ਤਾਜਾ ਖ਼ਬਰਾਂ


ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  17 minutes ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  22 minutes ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 1 hour ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 1 hour ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 1 hour ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 1 hour ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 1 hour ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 1 hour ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 minute ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 2 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 3 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 3 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 3 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 3 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 4 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 4 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 4 hours ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 5 hours ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 6 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਸੰਗਰੂਰ

ਜ਼ਿਲ੍ਹਾ ਸੰਗਰੂਰ 'ਚ ਵੀ ਸਿੰਗਲਾ ਨੇ ਸ਼ੁਰੂ ਕਰਵਾਈ ਕਣਕ ਦੀ ਖ਼ਰੀਦ

ਸੰਗਰੂਰ, 10 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਐਫ.ਸੀ.ਆਈ. ਵਲੋਂ ਕਣਕ ਦੀ ਸਿੱਧੀ ਖ਼ਰੀਦ ਕਰਣ ਦੋ ਰੋਸ ਵਜੋਂ ਰਾਜ ਭਰ ਵਿਚ ਆੜ੍ਹਤੀ ਐਸੋਸੀਏਸ਼ਨ ਵਲੋਂ ਦਿੱਤੇ ਹੜਤਾਲ ਦੇ ਸੱਦੇ ਨੂੰ ਬਾਅਦ ਦੁਪਹਿਰ ਖ਼ਤਮ ਕਰਦਿਆਂ ਪੰਜਾਬ ਦੇ ਹੋਰ ਆੜ੍ਹਤੀਆਂ ਵਾਂਗ ਸੰਗਰੂਰ ਦੇ ਆੜ੍ਹਤੀਆਂ ਨੇ ਵੀ ਕਣਕ ਦੀ ਖ਼ਰੀਦ ਨੂੰ ਸ਼ੁਰੂ ਕਰਵਾ ਦਿੱਤਾ | ਵੀਡੀਓ ਕਾਨਫ਼ਰੰਸ ਰਾਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦੇ ਪ੍ਰੋਗਰਾਮ ਨੂੰ ਸਫਲ ਬਨਾਉਣ ਹਿਤ ਮਾਰਕਿਟ ਕਮੇਟੀ ਸੰਗਰੂਰ ਦੇ ਦਫ਼ਤਰ ਪੁੱਜੇ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੀ ਸਿੱਧੀ ਖ਼ਰੀਦ ਕਰਨ ਦੇ ਆਦੇਸ਼ਾਂ ਖ਼ਿਲਾਫ਼ ਆੜ੍ਹਤੀ ਵਰਗ ਵਿਚ ਵੱਡਾ ਰੋਸ ਸੀ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀ ਵਰਗ ਦੇ ਨੁਮਾਇੰਦਿਆਂ ਦੇ ਨਾਲ-ਨਾਲ ਉਨ੍ਹਾਂ ਸਮੇਤ ਹੋਰ ਮੰਤਰੀਆਂ ਦੀ ਡਿਊਟੀ ਵੀ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਲਗਾਈ ਸੀ ਕਿ ਰਾਜ ਦੀ ਮੁੱਖ ਫ਼ਸਲ ਕਣਕ ਨੂੰ ਬਿਨਾਂ ਕਿਸੇ ਦੇਰੀ ਤੋਂ ਚੁੱਕਵਾਇਆ ਜਾਵੇ | ਸਿੰਗਲਾ ਨੇ ਕਿਹਾ ਬੜੇ ਯਤਨਾਂ ਉਪਰੰਤ ਆੜ੍ਹਤੀਆਂ ਦਾ ਕਮਿਸ਼ਨ ਪੱਕੇ ਤੌਰ ਉੱਤੇ 46 ਰੁਪਏ ਫਿਕਸ ਕਰਵਾ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਪਹਿਲਾਂ ਐਮ.ਐਸ.ਪੀ. ਵੱਧਣ ਕਾਰਣ ਆੜ੍ਹਤੀ ਦਾ ਕਮਿਸ਼ਨ ਵੀ ਵੱਧ ਜਾਂਦਾ ਸੀ ਪਰ ਹੁਣ ਇਹ ਕਮਿਸ਼ਨ ਫਿਕਸ ਕਰ ਦਿੱਤਾ ਗਿਆ ਹੈ | ਪਿਛਲੇ ਸਮੇਂ ਤੋਂ ਕੇਂਦਰ ਦੇ ਪੋਰਟਲ ਵਿਚ ਡਾਟਾ ਫੀਡ ਨਾ ਕਰਨ ਕਾਰਣ ਰਾਜ ਦੇ ਆੜ੍ਹਤੀਆਂ ਦੀ ਪਿਛਲੇ ਸਮੇਂ ਤੋਂ 131 ਕਰੋੜ ਦੀ ਅਦਾਇਗੀ ਹੁਣ ਪੰਜਾਬ ਸਰਕਾਰ ਵਲੋਂ ਸੋਮਵਾਰ ਤੋਂ ਸ਼ੁਰੂ ਕਰਵਾਉਣ ਦਾ ਭਰੋਸਾ ਦਿਵਾਉਂਦਿਆਂ ਸਿੰਗਲਾ ਨੇ ਕਿਹਾ ਕਿ ਆੜ੍ਹਤੀ ਵਰਗ ਨਾਲ ਸਬੰਧਿਤ ਹੋਰ ਮੁੱਦੇ ਵੀ ਜਲਦ ਹੱਲ ਕਰਵਾ ਦਿੱਤੇ ਜਾਣਗੇ | ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 4 ਸਾਲਾਂ ਦੌਰਾਨ ਕਾਂਗਰਸ ਨੇ 8 ਫ਼ਸਲਾਂ ਚੁੱਕਵਾਈਆਂ ਹਨ ਅਤੇ ਸਾਡਾ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਸੀ ਕਿ 24 ਘੰਟਿਆਂ ਦੇ ਅੰਦਰ ਅੰਦਰ ਫ਼ਸਲ ਚੁੱਕਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਅੱਜ ਸੰਗਰੂਰ ਮੰਡੀ ਵਿਚ 40 ਟਰਾਲੀਆਂ ਪਹਿਲੇ ਪੜਾਅ ਵਿਚ ਆਈਆਂ ਹਨ ਅਤੇ ਦਾਣਾ-ਦਾਣਾ ਨਿਸ਼ਚਤ ਸਮੇਂ ਵਿਚ ਚੁੱਕਵਾਇਆ ਜਾਵੇਗਾ | ਬਾਰਦਾਨੇ ਦੀ ਕਮੀ ਸਬੰਧੀ ਵੀ ਸ਼ੰਕਿਆ ਨੂੰ ਦੂਰ ਕਰਦਿਆਂ ਸਿੰਗਲਾ ਨੇ ਕਿਹਾ ਕਿ ਜੂਟ ਦੀ ਬੋਰੀ ਬੰਗਾਲ ਤੋਂ ਆਉਂਦੀ ਹੈ ਅਤੇ ਉੱਥੇ ਚੋਣ ਹੋਣ ਕਾਰਨ ਕੁੱਝ ਦੇਰੀ ਹੋਈ ਹੈ ਪਰ ਮੌਜੂਦਾ ਸਮੇਂ 45 ਪ੍ਰਤੀਸ਼ਤ ਬਾਰਦਾਨਾ ਸੰਗਰੂਰ ਜ਼ਿਲ੍ਹੇ ਦੀ ਮੰਡੀਆਂ ਵਿਚ ਮੌਜੂਦ ਹੈ ਅਤੇ ਬਾਕੀ ਦਾ ਪ੍ਰਬੰਧ ਵੀ ਜਲਦ ਹੋ ਜਾਵੇਗਾ | ਇਸ ਮੌਕੇ ਪੰਜਾਬ ਦੀ ਫੂਡ ਏਜੰਸੀ ਪਨਗਰੇਨ ਵਲੋਂ ਖ਼ਰੀਦੀ ਮਨਦੀਪ ਸਿੰਘ ਦੀ ਢੇਰੀ ਨੂੰ ਵੀ ਸਿੰਗਲਾ ਨੇ ਪਹਿਲੀ ਬੋਲੀ ਕਰਵਾਉਂਦਿਆਂ ਖ਼ਰੀਦ ਦੀ ਸ਼ੁਰੂਆਤ ਕਰਵਾਈ | ਹਾਜ਼ਰ ਹੋਰ ਸ਼ਖ਼ਸੀਅਤਾਂ ਵਿਚ ਡਿਪਟੀ ਕਮਿਸ਼ਨਰ ਰਾਮਵੀਰ ਐਸ.ਡੀ.ਐਮ. ਯਸਪਾਲ ਸ਼ਰਮਾ ਮਾਰਕਿਟ ਕਮੇਟੀ ਦੇ ਚੇਅਰਮੈਨ ਅਨਿਲ ਕੁਮਾਰ ਘੀਚਾ, ਸੈਕਟਰੀ ਮਾਰਕਿਟ ਕਮੇਟੀ ਮਨਪ੍ਰੀਤ ਸਿੰਘ, ਮੰਡੀ ਦੇ ਪ੍ਰਧਾਨ ਸੋਮਨਾਥ ਬਾਂਸਲ, ਟਰੱਕ ਯੂਨੀਅਨ ਦੇ ਪ੍ਰਧਾਨ ਕਰਮਜੀਤ ਸਿੰਘ ਬਾਲੀਆ, ਬਿੰਦਰ ਬਾਂਸਲ, ਰਣਜੀਤ ਸਿੰਘ ਤੂਰ ਵੀ ਮੌਜੂਦ ਸਨ |

ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ 'ਤੇ ਅਕਾਲੀ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਧੂਰੀ, 10 ਅਪ੍ਰੈਲ (ਸੰਜੇ ਲਹਿਰੀ, ਦੀਪਕ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸ. ਇਕਬਾਲ ਸਿੰਘ ਝੂੰਦਾਂ, ਕੋਰ ਕਮੇਟੀ ਮੈਂਬਰ ਸ. ਬਲਦੇਵ ਸਿੰਘ ਮਾਨ, ਹਲਕਾ ਧੂਰੀ ਦੇ ਇੰਚਾਰਜ ਸ. ਹਰੀ ਸਿੰਘ ਪ੍ਰੀਤ ਅਤੇ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਆਦਿ ਸੀਨੀਅਰ ਆਗੂਆਂ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਸੁਨਾਮ ਊਧਮ ਸਿੰਘ ਵਾਲਾ, 10 ਅਪ੍ਰੈਲ (ਭੁੱਲਰ, ਧਾਲੀਵਾਲ) -ਸੁਨਾਮ ਅਨਾਜ ਮੰਡੀ 'ਚ ਕਣਕ ਦੀ ਆਮਦ ਪਿਛਲੇ ਕਈ ਦਿਨਾਂ ਤੋਂ ਸ਼ੁਰੂ ਹੋ ਚੁੱਕੀ ਹੈ ਜਿਸ ਕਾਰਨ ਮੰਡੀ 'ਚ ਹੁਣ ਤੱਕ ਹਜ਼ਾਰਾਂ ਕੁਇੰਟਲ ਕਣਕ ਦੀ ਆਮਦ ਹੋ ਗਈ ਹੈ ਪਰ ਆੜ੍ਹਤੀਆਂ ਵਲੋਂ ਕੇਂਦਰ ਸਰਕਾਰ ਦੇ ਕਣਕ ਦੀ ...

ਪੂਰੀ ਖ਼ਬਰ »

ਕੋਰੋਨਾ ਦੀ ਆੜ ਹੇਠ ਲੋਕਾਂ ਨੂੰ ਡਰਾ ਕੇ ਮੀਟਿੰਗਾਂ ਤੇ ਰੈਲੀਆਂ 'ਤੇ ਪਾਬੰਦੀਆਂ ਲਗਾਉਣਾ ਸਰਕਾਰ ਦੀ ਬੌਖਲਾਹਟ ਦਾ ਨਤੀਜਾ-ਦਵਿੰਦਰ ਬਦੇਸ਼ਾ

ਧੂਰੀ, 10 ਅਪ੍ਰੈਲ (ਸੰਜੇ ਲਹਿਰੀ, ਦੀਪਕ) - ਹਲਕਾ ਧੂਰੀ ਵਿਖੇ ਆਮ ਆਦਮੀ ਪਾਰਟੀ ਦੇ ਵਰਕਰ ਅੱਜ ਪਹਿਲੀ ਵਾਰ ਇਕ ਪੱਤਰਕਾਰ ਮਿਲਣੀ ਵਿਚ ਇਕੱਠੇ ਦਿਖਾਈ ਦਿੱਤੇ | ਇਸ ਗੱਲ ਨੇ 2022 ਦੀਆਂ ਚੋਣਾਂ ਲਈ ਹਲਕੇ ਅੰਦਰ ਇਕ ਨਵੀਂ ਚਰਚਾ ਛੇੜ ਦਿੱਤੀ ਹੈ | ਧੂਰੀ ਵਿਖੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 66 ਨਵੇਂ ਮਾਮਲੇ ਆਉਣ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ ਹੋਈ 519

ਸੰਗਰੂਰ, 10 ਅਪ੍ਰੈਲ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ 66 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਕੋੋਰੋਨਾ ਦੇ ਹੁਣ ਤੱਕ ਮਾਮਲਿਆਂ ਦੀ ਗਿਣਤੀ ਵੱਧ ਕੇ 6144 ਹੋ ਗਈ ਹੈ | ਅੱਜ ਸਭ ਤੋਂ ਵੱਧ 15 ਮਾਮਲੇ ਧੂਰੀ ਸਿਹਤ ਬਲਾਕ 'ਚ ਆਏ ਹਨ | ਸੁਨਾਮ 'ਚ 12, ...

ਪੂਰੀ ਖ਼ਬਰ »

ਮੋਟਰਸਾਈਕਲ ਖੰਭੇ 'ਚ ਲੱਗਣ ਕਾਰਨ ਪਿਤਾ ਦੀ ਮੌਤ, ਪੁੱਤਰ ਜ਼ਖ਼ਮੀ

ਭਵਾਨੀਗੜ੍ਹ, 10 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਮਾਝੀ ਤੋਂ ਭਵਾਨੀਗੜ੍ਹ ਆ ਰਹੇ ਇਕ ਮੋਟਰਸਾਈਕਲ ਸਵਾਰ ਦੀ ਖੰਭੇ ਵਿਚ ਮੋਟਰ ਸਾਈਕਲ ਲੱਗ ਜਾਣ ਕਾਰਨ ਮੌਕੇ 'ਤੇ ਮੌਤ ਹੋ ਜਾਣ ਅਤੇ ਉਸ ਦੇ 4 ਸਾਲਾ ਬੱਚੇ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਕਿਰਨਾ ਮਹੰਤ ਦੀ ਸੜਕ ਹਾਦਸੇ 'ਚ ਹੋਈ ਮੌਤ

ਦਿੜ੍ਹਬਾ ਮੰਡੀ, 10 ਅਪ੍ਰੈਲ (ਪਰਵਿੰਦਰ ਸੋਨੂੰ) - ਇਲਾਕਾ ਦਿੜ੍ਹਬਾ ਦੇ ਥਰਡ ਜੈਂਡਰ ਡੇਰੇ ਦੀ ਮਹੰਤ ਕਿਰਨਾ ਦੀ ਸਕੂਟਰੀ ਬੀਤੀ ਰਾਤ ਟਰੱਕ ਯੂਨੀਅਨ ਦੇ ਨਜ਼ਦੀਕ ਕਿਸੇ ਆਵਾਰਾ ਪਸ਼ੂ ਦੇ ਨਾਲ ਟਕਰਾ ਜਾਣ ਕਰਕੇ ਗੰਭੀਰ ਸੱਟਾਂ ਲੱਗਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਵਿਧਾਇਕ ਧੀਮਾਨ ਨੇ ਕਾਂਗਰਸੀ ਕੌਂਸਲਰਾਂ ਨਾਲ ਕੀਤੀ ਮੀਟਿੰਗ

ਅਹਿਮਦਗੜ੍ਹ, 10 ਅਪ੍ਰੈਲ (ਸੋਢੀ) - ਸਥਾਨਕ ਨਗਰ ਕੌਂਸਲ ਦਾ ਪ੍ਰਧਾਨ ਦੀ ਚੋਣ ਲਈ ਅਹਿਮਦਗੜ੍ਹ ਸਬਡਵੀਜ਼ਨ ਦੇ ਐਸ.ਡੀ.ਐਮ ਬਿਕਰਮਜੀਤ ਸਿੰਘ ਪਾਂਧੇ ਨੇ 12 ਤਰੀਕ ਦਿਨ ਸੋਮਵਾਰ ਨੂੰ 11 ਵਜੇ ਸਾਰੇ 17 ਐਮ. ਸੀ ਨੂੰ ਸਹੁੰ ਚੁਕਵਾਉਣ ਉਪਰੰਤ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ...

ਪੂਰੀ ਖ਼ਬਰ »

ਸਿੱਖ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਕਲੇਰ ਵਲੋਂ ਗੁਰਦੁਆਰਾ ਸਾਹਿਬ ਵਿਖੇ ਪਾਰਕ ਦਾ ਉਦਘਾਟਨ

ਜਖੇਪਲ, 10 ਅਪ੍ਰੈਲ (ਮੇਜਰ ਸਿੰਘ ਸਿੱਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਪਿੰਡ ਗੰਢੂਆਂ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸਿੱਖ ਜੁਡੀਸ਼ੀਅਲ ਕਮਿਸ਼ਨ ਭਾਰਤ ਸਰਕਾਰ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ ਨੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸੰਗਰੂਰ ਵਿਖੇ ਹੋਮਿਉਪੈਥਿਕ ਦੇ ਜਨਮਦਾਤਾ ਡਾ. ਸੈਮੁਅਲ ਹੈਨੀਮੈਨ ਦਾ ਜਨਮ ਦਿਨ ਮਨਾਇਆ

ਸੰਗਰੂਰ, 10 ਅਪ੍ਰੈਲ (ਧੀਰਜ ਪਸ਼ੌਰੀਆ) - ਸਿਵਲ ਹਸਪਤਾਲ ਸੰਗਰੂਰ ਵਿਖੇ ਕੋਵਿਡ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਾ. ਅਮਰਇੰਦਰ ਕੌਰ ਹੋਮਿਉਪੈਥਿਕ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਵਿਸ਼ਵ ਹੈਨੀਮੈਨ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਅਮਰਇੰਦਰ ਕੌਰ ਵਲੋਂ ਮਰੀਜ਼ਾਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ ਕਰਮਚਾਰੀਆਂ ਨੇ ਰਜ਼ੀਆ ਸੁਲਤਾਨਾ ਦੀ ਕੋਠੀ ਅੱਗੇ ਪਹੁੰਚ ਕੇ ਲਗਾਈ ਗੁਹਾਰ

ਮਾਲੇਰਕਟਲਾ, 10 ਅਪ੍ਰੈਲ (ਹਨੀਫ਼ ਥਿੰਦ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਸਾਲ 2004 ਤੋਂ ਮਗਰੋਂ ਸਰਕਾਰੀ ਸੇਵਾ ਵਿਚ ਆਏ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੀ ਕੋਠੀ ਅੱਗੇ ਇਕੱਠੇ ਹੋ ਕੇ ...

ਪੂਰੀ ਖ਼ਬਰ »

ਗੁਰਦੁਆਰਾ ਹਾਅ ਦਾ ਨਾਅਰਾ ਤੋਂ ਮੁਸਲਿਮ ਬੀਬੀਆਂ ਦਾ ਜਥਾ ਦਿੱਲੀ ਕੇ.ਪੀ. ਐਮ. ਲਈ ਰਵਾਨਾ

ਮਲੇਰਕੋਟਲਾ, 10 ਅਪ੍ਰੈਲ (ਕੁਠਾਲਾ) - ਮਲੇਰਕੋਟਲਾ ਖ਼ਿੱਤੇ ਅੰਦਰ ਕਿਸਾਨੀ ਅੰਦੋਲਨ ਦੇ ਮੁੱਖ ਕੇਂਦਰ ਵਜੋਂ ਉੱਭਰੇ ਗੁਰਦੁਆਰਾ ਹਾਅ ਦਾ ਨਾਅਰਾ ਮਲੇਰਕੋਟਲਾ ਤੋਂ ਜਿੱਥੇ ਹਰ ਹਫ਼ਤੇ ਕਿਸਾਨਾਂ ਦੇ ਜਥੇ ਦਿੱਲੀ ਕਿਸਾਨ ਮੋਰਚੇ ਲਈ ਰਵਾਨਾ ਕੀਤੇ ਜਾ ਰਹੇ ਹਨ, ਉੱਥੇ ਕਿਸਾਨ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕ ਅੱਜ ਕਰਨਗੇ ਕੈਪਟਨ ਦੇ ਮੋਤੀ ਮਹਿਲ ਦਾ ਘਿਰਾਓ

ਸੰਗਰੂਰ, 10 ਅਪ੍ਰੈਲ (ਧੀਰਜ ਪਸ਼ੌਰੀਆ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ 4 ਜਨਵਰੀ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕ 11 ਅਪ੍ਰੈਲ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣ 'ਚ ਕਾਂਗਰਸ ਤੇ ਆਪ ਦਾ ਗੱਠਜੋੜ ਗ਼ੈਰ ਇਖ਼ਲਾਕੀ-ਝੂੰਦਾਂ

ਅਮਰਗੜ੍ਹ, 10 ਅਪ੍ਰੈਲ (ਜਤਿੰਦਰ ਮੰਨਵੀ) - ਨਗਰ ਪੰਚਾਇਤ ਅਮਰਗੜ੍ਹ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਚੋਣ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਰਾਜਨੀਤਕ ਕਦਰਾਂ ਕੀਮਤਾਂ ਨੂੰ ਛਿੱਕੇ ਟੰਗ ਕੇ ਕੀਤੇ ਆਪਸੀ ਗੱਠਜੋੜ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ...

ਪੂਰੀ ਖ਼ਬਰ »

ਸ਼ਮਸ਼ੇਰ ਸਿੰਘ ਸਰਬਸੰਮਤੀ ਨਾਲ ਬਣੇ ਸਹਿਕਾਰੀ ਸਭਾ ਖ਼ਾਨਪੁਰ ਦੇ ਪ੍ਰਧਾਨ

ਕੁੱਪ ਕਲਾਂ, 10 ਅਪ੍ਰੈਲ (ਮਨਜਿੰਦਰ ਸਿੰਘ ਸਰੌਦ) - ਖੇਤੀਬਾੜੀ ਬਹੁ-ਮੰਤਵੀ ਸਹਿਕਾਰੀ ਸਭਾ ਖ਼ਾਨਪੁਰ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿਚ ਕਰਵਾਈ ਚੋਣ ਮੌਕੇ ਉਕਤ 3 ਪਿੰਡਾਂ ਖ਼ਾਨਪੁਰ, ਸੇਹਕੇ ਅਤੇ ਬੁੰਗਾ 'ਤੇ ਆਧਾਰਤ 11 ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ 4 ਏਕੜ ਕਣਕ ਤੇ 5 ਏਕੜ ਨਾੜ ਸੜਿਆ

ਛਾਜਲੀ, 10 ਅਪੈ੍ਰਲ (ਕੁਲਵਿੰਦਰ ਸਿੰਘ ਰਿੰਕਾ)-ਪਿੰਡ ਛਾਜਲੀ ਵਿਖੇ ਦੁਪਹਿਰ ਬਾਅਦ ਜਵੰਧਾ ਪਿੰਡ ਨਾਲ ਲਗਦੇ ਖੇਤਾਂ ਰਾਜਾ ਵਾਲੀਆ ਦੇ 1 ਏਕੜ, ਕੈਲੀ ਸਿੰਘ 4 ਏਕੜ ਨਾੜ ਅਤੇ ਸੇਰਾਂ ਸਿੰਘ ਪੁੱਤਰ ਮਾੜਾ ਸਿੰਘ ਦੇ 4 ਏਕੜ ਕਣਕ ਅੱਗ ਦੀ ਭੇਟ ਚੜ੍ਹ ਗਏ | ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਵਜੀਦਗੜ੍ਹ ਰੋਹਣੋ ਵਿਖੇ 30 ਏਕੜ ਕਣਕ ਸੜ ਕੇ ਸੁਆਹ

ਕੁੱਪ ਕਲਾਂ , 10 ਅਪ੍ਰੈਲ (ਮਨਜਿੰਦਰ ਸਿੰਘ ਸਰੌਦ) -ਨੇੜਲੇ ਪਿੰਡ ਵਜੀਦਗੜ੍ਹ ਰੋਹਣੋ ਵਿਖੇ ਕਿਸਾਨਾਂ ਦੀ ਜਿੱਤਵਾਲ ਵਾਲੀ ਸੜਕ 'ਤੇ ਲਗਪਗ 30 ਏਕੜ ਖੜ੍ਹੀ ਕਣਕ ਅੱਗ ਲੱਗਣ ਕਾਰਨ ਸੜ ਕੇ ਰਾਖ ਹੋ ਗਈ | ਨੌਜਵਾਨ ਆਗੂ ਜਸ਼ਨ ਬੈਨੀਪਾਲ ਨੇ ਦੱਸਿਆ ਕਿ ਖੇਤਾਂ ਅੰਦਰ ਲੱਗੀ ਅੱਗ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੇ 8 ਮੈਂਬਰ ਸਰਬਸੰਮਤੀ ਨਾਲ ਚੁਣੇ

8 ਦਿਆਲਗੜ੍ਹ 'ਚੋਂ ਸਾਬਕਾ ਸਰਪੰਚ ਮੁਖ਼ਤਿਆਰ ਸਿੰਘ ਦਾ ਧੜਾ ਜੇਤੂ ਲੌਂਗੋਵਾਲ, 10 ਅਪ੍ਰੈਲ (ਵਿਨੋਦ, ਖੰਨਾ) -ਦਿਆਲਗੜ੍ਹ ਅਤੇ ਢੱਡਰੀਆਂ ਪਿੰਡਾਂ ਦੀ ਸਾਂਝੀ ਸਹਿਕਾਰੀ ਸਭਾ ਦੀ ਚੋਣ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹ ਗਈ ਹੈ | ਇਸ ਸਭਾ ਦੇ 11 ਜ਼ੋਨਾਂ 'ਚੋਂ ਪਿੰਡ ਢੱਡਰੀਆਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਚੀਮਾ ਮੰਡੀ, 10 ਅਪ੍ਰੈਲ (ਜਗਰਾਜ ਮਾਨ) - ਤਹਿਸੀਲ ਕੰਪਲੈਕਸ ਚੀਮਾ ਵਿਖੇ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਨੰਬਰਦਾਰਾਂ ਦੇ ਮਾਣ ਭੱਤੇ ਵਿਚ ...

ਪੂਰੀ ਖ਼ਬਰ »

ਪਤਨੀ ਨੇ ਪਤੀ ਖ਼ਿਲਾਫ਼ ਦਾਜ ਮੰਗਣ ਦਾ ਕਰਵਾਇਆ ਮੁਕੱਦਮਾ ਦਰਜ

ਲਹਿਰਾਗਾਗਾ, 10 ਅਪ੍ਰੈਲ (ਅਸ਼ੋਕ ਗਰਗ) - ਲਹਿਰਾਗਾਗਾ ਦੀ ਪੁਲਿਸ ਨੇ ਐਸ.ਐਸ.ਪੀ ਸੰਗਰੂਰ ਤੋਂ ਆਈ ਦਰਖਾਸਤ ਉੱਪਰ ਕਾਰਵਾਈ ਕਰਦਿਆਂ ਪ੍ਰਭਜੀਤ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਕੁਤਬਾ (ਬਰਨਾਲਾ) ਖ਼ਿਲਾਫ਼ ਆਪਣੀ ਪਤਨੀ ਨੂੰ ਦਾਜ ਲਈ ਕੁੱਟਮਾਰ ਕਰਕੇ ਦਾਜ ਮੰਗਣ ਦਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਸਕੂਟਰੀ ਸਵਾਰ ਵਪਾਰੀ ਤੋਂ ਢਾਈ ਲੱਖ ਵਾਲਾ ਬੈਗ ਖੋਹ ਕੇ ਫ਼ਰਾਰ

ਮਲੇਰਕੋਟਲਾ, 10 ਅਪ੍ਰੈਲ (ਕੁਠਾਲਾ) - ਲੰਘੀ ਰਾਤ ਸਥਾਨਕ ਸ਼ਾਹੀ ਮਕਬਰਿਆਂ ਨੇੜੇ ਇਕ ਮੋਟਰਸਾਇਕਲ 'ਤੇ ਸਵਾਰ ਦੋ ਅਣਪਛਾਤੇ ਨੌਜਵਾਨ ਸਕੂਟਰੀ ਸਵਾਰ ਇਕ ਵਪਾਰੀ ਤੋਂ ਢਾਈ ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਨੇ ਵਪਾਰੀ ਮਨੋਹਰ ਲਾਲ ਪੁੱਤਰ ਗੋਰਾ ਲਾਲ ਵਾਸੀ ਧੀਰਾ ...

ਪੂਰੀ ਖ਼ਬਰ »

ਪਿੰਡ ਜਲੂਰ ਤੇ ਢੀਂਡਸਾ ਦੇ 70 ਏਕੜ ਜ਼ਮੀਨ 'ਚ ਖੜ੍ਹੀ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ

ਲਹਿਰਾਗਾਗਾ, 10 ਅਪ੍ਰੈਲ (ਅਸ਼ੋਕ ਗਰਗ) - ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਜਲੂਰ ਵਿਖੇ 60-70 ਏਕੜ ਜ਼ਮੀਨ ਵਿੱਚ ਖੜ੍ਹੀ ਕਣਕ ਦੀ ਫ਼ਸਲ ਨੂੰ ਅੱਗ ਲੱਗ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਬਾਅਦ ਦੁਪਹਿਰ ਜਲੂਰ-ਢੀਂਡਸਾ ਰੋਡ ਉੱਪਰ ...

ਪੂਰੀ ਖ਼ਬਰ »

ਖ਼ਾਸ ਤੇ ਧਨਾਢ ਵਿਅਕਤੀਆਂ ਦੀ ਪਾਰਟੀ ਬਣ ਕੇ ਰਹਿ ਗਈ ਆਮ ਆਦਮੀ ਪਾਰਟੀ-ਭਲਵਾਨ

ਧੂਰੀ, 10 ਅਪ੍ਰੈਲ (ਸੰਜੇ ਲਹਿਰੀ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੇ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ...

ਪੂਰੀ ਖ਼ਬਰ »

ਟਰਾਈਡੈਂਟ ਕੱਪ ਅੰਡਰ 16 'ਚ ਗੁਰਸਿਮਰਨਦੀਪ ਢੀਂਡਸਾ ਨੇ ਜਿੱਤਿਆ ਬੈੱਸਟ ਬਾਲਰ ਦਾ ਖ਼ਿਤਾਬ

ਅਮਰਗੜ੍ਹ, 10 ਅਪ੍ਰੈਲ (ਜਤਿੰਦਰ ਮੰਨਵੀ) - ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਪ੍ਰਵਾਨਿਤ ਲੀਗ ਕਮ ਨਾਕਆਊਟ ਟਰਾਈਡੈਂਟ ਕੱਪ ਅੰਡਰ 16 ਕਿ੍ਕਟ ਟੂਰਨਾਮੈਂਟ 'ਚ ਮੰਨਵੀ ਪਿੰਡ ਦੇ ਰਹਿਣ ਵਾਲੇ ਗੁਰਸਿਮਰਦੀਪ ਸਿੰਘ ਢੀਂਡਸਾ ਨੇ ਪੰਜ ਮੈਚ ਖੇਡਦੇ ਹੋਏ ਸੋਲਾਂ ਵਿਕਟਾਂ ...

ਪੂਰੀ ਖ਼ਬਰ »

ਬਿਜਲੀ ਅੰਦੋਲਨ ਨੂੰ ਲੈ ਕੇ ਪਿੰਡਾਂ 'ਚ ਵੀ ਵਿੱਢੀਆਂ ਤਿਆਰੀਆਂ

ਸੰਗਰੂਰ, 10 ਅਪ੍ਰੈਲ (ਧੀਰਜ ਪਸ਼ੌਰੀਆ) -ਆਮ ਆਦਮੀ ਪਾਰਟੀ ਦੇ ਬਿਜਲੀ ਅੰਦੋਲਨ ਨੂੰ ਲੈ ਪਿੰਡਾਂ 'ਚ ਵੀ ਪਾਰਟੀ ਵਲੰਟੀਅਰਾਂ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ | ਪਾਰਟੀ ਦੇ ਆਗੂ ਗੁਰਪਿਆਰ ਸਿੰਘ ਅਕੋਈ ਸਾਹਿਬ, ਡਾ. ਬਲਬੀਰ ਚੰਗਾਲ ਅਤੇ ਬੰਟੀ ਜਨਾਲ ਨੇ ਦੱਸਿਆ ਕਿ ਬਿਜਲੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਬਾਲਗਾ ਨਾਲ ਬਣਾਏ ਨਾਜਾਇਜ਼ ਸਬੰਧ

ਘਰਾਚੋਂ, 10 ਅਪ੍ਰੈਲ (ਘੁਮਾਣ) - ਇਥੋਂ ਨੇੜੇ ਪਿੰਡ 'ਚ ਨਬਾਲਗ ਲੜਕੀ ਨਾਲ ਵਿਆਹ ਦਾ ਝਾਂਸਾ ਦੇ ਕੇ ਦੁਸ਼ਕਰਮ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਇਕ ਵਿਅਕਤੀ ਵਿਰੁੱਧ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭਵਾਨੀਗੜ੍ਹ ਇੰਸਪੈਕਟਰ ਗੁਰਦੀਪ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਨੇ ਹੜਤਾਲ 'ਤੇ ਜਾਣ ਦਾ ਲਿਆ ਫ਼ੈਸਲਾ

ਸੰਗਰੂਰ, 10 ਅਪੈ੍ਰਲ (ਧੀਰਜ ਪਸ਼ੋਰੀਆ) - ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਨੇ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਵਿਚ ਆਊਟਸੋਰਸ ਕਰਮਚਾਰੀਆਂ ਸਮੇਤ 9000 ਦੇ ਕਰੀਬ ਕਰਮਚਾਰੀ 2008 ਤੋਂ ਬਹੁਤ ਹੀ ਘੱਟ ਤਨਖ਼ਾਹ 'ਤੇ ...

ਪੂਰੀ ਖ਼ਬਰ »

ਪਿੰਡ ਜਲੂਰ ਤੇ ਢੀਂਡਸਾ ਦੇ 70 ਏਕੜ ਜ਼ਮੀਨ 'ਚ ਖੜ੍ਹੀ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ

ਲਹਿਰਾਗਾਗਾ, 10 ਅਪ੍ਰੈਲ (ਅਸ਼ੋਕ ਗਰਗ) - ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਜਲੂਰ ਵਿਖੇ 60-70 ਏਕੜ ਜ਼ਮੀਨ ਵਿੱਚ ਖੜ੍ਹੀ ਕਣਕ ਦੀ ਫ਼ਸਲ ਨੂੰ ਅੱਗ ਲੱਗ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਬਾਅਦ ਦੁਪਹਿਰ ਜਲੂਰ-ਢੀਂਡਸਾ ਰੋਡ ਉੱਪਰ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਨੇ ਭੇਜਿਆ ਵਾਅਦਾ ਯਾਦ ਕਰਾਊ ਪੱਤਰ

ਸੰਗਰੂਰ, 10 ਅਪ੍ਰੈਲ (ਧੀਰਜ ਪਸ਼ੋਰੀਆ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਚੋਣ ਮਨੋਰਥ ਪੱਤਰ ਵਿਚ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਵਾਅਦੇ ਨੂੰ ਯਾਦ ਕਰਵਾਉਣ ਲਈ ਇਕੱਠੇ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਪਿੰਡ ਵਾਸੀਆਂ ਨੇ ਘਰਾਚੋਂ ਦੇ ਸਰਪੰਚ ਨੂੰ ਕੀਤਾ ਸਨਮਾਨਿਤ

ਘਰਾਚੋਂ, 10 ਅਪ੍ਰੈਲ (ਘੁਮਾਣ)-ਸਥਾਨਕ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੂੰ ਜੋ ਕਿ ਪਿਛਲੇ ਦਿਨੀਂ ਸਰਪੰਚ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਸੀ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਚਾਂਦ ਪੱਤੀ ਦੇ ਗੁਰੂ ਘਰ ਭਾਈ ਜੀਵਨ ਸਿੰਘ ਵਿਖੇ ਪੰਚਾਇਤੀ ਜ਼ਮੀਨ ...

ਪੂਰੀ ਖ਼ਬਰ »

ਪ੍ਰੋ. ਸ਼ੇਰ ਸਿੰਘ ਢਿੱਲੋਂ ਦੇ ਵਿਛੋੜੇ 'ਤੇ ਗਹਿਰਾ ਸ਼ੋਕ

ਸੰਗਰੂਰ, 10 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਨਿਰਮਲਾ ਵਿੱਦਿਅਕ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਜਾਗੋ ਇੰਟਰਨੈਸ਼ਨਲ ਦੇ ਪ੍ਰਕਾਸ਼ਕ, ਉੱਘੇ ਚਿੰਤਕ ਅਤੇ ਸਾਬਕਾ ਡੀਨ ਵਿਦਿਆਰਥੀ ਭਲਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰੋ. ਸ਼ੇਰ ਸਿੰਘ ਢਿੱਲੋਂ ਦੇ ਅਚਾਨਕ ...

ਪੂਰੀ ਖ਼ਬਰ »

ਕਿਸਾਨ ਦੇ ਖੇਤ 'ਚੋਂ ਟਰਾਂਸਫ਼ਾਰਮਰ ਚੋਰੀ

ਜਖੇਪਲ, 10 ਅਪ੍ਰੈਲ (ਮੇਜਰ ਸਿੰਘ ਸਿੱਧੂ) - ਸਰਪੰਚ ਸ੍ਰੀਮਤੀ ਗੀਤਾ ਦੇਵੀ ਨੇ ਦੱਸਿਆ ਕਿ ਚੋਰ, ਕਿਸਾਨ ਹਰਜਿੰਦਰਪਾਲ ਉਰਫ਼ ਹਰਜਿੰਦਰ ਕੁਮਾਰ ਪੁੱਤਰ ਸਾਧੂ ਰਾਮ ਦੇ ਖੇਤ ਵਿਚੋਂ ਰਾਤ ਨੂੰ ਟਰਾਸਫਾਰਮਾਂ ਵਿਚੋਂ ਤਾਂਬਾ ਤੇ ਤੇਲ ਚੋਰੀ ਕਰਕੇ ਲੈ ਗਏ | ਕਿਸਾਨ ਨੂੰ ਇਸ ...

ਪੂਰੀ ਖ਼ਬਰ »

ਬਿਜਲੀ ਬਿੱਲ ਫ਼ੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 10 ਅਪ੍ਰੈਲ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਹੋਏ ਬਿਜਲੀ ਅੰਦੋਲਨ ਤਹਿਤ ਸੰਗਰੂਰ ਦੀ ਸ਼ਹਿਰੀ ਸਬਜ਼ੀ ਮੰਡੀ ਦੇ ਨੇੜੇ ਆਪ ਵਲੰਟੀਅਰਾਂ ਨੇ 'ਆਪ' ਆਗੂ ਰਣਬੀਰ ਸਿੰਘ ਢੀਂਡਸਾ ਦੀ ਅਗਵਾਈ ਵਿਚ ਬਿਜਲੀ ਬਿਲ ਫ਼ੂਕ ਕੇ ਕੈਪਟਨ ਸਰਕਾਰ ...

ਪੂਰੀ ਖ਼ਬਰ »

ਨਵੇਂ ਬਣ ਰਹੇ ਪਾਰਕ ਦੀ ਨੀਂਹ ਰੱਖੀ

ਧਰਮਗੜ੍ਹ, 10 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਪਿੰਡ ਸਤੌਜ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਚਹਿਲ ਬੀਰ ਕਲਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਨੇ ਗ੍ਰਾਮ ਪੰਚਾਇਤ ਵਲੋਂ ਬਣਾਏ ਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX