ਤਾਜਾ ਖ਼ਬਰਾਂ


ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  13 minutes ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  18 minutes ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 1 hour ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 1 hour ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 1 hour ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 1 hour ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 1 hour ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 1 hour ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 1 hour ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 2 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 3 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 3 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 3 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 3 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 4 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 4 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 4 hours ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 5 hours ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 6 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਪੰਜਾਬ / ਜਨਰਲ

ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਵਲੋਂ ਹੜਤਾਲ ਖ਼ਤਮ ਕਰਨ ਦਾ ਐਲਾਨ

ਸਰਕਾਰ ਆੜ੍ਹਤੀਆਂ ਨੂੰ ਬਣਦਾ ਹੱਕ ਦਿਵਾਉਣ ਲਈ ਹਮੇਸ਼ਾ ਯਤਨਸ਼ੀਲ- ਖੁਰਾਕ ਮੰਤਰੀ

ਪੁਨੀਤ ਬਾਵਾ
ਲੁਧਿਆਣਾ, 10 ਅਪ੍ਰੈਲ-ਪੰਜਾਬ ਭਰ ਦੇ ਆੜ੍ਹਤੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਲੁਧਿਆਣਾ ਦੇ ਬੱਚਤ ਭਵਨ ਵਿਖੇ ਹੋਈ, ਜਿਸ 'ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਹਾਜ਼ਰ ਹੋਏ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫ਼ਰੰਸ ਰਾਹੀਂ ਮੀਟਿੰਗ 'ਚ ਜੁੜ ਕੇ ਆੜ੍ਹਤੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੁਆਉਣ ਲਈ ਹਰ ਯਤਨ ਕਰਨ ਦਾ ਭਰੋਸਾ ਦੁਆਇਆ, ਜਿਸ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲੈ ਕੇ ਸ਼ਾਮ ਨੂੰ ਮੰਡੀਆਂ 'ਚ ਕਣਕ ਦੀ ਖ਼ਰੀਦ ਸ਼ੁਰੂ ਕਰ ਦਿੱਤੀ | ਲੁਧਿਆਣਾ ਦੇ ਬੱਚਤ ਭਵਨ ਵਿਖੇ ਸਵੇਰੇ 11 ਵਜੇ ਪੰਜਾਬ ਭਰ ਦੇ ਆੜ੍ਹਤੀਆਂ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ 'ਚ ਹੋਈ, ਜਿਸ 'ਚ ਆੜ੍ਹਤੀਆਂ ਨੇ ਆਪਣੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਕੁਝ ਸਮਾਂ ਬਾਅਦ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੀਟਿੰਗ 'ਚ ਪੁੱਜੇ | ਉਨ੍ਹਾਂ ਨੇ ਆੜ੍ਹਤੀਆਂ ਨਾਲ ਕੇਂਦਰ ਸਰਕਾਰ ਦੀ ਬਦਨੀਤੀ ਤੇ ਪੰਜਾਬ ਸਰਕਾਰ ਦੀ ਉਨ੍ਹਾਂ ਦੇ ਹੱਕ ਵਾਲੀਆਂ ਨੀਤੀਆਂ ਬਾਰੇ ਗੱਲ ਕੀਤੀ | ਸ੍ਰੀ ਆਸ਼ੂ ਮੀਟਿੰਗ 'ਚੋਂ ਕੁਝ ਸਮਾਂ ਚਲੇ ਗਏ ਅਤੇ ਬਾਅਦ 'ਚ ਸ੍ਰੀ ਆਸ਼ੂ ਤੇ ਪੰਜਾਬ ਭਰ ਦੇ ਆੜ੍ਹਤੀਆਂ ਨਾਲ ਮੁੱਖ ਮੰਤਰੀ ਨੇ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ | ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਤੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਵੀ ਇਸ ਮੀਟਿੰਗ 'ਚ ਮੌਜੂਦ ਸਨ | ਮੁੱਖ ਮੰਤਰੀ ਨੇ ਖ਼ਰੀਦ ਪ੍ਰਕਿਰਿਆ 'ਚ ਆੜ੍ਹਤੀਆਂ ਦੀ ਨਿਰੰਤਰ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਆੜ੍ਹਤੀਆਂ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਐੱਫ਼.ਸੀ.ਆਈ. ਤੋਂ ਅਦਾਇਗੀ ਹੋਣ ਦੀ ਉਡੀਕ ਕੀਤੇ ਬਿਨਾਂ ਤੁਰੰਤ ਜਾਰੀ ਕਰਨ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈ ਲਈ |
ਕੈਪਟਨ ਨੇ ਕਿਹਾ ਕਿ ਆੜ੍ਹਤੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਬਾਹਰ ਰੱਖਣ ਬਾਰੇ ਭਾਰਤ ਸਰਕਾਰ ਦੇ ਨਿਰਦੇਸ਼ਾਂ ਦੇ ਬਾਵਜੂਦ ਉਹ ਖ਼ਰੀਦ ਪ੍ਰਕਿਰਿਆ ਨਾਲ ਹਮੇਸ਼ਾ ਜੁੜੇ ਰਹਿਣਗੇ | ਉਨ੍ਹਾਂ ਕਿਹਾ ਕਿ ਉਹ ਯਕੀਨ ਦਿਵਾਉਂਦੇ ਹਨ ਕਿ ਏ.ਪੀ.ਐਮ.ਸੀ. ਐਕਟ ਤਹਿਤ ਆੜ੍ਹਤੀਆ ਕਮਿਸ਼ਨ ਅਤੇ ਹੋਰ ਲਾਗਤਾਂ ਜਾਰੀ ਰਹਿਣਗੀਆਂ | ਮੁੱਖ ਮੰਤਰੀ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਐੱਫ.ਸੀ.ਆਈ. ਵਲੋਂ ਕੀਤੀ ਲੇਬਰ ਦੀ ਅਦਾਇਗੀ 'ਚ 30 ਫ਼ੀਸਦੀ ਦੀ ਕਟੌਤੀ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ | ਇਸ ਮੌਕੇ ਹੜਤਾਲ ਵਾਪਸ ਲੈਣ ਨੂੰ ਸੂਬੇ ਤੇ ਇਸ ਦੇ ਕਿਸਾਨਾਂ ਦੇ ਹਿੱਤ 'ਚ ਦੱਸਦੇ ਹੋਏ ਵਿਜੈ ਕਾਲੜਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਵਲੋਂ ਕੇਂਦਰ ਨਾਲ ਲੜਾਈ 'ਚ ਆੜ੍ਹਤੀਆਂ ਦਾ ਸਾਥ ਦੇਣ ਲਈ ਧੰਨਵਾਦ ਕੀਤਾ¢ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਆੜ੍ਹਤੀਏ ਤਾਂ ਬੱਸ ਆਪਣੀਆਂ ਵਪਾਰਕ ਗਤੀਵਿਧੀਆਂ ਅਤੇ ਰੋਜ਼ੀ-ਰੋਟੀ ਦੀ ਸੁਰੱਖਿਆ ਚਾਹੁੰਦੇ ਹਨ | ਸ੍ਰੀ ਆਸ਼ੂ ਨੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ | ਮੀਟਿੰਗ 'ਚ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ |

ਖੰਨਾ ਨੇੜੇ ਏ.ਟੀ.ਐਮ. 'ਚੋਂ ਸਾਢੇ 19 ਲੱਖ ਦੀ ਲੁੱਟ

ਖੰਨਾ, 10 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਇਕੋਲਾਹਾ ਵਿਖੇ ਐਸ.ਬੀ.ਆਈ. ਬੈਂਕ ਦਾ ਇਕ ਏ.ਟੀ.ਐਮ. ਲੁਟੇਰਿਆਂ ਵਲੋਂ ਲੁੱਟ ਲਏ ਜਾਣ ਦੀ ਖ਼ਬਰ ਹੈ | ਲੁੱਟ ਤੋਂ ਬਾਅਦ ਲੁਟੇਰਿਆ ਨੇ ਏ.ਟੀ.ਐਮ. ਨੂੰ ਅੱਗ ਲਗਾ ਕੇ ਸਾੜ ਵੀ ਦਿੱਤਾ¢ ...

ਪੂਰੀ ਖ਼ਬਰ »

ਨਹੀਂ ਰਹੇ ਪ੍ਰਸਿੱਧ ਨਾਵਲਕਾਰ ਤੇ ਕਹਾਣੀਕਾਰ ਦਰਸ਼ਨ ਧੀਰ

ਲੰਡਨ, 10 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਰਹਿੰਦੇ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਤੇ ਕਹਾਣੀਕਾਰ ਦਰਸ਼ਨ ਧੀਰ ਦਾ ਕੱਲ੍ਹ ਅਚਾਨਕ ਦਿਹਾਂਤ ਹੋ ਗਿਆ | ਪਿੰਡ ਜੰਡਿਆਲਾ ਦੇ ਜੰਮਪਲ ਦਰਸ਼ਨ ਧੀਰ ਬੀਤੇ 5 ਦਹਾਕਿਆਂ ਤੋਂ ਯੂ.ਕੇ. ਦੇ ਸ਼ਹਿਰ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਆੜ੍ਹਤੀਆਂ ਨਾਲ ਧੋਖਾ ਕੀਤਾ-ਰਵਿੰਦਰ ਸਿੰਘ ਚੀਮਾ

ਕਿਹਾ, ਆੜ੍ਹਤੀਆਂ ਦੀ ਹੜਤਾਲ ਸੋਮਵਾਰ ਤੱਕ ਜਾਰੀ ਰਹੇਗੀ

ਮੂਣਕ, 10 ਅਪ੍ਰੈਲ (ਕੇਵਲ ਸਿੰਗਲਾ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੋ ਗੁੱਟਾਂ 'ਚ ਵੰਡਣ ਕਾਰਨ ਸੂਬੇ ਦੇ ਆੜ੍ਹਤੀ ਤੇ ਕਿਸਾਨ ਇਸ ਦਾ ਖਾਮਿਆਜ਼ਾ ਭੁਗਤ ਰਹੇ ਹਨ | ਆੜ੍ਹਤੀਆਂ ਦਾ ਇਕ ਸੂਬਾ ਪੱਧਰੀ ਆਗੂ ਵਿਜੈ ਕਾਲੜਾ ਗਰੁੱਪ ਆੜ੍ਹਤੀਆ ਦੀ ਚੱਲ ਰਹੀ ਹੜਤਾਲ ਖੋਲ੍ਹਣ ਦਾ ਐਲਾਨ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਨਾਲ ਕਿਸਾਨ ਦੀ ਮੌਤ

ਬਠਿੰਡਾ ਛਾਉਣੀ, 10 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 3 ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਪੱਕੇ ਮੋਰਚੇ 'ਚ ਟਿਕਰੀ ਬਾਰਡਰ 'ਤੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪਿੰਡ ਜੋਗਾਨੰਦ ਦੇ ਵਰਕਰ ਜਸਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ 5 ਹਜ਼ਾਰ ਸਿਪਾਹੀਆਂ ਨੇ ਹੌਲਦਾਰ ਲਈ ਦਿੱਤਾ ਟੈਸਟ

ਵੱਡੀ ਗਿਣਤੀ 'ਚ ਪਹੁੰਚੀਆਂ ਮਹਿਲਾ ਮੁਲਾਜ਼ਮ r ਅੱਜ ਜ਼ਿਲਿ੍ਹਆਂ ਦੇ ਸਿਪਾਹੀ ਦੇਣਗੇ ਹੌਲਦਾਰ ਲਈ ਟੈਸਟ

ਜਲੰਧਰ ਛਾਉਣੀ, 10 ਅਪ੍ਰੈਲ (ਪਵਨ ਖਰਬੰਦਾ)-ਪੰਜਾਬ ਪੁਲਿਸ ਦੀ ਸਟੇਟ ਆਰਮਡ ਫੋਰਸ, ਕਮਾਂਡੋ ਅਤੇ ਇੰਟੇਲੀਜੈਂਸੀ ਵਿਭਾਗ ਦੇ ਕਰੀਬ 5 ਹਜ਼ਾਰ ਸਿਪਾਹੀ ਰੈਂਕ ਦੇ ਮੁਲਾਜ਼ਮਾਂ ਵਲੋਂ ਜਲੰਧਰ-ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਹੁਣ ਐਨ.ਸੀ.ਓ.ਸੀ. ਨੇ ਵੀ ਲਗਾਈ ਵਿਸਾਖੀ ਮੌਕੇ ਪਾਕਿ ਸਿੱਖਾਂ ਦੇ ਗੁਰਦੁਆਰਾ ਸਾਹਿਬ 'ਚ ਜਾਣ 'ਤੇ ਰੋਕ

ਅੰਮਿ੍ਤਸਰ, 10 ਅਪ੍ਰੈਲ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਪਾਕਿਸਤਾਨੀ ਸਿੱਖ ਭਾਈਚਾਰੇ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਹੋਰਨਾਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦੀ ਮਨਜ਼ੂਰੀ ਨਾ ਦਿੱਤੇ ਜਾਣ ਬਾਰੇ ...

ਪੂਰੀ ਖ਼ਬਰ »

ਕੋਵਿਡ ਦੇ ਬਾਵਜੂਦ ਕਣਕ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ- ਆਸ਼ੂ

ਰਾਜਪੁਰਾ ਤੋਂ ਕਰਵਾਈ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

ਰਾਜਪੁਰਾ, 10 ਅਪ੍ਰੈਲ (ਜੀ.ਪੀ. ਸਿੰਘ)-ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈਜ਼ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਰਾਜ 'ਚ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਸ਼ਾਮ ਰਾਜਪੁਰਾ ਦੀ ਦਾਣਾ ਮੰਡੀ ਤੋਂ ਕਰਵਾਈ | ਇਸ ਦੌਰਾਨ ...

ਪੂਰੀ ਖ਼ਬਰ »

ਹਾਈਕੋਰਟ ਦੇ ਫ਼ੈਸਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਹੰਗਾਮੀ ਮੀਟਿੰਗ ਕੱਲ੍ਹ

ਚੰਡੀਗੜ੍ਹ,10 ਅਪ੍ਰੈਲ (ਅਜੀਤ ਬਿਊਰੋ)-ਬਰਗਾੜੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਵਾਪਰੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸ਼ੁੱਕਰਵਾਰ ਨੂੰ ਸੁਣਾਏ ਗਏ ਫ਼ੈਸਲੇ ਤੋਂ ਉਤਪੰਨ ਸਥਿਤੀ 'ਤੇ ਵਿਚਾਰ ਕਰਨ ਲਈ, ...

ਪੂਰੀ ਖ਼ਬਰ »

10ਵੀਂ, 12ਵੀਂ ਦੀਆਂ ਪ੍ਰੀਖਿਆਵਾਂ ਬਾਰੇ ਫ਼ੈਸਲਾ ਠਹਿਰ ਕੇ-ਸਿੱਖਿਆ ਮੰਤਰੀ

ਸੰਗਰੂਰ, 10 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਬਾਰੇ ਫ਼ੈਸਲਾ ਆਉਂਦੇ ਕੁਝ ਦਿਨ ਤੱਕ ਲਿਆ ਜਾਵੇਗਾ | ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀ.ਐਸ.ਐੱਫ਼. ਵਲੋਂ ਢਾਈ ਕਰੋੜ ਦੀ ਹੈਰੋਇਨ ਬਰਾਮਦ

ਗੱਗੋਮਾਹਲ, 10 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਪਾਕਿ ਤਸਕਰਾਂ ਵਲੋਂ ਕੁਝ ਚਿਰ ਪਹਿਲਾ ਦਰਿਆ ਰਾਵੀ ਦੇ ਵਗਦੇ ਪਾਣੀ ਅੰਦਰ ਪਲਾਸਟਿਕ ਦੀਆਂ ਬੋਤਲਾਂ 'ਚ ਪਾ ਕੇ ਨਸ਼ੇ ਭਾਰਤੀ ਸਰਹੱਦ ਅੰਦਰ ਭੇਜਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਚੌਕਸ ਬੀ.ਐਸ.ਐੱਫ. ਵਲੋਂ ਕਾਬੂ ਕਰ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ ਡਿਜੀਟਲ ਭੁਗਤਾਨਾਂ 'ਚ ਨਵਾਂ ਰਿਕਾਰਡ ਕਾਇਮ ਕੀਤਾ-ਏ. ਵੇਨੂੰ ਪ੍ਰਸਾਦ

ਪਟਿਆਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਏ. ਵੇਨੂੰ ਪ੍ਰਸਾਦ, ਸੀ.ਐਮ.ਡੀ. ਪੀ.ਐਸ.ਪੀ.ਸੀ.ਐਲ.. ਨੇ ਖ਼ੁਲਾਸਾ ਕੀਤਾ ਕਿ ਵਿੱਤੀ ਸਾਲ 2020-21 ਦੌਰਾਨ ਪੀ.ਐਸ.ਪੀ. ਸੀ.ਐਲ. ਨੇ 143 ਲੱਖ ਡਿਜੀਟਲ ਲੈਣ-ਦੇਣ ਤੋਂ ਤਕਰੀਬਨ 19630 ਕਰੋੜ ਇਕੱਤਰ ਕੀਤੇ ਹਨ | ਪੀ.ਐਸ.ਪੀ.ਸੀ.ਐਲ. ਵਲੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਨਾਟਕਬਾਜ਼ੀ ਕਰ ਰਹੇ ਹਨ- ਚੀਮਾ

ਸੰਗਰੂਰ, 10 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਕਣਕ ਦੀ ਸਿੱਧੀ ਅਦਾਇਗੀ ਦੇ ਸਬੰਧ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਪਾਸ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :

ਸਰਦਾਰਨੀ ਮਨਜੀਤ ਕੌਰ ਮਹਿਲ ਕਲਾਂ

ਮਹਿਲ ਕਲਾਂ-ਇਲਾਕੇ ਦੇ ਨਾਮਵਰ ਆਗੂ ਜਥੇ: ਅਜਮੇਰ ਸਿੰਘ ਮਹਿਲ ਕਲਾਂ ਦੇ ਸਤਿਕਾਰਯੋਗ ਮਾਤਾ ਮਨਜੀਤ ਕੌਰ ਦਾ ਜਨਮ ਸੰਨ 1937 'ਚ ਮਾਤਾ ਕਿਸ਼ਨ ਕੌਰ ਦੀ ਕੁੱਖੋਂ ਪਿਤਾ ਬਾਪੂ ਕਰਤਾਰ ਸਿੰਘ ਦੇ ਗ੍ਰਹਿ ਪਿੰਡ ਕਰਾੜਵਾਲਾ (ਬਠਿੰਡਾ) ਵਿਖੇ ਹੋਇਆ | ਆਪ ਤਿੰਨ ਭਰਾਵਾਂ ਅਤੇ ਦੋ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਹੁਣ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਅੱਗੇ ਵੀ ਪੱਕਾ ਮੋਰਚਾ ਲਾਉਣ ਦਾ ਐਲਾਨ

ਪਿਛਲੇ ਇਕ ਮਹੀਨੇ ਤੋਂ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਦਿੱਤਾ ਜਾ ਰਿਹਾ ਹੈ ਧਰਨਾ

ਸੰਗਰੂਰ, 10 ਅਪ੍ਰੈਲ (ਧੀਰਜ ਪਸ਼ੋਰੀਆ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਚੱਲ ਰਿਹਾ ਪੱਕਾ ਮੋਰਚਾ 25ਵੇਂ ਦਿਨ ਵੀ ਜਾਰੀ ਰਿਹਾ | ਅੱਜ ਦੇ ਧਰਨੇ ਦੀ ਅਗਵਾਈ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਭਿੰਦਰ ਕੌਰ ਡੇਹਲੋਂ ਅਤੇ ...

ਪੂਰੀ ਖ਼ਬਰ »

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਰੱਦ ਕੀਤੇ ਜਾਣ ਦੇ ਵਿਰੋਧ 'ਚ ਸਿੱਖਾਂ ਨੂੰ ਮੁੜ ਇਕੱਠੇ ਹੋਣ ਦੀ ਅਪੀਲ

ਫ਼ਰੀਦਕੋਟ, 10 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬੀਤੇ ਕੱਲ੍ਹ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਜਾਂਚ ਨੂੰ ਰਾਜਨੀਤੀ ਤੋਂ ਪ੍ਰੇਰਿਤ ਹੋਣ ਦਾ ਹਵਾਲਾ ਦੇ ਕੇ ਰੱਦ ਕੀਤੇ ਜਾਣ ਤੇ ਪੰਜਾਬ ਸਰਕਾਰ ਨੂੰ ਨਵੀਂ ...

ਪੂਰੀ ਖ਼ਬਰ »

ਸਕੂਲ ਖੋਲ੍ਹਣ ਲਈ ਰਾਸਾ ਵਲੋਂ 5 ਲੱਖ ਮਾਪਿਆਂ ਤੋਂ ਹਲਫ਼ੀਆ ਬਿਆਨ ਲੈਣ ਦੀ ਸ਼ੁਰੂਆਤ ਭਲਕ ਤੋਂ

ਸਰਕਾਰ ਦੇ ਭਰੋਸੇ ਮਗਰੋਂ 12 ਨੂੰ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਮੁਲਤਵੀ

ਅੰਮਿ੍ਤਸਰ, 10 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਮਾਨਤਾ ਪ੍ਰਾਪਤ ਅਤੇ ਐਫਿਲਿਏਟਡ ਸਕੂਲਜ਼ ਐਸੋਸੀਏਸ਼ਨ ਪੰਜਾਬ ਰਾਸਾ ਦੀ ਸੂਬਾ ਪੱਧਰੀ ਮੀਟਿੰਗ ਅੱਜ ਅੰਮਿ੍ਤਸਰ ਵਿਖੇ ਹੋਈ, ਜਿਸ 'ਚ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਤੋਂ ਸੂਬਾ ਡੈਲੀਗੇਟਸ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਚੁੱਭਣ ਲੱਗਿਆ ਵਿਕਾਸ ਦੀ ਓਟ 'ਚ ਕੈਪਟਨ ਦਾ ਨਵਾਂ 'ਚੁਆਨੀ' ਫ਼ੰਡ

ਅਚੱਲ ਜਾਇਦਾਦ ਤੇ ਡੀਜ਼ਲ-ਪੈਟਰੋਲ 'ਤੇ ਪ੍ਰਤੀ ਲੀਟਰ 0.25 ਟੈਕਸ ਦੀ ਨਵੀਂ ਆਈ.ਡੀ.

ਮੰਡੀ ਕਿੱਲਿ੍ਹਆਂਵਾਲੀ, 10 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਪੰਜਾਬ ਸਰਕਾਰ ਨੇ ਵਿਸ਼ੇਸ਼ ਬੁਨਿਆਦੀ ਢਾਂਚਾ ਵਿਕਾਸ ਫ਼ੰਡ (ਆਈ.ਡੀ. ਫ਼ੀਸ) ਤਹਿਤ ਚੁਆਨੀ-ਚੁਆਨੀ ਕਰਕੇ ਲੋਕਾਂ ਦੀਆਂ ਜੇਬਾਂ 'ਚੋਂ ਕਰੀਬ 216 ਕਰੋੜ ਰੁਪਏ ਸਲਾਨਾ ਕਢਵਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ | ਚੁਆਨੀ ...

ਪੂਰੀ ਖ਼ਬਰ »

ਬੀ.ਐਸ.ਐਫ. ਵਲੋਂ ਸਰਹੱਦ ਨੇੜਿਓ ਕਰੋੜਾਂ ਦੀ ਹੈਰੋਇਨ ਬਰਾਮਦ

ਫ਼ਾਜ਼ਿਲਕਾ, 10 ਅਪ੍ਰੈਲ (ਅਮਰਜੀਤ ਸ਼ਰਮਾ)-ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਦਿਆਂ ਭਾਰਤ ਪਾਕ ਸਰਹੱਦ ਨੇੜਿਓ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ | ਤਸਕਰਾਂ ਨੇ ਇਹ ਹੈਰੋਇਨ ਚਾਰ ਪੈਕਟਾਂ 'ਚ ਬੰਦ ਕੀਤੀ ...

ਪੂਰੀ ਖ਼ਬਰ »

ਪੱਤਰਕਾਰ ਪਰਲ ਦੇ ਕਾਤਲ ਉਮਰ ਸ਼ੇਖ਼ ਨੂੰ ਲਾਹੌਰ ਜੇਲ੍ਹ ਭੇਜਿਆ

ਅੰਮਿ੍ਤਸਰ, 10 ਅਪ੍ਰੈਲ (ਸੁਰਿੰਦਰ ਕੋਛੜ)-ਬਰਤਾਨੀਆ 'ਚ ਜਨਮੇ ਅਲ-ਕਾਇਦਾ ਦੇ ਅੱਤਵਾਦੀ ਅਹਿਮਦ ਉਮਰ ਸਈਦ ਸ਼ੇਖ਼ ਨੂੰ ਸੁਪਰੀਮ ਕੋਰਟ ਦੇ ਆਦੇਸ਼ਾਂ 'ਤੇ ਪਾਕਿਸਤਾਨ ਦੀ ਕਰਾਚੀ ਜੇਲ੍ਹ ਤੋਂ ਲਾਹੌਰ ਦੀ ਕੋਟ ਲਖਪਤ ਜੇਲ੍ਹ 'ਚ ਤਬਦੀਲ ਕਰ ਦਿੱਤਾ ਗਿਆ ਹੈ | ਉਹ ਅਮਰੀਕੀ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਵਾਲੀ ਸਿਟ ਤੋਂ ਇਲਾਵਾ ਲੋਕ ਕਿਸੇ ਹੋਰ ਸਿਟ ਨੂੰ ਮਾਨਤਾ ਨਹੀਂ ਦੇਣਗੇ- ਭਾਈ ਮੋਹਕਮ ਸਿੰਘ, ਭੋਮਾ

ਅੰਮਿ੍ਤਸਰ, 10 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਡੈਮੋਕੇ੍ਰਟਿਕ) ਦੇ ਧਾਰਮਿਕ ਬੁਲਾਰੇ ਭਾਈ ਮੋਹਕਮ ਸਿੰਘ ਅਤੇ ਮੀਤ ਪ੍ਰਧਾਨ ਮਨਜੀਤ ਸਿੰਘ ਭੋਮਾ ਨੇ ਸੀਨੀਅਰ ਪੁਲਿਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗੁਰੂ ਗ੍ਰੰਥ ਸਾਹਿਬ ਦੇ ...

ਪੂਰੀ ਖ਼ਬਰ »

ਸਿੰਘੂ ਬਾਰਡਰ ਦਿੱਲੀ ਵਿਖੇ ਖ਼ਾਲਸਾ ਨੈਸ਼ਨਲ ਗਤਕਾ ਮੁਕਾਬਲੇ 12 ਅਤੇ 13 ਨੂੰ

ਟਾਂਡਾ ਉੜਮੁੜ, 10 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਖ਼ਾਲਸਾ ਦੇ ਸਾਜਣਾ ਦਿਵਸ ਨੂੰ ਸਮਰਪਿਤ ਨੈਸ਼ਨਲ ਗਤਕਾ ਮੁਕਾਬਲੇ 12 ਅਤੇ 13 ਅਪ੍ਰੈਲ ਨੂੰ ਸਿੰਘੂ ਬਾਰਡਰ ਦਿੱਲੀ ਵਿਖੇ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਅਨਾਜ ਖ਼ਰੀਦ ਵੈੱਬਸਾਈਟ 'ਚ ਚੜ੍ਹਨਗੇ ਕਿਸਾਨਾਂ ਦੇ ਬੈਂਕ ਖਾਤਾ ਨੰਬਰ

ਕਿਸਾਨਾਂ ਦੇ ਖਾਤਿਆਂ ਬਾਰੇ ਆੜ੍ਹਤੀਆਂ ਤੋਂ ਮੰਗੀ ਜਾਣਕਾਰੀ

ਸ਼ਿਵ ਸ਼ਰਮਾ ਜਲੰਧਰ, 10 ਅਪ੍ਰੈਲ-ਕੇਂਦਰ ਦੀ ਸਖ਼ਤ ਹਦਾਇਤ ਤੋਂ ਬਾਅਦ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੀ ਸਿੱਧੀ ਅਦਾਇਗੀ ਕਰਨ ਲਈ ਤਿਆਰ ਹੋਈ ਪੰਜਾਬ ਸਰਕਾਰ ਨੇ ਇਸ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ | ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਅਨਾਜ ਖ਼ਰੀਦ ਨਾਲ ...

ਪੂਰੀ ਖ਼ਬਰ »

ਸੂਬੇ 'ਚ ਝੋਨੇ ਦੇ ਸੀਜ਼ਨ ਦੌਰਾਨ ਮੰਗ ਪੂਰੀ ਕਰਨ ਲਈ ਪਾਵਰਕਾਮ ਬਾਹਰੋਂ ਬਿਜਲੀ ਖ਼ਰੀਦਣ ਦੀ ਸਮਰੱਥਾ ਵਧਾਉਣ 'ਚ ਲੱਗਾ

ਪਟਿਆਲਾ, 10 ਅਪ੍ਰੈਲ (ਮਨਦੀਪ ਸਿੰਘ ਖਰੋੜ)-ਭਾਵੇਂ ਕਿ ਬਿਜਲੀ ਨਿਗਮ ਵਲੋਂ ਗਰਮੀ ਤੇ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰੰਤੂ ਅੰਦਰਲੇ ਖਾਤੇ ਬਿਜਲੀ ਨਿਗਮ ਵਲੋਂ ਬਾਹਰਲੇ ਸੂਬਿਆਂ ਤੋਂ ਬਿਜਲੀ ...

ਪੂਰੀ ਖ਼ਬਰ »

ਨਿੱਜੀ ਹਸਪਤਾਲ 30 ਤੱਕ ਗ਼ੈਰ-ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕਰਨ-ਪ੍ਰਮੁੱਖ ਸਕੱਤਰ ਸਿਹਤ

ਚੰਡੀਗੜ੍ਹ, 10 ਅਪ੍ਰੈਲ (ਅਜੀਤ ਬਿਊਰੋ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਕੋਵਿਡ-19 ਮੈਨੇਜਮੈਂਟ ਸਬੰਧੀ ਸੂਬੇ ਦੇ ਨਿੱਜੀ ਹਸਪਤਾਲਾਂ ਨਾਲ ਵਰਚੂਅਲ ਮੀਟਿੰਗ ਕੀਤੀ | ਉਨ੍ਹਾਂ ਕੋਵਿਡ-19 ਦੇ ਇਲਾਜ ਕਰ ਰਹੇ ਨਿੱਜੀ ਹਸਪਤਾਲਾਂ ...

ਪੂਰੀ ਖ਼ਬਰ »

ਦੱਖਣੀ ਕਸ਼ਮੀਰ 'ਚ ਮੁਕਾਬਲੇ ਦੌਰਾਨ ਅੱਤਵਾਦੀ ਹਲਾਕ

ਸ੍ਰੀਨਗਰ, 10 ਅਪ੍ਰੈਲ (ਮਨਜੀਤ ਸਿੰਘ)-ਦੱਖਣੀ ਕਸ਼ਮੀਰ 'ਚ ਸ਼ੋਪੀਆਂ ਤੇ ਅਨੰਤਨਾਗ ਦੇ ਇਲਾਕਿਆਂ 'ਚ ਵੱਖ-ਵੱਖ 2 ਮੁਕਾਬਲੇ ਜਾਰੀ ਹਨ | ਸੂਤਰਾਂ ਅਨੁਸਾਰ ਸ਼ੋਪੀਆਂ ਦੇ ਹਟੀਪੋਰਾ ਇਲਾਕੇ 'ਚ ਅਲ-ਬਦਰ ਦੇ ਜ਼ਿਲ੍ਹਾ ਕਮਾਂਡਰ ਆਸਿਫ ਅਹਿਮਦ ਗਨਾਈ ਸਮੇਤ 3 ਅੱਤਵਾਦੀਆਂ ਦੇ ਮੇਵਾ ...

ਪੂਰੀ ਖ਼ਬਰ »

ਕੋਰੋਨਾ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਰੈਲੀਆਂ 'ਤੇ ਪਾਬੰਦੀ ਲਗਾਈ ਜਾਵੇਗੀ-ਚੋਣ ਕਮਿਸ਼ਨ

ਨਵੀਂ ਦਿੱਲੀ, 10 ਅਪ੍ਰੈਲ (ਏਜੰਸੀ)-ਵਧ ਰਹੇ ਕੋਰੋਨਾ ਮਾਮਲਿਆਂ ਦਰਮਿਆਨ ਚੋਣ ਕਮਿਸ਼ਨ ਨੇ ਬਿਨਾਂ ਮਾਸਕ ਪਹਿਣੇ ਚੋਣ ਪ੍ਰਚਾਰ ਕਰ ਰਹੇ ਸਟਾਰ ਪ੍ਰਚਾਰਕਾਂ ਤੇ ਰਾਜਨੀਤਕ ਆਗੂਆਂ ਪ੍ਰਤੀ ਸਖ਼ਤ ਰੁਖ ਅਪਨਾਉਂਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਕੋਰੋਨਾ ਹਦਾਇਤਾਂ ਦੀ ...

ਪੂਰੀ ਖ਼ਬਰ »

ਯੂ.ਪੀ. 'ਚ ਟਰੱਕ ਖੱਡ 'ਚ ਡਿੱਗਿਆ, 12 ਮੌਤਾਂ-45 ਜ਼ਖ਼ਮੀ

ਲਖਨਊ, 10 ਅਪ੍ਰੈਲ (ਏਜੰਸੀ)-ਉੱਤਰ ਪ੍ਰਦੇਸ਼ ਦੇ ਇਟਾਵਾਹ 'ਚ ਇਕ ਟਰੱਕ ਦੇ ਖੱਡ 'ਚ ਡਿਗ ਜਾਣ ਕਾਰਨ ਉਸ 'ਚ ਸਵਾਰ 12 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ, ਜਦੋਂ ਕਿ 45 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ | ਏ.ਐਸ.ਪੀ. ਪ੍ਰਸ਼ਾਂਤ ਕੁਮਾਰ ਪ੍ਰਸਾਦ ਨੇ ਦੱਸਿਆ ਕਿ ਬਾਰਹਪੁਰਾ ਪੁਲਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX