ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਅਗਲੇ ਹਫ਼ਤੇ ਜੰਮੂ-ਕਸ਼ਮੀਰ ਦੇ ਨੇਤਾਵਾਂ ਨਾਲ ਸਰਬ ਪਾਰਟੀ ਬੈਠਕ ਦੀ ਕਰਨਗੇ ਪ੍ਰਧਾਨਗੀ
. . .  8 minutes ago
ਨਵੀਂ ਦਿੱਲੀ,19 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ...
ਅਲਬਰਟਾ ਪਹਿਲਾਂ ਵਾਂਗ 1 ਜੁਲਾਈ ਤੋਂ ਪੂਰਨ ਖੋਲ੍ਹਣ ਦਾ ਪ੍ਰੀਮੀਅਰ ਜੇਸਨ ਕੈਨੀ ਵਲੋ ਐਲਾਨ
. . .  14 minutes ago
ਕੈਲਗਰੀ,19 ਜੂਨ (ਜਸਜੀਤ ਸਿੰਘ ਧਾਮੀ) - ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ 1 ਜੁਲਾਈ ਕੈਨੇਡਾ ...
ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ ਰਾਸ਼ਟਰਪਤੀ,ਪ੍ਰਧਾਨ ਮੰਤਰੀ,ਮੁੱਖ ਮੰਤਰੀ ਅਤੇ ਸੁਖਬੀਰ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ
. . .  22 minutes ago
ਨਵੀਂ ਦਿੱਲੀ,19 ਜੂਨ - ਪਦਮਸ੍ਰੀ ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ...
ਨਿਊਜ਼ੀਲੈਂਡ ਦੇ ਪਾਪਾਟੋਏਟੋਏ ਖੇਤਰ 'ਚ ਤੂਫ਼ਾਨੀ ਚੱਕਰਵਾਤ ਟੋਰਨਾਡੋ ਨੇ ਮਚਾਈ ਤਬਾਹੀ
. . .  45 minutes ago
ਆਕਲੈਂਡ,19 ਜੂਨ (ਹਰਮਨਪ੍ਰੀਤ ਸਿੰਘ )ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨਜ਼ਦੀਕ ਪੈਂਦੇ ਖੇਤਰ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 9 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਖੇਡ ਸੰਸਾਰ

ਦਿੱਲੀ ਨੇ ਰੋਕਿਆ ਮੁੰਬਈ ਦੀ ਜਿੱਤ ਦਾ ਸਿਲਸਿਲਾ

ਚੇਨਈ, 20 ਅਪ੍ਰੈਲ (ਏਜੰਸੀਆਂ)-ਆਈ.ਪੀ.ਐਲ. 2021 ਸੀਜ਼ਨ ਦਾ 13ਵਾਂ ਮੈਚ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਚੇਨਈ ਵਿਖੇ ਖੇਡਿਆ ਗਿਆ ਜਿਥੇ ਮੁੰਬਈ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 9 ਵਿਕਟਾਂ ਗੁਆ 137 ਦੌੜਾਂ ਬਣਾਈਆਂ, ਜਿਸ ਦੇ ਜਵਾਬ 'ਚ ਦਿੱਲੀ ਦੀ ਟੀਮ ਨੇ ਟੀਚੇ ਦਾ ਪਿੱਛਾ ਕਰਦੇ ਹੋਏ ਮੈਚ 6 ਵਿਕਟਾਂ ਨਾਲ ਮੈਚ ਜਿੱਤ ਲਿਆ। ਦਿੱਲੀ ਦੀ ਇਹ ਲਗਾਤਾਰ ਦੂਸਰੀ ਜਿੱਤ ਹੈ। ਇਸ ਦੇ ਨਾਲ ਹੀ ਟੀਮ ਅੰਕਾਂ ਦੀ ਸੂਚੀ 'ਚ ਨੰਬਰ-2 'ਤੇ ਪਹੁੰਚ ਗਈ ਹੈ। ਦਿੱਲੀ ਨੇ ਹੁਣ ਤੱਕ 4 'ਚੋਂ 3 ਮੈਚ ਜਿੱਤ ਲਏ ਹਨ। ਇਸ ਮੁਕਾਬਲੇ 'ਚ ਦਿੱਲੀ ਟੀਮ ਦੇ ਸਪਿੱਨਰ ਅਮਿਤ ਮਿਸ਼ਰਾ ਨੇ 4 ਵਿਕਟਾਂ ਲਈ ਅਤੇ ਇਸ ਤੋਂ ਬਾਅਦ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ 44 ਦੌੜਾਂ ਦੀ ਪਾਰੀ ਖੇਡ ਦੇ ਹੋਏ ਟੀਮ ਨੂੰ ਜਿੱਤ ਦਿਵਾਈ। ਮੁੰਬਈ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 9 ਵਿਕਟਾਂ ਗੁਆ ਕੇ 137 ਦੌੜਾਂ ਬਣਾਈਆਂ, ਜਿਸ ਦੇ ਜਵਾਬ 'ਚ ਦਿੱਲੀ ਦੀ ਟੀਮ ਨੇ 4 ਵਿਕਟਾਂ ਗੁਆ ਕੇ 138 ਦੌੜਾਂ ਬਣਾਉਂਦੇ ਹੋਏ ਮੈਚ ਆਪਣੇ ਨਾਮ ਕਰ ਲਿਆ। ਟੀਚੇ ਦਾ ਪਿੱਛਾ ਕਰਨ ਉਤਰੀ ਦਿੱਲੀ ਕੈਪੀਟਲਜ਼ ਦੀ ਟੀਮ ਦੀ ਸ਼ੁਰੂਆਤ ਵੀ ਚੰਗੀ ਨਹੀਂ ਰਹੀ ਅਤੇ ਟੀਮ ਨੂੰ 11 ਦੌੜਾਂ ਦੇ ਸਕੋਰ 'ਤੇ ਪਹਿਲਾਂ ਝਟਕਾ ਲੱਗਿਆ। ਸਲਾਮੀ ਬੱਲੇਬਾਜ਼ ਪ੍ਰਿਥਵੀ ਸ਼ਾਹ 7 ਦੌੜਾਂ ਬਣਾ ਕੇ ਆਊਟ ਹੋ ਗਿਆ। ਇਸ ਤੋਂ ਬਾਅਦ ਸ਼ਿਖਰ ਧਵਨ ਨੇ ਪਾਰੀ ਸੰਭਾਲਿਆ ਅਤੇ 44 ਦੌੜਾਂ ਬਣਾਈਆਂ। ਉਸ ਤੋਂ ਇਲਾਵਾ ਸਟੀਵ ਸਿਮਥ ਨੇ 29 ਗੇਂਦਾਂ 'ਤੇ 33 ਦੌੜਾਂ ਬਣਾਈਆਂ। ਪਹਿਲਾਂ ਬੱਲੇਬਾਜ਼ੀ ਕਰਦਿਆਂ ਮੁੰਬਈ ਟੀਮ ਦੀ ਸ਼ੁਰੂਆਤ ਬਹੁਤੀ ਚੰਗੀ ਨਹੀਂ ਰਹੀ। ਟੀਮ ਨੇ 9 ਦੌੜਾਂ 'ਤੇ ਹੀ ਆਪਣਾ ਪਹਿਲਾਂ ਵਿਕਟ ਗੁਆ ਲਿਆ। ਕਿਵੰਟਨ ਡੀਕਾਕ 2 ਦੌੜਾਂ ਬਣਾ ਕੇ ਹੀ ਆਊਟ ਹੋ ਗਏ। ਕਪਤਾਨ ਰੋਹਿਤ ਨੇ 30 ਗੇਂਦਾਂ ਖੇਡ ਕੇ 3 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ ਸਭ ਤੋਂ ਜ਼ਿਆਦਾ 44 ਦੌੜਾਂ ਬਣਾਈਆਂ ਅਤੇ ਉਹ ਅਰਧ ਸੈਂਕੜਾ ਬਣਾਉਣ ਤੋਂ ਖੁੰਝ ਗਏ। ਉਨ੍ਹਾਂ ਤੋਂ ਇਲਾਵਾ ਈਸ਼ਾਨ ਨੇ 26 ਅਤੇ ਸੂਰੀਆ ਕੁਮਾਰ ਯਾਦਵ ਨੇ 24 ਦੌੜਾਂ ਬਣਾਈਆਂ। ਇਸ ਤੋਂ ਬਾਅਦ ਕੋਈ ਵੀ ਬੱਲੇਬਾਜ਼ ਚੰਗਾ ਪ੍ਰਦਰਸ਼ਨ ਨਹੀਂ ਕਰ ਸਕਿਆ ਅਤੇ ਮੁੰਬਈ ਇੰਡੀਅਨਜ਼ ਨੇ 9 ਵਿਕਟਾਂ ਗੁਆ ਕੇ 137 ਦੌੜਾਂ ਹੀ ਬਣਾਈਆਂ। ਚੇਨਈ ਦੇ ਗੇਂਦਬਾਜ਼ ਅਮਿਤ ਮਿਸ਼ਰਾ ਨੇ 4 ਵਿਕਟਾਂ ਲਈਆਂ। ਉਨ੍ਹਾਂ ਨੇ ਮੁੰਬਈ ਦੇ ਕਪਤਾਨ ਰੋਹਿਤ ਸ਼ਰਮਾ, ਹਾਰਦਿਕ ਪਾਂਡਿਆ, ਕੀਰੋਨ ਪੋਲਾਰਡ ਅਤੇ ਈਸ਼ਾਨ ਕਿਸ਼ਨ ਨੂੰ ਆਪਣੀ ਫਿਰਕੀ ਗੇਂਦਬਾਜ਼ੀ ਨਾਲ ਆਊਟ ਕੀਤਾ। ਅਮਿਤ ਮਿਸ਼ਰਾ ਤੋਂ ਇਲਾਵਾ ਅਵੇਸ਼ ਖ਼ਾਨ ਨੇ 2 ਅਤੇ ਸਟੋਨਿਸ, ਰਵਾਡਾ ਅਤੇ ਲਲਿਤ ਯਾਦਵ ਨੇ 1-1 ਵਿਕਟ ਲਈ। ਸ਼ਾਨਦਾਰ ਗੇਂਦਬਾਜ਼ੀ ਸਦਕਾ ਅਮਿਤ ਮਿਸ਼ਰਾ ਨੂੰ 'ਮੈਨ ਆਫ਼ ਦਾ ਮੈਚ' ਐਲਾਨਿਆ।

ਭਾਰਤ 1 ਮਈ ਤੋਂ ਪਹਿਲੀ ਵਾਰ ਡਬਲਿਊ.ਬੀ.ਸੀ. ਇੰਡੀਆ ਚੈਂਪੀਅਨਸ਼ਿਪ 'ਚ ਕਰੇਗਾ ਮੇਜ਼ਬਾਨੀ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀਆਂ)-ਵਿਸ਼ਵ ਮੁੱਕੇਬਾਜ਼ੀ ਪ੍ਰੀਸ਼ਦ (ਡਬਲਿਊ.ਬੀ.ਸੀ.) ਨੇ ਇਕ ਮਈ ਨੂੰ ਜਲੰਧਰ 'ਚ ਚਾਂਦਨੀ ਮਹਿਰਾ ਅਤੇ ਸੁਮਨ ਕੁਮਾਰੀ ਵਿਚਕਾਰ ਇੰਡੀਅਨ ਚੈਂਪੀਅਨਸ਼ਿਪ ਮੁਕਾਬਲੇ ਦਾ ਸਮਰਥਨ ਕੀਤਾ ਹੈ | ਜਿਸ ਨੂੰ ਦੇਸ਼ 'ਚ ਪੇਸ਼ੇਵਰ ਮੁੱਕੇਬਾਜ਼ੀ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX