ਤਾਜਾ ਖ਼ਬਰਾਂ


ਵਿਸ਼ਵ ਕੱਪ ਟੀ20 : ਆਸਟ੍ਰੇਲੀਆ ਨੇ ਦੱਖਣੀ ਅਫ਼ਰੀਕਾ ਨੂੰ 5 ਵਿਕਟਾਂ ਨਾਲ ਦਿੱਤੀ ਮਾਤ
. . .  27 minutes ago
ਵਿਸ਼ਵ ਕੱਪ ਟੀ20 : ਆਸਟ੍ਰੇਲੀਆ ਨੇ ਦੱਖਣੀ ਅਫ਼ਰੀਕਾ ਨੂੰ 5 ਵਿਕਟਾਂ ਨਾਲ ਦਿੱਤੀ ਮਾਤ...
ਸਿੰਗਾਪੁਰ ਨੇ ਭਾਰਤ ਸਮੇਤ 5 ਹੋਰ ਦੇਸ਼ਾਂ ਦੇ ਯਾਤਰੀਆਂ 'ਤੇ ਦਾਖ਼ਲੇ 'ਤੇ ਲਾਈ ਪਾਬੰਦੀ ਹਟਾਈ
. . .  39 minutes ago
ਸਿੰਗਾਪੁਰ, 23 ਅਕਤੂਬਰ - ਸਿੰਗਾਪੁਰ ਸਰਕਾਰ ਵਲੋਂ ਭਾਰਤ, ਬੰਗਲਾਦੇਸ਼, ਮਿਆਂਮਾਰ, ਨਿਪਾਲ, ਪਾਕਿਸਤਾਨ ਤੇ ਸ੍ਰੀਲੰਕਾ ਦੇ ਯਾਤਰੀਆਂ ਤੇ ਇਨ੍ਹਾਂ ਦੇਸ਼ਾਂ ਦੇ 14 ਦਿਨਾਂ ਯਾਤਰਾ ਦੇ ਰਿਕਾਰਡ ਵਾਲੇ ਯਾਤਰੀਆਂ ਨੂੰ ਸਿੰਗਾਪੁਰ ਵਲੋਂ ਆਪਣੇ ਇੱਥੇ ਦਾਖ਼ਲੇ ਸਣੇ ਟਰਾਂਜ਼ਿਟ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ 26 ਅਕਤੂਬਰ ਤੋਂ ਜਾਰੀ ਹੋਵੇਗਾ...
ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਕਲਸ ਯਾਤਰਾ ਟੋਲ ਪਲਾਜ਼ਾ ਨਿੱਜਰਪੁਰਾ ਵਿਖੇ ਪਹੁੰਚੀ
. . .  about 1 hour ago
ਜੰਡਿਆਲਾ ਗੁਰੂ, 23 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ) - ਲਖੀਮਪੁਰ ਖੀਰੀ 'ਚ ਭਾਜਪਾ ਦੇ ਕੇਂਦਰੀ ਮੰਤਰੀ ਦੇ ਲੜਕੇ ਵਲੋਂ ਗੱਡੀ ਹੇਠ ਦਰੜ ਕੇ ਸ਼ਹੀਦ ਕੀਤੇ ਗਏ ਕਿਸਾਨਾਂ ਦੀ ਕਲਸ ਯਾਤਰਾ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਟੋਲ ਪਲਾਜ਼ਾ ਨਿੱਜਰਪੁਰਾ ਦੇ ਪੁੱਜਣ 'ਤੇ ਕਿਸਾਨਾਂ ਨੂੰ ਸ਼ਰਧਾ...
ਸਰਹੱਦੀ ਖੇਤਰ 'ਚ ਬੇਮੌਸਮੀ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 1 hour ago
ਗੱਗੋਮਹਾਲ, ਅਜਨਾਲਾ - 23 ਅਕਤੂਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਦੁਪਹਿਰ ਤੋਂ ਬਾਅਦ ਸਰਹੱਦੀ ਖੇਤਰ 'ਚ ਅਚਾਨਕ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਬਾਰਸ਼ ਹੋਣ ਨਾਲ ਅਜਨਾਲਾ ਖੇਤਰ...
ਲੌਂਗੋਵਾਲ ਵਿਚ ਡੇਂਗੂ ਕਾਰਨ ਇਕ ਹੋਰ ਮੌਤ, ਹੁਣ ਤੱਕ ਕੁੱਲ 4 ਮੌਤਾਂ
. . .  about 2 hours ago
ਲੌਂਗੋਵਾਲ, 23 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਦੇ ਦੁੱਲਟ ਪੱਤੀ ਇਲਾਕੇ ਵਿਚ ਡੇਂਗੂ ਕਾਰਨ ਇਕੋ ਪਰਿਵਾਰ 'ਚ ਹੋਈਆਂ 3 ਮੌਤਾਂ ਤੋਂ ਬਾਅਦ ਅੱਜ ਇਸੇ ਇਲਾਕੇ ਵਿਚ ਇਕ ਹੋਰ ਮੌਤ ਹੋ ਗਈ ਹੈ। ਇਸ ਇਲਾਕੇ ਵਿਚ ਲੰਘੇ ਹਫ਼ਤੇ ਦੌਰਾਨ ਡੇਂਗੂ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਅੱਜ ਚਾਰ ...
ਭਾਰੀ ਗੜੇਮਾਰੀ ਨਾਲ ਮੰਡੀਆਂ 'ਚ ਪਈ ਝੋਨੇ ਅਤੇ ਬਾਸਮਤੀ ਦਾ ਹੋਇਆ ਭਾਰੀ ਨੁਕਸਾਨ
. . .  about 2 hours ago
ਗੁਰੂ ਹਰ ਸਹਾਏ , ਤਰਨ ਤਾਰਨ, 23 ਅਕਤੂਬਰ (ਹਰਚਰਨ ਸਿੰਘ ਸੰਧੂ, ਹਰਿੰਦਰ ਸਿੰਘ,ਵਿਕਾਸ ਮਰਵਾਹਾ) - ਗੁਰੂ ਹਰ ਸਹਾਏ ਅਤੇ ਆਸ - ਪਾਸ ਦੇ ਇਲਾਕੇ 'ਚ ਸ਼ਾਮ ਵੇਲੇ ਹੋਈ ਭਾਰੀ ਗੜੇਮਾਰੀ ਅਤੇ ਮੀਹ ਨਾਲ ਝੋਨੇ ਦੀ ਕਟਾਈ ਦਾ ਕੰਮ ਰੁਕ ਗਿਆ ਹੈ...
ਤੇਜ਼ ਬਰਸਾਤ ਅਤੇ ਗੜੇਮਾਰੀ ਨੇ ਝੋਨੇ ਦੀ ਫ਼ਸਲ ਦਾ ਕੀਤਾ ਵੱਡਾ ਨੁਕਸਾਨ
. . .  about 2 hours ago
ਕਾਲਾ ਅਫਗਾਨਾ, 23 ਅਕਤੂਬਰ (ਅਵਤਾਰ ਸਿੰਘ ਰੰਧਾਵਾ) - ਅੱਜ ਸ਼ਾਮ ਦੇ ਮੌਕੇ ਹੋਈ ਤੇਜ਼ ਬਰਸਾਤ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਕੀਤਾ । ਅੱਜ ਜਿੱਥੇ ਸਵੇਰ ਤੋਂ ਤੇਜ਼ ਹਵਾਵਾਂ ਚੱਲ ਰਹੀਆਂ ਸਨ ਅਤੇ ਬੀਤੀ ਸ਼ਾਮ ਚੜ੍ਹੀਆਂ ...
ਸ਼੍ਰੋਮਣੀ ਭਗਤ ਨਾਮਦੇਵ ਦੇਵ ਦਾ 751 ਜਨਮ ਦਿਹਾੜਾ ਮਨਾਉਣ ਲਈ ਨਾਂਦੇੜ ਤੋ 120 ਯਾਤਰੀਆਂ ਦਾ ਪੁੱਜਾ ਕਾਫ਼ਲਾ
. . .  about 2 hours ago
ਰਾਜਾਸਾਂਸੀ, 23 ਅਕਤੂਬਰ ( .ਹੇਰ/ ਹਰਦੀਪ ਸਿੰਘ ਖੀਵਾ) - ਹਲਕਾ ਹਰਗੋਬਿੰਦ ਸਾਹਿਬ ਦੇ ਕਸਬਾ ਘੁਮਾਣ ਵਿਖੇ ਵੱਡੇ ਪੱਧਰ 'ਤੇ ਸ਼੍ਰੋਮਣੀ ਭਗਤ ਨਾਮਦੇਵ ਦੇਵ ਜੀ ਦੇ ਮਨਾਏ ਜਾ ਰਹੇ 751ਵੇਂ ਜਨਮ ਦੀ ਸ਼ਤਾਬਦੀ ਮੌਕੇ ਹਾਜ਼ਰੀ ਭਰਨ ਲਈ ਅੱਜ ਨਾਂਦੇੜ ਤੋ 120 ਯਾਤਰੀਆਂ ਦਾ ਜਥਾ...
ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨ ਜਥੇਬੰਦੀ ਦੀ ਆੜ੍ਹਤੀਆਂ ਨਾਲ ਹੋਈ ਮੀਟਿੰਗ, ਕਈ ਮੁੱਦਿਆਂ 'ਤੇ ਬਣੀ ਸਹਿਮਤੀ
. . .  about 2 hours ago
ਮੰਡੀ ਲਾਧੂਕਾ, 23 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਮੰਡੀਆਂ 'ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ਅਤੇ ਆੜ੍ਹਤੀਆ ਯੂਨੀਅਨ ਦੇ...
ਕੈਪਟਨ ਦੇ ਸਲਾਹਕਾਰ ਨੇ ਰਜੀਆ ਸੁਲਤਾਨਾ ਦੀਆਂ ਅਰੂਸਾ ਆਲਮ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਮੁਹੰਮਦ ਮੁਸਤਫ਼ਾ ਤੋਂ ਮੰਗਿਆ ਜਵਾਬ
. . .  about 2 hours ago
ਚੰਡੀਗੜ੍ਹ, 23 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੀਆਂ ਅਰੂਸਾ ਆਲਮ ਨਾਲ ਤਸਵੀਰਾਂ ਸਾਂਝੀਆਂ ਕਰ ਮੁਹੰਮਦ ਮੁਸਤਫ਼ਾ ਤੋਂ ਜਵਾਬ ਮੰਗਿਆ ਹੈ | ਉਨ੍ਹਾਂ ਨੇ ਤਸਵੀਰਾਂ ਸਾਂਝੀਆਂ ਕਰ ਪੁੱਛਿਆ ਹੈ ਕਿ ਹੁਣ ਤੁਸੀਂ ਇਸ ਬਾਰੇ ...
ਭਾਰਤ ਬਾਇਓਟੈਕ ਕਰ ਰਿਹਾ ਡੀ.ਸੀ.ਜੀ.ਆਈ. ਤੋਂ ਬੱਚਿਆਂ ਲਈ ਵੈਕਸੀਨ ਲਈ ਲਾਇਸੈਂਸ ਲੈਣ ਦੀ ਉਡੀਕ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਕੋਵੈਕਸੀਨ ਨਿਰਮਾਤਾ ਭਾਰਤ ਬਾਇਓਟੈਕ ਦੇ ਚੇਅਰਮੈਨ ਡਾ. ਕ੍ਰਿਸ਼ਨਾ ਇੱਲਾ ਦਾ ਕਹਿਣਾ ਹੈ ਕਿ ਭਾਰਤ ਨੇ 100 ਕਰੋੜ ਟੀਕਾਕਰਨ ਦਾ ਟੀਚਾ ਹਾਸਲ ਕਰ ਕੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਰਕਾਰ ਅਤੇ ਨਾਗਰਿਕਾਂ ਦੋਵਾਂ ਦੇ ਯਤਨਾਂ ਸਦਕਾ ਸੰਭਵ ਹੋਇਆ ਹੈ | ਡਾ. ਕ੍ਰਿਸ਼ਨਾ ਇੱਲਾ ਦਾ ਕਹਿਣਾ ਹੈ ਕਿ ਅਸੀਂ ਡੀ.ਸੀ.ਜੀ.ਆਈ. ਤੋਂ ਬੱਚਿਆਂ ਲਈ ...
6 ਸਾਲਾ ਬੱਚੀ ਨਾਲ ਜਬਰ ਜਨਾਹ, ਮੁਲਜ਼ਮ ਫ਼ਰਾਰ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਦਿੱਲੀ ਦੇ ਰਣਜੀਤ ਨਗਰ ਇਲਾਕੇ ਵਿਚ ਕੱਲ੍ਹ ਇਕ 6 ਸਾਲਾ ਬੱਚੀ ਨਾਲ 20 ਸਾਲ ਦੇ ਇਕ ਵਿਅਕਤੀ ਨੇ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਸੀ। ਜ਼ਿਕਰਯੋਗ ਹੈ ਕਿ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ...
ਅਰਵਿੰਦ ਕੇਜਰੀਵਾਲ ਕਰਨਗੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ਦਾ ਦੌਰਾ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਦੀਵਾਲੀ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 26 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਅਯੁੱਧਿਆ ਦਾ ਦੌਰਾ ਕਰਨਗੇ।...
ਅਣਪਛਾਤੇ ਵਿਅਕਤੀਆਂ ਵਲੋਂ ਕਤਲ, ਪੁਲਿਸ ਜਾਂਚ 'ਚ ਜੁੱਟੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਵੈਸਟ ਪਟੇਲ ਨਗਰ ਦੇ ਬਾਬਾ ਫਰੀਦਪੁਰੀ ਵਿਚ ਕੱਲ੍ਹ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ | ਇਸ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ...
ਲਖਬੀਰ ਸਿੰਘ ਦੇ ਕਤਲ ਸੰਬੰਧੀ ਜਾਂਚ ਕਰਨ ਲਈ ਐੱਸ.ਆਈ.ਟੀ ਦੀ ਟੀਮ ਪਹੁੰਚੀ ਚੀਮਾਂ ਕਲਾਂ
. . .  about 4 hours ago
ਸਰਾਏ ਅਮਾਨਤ ਖਾਂ, 23 ਅਕਤੂਬਰ ( ਨਰਿੰਦਰ ਸਿੰਘ ਦੋਦੇ) - ਪੰਜਾਬ ਸਰਕਾਰ ਵਲੋਂ ਲਖਬੀਰ ਸਿੰਘ ਟੀਟੂ ਦੇ ਕਤਲ ਦੀ ਜਾਂਚ ਕਰਨ ਲਈ ਬਣਾਈ ਸਿੱਟ ਦੇ ਦੋ ਮੈਂਬਰਾਂ ਏ.ਡੀ.ਜੀ.ਪੀ ਕਮ ਡਾਇਰੈਕਟਰ ਬਿਊਰੋ ਵਰਿੰਦਰ ਕੁਮਾਰ, ਜ਼ਿਲ੍ਹਾ ਪੁਲਿਸ ਮੁਖੀ ਹਰਵਿੰਦਰ ਸਿੰਘ ਵਿਰਕ ਤੇ ਡੀ.ਐੱਸ.ਪੀ ਸਿਟੀ...
ਸਿੰਗਾਪੁਰ ਨੇ ਭਾਰਤ,ਬੰਗਲਾਦੇਸ਼,ਮਿਆਂਮਾਰ,ਨੇਪਾਲ,ਪਾਕਿਸਤਾਨ ਅਤੇ ਸ੍ਰੀਲੰਕਾ ਲਈ ਯਾਤਰਾ ਮੁੜ ਕੀਤੀ ਸ਼ੁਰੂ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ - ਭਾਰਤ, ਬੰਗਲਾਦੇਸ਼, ਮਿਆਂਮਾਰ, ਨੇਪਾਲ, ਪਾਕਿਸਤਾਨ ਅਤੇ ਸ੍ਰੀਲੰਕਾ ਲਈ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਦੇਸ਼ਾਂ ਦੀ 14 ਦਿਨਾਂ ਦੀ ਯਾਤਰਾ ਦੇ ਇਤਿਹਾਸ ਵਾਲੇ ਸਾਰੇ ਯਾਤਰੀਆਂ ਨੂੰ 26 ਅਕਤੂਬਰ 2021ਤੋਂ ਸਿੰਗਾਪੁਰ...
ਸ੍ਰੀ ਚਮਕੌਰ ਸਾਹਿਬ ਵਿਖੇ ਬਣਾਏ ਜਾਣਗੇ 16 ਨਵੇਂ ਖੇਡ ਸਟੇਡੀਅਮ
. . .  about 5 hours ago
ਚੰਡੀਗੜ੍ਹ, 23 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿਚ 16 ਨਵੇਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਗਿਆ ਹੈ...
ਪਾਕਿਸਤਾਨ ਨੇ ਭਾਰਤ ਦੇ ਖ਼ਿਲਾਫ਼ ਮੈਚ ਲਈ ਟੀਮ ਦਾ ਕੀਤਾ ਐਲਾਨ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ - ਪਾਕਿਸਤਾਨ ਨੇ ਟੀ -20 ਵਿਸ਼ਵ ਕੱਪ ਵਿਚ ਭਾਰਤ ਵਿਰੁੱਧ ਖੇਡ ਲਈ ਟੀਮ ਦਾ ਐਲਾਨ ਕੀਤਾ ਹੈ | ਬਾਬਰ, ਰਿਜ਼ਵਾਨ, ਫਖਰ, ਹਫੀਜ਼, ਮਲਿਕ, ਆਸਿਫ,...
ਭਾਰਤ ਦੇ ਚੀਫ਼ ਜਸਟਿਸ ਨੇ ਦੇਸ਼ ਦੇ ਨਿਆਂਇਕ ਬੁਨਿਆਦੀ ਢਾਂਚੇ ਬਾਰੇ ਚਿੰਤਾਵਾਂ ਕੀਤੀਆਂ ਜ਼ਾਹਰ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ - ਭਾਰਤ ਦੇ ਚੀਫ਼ ਜਸਟਿਸ ਐਨਵੀ ਰਮੰਨਾ ਨੇ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਦੀ ਮੌਜੂਦਗੀ ਵਿਚ ਬੰਬੇ ਹਾਈ ਕੋਰਟ ਦੀ ਔਰੰਗਾਬਾਦ ਬੈਂਚ ਦੀ ਨਵੀਂ ਐਨੈਕਸ ਬਿਲਡਿੰਗ ਦੇ ਉਦਘਾਟਨ ਸਮਾਰੋਹ ਵਿਚ ਬੋਲਦਿਆਂ,...
ਯੂ.ਪੀ. : ਹੁਣ ਬਦਲਿਆ ਜਾਵੇਗਾ ਫ਼ੈਜ਼ਾਬਾਦ ਰੇਲਵੇ ਜੰਕਸ਼ਨ ਦਾ ਨਾਂਅ
. . .  about 5 hours ago
ਲਖਨਊ, 23 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਫ਼ੈਜ਼ਾਬਾਦ ਰੇਲਵੇ ਜੰਕਸ਼ਨ ਦਾ ਨਾਂਅ ਅਯੁੱਧਿਆ ਛਾਉਣੀ ਰੱਖਣ ਦਾ ਫ਼ੈਸਲਾ ਲਿਆ ...
ਅਫ਼ਗਾਨਿਸਤਾਨ ਵਿਚ ਫਸੇ ਘੱਟ ਗਿਣਤੀ ਲੋਕਾਂ ਦਿੱਤੇ ਜਾਣ ਵੀਜ਼ੇ ,ਮਨਜਿੰਦਰ ਸਿੰਘ ਸਿਰਸਾ ਦੀ ਵਿਦੇਸ਼ ਮੰਤਰੀ ਨੂੰ ਅਪੀਲ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ - ਡੀ.ਐੱਸ.ਜੀ.ਐੱਮ.ਸੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਗਈ ਹੈ ਕਿ ਅਫ਼ਗਾਨਿਸਤਾਨ ਦੇ ਵੱਖ -ਵੱਖ ਹਿੱਸਿਆਂ ਵਿਚ ਫਸੇ 235 ਘੱਟ ਗਿਣਤੀ ਲੋਕਾਂ ਨੂੰ...
ਮਹਿਲ ਕਲਾਂ ਟਰੱਕ ਯੂਨੀਅਨ ਨੇੜੇ ਅਣਪਛਾਤੀ ਲਾਸ਼ ਮਿਲੀ
. . .  about 6 hours ago
ਮਹਿਲ ਕਲਾਂ, 23 ਅਕਤੂਬਰ (ਅਵਤਾਰ ਸਿੰਘ ਅਣਖੀ) - ਟਰੱਕ ਯੂਨੀਅਨ ਮਹਿਲ ਕਲਾਂ ਨੇੜਿਓ ਅਣਪਛਾਤੇ ਅਧਖੜ ਉਮਰ ਦੇ ਵਿਅਕਤੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ ਦਾ ਪਤਾ ਲੱਗਿਆ ਹੈ | ਪੁਲਿਸ ਥਾਣਾ ਮਹਿਲ ਕਲਾਂ ਦੇ ਥਾਣੇਦਾਰ ਗੁਰਸਿਮਰਨ ਸਿੰਘ ਨੇ ਪੁਲਿਸ...
ਲੁਧਿਆਣਾ ਪਹੁੰਚੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ, ਕਿਹਾ - ਨਹੀਂ ਮਿਲੇ ਕਦੇ ਕੈਪਟਨ ਅਤੇ ਅਰੂਸਾ ਨੂੰ
. . .  about 6 hours ago
ਲੁਧਿਆਣਾ, 23 ਅਕਤੂਬਰ (ਰੂਪੇਸ਼ ਕੁਮਾਰ) - ਸੀਨੀਅਰ ਕਾਂਗਰਸੀ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅੱਜ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਨੇ ਇਕ ਸਕੂਲ ਦੇ ਨਿੱਜੀ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਤਾਪ ਬਾਜਵਾ ਨੂੰ ਜਦੋਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਤੇ ਸੁੱਖੀ ਰੰਧਾਵਾ 'ਚ ਚੱਲ ਰਹੇ ਟਵਿੱਟਰ ਵਾਰ ਸੰਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੇਰਾ ...
ਲੱਦਾਖ ਦੇ ਕਈ ਹਿੱਸਿਆਂ ਵਿਚ ਤਾਜ਼ਾ ਬਰਫ਼ਬਾਰੀ
. . .  about 6 hours ago
ਲੱਦਾਖ, 23 ਅਕਤੂਬਰ - ਦਰਾਸ, ਕਾਰਗਿਲ ਜ਼ਿਲ੍ਹੇ ਦੇ ਵੱਖ - ਵੱਖ ਹਿੱਸਿਆਂ ਵਿਚ ਤਾਜ਼ਾ ਬਰਫ਼ਬਾਰੀ ਹੋਈ...
ਅਮਿਤ ਸ਼ਾਹ ਦੀ ਸੁਰੱਖਿਆ ਸਮੀਖਿਆ ਮੀਟਿੰਗ, 370 ਹਟਾਏ ਜਾਣ ਤੋਂ ਬਾਅਦ ਪਹਿਲਾ ਜੰਮੂ - ਕਸ਼ਮੀਰ ਦੌਰਾ
. . .  about 6 hours ago
ਸ੍ਰੀਨਗਰ, 23 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਸੁਰੱਖਿਆ ਸਮੀਖਿਆ ਮੀਟਿੰਗ ਕਰ ਰਹੇ ਹਨ | ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਦਾ ਇਹ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਅੰਮ੍ਰਿਤਸਰ

ਕੋਰੋਨਾ ਕਾਰਨ 7 ਹੋਰ ਮੌਤਾਂ, 412 ਨਵੇਂ ਮਾਮਲੇ

ਸਰਕਾਰੀ ਹਸਪਤਾਲਾਂ ਦੀ ਮੌਤ ਦਰ ਵਧੇਰੇ ਹੋਣ ਕਾਰਨ ਨਿੱਜੀ ਹਸਪਤਾਲਾਂ 'ਚ ਬੈੱਡ ਲੈਣ ਲਈ ਸਿਫਾਰਸ਼ਾਂ

ਅੰਮਿ੍ਤਸਰ, 16 ਅਪ੍ਰੈਲ (ਰੇਸ਼ਮ ਸਿੰਘ)- ਕੋਰੋਨਾ ਦਾ ਪ੍ਰਕੋਪ ਦਿਨ ਬ ਦਿਨ ਵੱਧ ਰਿਹਾ ਹੈ ਜਿਸ ਤਹਿਤ ਅੱਜ ਇਥੇ ਅੰਮਿ੍ਤਸਰ ਜ਼ਿਲ੍ਹੇ ਭਰ 'ਚ 412 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 4 ਔਰਤਾਂ ਸਮੇਤ 7 ਹੋਰ ਮਰੀਜ਼ਾਂ ਦੀ ਮੌਤ ਹੋਣ ਦੀ ਵੀ ਸੂਚਨਾ ਮਿਲੀ ਹੈ | ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ 'ਚ ਮੌਤ ਦਰ ਵਧੇਰੇ ਹੋਣ ਕਾਰਨ ਨਿੱਜੀ ਹਸਪਤਾਲਾਂ ਦੀ ਚਾਂਦੀ ਹੋ ਰਹੀ ਹੈ ਅਤੇ ਇਥੋਂ ਤੱਕ ਕਿ ਨਿੱਜੀ ਹਸਪਤਾਲਾਂ 'ਚ ਬੈੱਡ ਲੈਣ ਲਈ ਵੀ ਸਿਫਾਰਿਸ਼ਾਂ ਦਾ ਦੌਰ ਸ਼ੁਰੂ ਹੋ ਗਿਆ ਹੈ | ਦੂਜੇ ਪਾਸੇ ਆਮ ਮਰੀਜ਼ਾਂ ਦੀ ਹੋ ਰਹੀ ਲੁੱਟ ਘਸੁੱਟ ਤੋਂ ਸਰਕਾਰ ਬੇਖ਼ਬਰ ਹੈ ਅਤੇ ਨਾ ਹੀ ਸਰਕਾਰੀ ਹਸਪਤਾਲਾਂ 'ਚ ਸੁਧਾਰ ਹੀ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਨਿੱਜੀ ਹਸਪਤਾਲਾਂ 'ਤੇ ਲਗਾਮ ਹੀ ਕੱਸੀ ਜਾ ਰਹੀ ਹੈ |
4 ਔਰਤਾਂ ਸਮੇਤ 7 ਮਰੀਜ਼ਾਂ ਦੀ ਹੋਈ ਕੋਰੋਨਾ ਨਾਲ ਮੌਤ :
ਅੱਜ ਇਥੇ ਕੋਰੋਨਾ ਦੇ ਮਿ੍ਤਕ ਮਰੀਜ਼ਾਂ ਦੀ ਸ਼ਨਾਖਤ ਸ੍ਰੀਮਤੀ ਗੀਤਾ ਰਾਣੀ (68) ਵਾਸੀ ਚੌਂਕ ਮੋਨੀ (ਈ. ਐਮ. ਸੀ.) ਦਲਬੀਰ ਕੌਰ (60) ਵਾਸੀ ਪਿੰਡ ਕੋਟਲਾ (ਗੁਰੂ ਨਾਨਕ ਦੇਵ ਹਸਪਤਾਲ), ਬਲਬੀਰ ਸਿੰਘ (50) ਵਾਸੀ ਟਾਹਲੀ ਸਾਹਿਬ (ਗੁਰੂ ਨਾਨਕ ਦੇਵ ਹਸਪਤਾਲ), ਓਮ ਪ੍ਰਕਾਸ਼ ਨੰਦਾ (80) ਵਾਸੀ ਸੇਲੀਬ੍ਰੇਸ਼ਨ ਇਨਕਲੇਵ (ਫੋਰਟਿਸ ਹਸਪਤਾਲ), ਅਨੀਤਾ ਪਨੇਸਰ (57) ਵਾਸੀ ਭੀਲੋਵਾਲ ਲੋਪੋਕੇ (ਓਹਰੀ ਹਸਪਤਾਲ ਪੁਤਲੀਘਰ), ਹਰਜਿੰਦਰ ਕੌਰ (68) ਵਾਸੀ ਗੁਰੂ ਅਰਜ਼ਨ ਦੇਵ ਨਗਰ (ਆਈ. ਵੀ. ਵਾਈ.) ਰਾਜ ਕੁਮਾਰ (58) ਵਾਸੀ ਡੈਮ ਗੰਜ (ਮਹਾਜਨ ਹਸਪਤਾਲ) ਵਜੋਂ ਹੋਈ ਹੈ | ਅੱਜ ਦੀਆਂ ਇਨ੍ਹਾਂ 7 ਮੌਤਾਂ ਨਾਲ ਹੁਣ ਤੱਕ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਕੁਲ ਗਿਣਤੀ 802 ਹੋ ਗਈ ਹੈ | ਦੂਜੇ ਪਾਸੇ ਅੱਜ ਮਿਲੇ 412 ਨਵੇਂ ਮਾਮਲਿਆਂ ਨਾਲ ਹੁਣ ਤੱਕ ਦੇ ਕੁਲ ਮਾਮਲੇ 25924 ਹੋ ਗਏ ਹਨ, ਇਨ੍ਹਾਂ 'ਚੋਂ 21499 ਮਰੀਜ਼ ਕੋਰੋਨਾ ਮੁਕਤ ਹੋ ਚੁੱਕੇ ਹਨ ਜਿਨ੍ਹਾਂ 'ਚ ਅੱਜ ਸਿਹਤਯਾਬ ਹੋਏ 230 ਵਿਅਕਤੀ ਵੀ ਸ਼ਾਮਿਲ ਹਨ | ਇਥੇ ਇਸ ਵੇਲੇ 3623 ਮਰੀਜ਼ ਸਰਗਰਮ ਹਨ ਜੋ ਕਿ ਵੱਖ-ਵੱਖ ਹਸਪਤਾਲਾਂ ਤੇ ਇਕਾਂਤਵਾਸ ਕੇਂਦਰਾਂ 'ਚ ਜ਼ੇਰੇ ਇਲਾਜ਼ ਹਨ |
ਸਰਕਾਰੀ ਹਸਪਤਾਲਾਂ ਦੀ ਮੌਤ ਦਰ ਵਧੇਰੇ -
ਦੂਜੇ ਪਾਸੇ ਅੱਜ ਤੱਕ ਹੋਈਆਂ ਮੌਤਾਂ ਦਾ ਅੱਧਾ ਭਾਗ ਸਰਕਾਰੀ ਹਸਪਤਾਲ 'ਚ ਹੋਣ ਵਾਲੀਆਂ ਮੌਤਾਂ ਦਾ ਹੈ, ਜਿਸ ਕਾਰਨ ਇਥੇ ਸਰਕਾਰੀ ਹਸਪਤਾਲ 'ਚ ਇਲਾਜ਼ ਕਰਵਾਉਣ ਵਾਲੇ ਆਮ 'ਹਮਾਤੜ ਮਰੀਜ਼ਾਂ 'ਚ ਇਹ ਡਰ ਪਾਇਆ ਜਾ ਰਿਹਾ ਹੈ ਕਿ ਇਥੇ ਇਲਾਜ਼ ਕਰਨ ਵੇਲੇ ਡਾਕਟਰ ਆਪ ਹੀ ਟੀਕਾ ਲਗਾ ਕੇ ਮਰੀਜ਼ ਮਾਰ ਦਿੰਦੇ ਹਨ | ਦੂਜੇ ਪਾਸੇ ਸਰਕਾਰੀ ਹਸਪਤਾਲਾਂ 'ਚ ਮੌਤ ਦਰ ਵਧੇਰੇ ਹੋਣ ਕਾਰਨ ਨਿੱਜੀ ਹਸਪਤਾਲਾਂ 'ਚ ਮਰੀਜ਼ਾ ਦੀ ਲੁੱਟ ਘਸੁਟ ਹੋ ਰਹੀ ਹੈ ਇਥੋਂ ਤੱਕ ਕਿ ਇਕ ਦਿਨ ਦੇ ਇਲਾਜ਼ ਲਈ 15 ਤੋਂ 20 ਹਜ਼ਾਰ ਰੁਪਏ ਆਮ ਵਸੂਲੇ ਜਾ ਰਹੇ ਹਨ ਜਦੋਂ ਕਿ ਸਰਕਾਰੀ ਹਸਪਤਾਲਾਂ 'ਚ ਸੁਧਾਰ ਅਤੇ ਨਿੱਜੀ ਹਸਪਤਾਲਾਂ ਦੀ ਲੁੱਟ ਨੂੰ ਨੱਥ ਪਾਉਣ ਲਈ ਕਿਸੇ ਵੀ ਸਰਕਾਰੀ ਅਧਿਕਾਰੀ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ | ਸਰਕਾਰੀ ਹਸਪਤਾਲਾਂ 'ਚ ਮੌਤ ਦਰ ਵਧੇਰੇ ਹੋਣ ਸਬੰਧੀ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ: ਕੇ. ਡੀ. ਸਿੰਘ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਕੋਲ ਜਦੋਂ ਕੋਈ ਮਰੀਜ਼ ਸੀਰੀਅਸ ਹੋ ਜਾਂਦਾ ਹੈ ਤਾਂ ਉਹ ਸਰਕਾਰੀ ਹਸਪਤਾਲ 'ਚ ਰੈਫਰ ਕਰ ਦਿੰਦੇ ਹਨ, ਜਿਸ ਕਾਰਨ ਸਰਕਾਰੀ ਹਸਪਤਾਲ 'ਚ ਮੌਤਾਂ ਵਧੇੇਰੇ ਹੋ ਰਹੀਆਂ ਹਨ |

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ੍ਰੀ ਮੰਜੀ ਸਾਹਿਬ ਵਿਖੇ ਹੁਕਮਨਾਮੇ ਦੀ ਕਥਾ 21-22 ਨੂੰ

ਅੰਮਿ੍ਤਸਰ, 16 ਅਪ੍ਰੈਲ (ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 21 ਤੇ 22 ਅਪ੍ਰੈਲ ਨੂੰ ਸਵੇਰੇ 7.45 ਤੋਂ 8.30 ਵਜੇ ਤੱਕ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਹੁਕਮਨਾਮੇ ਦੀ ਕਥਾ ...

ਪੂਰੀ ਖ਼ਬਰ »

ਝਪਟਮਾਰਾਂ ਨੇ ਲਈ 22 ਸਾਲਾ ਲੜਕੀ ਦੀ ਜਾਨ

ਛੇਹਰਟਾ, 16 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)- ਬੀਤੀ ਦੇਰ ਸ਼ਾਮ ਇਕ ਆਟੋ ਸਵਾਰ ਲੜਕੀ ਕੋਲੋਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵਲੋਂ ਮੋਬਾਈਲ ਅਤੇ ਪਰਸ ਖੋਹਣ ਦੀ ਕੋਸ਼ਿਸ਼ ਕੀਤੀ ਗਈ ਅਤੇ ਖਿੱਚ-ਧੂਹ ਦੌਰਾਨ ਲੜਕੀ ਆਟੋ 'ਚੋਂ ਡਿੱਗ ਪਈ, ਜਿਸ ਦੌਰਾਨ ਉਸ ਦੇ ਸਿਰ ਵਿਚ ...

ਪੂਰੀ ਖ਼ਬਰ »

ਇਮਰਾਨ ਖਾਨ ਨੇ ਸ਼ੌਕਤ ਤਰੀਨ ਨੂੰ ਬਣਾਇਆ ਨਵਾਂ ਵਿੱਤ ਮੰਤਰੀ

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਕ ਵਾਰ ਫਿਰ ਮੰਤਰੀ ਮੰਡਲ 'ਚ ਫੇਰਬਦਲ ਕਰਦਿਆਂ ਸ਼ੌਕਤ ਤਰੀਨ ਨੂੰ ਪਾਕਿ ਦਾ ਨਵਾਂ ਵਿੱਤ ਮੰਤਰੀ ਨਿਯੁਕਤ ਕੀਤਾ ਹੈ | ਤਰੀਨ ਇਮਰਾਨ ਸਰਕਾਰ 'ਚ ਵਿੱਤ ਮੰਤਰਾਲੇ ਦੀ ...

ਪੂਰੀ ਖ਼ਬਰ »

ਅਟਾਰੀ ਬੀ.ਓ.ਪੀ. ਤੋਂ ਸ਼ੱਕੀ ਵਿਅਕਤੀ ਕਾਬੂ

ਅਟਾਰੀ, 16 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)- ਅੱਜ ਬੀ.ਐਸ.ਐਫ. ਵਲੋਂ ਬੀ.ਓ.ਪੀ. ਅਟਾਰੀ ਵਿਖੇ ਪੈਟਰੋਲਿੰਗ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਦੀ ਪਛਾਣ ਸੁਰੇਸ਼ ਪੁੱਤਰ ਸ਼ਿਵ ਲਾਲ ਵਾਸੀ ਹਰੀਪੁਰਾ ਜ਼ਿਲ੍ਹਾ ਗੁਣਾ ਥਾਣਾ ਝੰਜੋਰਾ ਮੱਧ ...

ਪੂਰੀ ਖ਼ਬਰ »

ਖਿਆਲਾ ਕਲਾ 'ਚੋਂ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ, ਦੇਸੀ ਲਾਹਣ ਸਮੇਤ ਇਕ ਕਾਬੂ

ਚੋਗਾਵਾਂ/ਲੋਪੋਕੇ, 16 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ/ਗੁਰਵਿੰਦਰ ਸਿੰਘ ਕਲਸੀ)- ਐਸ.ਐਸ.ਪੀ ਅੰਮਿ੍ਤਸਰ ਦਿਹਾਤੀ ਧਰੁਵ ਦਹੀਆ ਵਲੋਂ ਜ਼ਿਲ੍ਹੇ 'ਚ ਨਸ਼ਿਆ ਖਿਲਾਫ ਆਰੰਭੀ ਜਬਰਦਸਤ ਮੁਹਿੰਮ ਦੇ ਤਹਿਤ ਅੱਜ ਕੀਤੇ ਗਏ 10ਵੇਂ ਵੱਡੇ ਖੋਜ ਅਭਿਆਨ ਦੌਰਾਨ ਭਾਰੀ ਮਾਤਰਾ ਵਿਚ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਾਰੇ ਕਰਮਚਾਰੀਆਂ ਨੂੰ ਅੱਜ ਕੋਰੋਨਾ ਵੈਕਸੀਨ ਲਗਾਉਣ ਦੀ ਹਦਾਇਤ

ਅੰਮਿ੍ਤਸਰ, 16 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀ.ਸੀ. ਗੁਰਪ੍ਰੀਤ ਸਿੰਘ ਖਹਿਰਾ ਵਲੋਂ ਸਾਰੇ ਵਿਭਾਗਾਂ 'ਚ ਕੰਮ ਕਰਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਭਲਕੇ ਸਨਿਚਰਵਾਰ ਤੱਕ ਕੋਰੋਨਾ ...

ਪੂਰੀ ਖ਼ਬਰ »

ਪੁਲਿਸ ਤੇ ਵਿਜੀਲੈਂਸ ਤੋਂ ਸਤਾਏ ਮਾਲ ਅਧਿਕਾਰੀ ਵੀ ਜਾਣਗੇ ਹੜਤਾਲ 'ਤੇ- ਐਸੋਸੀਏਸ਼ਨ

ਅੰਮਿ੍ਤਸਰ, 16 ਅਪ੍ਰੈਲ (ਰੇਸ਼ਮ ਸਿੰਘ)- ਪੁਲਿਸ ਤੇ ਵਿਜੀਲੈਂਸ ਵਲੋਂ ਮਾਲ ਅਧਿਕਾਰੀਆਂ ਖਿਲਾਫ ਬਿਨਾਂ ਵਿਭਾਗੀ ਮਨਜ਼ੂਰੀ ਕਾਰਵਾਈ ਕੀਤੇ ਜਾਣ ਤੋਂ ਖ਼ਫਾ ਹੋਏ ਮਾਲ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨਾਲ ਬੇਇਨਸਾਫੀ ਕੀਤੀ ਤਾਂ ਉਹ 19 ਅਪ੍ਰੈਲ ਦਿਨ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਲਾਹਣ ਸਮੇਤ ਇਕ ਕਾਬੂ

ਅਟਾਰੀ, 16 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)- ਪੁਲਿਸ ਜ਼ਿਲ੍ਹਾ ਅੰਮਿਤਸਰ ਦਿਹਾਤੀ ਦੇ ਐਸ.ਐਸ.ਪੀ. ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਅਟਾਰੀ ਗੁਰਪ੍ਰਤਾਪ ਸਿੰਘ ਸਹੋਤਾ ਦੀ ਅਗਵਾਈ 'ਚ ਪੁਲਿਸ ਥਾਣਾ ਘਰਿੰਡਾ ਵਲੋਂ ਨਾਜਾਇਜ ਸ਼ਰਾਬ ਦਾ ਧੰਦਾ ...

ਪੂਰੀ ਖ਼ਬਰ »

ਦੁਰਗਿਆਣਾ ਕਮੇਟੀ ਵਲੋਂ ਲਗਾਇਆ ਤੀਜਾ ਮੁਫ਼ਤ ਵੈਕਸੀਨ ਕੈਂਪ

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰ ਕੋਛੜ)- ਸ੍ਰੀ ਦੁਰਗਿਆਣਾ ਤੀਰਥ ਕਮੇਟੀ ਦੇ ਜਨਰਲ ਸਕੱਤਰ ਅਰੁਣ ਖੰਨਾ ਦੀ ਅਗਵਾਈ ਹੇਠ ਅੱਜ ਦੁਰਗਿਆਣਾ ਮੰਦਰ ਦੇ ਨਵੇਂ ਉਸਾਰੇ ਜਾ ਰਹੇ ਅਜਾਇਬ-ਘਰ ਵਿਖੇ ਤੀਜਾ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ | ਇਸ ਮੌਕੇ ਅਰੁਣ ਖੰਨਾ ਨੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਕੁਕੜਾਂਵਾਲਾ ਵਿਖੇ ਮਹਾਂਸਭਾ 19 ਨੂੰ

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ 19 ਅਪ੍ਰੈਲ ਨੂੰ ਕੁੱਕੜਾਂਵਾਲਾ ਅਜਨਾਲਾ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਜ਼ਖ਼ਮੀ ਅਧਿਆਪਕਾ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਬੀਤੇ ਦਿਨੀ ਇਕ ਬਦਮਾਸ਼ ਵਿਅਕਤੀ ਵਲੋਂ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕੀਤੀ ਗਈ ਜੇਰੇ ਇਲਾਜ ਸਰਕਾਰੀ ਸਕੂਲ ਦੀ ਅਧਿਆਪਕਾ ਸ੍ਰੀਮਤੀ ਸੰਤੋਸ਼ ਰਾਣੀ ਦਾ ਹਾਲ ਜਾਣਨ ਲਈ ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ...

ਪੂਰੀ ਖ਼ਬਰ »

ਗਰਮੀ ਤੋਂ ਰਾਹਤ ਦੇਣ ਲਈ ਵਿਰਾਸਤੀ ਮਾਰਗ 'ਤੇ ਲਗਾਏ ਸਾਫ਼ ਪਾਣੀ ਵਾਲੇ ਏ.ਟੀ.ਐਮ.

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰ ਕੋਛੜ)- ਸਥਾਨਕ ਟਾਊਨ ਹਾਲ ਚੌਕ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਤੇ ਉਸਾਰੇ ਵਿਰਾਸਤੀ ਮਾਰਗ ਤੋਂ ਹੋ ਕੇ ਪੂਰੀ ਦੁਨੀਆਂ ਤੋਂ ਰੋਜ਼ਾਨਾ ਹਜ਼ਾਰਾ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਲਈ ...

ਪੂਰੀ ਖ਼ਬਰ »

ਸਿਹਤ ਕਾਮਿਆਂ ਨੂੰ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਤੇ ਰੋਸ ਧਰਨਾ

ਅੰਮਿ੍ਤਸਰ, 16 ਅਪ੍ਰੈਲ (ਰੇਸ਼ਮ ਸਿੰਘ) - ਗੁਰੂ ਨਾਨਕ ਦੇਵ ਹਸਪਤਾਲ, ਅੱਖਾਂ ਵਾਲਾ ਹਸਪਤਾਲ ਅਧੀਨ ਕੰਮ ਕਰਦੇ ਸਮੂਹ ਨਰਸਿੰਗ ਸਟਾਫ, ਦਰਜਾ ਚਾਰ ਕਰਮਚਾਰੀ, ਲੈਬ ਅਟੈਂਡੈਂਟ, ਰੇਡੀਓਗ੍ਰਾਫਰ ਫਾਰਮਾਸਿਸਟ ਆਦਿ ਠੇਕੇ ਆਧਾਰ 'ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪਿਛਲੇ ਤਿੰਨ ...

ਪੂਰੀ ਖ਼ਬਰ »

2 ਤੋਂ ਵੱਧ ਹਥਿਆਰ ਤੁਰੰਤ ਨੇੜੇ ਦੇ ਥਾਣਿਆਂ 'ਚ ਜਮ੍ਹਾਂ ਕਰਵਾਏ ਜਾਣ - ਡੀ.ਸੀ.ਪੀ. ਭੰਡਾਲ

ਅੰਮਿ੍ਤਸਰ, 16 ਅਪ੍ਰੈਲ (ਰੇਸ਼ਮ ਸਿੰਘ)- ਇਕ ਅਸਲਾ ਲਾਇਸੰਸ 'ਤੇ ਹੁਣ ਕੇਵਲ ਦੋ ਹਥਿਆਰ (ਪਿਸਤੌਲ ਬੰਦੂਕ) ਹੀ ਰੱਖੇ ਜਾ ਸਕਦੇ ਹਨ ਅਤੇ 2 ਤੋਂ ਵਾਧੂ ਹਥਿਆਰ ਤੁੁਰੰਤ ਥਾਣਿਆ ਜਾਂ ਅਸਲ੍ਹਾ ਡੀਲਰਾਂ ਕੋਲ ਜਮ੍ਹਾਂ ਕਰਵਾ ਕੇ ਨਿਪਟਾਰਾ ਕੀਤੇ ਜਾਣ ਦੇ ਹੁਕਮ ਡੀ.ਸੀ.ਪੀ. (ਅਮਨ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੌਂਪੀ ਜਿੰਮੇਵਾਰੀ ਗੁਰੂ ਦੀ ਸੇਵਾ ਵਜੋਂ ਨਿਭਾਈ ਜਾਵੇਗੀ- ਮੇਅਰ

ਅੰਮਿ੍ਤਸਰ, 16 ਅਪ੍ਰੈਲ (ਹਰਮਿੰਦਰ ਸਿੰਘ)- ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਕ ਜ਼ਿਲ੍ਹਾ ਪੱਧਰੀ ਬੈਠਕ ਹੋਈ, ਜਿਸ 'ਚ ਮੇਅਰ ਕਰਮਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਯੂ.ਕੇ. ਦੇ ਸਟੱਡੀ ਵੀਜੇ ਲਗਾਉਣ 'ਚ ਗੈਵੀ ਕਲੇਰ ਨੇ ਹੋਰਨਾਂ ਨੂੰ ਪਛਾੜਿਆ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ) - ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਪੰਜਾ ਦੇ ਉਨ੍ਹਾਂ ਵੀਜਾ ਕੰਸਲਟੰਟਸ 'ਚੋਂ ਇਕ ਹਨ ਜਿਨ੍ਹਾਂ ਵਿਦਿਆਰਥੀਆਂ ਨੂੰ ਗਰੰਟੀ ਨਾਲ ਆਸਟਰੇਲੀਆ, ਯੂ.ਕੇ. ਅਤੇ ਕੈਨੇਡਾ ਦਾ ਵੀਜਾ ਲਗਵਾ ਕੇ ਦਿੰਦੇ ਹਨ | ਇਸ ਕਰ ਕੇ ਪੰਜਾਬ ਦੇ ਵੱਖ ਵੱਖ ...

ਪੂਰੀ ਖ਼ਬਰ »

ਇਕ ਹਫਤੇ ਬਾਅਦ ਖਾਨਾਪੂਰਤੀ ਵਜੋਂ 200 ਤੋੜੇ ਨਾਲ ਹੋਈ ਸਰਕਾਰੀ ਖ਼ਰੀਦ ਸ਼ੁਰੂ

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਅੱਜ ਆਖਿਰ ਇਕ ਹਫਤਾ ਬੀਤਣ ਮਗਰੋਂ ਕਣਕ ਦੀ ਖ਼ਰੀਦ ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਜਸਪ੍ਰੀਤ ਸਿੰਘ ਦੇ ਦੌਰੇ ਦੌਰਾਨ ਸ਼ੁਰੂ ਹੋਈ ਜਿਸ 'ਚ ਮਹਿਜ ...

ਪੂਰੀ ਖ਼ਬਰ »

ਵਿਸ਼ਵ ਬੈਂਕ ਤੇ ਪੰਜਾਬ ਸਰਕਾਰ ਦੇ ਫੰਡਾਂ ਨਾਲ ਗੁਰੂ ਨਗਰੀ ਦੇ ਲੋਕਾਂ ਨੂੰ ਹਮੇਸ਼ਾ ਮਿਲੇਗਾ ਸਾਫ਼ ਪਾਣੀ

ਅੰਮਿ੍ਤਸਰ, 16 ਅਪ੍ਰੈਲ (ਹਰਮਿੰਦਰ ਸਿੰਘ) - ਇਕ ਪਹਿਲਕਦਮੀ ਕਰਦੇ ਹੋਏ ਨਗਰ ਨਿਗਮ ਅੰਮਿ੍ਤਸਰ ਸ਼ਹਿਰ ਨੂੰ ਸਾਰੇ ਦਿਨ ਪੂਰਾ ਸਮਾਂ ਜਲ ਸਪਲਾਈ ਕਰਨ ਲਈ ਵਿਸ਼ਵ ਬੈਂਕ ਅਤੇ ਪੰਜਾਬ ਸਰਕਾਰ ਦੀ ਸਹਾਇਤਾ ਨਾਲ ਇਕ ਉਤਸ਼ਾਹੀ ਪ੍ਰਾਜੈਕਟ ਲਿਆਂਦਾ ਹੈ, ਜਿਸ ਦਾ ਉਦਘਾਟਨ ਜਲਦ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾ: ਨੌਵੀਂ ਸੁੱਢਲ ਤੋਂ ਅੰਬਾਲਾ ਲਈ ਰਵਾਨਾ

ਅੰਮਿ੍ਤਸਰ, 16 ਅਪ੍ਰੈਲ (ਸਟਾਫ ਰਿਪੋਰਟਰ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਦਿਨੀਂ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁੱਢਲ (ਹਰਿਆਣਾ) ਤੋਂ ਅਗਲੇ ...

ਪੂਰੀ ਖ਼ਬਰ »

ਸਮਾਜ ਸੇਵੀ ਜਿੰਦਾ ਨੂੰ ਮਿਲ ਰਿਹੈ ਮਾਣ

ਛੇਹਰਟਾ, 16 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)- ਪੂਰੇ ਦੇਸ਼ ਦਾ ਕਿਸਾਨ/ਮਜ਼ਦੂਰ ਅਤੇ ਏਸ ਕਿੱਤੇ ਦੇ ਨਾਲ ਜੁੜਿਆ ਹਰ ਇਨਸਾਨ ਆਪਣੀਆਂ ਹੱਕੀ ਮੰਗਾਂ ਅਤੇ ਕੇਂਦਰ ਸਰਕਾਰ ਵਲੋਂ ਜਬਰੀ ਥੋਪੇ ਗਏ ਤਿੰਨ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਚੀਫ਼ ਖ਼ਾਲਸਾ ਦੀਵਾਨ ਵਿਖੇ ਹੋਏ ਨਤਮਸਤਕ ਹੋਏ ਤਤਕਾਲੀ ਪ੍ਰਧਾਨ ਚੱਢਾ

ਅੰਮਿ੍ਤਸਰ, 16 ਅਪ੍ਰੈਲ (ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਤਤਕਾਲੀ ਪ੍ਰਧਾਨ ਚਰਨਜੀਤ ਸਿੰਘ ਚੱਢਾ, ਜਿਨ੍ਹਾਂ 'ਤੇ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਉਨ੍ਹਾਂ 'ਤੇ 2017 'ਚ ਸਮਾਜਿਕ, ਧਾਰਮਿਕ ਜਾਂ ਰਾਜਨੀਤਕ ਸਮਾਗਮਾਂ ਨੂੰ ਸੰਬੋਧਨ ਕਰਨ 'ਤੇ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਨਾ ਖੋਲ੍ਹੇ ਜਾਣ ਨੂੰ ਦੱਸਿਆ ਸ਼ਹੀਦਾਂ ਦਾ ਅਪਮਾਨ

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਨੂੰ ਨਵਉਸਾਰੀ ਅਤੇ ਸੁੰਦਰੀਕਰਨ ਦੇ ਨਾਂਅ 'ਤੇ ਪਿਛਲੇ ਲਗਪਗ 2 ਵਰਿ੍ਹਆਂ ਤੋਂ ਬੰਦ ਰੱਖੇ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਤੇ ਧਰਨੇ ਜ਼ੋਰ ਫੜਦੇ ਜਾ ਰਹੇ ਹਨ | ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਪ੍ਰਤੀ ਸੁਚੇਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਵਪਾਰੀਆਂ ਨਾਲ ਬੈਠਕ

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰ ਕੋਛੜ)- ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਅੰਮਿ੍ਤਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਨਿਰਦੇਸ਼ਾਂ 'ਤੇ ਸਿਵਲ ਸਰਜਨ ਅੰਮਿ੍ਤਸਰ ਵਲੋਂ ਬਾਰਡਰ ਜ਼ੋਨ ਟਰੇਡ ਐਂਡ ਇੰਡਸਟਰੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸੀਨੀ: ਡਿਪਟੀ ਮੇਅਰ ਅਤੇ 175 ਨਗਰ ਨਿਗਮ ਮੁਲਾਜ਼ਮਾਂ ਨੇ ਲਗਵਾਈ ਕੋਰੋਨਾ ਵੈਕਸੀਨ

ਅੰਮਿ੍ਤਸਰ, 16 ਅਪ੍ਰੈਲ (ਹਰਮਿੰਦਰ ਸਿੰਘ)- ਨਗਰ ਨਿਗਮ ਦਫ਼ਤਰ ਰਣਜੀਤ ਐਵੀਨਿਊ ਵਿਖੇ ਸਿਹਤ ਵਿਭਾਗ ਵਲੋਂ ਨਿਗਮ ਦੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਟੀਕਾਕਰਨ ਕੈਂਪ ਲਗਾਇਆ ਗਿਆ | ਨਗਰ ਨਿਗਮ ਦੀ ਸਿਹਤ ਅਧਿਕਾਰੀ ਡਾ: ਰਮਾ ਰਾਣੀ ਅਤੇ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਨੇ ਸੁਰਖਿਆ ਹਫ਼ਤੇ ਤਹਿਤ ਮੇਅਰ, ਕਮਿਸ਼ਨਰ ਦੀ ਮੌਜੂਦਗੀ 'ਚ ਕੀਤੀ ਮੌਕ ਡਰਿੱਲ

ਅੰਮਿ੍ਤਸਰ, 16 ਅਪ੍ਰੈਲ (ਹਰਮਿੰਦਰ ਸਿੰਘ)- ਫਾਇਰ ਬਿ੍ਗੇਡ ਵਲੋਂ ਮਨਾਏ ਜਾ ਰਹੇ ਸੁਰੱਖਿਆ ਹਫ਼ਤੇ ਤਹਿਤ ਅੱਜ ਅੰਮਿ੍ਤਸਰ ਦੇ ਇਕ ਨਾਮੀ ਮਾਲ ਵਿਖੇ ਮੌਕ ਡਰਿੱਲ, ਫਾਇਰ ਡਰਿੱਲ ਅਤੇ ਰੈਸਟੋ ਡਰਿੱਲ ਕੀਤੀ ਗਈ | ਇਸ ਮੌਕੇ ਤੇ ਮੇਅਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਕੋਮਲ ...

ਪੂਰੀ ਖ਼ਬਰ »

ਦਾਣਾ ਮੰਡੀ ਅਵਾਣ ਵਿਖੇ ਕਣਕ ਦੀ ਆਮਦ ਸ਼ੁਰੂ

ਰਮਦਾਸ, 16 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਦਾਣਾ ਮੰਡੀ ਅਵਾਣ ਵਿਖੇ ਕਰੀਬ 32 ਆੜਤ ਦੀਆਂ ਦੁਕਾਨਾਂ ਹਨ | ਮੰਡੀ 'ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਮੰਡੀ 'ਚ ਕਈ ਸਾਲਾਂ ਤੋਂ ਕੋਈ ਪੱਕਾ ਸ਼ੈੱਡ ਨਹੀਂ ਬਣਿਆ, ਜਿਸ ਕਰਕੇ ਬਾਰਿਸ਼ ਆਉਣ ਕਾਰਨ ਕਿਸਾਨਾਂ ਨੂੰ ਹਰ ਕਣਕ ਤੇ ਝੋਨੇ ...

ਪੂਰੀ ਖ਼ਬਰ »

ਆਪਣੇ ਹੀ ਘਰ ਦਾਖਲ ਹੋਣ ਲਈ ਔਰਤ ਨੇ ਲਾਇਆ ਘਰ ਦੇ ਬਾਹਰ ਧਰਨਾ

ਅੰਮਿ੍ਤਸਰ, 16 ਅਪ੍ਰੈਲ (ਰੇਸ਼ਮ ਸਿੰਘ)- ਇਥੇ ਕਸ਼ਮੀਰ ਐਵੀਨਿਊ ਵਿਖੇ ਆਪਣੇ ਹੀ ਘਰ 'ਚ ਦਾਖਲ ਹੋਣ ਲਈ ਇਕ ਔਰਤ ਨੇ ਧਰਨਾ ਲਾਇਆ ਜਦੋਂ ਕਿ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਵਲੋਂ ਉਸ ਨੂੰ ਘਰ ਦੇ ਅੰਦਰ ਦਾਖਲ ਨਹੀਂ ਹੋਣ ਦਿੱਤਾ ਗਿਆ | ਇਹ ਦੋਸ਼ ਲਾਉਂਦਿਆਂ ਗੌਰਵ ਵਾਸੀ ...

ਪੂਰੀ ਖ਼ਬਰ »

ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਅਕਾਲ ਤਖ਼ਤ ਸਾਹਿਬ ਦੇ ਘੇਰੇ 'ਚ ਲਿਆਂਦਾ ਜਾਵੇਗਾ- ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 16 ਅਪ੍ਰੈਲ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡਾ ਮਕਸਦ ਹੈ ਕਿ ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਅਕਾਲ ਤਖ਼ਤ ਸਾਹਿਬ ਦੇ ਘੇਰੇ 'ਚ ਲਿਆਂਦਾ ਜਾਵੇ | ...

ਪੂਰੀ ਖ਼ਬਰ »

ਖਾਲਸਾ ਸਾਜਨਾ ਦਿਹਾੜੇ ਤੇ ਜਥੇ ਨਾਲ ਪਾਕਿਸਤਾਨ ਗਈ ਬੀਬੀ ਵਾਪਸ ਭਾਰਤ ਪਰਤੀ

ਅਟਾਰੀ, 16 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)- ਖਾਲਸਾ ਸਾਜਨਾ ਦਿਹਾੜੇ (ਵੈਸਾਖੀ) ਤੇ ਪਾਕਿਸਤਾਨ ਗਏ ਜਥੇ ਨਾਲ ਦਿੱਲੀ ਕਮੇਟੀ ਵਲੋਂ ਗਈ ਬੀਬੀ ਚੰਦਰ ਪ੍ਰਭਾ ਭਸੀਨ ਜਿਸ ਦੇ ਪਤੀ ਦੀ ਭਾਰਤ 'ਚ ਮੌਤ ਹੋਣ ਕਰਕੇ ਅੱਜ ਦੇਰ ਰਾਤ 10:30 ਵਜੇ ਦੇ ਕਰੀਬ ਵਾਪਸ ਭਾਰਤ ਪਰਤ ਆਈ ਜਿਸ ...

ਪੂਰੀ ਖ਼ਬਰ »

ਕੁੱਕੜਾਂ ਵਾਲਾ ਕਿਸਾਨ ਮਹਾਂ ਪੰਚਾਇਤ ਦੀ ਸਫਲਤਾ ਲਈ ਭਾਕਿਊ ਰਾਜੇਵਾਲ ਦੀ ਵਿਸ਼ੇਸ਼ ਇਕੱਤਰਤਾ

ਮਜੀਠਾ, 16 ਅਪ੍ਰੈਲ (ਮਨਿੰਦਰ ਸਿੰਘ ਸੋਖੀ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਅੰਮਿ੍ਤਸਰ ਦੀ ਇੱਕ ਵਿਸ਼ੇਸ਼ ਇਕੱਤਰਤਾ ਦਾਣਾ ਮੰਡੀ ਮਜੀਠਾ ਵਿਖੇ ਹੋਈ, ਜਿਸ 'ਚ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਅਤੇ ਕੁੱਕੜਾਂਵਾਲਾ ਵਿਖੇ ਹੋ ਰਹੀ ਕਿਸਾਨ ...

ਪੂਰੀ ਖ਼ਬਰ »

ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ 50 ਹਜ਼ਾਰ ਦੀ ਮਾਲੀ ਮਦਦ

ਜੈਂਤੀਪੁਰ, 16 ਅਪ੍ਰੈਲ (ਭੁਪਿੰਦਰ ਸਿੰਾਘ ਗਿੱਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨੀ ਨੂੰ ਖ਼ਤਮ ਕਰਨ ਲਈ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚਲ ਰਹੇ ਸੰਘਰਸ਼ 'ਚ ਹਲਕਾ ਮਜੀਠਾ ਦੇ ਪਿੰਡ ਕੋਟਲੀ ਢੋਲੇਸ਼ਾਹ ਤੋਂ ਕਿਸਾਨ ਮਜ਼ਦੂਰ ਸੰਘਰਸ਼ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ- ਡਾ: ਵੇਰਕਾ

ਛੇਹਰਟਾ, 16 ਅਪ੍ਰੈਲ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਨੇ ਬਾਬਾ ਦਰਸ਼ਨ ਸਿੰਘ ਕਲੋਨੀ ਵਿਖੇ ਅਕਾਲੀ ਆਗੂ ਗੁਰਮੀਤ ਸਿੰਘ ਔਲਖ ਤੇ ਇਸਤਰੀ ਅਕਾਲੀ ਆਗੂ ਬੀਬੀ ਕੁਲਦੀਪ ਕੌਰ ਔਲਖ ਦੇ ਗ੍ਰਹਿ ਵਿਖੇ ਗੱਲਬਾਤ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਦੇ ਮੈਂਬਰਾਂ ਦੀ ਚੋਣ

ਚੌਕ ਮਹਿਤਾ, 16 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)- ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਚੇਅਰਮੈਨ ਸ: ਨਿਰਮਲ ਸਿੰਘ ਐਸ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭੁਪਿੰਦਰ ਸਿੰਘ ਸਾਬਕਾ ਸਰਪੰਚ ਸੈਦੋਕੇ 'ਤੇ ਸਾਬਕਾ ਉਪ ਪ੍ਰਧਾਨ ...

ਪੂਰੀ ਖ਼ਬਰ »

ਬਿਜਲੀ ਘਰ ਮਜੀਠਾ ਵਿਖੇ ਬਿਜਲੀ ਕਾਮਿਆਂ ਨੇ ਕਾਲਾ ਦਿਵਸ ਮਨਾਇਆ

ਮਜੀਠਾ, 16 ਅਪ੍ਰੈਲ (ਸਹਿਮੀ)- ਬਿਜਲੀ ਬੋਰਡ ਨੂੰ ਤੋੜ ਕੇ ਦੋ ਕੰਪਨੀਆਂ 'ਚ ਵੰਡਣ ਦੇ ਵਿਰੋਧ 'ਚ ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਦੇ ਫੈਸਲੇ ਮੁਤਾਬਿਕ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਬਿਜਲੀ ਘਰ ਮਜੀਠਾ ਵਿਖੇ ਕਾਲਾ ਦਿਨ ਮਨਾਉਦਿਆਂ ਰੋਸ ਰੈਲੀ ...

ਪੂਰੀ ਖ਼ਬਰ »

ਬਲਾਕ ਚੋਗਾਵਾਂ 'ਚ ਵੈਨ ਰਾਹੀ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਮਹਿਕਮੇ ਵਲੋ ਅਪੀਲ

ਚੋਗਾਵਾਂ 16 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ.ਕੁਲਜੀਤ ਸਿੰਘ ਸ਼ੈਣੀ ਦੀਆ ਹਦਾਇਤਾ ਉਪਰ ਡਾ. ਕੁਲਵੰਤ ਸਿੰਘ ਬਲਾਕ ਖੇਤੀਬਾੜੀ ਅਫਸਰ ਚੋਗਾਵਾਂ ਦੀ ਅਗਵਾਈ ਹੇਠ ਬਣੀ ਟੀਮ ਖੇਤੀ ਵਿਕਾਸ ਅਫਸਰ ਬਲਜਿੰਦਰ ਸਿੰਘ ਸੰਧੂ, ਏ.ਡੀ.ਓ ...

ਪੂਰੀ ਖ਼ਬਰ »

2022 ਦੀਆਂ ਚੋਣਾਂ 'ਚ ਸੂਬੇ ਦੇ ਲੋਕ ਕਾਂਗਰਸ ਨੂੰ ਸਪੱਸ਼ਟ ਬਹੁਮਤ ਨਾਲ ਜਿਤਾਉਣਗੇ- ਵਿਧਾਇਕ ਅਜਨਾਲਾ

ਅਜਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਆਪਣੀ ਸੂਝ-ਬੂਝ ਸਦਕਾ ਪੰਜਾਬ ਨੂੰ ਜਿਥੇ ਤਰੱਕੀ ਦੀ ਰਾਹ ਵੱਲ ਤੋਰਿਆ ਉਥੇ ਹੀ ਪੰਜਾਬ ਦੇ ਲੋਕਾਂ ਨੂੰ ਸੁੱਖ ਸਹੂਲਤਾਂ 'ਚ ਕੋਈ ਕਮੀ ਨਹੀਂ ...

ਪੂਰੀ ਖ਼ਬਰ »

'ਖੁਸ਼ਹਾਲ ਕਿਸਾਨ ਖੁਸ਼ਹਾਲ ਪੰਜਾਬ' ਸਕੀਮ ਤਹਿਤ ਕਿਸਾਨ ਮੇਲਾ ਲਗਾਇਆ

ਚੇਤਨਪੁਰਾ, 16 ਅਪ੍ਰੈਲ (ਮਹਾਂਬੀਰ ਸਿੰਘ ਗਿੱਲ)-ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ. ਕੁਲਜੀਤ ਸਿੰਘ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਹਰਸ਼ਾ ਛੀਨਾ ਡਾ. ਜਤਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਏ. ਐੱਸ. ਆਈ. ਤਰਲੋਚਨ ਸਿੰਘ ਚਾਹਲ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵਲੋਂ ਅਧਿਆਪਕਾਂ 'ਤੇ ਹਮਲੇ ਦੀ ਸਖ਼ਤ ਨਿਖੇਧੀ

ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਬਲਕਾਰ ਵਲਟੋਹਾ ਦੀ ਅਗਵਾਈ 'ਚ ਪੰਜ ਗਰਾਈਾ ਹਮਲੇ ਦੀ ਸ਼ਿਕਾਰ ਮੈਡਮ ਸੰਤੋਸ਼ ਕੁਮਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਉਸ ਦਾ ਹਾਲ ਜਾਣਿਆ ਅਤੇ ...

ਪੂਰੀ ਖ਼ਬਰ »

ਕੋਟ ਖ਼ਾਲਸਾ ਸਥਿਤ ਨਵ ਉਸਾਰੀ ਜਾ ਰਹੀ ਕਾਲੋਨੀ ਵਿਖੇ ਚੱਲੀ ਨਿਗਮ ਦੀ ਡਿੱਚ

ਛੇਹਰਟਾ, 16 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)- ਨਗਰ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਅਦੇਸ਼ਾਂ ਨੂੰ ਅਮਲੀ ਜਾਮਾ ਪਹਿਨਾਉਂਦਿਆਂ ...

ਪੂਰੀ ਖ਼ਬਰ »

ਰੰਧਾਵਾ ਤੇ ਟਿੱਕਾ ਵਲੋਂ ਵਰਕਰਾਂ ਨਾਲ ਮੀਟਿੰਗ

ਵੇਰਕਾ, 16 ਅਪ੍ਰੈਲ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਦੀ ਵਾਰਡ ਨੰ: 26 ਦੇ ਇਲਾਕੇ ਤੁੰਗ ਪਾਈ ਬਟਾਲਾ ਰੋਡ ਵਿਖੇ ਅਕਾਲੀ ਆਗੂ ਅਮਰੀਕ ਸਿੰਘ ਤੁੰਗ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਤੇ ਨਗਰਵਾਸੀਆਂ ਦੀ ਮੀਟਿੰਗ ਬੁਲਾਈ ਗਈ | ਇਸ ਇਕੱਤਰਤਾ ਦੌਰਾਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬੋਨੀ ਅਜਨਾਲਾ ਨੇ ਵਾਰਡ ਨੰ: 3 'ਚ ਦਫਤਰ ਦਾ ਕੀਤਾ ਉਦਘਾਟਨ

ਰਮਦਾਸ, 16 ਅਪ੍ਰੈਲ (ਜਸਵੰਤ ਸਿੰਘ ਵਾਹਲਾ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾ: ਕੌਮੀ ਵਰਕਿੰਗ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ 2022 ਵਿਧਾਨ ਸਭਾ ਚੋਣਾਂ ਦੇ ਉਮੀਦਵਾਰ ਸਾਬਕਾ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਵਾਰਡ ਨੰ: 3 'ਚ ਰਮਦਾਸ ...

ਪੂਰੀ ਖ਼ਬਰ »

ਪਿੰਡ ਝੰਜੋਟੀ ਦੇ ਸਰਕਾਰੀ ਸਕੂਲ ਦੇ ਸਟਾਫ ਨੇ ਦਾਖਲੇ ਲਈ ਕੀਤਾ ਪ੍ਰੇਰਿਤ

ਰਾਜਾਸਾਂਸੀ, 16 ਅਪ੍ਰੈਲ (ਹਰਦੀਪ ਸਿੰਘ ਖੀਵਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲੇ ਵਧਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਪਿੰਡ ਝੰਜੋਟੀ ਵਿਖੇ ਮੁੱਖ ਅਧਿਆਪਕਾ ਨਵਜੀਤ ਕੌਰ ਦੀ ਅਗਵਾਈ 'ਚ ਸਮੁੱਚੇ ਸਟਾਫ਼ ਵਲੋਂ ਪਿੰਡ ...

ਪੂਰੀ ਖ਼ਬਰ »

ਰੰਧਾਵਾ ਐਂਟੀ ਕ੍ਰਾਈਮ ਐਂਡ ਕੁਰੱਪਸ਼ਨ ਬਿਊਰੋ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਵੇਰਕਾ, 16 ਅਪ੍ਰੈਲ (ਪਰਮਜੀਤ ਸਿੰਘ ਬੱਗਾ)- ਐਂਟੀ ਕ੍ਰਾਈਮ ਐਂਡ ਕੁਰੱਪਸ਼ਨ ਬਿਊਰੋ ਦੇ ਰਾਸ਼ਟਰੀ ਪ੍ਰਧਾਨ ਜੁਗਰਾਜ ਸਿੰਘ ਪੰਨੂ ਦੁਆਰਾ ਹਲਕਾ ਪੂਰਬੀ ਦੇ ਸੀਨੀਅਰ ਅਕਾਲੀ ਆਗੂ ਅਤੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਦੇ ਬੇਹੱਦ ਨਜ਼ਦੀਕੀ ਸਾਥੀ ਬਲਦੇਵ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਵਲੋਂ ਕੈਂਸਰ ਪੀੜਤ ਨੂੰ ਸੌਂਪਿਆ 20 ਹਜ਼ਾਰ ਦਾ ਚੈੱਕ

ਸੁਲਤਾਨਵਿੰਡ, 16 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)- ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ਼ਰੀਬ ਅਤੇ ਲੋੜਵੰਦਾਂ ਦੀ ਕੀਤੀ ਜਾਂਦੀ ਮਦਦ ਇਕ ਬਹੁਤ ਵਧੀਆ ਉਪਰਾਲਾ ਹੈ | ਜੋ ਲੋੜਵੰਦਾਂ ਦੀ ਮਦਦ ਵਾਸਤੇ ਹਮੇਸ਼ਾ ਅੱਗੇ ਆਉਂਦੇ ਹਨ, ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਿਰੁੱਧ ਬੀਬੀਆਂ ਵਲੋਂ ਨਾਅਰੇਬਾਜ਼ੀ

ਜੈਂਤੀਪੁਰ, 16 ਅਪ੍ਰੈਲ (ਭੁਪਿੰਦਰ ਸਿੰਾਘ ਗਿੱਲ)- ਕਿਸਾਨੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਚਲ ਰਹੇ ਸੰਘਰਸ਼ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀਆਂ ਬੀਬੀਆਂ ਅਹਿਮ ਰੋਲ ਅਦਾ ਕਰਨਗੀਆਂ | ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਬੀਬੀਆਂ ਵਲੋਂ ਸਰਪੰਚ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸ੍ਰੀਮਤੀ ਮਨਪ੍ਰੀਤ ਕੌਰ ਗਿੱਲ

ਚੇਤਨਪੁਰਾ- ਇਕ ਬਹੁਪੱਖੀ ਸ਼ਖ਼ਸੀਅਤ ਤੇ ਲਾਸਾਨੀ ਕਿਰਦਾਰ ਦੀ ਮਾਲਕ ਸ੍ਰੀਮਤੀ ਮਨਪ੍ਰੀਤ ਕੌਰ ਗਿੱਲ ਦਾ ਜਨਮ 1 ਜਨਵਰੀ 1950 ਨੂੰ ਕਸਬਾ ਚੋਗਾਵਾਂ ਵਿਖੇ ਪਿਤਾ ਸ: ਸੁੱਚਾ ਸਿੰਘ ਦੇ ਘਰ ਮਾਤਾ ਪ੍ਰਕਾਸ਼ ਕੌਰ ਦੀ ਕੁੱਖੋਂ ਹੋਇਆ | 10ਵੀਂ ਤੱਕ ਦੀ ਪ੍ਰੀਖਿਆ ਸਰਕਾਰੀ ਹਾਈ ...

ਪੂਰੀ ਖ਼ਬਰ »

ਬਸਪਾ (ਅ) ਨੇ ਵਲੋਂ ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਜਾਗਰੂਕਤਾ ਰੈਲੀ ਕੱਢੀ

ਨਵਾਂ ਪਿੰਡ, 16 ਅਪ੍ਰੈਲ (ਜਸਪਾਲ ਸਿੰਘ)-ਬਸਪਾ (ਅ) ਵਲੋਂ ਯੂਥ ਸੂਬਾ ਆਗੂ ਕੰਵਲਜੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਡੱਡੂਆਨਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬਾਬਾ ਸਾਹਿਬ ਦੇ ਪੈਰੋਕਾਰਾਂ ਅਤੇ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਵਲੋਂ ਸਮਾਗਮ

ਬਾਬਾ ਬਕਾਲਾ ਸਾਹਿਬ, 16 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਵਲੋਂ ਭਾਰਤੀ ਸੰਵਿਧਾਨ ਦੇ ਪਿਤਾਮਾ, ਮਹਾਨ ਰਾਜਨੀਤੀਵਾਨ ਅਤੇ ਪ੍ਰਸਿੱਧ ਸਮਾਜ ਸੁਧਾਰਕ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਾਝਾ ਜ਼ੋਨ ਦੇ ...

ਪੂਰੀ ਖ਼ਬਰ »

ਵਿਧਾਇਕ ਬੰਡਾਲਾ ਵਲੋਂ ਡੇਹਰੀਵਾਲਾ 'ਚ ਪਾਰਕ ਦਾ ਉਦਘਾਟਨ

ਤਰਸਿੱਕਾ, 16 ਅਪ੍ਰੈਲ (ਅਤਰ ਸਿੰਘ ਤਰਸਿੱਕਾ) - ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਨੇ ਅੱਜ ਪਿੰਡ ਡੇਹਰੀਵਾਲਾ (ਬਲਾਕ ਤਰਸਿੱਕਾ) 'ਚ ਪਿੰਡ 'ਚ ਬਣੀ ਬਲਾਕ ਤਰਸਿੱਕਾ ਦੀ ਸਭ ਤੋਂ ਵੱਡੀ ਸ਼ਾਨਦਾਰ ਪਾਰਕ ਅਤੇ ਪਿੰਡ ਦੀਆਂ ਨਵੀਆਂ ਬਣੀਆਂ ਗਲੀਆਂ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਭਗਲਵਾਨ ਗਰੁੱਪ ਦੀ ਸਰਬਸਮੰਤੀ ਨਾਲ ਚੋਣ

ਵੇਰਕਾ, 16 ਅਪ੍ਰੈਲ (ਪਰਮਜੀਤ ਸਿੰਘ ਬੱਗਾ)- ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਭਗਵਾਨ ਗਰੁੱਪ ਦੀ ਏ.ਓ.ਐਲ.ਟੀ. ਸਬ ਡਵੀਜ਼ਨ ਦੀ ਚੋਣ ਸਬੰਧੀ ਵਿਸ਼ੇਸ਼ ਮੀਟਿੰਗ ਸਬ-ਅਰਬਨ ਸਰਕਲ ਦੇ ਪ੍ਰਧਾਨ ਗੁਰਵੰਤ ਸਿੰਘ ਸੋਹੀ ਦੀ ਪ੍ਰਧਾਨਗੀ ਹੇਠ ਵੇਰਕਾ ਕੰਪਲੈਕਸ ਬਟਾਲਾ ਰੋਡ ਵਿਖੇ ...

ਪੂਰੀ ਖ਼ਬਰ »

ਦਾਣਾ ਮੰਡੀ ਸਠਿਆਲਾ 'ਚ ਕਣਕ ਦੀ ਆਮਦ ਸ਼ੁਰੂ

ਸਠਿਆਲਾ, 16 ਅਪ੍ਰੈਲ (ਸਫਰੀ)-ਦਾਣਾ ਮੰਡੀ ਸਠਿਆਲਾ 'ਚ ਕਣਕ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ | ਇਸ ਬਾਰੇ ਦਾਣਾ ਮੰਡੀ ਸਠਿਆਲਾ 'ਚ ਬੱਲ ਟਰੇਡਿੰਗ ਕੰਪਨੀ, ਮਨੋਜ ਟਰੇਡਿੰਗ ਕੰਪਨੀ ਤੇ ਸਰਦੂਲ ਕਮਿਸ਼ਨ ਏਜੰਟ ਨੇ ਦੱਸਿਆ ਕਿ ਕਿਸਾਨਾਂ ਵਲੋਂ ਕਣਕ ਦੀ ਫ਼ਸਲ ਦਾਣਾ ਮੰਡੀ ...

ਪੂਰੀ ਖ਼ਬਰ »

ਨਗਰ ਪੰਚਾਇਤ ਰਈਆ ਦੀ ਨਵ-ਨਿਯੁਕਤ ਪ੍ਰਧਾਨ ਅਮਨ ਸ਼ਰਮਾ ਗੁ: ਬਾਬਾ ਬਕਾਲਾ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 16 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਨਗਰ ਪੰਚਾਇਤ ਰਈਆ ਦੀ ਨਵ -ਨਿਯੁਕਤ ਪ੍ਰਧਾਨ ਸ੍ਰੀਮਤੀ ਅਮਨ ਸ਼ਰਮਾ (ਸੁਪਤਨੀ ਅਮਿਤ ਸ਼ਰਮਾ), ਸੀਨੀਅਰ ਵਾਈਸ ਪ੍ਰਧਾਨ ਸਰਬਜੀਤ ਕੌਰ ਪਤਨੀ ਗੁਰਵਿੰਦਰਪਾਲ ਸਿੰਘ ਤੇ ਵਾਈਸ ਪ੍ਰਧਾਨ ਅਮਰਜੀਤ ਕੌਰ ਪਤਨੀ ...

ਪੂਰੀ ਖ਼ਬਰ »

ਅੰਮਿ੍ਤ ਸੰਚਾਰ ਸਮਾਗਮ ਕਰਵਾਇਆ

ਨਵਾਂ ਪਿੰਡ, 16 ਅਪ੍ਰੈਲ (ਜਸਪਾਲ ਸਿੰਘ)-ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਥਾਨਕ ਕਸਬਾ ਵਿਖੇ ਲੰਗਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਗੁ: ਸ੍ਰੀ ਗੁਰੂ ਸਿੰਘ ਸਭਾ ਵਲੋਂ ਸਮੁੱਚੇ ਨਗਰ ਦੇ ਸਹਿਯੋਗ ਨਾਲ ਸਾਲਾਨਾ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਦਾ ਵਫ਼ਦ ਸੱਚਰ ਨੂੰ ਮਿਲਿਆ

ਕੱਥੂਨੰਗਲ, 16 ਅਪ੍ਰੈਲ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਨੰਬਰਦਾਰਾ ਯੂਨੀਅਨ ਦੇ 5 ਜ਼ਿਲਿ੍ਹਆਂ ਦੇ ਆਗੂਆਂ ਦੀ ਹੰਗਾਮੀ ਮੀਟਿੰਗ ਕੱਥੂਨੰਗਲ 'ਚ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਦੀ ਅਗਵਾਈ 'ਚ ਹੋਈ, ਜਿਸ 'ਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ਡੂੰਘੀਆਂ ...

ਪੂਰੀ ਖ਼ਬਰ »

ਕਿਸਾਨ ਮਹਾਂ ਪੰਚਾਇਤ 'ਚ ਸ਼ਾਮਲ ਹੋਣ ਲਈ ਸੋਨੀਆ ਮਾਨ ਨੇ ਕਿਸਾਨਾਂ ਨੂੰ ਕੀਤਾ ਲਾਮਬੰਧ

ਮਜੀਠਾ, 16 ਅਪ੍ਰੈਲ (ਮਨਿੰਦਰ ਸਿੰਘ ਸੋਖੀ)- ਸਰਕਲ ਮਜੀਠਾ ਦੇ ਪਿੰਡ ਕੋਟਲਾ ਗੁੱਜਰਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਇਕ ਇਕੱਤਰਤਾ ਯੂਨੀਅਨ ਦੇ ਨੌਜਵਾਨ ਵਿੰਗ ਦੇ ਜਨਰਲ ਸਕੱਤਰ ਜਗਪ੍ਰੀਤ ਸਿੰਘ ਕੋਟਲਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਪੰਜਾਬੀ ਫ਼ਿਲਮੀ ਅਦਾਕਾਰਾ ਤੇ ...

ਪੂਰੀ ਖ਼ਬਰ »

ਮੌਸਮ ਵਿਭਾਗ ਵਲੋਂ 18 ਤੱਕ ਖ਼ਰਾਬ ਮੌਸਮ ਦੀ ਭਵਿੱਖਵਾਣੀ ਨੇ ਕਿਸਾਨਾਂ ਦੇ ਸਾਹ ਸੂਤੇ

ਅਜਨਾਲਾ, 16 ਅਪ੍ਰੈਲ (ਐਸ. ਪ੍ਰਸ਼ੋਤਮ) - ਮੌਸਮ ਵਿਭਾਗ ਦੀ 18 ਅਪ੍ਰੈਲ ਤੱਕ ਤੇਜ਼ ਹਵਾਵਾਂ, ਝੱਖੜ, ਮੀਂਹ ਪੈਣ ਦੀ ਭਵਿੱਖਵਾਣੀ ਅਤੇ ਅੱਜ ਅਜਨਾਲਾ ਤੇ ਆਸ-ਪਾਸ ਖੇਤਰ ਦੇ ਪਿੰਡਾਂ 'ਚ ਮੀਂਹ ਦੀ ਹੋਈ ਕਿਣਮਿਣ ਤੇ ਹਵਾ ਦੇ ਵਹਿੰਦੇ ਬੁੱਲਿਆਂ ਸਮੇਤ ਅਸਮਾਨ 'ਤੇ ਛਾਈ ਬਦਲਵਾਹੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਭੋਏਵਾਲ ਤੇ ਅਕਾਲੀ ਪੰਚਾਂ ਵਲੋਂ ਸਰਪੰਚ ਦਾ ਕੋਰਮ ਕੀਤਾ ਭੰਗ

ਮੱਤੇਵਾਲ, 16 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ) - ਹਲਕਾ ਮਜੀਠਾ ਦੇ ਪਿੰਡ ਭੋਏਵਾਲ ਤੋਂ ਮੌਜੂਦਾ ਅਕਾਲੀ ਸਰਪੰਚ ਨਿੰਦਰ ਕੋਰ ਵਲੋਂ ਹਲਕੇ ਦੇ ਇਕ ਸੀਨੀਅਰ ਕਾਂਗਰਸੀ ਨੇਤਾ ਨੂੰ ਆਪਣੇ ਘਰ ਵਿਚ ਬੁਲਾਇਆ, ਜਿਥੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਵੀ ਹੋਈ | ਕਾਂਗਰਸ ...

ਪੂਰੀ ਖ਼ਬਰ »

ਬੀਬੀ ਪਰਮਿੰਦਰ ਕੌਰ ਖਾਲਸਾ ਦੇ ਢਾਡੀ ਜਥੇ ਵਲੋਂ 'ਬਾਬੇ ਦਾ ਬਕਾਲਾ' ਪੋਸਟਰ ਸੰਗਤਾਂ ਦੇ ਅਰਪਿਤ

ਬਾਬਾ ਬਕਾਲਾ ਸਾਹਿਬ, 16 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਬੀ ਪਰਮਿੰੰਦਰ ਕੌਰ ਖਾਲਸਾ (ਬਰਸਾਲਾ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਵਲੋਂ ਪ੍ਰਧਾਨ ਦੀਪਕ ਅਰੋੜਾ ਤੇ ਗੁਰਪਾਲ ਸਿੰਘ ਸਿੰਧੀ ਦਾ ਸਨਮਾਨ

ਅਜਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਰਵਾਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਨਗਰ ਪੰਚਾਇਤ ਅਜਨਾਲਾ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਜਨਾਲਾ ਵਲੋਂ ਨਵੇਂ ਜੱਜਾਂ ਦਾ ਭਰਵਾਂ ਸਵਾਗਤ

ਅਜਨਾਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਇਥੇ ਨਵੇਂ ਆਏ ਜੱਜ ਸ੍ਰੀਮਤੀ ਪ੍ਰਭਜੋਤ ਕੌਰ (ਐਸ.ਡੀ.ਜੇ.ਐਮ.), ਅੰਕਿਤ ਐਰੀ ਅਤੇ ਗੁਰਪ੍ਰੀਤ ਕੌਰ ਦੋਵੇਂ (ਜੇ.ਐਮ.ਆਈ.ਸੀ.) ਦਾ ਬਾਰ ਐਸੋਸੀਏਸ਼ਨ ਅਜਨਾਲਾ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX