ਤਾਜਾ ਖ਼ਬਰਾਂ


ਕੱਲ੍ਹ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 1 hour ago
ਸੀਰਮ ਇੰਸਟੀਚਿਊਟ ਨੇ ਦੇਸ਼ ਵਿਚ ਟੀਕੇ ਦੀ ਘਾਟ 'ਤੇ ਦਿੱਤੀ ਸਫ਼ਾਈ
. . .  about 2 hours ago
ਪੁਣੇ, 18 ਮਈ - ਸੀਰਮ ਇੰਸਟੀਚਿਊਟ ਨੇ ਕੋਰੋਨਾ ਦੇ ਭਾਰਤ ਵਿਚ ਟੀਕੇ ਦੀ ਘਾਟ 'ਤੇ ਸਪੱਸ਼ਟਕਰਨ ਦਿੱਤਾ ਹੈ । ਸੀਰਮ ਇੰਸਟੀਚਿਊਟ ਦੇ ਸੀ.ਈ.ਓ. ਆਦਰ ਪੂਨਾਵਾਲਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ...
ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
. . .  about 3 hours ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ...
ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ
. . .  about 3 hours ago
ਲੁਧਿਆਣਾ , 18 ਮਈ (ਅਮਰੀਕ ਸਿੰਘ ਬਤਰਾ, ਰੂਪੇਸ਼ ਕੁਮਰ) - ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ...
ਪਠਾਨਕੋਟ ਵਿਚ ਕੋਰੋਨਾ ਦੇ 349 ਨਵੇਂ ਮਾਮਲੇ ਆਏ ਸਾਹਮਣੇ , ਕੋਰੋਨਾ ਨਾਲ 6 ਹੋਰ ਮੌਤਾਂ
. . .  about 4 hours ago
ਪਠਾਨਕੋਟ ,18 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ,ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪਠਾਨਕੋਟ ਵਿਚ ਸਿਹਤ ...
ਅੰਮ੍ਰਿਤਸਰ 'ਚ ਕੋਰੋਨਾ ਦੇ 301 ਨਵੇਂ ਮਾਮਲੇ ਆਏ ਸਾਹਮਣੇ, 16 ਮਰੀਜ਼ਾਂ ਨੇ ਤੋੜਿਆ ਦਮ
. . .  about 4 hours ago
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 301 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 41205 ਹੋ ਗਏ ਹਨ, ਜਿਨ੍ਹਾਂ 'ਚੋਂ 5098 ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ-19 ਹੋਰ ਮੌਤਾਂ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਅਤੇ ਹੁਣ ਇਸ ਮਹਾਂਮਾਰੀ ਨੇ ਪਿੰਡਾਂ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਲਗਾਤਾਰ ਪਿੰਡਾਂ ’ਚੋਂ ਕੋਰੋਨਾ ...
ਕੇਜਰੀਵਾਲ ਦਾ ਵੱਡਾ ਐਲਾਨ - ਕੋਰੋਨਾ ਤੋਂ ਮਰਨ ਵਾਲੇ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50 ਹਜ਼ਾਰ ਮੁਆਵਜ਼ਾ
. . .  about 4 hours ago
ਨਵੀਂ ਦਿੱਲੀ, 18 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ...
ਬੱਚਿਆਂ ਦੇ ਕੋਰੋਨਾ ਟੀਕਾ ਟ੍ਰਾਇਲ 10 ਦਿਨਾਂ ਵਿਚ ਸ਼ੁਰੂ ਹੋਵੇਗਾ, ਡੀ.ਸੀ.ਜੀ.ਆਈ. ਨੇ ਦਿੱਤੀ ਮਨਜ਼ੂਰੀ
. . .  about 4 hours ago
ਨਵੀਂ ਦਿੱਲੀ, 18 ਮਈ –ਡਾਕਟਰ ਐਨ. ਕੇ. ਪਾਲ ਨੇ ਕਿਹਾ ਕਿ 2 ਤੋਂ 18 ਸਾਲ ਦੇ ਬੱਚਿਆਂ 'ਤੇ ਕੋਰੋਨਾ ਟੀਕਾ ਟ੍ਰਾਇਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੂੰ ਮਨਜ਼ੂਰੀ ਦਿੱਤੀ ਗਈ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ
. . .  about 5 hours ago
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 6 ਮੌਤਾਂ ਹੋ ਗਈਆਂ ਹਨ | ਉੱਥੇ 39 ਨਵੇਂ ਪਾਜ਼ੀਟਿਵ ਕੇਸਾਂ ਦੀ...
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਯੂਥ ਆਗੂ ਵਰਿੰਦਰ ਬਿੱਟੂ ਜ਼ਮਾਨਤ 'ਤੇ ਰਿਹਾਅ ਹੋਏ
. . .  about 5 hours ago
ਨਾਭਾ, 18 ਮਈ (ਕਰਮਜੀਤ ਸਿੰਘ) - ਪਿਛਲੇ ਦਿਨੀਂ ਨਾਭਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ...
ਮੋਗਾ ਵਿਖੇ ਕੋਰੋਨਾ ਦੀ ਭੇਟ ਚੜ੍ਹੀਆਂ ਦੋ ਹੋਰ ਜਾਨਾਂ, ਆਏ 112 ਨਵੇਂ ਮਾਮਲੇ
. . .  about 6 hours ago
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਵਿਚ ਅੱਜ ਕੋਰੋਨਾ ਦੀ ਭੇਟ 2 ਹੋਰ ਕੀਮਤੀ ਜਾਨਾਂ ਚੜ੍ਹ ਗਈਆਂ ਅਤੇ ਇਕੋ ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲੇ 112...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  about 6 hours ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ, ਜਿਸ ਵਿਚ 21 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ...
ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਦੀ ਮੌਤ
. . .  about 6 hours ago
ਹਠੂਰ,18 ਮਈ (ਜਸਵਿੰਦਰ ਸਿੰਘ ਛਿੰਦਾ) - ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਬੂਟਾ ਸਿੰਘ ਦਾ...
ਪੰਜਾਬ ਪੁਲਿਸ ਦੇ 2 ਡੀ. ਐਸ. ਪੀਜ਼. ਦੇ ਤਬਾਦਲੇ
. . .  about 6 hours ago
ਚੰਡੀਗੜ੍ਹ, 18 ਮਈ - ਪੰਜਾਬ ਪੁਲਿਸ ਦੇ 2 ਡੀ ਐਸ ਪੀਜ਼ ਦੇ ਤਬਾਦਲੇ ਕੀਤੇ...
ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ - ਬਿਕਰਮਜੀਤ ਸਿੰਘ ਮਜੀਠੀਆ
. . .  about 7 hours ago
ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ
. . .  about 6 hours ago
ਜਾਸਾਂਸੀ, 18 ਮਈ (ਹੇਰ, ਰਣਜੀਤ ਜੋਸਨ, ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪਿੰਡ ਨੰਗਲੀ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਫਾਇਨਾਂਸ ਕੰਪਨੀ ਦੇ ਵਿਅਕਤੀ ਜਿਸਦਾ ਨਾਂਅ ਅੰਕਿਤ ਹੈ, ਉਸ ਕੋਲੋਂ 1500 ਰੁਪਏ
ਪੰਜਾਬ : ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ
. . .  about 7 hours ago
ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ
. . .  about 7 hours ago
ਸੈਕਰਾਮੈਂਟੋ, 18 ਮਈ (ਹੁਸਨ ਲੜੋਆ) - ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ...
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ
. . .  about 7 hours ago
ਚੰਡੀਗੜ੍ਹ 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ...
ਰੇਲਵੇ ਲਾਈਨਾਂ 'ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼
. . .  about 8 hours ago
ਹੰਡਿਆਇਆ,(ਬਰਨਾਲਾ)18 ਮਈ, (ਗੁਰਜੀਤ ਸਿੰਘ ਖੁੱਡੀ) - ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ - ਬਠਿੰਡਾ...
ਲੋਪੋਕੇ ਚੌਂਕ 'ਚ ਕਿਸਾਨਾਂ ਨੇ ਖੱਟਰ, ਤੋਮਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਦਾ ਪ੍ਰਗਟਾਵਾ
. . .  about 8 hours ago
ਲੋਪੋਕੇ, 18 ਮਈ (ਗੁਰਵਿੰਦਰ ਸਿੰਘ ਕਲਸੀ) - ਮੋਦੀ ਸਰਕਾਰ, ਤੋਮਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋ ਕਿਸਾਨ ਵਿਰੋਧੀ ਬਿੱਲਾ ਨੂੰ ਲੈ ਕੇ ਹਿਸਾਰ ਵਿਚ ਰੋਸ...
ਰਾਜਸਥਾਨ ਦੀਆਂ ਕਈ ਥਾਵਾਂ 'ਤੇ ਬਾਰਸ਼ ਹੋਣ ਦੀ ਸੰਭਾਵਨਾ - ਆਈ.ਐਮ.ਡੀ.
. . .  about 8 hours ago
ਜੈਪੁਰ, 18 ਮਈ - ਰਾਜਸਥਾਨ ਦੀਆਂ ਕਈ ਥਾਵਾਂ 'ਤੇ ਪਿਛਲੇ 24 ਘੰਟਿਆਂ ਦੌਰਾਨ ਚੱਕਰਵਾਤ ਤੌਕਤੇ ਦੁਆਰਾ ਹਲਕੇ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ ਹੈ ...
ਅਹਿਮਦਾਬਾਦ : ਲਾਕਡਾਊਨ 21 ਮਈ ਸਵੇਰੇ 6 ਵਜੇ ਤੱਕ ਵਧਾਇਆ
. . .  about 9 hours ago
ਅਹਿਮਦਾਬਾਦ, 18 ਮਈ - ਅਹਿਮਦਾਬਾਦ 'ਚ ਲਾਗੂ ਲਾਕਡਾਊਨ 21 ਮਈ ਸਵੇਰੇ ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅੰਤਿਮ ਸਸਕਾਰ ਮੌਕੇ ਪੁੱਜੀਆਂ ਅਹਿਮ ਪੰਥਕ ਸ਼ਖ਼ਸੀਅਤਾਂ
. . .  about 9 hours ago
ਅੰਮ੍ਰਿਤਸਰ,18 ਮਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਪਟਿਆਲਾ

'ਦਰਸ਼ਨ ਦੀਦਾਰ' ਨਗਰ ਕੀਰਤਨ ਦੀ ਪਾਤਸ਼ਾਹੀ ਨੌਵੀਂ ਗੁਰਦੁਆਰਾ ਰਾਮਗੜ੍ਹ ਬੌੜਾਂ ਤੋਂ ਹੋਈ ਦੂਸਰੇ ਪੜਾਅ ਦੀ ਆਰੰਭਤਾ

ਨਾਭਾ, 2 ਮਾਰਚ (ਅਮਨਦੀਪ ਸਿੰਘ ਲਵਲੀ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਤੋਂ ਆਰੰਭ ਹੋਇਆ 'ਦਰਸ਼ਨ ਦੀਦਾਰ' ਨਗਰ ਕੀਰਤਨ 2 ਮਾਰਚ ਸਵੇਰੇ ਅੰਮਿ੍ਤ ਵੇਲੇ 2.30 ਵਜੇ ਦੇ ਕਰੀਬ ਗੁਰਦੁਆਰਾ ਪਾਤਸ਼ਾਹੀ ਨੌਵੀਂ ਰਾਮਗੜ੍ਹ ਬੌੜਾਂ ਵਿਖੇ ਪਹੁੰਚਿਆ, ਜਿੱਥੋਂ ਸਵੇਰੇ 9 ਵਜੇ ਦੇ ਕਰੀਬ ਨਗਰ ਕੀਰਤਨ ਦੀ ਆਰੰਭਤਾ ਪ੍ਰਸਿੱਧ ਕਥਾਵਾਚਕ ਗਿਆਨੀ ਪਿ੍ਤਪਾਲ ਸਿੰਘ ਦੇ ਅਰਦਾਸ ਕਰਨ ਉਪਰੰਤ ਦੂਜੇ ਪੜਾਅ ਲਈ ਹੋਈ | ਨਗਰ ਕੀਰਤਨ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਘਨੁੜਕੀ, ਗੁ. ਸਾਹਿਬ ਪਾਤਸ਼ਾਹੀ ਨੌਵੀਂ ਗੁਣੀਕੇ, ਬਖਤੜਾ, ਭਵਾਨੀਗੜ੍ਹ ਰੋਡ, ਬਾਲਦ ਕੈਂਚੀਆਂ, ਗੁ: ਸਾਹਿਬ ਪਾ: ਨੌਵੀਂ ਫ਼ਤਿਹਗੜ੍ਹ ਛੰਨਾ, ਗਾਜੇਵਾਸ, ਬੰਮਣਾ, ਕੁਲਾਰਾਂ, ਗੁ: ਸਾਹਿਬ ਪਾ: ਨੌਵੀਂ ਕੋਟਲੀ, ਗੁ: ਸਾਹਿਬ ਪਾ: ਨੌਵੀਂ ਦੋਦੜਾ, ਗੁਰਦੁਆਰਾ ਕੜਾ ਸਾਹਿਬ ਪਾਤਸ਼ਾਹੀ ਨੌਵੀਂ ਸਮਾਣਾ ਅਤੇ ਰਾਤ ਦਾ ਠਹਿਰਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗੜ੍ਹੀ ਨਜ਼ੀਰ ਵਿਖੇ ਕਰੇਗਾ |
ਅੰਤਿ੍ੰਗ ਕਮੇਟੀ ਮੈਂਬਰ ਜਥੇ. ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਸ਼੍ਰੋਮਣੀ ਕਮੇਟੀ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਟਿਆਲਾ 'ਚ ਨਗਰ ਕੀਰਤਨ ਤੋਂ ਇਲਾਵਾ ਵੱਖ-ਵੱਖ ਧਾਰਮਿਕ ਸਮਾਗਮਾਂ ਨੂੰ ਉਲੀਕਿਆ ਹੈ ਅਤੇ ਮੁੱਖ ਸਮਾਗਮ 21 ਮਾਰਚ ਨੂੰ ਹੋਣਗੇ | ਨਗਰ ਕੀਰਤਨ ਦੇ ਬੀਤੀ ਰਾਤ 1 ਵਜੇ ਤੋਂ ਬਾਅਦ ਸ਼ਹਿਰ ਨਾਭਾ 'ਚ ਪਹੁੰਚਣ ਕਾਰਨ ਸਮੁੱਚੇ ਸ਼ਹਿਰ ਦੀਆਂ ਸੰਗਤਾਂ ਨਗਰ ਕੀਰਤਨ ਦੇ ਦਰਸ਼ਨ ਦੀਦਾਰੇ ਨਹੀਂ ਕਰ ਸਕੀਆਂ | ਮਿਲੀ ਜਾਣਕਾਰੀ ਮੁਤਾਬਿਕ ਦੂਸਰੇ ਪੜਾਅ ਵਾਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਿਸ ਪਾਲਕੀ 'ਚ ਸੁਸ਼ੋਭਿਤ ਸਨ ਉਹ ਪਾਲਕੀ ਨੂੰ ਵੀ ਬਦਲਿਆ ਗਿਆ ਕਿਉਂਕਿ ਪਾਲਕੀ ਵਾਲੀ ਗੱਡੀ ਵੱਡੀ ਹੋਣ ਕਾਰਨ ਪਿੰਡਾਂ 'ਚ ਛੋਟੀਆਂ ਸੜਕਾਂ ਦੇ ਮੋੜਾਂ 'ਤੇ ਗੱਡੀ ਨੂੰ ਮੋੜਨ 'ਚ ਵੱਡੀਆਂ ਮੁਸ਼ਕਲਾਂ ਆ ਰਹੀਆਂ ਸਨ | ਦੱਸਣਯੋਗ ਹੈ ਕਿ ਹਲਕਾ ਨਾਭਾ ਵਿਚ ਪਿੰਡ ਅਗੌਲ, ਧੰਗੇੜਾ, ਰੋਹਟਾ, ਰਾਮਗੜ੍ਹ ਬੌੜਾਂ, ਥੂਹੀ ਅਜਿਹੇ ਪਿੰਡ ਹਨ ਜਿੱਥੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰੂ ਘਰ ਸੁਸ਼ੋਭਿਤ ਨੇ | ਨਗਰ ਕੀਰਤਨ ਦੀ ਆਰੰਭਤਾ ਮੌਕੇ ਬਾਬਾ ਹਰਭਜਨ ਸਿੰਘ ਸੁਰਾਜਪੁਰ ਵਾਲੇ, ਬਾਬਾ ਰਣਜੀਤ ਸਿੰਘ ਢੀਂਗੀ, ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਹਰਦੀਪ ਕੌਰ ਖੋਖ, ਅਕਾਲੀ ਆਗੂ ਮੱਖਣ ਸਿੰਘ ਲਾਲਕਾ, ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲੂ, ਗੁਰਚਰਨ ਸਿੰਘ ਘਮਰੌਦਾ, ਮੋਹਣ ਸਿੰਘ ਰਾਮਗੜ੍ਹ, ਬਲਤੇਜ ਸਿੰਘ ਖੋਖ, ਅਮਨਦੀਪ ਸਿੰਘ ਰਾਮਗੜ੍ਹ ਬੌੜਾਂ, ਇੰਚਾਰਜ ਭਗਵੰਤ ਸਿੰਘ ਧੰਗੇੜਾ, ਮੈਨੇਜਰ ਕਰਨੈਲ ਸਿੰਘ ਨਾਭਾ, ਮੈਨੇ. ਨਰਿੰਦਰਜੀਤ ਸਿੰਘ ਨਾਭਾ, ਮੈਨੇ. ਗੁਰਪ੍ਰੀਤ ਸਿੰਘ ਮੱਲੇਵਾਲ, ਮੈਨੇ. ਅਮਰੀਕ ਸਿੰਘ ਰੋਹਟਾ ਸਾਹਿਬ, ਹਰਮਿੰਦਰ ਸਿੰਘ, ਗੁਰਬਚਨ ਸਿੰਘ ਬਖੋਪੀਰ, ਮਨਪ੍ਰੀਤ ਸਿੰਘ ਮਨੀ ਭੰਗੂ ਤੋਂ ਇਲਾਵਾ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ, ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ, ਗੁਰੂ ਰਾਮਦਾਸ ਸੇਵਾ ਸੁਸਾਇਟੀ ਸਮੇਤ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜ ਸੇਵੀ ਸੰਸਥਾਵਾਂ, ਜਥੇਬੰਦੀਆਂ, ਸੁਸਾਇਟੀਆਂ ਦੇ ਆਗੂ ਅਤੇ ਮੈਂਬਰ ਸ਼ਾਮਲ ਸਨ |

ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਪੰਜਾਬੀ 'ਵਰਸਿਟੀ ਦੇ ਮਾਲੀ ਨੇ ਪੀਤਾ ਤੇਜ਼ਾਬ, ਮੌਤ

ਪਟਿਆਲਾ, 2 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਕ ਮਾਲੀ ਵਲੋਂ ਤੇਜ਼ਾਬ ਪੀਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਕਰਮਚਾਰੀ ਦੀ ਮੌਤ ਦਾ ਕਾਰਨ ਪੰਜਾਬੀ ਯੂਨੀਵਰਸਿਟੀ ਵਲੋਂ ਦੋ ਮਹੀਨਿਆਂ ਤੋਂ ਤਨਖ਼ਾਹ ਨਾ ਦਿੱਤੇ ਜਾਣਾ ...

ਪੂਰੀ ਖ਼ਬਰ »

ਧੋਖੇ ਨਾਲ ਬੈਂਕ 'ਚੋਂ ਪੈਸੇ ਕਢਵਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 2 ਮਾਰਚ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਤੋਂ ਧੋਖੇ ਨਾਲ ਬੈਂਕ ਵਲੋਂ ਭੇਜਿਆ ਓ.ਟੀ.ਪੀ. ਹਾਸਲ ਕਰਕੇ ਉਸ ਦੇ ਖਾਤੇ 'ਚੋਂ ਇਕ ਲੱਖ 49 ਹਜ਼ਾਰ ਰੁਪਏ ਕਢਵਾਉਣ ਦੇ ਮਾਮਲੇ 'ਚ ਥਾਣਾ ਤਿ੍ਪੜੀ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ...

ਪੂਰੀ ਖ਼ਬਰ »

14 ਸਾਲਾ ਲੜਕੇ ਦੀ ਲਾਸ਼ ਮਿਲੀ

ਰਾਜਪੁਰਾ, 2 ਮਾਰਚ (ਰਣਜੀਤ ਸਿੰਘ)-ਰਾਜਪੁਰਾ-ਪਟਿਆਲਾ ਰੋਡ 'ਤੇ ਪਿੰਡ ਭੱਦਕ ਨੇੜੇ ਇੱਥੋਂ ਦੀ ਸ਼ਹੀਦ ਊਧਮ ਸਿੰਘ ਕਾਲੋਨੀ ਧਮੋਲੀ ਦੇ ਰਹਿਣ ਵਾਲੇ ਲੜਕੇ ਅਨੁਜ ਦੀ ਲਾਸ਼ ਮਿਲਣ ਨਾਲ ਹਲਕੇ 'ਚ ਸਨਸਨੀ ਫੈਲ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੜਕੇ ਦੀ ਭੈਣ ਸ਼ੀਲਾ, ਰਾਜ ...

ਪੂਰੀ ਖ਼ਬਰ »

ਪਟਿਆਲਾ ਦੇ ਮੇਅਰ ਸਮੇਤ 768 ਵਿਅਕਤੀਆਂ ਨੇ ਲਗਵਾਇਆ ਕੋਰੋਨਾ ਰੋਕੂ ਟੀਕਾ

ਪਟਿਆਲਾ, 2 ਮਾਰਚ (ਮਨਦੀਪ ਸਿੰਘ ਖਰੋੜ)-ਕੋਵਿਡ ਟੀਕਾਕਰਨ ਮੁਹਿੰਮ ਦੇ ਅਗਲੇ ਪੜਾਅ ਤਹਿਤ ਅੱਜ ਪਟਿਆਲਾ ਦੇ ਮੇਅਰ ਸਮੇਤ 768 ਵਿਅਕਤੀਆਂ ਨੇ ਕੋਰੋਨਾ ਰੋਕੂ ਟੀਕਾ ਲਗਵਾਇਆ | ਇਸ ਸਬੰਧੀ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਰੋਕੂ ਟੀਕਾ ਲਗਵਾਉਣ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਬਾਰੇ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਗੁੰਮਰਾਹ ਕੀਤਾ-ਹਰਿੰਦਰਪਾਲ

ਪਟਿਆਲਾ, 2 ਮਾਰਚ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਵਿਧਾਨ ਸਭਾ ਅੰਦਰ ਰਾਜਪਾਲ ਦੇ ਭਾਸ਼ਣ 'ਤੇ ਬੋਲਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਡੀ.ਸੀ. ਦਫ਼ਤਰ ਮੂਹਰੇ ਭੁੱਖ ਹੜਤਾਲ

ਪਟਿਆਲਾ, 2 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਪਟਿਆਲਾ ਵਲੋਂ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਅੱਗੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ...

ਪੂਰੀ ਖ਼ਬਰ »

67 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਪਟਿਆਲਾ, 2 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਾਕਾਬੰਦੀ ਦੌਰਾਨ 67 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਕੋਤਵਾਲੀ ਦੇ ਸਹਾਇਕ ...

ਪੂਰੀ ਖ਼ਬਰ »

58 ਬੋਤਲਾਂ ਅੰਗਰੇਜ਼ੀ ਸ਼ਰਾਬ ਸਮੇਤ ਇਕ ਕਾਬੂ

ਨਾਭਾ, 2 ਮਾਰਚ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਦੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਸੁਖਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਦੁਲੱਦੀ ਹਾਲ ਵਾਸੀ ਪਿੰਡ ਅਲਹੌਰਾਂ ਕਲਾ ਨੂੰ 58 ਬੋਤਲਾਂ ਅੰਗਰੇਜ਼ੀ ਸ਼ਰਾਬ ਫ਼ਸਟ ਚੁਆਇਸ ਮਾਰਕਾ ਹਰਿਆਣਾ ਸਮੇਤ ਕਾਬੂ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੇ ਕੈਪਟਨ ਤੇ ਕੇਂਦਰ ਸਰਕਾਰ ਖ਼ਿਲਾਫ਼ ਲਿਖੇ ਨਾਅਰੇ

ਪਟਿਆਲਾ, 2 ਮਾਰਚ (ਧਰਮਿੰਦਰ ਸਿੰਘ ਸਿੱਧੂ)-ਕਿਸਾਨ ਸੰਯੁਕਤ ਮੋਰਚੇ ਦੀ ਤਰਜ਼ 'ਤੇ ਬੇਰੁਜ਼ਗਾਰਾਂ ਨੇ ਸਾਂਝਾ ਮੋਰਚਾ ਬਣਾ ਕੇ ਦੋ ਮਹੀਨੇ ਤੋਂ ਵੱਧ ਦਿਨਾਂ ਤੋਂ ਲਗਾਤਾਰ ਦਿਨ ਰਾਤ ਦਾ ਪੱਕਾ ਮੋਰਚਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸੰਗਰੂਰ ਕੋਠੀ ਅੱਗੇ ਲਗਾਇਆ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ- ਭੋਜੋਮਾਜਰੀ

ਨਾਭਾ, 2 ਮਾਰਚ (ਕਰਮਜੀਤ ਸਿੰਘ)-ਰਾਜਪਾਲ ਪੰਜਾਬ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰਾਂ ਦੀ ਨਿਯੁਕਤ ਕੀਤੀ ਗਈ ਹੈ, ਜਿਸ ਤਹਿਤ ਬਲਾਕ ਕਾਂਗਰਸ ਦੇ ਦਿਹਾਤੀ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਸਰਪੰਚ ਢੀਂਗੀ ਨੂੰ ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦਾ ਮੈਂਬਰ ਨਿਯੁਕਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਰਾਜਪੁਰਾ, 2 ਮਾਰਚ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਕ ਥਾਣੇਦਾਰ ਅਕਾਸ਼ ਸ਼ਰਮਾ ਸਮੇਤ ਪੁਲਿਸ ਪਾਰਟੀ ਨੇ ਸੇਵਾ ਮੰਦਰ ਰੋਡ ਰਾਜਪੁਰਾ ਨੇੜੇ ਇਕ ਵਿਅਕਤੀ ...

ਪੂਰੀ ਖ਼ਬਰ »

ਤੇਲ/ਗੈਸ ਦੀਆਂ ਨਿੱਤ ਵਧਦੀਆਂ ਕੀਮਤਾਂ ਨੇ ਜਨਤਾ ਦਾ ਜਿਊਣਾ ਕੀਤਾ ਮੁਹਾਲ-ਦੇਵ ਮਾਨ

ਭਾਦਸੋਂ, 2 ਮਾਰਚ (ਪ੍ਰਦੀਪ ਦੰਦਰਾਲਾ)-ਆਮ ਆਦਮੀ ਪਾਰਟੀ ਦੇ ਨਾਭਾ ਤੋਂ ਸਾਬਕਾ ਇੰਚਾਰਜ ਗੁਰਦੇਵ ਸਿੰਘ ਦੇਵ ਮਾਨ ਨੇ ਭਾਦਸੋਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪਿਛਲੇ ਮਹੀਨਿਆਂ ਤੋਂ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਤੇਲ ਕੰਪਨੀਆਂ ਵਲੋਂ ...

ਪੂਰੀ ਖ਼ਬਰ »

ਕਿਸਾਨਾਂ ਦੀ ਹੜਤਾਲ 78ਵੇਂ ਦਿਨ ਵੀ ਰਹੀ ਜਾਰੀ

ਗੂਹਲਾ ਚੀਕਾ, 2 ਮਾਰਚ (ਓ.ਪੀ. ਸੈਣੀ)-ਆਲ ਇੰਡੀਆ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਸਾਂਝੇ ਤੌਰ 'ਤੇ ਇਕ ਪ੍ਰਦਰਸ਼ਨ ਕੀਤਾ, ਜੋ ਅੱਜ 78ਵੇਂ ਦਿਨ ਵੀ ਜਾਰੀ ਰਿਹਾ | ਮਲਕੀਤ ਸਿੰਘ ਨੇ ਅੱਜ ਪ੍ਰਧਾਨਗੀ ਕੀਤੀ ...

ਪੂਰੀ ਖ਼ਬਰ »

ਨਵਜੋਤ ਸਿੰਘ ਖੇੜੀ ਜੱਟਾਂ ਨਮਿਤ ਅੰਤਿਮ ਅਰਦਾਸ 5 ਨੂੰ

ਭਾਦਸੋਂ, 2 ਮਾਰਚ (ਪ੍ਰਦੀਪ ਦੰਦਰਾਲਾ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ 'ਚ ਸ਼ਾਮਲ ਹੋਣ ਲਈ ਸਿੰਘੂ ਬਾਰਡਰ ਤੇ ਭਾਦਸੋਂ ਬਲਾਕ ਦੇ ਪਿੰਡ ਖੇੜੀ ਜੱਟਾਂ ਦੇ 18 ਸਾਲਾ ਨੌਜਵਾਨ ਨਵਜੋਤ ਸਿੰਘ ਜੋ ਸ਼ਹੀਦ ਹੋ ਗਿਆ ਸੀ, ਜੋ ਕੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ, ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 2 ਮਾਰਚ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਘਰ ਦੇ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਕ ਪੁਲਿਸ ਨੂੰ ਸੱਤਿਆ ਰਾਣੀ ਪਤਨੀ ਨੱਥੂ ਰਾਮ ...

ਪੂਰੀ ਖ਼ਬਰ »

ਪੰਜ ਬੀਬੀਆਂ ਦਾ ਜਥਾ ਦਿੱਲੀ ਵਿਖੇ ਗਿ੍ਫ਼ਤਾਰੀ ਦੇਣ ਲਈ ਹੋਇਆ ਰਵਾਨਾ

ਪਟਿਆਲਾ, 2 ਮਾਰਚ (ਗੁਰਵਿੰਦਰ ਸਿੰਘ ਔਲਖ)-ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਰਦਾਸ ਉਪਰੰਤ ਕਿਸਾਨ ਯੂਨੀਅਨ ਅੰਮਿ੍ਤਸਰ ਵਲੋਂ ਪਸਿਆਣਾ ਬਾਈਪਾਸ ਪੁਲ਼ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਜਨਰਲ ਸਕੱਤਰ ਅਤੇ ਕਿਸਾਨ ਯੂਨੀਅਨ ਅੰਮਿ੍ਤਸਰ ਦੇ ਕੌਮੀ ...

ਪੂਰੀ ਖ਼ਬਰ »

2 ਕਿੱਲੋ ਭੁੱਕੀ ਸਮੇਤ ਇਕ ਕਾਬੂ

ਪਟਿਆਲਾ, 2 ਮਾਰਚ (ਮਨਦੀਪ ਸਿੰਘ ਖਰੋੜ)-ਸੀ.ਆਈ.ਏ. ਪਟਿਆਲਾ ਦੇ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਪਨੋਦੀਆ ਲਾਗੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਕਿੱਲੋ ਭੁੱਕੀ ਬਰਾਮਦ ਕੀਤੀ ਹੈ, ਜਿਸ ਆਧਾਰ 'ਤੇ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ...

ਪੂਰੀ ਖ਼ਬਰ »

ਜਬਰ ਜਨਾਹ ਦਾ ਦੋਸ਼ੀ ਕਾਬੂ

ਘੱਗਾ, 2 ਮਾਰਚ (ਵਿਕਰਮਜੀਤ ਸਿੰਘ ਬਾਜਵਾ)-ਪਿੰਡ ਦੇਧਨਾ ਦੇ ਇਕ ਵਿਅਕਤੀ ਵਲੋਂ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਲੜਕੀ ਦੇ ਪਿਤਾ ਨੇ ਘੱਗਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ...

ਪੂਰੀ ਖ਼ਬਰ »

ਪਿੰਡ ਕੁਤਬਨਪੁਰ ਵਿਖੇ ਸਿਹਤ ਬੀਮਾ ਕਾਰਡ ਵੰਡੇ

ਸਮਾਣਾ, 2 ਮਾਰਚ (ਪ੍ਰੀਤਮ ਸਿੰਘ ਨਾਗੀ)-ਸਮਾਣਾ ਬਲਾਕ ਦੇ ਪਿੰਡ ਕੁਤਬਨਪੁਰ ਵਿਖੇ 150 ਲਾਭ ਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਦਿੱਤੇ ਗਏ | ਇਸ ਸਮੇਂ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਪਿੰਡ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਨੇਤਾ ਅਰਜਨ ਸਿੰਘ ਭਿੰਡਰ ਨੇ ਕਿਹਾ ...

ਪੂਰੀ ਖ਼ਬਰ »

ਮਿ੍ਤਕ ਆਸ਼ਰਿਤ ਪਰਿਵਾਰਾਂ ਨੇ ਬਿਜਲੀ ਨਿਗਮ ਮੂਹਰੇ ਦਿੱਤਾ ਧਰਨਾ

ਪਟਿਆਲਾ, 2 ਮਾਰਚ (ਖਰੋੜ)-ਮਿ੍ਤਕ ਆਸ਼ਰਿਤ ਪਰਿਵਾਰਾਂ ਵਲੋਂ ਨੌਕਰੀ ਹਾਸਲ ਕਰਨ ਦੀ ਮੰਗ ਨੂੰ ਲੈ ਕੇ ਬਿਜਲੀ ਨਿਗਮ ਮੂਹਰੇ ਧਰਨਾ ਦਿੱਤਾ ਗਿਆ | ਇਸ ਦੌਰਾਨ ਧਰਨਾਕਾਰੀਆਂ ਨੇ ਮਿ੍ਤਕ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਆਧਾਰ 'ਤੇ ਮਿਲਣ ਵਾਲੀਆਂ ਨੌਕਰੀਆਂ ਲਈ ਨਵੀਂ ਨੀਤੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਅਪਰਾਧੀ ਨਾਮਜ਼ਦ

ਸਮਾਣਾ, 2 ਮਾਰਚ (ਹਰਵਿੰਦਰ ਸਿੰਘ ਟੋਨੀ)-ਥਾਣਾ ਸ਼ਹਿਰੀ ਪੁਲਿਸ ਵਲੋਂ ਸਹਾਇਕ ਥਾਣੇਦਾਰ ਲਾਲੀ ਰਾਮ ਨੇ ਤਹਿਸੀਲ ਚੌਕ ਨੇੜੇ ਗਸ਼ਤ ਦੌਰਾਨ ਪੁਲਿਸ ਪਾਰਟੀ ਸਮੇਤ ਇਕ ਵਿਅਕਤੀ ਨੂੰ ਤੁਰ ਫਿਰਕੇ ਦੜਾਸੱਟਾ ਲਾਉਣ ਦੇ ਦੋਸ਼ 'ਚ ਮੌਕੇ ਤੇ 5270 ਰੁਪਏ ਸਮੇਤ ਕਾਬੂ ਕਰਨ 'ਚ ਸਫ਼ਲਤਾ ...

ਪੂਰੀ ਖ਼ਬਰ »

ਮੋਦੀ ਨੇ ਪੂੰਜੀਪਤੀਆਂ ਦੀ ਪੱਟੀ ਆਪਣੀਆਂ ਅੱਖਾਂ 'ਤੇ ਬੰਨ੍ਹੀ-ਦਲਬੀਰ ਸਿੰਘ

ਦੇਵੀਗੜ੍ਹ, 2 ਮਾਰਚ (ਰਾਜਿੰਦਰ ਸਿੰਘ ਮੌਜੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਮ 'ਤੇ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਦੇਸ਼ ਵਿਆਪੀ ਕਿਸਾਨ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਅਧਿਆਪਕਾਂ ਵਲੋਂ ਕੱਲ੍ਹ ਚੰਡੀਗੜ੍ਹ ਵਿਖੇ ਰਾਜ ਪੱਧਰੀ ਰੋਸ ਰੈਲੀ

ਪਟਿਆਲਾ, 2 ਮਾਰਚ (ਗੁਰਵਿੰਦਰ ਸਿੰਘ ਔਲਖ)-ਸੂਬੇ ਦੇ ਸਰਕਾਰੀ ਕਾਲਜਾਂ ਦੇ ਅਧਿਆਪਕਾਂ ਵਲੋਂ 7ਵੇਂ ਪੇਕਮਿਸ਼ਨ ਦੀਆਂ ਰਿਪੋਰਟਾਂ ਨੂੰ ਲਾਗੂ ਨਾ ਕਰਨ ਦੇ ਵਿਰੋਧ 'ਚ ਚੰਡੀਗੜ੍ਹ ਵਿਖੇ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਗੌਰਮਿੰਟ ਕਾਲਜ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ 'ਚ ਤਿੰਨ ਵਿਦਿਆਰਥਣਾਂ ਸਮੇਤ 6 ਜਣੇ ਕੋਰੋਨਾ ਪਾਜ਼ੀਟਿਵ

ਸਮਾਣਾ, 2 ਮਾਰਚ (ਹਰਵਿੰਦਰ ਸਿੰਘ ਟੋਨੀ)-ਸਿਹਤ ਵਿਭਾਗ ਵਲੋਂ ਸਕੂਲਾਂ 'ਚ ਸ਼ੁਰੂ ਕੀਤੀ ਕੋਰੋਨਾ ਦੀ ਜਾਂਚ ਸਬੰਧੀ ਸਾਹਮਣੇ ਆਏ ਇਕ ਮਾਮਲੇ ਦੌਰਾਨ ਸਥਾਨਕ ਸਰਕਾਰੀ ਸਕੂਲ ਲੜਕੀਆਂ 'ਚ ਤਿੰਨ ਵਿਦਿਆਰਥਣਾਂ ਸਮੇਤ 6 ਜਣੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਜਾਣਕਾਰੀ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਡਾ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਪ੍ਰਦਰਸ਼ਨ

ਰਾਜਪੁਰਾ, 2 ਮਾਰਚ (ਜੀ.ਪੀ. ਸਿੰਘ)-ਲੰਘੇ ਦਿਨੀਂ ਸਥਾਨਕ ਫੁਆਰਾ ਚੌਕ ਨੇੜੇ ਲੱਗੇ ਡਾ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਯੂਥ ਕਾਂਗਰਸੀ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਮਿਲਟੀ ਦੀ ਅਗਵਾਈ 'ਚ ਰੋਸ ...

ਪੂਰੀ ਖ਼ਬਰ »

ਫੈੱਡਰੇਸ਼ਨ ਨੇ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

ਪਟਿਆਲਾ, 2 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਦਿੱਤੇ ਸੱਦੇ ਤੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਰਮਾਣ ਭਵਨ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਦੀ ਕਲਾਸ ਫੋਰਥ ...

ਪੂਰੀ ਖ਼ਬਰ »

ਪੰਜਾਬ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਫਲਾਇੰਗ ਵੀਲਜ਼ ਕਲੱਬ ਦੇ ਖਿਡਾਰੀ ਚਮਕੇ

ਪਟਿਆਲਾ, 2 ਮਾਰਚ (ਚਹਿਲ)-32ਵੀਂ ਰੋਲਰ ਸਕੇਟਿੰਗ ਓਪਨ ਪੰਜਾਬ ਚੈਂਪੀਅਨਸ਼ਿਪ ਪਟਿਆਲਾ ਦੇ ਸ਼ਹੀਦ ਊਧਮ ਸਿੰਘ ਰਿੰਕ ਹਾਲ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ ਵਿਚ ਪੰਜਾਬ ਭਰ 'ਚੋਂ 7, 9 ਤੇ 11 ਸਾਲ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ਰਾਸ਼ਟਰੀ ਚੈਂਪੀਅਨਸ਼ਿਪ ਦੇ ਜੇਤੂਆਂ ...

ਪੂਰੀ ਖ਼ਬਰ »

ਭਗਤ ਧੰਨਾ ਜੀ ਦਾ ਜਨਮ ਦਿਹਾੜਾ 5 ਨੂੰ ਮਨਾਇਆ ਜਾਵੇਗਾ-ਬਾਬਾ ਟਹਿਲ ਸਿੰਘ

ਦੇਵੀਗੜ੍ਹ, 2 ਮਾਰਚ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਟਾਂਗਰੀ ਨਦੀ 'ਤੇ ਸਥਿਤ ਗੁਰਦੁਆਰਾ ਭਗਤ ਧੰਨਾ ਜੀ ਪਿੰਡ ਹਰੀਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਟਹਿਲ ਸਿੰਘ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਦਫ਼ਤਰ 'ਚ ਲਗਾਇਆ ਮੈਡੀਕਲ ਅਸੈਸਮੈਂਟ ਕੈਂਪ

ਨਾਭਾ, 2 ਮਾਰਚ (ਕਰਮਜੀਤ ਸਿੰਘ)-ਸਥਾਨਕ ਸੀ.ਡੀ.ਪੀ.ਓ. (ਬਾਲ ਵਿਕਾਸ) ਦਫ਼ਤਰ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪਟਿਆਲਾ ਦੇ ਸਹਿਯੋਗ ਨਾਲ ਮੈਡੀਕਲ ਅਸੈਸਮੈਂਟ ਕੈਂਪ ਦਾ ਸੀ.ਡੀ.ਪੀ.ਓ. ਗੁਰਮੀਤ ਸਿੰਘ ਦੀ ਅਗਵਾਈ ਵਿਚ ਲਗਾਇਆ ਗਿਆ | ਜਿਸ ਵਿਚ ਐੱਸ.ਡੀ.ਐਮ. ਕਾਲਾ ਰਾਮ ...

ਪੂਰੀ ਖ਼ਬਰ »

ਗੁਰਦੇਵ ਇਨਕਲੇਵ ਵਿਖੇ ਪਾਰਕ ਬਣਿਆ ਕੂੜੇ ਦਾ ਡੰਪ

ਪਟਿਆਲਾ, 2 ਮਾਰਚ (ਧਰਮਿੰਦਰ ਸਿੰਘ ਸਿੱਧੂ)-ਕੁਲਵਿੰਦਰ ਸਿੰਘ ਲਵਲੀ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਨੇ ਪੈੱ੍ਰਸ ਨੋਟ ਰਾਹੀਂ ਦੱਸਿਆ ਕਿ ਗੁਰਦੇਵ ਇਨਕਲੇਵ ਟੀ.ਪੀ. ਸਕੀਮ ਨੰ. 12 ਸਫ਼ਾ ਬਾਦੀ ਗੇਟ 'ਚ ਪਾਰਕ ਦੇ ਕਬਜ਼ੇ ਸਬੰਧੀ ਪਹਿਲਾਂ ਵੀ ਕਾਰਪੋਰੇਸ਼ਨ ਪਟਿਆਲਾ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਹੁੰਦਿਆਂ ਹੀ ਕਾਂਗਰਸੀਆਂ 'ਤੇ ਪਰਚੇ ਦਰਜ ਹੋਣ ਲੱਗੇ- ਵਿਰਕ

ਘਨੌਰ, 2 ਮਾਰਚ (ਜੋਗੀਪੁਰ)-ਪੰਜਾਬ ਕਾਂਗਰਸ ਦੇ ਕਿਸਾਨ ਸੈੱਲ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਵਿਰਕ ਨੇ ਹਲਕੇ ਦੇ ਵਿਧਾਇਕ ਠੇਕੇਦਾਰ ਮਦਨ ਲਾਲ ਜਲਾਲਪੁਰ ਤੇ ਕਾਂਗਰਸੀ ਵਰਕਰਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਤੰਗ ਪ੍ਰੇਸ਼ਾਨ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਗਿਆਨ ਸਪਤਾਹ ਯੱਗ ਸ਼ੁਰੂ

ਡਕਾਲਾ, 2 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਹਲਕਾ ਸਮਾਣਾ ਦੇ ਪਿੰਡ ਸੱਸੀ ਬ੍ਰਾਹਮਣਾ ਵਿਖੇ ਪੰਡਿਤ ਹਾਕਮ ਸ਼ਰਮਾ ਦੀ ਦੇਖ-ਰੇਖ ਹੇਠ ਸਪਤਾਹ ਯੱਗ ਸ਼ੁਰੂ ਹੋ ਗਿਆ | ਸਪਤਾਹ ਯੱਗ ਸ਼ੁਰੂ ਕਰਨ ਤੋਂ ਪਹਿਲਾਂ ਪਿੰਡ 'ਚ ਸ਼੍ਰੀਮਦ ਭਾਗਵਤ ਸੋਭਾ ਯਾਤਰਾ ਕੱਢੀ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਕਿਰਾਏਦਾਰ ਤੋਂ ਤੰਗ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ

ਪਟਿਆਲਾ, 2 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਗੁਰੂ ਨਾਨਕ ਨਗਰ ਵਿਖੇ ਇਕ ਬਜ਼ੁਰਗ ਵਿਅਕਤੀ ਵੱਲੋਂ ਆਪਣੇ ਕਿਰਾਏਦਾਰ ਤੋਂ ਤੰਗ ਆ ਕੇ ਘਰ 'ਚ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਛਾਣ ਜਗਜੀਤ ਸਿੰਘ (75) ਵਾਸੀ ...

ਪੂਰੀ ਖ਼ਬਰ »

ਰਣਜੀਤ ਬਾਗ਼ 'ਚੋਂ ਸਾਮਾਨ ਚੋਰੀ

ਪਟਿਆਲਾ, 2 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਰਣਜੀਤ ਬਾਗ ਵਿਖੇ ਇਕ ਘਰ 'ਚੋਂ ਕੈਮਰਾ, ਚਾਂਦੀ ਦੇ ਸਿੱਕੇ, ਹੇਅਰ ਡਰਾਇਰ, ਸੂਟ, 1 ਮੋਬਾਈਲ ਅਤੇ ਹੋਰ ਸਾਮਾਨ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਅਵਤਾਰ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਕਿ ਉਹ ਪਿਛਲੇ ...

ਪੂਰੀ ਖ਼ਬਰ »

ਇਕ ਕਿੱਲੋ ਗਾਂਜਾ ਤੇ 10 ਗ੍ਰਾਮ ਸਮੈਕ ਬਰਾਮਦ, ਔਰਤ ਸਮੇਤ ਦੋ ਕਾਬੂ

ਘੱਗਾ, 2 ਮਾਰਚ (ਵਿਕਰਮਜੀਤ ਸਿੰਘ ਬਾਜਵਾ)-ਜਾਣਕਾਰੀ ਅਨੁਸਾਰ ਥਾਣਾ ਘੱਗਾ ਦੇ ਇੰਚਾਰਜ ਸੁਖਦੇਵ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਕਰਮ ਸਿੰਘ ਨੇ ਘੱਗਾ ਨਜ਼ਦੀਕ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਲਈ ਤਲਾਸ਼ੀ ਦੌਰਾਨ ਉਸ ਪਾਸੋਂ ਇੱਕ ਕਿੱਲੋ ਗਾਂਜਾ ਬਰਾਮਦ ...

ਪੂਰੀ ਖ਼ਬਰ »

ਪੋਲੋ ਗਰਾਊਾਡ ਦੇ ਸਾਹਮਣੇ ਸਕੂਲ ਦੇ ਨਾਲ ਖੁੱਲਿ੍ਹਆ ਬੀਅਰ ਬਾਰ

ਪਟਿਆਲਾ, 2 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਆਬਕਾਰੀ ਤੇ ਕਰ ਵਿਭਾਗ ਦੇ ਕਾਨੂੰਨ ਮੁਤਾਬਿਕ ਕਿਸੇ ਧਾਰਮਿਕ ਅਸਥਾਨ, ਸਕੂਲ ਤੇ ਹਸਪਤਾਲ ਤੋਂ ਸ਼ਹਿਰ 'ਚ 50 ਮੀਟਰ ਤੇ ਸ਼ਹਿਰ ਤੋਂ ਬਾਹਰ 100 ਮੀਟਰ ਦੀ ਦੂਰੀ 'ਤੇ ਹੀ ਸ਼ਰਾਬ ਦਾ ਠੇਕਾ, ਪਾਨ ਬੀੜੀ ਦੀ ਦੁਕਾਨ ਖੋਲ੍ਹਣ 'ਤੇ ਹੀ ...

ਪੂਰੀ ਖ਼ਬਰ »

ਬ੍ਰਾਹਮਣ ਸਮਾਜ ਮੰਗਾਂ ਮਨਵਾਉਣ ਲਈ ਮੱੁਖ ਮੰਤਰੀ ਦੀ ਰਿਹਾਇਸ਼ ਵੱਲ ਕਰੇਗਾ ਰੋਸ ਮਾਰਚ

ਪਟਿਆਲਾ, 2 ਮਾਰਚ (ਅ.ਸ. ਆਹਲੂਵਾਲੀਆ)-ਬ੍ਰਾਹਮਣ ਸਮਾਜ ਵੈੱਲਫੇਅਰ ਫ਼ਰੰਟ ਪੰਜਾਬ ਦੀ ਮੀਟਿੰਗ ਵਿਚ ਅਨਿਲ ਸ਼ਰਮਾ ਪੁਜਾਰੀ ਸ੍ਰੀ ਕਾਲੀ ਮਾਤਾ ਮੰਦਿਰ ਦੀ ਹੋਈ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਗਿਆ ਅਤੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁਲ ਭੇਟ ਕੀਤੇ ਗਏ | ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਸਬੰਧੀ ਬਣਾਈ ਕਮੇਟੀ ਨੇ ਕੀਤੀ ਪ੍ਰਸ਼ਾਸਨ ਨਾਲ ਬੈਠਕ

ਰਾਜਪੁਰਾ, 2 ਮਾਰਚ (ਰਣਜੀਤ ਸਿੰਘ)-ਬੀਤੇ ਦਿਨੀਂ ਇੱਥੋਂ ਦੇ ਡਾ. ਅੰਬੇਡਕਰ ਚੌਕ 'ਚ ਲੱਗੀ ਡਾ. ਭੀਮ ਰਾਉ ਅੰਬੇਡਕਰ ਦੀ ਮੂਰਤੀ ਨੂੰ ਕਿਸੇ ਸ਼ਰਾਰਤੀ ਨੇ ਨੁਕਸਾਨ ਪਹੁੰਚਾ ਕੇ ਬੇਅਦਬੀ ਕੀਤੀ ਸੀ | ਇਸ ਸਬੰਧੀ ਅੱਜ 11 ਮੈਂਬਰੀ ਕਮੇਟੀ ਬਣਾਈ ਗਈ ਅਤੇ ਕਮੇਟੀ ਨੇ ਪੁਲਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ

ਪਟਿਆਲਾ, 2 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ 'ਚ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਕਿਸਾਨ ਮਹਾਂ ਸੰਮੇਲਨ ਕਰੇਗਾ ਪੰਜਾਬ 'ਚੋਂ ਰਵਾਇਤੀ ਪਾਰਟੀਆਂ ਦੀ ਛੁੱਟੀ-'ਆਪ' ਆਗੂ

ਘਨੌਰ, 2 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ)-ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਵਿਰੋਧੀ ਕਾਨੰੂਨਾਂ ਸਬੰਧੀ ਜਿੱਥੇ ਪੰਜਾਬ ਦੀਆਂ ਰਵਾਇਤੀ ਪਾਰਟੀਆਂ (ਅਕਾਲੀ ਅਤੇ ਕਾਂਗਰਸੀ) ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਾਸੀਆਂ ਨਾਲ ਖੜ੍ਹਨ ਦਾ ਦਿਖਾਵਾ ...

ਪੂਰੀ ਖ਼ਬਰ »

ਧੀ ਦੇ ਵਿਆਹ ਮੌਕੇੇ ਡਾ. ਬਰਾੜ ਵਲੋਂ ਪੁਸਤਕ ਲੋਕ ਅਰਪਣ

ਪਟਿਆਲਾ, 2 ਮਾਰਚ (ਗੁਰਵਿੰਦਰ ਸਿੰਘ ਔਲਖ)-ਪੰਜਾਬੀ 'ਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਤੇ ਪ੍ਰੋ. ਰਾਜਿੰਦਰ ਪਾਲ ਸਿੰਘ ਬਰਾੜ ਨੇ ਆਪਣੀ ਛੋਟੀ ਬੇਟੀ ਅਸੀਮਜੋਤ ਕੌਰ ਦੇ ਵਿਆਹ ਮੌਕੇ ਰੇਖਾ ਚਿੱਤਰਾਂ 'ਤੇ ਆਧਾਰਿਤ ਆਪਣੀ ਪੁਸਤਕ 'ਦਾਨਿਸ਼ਮੰਦ ਦਰਵੇਸ਼' ਲੋਕ ...

ਪੂਰੀ ਖ਼ਬਰ »

ਪੰਜ ਦਿਨਾ ਪੇਂਟਿੰਗ ਪ੍ਰਦਰਸ਼ਨੀ ਦਾ ਆਗ਼ਾਜ਼

ਪਟਿਆਲਾ, 2 ਮਾਰਚ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਅਤੇ ਅੰਤਰਰਾਸ਼ਟਰੀ ਪਿ੍ੰਟ ਐਕਸਚੇਂਜ ਪ੍ਰੋਗਰਾਮ ਦੇ ਸਾਂਝੇ ਯਤਨਾਂ ਸਦਕਾ ਪੰਜ ਦਿਨਾ ਪੇਂਟਿੰਗ ਵਰਕਸ਼ਾਪ ਲਗਾਈ ਜਾ ਰਹੀ ਹੈ | ਇਸ ਵਰਕਸ਼ਾਪ 'ਚ ਪ੍ਰਮੁੱਖ ਭੂਮਿਕਾ ਨਿਭਾਉਣ ...

ਪੂਰੀ ਖ਼ਬਰ »

ਇਖ਼ਲਾਕੀ ਤੌਰ 'ਤੇ ਬਾਦਲ ਪਰਿਵਾਰ ਨੂੰ ਐਸ.ਜੀ.ਪੀ.ਸੀ. ਛੱਡ ਦੇਣੀ ਚਾਹੀਦੀ ਹੈ-ਰੋਮੀ

ਭੜੀ, 2 ਮਾਰਚ (ਪੱਤਰ ਪ੍ਰੇਰਕ)-ਪੰਥਕ ਅਕਾਲੀ ਲਹਿਰ ਦੇ ਕੋਰ ਕਮੇਟੀ ਮੈਂਬਰ ਅਮਰੀਕ ਸਿੰਘ ਰੋਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਲਗਾਤਾਰ ਐਸ.ਜੀ.ਪੀ.ਸੀ. 'ਚ ਹੋ ਰਹੇ ਘਪਲਿਆਂ ਕਰਕੇ ਸਿੱਖ ਕੌਮ ਦਾ ਸਿਰ ਪੂਰੇ ਵਿਸ਼ਵ 'ਚ ਨੀਵਾਂ ਹੋ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਚੌਕਸੀ ਵਿਭਾਗ ਨੇ ਸਰਹਿੰਦ 'ਚ ਸੀਵਰੇਜ ਬੋਰਡ ਦੇ ਕੰਮਾਂ ਦੀ ਕੀਤੀ ਜਾਂਚ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਪੱਤਰ ਪ੍ਰੇਰਕ)-ਚੌਕਸੀ ਵਿਭਾਗ ਮੁਹਾਲੀ ਦੀ ਟੀਮ ਵਲੋਂ ਅੱਜ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਪਿੱਛੇ ਬਣੀ ਇੰਟਰਲਾਕਿੰਗ ਟਾਈਲ ਵਾਲੀ ਸੜਕ ਦੇ ਨਿਰਮਾਣ ਦੀ ਬਾਰੀਕੀ ਨਾਲ ਪੜਤਾਲ ਕੀਤੀ | ਸੀਵਰੇਜ ਬੋਰਡ ਵਲੋਂ ਨਿਰਮਾਣ ਕਰਵਾਈ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨੇ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸੰਘੋਲ, ਸਰਕਾਰੀ ਹਾਈ ਸਕੂਲ ਜਟਾਣਾ ਉੱਚਾ ਅਤੇ ਹਾਈ ਸਕੂਲ ਲਖਣਪੁਰ ਦੀ ਮੋਨੀਟਰਿੰਗ ਕੀਤੀ ਗਈ | ਟੀਮ ਇੰਚਾਰਜ ਜਸਬੀਰ ਸਿੰਘ ਵਲੋਂ ...

ਪੂਰੀ ਖ਼ਬਰ »

ਕਾਰਡ ਧਾਰਕ 5 ਲੱਖ ਤੱਕ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਦੇ ਹਨ-ਭਾਂਬਰੀ

ਮੰਡੀ ਗੋਬਿੰਦਗੜ੍ਹ, 2 ਮਾਰਚ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਲੋੜਵੰਦ ਲੋਕਾਂ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਇਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦਾ ਕੰਮ ...

ਪੂਰੀ ਖ਼ਬਰ »

ਘਨੌਰ ਸਰਕਾਰੀ ਸਕੂਲ ਦੇ 1209 ਵਿਦਿਆਰਥੀ ਖਸਤਾ ਹਾਲਤ ਛੱਤਾਂ ਹੇਠ ਬੈਠਣ ਨੂੰ ਮਜ਼ਬੂਰ

ਘਨੌਰ, 2 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ)-ਬੇਸ਼ੱਕ ਹਾਈਕੋਰਟ ਦੀਆਂ ਹਦਾਇਤਾਂ 'ਤੇ ਸਰਕਾਰੀ ਸਕੂਲਾਂ ਦੀਆਂ ਖਸਤਾ ਹਾਲਤ ਇਮਾਰਤਾਂ ਨੂੰ ਢਾਹੁਣ ਦੇ ਹੁਕਮ ਜਾਰੀ ਹੋ ਚੁੱਕੇ ਹਨ ਤੇ ਸਿੱਖਿਆ ਵਿਭਾਗ ਵੱਲੋਂ ਇਸ 'ਤੇ ਕਾਰਵਾਈ ਵੀ ਕੀਤੀ ਗਈ ਹੈ, ਪ੍ਰੰਤੂ ਕਸਬਾ ਘਨੌਰ ਦੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ 'ਚ ਕਾਰਜਸ਼ੀਲ ਆਗੂ ਹਰਵਿੰਦਰ ਸਿੰਘ ਲੱਖੋਮਾਜਰਾ ਦਾ ਕੀਤਾ ਸਨਮਾਨ

ਬਹਾਦਰਗੜ੍ਹ, 2 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਲੱਖੋਮਾਜਰਾ ਵਿਖੇ ਸਥਿਤ ਗੁਰਦੁਆਰਾ ਸਾਹਿਬ 'ਚ ਕਿਸਾਨ ਸੰਘਰਸ਼ 'ਚ ਕਾਰਜਸ਼ੀਲ ਆਗੂ ਹਰਵਿੰਦਰ ਸਿੰਘ ਲੱਖੋਮਾਜਰਾ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦਾ ਇਹ ਸਨਮਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਲੋਕ 'ਆਪ' ਨਾਲ ਜੁੜ ਰਹੇ ਹਨ-ਰਣਜੋਧ ਸਿੰਘ ਹਡਾਣਾ

ਬਹਾਦਰਗੜ੍ਹ, 2 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਸੀਨੀਅਰ ਆਗੂ ਰਣਜੋਧ ਸਿੰਘ ਹਡਾਣਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ, ਜਿਸ ਤਹਿਤ ਬਹਾਦਰਗੜ੍ਹ ਦੇ ...

ਪੂਰੀ ਖ਼ਬਰ »

'ਆਪ' ਵਲੋਂ ਬਾਘਾ ਪੁਰਾਣਾ ਵਿਖੇ ਕਿਸਾਨ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਪਾਤੜਾਂ, 2 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ, ਜਗਦੀਸ਼ ਸਿੰਘ ਕੰਬੋਜ਼)-ਆਮ ਆਦਮੀ ਪਾਰਟੀ ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ 21 ਮਾਰਚ ਨੂੰ ਬਾਘਾਪੁਰਾਣਾ ਵਿਖੇ ਕੀਤੀ ਜਾ ਰਹੀ ਮਹਾਂ ਕਿਸਾਨ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਤਹਿਤ ਅੱਜ ਹਲਕਾ ...

ਪੂਰੀ ਖ਼ਬਰ »

ਸ਼ੁਤਰਾਣਾ ਵਿਖੇ ਮੁਕੰਮਲ ਹੋਏ ਵਿਕਾਸ ਕਾਰਜ ਲੋਕਾਂ ਨੂੰ ਕੀਤੇ ਸਮਰਪਿਤ

ਸ਼ੁਤਰਾਣਾ, 2 ਮਾਰਚ (ਬਲਦੇਵ ਸਿੰਘ ਮਹਿਰੋਕ)-ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਵਲੋਂ ਸਥਾਨਕ ਕਸਬੇ ਵਿਖੇ ਕੀਤੇ ਜਾ ਰਹੇ ਵੱਡੇ ਪੱਧਰ 'ਤੇ ਵਿਕਾਸ ਕਾਰਜਾਂ 'ਚੋਂ ਮੁਕੰਮਲ ਹੋਏ ਵਿਕਾਸ ਦੇ ਕੰਮ ਲੋਕਾਂ ਨੂੰ ਸਮਰਪਿਤ ਕੀਤੇ ਗਏ | ਹਲਕਾ ਵਿਧਾਇਕ ਨਿਰਮਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਦੋ ਸਾਥੀਆਂ ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਈ ਪਾਰਟੀ

ਰਾਜਪੁਰਾ, 2 ਮਾਰਚ (ਜੀ.ਪੀ. ਸਿੰਘ)-ਜਲ ਨਿਕਾਸ ਮਕੈਨੀਕਲ ਉਪ ਮੰਡਲ ਰਾਜਪੁਰਾ 'ਚੋਂ ਸੇਵਾ ਮੁਕਤ ਹੋਏ ਸਾਥੀਆਂ ਧਰਮਪਾਲ ਟੀ. ਮੇਟ ਅਤੇ ਦਰਸ਼ਨ ਸਿੰਘ ਸੇਵਾਦਾਰ ਨੂੰ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX