ਤਾਜਾ ਖ਼ਬਰਾਂ


21 ਜੂਨ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਕੇਜਰੀਵਾਲ
. . .  1 day ago
ਰਾਜਾਸਾਂਸੀ, 19 ਜੂਨ (ਹੇਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ...
ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ- ਵਿਜੈ ਇੰਦਰ ਸਿੰਗਲਾ
. . .  1 day ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿੱਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ...
ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ ਲਈ ਫ਼ਾਰੂਕ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਨੂੰ ਭੇਜਿਆ ਗਿਆ ਸੱਦਾ
. . .  1 day ago
ਸ੍ਰੀਨਗਰ, 19 ਜੂਨ - ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਸਨਿੱਚਰਵਾਰ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਜੰਮੂ ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠਕ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼...
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ
. . .  1 day ago
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ...
ਫਰਾਂਸ ਸਰਕਾਰ ਵਲੋਂ 125 ਬੈੱਡਾਂ ਦੇ ਹਸਪਤਾਲ ਲਈ ਭੇਜਿਆ ਆਕਸੀਜਨ ਪਲਾਂਟ ਦਿੱਲੀ ਗੁਰਦੁਆਰਾ ਕਮੇਟੀ ਕੋਲ ਪੁੱਜਾ
. . .  1 day ago
ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ, ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ
. . .  1 day ago
ਸੰਗਰੂਰ , 19 ਜੂਨ (ਧੀਰਜ ਪਸ਼ੋਰੀਆ) - ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ...
ਬੀ.ਕੇ.ਯੂ. ਡਕੌਂਦਾ ਵਲੋਂ ਮੋਟਰਾਂ ਵਾਲੀ ਬਿਜਲੀ ਸਪਲਾਈ ਨਾ ਮਿਲਣ ’ਤੇ ਬਿਜਲੀ ਗਰਿੱਡ ਜੈਤੋ ਦੇ ਦਫਤਰ ਅੱਗੇ ਦਿੱਤਾ ਧਰਨਾ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਵਲੋਂ...
ਡੇਰਾ ਬੱਸੀ ਦੀ ਮਹਿਕ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ
. . .  1 day ago
ਡੇਰਾ ਬੱਸੀ, 19 ਜੂਨ (ਗੁਰਮੀਤ ਸਿੰਘ) - ਡੇਰਾ ਬੱਸੀ ਦੇ ਦਾਦਪੁਰਾ ਮੁਹੱਲਾ ਵਾਸੀ ਮਹਿਕ ਮਿੱਤਲ ਪੁੱਤਰੀ ਰਮੇਸ਼ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚੋਂ ਪੂਰੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ...
ਪੰਜ ਤੱਤਾਂ ਵਿਚ ਵਿਲੀਨ ਹੋਏ ਸ. ਮਿਲਖਾ ਸਿੰਘ
. . .  1 day ago
ਚੰਡੀਗੜ੍ਹ, 19 ਜੂਨ - ਸਰਕਾਰੀ ਸਨਮਾਨਾਂ ਨਾਲ ਸ. ਮਿਲਖਾ ਸਿੰਘ ਦਾ ਅੰਤਿਮ ਸਸਕਾਰ ...
ਸੰਤ ਦਲਬਾਰ ਸਿੰਘ ਛੀਨੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫ਼ੈਸਲੇ ਦਾ ਸੁਆਗਤ
. . .  1 day ago
ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ 'ਚ ਹਲਕਾ ਚੰਨਣਵਾਲ...
ਦੇਸ਼ 'ਚ ਗ੍ਰੀਨ ਫੰਗਸ ਦਾ ਦੂਸਰਾ ਮਾਮਲਾ ਜਲੰਧਰ 'ਚ ਮਿਲਿਆ
. . .  1 day ago
ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗਰੀਨ ਫੰਗਸ ਦਾ ਪਹਿਲਾ ਮਾਮਲਾ ਮਿਲਿਆ ਹੈ, ਜੋ ਦੇਸ਼ 'ਚ ਦੂਸਰਾ ਮਾਮਲਾ ਦੱਸਿਆ ਜਾ ਰਹਾ ਹੈ। ਗ੍ਰੀਨ ਫੰਗਸ ਦਾ ਪਹਿਲਾ...
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਵਿਚ ਮੋਟੀ ਰਕਮ ਲੈ ਮੋਬਾਈਲ ਸਪਲਾਈ ਕਰਨ ਵਾਲਾ ਆਈ. ਆਰ. ਬੀ. ਦਾ ਮੁਲਾਜ਼ਮ ਗ੍ਰਿਫ਼ਤਾਰ
. . .  1 day ago
ਨਾਭਾ,19 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਬਣੀ ਸਖ਼ਤ ਸੁਰੱਖਿਆ ਜੇਲ੍ਹ ਜੋ ਕਿ ਲਗਾਤਾਰ ਗੈਰ ਕਾਨੂੰਨੀ ਸਮੱਗਰੀ ਨਸ਼ਾ ਅਤੇ ਮੋਬਾਈਲ ਮਿਲਣ...
ਦਿਲਬਾਗ ਬਾਗੀ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਸਰਕਲ ਜੈਤੋ ਦੇ ਪ੍ਰਧਾਨ ਨਿਯੁਕਤ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ ਦੇ ਸਰਗਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ...
ਸੰਗਰੂਰ ਦੇ ਰਿਸ਼ਭ ਬਾਂਸਲ ਨੇ ਪੀ.ਸੀ.ਐੱਸ. ਦੀ ਪ੍ਰੀਖਿਆ 'ਚ ਪੰਜਾਬ ਭਰ 'ਚੋਂ ਪ੍ਰਾਪਤ ਕੀਤਾ 7ਵਾਂ ਸਥਾਨ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ) ਸੰਗਰੂਰ ਦੀ ਥਲੇਸ ਬਾਗ ਕਾਲੋਨੀ ਦੇ 26 ਸਾਲਾ ਰਿਸ਼ਭ ਬਾਂਸਲ ਨੇ ਪੀ. ਸੀ. ਐੱਸ. ਦੀ ਪ੍ਰੀਖਿਆ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 15 ਨਵੇਂ ਕੇਸ, 1 ਮੌਤ
. . .  1 day ago
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1 ਹੋਰ ਮਰੀਜ਼ ਦੀ ਮੌਤ ਹੋਈ ਹੈ...
ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ
. . .  1 day ago
ਨਵੀਂ ਦਿੱਲੀ, 19 ਜੂਨ - ਦੱਖਣੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ ਹੋਏ ਹਨ। ਰਜਨੀਕਾਂਤ ਨੇ ਇਕ ਵਿਸ਼ੇਸ਼ ਨਿੱਜੀ ਉਡਾਣ ਵਿਚ ਉਡਾਨ ਭਰੀ...
ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕਿਸਾਨਾਂ ਨੂੰ ਸੂਇਆ ਰਾਹੀਂ ਟਿੱਲਾ ਤੱਕ ਪਾਣੀ ਪਹੁੰਚਾਉਣ ਦਾ ਲਿਆ ਜਾਇਜ਼ਾ, ਕਿਸਾਨ ਹੋਏ ਬਾਗੋ - ਬਾਗ
. . .  1 day ago
ਲੋਪੋਕੇ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬਰਾਂਚ ਦੀਆਂ ਨਹਿਰਾਂ...
ਬੁੱਧੀਜੀਵੀਆਂ ਦੀ ਰਿਹਾਈ ਲਈ ਸੰਗਰੂਰ 'ਚ ਕੀਤਾ ਗਿਆ ਰੋਸ ਮੁਜ਼ਾਹਰਾ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਭੀਮਾ ਕੋਰੇਗਾਉਂ ਕੇਸ ਵਿਚ ਬੀਤੇ ਤਿੰਨ ਸਾਲ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਬੁੱਧੀਜੀਵੀਆਂ, ਵਕੀਲਾਂ, ਲੇਖਕਾਂ, ਕਲਾਕਾਰਾਂ ਅਤੇ ਸਮਾਜਿਕ ...
4520 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
. . .  1 day ago
ਤਪਾ ਮੰਡੀ,19 ਜੂਨ (ਪ੍ਰਵੀਨ ਗਰਗ) - ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4520 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ...
ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਚ ਸ.ਮਿਲਖਾ ਸਿੰਘ ਦੀ ਇਕ ਕੁਰਸੀ ਕੀਤੀ ਜਾਵੇਗੀ ਸਥਾਪਿਤ
. . .  1 day ago
ਚੰਡੀਗੜ੍ਹ,19 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਲਾਇੰਗ ਸਿੱਖ ਸ. ਮਿਲਖਾ ਸਿੰਘ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਵੱਡਾ...
ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ
. . .  1 day ago
ਲੁਧਿਆਣਾ,19 ਜੂਨ (ਪੁਨੀਤ ਬਾਵਾ) - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ...
ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ.ਮਿਲਖਾ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਚੰਡੀਗੜ੍ਹ,19 ਜੂਨ - ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ....
ਬੀਬੀ ਜਗੀਰ ਕੌਰ ਨੇ ਉੱਡਣੇ ਸਿੱਖ ਮਿਲਖਾ ਸਿੰਘ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
. . .  1 day ago
ਅੰਮ੍ਰਿਤਸਰ,19 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ....
ਖੰਨਾ ਨਰੋਤਮ ਨਗਰ ਦਾ ਇਕ ਨੌਜਵਾਨ ਦੂਜਾ ਰੈਂਕ ਲੈ ਕੇ ਬਣਿਆ ਪੀ.ਸੀ.ਐਸ. ਅਫ਼ਸਰ
. . .  1 day ago
ਖੰਨਾ,19 ਜੂਨ (ਹਰਜਿੰਦਰ ਸਿੰਘ ਲਾਲ) - ਨਰੋਤਮ ਨਗਰ ਦੇ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਇੰਜਨੀਅਰਿੰਗ ਕੀਤੀ ਅਤੇ ਉਸਤੋਂ ਬਾਅਦ ਪੀ.ਸੀ.ਐੱਸ. ਦੀ...
ਬਿਜਲੀ ਕੱਟਾਂ ਤੋਂ ਦੁਖੀ ਹੋਕੇ ਕਿਸਾਨਾਂ ਨੇ ਅੱਧੀ ਰਾਤ ਨੂੰ ਕੌਮੀ ਮਾਰਗ ਬਿਠੰਡਾ - ਚੰਡੀਗੜ੍ਹ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,19 ਜੂਨ (ਵਿਜੇ ਸ਼ਰਮਾ) - ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਹੁਸ਼ਿਆਰਪੁਰ / ਮੁਕੇਰੀਆਂ

ਨਾਕਸ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਵਲੋਂ ਵਿਧਾਇਕ ਆਦੀਆ ਤੇ ਨਿਗਰਾਨ ਇੰਜੀਨੀਅਰ ਨਾਲ ਮੁਲਾਕਾਤ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ) - ਟਿਊਬਵੈੱਲਾਂ ਨੂੰ ਮਿਲ ਰਹੀ ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਅੱਜ ਕਿਸਾਨਾਂ ਵਲੋਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਦੀ ਅਗਵਾਈ 'ਚ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਅਤੇ ਪਾਵਰਕਾਮ ਦੇ ਨਿਗਰਾਨ ਇੰਜੀਨੀਅਰ ਪੀ.ਐਸ. ਖਾਂਬਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ ਖੁਣ ਖੁਣ, ਉਂਕਾਰ ਸਿੰਘ ਧਾਮੀ, ਹਰਪ੍ਰੀਤ ਸਿੰਘ ਲਾਲੀ, ਰਣਧੀਰ ਸਿੰਘ ਅਸਲਪੁਰ ਆਦਿ ਨੇ ਕਿਹਾ ਕਿ ਪਹਿਲਾਂ ਹੀ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਚੱਲਦਿਆਂ ਕਿਸਾਨ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ, ਪ੍ਰੰਤੂ ਕਿਸਾਨਾਂ ਨੂੰ ਦੇਸ਼ ਦਾ ਅੰਨਦਾਤਾ ਕਹਿਣ ਵਾਲੀਆਂ ਸਰਕਾਰਾਂ ਵਲੋਂ ਇਨ੍ਹਾਂ ਦੀ ਸਾਰ ਨਹੀਂ ਲਈ ਜਾ ਰਹੀ ਅਤੇ ਹੁਣ ਪਾਵਰਕਾਮ ਵਲੋਂ ਕਿਸਾਨਾਂ ਨੂੰ ਟਿਊਬਵੈੱਲਾਂ ਦੀ ਦਿੱਤੀ ਜਾ ਰਹੀ 3 ਫੇਸ ਦੀ ਮਾੜੀ ਬਿਜਲੀ ਸਪਲਾਈ ਦੇ ਚੱਲਦਿਆਂ ਉਨ੍ਹਾਂ ਦੀਆਂ ਫ਼ਸਲਾਂ ਬਰਬਾਦ ਹੋਣ ਕਿਨਾਰੇ ਹਨ | ਉਨ੍ਹਾਂ ਕਿਹਾ ਕਿ ਮਾੜੀ ਸਪਲਾਈ ਸਬੰਧੀ ਉਨ੍ਹਾਂ ਅਨੇਕਾਂ ਵਾਰ ਵਿਭਾਗ ਅਤੇ ਰਾਜਸੀ ਆਗੂਆਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ, ਪ੍ਰੰਤੂ ਅਜੇ ਤੱਕ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਬੁੱਲ੍ਹੋਵਾਲ, ਸ਼ਾਮਚੁਰਾਸੀ ਤੇ ਹਰਿਆਣਾ ਗਰਿੱਡ ਦਾ ਬਹੁਤ ਮਾੜਾ ਹਾਲ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਾਤ ਨੂੰ 8 ਘੰਟੇ ਨਿਰਵਿਘਨ ਸਪਲਾਈ 15 ਮਈ ਤੱਕ ਦਿੱਤੀ ਜਾਵੇ ਅਤੇ ਜੇਕਰ ਅਜਿਹਾ ਨਾ ਕੀਤਾ ਤਾਂ ਕਿਸਾਨਾਂ ਵਲੋਂ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਸਿੰਘ ਚੱਕੋਵਾਲ ਸ਼ੇਖਾਂ, ਬਾਬਾ ਕਿਰਪਾਲ ਸਿੰਘ, ਗੋਲਡੀ ਗੀਗਨਵਾਲ, ਪਰਮਿੰਦਰ ਸਿੰਘ ਗੀਗਨਵਾਲ, ਤਜਿੰਦਰ ਸਿੰਘ, ਕੀਰਤਨ ਸਿੰਘ ਅਸਲਪੁਰ, ਕੁਲਵਿੰਦਰ ਸਿੰਘ, ਗੁਰਜੀਤ ਸਿੰਘ ਪੰਡੋਰੀ, ਉਂਕਾਰ ਸਿੰਘ ਭੱਕਲਾਂ, ਜਗਤ ਸਿੰਘ ਲਾਚੋਵਾਲ ਆਦਿ ਹਾਜ਼ਰ ਸਨ |
ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ-ਆਦੀਆ
ਵਿਧਾਇਕ ਪਵਨ ਕੁਮਾਰ ਆਦੀਆ ਨੇ ਕਿਸਾਨਾਂ ਦੇ ਵਫ਼ਦ ਦੀ ਸਮੱਸਿਆ ਸੁਣਨ ਉਪਰੰਤ ਤੁਰੰਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ ਨਾਲ ਫ਼ੋਨ 'ਤੇ ਸੰਪਰਕ ਕਰਕੇ ਸਪਲਾਈ ਨੂੰ ਦਰੁੱਸਤ ਕਰਨ ਲਈ ਕਿਹਾ, ਜਿਸ 'ਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਰੋਜ਼ ਕਿਸਾਨਾਂ ਨੂੰ 5 ਘੰਟੇ ਦਿਨ ਵੇਲੇ ਸਪਲਾਈ ਦਿੱਤੀ ਜਾਵੇਗੀ | ਇਸ ਮੌਕੇ ਆਦੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ |

ਕੌ ਾਸਲਰ ਦੀ ਚੋਣ ਹਾਰੀ ਮਹਿਲਾ ਦਾ ਪਤੀ ਖ਼ੁਦ ਨੂੰ ਵਾਰਡ ਦਾ ਇੰਚਾਰਜ ਦੱਸ ਕਰ ਰਿਹੈ ਗੰੁਮਰਾਹ - ਕੌ ਾਸਲਰ ਪੂਨਮ ਰੱਤੂ

ਮੁਕੇਰੀਆਂ, 20 ਅਪ੍ਰੈਲ (ਰਾਮਗੜ੍ਹੀਆ)- ਮੁਕੇਰੀਆਂ ਦੇ ਵਾਰਡ ਨੰਬਰ-11 ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਜਿੱਤੀ ਮਹਿਲਾ ਕੌਂਸਲਰ ਸ੍ਰੀਮਤੀ ਪੂਨਮ ਰੱਤੂ ਨੇ ਅੱਜ ਇੱਥੇ ਜਾਰੀ ਪੈੱ੍ਰਸ ਬਿਆਨ ਰਾਹੀਂ ਕਥਿਤ ਦੋਸ਼ ਲਗਾਇਆ ਹੈ ਕਿ ਮੇਰੇ ਵਾਰਡ ਅੰਦਰ ਇਕ ਮਹਿਲਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਜ਼ਖਮੀ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਸਥਿਤ ਅੱਡਾ ਮਾਛੀਆਂ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ 3 ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਕਰੀਬ 11 ਵਜੇ ਉਕਤ ਸਥਾਨ 'ਤੇ ...

ਪੂਰੀ ਖ਼ਬਰ »

30 ਤੱਕ ਸਿਨੇਮਾ ਘਰ, ਬਾਰ, ਜਿੰਮ, ਕੋਚਿੰਗ ਸੈਂਟਰ ਤੇ ਸਪੋਰਟ ਕੰਪਲੈਕਸ ਬੰਦ ਰਹਿਣਗੇ - ਡੀ.ਸੀ.

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਅਪਨੀਤ ਰਿਆਤ ਨੇ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ ਵਿਚ ਦੁਬਾਰਾ ਤੋਂ ਦਿਨ-ਪ੍ਰਤੀ ਦਿਨ ਵੱਧਣ ਦੇ ਮੱਦੇਨਜ਼ਰ ਲੋਕਹਿਤ ਨੂੰ ਧਿਆਨ 'ਚ ਰੱਖਦੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 3 ਦੀ ਮੌਤ, 98 ਨਵੇਂ ਮਰੀਜ਼

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਜ਼ਿਲ੍ਹੇ 'ਚ 98 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 16722 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 672 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਗਰ ਕੌ ਾਸਲ ਹਰਿਆਣਾ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਜਲਦ ਚੋਣ ਹੋਵੇ- ਸ਼ਰਮਾ

ਹਰਿਆਣਾ, 20 ਅਪ੍ਰੈਲ (ਹਰਮੇਲ ਸਿੰਘ ਖੱਖ) - ਪਬਲਿਕ ਐਂਟੀ ਕੁਰੱਪਸ਼ਨ ਸੁਸਾਇਟੀ ਦੇ ਚੇਅਰਮੈਨ ਨਰਿੰਦਰਪਾਲ ਸ਼ਰਮਾ ਤੇ ਅਲੱਗ ਅਲੱਗ ਸੰਗਠਨ ਦੇ ਮੈਂਬਰਾਂ ਨੇ ਨਗਰ ਪ੍ਰੀਸ਼ਦ ਹਰਿਆਣਾ 'ਚ ਕੰਮਾਂ ਸਬੰਧੀ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਸਮੱਸਿਆ 'ਤੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਧਰਨਾ 220ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੰੂਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਧਰਨਾ 220ਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ | ਇਸ ਮੌਕੇ ਆਗੂਆਂ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਚੌਹਾਲ ਵਲੋਂ ਦਾਖ਼ਲੇ ਸਬੰਧੀ ਜਾਗਰੂਕਤਾ ਵੈਨ ਰਵਾਨਾ

ਹੁਸ਼ਿਆਰਪੁਰ, 20 ਅਪ੍ਰੈਲ (ਨਰਿੰਦਰ ਸਿੰਘ ਬੱਡਲਾ) - ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੇ ਲਈ ਜ਼ੋਰਦਾਰ ਯਤਨ ਕੀਤੇ ਜਾ ਰਹੇ ਹਨ | ਸ.ਸ.ਸ. ਸ. ਚੌਹਾਲ ਦੇ ਸਟਾਫ਼ ਮੈਂਬਰਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਅਤੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀਆਂ ਤੇ ਖਰੀਦ ਏਜੰਸੀਆਂ ਮੰਡੀਆਂ 'ਚ ਤਿ੍ਪਾਲਾਂ ਦਾ ਸਟਾਕ ਯਕੀਨੀ ਬਣਾਏ - ਡੀ.ਸੀ.

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਸੁਚਾਰੂ ਢੰਗ ਨਾਲ ਕਣਕ ਖਰੀਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਿਥੇ ਖ਼ਰੀਦ ਏਜੰਸੀਆਂ ਨੂੰ ਕਣਕ ਦੀ ਖ਼ਰੀਦ ਸੁਚਾਰੂ ਢੰਗ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਜੱਸਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਪ੍ਰਧਾਨ ਤੇ ਸੰਦੀਪ ਜੈਨ ਉਪ ਪ੍ਰਧਾਨ ਬਣੇ

ਗੜ੍ਹਦੀਵਾਲਾ, 20 ਅਪ੍ਰੈਲ (ਚੱਗਰ) - ਐਸ.ਡੀ.ਐਮ. ਦਸੂਹਾ ਕਮ-ਕਨਵੀਨਰ ਰਣਦੀਪ ਸਿੰਘ ਹੀਰ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਗੜ੍ਹਦੀਵਾਲਾ ਦੇ ਪ੍ਰਧਾਨ ਅਤੇ ਉਪ-ਪ੍ਰਧਾਨ ਦੇ ਅਹੁਦੇ ਦੀ ਚੋਣ ਪ੍ਰਕਿਰਿਆ ਸੰਪੰਨ ਹੋਈ ਜਿਸ 'ਚ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮਹਿਤਾਬਪੁਰ ਵਿਖੇ ਮੀਟਿੰਗ

ਭੰਗਾਲਾ, 20 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ) - ਆਮ ਆਦਮੀ ਪਾਰਟੀ ਦੀ ਭਰਵੀਂ ਮੀਟਿੰਗ ਪਿੰਡ ਮਹਿਤਾਬਪੁਰ ਵਿਖੇ ਪੰਜਾਬ ਸਟੇਟ ਦੇ ਟਰੇਡ ਵਿੰਗ ਦੇ ਜੁਆਇੰਟ ਸਕੱਤਰ ਅਤੇ ਸਾਬਕਾ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐਸ. ਮੁਲਤਾਨੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਿੰਡ ...

ਪੂਰੀ ਖ਼ਬਰ »

22 ਨੂੰ ਹੁੁਸ਼ਿਆਰਪੁਰ, 23 ਨੂੰ ਮੁਕੇਰੀਆਂ ਤੇ 24 ਨੂੰ ਉੜਮੁੜ ਟਾਂਡਾ ਵਿਖੇ ਮਿਲਣਗੀਆਂ ਅੱਧ ਮੁੱਲ 'ਤੇ ਕੰਨ ਦੀਆਂ ਮਸ਼ੀਨਾਂ

ਜਲੰਧਰ, 20 ਅਪ੍ਰੈਲ (ਅ.ਬ)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈੱਕ ਅਪ ਕੈਂਪ ਲਗਾਇਆ ਜਾ ਰਿਹਾ ਹੈ ਜੋ ਕਿ 22 ਅਪ੍ਰੈਲ ਨੂੰ ਦਿਨ ਵੀਰਵਾਰ ਹੋਟਲ ਅੰਬਰ, ਬੱਸ ਸਟੈਂਡ ਰੌਸ਼ਨ ਗਰਾਉਂਡ ਰੋਡ, ਹੁਸ਼ਿਆਰਪੁਰ | 23 ਅਪ੍ਰੈਲ ਦਿਨ ...

ਪੂਰੀ ਖ਼ਬਰ »

ਬਾਰਦਾਨੇ ਦੀ ਕਮੀ ਕਾਰਨ ਮਚੀ ਹਾਹਾਕਾਰ - ਮੰਝਪੁਰ

ਮੁਕੇਰੀਆਂ, 20 ਅਪ੍ਰੈਲ (ਰਾਮਗੜ੍ਹੀਆ)- ਪੰਜਾਬ ਸਰਕਾਰ ਦੇ ਮੰਤਰੀ ਅਤੇ ਆਗੂ ਅਨਾਜ ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦੇਣ ਸਬੰਧੀ ਆਪਣੇ ਬਿਆਨ ਜਾਰੀ ਕਰ ਰਹੇ ਹਨ, ਪਰ ਅਸਲੀਅਤ ਕੁੱਝ ਹੋਰ ਹੈ | ਅਨਾਜ ਮੰਡੀਆਂ 'ਚ ਕਿਸਾਨਾਂ ਦੀ ਕੋਈ ਸਾਰ ਨਹੀਂ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 94086 ਮੀਟਿ੍ਕ ਟਨ ਕਣਕ ਦੀ ਖਰੀਦ- ਡੀ.ਸੀ.

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਨਿਰਵਿਘਨ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 95758 ਮੀਟਿ੍ਕ ਟਨ ...

ਪੂਰੀ ਖ਼ਬਰ »

ਭਲਕੇ ਬਿਜਲੀ ਬੰਦ ਰਹੇਗੀ

ਅੱਡਾ ਸਰਾਂ, 20 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਧੀਨ ਚੱਲਦੇ 132 ਕੇ.ਵੀ. ਸਬ ਸਟੇਸ਼ਨ ਭੋਗਪੁਰ ਵਿਖੇ ਇਨਡੋਰ ਬੱਸਵਾਰ ਮੇਨਟੀਨੈਂਸ ਹੋਣ ਕਰਕੇ 22 ਅਪ੍ਰੈਲ ਨੂੰ ਬਿਜਲੀ ਸਪਲਾਈ ਬੰਦ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ...

ਪੂਰੀ ਖ਼ਬਰ »

ਜਨਰਲ ਕਮਿਸ਼ਨ ਸਥਾਪਿਤ ਕਰਨ ਲਈ ਮੁੱਖ ਮੰਤਰੀ ਤੇ ਰਾਜਪਾਲ ਨੂੰ ਭੇਜੇ ਜਾਣਗੇ ਮੰਗ ਪੱਤਰ- ਫੁਗਲਾਣਾ

ਹੁਸ਼ਿਆਰਪੁਰ, 20 ਅਪ੍ਰੈਲ (ਨਰਿੰਦਰ ਸਿੰਘ ਬੱਡਲਾ) - ਸੂਬਾ ਸਰਕਾਰ ਵਲੋਂ ਜਨਰਲ ਵਰਗ ਨਾਲ ਹਮੇਸ਼ਾਂ ਹੀ ਵਿਤਕਰਾ ਕੀਤਾ ਗਿਆ ਹੈ, ਜਿਸ ਕਾਰਨ ਜਨਰਲ ਵਰਗ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦੋਆਬਾ ਜਰਨਲ ਕੈਟਾਗਰੀ ਫ਼ਰੰਟ ਪੰਜਾਬ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨੇ - ਆਗੂ

ਹੁਸ਼ਿਆਰਪੁਰ, 20 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਮਿੰਨੀ ਸਕੱਤਰੇਤ ਦੇ ਨੇੜੇ ਜੀਓ ਰਿਲਾਇੰਸ ਦਫ਼ਤਰ ਬਾਹਰ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ | ਅੱਜ ਇਸ ਧਰਨੇ ਨੂੰ ਚੱਲਦਿਆਂ 160 ਦਿਨ ਪੂਰੇ ਹੋ ਚੁੱਕੇ ਹਨ | ...

ਪੂਰੀ ਖ਼ਬਰ »

ਸ.ਸ.ਸ. ਸਕੂਲ ਛਾਂਗਲਾ ਬਲਾਕ 'ਚੋਂ ਪਹਿਲੇ ਸਥਾਨ 'ਤੇ ਰਿਹਾ

ਦਸੂਹਾ, 20 ਅਪ੍ਰੈਲ (ਭੁੱਲਰ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਂਗਲਾ ਬਲਾਕ ਦਸੂਹਾ 'ਚੋਂ ਰੇਟਿੰਗ ਅਨੁਸਾਰ ਪਹਿਲੇ ਸਥਾਨ 'ਤੇ ਰਿਹਾ | ਸਕੂਲ ਦੇ ਪਿ੍ੰਸੀਪਲ ਬਿਕਰਮ ਸਿੰਘ ਨੇ ਦੱਸਿਆ ਕਿ ਸਕੂਲਾਂ ਦੀ ਓਵਰਆਲ ਦਰਜਾਬੰਦੀ ਅਨੁਸਾਰ ਜ਼ਿਲ੍ਹੇ 'ਚੋਂ 7ਵੇਂ ਸਥਾਨ 'ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲੇ ਦੇ ਪ੍ਰਚਾਰ ਲਈ ਹਾਜੀਪੁਰ ਤੋਂ ਵੈਨ ਰਵਾਨਾ

ਹਾਜੀਪੁਰ, 20 ਅਪ੍ਰੈਲ (ਜੋਗਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਸਾਲ 2021-22 ਦੇ ਦਾਖ਼ਲੇ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਤੋਂ ਨੋਡਲ ਅਫ਼ਸਰ ਪਿ੍ੰਸੀਪਲ ਹਰਦਿਆਲ ਸਿੰਘ ਅਤੇ ...

ਪੂਰੀ ਖ਼ਬਰ »

ਗੜ੍ਹਸ਼ੰਕਰ ਦਾ ਤੰਗ ਰੇਲਵੇ ਫਾਟਕ ਬਣ ਰਿਹੈ ਹਾਦਸਿਆਂ ਦਾ ਕਾਰਨ

ਗੜ੍ਹਸ਼ੰਕਰ, 20 ਅਪ੍ਰੈਲ (ਧਾਲੀਵਾਲ) - ਗੜ੍ਹਸ਼ੰਕਰ ਸ਼ਹਿਰ ਦਾ ਬੰਗਾ ਚੌਕ ਨੇੜਲਾ ਤੰੰਗ ਰੇਲਵੇ ਫਾਟਕ ਸੜਕ ਹਾਦਸਿਆਂ ਦਾ ਕਾਰਨ ਬਣ ਰਿਹਾ ਹੈ | ਪਿਛਲੇ ਕਈ ਸਾਲਾਂ ਤੋਂ ਤੰਗ ਹਾਲਤ 'ਚ ਚੱਲ ਰਹੇ ਇਸ ਰੇਲਵੇ ਫਾਟਕ ਦੇ ਕਾਰਨ ਇਕ ਨਹੀਂ, ਅਨੇਕਾਂ ਸਾੜਕ ਹਾਦਸੇ ਵਾਪਰੇ ਚੁੱਕੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਤੇ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਹੁਸ਼ਿਆਰਪੁਰ, 20 ਅਪ੍ਰੈਲ (ਹਰਪ੍ਰੀਤ ਕੌਰ)- ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਸਦਰ ਪੁਲਿਸ ਨੇ ਮੁਹੱਲਾ ਗਿਆਨ ਇਨਕਲੇਵ ਤੋਂ ਇਕ ਐਕਟਿਵਾ ਸਕੂਟਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ...

ਪੂਰੀ ਖ਼ਬਰ »

ਫ਼ੌਜੀ ਜਵਾਨਾਂ ਤੇ ਐਨ.ਆਰ.ਆਈਆਂ ਦਾ ਪਿੰਡ ਹੈ ਡੁਮਾਣਾ

ਹਰਜਿੰਦਰ ਸਿੰਘ ਮੁਲਤਾਨੀ 89689-81039 ਮਿਆਣੀ - ਪਿੰਡ ਡੁਮਾਣਾ ਦੇਸ਼ ਦੀ ਵੰਡ ਤੋਂ ਪਹਿਲਾਂ ਮੁਸਲਮਾਨਾਂ ਦੀ ਆਬਾਦੀ ਵਾਲਾ ਪਿੰਡ ਸੀ ਦੇਸ਼ ਦੀ ਵੰਡ ਤੋਂ ਬਾਅਦ ਜ਼ਿਲ੍ਹਾ ਸ਼ੇਖੂਪੁਰਾ ਪਾਕਿਸਤਾਨ ਤੋਂ ਉੱਜੜ ਕੇ ਆਏ ਵਸਨੀਕਾਂ ਨੇ ਸਖ਼ਤ ਮਿਹਨਤ ਕਰਕੇ ਕਲਰੀ ਜ਼ਮੀਨ ਨੂੰ ...

ਪੂਰੀ ਖ਼ਬਰ »

ਕਾਰ-ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ

ਗੜ੍ਹਸ਼ੰਕਰ, 20 ਅਪ੍ਰੈਲ (ਧਾਲੀਵਾਲ) - ਇਥੇ ਨਵਾਂਸ਼ਹਿਰ ਰੋਡ 'ਤੇ ਪਿੰਡ ਡੋਗਰਪੁਰ ਵਿਖੇ ਸ਼ਾਮ ਸਮੇਂ ਕਾਰ ਅਤੇ ਮੋਟਰਸਾਈਕਲ ਦਰਮਿਆਨ ਜਬਰਦਸਤ ਟੱਕਰ 'ਚ ਮੋਟਰਸਾਈਕਲ ਚਾਲਕ ਦੀ ਮੌਤੇ ਹੋਣ ਦੀ ਖਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਸ਼ਾਮ ਕਰੀਬ 4.30 ਵਜੇ ਹੀਰੋ ਮੋਟਰਸਾਈਕਲ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੰਨਦਾਤਾ ਰੁਲ ਰਿਹਾ ਮੰਡੀਆਂ 'ਚ - ਸਰਬਜੋਤ ਸਾਬੀ

ਮੁਕੇਰੀਆਂ, 20 ਅਪ੍ਰੈਲ (ਰਾਮਗੜ੍ਹੀਆ) - ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਦਾ ਅੰਨਦਾਤਾ ਮੰਡੀਆਂ ਵਿਚ ਰੁਲ ਰਿਹਾ ਹੈ, ਪਰੰਤੂ ਅਫ਼ਸੋਸ ਕਿਸਾਨਾਂ ਦੇ ਹਿਤੈਸ਼ੀ ਅਖਵਾਉਣ ਵਾਲੇ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਰੋਜ਼ਗਾਰ ਮੇਲੇ ਅਗਲੇ ਹੁਕਮਾਂ ਤੱਕ ਮੁਲਤਵੀ

ਹੁਸ਼ਿਆਰਪੁਰ, 20 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਅਪ੍ਰੈਲ 2021 ਦੌਰਾਨ 7ਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਜੋ 22 ਤੋਂ 30 ਅਪ੍ਰੈਲ ਤੱਕ ਲਗਾਏ ਜਾਣੇ ਸਨ, ਅਗਲੇ ਹੁਕਮਾਂ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ 195ਵੇਂ ਦਿਨ ਵੀ ਧਰਨਾ ਜਾਰੀ

ਗੜ੍ਹਦੀਵਾਲਾ, 20 ਅਪ੍ਰੈਲ (ਚੱਗਰ)- ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 195ਵੇਂ ਦਿਨ ਵੀ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਅਵਤਾਰ ਸਿੰਘ ਮਾਨਗੜ੍ਹ, ...

ਪੂਰੀ ਖ਼ਬਰ »

ਪ੍ਰਵਾਸੀ ਸ਼ਾਇਰ ਸੁਖਵਿੰਦਰ ਬੋਦਲਾਂਵਾਲਾ ਦੀ ਕਾਵਿ-ਪੁਸਤਕ 'ਹੂਕ ਪੰਜਾਬ ਦੀ' ਲੋਕ ਅਰਪਣ

ਗੜ੍ਹਸੰਕਰ, 20 ਅਪ੍ਰੈਲ (ਧਾਲੀਵਾਲ)- ਪ੍ਰਵਾਸੀ ਸ਼ਾਇਰ ਸੁਖਵਿੰਦਰ ਬੋਦਲਾਂਵਾਲਾ ਦੀ ਕਾਵਿ-ਪੁਸਤਕ 'ਹੂਕ ਪੰਜਾਬ ਦੀ' ਲੋਕ ਅਰਪਣ ਕਰਨ ਲਈ ਦੋਆਬਾ ਸਾਹਿਤ ਸਭਾ ਗੜ੍ਹਸ਼ੰਕਰ ਦੇ ਉਪਰਾਲੇ ਨਾਲ ਇਥੇ ਸਵ. ਮੇਜਰ ਸਿੰਘ ਮੌਜੀ ਯਾਦਗਾਰੀ ਲਾਇਬਰੇਰੀ 'ਚ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਮੌਸਮ ਦੇ ਵਿਗੜੇ ਮਿਜਾਜ਼ ਨੇ ਕਿਸਾਨਾਂ ਦੀ ਮੁੜ ਵਧਾਈ ਚਿੰਤਾ

ਗੜ੍ਹਸ਼ੰਕਰ, 20 ਅਪ੍ਰੈਲ (ਧਾਲੀਵਾਲ)- ਸਨਿਚਰਵਾਰ ਦੀ ਸ਼ਾਮ ਹੋਈ ਤੇਜ਼ ਬਾਰਿਸ਼ ਤੋਂ ਬਾਅਦ ਮੌਸਮ 'ਚ ਸੁਧਾਰ ਆਉਣ ਦੀ ਬਜਾਏ ਮੌਸਮ ਦਾ ਵਿਗੜਿਆ ਮਿਜਾਜ਼ ਕਿਸਾਨਾਂ ਦੀ ਚਿੰਤਾ ਨੂੰ ਮੁੜ ਤੋਂ ਵਧਾ ਰਿਹਾ ਹੈ | ਮੰਗਲਵਾਰ ਨੂੰ ਦਿਨ ਭਰ ਬੱਦਲਵਾਈ ਵਾਲੇ ਬਣੇ ਰਹੇ ਮੌਸਮ ਅਤੇ ...

ਪੂਰੀ ਖ਼ਬਰ »

ਅਲਾਇੰਸ ਕਲੱਬ ਇੰਟਰਨੈਸ਼ਨਲ ਵਲੋਂ ਖ਼ੂਨਦਾਨ ਕੈਂਪ

ਦਸੂਹਾ, 20 ਅਪ੍ਰੈਲ (ਭੁੱਲਰ)- ਅਲਾਇੰਸ ਕਲੱਬ ਇੰਟਰਨੈਸ਼ਨਲ ਕਲੱਬ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਡਿਸਟਿ੍ਕਟ ਗਵਰਨਰ ਬਲਰਾਜ ਕੁਮਾਰ, ਅਲਾਇੰਸ ਕਲੱਬ ਦਸੂਹਾ ਦੇ ਪ੍ਰਧਾਨ ਕਮਲਦੀਪ ਸਿੰਘ ਵਿਰਦੀ ਨੇ ਖ਼ੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਸਰਟੀਫਿਕੇਟ ਭੇਟ ...

ਪੂਰੀ ਖ਼ਬਰ »

ਬਿਨਾਂ ਮਾਸਕ ਤੋਂ ਘੁੰਮ ਰਹੇ 96 ਲੋਕਾਂ ਦਾ ਕਰਵਾਇਆ ਕੋਰੋਨਾ ਟੈਸਟ

ਹਾਜੀਪੁਰ, 20 ਅਪ੍ਰੈਲ (ਜੋਗਿੰਦਰ ਸਿੰਘ)- ਐਸ.ਐਸ.ਪੀ. ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੋਰੋਨਾ ਵਾਇਰਸ ਸਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਵਾਉਣ ਲਈ ਹਾਜੀਪੁਰ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਸਿਹਤ ਵਿਭਾਗ ਦੀ ਸਹਾਇਤਾ ਨਾਲ ਨਾਕੇ ਲਗਾ ਕੇ ...

ਪੂਰੀ ਖ਼ਬਰ »

ਨਿਰਦੇਸ਼ਾਂ ਦੀ ਪਾਲਣਾ ਕੀਤੀ ਹੁੰਦੀ ਤਾਂ ਅੱਜ ਸਥਿਤੀ ਇੰਨੀ ਭਿਆਨਕ ਨਾ ਹੁੰਦੀ - ਕੰਗ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ) - ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ 'ਚ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਚੱਬੇਵਾਲ ਵਿਧਾਨ ਸਭਾ ਇਲਾਕੇ ਦੇ ਲਈ ਨਿਯੁਕਤ ਕੀਤੇ ਗਏ ਸਪੈਸ਼ਲ ਡਿਊਟੀ ਮੈਜਿਸਟਰੇਟ ਐਕਸਾਇਜ਼ ਐਂਡ ਟੈਕਸੇਸ਼ਨ ...

ਪੂਰੀ ਖ਼ਬਰ »

ਬਾਜ਼ਾਰ 'ਚੋਂ ਪਲੈਟੀਨਾ ਮੋਟਰਸਾਈਕਲ ਚੋਰੀ

ਕੋਟਫ਼ਤੂਹੀ, 20 ਅਪ੍ਰੈਲ (ਅਟਵਾਲ)- ਸਥਾਨਕ ਮੁੱਖ ਬਾਜ਼ਾਰ 'ਚ ਬਾਅਦ ਦੁਪਹਿਰ ਢਾਈ ਕੁ ਵਜੇ ਦੇ ਕਰੀਬ ਕਾਲੇ ਰੰਗ ਦਾ ਪਲੈਟੀਨਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਦੇ ਮਾਲਕ ਪ੍ਰੇਮ ਸਿੰਘ ਨਿਵਾਸੀ ਪਿੰਡ ਮਜਾਰਾ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)- ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕਰਕੇ 3 ਤਸਕਰਾਂ ਨੂੰ ਕਾਬੂ ਕਰ ਲਿਆ ਹੈ | ਮਿਲੀ ਜਾਣਕਾਰੀ ਦੇ ਮਤਾਬਿਕ ਮੇਹਟੀਆਣਾ ਪੁਲਿਸ ਨੇ ਪਿੰਡ ਪੰਡੋਰੀ ਕੱਦ ਦੇ ਵਾਸੀ ਮਨਜੋਤ ਨੂੰ ਕਾਬੂ ਕਰਕੇ ਉਸ ਕੋਲੋਂ 9750 ...

ਪੂਰੀ ਖ਼ਬਰ »

27.51 ਲੱਖ ਦੀ ਨਵੀਂ ਸੜਕ ਦੀ ਮੇਅਰ ਵਲੋਂ ਸ਼ੁਰੂਆਤ

ਹੁਸ਼ਿਆਰਪੁਰ, 20 ਅਪ੍ਰੈਲ (ਹਰਪ੍ਰੀਤ ਕੌਰ, ਬਰਜਿੰਦਰਪਾਲ ਸਿੰਘ)- ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਅੱਜ ਮੁਹੱਲਾ ਕਮਾਲਪੁਰ ਤੋਂ ਰਾਮ ਮੰਦਿਰ ਰੌਸ਼ਨ ਗਰਾਊਾਡ ਤੱਕ ਦੀ 27.51 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ 22 ਤੱਕ ਐਂਟੀ ਕੋਰੋਨਾ ਵੈਕਸੀਨ ਲੱਗੇਗੀ

ਦਸੂਹਾ, 20 ਅਪ੍ਰੈਲ (ਭੁੱਲਰ)- ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ ਦੀ ਅਗਵਾਈ ਹੇਠ ਦਸੂਹਾ ਦੇ ਵੱਖ-ਵੱਖ ਪਿੰਡਾਂ 'ਚ ਵਿਅਕਤੀਆਂ ਨੂੰ ਐਂਟੀ ਕੋਰੋਨਾ ਵੈਕਸੀਨ ਲਗਾਈ ਗਈ | ਇਸ ਸਬੰਧੀ ਬੀ.ਡੀ.ਪੀ.ਓ. ਦਸੂਹਾ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਪਿੰਡ ਚੱਕ ਮਹਿਰਾ ...

ਪੂਰੀ ਖ਼ਬਰ »

ਅੰਮਿ੍ਤ ਧਾਰਾ (ਐਫ. ਪੀ. ਓ.) ਭੂੰਗਾ ਵਲੋਂ ਕਿਸਾਨਾਂ ਨਾਲ ਮੀਟਿੰਗ

ਹਰਿਆਣਾ, 20 ਅਪ੍ਰੈਲ (ਹਰਮੇਲ ਸਿੰਘ ਖੱਖ) - ਨੈਸ਼ਨਲ ਬੈਕ ਫ਼ਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਵਲੋਂ ਬਣਾਈ ਗਈ ਅੰਮਿ੍ਤ ਧਾਰਾ ਫਾਰਮਰ ਪਡਿਊਸਰ ...

ਪੂਰੀ ਖ਼ਬਰ »

ਪਿੰਡ ਕੁਰਾਲਾ ਕਲਾਂ ਵਿਖੇ 'ਆਪ' ਵਲੋਂ ਬਿਜਲੀ ਬਿੱਲਾਂ ਦੇ ਵਿਰੋਧ 'ਚ ਮੀਟਿੰਗ

ਟਾਂਡਾ ਉੜਮੁੜ, 20 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਪਿੰਡ ਕੁਰਾਲਾ ਕਲਾਂ ਅਤੇ ਕੁਰਾਲਾ ਖੁਰਦ ਵਿਖੇ ਆਮ ਆਦਮੀ ਪਾਰਟੀ ਵਲੋਂ ਵਧੇ ਬਿਜਲੀ ਦੇ ਬਿੱਲਾਂ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਰਾਜਾ ਦੀ ਅਗਵਾਈ ਵਿਚ ਇਕ ਮੀਟਿੰਗ ਕੀਤੀ ਅਤੇ ...

ਪੂਰੀ ਖ਼ਬਰ »

ਬਾਬਾ ਮੱਖਣ ਸ਼ਾਹ ਲੁਬਾਣਾ ਫਾੳਾੂਡੇਸ਼ਨ ਦੀ ਚੋਣ ਅੰਦਰ ਸਮਾਜਿਕ ਦੂਰੀ ਦੀਆਂ ਉੱਡੀਆਂ ਧੱਜੀਆਂ

ਟਾਂਡਾ ਉੜਮੁੜ, 20 ਅਪ੍ਰੈਲ (ਦੀਪਕ ਬਹਿਲ)- ਬਾਬਾ ਮੱਖਣ ਸ਼ਾਹ ਲੁਬਾਣਾ ਫ਼ਾਊਾਡੇਸ਼ਨ ਚੰਡੀਗੜ੍ਹ ਦੇ ਅਹੁਦੇਦਾਰਾਂ ਦੀ ਚੋਣ ਦੌਰਾਨ ਅੱਜ ਟਾਂਡਾ ਵਿਖੇ ਮੁੱਖ ਮੰਤਰੀ ਦੇ ਹੁਕਮਾਂ ਦੀਆਂ ਧੱਜੀਆਂ ਉਸ ਵੇਲੇ ਉੱਡਦੀਆਂ ਦਿਖਾਈ ਦਿੱਤੀਆਂ ਜਦੋਂ ਸੈਂਕੜੇ ਲੋਕਾਂ ਨੇ ਇਸ ਚੋਣ ...

ਪੂਰੀ ਖ਼ਬਰ »

ਕਿਸਾਨਾਂ ਨੇ ਧੰਨਾ ਭਗਤ ਦਾ ਜਨਮ ਦਿਹਾੜਾ ਮਨਾਇਆ

ਹੁਸ਼ਿਆਰਪੁਰ, 20 ਅਪ੍ਰੈਲ (ਹਰਪ੍ਰੀਤ ਕੌਰ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਨੰਗਲ ਸ਼ਹੀਦਾਂ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਧੰਨਾ ਭਗਤ ਨੂੰ ਯਾਦ ਕੀਤਾ ਗਿਆ | ਕਿਸਾਨ ਆਗੂਆਂ ਨੇ ਧੰਨਾ ਭਗਤ ਦੇ ਜੀਵਨ 'ਤੇ ਵਿਸਥਾਰ ਨਾਲ ...

ਪੂਰੀ ਖ਼ਬਰ »

ਰੋਟਰੀ ਆਈ ਬੈਂਕ ਨੇ ਅੰਨ੍ਹਾਪਣ ਤੋਂ ਪੀੜਤ ਔਰਤ ਨੂੰ ਰੌਸ਼ਨੀ ਪ੍ਰਦਾਨ ਕੀਤੀ

ਹੁਸ਼ਿਆਰਪੁਰ, 20 ਅਪ੍ਰੈਲ (ਹਰਪ੍ਰੀਤ ਕੌਰ)- ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟਰਾਂਸਪਲਾਂਟ ਸੁਸਾਇਟੀ ਵਲੋਂ ਜ਼ਿਲ੍ਹਾ ਨਵਾਂਸ਼ਹਿਰ ਦੀ ਅੰਨ੍ਹਾਪਨ ਤੋਂ ਪੀੜਤ ਇਕ 64 ਸਾਲਾ ਔਰਤ ਬਲਵੀਰ ਕੌਰ ਨੂੰ ਰੌਸ਼ਨੀ ਪ੍ਰਦਾਨ ਕੀਤੀ ਗਈ | ਸੁਸਾਇਟੀ ਦੇ ਪ੍ਰਧਾਨ ਜੇ.ਬੀ ਬਹਿਲ ਦੀ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਦੀ ਅਗਵਾਈ 'ਚ ਕੋਰੋਨਾ ਮਿ੍ਤਕਾਂ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)- ਕੋਰੋਨਾ ਦੇ ਵਧਦੇ ਪ੍ਰਕੋਪ ਕਾਰਨ ਦਿਨੋਂ-ਦਿਨ ਵੱਧ ਰਹੀਆਂ ਮੌਤਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਅਤੇ ਲੋਕਾਂ ਨੂੰ ਜਾਗਿ੍ਤ ਕਰਨ ਲਈ ਵਿਧਾਇਕ ਡਾ: ਰਾਜ ਕੁਮਾਰ ਨੇ ਕੋਰੋਨਾ ਨਾਲ ਜਾਨਾ ਗਵਾਉਣ ਵਾਲਿਆਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX