ਤਾਜਾ ਖ਼ਬਰਾਂ


ਨਿਊਜ਼ੀਲੈਂਡ ਦੇ ਪਾਪਾਟੋਏਟੋਏ ਖੇਤਰ 'ਚ ਤੂਫ਼ਾਨੀ ਚੱਕਰਵਾਤ ਟੋਰਨਾਡੋ ਨੇ ਮਚਾਈ ਤਬਾਹੀ
. . .  13 minutes ago
ਆਕਲੈਂਡ,19 ਜੂਨ (ਹਰਮਨਪ੍ਰੀਤ ਸਿੰਘ )ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨਜ਼ਦੀਕ ਪੈਂਦੇ ਖੇਤਰ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 8 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਬਠਿੰਡਾ

ਵੱਖ-ਵੱਖ ਸ਼ਖ਼ਸੀਅਤਾਂ ਵਲੋਂ 'ਅਜੀਤ' ਉਪ ਦਫ਼ਤਰ ਬਠਿੰਡਾ ਦੇ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਨੂੰ ਅੰਤਿਮ ਵਿਦਾਇਗੀ

ਬਠਿੰਡਾ, 20 ਅਪ੍ਰੈਲ (ਨਿੱਜੀ ਪੱਤਰ ਪ੍ਰੇਰਕ)-'ਅਜੀਤ' ਪ੍ਰਕਾਸ਼ਨ ਸਮੂਹ ਦੇ ਉਪ ਦਫ਼ਤਰ ਬਠਿੰਡਾ ਦੇ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਦੀ ਦੇਹ ਨੂੰ ਅੱਜ ਸਥਾਨਕ ਰਾਮਬਾਗ, ਨਜ਼ਦੀਕ ਦਾਣਾ ਮੰਡੀ ਵਿਖੇ ਵੱਡੀ ਗਿਣਤੀ 'ਚ ਹਾਜ਼ਰ ਰਾਜਨੀਤਿਕ, ਸਮਾਜਿਕ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਅਤੇ ਸਮੁੱਚੇ ਪੱਤਰਕਾਰ ਭਾਈਚਾਰੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵਲੋਂ ਸੇਜਲ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ | ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਉਦੈਵੀਰ ਸਿੰਘ ਸਿੱਧੂ ਨੇ ਵਿਖਾਈ | ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਹਰਮੰਦਰ ਸਿੰਘ ਸਿੱਧੂ ਡਿਪਟੀ ਮੇਅਰ, ਬਲਵੰਤ ਰਾਏ ਨਾਥ ਸਾਬਕਾ ਮੇਅਰ, ਬਲਜੀਤ ਸਿੰਘ ਰਾਜੂ ਸਰਾਂ ਕੌਂਸਲਰ, ਜਗਰੂਪ ਸਿੰਘ ਗਿੱਲ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸਿੱਖਿਆ ਸ਼ਾਸਤਰੀ ਪਿ੍ੰ: ਜਗਦੀਸ਼ ਸਿੰਘ ਘਈ, ਹਰਜੋਤ ਸਿੰਘ ਡਾਇਰੈਕਟਰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਡਾਇਰੈਕਟਰ ਸੂਚਨਾ ਵਿਭਾਗ ਦੀ ਤਰਫ਼ੋਂ ਗੁਰਕਿਰਤ ਕ੍ਰਿਪਾਲ ਸਿੰਘ, ਗੁਰਦਾਸ ਸਿੰਘ ਡੀ.ਪੀ.ਆਰ.ਓ. ਬਠਿੰਡਾ, ਐਡਵੋਕੇਟ ਹਰਪਾਲ ਸਿੰਘ ਖ਼ਾਰਾ, ਗੁਰਦੀਪ ਸਿੰਘ ਬਠਿੰਡਾ ਪ੍ਰਧਾਨ ਯੂਨਾਈਟਿਡ ਅਕਾਲੀ ਦਲ, ਬਲਕਾਰ ਸਿੰਘ ਗੋਨਿਆਣਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਗੁਰਦੀਪ ਸਿੰਘ ਕੋਟਸ਼ਮੀਰ ਜ਼ਿਲ੍ਹਾ ਯੂਥ ਪ੍ਰਧਾਨ, ਚਮਕੌਰ ਸਿੰਘ ਮਾਨ, ਲੋਜਪਾ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ, ਆਤਮਾ ਸਿੰਘ ਚਹਿਲ, ਗਿਆਨ ਚੰਦ ਬਾਂਸਲ, ਲਕਿੰਦਰਦੀਪ ਸਿੰਘ ਸਿੱਧੂ ਭਾਈਕਾ ਪ੍ਰਧਾਨ ਬਾਰ ਐਸੋਸੀਏਸ਼ਨ ਬਠਿੰਡਾ, ਰਣਜੀਤ ਸਿੰਘ ਜਲਾਲ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਬਠਿੰਡਾ, ਐਡਵੋਕੇਟ ਕੰਵਲਜੀਤ ਸਿੰਘ ਕੁਟੀ, ਐਡਵੋਕੇਟ ਰਾਜਨ ਗਰਗ, ਐਡਵੋਕੇਟ ਰਣਬੀਰ ਸਿੰਘ ਬਰਾੜ, ਹਰਚਰਨ ਸਿੰਘ, ਰਤਨ ਸ਼ਰਮਾ ਮਲੂਕਾ, ਜਸਵੀਰ ਸਿੰਘ ਬਰਾੜ ਸਾਬਕਾ ਚੇਅਰਮੈਨ, ਪਵਨ ਮਾਨੀ, ਦੀਪਾ ਘੋਲੀਆ ਗੀਤਕਾਰ, ਬੂਟਾ ਭਾਈਰੂਪਾ ਗੀਤਕਾਰ, ਗੁਰਮੇਲ ਸਿੰਘ ਸਰਪੰਚ ਵਰਕਿੰਗ ਕਮੇਟੀ, ਰਾਜਿੰਦਰ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਸਿੱਧੂ ਠੇਕੇਦਾਰ, ਸਰੂਪ ਸਿੰਘ ਸਿੱਧੂ ਕਿਸਾਨ ਆਗੂ, ਮੇਘ ਸਿੰਘ ਸਿੱਧੂ, ਐੱਚ.ਐਸ. ਰਾਣੂੰ, ਸਹਾਰਾ ਦੇ ਪ੍ਰਧਾਨ ਵਿਜੈ ਗੋਇਲ, ਡਾ: ਚੇਤ ਸਿੰਘ ਪ੍ਰੈੱਸ ਸਕੱਤਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਗੋਨਿਆਣਾ, ਬਿਕਰਮਜੀਤ ਸਿੰਘ ਧਿੰਗੜ, ਸੁਖਮੰਦਰ ਖ਼ਾਨ, ਮਨਦੀਪ ਢਿੱਲੋਂ, ਗੁਰਪ੍ਰੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਲੈਕਚਰਾਰ, ਹਰਜਿੰਦਰ ਜਿੰਦਾ, ਲਾਡੀ ਗਰੇਵਾਲ, ਅਵਤਾਰ ਸਿੰਘ ਕੈਂਥ ਪ੍ਰਧਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਆਦਿ ਹਾਜ਼ਰ ਸਨ |

ਕਣਕ ਖ਼ਰੀਦ ਪ੍ਰਬੰਧਾਂ ਸਬੰਧੀ ਖੁਸ਼ਬਾਜ ਜਟਾਣਾ ਨੇ ਖ਼ਰੀਦ ਏਜੰਸੀਆਂ ਨਾਲ ਕੀਤੀ ਮੀਟਿੰਗ

ਰਾਮਾਂ ਮੰਡੀ, 20 ਅਪੈ੍ਰਲ (ਅਮਰਜੀਤ ਸਿੰਘ ਲਹਿਰੀ)-ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਣਕ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਜਟਾਣਾ ਨੇ ਆੜ੍ਹਤੀਆਂ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਬਾਹੋ ਯਾਤਰੀ ਦੇ ਖ਼ਰੀਦ ਕੇਂਦਰ 'ਚ ਮੰਡੀ ਇੰਸਪੈਕਟਰ ਦਾ ਕੀਤਾ ਘਿਰਾਓ

ਬੱਲੂਆਣਾ, 20 ਅਪ੍ਰੈਲ (ਗੁਰਨੈਬ ਸਾਜਨ)-ਮਾਰਕੀਟ ਕਮੇਟੀ ਬਠਿੰਡਾ ਦੇ ਅਧੀਨ ਪੈਂਦੇ ਖ਼ਰੀਦ ਕੇਂਦਰ ਬਾਹੋ ਯਾਤਰੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਦੀ ਅਗਵਾਈ ਹੇਠ ਕਿਸਾਨਾਂ ਨੇ ਬਾਰਦਾਨੇ ਦੀ ਘਾਟ ਨੂੰ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਕਰਾਉਣ ਲਈ ਭਾਕਿਯੂ (ਉਗਰਾਹਾਂ) ਵਲੋਂ ਵੇਅਰਹਾਊਸ ਦੇ ਇੰਸਪੈਕਟਰ ਦਾ ਘਿਰਾਓ

ਮੌੜ ਮੰਡੀ 20 ਅਪ੍ਰੈਲ (ਲਖਵਿੰਦਰ ਸਿੰਘ ਮੌੜ)-ਕਣਕ ਦੀ ਖ਼ਰੀਦ ਕਰਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬੁਰਜ ਸੇਮਾ ਦੀ ਦਾਣਾ ਮੰਡੀ ਵਿਚ ਵੇਅਰ ਹਾਊਸ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਦਾ ਘਿਰਾਓ ਕੀਤਾ ਗਿਆ | ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਬਿਜਲੀ ਸਪਲਾਈ ਬੰਦ ਰਹੇਗੀ

ਰਾਮਾਂ ਮੰਡੀ, 20 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਪਾਵਰਕਾਮ ਦੇ ਇੰਜੀਨੀਅਰ ਬਹਾਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 21 ਅਤੇ 22 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਰੂਰੀ ਮੁਰੰਮਤ ਅਤੇ ਸਾਂਭ-ਸੰਭਾਲ ਲਈ 66 ਕੇ.ਵੀ ਬੰਗੀ ਗੱਰਿਡ ਤੋਂ ਚਲਦੇ ਸਾਰੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 21 ਹਸਪਤਾਲਾਂ ਨੂੰ ਆਈਸੋਲੇਸ਼ਨ ਸਹੂਲਤ ਦੇਣ ਦੇ ਆਦੇਸ਼ ਜਾਰੀ

ਬਠਿੰਡਾ, 20 ਅਪ੍ਰੈਲ (ਨਿੱਜੀ ਪੱਤਰ ਪ੍ਰੇਰਕ)-ਜਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਜ਼ਿਲੇ ਦੇ 21 ਪ੍ਰਮੁੱਖ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਈਸੋਲੇਸ਼ਨ ਸਹੂਲਤ ਤਿਆਰ ਕਰਨ ਦੇ ਹੁਕਮ ਦਿਤੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਕੋਠਾ ਗੁਰੂ ਵਿਖੇ 6 ਕੌ ਾਸਲਰਾਂ ਸਮੇਤ ਕਈ ਟਕਸਾਲੀ ਆਗੂਆਂ ਨੇ ਕਾਂਗਰਸ ਨੂੰ ਛੱਡ ਕੇ ਹਲਕੇ 'ਚ ਸਿਆਸੀ ਮਾਹੌਲ ਕੀਤਾ ਗਰਮ

ਭਗਤਾ ਭਾਈਕਾ, 20 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਕਾਂਗਰਸ ਨੂੰ ਉਸ ਸਮੇਂ ਜਬਰਦਸਤ ਝਟਕਾ ਲੱਗਾ, ਜਦੋਂ ਕੁਝ ਦਿਨ ਪਹਿਲਾਂ ਨਗਰ ਪੰਚਾਇਤ ਕੋਠਾ ਗੁਰੂ ਲਈ ਕਾਂਗਰਸ ਨਾਲ ਸਬੰਧਿਤ ਚੁਣੇ ਗਏ 6 ਕੌਂਸਲਰਾਂ ਅਤੇ ਇਕ ਦਰਜਨ ਨਾਮਵਰ ...

ਪੂਰੀ ਖ਼ਬਰ »

ਕੋਵਿਡ ਦੀ ਰੋਕਥਾਮ ਲਈ ਜ਼ਿਲ੍ਹੇ 'ਚ 30 ਅਪ੍ਰੈਲ ਤੱਕ ਨਵੀਆਂ ਪਾਬੰਦੀਆਂ ਲਾਗੂ

ਬਠਿੰਡਾ, 20 ਅਪ੍ਰੈਲ (ਨਿੱਜੀ ਪੱਤਰ ਪ੍ਰੇਰਕ)-ਕੋਵਿਡ ਦੀ ਰੋਕਥਾਮ ਲਈ ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਬੀ. ਸ੍ਰੀਨਿਵਾਸਨ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਸਮੇਂ ਸਿਰ ਹੋ ਰਹੀ ਹੈ ਫ਼ਸਲ ਦੀ ਖਰੀਦ ਅਤੇ ਲਿਫ਼ਟਿੰਗ-ਡਿਪਟੀ ਕਮਿਸ਼ਨਰ

ਬਠਿੰਡਾ 20 ਅਪ੍ਰੈਲ (ਸ. ਰ.)-ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਖਰੀਦ ਅਤੇ ਲਿਫ਼ਟਿੰਗ ਸਮੇਂ ਸਿਰ ਹੋ ਰਹੀ ਹੈ | ਹੁਣ ਤਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਤੇ ਵੱਖ-ਵੱਖ ਖਰੀਦ ਕੇਂਦਰਾਂ ਚ ਕਰੀਬ 358413 ਮੀਟਿ੍ਕ ਟਨ ਕਣਕ ਦੀ ਆਮਦ ਅਤੇ 313156 ਮੀਟਿ੍ਕ ...

ਪੂਰੀ ਖ਼ਬਰ »

ਬਜ਼ੁਰਗ ਔਰਤ ਸਮੇਤ 4 ਕੋਰੋਨਾ ਪਾਜ਼ੀਟਿਵਾਂ ਦੀ ਮੌਤ

ਬਠਿੰਡਾ, 20 ਅਪ੍ਰੈਲ (ਅਵਤਾਰ ਸਿੰਘ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ਼ਹਿਰ ਵਿਚ ਕੋਵਿਡ-19 ਤਹਿਤ ਕੁੱਲ 20012 ਟੈੱਸਟਾਂ ਵਿਚੋਂ 15566 ਪਾਜ਼ੀਟਿਵ ਕੇਸ ਆਏ 12619 ਕੋਰੋਨਾ ਪੀੜਤ ਠੀਕ ਹੋ ਕੇ ਆਪਣੇ ਘਰ ਵਾਪਸ ਪਹੁੰਚੇ | 24 ਘੰਟਿਆਂ ...

ਪੂਰੀ ਖ਼ਬਰ »

ਤਪੱਸਵੀ ਪੂਰਨ ਦਾਸ ਦੀ ਚਰਨ ਛੋਹ ਪ੍ਰਾਪਤ ਤਿੰਨ ਨੰਬਰਦਾਰਾਂ ਵਾਲਾ ਪਿੰਡ ਧਿੰਗੜ

ਗੁਰਮੇਲ ਸਿੰਘ ਵਿਰਦੀ 98152-24296 ਰਾਮਪੁਰਾ ਫੂਲ - ਰਾਮਪੁਰਾ ਫੂਲ ਤੋਂ 12 ਕਿੱਲੋਮੀਟਰ ਦੀ ਦੂਰੀ 'ਤੇ ਕਰੀਬ 300 ਸਾਲ ਪਹਿਲਾਂ ਹੋਂਦ 'ਚ ਆਏ ਪਿੰਡ ਧਿੰਗੜ ਦੇ ਪੁਰਾਣੇ ਤੇ ਬੁੱਧੀਮਾਨ ਵਿਅਕਤੀਆਂ ਦੇ ਅਨੁਸਾਰ ਖਾਨਾ ਸਿੰਘ ਸਿੱਧੂ ਪਿੰਡ 'ਚ ਆ ਕੇ ਰਹਿਣ ਲੱਗਿਆ | ਜਿਸ ਦੇ ਤਿੰਨ ...

ਪੂਰੀ ਖ਼ਬਰ »

ਮੌਸਮ ਦੀ 'ਬੇਵਫ਼ਾਈ' ਨੇ ਕਿਸਾਨਾਂ ਦੇ 'ਦਿਲ' ਤੋੜੇ, ਹਲਕੇ ਮੀਂਹ ਨਾਲ ਮੰਡੀਆਂ ਅਤੇ ਖੇਤਾਂ 'ਚ ਕਣਕ ਭਿੱਜੀ, ਕੰਮ ਰੁਕਿਆ

ਭੁੱਚੋ ਮੰਡੀ, 20 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਮੌਸਮ ਦੀ 'ਬੇਵਫ਼ਾਈ' ਨੇ ਕਿਸਾਨਾਂ ਦੇ 'ਦਿਲ' ਤੋੜ ਦਿੱਤੇ ਹਨ | ਫ਼ਸਲ ਕਟਾਈ ਦੇ ਸਿਖਰ ਅਤੇ ਮੰਡੀਆਂ ਕਣਕਾਂ ਨਾਲ ਨੱਕੋ-ਨੱਕ ਭਰੀਆਂ ਹੋਣ ਮੌਕੇ ਪਏ ਅਤੇ ਪੈ ਰਹੇ ਹਲਕੇ ਮੀਂਹ ਨਾਲ ਖੇਤਾਂ ਵਿਚ ਕਟਾਈ ਲਈ ਤਿਆਰ ਖੜ੍ਹੀਆਂ ...

ਪੂਰੀ ਖ਼ਬਰ »

ਖ਼ਰੀਦ ਦੌਰਾਨ ਬਾਰਦਾਨੇ ਦੀ ਨਹੀਂ ਕਮੀ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

ਬਠਿੰਡਾ 20 ਅਪ੍ਰੈਲ (ਸ. ਰ.)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਅਤੇ ਖਰੀਦ ਕੇੇਂਦਰਾਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੰੂ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ...

ਪੂਰੀ ਖ਼ਬਰ »

ਅਨਾਜ ਮੰਡੀ ਭਾਗੀਵਾਂਦਰ 'ਚ ਬਾਰਦਾਨਾ ਨਾ ਭੇਜਣ 'ਤੇ ਕਿਸਾਨਾਂ ਵਲੋਂ ਤਲਵੰਡੀ ਸਾਬੋ-ਬਠਿੰਡਾ ਮੁੱਖ ਸੜਕ ਜਾਮ

ਭਾਗੀਵਾਂਦਰ, 20 ਅਪ੍ਰੈਲ (ਮਹਿੰਦਰ ਸਿੰਘ ਰੂਪ)-ਪਿਛਲੇ ਚਾਰ-ਪੰਜ ਦਿਨਾਂ ਤੋਂ ਅਨਾਜ ਮੰਡੀ ਭਾਗੀਵਾਂਦਰ 'ਚ ਕਿਸਾਨਾਂ ਦੀ ਕਣਕ ਬੁਰੀ ਤਰ੍ਹਾਂ ਰੁਲ ਰਹੀ ਹੈ | ਸਰਕਾਰ ਵਲੋਂ ਅਜੇ ਤੱਕ ਬਾਰਦਾਨਾ ਨਾ ਭੇਜਣ ਦੀ ਸੂਰਤ 'ਚ ਕਣਕ ਦੀ ਤੁਲਾਈ ਅਤੇ ਲਿਫਟਿੰਗ ਦਾ ਕੰਮ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੁਨੀਲ ਬਿੱਟਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਰਾਮਪੁਰਾ ਫੂਲ , 20 ਅਪ੍ਰੈਲ (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਫੂਲ ਵਿਚ ਕਾਂਗਰਸ ਪਾਰਟੀ ਦੇ ਸਹਿਰੀ ਪ੍ਰਧਾਨ ਸੁਨੀਲ ਬਿੱਟਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਿਆ ਜਦ ਉਹਨਾਂ ਦੇ ਪਿਤਾ ਬਿਹਾਰੀ ਲਾਲ ਅਚਾਨਕ ਸਵਰਗ ਸਿਧਾਰ ਗਏ | ਬਿਹਾਰੀ ਲਾਲ ਇਲਾਕੇ ਦੇ ਮੰਨੇ ...

ਪੂਰੀ ਖ਼ਬਰ »

ਬੇ-ਮੌਸਮੀ ਵਰਖਾ ਨਾਲ ਮੰਡੀਆਂ 'ਚ ਪਾਣੀ ਨਾਲ ਭਿੱਜੀ ਕਣਕ

ਸੀਂਗੋ ਮੰਡੀ, 20 ਅਪ੍ਰੈਲ (ਲੱਕਵਿੰਦਰ ਸ਼ਰਮਾ)-ਖੇਤਰ 'ਚ ਰੁਕ-ਰੁਕ ਕੇ ਪੈ ਰਹੀ ਬੇ-ਮੌਸਮੀ ਵਰਖਾ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ ਕੇ ਦਾਣਾ ਮੰਡੀ ਵਿਚ ਵੇਚਣ ਲਈ ਸੁੱਟੀ ਕਣਕ ਪਾਣੀ ਨਾਲ ਭਿੱਜ ਗਈ ਹੈ ਤੇ ਕਣਕ ਖ਼ਰੀਦਣ ਨੂੰ ਬਰੇਕ ਲੱਗ ਗਈ ਹੈ, ਜਿਸ ਨਾਲ ਕਿਸਾਨਾਂ 'ਚ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਵਲੋਂ 25 ਨੂੰ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਮੀਟਿੰਗਾਂ

ਰਾਮਾਂ ਮੰਡੀ, 20 ਅਪੈ੍ਰਲ (ਤਰਸੇਮ ਸਿੰਗਲਾ)-ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਨੌਕਰੀਆਂ ਦੀ ਮੰਗ ਲੈ ਕੇ 25 ਅਪੈ੍ਰਲ ਨੂੰ ਪਟਿਆਲਾ ਸ਼ਹਿਰ ਵਿਖੇ ਮੋਤੀ ਮਹਿਲ ਦਾ ਘਿਰਾਓ ਕਰਨ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਇੱਕ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਲਹਿਰਾ ਖਾਨਾ ਦੇ ਸਰਕਾਰੀ ਸਕੂਲ 'ਚ ਕੋਰੋਨਾ ਸੈਂਪਲ ਤੇ ਵੈਕਸੀਨੇਸ਼ਨ ਕੈਂਪ ਲਗਾਇਆ

ਲ਼ਹਿਰਾ ਮੁਹੱਬਤ, 20 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਨਥਾਣਾ ਦੇ ਐਸ.ਐਮ.ਓ ਸੰਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿੰਡ ਲਹਿਰਾ ਖਾਨਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਕੋਵਿਡ-19 ਦੇ ਰੈਪਿਡ ਟੈਸਟ ਤੇ ਟੀਕਾਕਰਨ ...

ਪੂਰੀ ਖ਼ਬਰ »

ਤਲਵੰਡੀ ਸਾਬੋ 'ਚ ਪਿਛਲੇ 24 ਘੰਟਿਆਂ ਦੌਰਾਨ 22 ਲੋਕ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 20 ਅਪ੍ਰੈਲ (ਰਣਜੀਤ ਸਿੰਘ ਰਾਜੂ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿਚ ਤਲਵੰਡੀ ਸਾਬੋ ਇਲਾਕੇ ਵਿਚ 22 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਜਿਨ੍ਹਾਂ ਵਿਚ ਇਕ ਉੱਚ ਵਿੱਦਿਅਕ ਸੰਸਥਾ ਦੇ 12 ਮੁਲਾਜ਼ਮਾਂ ਸਮੇਤ ਤਿੰਨ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਨੇ ਫ਼ਸਲਾਂ ਸਮੇਤ ਮੰਡੀਆਂ 'ਚ ਰੋਲਿਆ 'ਅੰਨਦਾਤਾ'

ਭੁੱਚੋ ਮੰਡੀ, 20 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਬਾਰਦਾਨੇ ਦੀ ਘਾਟ ਨੇ 'ਅੰਨਦਾਤੇ' ਨੂੰ ਫ਼ਸਲ ਸਮੇਤ ਮੰਡੀਆਂ ਵਿਚ ਰੁਲਣ ਲਈ ਮਜ਼ਬੂਰ ਕਰ ਦਿੱਤਾ ਹੈ | ਮੰਡੀਆਂ ਵਿਚ ਚੁਕਾਈ ਖੁਣੋਂ ਕਣਕਾਂ ਦੇ ਅੰਬਾਰ ਲੱਗ ਗਏ ਹਨ | ਹੋਰ ਫ਼ਸਲ ਸੁੱਟਣ ਲਈ ਮੰਡੀਆਂ ਵਿਚ ਥਾਂ ਨਾ ਬਚੀ ਹੋਣ ...

ਪੂਰੀ ਖ਼ਬਰ »

ਪਾਰਟੀ ਦੀ ਮਜ਼ਬੂਤੀ ਲਈ ਮਿਹਨਤੀ ਵਰਕਰਾਂ ਨੂੰ ਦਿੱਤੀਆਂ ਜਾ ਰਹੀਆਂ ਨੇ ਅਹਿਮ ਜ਼ਿੰਮੇਵਾਰੀਆਂ-ਮਲੂਕਾ

ਚਾਉਕੇ, 20 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੇ ਮੁੱਖ ਸੇਵਾਦਾਰ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅੱਜ ਪਿੰਡ ਚਾਉਕੇ ਵਿਖੇ ਪਾਰਟੀ ਦੇ ਮਿਹਨਤੀ ਅਤੇ ਸਰਗਰਮ ਆਗੂ ਜਥੇਦਾਰ ਬਲੌਰ ਸਿੰਘ ਚਾਉਕੇ ਨੂੰ ਸ਼੍ਰੋਮਣੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਸਕੱਤਰ ਦੇ ਦਾਅਵੇ ਨਿਕਲੇ ਖੋਖਲੇ

ਅਬੋਹਰ, 20 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਅੱਜ ਸਵੇਰ ਕਰੀਬ 11 ਵਜੇ ਇਲਾਕੇ 'ਚ ਹੋਈ ਬਾਰਿਸ਼ ਦੇ ਚੱਲਦੇ ਮੰਡੀ ਵਿਚ ਕਣਕ ਲੈ ਕੇ ਬੈਠੇ ਜ਼ਿਆਦਾਤਰ ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾ ਪਾਈ ਗਈ ਕਿਉਂਕਿ ਉਨ੍ਹਾਂ ਦੀ ਮੰਡੀ ਵਿਚ ਪਈ ਕਣਕ ਗਿੱਲੀ ਹੋ ਗਈ ਜਿਸ ਨਾਲ ਉਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਨੇ ਮਜ਼ਦੂਰਾਂ ਤੇ ਦਿਹਾੜੀਦਾਰਾਂ ਨੂੰ ਪਾਇਆ ਵਖ਼ਤਾਂ 'ਚ

ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਕੋਰੋਨਾ ਦੀ ਦੂਜੀ ਲਹਿਰ ਸਿਖ਼ਰਾਂ 'ਤੇ ਪੁੱਜਣ ਨਾਲ ਪੰਜਾਬ ਸਰਕਾਰ ਨੇ ਜਿੱਥੇ ਕਰਫ਼ਿਊ ਰਾਤ 8 ਵਜੇ ਤੋਂ ਸ਼ੁਰੂ ਕਰਨ ਅਤੇ ਹਫ਼ਤਾਵਾਰੀ ਐਤਵਾਰ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ | ਭਾਵੇਂ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਰੋਜ਼ਗਾਰ ਮੇਲਾ ਮੁਲਤਵੀ

ਬਠਿੰਡਾ, 20 ਅਪ੍ਰੈਲ (ਸ. ਰ.)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸੱਤਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੌਏ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਰਮੇਸ਼ ਚੰਦਰ ਖੁਲਰ ਨੇ ...

ਪੂਰੀ ਖ਼ਬਰ »

ਪਿੰਡ ਮਾਇਸਰਖਾਨਾ ਵਿਖੇ ਲਗਾਈ ਪ੍ਰਦਰਸ਼ਨੀ

ਬਠਿੰਡਾ, 20 ਅਪ੍ਰੈਲ (ਸ. ਰ.)-ਸਟੇਟ ਬੈਂਕ ਆਫ ਇੰਡੀਆ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੈਟੀ) ਵਲੋਂ ਪਿੰਡ ਮਾਇਸਰਖਾਨਾ ਵਿਖੇ ਲੱਗਣ ਵਾਲੇ ਛਿਮਾਹੀ ਮੇਲੇ ਵਿਚ ਆਰ ਸੈਟੀ ਸਿਖਿਆਰਥੀਆਂ ਵੱਲੋਂ ਸਿਖਲਾਈ ਦੌਰਾਨ ਤਿਆਰ ਕੀਤੇ ਗਏ ਵੱਖੋ ਵੱਖਰੇ ਸਾਮਾਨ ਜਿਸ ਵਿੱਚ ...

ਪੂਰੀ ਖ਼ਬਰ »

ਮਹਾਂਮਾਰੀ ਦੇ ਮੱਦੇਨਜ਼ਰ ਮੱਧ ਵਰਗੀ ਪਰਿਵਾਰਾਂ ਦੀ ਬਾਂਹ ਫੜੇ ਕੈਪਟਨ ਸਰਕਾਰ-ਨੀਲ ਗਰਗ

ਬਠਿੰਡਾ, 20 ਅਪ੍ਰੈਲ (ਅਵਤਾਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੈਪਟਨ ਸਰਕਾਰ ਤੋਂ ਲੋਕਾਂ ਦੇ ਬਿਜਲੀ ਬਿੱਲ ਅਤੇ ਪ੍ਰਾਪਰਟੀ ਟੈਕਸ ਮੁਆਫ਼ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ, ਤਾਂ ਜੋ ਸੂਬੇ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਰਾਮਪੁਰਾ ਫੂਲ ਦੇ ਸੈਂਕੜੇ ਲੋਕ ਨਾ ਘਰ ਦੇ ਨਾ ਘਾਟ ਦੇ

ਰਾਮਪੁਰਾ ਫੂਲ , 20 ਅਪ੍ਰੈਲ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਦੇ ਸੈਂਕੜੇ ਲੋਕ ਪ੍ਰੇਸਾਨੀ ਦੇ ਆਲਮ ਵਿਚ ਹਨ ਕਿ ਉਹ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਦੇ ਘੇਰੇ ਵਿਚ ਆਉਂਦੇ ਹਨ ਜਾਂ ਵਿਧਾਨ ਸਭਾ ਹਲਕਾ ਮੌੜ 'ਚ | ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਰਾਖਵਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼-ਮਲੂਕਾ

ਭਗਤਾ ਭਾਈਕਾ, 20 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਸਦੀ ਸਰਾਕਰ ਦੇ ਵਜ਼ੀਰ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਐਵੇ ਫੋਕੀਆਂ ਫੜਾ ਮਾਰ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਅਨਾਜ ਮੰਡੀਆਂ ...

ਪੂਰੀ ਖ਼ਬਰ »

ਗਰੀਨ ਸਿਟੀ ਕਲੱਬ ਨੇ ਕੋਵਿਡ-19 ਦਾ ਲਗਾਇਆ ਟੀਕਾਕਰਨ ਕੈਂਪ

ਗੋਨਿਆਣਾ, 20 ਅਪ੍ਰੈਲ (ਲਛਮਣ ਦਾਸ ਗਰਗ)-ਬੀਤੇ ਦਿਨੀ ਸਥਾਨਕ ਗਰੀਨ ਸਿਟੀ ਕਲੱਬ (ਰਜਿ 244) ਵਲੋਂ ਸਿਵਲ ਹਸਪਤਾਲ ਗੋਨਿਆਣਾ ਦੇ ਡਾਕਟਰੀ ਸਟਾਫ਼ ਦੇ ਸਹਿਯੋਗ ਨਾਲ ਪਹਿਲਾ ਮੁਫ਼ਤ ਕੋਵਿਡ-19 ਵੈਕਸੀਨੇਸ਼ਨ ਕੈਂਪ ਸਥਾਨਕ ਪੰਚਾਇਤੀ ਧਰਮਸਾਲਾਂ ਵਿਖੇ ਲਗਾਇਆ ਗਿਆ | ਜਿਸ ਵਿਚ 90 ...

ਪੂਰੀ ਖ਼ਬਰ »

ਬਾਰ ਰੂਮ 'ਚ ਸਿਹਤ ਵਿਭਾਗ ਵਲੋਂ ਕੋਰੋਨਾ ਟੈੱਸਟ ਕੈਂਪ

ਬਠਿੰਡਾ, 20 ਅਪ੍ਰੈਲ (ਅਵਤਾਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਬਾਰ ਰੂਮ ਵਿਚ ਸਿਹਤ ਵਿਭਾਗ ਵਲੋਂ ਕੋਰੋਨਾ ਟੈੱਸਟ ਕੈਂਪ ਲਗਾਉਣ ਉਪਰੰਤ ਵਕੀਲਾਂ ਨਾਲ ਸਬੰਧਿਤ ਕਾਰਜਕਾਰੀ ਵਿਅਕਤੀਆਂ ਦਾ ਕੋਰੋਨਾ ਟੈੱਸਟ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ...

ਪੂਰੀ ਖ਼ਬਰ »

ਡੀ. ਟੀ. ਐਫ. ਵਲੋਂ 25 ਅਪ੍ਰੈਲ ਦੀ ਸੰਗਰੂਰ ਰੈਲੀ ਸਫਲ ਬਣਾਉਣ ਲਈ ਮੀਟਿੰਗ

ਬਾਲਿਆਂਵਾਲੀ, 20 ਅਪ੍ਰੈਲ (ਕੁਲਦੀਪ ਮਤਵਾਲਾ)-ਪੰਜਾਬ ਸਰਕਾਰ ਦਾਅਧਿਆਪਕ ਮੰਗਾਂ ਵੱਲ ਧਿਆਨ ਦਿਵਾਉਣ ਲਈ ਡੀ. ਟੀ. ਐਫ. ਵਲੋਂ ਸਿੱਖਿਆ ਮੰਤਰੀ ਪੰਜਾਬ ਦੇ ਹਲਕੇ ਸੰਗਰੂਰ ਵਿਖੇ 25 ਅਪ੍ਰੈਲ ਨੂੰ ਕੀਤੀ ਜਾ ਰਹੀ ਰੋਹ ਭਰਪੂਰ ਰੈਲੀਨੂੰ ਸਫਲ ਬਣਾਉਣ ਲਈ ਬਲਾਕ ਮੌੜ ਦੇ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX