ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਮੋਗਾ

ਬਾਘਾ ਪੁਰਾਣਾ ਦੀਆਂ ਮੰਡੀਆਂ ਵਿਚ ਦੂਸਰੇ ਦਿਨ ਵੀ ਨਾ ਹੋ ਸਕੀ ਕਣਕ ਦੀ ਸਰਕਾਰੀ ਖ਼ਰੀਦ

ਬਾਘਾ ਪੁਰਾਣਾ, 11 ਅਪ੍ਰੈਲ (ਬਲਰਾਜ ਸਿੰਗਲਾ)-ਮੁੱਖ ਮੰਤਰੀ ਪੰਜਾਬ ਵਲੋਂ 10 ਅਪ੍ਰੈਲ ਤੋਂ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਅੱਜ ਦੂਸਰਾ ਦਿਨ ਬੀਤ ਜਾਣ ਦੇ ਬਾਵਜੂਦ ਬਾਘਾ ਪੁਰਾਣਾ ਦੇ ਸਮੂਹ 28 ਕੇਂਦਰਾਂ ਵਿਚ ਕਣਕ ਦਾ ਇਕ ਦਾਣਾ ਵੀ ਖ਼ਰੀਦ ਨਹੀਂ ਕੀਤਾ ਗਿਆ ਜਦਕਿ ਸਥਾਨਕ ਮੁੱਖ ਖ਼ਰੀਦ ਕੇਂਦਰ ਅਤੇ ਕੁਝ ਦਿਹਾਤੀ ਮੰਡੀਆਂ ਵਿਚ ਕਣਕ ਦੀ ਆਮਦ ਬੀਤੇ ਕੱਲ੍ਹ ਤੋਂ ਹੋ ਰਹੀ ਹੈ | ਜਦੋਂ ਇਸ ਸਬੰਧੀ ਸਥਾਨਕ ਮਾਰਕੀਟ ਕਮੇਟੀ ਦੇ ਸੈਕਟਰੀ ਗੁਰਲਾਲ ਸਿੰਘ ਸੰਧੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਜਾਵੇਗੀ, ਕਣਕ ਖ਼ਰੀਦ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ ਅਤੇ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਮੰਡੀਆਂ ਵੀ ਅਲਾਟ ਕੀਤੀਆਂ ਗਈਆਂ ਹਨ | ਸੰਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਾਰਕੀਟ ਕਮੇਟੀ ਵਲੋਂ ਦਿੱਤੇ ਹੋਏ ਟੋਕਨਾਂ ਦੇ ਮੁਤਾਬਿਕ ਹੀ ਸਾਫ਼ ਅਤੇ ਸੁੱਕੀ ਕਣਕ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਪਰੇਸ਼ਾਨ ਨਾ ਹੋਣਾ ਪਵੇ |

ਰਿਵਾਲਵਰ ਹੇਠਾਂ ਡਿਗਣ ਨਾਲ ਕਾਂਸਟੇਬਲ ਦੇ ਲੱਗੀ ਗੋਲੀ

ਮੋਗਾ, 11 ਅਪ੍ਰੈਲ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਸੀ.ਆਈ.ਏ. ਸਟਾਫ਼ ਬਾਘਾ ਪੁਰਾਣਾ ਵਿਖੇ ਤਾਇਨਾਤ ਕਾਂਸਟੇਬਲ ਗੁਰਜੀਤ ਸਿੰਘ ਉਰਫ਼ ਗੰਜੀ (32 ਸਾਲ) ਵਾਸੀ ਗੰਜੀ ਗੁਲਾਬ ਸਿੰਘ ਵਾਲਾ ਦੇ ਕੋਲੋਂ ਆਪਣੀ ਸਰਕਾਰੀ ਰਿਵਾਲਵਰ ਅਚਾਨਕ ਹੱਥੋਂ ਡਿੱਗਣ ਨਾਲ ਗੋਲੀ ਚੱਲ ਗਈ ਤੇ ...

ਪੂਰੀ ਖ਼ਬਰ »

ਪੁਲ ਟੁੱਟਣ ਸਦਕਾ ਨੌਜਵਾਨ ਦੀ ਹੋਈ ਮੌਤ ਦਾ ਮਾਮਲਾ ਗਰਮਾਇਆ

ਬਾਘਾ ਪੁਰਾਣਾ, 11 ਅਪ੍ਰੈਲ (ਬਲਰਾਜ ਸਿੰਗਲਾ)-ਨੇੜਲੇ ਪਿੰਡ ਘੋਲੀਆਂ ਕਲਾਂ ਵਿਖੇ ਰੋਜ਼ਾਨਾ ਦੀ ਤਰ੍ਹਾਂ ਗੁਰਦਿੱਤ ਸਿੰਘ (20 ਸਾਲ) ਪੁੱਤਰ ਬਿੰਦਰ ਸਿੰਘ ਦੀ ਸਾਥੀਆਂ ਨਾਲ ਸੈਰ ਕਰਦੇ ਹੋਏ ਖ਼ਸਤਾ ਹਾਲਤ ਪੁਲ ਵਿਚ ਧਸਣ ਨਾਲ ਹੋਈ ਮੌਤ ਦਾ ਮਾਮਲਾ ਗਰਮਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜਗਦੀਪ ਸਿੰਘ ਹਿੰਮਤਪੁਰਾ ਦੇ ਮਿ੍ਤਕ ਸਰੀਰ 'ਤੇ ਪਾਰਟੀ ਦਾ ਝੰਡਾ ਪਾ ਕੇ ਕਿਸਾਨ ਜਥੇਬੰਦੀਆਂ ਦਿੱਤੀ ਅੰਤਿਮ ਵਿਦਾਇਗੀ

ਨਿਹਾਲ ਸਿੰਘ ਵਾਲਾ, 11 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ 'ਚ ਡਟੇ ਹੋਏ ਕਿਸਾਨ ਆਪਣੇ ਹੱਕਾਂ ਲਈ ਕੇਂਦਰ ਸਰਕਾਰ ਵਿਰੁੱਧ ਲੰਬੇ ਸਮੇਂ ਤੋਂ ਲੜ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਟੀਕਾਕਰਨ ਲਈ ਝੰਡਾ ਬਰਦਾਰ ਬਣੀ 105 ਸਾਲ ਦੀ ਮਾਤਾ ਕਰਤਾਰ ਕੌਰ

ਮੋਗਾ, 11 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)–ਵਿਸ਼ਵ ਭਰ ਵਿਚ ਫੈਲੀ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦੀ ਮੁਹਿੰਮ ਪੂਰੇ ਜ਼ੋਰਾਂ 'ਤੇ ਹੈ ਤੇ ਭਾਰਤ ਸਰਕਾਰ ਦੀਆਂ ਹਦਾਇਤਾਂ 'ਤੇ ਪੰਜਾਬ ਵਿਚ ਵੀ 45 ਸਾਲ ਤੋਂ ਉੱਪਰ ਉਮਰ ਵਾਲੇ ਹਰੇਕ ...

ਪੂਰੀ ਖ਼ਬਰ »

ਪਰੇਮ ਹਸਪਤਾਲ ਵਿਖੇ ਮਾਨਸਿਕ ਰੋਗਾਂ ਦੀ ਮਾਹਿਰ ਡਾ. ਰਾਧਿਕਾ ਸਿੰਘ ਅਤੇ ਡਾ. ਨਾਇਕ ਨੇ ਚਾਰਜ ਸੰਭਾਲਿਆ

ਮੋਗਾ, 11 ਅਪ੍ਰੈਲ (ਸੁਰਿੰਦਰਪਾਲ ਸਿੰਘ)-ਡਾ. ਪਰੇਮ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਜੀ. ਐਸ. ਮੈਮੋਰੀਅਲ ਪ੍ਰੇਮ ਹਸਪਤਾਲ ਵਲੋਂ ਮਲਟੀ ਸਪੈਸ਼ਲਿਟੀ ਸੇਵਾਵਾਂ ਦੇਣ ਦੀ ਆਰੰਭਤਾ ਕਰਦਿਆਂ ਅੱਜ ਡਾ. ਰਾਧਿਕਾ ਐਮ. ਸਿੰਘ ਨੇ ਮਾਨਸਿਕ ਰੋਗ ਮਾਹਿਰ ਵਜੋਂ ਤੇ ਡਾ. ਐਮ. ਵਾਈ. ਨਾਇਕ ...

ਪੂਰੀ ਖ਼ਬਰ »

ਹਰ ਵਰਗ ਦੀ ਭਲਾਈ ਹਿਤ ਸ਼ੁਰੂ ਕੀਤੀਆਂ ਨੀਤੀਆਂ ਸਦਕਾ ਲੋਕਾਂ ਦਾ ਝੁਕਾਅ ਕਾਂਗਰਸ ਵੱਲ ਵਧਿਆ-ਡਿੰਪਲ

ਨਿਹਾਲ ਸਿੰਘ ਵਾਲਾ, 11 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿੱਥੇ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਪਹਿਲ ਦਿੰਦੇ ਹੋਏ ਸੂਬੇ ਦੀ ਤਰੱਕੀ ਲਈ ਨਵੇਂ ਕਦਮ ਚੁੱਕੇ ਹਨ ਉੱਥੇ ਆਮ ਲੋਕਾਂ ਦੀ ...

ਪੂਰੀ ਖ਼ਬਰ »

ਵਿਧਾਇਕ ਡਾ. ਕਮਲ ਨੇ ਸਾਫ਼ੂਵਾਲਾ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਮੋਗਾ, 11 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਮਾਰਟ ਵਿਲੇਜ਼ ਸਕੀਮ ਤਹਿਤ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਆਧੁਨਿਕ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਦੋ ਕਾਬੂ

ਮੋਗਾ, 11 ਅਪ੍ਰੈਲ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ ਦੋ ਜਾਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 37 ਗ੍ਰਾਮ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਦੀਆਂ ਮੰਡੀਆਂ 'ਚ ਦੂਜੇ ਦਿਨ ਤੱਕ 11500 ਕੁਇੰਟਲ ਕਣਕ ਦੀ ਆਮਦ

ਮੋਗਾ, 11 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਵਿਚ ਕਣਕ ਦੀ ਸਰਕਾਰੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ, ਜਿਸ ਲਈ ਜ਼ਿਲ੍ਹਾ ਮੋਗਾ ਵਿਚ ਖ਼ਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ | ਅੱਜ ਦੂਜੇ ਦਿਨ ਤੱਕ ਜ਼ਿਲ੍ਹਾ ਮੋਗਾ ਦੀਆਂ ਵੱਖ-ਵੱਖ ਦਾਣਾ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਆਏ 59 ਹੋਰ ਨਵੇਂ ਮਾਮਲੇ

ਮੋਗਾ, 11 ਅਪ੍ਰੈਲ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ 'ਚ ਸਿਹਤ ਵਿਭਾਗ ਨੂੰ ਜੋ ਅੱਜ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਸ ਮੁਤਾਬਿਕ 59 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4001 ਹੋ ਗਈ ਹੈ ਜਦੋਂ ਕਿ 428 ਐਕਟਿਵ ਕੇਸ ...

ਪੂਰੀ ਖ਼ਬਰ »

ਗੁਰਚਰਨ ਸਿੰਘ ਪਿੰਡ ਇਕਾਈ ਦੇ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 11 ਅਪ੍ਰੈਲ (ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਚਿਰਾਗਸ਼ਾਹ ਵਾਲਾ ਵਿਖੇ ਹੋਈ ਜਿਸ ਵਿਚ ਭਾਕਿਯੂ ਪੰਜਾਬ ਦੇ ਕੌਮੀ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮ ਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਵਿਚ ...

ਪੂਰੀ ਖ਼ਬਰ »

ਸੰਸਥਾਵਾਂ ਨੇ ਸਾਂਝੇ ਤੌਰ 'ਤੇ ਲਗਾਇਆ ਮੈਡੀਕਲ ਅਤੇ ਕੋਰੋਨਾ ਵੈਕਸੀਨੇਸ਼ਨ ਕੈਂਪ

ਬਾਘਾ ਪੁਰਾਣਾ, 11 ਅਪ੍ਰੈਲ (ਬਲਰਾਜ ਸਿੰਗਲਾ)-ਅਗਰਵਾਲ ਸਭਾ, ਯੂਥ ਅਗਰਵਾਲ ਸਭਾ ਅਤੇ ਸਮਾਜ ਸੇਵੀ ਸਰਬੱਤ ਦਾ ਭਲਾ ਸੰਸਥਾ ਵਲੋਂ ਅੱਜ ਸਥਾਨਕ ਜੈਨ ਸਕੂਲ ਕਾਲੇਕੇ ਰੋਡ ਵਿਖੇ ਸਾਂਝੇ ਤੌਰ 'ਤੇ ਮੈਡੀਕਲ ਜਾਂਚ ਅਤੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਕੈਂਪ ਵਿਚ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਹਾਸਲ ਕੀਤੇ 7 ਬੈਂਡ

ਮੋਗਾ, 11 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਪਣੀਆਂ ਆਈਲਟਸ ਅਤੇ ਵੀਜ਼ਾ ਸੰਬੰਧੀ ਸੇਵਾਵਾਂ ਦੁਆਰਾ ਪੰਜਾਬ ਦੀ ਮੰਨੀ ਪ੍ਰਮੰਨੀ ਅਤੇ ਨੰਬਰ ਇਕ ਸੰਸਥਾ ਬਣ ਚੁੱਕੀ ਹੈ, ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮਿਹਨਤੀ ਸਟਾਫ਼ ਸਦਕਾ ਸੁਖਪ੍ਰੀਤ ...

ਪੂਰੀ ਖ਼ਬਰ »

ਮਾਤਾ ਸਵਿੰਦਰ ਕੌਰ ਬਾਠ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਕਿਸ਼ਨਪੁਰਾ ਕਲਾਂ, 11 ਅਪ੍ਰੈਲ (ਅਮੋਲਕ ਸਿੰਘ ਕਲਸੀ)-ਪਿੰਡ ਕੰਨੀਆਂ ਖ਼ੁਰਦ ਦੇ ਮੁਖ਼ਤਿਆਰ ਸਿੰਘ ਬਾਠ ਤੇ ਜਸਪਾਲ ਸਿੰਘ ਬਾਠ ਨੰਬਰਦਾਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸਵਿੰਦਰ ਕੌਰ ਬਾਠ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜੇ ...

ਪੂਰੀ ਖ਼ਬਰ »

ਵਿਸਾਖੀ 'ਤੇ ਵੱਧ ਤੋਂ ਵੱਧ ਸੰਗਤਾਂ ਅੰਮਿ੍ਤ ਛਕ ਕੇ ਗੁਰੂ ਵਾਲੀਆਂ ਬਣਨ-ਸੰਤ ਗੁਰਜੰਟ ਸਿੰਘ

ਕੋਟ ਈਸੇ ਖਾਂ, 11 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਸ਼ਹੀਦ ਗੰਜ ਸਲੀਣਾ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ਗੁਰਜੰਟ ਸਿੰਘ ਨੇ ਧਾਰਮਿਕ ਸਮਾਗਮ 'ਚ ਸੰਬੋਧਨ ਕਰਦਿਆਂ ਕਿਹਾ ਕਿ ਵਿਸਾਖੀ ਦੇ ਸ਼ੁੱਭ ਦਿਹਾੜੇ 'ਤੇ ਵੱਧ ਤੋਂ ਵੱਧ ਸੰਗਤਾਂ ਅੰਮਿ੍ਤਪਾਨ ਕਰਕੇ ਗੁਰੂ ...

ਪੂਰੀ ਖ਼ਬਰ »

ਗੁਰਦੇਵ ਸਿੰਘ ਜ਼ਿਲ੍ਹਾ ਸਕੱਤਰ ਤੇ ਸਵਰਨ ਸਿੰਘ ਪਿੰਡ ਇਕਾਈ ਦੇ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 11 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਕੌਮੀ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮ ਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਨਿਹਾਲਗੜ੍ਹ ਵਿਖੇ ਕਿਸਾਨਾਂ ਨੇ ਮੀਟਿੰਗ ਕੀਤੀ ਜਿਸ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਵਿਖੇ ਕੋਵਿਡ ਵੈਕਸੀਨ ਟੀਕਾਕਰਨ ਮੁਹਿੰਮ ਦਾ ਆਗਾਜ਼

ਬਾਘਾ ਪੁਰਾਣਾ, 11 ਅਪ੍ਰੈਲ (ਬਲਰਾਜ ਸਿੰਗਲਾ)-ਸਰਕਾਰ ਵਲੋਂ 11 ਤੋਂ 14 ਅਪ੍ਰੈਲ ਤੱਕ ਕੋਵਿਡ-19 ਦੇ ਵੈਕਸੀਨ ਦੇ ਟੀਕਾਕਰਨ ਦੀ ਮੁਹਿੰਮ ਦਾ ਆਗਾਜ਼ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਮੁੱਖ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਫ਼ੇਲ੍ਹ ਹੋਈ ਸਰਕਾਰ-ਨਵਦੀਪ ਸੰਘਾ

ਮੋਗਾ, 11 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਵਿਚ ਪੰਜਾਬ ਦੀ ਕੈਪਟਨ ਸਰਕਾਰ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਅੱਜ ਹਾਲਾਤ ਇਹ ਬਣ ਗਏ ਹਨ ਕਿ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘਟਣ ਲੱਗੀ ਹੈ ਤੇ ...

ਪੂਰੀ ਖ਼ਬਰ »

ਮਰਹੂਮ ਕਵੀਸ਼ਰ ਭਾਈ ਜੁਗਰਾਜ ਸਿੰਘ ਮੌੜ ਦੀ ਯਾਦ ਨੂੰ ਸਮਰਪਿਤ ਢਾਡੀ ਕਵੀਸ਼ਰ ਦਰਬਾਰ ਕਰਵਾਇਆ

ਠੱਠੀ ਭਾਈ, 11 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਮਾਲਵਾ ਢਾਡੀ ਕਵੀਸ਼ਰ ਸਾਹਿਤ ਸਭਾ ਦੇ ਸਾਬਕਾ ਚੇਅਰਮੈਨ ਭਾਈ ਵੀਰ ਭਾਨ ਸਿੰਘ ਮਾਲਵਾ ਦੇ ਵੱਡੇ ਭਰਾ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕਵੀਸ਼ਰ ਭਾਈ ਜੁਗਰਾਜ ਸਿੰਘ ਮੌੜ ਮਾਲਵਾ ਜੋ ਪਿਛਲੇ ਸਾਲ ਸਦੀਵੀ ਵਿਛੋੜਾ ਦਿੰਦਿਆਂ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਲੱਗਾ ਕੋਵਿਡ-19 ਦਾ ਵੈਕਸੀਨੇਸ਼ਨ ਕੈਂਪ

ਮੋਗਾ, 11 ਅਪ੍ਰੈਲ (ਸੁਰਿੰਦਰਪਾਲ ਸਿੰਘ)- ਡੀ. ਸੀ. ਮੋਗਾ ਸ੍ਰੀ ਸੰਦੀਪ ਹੰਸ, ਸ੍ਰੀਮਤੀ ਅਨੀਤਾ ਦਰਸ਼ੀ ਕਮਿਸ਼ਨਰ ਕਾਰਪੋਰੇਸ਼ਨ, ਸੀ. ਐਮ. ਓ. ਡਾਕਟਰ ਅਮਰਪ੍ਰੀਤ ਕੌਰ ਬਾਜਵਾ ਦੇ ਸਹਿਯੋਗ ਨਾਲ ਸਥਾਨਕ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਕੋਵਿਡ-19 ਮਹਾਂਮਾਰੀ ਤੋਂ ਬਚਣ ...

ਪੂਰੀ ਖ਼ਬਰ »

ਟੋਲ-ਪਲਾਜ਼ਾ ਚੰਦ ਪੁਰਾਣਾ ਦਾ ਧਰਨਾ 193ਵੇਂ ਦਿਨ ਵਿਚ ਸ਼ਾਮਿਲ

ਬਾਘਾ ਪੁਰਾਣਾ, 11 ਅਪ੍ਰੈਲ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਲਗਾਇਆ ਧਰਨਾ 193ਵੇਂ ਦਿਨ ਵਿਚ ਦਾਖ਼ਲ ਹੋ ਚੁੱਕਾ ਹੈ, ਜਿਸ ਵਿਚ ਹਰ ਰੋਜ਼ ਕਿਸਾਨ, ਮਜ਼ਦੂਰ, ਔਰਤਾਂ, ਨੌਜਵਾਨ ਵੱਡੀ ਗਿਣਤੀ ਵਿਚ ਹਾਜ਼ਰੀ ...

ਪੂਰੀ ਖ਼ਬਰ »

45 ਸਾਲ ਤੋਂ ਉੱਪਰ ਲੋਕਾਂ ਦੇ ਵੈਕਸੀਨ ਲਗਾਈ

ਮੋਗਾ, 11 ਅਪੈ੍ਰਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨਾਲ ਵੱਡੇ ਪੱਧਰ 'ਤੇ ਲੜਨ ਲਈ ਕੋਰੋਨਾ ਟੀਕਾਕਰਨ ਮੁਹਿੰਮ ਦੀ ਕੜੀ ਤਹਿਤ ਪਿੰਡ ਡਰੋਲੀ ਭਾਈ ਵਿਖੇ 45 ਸਾਲ ਤੋਂ ਉੱਪਰ ਉਮਰ ਦੇ ਲੋਕਾਂ ਦੇ ਵੈਕਸੀਨ ਲਗਾਈ ਗਈ | ਡਾ. ਇੰਦਰਬੀਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਕੋਟ ਈਸੇ ਖਾਂ, 11 ਅਪ੍ਰੈਲ (ਖ਼ਾਲਸਾ, ਕਾਲੜਾ, ਗੁਲਾਟੀ)-ਨਗਰ ਪੰਚਾਇਤ ਕੋਟ ਈਸੇ ਖਾਂ ਦੇ ਨਵ-ਨਿਯੁਕਤ ਸੀਨੀ. ਮੀਤ ਪ੍ਰਧਾਨ ਸੁਮਿਤ ਕੁਮਾਰ ਬਿੱਟੂ ਮਲਹੋਤਰਾ ਤੇ ਸਮੂਹ ਮਲਹੋਤਰਾ ਪਰਿਵਾਰ ਵਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਰੋਨਾ ਵੈਕਸੀਨੇਸ਼ਨ ਸਬੰਧੀ ਕੈਂਪ ਲਗਾਇਆ

ਨਿਹਾਲ ਸਿੰਘ ਵਾਲਾ, 11 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਦੇ ਆਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਪੱਤੋ ਹੀਰਾ ਸਿੰਘ ਡਾ. ਪੂਜਾ ਲਾਲ ਦੀ ਅਗਵਾਈ 'ਚ ਪਿੰਡ ਹਿੰਮਤਪੁਰਾ ਵਿਖੇ ਕੋਵਿਡ 19 ...

ਪੂਰੀ ਖ਼ਬਰ »

ਵਿਧਵਾ ਔਰਤਾਂ ਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਮੋਗਾ, 11 ਅਪ੍ਰੈਲ (ਬੱਬੀ)-ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਫ਼ਤਰ ਮੋਗਾ ਵਿਖੇ 160 ਵਿਧਵਾ ਔਰਤਾਂ ਅਤੇ ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਪ੍ਰਧਾਨ ਮਹਿੰਦਰਪਾਲ ਲੂੰਬਾ ਤੇ ਅਹੁਦੇਦਾਰਾਂ ਨੇ ਵੰਡੇ¢ ਇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਿਜਲੀ ਦੇ ਰੇਟਾਂ 'ਚ ਕੀਤੇ ਗਏ ਵਾਧੇ ਨੂੰ ਵਾਪਸ ਲਵੇ-ਜਥੇ. ਰਣੀਆ

ਨਿਹਾਲ ਸਿੰਘ ਵਾਲਾ, 11 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਇਕ ਪਾਸੇ ਤਾਂ ਬਿਜਲੀ ਦੇ ਰੇਟਾਂ 'ਚ ਕੀਤੇ ਗਏ ਵਾਧੇ ਨੂੰ ਘਟਾਉਣ ਦੀਆਂ ਗੱਲਾਂ ਕਰ ਰਹੀ ਹੈ ਪਰ ਦੂਜੇ ਪਾਸੇ ਇਨ੍ਹਾਂ ਰੇਟਾਂ 'ਚ ਕੀਤੇ ਵਾਧਿਆਂ ਦੇ ਨਾਲ-ਨਾਲ ਹੋਰ ਵਾਧੂ ਖ਼ਰਚੇ ਪਾ ਕੇ ਖਪਤਕਾਰਾਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵਲੋਂ ਸੇਵਾ-ਮੁਕਤ ਹੋਏ ਸਾਥੀ ਮੁਲਾਜ਼ਮਾਂ ਦਾ ਸਨਮਾਨ

ਮੋਗਾ, 11 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਬਰਾਂਚ ਮੋਗਾ ਵਲੋਂ ਪਿਛਲੇ ਦਿਨੀਂ ਸੇਵਾ-ਮੁਕਤ ਹੋਏ ਸਾਥੀਆਂ ਦਾ ਸਨਮਾਨ ਸਮਾਰੋਹ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਿਸ਼ਵ ਸਿਹਤ ਦਿਵਸ ਮੌਕੇ ਕੋਰੋਨਾ ਦਾ ਟੀਕਾ ਲਗਾਉਣ ਪ੍ਰਤੀ ਕੀਤਾ ਜਾਗਰੂਕ

ਕੋਟ ਈਸੇ ਖਾਂ, 11 ਅਪ੍ਰੈਲ (ਕਾਲੜਾ)-ਸਿਵਲ ਸਰਜਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਦੇ ਮੌਕੇ 'ਤੇ ਕੋਵਿਡ ਟੀਕਾਕਰਨ ਲਈ ਜਾਗਰੂਕਤਾ ਫੈਲਾਉਣ ਲਈ ਭਾਈ ਘਨੱਈਆ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ

ਬਾਘਾ ਪੁਰਾਣਾ, 11 ਅਪ੍ਰੈਲ (ਬਲਰਾਜ ਸਿੰਗਲਾ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵਲੋਂ ਸਬ ਸੈਂਟਰ ਪਿੰਡ ਰਾਜੇਆਣਾ ਵਿਖੇ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਫਾਰਮੇਸੀ ਅਫ਼ਸਰ ਰਾਜਵਿੰਦਰ ਕੌਰ, ਵੈਕਸੀਨੇਟਰ ਅਮਰਜੀਤ ਕੌਰ, ...

ਪੂਰੀ ਖ਼ਬਰ »

ਪਾਣੀ ਦੇ ਯੋਗ ਨਿਕਾਸ ਲਈ ਨਵਾਂ ਨਾਲਾ ਬਣਾਉਣ ਦਾ ਕੰਮ ਸ਼ੁਰੂ

ਕਿਸ਼ਨਪੁਰਾ ਕਲਾਂ, 11 ਅਪ੍ਰੈਲ (ਪਰਮਿੰਦਰ ਸਿੰਘ ਗਿੱਲ)-ਪਿਛਲੇ ਲੰਮੇ ਸਮੇਂ ਤੋਂ ਪਿੰਡ ਦਾਇਆ ਕਲਾਂ ਵਿਖੇ ਪਾਣੀ ਦਾ ਯੋਗ ਨਿਕਾਸ ਨਾ ਹੋਣ ਕਾਰਨ ਗਊਸ਼ਾਲਾ ਨੂੰ ਜਾਂਦੇ ਰਸਤੇ ਦੀ ਹਾਲਤ ਖ਼ਸਤਾ ਹੋ ਚੱੁਕੀ ਸੀ ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਖ਼ਾਰਜ ਹੋਣਾ ਸਮੁੱਚੇ ਪੰਜਾਬ ਵਾਸੀਆਂ ਲਈ ਮੰਦਭਾਗਾ-ਚੀਦਾ

ਠੱਠੀ ਭਾਈ, 11 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਬੁਰਜ ਜਵਾਹਰ ਸਿੰਘ ਵਾਲਾ-ਬਰਗਾੜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਕੁੰਵਰ ਵਿਜੇ ਪ੍ਰਤਾਪ ਵਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਦਾ ਮਾਣਯੋਗ ਹਾਈ ਕੋਰਟ ਵਲੋਂ ਖ਼ਾਰਜ ਕਰਨਾ ਅਕਾਲੀ ਕਾਂਗਰਸੀ ਜਾਂ ...

ਪੂਰੀ ਖ਼ਬਰ »

ਸਾਬਕਾ ਜਸਟਿਸ ਮਹਿਤਾਬ ਸਿੰਘ ਦੀ ਚੇਅਰਮੈਨ ਵਜੋਂ ਨਿਯੁਕਤੀ ਨਾਲ ਕੰਮ 'ਚ ਪਾਰਦਰਸ਼ਤਾ ਆਵੇਗੀ -ਭੋਲਾ ਬਰਾੜ

ਸਮਾਧ ਭਾਈ, 11 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਮਹਿਤਾਬ ਸਿੰਘ ਗਿੱਲ ਦਾ ਪੰਜਾਬ ਸਟੇਟ ਵਿਜੀਲੈਂਸ ਕਮਿਸ਼ਨ ਦੇ ਚੇਅਰਮੈਨ ਬਣਨ 'ਤੇ ਹਲਕੇ ਅੰਦਰ ਖ਼ੁਸ਼ੀ ਪਾਈ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ...

ਪੂਰੀ ਖ਼ਬਰ »

ਪੰਜਾਬ ਵਿਚ ਬਿਜਲੀ ਸਾਰੇ ਰਾਜਾਂ ਨਾਲੋਂ ਮਹਿੰਗੀ-ਬਰਾੜ

ਮੋਗਾ, 11 ਅਪ੍ਰੈਲ (ਅਸ਼ੋਕ ਬਾਂਸਲ)-ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਨੇ ਦਫ਼ਤਰ ਦਾਣਾ ਮੰਡੀ ਵਿਚ ਪ੍ਰੈੱਸ ਕਾਨਫ਼ਰੰਸ ਕੀਤੀ ਤੇ ਕਿਹਾ ਕਿ ਪੰਜਾਬ ਵਿਚ ਸਾਰੇ ਰਾਜਾਂ ਨਾਲੋਂ ਮਹਿੰਗੀ ਬਿਜਲੀ ਲੋਕਾਂ ਨੂੰ ਮਿਲਦੀ ...

ਪੂਰੀ ਖ਼ਬਰ »

ਪੱਛੜੀ ਸ਼ੇ੍ਰਣੀ ਸਮਾਜ ਨੇ ਕਾਬਲ ਵਿਅਕਤੀ ਪੈਦਾ ਕੀਤੇ - ਸੀਨੀਅਰ ਆਗੂ

ਕੋਟਕਪੂਰਾ, 11 ਅਪ੍ਰੈਲ (ਮੋਹਰ ਸਿੰਘ ਗਿੱਲ)-ਨਗਰ ਕੌਂਸਲ ਕੋਟਕਪੂਰਾ ਦੀ ਪ੍ਰਧਾਨਗੀ ਪੱਛੜੇ ਵਰਗ ਲਈ ਰਾਖਵੀਂ ਹੋਣ 'ਤੇ ਕਿਸੇ ਨੂੰ ਕਿੰਤੂ-ਪ੍ਰੰਤੂ ਨਹੀਂ ਕਰਨਾ ਚਾਹੀਦਾ, ਕਿਉਂ ਜੋ ਪੱਛੜੀ ਸ਼੍ਰੇਣੀ 'ਚ ਵੀ ਬਹੁਤ ਸਾਰੇ ਸਮਰੱਥ ਅਤੇ ਕਾਬਲ ਵਿਅਕਤੀ ਹੁੰਦੇ ਹਨ | ਜਰਨੈਲ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ 2 ਏਕੜ ਕਣਕ ਦੀ ਫਸਲ ਸੜੀ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਬਿਜਲੀ ਦੇ ਸ਼ਾਟ ਸਰਕਟ ਕਾਰਨ ਮਲੋਟ ਰੋਡ ਤੇ ਸੇਤੀਆ ਪੇਪਰ ਮਿੱਲ ਨੇੜੇ ਪਿੰਡ ਰੁਪਾਣਾ ਵਿਖੇ ਕਣਕ ਦੀ ਪੱਕੀ ਫ਼ਸਲ ਨੂੰ ਅੱਗ ਲੱਗ ਗਈ, ਜਿਸ ਕਾਰਨ ਕਿਸਾਨ ਪ੍ਰੀਤਮ ਸਿੰਘ ਔਲਖ ਪੁੱਤਰ ਜੀਤ ਸਿੰਘ ਔਲਖ ਦੀ ਕਰੀਬ 2 ...

ਪੂਰੀ ਖ਼ਬਰ »

ਭਾਕਿਯੂ ਆਗੂ ਨੂੰ ਸਦਮਾ-ਸਾਲੇ ਦਾ ਦਿਹਾਂਤ

ਕੋਟ ਈਸੇ ਖਾਂ, 11 ਅਪ੍ਰੈਲ (ਗੁਲਾਟੀ, ਖ਼ਾਲਸਾ)-ਬਖ਼ਸ਼ੀਸ਼ ਸਿੰਘ ਰਾਮਗੜ੍ਹ ਵਿਤ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੂੰ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਸਾਲੇ ਗੁਰਮੀਤ ਸਿੰਘ ਭੁੱਲਰ (55 ਸਾਲ) ਵਾਸੀ ਬਸਤੀ ਭੁੱਲਰ ਵਾਲੀ (ਫ਼ਿਰੋਜਪੁਰ) ਅਚਾਨਕ ਹਾਰਟ ਅਟੈਕ ਸਦਕਾ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਲੋਕ ਸੇਵਾ ਸੁਸਾਇਟੀ ਵਲੋਂ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਦਾ ਸਨਮਾਨ

ਨੱਥੂਵਾਲਾ ਗਰਬੀ, 11 ਅਪ੍ਰੈਲ (ਸਾਧੂ ਰਾਮ ਲੰਗੇਆਣਾ)-ਭਾਈ ਘਨੱਈਆ ਜੀ ਲੋਕ ਸੇਵਾ ਸੁਸਾਇਟੀ ਭਲੂਰ ਵਲੋਂ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਦਾ ਪਿੰਡ ਭਲੂਰ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ¢ ਗੁਰਜੀਤ ਸਿੰਘ ਘੁਮਾਣ ਨੇ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਜਾਗਰੂਕਤਾ ਸੈਮੀਨਾਰ ਲਗਾਇਆ

ਮੋਗਾ, 11 ਅਪ੍ਰੈਲ (ਜਸਪਾਲ ਸਿੰਘ ਬੱਬੀ)-ਕੋਰੋਨਾ ਮਹਾਂਮਾਰੀ ਨੇ ਸੰਸਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਇਸ ਤੋਂ ਬਚਣ ਲਈ ਲੋਕਾਂ ਵਿਚ ਜਾਗਰੂਕਤਾ, ਮਾਸਿਕ, ਦੋ ਗਜ ਦੀ ਦੂਰੀ ਅਤੇ ਵੈਕਸੀਨ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਲਗਵਾ ਕੇ ਅਸੀਂ ਬਚ ਸਕਦੇ ਹਾਂ | ਇਹ ਵਿਚਾਰ ...

ਪੂਰੀ ਖ਼ਬਰ »

ਜੀ.ਓ.ਜੀ. ਟੀਮ ਨੇ ਨਸ਼ਿਆਂ ਖ਼ਿਲਾਫ਼ ਮੋਟਰਸਾਈਕਲ ਜਾਗਰੂਕਤਾ ਰੈਲੀ ਕੱਢੀ

ਨਿਹਾਲ ਸਿੰਘ ਵਾਲਾ, 11 ਅਪ੍ਰੈਲ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਮੋਗਾ ਦੇ ਜੀ.ਓ.ਜੀ. ਦੇ ਜ਼ਿਲ੍ਹਾ ਪ੍ਰਧਾਨ ਕਰਨਲ ਬਲਕਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਜੀ.ਓ.ਜੀ. ਟੀਮ ਦੇ ਸੁਪਰਵਾਈਜ਼ਰ ਗੁਰਮੇਲ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਦਾ ਧਰਨਾ 193ਵੇਂ ਦਿਨ 'ਚ ਦਾਖ਼ਲ

ਮੋਗਾ, 11 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਦੇ ਫ਼ੈਸਲੇ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਮੂਹਰੇ ਲੱਗਾ ਧਰਨਾ ਅੱਜ 168ਵੇਂ ਦਿਨ ਵੀ ਜਾਰੀ ਹੈ ਜਦ ਕਿ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ ਦੀ ਮਹੀਨਾਵਾਰ ਮੀਟਿੰਗ

ਕੋਟ ਈਸੇ ਖਾਂ, 11 ਅਪ੍ਰੈਲ (ਗੁਲਾਟੀ, ਖ਼ਾਲਸਾ)-ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ ਦੀ ਮਹੀਨੇਵਾਰ ਸਾਹਿਤਕ ਮੀਟਿੰਗ ਹਰਭਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸਰਕਾਰੀ ਸੀ. ਸੈ. ਸਕੂਲ ਵਿਖੇ ਹੋਈ | ਇਸ ਸਮੇਂ ਪੰਜਾਬੀ ਭਾਸ਼ਾ ਸਬੰਧਿਤ ਲੇਖਕ, ਸਾਹਿਤਕਾਰ ਅਤੇ ਪਾਠਕ ...

ਪੂਰੀ ਖ਼ਬਰ »

ਜੇਤੂ ਹੈਰੀ ਧਾਲੀਵਾਲ ਅਤੇ ਪਿ੍ਆ ਮੋਲੜੀ ਦਾ ਨਗਰ ਕੌਂਸਲ ਵਲੋਂ ਵਿਸ਼ੇਸ਼ ਸਨਮਾਨ

ਧਰਮਕੋਟ, 11 ਅਪ੍ਰੈਲ (ਪਰਮਜੀਤ ਸਿੰਘ)-ਇੰਡੀਅਨ ਬਲਾਈਾਡ ਐਂਡ ਪੈਰਾ ਜੂਡੋ ਐਸੋਸੀਏਸ਼ਨ ਵਲੋਂ ਕਰਵਾਈ ਗਈ 9ਵੀਂ ਨੈਸ਼ਨਲ ਜੂਡੋ ਚੈਂਪੀਅਨਸ਼ਿਪ ਵਿਚ ਧਰਮਕੋਟ ਦੇ ਹਰਮਨਜੀਤ ਸਿੰਘ ਉਰਫ਼ ਹੈਰੀ ਧਾਲੀਵਾਲ ਨੇ ਦੂਸਰੀ ਵਾਰ ਗੋਲਡ ਮੈਡਲ ਜਿੱਤ ਕੇ ਜਿੱਥੇ ਆਪਣੇ ਮਾਤਾ-ਪਿਤਾ, ...

ਪੂਰੀ ਖ਼ਬਰ »

ਉੱਘੇ ਪੰਜਾਬੀ ਸਾਹਿਤਕਾਰ ਵਿਵੇਕ ਨਾਲ ਦੁੱਖ ਪ੍ਰਗਟਾਇਆ

ਕੋਟ ਈਸੇ ਖਾਂ, 11 ਅਪ੍ਰੈਲ (ਗੁਲਾਟੀ, ਖ਼ਾਲਸਾ)-ਸਥਾਨਕ ਨਵ ਪੰਜਾਬੀ ਸਾਹਿਤ ਸਭਾ ਦੇ ਉੱਘੇ ਲੇਖਕ ਵਿਵੇਕ ਨੂੰ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਵੱਡੇ ਭਰਾ ਅਸ਼ਵਨੀ ਕੁਮਾਰ ਆਸ਼ੂ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ਵਿਚ ਜੀਵਨ ਸਿੰਘ ਹਾਣੀ ਪ੍ਰਧਾਨ ਨਵ ...

ਪੂਰੀ ਖ਼ਬਰ »

ਸਮਾਜ ਸੇਵੀਆਂ ਨੇ ਲੋੜਵੰਦਾਂ ਨੂੰ ਦੇਣ ਲਈ ਸਾਮਾਨ ਦਿੱਤਾ

ਕੋਟਕਪੂਰਾ, 11 ਅਪੈ੍ਰਲ (ਮੋਹਰ ਸਿੰਘ ਗਿੱਲ, ਮੇਘਰਾਜ)-ਅਰੋੜਬੰਸ ਸਭਾ ਕੋਟਕਪੂਰਾ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸਥਾਨਕ ਸਿੱਖਾਂਵਾਲਾ ਰੋਡ 'ਤੇ ਚਲਾਏ ਜਾ ਰਹੇ 'ਗੁਰੂ ਨਾਨਕ ਮੋਦੀਖਾਨਾ' ਵਿਖੇ ਸਭਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਅਤੇ ਜਨਰਲ ...

ਪੂਰੀ ਖ਼ਬਰ »

ਸਟੇਟ ਬੈਂਕ 'ਚ ਮੁਫ਼ਤ ਕੋਵਿਡ-19 ਟੀਕਾਕਰਨ ਕੈਂਪ ਲਗਾਇਆ

ਫ਼ਰੀਦਕੋਟ, 11 ਅਪ੍ਰੈਲ (ਸਤੀਸ਼ ਬਾਗ਼ੀ)-ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਸ਼ਾਖਾ ਵਿਖੇ ਮੁਫ਼ਤ ਕੋਵਿਡ-19 ਦਾ ਟੀਕਾਕਰਨ ਕੈਂਪ ਲਗਾਇਆ ਗਿਆ | ਜਿਸ ਦੌਰਾਨ 60 ਬੈਂਕ ਕਰਮਚਾਰੀਆਂ ਅਤੇ ਬੈਂਕਾਂ ਦੇ ਗਾਹਕਾਂ ਦਾ ਕੋਵਿਡ-19 ਟੀਕਾਕਰਨ ਮੁਫ਼ਤ ਕੀਤਾ ਗਿਆ | ਇਸ ਮੌਕੇ ਡਾ. ਚੰਦਰ ...

ਪੂਰੀ ਖ਼ਬਰ »

ਸਾਜਨਾ ਦਿਵਸ ਸਮਾਗਮ ਸਬੰਧੀ ਪ੍ਰਬੰਧ ਮੁਕੰਮਲ

ਪੰਜਗਰਾੲੀਂ ਕਲਾਂ, 11 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਨਜ਼ਦੀਕੀ ਪਿੰਡ ਢਿੱਲਵਾਂ ਕਲਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਗੁਰਦੁਆਰਾ ਗੋਦਾਵਰੀ ਸਰ ਪਾਤਿਸ਼ਾਹੀ 10ਵੀਂ 'ਚ ਖਾਲਸਾ ਪੰਥ ਦਾ 356ਵਾਂ ਸਾਜਨਾ ਦਿਵਸ ਮਨਾਉਣ ਸਬੰਧੀ ...

ਪੂਰੀ ਖ਼ਬਰ »

ਨੁੱਕੜ ਨਾਟਕ ਰਾਹੀਂ ਅਧਿਆਪਕ ਦੇ ਰਹੇ ਹਨ ਦਾਖ਼ਲਾ ਮੁਹਿੰਮ ਨੂੰ ਹੁੰਗਾਰਾ

ਫ਼ਰੀਦਕੋਟ, 11 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਦਾਖਲ ਕਰਨ ਲਈ ਆਰੰਭ ਕੀਤੀ ਮੁਹਿੰਮ 'ਈਚ ਵਨ-ਬਰਿੰਗ ਵਨ' ਤਹਿਤ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਅਧਿਕਾਰੀ, ਅਧਿਆਪਕ, ਕਰਮਚਾਰੀ ਮਿਲ ਕੇ ਸਰਕਾਰੀ ...

ਪੂਰੀ ਖ਼ਬਰ »

ਦਾਖ਼ਲਾ ਮੁਹਿੰਮ ਤਹਿਤ ਈ-ਰਿਕਸ਼ਾ ਨੂੰ ਵੱਖ-ਵੱਖ ਪਿੰਡਾਂ ਲਈ ਰਵਾਨਾ ਕੀਤਾ

ਫ਼ਰੀਦਕੋਟ 11 ਅਪ੍ਰੈਲ (ਜਸਵੰਤ ਸਿੰਘ ਪੁਰਬਾ )-ਸਿੱਖਿਆ ਵਿਭਾਗ ਸੈਕੰਡਰੀ ਫ਼ਰੀਦਕੋਟ ਵਲੋਂ ਬਲਾਕ ਫ਼ਰੀਦਕੋਟ-3 ਦੇ ਵੱਖ-ਵੱਖ ਪਿੰਡਾਂ ਨੂੰ ਸਰਕਾਰੀ ਸਕੂਲਾਂ 'ਚ ਮਿਲਦੀਆਂ ਸਹੂਲਤਾਂ ਅਤੇ ਦਾਖਲਾ ਸ਼ੁਰੂ ਹੋਣ ਸਬੰਧੀ ਜਾਣਕਾਰੀ ਦੇਣ ਵਾਸਤੇ ਤਿਆਰ ਕੀਤੇ ਈ-ਰਿਕਸ਼ਾ ਨੂੰ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਆਮਦ ਤੋਂ ਮੁਹੱਲਾ ਵਾਸੀ ਪ੍ਰੇਸ਼ਾਨ

ਕੋਟਕਪੂਰਾ, 11 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਦੇਵੀ ਵਾਲਾ ਰੋਡ, ਗਲੀ ਨੰਬਰ ਛੇ (ਖੱਬੇ ਪਾਸੇ) ਦੇ ਵਸਨੀਕਾਂ ਮਾਸਟਰ ਸੁਖਵਿੰਦਰ ਸਿੰਘ ਸੁੱਖੀ, ਗੁਰਚਰਨ ਦਾਸ ਕਟਾਰੀਆ, ਬਲਜਿੰਦਰ ਸਿੰਘ ਸਰਪੰਚ, ਲੈਕਚਰਾਰ ਲਖਵਿੰਦਰ ਲੱਕੀ, ਲੈਕਚਰਾਰ ਜਲੌਰ ਸਿੰਘ ਅਤੇ ਹੋਰ ...

ਪੂਰੀ ਖ਼ਬਰ »

ਭਾਕਿਯੂ ਦੀ ਹਾੜ੍ਹੀ ਦੇ ਸੀਜਨ ਸਬੰਧੀ ਬਲਾਕ ਪੱਧਰੀ ਮੀਟਿੰਗ ਹੋਈ

ਕੋਟਕਪੂਰਾ, 11 ਅਪ੍ਰੈਲ (ਮੇਘਰਾਜ, ਮੋਹਰ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਕੋਟਕਪੂਰਾ ਵਲੋਂ ਬਲਾਕ ਆਗੂ ਅਮਨਦੀਪ ਸਿੰਘ ਨਾਨਕਸਰ ਅਤੇ ਗੁਰਨਾਮ ਸਿੰਘ ਢਿੱਲੋਂ ਚੱਕ ਭਾਗ ਦੀ ਅਗਵਾਈ ਹੇਠ ਮਿਊਾਸਪਲ ਪਾਰਕ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ...

ਪੂਰੀ ਖ਼ਬਰ »

ਥਾਣਾ ਜੈਤੋ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਜੈਤੋ, 11 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਥਾਣਾ ਜੈਤੋ ਦੇ ਐਸ.ਐਚ.ਓ ਰਾਜੇਸ਼ ਕੁਮਾਰ ਦੀ ਅਗਵਾਈ ਤੇ ਸਿਹਤ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਸਥਾਨਕ ਥਾਣੇ ਦੇ ਅੰਦਰ ਕੋਰੋਨਾ ਵੈਕਸੀਨ ਦਾ ਟੀਕਾਕਰਨ ਕੈਂਪ ਲਗਾਇਆ ਗਿਆ ਜਿਸ ਵਿਚ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਨੈਸ਼ਨਲ ਯੂਥ ਕਲੱਬ ਵਲੋਂ ਮੁਫ਼ਤ ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਫ਼ਰੀਦਕੋਟ, 11 ਅਪ੍ਰੈੱਲ (ਚਰਨਜੀਤ ਸਿੰਘ ਗੋਂਦਾਰਾ)-ਨੈਸ਼ਨਲ ਯੂਥ ਕਲੱਬ ਰਜਿ: ਫ਼ਰੀਦਕੋਟ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਕੈਂਪ ਸਥਾਨਕ ਗੁਰਦੁਆਰਾ ਸਾਹਿਬ ਭਾਈ ਲੱਧਾ ਸਿੰਘ 'ਚ ਲਗਾਇਆ ਗਿਆ | ਇਸ ਮੌਕੇ ਤਕਰੀਬਨ 129 ਲੋਕਾਂ ...

ਪੂਰੀ ਖ਼ਬਰ »

ਪਿੰਡਾਂ ਦਾ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ-ਮੁਹੰਮਦ ਸਦੀਕ

ਬਾਜਾਖਾਨਾ, 11 ਅਪੈ੍ਰਲ (ਜੀਵਨ ਗਰਗ)-ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਬੁਰੀ ਤਰ੍ਹਾਂ ਲੁੱਟਿਆ ਅਤੇ ਜਦੋਂ ਪੰਜਾਬ ਦੇ ਲੋਕਾਂ ਨੇ ਇਸ ਦੀ ਕਮਾਨ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਦਿੱਤੀ ਤਾਂ ਉਸ ਵੇਲੇ ਸਰਕਾਰੀ ਖਜ਼ਾਨਾ ਬਿਲਕੁਲ ਖਾਲੀ ਸੀ, ਜਿਸ ...

ਪੂਰੀ ਖ਼ਬਰ »

ਅਨਾਜ ਮੰਡੀ ਦੀਪ ਸਿੰਘ ਵਾਲਾ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਸਾਦਿਕ, 11 ਅਪ੍ਰੈਲ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਮੰਡੀਆਂ ਵਿਚ ਕਣਕ ਦੀ ਆਮਦ ਦਿਨੋਂ ਦਿਨ ਤੇਜ਼ ਹੁੰਦੀ ਜਾ ਰਹੀ ਹੈ | ਮਾਰਕੀਟ ਕਮੇਟੀ ਸਾਦਿਕ ਅਧੀਨ ਆਉਂਦੀ ਅਨਾਜ ਮੰਡੀ ਦੀਪ ਸਿੰਘ ਵਾਲਾ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਔਲਖ, ...

ਪੂਰੀ ਖ਼ਬਰ »

ਸਾਹਿਤ ਸਭਾ ਕੋਟਕਪੂਰਾ ਦੀ ਮਾਸਿਕ ਇਕੱਤਰਤਾ

ਕੋਟਕਪੂਰਾ, 11 ਅਪ੍ਰੈਲ (ਮੋਹਰ ਸਿੰਘ ਗਿੱਲ)-ਸਥਾਨਕ ਸਾਹਿਤ ਸਭਾ (ਰਜਿ:) ਦੀ ਮਹੀਨਾਵਾਰ ਇਕੱਤਰਤਾ ਇੱਥੇ ਲਾਲਾ ਲਾਜਪਤ ਰਾਏ ਮਿਊਾਸਪਲ ਪਾਰਕ ਵਿਖੇ ਬਲਜਿੰਦਰ ਭਾਰਤੀ ਦੀ ਪ੍ਰਧਾਨਗੀ ਹੇਠ ਹੋਈ | ਸ਼ੁਰੂਆਤ ਵਿਚ ਸਭਾ ਦੇ ਸਕੱਤਰ ਗੁਰਪਿਆਰ ਹਰੀਨੌਂ ਨੇ ਸਭ ਮੈਬਰਾਂ ਨੂੰ ਜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX