ਤਾਜਾ ਖ਼ਬਰਾਂ


ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਨਿਰਵਿਘਨ ਨਾ ਮਿਲਣ 'ਤੇ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ.ਸੀ. ਦਫ਼ਤਰ, ਸੜਕ ਜਾਮ ਕਰ ਲਗਾਇਆ ਧਰਨਾ
. . .  21 minutes ago
ਫ਼ਿਰੋਜ਼ਪੁਰ, 24 ਜੂਨ (ਕੁਲਬੀਰ ਸਿੰਘ ਸੋਢੀ) - ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ 'ਤੇ ਗ਼ੁੱਸੇ ਵਿਚ ਆਏ ਕਿਸਾਨ ਜਥੇਬੰਦੀਆਂ ਨੇ ਡੀ. ਸੀ. ...
ਬਾਹਰੀ ਰਾਜਾਂ ਤੋਂ ਬਿਜਲੀ ਖ਼ਰੀਦ ਕੇ ਖਪਤਕਾਰਾਂ ਦੀ ਮੰਗ ਪੂਰੀ ਕਰਨ ਲੱਗਾ ਪਾਵਰ ਕਾਮ
. . .  27 minutes ago
ਪਟਿਆਲਾ, 24 ਜੂਨ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਪਾਵਰ ਕਾਮ ਵਲੋਂ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਦੀ ਬਿਜਲੀ ਦੀ ਮੰਗ ਪੂਰੀ ਕਰਨ ਲਈ ਬਾਹਰੀ ...
ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ
. . .  about 1 hour ago
ਸੁਲਤਾਨਪੁਰ ਲੋਧੀ, 24 ਜੂਨ (ਥਿੰਦ) - ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਹਲਕਾ ਮੀਂਹ ਪੈਣ ਅਤੇ ਠੰਡੀਆਂ ਤੇਜ਼ ਹਵਾਵਾਂ ਚੱਲਣ ...
9 ਦਿਨ ਪਹਿਲਾਂ ਵਿਆਹੀ ਲੜਕੀ ਵਲੋਂ ਪ੍ਰੇਮੀ ਸਮੇਤ ਵਾਟਰ ਵਰਕਸ ਡਿੱਗੀ 'ਚ ਛਾਲ ਮਾਰ ਕੇ ਆਤਮ ਹੱਤਿਆ
. . .  about 1 hour ago
ਮੰਡੀ ਕਿੱਲ੍ਹਿਆਂਵਾਲੀ,(ਸ੍ਰੀ ਮੁਕਤਸਰ ਸਾਹਿਬ) 24 ਜੂਨ (ਇਕਬਾਲ ਸਿੰਘ ਸ਼ਾਂਤ) - ਮੰਡੀ ਕਿੱਲ੍ਹਿਆਂਵਾਲੀ ਵਿਖੇ ਅੱਜ ਵਾਟਰ ਵਰਕਸ ਦੀ ਡਿੱਗੀ ਵਿਚੋਂ 9 ਦਿਨ ਪਹਿਲਾਂ ਵਿਆਹੀ ਲੜਕੀ ਅਤੇ ਉਸ ਦੇ ਕਥਿਤ ਪ੍ਰੇਮੀ ਨੌਜਵਾਨ ਦੀ ਲਾਸ਼ ਬਰਾਮਦ...
ਨਜਾਇਜ਼ ਅਸਲੇ ਸਮੇਤ ਇਕ ਕਾਬੂ, ਗੋਲੀ ਸਿੱਕਾ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ) - ਥਾਣਾ ਸਿਟੀ ਪੁਲਿਸ ਨੇ ਨਜਾਇਜ਼ ਅਸਲੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ ਦੇਸੀ ਕੱਟਾ 315 ...
ਸ਼੍ਰੋਮਣੀ ਕਮੇਟੀ ਵਲੋਂ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਮਨਾਇਆ
. . .  about 1 hour ago
ਅੰਮ੍ਰਿਤਸਰ, 24 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਰਧਾ ਸਹਿਤ...
ਠੇਕਾ ਮੁਲਾਜ਼ਮਾਂ ਨੇ ਬਠਿੰਡਾ - ਚੰਡੀਗੜ੍ਹ ਕੌਮੀ ਮਾਰਗ 'ਤੇ ਲਾਇਆ ਜਾਮ
. . .  about 1 hour ago
ਬਠਿੰਡਾ, 24 ਜੂਨ ( ਅਮ੍ਰਿਤਪਲ ਸਿੰਘ ਵਲਾਣ) - ਲਹਿਰਾ ਮੁਹੱਬਤ ਥਰਮਲ ਪਲਾਟ ਦੇ ਠੇਕਾ ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ...
ਡਾ.ਦਲਜੀਤ ਸਿੰਘ ਚੀਮਾ ਦਾ ਕੈਪਟਨ 'ਤੇ ਨਿਸ਼ਾਨਾਂ - ਆਪਣੀ ਹੀ ਹਾਈ ਕਮਾਂਡ ਨੂੰ ਯਕੀਨ ਦਿਵਾਉਣ ਵਿਚ ਅਸਫਲ
. . .  1 minute ago
ਅਜੀਤ ਬਿਊਰੋ, 24 ਜੂਨ - ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ 'ਤੇ ਲੈਂਦੇ ਕਿਹਾ ਕਿ 'ਰਾਜ ਦੇ ਲੋਕਾਂ ਦੀ ਕੀ ...
ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਸਪੈਨਿਸ਼ ਦੀ ਜੇਲ੍ਹ ਵਿਚ ਕੀਤੀ ਖ਼ੁਦਕੁਸ਼ੀ
. . .  about 2 hours ago
ਬਾਰਸੀਲੋਨਾ, (ਸਪੇਨ) 24 ਜੂਨ - ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਸਪੈਨਿਸ਼ ਦੀ ਜੇਲ੍ਹ ਵਿਚ ਖ਼ੁਦਕੁਸ਼ੀ ਕਰ ਲਈ ਹੈ ...
ਬਠਿੰਡਾ 'ਚ ਗੈਸ ਪਾਈਪ ਫਟਣ ਕਾਰਨ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ
. . .  about 2 hours ago
ਬਠਿੰਡਾ, 24 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸਵੇਰੇ ਬਠਿੰਡਾ ਦੇ ਨਾਰਥ ਅਸਟੇਟ ਸਥਿਤ ਇਕ ਕੋਠੀ 'ਚ ਗੈਸ ਪਾਈਪ ਫਟਣ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਜਿਸ ਕਾਰਨ...
ਅਪਰਬਾਰੀ ਦੋਆਬ ਨਹਿਰ 'ਚ ਪਿਆ ਪਾੜ, ਵਿਭਾਗ ਆਰਜ਼ੀ ਤੌਰ 'ਤੇ ਬੰਦ ਕਰਨ ਦੀਆਂ ਕੋਸ਼ਿਸ਼ਾਂ 'ਚ
. . .  about 3 hours ago
ਮਾਧੋਪੁਰ, 24 ਜੂਨ (ਨਰੇਸ਼ ਮਹਿਰਾ) - ਮਾਧੋਪੁਰ ਵਿਖੇ ਰਾਵੀ ਦਰਿਆ 'ਚੋਂ ਨਿਕਲਦੀਆਂ ਦੋ ਨਹਿਰਾਂ ਐਮ.ਬੀ. ਲਿੰਕ ਅਤੇ ਅਪਰਬਾਰੀ ਦੋਆਬ ਨਹਿਰ ਪਾਵਰ ਹਾਊਸ ਵਿਚ ਮਾਧੋਪੁਰ ਤੋਂ ਕੁਝ ਦੂਰ ਪਿੰਡ ਸ਼ਹਿਰ ਗੁੱਲੀਆਂ ਸੈਕਟਰ ਨੇੜੇ ਨਹਿਰ 'ਚ ਪਾੜ ਪੈ ਗਿਆ। ਵਿਭਾਗ ਨੂੰ ਜਿਵੇਂ ਹੀ ਇਸ ਦੀ ਸੂਚਨਾ ਮਿਲੀ ਤਾਂ ਵਿਭਾਗ...
ਜੰਮੂ ਕਸ਼ਮੀਰ ਦੇ ਨੇਤਾਵਾਂ ਦੇ ਨਾਲ ਅੱਜ ਦਿੱਲੀ ਵਿਚ ਮੁਲਾਕਾਤ ਕਰਨਗੇ ਮੋਦੀ
. . .  about 4 hours ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ ਨੂੰ ਲੈ ਕੇ ਅੱਜ ਕਾਫੀ ਅਹਿਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਬੈਠਕ ਹੋਵੇਗੀ। ਜਿਸ ਵਿਚ ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ 'ਤੇ ਗੱਲਬਾਤ...
ਅੱਜ ਦਾ ਵਿਚਾਰ
. . .  about 4 hours ago
ਚੰਡੀਗੜ੍ਹ ਵਿਚ ਰਹੇਗਾ ਹੁਣ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ
. . .  1 day ago
ਕੁਝ ਦਿਨੀਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ
. . .  1 day ago
ਬੁਢਲਾਡਾ , 23 ਜੂਨ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨੀਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ ’ਚੋਂ ਮਿਲਣ ਦੀ ਖ਼ਬਰ ਹੈ।ਥਾਣਾ ਸ਼ਹਿਰੀ ਬੁਢਲਾਡਾ ਮੁਖੀ ...
ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  1 day ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  1 day ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 day ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 day ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  1 day ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 day ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਖੰਨਾ / ਸਮਰਾਲਾ

ਐੱਸ.ਐੱਸ.ਪੀ. ਦਫ਼ਤਰ 'ਚ ਖ਼ੁਦਕੁਸ਼ੀ ਦੀ ਧਮਕੀ ਦੇਣ ਤੇ ਗਾਲੀ-ਗਲੋਚ ਦੇ ਦੋਸ਼ 'ਚ ਮਾਮਲਾ ਦਰਜ

ਖੰਨਾ, 11 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਇੱਕ ਵਿਅਕਤੀ ਵਲੋਂ ਐੱਸ. ਐੱਸ. ਪੀ ਦਫ਼ਤਰ ਵਿਚ ਆ ਕੇ ਆਪਣੇ ਉੱਪਰ ਪੈਟਰੋਲ ਪਾ ਕੇ ਖ਼ੁਦਕੁਸ਼ੀ ਦੀਆਂ ਧਮਕੀਆਂ ਦੇਣ, ਉੱਚ ਪੁਲਿਸ ਅਧਿਕਾਰੀਆਂ 'ਤੇ ਰਿਸ਼ਵਤ ਖ਼ੋਰੀ ਦੇ ਦੋਸ਼ ਲਗਾਉਣ ਤੇ ਇੱਕ ਔਰਤ ਨੂੰ ਇਨਸਾਫ਼ ਨਾ ਦੇਣ ਦੇ ਦੋਸ਼ ਲਾਉਂਦਿਆਂ ਗਾਲੀ ਗਲੋਚ ਕਰਨ ਉਪਰੰਤ ਡਿਊਟੀ ਵਿਚ ਵਿਘਨ ਪਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ¢ ਉਪਰੋਕਤ ਵਿਅਕਤੀ ਨੇ ਐੱਸ.ਐੱਸ.ਪੀ ਦਫ਼ਤਰ ਵਿਚ ਪਹੁੰਚਣ ਤੋਂ ਪਹਿਲਾਂ ਕੁੱਝ ਪੱਤਰਕਾਰਾਂ ਨੂੰ ਫ਼ੋਨ ਕਰਕੇ ਖ਼ੁਦਕੁਸ਼ੀ ਕਰਨ ਜਾਣ ਦੀ ਗੱਲ ਵੀ ਕਹੀ¢ ਇਹ ਵਿਅਕਤੀ ਆਪਣੇ ਆਪ ਨੰੂ ਇੱਕ ਮਨੁੱਖੀ ਅਧਿਕਾਰ ਜਥੇਬੰਦੀ ਜਿਸ ਬਾਰੇ ਉਹ ਵਾਰ ਵਾਰ ਗੌਰਮਿੰਟ ਆਫ਼ ਇੰਡੀਆ ਤੋਂ ਰਜਿਸਟਰਡ ਹੋਣ ਦੀ ਗੱਲ ਵੀ ਕਰ ਰਿਹਾ ਸੀ, ਦਾ ਚੇਅਰਮੈਨ ਦੱਸ ਰਿਹਾ ਸੀ¢ ਪੁਲਿਸ ਨੇ ਉਸ ਖ਼ਿਲਾਫ਼ ਡਿਊਟੀ ਵਿਚ ਵਿਘਨ ਪਾਉਣ, ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਗਾਲੀ ਗਲੋਚ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ-1 ਖੰਨਾ ਵਿਚ ਮਾਮਲਾ ਦਰਜ ਕੀਤਾ ਹੈ¢ ਇਸ ਮਾਮਲੇ ਸੰਬੰਧੀ ਐਡੀਸ਼ਨਲ ਐੱਸ. ਐੱਚ. ਓ ਸੁਖਵਿੰਦਰ ਸਿੰਘ ਤੇ ਜਾਂਚ ਕਰ ਰਹੇ ਏ. ਐੱਸ.ਆਈ. ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਦਫ਼ਤਰ ਖੰਨਾ ਦੇ ਗੇਟ ਦੇ ਡਿਊਟੀ ਦੇ ਰਹੇ ਸੰਤਰੀ ਹੌਲਦਾਰ ਜਸਵੀਰ ਸਿੰਘ ਨੇ ਬਿਆਨ ਦਰਜ ਕਰਵਾਇਆ ਹੈ ਕਿ ਦੁਪਹਿਰ ਸਮੇਂ ਐੱਸ.ਐੱਸ.ਪੀ. ਦਫ਼ਤਰ ਬਾਹਰ ਸੁਭਾਸ਼ ਚੰਦ ਵਾਸੀ ਪਿੰਡ ਕਕਰਾਲਾ ਥਾਣਾ ਸਮਰਾਲਾ ਨਾਮਕ ਇਕ ਵਿਅਕਤੀ ਨਸ਼ੇ ਦੀ ਹਾਲਤ ਵਿਚ ਆ ਕੇ ਆਪਣੇ ਆਪ ਨੂੰ ਪੱਤਰਕਾਰ ਹੋਣ ਦਾ ਦਾਅਵਾ ਕਰਦੇ ਹੋਏ ਕਹਿ ਰਿਹਾ ਸੀ ਕਿ ਉਸ ਨੇ ਅਫ਼ਸਰਾਂ ਦੀ ਇੰਟਰਵਿਊ ਕਰਨੀ ਹੈ¢ ਇਸ 'ਤੇ ਹੌਲਦਾਰ ਜਸਵੀਰ ਸਿੰਘ ਨੇ ਉਕਤ ਵਿਅਕਤੀ ਨੂੰ ਆਪਣਾ ਪਹਿਚਾਣ ਪੱਤਰ ਦਿਖਾਉਣ ਬਾਰੇ ਕਿਹਾ ਤਾਂ ਇਹ ਵਿਅਕਤੀ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਗਾਲੀ ਗਲੋਚ ਕਰਦੇ ਹੋਏ ਆਪਣੇ ਆਪ 'ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਗਾ ਕੇ ਖ਼ੁਦਕੁਸ਼ੀ ਕਰਨ ਦੀਆਂ ਧਮਕੀਆਂ ਦੇਣ ਲੱਗ ਪਿਆ¢ ਜਾਂਚ ਅਧਿਕਾਰੀ ਮੁਤਾਬਿਕ ਪੁਲਿਸ ਮੁਲਾਜ਼ਮਾਂ ਨੇ ਸੁਭਾਸ਼ ਚੰਦ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਰੁਕਿਆ¢ ਜਿਸਦੇ ਬਾਅਦ ਪੁਲਿਸ ਮੁਲਾਜ਼ਮਾਂ ਵਲੋਂ ਉਕਤ ਵਿਅਕਤੀ ਨੂੰ ਨਸ਼ੇ ਦੀ ਹਾਲਤ 'ਚ ਕਾਬੂ ਕਰਕੇ ਡਾਕਟਰੀ ਜਾਂਚ ਲਈ ਸਿਵਲ ਹਸਪਤਾਲ ਖੰਨਾ ਵਿਖੇ ਲਿਆਂਦਾ ਗਿਆ¢ ਪੁਲਿਸ ਅਨੁਸਾਰ ਜਾਂਚ ਕਰਵਾਉਣ ਉਪਰੰਤ ਕਥਿਤ ਦੋਸ਼ੀ ਸੁਭਾਸ਼ ਚੰਦ ਦੇ ਖ਼ਿਲਾਫ਼ ਪੁਲਿਸ ਮੁਲਾਜ਼ਮਾਂ ਦੀ ਡਿਊਟੀ 'ਚ ਵਿਘਨ ਪਾਉਣ, ਦੁਰਵਿਵਹਾਰ ਕਰਨ ਤੇ ਧਮਕੀਆਂ ਦੇਣ ਦੇ ਦੋਸ਼ 'ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ¢

ਪੈਟਰੋਲ ਪੰਪ ਦੇ ਕਰਿੰਦੇ ਦੇ ਗੋਲੀ ਮਾਰ ਕੇ ਨਕਾਬਪੋਸ਼ ਨਕਦੀ ਖੋਹ ਕੇ ਫ਼ਰਾਰ

ਕੁਹਾੜਾ, 11 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਥਾਣਾ ਫੋਕਲ ਪੁਆਇੰਟ ਅਧੀਨ ਪੈਂਦੇ ਕੁਹਾੜਾ-ਸਾਹਨੇਵਾਲ ਰੋਡ ਸਥਿਤ ਵਿਨਾਇਕਾ ਇੰਟਰਨੈਸ਼ਨਲ ਪੈਟਰੋਲ ਪੰਪ ਤੋਂ ਸਿਲਵਰ ਰੰਗ ਦੇ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਤਿੰਨ ਨਕਾਬਪੋਸ਼ ਵਿਅਕਤੀ ਪੈਟਰੋਲ ਪੰਪ ਦੇ ਕਰਿੰਦੇ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੀਟਿੰਗਾਂ ਜਾਰੀ

ਮਲੌਦ, 11 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕੇਂਦਰ ਸਰਕਾਰ ਵਲੋਂ ਲਿਆਂਦੇ ਕਾਲੇ ਕਾਨੂੰਨਾਂ ਦੀ ਵਾਪਸੀ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਪਿੰਡਾਂ 'ਚ ਮੀਟਿੰਗਾਂ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਸਬੰਧੀ ਕੈਂਪ

ਦੋਰਾਹਾ, 11 ਅਪ੍ਰੈਲ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕੋਰੋਨਾ ਵੈਕਸੀਨ ਮੁਹਿੰਮ ਤਹਿਤ ਪਿੰਡ ਬੇਗੋਵਾਲ ਵਿਖੇ ਸਿਹਤ ਵਿਭਾਗ ਸਬ ਸੈਂਟਰ ਪਿੰਡ ਬੇਗੋਵਾਲ ਦੀ ਟੀਮ ਨੇ 45 ਸਾਲ ਤੋਂ ਉੱਪਰ ਵਿਅਕਤੀਆਂ ਦੇ ਟੀਕੇ ਲਗਾਏ | ਸੀ.ਐੱਚ.ਓ. ਧਰਮਿੰਦਰ ...

ਪੂਰੀ ਖ਼ਬਰ »

ਵਿਧਾਇਕ ਲੱਖਾ ਤੇ ਚੇਅਰਮੈਨ ਜੰਡਾਲੀ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਮਲੌਦ, 11 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਸਿਹੌੜਾ ਵਿਖੇ ਸਰਬੱਤ ਦਾ ਭਲਾ ਕਲੱਬ ਦੀ ਅਗਵਾਈ ਹੇਠ ਵੱਖ- ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਲਈ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ...

ਪੂਰੀ ਖ਼ਬਰ »

ਡੀ. ਸੀ. ਵਲੋਂ ਖੰਨਾ, ਸਮਰਾਲਾ, ਪਾਇਲ ਹਲਕਿਆਂ ਦੇ ਪੇਂਡੂ ਇਲਾਕਿਆਂ 'ਚ ਵੱਡੀ ਵੈਕਸੀਨੇਸ਼ਨ ਮੁਹਿੰਮ ਸ਼ੁਰੂ

ਖੰਨਾ, 11 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਜ਼ਿਲੇ੍ਹ 'ਚ ਕੋਵਿਡ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਨੂੰ ਤੇਜ ਕਰਦਿਆਂ ਡੀ. ਸੀ. ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹੇ ਦੇ ਸਾਰੇ 13 ਬਲਾਕਾਂ ਵਿਚ ਕੈਂਪ ਲਗਾਏ ਗਏ | ਜਿਨ੍ਹਾਂ 'ਚ ਦੋਰਾਹਾ, ਖੰਨਾ, ਸਮਰਾਲਾ, ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਘਰਖਣਾ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ

ਸਮਰਾਲਾ, 11 ਅਪ੍ਰੈਲ (ਕੁਲਵਿੰਦਰ ਸਿੰਘ)-ਪੰਚਾਇਤ ਸੰਮਤੀ ਸਮਰਾਲਾ ਤੇ ਸੀ.ਐੱਚ.ਸੀ ਮਾਨੂੰਪੁਰ ਦੀ ਸਾਂਝੀ ਪਹਿਲ ਕਦਮੀ ਤਹਿਤ ਕੋਰੋਨਾ ਵੈਕਸੀਨ ਦਾ ਕੈਂਪ ਗ੍ਰਾਮ ਪੰਚਾਇਤ ਘਰਖਣਾ ਵਿਖੇ ਲਗਾਇਆ ਗਿਆ | ਵੈਕਸੀਨੇਸ਼ਨ ਕੈਂਪ 'ਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਅਤੇ ਗਿ੍ਫ਼ਤਾਰੀ ਦੀ ਈ. ਟੀ. ਯੂ. ਵਲੋਂ ਨਿੰਦਾ

ਖੰਨਾ, 11 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪਟਿਆਲੇ ਵਿਖੇ ਟੈਟ ਪਾਸ ਬੇਰੁਜ਼ਗਾਰ ਈ. ਟੀ. ਟੀ . ਅਧਿਆਪਕਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਤੇ ਗਿ੍ਫ਼ਤਾਰੀ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਖ਼ਤ ਨਿੰਦਾ ਕੀਤੀ ਗਈ ਹੈ¢ ਅੱਜ ਯੂਨੀਅਨ ਦੇ ਸੂਬਾ ਮੀਤ ...

ਪੂਰੀ ਖ਼ਬਰ »

ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆਂ ਨੂੰ ਮਿਲੇ ਵਿਧਾਇਕ

ਮਲੌਦ, 11 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਮਾਰਕੀਟ ਕਮੇਟੀ ਮਲੌਦ ਅਧੀਨ ਪੈਂਦੀ ਦਾਣਾ ਮੰਡੀ ਮਲੌਦ ਵਿਚ ਪੁੱਜੇ ਹਲਕਾ ਵਿਧਾਇਕ ਲਖਵੀਰ ਸਿੰਘ ਨੇ ਆੜ੍ਹਤੀਆਂ ਤੇ ਵੱਖ-ਵੱਖ ਏਜੰਸੀਆਂ ਦੇ ਇੰਸਪੈਕਟਰਾਂ ਨਾਲ ਮੀਟਿੰਗ ਕੀਤੀ | ਇਸ ਸਮੇਂ ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੋਰਚੇ ਸਬੰਧੀ ਮੀਟਿੰਗ

ਮਲੌਦ, 11 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਖੇਤੀ ਦੇ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ-ਮਜ਼ਦੂਰ ਅੰਦੋਲਨ ਸਬੰਧੀ ਪਿੰਡ ਕੂਹਲੀ ਕਲਾਂ ਵਿਖੇ ਨਗਰ ਨਿਵਾਸੀਆਂ ਨਾਲ ਬੁਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ...

ਪੂਰੀ ਖ਼ਬਰ »

ਦੋਰਾਹਾ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਦਾ ਰਸਮੀ ਉਦਘਾਟਨ ਅੱਜ

ਦੋਰਾਹਾ, 11 ਅਪ੍ਰੈਲ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਭਾਵੇਂ ਕਿ ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਕਰਨ ਦਾ ਐਲਾਨ ਕੀਤਾ ਗਿਆ ਸੀ | ਪਰ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦੇ ਮਸਲੇ ਨੂੰ ਆੜ੍ਹਤੀਆਂ ਵਲੋਂ ਹੜਤਾਲ ਕੀਤੀ ਗਈ ਤੇ ਅੱਜ ਤੱਕ ...

ਪੂਰੀ ਖ਼ਬਰ »

ਲੋਕ ਜਾਗਰੂਕਤਾ ਫਾਊਾਡੇਸ਼ਨ ਕਿਸਾਨ ਸੰਘਰਸ਼ ਨਾਲ ਜੁੜੀ

ਅਹਿਮਦਗੜ੍ਹ, 11 ਅਪ੍ਰੈਲ (ਪੁਰੀ)-ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦੇ ਆ ਰਹੇ ਕਿਸਾਨਾਂ ਦੀ ਸਿਹਤ ਸੰਭਾਲ ਲਈ ਲੋਕ ਜਾਗਰੂਕਤਾ ਫਾਉਂੁਡੇਸ਼ਨ ਹੁਣ ਅੱਗੇ ਹੋ ਕੇ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਹੀ ਹੈ | ਫਾਂਉਡੇਸ਼ਨ ਦੇ ਚੇਅਰਮੈਨ ਡਾ. ਦਿਪੇਸ਼ ਬੱਤਰਾ ਨੇ ਅੱਜ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਖੰਨਾ, 11 ਅਪ੍ਰੈਲ (ਮਨਜੀਤ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ 4 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਜਗਦੀਪ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਪਾਰਟੀ ਸਮੇਤ ਮਲੇਰਕੋਟਲਾ ਚੌਂਕ ਖੰਨਾ ...

ਪੂਰੀ ਖ਼ਬਰ »

ਵਾਰਡ ਨੰ.17 ਦੇ ਲੋਕਾਂ ਵਲੋਂ ਪ੍ਰਦਰਸ਼ਨ

ਖੰਨਾ, 11 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਥਾਨਕ ਮੁਹੱਲਾ ਕਰਤਾਰ ਨਗਰ ਵਿਚ ਟੁੱਟੀਆਂ ਸੜਕਾਂ ਅਤੇ ਗਲੀਆਂ ਦੀ ਖਸਤਾ ਹਾਲਤ ਤੋਂ ਭੜਕੇ ਇਲਾਕਾ ਵਾਸੀਆਂ ਨੇ ਵਾਰਡ ਨੰ. 17 ਤੋਂ ਨਗਰ ਕੌਂਸਲ ਚੋਣ ਲੜ ਚੁੱਕੇ ਬਲਵੰਤ ਸਿੰਘ ਲੋਹਟ ਦੀ ਅਗਵਾਈ ਵਿਚ ਵਾਰਡ ਕੌਂਸਲਰ ਤੇ ਸਿਵਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਪਾਇਲ, 11 ਅਪੈ੍ਰਲ (ਰਜਿੰਦਰ ਸਿੰਘ)-ਅੱਜ ਆਮ ਆਦਮੀ ਹਲਕਾ ਪਾਇਲ ਦੇ ਟਕਸਾਲੀ ਵਰਕਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਨਵ-ਨਿਯੁਕਤ ਅਹੁਦੇਦਾਰ ...

ਪੂਰੀ ਖ਼ਬਰ »

ਕਣਕ ਦੇ ਮੰਡੀਕਰਨ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਦੋਰਾਹਾ ਦੀ ਇਕੱਤਰਤਾ

ਦੋਰਾਹਾ, 11 ਅਪ੍ਰੈਲ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਆੜ੍ਹਤੀ ਐਸੋਸੀਏਸ਼ਨ ਦੋਰਾਹਾ ਦੀ ਅਹਿਮ ਇਕੱਤਰਤਾ ਚੇਅਰਮੈਨ ਐੱਸ.ਪੀ. ਵਰਮਾ ਤੇ ਸੀਨੀਅਰ ਮੀਤ ਪ੍ਰਧਾਨ ਰਾਜਵੀਰ ਸਿੰਘ ਰੂਬਲ ਦੀ ਸਾਂਝੀ ਅਗਵਾਈ 'ਚ ਬੁਲਾਈ ਗਈ, ਜਿਸ 'ਚ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਜਮੇਰ ...

ਪੂਰੀ ਖ਼ਬਰ »

ਪਿ੍ੰਸੀ. ਬਾਹੀਆ ਨੂੰ ਸਮਾਗਮ ਦੌਰਾਨ ਸ਼ਰਧਾਂਜਲੀਆਂ ਭੇਟ

ਸਮਰਾਲਾ, 11 ਅਪ੍ਰੈਲ (ਗੋਪਾਲ ਸੋਫਤ)-ਸਦੀਵੀਂ ਵਿਛੋੜਾ ਦੇ ਗਏ ਪਿ੍ੰਸੀਪਲ ਤਰਸੇਮ ਬਾਹੀਆ ਨੂੰ , ਸਥਾਨਕ ਮਾਤਾ ਗੁਰਦੇਵ ਕੌਰ ਮੈਮੋਰੀਅਲ ਸ਼ਾਹੀ ਸਪੋਰਟਸ ਕਾਲਜ ਵਿਖੇ ਇਕ ਸੰਕੇਤਕ ਸਮਾਗਮ ਵਜੋਂ ਕੀਤੀ ਗਈ ਇਕੱਤਰਤਾ ਵਿੱਚ, ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ¢ ਇਹ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮਲੌਦ ਦੇ ਦਫ਼ਤਰ ਵਿਖੇ ਕੈਂਪ

ਮਲੌਦ, 11 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਪੰਚਾਇਤ ਸੰਮਤੀ ਮਲੌਦ ਦੇ ਦਫ਼ਤਰ ਵਿਖੇ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸਕੱਤਰ ਸਿੰਘ ਬੱਲ ਤੇ ਤਹਿਸੀਲਦਾਰ ਪਰਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਕੋਰੋਨਾ ਵਾਇਰਸ ਤੋਂ ਬਚਾਓ ਲਈ ...

ਪੂਰੀ ਖ਼ਬਰ »

ਕਿਸਾਨਾਂ ਨੇ ਇਕ ਲੱਖ ਦੀ ਲਾਗਤ ਨਾਲ ਬਾਰਡਰ 'ਤੇ ਬਣਾਇਆ ਪੱਕਾ ਸ਼ੈੱਡ

ਮਲੌਦ, 11 ਅਪ੍ਰੈਲ (ਸਹਾਰਨ ਮਾਜਰਾ)-ਜੰਗ-ਏ-ਅਜ਼ਾਦੀ ਦੇ ਮੁੱਢਲੇ ਘੁਲਾਟੀਏ ਤੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਦੇ ਜਨਮ ਨਗਰ ਰੱਬੋਂ ਉੱਚੀ ਤੋਂ ਬਜ਼ੁਰਗਾਂ, ਨੌਜਵਾਨਾਂ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰਾਂ ਨੇ ਖੇਤੀ ਵਿਰੋਧੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ...

ਪੂਰੀ ਖ਼ਬਰ »

ਸਰਕਾਰ ਕਪਾਹ ਤੇ ਨਰਮੇ ਦੀ ਐਕਸਪੋਰਟ 'ਤੇ ਧਿਆਨ ਕੇਂਦਰਿਤ ਕਰੇ

ਸਮਰਾਲਾ, 11 ਅਪ੍ਰੈਲ (ਗੋਪਾਲ ਸੋਫਤ)-ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਮਾਛੀਵਾੜਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ, ਸਮਰਾਲਾ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਅਤੇ ਦੇਸ਼-ਪੰਜਾਬ ਮੋਰਚੇ ਦੇ ਕਨਵੀਨਰ ਹਰਬੰਸ ਸਿੰਘ ਮਾਂਗਟ ਨੇ ਅੱਜ ਆਪਣੇ ਇਕ ਸਾਂਝੇ ਬਿਆਨ 'ਚ ...

ਪੂਰੀ ਖ਼ਬਰ »

ਬੀਬੀ ਕਰਮਜੀਤ ਕੌਰ ਸਿਆੜ੍ਹ ਨਮਿਤ ਸ਼ਰਧਾਂਜਲੀ ਸਮਾਗਮ

ਮਲੌਦ, 11 ਅਪ੍ਰੈਲ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਆਗੂ ਠੇਕੇਦਾਰ ਹਰਦੇਵ ਸਿੰਘ ਸਿਆੜ੍ਹ ਦੀ ਸੁਪਤਨੀ ਬੀਬੀ ਕਰਮਜੀਤ ਕੌਰ (46) ਨਮਿਤ ਸ਼੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਗੁਰੂ ਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸਿਆੜ੍ਹ ਵਿਖੇ ਪਾਏ ...

ਪੂਰੀ ਖ਼ਬਰ »

ਜਗਦੀਪ ਲਹਿਲ ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੇ ਦਫ਼ਤਰ ਇੰਚਾਰਜ ਨਿਯੁਕਤ

ਮਲੌਦ, 11 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਵਲੋਂ ਜ਼ਿਲ੍ਹਾ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਅਤੇ ਸਰਕਲ ਪ੍ਰਧਾਨਾਂ ਦੀ ਸਿਫ਼ਾਰਿਸ਼ 'ਤੇ ਆਈ.ਟੀ. ਵਿੰਗ ਹਲਕਾ ਪਾਇਲ ਦੇ ...

ਪੂਰੀ ਖ਼ਬਰ »

ਜੋੜ ਮੇਲੇ ਮੌਕੇ ਕੁਸ਼ਤੀਆਂ ਕਰਵਾਈਆਂ

ਰਾੜਾ ਸਾਹਿਬ, 11 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਧਮੋਟ ਖ਼ੁਰਦ ਵਿਖੇ ਅਸਥਾਨ ਰਾਮਸਰ ਵਿਖੇ ਬਾਬਾ ਰਾਘੋ ਰਾਮ ਦੀ ਯਾਦ 'ਚ ਮਨਾਏ ਸਲਾਨਾ ਜੋੜ ਮੇਲੇ 'ਚ ਜਿੱਥੇ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ | ਉੱਥੇ ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ...

ਪੂਰੀ ਖ਼ਬਰ »

ਮਹਿਤਾ ਦੀ ਅਗਵਾਈ 'ਚ ਲਗਾਇਆ ਕੋਰੋਨਾ ਟੀਕਾਕਰਨ ਕੈਂਪ

ਖੰਨਾ, 11 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਵਾਰਡ ਨੰ.33 ਦੇ ਸ਼ਿਵਪੁਰੀ ਮੰਦਿਰ ਵਿਖੇ ਸਾਬਕ ਕੌਂਸਲ ਪ੍ਰਧਾਨ ਵਿਕਾਸ ਮਹਿਤਾ ਦੀ ਅਗਵਾਈ 'ਚ ਕੋਰੋਨਾ ਵੈਕਸੀਨ ਦਾ ਟੀਕਾਕਰਨ ਕੈਂਪ ਲਗਾਇਆ ਗਿਆ | ਸਿਵਲ ਹਸਪਤਾਲ ਦੇ ਐੱਸ. ਐਮ.ਓ. ਡਾ. ਸਤਪਾਲ ਦੇ ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਕਾਦੀਆਂ ਤੇ ਮਾਰਕੀਟ ਕਮੇਟੀ ਵਿਚਕਾਰ ਬਿਨਾਂ ਪਾਸ ਤੋਂ ਕਣਕ ਲਿਆਉਣ ਦਾ ਰੇੜਕਾ ਸੁਲਝਿਆ

ਸਮਰਾਲਾ, 11 ਅਪ੍ਰੈਲ (ਗੋਪਾਲ ਸੋਫਤ)-ਸਥਾਨਕ ਅਨਾਜ ਮੰਡੀ 'ਚ ਬਿਨਾਂ ਪਾਸ ਤੋਂ ਕਣਕ ਲਿਆਉਣ ਵਾਲੇ ਕਿਸਾਨ ਦਾ ਮਾਮਲਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੇ ਸਥਾਨਕ ਮਾਰਕੀਟ ਕਮੇਟੀ ਵਲੋਂ ਸੁਲਝਾ ਲਿਆ ਗਿਆ ਹੈ ¢ਆੜ੍ਹਤੀਆਂ ਤੇ ਪੱਲੇਦਾਰਾਂ ਦੀ ਹੜਤਾਲ ਦੇ ਬਾਵਜੂਦ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਨੰਗਲ ਵਿਖੇ ਚੰਗੀਆਂ ਆਦਤਾਂ ਸਬੰਧੀ ਆਨਲਾਈਨ ਸੈਮੀਨਾਰ

ਡੇਹਲੋਂ, 11 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ , ਨੰਗਲ ਵਿਖੇ ਚੰਗੀਆਂ ਆਦਤਾਂ ਸਬੰਧੀ ਆਨਲਾਈਨ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਗਰੇਡ 1 ਤੋਂ ਗਰੇਡ 5 ਤੱਕ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ¢ਮੈਡਮ ਅਕਸ਼ਦੀਪ ਕੌਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਝੂਠੇ ਸਬਜ਼ਬਾਗ ਵਿਖਾ ਕੇ ਕੈਪਟਨ ਸਰਕਾਰ ਸੂਬੇ ਦੇ ਹਰ ਵਰਗ ਨੂੰ ਗੁਮਰਾਹ ਕਰ ਰਹੀ ਹੈ - ਬੀਬੀ ਪੰਧੇਰ

ਮਲੌਦ, 11 ਅਪ੍ਰੈਲ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਇਸਤਰੀ ਵਿੰਗ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਬੀਬੀ ਇੰਦਰਜੀਤ ਕੌਰ ਪੰਧੇਰ ਨੇ ਕਾਂਗਰਸ ਸਰਕਾਰ 'ਤੇ ਸਿੱਧਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ...

ਪੂਰੀ ਖ਼ਬਰ »

ਡੇਹਲੋਂ ਬਲਾਕ ਦਫ਼ਤਰ 'ਚ ਕੋਵਿਡ ਟੀਕਾਕਰਨ ਕੈਂਪ ਦੀ ਆਰੰਭਤਾ

ਡੇਹਲੋਂ, 11 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਰੋਨਾ ਦੀ ਰੋਕਥਾਮ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ ਬੀ.ਡੀ.ਪੀ.ਓ. ਬਲਾਕ ਦਫਤਰ ਡੇਹਲੋਂ ਵਿਖੇ ਐਸ.ਡੀ.ਐਮ ਪੂਰਬੀ ...

ਪੂਰੀ ਖ਼ਬਰ »

ਬੀ. ਕੇ. ਯੂ. ਦੀ ਮੀਟਿੰਗ 'ਚ ਆੜ੍ਹਤੀਆਂ ਨੂੰ 131 ਕਰੋੜ ਦਾ ਬਕਾਇਆ ਦੇਣ ਦਾ ਐਲਾਨ

ਖੰਨਾ/ਬੀਜਾ, 11 ਅਪ੍ਰੈਲ (ਅਜੀਤ ਬਿਊਰੋ)-ਭਾਰਤੀ ਕਿਸਾਨ ਯੂਨੀਅਨ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਬੀਜਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬੋਲਦਿਆਂ ਨੇਤਰ ਸਿੰਘ ਨਾਗਰਾ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਅਤੇ ਬੂਟਾ ਸਿੰਘ ਕਰੌਦੀਆਂ ਨੇ ...

ਪੂਰੀ ਖ਼ਬਰ »

ਕੁਹਾੜਾ ਵਿਖੇ ਕੋਰੋਨਾ ਵੈਕਸੀਨ ਸਬੰਧੀ ਕੈਂਪ

ਕੁਹਾੜਾ, 11 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਦੀ ਰੋਕਥਾਮ ਲਈ ਸ਼ੁਰੂ ਕੀਤੀ ਟੀਕਾਕਰਨ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਕੁਹਾੜਾ ਵਿਖੇ ਲਗਾਏ ਕੋਰੋਨਾ ...

ਪੂਰੀ ਖ਼ਬਰ »

ਗਾਇਕ ਗੁਰਪ੍ਰੀਤ ਬਿੱਲਾ ਦੀ ਮਾਤਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਰਾੜਾ ਸਾਹਿਬ/ਮਲੌਦ, 11 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ, ਦਿਲਬਾਗ ਸਿੰਘ ਚਾਪੜਾ)-ਪੰਜਾਬੀ ਦੇ ਨਾਮਵਰ ਗਾਇਕ ਗੁਰਪ੍ਰੀਤ ਬਿੱਲਾ (ਘੁਡਾਣੀ ਕਲਾਂ) ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਮਹਿੰਦਰ ਕੌਰ (76 ਸਾਲ) ਸੇਵਾ ਮੁਕਤ ਅਧਿਆਪਕਾ ...

ਪੂਰੀ ਖ਼ਬਰ »

ਪੱਤਰਕਾਰ ਕਵਿਤਾ ਖੁੱਲਰ ਦੇ ਪਿਤਾ ਨਿਰਮਲਪਾਲ ਵਰਮਾ ਨੂੰ ਸ਼ਰਧਾਂਜਲੀਆਂ ਭੇਟ

ਗੁਰਪ੍ਰੀਤ ਸਿੰਘ ਬੱਬਲ, ਭਾਊ ਭਗਵਾਨ ਸਿੰਘ, ਰਾਜਿੰਦਰ ਸਿੰਘ ਬਸੰਤ, ਅਜੀਤ ਸਿੰਘ ਬੱਤਰਾ, ਸੁਰਿੰਦਰ ਸਿੰਘ ਬੰਟੀ ਚੌਹਾਨ, ਹਰਪ੍ਰੀਤ ਸਿੰਘ ਗੁਰਮ, ਹਰਪ੍ਰੀਤ ਸਿੰਘ ਬੇਦੀ, ਇੰਦਰਜੀਤ ਸਿੰਘ ਮੱਕੜ, ਤਰਸੇਮ ਸਿੰਘ ਭਿੰਡਰ, ਬਲਕਾਰ ਸਿੰਘ ਮੰਗਲੀ, ਤਰਨਜੀਤ ਸਿੰਘ ਨਿਮਾਣਾ , ...

ਪੂਰੀ ਖ਼ਬਰ »

ਬੀਬੀ ਬਿੱਟੀ ਵਲੋਂ ਗੁਰੂ ਘਰ ਲਈ ਮਾਇਕ ਸਹਾਇਤਾ ਭੇਟ

ਕੁਹਾੜਾ, 11 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕੋਟ ਗੰਗੂ ਰਾਏ ਦੇ ਗੁਰੂ ਘਰ ਲਈ ਹਲਕਾ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਵਲੋਂ ਮਾਇਕ ਸਹਾਇਤਾ ਭੇਟ ਕੀਤੀ ਗਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਸਤਵਿੰਦਰ ਕੌਰ ਬਿੱਟੀ ...

ਪੂਰੀ ਖ਼ਬਰ »

ਕੈਪਟਨ ਨੇ ਬਾਦਲਾਂ ਖ਼ਿਲਾਫ਼ ਕੇਸ ਨੂੰ ਕਮਜ਼ੋਰ ਕਰ ਕੇ ਪੰਥ ਤੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ- ਗਿਆਸਪੁਰਾ

ਮਨਵਿੰਦਰ ਸਿੰਘ ਗਿਆਸਪੁਰਾ ਖੰਨਾ, 11 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਹੌਂਦ ਚਿੱਲੜ ਕਾਂਡ ਸਾਹਮਣੇ ਲਿਆਉਣ ਵਾਲੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲੋਕ ਤੇ ਸਭਾ ਦੀ ਚੋਣ ਲੜਨ ਵਾਲੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਅਤੇ ਬੇਅਦਬੀ ਦੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਨ ਹਾਦਸੇ

ਮੰਡੀ ਬਰੀਵਾਲਾ, 11 ਅਪ੍ਰੈਲ (ਨਿਰਭੋਲ ਸਿੰਘ)-ਆਵਾਰਾ ਪਸ਼ੂਆਂ ਕਾਰਨ ਦਿਨ-ਬ-ਦਿਨ ਹਾਦਸੇ ਵਾਪਰ ਰਹੇ ਸਨ ਅਤੇ ਪ੍ਰਸ਼ਾਸਨ ਬੇਖ਼ਬਰ ਹੈ | ਆਵਾਰਾ ਪਸ਼ੂ ਕਿਸਾਨਾਂ ਦੇ ਹਰੇ ਚਾਰੇ ਅਤੇ ਹੋਰ ਫ਼ਸਲਾਂ ਦਾ ਨੁਕਸਾਨ ਕਰਦੇ ਹਨ ਅਤੇ ਅਚਾਨਕ ਹੀ ਸੜਕ ਉੱਪਰ ਆ ਜਾਂਦੇ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਕਾਂਗਰਸ ਦੀ ਧੜੇਬੰਦੀ ਕਾਰਨ ਕੌ ਾਸਲ ਦੀ ਪ੍ਰਧਾਨਗੀ ਦਾ ਰੇੜਕਾ ਜਾਰੀ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਹਰਮਹਿੰਦਰ ਪਾਲ)-ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਇਸ ਵਾਰ ਫਿਰ ਕਾਂਗਰਸ ਪਾਰਟੀ ਦੀ ਆਪਸੀ ਧੜੇਬੰਦੀ ਦਾ ਸ਼ਿਕਾਰ ਹੋ ਗਈ ਲਗਦੀ ਹੈ, ਕਿਉਂਕਿ ਪੰਜਾਬ ਸਰਕਾਰ ਵਲੋਂ ਪ੍ਰਧਾਨਗੀ ਨੂੰ ਜਨਰਲ ਵਰਗ ਲਈ ਘੋਸ਼ਿਤ ਕਰਕੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਲਾਏ ਕੈਂਪ 'ਚ 83 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਾਈ

ਮਲੋਟ, 11 ਅਪ੍ਰੈਲ (ਪਾਟਿਲ)-ਲਾਇਨਜ਼ ਕਲੱਬ ਮਲੋਟ (ਦੀ ਰੇਡੀਐਂਟ) ਵਲੋਂ ਅੱਜ ਸ਼ੇਖੂ ਰੋਡ ਸਥਿਤ ਲਾਇਨ ਭਵਨ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਇਆ ਗਿਆ ਜਿਸ 'ਚ 83 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਾਈ ਗਈ | ਕਲੱਬ ਦੇ ਪ੍ਰਧਾਨ ਅਸ਼ਵਨੀ ਮੱਕੜ ਨੇ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਪਿੰਡ ਦੀਆਂ ਗਲੀਆਂ ਵਿਚ ਮਸ਼ਾਲ ਮਾਰਚ ਕੱਢਿਆ

ਲੰਬੀ, 11 ਅਪੈ੍ਰਲ (ਮੇਵਾ ਸਿੰਘ)-ਪਿ੍ੰਸੀਪਲ ਰਚਨਾ ਜੁਨੇਜਾ ਦੀ ਅਗਵਾਈ ਵਿਚ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖ਼ਲੇ ਵਧਾਉਣ ਸਬੰਧੀ ਇਕ ਵਿਸ਼ਾਲ ਮਸ਼ਾਲ ਰੈਲੀ ਗਿਆਨੀ ਕਰਤਾਰ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੰਦੂਖੇੜਾ ਤੋਂ ਪਿੰਡ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਮੁਹਿੰਮ 'ਕਾਮਯਾਬ ਕਿਸਾਨ ਖ਼ੁਸ਼ਹਾਲ ਪੰਜਾਬ' ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ: ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਆਰਮਡ ਫੋਰਸਜ਼ ਵੈਟਰਨਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਰਮਡ ਫੋਰਸਜ਼ ਵੈਟਰਨਜ਼ ਐਸੋਸੀਏਸ਼ਨ ਆਫ਼ ਇੰਡੀਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਗੰਧੜ ਦੀ ਪ੍ਰਧਾਨਗੀ ਹੇਠ ਹੋਈ | ਇਸ ਉਪਰੰਤ ਸਮੂਹ ਅਹੁਦੇਦਾਰਾਂ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਮੰਗਾਂ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਪੱਤਰ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਸ. ਰ.)-ਵੱਖ-ਵੱਖ ਹੱਕੀ ਮੰਗਾਂ ਸਬੰਧੀ ਅੰਗਰੇਜ਼ ਸਿੰਘ ਉੜਾਂਗ ਸਾਬਕਾ ਵਾਇਸ ਚੇਅਰਮੈਨ ਦਲਿਤ ਵਿਕਾਸ ਬੋਰਡ ਪੰਜਾਬ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗਿਆ | ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਟੀਕਾਕਰਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ੍ਰੀ ਸੁਰਿੰਦਰ ਕੁਮਾਰ ਗੁਪਤਾ ਸਰਵਹਿੱਤਕਾਰੀ ਮੰਦਰ ਸਕੂਲ ਵਿਖੇ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ, ਐੱਸ.ਡੀ.ਐੱਮ. ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਜਨਰਲ ਬੱਸ ਸਟੈਂਡ ਵਿਖੇ ਮੇਜਰ ਸਿੰਘ ਚੌਂਤਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ 'ਚ ਕੋਰੋਨਾ ਵੈਕਸੀਨੇਸ਼ਨ ਸ਼ੁਰੂ

ਬਰਗਾੜੀ, 11 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਸਿਹਤ ਵਿਭਾਗ ਵਲੋਂ ਮੁੱਢਲਾ ਸਿਹਤ ਕੇਂਦਰ ਸਿਬੀਆਂ ਵਿਖੇ ਪਿੰਡ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਵੈਕਸੀਨ ਟੀਕਾਕਰਨ ਸ਼ੁਰੂ ਹੋ ਗਿਆ ਹੈ | ਪਿੰਡ ਦੇ ਸਰਪੰਚ ਕਰਨੈਲ ਸਿੰਘ ਨੇ ਟੀਕਾਕਰਨ ਕਰਵਾ ਕੇ ...

ਪੂਰੀ ਖ਼ਬਰ »

ਸਵ: ਜਗਦੇਵ ਸਿੰਘ ਢਿੱਲੋਂ ਨੂੰ ਸ਼ਰਧਾ ਦੇ ਫ਼ੁੱਲ ਭੇਟ

ਫ਼ਰੀਦਕੋਟ, 11 ਅਪ੍ਰੈਲ (ਸਤੀਸ਼ ਬਾਗ਼ੀ)-ਸਥਾਨਕ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਅੱਜ ਜਗਦੇਵ ਸਿੰਘ ਢਿੱਲੋਂ ਸੇਵਾਮੁਕਤ ਜ਼ਿਲ੍ਹਾ ਮੰਡੀ ਅਫ਼ਸਰ ਦੇ ਨਮਿਤ ਪਾਠ ਦੇ ਭੋਗ ਪਾਏ ਗਏ, ਜਿਸ ਦੌਰਾਨ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਇਸ ਮੌਕੇ ਮੁਹੰਮਦ ਸਦੀਕ ...

ਪੂਰੀ ਖ਼ਬਰ »

2400 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਜੈਤੋ, 11 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸੀ.ਆਈ.ਏ ਸਟਾਫ਼ ਜੈਤੋ ਦੇ ਇੰਚਾਰਜ ਇੰਸਪੈਕਟਰ ਦਲਬੀਰ ਸਿੰਘ ਨੇ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਪੁਲ ਸੂਆ ਰਾਮੇਆਣਾ ਵਿਖੇ ਮੌਜੂਦ ਸੀ ਤਾਂ ਸੁਖਪਾਲ ਕੌਰ ਵਿਧਵਾ ਸਵਰਨ ਸਿੰਘ ...

ਪੂਰੀ ਖ਼ਬਰ »

ਲੋਕ ਆਪਣੇ ਘਰਾਂ 'ਚ ਪਾਣੀ ਦੀ ਘੱਟ ਵਰਤੋਂ ਕਰਨ: ਜੇ.ਈ. ਸੁਖਜੀਤ ਸਿੰਘ

ਜੈਤੋ, 11 ਅਪ੍ਰੈਲ (ਗਾਬੜੀਆ)-ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਜੈਤੋ ਦੇ ਜੇ.ਈ. ਸੁਖਜੀਤ ਸਿੰਘ ਨੇ ਦੱਸਿਆ ਹੈ ਕਿ ਸ਼ਹਿਰ ਨਿਵਾਸੀਆਂ ਨੂੰ ਸਥਾਨਕ ਵਾਟਰ ਵਰਕਸ ਤੋਂ ਦਿੱਤੀ ਜਾਂਦੀ ਪੀਣ ਵਾਲੇ ਪਾਣੀ ਦੀ ਸਪਲਾਈ ਵਿਚ ਕਟੌਤੀ ਕੀਤੀ ਗਈ ਹੈ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ...

ਪੂਰੀ ਖ਼ਬਰ »

ਸੇਵ ਹਿਊਮੈਨਿਟੀ ਫਾਊਾਡੇਸ਼ਨ ਨੇ ਲੋੜਵੰਦਾਂ ਨੂੰ ਆਰਥਿਕ ਸਹਾਇਤਾ ਵੰਡੀ

ਫ਼ਰੀਦਕੋਟ, 11 ਅਪ੍ਰੈਲ (ਸਤੀਸ਼ ਬਾਗ਼ੀ)-ਸਮਾਜ ਸੇਵੀ ਸੰਸਥਾ ਸੇਵ ਹਿਊਮੈਨਿਟੀ ਫਾਊਾਡੇਸ਼ਨ ਪੰਜਾਬ ਵਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵੰਡਣ ਲਈ ਇੱਥੇ ਕੰਪਿਊਟਰ ਸੈਂਟਰ ਵਿਖੇ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਸੇਵਾਦਾਰ ਭਾਈ ਸ਼ਿਵਜੀਤ ਸਿੰਘ ਸੰਘਾ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲਗਵਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ

ਫ਼ਰੀਦਕੋਟ, 11 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਅੰਦਰ ਕੋਵਿਡ- 19 ਮਾਮਲਿਆਂ ਦੇ ਤੇਜ਼ੀ ਨਾਲ ਵੱਧਦੀ ਰਫ਼ਤਾਰ ਕਾਰਨ ਇਸ ਉੱਪਰ ਕਾਬੂ ਪਾਉਣ ਲਈ ਜ਼ਿਲ੍ਹਾ ਐਂਟੀ ਕੋਰੋਨਾ ਟਾਸਕ ਫ਼ੋਰਸ ਫ਼ਰੀਦਕੋਟ ਵਲੋਂ ਲੋਕਾਂ ਨੂੰ ਕੋਰੋਨਾ ਦੇ ਪ੍ਰਭਾਵ ਅਤੇ ਇਸ ਤੋਂ ਬਚਾਅ ਲਈ ...

ਪੂਰੀ ਖ਼ਬਰ »

ਐਂਟੀ ਕੋਰੋਨਾ ਟਾਸਕ ਫ਼ੋਰਸ ਨੇ ਕੋਰੋਨਾ ਵੈਕਸੀਨ ਲਗਵਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ

ਫ਼ਰੀਦਕੋਟ, 11 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਅੰਦਰ ਕੋਵਿਡ- 19 ਮਾਮਲਿਆਂ ਦੇ ਤੇਜ਼ੀ ਨਾਲ ਵੱਧਦੀ ਰਫ਼ਤਾਰ ਕਾਰਨ ਇਸ ਉੱਪਰ ਕਾਬੂ ਪਾਉਣ ਲਈ ਜ਼ਿਲ੍ਹਾ ਐਂਟੀ ਕੋਰੋਨਾ ਟਾਸਕ ਫ਼ੋਰਸ ਫ਼ਰੀਦਕੋਟ ਵਲੋਂ ਲੋਕਾਂ ਨੂੰ ਕੋਰੋਨਾ ਦੇ ਪ੍ਰਭਾਵ ਅਤੇ ਇਸ ਤੋਂ ਬਚਾਅ ਲਈ ...

ਪੂਰੀ ਖ਼ਬਰ »

ਮੁਹੰਮਦ ਸਦੀਕ ਅਤੇ ਜਾਵੇਦ ਅਖ਼ਤਰ ਨੇ ਬਰਾੜ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬਾਜਾਖਾਨਾ, 11 ਅਪ੍ਰੈਲ (ਜੀਵਨ ਗਰਗ)-ਮਾਰਕੀਟ ਕਮੇਟੀ ਜੈਤੋ ਦੇ ਸਵ. ਚੇਅਰਮੈਨ ਸਾਧੂ ਸਿੰਘ ਬਰਾੜ ਦੇ ਵੱਡੇ ਭਰਾ ਬਲਵੀਰ ਸਿੰਘ ਦੀ ਨੂੰ ਹ ਸੁਖਵਿੰਦਰ ਕੌਰ (47) ਪਤਨੀ ਥਾਣੇਦਾਰ ਹੁਕਮ ਸਿੰਘ ਦੀ ਅਚਾਨਕ ਹੋਈ ਮੌਤ 'ਤੇ ਬਰਾੜ ਪਰਿਵਾਰ ਨਾਲ ਸੰਸਦ ਮੈਂਬਰ ਮੁਹੰਮਦ ਸਦੀਕ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX