ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਜਲੰਧਰ

ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤੇ

ਜਲੰਧਰ, 16 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਬਾਅਦ ਦੁਪਹਿਰ ਅਚਾਨਕ ਆਈ ਧੂੜ ਭਰੀ ਤੇਜ਼ ਹਨੇਰੀ ਤੇ ਹਲਕੀ ਜਿਹੀ ਬਾਰਿਸ਼ ਹੋਣ ਕਰ ਕੇ ਮੌਸਮ 'ਚ ਆਈ ਤਬਦੀਲੀ ਨਾਲ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ | ਤੇਜ਼ ਹਨੇਰੀ ਦੇ ਚੱਲਦਿਆਂ ਕਈ ਇਲਾਕਿਆਂ 'ਚ ਸੜਕਾਂ ਟੁੱਟੀਆਂ ਹੋਣ ਕਰ ਕੇ ਪੈਦਲ ਚੱਲਣ ਤੇ ਦੋ ਪਹੀਆ ਵਾਹਨਾਂ ਵਾਲੇ ਲੋਕਾਂ ਨੂੰ ਧੂੜ ਮਿੱਟੀ ਨਾਲ ਵੀ ਜੂਝਣਾ ਪਿਆ | ਕਈ ਇਲਾਕਿਆਂ 'ਚ ਬਿਜਲੀ ਬੰਦ ਹੋ ਗਈ ਜਿਸ ਨਾਲ ਲੋਕ ਗਰਮੀ 'ਚ ਰਹਿਣ ਲਈ ਮਜਬੂਰ ਹੋ ਗਏ | ਤੇਜ਼ ਹਨੇਰੀ ਤੇ ਬਾਰਿਸ਼ ਨਾਲ ਕਿਸਾਨਾਂ ਦੇ ਵੀ ਸਾਹ ਸੂਤੇ ਗਏ | ਕਿਉਂਕਿ ਮਿਹਨਤ ਨਾਲ ਪਾਲੀ ਕਣਕ ਦੀ ਤਿਆਰ ਫ਼ਸਲ ਖੇਤਾਂ 'ਚ ਖੜ੍ਹੀ ਹੈ ਤੇ ਕੁਝ ਫ਼ਸਲ ਮੰਡੀਆਂ 'ਚ ਵੀ ਪਹੰੁਚ ਗਈ ਹੈ | ਜਿਸ ਦੀ ਸਾਂਭ ਸੰਭਾਲ ਨੂੰ ਲੈ ਕੇ ਕਿਸਾਨਾਂ ਦੇ ਮੱਥੇ ਦੀਆਂ ਤਿਊੜੀਆਂ ਡੂੰਘੀਆਂ ਹੋ ਗਈਆਂ | ਦੇਰ ਰਾਤ ਤੇਜ਼ ਹਨ੍ਹੇਰੀ ਤੇ ਹਲਕੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ |
ਕਿਸਾਨਾਂ ਨੂੰ ਅੱਗ ਲੱਗਣ ਤੇ ਮੀਂਹ ਪੈਣ ਦਾ ਡਰ ਸਤਾਉਣ
ਲਾਂਬੜਾ, (ਪਰਮੀਤ ਗੁਪਤਾ)-ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਨਿੱਤ ਬਦਲ ਰਹੇ ਮੌਸਮ ਦੇ ਮਿਜਾਜ਼ ਨੇ ਜਿਥੇ ਗਰਮੀ ਤੋਂ ਰਾਹਤ ਦਿੱਤੀ ਹੈ ਉਥੇ ਹੀ ਖੇਤਾਂ 'ਚ ਪੱਕੀਆਂ ਖੜ੍ਹੀਆ ਕਣਕ ਦੀਆਂ ਫਸਲਾਂ ਨੂੰ ਅੱਗ ਲੱਗਣ ਤੇ ਮੀਂਹ ਪੈਣ ਦੇ ਡਰ ਸਤਾਉਣ ਕਾਰਨ ਕਿਸਾਨਾਂ ਦੇ ਸਾਹ ਸੂਤੇ ਪਏ ਹਨ | ਅਦਾਰਾ ਅਜੀਤ ਗੱਲਬਾਤ ਕਰਦੇ ਹੋਏ ਇਲਾਕੇ ਦੇ ਅਗਾਂਹਵਧੂ ਕਿਸਾਨ ਜਥੇਦਾਰ ਜਗਜੀਤ ਸਿੰਘ ਸੰਮੀਪੁਰ, ਇਕਬਾਲ ਸਿੰਘ ਜੈਲਦਾਰ, ਪਰਮਿੰਦਰ ਸਿੰਘ ਨਿੱਝਰ, ਸੁਖਬੀਰ ਸਿੰਘ ਥਿੰਦ ਆਦਿ ਨੇ ਦੱਸਿਆ ਕਿ ਖੇਤਾਂ 'ਚ ਕਣਕ ਦੀ ਫ਼ਸਲ ਵਾਢੀ ਲਈ ਬਿਲਕੁਲ ਤਿਆਰ ਬਰ ਤਿਆਰ ਖੜ੍ਹੀ ਹੈ ਇਕ ਪਾਸੇ ਜਿਥੇ ਹਨੇਰੀ ਚੱਲਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਉਥੇ ਦੂਜੇ ਪਾਸੇ ਪੱਕੀ ਫਸਲ 'ਤੇ ਮੀਂਹ ਪੈਣ ਦਾ ਡਰ ਕਿਸਾਨਾਂ ਨੂੰ ਸਤਾ ਰਿਹਾ ਹੈ | ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਣਕ ਦੀ ਵਾਢੀ ਕਰ ਫਸਲ ਮੰਡੀ ਲੈ ਕੇ ਜਾਣ ਉਪਰੰਤ ਪੂਰਾ ਸਾਲ ਪਸ਼ੂਆਂ ਦੇ ਚਾਰੇ ਲਈ ਪਰਾਲੀ ਤੋਂ ਤੂੜੀ ਤਿਆਰ ਕਰ ਕੇ ਵੀ ਸੰਭਾਲਣੀ ਹੁੰਦੀ ਹੈ ਪਰ ਜੇਕਰ ਏਦਾਂ ਹੀ ਮੌਸਮ 'ਚ ਖਰਾਬੀ ਫਸਲ ਦੇ ਨਾਲ-ਨਾਲ ਦੁਧਾਰੂ ਪਸ਼ੂਆਂ ਦੇ ਸੁੱਕੇ ਚਾਰੇ ਦਾ ਸੰਕਟ ਵੀ ਖੜ੍ਹਾ ਹੋ ਜਾਵੇਗਾ |

ਲੈਦਰ ਕੰਪਲੈਕਸ ਵਿਖੇ ਫੈਕਟਰੀ 'ਚ ਲੱਗੀ ਭਿਆਨਕ ਅੱਗ

ਜਲੰਧਰ/ਮੰਡ, 16 ਅਪ੍ਰੈਲ (ਸ਼ੈਲੀ, ਬਲਜੀਤ ਸਿੰਘ ਸੋਹਲ)-ਜਲੰਧਰ ਦੇ ਲੈਦਰ ਕੰਪਲੈਕਸ 'ਚ ਜੇ. ਕੇ. ਪਲਾਸਟਿਕ ਨਾਂਅ ਦੀ ਇਕ ਫੈਕਟਰੀ 'ਚ ਵੀਰਵਾਰ ਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ 2 ਵਜੇ ਦੇ ਕਰੀਬ ਭਿਆਨਕ ਅੱਗ ਲੱਗਣ ਨਾਲ ਕਾਫੀ ਨੁਸਕਾਨ ਹੋ ਗਿਆ | ਅੱਗ ਲੱਗਣ ਨਾਲ ਫੈਕਟਰੀ 'ਚ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਹਸਪਤਾਲ ਵਿਖੇ ਵੈਕਸੀਨੇਸ਼ਨ ਕੈਂਪ ਭਲਕੇ

ਜਲੰਧਰ, 16 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਗੁਰੂ ਹਰਿਗੋਬਿੰਦ ਚੈਰੀਟੇਬਲ ਹਸਪਤਾਲ (ਗੁਰਦੁਆਰਾ ਛੇਵੀਂ ਪਾਤਸ਼ਾਹੀ) ਬਸਤੀ ਸ਼ੇਖ ਵਿਖੇ ਕੋਰੋਨਾ ਬਿਮਾਰੀ ਤੋਂ ਬਚਾਅ ਲਈ ਮੁਫ਼ਤ ਕੋਰੋਨਾ ਟੀਕਾਕਰਨ ਕੈਂਪ 18 ਅਪ੍ਰੈਲ ਨੂੰ ਸਵੇਰੇ 9-30 ਤੋਂ ਸ਼ਾਮ 3 ਵਜੇ ਤੱਕ ਲਗਾਇਆ ਜਾ ...

ਪੂਰੀ ਖ਼ਬਰ »

ਤਾਜਪੁਰ ਚਰਚ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ 'ਚ ਜੁਟੀ ਜਲੰਧਰ ਪੁਲਿਸ

ਲਾਂਬੜਾ, 16 ਅਪ੍ਰੈਲ (ਪਰਮੀਤ ਗੁਪਤਾ)-ਮਹਾਰਾਸ਼ਟਰ ਵਾਸੀ ਕੈਂਸਰ ਪੀੜਤ ਲੜਕੀ ਦੀ ਕਥਿਤ ਤੌਰ 'ਤੇ ਸਥਾਨਕ ਤਾਜਪੁਰ ਚਰਚ 'ਚ ਹੋਈ ਮੌਤ ਅਤੇ ਇਲਾਜ ਦੇ ਨਾਂਅ 'ਤੇ ਧਰਮ ਤਬਦੀਲ ਕਰਵਾਏ ਜਾਣ ਦੇ ਮਾਮਲੇ 'ਚ ਜਲੰਧਰ ਦਿਹਾਤੀ ਪੁਲਿਸ ਵਲੋਂ ਮਾਮਲੇ ਦੀ ਜੜ੍ਹ ਤੱਕ ਪਹੁੰਚਣ ਲਈ ...

ਪੂਰੀ ਖ਼ਬਰ »

ਕੂੜੇ ਬਾਰੇ ਜਾਗਰੂਕ ਕਰਨ ਵਾਲੇ ਵਲੰਟੀਅਰਾਂ ਨੂੰ ਭੱਤਾ ਨਹੀਂ ਦੁਆ ਸਕੇ ਅਫ਼ਸਰ

ਜਲੰਧਰ, 16 ਅਪ੍ਰੈਲ (ਸ਼ਿਵ)-ਸਵੱਛ ਭਾਰਤ ਮਿਸ਼ਨ 'ਚ ਲੋਕਾਂ ਨੂੰ ਸੱੁਕਾ ਗਿੱਲਾ ਕੂੜਾ ਅਲੱਗ-ਅਲੱਗ ਦੇਣ ਤੋਂ ਇਲਾਵਾ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਲਗਾਏ ਗਏ ਵਲੰਟੀਅਰਾਂ (ਮੋਟੀਵੇਟਰਾਂ) ਨੂੰ ਮਹੀਨਾਵਾਰ ਭੱਤਾ ਨਾ ਮਿਲਣ ਕਰ ਕੇ ਉਨਾਂ ਨੂੰ ਪੇ੍ਰਸ਼ਾਨ ਹੋਣਾ ਪੈ ...

ਪੂਰੀ ਖ਼ਬਰ »

ਬੀ. ਐਮ. ਸੀ. ਚੌਕ 'ਚ ਸੜਕ ਉਦਘਾਟਨ ਵੇਲੇ ਨਾ ਸੱਦਣ 'ਤੇ ਕੌਂਸਲਰ ਡਾ: ਸੇਠੀ ਨਾਰਾਜ਼

ਜਲੰਧਰ, 16 ਅਪ੍ਰੈਲ (ਸ਼ਿਵ)-ਇਕ ਪਾਸੇ ਤਾਂ ਅਗਲੀਆਂ ਵਿਧਾਨ ਸਭਾ ਚੋਣਾਂ ਆ ਰਹੀਆਂ ਹਨ ਤੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਰਕਾਰ ਵਲੋਂ ਕਈ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ਵਿਕਾਸ ਦੇ ਕੰਮਾਂ ਦੇ ਉਦਘਾਟਨਾਂ 'ਚ ਹੀ ਕਾਂਗਰਸੀ ਕੌਂਸਲਰਾਂ ਨੂੰ ...

ਪੂਰੀ ਖ਼ਬਰ »

ਸਮਾਰਟ ਵਿਲੇਜ ਮੁਹਿੰਮ ਯੋਜਨਾ ਦੇ ਦੂਜੇ ਪੜਾਅ 'ਚ ਮੋਹਰੀ ਜ਼ਿਲ੍ਹਾ ਬਣ ਕੇ ਉਭਰਿਆ ਜਲੰਧਰ-ਡੀ. ਸੀ.

ਜਲੰਧਰ, 16 ਅਪ੍ਰੈਲ (ਚੰਦੀਪ ਭੱਲਾ)-ਸਮਾਰਟ ਵਿਲੇਜ ਮੁਹਿੰਮ ਯੋਜਨਾ ਦੇ ਦੂਜੇ ਪੜਾਅ ਅਧੀਨ ਕੁਲ 99.80 ਫੀਸਦੀ ਕਾਰਜਾਂ ਦੀ ਸ਼ੁਰੂਆਤ ਨਾਲ ਜਲੰਧਰ ਸੂਬੇ ਦਾ ਮੋਹਰੀ ਜ਼ਿਲ੍ਹਾ ਬਣ ਕੇ ਉੱਭਰਿਆ ਹੈ | ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਇਸ ਯੋਜਨਾ ਅਧੀਨ ਇਕ ਸਮੀਖਿਆ ਮੀਟਿੰਗ ...

ਪੂਰੀ ਖ਼ਬਰ »

ਬਾਜ਼ਾਰ ਸ਼ੇਖਾਂ 'ਚ ਅਵਾਰਾ ਕੁੱਤਿਆਂ ਨੇ ਬਜ਼ੁਰਗ ਨੂੰ ਵੱਢਿਆ

ਜਲੰਧਰ, 16 ਅਪ੍ਰੈਲ (ਸ਼ਿਵ)-ਬਾਜ਼ਾਰ ਸ਼ੇਖ਼ਾਂ ਦੇ ਨਾਲ ਕੂਚਾ ਬਾਗ਼ਬਾਨ 'ਚ ਅੱਧੀ ਦਰਜਨ ਦੇ ਕਰੀਬ ਆਵਾਰਾ ਕੁੱਤਿਆਂ ਦੇ ਕਹਿਰ ਲਗਾਤਾਰ ਜਾਰੀ ਹੈ | ਅੱਜ ਦੁਪਹਿਰ ਬਾਅਦ ਸਿਲਾਈ ਮਸ਼ੀਨਾਂ ਦੀਆਂ ਸੂਈਆਂ ਵੇਚਦੇ ਇਕ ਬਜ਼ੁਰਗ ਸ਼ਾਮ ਲਾਲ ਨੂੰ ਉਸ ਵੇਲੇ ਆਵਾਰਾ ਕੁੱਤਿਆਂ ਨੇ ...

ਪੂਰੀ ਖ਼ਬਰ »

ਪੰਜਾਬ ਦੀਆਂ ਹੱਕੀ ਮੰਗਾਂ ਲਈ ਲੋਕਾਂ ਨੂੰ ਲਾਮਬੰਦ ਕਰਾਂਗੇ-ਰਣਸੀਂਹ

ਜਲੰਧਰ, 16 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਕਿਰਤੀ) ਦੇ ਪ੍ਰਧਾਨ ਬੂਟਾ ਸਿੰਘ ਰਣਸੀਂਹ ਨੇ ਕਿਹਾ ਹੈ ਕਿ ਪੰਜਾਬ ਦੀਆਂ ਹੱਕੀ ਮੰਗਾਂ ਲਈ ਲੋਕ ਲਾਮਬੰਦੀ ਕੀਤੀ ਜਾਵੇਗੀ | ਇਹ ਐਲਾਨ ਇਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਵਿਖੇ 10ਵੀਂ ਤੋਂ ਬਾਅਦ ਦਾਖਲੇ ਸ਼ੁਰੂ

ਜਲੰਧਰ, 16 ਅਪ੍ਰੈਲ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਪਿ੍ੰਸੀਪਲ ਡਾ: ਜਗਰੂਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦਿਆਰਥੀਆਂ ਲਈ ਦਸਵੀਂ ਤੋਂ ਬਾਅਦ ਸਾਲ 2021-22 ਲਈ ਤਿੰਨ ਸਾਲ ਦੇ ਡਿਪਲੋਮੇ ਲਈ ਦਾਖ਼ਲੇ ਆਰੰਭ ਕਰ ਦਿੱਤੇ ਗਏ ਹਨ | ਮਾਪਿਆਂ ...

ਪੂਰੀ ਖ਼ਬਰ »

ਇੰਤਕਾਲਾਂ ਤੇ ਅਦਾਲਤੀ ਕੇਸਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ-ਡੀ. ਸੀ.

ਜਲੰਧਰ 16 ਅਪ੍ਰੈਲ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਾਣਬੁੱਝ ਕੇ ਕਰਜ਼ਿਆਂ ਦੀ ਅਦਾਇਗੀ ਨਾ ਕਰਨ ਵਾਲਿਆਂ ਤੋਂ ਰਿਕਵਰੀ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਸ 'ਚ ਕਿਸੇ ਵੀ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਨਸ਼ਿਆਂ 'ਤੇ ਨਿਰਭਰ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਲਈ ਕੌਂਸਲਰਾਂ/ਸਰਪੰਚਾਂ ਦਾ ਲਿਆ ਜਾਵੇਗਾ ਸਹਿਯੋਗ

ਜਲੰਧਰ, 16 ਅਪ੍ਰੈਲ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮਿਸ਼ਨ ਰੈੱਡ ਸਕਾਈ ਅਧੀਨ ਹੋਈ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਯੋਜਨਾ ਤਹਿਤ 500 ਨਸ਼ਿਆਂ 'ਤੇ ਨਿਰਭਰ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾ ਕੇ ਉਨ੍ਹਾਂ ਨੂੰ ਮੁੱਖ ਧਾਰਾ ...

ਪੂਰੀ ਖ਼ਬਰ »

ਕੌਂਸਲਰ ਜਸਲੀਨ ਸੇਠੀ ਨੇ ਮੇਅਰ ਜਗਦੀਸ਼ ਰਾਜਾ ਕੋਲ ਇਤਰਾਜ਼ ਜਤਾਇਆ• ਬੇਰੀ, ਮੇਅਰ ਤੇ ਹੋਰ ਆਗੂਆਂ ਨੇ 90 ਲੱਖ ਦੀ ਸੜਕ ਦਾ ਕੀਤਾ ਸੀ ਉਦਘਾਟਨ

ਜਲੰਧਰ, 16 ਅਪ੍ਰੈਲ (ਸ਼ਿਵ)-ਇਕ ਪਾਸੇ ਤਾਂ ਅਗਲੀਆਂ ਵਿਧਾਨ ਸਭਾ ਚੋਣਾਂ ਆ ਰਹੀਆਂ ਹਨ ਤੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਰਕਾਰ ਵਲੋਂ ਕਈ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ਵਿਕਾਸ ਦੇ ਕੰਮਾਂ ਦੇ ਉਦਘਾਟਨਾਂ 'ਚ ਹੀ ਕਾਂਗਰਸੀ ਕੌਂਸਲਰਾਂ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਨੇ ਆਨਲਾਈਨ ਗਤੀਵਿਧੀ ਕਰਵਾਈ

ਜਲੰਧਰ, 16 ਅਪ੍ਰੈਲ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਨਰਸਰੀ ਤੋਂ ਦੂਜੀ ਜਮਾਤ ਦੇ ਬੱਚਿਆਂ ਲਈ ਰੰਗਲਾ ਗੱਭਰੂ /ਸੋਹਣੀ ਮੁਟਿਆਰ ਮੁਕਾਬਲੇ ਆਨਲਾਈਨ ਕਰਵਾਏ ਗਏ | ਬੱਚੇ ਆਪਣੇ ਸੱਭਿਆਚਾਰ ਤੇ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਅਮਿਤ ਮੈਣੀ ਵਲੋਂ ਵੱਖ-ਵੱਖ ਆਗੂਆਂ ਦਾ ਸਨਮਾਨ

ਜਲੰਧਰ, 16 ਅਪ੍ਰੈਲ (ਜਸਪਾਲ ਸਿੰਘ)-ਯੂਥ ਅਕਾਲੀ ਆਗੂ ਅਮਿਤ ਮੈਣੀ ਵਲੋਂ ਵੱਖ-ਵੱਖ ਆਗੂਆਂ ਦੇ ਸਨਮਾਨ 'ਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਇਸਤਰੀ ਅਕਾਲੀ ਦਲ ਜਲੰਧਰ ਸ਼ਹਿਰੀ ਦੀ ਪ੍ਰਧਾਨ ਬੀਬੀ ਪ੍ਰਮਿੰਦਰ ਕੌਰ ਪਨੂੰ, ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ...

ਪੂਰੀ ਖ਼ਬਰ »

ਨਿਗਮ ਡਰਾਈਵਰ ਯੂਨੀਅਨ ਤੇ ਲੰਗਰ ਕਮੇਟੀ ਨੇ ਮਨਾਇਆ ਡਾ: ਅੰਬੇਡਕਰ ਦਾ ਜਨਮ ਦਿਹਾੜਾ

ਜਲੰਧਰ, 16 ਅਪ੍ਰੈਲ (ਸ਼ਿਵ)-ਜਲੰਧਰ ਨਗਰ ਨਿਗਮ ਡਰਾਈਵਰ ਯੂਨੀਅਨ ਤੇ ਲੰਗਰ ਕਮੇਟੀ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਮੁੱਖ ਮਹਿਮਾਨ ਵਜੋਂ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ, ...

ਪੂਰੀ ਖ਼ਬਰ »

ਢਨ ਮੁਹੱਲੇ 'ਚ ਨਵੀਆਂ ਲਾਈਟਾਂ ਲੱਗਣ ਦਾ ਕੰਮ ਸ਼ੁਰੂ

ਜਲੰਧਰ, 16 ਅਪ੍ਰੈਲ (ਸ਼ਿਵ)-ਹਲਕਾ ਉੱਤਰੀ ਵਿਧਾਨ ਸਭਾ ਦੇ ਵਾਰਡ ਨੰਬਰ 59 ਦੇ ਢਨ ਮੁਹੱਲੇ 'ਚ ਨਵੀਆਂ ਐਲ. ਈ. ਡੀ. ਲਾਈਟਾਂ ਦੇ ਕੰਮ ਦਾ ਆਰੰਭ ਕੌਂਸਲਰ ਪਤੀ ਕੁਲਦੀਪ ਭੁੱਲਰ ਵਲੋਂ ਕੀਤਾ ਗਿਆ | ਉਨ੍ਹਾਂ ਨੇ ਕੰਮ ਸ਼ੁਰੂ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਅਵਤਾਰ ਹੈਨਰੀ ਦੇ ...

ਪੂਰੀ ਖ਼ਬਰ »

ਬਾਜ਼ਾਰ 'ਚ ਬਾਰਦਾਨੇ ਕਾਰੋਬਾਰ 'ਚ ਆਈ ਤੇਜ਼ੀ

ਜਲੰਧਰ, 16 ਅਪ੍ਰੈਲ (ਸ਼ਿਵ)-ਕਣਕ ਦੀ ਖ਼ਰੀਦ ਲਈ ਰਾਜ ਦੇ ਕਈ ਹਿੱਸਿਆਂ 'ਚ ਬਾਰਦਾਨੇ ਦੀ ਆ ਰਹੀ ਕਮੀ ਨੂੰ ਦੇਖਦੇ ਹੋਏ ਬਾਜ਼ਾਰ 'ਚ ਬਾਰਦਾਨੇ ਦੇ ਕੰਮ ਵਿਚ ਤੇਜ਼ੀ ਆ ਗਈ ਹੈ | ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ 3.40 ਕਰੋੜ ਬਾਰਦਾਨੇ ਦੀ ਬਾਜ਼ਾਰ ਤੋਂ ਖ਼ਰੀਦ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਜਿੰਮੀ ਕਾਲੀਆ ਟਰੇਡਰ ਬੋਰਡ ਦੇ ਮੈਂਬਰ ਬਣੇ

ਜਲੰਧਰ, 16 ਅਪ੍ਰੈਲ (ਸ਼ਿਵ)-ਪੰਜਾਬ ਸਰਕਾਰ ਨੇ ਪੰਜਾਬ ਟਰੇਡਰ ਬੋਰਡ ਦਾ ਗਠਨ ਕਰ ਦਿੱਤਾ ਹੈ ਤੇ ਜਲੰਧਰ ਤੋਂ ਕਾਂਗਰਸੀ ਆਗੂ ਜਿੰਮੀ ਸ਼ੇਖਰ ਕਾਲੀਆ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ | ਜਿੰਨੀ ਸ਼ੇਖਰ ਕਾਲੀਆ ਨੇ ਆਪਣੀ ਨਿਯੁਕਤੀ 'ਤੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਘਰ 'ਚ ਇਕਾਂਤਵਾਸ ਲੋੜਵੰਦ ਕੋਰੋਨਾ ਮਰੀਜ਼ਾਂ ਨੂੰ ਫ਼ਤਹਿ ਕਿੱਟਾਂ ਦੇ ਨਾਲ ਫੂਡ ਕਿੱਟਾਂ ਵੀ ਦਿੱਤੀਆਂ ਜਾਣਗੀਆਂ-ਡੀ. ਸੀ.

ਜਲੰਧਰ, 16 ਅਪ੍ਰੈਲ (ਸ਼ੈਲੀ)-ਘਰ 'ਚ ਇਕਾਂਤਵਾਸ ਲੋੜਵੰਦ ਕੋਵਿਡ-19 ਦੇ ਮਰੀਜ਼ਾਂ ਨੂੰ ਰਾਸ਼ਨ ਕਿੱਟਾਂ ਵੀ ਮਿਲਣਗੀਆਂ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੂੰ ਸ਼ੁੱਕਰਵਾਰ ਨੂੰ ਸੂਬਾ ਸਰਕਾਰ ਵਲੋਂ ਫੂਡ ਕਿੱਟਾਂ ਦੀ ਪਹਿਲੀ ਖੇਪ ਪ੍ਰਾਪਤ ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਬੁੱਤ ਸੰਗਮਰਮਰ ਦਾ ਨਹੀਂ-ਕਾਲੀਆ

ਜਲੰਧਰ, 16 ਅਪ੍ਰੈਲ (ਸ਼ਿਵ)-ਸਾਬਕਾ ਭਾਜਪਾ ਮੰਤਰੀ ਮਨੋਰੰਜਨ ਕਾਲੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਜਿਥੇ ਭਗਤ ਸਿੰਘ ਚੌਕ 'ਚ ਲੱਗੇ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦੇ ਮਾਮਲੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ...

ਪੂਰੀ ਖ਼ਬਰ »

ਕੋਵਿਡ ਪਾਜ਼ੀਟਿਵ ਗਰਭਵਤੀ ਮਹਿਲਾਵਾਂ ਲਈ ਨਵੀਂ ਆਸ ਦੀ ਕਿਰਨ ਘਈ ਹਸਪਤਾਲ

ਜਲੰਧਰ, 16 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਕੋਰੋਨਾ ਪਾਜ਼ੀਟਿਵ ਗਰਭਵਤੀ ਮਹਿਲਾਵਾਂ ਨੂੰ ਬੱਚੇ ਨੂੰ ਜਨਮ ਦੇਣ ਸਮੇਂ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਦਾ ਹੈ ਜਿਸ ਲਈ ਉਨ੍ਹਾਂ ਡਲਿਵਰੀ ਵਾਸਤੇ ਲੁਧਿਆਣਾ ਭੇਜਿਆ ਜਾਂਦਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਦੂਜੇ ਪੜਾਅ ਅਧੀਨ ਚੱਲ ਰਹੇ ਕੰਮ ਤੈਅ ਸਮੇਂ 'ਤੇ ਮੁਕੰਮਲ ਕਰਨ ਦੇ ਨਿਰਦੇਸ਼

ਜਲੰਧਰ, 16 ਅਪ੍ਰੈਲ (ਚੰਦੀਪ ਭੱਲਾ)-ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ (ਯੂ. ਈ. ਆਈ. ਪੀ.) ਦੇ ਦੋਵਾਂ ਪੜਾਵਾਂ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਬੰਧਤ ਵਿਭਾਗਾਂ ਨੂੰ ਪਹਿਲੇ ਪੜਾਅ ਅਧੀਨ ਮੁਕੰਮਲ ਕੀਤੇ ਕੰਮਾਂ ...

ਪੂਰੀ ਖ਼ਬਰ »

ਚੋਰਾਂ ਨੇ ਰਿਟਾਇਰਡ ਬੈਂਕ ਅਧਿਕਾਰੀ ਦੇ ਘਰ ਨੂੰ ਬਣਾਇਆ ਨਿਸ਼ਾਨਾ

ਜਲੰਧਰ, 16 ਅਪ੍ਰੈਲ (ਸ਼ੈਲੀ)-ਥਾਣਾ ਬਸਤੀ ਬਾਵਾਖੇਲ 'ਚ ਪੈਂਦੇ ਫਲੈਟਾਂ ਦੇ ਸਾਹਮਣੇ ਹੀ ਜੇ.ਪੀ. ਨਗਰ ਵਿਖੇ ਮਕਾਨ ਨੰਬਰ 406 'ਚ ਚੋਰਾਂ ਨੇ ਨਿਸ਼ਾਨਾਂ ਸਾਧਦੇ ਹੋਏ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਚੋਰ ਘਰੋਂ ਸੋਨੇ ਦੇ ਗਹਿਣੇ ਤੇ ਲੱਖਾਂ ਦੀ ਨਕਦੀ ਚੋਰੀ ਕਰਕੇ ਲੈ ...

ਪੂਰੀ ਖ਼ਬਰ »

ਭਗਤ ਸਿੰਘ ਕਾਲੋਨੀ ਤੇ ਸਬਜ਼ੀ ਮੰਡੀ ਡਿਸਪੌਜ਼ਲ ਲਈ ਨਿਗਮ ਖਰੀਦੇਗਾ ਦੋ ਜਨਰੇਟਰ

ਜਲੰਧਰ, 16 ਅਪ੍ਰੈਲ (ਸ਼ਿਵ)-19 ਅਪ੍ਰੈਲ ਨੂੰ ਹੋਣ ਵਾਲੀ ਵਿੱਤ ਤੇ ਠੇਕਾ ਕਮੇਟੀ ਦੀ ਹੋਣ ਵਾਲੀ ਮੀਟਿੰਗ 'ਚ ਜ਼ੋਨ ਨੰਬਰ 2 'ਚ ਪੈਂਦੇ ਡਿਸਪੋਜ਼ਲ ਭਗਤ ਸਿੰਘ ਕਾਲੋਨੀ ਤੇ ਸਬਜ਼ੀ ਮੰਡੀ ਦੇ ਡਿਸਪੋਜ਼ਲ ਲਈ ਨਿਗਮ ਵਲੋਂ ਦੋ ਜਨਰੇਟਰ ਸੈੱਟਾਂ ਦੀ ਖ਼ਰੀਦ ਲਈ ਮਨਜ਼ੂਰੀ ਦਿੱਤੀ ...

ਪੂਰੀ ਖ਼ਬਰ »

ਡਾ: ਸਿਆਲਕਾ ਨੇ ਜੇਲ੍ਹਾਂ 'ਚ ਬੰਦ ਨਾਬਾਲਗ ਤੇ ਨਿਰਦੋਸ਼ ਕੈਦੀਆਂ ਦੇ ਮਾਮਲੇ ਦਾ ਲਿਆ ਗੰਭੀਰ ਨੋਟਿਸ

ਜਲੰਧਰ, 16 ਅਪ੍ਰੈਲ (ਜਸਪਾਲ ਸਿੰਘ)-ਵੱਖ-ਵੱਖ ਮਾਮਲਿਆਂ 'ਚ ਜੇਲ੍ਹਾਂ 'ਚ ਸਜ਼ਾ ਭੁਗਤ ਰਹੇ ਨਿਰਦੋਸ਼ ਤੇ ਨਾਬਾਲਗ ਬੰਦੀਆਂ ਦਾ ਪੰਜਾਬ ਐਸ. ਸੀ. ਕਮਿਸ਼ਨ ਦੇ ਮੈਂਬਰ ਡਾ: ਤਰਸੇਮ ਸਿੰਘ ਸਿਆਲਕਾ ਨੇ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਨਿਰਦੋਸ਼ ਤੇ ਨਾਬਾਲਗ ਬੱਚਿਆਂ ਨੂੰ ...

ਪੂਰੀ ਖ਼ਬਰ »

ਕੋਰੋਨਾ ਦੇ ਵਧਦੇ ਕੇਸਾਂ ਨੂੰ ਵੇਖਦੇ ਹੋਏ ਅਦਾਲਤਾਂ 'ਚ ਵੀ ਸਖ਼ਤੀ ਦੇ ਹੁਕਮ

ਜਲੰਧਰ, 16 ਅਪ੍ਰੈਲ (ਚੰਦੀਪ ਭੱਲਾ)-ਜਲੰਧਰ 'ਚ ਕੋਰੋਨਾ ਦੇ ਲਗਾਤਾਰ ਵਧਦੇ ਕੇਸਾਂ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਰੁਪਿੰਦਰ ਜੀਤ ਕੌਰ ਚਹਿਲ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਹੁਣ ਸਿਰਫ ਅਦਾਲਤਾਂ 'ਚ ਜ਼ਰੂਰੀ ਕੇਸਾਂ 'ਚ ਹੀ ਫਿਜ਼ੀਕਲੀ ...

ਪੂਰੀ ਖ਼ਬਰ »

ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਜ਼ਰੂਰੀ-ਐਮ. ਡੀ. ਤਰਵਿੰਦਰ ਸਿੰਘ

ਜਲੰਧਰ, 16 ਅਪ੍ਰੈਲ (ਰਣਜੀਤ ਸਿੰਘ ਸੋਢੀ)-ਡਿਪਸ ਸੰਸਥਾਵਾਂ ਵਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਈ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ 'ਚ ਸਮੂਹ ਸੰਸਥਾਵਾਂ ਦੇ ਪ੍ਰੀ-ਵਿੰਗ ਦੇ ਬੱਚਿਆਂ ਨੇ ਆਨਲਾਈਨ ਹਿੱਸਾ ਲਿਆ | ਡਿਪਸ ਦੇ ਮੈਨੇਜਿੰਗ ਡਾਇਰੈਕਟਰ ਤਰਵਿੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਰੇਲਵੇ ਫਾਟਕ ਲਾਗਲੇ ਫੁੱਟਪਾਥਾਂ ਤੋਂ ਕੂੜਾ ਚੁੱਕਵਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 16 ਅਪ੍ਰੈਲ (ਨਰਿੰਦਰ ਲਾਗੂ)- ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਤੋਂ ਲਾਡੋਵਾਲੀ ਮਾਰਗ ਤੱਕ ਦੋਹਾਂ ਪਾਸੀ ਫੁੱਟਪਾਥ 'ਤੇ ਪਏ ਕੂੜੇ ਤੋਂ ਆਉਂਦੀ ਬਦਬੂ ਕਾਰਨ ਰਾਹਗੀਰ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜ਼ਬੂਰ ਹਨ | ਇਸ ਸਬੰਧੀ ਪ੍ਰਭਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਦਲਿਤ ਭਾਈਚਾਰੇ ਦੀ ਬਾਂਹ ਫੜੀ-ਬੀਬੀ ਸੰਘਾ

ਜਲੰਧਰ, 16 ਅਪ੍ਰੈਲ (ਜਸਪਾਲ ਸਿੰਘ)-ਇਸਤਰੀ ਅਕਾਲੀ ਦਲ ਦੀ ਸਰਪ੍ਰਸਤ ਤੇ ਨਾਰੀ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਗੁਰਦੇਵ ਕੌਰ ਸੰਘਾ ਨੇ ਪਿਛਲੇ ਦਿਨੀਂ ਡਾ: ਬੀ. ਆਰ. ਅੰਬੇਡਕਰ ਦੇ ਜਨਮ ਦਿਨ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਲਿਤ ਭਾਈਚਾਰੇ ਨਾਲ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਬਿਨਾਂ ਕਾਰਨ ਘੁੰਮਣ ਵਾਲਿਆਂ ਖ਼ਿਲਾਫ਼ ਪੁਲਿਸ ਨੇ ਕੀਤੀ ਕਾਰਵਾਈ

ਜਲੰਧਰ, 16 ਅਪ੍ਰੈਲ (ਸ਼ੈਲੀ)-ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੁਰੱਖਿਆ ਦੇ ਚੱਲਦੇ ਰਾਤ ਦਾ ਕਰਫਿਊ ਲਾਗੂ ਹੈ | ਇਸ ਦੌਰਾਨ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਦੇਰ ਰਾਤ ਸਖ਼ਤੀ ਨਾਲ ਕੰਮ ਲੈਂਦੇ ਹੋਏ ਕਰਫਿਊ ਨਿਯਮਾਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਮਿਲੇ 405 ਨਵੇਂ ਕੋਰੋਨਾ ਪ੍ਰਭਾਵਿਤ ਮਰੀਜ਼, 3 ਦੀ ਮੌਤ

ਜਲੰਧਰ, 16 ਅਪ੍ਰੈਲ (ਸ਼ੈਲੀ)-ਸ਼ੁੱਕਰਵਾਰ ਜ਼ਿਲੇ੍ਹ 'ਚ 405 ਨਵੇਂ ਕੋਰੋਨਾ ਪ੍ਰਭਾਵਿਤ ਮਰੀਜ਼ ਮਿਲੇ ਤੇ 3 ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਗਈ | ਜ਼ਿਲੇ੍ਹ 'ਚ 405 ਕੋਰੋਨਾ ਪ੍ਰਭਾਵਿਤ ਨਵੇਂ ਮਰੀਜ਼ ਮਿਲਣ ਕਾਰਨ ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ...

ਪੂਰੀ ਖ਼ਬਰ »

ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਕਾਜ਼ੀ ਮੰਡੀ ਅਤੇ ਨਾਲ ਲੱਗਦੇ ਖੇਤਰ 'ਚ ਸਰਚ ਅਭਿਆਨ

ਚੁਗਿੱਟੀ/ਜੰਡੂਸਿੰਘਾ, 16 ਅਪ੍ਰੈਲ (ਨਰਿੰਦਰ ਲਾਗੂ)- ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਆਪਣੇ ਮਹਿਕਮੇ ਪ੍ਰਤੀ ਲੋਕਾਂ ਦਾ ਵਿਸ਼ਵਾਸ ਵਧਾਉਣ ਦੇ ਮਕਸਦ ਨਾਲ ਸ਼ੁੱਕਰਵਾਰ ਨੂੰ ਸਥਾਨਕ ਕਾਜ਼ੀਮੰਡੀ ਖ਼ੇਤਰ ਤੇ ਇਸ ਦੇ ਨਾਲ ਲੱਗਦੇ ਬਲਦੇਵ ਨਗਰ, ਸੰਤੋਸ਼ੀ ਨਗਰ ਤੇ ਲੰਮਾ ...

ਪੂਰੀ ਖ਼ਬਰ »

ਜਮਸ਼ੇਰ ਖਾਸ 'ਚ ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੀਵਾਨ ਸਜਾਏ

ਜਮਸ਼ੇਰ ਖਾਸ, 16 ਅਪੈ੍ਰਲ (ਅਵਤਾਰ ਤਾਰੀ)-ਜਮਸ਼ੇਰ ਖਾਸ ਗੁਰਦੁਆਰਾ ਰਮਾਗੜ੍ਹੀਆ ਜੰਝ ਘਰ ਪੱਤੀ ਆਹਲੁਵਾਲੀਆ ਵਿਖੇ ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੀਵਾਨ ਸਜਾਏ | ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਮਲਸੀਆਂ, 16 ਅਪ੍ਰੈਲ (ਸੁਖਦੀਪ ਸਿੰਘ)-ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਬਰਾਂਚ ਨਕੋਦਰ ਦੀ ਮੀਟਿੰਗ ਉਪ-ਮੰਡਲ ਮਲਸੀਆਂ ਵਿਖੇ ਬਰਾਂਚ ਪ੍ਰਧਾਨ ਕੁਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਨਕੋਦਰ ਤੇ ਸ਼ਾਹਕੋਟ ਦੇ ਸਾਥੀ ਸ਼ਾਮਿਲ ਸਨ | ...

ਪੂਰੀ ਖ਼ਬਰ »

ਅਕਾਲੀ ਆਗੂ ਸੋਨੂੰ ਤੇ ਢੋਟ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਸ਼ਾਹਕੋਟ, 16 ਅਪ੍ਰੈਲ (ਪੱਤਰ ਪ੍ਰੇਰਕ)-ਅਕਾਲੀ ਦਲ ਆਈ. ਟੀ. ਵਿੰਗ ਸਰਕਲ ਸ਼ਾਹਕੋਟ ਦੇ ਪ੍ਰਧਾਨ ਅਮਨਪ੍ਰੀਤ ਸਿੰਘ ਸੋਨੂੰ ਤੇ ਯੂਥ ਅਕਾਲੀ ਦਲ ਸਰਕਲ ਸ਼ਾਹਕੋਟ ਦੇ ਪ੍ਰਧਾਨ ਸਿਮਰਤਪਾਲ ਸਿੰਘ ਢੋਟ ਵਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ...

ਪੂਰੀ ਖ਼ਬਰ »

ਰਾਏਪੁਰ ਰਸੂਲਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਕਿਸ਼ਨਗੜ੍ਹ, 16 ਅਪ੍ਰੈਲ (ਹਰਬੰਸ ਸਿੰਘ ਹੋਠੀ)-ਪਿੰਡ ਰਾਏਪੁਰ ਰਸੂਲਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਖੂਹੀ ਵਾਲਾ ਮੁਹੱਲਾ ਵਿਖੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸਾਖੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਜਸਵੀਰ ਸਿੰਘ ਉੱਪਲ ਵਲੋਂ ਰਸੂਲਪੁਰ ਕਲਾ ਦੇ ਨੌਜਵਾਨ ਨੂੰ ਥਰੈਸ਼ਰ ਵਿੱਤੀ ਸਹਾਇਤਾ ਭੇਟ

ਮੱਲ੍ਹੀਆਂ ਕਲਾਂ, 16 ਅਪ੍ਰੈਲ (ਮਨਜੀਤ ਮਾਨ)-ਮਾਰਕੀਟ ਕਮੇਟੀ ਨਕੋਦਰ ਦੇ ਚੇਅਰਮੈਨ ਜਸਵੀਰ ਸਿੰਘ ਉਪਲ ਨੇ ਥਰੈਸ਼ਰ ਹਾਦਸੇ 'ਚ ਜਸਵੰਤ ਰਾਮ ਪੁੱਤਰ ਤਿਲਕ ਰਾਜ ਵਾਸੀ ਪਿੰਡ ਰਸੂਲਪੁਰ ਕਲਾਂ ਜਿਸ ਦਾ ਖੇਤੀਬਾੜੀ ਦਾ ਕੰਮ ਕਰਦੇ ਸਮੇਂ ਸੱਜੇ ਹੱਥ ਦੀਆਂ ਉਂਗਲਾਂ ਕੱਟੀਆਂ ...

ਪੂਰੀ ਖ਼ਬਰ »

ਸੁਖਬੀਰ ਨੇ ਦਲਿਤ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ-ਸਾਰੰਗਵਾਲ

ਸ਼ਾਹਕੋਟ, 16 ਅਪ੍ਰੈਲ (ਸਚਦੇਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ 130ਵੀਂ ਜੈਅੰਤੀ ਮੌਕੇ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਦਲਿਤ ਭਾਈਚਾਰੇ 'ਚੋਂ ਉਪ ਮੁੱਖ ਮੰਤਰੀ ਬਣਾਉਣ ਤੇ ਦੁਆਬੇ 'ਚ ਡਾ: ਅੰਬੇਡਕਰ ਦੇ ...

ਪੂਰੀ ਖ਼ਬਰ »

ਸਮਰਾਏ 'ਚ ਸਾਢੇ ਸੱਤ ਖੇਤ ਕਣਕ ਸ਼ਾਰਟ ਸਰਕਟ ਨਾਲ ਸੜ ਕੇ ਸੁਆਹ

ਜੰਡਿਆਲਾ ਮੰਜਕੀ, 16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)-ਨਜ਼ਦੀਕੀ ਪਿੰਡ ਸਮਰਾਏ 'ਚ ਇਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਸੋਨੇ ਰੰਗੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਥਾਨਕ ਵਾਸੀਆਂ ...

ਪੂਰੀ ਖ਼ਬਰ »

ਸੋਲਰ ਸਿਸਟਮ ਅਤੇ ਏ. ਸੀ. ਲਗਾ ਕੇ ਤਿਆਰ ਕੀਤੀ ਵਿਸ਼ੇਸ਼ ਟਰਾਲੀ ਦਿੱਲੀ ਅੰਦੋਲਨ ਲਈ ਕਿਸ਼ਨਗੜ੍ਹ ਤੋਂ ਰਵਾਨਾ

ਕਿਸ਼ਨਗੜ੍ਹ, 16 ਅਪ੍ਰੈਲ (ਹੁਸਨ ਲਾਲ)-ਦੁਆਬਾ ਕਿਸਾਨ ਸੰਘਰਸ਼ ਕਮੇਟੀ (ਰਜਿ.) ਕਿਸ਼ਨਗੜ੍ਹ ਦੀ ਅਗਵਾਈ 'ਚ ਕਿਸ਼ਨਗੜ੍ਹ ਤੋਂ ਸੋਲਰ ਸਿਸਟਮ ਅਤੇ ਏ. ਸੀ. ਲਗਾ ਕੇ ਤਿਆਰ ਕੀਤੀ ਗਈ ਵਿਸ਼ੇਸ਼ ਟਰਾਲੀ ਇਕ ਜਥੇ ਦੇ ਰੂਪ ਵਿਚ ਰਵਾਨਾ ਕੀਤੀ ਗਈ | ਰਵਾਨਾ ਹੋਣ ਤੋਂ ਪਹਿਲਾਂ ਕਮੇਟੀ ...

ਪੂਰੀ ਖ਼ਬਰ »

ਸ਼ੱਕੀ ਵਿਅਕਤੀ ਘਰ 'ਚ ਹੋਏ ਦਾਖਲ, ਰੌਲਾ ਪੈਣ 'ਤੇ ਹੋਏ ਫ਼ਰਾਰ

ਗੁਰਾਇਆ, 16 ਅਪ੍ਰੈਲ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਰੁੜਕਾ ਕਲਾਂ ਪੱਤੀ ਬੂਲਾ ਕੇ ਵਿਖੇ ਤਿੰਨ ਅਣਪਛਾਤੇ ਨੌਜਵਾਨ ਇਕ ਘਰ 'ਚ ਸ਼ੱਕੀ ਹਾਲਤ ਵਿਚ ਦਾਖਲ ਹੋ ਗਏ | ਸ਼ੱਕੀ ਵਿਅਕਤੀ ਇਕ ਸੇਵਾ-ਮੁਕਤ ਅਧਿਆਪਕ ਦੇ ਘਰ ਗਏ ਤੇ ਅਧਿਆਪਕ ਬਾਰੇ ਪੁੱਛਣ ਲੱਗੇ | ਸ਼ੱਕ ਪੈਣ 'ਤੇ ...

ਪੂਰੀ ਖ਼ਬਰ »

ਬੁਲੰਦਪੁਰ ਵਿਖੇ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ

ਕਿਸ਼ਨਗੜ੍ਹ, 16 ਅਪ੍ਰੈਲ (ਹਰਬੰਸ ਸਿੰਘ ਹੋਠੀ)-ਪਿੰਡ ਬੁਲੰਦਪੁਰ ਵਿਖੇ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਡਾ: ਬੀ. ਆਰ. ਅੰਬੇਡਕਰ ਵੈਲਫੇਅਰ ਸੁਸਾਇਟੀ ਤੇ ਗ੍ਰਾਮ ਪੰਚਾਇਤ ਵਲੋਂ ਸ਼ਰਧਾ ਪੂਰਵਕ ਮਨਾਇਆਂ ਗਿਆ | ਇਸ ਮੌਕੇ ਸਰਪੰਚ ਸੁਰਜੀਤ ਲਾਲ ਤੇ ...

ਪੂਰੀ ਖ਼ਬਰ »

ਯੂਥ ਅਕਾਲੀ ਵਰਕਰਾਂ ਨੇ ਅਕਾਲੀ ਆਗੂ 'ਤੇ ਗੁੰਮਰਾਹ ਕਰਨ ਦੇ ਲਾਏ ਦੋਸ਼

ਸ਼ਾਹਕੋਟ, 16 ਅਪ੍ਰੈਲ (ਸਚਦੇਵਾ)-ਸ਼ਾਹਕੋਟ ਦੇ ਯੂਥ ਅਕਾਲੀ ਵਰਕਰਾਂ ਨੇ ਇਕ ਅਕਾਲੀ ਆਗੂ 'ਤੇ ਗੁੰਮਰਾਹ ਕਰਨ ਦੇ ਦੋਸ਼ ਲਗਾਏ ਹਨ | ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਤੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇ: ਚਰਨ ਸਿੰਘ ਵਲੋਂ ਆਪਣੇ ਨਿਵਾਸ ਅਸਥਾਨ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX