ਤਾਜਾ ਖ਼ਬਰਾਂ


ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  3 minutes ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  48 minutes ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  51 minutes ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  54 minutes ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 1 hour ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 1 hour ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 1 hour ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 1 hour ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 1 hour ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 2 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 2 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 2 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 3 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 3 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 4 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 4 hours ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 5 hours ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 6 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਬਰਨਾਲਾ

ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਹੋਈ ਸ਼ੁਰੂ

ਬਰਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਅੱਜ ਤੋਂ ਸ਼ੁਰੂ ਕੀਤੀ ਗਈ ਕਣਕ ਦੀ ਸਰਕਾਰੀ ਖ਼ਰੀਦ ਤਹਿਤ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਵੱਡੀ ਪੱਧਰ 'ਤੇ ਸ਼ੁਰੂ ਹੋ ਗਈ ਹੈ ਪਰ ਆੜ੍ਹਤੀਆਂ ਵਲੋਂ ਕੀਤੀ ਗਈ ਹੜਤਾਲ ਕਾਰਨ ਅੱਜ ਸਰਕਾਰੀ ਤੌਰ 'ਤੇ ਖ਼ਰੀਦ ਸ਼ੁਰੂ ਨਹੀਂ ਹੋ ਸਕੀ | ਦੂਸਰੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧਕ ਮੁਕੰਮਲ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ | ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਨੇ ਦੱਸਿਆ ਕਿ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਦੇ ਮੱਦੇਨਜ਼ਰ ਅਤੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਧਿਆਨ ਵਿਚ ਰੱਖਦੇ ਹੋਏ ਕਿਸਾਨਾਂ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ | ਖ਼ਰੀਦ ਵਾਸਤੇ 98 ਮੰਡੀਆਂ ਤੋਂ ਇਲਾਵਾ ਰਾਈਸ ਸ਼ੈਲਰਾਂ 'ਚ 62 ਆਰਜ਼ੀ ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ | ਮੰਡੀਆਂ ਵਿਚ ਬਿਜਲੀ, ਪਾਣੀ ਆਦਿ ਦੇ ਪ੍ਰਬੰਧਾਂ ਦੇ ਨਾਲ-ਨਾਲ ਖ਼ਾਨੇ ਬਣਾ ਕੇ ਮਾਰਕਿੰਗ ਕੀਤੀ ਗਈ ਹੈ ਤਾਂ ਜੋ ਸਮਾਜਿਕ ਦੂਰੀ ਯਕੀਨੀ ਬਣਾਈ ਜਾ ਸਕੇ |
ਕਣਕ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਮੰਡੀਆਂ 'ਚ ਕਣਕ ਦੀ ਨਹੀਂ ਹੋਈ ਬੋਲੀ

ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਦਾਣਾ ਮੰਡੀ ਭਦੌੜ ਵਿਖੇ ਕਣਕ ਦੀ ਸਿੱਧੀ ਅਦਾਇਗੀ ਦੇ ਮਾਮਲੇ ਨੂੰ ਲੈ ਕੇ ਆੜ੍ਹਤੀਆਂ ਦੀ ਹੜਤਾਲ ਹੋਣ ਕਾਰਨ ਕਣਕ ਦੀ ਖ਼ਰੀਦ ਦੇ ਪਹਿਲੇ ਸਾਰੇ ਕੰਮ ਪੂਰੀ ਤਰ੍ਹਾਂ ਬੰਦ ਰਹੇ ਸਿਰਫ਼ ਮੰਡੀਆਂ ਵਿਚ ਕਣਕ ਦੀ ਉਤਰਾਈ ਹੀ ਕਰਵਾਈ ਗਈ ਜਦਕਿ ਸਾਫ਼ ਸਫ਼ਾਈ ਕੰਮ ਪੂਰੀ ਤਰ੍ਹਾਂ ਬੰਦ ਰਿਹਾ | ਮਾਰਕੀਟ ਕਮੇਟੀ ਭਦੌੜ ਚੇਅਰਮੈਨ ਅਜੇ ਕੁਮਾਰ ਦਾਣਾ ਮੰਡੀ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਅਧੀਨ ਆਉਂਦੇ ਖ਼ਰੀਦ ਕੇਂਦਰ ਨੈਣਵਾਲ, ਸੰਧੂ ਕਲਾਂ, ਜੰਗੀਆਣਾ, ਸ਼ਹਿਣਾ, ਰਾਮਗੜ੍ਹ, ਤਲਵੰਡੀ ਸਮੇਤ ਸਾਰੀਆਂ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਲਈ ਪਾਣੀ, ਲਾਈਟ, ਸਾਫ਼ ਸਫ਼ਾਈ ਅਤੇ ਬਾਥਰੂਮਾਂ ਸਮੇਤ ਸਾਰੀਆਂ ਸਹੂਲਤਾਂ ਨੂੰ ਪੁਰ ਕੀਤਾ ਗਿਆ ਹੈ ਤਾਂ ਜੋ ਕਿਸੇ ਨੂੰ ਕੋਈ ਪ੍ਰੇਸ਼ਾਨੀ ਸਾਹਮਣਾ ਨਾ ਕਰਨਾ ਪਵੇ | ਇਸ ਸਮੇਂ ਮਾਰਕੀਟ ਕਮੇਟੀ ਦੇ ਸਕੱਤਰ ਸੁਖਚੈਨ ਸਿੰਘ ਰੌਤਾ, ਕਮੇਟੀ ਮੈਂਬਰ ਬੀਬੀ ਮਲਕੀਤ ਕੌਰ, ਬੂਟਾ ਸਿੰਘ ਟੱਲੇਵਾਲ, ਨਾਇਬ ਸਿੰਘ, ਭੋਲਾ ਸਿੰਘ, ਜਸਬੀਰ ਸਿੰਘ, ਬੱਬੂ ਸਿੰਘ ਕਮਿਸ਼ਨ ਏਜੰਟ ਆਦਿ ਹਾਜ਼ਰ ਸਨ |
ਚੇਅਰਮੈਨ ਬਾਬੂ ਅਜੈ ਕੁਮਾਰ ਨੇ ਦਾਣਾ ਮੰਡੀਆਂ ਦਾ ਕੀਤਾ ਦੌਰਾ

ਸ਼ਹਿਣਾ, ਟੱਲੇਵਾਲ, (ਸੁਰੇਸ਼ ਗੋਗੀ, ਸੋਨੀ ਚੀਮਾ)-ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਬਾਬੂ ਅਜੈ ਕੁਮਾਰ ਨੇ ਦਾਣਾ ਮੰਡੀ ਟੱਲੇਵਾਲ, ਪੱਖੋਕੇ, ਰਾਮਗੜ੍ਹ, ਚੁੰਘਾ, ਵਿਧਾਤੇ, ਸ਼ਹਿਣਾ, ਸੰਧੂ ਕਲਾਂ ਆਦਿ ਦਾ ਦੌਰਾ ਕਰਨ ਸਮੇਂ ਕਿਹਾ ਕਿ ਬੇਸ਼ੱਕ ਦਾਣਾ ਮੰਡੀਆਂ ਵਿਚ ਖ਼ਰੀਦ ਦਾ ਕੰਮ ਆੜ੍ਹਤੀਆ ਐਸੋਸੀਏਸ਼ਨ ਦੇ ਸੱਦੇ 'ਤੇ ਮੁਕੰਮਲ ਬੰਦ ਕੀਤਾ ਗਿਆ ਹੈ ਪਰ ਦਾਣਾ ਮੰਡੀਆਂ ਵਿਚ ਕਿਸਾਨਾਂ ਲਈ ਜਿਨਸ ਲਾਹਣ ਸਮੇਂ ਫੜ੍ਹ ਦੀ ਸਫ਼ਾਈ, ਬਿਜਲੀ ਪਾਣੀ ਦੇ ਢੁਕਵੇਂ ਪ੍ਰਬੰਧ ਅਤੇ ਪਖ਼ਾਨੇ, ਬਾਥਰੂਮ ਦਾ ਜਾਇਜ਼ਾ ਲਿਆ ਗਿਆ | ਬਾਬੂ ਅਜੈ ਕੁਮਾਰ ਨੇ ਕਿਹਾ ਕਿ ਮਾਰਕੀਟ ਕਮੇਟੀ ਭਦੌੜ ਦੀਆਂ ਸਾਰੀਆਂ ਮੰਡੀਆਂ ਵਿਚ ਉਕਤ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਆੜ੍ਹਤੀਆ ਐਸੋਸੀਏਸ਼ਨ ਦੇ ਚੱਲ ਰਹੇ ਸੰਘਰਸ਼ ਕਾਰਨ ਦਾਣਾ ਮੰਡੀ ਵਿਚ ਆਈ ਜਿਨਸ ਦੀ ਕੋਈ ਸਫ਼ਾਈ ਨਹੀਂ ਕੀਤੀ ਜਾਵੇਗੀ, ਜਦ ਤੱਕ ਮਸਲਾ ਹੱਲ ਨਹੀਂ ਹੁੰਦਾ ਤਦ ਤੱਕ ਖ਼ਰੀਦ ਦੇ ਪ੍ਰਬੰਧ ਨਾ ਕਰਨ ਲਈ ਅਸੀਂ ਮਜਬੂਰ ਹਾਂ | ਉਨ੍ਹਾਂ ਕਿਹਾ ਕਿ ਫਿਰ ਵੀ ਦਾਣਾ ਮੰਡੀ ਵਿਚ ਬੈਠੇ ਕਿਸਾਨਾਂ ਕਿਸੇ ਕਿਸਮ ਦੀ ਸਮੱਸਿਆ ਆਉਂਦੀ ਹੈ, ਉਨ੍ਹਾਂ ਨਾਲ ਸਿੱਧੇ ਤੌਰ 'ਤੇ ਫ਼ੋਨ ਨਾਲ ਸੰਪਰਕ ਕਰ ਸਕਦੇ ਹਨ | ਚੇਅਰਮੈਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹਾਂ ਕੋਰੋਨਾ ਮਹਾਂਮਾਰੀ ਪ੍ਰਤੀ ਵੀ ਦਾਣਾ ਮੰਡੀਆਂ ਵਿਚ ਕਿਸਾਨਾਂ ਅਤੇ ਲੇਬਰ ਨੂੰ ਸੁਚੇਤ ਕੀਤਾ ਜਾ ਰਿਹਾ ਹੈ | ਇਸ ਮੌਕੇ ਬੀਬੀ ਮਲਕੀਤ ਕੌਰ ਸਹੋਤਾ, ਹਰਮੇਲ ਸਿੰਘ ਮਾਨ ਮੰਡੀ ਸੁਪਰਵਾਈਜ਼ਰ, ਜਗਸੀਰ ਸਿੰਘ, ਭੋਲਾ ਸਿੰਘ, ਨਾਇਬ ਸਿੰਘ, ਬੂਟਾ ਸਿੰਘ ਟੱਲੇਵਾਲ, ਬੱਬੂ ਮਿੱਤਲ, ਸੁਖਪਾਲ ਸਿੰਘ ਧਾਲੀਵਾਲ, ਬਲਵੰਤ ਸਿੰਘ ਕਾਲਾ ਢਿੱਲੋਂ, ਬਾਬੂ ਸਿੰਘ, ਗੁਰਪ੍ਰੀਤ ਸਿੰਘ, ਕੌਰ ਸਿੰਘ, ਪੰਨੀ ਲਾਲ ਆਦਿ ਆੜ੍ਹਤੀਏ ਵੀ ਹਾਜ਼ਰ ਸਨ |

ਕਣਕ ਦੀ ਬੋਲੀ ਨਾ ਹੋਣ ਦੇ ਰੋਸ ਵਜੋਂ ਕਿਸਾਨਾਂ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 10 ਅਪ੍ਰੈਲ (ਪ੍ਰਵੀਨ ਗਰਗ)-ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਰਕੀਟ ਕਮੇਟੀ ਪ੍ਰਬੰਧਕਾਂ ਵਲੋਂ ਕਣਕ ਦੀ ਆਮਦ ਨੂੰ ਲੈ ਕੇ ਮੰਡੀਆਂ 'ਚ ਭਾਵੇਂ ਸਾਰੇ ਪ੍ਰਬੰਧ ਮੁਕੰਮਲ ਹਨ, ਪ੍ਰੰਤੂ ਉਥੇ ਵੱਖ-ਵੱਖ ਪਿੰਡਾਂ ਤੋਂ ਕਣਕ ਦੀ ਫ਼ਸਲ ਲੈ ਕੇ ਆਏ ਮੰਡੀਆਂ 'ਚ ...

ਪੂਰੀ ਖ਼ਬਰ »

17 ਖ਼ਰੀਦ ਕੇਂਦਰ ਤੇ 33 ਸਬ-ਯਾਰਡਾਂ ਅੰਦਰ ਖ਼ਰੀਦ ਦੇ ਪ੍ਰਬੰਧ ਮੁਕੰਮਲ -ਜੀਵਨ ਕੁਮਾਰ ਬਾਂਸਲ

ਧਨੌਲਾ, 10 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਮਾਰਕੀਟ ਕਮੇਟੀ ਧਨੌਲਾ ਅਧੀਨ ਆਉਂਦੇ 17 ਖ਼ਰੀਦ ਕੇਂਦਰ ਅਤੇ 33 ਸਬ-ਯਾਰਡਾਂ ਸਮੇਤ ਕੁੱਲ 50 ਖ਼ਰੀਦ ਕੇਂਦਰਾਂ ਵਿਚ ਖ਼ਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ਮਾਰਕੀਟ ਕਮੇਟੀ ਧਨੌਲਾ ਦੇ ਚੇਅਰਮੈਨ ਜੀਵਨ ਬਾਂਸਲ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ ਆਏ 18 ਨਵੇਂ ਕੇਸ, ਇਕ ਔਰਤ ਦੀ ਮੌਤ

ਬਰਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 18 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਕ ਔਰਤ ਦੀ ਮੌਤ ਹੋਈ ਹੈ, ਜਦਕਿ 22 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਧਨੌਲਾ ਦੀ 69 ਸਾਲਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਜ਼ਿਲ੍ਹਾ ਬਰਨਾਲਾ ਦੀ ਮੀਟਿੰਗ

ਬਰਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਜ਼ਿਲ੍ਹਾ ਪ੍ਰਧਾਨ ਸ: ਰਵਿੰਦਰ ਸਿੰਘ ਰੰਮੀ ਢਿੱਲੋਂ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ | ਸ: ਰੰਮੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਗਹਿਲ ਦੀ ਐਕਸਚੇਂਜ ਵਿਖੇ ਹੋਈ ਲੱਖਾਂ ਦੀ ਚੋਰੀ

ਟੱਲੇਵਾਲ, 10 ਅਪ੍ਰੈਲ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਗਹਿਲ ਵਿਖੇ ਟੈਲੀਫ਼ੋਨ ਐਕਸਚੇਂਜ ਵਿਚੋਂ ਚੋਰਾਂ ਵਲੋਂ ਲੱਖਾਂ ਦੀ ਚੋਰੀ ਕਰ ਲਈ ਗਈ | ਇਸ ਸਬੰਧੀ ਐਕਸਚੇਂਜ ਦੇ ਜੇ.ਈ. ਸੌਰਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਜਦੋਂ ਸਵੇਰ ਸਮੇਂ ਡਿਊਟੀ 'ਤੇ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨੂੰ ਲੈ ਕੇ ਸਰਕਾਰੀ ਖ਼ਰੀਦ ਏਜੰਸੀਆਂ, ਆੜ੍ਹਤੀਆਂ ਨੇ ਚੇਅਰਮੈਨ ਅਮਰਜੀਤ ਧਾਲੀਵਾਲ ਨਾਲ ਕੀਤੀ ਮੀਟਿੰਗ

ਤਪਾ ਮੰਡੀ, 10 ਅਪ੍ਰੈਲ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਪੰਜਾਬ ਸਰਕਾਰ ਤੇ ਮੰਡੀ ਬੋਰਡ ਦੀਆਂ ਹਦਾਇਤਾਂ ਮੁਤਾਬਕ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਹੋਣੀ ਸੀ ਪਰ ਆੜ੍ਹਤੀਆਂ ਵਲੋਂ ਹੜਤਾਲ 'ਤੇ ਹੋਣ ਕਰ ਕੇ ਕੰਮ ਸ਼ੁਰੂ ਨਹੀਂ ਹੋ ਸਕਿਆ ਕਿਉਂਕਿ ਖ਼ਰੀਦ ...

ਪੂਰੀ ਖ਼ਬਰ »

ਪੈਰੋਲ 'ਤੇ ਛੱੁਟੀ ਕੱਟਣ ਆਏ ਕੈਦੀ ਦੇ ਵਾਪਸ ਜੇਲ੍ਹ ਨਾ ਜਾਣ ਕਰ ਕੇ ਮਾਮਲਾ ਦਰਜ

ਹੰਡਿਆਇਆ, 10 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਕੋਰੋਨਾ ਮਹਾਂਮਾਰੀ ਦੇ ਚਲਦੇ ਪੈਰੋਲ 'ਤੇ ਛੱੁਟੀ ਕੱਟਣ ਆਏ ਕੈਦੀ ਵਲੋਂ ਜੇਲ੍ਹ 'ਚ ਵਾਪਸ ਨਾ ਜਾਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਸੁਪਰਡੈਂਟ ...

ਪੂਰੀ ਖ਼ਬਰ »

ਸ਼ਹਿਣਾ ਦੇ ਵਾਰਡ ਨੰ: 10 ਵਿਖੇ ਪੰਚਾਇਤ ਦਾ ਸਨਮਾਨ

ਸ਼ਹਿਣਾ, 10 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਦੇ ਵਾਰਡ ਨੰ 10 ਵਿਚ ਬਰਨਾਲਾ-ਬਾਜਾਖਾਨਾ ਰੋਡ ਤੋਂ ਮੌੜਾਂ ਦੇ ਕੋਠਿਆਂ ਨੂੰ ਜਾਂਦਾ ਰਸਤਾ ਕਰੀਬ ਸਾਢੇ ਤਿੰਨ ਕਿੱਲੋਮੀਟਰ ਵਿਚ ਖੜਵੰਜਾ ਲੱਗਣ ਦੀ ਖੁਸ਼ੀ ਵਿਚ ਵਾਰਡ ਵਾਸੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਬੂੰਗੇ ਰਾਮਗੜ੍ਹੀਆ ਦੇ ਨਵੀਨੀਕਰਨ ਨੂੰ ਲੈ ਕੇ ਰਾਮਗੜ੍ਹੀਆ ਭਾਈਚਾਰੇ ਨੇ ਲੱਡੂ ਵੰਡੇ

ਭਦੌੜ, 10 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੱਚਖੰਡ ਸ੍ਰੀ ਹਰਿਮੰਦਰ ਵਿਖੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਸਥਿਤ ਇਤਿਹਾਸਕ ਬੰੂਗੇ ਰਾਮਗੜ੍ਹੀਆ ਨੂੰ 10 ਕਰੋੜ ਦੀ ਲਾਗਤ ਨਾਲ ਮਾਹਿਰਾਂ ਦੀ ਨਿਗਰਾਨੀ ਨਾਲ ਕੀਤੇ ਜਾ ਰਹੇ ਨਵੀਨੀਕਰਨ ਨੂੰ ਲੈ ਕੇ ਰਾਮਗੜ੍ਹੀਆ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲਾਇਆ ਜਾਵੇਗਾ ਚਾਰ ਰੋਜ਼ਾ ਲੰਗਰ-ਬਾਬਾ ਅਵਤਾਰ ਸਿੰਘ ਮੌੜ

ਸ਼ਹਿਣਾ, 10 ਅਪ੍ਰੈਲ (ਸੁਰੇਸ਼ ਗੋਗੀ)-ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਸਵਾਂ ਲੰਗਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 11 ਅਪੈ੍ਰਲ ਤੋਂ 14 ਅਪ੍ਰੈਲ ਤੱਕ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਬਾਬਾ ਅਵਤਾਰ ਸਿੰਘ ਮੌੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਹਲਕਾ ਇੰਚਾਰਜ ਖ਼ਿਲਾਫ਼ ਮੀਟਿੰਗਾਂ ਦਾ ਦੌਰ ਜਾਰੀ

ਟੱਲੇਵਾਲ, 10 ਅਪ੍ਰੈਲ (ਸੋਨੀ ਚੀਮਾ)-ਪਿਛਲੇ ਦਿਨਾਂ ਤੋਂ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਅਤੇ ਇਲਾਕੇ ਦੇ ਕੁਝ ਟਕਸਾਲੀ ਕਾਂਗਰਸੀਆਂ ਵਿਚ ਨਿਯੁਕਤੀਆਂ ਨੂੰ ਲੈ ਕੇ ਭਖਿਆ ਮਾਮਲਾ ਹੋਰ ਤੂਲ ਫੜਦਾ ਜਾ ਰਿਹਾ | ਜਿਸ ਦੇ ਸਬੰਧ ਵਿਚ ਹਲਕੇ ਦੀ ਸਾਬਕਾ ਵਿਧਾਇਕਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹੀ ਪੰਜਾਬ, ਪੰਜਾਬੀਅਤ ਦੀ ਪਹਿਰੇਦਾਰ-ਬੀਬੀ ਘਨੌਰੀ

ਟੱਲੇਵਾਲ, 10 ਅਪ੍ਰੈਲ (ਸੋਨੀ ਚੀਮਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੀ ਪੰਜਾਬ ਅਤੇ ਪੰਜਾਬੀਅਤ ਦੀ ਪਹਿਰੇਦਾਰ ਹੈ ਕਿਉਂਕਿ ਉਕਤ ਸਰਕਾਰ ਵਲੋਂ ਸੱਤਾ 'ਚ ਆਉਣ ਉਪਰੰਤ ਹੀ ਸਮੁੱਚੇ ਪੰਜਾਬ ਦੇ ਵਰਗਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਰਹੀ ਹੈ | ...

ਪੂਰੀ ਖ਼ਬਰ »

ਸਮਾਜਿਕ ਚੇਤਨਾ ਲਹਿਰ ਪੰਜਾਬ ਨੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਧਨੌਲਾ, 10 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਸਮਾਜਿਕ ਚੇਤਨਾ ਲਹਿਰ ਪੰਜਾਬ ਵਲੋਂ ਕਣਕ ਦੀਆਂ ਫ਼ਸਲਾਂ ਨੂੰ ਅਚਾਨਕ ਅੱਗ ਦੀਆਂ ਦੁਰਘਟਨਾਵਾਂ ਤੋਂ ਬਚਾਉਣ ਲਈ ਪ੍ਰਬੰਧਕ ਗੁਰਪ੍ਰੀਤ ਸਿੰਘ ਕਾਹਨੇਕੇ, ਗੁਰਸੇਵਕ ਸਿੰਘ ਧੌਲਾ, ਸ਼ਨੀ ਸਿੰਗਲਾ ਤਪਾ, ਲੇਖਕ ਮਹਿੰਦਰ ਸਿੰਘ ...

ਪੂਰੀ ਖ਼ਬਰ »

ਮਹਿਲ ਕਲਾਂ ਦੇ ਮੁੱਖ ਚੌ ਾਕ 'ਚ ਲੱਗਦੇ ਨਾਕੇ ਤੋਂ ਦੁਖੀ ਦੁਕਾਨਦਾਰਾਂ ਵਲੋਂ ਚੱਕਾ ਜਾਮ

ਮਹਿਲ ਕਲਾਂ, 10 ਅਪ੍ਰੈਲ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਪੁਲਿਸ ਵਲੋਂ ਕਸਬੇ ਦੇ ਮੁੱਖ ਚੌਂਕ, ਬੱਸ ਸਟੈਂਡ 'ਤੇ ਲਗਾਏ ਜਾਂਦੇ ਨਾਕੇ 'ਤੇ ਕੱਟੇ ਜਾਂਦੇ ਚਲਾਨ ਦੇ ਡਰ ਕਾਰਨ ਗ੍ਰਾਹਕਾਂ ਦੇ ਨਾ ਆਉਣ ਤੋਂ ਦੁਖੀ ਹੋਏ ਦੁਕਾਨਦਾਰਾਂ ਵਲੋਂ ਲੁਧਿਆਣਾ ਬਠਿੰਡਾ ਮੁੱਖ ਮਾਰਗ ...

ਪੂਰੀ ਖ਼ਬਰ »

ਖੁੱਡੀ ਖ਼ੁਰਦ ਵਿਖੇ ਸਮਾਜਿਕ ਚੇਤਨਾ ਲਹਿਰ ਵਲੋਂ ਸੈਮੀਨਾਰ

ਹੰਡਿਆਇਆ, 10 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਭਗਤ ਰਵਿਦਾਸ ਭਵਨ ਖੱੁਡੀ ਖ਼ੁਰਦ ਵਿਖੇ ਸਮਾਜਿਕ ਚੇਤਨਾ ਲਹਿਰ ਪੰਜਾਬ ਵਲੋਂ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਕਣਕ ਦੀਆਂ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਦੁਰਘਟਨਾਵਾਂ ਤੋਂ ਬਚਾਉਣ ਸਬੰਧੀ ਵੱਖ-ਵੱਖ ਬੁਲਾਰਿਆਂ ਨੇ ...

ਪੂਰੀ ਖ਼ਬਰ »

ਹੈਪੀ ਕਲੱਬ ਦੇ ਮੈਂਬਰ ਸਨਮਾਨਿਤ

ਤਪਾ ਮੰਡੀ, 10 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਪੀ ਕਲੱਬ ਤਪਾ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਖ਼ੂਨਦਾਨ ਕੈਂਪ ਲਗਾਉਣ ਅਤੇ ਸੇਵਾਵਾਂ ਪ੍ਰਦਾਨ ਕਰਨ |ਤੇ ਪੰਜਾਬ ਸਟੇਟ ਬਲੱਡ ਟ੍ਰਾਂਸਫਿਉਜ਼ਨ ਕਾਊਾਸਿਲ ਵਲੋਂ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਹੋਮਿਉਪੈਥੀ ਦੇ ਪਿਤਾਮਾ ਡਾ: ਸੈਮੂਅਲ ਹੈਨੇਮਨ ਦਾ ਜਨਮ ਦਿਨ ਮਨਾਇਆ

ਧਨੌਲਾ, 10 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਹੋਮਿਉਪੈਥੀ ਦੇ ਡਾਇਰੈਕਟਰ ਡਾ: ਬਲਿਹਾਰ ਸਿੰਘ ਰੰਗੀ, ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਡਾ: ਰਹਿਮਾਨ ਅਸਦ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਚ.ਐਮ.ਓ. ਅਮਰਿੰਦਰ ਕੌਰ ਅਤੇ ਡੀ.ਐੱਚ. ਗੁਰਮੀਤ ਸਿੰਘ ਦੀ ਯੋਗ ਅਗਵਾਈ ਹੇਠ ...

ਪੂਰੀ ਖ਼ਬਰ »

ਗੁ: ਬਾਬਾ ਕਾਲਾ ਮਹਿਰ ਵਿਖੇ ਸਾਲਾਨਾ ਮੇਲਾ ਕੱਲ੍ਹ ਨੂੰ

ਬਰਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਧੂ ਪੱਤੀ ਭਾਈਚਾਰੇ ਦੇ ਸਹਿਯੋਗ ਨਾਲ ਸਾਲਾਨਾ ਮੇਲਾ 12 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਚੇਤ ਚੌਦਸ ਦੇ ਮੇਲੇ ਦੌਰਾਨ ਸ਼ਰਧਾਲੂਆਂ ਦੀ ਆਸਥਾ ਅੱਗੇ ਕੋਰੋਨਾ ਰਿਹਾ ਫਿੱਕਾ

ਤਪਾ ਮੰਡੀ, 10 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਜਿੱਥੇ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਪੱਬਾਂ ਭਾਰ ਹਨ ਅਤੇ ਸਮੇਂ-ਸਮੇਂ 'ਤੇ ਲੋਕਾਂ ਨੂੰ ਬਚਾਅ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਧੌਲਾ ਨੇ ਮਿੰਨੀ ਫਾਇਰ ਬਿ੍ਗੇਡ ਤਿਆਰ ਕਰਵਾਈ

ਰੂੜੇਕੇ ਕਲਾਂ, 10 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡਾਂ 'ਚ ਵਾਪਰ ਦੀਆਂ ਅੱਗ ਲੱਗਣ ਦੀਆਂ ਦੁਰਘਟਨਾਵਾਂ 'ਤੇ ਕਾਬੂ ਪਾਉਣ ਲਈ ਗ੍ਰਾਮ ਪੰਚਾਇਤ ਧੌਲਾ ਨੇ ਸਰਪੰਚ ਜਸਪਿੰਦਰ ਕੌਰ ਦੀ ਅਗਵਾਈ ਵਿਚ ਵਿਸ਼ੇਸ਼ ਮਿੰਨੀ ਫਾਇਰ ਬਿ੍ਗੇਡ ਟੈਂਕੀ ਤਿਆਰ ਕਰਵਾ ਕੇ ਇਲਾਕਾ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਪ੍ਰਤੀ ਮਾਪਿਆਂ ਨੂੰ ਪੈਂਫਲੇਟ ਵੰਡ ਕੇ ਕੀਤਾ ਜਾਗਰੂਕ

ਤਪਾ ਮੰਡੀ, 10 ਅਪ੍ਰੈਲ (ਪ੍ਰਵੀਨ ਗਰਗ)-ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ (ਸ) ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਅਤੇ ਤਪਾ (ਲੜਕੇ) ਦੇ ਅਧਿਆਪਕਾ ਵਲੋਂ ਸਾਂਝੇ ...

ਪੂਰੀ ਖ਼ਬਰ »

-ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ-

334 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਕਰਵਾਇਆ ਨਿਪਟਾਰਾ

ਬਰਨਾਲਾ, 10 ਅਪ੍ਰੈਲ (ਧਰਮਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸ਼ਹਿਰ ਅੰਦਰ ਪੈਦਲ ਮਾਰਚ ਕਰ ਕੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 10 ਅਪੈ੍ਰਲ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਲਾਏ ਪੱਕੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੇ ਅਹੁਦੇਦਾਰਾਂ ਨੇ ਮਹਿਲ ਕਲਾਂ 'ਚ ਕੀਤੀਆਂ ਵਿਚਾਰਾਂ

ਮਹਿਲ ਕਲਾਂ, 10 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੰਜਾਬ ਨੰਬਰਦਾਰ ਯੂਨੀਅਨ ਇਕਾਈ ਮਹਿਲ ਕਲਾਂ ਦੇ ਅਹੁਦੇਦਾਰਾਂ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਨੰਬਰਦਾਰ ਬਲਦੇਵ ਸਿੰਘ ਸਹੌਰ ਦੀ ਅਗਵਾਈ ਹੇਠ ਹੋਈ | ਇਸ ਸਮੇਂ ਮੀਟਿੰਗ ਨੂੰ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੀ ਵਿਦਿਆਰਥਣ ਨੇ 8.5 ਬੈਂਡ ਕੀਤੇ ਹਾਸਲ

ਭਦੌੜ, 10 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਦੀ ਤਿੰਨ ਕੋਨੀ ਉਪਰ ਚੱਲ ਰਹੀ ਪ੍ਰਸਿੱਧ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਇਲੈਟਸ ਦੀ ਕੋਚਿੰਗ ਲੈ ਕੇ ਬਹੁਤ ਘੱਟ ਸਮੇਂ ਵਿਚ ਵਧੀਆ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ...

ਪੂਰੀ ਖ਼ਬਰ »

ਬੀਹਲਾ ਖ਼ੁਰਦ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਟੱਲੇਵਾਲ, 10 ਅਪ੍ਰੈਲ (ਸੋਨੀ ਚੀਮਾ)-ਪਿੰਡ ਬੀਹਲਾ ਖ਼ੁਰਦ ਵਿਖੇ ਬਹੁਜਨ ਸਮਾਜ ਪਾਰਟੀ ਵਲੋਂ ਇਕ ਜਾਗਰੂਕਤਾ ਮੀਟਿੰਗ ਕੀਤੀ ਗਈ ¢ ਇਸ ਵਿਚ ਦਰਸ਼ਨ ਸਿੰਘ ਝਲੂਰ, ਦਰਸ਼ਨ ਸਿੰਘ ਬਾਜਵਾ, ਜਰਨੈਲ ਸਿੰਘ ਬੀਹਲਾ, ਜਥੇਦਾਰ ਹਰਬੰਸ ਸਿੰਘ ਛੀਨੀਵਾਲ, ਅਮਰੀਕ ਸਿੰਘ ਬੀਹਲਾ, ਪ੍ਰੇਮ ...

ਪੂਰੀ ਖ਼ਬਰ »

ਸ਼ਹਿਣਾ ਵਾਸੀਆਂ ਨੇ ਮਸਜਿਦ ਨੂੰ ਜਾਣ ਵਾਲੇ ਰਸਤੇ ਲਈ ਦਿੱਤਾ ਮੰਗ-ਪੱਤਰ

ਸ਼ਹਿਣਾ, 10 ਅਪ੍ਰੈਲ (ਸੁਰੇਸ਼ ਗੋਗੀ)-ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਬਾਬੂ ਅਜੇ ਕੁਮਾਰ ਨੂੰ ਸ਼ਹਿਣਾ ਵਾਸੀਆਂ ਨੇ ਮੁਸਲਮਾਨ ਭਾਈਚਾਰੇ ਦੀ ਮਸਜਿਦ ਨੂੰ ਜਾਣ ਵਾਲੇ ਰਸਤੇ 'ਤੇ ਸੜਕ ਬਣਾਏ ਜਾਣ ਲਈ ਮੰਗ-ਪੱਤਰ ਦਿੱਤਾ | ਇਹ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX