ਤਾਜਾ ਖ਼ਬਰਾਂ


ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  24 minutes ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  27 minutes ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  30 minutes ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  50 minutes ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  52 minutes ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 minute ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 1 hour ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 1 hour ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 1 hour ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 1 hour ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 1 hour ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 2 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 2 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 2 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 2 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 3 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 3 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 4 hours ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 4 hours ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 5 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  about 6 hours ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਚੰਡੀਗੜ੍ਹ, 10 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸੈਕਟਰ 29-ਬੀ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਸਜਾਇਆ ਗਿਆ | ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਰਾਹੀਂ ਹੁੰਦਾ ਹੋਇਆ ਇਹ ਨਗਰ ਕੀਰਤਨ ਪਿੰਡ ਡੱਡੂ ਮਾਜਰਾ ਵਿਚ ਸਮਾਪਤ ਹੋਇਆ | ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸੈਕਟਰ 29 ਤੋਂ ਸ਼ੁਰੂ ਹੋਇਆ, ਜਿੱਥੋਂ ਸੈਕਟਰ 29 ਦੀ ਮਾਰਕੀਟ ਰਾਹੀ ਹੁੰਦੇ ਹੋਏ ਸੈਕਟਰ 30 ਦੀ ਮਾਰਕੀਟ, ਸੈਕਟਰ 20, ਸੈਕਟਰ 21, ਸੈਕਟਰ 22, ਸੈਕਟਰ 23 ਦੀਆਂ ਮਾਰਕੀਟਾਂ ਰਾਹੀ ਸੈਕਟਰ 23/24 ਰੋਡ ਤੋਂ ਸੈਕਟਰ 36/37 ਚੌਂਕ, ਬੂਥ ਮਾਰਕੀਟ ਸੈਕਟਰ 37, ਸੈਕਟਰ 38, ਸੈਕਟਰ 38 ਵੈਸਟ ਰਾਹੀ ਗੁਰਦੁਆਰਾ ਨਾਨਕ ਦਰਬਾਰ ਪਿੰਡ ਡੱਡੂ ਮਾਜਰਾ ਵਿਖੇ ਸਮਾਪਤ ਹੋਇਆ | ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਹਿੱਸਾ ਲਿਆ ਤੇ ਨਗਰ ਕੀਰਤਨ ਦੇ ਰਸਤੇ ਵਿਚ ਕਈ ਥਾਵਾਂ 'ਤੇ ਲੰਗਰ ਲਗਾਏ ਗਏ | ਇਸ ਨਗਰ ਕੀਰਤਨ ਦੌਰਾਨ ਸੰਗਤਾਂ ਸ਼ਬਦ ਕੀਰਤਨ ਦਾ ਜਾਪ ਕਰਦਿਆਂ ਅਲਾਹੀ ਬਾਣੀ ਨਾਲ ਜੁੜੀਆਂ ਰਹੀਆਂ | ਕੋਰੋਨਾ ਨੂੰ ਲੈ ਕੇ ਨਗਰ ਕੀਰਤਨ ਵਿਚ ਦਿਸ਼ਾ ਨਿਰਦੇਸ਼ਾਂ ਦਾ ਵਿਸ਼ੇਸ਼ ਤੌਰ 'ਤੇ ਧਿਆਨ ਰੱਖਿਆ ਗਿਆ ਤੇ ਪ੍ਰਬੰਧਕਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਵੀ ਵਿਸ਼ੇਸ਼ ਟੀਮ ਬਣਾਈ ਗਈ ਜਿਸ ਨੇ ਨਗਰ ਕੀਰਤਨ ਦੌਰਾਨ ਟ੍ਰੈਫਿਕ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ | ਨਗਰ ਕੀਰਤਨ ਦੌਰਾਨ ਨਿਹੰਗ ਸਿੰਘਾਂ ਨੇ ਗਤਕੇ ਦੇ ਜੌਹਰ ਵੀ ਦਿਖਾਏ |

ਕੋਰੋਨਾ ਨਾਲ ਚੰਡੀਗੜ੍ਹ 'ਚ 3 ਮੌਤਾਂ 398 ਨਵੇਂ ਕੇਸ ਸਾਹਮਣੇ ਆਏ

ਚੰਡੀਗੜ੍ਹ, 10 ਅਪ੍ਰੈਲ (ਬਿ੍ਜੇਂਦਰ ਗੌੜ)-ਸ਼ਹਿਰ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਨਿਚਰਵਾਰ ਨੂੰ ਜਾਰੀ ਕੀਤੀ ਗਈ ਸੂਚੀ ਮੁਤਾਬਕ 398 ਨਵੇਂ ਮਾਮਲੇ ਦਰਜ ਕੀਤੇ ਗਏ ਹਨ | ਦੂਜੇ ਪਾਸੇ ਇਸ ਮਹਾਂਮਾਰੀ ਨਾਲ ...

ਪੂਰੀ ਖ਼ਬਰ »

ਚੋਰੀ ਦੇ ਸਕੂਟਰ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦਾ ਇਕ ਕਾਬੂ

ਚੰਡੀਗੜ੍ਹ, 10 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਸਕੂਟਰ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਘੁੰਮਦੇ ਹੋਏ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਬਾਪੂਧਾਮ ਕਾਲੋਨੀ ਸੈਕਟਰ 26 ਦੇ ਰਹਿਣ ਵਾਲੇ ਆਦਿਲ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਆਤਮ ਹੱਤਿਆ ਕਰਨ 'ਤੇ ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 10 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 50 ਦੀ ਰਹਿਣ ਵਾਲੀ ਇਕ ਲੜਕੀ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੇ ਪਤੀ ਅਤੇ ਸੱਸ ਖ਼ਿਲਾਫ਼ ਦਾਜ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਪੀ.ਸੀ.ਐਸ ਪ੍ਰੀਖਿਆ ਵਿਚ ਉਮੀਦਵਾਰ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

ਚੰਡੀਗੜ੍ਹ, 10 ਅਪ੍ਰੈਲ (ਬਿ੍ਜੇਂਦਰ ਗੌੜ)-ਭਰਤੀ ਪ੍ਰੀਖਿਆ ਵਿਚ ਜੇਕਰ ਉੱਤਰ-ਪੱਤਿ੍ਕਾ ਦੇ ਪੁਨਰ ਮੂਲਾਂਕਣ ਦੀ ਮਨਾਹੀ ਹੈ ਤਾਂ ਵੀ ਅਦਾਲਤ ਅਜਿਹੇ ਮਾਮਲਿਆਂ ਵਿਚ ਸੁਣਵਾਈ ਦਾ ਅਧਿਕਾਰ ਰੱਖਦੀ ਹੈ | ਅਜਿਹਾ ਸਿਰਫ਼ ਆਬਜੈਕਟਿਵ ਪੇਪਰ ਦੇ ਸੰਦਰਭ ਵਿਚ ਕੀਤਾ ਜਾ ਸਕਦਾ ਹੈ, ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਸ਼ੁਰੂ

ਚੰਡੀਗੜ੍ਹ, 10 ਅਪ੍ਰੈਲ (ਅਜੀਤ ਬਿਊਰੋ)- ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਯੂਨੀਵਰਸਿਟੀ ਦੀ ਉਸਾਰੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਮਈ ਪ੍ਰਾਜੈਕਟ ਜਲਦ ਹੀ ਹਕੀਕਤ ਬਣਨ ਜਾ ਰਿਹਾ ਹੈ | ਇਸ ਸਬੰਧੀ ਅੱਜ ਇੱਥੇ ਜਾਰੀ ਇੱਕ ਪੈੱ੍ਰਸ ਬਿਆਨ ਵਿਚ ਪੰਜਾਬ ...

ਪੂਰੀ ਖ਼ਬਰ »

ਬਿਜਲੀ ਸਪਲਾਈ ਲਈ ਨਵੇਂ ਸਬ-ਸਟੇਸ਼ਨ ਚਾਲੂ

ਚੰਡੀਗੜ੍ਹ, 10 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਗਰਮੀ ਦੇ ਮੌਸਮ ਵਿਚ ਬਿਜਲੀ ਦੀ ਵਧਦੀ ਹੋਈ ਮੰਗ ਤੇ ਸਪਲਾਈ ਨੂੰ ਪੂਰਾ ਕਰਨ ਲਈ ਅਤੇ ਖਪਤਕਾਰਾਂ ਦੀ ਗਿਣਤੀ ਵਿਚ ਵਾਧਾ ਦੇ ਮੱਦੇਨਜ਼ਰ ਬਿਜਲੀ ਖਪਤਕਾਰਾਂ ਨੂੰ ਬਿਨਾਂ ਰੁਕਾਵਟ ਅਤੇ ...

ਪੂਰੀ ਖ਼ਬਰ »

ਬਲਬੀਰ ਸਿੱਧੂ ਵਲੋਂ ਕੋਵਿਡ-19 ਟੀਕਾਕਰਨ ਕੇਂਦਰਾਂ ਦੀ ਅਚਨਚੇਤ ਚੈਕਿੰਗ

ਚੰਡੀਗੜ੍ਹ, 10 ਅਪੈ੍ਰਲ (ਅਜੀਤ ਬਿਊਰੋ)-ਕੋਵਿਡ-19 ਟੀਕਾਕਰਨ ਮੁਹਿੰਮ ਤੇ ਕੋਵਿਡ ਕੇਅਰ ਹਸਪਤਾਲਾਂ ਵਿਚ ਇਲਾਜ ਸੇਵਾਵਾਂ ਨੂੰ ਜ਼ਮੀਨੀ ਪੱਧਰ 'ਤੇ ਯਕੀਨੀ ਬਣਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਖਰੜ, ਮੋਰਿੰਡਾ, ਚਮਕੌਰ ਸਾਹਿਬ ਤੇ ਰੋਪੜ ਵਿਖੇ 4 ...

ਪੂਰੀ ਖ਼ਬਰ »

ਭਾਜਪਾ ਜੇ.ਜੇ.ਪੀ. ਵਿਧਾਇਕਾਂ ਨੂੰ ਪਿੰਡਾਂ ਵਿਚ ਨਾ ਆਉਣ ਦਿਓ

ਚੰਡੀਗੜ੍ਹ,10 ਅਪ੍ਰੈਲ (ਐਨ. ਐਸ. ਪਰਵਾਨਾ)- ਇੱਥੇ ਪਹੁੰਚਣ ਵਾਲੀਆਂ ਖ਼ਬਰਾਂ ਅਨੁਸਾਰ ਹਿਸਾਰ, ਭਿਵਾਨੀ ਜ਼ਿਲਿ੍ਹਆਂ ਦੇ ਕਈ ਪੇਂਡੂ ਲੋਕਾਂ ਨੇ ਇਕ ਫ਼ੈਸਲਾ ਕੀਤਾ ਹੈ ਕਿ ਸੱਤਾਧਾਰੀ ਭਾਜਪਾ ਅਤੇ ਜੇ.ਜੇ.ਪੀ. ਗੱਠਜੋੜ ਦੇ ਵਿਧਾਇਕਾਂ ਨੂੰ ਪਿੰਡਾਂ ਵਿਚ ਨਾ ਆਉਣ ਦਿਉ, ਜੇ ...

ਪੂਰੀ ਖ਼ਬਰ »

ਹੁੰਡਈ ਦੀ ਪ੍ਰੀਮੀਅਮ ਐੱਸ.ਯੂ.ਵੀ. ਅਲਕਾਜਾਰ ਦੀ ਹੋਈ ਘੁੰਡ ਚੁਕਾਈ

ਚੰਡੀਗੜ੍ਹ, 10 ਅਪ੍ਰੈਲ (ਅ.ਬ.)- ਦੇਸ਼ ਦੀ ਪਹਿਲੀ ਸਮਾਰਟ ਮੋਬੀਲਿਟੀ ਸਾਲਿਊਸ਼ਨ ਪ੍ਰੋਵਾਈਡਰ ਤੇ ਆਪਣੀ ਸ਼ੁਰੂਆਤ ਤੋਂ ਹੀ ਸਭ ਤੋਂ ਵੱਡੀ ਨਿਰਯਾਤਕ ਹੁੰਡਈ ਮੋਟਰ ਇੰਡੀਆ ਲਿਮਟਡ ਨੇ ਅੱਜ ਮੈਨੂਫੈਕਚਰਿੰਗ ਮੈਗਨੀਫਿਕੈਂਸ ਦੀ ਨਵੀਂ ਚੋਟੀ ਦੇ ਰੂਪ 'ਚ ਹੁੰਡਈ ਅਲਕਾਜਾਰ ...

ਪੂਰੀ ਖ਼ਬਰ »

ਵਿਸਾਖੀ ਤੇ ਕਿਸਾਨਾਂ ਦੇ ਮੁੱਦਿਆਂ 'ਤੇ ਪੰਜਾਬੀ ਕਲਾਕਾਰ ਕਰਨਗੇ ਮਹਾਂ ਕਨਵੈੱਨਸ਼ਨ

ਚੰਡੀਗੜ੍ਹ, 10 ਅਪ੍ਰੈਲ (ਬਿ੍ਜੇਂਦਰ ਗੌੜ)-ਕਿਸਾਨ ਅੰਦੋਲਨ ਦੇ ਸਮਰਥਨ ਵਿਚ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਸ਼੍ਰੀ ਆਨੰਦਪੁਰ ਸਾਹਿਬ ਵਿਚ 'ਸਤਿਗੁਰੂ ਆਸਰਾ ਟਰੱਸਟ' ਵਲੋਂ ਇਕ ਮਹਾਂ ਕਨਵੈੱਨਸ਼ਨ ਦਾ ਐਲਾਨ ਕੀਤਾ ਗਿਆ ਹੈ | ਇਸ ਕਨਵੈੱਨਸ਼ਨ ਵਿਚ ਪੰਜਾਬੀ ਕਲਾਕਾਰ ...

ਪੂਰੀ ਖ਼ਬਰ »

ਹਰਿਆਣਾ ਦੇ ਪਹਿਲੀ ਤੋਂ ਅੱਠਵੀਂ ਕਲਾਸਾਂ ਤੱਕ ਸਾਰੇ ਸਕੂਲ ਬੰਦ

ਚੰਡੀਗੜ੍ਹ, 10 ਅਪ੍ਰੈਲ (ਐਨ. ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੀ ਮੌਜੂਦਾ ਸਥਿਤੀਆਂ ਨੂੰ ਧਿਆਨ ਵਿਚ ਰੱਖਦੇ ਪ੍ਰਭਾਵੀ ਕੰਟਰੋਲ ਤਹਿਤ ਵੱਖ-ਵੱਖ ਮਾਪਦੰਡਾਂ ਤੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਵੱਖ-ਵੱਖ ਗਤੀਵਿਧੀਆਂ ਨੂੰ ਵਿਨਿਯਮਤ ਕਰਨ ਤੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੀ ਐਡਵੋਕੇਟ ਸਮੇਤ ਕਈ ਆਗੂ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 10 ਅਪ੍ਰੈਲ (ਅਜੀਤ ਬਿਊਰੋ)-ਅੱਜ ਸੁਪਰੀਮ ਕੋਰਟ ਦੀ ਮਹਿਲਾ ਐਡਵੋਕੇਟ ਸਮੇਤ ਕਈ ਹੋਰ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ | 'ਆਪ' ਦੇ ਸੀਨੀਅਰ ਨੇਤਾ ਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਪਾਰਟੀ ਦੇ ਨੌਜਵਾਨ ਵਿੰਗ ਦੇ ਸਹਿ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਸਮਾਗਮ ਅੱਜ ਹੋਣਗੇ ਆਰੰਭ

ਸ੍ਰੀ ਅਨੰਦਪੁਰ ਸਾਹਿਬ, 10 ਅਪ੍ਰੈਲ (ਕਰਨੈਲ ਸਿੰਘ)-ਖ਼ਾਲਸਾ ਪੰਥ ਦਾ ਸਾਜਨਾ ਦਿਵਸ ਵੈਸਾਖੀ ਖ਼ਾਲਸੇ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੀ ਖ਼ਾਲਸਾਈ ਪਰੰਪਰਾਵਾਂ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਫੇਜ਼-3ਬੀ2 ਵਿਖੇ ਲਗਾਏ ਕੋਵਿਡ ਵੈਕਸੀਨੇਸ਼ਨ ਕੈਂਪ ਪ੍ਰਤੀ ਲੋਕਾਂ ਨੇ ਦਿਖਾਇਆ ਭਾਰੀ ਉਤਸ਼ਾਹ

ਐੱਸ. ਏ. ਐੱਸ. ਨਗਰ, 10 ਅਪ੍ਰੈਲ (ਕੇ. ਐੱਸ. ਰਾਣਾ)-ਸਿਹਤ ਤੇ ਕਿਰਤ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੌਂਸਲਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਅੱਜ ਸਥਾਨਕ ਫੇਜ਼-3ਬੀ2 ਸਥਿਤ ਸ੍ਰੀ ਹਨੂੰਮਾਨ ਮੰਦਰ ਵਿਖੇ ਕੋਵਿਡ ਵੈਕਸੀਨੇਸ਼ਨ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਸੀ. ਪੀ. ਐਫ਼. ਕਰਮਚਾਰੀ ਯੂਨੀਅਨ ਦਾ ਵਫ਼ਦ ਕੈਬਨਿਟ ਮੰਤਰੀ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 10 ਅਪ੍ਰੈਲ (ਕੇ. ਐੱਸ. ਰਾਣਾ)-ਸਾਲ 2004 ਤੋਂ ਭਰਤੀ ਹੋਏ ਸਰਕਾਰੀ ਕਰਮਚਾਰੀਆਂ/ ਅਧਿਕਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ ਵਿਚ ਲਿਆਉਣ ਦੀ ਮੰਗ ਨੂੰ ਲੈ ਕੇ ਅੱਜ ਸੀ. ਪੀ. ਐਫ਼. ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੇ ਵਫ਼ਦ ਵਲੋਂ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਵਲੋਂ ਸਿਵਲ ਹਸਪਤਾਲ ਕੁਰਾਲੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ

ਕੁਰਾਲੀ, 10 ਅਪ੍ਰੈਲ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਹੈ ਤੇ ਇਸ ਮਨੋਰਥ ਤਹਿਤ ਟੀਕਾਕਰਨ ਮੁਹਿੰਮ ਵਿਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ | ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ...

ਪੂਰੀ ਖ਼ਬਰ »

ਪਹਿਲੇ ਵਿਸ਼ਵ ਯੁੱਧ ਦੌਰਾਨ ਸ਼ਹੀਦ ਹੋਣ ਵਾਲੇ ਸੈਨਿਕਾਂ ਦੀ ਯਾਦਗਾਰ ਨਾ ਬਣਾਏ ਜਾਣ 'ਤੇ ਪਿੰਡ ਵਾਸੀਆਂ 'ਚ ਰੋਸ

ਕੁਰਾਲੀ, 10 ਅਪ੍ਰੈਲ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਹਸਨਪੁਰ ਦੇ ਪਹਿਲੇ ਵਿਸ਼ਵ ਯੁੱਧ ਦੌਰਾਨ ਸ਼ਹੀਦ ਹੋਣ ਵਾਲੇ ਕਰੀਬ ਦੋ ਦਰਜਨ ਸੈਨਿਕਾਂ ਦੀ ਪਿੰਡ ਵਿਚ ਹਾਲੇ ਤੱਕ ਪ੍ਰਸ਼ਾਸਨ ਵਲੋਂ ਢੁਕਵੀਂ ਯਾਦਗਾਰ ਨਾ ਬਣਾਏ ਜਾਣ ਕਾਰਨ ਪਿੰਡ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 536 ਨਵੇਂ ਮਰੀਜ਼ ਸਾਹਮਣੇ ਆਏ ਤੇ 4 ਹੋਰਨਾਂ ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 10 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਦੇ 536 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 4 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 167 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਖਿਜ਼ਰਾਬਾਦ ਦੀ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਵਲੋਂ ਨਾਅਰੇਬਾਜ਼ੀ

ਮਾਜਰੀ, 10 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਪੰਜਾਬ ਸਰਕਾਰ ਨੇ ਕਣਕ ਦੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ, ਪਰ ਇਸ ਦੇ ਬਾਵਜੂਦ ਖਿਜ਼ਰਾਬਾਦ ਫੋਕਲ ਪੁਆਇੰਟ 'ਚ ਚੱਲ ਰਹੀ ਅਨਾਜ ਮੰਡੀ 'ਚ ਕੋਈ ਵੀ ਸਰਕਾਰੀ ਅਧਿਕਾਰੀ ਤੇ ਆੜ੍ਹਤੀ ਖ਼ਰੀਦ ਲਈ ਨਹੀਂ ...

ਪੂਰੀ ਖ਼ਬਰ »

ਦਾਣਾ ਮੰਡੀ ਲਾਲੜੂ ਸਮੇਤ ਇਸ ਦੀਆਂ ਸਹਾਇਕ ਮੰਡੀਆਂ ਵਿਚ ਕਣਕ ਦੀ ਖ਼ਰੀਦ ਸ਼ੁਰੂ

ਲਾਲੜੂ, 10 ਅਪ੍ਰੈਲ (ਰਾਜਬੀਰ ਸਿੰਘ)-ਆੜ੍ਹਤੀਆਂ ਤੇ ਸਰਕਾਰ ਵਿਚਕਾਰ ਚੱਲ ਰਹੇ ਰੇੜਕੇ ਦੇ ਖ਼ਤਮ ਹੋਣ ਨਾਲ ਅੱਜ ਬਾਅਦ ਦੁਪਹਿਰ ਕਣਕ ਦੀ ਖ਼ਰੀਦ ਦਾ ਕੰਮ ਸ਼ਰੂ ਹੋ ਗਿਆ, ਜਿਸ ਦੇ ਚਲਦਿਆਂ ਦਾਣਾ ਮੰਡੀ ਲਾਲੜੂ ਸਮੇਤ ਇਸ ਦੀਆਂ ਸਹਾਇਕ ਮੰਡੀਆਂ ਜੜੌਤ ਤੇ ਤਸਿੰਬਲੀ ਵਿਖੇ ...

ਪੂਰੀ ਖ਼ਬਰ »

'ਪ੍ਰਭ ਆਸਰਾ ਸੰਸਥਾ' ਵਿਖੇ ਇਕ ਹੋਰ ਵਿਅਕਤੀ ਨੂੰ ਮਿਲਿਆ ਆਸਰਾ

ਕੁਰਾਲੀ, 10 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਸਥਾਨਕ 'ਪ੍ਰਭ ਆਸਰਾ ਸੰਸਥਾ' ਵਿਖੇ ਇਕ ਹੋਰ ਲਾਵਾਰਸ ਨਾਗਰਿਕ ਨੂੰ ਸ਼ਰਨ ਮਿਲੀ ਹੈ | ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਅਤੇ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਉਮਰ ਕਰੀਬ 55 ਸਾਲ ਹੈ, ...

ਪੂਰੀ ਖ਼ਬਰ »

ਕਾਰ ਨੇ ਆਟੋ ਰਿਕਸ਼ਾ ਤੇ ਐਕਟਿਵਾ ਨੂੰ ਮਾਰੀ ਟੱਕਰ, 3 ਜ਼ਖ਼ਮੀ

ਐੱਸ. ਏ. ਐੱਸ. ਨਗਰ, 10 ਅਪ੍ਰੈਲ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-70 ਨੇੜੇ ਫੇਜ਼-7 ਦੀਆਂ ਟ੍ਰੈਫ਼ਿਕ ਲਾਈਟਾਂ 'ਤੇ ਵਾਪਰੇ ਸੜਕ ਹਾਦਸੇ ਦੌਰਾਨ 3 ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਗੰਭੀਰ ਜ਼ਖ਼ਮੀਆਂ 'ਚੋਂ ਇਕ ਵਿਅਕਤੀ ਦੀ ਸੈਕਟਰ-32 ਦੇ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ...

ਪੂਰੀ ਖ਼ਬਰ »

ਕਾਰ ਦੇ ਦਰੱਖ਼ਤ ਨਾਲ ਟਕਰਾਉਣ ਕਾਰਨ 2 ਨੌਜਵਾਨਾਂ ਦੀ ਮੌਤ

ਜ਼ੀਰਕਪੁਰ, 10 ਅਪ੍ਰੈਲ (ਹੈਪੀ ਪੰਡਵਾਲਾ)-ਅੱਜ ਸਵੇਰੇ ਢਕੌਲੀ-ਮੁਬਾਰਿਕਪੁਰ ਸੜਕ 'ਤੇ ਸਥਿਤ ਡੀ. ਪੀ. ਐੱਸ. ਨੇੜੇ ਇਕ ਬੇਕਾਬੂ ਹੋਈ ਕਾਰ ਦੇ ਦਰੱਖ਼ਤ ਨਾਲ ਟਕਰਾਉਣ ਕਾਰਨ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕਾਂ ਦੀ ਪਛਾਣ ਸੁਨੀਲ ਕੁਮਾਰ (26) ਵਾਸੀ ਕੈਥਲ ...

ਪੂਰੀ ਖ਼ਬਰ »

ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 10 ਅਪ੍ਰੈਲ (ਕੇ. ਐੱਸ. ਰਾਣਾ)-ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬਵਾੜਾ ਫੇਜ਼-5 ਤੋਂ ਆਰੰਭ ਹੋ ਕੇ ਫੇਜ਼-4 ਦੀ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਦਾ ਸਟਾਫ਼ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਕੱਤਰ ਸਕੂਲ ਸਿੱਖਿਆ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 10 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਦੁਆਰਾ ਗ਼ਰੀਬ ਅਤੇ ਹੋਣਹਾਰ ਵਿਦਿਆਰਥੀਆਂ ਲਈ ਸਾਲ 2014 ਤੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਦੇ ਸਟਾਫ਼ ਵਲੋਂ ਆਪਣੀਆਂ ਸੇਵਾਵਾਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਵਾਉਣ ਦੀ ਮੰਗ ਨੂੰ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 10 ਅਪ੍ਰੈਲ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਗਰੁੱਪ ਦੀ ਵਾਈਸ ਪ੍ਰਧਾਨ (ਅਕਾਦਮਿਕਸ) ਸਾਹਿਲਾ ਬਾਹਰਾ ਦੀ ਪਹਿਲ-ਕਦਮੀ ਸਦਕਾ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਸਿਵਲ ਹਸਪਤਾਲ ਮੁਹਾਲੀ ਤੋਂ ਆਏ ...

ਪੂਰੀ ਖ਼ਬਰ »

ਰਲ-ਮਿਲ ਕੇ ਖਪਤਕਾਰਾਂ ਨੂੰ ਝੰਬ ਰਿਹੈ ਬਿਜਲੀ ਬੋਰਡ ਤੇ ਸਰਕਾਰਾਂ-ਮੁਲਤਾਨੀ

ਲਾਲੜੂ, 10 ਅਪ੍ਰੈਲ (ਰਾਜਬੀਰ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਤੇ ਸਰਕਾਰਾਂ ਰਲ-ਮਿਲ ਕੇ ਆਮ ਬਿਜਲੀ ਖਪਤਕਾਰਾਂ ਨੂੰ ਝੰਬਣ 'ਤੇ ਲੱਗੀਆਂ ਹੋਈਆਂ ਹਨ | ਬਿਜਲੀ ਖ਼ਰਚ ਦੇ ਮਾਮਲੇ ਵਿਚ 'ਦਾੜ੍ਹੀ ਨਾਲੋਂ ਮੁੱਛਾਂ ਵੱਡੀਆਂ' ਵਾਲੀ ਕਹਾਵਤ ਸੱਚ ਹੁੰਦੀ ਜਾਪ ਰਹੀ | ਇਹ ਦੋਸ਼ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਨੇ ਰਸਨਹੇੜੀ ਵਿਖੇ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ

ਖਰੜ, 10 ਅਪ੍ਰੈਲ (ਜੰਡਪੁਰੀ)-ਹਲਕਾ ਖਰੜ ਦੇ ਮੁੱਖ ਸੇਵਾਦਾਰ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਪਿੰਡ ਛੋਟੀ ਰਸਨਹੇੜੀ ਵਿਖੇ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਕੰਗ ਨੇ ਦੱਸਿਆ ਕਿ ਇਸ ਟਿਊਬਵੈੱਲ 'ਤੇ ...

ਪੂਰੀ ਖ਼ਬਰ »

ਖਰੜ ਵਿਖੇ ਨੈਸ਼ਨਲ ਲੋਕ ਅਦਾਲਤ ਤਹਿਤ ਤਿੰਨ ਬੈਂਚ ਲਗਾ ਕੇ ਕੇਸਾਂ ਦਾ ਕੀਤਾ ਨਿਪਟਾਰਾ

ਖਰੜ, 10 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਸੈਸ਼ਨ ਜੱਜ ਆਰ. ਐਸ. ਰਾਏ ਦੀ ਨਿਗਰਾਨੀ ਹੇਠ ਖਰੜ ਦੀਆਂ ਤਿੰਨ ਅਦਾਲਤਾਂ ਵਿਚ ਨੈਸ਼ਨਲ ਲੋਕ ਅਦਾਲਤਾਂ ਲਗਾਈਆਂ ਗਈਆਂ | ਅਦਾਲਤ ਵਿਚ ਪਹਿਲਾਂ ਬੈਂਚ ਸ਼ਿਲਪੀ ਗੁਪਤਾ ਸੀਨੀਅਰ ਡਵੀਜ਼ਨ ਅਤੇ ਦੂਸਰਾ ਬੈਂਚ ਨਿਧੀਨ ਸੈਣੀ ...

ਪੂਰੀ ਖ਼ਬਰ »

ਪੰਜਾਬ ਦੀ ਲੁੱਟ-ਖਸੁੱਟ ਨੂੰ ਰੋਕਣ ਲਈ ਚੌਥਾ ਸਿਆਸੀ ਫਰੰਟ ਸਮੇਂ ਦੀ ਮੁੱਖ ਲੋੜ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 10 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਨਾਲ ਪਿਆਰ ਕਰਨ ਵਾਲੇ ਲੋਕਾਂ ਅਤੇ ਸਿਆਸੀ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹਿੱਤਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX