ ਰਿਮਾਂਡ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਛਾਉਣੀ ਮੁਹੱਲਾ 'ਚ ਰਹਿੰਦੇ ਸਾਬਕਾ ਕੌਂਸਲਰ ਸਤੀਸ਼ ਨਾਗਰ ਦੇ ਘਰ ਕੀਤੀ ਛਾਪੇਮਾਰੀ ਦੌਰਾਨ ਬਰਾਮਦ ਕੀਤੀਆਂ ਨਸ਼ੀਲੀਆਂ ਗੋਲੀਆਂ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਦੋ ...

ਪੂਰੀ ਖ਼ਬਰ »

ਵਪਾਰੀ ਦੀ ਪਤਨੀ ਦੇ ਗਲੇ 'ਚੋਂ ਦਿਨ-ਦਿਹਾੜੇ ਲੁਟੇਰੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਿਵਲ ਸਿਟੀ 'ਚ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਵਪਾਰੀ ਦੀ ਪਤਨੀ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਵਪਾਰੀ ਆਗੂ ...

ਪੂਰੀ ਖ਼ਬਰ »

ਗੈਸ ਏਜੰਸੀ ਕਰਿੰਦੇ ਦੇ ਕਤਲ ਦਾ ਮਾਮਲਾ
ਰੋਹ 'ਚ ਆਏ ਲੋਕਾਂ ਵਲੋਂ ਥਾਣਾ ਰੇਲਵੇ ਪੁਲਿਸ ਦੇ ਬਾਹਰ ਪ੍ਰਦਰਸ਼ਨ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਗਰਾਓਾ ਪੁਲ ਨੇੜੇ ਜਾਂਦੀ ਰੇਲਵੇ ਲਾਈਨ 'ਤੇ 22 ਦਿਨ ਪਹਿਲਾਂ ਲੁਧਿਆਣਾ ਗੈਸ ਏਜੰਸੀ ਦੇ ਕਰਿੰਦੇ ਦੇ ਕਤਲ ਦੇ ਮਾਮਲੇ ਵਿਚ ਕਾਤਲਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਅੱਜ ਥਾਣਾ ਰੇਲਵੇ ਦੇ ਬਾਹਰ ...

ਪੂਰੀ ਖ਼ਬਰ »

ਲੁਧਿਆਣਾ 'ਚ ਵੱਡਾ ਕੋਰੋਨਾ ਧਮਾਕਾ!

ਲੁਧਿਆਣਾ, 2 ਮਾਰਚ (ਸਲੇਮਪੁਰੀ)-ਲੁਧਿਆਣਾ 'ਚ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਤੇ ਪੀੜ੍ਹਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਜਾਣ ਕਾਰਨ ਲੋਕਾਂ 'ਚ ਮੁੜ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ, ਜਦ ਕਿ ਪਿਛਲੇ ਇਕ ਹਫ਼ਤੇ ਤੋਂ ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ ਦੇ ਮਾਮਲੇ 'ਚ 2 ਔਰਤਾਂ ਗਿ੍ਫ਼ਤਾਰ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਆਜ਼ਾਦ ਨਗਰ ਵਿਚ ਚਾਰ ਦਿਨ ਪਹਿਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਦੋ ਔਰਤਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਨ੍ਹਾਂ ਦਾ ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਨੇ ਬਜਟ ਟੀਚਾ 58 ਕਰੋੜ ਕੀਤਾ ਪੂਰਾ

ਲੁਧਿਆਣਾ, 2 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਵਿੱਤੀ ਵਰ੍ਹੇ 2020-21 ਦਾ ਬਜਟ ਟੀਚਾ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਮੇਅਰ ਬਲਕਾਰ ਸਿੰਘ ਸੰਧੂ ਤੇ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਹਰ ਹਫ਼ਤੇ ਉੱਚ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਲਈ ਕੈਂਪ

ਲੁਧਿਆਣਾ, 2 ਮਾਰਚ (ਕਵਿਤਾ ਖੁੱਲਰ)-ਹਲਕਾ ਪੂਰਬੀ ਵਿਧਾਨ ਸਭਾ ਅਧੀਨ ਆਪਣੇ ਦਫ਼ਤਰ ਟਿੱਬਾ ਰੋਡ ਵਿਖੇ ਦਲਜੀਤ ਸਿੰਘ ਭੋਲਾ ਗਰੇਵਾਲ ਜਨਰਲ ਸਕੱਤਰ ਪੰਜਾਬ ਕਾਂਗਰਸ ਤੇ ਕੌਂਸਲਰ ਬਲਵਿੰਦਰ ਕੌਰ ਗਰੇਵਾਲ ਨੇ ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੈਂਪ ...

ਪੂਰੀ ਖ਼ਬਰ »

ਉਡੀਸ਼ਾ ਤੋਂ ਸੋਸ਼ਲ ਐਕਸ਼ਨ ਫਾਰ ਪੀਪਲ ਦੇ ਮੈਂਬਰਾਂ ਵਲੋਂ ਪੀ.ਏ.ਯੂ. ਦਾ ਦੌਰਾ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵਧੀਕ ਨਿਰਦੇਸਕ ਸੰਚਾਰ ਡਾ: ਤੇਜਿੰਦਰ ਸਿੰਘ ਰਿਆੜ ਦੀ ਅਗਵਾਈ ਹੇਠ ਉਡੀਸਾ ਤੋਂ ਤਨਕਾਧਰ ਪੋਧ (ਸੀ.ਈ.ਓ. ਸੋਸਲ ਐਕਸਨ ਫਾਰ ਪੀਪਲ) ਦੇ ਮੈਂਬਰਾਂ ਦਾ ਪੀ.ਏ.ਯੂ., ਲੁਧਿਆਣਾ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਪ੍ਰਭਨੀਤ ਕੌਰ ਜਵੰਦਾ ਨਮਿਤ ਸ਼ਰਧਾਂਜਲੀ ਸਮਾਗਮ

ਚੌਂਕੀਮਾਨ, 2 ਮਾਰਚ (ਤੇਜਿੰਦਰ ਸਿੰਘ ਚੱਢਾ)-ਸਮਾਜ ਸੇਵੀ ਜਸਵੀਰ ਸਿੰਘ ਜੱਸੂ ਪੋਨਾ ਦੀ ਸਪੁੱਤਰੀ ਬੀਬੀ ਪ੍ਰਭਨੀਤ ਕੌਰ ਜਵੰਦਾ ਪੋਨਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਪੋਨਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਦਵਾਈਆਂ ਨਾ ਮਿਲਣ ਦੀ ਸੂਰਤ 'ਚ ਪੀੜਤਾਂ ਵਲੋਂ ਸਿਹਤ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰਨ ਦੀ ਚਿਤਾਵਨੀ

ਲੁਧਿਆਣਾ, 2 ਮਾਰਚ (ਸਲੇਮਪੁਰੀ)-ਸਿਵਲ ਹਸਪਤਾਲ ਲੁਧਿਆਣਾ 'ਚ ਹਰ ਰੋਜ਼ ਵੱਡੀ ਗਿਣਤੀ ਵਿਚ ਮਰੀਜ ਇਲਾਜ ਲਈ ਆਉਂਦੇ ਹਨ, ਜਿਸ ਕਰਕੇ ਉਥੇ ਕਈ ਵਾਰ ਦਵਾਈਆਂ ਦੀ ਥੁੜ੍ਹ ਪੈਦਾ ਹੋ ਜਾਂਦੀ ਹੈ ਤੇ ਇਸ ਵੇਲੇ ਥੈਲੇਸੀਮੀਆ ਦੀ ਦਵਾਈ ਦੀ ਵੀ ਥੁੜ੍ਹ ਚੱਲ ਰਹੀ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਲੰਗਰਾਂ ਦੀ ਅਗਵਾਈ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਧਰਨੇ ਪ੍ਰਦਰਸ਼ਨ ਦੀ ਅਗਵਾਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਰ ਰਹੇ ਹਨ-ਜਥੇ: ਭਿੰਦਾ

ਆਲਮਗੀਰ, 2 ਮਾਰਚ (ਜਰਨੈਲ ਸਿੰਘ ਪੱਟੀ)-ਕਾਰਸੇਵਾ ਸੰਪ੍ਰਦਾਇ ਪਟਿਆਲਾ ਮੁਖੀ ਸੰਤ ਅਮਰੀਕ ਸਿੰਘ ਪਟਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰ ਸੇਵਾ ਆਲਮਗੀਰ ਵਾਲਿਆਂ ਵਲੋਂ ਦਿੱਲੀ ਦੇ ਵੱਖ-ਵੱਖ ਬਾਰਰਡਾਂ 'ਤੇ ...

ਪੂਰੀ ਖ਼ਬਰ »

ਸਮਾਲ ਸਕੇਲ ਇੰਡਸਟਰੀ ਐਸੋ: ਵਲੋਂ ਸਨਅਤਕਾਰਾਂ ਦੇ ਲਾਇਸੈਂਸ ਰੀਨਿਊ ਕਰਵਾਉਣ ਲਈ ਕੈਂਪ ਲਗਵਾਇਆ

ਡਾਬਾ/ਲੁਹਾਰਾ, 2 ਮਾਰਚ (ਕੁਲਵੰਤ ਸਿੰਘ ਸੱਪਲ)-ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਲੁਧਿਆਣਾ ਵਲੋਂ ਕਾਰਖਾਨਿਆਂ ਤੇ ਦੁਕਾਨਾਂ ਦੇ ਨਗਰ ਨਿਗਮ ਵਲੋਂ ਨਵੇਂ ਲਾਈਸੈਂਸ ਬਣਾਉਣ ਤੇ ਰੀਨਿਊ ਕਰਵਾਉਣ ਸਬੰਧੀ ਇਕ ਵਿਸ਼ੇਸ਼ ਕੈਂਪ ਚੌਹਾਨ ਇੰਟਰਪ੍ਰਾਈਜ਼ਿਜ ਮੁਕੰਦ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਯਾਤਰਾ 16 ਨੂੰ -ਬਾਵਾ

ਲੁਧਿਆਣਾ 2 ਮਾਰਚ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਕਨਵੀਨਰ ਬਲਦੇਵ ਬਾਵਾ, ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ, ਸਰਪ੍ਰਸਤ ਮਨਜੀਤ ਸਿੰਘ ਸੀੜਾ ਤੇ ਬੈਰਾਗੀ ਮਹਾਂਮੰਡਲ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚਾ ਦੀ ਪਟਿਆਲਾ ਰੈਲੀ 'ਚ ਹੋਵੇਗਾ ਭਰਵਾਂ ਇਕੱਠ-ਆਗੂ

ਲੁਧਿਆਣਾ, 2 ਮਾਰਚ (ਸਲੇਮਪੁਰੀ)-ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਰੁਪਿੰਦਰਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਲੀਲ, ਰਮਨਜੀਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਚਨਬੱਧ-

ਲੁਧਿਆਣਾ, 2 ਮਾਰਚ (ਕਵਿਤਾ ਖੁੱਲਰ)-ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਵਿਦਿਆਰਥੀਆਂ ਨੂੰ ਸਪੋਰਟਸ ਕਿੱਟਾਂ ਭੇਂਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਖੇਤਰ ਵਿਚ ਪੰਜਾਬ ...

ਪੂਰੀ ਖ਼ਬਰ »

ਸੀਸੂ ਦਾ ਵਫ਼ਦ ਜਲਦ ਉੱਚ ਅਧਿਕਾਰੀਆਂ ਨੂੰ ਮਿਲੇਗਾ-ਆਹੂਜਾ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਐਕਸਪੋਟਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਸੀਸੂ ਦਾ ਵਫ਼ਦ ਜਲਦ ਹੀ ਉੱਚ ਅਧਿਕਾਰੀਆਂ ਨੂੰ ਮਿਲੇਗਾ | ਸੀਸੂ ਦੀ ਅੱਜ ਹੋਈ ਇੱਕ ਅਹਿਮ ਮੀਟਿੰਗ ਪ੍ਰਧਾਨ ਉਪਕਾਰ ਸਿੰਘ ਅਹੂਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ...

ਪੂਰੀ ਖ਼ਬਰ »

ਦੁਕਾਨ 'ਚੋਂ ਚਾਰ ਔਰਤਾਂ ਕੱਪੜੇ ਚੋਰੀ ਕਰਕੇ ਹੋਈਆਂ ਫ਼ਰਾਰ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੋਗੀ ਮਾਰਕੀਟ 'ਚ 4 ਔਰਤਾਂ ਦੁਕਾਨ ਤੋਂ ਹਜ਼ਾਰਾਂ ਰੁਪਏ ਮੁੱਲ ਦੇ ਕੱਪੜੇ ਚੋਰੀ ਕਰਕੇ ਫ਼ਰਾਰ ਹੋ ਗਈਆਂ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਚੂਹੜਪੁਰ ਰੋਡ ਹੈਬੋਵਾਲ ...

ਪੂਰੀ ਖ਼ਬਰ »

ਕੋਰੋਨਾ ਦੇ ਵਧ ਰਹੇ ਕੇਸਾਂ ਕਾਰਨ ਪ੍ਰਹੇਜ਼ ਜ਼ਰੂਰੀ-ਸੈਕਟਰੀ ਗੌਤਮ ਜੈਨ

ਡਾਬਾ/ਲੁਹਾਰਾ, 2 ਮਾਰਚ (ਕੁਲਵੰਤ ਸਿੰਘ ਸੱਪਲ )-ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਲੁਧਿਆਣਾ ਦੇ ਸੈਕਟਰੀ ਗੌਤਮ ਜੈਨ ਜੋ ਕਿ ਬੀਤੇ ਦਿਨੀਂ ਕੋਰੋਨਾ ਪੀੜ੍ਹਤ ਹੋ ਗਏ ਸਨ, ਨੇ ਮਹਾਂਨਗਰ ਦੇ ਸਮੂਹ ਉਦਯੋਗਪਤੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਸਰਕਾਰਾਂ ਦੇ ਭਰੋਸੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਗਿ੍ਫ਼ਤਾਰ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਗੈਰਕਾਨੂੰਨੀ ਧੰਦਾ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1800 ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਸ਼ੁਰੂ

ਲੁਧਿਆਣਾ, 2 ਮਾਰਚ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਿਦਿਅਕ ਮੁਕਾਬਲੇ 1 ਤੋਂ 10 ਮਾਰਚ ਤੱਕ ਕਰਵਾਏ ਜਾ ਰਹੇ ਹਨ | ਇਨ੍ਹਾਂ ਮੁਕਾਬਲਿਆਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ...

ਪੂਰੀ ਖ਼ਬਰ »

ਪੀ.ਏ.ਯੂ. ਵਿਖੇ ਕਿਸਾਨਾਂ ਲਈ ਵੱਖ-ਵੱਖ ਸਿਖਲਾਈ ਕੋਰਸ ਸ਼ੁਰੂ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੀ.ਏ.ਯੂ. ਦੇ ਕਿੱਤਾਕਾਰੀ ਵਿਕਾਸ ਕੇਂਦਰ ਵਲੋਂ ਭਾਰਤੀ ਕਿ੍ਸ਼ੀ ਅਨੁਸੰਧਾਨ ਕੇਂਦਰ ਅਟਾਰੀ, ਪੀ.ਏ.ਯੂ. ਦੇ ਸਹਿਯੋਗ ਨਾਲ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨ ਤੇ ਕਿਸਾਨ ਬੀਬੀਆਂ ਲਈ ਹੁਨਰ ਵਿਕਾਸ ...

ਪੂਰੀ ਖ਼ਬਰ »

ਡੀ.ਸੀ. ਵਲੋਂ ਅਧਿਕਾਰੀਆਂ ਨੂੰ ਇਕ ਹਫ਼ਤੇ 'ਚ ਹੀਟ ਵੇਵ ਐਕਸ਼ਨ ਪਲਾਨ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਲੁਧਿਆਣਾ, 2 ਮਾਰਚ (ਕਵਿਤਾ ਖੁੱਲਰ)-ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ (ਐਨ.ਡੀ.ਐਮ.ਏ.) ਵਲੋਂ ਹੀਟ ਵੇਵ-2021 ਬਾਰੇ ਜਾਰੀ ਅਡਵਾਈਜ਼ਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰੇ-ਜÏਨੀ ਡੂਮਰਾ

ਲੁਧਿਆਣਾ, 2 ਮਾਰਚ (ਕਵਿਤਾ ਖੁੱਲਰ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਹੋ ਰਹੀ ਤੇਲ ਦੀ ਚੋਰੀ ਨੂੰ ਰੋਕਣ ਲਈ ਤੇਲ ਦੀਆਂ ਗੱਡੀਆਂ 'ਚ ਜੀਪੀਐਸ ਸਿਸਟਮ ਲਵਾਇਆ ਗਿਆ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਅਜਿਹਾ ਹੋਣ ਨਾਲ ਤੇਲ ਦੀ ਚੋਰੀ ਰੁਕੇਗੀ | ਪਰ ਇਸ ਦੇ ਨਾਲ ਹੀ ਨਿਗਮ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਈ ਕੌਮੀ ਈ-ਕਾਨਫਰੰਸ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਦੇ ਸੰਸਥਾ ਵਿਕਾਸ ਯੋਜਨਾ ਸੈੱਲ ਵਲੋਂ ਇਕ ਪੰਜ ਦਿਨਾ ਦੀ ਕੌਮੀ ਈ-ਕਾਨਫਰੰਸ ਦਾ ਆਰੰਭ ਕੀਤਾ ਗਿਆ, ਜਿਸਦਾ ਦਾ ਵਿਸ਼ਾ ਉਦਮੀਪਨ ਤੇ ਕੌਸ਼ਲ ਵਿਕਾਸ ਰਾਹੀਂ ...

ਪੂਰੀ ਖ਼ਬਰ »

ਵਿਧਾਇਕ ਬੈਂਸ ਦਾ ਇਲਾਕਾ ਨਿਵਾਸੀਆਂ ਵਲੋਂ ਵਿਕਾਸ ਪੁਰਸ਼ ਦੇ ਖਿਤਾਬ ਨਾਲ ਸਨਮਾਨ

ਲੁਧਿਆਣਾ, 2 ਮਾਰਚ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਵਾਰਡ ਨੰ: 39 ਵਿਖੇ ਆਪਣੇ ਕੋਟੇ 'ਚੋਂ 98.21 ਲੱਖ ਰੁਪਏ ਦੀ ਲਾਗਤ ਨਾਲ ਜਨਤਾ ਨਗਰ ਡਾਬਾ ਰੋਡ ਦੀਆਂ ਸੀਮੈਂਟ ਵਾਲੀਆਂ ਗਲੀਆਂ ਬਣਵਾਉਣ 'ਤੇ ਵਾਰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਲੋਂ ਬੁੱਢੇ ਦਰਿਆ ਦੇ ਆਸ ਪਾਸ 14 ਕਿਲੋਮੀਟਰ ਤੱਕ ਬੂਟੇ ਲਗਾਉਣ ਦੀ ਸ਼ੁਰੂਆਤ

ਲੁਧਿਆਣਾ, 2 ਮਾਰਚ (ਅਮਰੀਕ ਸਿੰਘ ਬੱਤਰਾ)-ਬੁੱਢੇ ਨਾਲੇ ਨੂੰ ਪ੍ਰਦੂਸ਼ਣਮੁਕਤ ਕਰਨ ਲਈ ਰਾਜ ਸਰਕਾਰ ਵਲੋਂ 650 ਕਰੋੜ ਰੁਪਏ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਇਸਦੇ ਨਾਲ ਹੀ ਵਾਤਾਵਰਨ ਦੀ ਸ਼ੁੱਧਤਾ ਲਈ ਸ਼ਹਿਰ 'ਚੋਂ ਗੁਜ਼ਰਦੇ 14 ਕਿਲੋਮੀਟਰ ਬੁੱਢੇ ਦਰਿਆ ਦੇ ਕਿਨਾਰੇ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਤੋਂ ਮੁਕਤ ਕਰਵਾਏ 2 ਬੱਚਿਆਂ ਨੂੰ ਸਿੱਖਿਆ ਵਿਭਾਗ ਨੇ ਸਰਕਾਰੀ ਹਾਈ ਸਕੂਲ 'ਚ ਕਰਵਾਇਆ ਦਾਖ਼ਲ

ਲੁਧਿਆਣਾ, 2 ਮਾਰਚ (ਅਮਰੀਕ ਸਿੰਘ ਬੱਤਰਾ)-ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਮਜ਼ਦੂਰੀ ਤੋਂ ਮੁਕਤ ਕਰਵਾਏ ਦੋ ਬੱਚਿਆਂ ਹਰਸ਼ਿਤ ਤੇ ਗੋਤਮ ਨੂੰ ਉਨ੍ਹਾਂ ਦੇ ਮਾਪਿਆਂ ਦੀ ਸਹਿਮਤੀ ਨਾਲ ਸਰਕਾਰੀ ਹਾਈ ਸਕੂਲ ਜਵੱਦੀ ਵਿਚ 6ਵੀਂ ਜਮਾਤ 'ਚ ਦਾਖ਼ਲ ਕਰਾਇਆ ਗਿਆ | ਸਿੱਖਿਆ ...

ਪੂਰੀ ਖ਼ਬਰ »

ਮਾਸਟਰ ਰਣਜੀਤ ਸਿੰਘ ਦੀ ਪੁਸਤਕ ਗਿਆਨ ਰਤਨ ਲੋਕ ਅਰਪਣ

ਲੁਧਿਆਣਾ, 2 ਮਾਰਚ (ਕਵਿਤਾ ਖੁੱਲਰ)-ਰਣਜੀਤ ਸਿੰਘ ਸਟੇਟ ਤੇ ਨੈਸ਼ਨਲ ਐਵਾਰਡੀ ਸੇਵਾ ਮੁਕਤ ਹੈੱਡ ਮਾਸਟਰ ਦੀ ਲਿਖੀ ਪੁਸਤਕ 'ਗਿਆਨ ਰਤਨ' ਲੋਕ ਅਰਪਣ ਕੀਤੀ ਗਈ | ਇਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਮਾਇਆ ਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪਿੰ੍ਰਸੀਪਲ ...

ਪੂਰੀ ਖ਼ਬਰ »

ਡੀ.ਏ.ਸੀ. ਸਿਸਟਮ ਲੋਕਾਂ ਨੂੰ ਆਸਾਨ ਲੱਗ ਰਿਹਾ

ਲੁਧਿਆਣਾ, 2 ਮਾਰਚ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਨਵੀਂ ਤਕਨੀਕ ਦਾ ਇਸਤੇਮਾਲ ਕਰਦੇ ਹੋਏ ਡੀ.ਏ.ਸੀ. ਸਿਸਟਮ ਲਾਗੂ ਕਰ ਦਿੱਤਾ ਗਿਆ ਹੈ ਜਿਸ ਨੂੰ ਡਿਲੀਵਰੀ ਅਥੈਂਟਿਕ ਕੋਡ ਕਿਹਾ ਜਾਂਦਾ ਹੈ, ਭਾਵੇਂ ਕਿ ਗੈਸ ਕੰਪਨੀਆਂ ਵਲੋਂ ਇਹ ਪ੍ਰਣਾਲੀ ਕੁਝ ਮਹੀਨੇ ...

ਪੂਰੀ ਖ਼ਬਰ »

ਸ਼ਰੇਆਮ ਹੋ ਰਹੀ ਨਿਯਮਾਂ ਦੀ ਉਲੰਘਣਾ

ਲੁਧਿਆਣਾ, 2 ਮਾਰਚ (ਜੁਗਿੰਦਰ ਸਿੰਘ ਅਰੋੜਾ)-ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਰੁਕਣ ਦੀ ਨਾਮ ਨਹੀਂ ਲੈ ਰਹੀ ਤੇ ਸ਼ਹਿਰ ਦੇ ਅਨੇਕਾਂ ਇਲਾਕਿਆਂ 'ਚ ਖਾਣ ਪੀਣ ਦਾ ਕਾਰੋਬਾਰ ਕਰਨ ਵਾਲਿਆਂ ਵਲੋਂ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ | ਕਾਰੋਬਾਰ ਲਈ ਘਰੇਲੂ ...

ਪੂਰੀ ਖ਼ਬਰ »

ਥਾਣਾ ਡਾਬਾ ਇੰਚਾਰਜ ਵਲੋਂ ਨਸ਼ਿਆਂ ਖਿਲਾਫ ਮੀਟਿੰਗ

ਡਾਬਾ/ਲੁਹਾਰਾ, 2 ਮਾਰਚ (ਕੁਲਵੰਤ ਸਿੰਘ ਸੱਪਲ)-ਪੁਲਿਸ ਥਾਣਾ ਡਾਬਾ ਵਲੋਂ ਨੌਜਵਾਨ ਵਰਗ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਡਾਬਾ ਥਾਣਾ ਇੰਚਾਰਜ ਇੰਸਪੈਕਟਰ ਮਹਿਮਾਂ ਸਿੰਘ, ਏ. ਐਸ. ਆਈ. ਜਗਤਾਰ ਸਿੰਘ ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਹਾਜਰ ਹੋਏ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ 'ਚ ਮਾਪੇ ਅਧਿਆਪਕ ਮੀਟਿੰਗ

ਲੁਧਿਆਣਾ, 2 ਮਾਰਚ (ਕਵਿਤਾ ਖੁੱਲਰ)-ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਵਿਖੇ ਮੁੱਖ ਅਧਿਆਪਕ ਸੁਖਧੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਮਾਪੇ ਅਧਿਆਪਕ ਮੀਟਿੰਗ ਹੋਈ, ਜਿਸ 'ਚ ਵੱਧ ਚੜ੍ਹਕੇ ਮਾਪਿਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਕੌਂਸਲਰ ਸਤਿੰਦਰ ਕੌਰ ਗਰੇਵਾਲ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਭਾਮੀਆਂ ਕਲਾਂ, 2 ਮਾਰਚ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰ 25 ਦੀ ਕੌਂਸਲਰ ਬੀਬੀ ਸਤਿੰਦਰ ਕੌਰ ਗਰੇਵਾਲ ਸੁਪਤਨੀ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਲਾਲੀ ਗਰੇਵਾਲ, ਜਿਨ੍ਹਾਂ ਦਾ ਦਿਹਾਂਤ ਹੋ ਗਿਆ ਸੀ | ਉਨ੍ਹਾਂ ...

ਪੂਰੀ ਖ਼ਬਰ »

ਹਰਨਾਮਪੁਰਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਆਲਮਗੀਰ, 2 ਮਾਰਚ (ਜਰਨੈਲ ਸਿੰਘ ਪੱਟੀ)-ਸਥਾਨਕ ਪਿੰਡ ਹਰਨਾਮਪੁਰਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਰਵਿਦਾਸ ਜੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਰਾਗੀ, ...

ਪੂਰੀ ਖ਼ਬਰ »

ਵਾਰੰਟ ਅਫ਼ਸਰ ਵਲੋਂ ਥਾਣਾ ਟਿੱਬਾ 'ਚ ਛਾਪੇਮਾਰੀ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ 'ਚ ਅੱਜ ਦੇਰ ਰਾਤ ਹਾਈਕੋਰਟ ਵਲੋਂ ਨਿਯੁਕਤ ਕੀਤੇ ਗਏ ਇਕ ਵਾਰੰਟ ਅਫ਼ਸਰ ਵਲੋਂ ਛਾਪਾਮਾਰੀ ਕੀਤੀ ਗਈ | ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਪੁਲਿਸ ਵਲੋਂ ਇਕ ਨੌਜਵਾਨ ਨੂੰ ਕਥਿਤ ਤੌਰ 'ਤੇ ਨਾਜਾਇਜ਼ ਹਿਰਾਸਤ ...

ਪੂਰੀ ਖ਼ਬਰ »

ਦਮਨਦੀਪ ਸਿੰਘ ਬਾਂਗਾਂ ਨੂੰ ਸਦਮਾ- ਮਾਤਾ ਦਾ ਦਿਹਾਂਤ

ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਯੂਥ ਆਗੂ ਦਮਨਦੀਪ ਸਿੰਘ ਬਾਂਗਾਂ ਦੇ ਸਤਿਕਾਰਯੋਗ ਮਾਤਾ ਤੇ ਉੱਘੇ ਬਿਜ਼ਨਸਮੈਨ ਰਵਨੀਤ ਸਿੰਘ ਬਾਵਾ (ਪਟਿਆਲਾ) ਦੀ ਸੱਸ ਮਨਿੰਦਰ ਕੌਰ ਬਾਂਗਾ ਪਤਨੀ ਸਵ: ਸਰਦਾਰ ਹਰਮਿੰਦਰ ਸਿੰਘ ਬਾਂਗਾ ਵਾਸੀ (42 ਐੱਚ, ਸਰਾਭਾ ਨਗਰ), ਲੁਧਿਆਣਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਲਈ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਅਮਲ ਜ਼ਰੂਰੀ-ਬੋਬੀ

ਲੁਧਿਆਣਾ, 2 ਮਾਰਚ (ਜੁਗਿੰਦਰ ਸਿੰਘ ਅਰੋੜਾ)-ਕੋਵਿਡ 19 ਦਾ ਫੈਲਣਾ ਸਾਡੇ ਸਾਰਿਆਂ ਲਈ ਬੜਾ ਹੀ ਗੰਭੀਰ ਤੇ ਚਿੰਤਾ ਵਾਲਾ ਵਿਸ਼ਾ ਹੈ | ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਤੇ ਟ੍ਰੇਡਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਮਰੀਕ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਮੌਕੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ

ਲੁਧਿਆਣਾ, 2 ਮਾਰਚ (ਕਵਿਤਾ ਖੁੱਲਰ)-ਮਹਾਂਸ਼ਿਵਰਾਤਰੀ ਮੌਕੇ ਮੀਟ ਮਾਸ ਦੀਆਂ ਦੁਕਾਨਾਂ ਨੂੰ ਬੰਦ ਕਰਾਉਣ ਨੂੰ ਲੈਕੇ ਸੰਗਠਨ ਸ੍ਰੀ ਹਿੰਦੂ ਨਿਆਂ ਪੀਠ ਦੇ ਮੁੱਖ ਬੁਲਾਰੇ ਪ੍ਰਵੀਨ ਡੰਗ ਤੇ ਮਹਾਂਨਗਰ ਦੀਆਂ ਸਮਾਜਸੇਵੀ ਸੰਸਥਾਵਾਂ ਦੇ ਆਗੂਆਂ ਵਲੋਂ ਪੁਲਿਸ ਕਮਿਸ਼ਨਰ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਸਮਾਜ ਦਾ ਹਰ ਵਰਗ ਪ੍ਰੇਸ਼ਾਨ

ਢੰਡਾਰੀ ਕਲਾਂ, 2 ਮਾਰਚ (ਪਰਮਜੀਤ ਸਿੰਘ ਮਠਾੜੂ)-ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੋਂ ਸਮਾਜ ਦਾ ਹਰ ਵਰਗ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ | ਲੋਕਾਂ ਦਾ ਮੰਨਣਾ ਹੈ ਕਿ ਅਗਰ ਇਸੇ ਤਰ੍ਹਾਂ ਹੀ ਚੱਲਦਾ ਰਿਹਾ ਤਾਂ ਗ਼ਰੀਬ ਤੇ ਮੱਧਮ ਵਰਗ ਦੇ ...

ਪੂਰੀ ਖ਼ਬਰ »

ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਸੇਵਾ ਮੁਕਤ ਹੋਏ ਪਿ੍ੰਸੀਪਲ ਤੇ ਪੰਜਾਬੀ ਵਿਭਾਗ ਦੇ ਮੁਖੀ ਦਾ ਸਨਮਾਨ

ਲੁਧਿਆਣਾ, 2 ਮਾਰਚ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਤੇ ਕਾਲਜ ਸਟਾਫ ਵਲੋਂ ਪਿ੍ੰਸੀਪਲ ਡਾ .ਇੰਦਰਜੀਤ ਕੌਰ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ ਰਿਪਨਦੀਪ ਕੌਰ ਅਤੇ ਕਾਲਜ ...

ਪੂਰੀ ਖ਼ਬਰ »

ਵਰਲਡ ਇਲੈਕਟ੍ਰੋ ਹੋਮਿਓਪੈਥੀ ਸੰਗਠਨ ਪੰਜਾਬ ਦੀ ਮੀਟਿੰਗ

ਲੁਧਿਆਣਾ, 2 ਮਾਰਚ (ਕਵਿਤਾ ਖੱੁਲਰ)-ਵਰਲਡ ਇਲੈਕਟ੍ਰੋ ਹੋਮਿਓਪੈਥੀ ਸੰਗਠਨ (ਯੂ.ਕੇ.) ਪੰਜਾਬ ਇਕਾਈ ਦੇ ਪ੍ਰਧਾਨ ਡਾ. ਪ੍ਰਮੋਦ ਚੌਧਰੀ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ, ਜਿਸ 'ਚ ਸੰਗਠਨ ਦੇ ਸੂਬਾ ਪ੍ਰਧਾਨ ਡਾ. ਸੰਗ੍ਰਾਮ ਸਿੰਘ, ਜਨਰਲ ਸਕੱਤਰ ਡਾ. ਸਤੀਸ਼ ਸ਼ਰਮਾ, ਸਕੱਤਰ ...

ਪੂਰੀ ਖ਼ਬਰ »

ਸ਼ਹਿਰ 'ਚ ਕੂੜਾ ਫੈਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ

ਲੁਧਿਆਣਾ, 2 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਗੰਦਗੀ ਫੈਲਾਉਣ ਤੇ ਕੂੜੇ ਨੂੰ ਅੱਗ ਲਗਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਨਗਰ ਨਿਗਮ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਵਲੋਂ ਸੋਧੇ ਗਏ ਸਾਲਿਡ ਵੇਸਟ ਮੈਨੇਜਮੈਂਟ ਐਂਡ ਸੈਨੀਟੇਸ਼ਨ ਬਾਈਲਾਜ 2020 ਤਹਿਤ ਬੇਨਿਯਮੀਆਂ ...

ਪੂਰੀ ਖ਼ਬਰ »

ਡਾ. ਕੰਵਲਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ ਪੰਜਾਬ ਸੇਵਾ ਮੁਕਤ ਹੋਏ

ਦੋਰਾਹਾ, 2 ਮਾਰਚ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਡਾ. ਕੰਵਲਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ ਪੰਜਾਬ ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ਸਾਦਾ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਤਰਿੰਦਰ ਕੌਰ ਬੀਜ ਨਿਰੀਖਣ ਅਫ਼ਸਰ ...

ਪੂਰੀ ਖ਼ਬਰ »

ਘੁਣ ਵਾਂਗ ਆਮ ਲੋਕਾਂ ਦੀ ਆਰਥਿਕਤਾ ਨੂੰ ਖਾ ਰਹੀ ਮਹਿੰਗਾਈ ਦੀ ਮਾਰ

ਫੁੱਲਾਂਵਾਲ, 2 ਮਾਰਚ (ਮਨਜੀਤ ਸਿੰਘ ਦੁੱਗਰੀ)-ਨਿੱਤ ਵਧ ਰਹੀ ਮਹਿੰਗਾਈ ਨੂੰ ਲੈ ਕੇ ਆਮ ਲੋਕਾਂ ਦੀਆਂ ਚਿੰਤਾਵਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਪਿਛਲੇ ਵਰ੍ਹੇ ਅਚਨਚੇਤ ਆਈ ਆਫਤ ਕੋਰੋਨਾ ਦੀ ਬਿਮਾਰੀ ਦੇ ਝੰਬੇ ਮਾਰਕੀਟ 'ਚ ਆਈ ਭਾਰੀ ਮੰਦੀ ਤੇ ਆਪਣੇ ਕੰਮਾਂ ਕਾਰਾਂ ...

ਪੂਰੀ ਖ਼ਬਰ »

ਹੰਬੜਾਂ ਪੁਲਿਸ ਵਲੋਂ ਭਗੌੜਾ ਕਾਬੂ

ਹੰਬੜਾਂ, 2 ਮਾਰਚ (ਹਰਵਿੰਦਰ ਸਿੰਘ ਮੱਕੜ)-ਥਾਣਾ ਲਾਡੂਵਾਲ ਅਧੀਨ ਪੁਲਿਸ ਚੌਂਕੀ ਹੰਬੜਾਂ ਵਲੋਂ ਇਕ ਹੋਰ ਭਗੌੜੇ ਨੂੰ ਕਾਬੂ ਕੀਤੇ ਜਾਣ ਵਿਚ ਸਫ਼ਲਤਾ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਚੌਂਕੀ ਹੰਬੜਾਂ ਦੇ ਇੰਚਾਰਜ ਹਰਪਾਲ ਸਿੰਘ ਗਿੱਲ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX