ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਬੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਅੰਮ੍ਰਿਤਸਰ

ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਦੋ ਥਾਵਾਂ 'ਤੇ ਲੱਗੀ ਅੱਗ

ਅੰਮਿ੍ਤਸਰ, 15 ਅਪ੍ਰੈਲ (ਹਰਮਿੰਦਰ ਸਿੰਘ)-ਅੰਮਿ੍ਤਸਰ 'ਚ ਦੇਰ ਰਾਤ ਨੂੰ ਦੋ ਵੱਖ-ਵੱਖ ਥਾਵਾਂ 'ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ | ਪਹਿਲੀ ਘਟਨਾ 'ਚ ਸਥਾਨਕ ਪੁਰਾਣੇ ਸ਼ਹਿਰ ਦੇ ਅੰਦਰ ਸੰਘਣੀ ਵਸੋਂ ਵਾਲੇ ਇਲਾਕੇ ਢਾਬ ਬਸਤੀ ਰਾਮ ਲੂਣ ਮੰਡੀ ਵਿਖੇ 3 ਮੰਜ਼ਿਲਾ ਇਮਾਰਤ ਨੂੰ ਅਚਾਨਕ ਅੱਗ ਲੱਗ ਗਈ | ਇਹ ਅੱਗ ਉਕਤ ਇਮਾਰਤ ਦੀ ਛੱਤ 'ਤੇ ਲੱਗੀ ਜੋ ਕਿ ਪੁਰਾਣੇ ਸਮੇਂ ਤੋਂ ਲੱਕੜ ਦੀਆਂ ਬਣੀਆਂ ਸਨ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਨਗਰ ਨਿਗਮ ਦੇ ਟਾਊਨ ਹਾਲ ਫਾਇਰ ਸਟੇਸ਼ਨ, ਢਾਬ ਬਸਤੀ ਰਾਮ ਫਾਇਰ ਸਟੇਸ਼ਨ ਅਤੇ ਸ਼ੋ੍ਰਮਣੀ ਕਮੇਟੀ ਦੀ ਫਾਇਰ ਸੇਵਾ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ | ਅੱਗ ਏਨੀ ਭਿਆਨਕ ਸੀ ਕਿ ਇਸ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਦੀਆਂ ਟੀਮਾਂ ਨੂੰ ਭਾਰੀ ਜੱਦੋ-ਜਹਿਦ ਕਰਨੀ ਪਈ | ਛੱਤਾਂ 'ਤੇ ਅੱਗ ਲੱਗਣ ਕਾਰਨ ਉਕਤ ਇਮਾਰਤ ਦੀਆਂ ਛੱਤਾ ਉੱਪਰ ਪਏ ਬਾਲੇ ਸੜਨ ਕਰਕੇ ਛੱਤਾਂ ਵੀ ਡਿੱਗ ਪਈਆਂ | ਇਸ ਸਬੰਧ 'ਚ ਜ਼ਿਲ੍ਹਾ ਸਹਾਇਕ ਫਾਇਰ ਅਫ਼ਸਰ ਲਵਪ੍ਰੀਤ ਸਿੰਘ ਨੇ ਦਸਿਆ ਕਿ ਲੂਣ ਮੰਡੀ ਸਥਿਤ ਉਕਤ ਘਰ ਦੀਆਂ ਤਿੰਨਾਂ ਮੰਜ਼ਿਲਾਂ 'ਤੇ ਅੱਗ ਲੱਗੀ ਸੀ, ਫਾਇਰ ਬਿ੍ਗੇਡ ਦੀ ਟੀਮ ਵਲੋਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਂਦੇ ਹੋਏ ਅੱਗ ਨੂੰ ਅੱਗੇ ਵੱਧਣ ਤੋਂ ਰੋਕਿਆ | ਉਨ੍ਹਾਂ ਦੱਸਿਆ ਕਿ ਸੰਘਣੀ ਵਸੋਂ ਹੋਣ ਕਰਕੇ ਅੱਗ 'ਤੇ ਕਾਬੂ ਪਾਉਣਾ ਔਖਾ ਸੀ ਪਰ ਅੱਗ ਕਾਬੂ ਹੇਠ ਹੈ | ਉਨ੍ਹਾਂ ਦੱਸਿਆ ਕਿ ਉਕਤ ਇਮਾਰਤ ਦੇ ਨਾਲ ਲੱਗਦੀਆਂ ਦੋ ਦੁਕਾਨਾਂ ਨੂੰ ਵੀ ਅੱਗ ਕਾਰਨ ਨੁਕਸਾਨ ਪਹੁੰਚਿਆ ਹੈ | ਹਾਲਾਤ ਨੂੰ ਦੇਖਦੇ ਹੋਏ ਫਾਇਰ ਬਿ੍ਗੇਡ ਵਲੋਂ ਨਾਲ ਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ | ਖਬਰ ਲਿਖੇ ਜਾਣ ਤੱਕ ਫਾਇਰ ਬਿ੍ਗੇਡ, ਸੇਵਾ ਸੰਮਤੀ ਅਤੇ ਸ਼੍ਰੋਮਣੀ ਕਮੇਟੀ ਦੀਆਂ 10 ਤੋਂ ਵਧੇਰੇ ਗੱਡੀਆਂ ਅੱਗ ਬਝਾਉਣ ਲਈ ਜੁੱਟੀਆਂ ਸਨ, ਅੱਗ ਜਾਰੀ ਸੀ ਪਰ ਕਾਬੂ ਹੇਠ ਸੀ | ਇਸ ਘਟਨਾ 'ਚ ਕਿਸੇ ਤਰ੍ਹਾਂ ਦਾ ਵੀ ਜਾਨੀ ਨੁਕਸਾਨ ਨਹੀਂ ਹੋਇਆ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਮੈਡਮ ਕੋਮਲ ਮਿੱਤਲ ਵਲੋਂ ਫੋਨ ਰਾਹੀਂ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਸੀ | ਇਸ ਤੋਂ ਇਲਾਵਾ ਇਸ ਦੌਰਾਨ ਦੂਸਰੀ ਘਟਨਾ ਰੇਲਵੇ ਸਟੇਸ਼ਨ ਨੇੜੇ ਇਕ ਖੋਖੇ ਨੂੰ ਅੱਗ ਲੱਗਣ ਦੀ ਵਾਪਰੀ ਹੈ, ਜਿਸ 'ਤੇ ਫਾਇਰ ਬਿ੍ਗੇਡ ਦੀ ਟੀਮ ਨੇ ਕਾਬੂ ਪਾ ਲਿਆ ਹੈ |

ਪੰਜਾਬ ਕਾਂਗਰਸ ਦੇ ਫ਼ੈਸਲੇ ਹੁਣ ਪਾਰਟੀ ਤੋਂ ਬਾਹਰੀ ਵਿਅਕਤੀ ਕਰੇਗਾ-ਮਲਿਕ

ਅੰਮਿ੍ਤਸਰ, 15 ਅਪ੍ਰੈਲ (ਹਰਮਿੰਦਰ ਸਿੰਘ)-ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਸ਼ਵੇਤ ਮਲਿਕ ਨੇ ਕਿਹਾ ਪੰਜਾਬ 'ਚ ਕਾਂਗਰਸ ਸਰਕਾਰ ਏਨੀ ਕਮਜ਼ੋਰ ਹੋ ਚੁੱਕੀ ਹੈ ਕਿ ਉਸ ਨੂੰ ਫ਼ੈਸਲੇ ਲੈਣ ਲਈ ਬਾਹਰੀ ਵਿਅਕਤੀ ਪ੍ਰਸ਼ਾਂਤ ਕਿਸ਼ੋਰ ਦਾ ਸਹਾਰਾ ਲੈਣਾ ਪੈ ...

ਪੂਰੀ ਖ਼ਬਰ »

ਸਰਕਾਰਾਂ ਦੀ ਨਜ਼ਰ ਅੰਦਾਜ਼ੀ ਦਾ ਸ਼ਿਕਾਰ ਹੋਣ ਕਰਕੇ ਧਨੀ ਰਾਮ ਚਾਤਿ੍ਕ ਦੀ ਕਰਮ ਭੂਮੀ ਲੋਕਾਂ ਦੇ ਚੇਤਿਆਂ 'ਚੋਂ ਹੋਈ ਗੁੰਮ

ਅੰਮਿ੍ਤਸਰ, 15 ਅਪ੍ਰੈਲ (ਹਰਮਿੰਦਰ ਸਿੰਘ)-ਧਨੀ ਰਾਮ ਚਾਤਿ੍ਕ ਪੰਜਾਬੀ ਸਾਹਿਤ ਦਾ ਅਜਿਹਾ ਸਿਰਮੌਰ ਕਵੀ ਸੀ, ਜਿਸ ਦੀ ਕਵਿਤਾ ਪੰਜਾਬੀ ਸੱਭਿਆਚਾਰ ਦੀ ਹਰ ਤਸਵੀਰ ਝਲਕਦੀ ਸੀ | ਉਨ੍ਹਾਂ ਦਾ ਅੰਮਿ੍ਤਸਰ ਨਾਲ ਗਹਿਰਾ ਸਬੰਧ ਸੀ | ਉਹ ਭਾਈ ਵੀਰ ਸਿੰਘ ਦੇ ਸੰਗੀ ਸਾਥੀ ਰਹੇ ਅਤੇ ...

ਪੂਰੀ ਖ਼ਬਰ »

ਭਗਤ ਧੰਨਾ ਜੀ ਸਿੱਖ ਮਿਸ਼ਨ ਭਾਰਤ ਦਾ ਜਥਾ 20 ਨੂੰ ਪੁੱਜੇਗਾ ਗੁਰੂ ਨਗਰੀ

ਅੰਮਿ੍ਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)- ਭਗਤ ਧੰਨਾ ਜੀ ਸਿੱਖ ਮਿਸ਼ਨ ਭਾਰਤ ਨਾਲ ਸਬੰਧਿਤ ਸਿੱਖਾਂ ਦਾ ਇਕ ਵੱਡਾ ਜਥਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਤੇ ਅਕਾਲ ਤਖ਼ਤ ਸਾਹਿਬ ਤੋਂ ਖੰਡੇ ਬਾਟੇ ਦਾ ਅੰਮਿ੍ਤਪਾਨ ਕਰਨ ਲਈ 20 ਅਪ੍ਰੈਲ ਨੂੰ ਗੁਰੂ ਨਗਰੀ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਨਿਗਮ ਨੇ ਸਫਾਈ ਮੁਹਿੰਮ ਕੀਤੀ ਤੇਜ਼

ਅੰਮਿ੍ਤਸਰ, 15 ਅਪ੍ਰੈਲ (ਹਰਮਿੰਦਰ ਸਿੰਘ)–ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਨਗਰ ਨਿਗਮ ਵਲੋਂ ਸ਼ਹਿਰ ਦੀ ਦਿੱਖ ਸੰਵਾਰਨ ਲਈ ਉਪਰਾਲੇ ਕਰਦੇ ਹੋਏ ਨਾਜਾਇਜ਼ ਤੌਰ 'ਤੇ ਬਿਨਾਂ ਇਜਾਜ਼ਤ ਦੇ ਲਗਾਏੇ ਪੋਸਟਰ, ਹੋਰਡਿੰਗ ਬੋਰਡ ਅਤੇ ਬੈਨਰ ...

ਪੂਰੀ ਖ਼ਬਰ »

ਕੋਰੋਨਾ ਦਾ ਡੰਗ ਅੰਮਿ੍ਤਸਰ 'ਚ ਵੀ ਹੋਇਆ ਤੇਜ਼, 10 ਹੋਰ ਜਾਨਾਂ ਚੜ੍ਹੀਆਂ ਕੋਰੋਨਾ ਦੀ ਭੇਟ

ਅੰਮਿ੍ਤਸਰ, 15 ਅਪ੍ਰੈਲ (ਰੇਸ਼ਮ ਸਿੰਘ)-ਕੋਰੋਨਾ ਦਾ ਡੰਗ ਅੰਮਿ੍ਤਸਰ 'ਚ ਦਿਨ-ਬ-ਦਿਨ ਵੱਧ ਰਿਹਾ ਹੈ, ਜਿਸ ਕਾਰਨ ਅੱਜ ਜਿੱਥੇ 10 ਹੋਰ ਆਮ ਲੋਕਾਂ (6 ਔਰਤਾਂ 4 ਮਰਦ) ਦੀਆਂ ਜਾਨਾਂ ਕੋਰੋਨਾ ਕਾਰਨ ਚਲੀਆਂ ਗਈਆਂ, ਉੱਥੇ 365 ਮਾਮਲੇ ਵੀ ਨਵੇਂ ਰਿਪੋਰਟ ਹੋਏ ਹਨ | ਇੱਥੇ ਇਸ ਵੇਲੇ 3449 ...

ਪੂਰੀ ਖ਼ਬਰ »

ਮੇਅਰ ਤੇ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕਾਂ

ਅੰਮਿ੍ਤਸਰ, 15 ਅਪ੍ਰੈਲ (ਹਰਮਿੰਦਰ ਸਿੰਘ)–ਨਗਰ ਨਿਗਮ ਦੇ ਕੰਮਾਂ 'ਚ ਚੁਸਤੀ ਦਰੁਸਤੀ ਲਿਆਉਣ ਲਈ ਮੇਅਰ ਕਰਮਜੀਤ ਸਿੰੰਘ ਰਿੰਟੂ ਤੇ ਕਮਿਸ਼ਨਰ ਮੈਡਮ ਕੋਮਲ ਮਿੱਤਲ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕਾਂ ਕੀਤੀਆਂ | ਇਨ੍ਹਾਂ ਬੈਠਕਾਂ ਦਾ ਸਿਲਸਿਲਾ ...

ਪੂਰੀ ਖ਼ਬਰ »

ਕੋਰੋਨਾ ਦੀ ਨਵੀਂ ਲਹਿਰ ਦੇ ਚੱਲਦਿਆਂ ਮੰਦਰਾਂ 'ਚ ਕੀਤੇ ਸਖ਼ਤ ਇੰਤਜ਼ਾਮ

ਅੰਮਿ੍ਤਸਰ, 15 ਅਪ੍ਰੈਲ (ਸੁਰਿੰਦਰ ਕੋਛੜ)-ਦੇਸ਼ 'ਚ ਕੋਰੋਨਾ ਦੀ ਸ਼ੁਰੂ ਹੋਈ ਨਵੀਂ ਲਹਿਰ ਦਾ ਅਸਰ ਧਾਰਮਿਕ ਅਸਥਾਨਾਂ 'ਤੇ ਵੀ ਵੇਖਣ ਨੂੰ ਮਿਲ ਰਿਹਾ ਹੈ | ਨਵਰਾਤਰਿਆਂ ਦੇ ਦਿਨਾਂ 'ਚ ਯਾਤਰੂਆਂ ਦੀ ਮੰਦਰਾਂ 'ਚ ਵੱਧ ਰਹੀ ਆਮਦ ਨੂੰ ਵੇਖਦਿਆਂ ਪ੍ਰਬੰਧਕਾਂ ਵਲੋਂ ਜਿੱਥੇ ...

ਪੂਰੀ ਖ਼ਬਰ »

ਭੰਡਾਰੀ ਪੁਲ ਤੇ ਵੱਲਾ ਫਾਟਕ ਦਾ ਕੰਮ ਹੁਣ ਜਲਦ ਹੋਵੇਗਾ ਮੁਕੰਮਲ-ਔਜਲਾ

ਅੰਮਿ੍ਤਸਰ, 15 ਅਪ੍ਰੈਲ (ਰੇਸ਼ਮ ਸਿੰਘ)-ਇੱਥੇ ਸ਼ਹਿਰ ਦੇ ਭੰਡਾਰੀ ਪੁਲ (ਉੱਚਾ ਪੁਲ) ਤੇ ਵੱਲਾ ਫਾਟਕ ਦੇ ਹੁਣ ਮੁਕੰਮਲ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ | ਰੇਲਵੇ ਦੇ ਸੁਰੱਖਿਆ ਕਮਿਸ਼ਨ ਨਾਲ ਮੁਲਾਕਾਤ ਉਪਰੰਤ ਇਹ ਖੁਲਾਸਾ ਕਰਦਿਆਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ...

ਪੂਰੀ ਖ਼ਬਰ »

ਰੋਸ ਰੈਲੀਆਂ, ਧਰਨਿਆਂ ਤੇ ਵਿਖਾਵਿਆਂ ਆਦਿ 'ਤੇ ਮੁਕੰਮਲ ਪਾਬੰਦੀ-ਡੀ. ਸੀ.

ਅੰਮਿ੍ਤਸਰ, 15 ਅਪ੍ਰੈਲ (ਰੇਸ਼ਮ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ-144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਭਰ 'ਚ ਆਪਣੇ ਅਧਿਕਾਰ ਖੇਤਰ 'ਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ...

ਪੂਰੀ ਖ਼ਬਰ »

ਕੰਵਲਜੀਤ ਸਿੰਘ ਬੱਲ ਵਾਰਡ ਨੰ: 13 ਦੇ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਵੇਰਕਾ, 15 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਉੱਤਰੀ 'ਚ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਚਾਰਾਂ ਕਰਨ ਲਈ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ ਯੂਥ ਅਕਾਲੀ ਦਲ (ਬ) ਮਾਝਾ ਜ਼ੋਨ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਬੋਪਾਰਾਏ ਦੀ ਪ੍ਰਧਾਨਗੀ ਹੇਠ ਇੰਦਰਾ ਕਾਲੋਨੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਿਰੁੱਧ ਸੂਬਾ ਵਾਸੀਆਂ ਦਾ ਗੁੱਸਾ ਸਿਖਰਾਂ 'ਤੇ-ਵੇਰਕਾ, ਵਡਾਲੀ

ਛੇਹਰਟਾ, 15 ਅਪ੍ਰੈਲ (ਵਡਾਲੀ)-ਹਲਕਾ ਪੱਛਮੀ ਦੇ ਅਧੀਨ ਆਉਂਦੀ ਵਾਰਡ ਨੰਬਰ-84 ਦੇ ਇਲਾਕਾ ਗੁਰੂ ਅਮਰਦਾਸ ਕਾਲੋਨੀ ਨਰੈਣਗੜ੍ਹ ਵਿਖੇ ਸੁਖਬੀਰ ਸਿੰਘ ਬਾਠ, ਰਾਜਦੀਪ ਸਿੰਘ ਬਾਠ ਦੇ ਗ੍ਰਹਿ ਵਿਖੇ ਅਕਾਲੀ ਦਲ ਦੀ ਭਰਵੀਂ ਬੈਠਕ ਹੋਈ, ਜਿਸ 'ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ...

ਪੂਰੀ ਖ਼ਬਰ »

ਇੰਗਲੈਂਡ 'ਚ ਸਿੱਖ ਵਕੀਲ ਨੂੰ ਕ੍ਰਿਪਾਨ ਸਮੇਤ ਅਦਾਲਤ 'ਚ ਜਾਣ ਤੋਂ ਰੋਕਣ ਦੀ ਬੀਬੀ ਜਗੀਰ ਕੌਰ ਵਲੋਂ ਨਿੰਦਾ

ਅੰਮਿ੍ਤਸਰ, 15 ਅਪ੍ਰੈਲ (ਸ. ਰਿ.)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੰਗਲੈਂਡ 'ਚ ਅੰਮਿ੍ਤਧਾਰੀ ਵਕੀਲ ਜਸਕੀਰਤ ਸਿੰਘ ਨੂੰ ਈਲਿੰਗ ਮੈਜਿਸਟ੍ਰੇਟ ਅਦਾਲਤ 'ਚ ਜਾਣ ਸਮੇਂ ਕ੍ਰਿਪਾਨ ਉਤਾਰਨ ਲਈ ਮਜਬੂਰ ਕਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਇਸ ਨੂੰ ...

ਪੂਰੀ ਖ਼ਬਰ »

ਫਤਿਹ ਸਿੰਘ ਕਾਲੋਨੀ ਨੇੜੇ ਨਿਗਮ ਦੀ ਚੱਲੀ ਡਿੱਚ

ਅੰਮਿ੍ਤਸਰ, 15 ਅਪ੍ਰੈਲ (ਹਰਮਿੰਦਰ ਸਿੰਘ)-ਸਥਾਨਕ ਫਤਿਹ ਸਿੰਘ ਕਾਲੋਨੀ ਨੇੜੇ ਇਕ ਵੱਡੇ ਪਲਾਟ 'ਚ ਨਾਜਾਇਜ਼ ਤੌਰ 'ਤੇ ਕੀਤੀ ਜਾਣ ਵਾਲੀ ਪਲਾਟਿੰਗ 'ਤੇ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਕਾਰਵਾਈ ਕੀਤੀ ਗਈ | ਨਿਗਮ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਐੱਮ. ਟੀ. ਪੀ. ...

ਪੂਰੀ ਖ਼ਬਰ »

ਨੰਬਰਦਾਰ ਕੇਵਲ ਸਿੰਘ ਨੂੰ ਦਿੱਤੀ ਅੰਤਿਮ ਵਿਦਾਇਗੀ

ਸੁਲਤਾਨਵਿੰਡ, 15 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਪੱਤੀ ਬਹਿਣੀਵਾਲ ਦੇ ਵਸਨੀਕ ਨੰਬਰਦਾਰ ਕੇਵਲ ਸਿੰਘ ਜੋ ਬੀਤੀ ਰਾਤ ਆਪਣੇ ਗ੍ਰਹਿ ਸੁਲਤਾਨਵਿੰਡ ਵਿਖੇ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਦਾ ਅੱਜ ਪਿੰਡ ਸੁਲਤਾਨਵਿੰਡ ਦੇ ਸਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਇੰਪਲਾਈਜ ਫੈੱਡਰੇਸ਼ਨ ਪੀ. ਐੱਸ. ਈ. ਬੀ. ਕੇਸਰੀ ਝੰਡਾ ਵਲੋਂ ਧਰਨਾ ਮੁਲਤਵੀ

ਅੰਮਿ੍ਤਸਰ, 15 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਬਿਜਲੀ ਮੁਲਾਜਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ ਫੈੱਡਰੇਸ਼ਨ ਪੀ. ਐੱਸ. ਈ. ਬੀ. ਕੇਸਰੀ ਝੰਡਾ ਚਾਹਲ ਦੀ ਮੀਟਿੰਗ ਚੀਫ ਇੰਜੀਨੀਅਰ ਪ੍ਰਦੀਪ ਸੈਣੀ ਨਾਲ ਬਾਰਡਰ ਜ਼ੋਨ ਦੇ ਦਫਤਰ ਵਿਖੇ ਹੋਈ, ਜਿਸ 'ਚ ਬਿਜਲੀ ...

ਪੂਰੀ ਖ਼ਬਰ »

ਸਕੂਲ ਪ੍ਰੀਖਿਆਵਾਂ ਰੱਦ ਕਰਨ ਦੇ ਫ਼ੈਸਲੇ ਦੀ ਜਥੇਬੰਦੀਆਂ ਵਲੋਂ ਨੁਕਤਾਚੀਨੀ

ਅੰਮਿ੍ਤਸਰ, 15 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 5ਵੀਂ, 8ਵੀਂ ਤੇ 10ਵੀਂ ਜਮਾਤ ਦੀਆਂ ਪ੍ਰੀਖਿਆਂ ਰੱਦ ਕਰਕੇ ਵਿਦਿਆਰਥੀਆਂ ਨੂੰ ਅਗਲੀ ਜਮਾਤ 'ਚ ਪ੍ਰਮੋਟ ਕਰਨ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 1 ਜੂਨ ਤੱਕ ...

ਪੂਰੀ ਖ਼ਬਰ »

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਛੇਹਰਟਾ, 15 ਅਪ੍ਰੈਲ (ਵਡਾਲੀ)-ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਨਾਮ ਲੇਵਾ ਭੇਟਾ ਰਹਿਤ ਅਖੰਡ ਪਾਠ ਸਭਾ ਨਿਊ ਰਣਜੀਤ ਪੁਰਾ ਦੇ ਪ੍ਰਧਾਨ ਗੁਰਦੇਵ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੁਰੂਕਸ਼ੇਤਰ ਤੋਂ ਗੁਰਦੁਆਰਾ ਸਾਹਿਬ ਪਾ: ਨੌਵੀਂ ਸੁੱਢਲ ਲਈ ਰਵਾਨਾ

ਅੰਮਿ੍ਤਸਰ, 15 ਅਪ੍ਰੈਲ (ਸ. ਰਿ.)-ਨੌਵੇਂ ਪਾਤਸ਼ਾਹਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਅੰਮਿ੍ਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕੁਰੂਕਸ਼ੇਤਰ ਤੋਂ ...

ਪੂਰੀ ਖ਼ਬਰ »

ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੇ ਸੂਬੇ ਦੇ ਵਪਾਰੀਆਂ ਦੀਆਂ ਵਧਾਈਆਂ ਚਿੰਤਾਵਾਂ

ਅੰਮਿ੍ਤਸਰ, 15 ਅਪ੍ਰੈਲ (ਸੁਰਿੰਦਰ ਕੋਛੜ)-ਦੇਸ਼ ਦੇ ਕਈ ਰਾਜਾਂ 'ਚ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਵਪਾਰੀ ਵਰਗ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਦੇਸ਼ 'ਚ ਕੋਰੋਨਾ ਦੀ ਦੂਜੀ ਲਹਿਰ ਅਜਿਹੇ ਸਮੇਂ ਆਈ ਹੈ, ਜਦੋਂ ਆਰਥਿਕਤਾ ਪਿਛਲੇ ਸਾਲ ਮਹਾਂਮਾਰੀ ਦੇ ਫ਼ੈਲਣ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਮੱਤੇਵਾਲ, 15 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਥਾਣਾ ਮੱਤੇਵਾਲ ਦੀ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਸਣੇ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੁਵ ਦਹੀਆ ਦੇ ਨਿਰਦੇਸ਼ਾਂ ਅਨੁਸਾਰ ਨਸ਼ੇ ਦਾ ਕਾਰੋਬਾਰ ਕਰਨ ...

ਪੂਰੀ ਖ਼ਬਰ »

ਨਗਰ ਕੌਂਸਲ ਰਮਦਾਸ ਦੀ ਪ੍ਰਧਾਨਗੀ ਦਾ ਤਾਜ ਗੁਰਪਾਲ ਸਿੰਘ ਸਿੰਧੀ 'ਤੇ ਸਿਰ ਸਜਿਆ

ਰਮਦਾਸ, 15 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਨਗਰ ਕੌਂਸਲ ਰਮਦਾਸ ਦੀ ਪ੍ਰਧਾਨਗੀ ਦੀ ਚੋਣ ਉੱਪ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਸੁਦਰਸ਼ਨ ਲਾਲ ਕੁੰਢਲ ਦੀ ਪ੍ਰਧਾਨਗੀ ਹੇਠ ਹੋਈ | ਚੋਣ ਦੌਰਾਨ ਕਾਂਗਰਸੀ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਕੋਰੋਨਾ ਕਾਲ ਕਰਕੇ ਕਲਾਕਾਰਾਂ ਦੇ ਮੁਰਝਾਏ ਚਿਹਰਿਆਂ 'ਤੇ ਅੱਛੇ ਦਿਨਾਂ ਦੀ ਉਮੀਦ ਦੀ ਲਾਲੀ ਬਰਕਰਾਰ

ਅੰਮਿ੍ਤਸਰ, 15 ਅਪ੍ਰੈਲ (ਹਰਮਿੰਦਰ ਸਿੰਘ)-ਸਮਾਜ ਨੂੰ ਚੰਗੀ ਸੇਧ ਦੇਣ ਵਿਚ ਰੰਗਮੰਚ ਦੀ ਅਹਿਮ ਦੀ ਭੂਮਿਕਾ ਹੈ | ਬੀਤੇ ਇਕ ਸਾਲ ਤੋਂ ਚੱਲ ਰਹੇ ਕੋਰੋਨਾ ਕਾਲ ਦਾ ਪ੍ਰਭਾਵ ਰੰਗ ਮੰਚ 'ਤੇ ਬਹੁਤ ਮਾੜਾ ਪਿਆ ਹੈ | ਕੁਝ ਸਮਾਂ ਪਹਿਲਾਂ ਕੋਰੋਨਾ ਦਾ ਪ੍ਰਭਾਵ ਘਟਣ ਤੋਂ ਬਾਅਦ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੇ ਵੱਖ-ਵੱਖ ਕਾਲਜਾਂ ਤੋਂ ਸੇਵਾ-ਮੁਕਤ ਹੋਏ ਕਰਮਚਾਰੀਆਂ ਦੇ ਬਣਦੇ ਫੰਡਾਂ ਦੇ ਚੈੱਕ ਵੰਡੇ

ਅੰਮਿ੍ਤਸਰ, 15 ਅਪ੍ਰੈਲ (ਜੱਸ)-ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਵੱਖ-ਵੱਖ ਕਾਲਜਾਂ ਦੇ ਸੇਵਾ-ਮੁਕਤ ਹੋ ਚੁੱਕੇ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਗ੍ਰੈਚੂਟੀ ਅਤੇ ਲੀਵ ਇੰਨ ਕੈਸ਼ਮੈਂਟ ਦੇ ਕਰੀਬ ਇਕ ਕਰੋੜ ਦੀ ਰਕਮ ਦੇ ਚੈੱਕ ਵੰਡੇ ...

ਪੂਰੀ ਖ਼ਬਰ »

ਸ਼੍ਰੋਮਣੀ ਪੰਥਕ ਕਵੀ ਸਭਾ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਕਵੀ ਦਰਬਾਰ

ਮਾਨਾਂਵਾਲਾ, 15 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਸ਼੍ਰੋਮਣੀ ਪੰਥਕ ਕਵੀ ਸਭਾ ਵਲੋਂ ਮਾਨਾਂਵਾਲਾ ਦੇ ਨਜ਼ਦੀਕੀ ਪਿੰਡ ਪੰਡੋਰੀ (ਪੰਡੋਰੀ-ਮਹਿਮਾ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਕਵੀ ਦਰਬਾਰ ਕਰਵਾਇਆ ਗਿਆ ...

ਪੂਰੀ ਖ਼ਬਰ »

ਸੁਰੱਖਿਆ ਹਫ਼ਤੇ ਤਹਿਤ ਫਾਇਰ ਬਿ੍ਗੇਡ ਵਿਭਾਗ ਨੇ ਲੋਕਾਂ ਨੂੰ ਕੀਤਾ ਜਾਗਰੂਕ

ਅੰਮਿ੍ਤਸਰ, 15 ਅਪ੍ਰੈਲ (ਹਰਮਿੰਦਰ ਸਿੰਘ)-ਫਾਇਰ ਬਿ੍ਗੇਡ ਵਿਭਾਗ ਵਲੋਂ ਮਨਾਏ ਜਾ ਰਹੇ ਸੁਰੱਖਿਆ ਹਫਤੇ ਦੇ ਤਹਿਤ ਅੱਜ ਨਗਰ ਨਿਗਮ ਦੇ ਫਾਇਰ ਬਿ੍ਗੇਡ ਵਲੋਂ ਸ਼ਹਿਰ 'ਚ ਮਾਰਚ ਕਰਕੇ ਲੋਕਾਂ ਨੂੰ ਅੱਗ ਨੂੰ ਬਚਾਅ ਤੋਂ ਜਾਗਰੂਕ ਕੀਤਾ ਗਿਆ | ਇਸ ਦੌਰਾਨ ਫਾਇਰ ਬਿ੍ਗੇਡ ਦੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਰੰਧਾਵਾ ਵਲੋਂ ਆਈ. ਟੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਵੇਰਕਾ, 15 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਹਲਕਾ ਪੂਰਬੀ ਤੋਂ ਆਈ. ਟੀ. ਵਿੰਗ ਦੇ ਹਲਕਾ ਇੰਚਾਰਜ਼ ਸੰਦੀਪ ਸਿੰਘ ਸੰਨੀ ਦੀ ਪ੍ਰਧਾਨਗੀ ਹੇਠ ਯੂਥ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਅਤੇ ਮਿਹਨਤੀ ਵਰਕਰਾਂ ਨੂੰ ਅਹੁਦੇਦਾਰੀਆਂ ਨਾਲ ...

ਪੂਰੀ ਖ਼ਬਰ »

ਸੰਤ ਬਾਬਾ ਲਾਭ ਸਿੰਘ ਦੀ ਬਰਸੀ ਮਨਾਈ

ਮੱਤੇਵਾਲ, 15 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਵਿਖੇ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਦੇ ਪਹਿਲੇ ਮੁੱਖ ਸੇਵਾਦਾਰ ਸਵਰਗਵਾਸੀ ਸੰਤ ਬਾਬਾ ਲਾਭ ਸਿੰਘ ਦੀ ਸਾਲਾਨਾ ਬਰਸੀ ਇਲਾਕੇ ਦੀਆਂ ...

ਪੂਰੀ ਖ਼ਬਰ »

ਡੀ. ਐੱਸ. ਪੀ. ਦਫਤਰ ਦਾ ਘਿਰਾਓ ਅੱਜ

ਲੋਪੋਕੇ, 15 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਭਾਰਤ ਦੇ ਕੌਮੀ ਚੇਅਰਮੈਨ ਵੀਰ ਨਛੱਤਰ ਨਾਥ ਸ਼ੇਰ ਗਿੱਲ ਦੀ ਅਗਵਾਈ ਹੇਠ ਸੋਸ਼ਲ ਮੀਡੀਆ ਦੇ ਜਨਰਲ ਸਕੱਤਰ ਪੰਜਾਬ ਸ਼ਾਮ ਸਿੰਘ ਭੰਗਵਾਂ ਵਲੋਂ 16 ਅਪ੍ਰੈਲ ਨੂੰ ਡੀ. ਐੱਸ. ਪੀ. ਅਟਾਰੀ ...

ਪੂਰੀ ਖ਼ਬਰ »

ਗੁਰਨਾਮ ਸਿੰਘ ਸੇਖੋਂ (ਵਡਾਲਾ ਕਲਾਂ) ਨੂੰ ਸ਼ਰਧਾਂਜ਼ਲੀਆਂ ਭੇਟ

ਬਾਬਾ ਬਕਾਲਾ ਸਾਹਿਬ, 15 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਿੰਦਰ ਸਿੰਘ ਸੇਖੋਂ ਤੇ ਮਾ. ਬਲਜਿੰਦਰ ਸਿੰਘ ਸੇਖੋਂ ਵਡਾਲਾ ਕਲਾਂ ਦੇ ਸਤਿਕਾਰਤ ਪਿਤਾ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਗੁਰਨਾਮ ਸਿੰਘ ਸੇਖੋਂ ਜੋ ਕਿ ਕੁਝ ਸਮਾਂ ਬਿਮਾਰ ...

ਪੂਰੀ ਖ਼ਬਰ »

ਸੜੇ ਟਰਾਂਸਫਾਰਮਰ ਨੂੰ ਬਦਲਣ ਦੀ ਮੰਗ

ਟਾਂਗਰਾ, 15 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਪਿੰਡ ਧੂਲਕਾ ਦੇ ਨਸੀਬ ਸਿੰਘ ਵਾਲਾ ਤੇ ਮਾ. ਤਰਲੋਕ ਸਿੰਘ ਵਾਲੇ ਟਰਾਂਸਫਾਰਮ ਬੀਤੇ ਕਈ ਦਿਨਾਂ ਤੋਂ ਸੜ ਗਏ ਹਨ, ਜਿਸ ਕਰਕੇ ਕਿਸਾਨਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਲਾਲੀ ਮਜੀਠੀਆ ਵਲੋਂ ਦਾਣਾ ਮੰਡੀ ਮਜੀਠਾ 'ਚ ਹਾਈ ਮਾਸਕ ਲਾਈਟਾਂ ਦਾ ਉਦਘਾਟਨ

ਮਜੀਠਾ, 15 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਦਾਣਾ ਮੰਡੀ ਮਜੀਠਾ ਦੇ ਆੜ੍ਹਤੀਆਂ ਅਤੇ ਕਿਸਾਨਾਂ ਦੀ ਲੰਮੇ ਸਮੇ ਤੋਂ ਮੰਗ ਚੱਲੀ ਆ ਰਹੀ ਸੀ ਕਿ ਦਾਣਾ ਮੰਡੀ ਮਜੀਠਾ 'ਚ ਹਾਈ ਮਾਸਕ ਲਾਈਟਾਂ ਲਗਾਈਆਂ ਜਾਣ ਜਿਹੜੀ ਕਿ ਪੰਜਾਬ ਸਰਕਾਰ ਵਲੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਰਾਮ ਤੀਰਥ, 15 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਖਿਆਲਾ ਕਲਾਂ ਛਾਉਣੀ ਦਸ਼ਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਵਿਖੇ ਮੌਜੂਦਾ ਮੁਖੀ ਜਥੇ. ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਡਾ. ਬੀ. ਆਰ. ਅੰਬੇਡਕਰ ਦਾ 130ਵਾਂ ਜਨਮ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪ੍ਰੋ. ਡਾ. ਬੇਦੀ ਕੇਂਦਰੀ ਮੰਤਰਾਲੇ ਦੀ ਕਮੇਟੀ ਦੇ ਮੈਂਬਰ ਨਿਯੁਕਤ

ਅੰਮਿ੍ਤਸਰ, 15 ਅਪ੍ਰੈਲ (ਰੇਸ਼ਮ ਸਿੰਘ)-ਵਾਤਾਵਰਨ, ਜੰਗਲ ਤੇ ਵਾਤਾਵਰਨ ਬਦਲਾਅ ਮੰਤਰਾਲਾ ਕੇਂਦਰੀ ਸਰਕਾਰ ਨਵੀਂ ਦਿੱਲੀ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਦੇ ਪ੍ਰੋਫੈਸਰ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੂੰ ਰਾਜ ਪੱਧਰੀ ...

ਪੂਰੀ ਖ਼ਬਰ »

ਨਿਹੰਗ ਫ਼ੌਜਾਂ ਵਲੋਂ ਮਹੱਲਾ ਕੱਢਣ ਨਾਲ ਵਿਸਾਖੀ ਜੋੜ ਮੇਲਾ ਸਮਾਪਤ

ਤਲਵੰਡੀ ਸਾਬੋ, 15 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਿਛਲੇ ਚਾਰ ਰੋਜ਼ ਤੋਂ ਚੱਲ ਰਿਹਾ ਜੋੜ ਮੇਲਾ ਅੱਜ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਲੋੜੀਂਦੇ ਭਗੌੜੇ ਦੋਸ਼ੀ ਕਾਬੂ

ਅਟਾਰੀ, 15 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪਿਛਲੇ ਸਾਲ 18-11-2020 ਨੂੰ ਹਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਅਟਾਰੀ 'ਤੇ ਹਮਲਾ ਕਰਨ ਵਾਲੇ ਦੋਸ਼ੀ ਬਚਿੱਤਰ ਸਿੰਘ ਪੁੱਤਰ ਧਰਮ ਸਿੰਘ ਵਾਸੀ ਅਟਾਰੀ ਅਤੇ ਸੰਨੀ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਅਟਾਰੀ ਨੂੰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਅਜਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਏ. ...

ਪੂਰੀ ਖ਼ਬਰ »

ਚੇਅਰਮੈਨ ਮੀਰਾਂਕੋਟ ਵਲੋਂ ਜਥੇ. ਸੈਦੂਕੇ ਨਾਲ ਦੱੁਖ ਸਾਂਝਾ

ਚੌਕ ਮਹਿਤਾ, 15 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਸੀਨੀਅਰ ਅਕਾਲੀ ਆਗੂ ਜਥੇਦਾਰ ਪ੍ਰਗਟ ਸਿੰਘ ਸੈਦੂਕੇ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦ ਉਨ੍ਹਾਂ ਦੇ ਦਾਮਾਦ ਦੀ ਯੂ. ਐੱਸ. ਏ. 'ਚ ਦਿਲ ਦਾ ਦੌਰਾ ਪੈਣ ਕਾਰਨ ਅਚਨਚੇਤ ਮੌਤ ਹੋ ਗਈ | ਇਸ ਦੁੱਖ ਦੀ ਘੜੀ 'ਚ ਸ਼੍ਰੋਮਣੀ ...

ਪੂਰੀ ਖ਼ਬਰ »

ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੀਆਂ ਮੰਡੀਆਂ ਦੇ ਆੜ੍ਹਤੀਆਂ ਵਲੋਂ ਮੀਟਿੰਗ

ਰਾਮ ਤੀਰਥ, 15 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੀਆਂ ਅਨਾਜ ਮੰਡੀਆਂ ਦੇ ਆੜ੍ਹਤੀ ਐਸੋਸੀਏਸ਼ਨ ਪ੍ਰਧਾਨਾਂ ਤੇ ਨੁਮਾਇੰਦਿਆਂ ਦੀ ਮੀਟਿੰਗ ਗੁਰਦੁਆਰਾ ਬਾਬਾ ਜਾਗੋ ਸ਼ਹੀਦ ਪਿੰਡ ਕੋਹਾਲੀ ਵਿਖੇ ਹੋਈ, ਜਿਸ 'ਚ ਕੇਂਦਰ ਸਰਕਾਰ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਤੇ ਕੰਵਰਪ੍ਰਤਾਪ ਦੀ ਅਗਵਾਈ 'ਚ ਬਾਜ਼ਾਰਾਂ 'ਚ ਕੱਢਿਆ ਜੇਤੂ ਜਲੂਸ

ਅਜਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਢਿਲੋਂ)-14 ਫਰਵਰੀ ਨੂੰ ਹੋਈਆਂ ਨਗਰ ਪੰਚਾਇਤ ਚੋਣਾਂ 'ਚ ਕੌਂਸਲਰ ਦਲ ਵਿਚੋਂ ਅਕਾਲੀ ਦਲ ਤੋਂ ਇਕ ਸੀਟ ਨਾਲ ਪਿਛੜੀ ਕਾਂਗਰਸ ਪਾਰਟੀ ਲਈ ਆਕਸੀਜਨ ਦਾ ਕੰਮ ਕਰਦਿਆਂ ਇਕ ਅਕਾਲੀ ਕੌਂਸਲਰ ਨੇ ਪਾਲਾ ਬਦਲ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ...

ਪੂਰੀ ਖ਼ਬਰ »

ਅਮਨ ਸ਼ਰਮਾ ਦੇ ਸਿਰ 'ਤੇ ਸੱਜਿਆ ਨਗਰ ਪੰਚਾਇਤ ਰਈਆ ਦੀ ਪ੍ਰਧਾਨਗੀ ਦਾ ਤਾਜ

ਰਈਆ, 15 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਲੰਘੇ ਫਰਵਰੀ ਮਹੀਨੇ 'ਚ ਵਿਧਾਇਕ ਭਲਾਈਪੁਰ ਦੀ ਰਹਿਨੁਮਾਈ ਅਤੇ ਸੀਨੀਅਰ ਕਾਂਗਰਸੀ ਆਗੂ ਕੇ. ਕੇ. ਸ਼ਰਮਾ ਦੀ ਅਗਵਾਈ 'ਚ ਨਗਰ ਪੰਚਾਇਤ ਰਈਆ ਦੀਆਂ ਹੋਈਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਭਾਰੀ ਬਹੁਮਤ ਪ੍ਰਾਪਤ ਕਰਕੇ 13 'ਚੋਂ 12 ...

ਪੂਰੀ ਖ਼ਬਰ »

ਨਗਰ ਕੌਂਸਲ ਰਮਦਾਸ ਦੀ ਪ੍ਰਧਾਨਗੀ ਦਾ ਤਾਜ ਗੁਰਪਾਲ ਸਿੰਘ ਸਿੰਧੀ 'ਤੇ ਸਿਰ ਸਜਿਆ

ਰਮਦਾਸ, 15 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਨਗਰ ਕੌਂਸਲ ਰਮਦਾਸ ਦੀ ਪ੍ਰਧਾਨਗੀ ਦੀ ਚੋਣ ਉੱਪ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਸੁਦਰਸ਼ਨ ਲਾਲ ਕੁੰਢਲ ਦੀ ਪ੍ਰਧਾਨਗੀ ਹੇਠ ਹੋਈ | ਚੋਣ ਦੌਰਾਨ ਕਾਂਗਰਸੀ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਭੇਦਭਰੀ ਹਲਾਤ 'ਚ ਨੌਜਵਾਨ ਦੀ ਲਾਸ਼ ਮਿਲੀ

ਬਿਆਸ, 15 ਅਪ੍ਰੈਲ (ਪਰਮਜੀਤ ਸਿੰਘ ਰੱਖੜਾ)-ਆਏ ਦਿਨ ਹੋ ਰਹੇ ਕਤਲ, ਲੁੱਟ-ਖੋਹ ਤੇ ਲੜਾਈ ਝਗੜਿਆਂ ਦੇ ਕੇਸ ਇਹ ਸਾਬਿਤ ਕਰਦੇ ਹਨ ਕਿ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ 'ਚੋਂ ਪੁਲਿਸ ਦਾ ਡਰ ਭੈਅ ਖ਼ਤਮ ਹੋ ਚੁੱਕਾ ਹੈ ਅਤੇ ਪੰਜਾਬ ਪੁਲਿਸ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਮੱਤੇਵਾਲ, 15 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਥਾਣਾ ਮੱਤੇਵਾਲ ਦੀ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਸਣੇ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੁਵ ਦਹੀਆ ਦੇ ਨਿਰਦੇਸ਼ਾਂ ਅਨੁਸਾਰ ਨਸ਼ੇ ਦਾ ਕਾਰੋਬਾਰ ਕਰਨ ...

ਪੂਰੀ ਖ਼ਬਰ »

ਨਿੱਜੀ ਸਕੂਲ ਵਲੋਂ ਨਾਜਾਇਜ਼ ਫੀਸਾਂ ਵਸੁੂਲਣ ਦੇ ਵਿਰੋਧ 'ਚ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਮਜੀਠਾ, 15 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਕਾਨਵੈਂਟ ਸਕੂਲ ਪਾਖਰਪੁਰਾ ਵਲੋਂ ਵਿਦਿਆਰਥੀਆਂ ਪਾਸੋਂ ਵਾਧੂ ਫੰਡ ਇਕੱਤਰ ਕਰਨ ਦੇ ਰੋਸ ਵਜੋਂ ਐੱਸ. ਡੀ. ਐੱਮ. ਮਜੀਠਾ ਮੈਡਮ ਅਲਕਾ ਕਾਲੀਆ ਨੂੰ ਇਕ ਮੰਗ ਪੱਤਰ ਦੇ ਕੇ ਸਕੂਲ ...

ਪੂਰੀ ਖ਼ਬਰ »

ਸਬਜ਼ੀ ਉਤਪਾਦਕ ਕਿਸਾਨ ਸੰਗਠਨ ਵਲੋਂ ਬਿਜਲੀ ਘਰ ਨਵਾਂ ਪਿੰਡ ਦਾ ਘਿਰਾਓ, 2 ਘੰਟੇ ਕੀਤਾ ਚੱਕਾ ਜਾਮ

ਨਵਾਂ ਪਿੰਡ, 15 ਅਪ੍ਰੈਲ (ਜਸਪਾਲ ਸਿੰਘ)-ਬੰਬੀਆਂ ਲਈ ਰਾਤ ਸਮੇਂ ਦਿੱਤੀ ਜਾਂਦੀ ਬਿਜਲੀ ਦੇ ਵਿਰੋਧ 'ਚ ਪ੍ਰਧਾਨ ਭੁਪਿੰਦਰ ਸਿੰਘ ਤੀਰਥਪੁਰ ਜ਼ਿਲ੍ਹਾ ਸਬਜ਼ੀ ਉਤਪਾਦਕ ਕਿਸਾਨ ਸੰਗਠਨ ਦੀ ਅਗਵਾਈ 'ਚ ਕਿਸਾਨਾਂ ਵਲੋਂ ਉੱਪ ਦਫ਼ਤਰ ਪਾਵਰਕਾਮ ਫਤਿਹਪੁਰ ਰਾਜਪੂਤਾਂ ਦਾ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਬਿੱਲ ਸਾੜ ਕੇ ਪਿੰਡ ਭੰਗਵਾਂ 'ਚ ਰੋਸ ਪ੍ਰਦਰਸ਼ਨ

ਲੋਪੋਕੇ, 15 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਬਿਜਲੀ ਬਿੱਲਾਂ 'ਚ ਕੀਤੇ ਬੇਲੋੜੇ ਵਾਧੇ ਖ਼ਿਲਾਫ਼ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਪੱਧਰ ਤੇ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਨ ਦੇ ...

ਪੂਰੀ ਖ਼ਬਰ »

'ਆਪ' ਵਰਕਰਾਂ ਨੇ ਸਾੜੇ ਬਿਜਲੀ ਬਿੱਲ

ਸਠਿਆਲਾ, 15 ਅਪ੍ਰੈਲ (ਸਫਰੀ)-ਹਲਕਾ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਗੁਰਜਿੰਦਰ ਸਿੰਘ ਦੀ ਅਗਵਾਈ 'ਚ ਬਿਜਲੀ ਅੰਦੋਲਨ ਅਭਿਆਨ ਤਹਿਤ ਬਿੱਲ ਸਾੜੇ ਗਏ | ਇਸ ਮੌਕੇ ਮਲਕੀਤ ਸਿੰਘ ਐਕਸ ਸਰਵਿਸ ਵਿੰਗ ਦੇ ਜ਼ਿਲ੍ਹਾ ਸਕੱਤਰ, ਪ੍ਰਧਾਨ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਆੜ੍ਹਤੀਆਂ ਸਬੰਧੀ ਅਨਿਸ਼ਚਿਤਾ ਵਾਲੀ ਸਥਿਤੀ ਕਾਰਨ ਮੰਡੀਆਂ 'ਚ ਉਦਾਸੀਆਂ ਛਾਈਆਂ

ਬੱਚੀਵਿੰਡ, 15 ਅਪ੍ਰੈਲ (ਬਲਦੇਵ ਸਿੰਘ ਕੰਬੋ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦੀ ਆਮਦ ਉਪਰੰਤ ਕਿਸਾਨ ਜਥੇਬੰਦੀਆਂ ਵਲੋਂ ਆਰੰਭੇ ਜਨ ਅੰਦੋਲਨ ਅਤੇ ਮੋਦੀ ਸਰਕਾਰ ਦੀ ਬੇਰੁਖੀ ਕਾਰਨ ਕਿਸਾਨੀ ਘੋਰ ਅੰਧਕਾਰ ਦੀਆਂ ਬਰੂਹਾਂ 'ਤੇ ...

ਪੂਰੀ ਖ਼ਬਰ »

ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸੰਜੀਵ ਕੁਮਾਰ ਲਵਲੀ ਪ੍ਰਧਾਨ ਤੇ ਰਣਧੀਰ ਸਿੰਘ ਮਲਹੋਤਰਾ ਮੀਤ ਪ੍ਰਧਾਨ ਬਣੇ

ਜੰਡਿਆਲਾ ਗੁਰੂ, 15 ਅਪ੍ਰੈਲ (ਰਣਜੀਤ ਸਿੰਘ ਜੋਸਨ)-ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨਗੀ ਪਦ ਨੂੰ ਲੈ ਕੇ ਅੱਜ ਐੱਸ. ਡੀ. ਐੱਮ. ਵਿਕਾਸ ਹੀਰਾ ਦੀ ਨਿਗਰਾਨੀ ਹੇਠ ਹੋਈ ਚੋਣ ਦੌਰਾਨ ਨਗਰ ਕੌਂਸਲ ਜੰਡਿਆਲਾ ਗੁਰੂ ਦਾ ਪ੍ਰਧਾਨ ਸੰਜੀਵ ਕੁਮਾਰ ਲਵਲੀ ਤੇ ਮੀਤ ਪ੍ਰਧਾਨ ...

ਪੂਰੀ ਖ਼ਬਰ »

'ਆਪ' ਵਰਕਰਾਂ ਵਲੋਂ ਬਿਜਲੀ ਦੇ ਬਿੱਲ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਰਾਜਾਸਾਂਸੀ, 15 ਅਪ੍ਰੈਲ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਰੁਣ ਕੁਮਾਰ ਦੀ ਅਗਵਾਈ 'ਚ ਵਰਕਰਾਂ ਵਲੋਂ ਬਿਜਲੀ ਦੇ ਬਿੱਲ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਨਗਰ ਕੌਂਸਲ ਮਜੀਠਾ ਦੇ 11 ਮੈਂਬਰ ਗੈਰ-ਹਾਜ਼ਰ ਹੋਣ ਕਰਕੇ ਪ੍ਰਧਾਨ ਤੇ ਉੱਪ ਪ੍ਰਧਾਨ ਦੀ ਚੋਣ ਮੁਲਤਵੀ

ਮਜੀਠਾ, 15 ਅਪ੍ਰੈਲ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪੰਜਾਬ ਅੰਦਰ ਨਗਰ ਕੌਂਸਲ ਦੇ ਪ੍ਰਧਾਨਾਂ ਤੇ ਉੱਪ ਪ੍ਰਧਾਨਾਂ ਦੀਆਂ ਚੋਣਾਂ ਕਰਵਾਉਣ ਦੇ ਦਿੱਤੇ ਗਏ ਹੁਕਮਾਂ 'ਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕੱਤਰਤਾ

ਮਜੀਠਾ, 15 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਪਿੰਡ ਭੋਮਾ ਦੇ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਪ੍ਰਚਾਰ ਸਕੱਤਰ ਰਛਪਾਲ ਸਿੰਘ ਟਰਪਈ, ਬਲਾਕ ਸਕੱਤਰ ਹਰਪਾਲ ਸਿੰਘ ਗੋਸਲ ਅਤੇ ਕਿਸਾਨ ਆਗੂ ਬੀਬੀ ...

ਪੂਰੀ ਖ਼ਬਰ »

ਮਨਪ੍ਰੀਤ ਕੌਰ ਕੰਦੋਵਾਲੀ ਨਮਿਤ ਪਾਠ ਦਾ ਭੋਗ ਭਲਕੇ

ਚੇਤਨਪੁਰਾ, 15 ਅਪ੍ਰੈਲ (ਮਹਾਂਬੀਰ ਸਿੰਘ ਗਿੱਲ)-ਬਲਾਕ ਹਰਸ਼ਾ ਛੀਨਾ ਵਿਖੇ ਨੌਕਰੀ ਕਰ ਰਹੇ ਪੰਚਾਇਤ ਸਕੱਤਰ ਸਤਨਾਮ ਸਿੰਘ ਗਿੱਲ ਪਿੰਡ ਕੰਦੋਵਾਲੀ ਦੇ ਮਾਤਾ ਮਨਪ੍ਰੀਤ ਕੌਰ ਗਿੱਲ (70 ਸਾਲ) ਪਤਨੀ ਜਸਪਾਲ ਸਿੰਘ ਗਿੱਲ ਜੋ ਕਿ ਸੰਖੇਪ ਬਿਮਾਰੀ ਉਪਰੰਤ ਇਸ ਫਾਨੀ ਸੰਸਾਰ ਨੂੰ ...

ਪੂਰੀ ਖ਼ਬਰ »

ਮਨਪ੍ਰੀਤ ਕੌਰ ਕੰਦੋਵਾਲੀ ਨਮਿਤ ਪਾਠ ਦਾ ਭੋਗ ਭਲਕੇ

ਚੇਤਨਪੁਰਾ, 15 ਅਪ੍ਰੈਲ (ਮਹਾਂਬੀਰ ਸਿੰਘ ਗਿੱਲ)-ਬਲਾਕ ਹਰਸ਼ਾ ਛੀਨਾ ਵਿਖੇ ਨੌਕਰੀ ਕਰ ਰਹੇ ਪੰਚਾਇਤ ਸਕੱਤਰ ਸਤਨਾਮ ਸਿੰਘ ਗਿੱਲ ਪਿੰਡ ਕੰਦੋਵਾਲੀ ਦੇ ਮਾਤਾ ਮਨਪ੍ਰੀਤ ਕੌਰ ਗਿੱਲ (70 ਸਾਲ) ਪਤਨੀ ਜਸਪਾਲ ਸਿੰਘ ਗਿੱਲ ਜੋ ਕਿ ਸੰਖੇਪ ਬਿਮਾਰੀ ਉਪਰੰਤ ਇਸ ਫਾਨੀ ਸੰਸਾਰ ਨੂੰ ...

ਪੂਰੀ ਖ਼ਬਰ »

ਜਥੇ. ਅਮਰਜੀਤ ਸਿੰਘ ਭੂੱਲਰ ਵਿਛੋਆ ਨਮਿਤ ਪਾਠ ਦਾ ਭੋਗ 18 ਨੂੰ

ਚੇਤਨਪੁਰਾ, 15 ਅਪ੍ਰੈਲ (ਮਹਾਂਬੀਰ ਸਿੰਘ ਗਿੱਲ)-ਪਿੰਡ ਵਿਛੋਆ ਦੇ ਵਸਨੀਕ ਤੇ ਅਜਨਾਲਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਜਥੇ. ਅਮਰਜੀਤ ਸਿੰਘ ਭੁੱਲਰ (85) ਸਾਬਕਾ ਸਰਪੰਚ, ਸਾਬਕਾ ਚੇਅਰਮੈਨ ਕੋ: ਬੈਂਕ ਪੰਜਾਬ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਜਨਾਲਾ ਜੋ ਕਿ ਕੁਝ ਦਿਨ ...

ਪੂਰੀ ਖ਼ਬਰ »

ਅਵਾਣ ਤੋਂ 4 ਦਰਜਨ ਤੋਂ ਵੱਧ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਿਲ

ਰਮਦਾਸ, 15 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸੀਨੀਅਰ ਆਗੂ ਸੋਨੂੰ ਜਾਫਰ ਨੂੰ ਪਿੰਡ ਅਵਾਣ ਵਿਖੇ ਰੇਸ਼ਮ ਸਿੰਘ ਦੇ ਗ੍ਰਹਿ ਵਿਖੇ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਚਾਰ ਦਰਜਨ ਤੋਂ ਵੱਧ ਪਰਿਵਾਰ ਸੁਰਜੀਤ ਸਿੰਘ ...

ਪੂਰੀ ਖ਼ਬਰ »

ਜਾਫਰਕੋਟ ਵਿਖੇ 2 ਸਾਬਕਾ ਪੰਚਾਂ ਸਮੇਤ 100 ਦੇ ਕਰੀਬ ਕਾਰਕੁੰਨ 'ਆਪ' 'ਚ ਸ਼ਾਮਿਲ

ਅਜਨਾਲਾ, 15 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਆਮ ਆਦਮੀ ਪਾਰਟੀ ਹਲਕਾ ਅਜਨਾਲਾ ਦੇ ਮੁੱਖ ਸੇਵਾਦਾਰ ਸੋਨੂੰ ਜਾਫਰ ਵਲੋਂ ਹਲਕੇ 'ਚ ਆਪਣੇ ਜੱਦੀ ਪਿੰਡ ਜਾਫਰਕੋਟ ਵਿਖੇ ਵਿਸਾਖੀ ਦੇ ਦਿਹਾੜੇ ਮੌਕੇ ਵਰਕਰਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਅਤੇ ਪਾਰਟੀ ਦੇ ਪ੍ਰਚਾਰ ਤੇ ਪਸਾਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਿਰੋਧੀ ਧਿਰਾਂ ਨੂੰ ਖਤਮ ਕਰਨ ਲਈ ਹੱਥਕੰਡੇ ਅਪਣਾ ਰਹੀ ਹੈ-ਕਾ. ਪਾਸਲਾ

ਬਾਬਾ ਬਕਾਲਾ ਸਾਹਿਬ, 15 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਦਿੱਲੀ ਦੀਆਂ ਸਰਹੱਦਾਂ ਉੱਪਰ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਚੱਲ ਰਿਹਾ ਹੈ ਪਰ ਲੋਕ ਭਾਵਨਾਵਾਂ ਦੇ ਉਲਟ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਹੋਰ ਮੁਸ਼ਕਿਲਾਂ 'ਚ ਧੱਕਣ ਲਈ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਰਾਜਾਸਾਂਸੀ, 15 ਅਪ੍ਰੈਲ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਵਿਖੇ ਪ੍ਰਧਾਨ ਦਿਆਲ ਸਿੰਘ, ਯੂਥ ਸ਼ੋ੍ਰਮਣੀ ਅਕਾਲੀ ਦਲ ਹਲਕਾ ਰਾਜਾਸਾਂਸੀ ਦੇ ਪ੍ਰਧਾਨ ਅਮਨਦੀਪ ਸਿੰਘ ਲਾਰਾ ਤੇ ਬੱਬੂ ਸ਼ਾਹ ਦੀ ਅਗਵਾਈ ਹੇਠ ਸੰਵਿਧਾਨ ਨਿਰਮਾਤਾ ਤੇ ਭਾਰਤ ਰਤਨ ਬਾਬਾ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਅਜਨਾਲਾ ਵਲੋਂ ਰੋਸ ਮੁਜ਼ਾਹਰਾ

ਅਜਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਆੜ੍ਹਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਕੌਂਸਲਰ ਗੁਰਦੇਵ ਸਿੰਘ ਨਿੱਝਰ ਦੀ ਅਗਵਾਈ 'ਚ ਇਕੱਤਰ ਆੜ੍ਹਤੀਆਂ ਵਲੋਂ ਅੱਜ ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਚੇਅਰਮੈਨ ਤੇ ਐੱਸ. ਐੱਚ. ਓ. ਵਲੋਂ ਇਲਾਕੇ ਦੀਆਂ ਪੰਚਾਇਤਾਂ ਨਾਲ ਮੀਟਿੰਗ

ਰਾਮ ਤੀਰਥ, 15 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਮਾਰਕੀਟ ਕਮੇਟੀ ਚੋਗਾਵਾਂ ਦੇ ਚੇਅਰਮੈਨ ਕਸ਼ਮੀਰ ਸਿੰਘ ਖਿਆਲਾ, ਐੱਸ. ਐੱਚ. ਓ. ਲੋਪੋਕੇ ਕਪਿਲ ਕੌਸ਼ਲ ਤੇ ਚੌਕੀ ਰਾਮ ਤੀਰਥ ਦੇ ਇੰਚਾਰਜ ਗੁਰਜੀਤ ਸਿੰਘ ਵਲੋਂ ਚੌਕੀ ਰਾਮ ਤੀਰਥ ਵਿਖੇ ਇਲਾਕੇ ਦੀਆਂ ਪੰਚਾਇਤਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਸ਼ਹੀਦ ਜਨਰਲ ਸ਼ਾਮ ਸਿੰਘ ਗੁਰਮਤਿ ਜਾਗਿ੍ਤੀ ਮਿਸ਼ਨ ਅਕੈਡਮੀ ਨੇ ਗੁਰਮਤਿ ਮੁਕਾਬਲੇ ਕਰਵਾਏ

ਅਟਾਰੀ, 15 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ਼ਹੀਦ ਜਨਰਲ ਸ਼ਾਮ ਸਿੰਘ ਗੁਰਮਤਿ ਜਾਗਿ੍ਤੀ ਮਿਸ਼ਨ ਅਕੈਡਮੀ ਅਟਾਰੀ ਵਲੋਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਡੱਲੇਕੇ 'ਚ ਗੁਰਮਤਿ ਮੁਕਾਬਲੇ ਕਰਵਾਏ ਗਏ, ਜਿਸ 'ਚ ਦਸਤਾਰ ਤੇ ਦੁਮਾਲਾ ਅਤੇ ਗਤਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX