ਤਾਜਾ ਖ਼ਬਰਾਂ


ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ
. . .  45 minutes ago
ਸੁਲਤਾਨਪੁਰ ਲੋਧੀ, 24 ਜੂਨ (ਥਿੰਦ) - ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਹਲਕਾ ਮੀਂਹ ਪੈਣ ਅਤੇ ਠੰਡੀਆਂ ਤੇਜ਼ ਹਵਾਵਾਂ ਚੱਲਣ ...
9 ਦਿਨ ਪਹਿਲਾਂ ਵਿਆਹੀ ਲੜਕੀ ਵਲੋਂ ਪ੍ਰੇਮੀ ਸਮੇਤ ਵਾਟਰ ਵਰਕਸ ਡਿੱਗੀ 'ਚ ਛਾਲ ਮਾਰ ਕੇ ਆਤਮ ਹੱਤਿਆ
. . .  58 minutes ago
ਮੰਡੀ ਕਿੱਲ੍ਹਿਆਂਵਾਲੀ,(ਸ੍ਰੀ ਮੁਕਤਸਰ ਸਾਹਿਬ) 24 ਜੂਨ (ਇਕਬਾਲ ਸਿੰਘ ਸ਼ਾਂਤ) - ਮੰਡੀ ਕਿੱਲ੍ਹਿਆਂਵਾਲੀ ਵਿਖੇ ਅੱਜ ਵਾਟਰ ਵਰਕਸ ਦੀ ਡਿੱਗੀ ਵਿਚੋਂ 9 ਦਿਨ ਪਹਿਲਾਂ ਵਿਆਹੀ ਲੜਕੀ ਅਤੇ ਉਸ ਦੇ ਕਥਿਤ ਪ੍ਰੇਮੀ ਨੌਜਵਾਨ ਦੀ ਲਾਸ਼ ਬਰਾਮਦ...
ਨਜਾਇਜ਼ ਅਸਲੇ ਸਮੇਤ ਇਕ ਕਾਬੂ, ਗੋਲੀ ਸਿੱਕਾ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ) - ਥਾਣਾ ਸਿਟੀ ਪੁਲਿਸ ਨੇ ਨਜਾਇਜ਼ ਅਸਲੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ ਦੇਸੀ ਕੱਟਾ 315 ...
ਸ਼੍ਰੋਮਣੀ ਕਮੇਟੀ ਵਲੋਂ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਮਨਾਇਆ
. . .  about 1 hour ago
ਅੰਮ੍ਰਿਤਸਰ, 24 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਰਧਾ ਸਹਿਤ...
ਠੇਕਾ ਮੁਲਾਜ਼ਮਾਂ ਨੇ ਬਠਿੰਡਾ - ਚੰਡੀਗੜ੍ਹ ਕੌਮੀ ਮਾਰਗ 'ਤੇ ਲਾਇਆ ਜਾਮ
. . .  about 1 hour ago
ਬਠਿੰਡਾ, 24 ਜੂਨ ( ਅਮ੍ਰਿਤਪਲ ਸਿੰਘ ਵਲਾਣ) - ਲਹਿਰਾ ਮੁਹੱਬਤ ਥਰਮਲ ਪਲਾਟ ਦੇ ਠੇਕਾ ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ...
ਡਾ.ਦਲਜੀਤ ਸਿੰਘ ਚੀਮਾ ਦਾ ਕੈਪਟਨ 'ਤੇ ਨਿਸ਼ਾਨਾਂ - ਆਪਣੀ ਹੀ ਹਾਈ ਕਮਾਂਡ ਨੂੰ ਯਕੀਨ ਦਿਵਾਉਣ ਵਿਚ ਅਸਫਲ
. . .  about 1 hour ago
ਅਜੀਤ ਬਿਊਰੋ, 24 ਜੂਨ - ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ 'ਤੇ ਲੈਂਦੇ ਕਿਹਾ ਕਿ 'ਰਾਜ ਦੇ ਲੋਕਾਂ ਦੀ ਕੀ ...
ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਸਪੈਨਿਸ਼ ਦੀ ਜੇਲ੍ਹ ਵਿਚ ਕੀਤੀ ਖ਼ੁਦਕੁਸ਼ੀ
. . .  about 1 hour ago
ਬਾਰਸੀਲੋਨਾ, (ਸਪੇਨ) 24 ਜੂਨ - ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਸਪੈਨਿਸ਼ ਦੀ ਜੇਲ੍ਹ ਵਿਚ ਖ਼ੁਦਕੁਸ਼ੀ ਕਰ ਲਈ ਹੈ ...
ਬਠਿੰਡਾ 'ਚ ਗੈਸ ਪਾਈਪ ਫਟਣ ਕਾਰਨ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ
. . .  about 2 hours ago
ਬਠਿੰਡਾ, 24 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸਵੇਰੇ ਬਠਿੰਡਾ ਦੇ ਨਾਰਥ ਅਸਟੇਟ ਸਥਿਤ ਇਕ ਕੋਠੀ 'ਚ ਗੈਸ ਪਾਈਪ ਫਟਣ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਜਿਸ ਕਾਰਨ...
ਅਪਰਬਾਰੀ ਦੋਆਬ ਨਹਿਰ 'ਚ ਪਿਆ ਪਾੜ, ਵਿਭਾਗ ਆਰਜ਼ੀ ਤੌਰ 'ਤੇ ਬੰਦ ਕਰਨ ਦੀਆਂ ਕੋਸ਼ਿਸ਼ਾਂ 'ਚ
. . .  about 3 hours ago
ਮਾਧੋਪੁਰ, 24 ਜੂਨ (ਨਰੇਸ਼ ਮਹਿਰਾ) - ਮਾਧੋਪੁਰ ਵਿਖੇ ਰਾਵੀ ਦਰਿਆ 'ਚੋਂ ਨਿਕਲਦੀਆਂ ਦੋ ਨਹਿਰਾਂ ਐਮ.ਬੀ. ਲਿੰਕ ਅਤੇ ਅਪਰਬਾਰੀ ਦੋਆਬ ਨਹਿਰ ਪਾਵਰ ਹਾਊਸ ਵਿਚ ਮਾਧੋਪੁਰ ਤੋਂ ਕੁਝ ਦੂਰ ਪਿੰਡ ਸ਼ਹਿਰ ਗੁੱਲੀਆਂ ਸੈਕਟਰ ਨੇੜੇ ਨਹਿਰ 'ਚ ਪਾੜ ਪੈ ਗਿਆ। ਵਿਭਾਗ ਨੂੰ ਜਿਵੇਂ ਹੀ ਇਸ ਦੀ ਸੂਚਨਾ ਮਿਲੀ ਤਾਂ ਵਿਭਾਗ...
ਜੰਮੂ ਕਸ਼ਮੀਰ ਦੇ ਨੇਤਾਵਾਂ ਦੇ ਨਾਲ ਅੱਜ ਦਿੱਲੀ ਵਿਚ ਮੁਲਾਕਾਤ ਕਰਨਗੇ ਮੋਦੀ
. . .  about 3 hours ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ ਨੂੰ ਲੈ ਕੇ ਅੱਜ ਕਾਫੀ ਅਹਿਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਬੈਠਕ ਹੋਵੇਗੀ। ਜਿਸ ਵਿਚ ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ 'ਤੇ ਗੱਲਬਾਤ...
ਅੱਜ ਦਾ ਵਿਚਾਰ
. . .  about 3 hours ago
ਚੰਡੀਗੜ੍ਹ ਵਿਚ ਰਹੇਗਾ ਹੁਣ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ
. . .  1 day ago
ਕੁਝ ਦਿਨੀਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ
. . .  1 day ago
ਬੁਢਲਾਡਾ , 23 ਜੂਨ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨੀਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ ’ਚੋਂ ਮਿਲਣ ਦੀ ਖ਼ਬਰ ਹੈ।ਥਾਣਾ ਸ਼ਹਿਰੀ ਬੁਢਲਾਡਾ ਮੁਖੀ ...
ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  1 day ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  1 day ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 day ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 day ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  1 day ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 day ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  1 day ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਜਗਰਾਓਂ

ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਜਗਰਾਉਂ ਦੀ ਟੀਮ ਵਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ

ਜਗਰਾਉਂ, 16 ਅਪ੍ਰੈਲ (ਜੋਗਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਜਗਰਾਉਂ ਦੀ ਟੀਮ ਨੇ ਜਗਰਾਉਂ ਦੀ ਅਨਾਜ ਮੰਡੀ ਸਮੇਤ ਇਲਾਕੇ ਦੀਆਂ ਕਈ ਮੰਡੀਆਂ ਰੂਮੀ, ਕਮਾਲਪੁਰਾ, ਭੰਮੀਪੁਰਾ ਦਾ ਦੌਰਾ ਕੀਤਾ | ਵੱਖ-ਵੱਖ ਮੰਡੀਆਂ 'ਚ ਆਪਣੀਆਂ ਫ਼ਸਲਾਂ ਲੈ ਕੇ ਬੈਠੇ ਕਿਸਾਨਾਂ ਨੇ ਜਿੱਥੇ ਫ਼ਸਲ ਦੀ ਖ਼ਰੀਦ 'ਚ ਦੇਰੀ, ਬਾਰਦਾਨੇ ਦੀ ਭਾਰੀ ਘਾਟ ਦੀ ਸ਼ਿਕਾਇਤ, ਫੂਡ ਏਜੰਸੀਆਂ ਵਲੋਂ ਅਨਾਜ ਦੀ ਲਿਫ਼ਟਿੰਗ 'ਚ ਕੀਤੀ ਜਾ ਰਹੀ ਦੇਰੀ, ਮੰਡੀਆਂ 'ਚ ਲਾਵਾਰਿਸ ਪਸ਼ੂਆਂ ਦੀ ਆਫ਼ਤ ਆਦਿ ਸਮੱਸਿਆਵਾਂ ਕਿਸਾਨ ਆਗੂਆਂ ਨਾਲ ਸਾਂਝੀਆਂ ਕੀਤੀਆਂ | ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਇੰਰਦਜੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਕਿਸਾਨ ਆਗੂਆਂ ਦੀ ਟੀਮ ਨੇ ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਐੱਸ.ਡੀ.ਐੱਮ ਜਗਰਾਉਂ ਤੇ ਸਕੱਤਰ ਮਾਰਕੀਟ ਕਮੇਟੀ ਨਾਲ ਮੁਲਾਕਾਤ ਕੀਤੀ ਤੇ ਇਨ੍ਹਾਂ ਸਮੱਸਿਆਵਾਂ ਦੇ ਫੋਰੀ ਹੱਲ ਦੀ ਮੰਗ ਕੀਤੀ | ਕਿਸਾਨ ਆਗੂਆਂ ਗੁਰਪ੍ਰੀਤ ਸਿੰਘ ਸਿੱਧਵਾਂ, ਜਗਜੀਤ ਸਿੰਘ ਕਲੇਰ ਨੇ ਕਿਹਾ ਕਿ ਜਥੇਬੰਦੀ ਨੇ ਸਮੱਸਿਆਵਾਂ ਦਾ ਹਲ ਨਾ ਹੋਣ ਦੀ ਸੂਰਤ 'ਚ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ | ਇਸ ਸਮੇਂ ਤਰਸੇਮ ਸਿੰਘ ਬੱਸੂਵਾਲ, ਹਰਬੰਸ ਸਿੰਘ ਬਾਰਦੇਕੇ, ਬਲਬੀਰ ਸਿੰਘ ਅਗਵਾੜ ਲੋਪੋ ਆਦਿ ਹਾਜ਼ਰ ਸਨ | ਇਸੇ ਦੌਰਾਨ ਸਥਾਨਕ ਰੇਲ ਪਾਰਕ ਜਗਰਾਉਂ 'ਚ ਖੇਤੀ ਸਬੰਧੀ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ 198ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆ ਕਿਸਾਨ ਆਗੂ ਦਰਸ਼ਨ ਸਿੰਘ ਗਾਲਿਬ, ਧਰਮ ਸਿੰਘ ਸੂਜਾਪੁਰ, ਕੰਵਲਜੀਤ ਖੰਨਾ ਆਦਿ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਦਮਗਜਿਆਂ ਦੇ ਬਾਵਜੂਦ ਮੰਡੀਆਂ 'ਚ ਫ਼ਸਲਾਂ ਦੀ ਹੋ ਰਹੀ ਬੇਕਦਰੀ ਨੇ ਸਮੁੱਚੇ ਮੰਡੀ ਪ੍ਰਬੰਧ ਦਾ ਨਾਕਸਪੁਣਾ ਨੰਗਾ ਕਰ ਦਿੱਤਾ ਹੈ |

ਸ਼ਾਟ-ਸਰਕਟ ਨਾਲ ਤਕਰੀਬਨ 2 ਏਕੜ ਕਣਕ ਤੇ 4 ਏਕੜ ਨਾੜ ਸੜ ਕੇ ਸਵਾਹ

ਹੰਬੜਾਂ, 16 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਗਰੇਵਾਲ ਨਗਰ ਦੇ ਨਜ਼ਦੀਕ ਅੱਜ ਤਕਰੀਬਨ ਢਾਈ ਤਿੰਨ ਵਜੇ ਤੇਜ਼ ਹਨੇਰੀ ਆਉਣ ਵੇਲੇ ਬਿਜਲੀ ਦੇ ਸ਼ਾਟ ਸਰਕਟ ਨਾਲ ਕਣਕ ਦੇ ਨਾੜ ਨੂੰ ਅੱਗ ਲੱਗ ਗਈ | ਨੇੜਲੇ ਘਰਾਂ ਦੇ ਲੋਕ ਅੱਗ ਬੁਝਾਉਣ ਲਈ ਇਕੱਠੇ ਹੋਏ ਪਰ ਤੇਜ਼ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਬਿਜਲੀ ਸਪਲਾਈ ਨਾ ਆਉਣ ਕਾਰਨ ਧਰਨਾ

ਚੌਂਕੀਮਾਨ, 16 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਦੇ 132 ਕੇ.ਵੀ. ਗਰਿੱਡ ਅੱਗੇ ਅੱਜ ਵੱਖ-ਵੱਖ ਪਿੰਡਾਂ ਦੇ ਕਿਸਾਨ ਵੀਰਾਂ ਨੇ ਮੋਟਰਾਂ ਦੀ ਸਪਲਾਈ ਨਾ ਆਉਣ ਕਾਰਨ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਲੋਕ ਸੇਵਾ ਸੁਸਾਇਟੀ ਨੇ ਸਾਂਝੀਆਂ ਥਾਂਵਾਂ 'ਤੇ ਬੈਂਚ ਰਖਵਾਏ

ਜਗਰਾਉਂ, 16 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਧਾਰਮਿਕ ਤੇ ਜਨਤਕ ਥਾਂਵਾਂ 'ਤੇ ਲੋਕਾਂ ਦੇ ਬੈਠਣ ਲਈ ਬੈਂਚ ਰਖਵਾਏ ਗਏ | ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ ਚੌਂਕੀਮਾਨ ਦੇ ਸਰਬਸੰਮਤੀ ਨਾਲ ਅਮੋਲਕ ਸਿੰਘ ਪ੍ਰਧਾਨ ਤੇ ਤੇਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਚੁਣੇ

ਚੌਂਕੀਮਾਨ, 16 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਖੇਤੀਬਾੜੀ ਸਹਿਕਾਰੀ ਸਭਾ ਚੌਂਕੀਮਾਨ ਦੀ ਨਵੀਂ ਚੁਣੀ ਕਮੇਟੀ ਦੀ ਮੀਟਿੰਗ ਬਲਾਕ ਸੰਮਤੀ ਮੈਂਬਰ ਹਰਜਾਪ ਸਿੰਘ ਚੌਂਕੀਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਹਿਕਾਰੀ ਸਭਾ ਦੇ ਚੁਣੇ ਹੋਏ ਮੈਂਬਰਾਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਸਮਾਜ ਦੀ ਬਿਹਤਰੀ ਲਈ ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਜ਼ਰੂਰੀ-ਸੋਹਲ

ਜਗਰਾਉਂ, 16 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਜਗਰਾਉਂ ਵੈੱਲਫੇਅਰ ਸੁਸਾਇਟੀ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਵੀਂ ਦਾਣਾ ਮੰਡੀ ਜਗਰਾਉਂ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ | ਕੈਂਪ ਦਾ ਉਦਘਾਟਨ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਰੱਤੋਵਾਲ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਸੇਵਾ ਲਹਿਰ ਵਲੋਂ ਧਾਰਮਿਕ ਸਮਾਗਮ

ਮੁੱਲਾਂਪੁਰ-ਦਾਖਾ, 16 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਿੰਡ ਰੱਤੋਵਾਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੱਲ੍ਹ ਤੋਂ ਕੋਰੋਨਾ ਵੈਕਸੀਨ ਲਗਵਾਉਣ ਲਈ ਵੱਖ-ਵੱਖ ਪਿੰਡਾਂ 'ਚ ਟੀਮਾਂ ਦੀ ਹੋਵੇਗੀ ਰਵਾਨਗੀ

ਸਿੱਧਵਾਂ ਬੇਟ, 16 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਸਬ-ਤਹਿਸੀਲ ਸਿੱਧਵਾਂ ਬੇਟ ਦੇ ਨਾਇਬ ਤਹਿਸੀਲਦਾਰ ਹਰੀਸ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ. ਜਗਰਾਉਂ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਿਵਲ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਤਲਵੰਡੀ ਰਾਏ ਨੂੰ ਸਿੱਧੂ ਯੂ.ਐਸ.ਏ ਦੇ ਪਰਿਵਾਰ ਵਲੋਂ 1 ਲੱਖ ਦੀ ਰਾਸ਼ੀ ਭੇਟ

ਰਾਏਕੋਟ, 16 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਤਲਵੰਡੀ ਰਾਏ ਦੀਆਂ ਇਮਾਰਤਾਂ ਲਈ ਸੁਖਦੇਵ ਸਿੰਘ ਸਿੱਧੂ ਯੂ.ਐਸ.ਏ ਦੇ ਸਮੂਹ ਪਰਿਵਾਰ ਵਲੋਂ ਆਪਣੀ ਮਾਤਾ ਸਵ: ਜੋਗਿੰਦਰ ਕੌਰ ਸਿੱਧੂ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਨਾਰੰਗਵਾਲ ਵਲੋਂ ਦਾਣਾ ਮੰਡੀ ਪੱਖੋਵਾਲ 'ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਪੱਖੋਵਾਲ/ਸਰਾਭਾ, 16 ਅਪ੍ਰੈਲ (ਕਿਰਨਜੀਤ ਕੌਰ ਗਰੇਵਾਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ, ਇਸ ਲਈ ਕਿਸਾਨਾਂ ਨੂੰ ਮੰਡੀਆ 'ਚ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ...

ਪੂਰੀ ਖ਼ਬਰ »

ਦਾਖਾ ਤੇ ਸਿੱਧਵਾਂ ਨੇ ਮੁੱਖ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਸਿੱਧਵਾਂ ਬੇਟ, 16 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਪੰਜਾਬ ਤੇ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਚੇਅਰਮੈਨ ਸਿੱਧਵਾਂ ਨੇ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਸਿੱਧਵਾਂ ਬੇਟ/ਭੂੰਦੜੀ, 16 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ, ਕੁਲਦੀਪ ਸਿੰਘ ਮਾਨ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਅਧੀਨ ਪੈਂਦੇ ਖ਼ਰੀਦ ਕੇਂਦਰ ਗੋਰਸੀਆਂ ਮੱਖਣ ਵਿਖੇ ਭਾਰਤ ...

ਪੂਰੀ ਖ਼ਬਰ »

ਅਧਿਆਪਕਾ ਜਸਵੀਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਦਿੱਤੀ

ਮੁੱਲਾਂਪੁਰ-ਦਾਖਾ, 16 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪਿੰਡ ਪੰਡੋਰੀ ਵਿਖੇ ਮਾਤਾ ਜਸਵੀਰ ਕੌਰ ਦੇ ਅਕਾਲ ਚਲਾਣੇ ਬਾਅਦ ਪਰਿਵਾਰ ਵਲੋਂ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦਾ ਭੋਗ ਸਿੱਧੂ ਨਿਵਾਸ ਪੰਡੋਰੀ ਵਿਖੇ ਤੇ ਕੀਰਤਨ, ਅੰਤਿਮ ਅਰਦਾਸ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚ ਕੈਪਟਨ ਸਰਕਾਰ ਦੇ ਕਣਕ ਦੇ ਖ਼ਰੀਦ ਪ੍ਰਬੰਧ ਖੋਖਲੇ ਸਾਬਤ ਹੋਏ

ਰਾਏਕੋਟ, 16 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਣਕ ਦੇ ਖ਼ਰੀਦ ਪ੍ਰਬੰਧ ਕਰਨ 'ਚ ਨਾਕਾਮ ਰਹੀ | ਜਿਸ ਕਰਕੇ ਅੰਨਦਾਤਾ ਕਿਸਾਨ ਦਾਣਾ ਮੰਡੀਆਂ ਵਿਚ ਫ਼ਸਲ ਵੇਚਣ ਲਈ ਰਾਤਾਂ ਦੇ ਫਾਕੇ ਕੱਟਣ ਲਈ ਮਜਬੂਰ ਕਰ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਵੱਖ-ਵੱਖ ਸਕੂਲਾਂ 'ਚ 'ਸਕੂਲ ਦਰਸ਼ਨ' ਪ੍ਰੋਗਰਾਮ ਕਰਵਾਇਆ

ਜਗਰਾਉਂ, 16 ਅਪ੍ਰੈਲ (ਜੋਗਿੰਦਰ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਗਰਾਉਂ ਇਲਾਕੇ ਦੇ ਵੱਖ-ਵੱਖ ਸਕੂਲਾਂ 'ਚ 'ਸਕੂਲ ਦਰਸ਼ਨ' ਪ੍ਰੋਗਰਾਮ ਕਰਵਾਏ ਗਏ | ਇਸ ਪ੍ਰੋਗਰਾਮ ਦੌਰਾਨ ਸਕੂਲਾਂ 'ਚ ਪਤਵੰਤਿਆਂ ਨੂੰ ਬੁਲਾ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਂਸ ਕਲਾਂ ਵਿਖੇ ਸਕੂਲ ਦਰਸ਼ਨ ਸਮਾਗਮ

ਚੌਂਕੀਮਾਨ, 16 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਂਸ ਕਲਾਂ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ ਕੀਤਾ ਗਿਆ | ਆਪਣੀ ਕਿਸਮ ਦੇ ਇਸ ਵਿਲੱਖਣ ਸਕੂਲ ਦਰਸ਼ਨ ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਗਿੱਦੜਵਿੰਡੀ ਸਕੂਲ ਵਿਖੇ 'ਸਕੂਲ ਦਰਸ਼ਨ ਪ੍ਰੋਗਰਾਮ' ਕਰਵਾਇਆ

ਸਿੱਧਵਾਂ ਬੇਟ, 16 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਚਰਨਜੀਤ ਸਿੰਘ ਜਲਾਜਣ ਦੀ ...

ਪੂਰੀ ਖ਼ਬਰ »

ਮੋਨੂੰ ਆਂਡਲੂ ਨਮਿਤ ਭੋਗ 23 ਨੂੰ

ਲੋਹਟਬੱਦੀ, 16 ਅਪ੍ਰੈਲ (ਡਾਂਗੋਂ)-ਸਿਹਤ ਵਿਭਾਗ ਤੋਂ ਸੇਵਾਮੁਕਤ ਜਸਵੰਤ ਰਾਏ ਆਂਡਲੂ ਸੀਨੀਅਰ ਫਾਰਮਾਸਿਸਟ ਤੇ ਨਿਊ ਜੇ.ਪੀ. ਡਰੱਗ ਸਟੋੋਰ ਪੱਖੋਵਾਲ ਵਾਲਿਆਂ ਦਾ ਇਕਲੌਤਾ ਪੁੱਤਰ ਮੁਨੀਸ਼ ਵਰਮਾ ਮੋਨੂ ਫਾਰਮਾਸਿਸਟ ਸਿਹਤ ਕੇਂਦਰ ਘੁੰਗਰਾਣਾ ਜੋ ਕਿ ਦਿਲ ਦਾ ਦੌਰਾ ਪੈਣ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਭੈਣੀ ਅਰਾਈਆਂ ਨਮਿਤ ਸ਼ਰਧਾਂਜਲੀ ਸਮਾਗਮ

ਸਿੱਧਵਾਂ ਬੇਟ, 16 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ, ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਮੇਜਰ ਸਿੰਘ ਭੈਣੀ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਰਿਟਾ: ਜੇ.ਈ. ਇਕਬਾਲ ਸਿੰਘ ਤੂਰ ਤੇ ਸੁਖਪਾਲ ਸਿੰਘ ਤੂਰ ਦੇ ਪਿਤਾ ਰਿਟਾ: ਮਾ. ...

ਪੂਰੀ ਖ਼ਬਰ »

ਮਲਕੀਤ ਸਿੰਘ ਜੋਧਾਂ ਨੂੰ ਸ਼ਰਧਾਂਜਲੀਆਂ ਭੇਟ

ਮਲਕੀਤ ਸਿੰਘ ਗਰੇਵਾਲ ਜੋਧਾਂ, 16 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਸਹਿਕਾਰੀ ਖੇਤੀਬਾੜੀ ਸਭਾ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਗਰੇਵਾਲ ਤੇ ਬਿਕਰਮਜੀਤ ਸਿੰਘ ਗਰੇਵਾਲ ਦੇ ਪਿਤਾ ਮਲਕੀਤ ਸਿੰਘ ਗਰੇਵਾਲ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੱਖਾ ਨੇ ਵਿਸਾਖੀ ਮੌਕੇ ਪ੍ਰਦਰਸ਼ਨੀ ਲਗਾਈ

ਹਠੂਰ, 13 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਾ ਵਲੋਂ ਪਿ੍ੰ: ਰੁਪਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਵਿਸਾਖੀ ਦੇ ਤਿਉਹਾਰ ਨੂੰ ਵਿਲੱਖਣ ਢੰਗ ਨਾਲ ਮਨਾਉਂਦਿਆਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਕੂਲ ਦੀਆਂ ਪ੍ਰਾਪਤੀਆਂ ਦੀ ...

ਪੂਰੀ ਖ਼ਬਰ »

ਚਕਰ, ਮਾਣੂੰਕੇ, ਦੇਹੜਕਾ ਮੰਡੀਆਂ 'ਚ ਚੇਅਰਮੈਨ ਦਾਖਾ ਨੇ ਖਰੀਦ ਸ਼ੁਰੂ ਕਰਵਾਈ

ਹਠੂਰ, 16 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਅਧੀਨ ਪੈਂਦੀਆਂ ਮੰਡੀਆਂ ਚਕਰ, ਮਾਣੂੰਕੇ ਤੇ ਦੇਹੜਕਾ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ | ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਕੈਂਪ

ਪੱਖੋਵਾਲ/ਸਰਾਭਾ, 16 ਅਪ੍ਰੈਲ (ਕਿਰਨਜੀਤ ਕੌਰ ਗਰੇਵਾਲ)-ਸੂਬੇ ਦੇ ਕਿਸਾਨ ਸੂਬੇ 'ਚ ਆ ਰਹੀ ਪਾਣੀ ਦੀ ਕਿੱਲਤ ਨੂੰ ਦੇਖਦਿਆਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਝੋਨੇ ਹੇਠਾਂ ਰਕਬਾ ਘਟਾਉਣ ਲਈ ਮੱਕੀ ਤੇ ਸਬਜ਼ੀਆਂ ਆਦਿ ਦੀ ਬਿਜਾਈ ਕਰਨ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ 'ਚ ਬੱਚਿਆਂ ਦਾ ਦਾਖ਼ਲਾ ਵਧਾਉਣ ਲਈ ਜਾਗਰੂਕ ਕੀਤਾ

ਭੰੂਦੜੀ, 16 ਅਪ੍ਰੈਲ (ਕੁਲਦੀਪ ਸਿੰਘ ਮਾਨ)-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ ਵਿਖੇ ਪਿ੍ੰਸੀਪਲ ਵਰਿੰਦਰਜੀਤ ਕੌਰ ਦੀ ਅਗਵਾਈ ਹੇਠ 'ਸਕੂਲ ਦਰਸ਼ਨ' ਪ੍ਰੋਗਰਾਮ ਕਰਵਾਇਆ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰਡਰੀ ਸਕੂਲ 'ਚ ਸਕੂਲ ਦਰਸ਼ਨ ਪ੍ਰੋਗਰਾਮ

ਮੁੱਲਾਂਪੁਰ-ਦਾਖਾ, 16 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਸੰਤ ਬਾਬਾ ਗੁਰਬਚਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹੌਲੀ ਵਿਖੇ ਅਧਿਆਪਕਾਂ ਦੁਆਰਾ ਸਕੂਲ ਦਰਸ਼ਨ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਮਾਪੇ, ਐੱਸ.ਐੱਮ.ਸੀ. ਕਮੇਟੀ ਮੈਂਬਰ, ਗ੍ਰਾਮ ਪੰਚਾਇਤ ਮੈਂਬਰ, ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨਾ ਬੀਜਣ ਦੀ ਨਵੀਂ ਤਕਨੀਕ ਬਾਰੇ ਜਾਣਕਾਰੀ ਦਿੱਤੀ

ਰਾਏਕੋਟ, 16 ਅਪ੍ਰੈਲ (ਸੁਸ਼ੀਲ)-ਖੇਤੀਬਾੜੀ ਤੇ ਕਿਸਾਨ ਵਿਭਾਗ ਬਲਾਕ-ਪੱਖੋਵਾਲ, ਲੁਧਿਆਣਾ ਵਲੋਂ ਖੇਤੀਬਾੜੀ ਅਫ਼ਸਰ ਡਾ. ਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਸਾਉਣੀ ਰੁੱਤ ਨੂੰ ਮੁੱਖ ਰੱਖਦੇ ਹੋਏ 'ਖੁਸ਼ਹਾਲ ਕਿਸਾਨ ਕਾਮਯਾਬ ਕਿਸਾਨ' ਮੁਹਿੰਮ ਤਹਿਤ ਕਰੀਬੀ ਪਿੰਡ ਭੈਣੀ ...

ਪੂਰੀ ਖ਼ਬਰ »

ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਹੰਬੜਾਂ ਦੀ ਪ੍ਰਬੰਧਕ ਕਮੇਟੀ ਦੀ ਚੋਣ

ਹੰਬੜਾਂ, 16 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਅੱਜ ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਹੰਬੜਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕਰਨ ਸਮੇਂ ਸਾਰੇ ਨਗਰ ਵਲੋਂ ਇਕੱਠ ਕੀਤਾ ਗਿਆ ਤੇ ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਸਾਰੇ ਨਗਰ ਨੇ ਪਹਿਲਾਂ ਵਾਲੀ ਕਮੇਟੀ 'ਤੇ ...

ਪੂਰੀ ਖ਼ਬਰ »

ਮਲਕੀਤ ਸਿੰਘ ਜੋਧਾਂ ਨੂੰ ਸ਼ਰਧਾਂਜਲੀਆਂ ਭੇਟ

ਜੋਧਾਂ, 16 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਸਹਿਕਾਰੀ ਖੇਤੀਬਾੜੀ ਸਭਾ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਗਰੇਵਾਲ ਤੇ ਬਿਕਰਮਜੀਤ ਸਿੰਘ ਗਰੇਵਾਲ ਦੇ ਪਿਤਾ ਮਲਕੀਤ ਸਿੰਘ ਗਰੇਵਾਲ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਰਾਏਕੋਟ ਬਲਾਕ ਪੱਧਰ ਦੇ 'ਸਕੂਲ ਦਰਸ਼ਨ ਪ੍ਰੋਗਰਾਮ' ਨੂੰ ਮਿਲਿਆ ਹੁੰਗਾਰਾ

ਰਾਏਕੋਟ, 16 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ, ਮਾਣਯੋਗ ਸਕੱਤਰ ਸਿੱਖਿਆ ਵਿਭਾਗ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਤੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਮਿਹਨਤ ਸਦਕਾ ਬਲਾਕ ਰਾਏਕੋਟ 'ਚ 'ਸਕੂਲ ਦਰਸ਼ਨ ...

ਪੂਰੀ ਖ਼ਬਰ »

ਦਾਣਾ ਮੰਡੀ ਰਾਏਕੋਟ ਵਿਖੇ ਕਣਕ ਦੀ ਲਿਫ਼ਟਿੰਗ ਸ਼ੁਰੂ

ਰਾਏਕੋਟ, 16 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਕਣਕ ਦੇ ਖ਼ਰੀਦ ਪ੍ਰਬੰਧ ਤਸੱਲੀਬਖਸ਼ ਚੱਲ ਰਹੇ ਹਨ, ਜਿਸ ਤਹਿਤ ਕਣਕ ਦੀ ਲਿਫ਼ਟਿੰਗ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮੌਕੇ ਲਿਫ਼ਟਿੰਗ ਦੀ ਸ਼ੁਰੂਆਤ ਮਾਰਕੀਟ ...

ਪੂਰੀ ਖ਼ਬਰ »

ਸ:ਸ:ਸ:ਸ: ਸਕੂਲ ਭੈਣੀ ਬੜਿੰਗਾਂ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ ਨੂੰ ਮਿਲਿਆ ਹੁੰਗਾਰਾ

ਰਾਏਕੋਟ, 16 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਬੜਿੰਗਾਂ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਹੁਕਮਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਤੇ ਉੱਪ ...

ਪੂਰੀ ਖ਼ਬਰ »

ਰਾਏਕੋਟ ਬਲਾਕ ਪੱਧਰ ਦੇ 'ਸਕੂਲ ਦਰਸ਼ਨ ਪ੍ਰੋਗਰਾਮ' ਨੂੰ ਮਿਲਿਆ ਹੁੰਗਾਰਾ

ਰਾਏਕੋਟ, 16 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ, ਮਾਣਯੋਗ ਸਕੱਤਰ ਸਿੱਖਿਆ ਵਿਭਾਗ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਤੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਮਿਹਨਤ ਸਦਕਾ ਬਲਾਕ ਰਾਏਕੋਟ 'ਚ 'ਸਕੂਲ ਦਰਸ਼ਨ ...

ਪੂਰੀ ਖ਼ਬਰ »

ਮਾਤਾ ਨਸੀਬ ਕੌਰ ਸਹਾਰਨ ਮਾਜਰਾ ਨਮਿਤ ਸ਼ਰਧਾਂਜਲੀ ਸਮਾਗਮ

ਮਲੌਦ, 16 ਅਪ੍ਰੈਲ (ਸਹਾਰਨ ਮਾਜਰਾ/ਅੰਮਿ੍ਤਪਾਲ ਕੈਲੇ)-ਨਗਰ ਦੀ ਸਭ ਤੋਂ ਵਡੇਰੀ ਬਜ਼ੁਰਗ 116 ਸਾਲਾ ਮਾਤਾ ਸੁਰਜੀਤ ਕੌਰ (ਨਸੀਬ ਕੌਰ) ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪਾਏ ਗਏ¢ ਇਸ ਮੌਕੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਵਲੋਂ ...

ਪੂਰੀ ਖ਼ਬਰ »

ਜੀ.ਐੱਚ.ਜੀ ਇੰਸਟੀਚਿਊਟ ਆਫ਼ ਲਾਅ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਭਾਸ਼ਣ ਕਰਵਾਇਆ

ਚੌਂਕੀਮਾਨ, 16 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਨਾਮਵਰ ਸੰਸਥਾ ਜੀ.ਐੱਚ.ਜੀ ਇੰਸਟੀਚਿਊਟ ਆਫ਼ ਲਾਅ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਆਈ.ਕਿਊ.ਏ.ਸੀ. ਤੇ ਡੇ-ਸੈਲੀਬ੍ਰੇਸ਼ਨ ਕਮੇਟੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬਜਾਜ ਕਾਲਜ ਚੌਂਕੀਮਾਨ ਵਿਖੇ ਸੈਸ਼ਨ ਕਰਵਾਇਆ

ਚੌਂਕੀਮਾਨ, 16 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਬਜਾਜ ਕਾਲਜ ਚੌਂਕੀਮਾਨ ਵਿਖੇ ਡਾ: ਹਿਮਾਸ਼ੂ ਮਿਸ਼ਰਾ ਸੀ.ਈ.ਉ ਪਰਾਂਜਲ ਗਰੁੱਪ ਆਫ ਕਲੀਨਿਕ ਨੇ ਆਯੁਰਵੈਦਿਕ ਦੀ ਜਾਣ ਪਹਿਚਾਣ ਸਬੰਧੀ ਸੈਸ਼ਨ ਕਰਵਾਇਆ | ਇਸ ਮੌਕੇ ਕਾਲਜ ਦੇ ਡਾਇਰੈਕਟਰ ਐਨੀ ਬਜਾਜ ਨੇ ਹਿਮਾਸ਼ੂ ਮਿਸ਼ਰਾ ...

ਪੂਰੀ ਖ਼ਬਰ »

ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਵੈਕਸੀਨੇਸ਼ਨ ਕੈਂਪ

ਸਮਰਾਲਾ, 16 ਅਪ੍ਰੈਲ (ਕੁਲਵਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਬੌਂਦਲ ਰੋਡ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਕੈਂਪ 'ਚ ਐਮ.ਸੀ ਡਾ. ਸਿਕੰਦਰ ਸਿੰਘ ਦੀ ਮਾਤਾ ਬਲਜੀਤ ...

ਪੂਰੀ ਖ਼ਬਰ »

ਪੱਤਰਕਾਰ ਮੰਗਲੀ ਦੀ ਮਾਤਾ ਨੂੰ ਸੈਂਕੜੇ ਲੋਕਾਂ ਵਲੋਂ ਸ਼ਰਧਾਂਜਲੀਆਂ ਭੇਟ

ਕੁਹਾੜਾ, 16 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ ਤੋਂ 'ਅਜੀਤ' ਦੇ ਪੱਤਰਕਾਰ ਤੇ ਪ੍ਰੈਸ ਕਲੱਬ ਹਲਕਾ ਸਾਹਨੇਵਾਲ ਦੇ ਪ੍ਰਧਾਨ ਅਮਰਜੀਤ ਸਿੰਘ ਮੰਗਲੀ ਦੇ ਮਾਤਾ ਗੁਰਮੀਤ ਕੌਰ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ ¢ ਅੱਜ ਮਾਤਾ ਗੁਰਮੀਤ ਕੌਰ ਨਮਿਤ ਰੱਖੇ ਸ੍ਰੀ ...

ਪੂਰੀ ਖ਼ਬਰ »

ਮਾਤਾ ਨਸੀਬ ਕੌਰ ਸਹਾਰਨ ਮਾਜਰਾ ਨਮਿਤ ਸ਼ਰਧਾਂਜਲੀ ਸਮਾਗਮ

ਮਲੌਦ, 16 ਅਪ੍ਰੈਲ (ਸਹਾਰਨ ਮਾਜਰਾ/ਅੰਮਿ੍ਤਪਾਲ ਕੈਲੇ)-ਨਗਰ ਦੀ ਸਭ ਤੋਂ ਵਡੇਰੀ ਬਜ਼ੁਰਗ 116 ਸਾਲਾ ਮਾਤਾ ਸੁਰਜੀਤ ਕੌਰ (ਨਸੀਬ ਕੌਰ) ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪਾਏ ਗਏ¢ ਇਸ ਮੌਕੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ...

ਪੂਰੀ ਖ਼ਬਰ »

ਜੇਠੀ ਨਗਰ 'ਚ ਵੈਕਸੀਨੇਸ਼ਨ ਕੈਂਪ

ਖੰਨਾ, 16 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਵਾਰਡ ਨੰ.24 ਦੇ ਜੇਠੀ ਨਗਰ 'ਚ ਹਲਕਾ ਵਿਧਾਇਕ ਗੁਰਕੀਰਤ ਸਿੰਘ ਦੇ ਸਹਿਯੋਗ ਨਾਲ ਐੱਸ.ਡੀ.ਐਮ. ਹਰਬੰਸ ਸਿੰਘ ਤੇ ਐੱਸ.ਐਮ.ਓ. ਡਾ.ਸਤਪਾਲ ਦੀ ਨਿਗਰਾਨੀ 'ਚ ਕੋਰੋਨਾ ਵੈਕਸੀਨ ਲਗਾਉਣ ਦਾ ਦੂਜਾ ਟੀਕਾਕਰਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਗੁਰੂਸਰ-ਸੁਧਾਰ, 16 ਅਪ੍ਰੈਲ (ਜਸਵਿੰਦਰ ਸਿੰਘ ਗਰੇਵਾਲ)-ਨੌਜਵਾਨ ਸਭਾ ਹਲਵਾਰਾ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਾਲਾਨਾ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਪ੍ਰਾਪਤ ਹੋਏ ਖ਼ੂਨ ਨੂੰ ਬਲੱਡ ਬੈਂਕ ...

ਪੂਰੀ ਖ਼ਬਰ »

ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਅੱਜ

ਮਲੌਦ, 16 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਸਪੋਰਟਸ ਕਲੱਬ ਰਾਮਗੜ੍ਹ ਸਰਦਾਰਾਂ ਵਲੋਂ ਸਵ. ਮਾਸਟਰ ਗੁਲਸ਼ੇਰ ਸਿੰਘ ਦੀ ਯਾਦ ਨੂੰ ਸਮਰਪਿਤ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਮਿਤੀ 17 ਤੇ 18 ਅਪ੍ਰੈਲ ਦਿਨ ਸਨਿਚਰਵਾਰ ਤੇ ਐਤਵਾਰ ਨੂੰ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX