ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਬਰਨਾਲਾ

ਕੇ.ਸੀ. ਰੋਡ 'ਤੇ ਗੁੰਡਾਗਰਦੀ ਦਾ ਨੰਗਾ ਨਾਚ

ਬਰਨਾਲਾ, 11 ਅਪ੍ਰੈਲ (ਧਰਮਪਾਲ ਸਿੰਘ)-ਸਥਾਨਕ ਕੇ.ਸੀ. ਰੋਡ 'ਤੇ ਬੀਤੀ ਰਾਤ ਕਿਰਪਾਨਾਂ ਤੇ ਕਿਰਚਾਂ ਨਾਲ ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਨਿਰਮਲ ਸਿੰਘ ਜਾਗਲ ਦੇ ਸਪੁੱਤਰ ਤੇ ਉਸ ਦੇ ਸਾਥੀਆਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨ ਲੇਵਾ ਹਮਲਾ ਕਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤੇ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਕੋਤਵਾਲੀ ਦੇ ਸਹਾਇਕ ਥਾਣੇਦਾਰ ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ 8 ਕੁ ਵਜੇ ਦੇ ਕਰੀਬ ਕੇ.ਸੀ. ਰੋਡ 'ਤੇ ਕਰਫੂਲ ਪੱੁਤਰ ਵਿੱਕੀ ਮਹੰਤ, ਏਸਪ੍ਰੀਤ ਸਿੰਘ ਜਾਗਲ ਪੱੁਤਰ ਨਾਜ਼ਮ ਸਿੰਘ, ਸਵਰਨਦੀਪ ਸਿੰਘ ਪੱੁਤਰ ਖ਼ੁਸਪਾਲ ਸਿੰਘ, ਚਿਰਾਗ਼ ਗੋਇਲ ਪੱੁਤਰ ਰਵੀ ਕੁਮਾਰ, ਹਰਪ੍ਰੀਤ ਸਿੰਘ ਪੱੁਤਰ ਨਿਰਮਲ ਸਿੰਘ ਜਾਗਲ ਵਾਸੀਅਨ ਬਰਨਾਲਾ ਅਤੇ ਰਵਨੀਤ ਸਿੰਘ ਪੱੁਤਰ ਨਿਰਭੈ ਸਿੰਘ ਠੱੁਲੀਵਾਲ ਹੈਲੋ ਫੂਡਜ਼ ਪਾਸ ਖੜ੍ਹੇ ਸਨ ਕਿ ਕੁਝ ਨੌਜਵਾਨਾਂ ਨੇ ਇਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਇਸ ਹਮਲੇ ਵਿਚ 6 ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਅਤੇ ਹਰਪ੍ਰੀਤ ਸਿੰਘ ਦੇ ਗਲ ਵਿਚ ਪਾਈ ਸੋਨੇ ਦੀ ਚੈਨੀ ਵੀ ਲੈ ਕੇ ਆਪਣੇ ਹਥਿਆਰਾਂ ਸਮੇਤ ਫਰਾਰ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਭਰਤੀ ਕਰਵਾਇਆ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਕੋਤਵਾਲੀ ਦੀ ਪੁਲਿਸ ਪਾਰਟੀ ਮੌਕੇ 'ਤੇ ਪੱੁਜ ਗਈ | ਸਹਾਇਕ ਥਾਣੇਦਾਰ ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਜਾਗਲ ਪੱੁਤਰ ਨਿਰਮਲ ਸਿੰਘ ਜਾਗਲ ਵਾਸੀ ਬਰਨਾਲਾ ਦੇ ਬਿਆਨਾਂ ਦੇ ਆਧਾਰ 'ਤੇ ਲਖਵੀਰ ਸਿੰਘ, ਸੋਨੂੰ ਸਿੰਘ, ਸੁਖਪ੍ਰੀਤ ਸਿੰਘ, ਤੇਜਿੰਦਰ ਸਿੰਘ, ਕਾਕੂ ਬਾਹਮਣ, ਅਨਮੋਲ, ਸੁਖਮਨ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਵਿਰੱੁਧ 307, 379 ਬੀ., 324, 341, 506, 323, 148, 149 ਆਈ.ਪੀ.ਸੀ. ਤਹਿਤ ਦਰਜ ਕਰ ਕੇ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਦੱਸਣਯੋਗ ਹੈ ਕਿ ਕੇ.ਸੀ. ਰੋਡ 'ਤੇ ਭੀੜ ਭਾੜ ਵਾਲੀ ਥਾਂ 'ਤੇ ਪੁਲਿਸ ਦੇ ਕਰਮਚਾਰੀਆਂ ਦੀ ਡਿਊਟੀ ਲੱਗੀ ਹੁੰਦੀ ਹੈ ਅਤੇ ਪੀ.ਸੀ.ਆਰ.ਵੀ. ਘੁੰਮਦੀ ਰਹਿੰਦੀ ਹੈ ਅਤੇ ਸ਼ਰ੍ਹੇਆਮ ਭਰੇ ਬਾਜ਼ਾਰ ਵਿਚ ਹੋਈ ਗੁੰਡਾਗਰਦੀ ਪੁਲਿਸ ਦੀ ਕਾਰਗੁਜ਼ਾਰੀ 'ਤੇ ਪ੍ਰਸ਼ਨ ਚਿੰਨ੍ਹ ਲਗਾ ਰਹੀ ਹੈ ਅਤੇ ਇਸ ਘਟਨਾ ਤੋਂ ਬਾਅਦ ਕੇ.ਸੀ. ਰੋਡ ਦੇ ਦੁਕਾਨਦਾਰ ਅਤੇ ਨਿਵਾਸੀਆਂ ਵਿਚ ਡਰ ਦਾ ਮਾਹੌਲ ਹੈ | ਘਟਨਾ ਦਾ ਪਤਾ ਲੱਗਦਿਆਂ ਹੀ 'ਆਪ' ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਸਿਵਲ ਹਸਪਤਾਲ ਬਰਨਾਲਾ ਵਿਖੇ ਪੱੁਜ ਗਏ | ਜਿਨ੍ਹਾਂ ਨਿਰਮਲ ਸਿੰਘ ਜਾਗਲ ਦੇ ਬੇਟੇ ਹਰਪ੍ਰੀਤ ਸਿੰਘ ਜਾਗਲ ਸਮੇਤ ਨੌਜਵਾਨਾਂ ਦਾ ਹਾਲ ਚਾਲ ਪੱੁਛਿਆ ਅਤੇ ਸ਼ਹਿਰ ਅੰਦਰ ਸ਼ਰ੍ਹੇਆਮ ਹੋ ਰਹੀ ਗੁੰਡਾਗਰਦੀ ਦੀ ਨਿਖੇਧੀ ਕੀਤੀ |

ਜ਼ਿਲ੍ਹੇ ਅੰਦਰ ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਦੂਜੇ ਦਿਨ ਵੀ ਨਹੀਂ ਹੋਈ ਕਣਕ ਦੀ ਖ਼ਰੀਦ

ਬਰਨਾਲਾ, 11 ਅਪ੍ਰੈਲ (ਧਰਮਪਾਲ ਸਿੰਘ)-ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਸ਼ੁਰੂ ਕੀਤੀ ਕਣਕ ਦੀ ਸਰਕਾਰੀ ਖ਼ਰੀਦ ਤਹਿਤ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਵਿਚ ਲਗਪਗ 4 ਹਜ਼ਾਰ ਮੀਟਿਰਕ ਕਣਕ ਪਹੁੰਚ ਚੁੱਕੀ ਹੈ ਪਰ ਦੂਸਰੇ ਦਿਨ ਵੀ ਕਣਕ ਦੀ ਖ਼ਰੀਦ ਨਹੀਂ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸ਼ੈਲਰ 'ਚ ਫੂਡ ਸਪਲਾਈ ਤੇ ਮੰਡੀ ਬੋਰਡ ਵਲੋਂ ਛਾਪੇਮਾਰੀ

ਹੰਡਿਆਇਆ, 11 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਫੂਡ ਸਪਲਾਈ ਵਿਭਾਗ ਅਤੇ ਮੰਡੀ ਬੋਰਡ ਵਲੋਂ ਹੰਡਿਆਇਆ ਵਿਖੇ ਲਕਸ਼ਮੀ ਰਾਈਸ ਮਿਲ ਵਿਚ ਪਈ ਪੁਰਾਣੀ ਕਣਕ 'ਤੇ ਛਾਪੇਮਾਰੀ ਕੀਤੀ ਗਈ | ਜਾਣਕਾਰੀ ਦਿੰਦਿਆਂ ਰਾਜਵੰਤ ਸਿੰਘ ਵਾਲੀਆ ਨੇ ਦੱਸਿਆ ਕਿ ਕਸਬਾ ਹੰਡਿਆਇਆ ਦੇ ਲਕਸ਼ਮੀ ...

ਪੂਰੀ ਖ਼ਬਰ »

ਸਾਂਝਾ ਕਿਸਾਨ ਮੋਰਚੇ ਦਾ ਧਰਨਾ 193ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 11 ਅਪ੍ਰੈਲ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਰੇਲਵੇ 'ਤੇ ਲਾਇਆ ਲਗਾਤਾਰ ਪੱਕਾ ਮੋਰਚਾ 193ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਮੋਰਚੇ 'ਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਕਿਸਾਨ ਮਰਦ ਔਰਤਾਂ ਨੇ ਕੇਂਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ ਆਏ 28 ਨਵੇ ਕੇਸ, 23 ਸਿਹਤਯਾਬ ਹੋ ਕੇ ਘਰ ਪਰਤੇ

ਬਰਨਾਲਾ, 11 ਅਪ੍ਰੈਲ (ਧਰਮਪਾਲ ਸਿੰਘ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ 28 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ 23 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ 5, ਬਲਾਕ ਤਪਾ ਤੋਂ 9, ਬਲਾਕ ਧਨੌਲਾ ਤੋਂ 9 ਅਤੇ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ

ਮਹਿਲ ਕਲਾਂ, 11 ਅਪ੍ਰੈਲ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਨਾਲ ਸਬੰਧਿਤ ਪੰਚਾਇਤ ਯੂਨੀਅਨ ਦੇ ਪ੍ਰਧਾਨ ਦੀ ਚੋਣ ਲਈ ਪੰਚਾਂ ਅਤੇ ਸਰਪੰਚਾਂ ਦੀ ਮੀਟਿੰਗ ਪਿੰਡ ਪੰਡੋਰੀ ਵਿਖੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਜਸਵੰਤ ਸਿੰਘ ਜੌਹਲ ਦੇ ਗ੍ਰਹਿ ਵਿਖੇ ਪਿੰਡ ...

ਪੂਰੀ ਖ਼ਬਰ »

ਰੇਲ ਇੰਜਣ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਬਰਨਾਲਾ, 11 ਅਪ੍ਰੈਲ (ਧਰਮਪਾਲ ਸਿੰਘ)-ਸਥਾਨਕ ਐਸ.ਡੀ. ਕਾਲਜ ਸਾਹਮਣੇ ਰੇਲਵੇ ਲਾਈਨ ਪਾਰ ਕਰਦੇ ਸਮੇਂ ਡੀਜ਼ਲ ਇੰਜਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਪੁਲਿਸ ਚੌਕੀ ਦੇ ਏ.ਐਸ.ਆਈ. ਸਤਨਾਮ ਸਿੰਘ ਨੇ ...

ਪੂਰੀ ਖ਼ਬਰ »

ਬਰਨਾਲਾ ਪੁਲਿਸ ਵਲੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ

ਬਰਨਾਲਾ, 11 ਅਪ੍ਰੈਲ (ਧਰਮਪਾਲ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸੇਖਾ ਤੋਂ ਇਕ ਸਵਿਫ਼ਟ ਕਾਰ ਵਿਚੋਂ 1 ਲੱਖ 55 ਹਜ਼ਾਰ ਵੱਖ-ਵੱਖ ਕਿਸਮ ਦੀਆਂ ...

ਪੂਰੀ ਖ਼ਬਰ »

ਸਟਰੀਟ ਲਾਈਟ ਦੀ ਬੈਟਰੀ ਚੋਰੀ ਕਰਨ ਦੇ ਦੋਸ਼ 'ਚ ਦੋ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 11 ਅਪ੍ਰੈਲ (ਧਰਮਪਾਲ ਸਿੰਘ)-ਸਥਾਨਕ ਸੁਰਜੀਤਪੁਰਾ ਕੋਠੇ ਵਿਖੇ ਸਰਕਾਰੀ ਤੌਰ 'ਤੇ ਲੱਗੀ ਸਟਰੀਟ ਲਾਈਟ ਦੀ ਬੈਟਰੀ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸੁਰਜੀਤਪੁਰਾ ਕੋਠੇ ਵਿਖੇ ਸਰਕਾਰੀ ਤੌਰ 'ਤੇ ਸਟਰੀਟ ਲੱਗੀਆਂ ਹੋਈਆਂ ਹਨ | ...

ਪੂਰੀ ਖ਼ਬਰ »

ਅਣਪਛਾਤਾ ਮੋਟਰਸਾਈਕਲ ਸਵਾਰ ਲੜਕੀ ਦਾ ਮੋਬਾਈਲ ਝਪਟ ਕੇ ਫਰਾਰ, ਮਾਮਲਾ ਦਰਜ

ਬਰਨਾਲਾ, 11 ਅਪ੍ਰੈਲ (ਧਰਮਪਾਲ ਸਿੰਘ)-ਸਥਾਨਕ ਬੱਸ ਸਟੈਂਡ ਰੋਡ 'ਤੇ ਇਕ ਮੋਟਰਸਾਈਕਲ ਸਵਾਰ ਇਕ ਲੜਕੀ ਦਾ ਮੋਬਾਈਲ ਫ਼ੋਨ ਝਪਟਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਭਗੌੜਾ ਵਿਅਕਤੀ ਕਾਬੂ

ਬਰਨਾਲਾ, 11 ਅਪ੍ਰੈਲ (ਧਰਮਪਾਲ ਸਿੰਘ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ ਵਿਚ ਸਜ਼ਾ ਯਾਫ਼ਤਾ ਭਗੌੜੇ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੰਡਿਆਇਆ ਪੁਲਿਸ ਚੌਕੀ ਦੇ ਇੰਚਾਰਜ ਸਰਬਜੀਤ ਸਿੰਘ ਨੇ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਅੱਜ

ਸ਼ਹਿਣਾ, 11 ਅਪ੍ਰੈਲ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਸਮਾਗਮ ਅੱਜ 12 ਅਪ੍ਰੈਲ ਨੂੰ ੂ ਪਿੰਡ ਮੌੜ ਨਾਭਾ ਵਿਖੇ ਸੁਸਾਇਟੀ ਵਲੋਂ ਚਲਾਏ ਜਾ ਰਹੇ ਗੁਰਮਤਿ ਵਿਦਿਆਲੇ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਸਾਨੂੰ ਪੰਜਾਬ ਦੇ ਕਿਸਾਨ ਨਾਲ ਖੜ੍ਹਨਾ ਚਾਹੀਦਾ ਹੈ-ਲੱਕੀ ਭੂਰੇ

ਧਨੌਲਾ, 11 ਅਪ੍ਰੈਲ (ਚੰਗਾਲ)-ਦੇਸ਼ ਦਾ ਅੰਨਦਾਤਾ ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਆਉਣ ਦੇ ਵਿਰੋਧ ਵਿਚ ਇਕ ਲਾ ਮਿਸਾਲ ਸ਼ਾਂਤੀਪੂਰਵਕ ਜੰਗ ਲੜਦਾ ਆ ਰਿਹਾ ਹੈ | ਅਸੀਂ ਸਮਝਦੇ ਹਾਂ ਕਿ ਇਸ ਫ਼ੈਸਲਾਕੁਨ ਦੌਰ ਦੇ ਵਿਚ ...

ਪੂਰੀ ਖ਼ਬਰ »

ਕਿਸਾਨ ਦੇ ਪਰਿਵਾਰ ਨੂੰ ਦਿੱਤੀ ਆਰਥਿਕ ਸਹਾਇਤਾ

ਰੂੜੇਕੇ ਕਲਾਂ, 11 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਕਿਸਾਨੀ ਸੰਘਰਸ਼ 'ਚ ਜਾਨ ਗੁਆ ਚੁੱਕੇ ਕਿਸਾਨ ਨਿਰਮਲ ਸਿੰਘ ਭੋਲਾ ਵਾਸੀ ਖੁੱਡੀ ਪੱਤੀ ਧੌਲਾ ਦੇ ਪਰਿਵਾਰ ਨੂੰ ਐਨ.ਆਰ.ਆਈ. ਭਰਾ ਗੁਰਵਿੰਦਰ ਸਿੰਘ ਮਜੀਠਾ, ਜੱਗੀ ਸੰਦੀਲਾ ਰੁੜਕੀ, ਰਣਧੀਰ ਸਿੰਘ ਫ਼ਤਿਹਗੜ੍ਹ, ...

ਪੂਰੀ ਖ਼ਬਰ »

ਐਤਵਾਰ ਵੀ ਜਾਰੀ ਰਿਹਾ ਕੋਵਿਡ-19 ਟੀਕਾਕਰਨ

ਤਪਾ ਮੰਡੀ, 11 ਅਪ੍ਰੈਲ (ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਪਿੰਡਾਂ ਵਿਚ ਬਣੇ ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਸਬ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਤੇ ਔਰਤ ਕਰਜ਼ਾ ਮੁਕਤੀ ਅੰਦੋਲਨ ਦੀ ਮੀਟਿੰਗ

ਬਰਨਾਲਾ, 11 ਅਪ੍ਰੈਲ (ਧਰਮਪਾਲ ਸਿੰਘ)-ਤਰਕਸ਼ੀਲ ਭਵਨ ਬਰਨਾਲਾ ਵਿਖੇ ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਤੇ ਔਰਤ ਕਰਜ਼ਾ ਮੁਕਤੀ ਅੰਦੋਲਨ ਦੀ ਆਗੂ ਪਰਮਜੀਤ ਕੌਰ ਠੀਕਰੀਵਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 17 ਅਪ੍ਰੈਲ ਨੂੰ ਡਾਕਟਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵਿੰਗ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਤੇ ਕੌ ਾਸਲਰਾਂ ਦਾ ਸਨਮਾਨ

ਬਰਨਾਲਾ, 11 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਵਲੋਂ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਪਾਰਟੀ ਵਲੋਂ ਬਣਾਏ ਗਏ ਵੱਖ-ਵੱਖ ਵਿੰਗਾਂ ਪ੍ਰਧਾਨਾਂ ਅਤੇ ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਾਬਕਾ ...

ਪੂਰੀ ਖ਼ਬਰ »

120 ਲੀਟਰ ਲਾਹਣ ਸਮੇਤ ਭੱਠੀ ਦਾ ਸਾਮਾਨ ਫੜਿਆ

ਬਰਨਾਲਾ, 11 ਅਪ੍ਰੈਲ (ਧਰਮਪਾਲ ਸਿੰਘ)-ਥਾਣਾ ਧਨੌਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਇਤਲਾਹ 'ਤੇ ਇਕ ਖੇਤ ਵਿਚ ਬਣੇ ਮੋਟਰ ਵਾਲੇ ਕੋਠੇ ਵਿਚ ਛਾਪੇਮਾਰੀ ਕਰ ਕੇ 120 ਲੀਟਰ ਲਾਹਣ ਸਮੇਤ ਭੱਠੀ ਦਾ ਸਾਮਾਨ ਬਰਾਮਦ ਕਰ ਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ...

ਪੂਰੀ ਖ਼ਬਰ »

ਮਹਿੰਦਰ ਸਿੰਘ ਰਾਹੀ ਦੁਆਰਾ ਰਚਿਤ ਪੁਸਤਕ ਭਗਤ ਰਵਿਦਾਸ ਸ਼ਬਦ ਸਿੱਖਿਆ ਤੇ ਸ਼ੋਭਾ ਦਾ ਲੋਕ ਅਰਪਣ

ਬਰਨਾਲਾ, 11 ਅਪ੍ਰੈਲ (ਅਸ਼ੋਕ ਭਾਰਤੀ)-ਮਾਲਵਾ ਸਾਹਿਤ ਸਭਾ ਵਲੋਂ ਸਭਾ ਦੇ ਦਫ਼ਤਰ ਵਿਖੇ ਇਤਿਹਾਸਕਾਰ ਮਹਿੰਦਰ ਸਿੰਘ ਰਾਹੀ ਦੁਆਰਾ ਰਚਿਤ ਪੁਸਤਕ ਭਗਤ ਰਵਿਦਾਸ ਸ਼ਬਦ ਸਿੱਖਿਆ ਅਤੇ ਸ਼ੋਭਾ ਦਾ ਲੋਕ ਅਰਪਣ ਕੀਤਾ ਗਿਆ | ਇਸ ਪੁਸਤਕ ਬਾਰੇ ਡਾ: ਭੁਪਿੰਦਰ ਸਿੰਘ ਬੇਦੀ ਨੇ ਕਿਹਾ ...

ਪੂਰੀ ਖ਼ਬਰ »

ਔਰਤ ਵਲੋਂ ਚੋਰੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਐਸ.ਐਸ.ਪੀ. ਬਰਨਾਲਾ ਨੂੰ ਗੁਹਾਰ

ਬਰਨਾਲਾ, 11 ਅਪ੍ਰੈਲ (ਧਰਮਪਾਲ ਸਿੰਘ)-ਸਥਾਨਕ ਸ਼ਹਿਰ ਦੀ ਇਕ ਔਰਤ ਵਲੋਂ ਉਸ ਦਾ ਲੱਖਾਂ ਰੁਪਏ ਦੇ ਸਾਮਾਨ ਦੀ ਚੋਰੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਗੋਇਲ ਨੂੰ ਸਖ਼ਤ ਕਾਰਵਾਈ ਕਰਨ ਦੀ ਗੁਹਾਰ ਲਾਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਏਡਿਡ ਕਾਲਜਾਂ 'ਚ ਇਕ ਸਰਕਾਰੀ ਨੁਮਾਇੰਦਾ ਲਗਾਉਣ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ

ਸੰਦੌੜ, 11 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਏਰੀਆ ਸਕੱਤਰ ਪ੍ਰੋ. ਰਾਜਿੰਦਰ ਕੁਮਾਰ ਨੇ ਸੂਬੇ ਦੇ ਸਹਾਇਤਾ ਪ੍ਰਾਪਤ ਪ੍ਰਾਈਵੇਟ ਏਡਿਡ ਕਾਲਜਾਂ ਦੀਆਂ ਪ੍ਰਬੰਧਕੀ ਕਮੇਟੀਆਂ ਵਿਚ ਇਕ ਸਰਕਾਰੀ ਨੁਮਾਇੰਦਾ ...

ਪੂਰੀ ਖ਼ਬਰ »

25 ਨੂੰ ਸੰਗਰੂਰ 'ਚ ਅਧਿਆਪਕ ਕਰਨਗੇ ਸੂਬਾ ਪੱਧਰੀ ਰੈਲੀ

ਸੰਗਰੂਰ, 11 ਅਪੈ੍ਰਲ (ਧੀਰਜ ਪਸ਼ੋਰੀਆ) - ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਅਤੇ ਜ਼ਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ 25 ਅਪ੍ਰੈਲ ਨੂੰ ਸੰਗਰੂਰ ਵਿਖੇ ਰੱਖੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਕਰਨ ਸੰਬੰਧੀ ਦੱਸਿਆ ਹੈ ਕਿ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਕਸਬਾ ਭਦੌੜ ਵਿਖੇ ਵਿਸਾਖੀ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ

ਭਦÏੜ, 11 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਸਾਖੀ ਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਵਿਸਾਖੀ ਦਾ ਜੋੜ ਮੇਲਾ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ...

ਪੂਰੀ ਖ਼ਬਰ »

ਬਲਾਕ ਮਹਿਲ ਕਲਾਂ ਦੇ ਸਰਪੰਚਾਂ ਨੇ ਚੇਅਰਮੈਨ ਜੌਹਲ ਨੂੰ ਪੰਚਾਇਤ ਯੂਨੀਅਨ ਦਾ ਬਲਾਕ ਪ੍ਰਧਾਨ ਚੁਣਿਆ

ਮਹਿਲ ਕਲਾਂ, 11 ਅਪ੍ਰੈਲ (ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ 23 ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਜਸਵੰਤ ਸਿੰਘ ਜੌਹਲ ਦੇ ਗ੍ਰਹਿ ਪਿੰਡ ਪੰਡੋਰੀ (ਬਰਨਾਲਾ) ਵਿਖੇ ਹੋਈ | ਇਸ ...

ਪੂਰੀ ਖ਼ਬਰ »

ਬੀਬੀ ਘਨੌਰੀ ਨੇ ਲਿਆ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਮਹਿਲ ਕਲਾਂ, 11 ਅਪ੍ਰੈਲ (ਅਵਤਾਰ ਸਿੰਘ ਅਣਖੀ)-ਕਣਕ ਦੇ ਸੀਜ਼ਨ ਦੌਰਾਨ ਮੰਡੀਆਂ 'ਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਦੇ ਮੈਂਬਰ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਨੇ ਮਾਰਕੀਟ ਕਮੇਟੀ ਮਹਿਲ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ

ਟੱਲੇਵਾਲ, 11 ਅਪ੍ਰੈਲ (ਸੋਨੀ ਚੀਮਾ)-ਸੇਵਾ ਮੁਕਤ ਇੰਸਪੈਕਟਰ ਮਲਕੀਤ ਸਿੰਘ ਚੀਮਾ ਦੇ ਪਿਤਾ ਜੋਗਿੰਦਰ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਪਿੰਡ ਚੀਮਾ ਦੇ ਗੁਰਦੁਆਰਾ ਰਾਮ ਬਾਗ਼ ਵਿਖੇ ਹੋਇਆ | ਇਸ ਮੌਕੇ ਭਾਨ ਸਿੰਘ ਜੱਸੀ ਪੇਧਨੀ, ਬਾਬਾ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਵਲੋਂ ਮਹਿਲ ਖ਼ੁਰਦ ਦੇ ਵਿਕਾਸ ਲਈ ਪ੍ਰਬੰਧਕ ਨਿਯੁਕਤ

ਮਹਿਲ ਕਲਾਂ, 11 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਖ਼ੁਰਦ (ਬਰਨਾਲਾ) 'ਚ ਪੰਚਾਇਤ ਮੈਂਬਰਾਂ ਅਤੇ ਸਰਪੰਚ ਦਰਮਿਆਨ ਚੱਲ ਰਹੇ ਵਿਵਾਦ ਨੂੰ ਖ਼ਤਮ ਕਰ ਕੇ ਪੰਚਾਇਤ ਵਿਭਾਗ ਵਲੋਂ ਪ੍ਰਬੰਧਕ ਨਿਯੁਕਤ ਕੀਤੇ ਜਾਣ ਤੋਂ ਬਾਅਦ ਸਮੂਹ ਪੰਚਾਇਤ ਮੈਂਬਰਾਂ ਵਲੋਂ ਪੰਚਾਇਤ ...

ਪੂਰੀ ਖ਼ਬਰ »

ਸਿੱਖਿਆ ਦੇ ਨਾਂਅ 'ਤੇ ਰਾਜਨੀਤੀ ਕਰਨ ਵਾਲੀਆਂ ਪਾਰਟੀਆਂ ਨੂੰ ਚੋਣਾਂ 'ਚ ਨਤੀਜਾ ਭੁਗਤਣਾ ਪਵੇਗਾ-ਜਗਦੀਸ਼ ਰਾਏ

ਸ਼ਹਿਣਾ, 11 ਅਪ੍ਰੈਲ (ਸੁਰੇਸ਼ ਗੋਗੀ)-ਪੰਜਾਬ ਦੇ ਮਾਨਤਾ ਪ੍ਰਾਪਤ (ਅਨਏਡਿਡ) ਅਤੇ ਸਕੂਲਜ਼ ਐਸੋਸੀਏਸ਼ਨ (ਰਾਸਾ) ਦੇ ਸੂਬਾ ਪ੍ਰਧਾਨ ਪਿ੍ੰਸੀਪਲ ਜਗਦੀਸ਼ ਰਾਏ ਸ਼ਰਮਾ ਨੇ ਪੰਜਾਬ ਇੰਸਟੀਚਿਊਟ ਸ਼ਹਿਣਾ ਵਿਖੇ ਮੀਟਿੰਗ ਦੌਰਾਨ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ...

ਪੂਰੀ ਖ਼ਬਰ »

ਭਗਵਾਨ ਦਾਸ (ਲੋਹੇ ਵਾਲਾ) ਨੂੰ ਸ਼ਿਵਾਲਿਕ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਥਾਪਿਆ

ਤਪਾ ਮੰਡੀ, 11 ਅਪ੍ਰੈਲ (ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਇਕ ਮੀਟਿੰਗ ਸਕੂਲ ਦਫ਼ਤਰ 'ਚ ਹੋਈ, ਜਿਸ 'ਚ ਸਕੂਲ ਦੇ ਪ੍ਰਧਾਨ ਸੋਮ ਨਾਥ ਬਹਾਵਲਪੁਰੀਆ ਦੀ ਮੌਤ ਤੋਂ ਬਾਅਦ ਨਵੀਂ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਸਰਬ ਸੰਮਤੀ ਨਾਲ ...

ਪੂਰੀ ਖ਼ਬਰ »

ਬਲਾਕ ਮਹਿਲ ਕਲਾਂ ਦੇ ਸਰਪੰਚਾਂ ਨੇ ਚੇਅਰਮੈਨ ਜੌਹਲ ਨੂੰ ਪੰਚਾਇਤ ਯੂਨੀਅਨ ਦਾ ਬਲਾਕ ਪ੍ਰਧਾਨ ਚੁਣਿਆ

ਮਹਿਲ ਕਲਾਂ, 11 ਅਪ੍ਰੈਲ (ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ 23 ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਜਸਵੰਤ ਸਿੰਘ ਜੌਹਲ ਦੇ ਗ੍ਰਹਿ ਪਿੰਡ ਪੰਡੋਰੀ (ਬਰਨਾਲਾ) ਵਿਖੇ ਹੋਈ | ਇਸ ...

ਪੂਰੀ ਖ਼ਬਰ »

ਮਨਜੀਤ ਕੌਰ ਮਹਿਲ ਕਲਾਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 11 ਅਪ੍ਰੈਲ (ਅਵਤਾਰ ਸਿੰਘ ਅਣਖੀ)-ਇਲਾਕੇ ਦੇ ਨਾਮਵਰ ਆਗੂ ਜਥੇ: ਅਜਮੇਰ ਸਿੰਘ ਮਹਿਲ ਕਲਾਂ ਦੇ ਮਾਤਾ ਸਰਦਾਰਨੀ ਮਨਜੀਤ ਕੌਰ ਮਹਿਲ ਕਲਾਂ ਨਮਿੱਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX