ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਵਲੋਂ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਮਨਾਇਆ
. . .  3 minutes ago
ਅੰਮ੍ਰਿਤਸਰ, 24 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਰਧਾ ਸਹਿਤ...
ਠੇਕਾ ਮੁਲਾਜ਼ਮਾਂ ਨੇ ਬਠਿੰਡਾ - ਚੰਡੀਗੜ੍ਹ ਕੌਮੀ ਮਾਰਗ 'ਤੇ ਲਾਇਆ ਜਾਮ
. . .  10 minutes ago
ਬਠਿੰਡਾ, 24 ਜੂਨ ( ਅਮ੍ਰਿਤਪਲ ਸਿੰਘ ਵਲਾਣ) - ਲਹਿਰਾ ਮੁਹੱਬਤ ਥਰਮਲ ਪਲਾਟ ਦੇ ਠੇਕਾ ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ...
ਡਾ.ਦਲਜੀਤ ਸਿੰਘ ਚੀਮਾ ਦਾ ਕੈਪਟਨ 'ਤੇ ਨਿਸ਼ਾਨਾਂ - ਆਪਣੀ ਹੀ ਹਾਈ ਕਮਾਂਡ ਨੂੰ ਯਕੀਨ ਦਿਵਾਉਣ ਵਿਚ ਅਸਫਲ
. . .  14 minutes ago
ਅਜੀਤ ਬਿਊਰੋ, 24 ਜੂਨ - ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ 'ਤੇ ਲੈਂਦੇ ਕਿਹਾ ਕਿ 'ਰਾਜ ਦੇ ਲੋਕਾਂ ਦੀ ਕੀ ...
ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਸਪੈਨਿਸ਼ ਦੀ ਜੇਲ੍ਹ ਵਿਚ ਕੀਤੀ ਖ਼ੁਦਕੁਸ਼ੀ
. . .  32 minutes ago
ਬਾਰਸੀਲੋਨਾ, (ਸਪੇਨ) 24 ਜੂਨ - ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਸਪੈਨਿਸ਼ ਦੀ ਜੇਲ੍ਹ ਵਿਚ ਖ਼ੁਦਕੁਸ਼ੀ ਕਰ ਲਈ ਹੈ ...
ਬਠਿੰਡਾ 'ਚ ਗੈਸ ਪਾਈਪ ਫਟਣ ਕਾਰਨ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ
. . .  about 1 hour ago
ਬਠਿੰਡਾ, 24 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸਵੇਰੇ ਬਠਿੰਡਾ ਦੇ ਨਾਰਥ ਅਸਟੇਟ ਸਥਿਤ ਇਕ ਕੋਠੀ 'ਚ ਗੈਸ ਪਾਈਪ ਫਟਣ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਜਿਸ ਕਾਰਨ...
ਅਪਰਬਾਰੀ ਦੋਆਬ ਨਹਿਰ 'ਚ ਪਿਆ ਪਾੜ, ਵਿਭਾਗ ਆਰਜ਼ੀ ਤੌਰ 'ਤੇ ਬੰਦ ਕਰਨ ਦੀਆਂ ਕੋਸ਼ਿਸ਼ਾਂ 'ਚ
. . .  about 2 hours ago
ਮਾਧੋਪੁਰ, 24 ਜੂਨ (ਨਰੇਸ਼ ਮਹਿਰਾ) - ਮਾਧੋਪੁਰ ਵਿਖੇ ਰਾਵੀ ਦਰਿਆ 'ਚੋਂ ਨਿਕਲਦੀਆਂ ਦੋ ਨਹਿਰਾਂ ਐਮ.ਬੀ. ਲਿੰਕ ਅਤੇ ਅਪਰਬਾਰੀ ਦੋਆਬ ਨਹਿਰ ਪਾਵਰ ਹਾਊਸ ਵਿਚ ਮਾਧੋਪੁਰ ਤੋਂ ਕੁਝ ਦੂਰ ਪਿੰਡ ਸ਼ਹਿਰ ਗੁੱਲੀਆਂ ਸੈਕਟਰ ਨੇੜੇ ਨਹਿਰ 'ਚ ਪਾੜ ਪੈ ਗਿਆ। ਵਿਭਾਗ ਨੂੰ ਜਿਵੇਂ ਹੀ ਇਸ ਦੀ ਸੂਚਨਾ ਮਿਲੀ ਤਾਂ ਵਿਭਾਗ...
ਜੰਮੂ ਕਸ਼ਮੀਰ ਦੇ ਨੇਤਾਵਾਂ ਦੇ ਨਾਲ ਅੱਜ ਦਿੱਲੀ ਵਿਚ ਮੁਲਾਕਾਤ ਕਰਨਗੇ ਮੋਦੀ
. . .  about 2 hours ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ ਨੂੰ ਲੈ ਕੇ ਅੱਜ ਕਾਫੀ ਅਹਿਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਬੈਠਕ ਹੋਵੇਗੀ। ਜਿਸ ਵਿਚ ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ 'ਤੇ ਗੱਲਬਾਤ...
ਅੱਜ ਦਾ ਵਿਚਾਰ
. . .  about 2 hours ago
ਚੰਡੀਗੜ੍ਹ ਵਿਚ ਰਹੇਗਾ ਹੁਣ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ
. . .  1 day ago
ਕੁਝ ਦਿਨੀਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ
. . .  1 day ago
ਬੁਢਲਾਡਾ , 23 ਜੂਨ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨੀਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ ’ਚੋਂ ਮਿਲਣ ਦੀ ਖ਼ਬਰ ਹੈ।ਥਾਣਾ ਸ਼ਹਿਰੀ ਬੁਢਲਾਡਾ ਮੁਖੀ ...
ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  1 day ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  1 day ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 day ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 day ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  1 day ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 day ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  1 day ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  1 day ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  1 day ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  1 day ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਹੁਸ਼ਿਆਰਪੁਰ / ਮੁਕੇਰੀਆਂ

ਸੂਬੇ 'ਚ ਬਾਰਦਾਨੇ ਦੀ ਕੋਈ ਕਮੀ ਨਹੀਂ, ਕਿਸਾਨ ਤੇ ਆੜ੍ਹਤੀ ਨਾ ਕਰਨ ਚਿੰਤਾ - ਯਸ਼ਨਜੀਤ ਸਿੰਘ

ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਯਸ਼ਨਜੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਕਣਕ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਪੂਰੇ ਹਨ ਅਤੇ ਮੰਡੀਆਂ ਵਿਚ ਕਣਕ ਦੀ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਬਾਰਦਾਨੇ ਨੂੰ ਲੈ ਕੇ ਕਿਤੇ ਵੀ ਕੋਈ ਕਮੀ ਨਹੀਂ ਹੈ | ਇਸ ਲਈ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਇਸ ਗੱਲ ਨੂੰ ਲੈ ਕੇ ਬਿਲਕੁੱਲ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ | ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ | ਮੀਟਿੰਗ ਤੋਂ ਬਾਅਦ ਉਨ੍ਹਾਂ ਦਾਣਾ ਮੰਡੀ ਹੁਸ਼ਿਆਰਪੁਰ ਵਿਚ ਕਣਕ ਦੀ ਖ਼ਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ | ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਸ ਸਿਸਟਮ ਰਾਹੀਂ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਆ ਰਹੀ ਹੈ ਅਤੇ ਕਿਸਾਨਾਂ, ਲੇਬਰ ਤੇ ਆੜ੍ਹਤੀਆਂ ਨੂੰ ਕੋਵਿਡ ਦੇ ਪ੍ਰਭਾਵ ਤੋਂ ਬਚਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ | ਮੰਡੀਆਂ ਵਿਚ ਵੈਕਸੀਨੇਸ਼ਨ ਕੈਂਪ ਤੋਂ ਇਲਾਵਾ ਮਾਸਕ ਪਹਿਨਣ, ਹੱਥ ਧੋਣ, ਸੈਨੇਟਾਈਜ਼ਰ ਤੋਂ ਇਲਾਵਾ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਦੂਜੇ ਸੂਬਿਆਂ ਤੋਂ ਜ਼ਿਲ੍ਹੇ ਵਿਚ ਆਉਣ ਵਾਲੀ ਕਣਕ 'ਤੇ ਰੋਕ ਲਗਾਉਣ ਲਈ 11 ਅੰਤਰਰਾਜੀ ਨਾਕੇ ਲਗਾ ਕੇ 24 ਘੰਟੇ ਨਿਗਰਾਨੀ ਯਕੀਨੀ ਬਣਾਈ ਗਈ ਹੈ | ਐਮ.ਡੀ. ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ, ਆਮਦ ਅਤੇ ਲਿਫ਼ਟਿੰਗ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ 'ਤੇ ਚਰਚਾ ਕਰਦਿਆਂ ਕਿਹਾ ਕਿ ਬਾਰਦਾਨੇ ਨੂੰ ਲੈ ਕੇ ਕਾਫੀ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਸਨ, ਜੋ ਕਿ ਸਹੀ ਨਹੀਂ ਸਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਰਦਾਨੇ ਨੂੰ ਲੈ ਕੇ ਪਹਿਲਾਂ ਤੋਂ ਹੀ ਗੰਭੀਰ ਸੀ ਅਤੇ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵੀ ਬਾਰਦਾਨੇ ਦੀ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਖ਼ਰੀਦਣ ਲਈ ਸਰਕਾਰ ਵਚਨਬੱਧ ਹੈ | ਯਸ਼ਨਜੀਤ ਸਿੰਘ ਨੇ ਜ਼ਿਲ੍ਹਾ ਮੰਡੀ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਪਾਸ ਸਿਸਟਮ ਰਾਹੀਂ ਹੀ ਫ਼ਸਲ ਨੂੰ ਮੰਡੀ ਵਿਚ ਆਉਣ ਦਿੱਤਾ ਜਾਵੇਗਾ | ਇਸ ਮੌਕੇ ਡੀ.ਜੀ.ਐਮ. ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਅਮਨਦੀਪ ਸਿੰਘ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰਜਨੀਸ਼ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਰਾਜਿੰਦਰ ਕੁਮਾਰ, ਸਕੱਤਰ ਮਾਰਕੀਟ ਕਮੇਟੀ ਹੁਸ਼ਿਆਰਪੁਰ ਯੁਗਰਾਜਪਾਲ ਸਿੰਘ ਸਾਹੀ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ |

ਚੋਰਾਂ ਵਲੋਂ 4 ਸਟਰੀਟ ਲਾਈਟਾਂ ਦੀਆਂ ਬੈਟਰੀਆਂ ਚੋਰੀ

ਮਾਹਿਲਪੁਰ, 16 ਅਪ੍ਰੈਲ (ਰਜਿੰਦਰ ਸਿੰਘ)- ਬੀਤੀ ਰਾਤ ਪਿੰਡ ਸ਼ੇਰਪੁਰ ਵਿਖੇ ਅਣਪਛਾਤੇ ਚੋਰਾਂ ਵਲੋਂ ਸਟਰੀਟ ਲਾਈਟਾਂ ਦੀਆਂ ਬੈਟਰੀਆਂ ਚੋਰੀ ਕਰ ਕੇ ਲੈ ਗਏ | ਜਾਣਕਾਰੀ ਅਨੁਸਾਰ ਪਿੰਡ ਦੀ ਸਰਪੰਚ ਨਰੇਸ਼ ਰਾਣੀ ਤੇ ਪੰਚ ਮੈਂਬਰ ਤਲਵਿੰਦਰ ਸਿੰਘ, ਦਿਲਬਾਗ ਸਿੰਘ, ਸਤਨਾਮ ...

ਪੂਰੀ ਖ਼ਬਰ »

ਸੱਸ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਨੂੰਹ ਦੀ ਸੜਕ ਹਾਦਸੇ 'ਚ ਮੌਤ

ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸੱਸ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਨੂੰਹ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਮਾਛੀਆਂ ਦੀ ਵਾਸੀ ਨੀਲਮ ਕੁਮਾਰੀ ਪਤਨੀ ਤਰਸੇਮ ਨੇ ਥਾਣਾ ਗੜ੍ਹਦੀਵਾਲਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਦੇ ਪਾਵਰ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤਾ ਚੱਕਾ ਜਾਮ

ਹੁਸ਼ਿਆਰਪੁਰ, 16 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਸਰਕਾਰ ਵਲੋਂ ਪੰਜਾਬ 'ਚ ਕਿਸਾਨਾਂ ਨੂੰ ਵੱਧ ਬਿਜਲੀ ਸਪਲਾਈ ਦੇਣ ਦੇ ਕੀਤੇ ਜਾ ਰਹੇ ਐਲਾਨਾਂ ਦੀ ਪੋਲ ਉਸ ਸਮੇਂ ਖੁੱਲ੍ਹੀ ਜਦੋਂ ਟਿਊਬਵੈਲਾਂ ਦੀ ਬਿਜਲੀ ਦੇ ਪਾਵਰ ਕੱਟਾਂ ਕਾਰਨ ਇਲਾਕੇ ਦੇ ਕਿਸਾਨਾਂ ਨੇ ਪਾਵਰਕਾਮ ...

ਪੂਰੀ ਖ਼ਬਰ »

ਟਰੱਕ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਬੁੱਲ੍ਹੋਵਾਲ, 16 ਅਪ੍ਰੈਲ (ਲੁਗਾਣਾ)-ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਅੱਡਾ ਚਡਿਆਲ ਕੋਲ ਲੁੁੱਕ ਪਲਾਂਟ ਨਜ਼ਦੀਕ ਮੋਟਰਸਾਈਕਲ ਤੇ ਟਰੱਕ ਦੀ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ | ਥਾਣਾ ਬੁੱਲ੍ਹੋਵਾਲ ਦੇ ਅਧਿਕਾਰੀ ਨੇ ਦੱਸਿਆ ਕਿ ਮੋਟਰ ਸਵਾਰ ਨੌਜਵਾਨ ਜਿਸ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ

ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ਹੈ | ਸਿਵਲ ...

ਪੂਰੀ ਖ਼ਬਰ »

ਜਲੰਧਰ-ਪਠਾਨਕੋਟ ਹਾਈਵੇ 'ਤੇ ਸੜਕ ਹਾਦਸੇ 'ਚ 10 ਗੰਭੀਰ ਜ਼ਖਮੀ

ਚੌਲਾਂਗ, 16 ਅਪੈ੍ਰਲ (ਸੁਖਦੇਵ ਸਿੰਘ)- ਜਲੰਧਰ-ਪਠਾਨਕੋਟ ਹਾਈਵੇ 'ਤੇ ਸੜਕ ਹਾਦਸੇ 'ਚ 10 ਜਣਿਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅੱਜ ਪੰਜ ਜਣੇ ਕਾਰ ਨੰਬਰ ਜੇ. ਕੇ. 08 ਬੀ. ਐਚ. 9899 ਜੰਮੂ-ਕਸ਼ਮੀਰ ਤੋਂ ਸਵਾਰ ਹੋ ਕੇ ਜਲੰਧਰ ਨੂੰ ਜਾ ਰਹੇ ਸਨ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਬੀ.ਐਸ.ਐਫ. ਕੈਂਪ ਖੜਕਾਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ

ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ...

ਪੂਰੀ ਖ਼ਬਰ »

ਮੱਲ ਸਿੰਘ ਬਣੇ ਟਾਂਡਾ ਦਿਹਾਤੀ ਦੇ ਸਰਕਲ ਪ੍ਰਧਾਨ

ਟਾਂਡਾ ਉੜਮੁੜ, 16 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਆਮ ਆਦਮੀ ਪਾਰਟੀ ਦਾ ਆਧਾਰ ਦਿਨ-ਪ੍ਰਤੀ-ਦਿਨ ਵਧਦਾ ਜਾ ਰਿਹਾ ਹੈ ਅਤੇ ਬਹੁਤ ਸਾਰੀਆਂ ਪਾਰਟੀਆਂ ਦੇ ਲੋਕ ਇਸ ਵਿਚ ਸ਼ਾਮਿਲ ਹੋ ਰਹੇ ਹਨ | ਇਹ ਗੱਲ ਆਮ ਆਦਮੀ ਪਾਰਟੀ ਪੰਜਾਬ ਦੇ ਵਾਈਸ ਪ੍ਰਧਾਨ ਜਸਬੀਰ ਸਿੰਘ ਰਾਜਾ ਨੇ ...

ਪੂਰੀ ਖ਼ਬਰ »

ਇਲਾਕਾ ਵਾਸੀਆਂ ਵਲੋਂ ਭੰਗਾਲਾ ਬੱਸ ਅੱਡੇ 'ਤੇ ਟਰੈਫ਼ਿਕ ਲਾਈਟਾਂ ਤੇ ਪੱਕਾ ਬੱਸ ਅੱਡਾ ਬਣਾਉਣ ਦੀ ਮੰਗ

ਭੰਗਾਲਾ, 14 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਕਸਬਾ ਭੰਗਾਲਾ ਦੇ ਬੱਸ ਅੱਡੇ ਉੱਤੇ ਕੋਈ ਟਰੈਫ਼ਿਕ ਲਾਈਟਾਂ ਨਾ ਹੋਣ ਕਰਕੇ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰ ਰਿਹਾ ਹੈ | ਇਸ ਮੌਕੇ ਇਲਾਕਾ ਨਿਵਾਸੀ ਮੋਹਤਵਰਾਂ ਨੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਕਰਵਾਏ

ਬੁੱਲ੍ਹੋਵਾਲ, 16 ਅਪ੍ਰੈਲ (ਲੁਗਾਣਾ)- ਚੀਫ਼ ਖ਼ਾਲਸਾ ਦੀਵਾਨ ਸ੍ਰੀ ਅੰਮਿ੍ਤਸਰ ਸਾਹਿਬ ਦੀ ਅਗਵਾਈ ਹੇਠ ਚਲਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦੇ ਹੋਣਹਾਰ ਵਿਦਿਆਰਥੀਆਂ ਵਿਚ ਗਿੱਧਾ, ਭੰਗੜਾ, ਪੇਂਟਿੰਗ, ਭਾਸ਼ਣ ਤੇ ਸੁੰਦਰ ਲਿਖਤ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਵਿਸਾਖੀ ਮੌਕੇ ਤਲਵੰਡੀ ਅਰਾਈਆਂ ਵਿਖੇ ਧਾਰਮਿਕ ਸਮਾਗਮ

ਸ਼ਾਮਚੁਰਾਸੀ, 16 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਜਾਏ ਗਏ ਦੀਵਾਨ ਦੌਰਾਨ ਸੰਬੋਧਨ ਕਰਦੇ ਹੋਏ ਗੁਰਦੁਆਰਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸ਼ਹਿਰੀ ਮੰਡਲ ਦੀ ਇਕੱਤਰਤਾ

ਹੁਸ਼ਿਆਰਪੁਰ, 16 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਸ਼ਹਿਰੀ ਮੰਡਲ ਹੁਸ਼ਿਆਰਪੁਰ ਦੇ ਪਨੈਸ਼ਨਰਾਂ ਦੀ ਮੀਟਿੰਗ ਮੰਡਲ ਪ੍ਰਧਾਨ ਜਗਦੀਸ਼ ਕੁਮਾਰ ਦੀ ਅਗਵਾਈ ਹੇਠ 33 ਕੇ.ਵੀ. ਹੁਸ਼ਿਆਰਪੁਰ ਵਿਖੇ ਹੋਈ | ਮੀਟਿੰਗ 'ਚ ਦਿਲਬਾਗ ਸਿੰਘ, ਕਾਮਰੇਡ ਗੁਰਮੀਤ ਅਤੇ ਕਾਮਰੇਡ ਗੁਰਮੇਲ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਆਨਲਾਈਨ ਮਨਾਈ ਵਿਸਾਖੀ

ਹਾਜੀਪੁਰ, 16 ਅਪ੍ਰੈਲ (ਜੋਗਿੰਦਰ ਸਿੰਘ)- ਬਲਾਕ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਪਨਖ਼ੂਹ ਦੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਚ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਕ ਪਾਸੇ ਜਿੱਥੇ ਸਕੂਲ ਦੇ ਵਿਦਿਆਰਥੀ ਆਨਲਾਈਨ ...

ਪੂਰੀ ਖ਼ਬਰ »

ਬੀ.ਡੀ.ਈ.ਓ. ਦਫਤਰ ਮਾਹਿਲਪੁਰ ਵਿਖੇ 7ਵਾਂ ਰਾਜ ਪੱਧਰੀ ਮੇਗਾ ਰੋਜ਼ਗਾਰ ਮੇਲਾ ਲਗਾਇਆ

ਮਾਹਿਲਪੁਰ, 16 ਅਪ੍ਰੈਲ (ਰਜਿੰਦਰ ਸਿੰਘ/ ਦੀਪਕ ਅਗਨੀਹੋਤਰੀ)- ਦੇਸ਼ 'ਚ ਬੇਰੁਜ਼ਗਾਰੀ ਖ਼ਤਮ ਕਰਨ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਚਲਾਈ ਘਰ ਘਰ ਰੋਜ਼ਗਾਰ ਤਹਿਤ ਅੱਜ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬੀ.ਡੀ.ਈ.ਓ. ਦਫ਼ਤਰ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਕਣਕ ਦੀ 3 ਕਨਾਲ ਫ਼ਸਲ ਸੜੀ

ਗੜ੍ਹਸ਼ੰਕਰ, 16 ਅਪ੍ਰੈਲ (ਧਾਲੀਵਾਲ)- ਇੱਥੋਂ ਦੇ ਨਜ਼ਦੀਕੀ ਪਿੰਡ ਬਗਵਾਈਾ ਦੇ ਰਕਬੇ 'ਚ ਪੈਂਦੇ ਖੇਤਾਂ 'ਚ ਅੱਗ ਲੱਗਣ ਨਾਲ 3 ਕਨਾਲ ਕਣਕ ਦੀ ਫ਼ਸਲ ਸੜ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬਗਵਾਈਾ ਤੋਂ ਮਹਿਤਾਬਪੁਰ ਨੂੰ ਜਾਂਦੀ ਸੰਪਰਕ ਸੜਕ 'ਤੇ ਸਥਿਤ ਪਿੰਡ ਬਗਵਾਈਾ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਸੈਨਾ ਤੇ ਅਖਿਲ ਭਾਰੀਤ ਬ੍ਰਾਹਮਣ ਏਕਤਾ ਪ੍ਰੀਸ਼ਦ ਵਲੋਂ ਕੈਬਨਿਟ ਮੰਤਰੀ ਆਸ਼ੂ ਦਾ ਸਨਮਾਨ

ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)- ਭਗਵਾਨ ਪਰਸ਼ੂਰਾਮ ਸੈਨਾ ਅਤੇ ਅਖਿਲ ਭਾਰੀਤ ਬ੍ਰਾਹਮਣ ਏਕਤਾ ਪਰਿਸ਼ਦ ਦੇ ਅਹੁਦੇਦਾਰਾਂ ਵਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ 'ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਹੁਸ਼ਿਆਰਪੁਰ ਫੇਰੀ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਗੜ੍ਹਦੀਵਾਲਾ, 16 ਅਪ੍ਰੈਲ (ਚੱਗਰ)- ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਰਮਦਾਸਪੁਰ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲਗਾਉਣ ਸਬੰਧੀ ਕੈਂਪ ਲਗਾਇਆ

ਟਾਂਡਾ ਉੜਮੁੜ, 16 ਅਪ੍ਰੈਲ (ਭਗਵਾਨ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਬਲਾਕ ਟਾਂਡਾ ਅਧੀਨ ਪੈਂਦੇ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਐੱਸ. ਐਮ. ਓ. ਟਾਂਡਾ ਡਾ. ਮਹਿੰਦਰ ਪ੍ਰੀਤ ਸਿੰਘ ਦੀ ਅਗਵਾਈ 'ਚ ਵਿਸਾਖੀ ਦੇ ਮੌਕੇ 'ਤੇ ...

ਪੂਰੀ ਖ਼ਬਰ »

ਜੀ. ਐਮ. ਏ. ਸਿਟੀ ਪਬਲਿਕ ਸਕੂਲ 'ਚ ਸਥਾਪਨਾ ਦਿਵਸ ਮਨਾਇਆ

ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜੀ.ਐਮ.ਏ. ਸਿਟੀ ਪਬਲਿਕ ਸਕੂਲ ਸਿੰਗੜੀਵਾਲਾ ਵਿਖੇ 23ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਹਵਨ ਯੱਗ ਕਰਵਾਇਆ ਗਿਆ, ਜਿਸ 'ਚ ਸਕੂਲ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ, ਪਿ੍ੰਸੀਪਲ, ਅਧਿਆਪਕਾਂ ਨੇ ਮੰਤਰਾਂ ਦਾ ...

ਪੂਰੀ ਖ਼ਬਰ »

ਗੁਰਦੁਆਰਾ ਹਰੀਆਂ ਵੇਲਾਂ ਵਿਖੇ ਬਣਾਈ ਨਵੀਂ ਇਮਾਰਤ ਦਾ ਉਦਘਾਟਨ

ਚੱਬੇਵਾਲ, 16 ਅਪ©ੈਲ (ਥਿਆੜਾ)-ਸੱਤਵੇਂ ਪਾਤਸ਼ਾਹ ਸ©ੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਦੀ ਮੁੱਖ ਇਮਾਰਤ ਦੇ ਨਜ਼ਦੀਕ ਬਣਾਈ ਨਵੀਂ ਇਮਾਰਤ, ਜਿੱਥੇ ਗੁਰੂ ਸਾਹਿਬ ਆਪਣੇ ਤੰਬੂ ਦੇ ਅੰਦਰ ਵਿਸ਼ਰਾਮ ਕਰਿਆ ਕਰਦੇ ਸਨ, ਦਾ ...

ਪੂਰੀ ਖ਼ਬਰ »

ਸਪੋਰਟਸ ਕਲੱਬ ਵਲੋਂ ਈ. ਟੀ. ਓ. ਰਾਜ ਕੁਮਾਰ ਸਨਮਾਨਿਤ

ਕੋਟਫ਼ਤੂਹੀ, 16 ਅਪ੍ਰੈਲ (ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਕਾਲੇਵਾਲ ਫੱਤੂ ਦੇ ਨੌਜਵਾਨ ਸਭਾ ਸਪੋਰਟਸ ਕਲੱਬ ਮੈਂਬਰ ਜਸਪਾਲ ਸਿੰਘ ਪੁਰੇਵਾਲ, ਬਲਵੀਰ ਸਿੰਘ, ਏ. ਐੱਸ. ਆਈ. ਤਰਸੇਮ ਰਾਮ ਬੰਗਾ, ਪ੍ਰਦੀਪ ਬੰਗਾ ਤੇ ਕਮਲ ਬੰਗਾ ਵੱਲੋਂ ਈ. ਟੀ. ਓ. ਰਾਜ ਕੁਮਾਰ ਦਾ ਹੁਸ਼ਿਆਰਪੁਰ ...

ਪੂਰੀ ਖ਼ਬਰ »

ਡਾ. ਰਾਜ ਨੇ ਅੱਤੋਵਾਲ ਵਿਖੇ ਨਵਾਂ ਬੱਸ ਸ਼ੈਲਟਰ ਲੋਕਾਂ ਨੂੰ ਸਮਰਪਿਤ ਕੀਤਾ

ਹੁਸ਼ਿਆਰਪੁਰ, 16 ਅਪ੍ਰੈਲ (ਹਰਪ੍ਰੀਤ ਕੌਰ)-ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਅੱਤੋਵਾਲ ਵਿਖੇ ਯਾਤਰੀਆਂ ਦੀ ਸੁਵਿਧਾ ਲਈ ਨਵਾਂ ਬੱਸ ਸ਼ੈਲਟਰ ਲੋਕਾਂ ਨੂੰ ਸਮਰਪਿਤ ਕੀਤਾ | ਇਸ ਦਾ ਉਦਘਾਟਨ ਡਾ. ਰਾਜ ਨੇ ਪਿੰਡ ਦੇ ਹੀ ਇਕ ਬਜ਼ੁਰਗ ਹਰਮੇਲ ਸਿੰਘ ਸਾਬਕਾ ਸਰਪੰਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵਲੋਂ ਤਿੰਨ ਸਰਕਲ ਪ੍ਰਧਾਨ ਨਿਯੁਕਤ

ਟਾਂਡਾ ਉੜਮੁੜ, 16 ਅਪ੍ਰੈਲ (ਭਗਵਾਨ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁਕੇਰੀਆਂ ਦਾ ਵਫ਼ਦ ਵਿਧਾਇਕਾ ਨੂੰ ਮਿਲਿਆ

ਮੁਕੇਰੀਆਂ, 16 ਅਪ੍ਰੈਲ (ਰਾਮਗੜ੍ਹੀਆ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁਕੇਰੀਆਂ ਦਾ ਇਕ ਵਫ਼ਦ ਬਲਾਕ ਕਨਵੀਨਰ ਰਜਤ ਮਹਾਜਨ ਦੀ ਅਗਵਾਈ ਵਿਚ ਵਿਧਾਇਕਾ ਮੈਡਮ ਇੰਦੂ ਬਾਲਾ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮਿਲਿਆ | ਮੈਡਮ ਇੰਦੂ ਬਾਲਾ ਨੇ ਵਫ਼ਦ ਨੂੰ ...

ਪੂਰੀ ਖ਼ਬਰ »

ਮੇਅਰ ਵਲੋਂ ਵਾਰਡ ਨੰਬਰ 28 'ਚ 34 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਹੁਸ਼ਿਆਰਪੁਰ, 16 ਅਪ੍ਰੈਲ (ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਵਿੱਚ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਵਾਰਡ ਨੰਬਰ-28 ਦੇ ਮਾਊਾਟ ਐਵਨਿਊ ਵਿੱਚ ਕਰੀਬ 34 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ...

ਪੂਰੀ ਖ਼ਬਰ »

ਸਹਾਰਾ ਵੈੱਲਫੇਅਰ ਕਲੱਬ ਦੇ ਨਵੇਂ ਅਹੁਦੇਦਾਰਾਂ ਦੀ ਚੋਣ

ਟਾਂਡਾ ਉੜਮੁੜ, 16 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਸਮਾਜ ਸੇਵੀ ਸੰਸਥਾ ਸਹਾਰਾ ਵੈੱਲਫੇਅਰ ਕਲੱਬ (ਰਜਿ) ਟਾਂਡਾ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਕਲੱਬ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਕਲੱਬ ਦੇ ਪ੍ਰਧਾਨ ਨਵਦੀਪ ਸਿੰਘ ...

ਪੂਰੀ ਖ਼ਬਰ »

ਬੀ.ਐੱਸ.ਐਨ.ਐੱਲ ਭਾਰਤ ਏਅਰ ਫਾਇਬਰ ਦਾ ਪਿੰਡ ਬੋਹਣ 'ਚ ਉਦਘਾਟਨ

ਹੁਸ਼ਿਆਰਪੁਰ, 16 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਬੀ. ਐੱਸ. ਐਨ. ਐੱਲ ਭਾਰਤ ਏਅਰ ਫਾਇਬਰ ਬਰਾਡ ਬੈਂਡ ਦਾ ਉਦਘਾਟਨ ਪਿ੍ੰ. ਜੀ. ਐਮ. ਬੀ. ਐੱਸ. ਐਨ ਹੁਸ਼ਿਆਰਪੁਰ ਹੇਮੰਤ ਕੁਮਾਰ ਮਹੇ ਵਲੋਂ ਟੈਲੀਫੋਨ ਐਕਸਚੇਂਜ ਬੋਹਣ ਵਿਖੇ ਕੀਤਾ ਗਿਆ | ਇਸ ਮੌਕੇ ਹੇਮੰਤ ਕੁਮਾਰ ਮਹੇ ਨੇ ...

ਪੂਰੀ ਖ਼ਬਰ »

ਸੈਣੀ ਯੂਥ ਫੈਡਰੇਸ਼ਨ ਦੇ ਆਗੂਆਂ ਨੇ ਪੁਨੀਤ ਸੈਣੀ ਪਿੰਟਾ ਨੂੰ ਚੇਅਰਮੈਨ ਐਕਸਾਈਜ਼ ਟੈਕਸੇਸ਼ਨ ਚੁਣੇ ਜਾਣ 'ਤੇ ਕੀਤਾ ਸਨਮਾਨਿਤ

ਭੰਗਾਲਾ, 16 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਸੈਣੀ ਯੂਥ ਫੈਡਰੇਸ਼ਨ ਦੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਭੁਪਿੰਦਰ ਸਿੰਘ ਪੁਰਾਣਾ ਭੰਗਾਲਾ ਦੀ ਅਗਵਾਈ ਹੇਠਾਂ ਭੰਗਾਲਾ ਵਿਖੇ ਹੋਈ, ਜਿਸ ਵਿਚ ਉਚੇਚੇ ਤੌਰ 'ਤੇ ਪੁਨੀਤ ਸੈਣੀ ਪਿੰਟਾ (ਪਠਾਨਕੋਟ) ਸ਼ਾਮਿਲ ਹੋਏ | ...

ਪੂਰੀ ਖ਼ਬਰ »

ਐਕਸੀਅਨ ਪਾਬਲਾ ਨੇ ਚਾਰਜ ਸੰਭਾਲਿਆ

ਦਸੂਹਾ, 16 ਅਪ੍ਰੈਲ (ਭੁੱਲਰ)- ਅੱਜ ਇੰਜੀਨੀਅਰ ਜਸਵੰਤ ਸਿੰਘ ਪਾਬਲਾ ਵਧੀਕ ਨਿਗਰਾਨ ਇੰਜੀਨੀਅਰ ਨੇ ਮੰਡਲ ਦਫ਼ਤਰ ਦਸੂਹਾ ਦਾ ਚਾਰਜ ਸੰਭਾਲਿਆ | ਉਨ੍ਹਾਂ ਨੂੰ ਸਟਾਫ਼ ਵਲੋਂ 'ਜੀ ਆਇਆਂ' ਕਿਹਾ ਗਿਆ ਅਤੇ ਫੁੱਲਾਂ ਦਾ ਬੁੱਕਾ ਭੇਟ ਕਰਕੇ ਸਵਾਗਤ ਕੀਤਾ ਗਿਆ | ਉਨ੍ਹਾਂ ਦਸੂਹਾ ...

ਪੂਰੀ ਖ਼ਬਰ »

ਅਧਿਆਪਕ ਨੈਸ ਦੀ ਤਿਆਰੀ ਰੱਖਣ ਤੇ ਪੰਜਾਬ ਐਜੂਕੇਸ਼ਨਲ ਐਪ ਦੀ ਵਰਤੋਂ ਕਰਨ - ਡਿਪਟੀ ਡੀ.ਈ.ਓ.

ਦਸੂਹਾ, 16 ਅਪ੍ਰੈਲ (ਭੁੱਲਰ)- ਡਿਪਟੀ ਡੀ.ਈ.ਓ. ਸੁਖਵਿੰਦਰ ਸਿੰਘ ਨੇ ਕਿਹਾ ਕਿ ਅਧਿਆਪਕ ਨੈਸ ਦੀ ਪੂਰੀ ਤਿਆਰੀ ਰੱਖਣ ਅਤੇ ਪੰਜਾਬ ਐਜੂਕੇਅਰ ਐਪ ਦੀ ਵਰਤੋਂ ਕਰਨ | ਉਨ੍ਹਾਂ ਕਿਹਾ ਕਿ ਅਧਿਆਪਕਾਂ ਲਈ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਲਈ ਇਹ ਸੁਨਹਿਰੀ ਮੌਕਾ ਹੈ ਜਦ ਕਿ ...

ਪੂਰੀ ਖ਼ਬਰ »

ਵਿਸਾਖੀ ਮੌਕੇ ਆਨਲਾਈਨ ਮੁਕਾਬਲੇ ਕਰਵਾਏ

ਦਸੂਹਾ, 16 ਅਪ੍ਰੈਲ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਵਿਸਾਖੀ ਦਾ ਤਿਉਹਾਰ ਪਿ੍ੰਸੀਪਲ ਡਾ. ਵਰਿੰਦਰ ਕੌਰ ਦੀ ਅਗਵਾਈ ਹੇਠ ਬਹੁਤ ਵਧੀਆ ਢੰਗ ਨਾਲ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ 'ਚ ਰੱਖਦੇ ਹੋਏ ਆਨਲਾਈਨ ਮਨਾਇਆ ਗਿਆ | ...

ਪੂਰੀ ਖ਼ਬਰ »

ਐਡਵੋਕੇਟ ਘੁੰਮਣ ਦਾ ਆਮ ਆਦਮੀ ਪਾਰਟੀ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨ

ਤਲਵਾੜਾ, 16 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਯੂਥ ਵਿੰਗ ਦੇ ਨਵੇਂ ਬਣਾਏ ਪ੍ਰਧਾਨ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦਾ ਆਮ ਆਦਮੀ ਪਾਰਟੀ ਤਲਵਾੜਾ ਦੇ ਮੁੱਖ ਦਫ਼ਤਰ ਵਿਖੇ ਪਹੁੰਚਣ 'ਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ...

ਪੂਰੀ ਖ਼ਬਰ »

ਟੋਲ ਪਲਾਜ਼ਾ ਲਾਚੋਵਾਲ 'ਤੇ ਮਨਾਏ ਸਮਾਗਮਾਂ 'ਚ ਲੋਕਾਂ ਦੀ ਭਰਵੀਂ ਸ਼ਮੂਲੀਅਤ ਏਕਤਾ ਦਾ ਸਬੂਤ-ਆਗੂ

ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ਗੁਰਦੀਪ ...

ਪੂਰੀ ਖ਼ਬਰ »

ਅਜਨੋਹਾ 'ਚ ਅਧਿਆਪਕਾਂ ਦੀ ਦੋ ਰੋਜ਼ਾ ਟਰੇਨਿੰਗ ਸਮਾਪਤ

ਕੋਟਫ਼ਤੂਹੀ, 16 ਅਪ੍ਰੈਲ (ਅਟਵਾਲ)-ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿਚ ਸ਼ੁਰੂ ਕੀਤੀਆਂ ਐਲ.ਕੇ.ਜੀ. ਅਤੇ ਯੂ.ਕੇ.ਜੀ. ਦੀਆਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਦੋ ਰੋਜ਼ਾ ਟਰੇਨਿੰਗ ਦਿੱਤੀ ਗਈ ਜਿਸ ਤਹਿਤ ਅਧਿਆਪਕਾਂ ਨੂੰ ਬਲਾਕ ਪੱਧਰ 'ਤੇ ...

ਪੂਰੀ ਖ਼ਬਰ »

ਬੰਬੋਵਾਲ ਵਿਖੇ ਸ੍ਰੀ ਹਰਿ ਨਾਮ ਸੰਤ ਸੰਮੇਲਨ ਸ਼ੁਰੂ

ਨੰਗਲ ਬਿਹਾਲਾਂ, 16 ਅਪ੍ਰੈਲ (ਵਿਨੋਦ ਮਹਾਜਨ)- ਕਲਯੁਗ ਵਿੱਚ ਸ੍ਰੀ ਹਰਿ ਨਾਮ ਸਿਮਰਨ ਹੀ ਮਾਨਵ ਜਾਤੀ ਨੂੰ ਭਵਸਾਗਰ ਵਿਚੋਂ ਪਾਰ ਕਰਨ ਲਈ ਇਕ ਵੱਡਾ ਸਹਾਰਾ ਹੈ | ਸਾਨੂੰ ਆਪਣੇ ਜੀਵਨ ਵਿੱਚ ਸਤ ਕਰਮ ਦੇ ਨਾਲ-ਨਾਲ ਪਰੋਪਕਾਰ, ਦਯਾ ਤੇ ਮਾਨਵ ਜਾਤੀ ਦੀ ਸੇਵਾ ਕਰਨ ਲਈ ਸਦਾ ਤਤਪਰ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਯੋਜਨਾ ਦਾ ਲਾਭ ਪੰਜਾਬ 'ਚ ਲੋੜਵੰਦ ਤੇ ਛੋਟੇ ਵਪਾਰੀਆਂ ਨੂੰ ਵੀ ਦਿੱਤਾ ਜਾਵੇ- ਭਾਜਪਾ ਆਗੂ

ਹੁਸ਼ਿਆਰਪੁਰ, 16 ਅਪ੍ਰੈਲ (ਹਰਪ੍ਰੀਤ ਕੌਰ)- ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ, ਜ਼ਿਲ੍ਹਾ ਜਨਰਲ ਸੱਤਰ ਵਿਨੋਦ ਪਰਮਾਰ, ਉਪ ਪ੍ਰਧਾਨ ਸਤੀਸ਼ ਬਾਵਾ, ਸੁਰੇਸ਼ ਭਾਟੀਆ, ਐਸ.ਸੀ. ਮੋਰਚੇ ਦੇ ਪ੍ਰਧਾਵ ਜਸਵੀਰ ਸਿੰਘ ਆਦਿ ਨੇ ਅੱਜ ...

ਪੂਰੀ ਖ਼ਬਰ »

ਡਾ: ਜਤਿੰਦਰ ਕੁਮਾਰ ਵਲੋਂ ਸਲੇਮਪੁਰ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ

ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੰਸਥਾ 'ਕੋਸ਼ਿਸ਼' ਦੇ ਕੋ-ਚੇਅਰਮੈਨ ਡਾ: ਜਤਿੰਦਰ ਕੁਮਾਰ ਵਲੋਂ ਪਿੰਡ ਸਲੇਮਪੁਰ ਦਾ ਦੌਰਾ ਕਰਕੇ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹਲਕਾ ਚੱਬੇਵਾਲ ਦੇ ...

ਪੂਰੀ ਖ਼ਬਰ »

ਪ੍ਰੀ ਪ੍ਰਾਇਮਰੀ ਦੇ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਲਗਾਇਆ

ਦਸੂਹਾ, 16 ਅਪ੍ਰੈਲ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਗੌਤਮ ਦੀ ਅਗਵਾਈ ਹੇਠ ਪ੍ਰੀ ਪ੍ਰਾਇਮਰੀ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਸੀ.ਆਰ.ਸੀ. ਮਸਤੀਵਾਲ ਵਿਖੇ ਕਰਵਾਇਆ ਗਿਆ | ਬਲਾਕ ਮਾਸਟਰ ਟਰੇਨਰ ਨਵਜੋਤ ਸਿੰਘ ਨੇ ਅਧਿਆਪਕਾਂ ਨੂੰ ਟਰੇਨਿੰਗ ਦਿੱਤੀ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਦੀ ਘਟਨਾ ਵਾਪਰੀ

ਕੋਟਫ਼ਤੂਹੀ, 16 ਅਪ੍ਰੈਲ (ਅਟਵਾਲ)-ਪਿੰਡ ਠੰਡਲ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗਣ ਦੀ ਘਟਨਾ ਵਾਪਰ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤੇ ਗ੍ਰੰਥੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਦੁਪਹਿਰ ...

ਪੂਰੀ ਖ਼ਬਰ »

ਸਰਿਆਣਾ ਵਿਖੇ ਇੱਕ ਦਿਨਾਂ ਕਬੱਡੀ ਟੂਰਨਾਮੈਂਟ ਕਰਵਾਇਆ

ਹਾਜੀਪੁਰ, 16 ਅਪ੍ਰੈਲ (ਜੋਗਿੰਦਰ ਸਿੰਘ)- ਬਲਾਕ ਹਾਜੀਪੁਰ ਦੇ ਪਿੰਡ ਸਰਿਆਣਾ ਵਿਖੇ ਬਾਬਾ ਭਾਗ ਨਾਥ ਯੂਥ ਕਲੱਬ ਸਰਿਆਣਾ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇੱਕ ਦਿਨਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਵਿਚ ਵੱਖ-ਵੱਖ ਪਿੰਡਾਂ ਤੋਂ ਆਈਆਂ ...

ਪੂਰੀ ਖ਼ਬਰ »

ਪਿੰਡ ਘਸੀਟਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਭੰਗਾਲਾ, 16 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਆਮ ਆਦਮੀ ਪਾਰਟੀ ਮੁਕੇਰੀਆਂ ਦੀ ਮੀਟਿੰਗ ਪਿੰਡ ਘਸੀਟਪੁਰ ਵਿਖੇ ਪੰਜਾਬ ਦੇ ਜੁਆਇੰਟ ਸੈਕਟਰੀ ਟਰੇਡ ਵਿੰਗ ਤੇ ਸਾਬਕਾ ਹਲਕਾ ਇੰਚਾਰਜ ਪ੍ਰੋਫੈਸਰ ਗੁਰਧਿਆਨ ਸਿੰਘ ਮੁਲਤਾਨੀ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਗਿਆਨੀ ਹਰਨਾਮ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਮਿਆਣੀ, 16 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਸੁਤੰਤਰਤਾ ਸੈਨਾਨੀ ਗਿਆਨੀ ਹਰਨਾਮ ਸਿੰਘ ਜਲਾਲਪੁਰ ਦੀ ਬਰਸੀ ਜ਼ਿਲ੍ਹਾ ਪ੍ਰਧਾਨ ਲੁਬਾਣਾ ਸਮਾਜ ਜਸਵੰਤ ਸਿੰਘ ਬਿੱਟੂ ਤੇ ਗਿਆਨੀ ਹਰਨਾਮ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ ਮਨਾਈ ਗਈ | ...

ਪੂਰੀ ਖ਼ਬਰ »

ਦਸੂਹਾ ਹਲਕੇ ਨੂੰ ਬਿਹਤਰ ਬਣਾਉਣ ਲਈ ਹਰ ਕਦਮ ਚੁੱਕਾਂਗਾ - ਵਿਧਾਇਕ ਅਰੁਣ ਡੋਗਰਾ

ਦਸੂਹਾ ਵਿਖੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਦਸੂਹਾ, 16 ਅਪ੍ਰੈਲ (ਕੌਸ਼ਲ)- ਦਸੂਹਾ ਨਗਰ ਵਿਚ ਸਾਊਥ ਸਿਟੀ ਕਾਲੋਨੀ ਦੇ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਘਾਟ, ਕਾਲੋਨੀ ਵਿਚ ਸਟਰੀਟ ਲਾਈਟਾਂ ਦੀ ਘਾਟ ਦੀ ਮੰਗ ਕਾਫ਼ੀ ਸਮੇਂ ਤੋਂ ਚੱਲਦੀ ਆ ਰਹੀ ਸੀ | ਇਸ 'ਤੇ ...

ਪੂਰੀ ਖ਼ਬਰ »

ਫੌਜੀ ਜਵਾਨਾਂ ਤੇ ਪ੍ਰਵਾਸੀ ਭਾਰਤੀਆਂ ਦਾ ਪਿੰਡ ਨੱਥੂਪੁਰ

ਹਰਜਿੰਦਰ ਸਿੰਘ ਮੁਲਤਾਨੀ 89689-81039 ਮਿਆਣੀ :- ਪਿੰਡ ਨੱਥੂਪੁਰ ਦੇਸ਼ ਦੀ ਵੰਡ ਤੋਂ ਪਹਿਲਾਂ ਮੁਸਲਮਾਨਾਂ ਦੀ ਆਬਾਦੀ ਵਾਲਾ ਪਿੰਡ ਸੀ | ਦੇਸ਼ ਦੀ ਵੰਡ ਤੋਂ ਬਾਅਦ ਪਾਕਿਸਤਾਨ ਤੋਂ ਉੱਜੜ ਕੇ ਆਏ ਲੁਬਾਣਾ ਬਰਾਦਰੀ ਦੇ ਵਸਨੀਕਾਂ ਨੂੰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ...

ਪੂਰੀ ਖ਼ਬਰ »

ਐੱਸ.ਡੀ.ਐਮ. ਮੁਕੇਰੀਆਂ ਦੀ ਅਗਵਾਈ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਮੁਕੇਰੀਆਂ, 16 ਅਪ੍ਰੈਲ (ਰਾਮਗੜ੍ਹੀਆ)- ਐਸ.ਡੀ.ਐਮ. ਮੁਕੇਰੀਆਂ ਸ੍ਰੀ ਅਸ਼ੋਕ ਸ਼ਰਮਾ ਦੀ ਅਗਵਾਈ ਵਿਚ ਤਹਿਸੀਲ ਮੁਕੇਰੀਆਂ ਅਧੀਨ ਪੈਂਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਕੋਰੋਨਾ ਬਿਮਾਰੀ ਤੋਂ ਬਚਾਅ ਲਈ ਵਿਚਾਰ ਚਰਚਾ ਕੀਤੀ ਗਈ | ਸਮੂਹ ...

ਪੂਰੀ ਖ਼ਬਰ »

ਸਿਹਤ ਤੇ ਪੁਲਿਸ ਅਧਿਕਾਰੀਆਂ ਦੀ ਟੀਮ ਨੇ ਬਿਨਾਂ ਮਾਸਕ ਵਾਲਿਆਂ ਦੇ ਚਲਾਨ ਕੱਟੇ

ਹੁਸ਼ਿਆਰਪੁਰ, 16 ਅਪ੍ਰੈਲ (ਹਰਪ੍ਰੀਤ ਕੌਰ)-ਸਿਹਤ ਵਿਭਾਗ ਅਤੇ ਥਾਣਾ ਮੇਹਟੀਆਣਾ ਤੇ ਚੱਬੇਵਾਲ ਦੀ ਪੁਲਿਸ ਨੇ ਅੱਜ ਇੱਥੇ ਸਾਂਝੇ ਤੌਰ 'ਤੇ ਬਸਾਂ ਤੇ ਹੋਰ ਵਾਹਨਾਂ ਦੀ ਚੈਕਿੰਗ ਕਰਕੇ ਬਿਨਾਂ ਮਾਸਕ ਵਾਲੇ ਲੋਕਾਂ ਦੇ ਚਲਾਨ ਕੱਟੇ | ਇਸ ਦੇ ਨਾਲ-ਨਾਲ ਉਨ੍ਹਾਂ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਮੋਰਾਂਵਾਲੀ ਵਿਖੇ 6 ਏਕੜ ਕਣਕ ਸੜ ਕੇ ਸੁਆਹ

ਗੜ੍ਹਸ਼ੰਕਰ, 16 ਅਪ੍ਰੈਲ (ਧਾਲੀਵਾਲ)- ਪਿੰਡ ਮੋਰਾਂਵਾਲੀ ਵਿਖੇ ਸ਼ਾਮ ਸਮੇਂ ਅੱਗ ਲੱਗਣ ਨਾਲ 6 ਏਕੜ ਕਣਕ ਦੀ ਫਸਲ ਸੜ੍ਹ ਕੇ ਸੁਆਹ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸ਼ਾਮ ਕਰੀਬ 4.30 ਕੁ ਵਜੇ ਅਚਾਨਕ ਜਸਵਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਦੇ ਕਣਕ ਦੇ ਖੇਤ ਨੂੰ ਅੱਗ ...

ਪੂਰੀ ਖ਼ਬਰ »

ਗੜ੍ਹਸ਼ੰਕਰ 'ਚ ਕੋਰੋਨਾ ਸਬੰਧੀ ਨਵੇਂ ਟੀਕਾਕਰਨ ਕੇਂਦਰ ਦੀ ਸ਼ੁਰੂਆਤ

ਗੜ੍ਹਸ਼ੰਕਰ 16 ਅਪ੍ਰੈਲ (ਧਾਲੀਵਾਲ)- ਗੜ੍ਹਸ਼ੰਕਰ ਸ਼ਹਿਰ 'ਚ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਤੋਂ ਇਲਾਵਾ 3 ਨਵੇਂ ਟੀਕਾਕਰਨ ਕੇਂਦਰ ਆਰੰਭ ਕੀਤੇ ਗਏ ਹਨ ਜਿਥੇ 45 ਸਾਲ ਤੋਂ ਵਧੇਰੇ ਉਮਰ ਦਾ ਕੋਈ ਵੀ ਵਿਅਕਤੀ ਕੋਰੋਨਾ ਰੋਕੂ ਟੀਕਾ ਲਗਵਾ ਸਕੇਗਾ | ਐੱਸ.ਐੱਮ.ਓ. ਡਾ. ...

ਪੂਰੀ ਖ਼ਬਰ »

ਸਪਾਰਕਿੰਗ ਹੋਣ ਨਾਲ ਡੇਢ ਖੇਤ ਕਣਕ ਸੜ ਕੇ ਸੁਆਹ

ਸੈਲਾ ਖ਼ੁਰਦ, 16 ਅਪੈ੍ਰਲ (ਹਰਵਿੰਦਰ ਸਿੰਘ ਬੰਗਾ)- ਪਿੰਡ ਨੂਰਪੁਰ ਜੱਟਾਂ ਵਿਖੇ ਖੇਤਾਂ 'ਚ ਖੜ੍ਹੀ ਕਣਕ ਨੂੰ ਬਿਜਲੀ ਦੀਆਂ ਤਾਰਾਂ ਨਾਲ ਸਪਾਰਕਿੰਗ ਹੋਣ ਕਾਰਨ ਡੇਢ ਕਿੱਲਾ ਕਣਕ ਸੜ ਕੇ ਸੁਆਹ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਪੀੜਤ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਮੰਡੀਆਂ 'ਚ ਕੋਵਿਡ ਟੀਕਾਕਰਨ ਸ਼ੁਰੂ, ਦਾਣਾ ਮੰਡੀ 'ਚ 60 ਵਿਅਕਤੀਆਂ ਦੇ ਲੱਗੀ ਵੈਕਸੀਨ-ਡੀ.ਸੀ.

ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ ਵਿਚ ਚੱਲ ਰਹੇ ਕੋਵਿਡ ਟੀਕਾਕਰਨ ਦਾ ਘੇਰਾ ਵਧਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸਥਾਨਕ ਦਾਣਾ ਮੰਡੀ ਰਹੀਮਪੁਰ ਤੋਂ ਮੰਡੀਆਂ ਵਿਚ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਹੋਰਨਾਂ ਯੋਗ ...

ਪੂਰੀ ਖ਼ਬਰ »

ਰੋਹਿਤ ਠਾਕੁਰ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ

ਤਲਵਾੜਾ, 16 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਤਲਵਾੜਾ ਦਿਹਾਤੀ ਮੰਡਲ ਬੈਠਕ ਮੰਡਲ ਪ੍ਰਧਾਨ ਵਿਪਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ | ਇਸ ਮੌਕੇ ਬਹਿ ਦੂਲੋ ਦੇ ਰੋਹਿਤ ਠਾਕੁਰ ਆਪਣੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਦਾਖ਼ਲਾ ਮੁਹਿੰਮ ਬਣ ਰਹੀ ਹੈ ਲੋਕ ਲਹਿਰ-ਗੁਰਸ਼ਰਨ ਸਿੰਘ

ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਨਵੇਂ ਵਿੱਦਿਅਕ ਸ਼ੈਸਨ ਲਈ ਦਾਖ਼ਲਾ ਮੁਹਿੰਮ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਗੁਰਸ਼ਰਨ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹੁਸ਼ਿਆਰਪੁਰ ਵਲੋਂ ਬਲਾਕ ਨੋਡਲ ਅਫ਼ਸਰਾਂ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX