ਤਾਜਾ ਖ਼ਬਰਾਂ


ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ
. . .  2 minutes ago
ਸੁਲਤਾਨਪੁਰ ਲੋਧੀ, 24 ਜੂਨ (ਥਿੰਦ) - ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਹਲਕਾ ਮੀਂਹ ਪੈਣ ਅਤੇ ਠੰਡੀਆਂ ਤੇਜ਼ ਹਵਾਵਾਂ ਚੱਲਣ ...
9 ਦਿਨ ਪਹਿਲਾਂ ਵਿਆਹੀ ਲੜਕੀ ਵਲੋਂ ਪ੍ਰੇਮੀ ਸਮੇਤ ਵਾਟਰ ਵਰਕਸ ਡਿੱਗੀ 'ਚ ਛਾਲ ਮਾਰ ਕੇ ਆਤਮ ਹੱਤਿਆ
. . .  10 minutes ago
ਮੰਡੀ ਕਿੱਲ੍ਹਿਆਂਵਾਲੀ,(ਸ੍ਰੀ ਮੁਕਤਸਰ ਸਾਹਿਬ) 24 ਜੂਨ (ਇਕਬਾਲ ਸਿੰਘ ਸ਼ਾਂਤ) - ਮੰਡੀ ਕਿੱਲ੍ਹਿਆਂਵਾਲੀ ਵਿਖੇ ਅੱਜ ਵਾਟਰ ਵਰਕਸ ਦੀ ਡਿੱਗੀ ਵਿਚੋਂ 9 ਦਿਨ ਪਹਿਲਾਂ ਵਿਆਹੀ ਲੜਕੀ ਅਤੇ ਉਸ ਦੇ ਕਥਿਤ ਪ੍ਰੇਮੀ ਨੌਜਵਾਨ ਦੀ ਲਾਸ਼ ਬਰਾਮਦ...
ਨਜਾਇਜ਼ ਅਸਲੇ ਸਮੇਤ ਇਕ ਕਾਬੂ, ਗੋਲੀ ਸਿੱਕਾ ਬਰਾਮਦ
. . .  23 minutes ago
ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ) - ਥਾਣਾ ਸਿਟੀ ਪੁਲਿਸ ਨੇ ਨਜਾਇਜ਼ ਅਸਲੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ ਦੇਸੀ ਕੱਟਾ 315 ...
ਸ਼੍ਰੋਮਣੀ ਕਮੇਟੀ ਵਲੋਂ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਮਨਾਇਆ
. . .  27 minutes ago
ਅੰਮ੍ਰਿਤਸਰ, 24 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਰਧਾ ਸਹਿਤ...
ਠੇਕਾ ਮੁਲਾਜ਼ਮਾਂ ਨੇ ਬਠਿੰਡਾ - ਚੰਡੀਗੜ੍ਹ ਕੌਮੀ ਮਾਰਗ 'ਤੇ ਲਾਇਆ ਜਾਮ
. . .  34 minutes ago
ਬਠਿੰਡਾ, 24 ਜੂਨ ( ਅਮ੍ਰਿਤਪਲ ਸਿੰਘ ਵਲਾਣ) - ਲਹਿਰਾ ਮੁਹੱਬਤ ਥਰਮਲ ਪਲਾਟ ਦੇ ਠੇਕਾ ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ...
ਡਾ.ਦਲਜੀਤ ਸਿੰਘ ਚੀਮਾ ਦਾ ਕੈਪਟਨ 'ਤੇ ਨਿਸ਼ਾਨਾਂ - ਆਪਣੀ ਹੀ ਹਾਈ ਕਮਾਂਡ ਨੂੰ ਯਕੀਨ ਦਿਵਾਉਣ ਵਿਚ ਅਸਫਲ
. . .  38 minutes ago
ਅਜੀਤ ਬਿਊਰੋ, 24 ਜੂਨ - ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ 'ਤੇ ਲੈਂਦੇ ਕਿਹਾ ਕਿ 'ਰਾਜ ਦੇ ਲੋਕਾਂ ਦੀ ਕੀ ...
ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਸਪੈਨਿਸ਼ ਦੀ ਜੇਲ੍ਹ ਵਿਚ ਕੀਤੀ ਖ਼ੁਦਕੁਸ਼ੀ
. . .  56 minutes ago
ਬਾਰਸੀਲੋਨਾ, (ਸਪੇਨ) 24 ਜੂਨ - ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਸਪੈਨਿਸ਼ ਦੀ ਜੇਲ੍ਹ ਵਿਚ ਖ਼ੁਦਕੁਸ਼ੀ ਕਰ ਲਈ ਹੈ ...
ਬਠਿੰਡਾ 'ਚ ਗੈਸ ਪਾਈਪ ਫਟਣ ਕਾਰਨ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ
. . .  about 1 hour ago
ਬਠਿੰਡਾ, 24 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸਵੇਰੇ ਬਠਿੰਡਾ ਦੇ ਨਾਰਥ ਅਸਟੇਟ ਸਥਿਤ ਇਕ ਕੋਠੀ 'ਚ ਗੈਸ ਪਾਈਪ ਫਟਣ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਜਿਸ ਕਾਰਨ...
ਅਪਰਬਾਰੀ ਦੋਆਬ ਨਹਿਰ 'ਚ ਪਿਆ ਪਾੜ, ਵਿਭਾਗ ਆਰਜ਼ੀ ਤੌਰ 'ਤੇ ਬੰਦ ਕਰਨ ਦੀਆਂ ਕੋਸ਼ਿਸ਼ਾਂ 'ਚ
. . .  about 2 hours ago
ਮਾਧੋਪੁਰ, 24 ਜੂਨ (ਨਰੇਸ਼ ਮਹਿਰਾ) - ਮਾਧੋਪੁਰ ਵਿਖੇ ਰਾਵੀ ਦਰਿਆ 'ਚੋਂ ਨਿਕਲਦੀਆਂ ਦੋ ਨਹਿਰਾਂ ਐਮ.ਬੀ. ਲਿੰਕ ਅਤੇ ਅਪਰਬਾਰੀ ਦੋਆਬ ਨਹਿਰ ਪਾਵਰ ਹਾਊਸ ਵਿਚ ਮਾਧੋਪੁਰ ਤੋਂ ਕੁਝ ਦੂਰ ਪਿੰਡ ਸ਼ਹਿਰ ਗੁੱਲੀਆਂ ਸੈਕਟਰ ਨੇੜੇ ਨਹਿਰ 'ਚ ਪਾੜ ਪੈ ਗਿਆ। ਵਿਭਾਗ ਨੂੰ ਜਿਵੇਂ ਹੀ ਇਸ ਦੀ ਸੂਚਨਾ ਮਿਲੀ ਤਾਂ ਵਿਭਾਗ...
ਜੰਮੂ ਕਸ਼ਮੀਰ ਦੇ ਨੇਤਾਵਾਂ ਦੇ ਨਾਲ ਅੱਜ ਦਿੱਲੀ ਵਿਚ ਮੁਲਾਕਾਤ ਕਰਨਗੇ ਮੋਦੀ
. . .  about 2 hours ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ ਨੂੰ ਲੈ ਕੇ ਅੱਜ ਕਾਫੀ ਅਹਿਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਬੈਠਕ ਹੋਵੇਗੀ। ਜਿਸ ਵਿਚ ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ 'ਤੇ ਗੱਲਬਾਤ...
ਅੱਜ ਦਾ ਵਿਚਾਰ
. . .  about 2 hours ago
ਚੰਡੀਗੜ੍ਹ ਵਿਚ ਰਹੇਗਾ ਹੁਣ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ
. . .  1 day ago
ਕੁਝ ਦਿਨੀਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ
. . .  1 day ago
ਬੁਢਲਾਡਾ , 23 ਜੂਨ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨੀਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ ’ਚੋਂ ਮਿਲਣ ਦੀ ਖ਼ਬਰ ਹੈ।ਥਾਣਾ ਸ਼ਹਿਰੀ ਬੁਢਲਾਡਾ ਮੁਖੀ ...
ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  1 day ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  1 day ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 day ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 day ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  1 day ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 day ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  1 day ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਬੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਾਂਗਰਸ ਭਵਨ ਦੀ ਚਾਬੀ ਨਾ ਮਿਲਣ 'ਤੇ ਭੜਕੇ ਟਕਸਾਲੀ ਕਾਂਗਰਸੀ ਆਗੂ

ਬਟਾਲਾ, 15 ਅਪ੍ਰੈਲ (ਕਾਹਲੋਂ)- ਅੱਜ ਬਟਾਲਾ ਦੇ ਕਾਂਗਰਸ ਭਵਨ ਵਿਚ ਰੱਖੀ ਗਈ ਮੀਟਿੰਗ ਦੌਰਾਨ ਟਕਸਾਲੀ ਕਾਂਗਰਸੀ ਆਗੂ ਉਸ ਵੇਲੇ ਭੜਕ ਪਏ, ਜਦੋਂ ਉਨ੍ਹਾਂ ਨੂੰ ਕਾਂਗਰਸ ਭਵਨ ਦੀ ਚਾਬੀ ਨਾ ਮਿਲੀ ਤੇ ਉਨ੍ਹਾਂ ਨੂੰ ਬਾਹਰ ਹੀ ਦਰੀ ਵਿਛਾ ਕੇ ਮੀਟਿੰਗ ਕਰਨੀ ਪਈ | ਗੁੱਸੇ 'ਚ ਆਏ ਜਨਰਲ ਸਕੱਤਰ ਕਾਂਗਰਸ ਵਰਿੰਦਰ ਸ਼ਰਮਾ, ਸਾਬਕਾ ਪ੍ਰਧਾਨ ਹਰਿੰਦਰ ਸਿੰਘ ਕਲਸੀ, ਕੌਂਸਲਰ ਹਰਿੰਦਰ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦਰਮਿਆਨ ਕਸ਼ਮਕਸ਼ ਚੱਲ ਰਹੀ ਹੈ, ਜਿਸ ਦਾ ਖ਼ਮਿਆਜ਼ਾ ਆਮ ਵਰਕਰਾਂ ਨੂੰ ਭੁਗਤਣਾ ਪੈ ਰਿਹਾ ਹੈ | ਅਸੀਂ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਤੇ ਹੁਣ ਮੌਜੂਦਾ ਕਾਂਗਰਸ ਦੇ ਰਾਜ ਵਿਚ ਹੀ ਸਾਡੀ ਪੁੱਛ-ਪ੍ਰਤੀਤ ਨਹੀਂ ਹੋ ਰਹੀ, ਇਸ ਤੋਂ ਤਾਂ ਪਹਿਲੀ ਸਰਕਾਰ ਹੀ ਚੰਗੀ ਸੀ ਕਿਉਂਕਿ ਜੋ ਉਸ ਸਮੇਂ ਸਾਡੇ ਹਾਲਾਤ ਸਨ, ਅੱਜ ਵੀ ਉਸੇ ਤਰ੍ਹਾਂ ਦੇ ਹੀ ਮਹਿਸੂਸ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਉਕਤ ਆਗੂਆਂ ਦੀ ਆਪਸੀ ਧੜੇਬੰਦੀ ਕਾਰਨ 6 ਮਹੀਨੇ ਬਾਅਦ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ 'ਚ ਕਾਂਗਰਸ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ ਕਿਉਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਬਟਾਲਾ ਤੋਂ ਕਿਸ ਨੇ ਚੋਣ ਲੜਨੀ ਹੈ | ਉਕਤ ਆਗੂਆਂ ਨੇ ਕਾਂਗਰਸ ਪ੍ਰਧਾਨ ਤੋਂ ਮੰਗ ਕੀਤੀ ਕਿ ਸਾਨੂੰ ਦੱਸਿਆ ਜਾਵੇ ਕਿ ਕਿਸੇ ਬਟਾਲਾ ਤੋਂ 2022 ਦੀ ਚੋਣ ਲੜਨੀ ਹੈ ਤਾਂ ਜੋ ਸਾਰੇ ਵਰਕਰ ਉਸ ਮਗਰ ਇਕਜੁਟ ਹੋ ਕੇ ਮਿਹਨਤ ਕਰਨ | ਇਸ ਤੋਂ ਇਲਾਵਾ ਕੌਂਸਲਰ ਹਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਬਟਾਲਾ ਤੋਂ ਕਿਸੇ ਹਿੰਦੂ ਕੌਂਸਲਰ ਨੂੰ ਬਟਾਲਾ ਨਗਰ ਨਿਗਮ ਦਾ ਮੇਅਰ ਬਣਾਇਆ ਜਾਂਦਾ ਹੈ ਤਾਂ ਇਸ ਦਾ ਫ਼ਾਇਦਾ ਸਾਨੂੰ ਆਉਣ ਵਾਲੀਆਂ ਚੋਣਾਂ 'ਚ ਮਿਲ ਸਕਦਾ ਹੈ | ਇਸ ਸਬੰਧੀ ਸਾਰੇ ਟਕਸਾਲੀ ਆਗੂ ਵੀ ਸਹਿਮਤੀ ਰੱਖਦੇ ਹਨ | ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਕਲਸੀ ਨੇ ਕਿਹਾ ਕਿ ਇਹ ਠੀਕ ਹੈ ਕਿ ਬਟਾਲਾ ਵਿਚ ਸ਼ਹਿਰ ਨੇ ਵੱਡੇ ਪੱਧਰ 'ਤੇ ਵਿਕਾਸ ਕੀਤਾ ਹੈ, ਪਰ ਇਸ ਦੀ ਨਿਗਰਾਨੀ ਕਰਨੀ ਵੀ ਸਾਡੀ ਜ਼ਿੰਮੇਵਾਰੀ ਸੀ, ਜਿਸ ਸਬੰਧੀ ਮੰਤਰੀ ਸਾਹਬ ਨੂੰ ਜਾਣੂ ਵੀ ਕਰਵਾਇਆ ਸੀ ਕਿ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਇਕ ਕਮੇਟੀ ਬਣਾਈ ਜਾਵੇ, ਪ੍ਰੰਤੂ ਉਨ੍ਹਾਂ ਵਲੋਂ ਕੇਵਲ ਇਕ ਵਿਅਕਤੀ ਨੂੰ ਹੀ ਇਹ ਜ਼ਿੰਮੇਵਾਰੀ ਦਿੱਤੀ ਹੋਈ ਹੈ, ਜਿਸ ਨਾਲ ਕੋਈ ਵੀ ਟਕਸਾਲੀ ਆਗੂ ਜਾਂ ਵਰਕਰ ਨਹੀਂ ਹੁੰਦਾ | ਉਕਤ ਆਗੂਆਂ ਨੇ ਪਾਰਟੀ ਪ੍ਰਧਾਨ ਤੋਂ ਮੰਗ ਕੀਤੀ ਕਿ ਬਟਾਲਾ ਵੱਲ ਵਿਸ਼ੇਸ਼ ਧਿਆਨ ਦੇ ਕੇ ਪੈਦਾ ਹੋਈ ਧੜੇਬੰਦੀ ਖਤਮ ਕੀਤੀ ਜਾਵੇ | ਇਸ ਮੌਕੇ ਮਨਜੀਤ ਸਿੰਘ ਹੰਸਪਾਲ ਉਪ ਚੇਅਰਮੈਨ ਓ.ਬੀ.ਸੀ. ਵਿੰਗ, ਪਵਨ ਕੁਮਾਰ ਪੰਮਾ ਸਾਬਕਾ ਕੌਂਸਲਰ, ਰਕੇਸ਼ ਸੋਨੀ ਉਪ ਪ੍ਰਧਾਨ ਸਿਟੀ ਕਾਂਗਰਸ, ਮੁਕੇਸ਼ ਮਹੰਤ ਜਨ: ਸਕੱ. ਸ਼ਹਿਰੀ ਕਾਂਗਰਸ, ਜਸਪਾਲ ਸਿੰਘ ਚੇਅ: ਖੇਡ ਵਿੰਗ, ਜਸਵੰਤ ਸਿੰਘ ਜਸ ਜਨ: ਸਕੱ. ਸ਼ਹਿਰੀ ਕਾਂਗਰਸ, ਅਮਿਤ ਕਲਸੀ ਯੂਥ ਕਾਂਗਰਸ, ਮਨਮੋਹਨ ਲਾਲ ਸਾ. ਕੌਂਸਲਰ, ਰਜੇਸ਼ ਵੈਦ ਸਾ. ਕੌਂਸਲਰ, ਡਾ. ਕੇਵਲ, ਪਵਨ ਧਵਨ, ਸ਼ਾਮ ਲਾਲ, ਸ਼ੇਰਾ ਮਾਨ ਨਗਰ, ਗਗਨ, ਸ਼ੈਰੀ ਕਲਸੀ, ਰਾਜ ਕੁਮਾਰ ਸਾ. ਕੌਂਸਲਰ, ਹਿਰਦੇਪਾਲ ਸਿੰਘ, ਸਿਮਰਪਾਲ ਸਿੰਘ ਤੇ ਵਿਸ਼ਾਲ ਰਾਜੂ ਆਦਿ ਹਾਜ਼ਰ ਸਨ |

ਕਾਦੀਆਂ ਨਗਰ ਕੌ ਾਸਲ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ

ਕਾਦੀਆਂ, 15 ਅਪ੍ਰੈਲ (ਕੁਲਵਿੰਦਰ ਸਿੰਘ, ਪ੍ਰਦੀਪ ਸਿੰਘ ਬੇਦੀ)- ਸਿਆਸਤ ਦਾ ਗੜ੍ਹ ਮੰਨੇ ਜਾਂਦੇ ਕਸਬਾ ਕਾਦੀਆਂ ਦੇ ਨਗਰ ਕੌਂਸਲ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਐਸ.ਡੀ.ਐਮ. ਬਲਵਿੰਦਰ ਸਿੰਘ ਦੀ ਹਾਜ਼ਰੀ ਵਿਚ ਕਰ ਲਈ ਗਈ | ਨਗਰ ਕੌਂਸਲ ਦੇ ਕੁੱਲ 15 ਵਾਰਡਾਂ ਦੇ 'ਚੋਂ ਇਸ ...

ਪੂਰੀ ਖ਼ਬਰ »

ਨਾੜ ਨੰੂ ਅੱਗ ਨਾ ਲਗਾਉਣ ਦੇ ਹੁਕਮ

ਗੁਰਦਾਸਪੁਰ, 15 ਅਪ੍ਰੈਲ (ਆਰਿਫ਼)- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਰਾਹੁਲ (ਆਈ.ਏ.ਐਸ.) ਵਲੋਂ ਫ਼ੌਜਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਕਣਕ ਦੇ ਨਾੜ ਦੀ ਰਹਿੰਦ ਖੰੂਹਦ ਨੰੂ ਅੱਗ ਲਗਾਉਣ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 185 ਨਵੇਂ ਮਾਮਲੇ ਆਏ ਸਾਹਮਣੇ, 6 ਮੌਤਾਂ

ਗੁਰਦਾਸਪੁਰ, 15 ਅਪ੍ਰੈਲ (ਸੁਖਵੀਰ ਸਿੰਘ ਸੈਣੀ, ਪੰਕਜ ਸ਼ਰਮਾ)-ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 185 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 6 ਮਰੀਜ਼ਾਂ ਦੀ ਮੌਤ ਹੋਣ ਨਾਲ ਮੌਤਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟੀਕਾਕਰਨ ਮੁਹਿੰਮ 'ਚ ਤੇਜ਼ੀ ਲਈ ਵੈਕਸੀਨੇਸ਼ਨ ਟੀਮਾਂ ਦਾ ਗਠਨ

ਗੁਰਦਾਸਪੁਰ, 15 ਅਪ੍ਰੈਲ (ਆਰਿਫ਼)- ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਅੰਦਰ ਵਧ ਰਹੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕੋਰੋਨਾ ਵਾਇਰਸ ਵੈਕਸੀਨੇਸ਼ਨ ਟੀਮਾਂ ਦਾ ਗਠਨ ਕੀਤਾ ਗਿਆ ਹੈ | ਟੀਮਾਂ ਵਲੋਂ 45 ਸਾਲ ਦੀ ਉਮਰ ਤੋਂ ਉੱਪਰ ...

ਪੂਰੀ ਖ਼ਬਰ »

ਪਰਸ ਖੋਹਣ ਵਾਲੇ ਦੋ ਲੁਟੇਰੇ ਗਿ੍ਫ਼ਤਾਰ

ਗੁਰਦਾਸਪੁਰ, 15 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਦੇ ਹਨੰੂਮਾਨ ਚੌਕ ਵਿਖੇ ਇਕ ਔਰਤ ਦਾ ਪਰਸ ਖੋਹਣ ਵਾਲੇ ਦੋ ਲੁਟੇਰਿਆਂ ਨੰੂ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਸਬੰਧੀ ਸਬ ਇੰਸਪੈਕਟਰ ਕੰਵਲਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਮਸਾਣੀਆਂ ਦੇ ਨੌਜਵਾਨ ਦੀ ਮੌਤ

ਪੰਜਗਰਾਈਆੰ, 15 ਅਪ੍ਰੈਲ (ਬਲਵਿੰਦਰ ਸਿੰਘ)- ਨਜ਼ਦੀਕੀ ਪਿੰਡ ਮਸਾਣੀਆਂ ਦੇ ਨÏਜਵਾਨ ਦੀ ਭੇਦਭਰੇ ਹਾਲਾਤਾਂ 'ਚ ਮÏਤ ਹੋ ਜਾਣ ਦੀ ਦੁਖਦਾਈ ਘਟਨਾ ਵਾਪਰੀ ਹੈ | ਜਾਣਕਾਰੀ ਦਿੰਦਿਆਂ ਮਿ੍ਤਕ ਦੇ ਪਰਿਵਾਰਕ ਮੈਂਬਰ ਹਰਪ੍ਰੀਤ ਸਿੰਘ ਤੇ ਮਿ੍ਤਕ ਦੇ ਪਿਤਾ ਗੁਰਦੀਪ ਸਿੰਘ ਨੇ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਤੇ ਮਿਰਜਾਜਾਨ ਦੇ ਸ਼ਹੀਦਾਂ ਨੂੰ ਸਮਰਪਿਤ ਵਿਸੇਸ਼ ਸਮਾਗਮ

ਬਟਾਲਾ, 15 ਅਪ੍ਰੈਲ (ਕਾਹਲੋਂ)- ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਵਲੋਂ ਅੱਜ ਇਤਿਹਾਸਕ ਪਿੰਡ ਮਿਰਜਾਜਾਨ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਬਾਬਾ ਬੰਦਾ ਸਿੰਘ ਬਹਾਦਰ ਅਤੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸੰਨ 1715 ਈਸਵੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਪਹਿਲਾਂ ਅਕਾਲੀਆਂ ਦੀਆਂ ਬੱਸਾਂ 'ਚ ਔਰਤਾਂ ਦਾ ਕਿਰਾਇਆ ਮੁਫ਼ਤ ਕਰਨ-ਸ਼ੈਰੀ ਕਲਸੀ

ਬਟਾਲਾ, 15 ਅਪ੍ਰੈਲ (ਕਾਹਲੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਚੋਣਾਂ ਨੂੰ ਹਰ ਹੀਲੇ ਜਿੱਤਣ ਲਈ ਲੋਕਾਂ ਨਾਲ ਵੱਡੇ-ਵੱਡੇ ਝੂਠੇ ਵਾਅਦੇ ਕਰ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਕੈਪਟਨ ਸਰਕਾਰ ਦੇ ਔਰਤਾਂ ਸਰਕਾਰੀ ਬੱਸਾਂ 'ਚ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ 5 ਵਿਅਕਤੀ ਕਾਬੂ

ਬਟਾਲਾ, 15 ਅਪ੍ਰੈਲ (ਹਰਦੇਵ ਸਿੰਘ ਸੰਧੂ)- ਸਥਾਨਕ ਲੀਕ ਵਾਲਾ ਤਲਾਬ ਤੋਂ ਪੁਲਿਸ ਵਲੋਂ 5 ਵਿਅਕਤੀਆਂ ਨੂੰ ਦੜਾ ਸੱਟਾ ਲਗਾਉਂਦੇ ਹੋਏ ਕਾਬੂ ਕੀਤਾ | ਇਸ ਬਾਰੇ ਡੀ.ਐਸ.ਪੀ. ਸਿਟੀ ਮੈਡਮ ਪਰਵਿੰਦਰ ਕੌਰ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਸ਼ਹਿਰ ਦੇ ਲੀਕ ਵਾਲਾ ਤਲਾਬ ...

ਪੂਰੀ ਖ਼ਬਰ »

ਆਪਣੇ 'ਤੇ ਹੋਏ ਹਮਲੇ ਦੇ ਦੋਸ਼ ਪਿਤਾ ਅਤੇ ਭੂਆ ਦੇ ਲੜਕੇ 'ਤੇ ਲਗਾਏ

ਡੇਰਾ ਬਾਬਾ ਨਾਨਕ, 15 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਅੱਜ ਰਾਤ ਸਮੇਂ ਤੜਕਸਾਰ ਪਿੰਡ ਮਲੂਕਵਾਲੀ 'ਚ ਭੂਆ ਦੇ ਲੜਕੇ ਵਲੋਂ ਹੋਰਨਾਂ ਨੂੰ ਲੈ ਕੇ ਘਰ 'ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਸਰਬਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ...

ਪੂਰੀ ਖ਼ਬਰ »

ਪਿੰਡ ਮਾਨ ਕੌਰ ਸਿੰਘ ਵਿਖੇ 8 ਏਕੜ ਦੇ ਕਰੀਬ ਕਣਕ ਸੜੀ

ਗੁਰਦਾਸਪੁਰ, 15 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਦੇ ਬਾਈਪਾਸ ਵਿਖੇ ਪੈਂਦੇ ਪਿੰਡ ਮਾਨ ਕੌਰ ਸਿੰਘ ਵਿਖੇ ਅੱਠ ਏਕੜ ਦੇ ਕਰੀਬ ਪੱਕੀ ਕਣਕ ਦੀ ਫ਼ਸਲ ਨੰੂ ਅਚਾਨਕ ਅੱਗ ਲੱਗ ਗਈ ਅਤੇ ਕਰੀਬ ਇਕ ਘੰਟੇ ਦੀ ਭਾਰੀ ਮਸ਼ੱਕਤ ਦੇ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ | ਇਸ ...

ਪੂਰੀ ਖ਼ਬਰ »

ਭੋਜਰਾਜ ਵਿਚ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਵਡਾਲਾ ਬਾਂਗਰ, 15 ਅਪ੍ਰੈਲ (ਭੁੰਬਲੀ)-ਅੱਜ ਇਸ ਇਲਾਕੇ ਦੇ ਪਿੰਡ ਭੋਜਰਾਜ ਵਿਚ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਤਪਾਲ ਭੋਜਰਾਜ ਤੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਹਰ ਸਾਲ ਦੀ ਤਰ੍ਰਾਂ ਇਸ ਵਾਰ ਵੀ ਪੂਰੀ ਧੂਮ-ਧਾਮ ਨਾਲ ...

ਪੂਰੀ ਖ਼ਬਰ »

ਵਿਸਾਖੀ ਮੌਕੇ ਚੌਥੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਹਰਚੋਵਾਲ, 15 ਅਪ੍ਰੈਲ (ਰਣਜੋਧ ਸਿੰਘ ਭਾਮ)- ਨਜ਼ਦੀਕੀ ਪਿੰਡ ਬਸਰਾਵਾਂ ਵਿਖੇ ਗੁਰਦੁਆਰਾ ਸਿੰਘ ਸਭਾ ਵਿਚ ਵਿਸਾਖੀ ਦੇ ਪੁਰਬ ਮੌਕੇ ਚੌਥੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਅੱਵਲ ਆਉਣ ਵਾਲੇ ...

ਪੂਰੀ ਖ਼ਬਰ »

ਵਿਸਾਖੀ ਮੌਕੇ ਚੌਥੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਹਰਚੋਵਾਲ, 15 ਅਪ੍ਰੈਲ (ਰਣਜੋਧ ਸਿੰਘ ਭਾਮ)- ਨਜ਼ਦੀਕੀ ਪਿੰਡ ਬਸਰਾਵਾਂ ਵਿਖੇ ਗੁਰਦੁਆਰਾ ਸਿੰਘ ਸਭਾ ਵਿਚ ਵਿਸਾਖੀ ਦੇ ਪੁਰਬ ਮੌਕੇ ਚੌਥੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਅੱਵਲ ਆਉਣ ਵਾਲੇ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਦਾ ਵਫ਼ਦ ਪੰਚਾਇਤ ਮੰਤਰੀ ਨੂੰ ਮਿਲਿਆ

ਕਾਦੀਆਂ, 15 ਅਪ੍ਰੈਲ (ਪ੍ਰਦੀਪ ਸਿੰਘ ਬੇਦੀ, ਕੁਲਵਿੰਦਰ ਸਿੰਘ)- ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਜਰਨੈਲ ਸਿੰਘ ਮੱਲ੍ਹੀ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਵਫਦ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਲਿਆ ਅਤੇ ਉਨ੍ਹਾਂ ...

ਪੂਰੀ ਖ਼ਬਰ »

ਮੰਦਰ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਮਿਲਿਆ

ਬਟਾਲਾ, 15 ਅਪ੍ਰੈਲ (ਸਚਲੀਨ ਸਿੰਘ ਭਾਟੀਆ)- ਅੱਜ ਬਟਾਲਾ ਦੇ ਮੰਦਰ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬਿਰਧ ਅਵਸਥਾ 'ਚ ਇਕ ਸਰੂਪ ਮਿਲਿਆ ਹੈ | ਸੂਚਨਾ ਮਿਲਣ 'ਤੇ ਗਰੀਬ ਨਿਵਾਜ ਚੈਰੀਟੇਬਲ ਟਰੱਸਟ ਦੇ ਬਾਬਾ ਹਰਜੀਤ ਸਿੰਘ ਤੇ ਪੁਲਿਸ ਪ੍ਰਸ਼ਾਸਨ ਅਧਿਕਾਰੀ ਪਹੁੰਚੇ | ...

ਪੂਰੀ ਖ਼ਬਰ »

ਗੁਰੂ ਰਾਮਦਾਸ ਸੰਸਥਾਵਾਂ ਪੰਧੇਰ ਵਿਖੇ ਵਿਸਾਖੀ ਮਨਾਈ

ਫਤਹਿਗੜ੍ਹ ਚੂੜੀਆ, 15 ਅਪ੍ਰੈਲ (ਐਮ.ਐਸ. ਫੁੱਲ)- ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਸੰਸਥਾਵਾਂ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ | ਸ੍ਰੀ ਗੁਰੂ ਰਾਮਦਾਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਭੋਰਾ ਸਾਹਿਬ ਭਾਗੀਆਂ ਵਿਖੇ ਮਹਾਨ ਗੁਰਮਤਿ ਸਮਾਗਮ

ਵਡਾਲਾ ਗ੍ਰੰਥੀਆਂ, 15 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨਜ਼ਦੀਕੀ ਪਿੰਡ ਭਾਗੀਆਂ ਵਿਖੇ ਬਾਬਾ ਅਨੰਤਰਾਮ ਜੀ ਡੰਡੇ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਸਬੰਧੀ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਚੇਅ: ਬਾਜਵਾ ਦੀ ਮਿਹਨਤ ਸਦਕਾ ਪੁਰਸਕਾਰ ਮਿਲਿਆ-ਟਨਾਣੀਵਾਲ

ਸ੍ਰੀ ਹਰਿਗੋਬਿੰਦਪੁਰ, 15 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਟਨਾਣੀਵਾਲ ਦੇ ਸਰਪੰਚ ਮਨਦੀਪ ਸਿੰਘ ਦੇ ਪਿਤਾ ਸਾਬਕਾ ਸਰਪੰਚ ਸਵਰਨ ਸਿੰਘ ਟਨਾਣੀਵਾਲ ਨੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਸਪੁੱਤਰ ਰਵੀਨੰਦਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਵਚਨਬੱਧ : ਤਿ੍ਪਤ ਰਜਿੰਦਰ ਬਾਜਵਾ

ਨੌਸ਼ਹਿਰਾ ਮੱਝਾ ਸਿੰਘ, 15 ਅਪ੍ਰੈਲ (ਤਰਸੇਮ ਸਿੰਘ ਤਰਾਨਾ)-ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਚੋਣ ਵਾਅਦੇ ਮੁਤਾਬਿਕ ਹਰੇਕ ਵਰਗ ਨੂੰ ਸਹੂਲਤਾਂ ਤੇ ਵਿਕਾਸ ਕਾਰਜ ਕਰਵਾਉਣ ਪ੍ਰਤੀ ਵਚਨਬੱਧ ਹੈ | ਉਪਰੋਕਤ ਪ੍ਰਗਟਾਵਾ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ...

ਪੂਰੀ ਖ਼ਬਰ »

ਤਿੱਬੜ ਤੋਂ ਸਿੰਘੂ ਬਾਰਡਰ ਲਈ ਜਥਾ ਰਵਾਨਾ

ਤਿੱਬੜ, 15 ਅਪ੍ਰੈਲ (ਭੁਪਿੰਦਰ ਸਿੰਘ ਬੋਪਾਰਾਏ)-ਸੰਯੁਕਤ ਕਿਸਾਨ ਮੋਰਚੇ ਵਲੋਂ ਪੂਰੇ ਦੇਸ਼ ਦੇ ਕਿਸਾਨ, ਮਜ਼ਦੂਰਾਂ ਦੇ ਹਿਤਾਂ ਵਿਰੁਧ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਕਾਨੰੂਨਾਂ ਨੰੂ ਵਾਪਸ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੰੂ ਹੋਰ ਬੱਲ ਅਤੇ ਤਾਕਤ ਦੇਣ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਬਦਲੇ ਬੀ.ਡੀ.ਪੀ.ਓ. ਦਾ ਵਿਸ਼ੇਸ਼ ਸਨਮਾਨ

ਵਡਾਲਾ ਬਾਂਗਰ, 15 ਅਪ੍ਰੈਲ (ਭੁੰਬਲੀ)- ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਜਿਨ੍ਹਾਂ 'ਚ ਸਮੂਹ ਗ੍ਰਾਮ ਪੰਚਾਇਤ ਦੂਲਾਨੰਗਲ, ਗ੍ਰਾਮ ਪੰਚਾਇਤ ਬਦੀਉਲਜਮਾਨ ਛੀਨਾ, ਗ੍ਰਾਮ ਪੰਚਾਇਤ ਭੋਜਰਾਜ, ਗ੍ਰਾਮ ਪੰਚਾਇਤ ਸਹਾਰੀ ਸਮੇਤ ਹੋਰ ਇਲਾਕੇ ਦੇ ਸਰਪੰਚ ਤੇ ਮੁਹਤਬਰਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਫ਼ਰੰਟ ਵਲੋਂ ਲਾਠੀਚਾਰਜ ਦੀ ਨਿਖੇਧੀ

ਫਤਹਿਗੜ੍ਹ ਚੂੜੀਆਂ, 15 ਅਪ੍ਰੈਲ (ਐਮ.ਐਸ. ਫੱੁਲ)- ਪੰਜਾਬ ਪੈਨਸਨਰਜ਼ ਫਰੰਟ ਵਲੋਂ ਪਟਿਆਲਾ ਵਿਖੇ ਪੰਜਾਬ ਪੁਲਿਸ ਵਲੋਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪ੍ਰਧਾਨ ਐਡਵੋਕੇਟ ਬਲਦੇਵ ਸਿੰਘ ...

ਪੂਰੀ ਖ਼ਬਰ »

ਕੌ ਾਸਲਰ ਇੰਦਰਆਸ ਹੰਸ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਧਾਰੀਵਾਲ, 15 ਅਪ੍ਰੈਲ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਦੀ ਦੇਖ-ਰੇਖ ਹਲਕਾ ਕਾਦੀਆਂ ਦੇ ਧਾਰੀਵਾਲ ਸ਼ਹਿਰ ਦੇ ਵਾਰਡ 12 ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ...

ਪੂਰੀ ਖ਼ਬਰ »

ਪਿੰਡ ਡੇਅਰੀਵਾਲ ਦਰੋਗਾ 'ਚ ਗੁਰਮਤਿ ਸਮਾਗਮ

ਡੇਅਰੀਵਾਲ ਦਰੋਗਾ, 15 ਅਪ੍ਰੈਲ (ਹਰਦੀਪ ਸਿੰਘ ਸੰਧੂ)- ਪਿੰਡ ਡੇਅਰੀਵਾਲ ਦਰੋਗਾ ਵਿਚ ਕਿਸਾਨੀ ਸੰਘਰਸ਼ ਅਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ, ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਤਹਿਤ ਲਗਾਏ ਕੁੱਟਮਾਰ ਦੇ ਦੋਸ਼

ਗੁਰਦਾਸਪੁਰ, 15 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਨੰਬਰਦਾਰੀ ਲੈਣ ਦੇ ਚੱਕਰ 'ਚ ਚੱਲਦੀ ਪੁਰਾਣੀ ਰੰਜਿਸ਼ ਤਹਿਤ ਇਕ ਧਿਰ ਵਲੋਂ ਦੂਜੀ ਧਿਰ 'ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਲਗਾਏ ਗਏ ਹਨ | ਇਸ ਸਬੰਧੀ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜ਼ੇਰੇ ਇਲਾਜ ਪਿਆਰਾ ...

ਪੂਰੀ ਖ਼ਬਰ »

ਸ਼ਾਹਬਾਦ ਵੈੱਲਫੇਅਰ ਸੁਸਾਇਟੀ ਵਲੋਂ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਵਡਾਲਾ ਗ੍ਰੰਥੀਆਂ, 15 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)- ਪਿੰਡ ਸ਼ਾਹਬਾਦ ਵਿਖੇ ਪਿਛਲੇ ਸਮੇਂ ਤੋਂ ਲੋਕ ਭਲਾਈ ਕਾਰਜਾਂ ਖ਼ਾਸ ਕਰ ਕੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਵਿਚ ਜੁਟੀ ਸ਼ਾਹਬਾਦ ਵੈੱਲਫ਼ੇਅਰ ਸੁਸਾਇਟੀ ਵਲੋਂ ਪਿੰਡ ਦੇ ਲੋੜਵੰਦ ਪਰਿਵਾਰਾਂ ਦੀਆਂ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚਾ ਦੇ ਸਾਬਕਾ ਜਨਰਲ ਸਕੱਤਰ ਤੇ ਸਾਥੀ ਅਕਾਲੀ ਦਲ 'ਚ ਸ਼ਾਮਿਲ

ਬਹਿਰਾਮਪੁਰ, 15 ਅਪ੍ਰੈਲ (ਬਲਬੀਰ ਸਿੰਘ ਕੋਲਾ)- ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਸਾਬਕਾ ਜਨਰਲ ਸਕੱਤਰ ਕਿਸਾਨ ਮੋਰਚਾ ਭਾਜਪਾ ਯਸ਼ਪਾਲ ਦੋਦਵਾਂ ਤੇ ਬਿੱਟੂ ਦੋਦਵਾਂ ਪਾਰਟੀ ਨੰੂ ਅਲਵਿਦਾ ਕਹਿ ਕੇ ਗੁਰਬਚਨ ਸਿੰਘ ...

ਪੂਰੀ ਖ਼ਬਰ »

ਭਾਗੋਵਾਲ ਵਿਖੇ ਮੰਡੇਰ ਬਰਾਦਰੀ ਦੇ ਜਠੇਰਿਆਂ ਦਾ ਮੇਲਾ

ਕਿਲ੍ਹਾ ਲਾਲ ਸਿੰਘ, 15 ਅਪ੍ਰੈਲ (ਬਲਬੀਰ ਸਿੰਘ)- ਇੱਥੋਂ ਨਜ਼ਦੀਕ ਪਿੰਡ ਭਾਗੋਵਾਲ ਵਿਖੇ ਮੰਡੇਰ ਬਰਾਦਰੀ ਦੇ ਜਠੇਰਿਆਂ ਦਾ ਮੇਲਾ ਮੰਡੇਰ ਬਰਾਦਰੀ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਮੇਲੇ ਦੀ ਆਰੰਭਤਾ ਮੌਕੇ ਮੰਡੇਰ ਪਰਿਵਾਰ ਵਲੋਂ ਜਠੇਰਿਆਂ ਦੇ ਸਥਾਨ 'ਤੇ ਚਾਦਰ ਤੇ ...

ਪੂਰੀ ਖ਼ਬਰ »

ਅਧਿਆਪਕਾਂ ਨਾਲ ਬਦਤਮੀਜ਼ੀ ਬਿਲਕੁੱਲ ਬਰਦਾਸ਼ਤ ਨਹੀਂ-ਵਿਧਾਇਕ ਲਾਡੀ

ਊਧਨਵਾਲ, 15 ਅਪ੍ਰੈਲ (ਪਰਗਟ ਸਿੰਘ)- ਅਧਿਆਪਕਾਂ ਦੀ ਦਿੱਤੀਆਂ ਸਿੱਖਿਆਵਾਂ ਸਦਕਾ ਹੀ ਮੰਜ਼ਲਾਂ ਸਰ ਕੀਤੀਆਂ ਜਾਂਦੀਆਂ ਹਨ | ਇਨ੍ਹਾਂ ਦਾ ਸਤਿਕਾਰ ਹਮੇਸ਼ਾ ਹੀ ਕਰਨਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਧੰਦੋਈ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਜਲੰਧਰ ਰੈਲੀ 27 ਨੰੂ

ਗੁਰਦਾਸਪੁਰ, 15 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਗੁਰਦਾਸਪੁਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਵੰਦ ਸਿੰਘ ਦੀ ਪ੍ਰਧਾਨਗੀ ਹੇਠ ਸ਼ਹੀਦ ਬਲਜੀਤ ਸਿੰਘ ਯਾਦਗਾਰ ਹਾਲ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਗੁਰਦਾਸਪੁਰ, 15 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਐਗਰੀਕਲਚਰ ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਡਾ: ਐਸ.ਐਸ. ਪਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਸਾਰੇ ਪੈਨਸ਼ਨਰਜ਼ ਕੋਰੋਨਾ ਵੈਕਸੀਨ ਲਗਾਉਣ | ...

ਪੂਰੀ ਖ਼ਬਰ »

ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ 'ਚ ਫ਼ੈਂਸੀ ਡ੍ਰੈੱਸ ਮੁਕਾਬਲੇ

ਬਟਾਲਾ, 15 ਅਪ੍ਰੈਲ (ਕਾਹਲੋਂ)- ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ ਦੁਆਰਾ ਵਿਸਾਖੀ ਦੇ ਦਿਹਾੜੇ ਮੌਕੇ ਵਿਦਿਆਰਥੀਆਂ ਦੀ ਆਨਲਾਈਨ ਫ਼ੈਂਸੀ ਡੈੱਸ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਪ੍ਰਾਇਮਰੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਦਾ ਦੀਨਾਨਗਰ 'ਚ ਅੱਜ ਦੂਜੇ ਦਿਨ ਵੀ ਧਰਨਾ

ਦੀਨਾਨਗਰ, 15 ਅਪ੍ਰੈਲ (ਸ਼ਰਮਾ, ਸੰਧੂ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੌਰ ਖੰਨਾ ਦੀ ਅਗਵਾਈ ਹੇਠ ਆਂਗਣਵਾੜੀ ਮੁਲਾਜ਼ਮਾਂ ਵਲੋਂ ਅੱਜ ਦੂਜੇ ਦਿਨ ਵੀ ਆਪਣੀਆਂ ਮੰਗਾਂ ਨੰੂ ਲੈ ਕੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਕਣਕ ਦੀ ਖ਼ਰੀਦ ਦੀ ਸ਼ੁਰੂਆਤ

ਸ੍ਰੀ ਹਰਿਗੋਬਿੰਦਪੁਰ, 15 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਦਾਣਾ ਮੰਡੀ ਵਿਚ ਵਿਧਾਇਕ ਬਲਵਿੰਦਰ ਸਿੰਘ ਲਾਡੀ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਕਰਵਾਉਣ ਦੀ ਰਸਮੀ ਸ਼ੁਰੂਆਤ ਕਰਵਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਹਰਪੁਰਾ ਧੰਦੋਈ 'ਚ ਖੇਡ ਸਟੇਡੀਅਮ ਬਣਾਉਣ ਨੂੰ ਪ੍ਰਵਾਨਗੀ

ਊਧਨਵਾਲ, 15 ਅਪ੍ਰੈਲ (ਪਰਗਟ ਸਿੰਘ)- ਖੇਡ ਪ੍ਰੇਮੀਆਂ ਤੇ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰੀ ਕਰਦਿਆਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਸਸਸ ਹਰਪੁਰਾ ਧੰਦੋਈ ਦੀ ਖੇਡ ਗਰਾਊਾਡ ਵਿਚ ਸਪੋਰਟਸ ਕੰਪਲੈਕਸ ਮਨਜ਼ੂਰ ਕਰਵਾ ਲਿਆ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਟੇਡੀਅਮ ਬਣਾਉਣ ਲਈ ਵਿਧਾਇਕ ਲਾਡੀ ਵਲੋਂ ਖੇਡ ਮੈਦਾਨ ਦਾ ਜਾਇਜ਼ਾ

ਘੁਮਾਣ, 15 ਅਪ੍ਰੈਲ (ਬੰਮਰਾਹ)- ਬਾਬਾ ਨਾਮਦੇਵ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਲੜਕੇ ਦੇ ਖੇਡ ਮੈਦਾਨ ਵਿਚ ਸ਼ਹਿਰਾਂ ਦੀ ਤਰਜ਼ 'ਤੇ ਆਧੁਨਿਕ ਖੇਡ ਸਟੇਡੀਅਮ ਬਣਾਉਣ ਲਈ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿਛਲੇ ਦਿਨੀਂ ਸਰਕਾਰ ਅਤੇ ਖੇਡ ਮੰਤਰੀ ਪੰਜਾਬ ਨੂੰ ਮੰਗ ...

ਪੂਰੀ ਖ਼ਬਰ »

ਧੀਦੋਵਾਲ 'ਚ ਪਹਿਲਾ ਖੂਨਦਾਨ ਕੈਂਪ ਲਗਾਇਆ

ਕਲਾਨੌਰ, 15 ਅਪ੍ਰੈਲ (ਪੁਰੇਵਾਲ)-ਸਥਾਨਕ ਕਸਬੇ ਦੀ ਬਾਬਾ ਦੀਪ ਸਿੰਘ ਸੇਵਾ ਕਲੱਬ ਵਲੋਂ ਨੇੜਲੇ ਸਰਹੱਦੀ ਪਿੰਡ ਧੀਦੋਵਾਲ ਵਿਖੇ ਸਥਿਤ ਪਰਮਹੰਸ ਬਾਬਾ ਠਾਕੁਰ ਦੇ ਸਥਾਨ 'ਤੇ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਉਨਿਟੀ ਸਿਹਤ ...

ਪੂਰੀ ਖ਼ਬਰ »

ਆਕਾਸ਼ ਹਸਪਤਾਲ 'ਚ ਸ਼ੂਗਰ ਸਬੰਧੀ ਮੁਫ਼ਤ ਕੈਂਪ

ਬਟਾਲਾ, 15 ਅਪ੍ਰੈਲ (ਕਾਹਲੋਂ)-ਸਥਾਨਕ ਆਕਾਸ਼ ਹਸਪਤਾਲ ਵਿਖੇ ਡਾ. ਲਖਬੀਰ ਸਿੰਘ ਭਾਗੋਵਾਲੀਆ ਦੀ ਅਗਵਾਈ 'ਚ ਮੁਫ਼ਤ ਸ਼ੂਗਰ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 100 ਤੋਂ ਵੱਧ ਸ਼ੂਗਰ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਤੇ ਉਨ੍ਹਾਂ ਦਾ ਇਲਾਜ ਕੀਤਾ ਗਿਆ | ਡਾ. ਭਾਗੋਵਾਲੀਆ ...

ਪੂਰੀ ਖ਼ਬਰ »

ਬਲਜੀਤ ਸਿੰਘ ਪਾਹੜਾ ਦੇ ਪ੍ਰਧਾਨ ਬਣਨ 'ਤੇ ਆਗੂਆਂ ਵਲੋਂ ਸਵਾਗਤ

ਗੁਰਦਾਸਪੁਰ, 15 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਬਲਜੀਤ ਸਿੰਘ ਪਾਹੜਾ ਦੇ ਨਗਰ ਕੌਂਸਲ ਪ੍ਰਧਾਨ ਬਣਨ 'ਤੇ ਵੱਖ-ਵੱਖ ਆਗੂਆਂ ਵਲੋਂ ਸਵਾਗਤ ਕੀਤਾ ਹੈ | ਇਸ ਸਬੰਧੀ ਚੇਅਰਮੈਨ ਰੰਜੂ ਸ਼ਰਮਾ, ਚੇਅਰਮੈਨ ਸੁੱਚਾ ਸਿੰਘ ਰਾਮਨਗਰ, ਸਰਪੰਚ ਗੁਰਜੀਤ ਸਿੰਘ ਗੁਣੀਆਂ ਅਤੇ ਗੋਲਡੀ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਐੱਸ.ਸੀ. ਭਾਈਚਾਰੇ 'ਚ ਖੁਸ਼ੀ-ਘੁੰਮਣ, ਚੀਮਾ

ਬਟਾਲਾ, 15 ਅਪ੍ਰੈਲ (ਕਾਹਲੋਂ)- ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਪਿੰਡ ਕਿਸ਼ਨਕੋਟ ਵਿਖੇ ਮੀਟਿੰਗ ਤੋਂ ਬਾਅਦ ਗੱਲਬਾਤ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਅਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਸਦਾਰੰਗ 'ਚ ਚੋਰੀਆਂ ਦੀ ਭਰਮਾਰ

ਪੰਜਗਰਾਈਆਂ, 15 ਅਪ੍ਰੈਲ (ਬਲਵਿੰਦਰ ਸਿੰਘ)-ਪਿੰਡ ਸਦਾਰੰਗ 'ਚ ਇਕ ਹਫ਼ਤੇ ਅੰਦਰ ਹੀ ਤਕਰੀਬਨ 10 ਟਿਊਬਵੈੱਲਾਂ ਦੇ ਕਮਰਿਆਂ ਦੇ ਤਾਲੇ ਤੋੜ ਕੇ ਚੋਰਾਂ ਨੇ ਕਾਫੀ ਵੱਡੀ ਮਾਤਰਾ ਵਿਚ ਲੋਹੇ ਦੇ ਸਾਮਾਨ ਨੂੰ ਚੁਰਾ ਲਿਆ | ਪਿੰਡ ਵਾਸੀ ਜਗਦੀਸ਼ ਤੇ ਅਵਤਾਰ ਸਿੰਘ ਦੇ ਟਿਊਬਵੈੱਲ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਸ੍ਰੀ ਹਰਿਗੋਬਿੰਦਪੁਰ, 15 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਦਾਣਾ ਮੰਡੀ 'ਚੋਂ ਆੜ੍ਹਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਆੜ੍ਹਤੀ ਤੇਜਿੰਦਰਪਾਲ ਸਿੰਘ ਪੰਨੂ ਨੇ ਕਿਹਾ ਕਿ ਆਪਣੇ ਘਰ ਸੀ ਹਰਿਗੋਬਿੰਦਪੁਰ ਤੋਂ ਆਪਣੇ ਕਾਲੇ ਰੰਗ ਦੇ ...

ਪੂਰੀ ਖ਼ਬਰ »

ਮੰਡੀਆਂ 'ਚ 4940 ਮੀਟਿ੍ਕ ਟਨ ਕਣਕ ਦੀ ਆਮਦ

ਗੁਰਦਾਸਪੁਰ, 15 ਅਪ੍ਰੈਲ (ਆਰਿਫ਼)- ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਅੰਦਰ ਕਣਕ ਦੀ ਆਮਦ ਹੌਲੀ-ਹੌਲੀ ਵਧ ਰਹੀ ਹੈ ਤੇ ਕੁੱਲ 4940 ਮੀਟਿ੍ਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ 'ਚੋਂ 1448 ਮੀਟਿ੍ਕ ਟਨ ਦੀ ਖ਼ਰੀਦ ਹੋ ਗਈ ਹੈ | ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਨੇ ਹਵਨ ਯੱਗ ਕਰਵਾਇਆ

ਗੁਰਦਾਸਪੁਰ, 15 ਅਪ੍ਰੈਲ (ਆਰਿਫ਼)- ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ ਨਵੇਂ ਸਾਲ ਦੇ ਮੌਕੇ 'ਤੇ ਜਨ ਕਲਿਆਣ ਲਈ ਹਵਨ ਯੱਗ ਕਰਵਾਇਆ ਗਿਆ | ਡਾ: ਵੀ. ਕੇ. ਸ਼ੌਰੀ ਤੇ ਕਿਰਨ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਲਕਛਮੀ ਨਾਰਾਇਣ ਮੰਦਰ ਵਿਖੇ ਕਰਵਾਏ ਇਸ ਹਵਨ ਯੱਗ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਕੈਪਟਨ-ਬਾਦਲ ਦੇ ਘਿਓ-ਖਿਚੜੀ ਸਬੰਧ ਹੋਏ ਜੱਗ ਜਾਹਿਰ-ਘੁੰਮਣ

ਡੇਅਰੀਵਾਲ ਦਰੋਗਾ, 15 ਅਪ੍ਰੈਲ (ਹਰਦੀਪ ਸਿੰਘ ਸੰਧੂ)- ਹੁਣ ਫਿਰ ਹਾਈਕੋਰਟ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਨੂੰ ਰੱਦ ਕਰਨ ਦੇ ਦੇ ਫ਼ੈਸਲੇ ਤੋਂ ਬਾਅਦ ਸਮੁੱਚੇ ਸਿੱਖ ਜਗਤ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਧਾਰਮਿਕ ਤੇ ਸਮਾਜ ਸੇਵੀ ਆਗੂ ...

ਪੂਰੀ ਖ਼ਬਰ »

ਮੰਡੀ ਕੋਟ ਬੁੱਢਾ 'ਚ ਬਾਰਦਾਨਾ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਡੇਅਰੀਵਾਲ ਦਰੋਗਾ, 15 ਅਪ੍ਰੈਲ (ਹਰਦੀਪ ਸਿੰਘ ਸੰਧੂ)- ਮਾਰਕੀਟ ਕਮੇਟੀ ਕਾਦੀਆਂ ਅਧੀਨ ਆਉਂਦੀ ਦਾਣਾ ਮੰਡੀ ਕੋਟ ਬੁੱਢਾ ਵਿਚ ਬਾਰਦਾਨਾ ਨਾ ਹੋਣ ਦੇ ਨਾਲ ਕਿਸਾਨਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ | ਇਸ ਸਬੰਧੀ ਗੁਰਮੁੱਖ ਸਿੰਘ ਖਾਨਮਲੱਕ, ...

ਪੂਰੀ ਖ਼ਬਰ »

ਗੁ: ਟਾਹਲੀ ਸਾਹਿਬ ਵਿਖੇ ਅੰਮਿ੍ਤ ਸੰਚਾਰ

ਦੋਰਾਂਗਲਾ, 15 ਅਪ੍ਰੈਲ (ਚੱਕਰਾਜਾ)- ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਮਨਾਏ ਜਾਂਦੇ ਤਿੰਨ ਰੋਜ਼ਾ ਖ਼ਾਲਸਾ ਸਾਜਨਾ ਦਿਵਸ 'ਤੇ ਅੱਜ ਆਖ਼ਰੀ ਅਤੇ ਤੀਜੇ ਦਿਨ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰੇ ...

ਪੂਰੀ ਖ਼ਬਰ »

ਡਿਫ਼ਾਲਟਰ ਕਰਜ਼ਦਾਰਾਂ ਦੀਆਂ ਜਾਇਦਾਦਾਂ ਨੰੂ ਸਹਿਕਾਰੀ ਬੈਂਕ ਨੇ ਲਿਆ ਕਬਜ਼ੇ 'ਚ

ਗੁਰਦਾਸਪੁਰ, 15 ਅਪ੍ਰੈਲ (ਪੰਕਜ ਸ਼ਰਮਾ)- ਗੁਰਦਾਸਪੁਰ ਕੇਂਦਰੀ ਸਹਿਕਾਰੀ ਬੈਂਕ ਦੀ ਰਿਕਵਰੀ ਟੀਮ ਵਲੋਂ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ, ਪ੍ਰਬੰਧਕ ਨਿਰਦੇਸ਼ਕ ਅਮਨਪ੍ਰੀਤ ਸਿੰਘ ਬਰਾੜ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਬੱਬਰੀ ਨੰਗਲ ਵਿਖੇ ਜਿੰਦੇ ਤੋੜ ਕੇ ਗਹਿਣੇ ਤੇ ਨਕਦੀ ਚੋਰੀ

ਤਿੱਬੜ, 15 ਅਪ੍ਰੈਲ (ਭੁਪਿੰਦਰ ਸਿੰਘ ਬੋਪਾਰਾਏ)-ਪੁਲਿਸ ਥਾਣਾ ਤਿੱਬੜ ਦੇ ਪਿੰਡਾਂ ਵਿਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਬੀਤੇ ਦਿਨੀਂ ਪਿੰਡ ਬੱਬਰੀ ਨੰਗਲ ਵਿਖੇ ਬਿਜਲੀ ਵਿਭਾਗ ਵਿਚ ਜੇ.ਈ ਵਜੋਂ ਸੇਵਾ ਨਿਭਾਅ ਰਹੇ ਕੇਵਲ ਸਿੰਘ ਦੇ ਘਰੋਂ ਚੋਰਾਂ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ 'ਚ ਆਨਲਾਈਨ ਕਲਾਸਾਂ ਜਾਰੀ

ਬਟਾਲਾ, 15 ਅਪ੍ਰੈਲ (ਕਾਹਲੋਂ)- ਕੋਰੋਨਾ ਮਹਾਂਮਾਰੀ ਦੇ ਚਲਦਿਆਂ ਅਤੇ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਇਸ ਬਾਰੇ ...

ਪੂਰੀ ਖ਼ਬਰ »

ਸਲਾਮਤ ਮਸੀਹ ਵਲੋਂ ਸੁਖਬੀਰ ਨਾਲ ਵਿਚਾਰ-ਵਟਾਂਦਰਾ

ਘੱਲੂਘਾਰਾ ਸਾਹਿਬ, 15 ਅਪ੍ਰੈਲ (ਮਿਨਹਾਸ)- ਵਿਧਾਨ ਸਭਾ ਹਲਕਾ ਕਾਦੀਆਂ ਦੇ ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਦਾਰਾਪੁਰ ਤੋਂ ਸਲਾਮਤ ਮਸੀਹ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਲਕੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮÏਕੇ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਵਲੋਂ ਪਿੰਡ ਪਸਨਾਵਾਲ ਨੂੰ 10 ਲੱਖ ਦੀ ਗ੍ਰਾਂਟ

ਧਾਰੀਵਾਲ, 15 ਅਪ੍ਰੈਲ (ਸਵਰਨ ਸਿੰਘ)- ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਪਿੰਡ ਪਸਨਾਵਾਲ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਗਈ ਹੈ | ਵਿਧਾਇਕ ਸ: ਬਾਜਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਸਥਾਪਨਾ ਦਿਵਸ ਸਬੰਧੀ ਸਮਾਗਮ

ਧਾਰੀਵਾਲ, 15 ਅਪ੍ਰੈਲ (ਸਵਰਨ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਅਤੇ ਪਿ੍ੰ: ਗਗਨਪ੍ਰੀਤ ਕੌਰ ਦੀ ਅਗਵਾਈ ਵਿਚ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਦਾ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ | ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ

ਧਾਰੀਵਾਲ, 15 ਅਪ੍ਰੈਲ (ਸਵਰਨ ਸਿੰਘ)- ਮਨੁੱਖੀ ਅਧਿਕਾਰ ਸੁਰੱਖਿਆ ਸੁਸਾਇਟੀ ਵਲੋਂ ਰਵਿਦਾਸ ਭਵਨ ਧਾਰੀਵਾਲ ਵਿਖ਼ੇ ਡਾ. ਭੀਮ ਰਾਓ ਅੰਬੇਡਕਰ ਦੇ 130ਵਾਂ ਜਨਮ ਦਿਵਸ ਮਨਾਇਆ ਗਿਆ | ਸਮਾਗਮ 'ਚ ਜ਼ਿਲ੍ਹਾ ਪ©ਧਾਨ ਇੰਜ. ਜਤਿੰਦਰ ਪਾਲ ਸਿੰਘ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਰੰਧਾਵਾ ਵਲੋਂ ਕਬਰਿਸਤਾਨ ਦੇ ਨਿਰਮਾਣ ਲਈ 5 ਲੱਖ ਦਾ ਚੈੱਕ

ਕਲਾਨੌਰ, 15 ਅਪ੍ਰੈਲ (ਪੁਰੇਵਾਲ)- ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ਯੂਥ ਕਾਂਗਰਸੀ ਆਗੂ ਉਦੇਵੀਰ ਸਿੰਘ ਰੰਧਾਵਾ ਵਲੋਂ ਪਿੰਡ ਰੋਸੇ 'ਚ ਹੋਏ ਸਮਾਗਮ ਦੌਰਾਨ ਇਸਾਈ ਭਾਈਚਾਰੇ ਨੂੰ ਕਬਰਿਸਤਾਨ ਦੇ ...

ਪੂਰੀ ਖ਼ਬਰ »

ਵੱਖ-ਵੱਖ ਜ਼ੋਨਾਂ ਦੀਆਂ ਕੋਰ ਕਮੇਟੀਆਂ ਦੀ ਅਹਿਮ ਮੀਟਿੰਗ

ਹਰਚੋਵਾਲ, 15 ਅਪ੍ਰੈਲ (ਰਣਜੋਧ ਸਿੰਘ ਭਾਮ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਜ਼ੋਨਾਂ ਦੀਆਂ ਕੋਰ ਕਮੇਟੀਆਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ...

ਪੂਰੀ ਖ਼ਬਰ »

ਉਦੇਵੀਰ ਸਿੰਘ ਰੰਧਾਵਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਡੇਰਾ ਬਾਬਾ ਨਾਨਕ, 15 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਡੇਰਾ ਬਾਬਾ ਨਾਨਕ ਵਿਖੇ ਅੱਜ ਕਿਸਾਨਾਂ ਵਲੋਂ ਵੱਡੀ ਮਾਤਰਾ 'ਚ ਕਣਕ ਦੀਆਂ ਟਰਾਲੀਆਂ ਲਿਆਂਦੀਆਂ ਅਤੇ ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਉਦੇਵੀਰ ਸਿੰਘ ਰੰਧਾਵਾ ਨੇ ਜਿੱਥੇ ਸਭ ਤੋਂ ...

ਪੂਰੀ ਖ਼ਬਰ »

ਲੱਧਾ ਮੁੰਡਾ ਅਕਾਲੀ ਦਲ ਬੀ.ਸੀ. ਵਿੰਗ ਦੇ ਸੂਬਾ ਸਕੱਤਰ ਬਣੇ

ਘੁਮਾਣ, 15 ਅਪ੍ਰੈਲ (ਬੰਮਰਾਹ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਦੇ ਨਿਰਦੇਸ਼ਾਂ ਤਹਿਤ ਬੀ.ਸੀ. ਵਿੰਗ ਦੇ ਜਨਰਲ ਸਕੱਤਰ ਸੁੱਚਾ ਸਿੰਘ ਸੁਚੇਤਗੜ੍ਹ ਤੇ ਜ਼ਿਲ੍ਹਾ ਪ੍ਰਧਾਨ ਨਰਿੰਦਰ ...

ਪੂਰੀ ਖ਼ਬਰ »

ਪਿੰਡ ਸਦਾਰੰਗ 'ਚ ਚੋਰੀਆਂ ਦੀ ਭਰਮਾਰ

ਪੰਜਗਰਾਈਆਂ, 15 ਅਪ੍ਰੈਲ (ਬਲਵਿੰਦਰ ਸਿੰਘ)-ਪਿੰਡ ਸਦਾਰੰਗ 'ਚ ਇਕ ਹਫ਼ਤੇ ਅੰਦਰ ਹੀ ਤਕਰੀਬਨ 10 ਟਿਊਬਵੈੱਲਾਂ ਦੇ ਕਮਰਿਆਂ ਦੇ ਤਾਲੇ ਤੋੜ ਕੇ ਚੋਰਾਂ ਨੇ ਕਾਫੀ ਵੱਡੀ ਮਾਤਰਾ ਵਿਚ ਲੋਹੇ ਦੇ ਸਾਮਾਨ ਨੂੰ ਚੁਰਾ ਲਿਆ | ਪਿੰਡ ਵਾਸੀ ਜਗਦੀਸ਼ ਤੇ ਅਵਤਾਰ ਸਿੰਘ ਦੇ ਟਿਊਬਵੈੱਲ ...

ਪੂਰੀ ਖ਼ਬਰ »

ਪਠਾਨਕੋਟ 'ਚ ਕੋਰੋਨਾ ਨਾਲ ਇਕ ਮੌਤ 103 ਨਵੇਂ ਮਾਮਲੇ

ਪਠਾਨਕੋਟ, 15 ਅਪ੍ਰੈਲ (ਆਸੀਸ਼ ਸ਼ਰਮਾ)- ਪਠਾਨਕੋਟ ਵਿਖੇ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 103 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਕ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ ਜਿਸ ਦੀ ਪੁਸ਼ਟੀ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ: ਰਾਕੇਸ਼ ਸਰਪਾਲ ...

ਪੂਰੀ ਖ਼ਬਰ »

ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ 'ਚ ਫ਼ੈਂਸੀ ਡ੍ਰੈੱਸ ਮੁਕਾਬਲੇ

ਬਟਾਲਾ, 15 ਅਪ੍ਰੈਲ (ਕਾਹਲੋਂ)- ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ ਦੁਆਰਾ ਵਿਸਾਖੀ ਦੇ ਦਿਹਾੜੇ ਮੌਕੇ ਵਿਦਿਆਰਥੀਆਂ ਦੀ ਆਨਲਾਈਨ ਫ਼ੈਂਸੀ ਡੈੱਸ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਪ੍ਰਾਇਮਰੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

3 ਹੋਣਹਾਰ ਵਿਦਿਆਰਥਣਾਂ ਨੰੂ ਦਿੱਤੀ ਵਜ਼ੀਫਾ ਰਾਸ਼ੀ

ਪਠਾਨਕੋਟ, 15 ਅਪ੍ਰੈਲ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਇਕ ਸਾਦਾ ਸਮਾਗਮ ਹੋਇਆ | ਜਿਸ ਵਿਚ 3 ਹੋਣਹਾਰ ਵਿਦਿਆਰਥਣਾਂ ਨੰੂ ਸੁਸਾਇਟੀ ਵਲੋਂ 6 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਭੇਟ ਕੀਤੀ ਗਈ | ਪ੍ਰਧਾਨ ਵਿਜੇ ਪਾਸੀ ਨੇ ...

ਪੂਰੀ ਖ਼ਬਰ »

ਵਿਧਾਇਕ ਅਮਿਤ ਵਿਜ ਵਲੋਂ ਟੀਕਾਕਰਨ ਕੈਂਪ ਦਾ ਉਦਘਾਟਨ

ਪਠਾਨਕੋਟ, 15 ਅਪ੍ਰੈਲ (ਸੰਧੂ)- ਅੱਜ ਵਿਧਾਇਕ ਅਮਿਤ ਵਿਜ ਨੇ ਵਾਰਡ-32 ਵਿਚ ਸਲਾਰੀਆ ਨਗਰ ਬਾਬਾ ਬਾਲਕ ਨਾਥ ਮੰਦਰ ਵਿਖੇ ਰਾਜੀਵ ਮਹਾਜਨ ਬੰਟੀ ਦੀ ਪ੍ਰਧਾਨਗੀ ਹੇਠ ਲੱਗੇ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਇਕ ਅਮਿਤ ਵਿਜ ਨੇ ਕਿਹਾ ਕਿ ਕੋਵਿਡ ...

ਪੂਰੀ ਖ਼ਬਰ »

ਬਾਰਠ ਸਾਹਿਬ ਵਿਖੇ ਗੁਰਮਤਿ ਸਮਾਗਮ

ਨਰੋਟ ਮਹਿਰਾ, 15 ਅਪ੍ਰੈਲ (ਰਾਜ ਕੁਮਾਰੀ)- ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਸ਼ੁੱਭ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਇਤਿਹਾਸਕ ਗੁਰਦੁਆਰਾ ਬਾਰਠ ਸਾਹਿਬ ਵਿਖੇ ਸਥਿਤ ਬਾਬਾ ਸ੍ਰੀਚੰਦ ਜੀ ਦੀਵਾਨ ਹਾਲ ਵਿਖੇ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਪ੍ਰੀਤਨਗਰ ਵਿਖੇ ਸਮਾਗਮ

ਪਠਾਨਕੋਟ, 15 ਅਪ੍ਰੈਲ (ਸੰਧੂ)- ਗੁਰਦੁਆਰਾ ਸਿੰਘ ਸਭਾ ਪ੍ਰੀਤ ਨਗਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਜਥੇਦਾਰ ਜਸਬੀਰ ਸਿੰਘ ਸੰਧੂ ਦੇ ਪਰਿਵਾਰ ਵਲੋਂ ਰੱਖੇ ਗਏ ...

ਪੂਰੀ ਖ਼ਬਰ »

ਜ਼ਿਲ੍ਹਾ ਹੈੱਡ ਕੁਆਟਰ ਵਿਖੇ ਧਰਨਾ 19 ਅਪ੍ਰੈਲ ਨੂੰ

ਪਠਾਨਕੋਟ, 15 ਅਪ੍ਰੈਲ (ਚੌਹਾਨ)- ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨੰੂ ਲੈ ਕੇ ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਅਗਵਾਈ ਹੇਠ 19 ਅਪ੍ਰੈਲ ਨੰੂ ਜ਼ਿਲ੍ਹਾ ਹੈੱਡ ਕੁਆਟਰ ਪਠਾਨਕੋਟ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ | ਜੇਕਰ ਸਮਝੌਤਾ ਨਾ ...

ਪੂਰੀ ਖ਼ਬਰ »

ਗੁ: ਬਾਬਾ ਸ਼ਹੀਦ ਸਿੰਘ ਵਿਖੇ ਨਿਸ਼ਾਨ ਸਾਹਿਬ ਨੰੂ ਚੋਲਾ ਚੜ੍ਹਾਇਆ

ਨਰੋਟ ਮਹਿਰਾ, 15 ਅਪ੍ਰੈਲ (ਰਾਜ ਕੁਮਾਰੀ)- ਪਿੰਡ ਮਾਹੀਚੱਕ ਵਿਖੇ ਗੁਰਦੁਆਰਾ ਸ਼ਹੀਦ ਸਿੰਘ ਦੇ ਲਗਾਏ ਗਏ ਨਿਸ਼ਾਨ ਸਾਹਿਬ 'ਤੇ ਚੋਲਾ ਚੜ੍ਹਾਇਆ ਗਿਆ | ਗੁਰਦੁਆਰਾ ਸੰਯੁਕਤ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਸਾਲ ਵੀ ਵਿਸਾਖੀ ਦੇ ਦਿਹਾੜੇ 'ਤੇ ਨਿਸ਼ਾਨ ਸਾਹਿਬ 'ਤੇ ਚੋਲਾ ...

ਪੂਰੀ ਖ਼ਬਰ »

ਕਾਂਗਰਸ ਘੱਟ ਗਿਣਤੀ ਸੈੱਲ ਜ਼ਿਲ੍ਹਾ ਪਠਾਨਕੋਟ ਵਲੋਂ ਮੀਟਿੰਗ

ਪਠਾਨਕੋਟ, 15 ਅਪ੍ਰੈਲ (ਚੌਹਾਨ)- ਕਾਂਗਰਸ ਘੱਟ ਗਿਣਤੀ ਸੈੱਲ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਚੇਅਰਮੈਨ ਅੱਲ੍ਹਾਦੀਨ ਦੀ ਪ੍ਰਧਾਨਗੀ ਹੇਠ ਸੈੱਲ ਦੇ ਮਨਵਾਲ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ | ਮੀਟਿੰਗ 'ਚ ਜਹਾਜ਼ ਨੰੂ ਮਜ਼ਬੂਤ ਕਰਨ ਅਤੇ ਸੈੱਲ ਦੀਆਂ ਗਤੀਵਿਧੀਆਂ ਬਾਰੇ ...

ਪੂਰੀ ਖ਼ਬਰ »

ਗੰਨੇ ਦੀ ਫ਼ਸਲ ਵਿਚ ਦਾਲਾਂ ਦੀ ਕਾਸ਼ਤ ਨਾਲ ਜ਼ਮੀਨ ਦੀ ਸਿਹਤ 'ਚ ਹੁੰਦਾ ਸੁਧਾਰ-ਗੰਨਾ ਕਮਿਸ਼ਨਰ

ਨਰੋਟ ਮਹਿਰਾ, 15 ਅਪ੍ਰੈਲ (ਰਾਜ ਕੁਮਾਰੀ)- ਕਣਕ ਦੀ ਕਟਾਈ ਤੋਂ ਬਾਅਦ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਕੇ ਕਿਸਾਨ ਜਿੱਥੇ ਵਧੇਰੇ ਆਮਦਨ ਲੈ ਸਕਦੇ ਹਨ, ਉੱਥੇ ਜ਼ਮੀਨ ਦੀ ਸਿਹਤ ਵੀ ਸੁਧਾਰੀ ਜਾ ਸਕਦੀ ਹੈ | ਇਹ ਵਿਚਾਰ ਡਾ: ਗੁਰਵਿੰਦਰ ਸਿੰਘ ਗੰਨਾ ਕਮਿਸ਼ਨਰ ਕਮ ਸੰਯੁਕਤ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਸ਼ੁਰੂ

ਪਠਾਨਕੋਟ, 15 ਅਪ੍ਰੈਲ (ਚੌਹਾਨ)- ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਅੰਦਰ ਸਥਿਤ ਮੰਡੀਆਂ ਵਿਚ ਕਣਕ ਦੀ ਖ਼ਰੀਦ ਲਈ ਹਰੀ ਝੰਡੀ ਦਿੱਤੀ ਜਾ ਚੁੱਕੀ ਹੈ ਅਤੇ ਮੰਡੀਆਂ ਵਿਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ | ਜ਼ਿਲ੍ਹੇ ਅੰਦਰ ਪਿਛਲੇ ਦਿਨ ਤੋਂ ਕਣਕ ਮੰਡੀਆਂ ਵਿਚ ਪਹੁੰਚ ਗਈ ...

ਪੂਰੀ ਖ਼ਬਰ »

ਰਜਿਸਟਰਡ ਉਸਾਰੀ ਕਾਮਿਆਂ ਨੰੂ ਯੋਜਨਾ ਲਾਭ ਦੇਣ ਲਈ ਨਿਰਧਾਰਤ ਸਮੇਂ 'ਚ ਵਾਧਾ

ਪਠਾਨਕੋਟ, 15 ਅਪ੍ਰੈਲ (ਚੌਹਾਨ)- ਪੰਜਾਬ ਸਰਕਾਰ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਸ ਵੈਲਫੇਅਰ ਬੋਰਡ ਅਧੀਨ ਰਜਿਸਟਰਡ ਉਸਾਰੀ ਮਜ਼ਦੂਰਾਂ ਨੰੂ ਵੱਖ ਵੱਖ ਸਕੀਮਾਂ ਅਧੀਨ ਬਣਦਾ ਲਾਭ ਵੀ ਬੋਰਡ ਵਲੋਂ ਦਿੱਤਾ ਜਾਂਦਾ ਹੈ | ਪਰ ਕੋਰੋਨਾ ਕਾਲ ਦੇ ਚੱਲਦਿਆਂ ...

ਪੂਰੀ ਖ਼ਬਰ »

ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਦੀ ਚੋਣ ਪਈ ਅੱਗੇ

ਪਠਾਨਕੋਟ, 15 ਅਪ੍ਰੈਲ (ਚੌਹਾਨ)- ਨਗਰ ਨਿਗਮ ਪਠਾਨਕੋਟ ਦੀ ਚੋਣ ਹੋਈ ਨੰੂ ਦੋ ਮਹੀਨੇ ਦਾ ਸਮਾਂ ਹੋਣ ਲੱਗਾ ਹੈ | ਪਰ ਨਿਗਮ ਨੰੂ ਅਜੇ ਤੱਕ ਕਾਂਗਰਸ ਪਾਰਟੀ ਮੇਅਰ ਨਹੀਂ ਦੇ ਸਕੀ | ਸਰਕਾਰ ਵਲੋਂ 15 ਅਪ੍ਰੈਲ 2021 ਦਾ ਸਮਾਂ ਨਿਗਮ ਦੀ ਮੀਟਿੰਗ ਅਤੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ...

ਪੂਰੀ ਖ਼ਬਰ »

ਤਾਰਾਗੜ੍ਹ ਤੇ ਸਿਹੋੜਾ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਤਾਰਾਗੜ੍ਹ, 15 ਅਪ੍ਰੈਲ (ਸੋਨੰੂ ਮਹਾਜਨ)- ਅੱਜ ਭੋਆ ਹਲਕੇ ਦੀਆਂ ਮੁੱਖ ਦਾਣਾ ਮੰਡੀਆਂ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਲਖਵੀਰ ਸਿੰਘ ਲੱਕੀ ਦੀ ਅਗਵਾਈ ਹੇਠ ਵਿਧਾਇਕ ਜੋਗਿੰਦਰਪਾਲ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਹੈ | ...

ਪੂਰੀ ਖ਼ਬਰ »

ਪੀਣ ਯੋਗ ਪਾਣੀ ਦੀ ਹੋ ਰਹੀ ਬਰਬਾਦੀ ਨੰੂ ਲੈ ਕੇ ਲੋਕਾਂ 'ਚ ਰੋਸ

ਧਾਰ ਕਲਾਂ, 15 ਅਪ੍ਰੈਲ (ਨਰੇਸ਼ ਪਠਾਨੀਆ)- ਪਿੰਡ ਦੁਖਨਿਆਲੀ ਨੇੜੇ ਪੀਣ ਯੋਗ ਪਾਣੀ ਦੀ ਹੋ ਰਹੀ ਬਰਬਾਦੀ ਨੰੂ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸਮਾਜ ਸੇਵਕ ਤੇ ਸਾਬਕਾ ਜੀ.ਓ.ਜੀ ਮੈਂਬਰ ਸ਼ਾਮ ਲਾਲ ਵਲੋਂ ਜਲ ਸਪਲਾਈ ਵਿਭਾਗ ਖ਼ਿਲਾਫ਼ ਰੋਸ ਜ਼ਾਹਿਰ ...

ਪੂਰੀ ਖ਼ਬਰ »

ਡਾ: ਗੌਰਵ ਮੰਗੋਤਰਾ ਦੀ ਅਗਵਾਈ ਹੇਠ ਟੀਕੇ ਲਗਾਏ

ਤਾਰਾਗੜ੍ਹ, 15 ਅਪ੍ਰੈਲ (ਸੋਨੰੂ ਮਹਾਜਨ)- ਤਾਰਾਗੜ੍ਹ ਨਜ਼ਦੀਕੀ ਪਿੰਡ ਪੱਖੋਚੱਕ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਐਸ.ਐਮ.ਓ. ਡਾ: ਰਵੀ ਕਾਂਤ ਤੇ ਬੀ.ਡੀ.ਪੀ.ਓ. ਸੁਰੇਸ਼ ਕੁਮਾਰ ਦੇ ਨਿਰਦੇਸ਼ਾਂ ਤਹਿਤ ਡਾ: ਗੌਰਵ ਮੰਗੋਤਰਾ ਤੇ ਉਨ੍ਹਾਂ ਦੀ ਟੀਮ ਵਲੋਂ 50 ਲੋਕਾਂ ਨੰੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX