ਤਾਜਾ ਖ਼ਬਰਾਂ


ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  21 minutes ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  24 minutes ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  27 minutes ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  47 minutes ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  49 minutes ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  58 minutes ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 minute ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 1 hour ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 1 hour ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 1 hour ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 1 hour ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 2 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 2 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 2 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 2 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 3 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 3 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 4 hours ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 4 hours ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 5 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  about 6 hours ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਮਾਨਸਾ

ਮਾਨਸਾ ਜ਼ਿਲੇ੍ਹ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਪਰੰਤੂ ਆੜ੍ਹਤੀਆਂ ਦੀ ਹੜਤਾਲ ਕਾਰਨ ਨਹੀਂ ਹੋਈ ਖ਼ਰੀਦ

ਆੜ੍ਹਤੀ ਅੱਜ ਦੀ ਮੀਟਿੰਗ 'ਚ ਕਰਨਗੇ ਫ਼ੈਸਲਾ
ਮਾਨਸਾ, 10 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਤਹਿਤ ਜ਼ਿਲੇ੍ਹ ਦੀਆਂ ਮੰਡੀਆਂ 'ਚ ਕਣਕ ਤਾਂ ਪੁੱਜਣੀ ਸ਼ੁਰੂ ਹੋ ਗਈ ਹੈ ਪਰ ਆੜ੍ਹਤੀਆਂ ਦੀ ਹੜਤਾਲ ਕਾਰਨ ਅੱਜ ਕਿਸੇ ਵੀ ਮੰਡੀ 'ਚ ਖ਼ਰੀਦ ਸ਼ੁਰੂ ਨਹੀਂ ਹੋਈ | ਕਣਕ ਦੀ ਫ਼ਸਲ ਦਾ ਬਹੁਤਾ ਹਿੱਸਾ ਭਾਵੇਂ ਕੁਝ ਦਿਨ ਪਹਿਲਾਂ ਹੀ ਪੱਕ ਗਿਆ ਸੀ ਪਰ ਕਿਸਾਨ 10 ਅਪ੍ਰੈਲ ਦੀ ਉਡੀਕ 'ਚ ਉਸ ਨੂੰ ਕੱਟ ਨਹੀਂ ਰਹੇ ਸਨ | ਕੁਝ ਕੁ ਕਿਸਾਨਾਂ ਨੇ ਖ਼ਰਾਬ ਮੌਸਮ ਨੂੰ ਵੇਖਦਿਆਂ ਕਣਕ ਕੱਟ ਕੇ ਘਰ 'ਚ ਹੀ ਜਮਾਂ ਕਰ ਲਈ ਸੀ, ਜਿਸ ਕਾਰਨ ਉਨ੍ਹਾਂ ਨੂੰ ਢੋਆ-ਢੁਆਈ ਦਾ ਦੂਹਰਾ ਖ਼ਰਚਾ ਸਹਿਣਾ ਪਵੇਗਾ | ਦੂਸਰੇ ਪਾਸੇ ਮਾਰਕੀਟ ਕਮੇਟੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਣਕ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਮਾਨਸਾ ਮੰਡੀ 'ਚ ਬੈਠੇ ਕਿਸਾਨ ਕੁਲਵਿੰਦਰ ਸਿੰਘ ਅਤੇ ਜਗਦੀਸ਼ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਫ਼ਸਲ ਮੰਡੀ 'ਚ ਲਿਆਂਦੀ ਗਈ ਹੈ ਪਰ ਖ਼ਰੀਦ ਨਹੀਂ ਹੋ ਰਹੀ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਣਕ ਦੀ ਕਟਾਈ ਨਹੀਂ ਕਰਦੇ ਤਾਂ ਮੌਸਮ ਖ਼ਰਾਬ ਹੋਣ ਕਾਰਨ ਫ਼ਸਲ ਖੇਤਾਂ ਵਿਚ ਖ਼ਰਾਬ ਹੋ ਜਾਵੇਗੀ | ਮਾਰਕੀਟ ਕਮੇਟੀ ਮਾਨਸਾ ਦੇ ਸਕੱਤਰ ਚਮਕੌਰ ਸਿੰਘ ਨੇ ਦੱਸਿਆ ਕਿ ਸਾਰੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਪ੍ਰਬੰਧ ਮੁਕੰਮਲ ਹਨ | ਜਦੋਂ ਹੀ ਆੜ੍ਹਤੀਏ ਮੰਡੀਆਂ 'ਚ ਆ ਜਾਣਗੇ ਤਾਂ ਖ਼ਰੀਦ ਤੁਰੰਤ ਸ਼ੁਰੂ ਕਰਵਾ ਦਿੱਤੀ ਜਾਵੇਗੀ |
ਆੜ੍ਹਤੀ ਅੱਜ ਕਰਨਗੇ ਫ਼ੈਸਲਾ
ਇਸੇ ਦੌਰਾਨ ਭਾਵੇਂ ਪੰਜਾਬ 'ਚ ਆੜ੍ਹਤੀਆਂ ਦੀ ਹੜਤਾਲ ਖੁੱਲ੍ਹ ਗਈ ਹੈ ਪਰ ਮਾਨਸਾ ਜ਼ਿਲੇ੍ਹ ਦੇ ਆੜ੍ਹਤੀ 11 ਅਪ੍ਰੈਲ ਦੀ ਮੀਟਿੰਗ ਦੌਰਾਨ ਖ਼ਰੀਦ ਸ਼ੁਰੂ ਕਰਨ ਜਾਂ ਨਾ ਕਰਨ ਬਾਰੇ ਫ਼ੈਸਲਾ ਲੈਣਗੇ | ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਆੜ੍ਹਤੀਆਂ 'ਚ ਪੰਜਾਬ ਸਰਕਾਰ ਅਤੇ ਆੜ੍ਹਤੀਆਂ ਦੇ ਪੰਜਾਬ ਪ੍ਰਧਾਨ ਵਿਜੇ ਕਾਲੜਾ ਖ਼ਿਲਾਫ਼ ਜ਼ਿਲੇ੍ਹ 'ਚ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਉਹ ਆੜ੍ਹਤੀਆਂ ਦੇ ਹਿਤ 'ਚ ਕੋਈ ਠੋਸ ਫ਼ੈਸਲਾ ਲੈਣ 'ਚ ਨਾਕਾਮ ਹਨ |
ਬੁਢਲਾਡਾ ਸਬ-ਡਵੀਜ਼ਨ 'ਚ ਸ਼ੁਰੂ ਨਹੀਂ ਹੋ ਸਕੀ ਖ਼ਰੀਦ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਬੁਢਲਾਡਾ ਸਬ ਡਵੀਜ਼ਨ 'ਚ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ | ਇਸੇ ਦੌਰਾਨ ਬੁਢਲਾਡਾ ਦੀ ਮੁੱਖ ਮੰਡੀ ਸਮੇਤ ਖ਼ਰੀਦ ਕੇਂਦਰਾਂ 'ਤੇ ਕਣਕ ਦੀ ਆਮਦ ਤੇਜ ਹੋ ਗਈ ਹੈ | ਪਿੰਡ ਕੁਲਾਣਾ ਦੇ ਖ਼ਰੀਦ ਕੇਂਦਰ ਦਾ ਸਾਰੇ ਦਾ ਸਾਰਾ ਫੜ ਜਿਣਸ ਨਾਲ ਭਰ ਗਿਆ ਹੈ | ਸਥਾਨਕ ਯੀਰੀ ਯਾਰਡ ਵਿਖੇ ਆਪਣੀ ਫ਼ਸਲ ਲਿਆਏ ਕਿਸਾਨ ਲੀਲਾ ਸਿੰਘ ਗੁਰਨੇ ਕਲਾਂ, ਅਜਮੇਰ ਸਿੰਘ ਗੁਰਨੇ ਖੁਰਦ, ਬਰਖਾ ਸਿੰਘ ਸਾਬਕਾ ਸਰਪੰਚ ਦਰੀਆਪੁਰ ਕਲਾਂ, ਰਘਵੀਰ ਸਿੰਘ ਚਹਿਲ ਤੇ ਬਲਵੀਰ ਸਿੰਘ ਗੁਰਨੇ ਨੇ ਦੱਸਿਆ ਕਿ ਸਰਕਾਰ ਤੇ ਆੜ੍ਹਤੀਆਂ ਦੇ ਇਸ ਰੇੜਕੇ ਦਰਮਿਆਨ ਸਾਰਾ ਨੁਕਸਾਨ ਕਿਸਾਨਾਂ ਦਾ ਹੀ ਹੋਵੇਗਾ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਨੂੰ ਮੰਡੀਆਂ 'ਚ ਖੱਜਲ ਖੁਆਰੀ ਤੋਂ ਬਚਾਉਣ ਦਾ ਪ੍ਰਬੰਧ ਕਰੇ | ਇਸੇ ਦੌਰਾਨ ਸਮੂਹ ਖ਼ਰੀਦ ਏਜੰਸੀਆਂ ਦੀ ਨੋਡਲ ਏਜੰਸੀ ਦੇ ਨਿਰੀਖਕ ਦਿਨੇਸ਼ ਕੁਮਾਰ ਨੇ ਕਿਹਾ ਕਿ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਹੋਏ ਸਨ ਅਤੇ ਆੜ੍ਹਤੀਆਂ ਵਲੋਂ ਕੀਤੀ ਹੜਤਾਲ ਕਾਰਨ ਖ਼ਰੀਦ ਸੰਭਵ ਨਹੀਂ ਹੋ ਸਕੀ | ਮਾਰਕੀਟ ਕਮੇਟੀ ਬੁਢਲਾਡਾ ਦੇ ਸਕੱਤਰ ਮਨਮੋਹਨ ਸਿੰਘ ਫਫੜੇ ਭਾਈਕੇ ਨੇ ਕਿਹਾ ਕਿ ਬੁਢਲਾਡਾ ਦੀ ਮੁੱਖ ਮੰਡੀ ਸਮੇਤ ਇਸ ਮਾਰਕੀਟ ਕਮੇਟੀ ਅਧੀਨ ਪੈਂਦੇ 19 ਕੇਂਦਰਾਂ ­'ਤੇ ਸਾਰੇ ਪ੍ਰਬੰਧ ਮੁਕੰਮਲ ਹਨ |
ਭੀਖੀ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਸਥਾਨਕਅਨਾਜ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਕੀਤੀ ਗਈ | ਮਾਰਕੀਟ ਕਮੇਟੀ ਦੇ ਸਕੱਤਰ ਜੈ ਸਿੰਘ ਸਿੱਧੂ ਨੇ ਕਿਹਾ ਕਿ ਭੀਖੀ ਦੇ ਮੁੱਖ ਯਾਰਡ ਸਮੇਤ 23 ਖ਼ਰੀਦ ਕੇਂਦਰਾਂ 'ਚ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਭੀਖੀ ਅਨਾਜ ਮੰਡੀ 'ਚ 50 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ ਤੇ 45 ਕੁ ਟਰਾਲੀਆਂ ਦੀ ਦੁਪਹਿਰ ਤੱਕ ਆਮਦ ਹੋ ਚੁੱਕੀ ਹੈ | ਆੜ੍ਹਤੀਆ ਐਸੋਸੀਏਸ਼ਨ ਬਲਾਕ ਭੀਖੀ ਦੇ ਆਗੂ ਸੁਰੇਸ਼ ਕੁਮਾਰ ਨੇ ਕਿਹਾ ਕਿ ਮੀਟਿੰਗ ਉਪਰੰਤ ਹੀ ਕੋਈ ਫ਼ੈਸਲਾ ਲਿਆ ਜਾਵੇਗਾ | ਇਸ ਸਬੰਧੀ ਟਿਕਰੀ ਬਾਰਡਰ ਤੋਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਗੁਰਨਾਮ ਸਿੰਘ ਭੀਖੀ ਤੇ ਪੀ.ਕੇ.ਯੂ. ਮਾਨਸਾ ਦੇ ਆਗੂ ਗੁਰਚਰਨ ਸਿੰਘ ਭੀਖੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੀਆਂ ਇਸ ਸਬੰਧੀ ਮੀਟਿੰਗਾਂ ਚੱਲ ਰਹੀਆਂ ਹਨ |
ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ-ਮੋਫਰ
ਸਰਦੂਲਗੜ੍ਹ ਤੋਂ ਜੀ. ਐਮ. ਅਰੋੜਾ ਅਨੁਸਾਰ- ਸਥਾਨਕ ਅਨਾਜ ਮੰਡੀ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਨੇ ਖ਼ਰੀਦ ਏਜੰਸੀਆਂ ਨੂੰ ਨਾਲ ਲੈ ਕੇ ਬਾਂਸਲ ਕਮਿਸ਼ਨ ਏਜੰਟ ਦੀ ਦੁਕਾਨ 'ਤੇ ਪਿੰਡ ਸੰਘਾ ਦੇ ਕਿਸਾਨ ਸੁਖਚੈਨ ਸਿੰਘ ਵਲੋਂ ਲਿਆਂਦੀ ਕਣਕ ਖ਼ਰੀਦਣ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਸੰਬੋਧਨ ਕਰਦਿਆਂ ਅਜੀਤਇੰਦਰ ਸਿੰਘ ਮੋਫਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਣਕ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਵੇਗੀ ਅਤੇ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਸਰਕਾਰ ਖ਼ਰੀਦ ਕਰੇਗੀ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਕੋਲ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ | ਮਾਰਕੀਟ ਕਮੇਟੀ ਦੇ ਸਕੱਤਰ ਜਗਤਾਰ ਸਿੰਘ ਫੱਗੂ ਨੇ ਕਿਹਾ ਕਿ ਮੰਡੀ ਵਿਚ ਤਕਰੀਬਨ 15 ਹਜ਼ਾਰ ਕੁਇੰਟਲ ਕਣਕ ਆਈ ਹੈ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਸੰਘਾ, ਆੜ੍ਹਤੀਆ ਯੂਨੀਅਨ ਦੇ ਪ੍ਰਧਾਨ ਸਾਹਿਲ ਚੋਧਰੀ, ਸੱਤਪਾਲ ਵਰਮਾ ਸਾਬਕਾ ਚੇਅਰਮੈਨ, ਰਾਜੇਸ਼ ਕੁਮਾਰ ਗਰਗ, ਪੰਕਜ ਗਰਗ ਟਾਟਾ, ਬਨੀਸ਼ ਬਾਂਸਲ, ਅਰੁਣ ਸਿੰਗਲਾ, ਦੀਪਕ ਗਰਗ, ਸੁਨੀਲ ਸ਼ਰਮਾ, ਸੰਜੀਵ ਕੁਮਾਰ ਗੋਠੀ, ਰਾਕੇਸ਼ ਕੁਮਾਰ ਗੋਠੀ, ਦੁਰਗਾ ਦਾਸ ਮੀਰਪੁਰ, ਜਸਵੀਰ ਸਿੰਘ ਫੂਸਮੰਡੀ, ਗੁਰਲਾਲ ਸਿੰਘ ਸੋਨੀ, ਮਾਰਕਫੈੱਡ ਏਜੰਸੀ ਦੇ ਯੋਗੇਸ਼ ਕੁਮਾਰ, ਪਨਗਰੇਨ ਏਜੰਸੀ ਦੇ ਮਨੀਸ਼ ਕੁਮਾਰ ਗਰਗ, ਕਸਤੂਰੀ ਲਾਲ ਸਿੰਗਲਾ, ਜੀਵਨ ਕੁਮਾਰ, ਬਦਰੀ ਦਾਸ ਆਦਿ ਹਾਜ਼ਰ ਸਨ |

ਵਕੀਲਾਂ ਖ਼ਿਲਾਫ਼ ਮੁਕੱਦਮੇ ਰੱਦ ਕਰਵਾਉਣ ਲਈ ਕੱਲ੍ਹ ਨੂੰ ਬੁਢਲਾਡਾ ਬੰਦ ਦਾ ਸੱਦਾ

ਬੁਢਲਾਡਾ, 10 ਅਪ੍ਰੈਲ (ਸੁਨੀਲ ਮਨਚੰਦਾ)-ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਸਮੇਂ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਸਬੰਧਿਤ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਤੋਂ ਉਸ ਦਿੱਕਤ ਦੇ ਹੱਲ ਲਈ ਪੁੱਛੇ ਸਵਾਲ 'ਤੇ ਸ਼ਹਿਰ ਦੇ 3 ਨਾਮੀ ਵਕੀਲਾਂ ਉੱਪਰ ਸਰਕਾਰੀ ਕੰਮ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 54 ਨਵੇਂ ਕੇਸ ਆਏ

ਮਾਨਸਾ, 10 ਅਪ੍ਰੈਲ (ਸ. ਰਿ.)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 54 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ 36 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਜ਼ਿਲ੍ਹੇ 'ਚ ਐਕਟਿਵ ਕੇਸਾਂ ਦੀ ਗਿਣਤੀ 344 ਹੋ ਗਈ ਹੈ ਜਦਕਿ ਹੁਣ ਤੱਕ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 1 ਏਕੜ ਕਣਕ ਦੀ ਖੜ੍ਹੀ ਫ਼ਸਲ ਸੜ ਕੇ ਸੁਆਹ

ਬੁਢਲਾਡਾ, 10 ਅਪ੍ਰੈਲ (ਸਵਰਨ ਸਿੰਘ ਰਾਹੀ)-ਅੱਜ ਬਾਅਦ ਦੁਪਹਿਰ ਸਥਾਨਕ ਸ਼ਹਿਰ ਦੇ ਬਾਹਰ-ਬਾਹਰ ਕੁਲਾਣਾ ਰੋਡ 'ਤੇ ਖੇਤਾਂ 'ਚ ਅੱਗ ਲੱਗਣ ਨਾਲ 1 ਏਕੜ ਕਣਕ ਦੀ ਖੜ੍ਹੀ ਫ਼ਸਲ ਸੜ ਕੇ ਸੁਆਹ ਹੋ ਗਈ | ਕਿਸਾਨ ਆਗੂ ਜਥੇਦਾਰ ਗਿਆਨ ਸਿੰਘ ਗਿੱਲ ਨੇ ਦੱਸਿਆ ਕਿ ਬਾਅਦ ਦੁਪਹਿਰ ਅਚਾਨਕ ...

ਪੂਰੀ ਖ਼ਬਰ »

ਕਾਰ ਦਰੱਖ਼ਤ ਨਾਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ

ਝੁਨੀਰ, 10 ਅਪ੍ਰੈਲ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਇਕ ਕਾਰ ਦਰਖਤ ਨਾਲ ਟਕਰਾਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਫੱਤਾ ਮਾਲੋਕਾ ਦਾ ਸਾਬਕਾ ਫ਼ੌਜੀ ਬੂਟਾ ਸਿੰਘ (41) ਪੁੱਤਰ ਬੋਘਾ ਸਿੰਘ ਆਪਣੀ ਆਲਟੋ ਕਾਰ ਰਾਹੀਂ ...

ਪੂਰੀ ਖ਼ਬਰ »

ਮਾਨਸਾ ਦੀ ਬਲਦੀਪ ਕੌਰ ਨੇ ਯੂ.ਜੀ.ਸੀ. ਪ੍ਰੀਖਿਆ 'ਚੋਂ 67ਵਾਂ ਰੈਂਕ ਕੀਤਾ ਹਾਸਲ

ਮਾਨਸਾ, 10 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲੇ੍ਹ ਦੇ ਪਿੰਡ ਖੋਖਰ ਕਲਾਂ ਦੀ ਕਿਸਾਨ ਪਰਿਵਾਰ ਦੀ ਧੀ ਬਲਦੀਪ ਕੌਰ ਨੇ ਯੂ. ਜੀ. ਸੀ. ਪ੍ਰੀਖਿਆ 'ਚੋਂ ਦੇਸ਼ ਵਿਚ 67ਵਾਂ ਰੈਂਕ ਹਾਸਲ ਕਰ ਕੇ ਪਿੰਡ ਤੇ ਮਾਪਿਆਂ ਦਾ ਮਾਣ ਵਧਾਇਆ ਹੈ | ਉਸ ਨੇ ਜੂਨ 2020 'ਚ ਇਹ ਪ੍ਰੀਖਿਆ ...

ਪੂਰੀ ਖ਼ਬਰ »

ਨੌਜਵਾਨ ਦੀ ਭਾਖੜਾ 'ਚ ਡੁੱਬਣ ਨਾਲ ਮੌਤ

ਬੋਹਾ, 10 ਅਪ੍ਰੈਲ (ਰਮੇਸ਼ ਤਾਂਗੜੀ)-ਨੇੜਲੇ ਪਿੰਡ ਸੰਦਲੀ ਦੇ ਇਕ ਗਰੀਬ ਨੌਜਵਾਨ ਦੀ ਭਾਖੜਾ ਨਹਿਰ 'ਚ ਡੁੱਬਣ ਨਾਲ ਮੌਤ ਹੋ ਗਈ ਹੈ | ਸਰਪੰਚ ਹਰਗੋਪਾਲ ਸਿੰਘ, ਸਾਬਕਾ ਸਰਪੰਚ ਕਾਬਲ ਸਿੰਘ ਸਮੇਤ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਨੌਜਵਾਨ ਜਗਸੀਰ ਸਿੰਘ (20) ਪੁੱਤਰ ਦਰਸ਼ਨ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ 193ਵੇਂ ਦਿਨ ਵੀ ਕਿਸਾਨ ਧਰਨੇ, ਮੁਜ਼ਾਹਰਿਆਂ 'ਚ ਡਟੇ ਰਹੇ

Ðਰੇਲਵੇ ਪਾਰਕਿੰਗਾਂ ਤੇ ਰਿਲਾਇੰਸ ਪੰਪਾਂ ਅੱਗੇ ਧਰਨੇ ਮਾਨਸਾ, 10 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨ 193ਵੇਂ ਦਿਨ ਵੀ ਧਰਨੇ ...

ਪੂਰੀ ਖ਼ਬਰ »

ਜਲਾਲ ਵਿਖੇ 'ਆਪ' (ਕਿਸਾਨ ਵਿੰਗ) ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮਾ: ਭੱਲਾ ਦਾ ਸਨਮਾਨ

ਭਗਤਾ ਭਾਈਕਾ, 10 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਬੀਤੇ ਕੱਲ੍ਹ ਆਮ ਆਦਮੀ ਪਾਰਟੀ ਵਲੋਂ ਜਤਿੰਦਰ ਸਿੰਘ ਭੱਲਾ ਨੂੰ ਜ਼ਿਲ੍ਹਾ ਪ੍ਰਧਾਨ ਬਠਿੰਡਾ (ਕਿਸਾਨ ਵਿੰਗ) ਨਿਯੁਕਤ ਕਰਨ 'ਤੇ ਜਲਾਲ ਪਿੰਡ ਵਿਖੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿੰਡ ਜਲਾਲ ਦੇ ਆਗੂ ਜਰਨੈਲ ...

ਪੂਰੀ ਖ਼ਬਰ »

ਬਠਿੰਡਾ-ਮਾਨਸਾ 'ਚ ਕੰਨਾਂ ਦਾ ਫ੍ਰੀ ਟੈੱਸਟ ਅਤੇ ਘੱਟ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਲੁਧਿਆਣਾ, 10 ਅਪ੍ਰੈਲ (ਅ.ਬ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 12 ਅਪ੍ਰੈਲ 2021, ਦਿਨ ...

ਪੂਰੀ ਖ਼ਬਰ »

ਗੁਰਦੇ ਦੀ ਪੱਥਰੀ ਅਤੇ ਗਦੂਦਾਂ ਦਾ ਮੁਫ਼ਤ ਜਾਂਚ ਕੈਂਪ

ਬਠਿੰਡਾ, 10 ਅਪ੍ਰੈਲ (ਅ.ਬ)-13 ਅਤੇ 14 ਅਪ੍ਰੈਲ ਨੂੰ ਮੈਕਸ ਸੁਪਰਸਪੈਸ਼ਲਿਟੀ ਹਸਪਤਾਲ ਬਠਿੰਡਾ ਵਲੋਂ ਗੁਰਦੇ ਦੀ ਪੱਥਰੀ ਅਤੇ ਪੁਰਸ਼ਾਂ ਦੀ ਸਿਹਤ ਸਬੰਧੀ ਸਮੱਸਿਆਵਾਂ ਦੀ ਜਾਂਚ ਸਬੰਧੀ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਦਾ ਸਮਾਂ ਸਵੇਰੇ 9 ਵਜੇ ਤੋਂ ...

ਪੂਰੀ ਖ਼ਬਰ »

ਟੈ ੱਟ ਪਾਸ ਬੇਰੁਜ਼ਗਾਰ ਅਧਿਆਪਕ ਅੱਜ ਕਰਨਗੇ ਐਕਸ਼ਨ

ਬਰੇਟਾ, 10 ਅਪ੍ਰੈਲ (ਵਿ. ਪ੍ਰਤੀ.)- ਈ.ਟੀ.ਟੀ. ਟੈ ੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਿੱਚ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਨਾ ਕਰਨ ਕਾਰਨ ਰੋਸ ਪਾਇਆ ਜਾ ਰਿਹਾ ਹੈ, ਜਿਸ ਕਾਰਨ 11 ਅਪ੍ਰੈਲ ਨੂੰ ਪਟਿਆਲਾ ਵਿਖੇ ਈ.ਟੀ.ਟੀ. ਟੈ ੱਟ ਪਾਸ ਬੇਰੁਜ਼ਗਾਰ ...

ਪੂਰੀ ਖ਼ਬਰ »

ਬਾਬਾ ਧਿਆਨ ਦਾਸ ਦੇ ਸਾਲਾਨਾ ਜੋੜ ਮੇਲੇ 'ਤੇ ਖ਼ੂਨਦਾਨ ਕੈਂਪ ਲਗਾਇਆ

ਝੁਨੀਰ, 10 ਅਪ੍ਰੈਲ (ਰਮਨਦੀਪ ਸਿੰਘ ਸੰਧੂ)-ਬਾਬਾ ਧਿਆਨ ਦਾਸ ਦੇ ਸਾਲਾਨਾ ਜੋੜ ਮੇਲੇ 'ਤੇ ਹਰ ਸਾਲ ਦੀ ਤਰ੍ਹਾਂ ਡੇਰਾ ਬਾਬਾ ਧਿਆਨ ਦਾਸ ਝੁਨੀਰ ਵਿਖੇ ਸਹਾਰਾ ਜਨਸੇਵਾ ਸੁਸਾਇਟੀ ਝੁਨੀਰ ਅਤੇ ਮਹਾਂਦੇਵ ਕਾਂਵੜ ਸੰਘ ਝੁਨੀਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

168 ਅੰਗਹੀਣ ਵਿਅਕਤੀਆਂ ਨੂੰ ਵੰਡੇ ਟਰਾਈ ਸਾਈਕਲ

ਬਰੇਟਾ, 10 ਅਪ੍ਰੈਲ (ਜੀਵਨ ਸ਼ਰਮਾ)-ਦੀ ਸੰਸਥਾ ਕਨਫੈਡਰੇਸ਼ਨ ਫ਼ਾਰ ਚੈਲੇਂਜਡ ਪਰਸਨਜ਼ ਇਕਾਈ ਬਰੇਟਾ ਵਲੋਂ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਪਿੰਡ ਬਹਾਦਰਪੁਰ ਸਰਕਾਰ ਦੇ ਅਦਾਰੇ ਅਲਿਮਕੋ ਕਾਨਪੁਰ ਦੇ ਸਹਿਯੋਗ ਨਾਲ ਦੋ ਰੋਜ਼ਾ ਕੈਂਪ ਵਿਚ 168 ਲੋੜਵੰਦ ਦਿਵਿਅੰਗ ...

ਪੂਰੀ ਖ਼ਬਰ »

ਭੀਖੀ ਵਿਖੇ ਮੈਗਜ਼ੀਨ 'ਤਾਸਮਨ' ਦਾ ਪਹਿਲਾ ਅੰਕ ਕੀਤਾ ਜਾਰੀ

ਭੀਖੀ, 10 ਅਪ੍ਰੈਲ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ)-ਸਥਾਨਕ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਵਿਖੇ ਮੈਗਜ਼ੀਨ 'ਤਾਸਮਨ' ਦਾ ਪਹਿਲਾ ਅੰਕ ਜਾਰੀ ਕੀਤਾ ਗਿਆ | ਮੈਗਜ਼ੀਨ ਜਾਰੀ ਕਰਦਿਆਂ ਇਸ ਦੇ ਸੰਪਾਦਕ ਸ਼ਾਇਰ ਸਤਪਾਲ ਭੀਖੀ ਅਤੇ ਸਹਾਇਕ ਸੰਪਾਦਕ ਡਾ. ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ 2 ਰੋਜ਼ਾ ਆਨਲਾਈਨ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ

ਬੁਢਲਾਡਾ, 10 ਅਪ੍ਰੈਲ (ਸੁਨੀਲ ਮਨਚੰਦਾ)-ਸਥਾਨਕ ਗੁਰੂ ਨਾਨਕ ਕਾਲਜ ਵਿਖੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਦੋ ਰੋਜ਼ਾ ਆਨਲਾਈਨ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ | ਕਾਲਜ ਦੇ ਪੋ੍ਰਫੈਸਰ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਕਾਨਫ਼ਰੰਸ ਵਿੱਚ ਲਗਪਗ 100 ਤੋਂ ...

ਪੂਰੀ ਖ਼ਬਰ »

ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਮੈਰੀਟੋਰੀਅਸ ਅਧਿਆਪਕਾਂ ਦਾ ਵਫ਼ਦ ਸਿੱਖਿਆ ਸਕੱਤਰ ਨੂੰ ਮਿਲਿਆ

ਮਾਨਸਾ, 10 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਦੁਆਰਾ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਲਈ 2014 ਤੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਦਾ ਸਟਾਫ਼ ਆਪਣੀਆਂ ਸੇਵਾਵਾਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਸਕੱਤਰ ਸਕੂਲ ...

ਪੂਰੀ ਖ਼ਬਰ »

ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਮੈਰੀਟੋਰੀਅਸ ਅਧਿਆਪਕਾਂ ਦਾ ਵਫ਼ਦ ਸਿੱਖਿਆ ਸਕੱਤਰ ਨੂੰ ਮਿਲਿਆ

ਮਾਨਸਾ, 10 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਦੁਆਰਾ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਲਈ 2014 ਤੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਦਾ ਸਟਾਫ਼ ਆਪਣੀਆਂ ਸੇਵਾਵਾਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਸਕੱਤਰ ਸਕੂਲ ...

ਪੂਰੀ ਖ਼ਬਰ »

ਨਗਰ ਕੌ ਾਸਲ ਮਾਨਸਾ ਦੇ ਪ੍ਰਧਾਨ ਦੀ ਚੋਣ ਅਗਲੇ ਹਫ਼ਤੇ ਹੋਣ ਦੀ ਸੰਭਾਵਨਾ

ਮਾਨਸਾ, 10 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ 27 ਕੌਂਸਲਰਾਂ ਵਾਲੀ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਅਗਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ | ਹੁਣ ਮੁੱਖ ਮੁਕਾਬਲਾ ਕਾਂਗਰਸ ਦੇ 2 ਕੌਂਸਲਰਾਂ ਜਸਵੀਰ ਕੌਰ ਅਤੇ ਪ੍ਰੇਮ ਸਾਗਰ ਭੋਲਾ ਵਿਚਕਾਰ ਰਹਿ ਗਿਆ ਹੈ | ਹਾਲ ਦੀ ...

ਪੂਰੀ ਖ਼ਬਰ »

ਸਵੈ ਨਿਰਭਰ ਹੋਣ ਲਈ ਕਿੱਤਾਕਾਰੀ ਸਿੱਖਿਆ ਦਾ ਅਹਿਮ ਮਹੱਤਵ-ਰਾਧੇ ਸ਼ਿਆਮ

ਸਰਦੂਲਗੜ੍ਹ, 10 ਅਪ੍ਰੈਲ (ਜੀ. ਐਮ. ਅਰੋੜਾ)-ਪੰਜਾਬ ਸਕਿੱਲ ਸਕੀਮ ਤਹਿਤ ਸੀ.ਐਚ.ਐਚ.ਡੀ.ਐਸ. ਐਜੂਕੇਸ਼ਨ ਅਤੇ ਵੈੱਲਫੇਅਰ ਸੁਸਾਇਟੀ ਵਲੋਂ ਸਥਾਨਕ ਸ਼ਹਿਰ ਦੇ ਇੰਗਲਿਸ਼ ਵਰਲਡ ਵਿਚ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਚੱਲ ਰਹੇ ਸਾੈਟਰ ਦੇ ਸਿੱਖਿਆਰਥੀਆਂ ਨੂੰ ...

ਪੂਰੀ ਖ਼ਬਰ »

ਮਹਿੰਗੀ ਬਿਜਲੀ ਖ਼ਿਲਾਫ਼ ਪੰਜਾਬ 'ਚ 16 ਹਜ਼ਾਰ ਜਨ-ਸਭਾਵਾਂ ਕਰੇਗੀ ਆਮ ਆਦਮੀ ਪਾਰਟੀ-ਬੁੱਧ ਰਾਮ

ਮਾਨਸਾ, 10 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਮਹਿੰਗੀ ਬਿਜਲੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਪਿੰਡ-ਪਿੰਡ, ਵਾਰਡ-ਵਾਰਡ 'ਚ ਲੋਕ ਚੇਤਨਾ ਜਨ ਸਭਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਪੰਜਾਬ ਦੇ ਲੋਕਾਂ ਦੇ ਮਿਲ ਰਹੇ ਵੱਡੇ ...

ਪੂਰੀ ਖ਼ਬਰ »

168 ਅੰਗਹੀਣ ਵਿਅਕਤੀਆਂ ਨੂੰ ਵੰਡੇ ਟਰਾਈ ਸਾਈਕਲ

ਬਰੇਟਾ, 10 ਅਪ੍ਰੈਲ (ਜੀਵਨ ਸ਼ਰਮਾ)-ਦੀ ਸੰਸਥਾ ਕਨਫੈਡਰੇਸ਼ਨ ਫ਼ਾਰ ਚੈਲੇਂਜਡ ਪਰਸਨਜ਼ ਇਕਾਈ ਬਰੇਟਾ ਵਲੋਂ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਪਿੰਡ ਬਹਾਦਰਪੁਰ ਸਰਕਾਰ ਦੇ ਅਦਾਰੇ ਅਲਿਮਕੋ ਕਾਨਪੁਰ ਦੇ ਸਹਿਯੋਗ ਨਾਲ ਦੋ ਰੋਜ਼ਾ ਕੈਂਪ ਵਿਚ 168 ਲੋੜਵੰਦ ਦਿਵਿਅੰਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX