ਤਾਜਾ ਖ਼ਬਰਾਂ


ਨਿਊਜ਼ੀਲੈਂਡ ਦੇ ਪਾਪਾਟੋਏਟੋਏ ਖੇਤਰ 'ਚ ਤੂਫ਼ਾਨੀ ਚੱਕਰਵਾਤ ਟੋਰਨਾਡੋ ਨੇ ਮਚਾਈ ਤਬਾਹੀ
. . .  7 minutes ago
ਆਕਲੈਂਡ,19 ਜੂਨ (ਹਰਮਨਪ੍ਰੀਤ ਸਿੰਘ )ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨਜ਼ਦੀਕ ਪੈਂਦੇ ਖੇਤਰ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 8 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਰਾਸ਼ਟਰੀ-ਅੰਤਰਰਾਸ਼ਟਰੀ

ਇਟਲੀ ਦੇ ਪ੍ਰਧਾਨ ਮੰਤਰੀ ਦਰਾਗੀ ਵੀ 'ਯੂਰਪੀਅਨ ਸੁਪਰ ਲੀਗ' ਦੇ ਗਠਨ ਤੋਂ ਨਾਖ਼ੁਸ਼

ਵੈਨਿਸ (ਇਟਲੀ), 20 ਅਪ੍ਰੈਲ (ਹਰਦੀਪ ਸਿੰਘ ਕੰਗ)-ਇੰਗਲੈਂਡ ਅਤੇ ਫਰਾਂਸ ਦੇ ਪ੍ਰਧਾਨ ਮੰਤਰੀਆਂ ਦੁਆਰਾ 'ਯੂਰਪੀਅਨ ਸੁਪਰ ਲੀਗ' ਦੇ ਗਠਨ ਦੀ ਵਿਰੋਧਤਾ ਤੋਂ ਬਾਅਦ ਹੁਣ ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਦਰਾਗੀ ਨੇ ਵੀ ਇਸ ਲੀਗ ਦੇ ਗਠਨ ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ | ਪ੍ਰਧਾਨ ਮੰਤਰੀ ਮੰਤਰੀ ਦਰਾਗੀ ਨੇ ਕਿਹਾ ਕਿ ਖੇਡ ਸਿਸਟਮ ਨੂੰ ਬਚਾਉਣਾ ਹੋਵੇਗਾ ਅਤੇ ਇਟਲੀ ਸਰਕਾਰ ਫੁੱਟਬਾਲ ਦੀਆਂ ਪ੍ਰਚਲਿਤ ਸੰਸਥਾਵਾਂ ਯੂ ਈ ਐੱਫ ਏ ਅਤੇ ਇਟਾਲੀਅਨ ਫੁੱਟਬਾਲ ਫੈਡਰੇਸ਼ਨ ਦਾ ਸਮਰਥਨ ਕਰਦੀ ਹੈ | ਉਨ੍ਹਾਂ ਫੁੱਟਬਾਲ ਖੇਡ ਪ੍ਰਬੰਧਾਂ ਵਿਚ ਹੋ ਰਹੀ ਰਾਜਨੀਤੀ ਅਤੇ ਅਮੀਰ ਘਰਾਣਿਆਂ ਦੀ ਦਖਲਅੰਦਾਜ਼ੀ ਉੱਤੇ ਚਿੰਤਾ ਵੀ ਜ਼ਾਹਿਰ ਕੀਤੀ ਹੈ | ਦੱਸਣਯੋਗ ਹੈ ਕਿ ਬੀਤੇ ਕੱਲ੍ਹ ਯੂਰਪ ਦੀਆਂ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਯੂਰਪੀਅਨ ਸੁਪਰ ਲੀਗ ਦਾ ਗਠਨ ਕਰ ਕੇ ਅਗਸਤ ਮਹੀਨੇ ਤੋਂ ਫੁੱਟਬਾਲ ਲੀਗ ਕਰਵਾਉਣ ਦਾ ਐਲਾਨ ਕੀਤਾ ਹੈ | ਇਸ ਨਵੇਂ ਬਣੇ ਖੇਡ ਪ੍ਰਬੰਧ ਵਿਚ ਇਟਲੀ, ਇੰਗਲੈਂਡ ਅਤੇ ਸਪੇਨ ਨਾਲ ਸਬੰਧਿਤ ਕਲੱਬ ਸ਼ਾਮਿਲ ਹਨ | ਅਨੇਕਾਂ ਮੰਨੇ ਪ੍ਰਮੰਨੇ ਕਲੱਬ ਅਤੇ ਪ੍ਰਮੁੱਖ ਫੈਡਰੇਸ਼ਨਾਂ ਦੇ ਇਸ ਪ੍ਰਬੰਧ ਦੀ ਹੋਂਦ ਤੋਂ ਬਾਹਰ ਹੋਣ ਕਰ ਕੇ ਇਸ ਦੇ ਗਠਨ ਦੇ ਵਿਰੁੱਧ ਪੂਰੇ ਯੂਰਪ ਭਰ ਦੇ ਖੇਡ ਕਲੱਬਾਂ ਅਤੇ ਫੁੱਟਬਾਲ ਪ੍ਰੇਮੀਆਂ ਵਿਚ ਹਲਚਲ ਮੱਚ ਗਈ ਹੈ |

ਜੌਹਨਸਨਸ ਐਂਡ ਜੌਹਨਸਨ ਸਮੇਤ ਚਾਰ ਦਵਾਈ ਨਿਰਮਾਤਾ ਕੰਪਨੀਆਂ ਮਾਰੂ ਪ੍ਰਭਾਵਾਂ ਦੇ ਮੁਕੱਦਮੇ 'ਚ ਹੋਈਆਂ ਪੇਸ਼

ਸਾਨ ਫਰਾਂਸਿਸਕੋ, 20 ਅਪ੍ਰੈਲ (ਐੱਸ.ਅਸ਼ੋਕ ਭੌਰਾ)-ਚਾਰ ਦਵਾਈ ਨਿਰਮਾਤਾ ਕੰਪਨੀਆਂ ਨੂੰ ਮਨੁੱਖੀ ਜੀਵਨ ਲਈ ਘਾਤਕ ਦਵਾਈਆਂ ਨੂੰ ਧੋਖੇ ਨਾਲ ਮਾਰਕੀਟ 'ਚ ਵੇਚਣ ਲਈ 50 ਅਰਬ ਡਾਲਰ ਦੇ ਮੁਕੱਦਮੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਹੀਆਂ ...

ਪੂਰੀ ਖ਼ਬਰ »

7 ਸਾਲਾ ਅਸ਼ਲੀਨ ਕੌਰ ਪੰਨੂੰ ਨੂੰ 'ਹਾਂਗਕਾਂਗ ਲਿਟਲ ਸ਼ੈਫ' ਮੁਕਾਬਲੇ 'ਚ ਤੀਸਰਾ ਸਥਾਨ

ਹਾਂਗਕਾਂਗ, 20 ਅਪ੍ਰੈਲ (ਜੰਗ ਬਹਾਦਰ ਸਿੰਘ)-ਹਾਂਗਕਾਂਗ ਐਜੂਕੇਸ਼ਨ ਬੋਰਡ ਅਤੇ ਲਾਇਨਜ਼ ਕਲੱਬ ਇੰਟਰਨੈਸ਼ਨਲ ਵਲੋਂ ਕਰਵਾਏ ਗਏ 'ਅਕੈਡਮਿਕ ਹੈਲਦੀ ਲਿਟਲ ਸੈਫ਼ ਕੰਪੀਟਿਸ਼ਨ' ਦੇ ਫਾਇਨਲ ਮੁਕਾਬਲੇ 'ਚ ਆਪਣੀ ਉਮਰ ਤੋਂ ਕਰੀਬ ਦੁੱਗਣੇ 1000 ਦੇ ਲਗਪਗ ਪ੍ਰਤੀਯੋਗੀਆਂ ਨੂੰ ...

ਪੂਰੀ ਖ਼ਬਰ »

ਸਹੀ ਤਰੀਕੇ ਨਾਲ ਨੀਂਦ ਨਾ ਲੈਣਾ ਹੋ ਸਕਦੈ ਜਾਨ ਲੇਵਾ-ਮਾਹਿਰ

ਲੈਸਟਰ (ਇੰਗਲੈਂਡ), 20 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਸਹੀ ਤਰੀਕੇ ਨਾਲ ਨੀਂਦ ਨਾ ਲੈਣਾ ਜਾਨ ਲਈ ਖਤਰਿਆਂ ਵਾਲਾ ਸਾਬਤ ਹੋ ਸਕਦਾ ਹੈ | ਇਸ ਸਬੰਧ 'ਚ ਲਗਭਗ 8000 ਆਦਮੀਆਂ ਅਤੇ ਔਰਤਾਂ ਜੋ ਕਿ 64 ਤੋਂ 84 ਸਾਲ ਉਮਰ ਵਿਚਾਲੇ ਦੇ ਸਨ, ਉਤੇ ਇਕ ਅਧਿਐਨ ਆਸਟ੍ਰੇਲੀਆ ਦੀ ਐਡੀਲੇਡ ...

ਪੂਰੀ ਖ਼ਬਰ »

ਪਿ੍ਅੰਕਾ ਮੋਹਿਤੇ ਮਾਊਾਟ ਅੰਨਪੂਰਨਾ ਚੋਟੀ ਨੂੰ ਸਰ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ

ਮੁੰਬਈ, 20 ਅਪ੍ਰੈਲ (ਏਜੰਸੀਆਂ)-ਮਹਾਰਾਸ਼ਟਰ ਦੇ ਸਤਾਰਾ ਸ਼ਹਿਰ ਦੀ ਪਿ੍ਅੰਕਾ ਮੋਹਿਤੇ ਵਿਸ਼ਵ ਦੀ 10ਵੀਂ ਸਭ ਤੋਂ ਉੱਚੀ ਪਹਾੜੀ ਮਾਊਾਟ ਅੰਨਪੂਰਨਾ ਦੀ ਚੋਟੀ ਸਰ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ | ਇਸ 28 ਸਾਲਾ ਪਰਬਤਾਰੋਹੀ ਦੀ ਇਸ ਪ੍ਰਾਪਤੀ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਮੁਫ਼ਤ ਰਸੋਈ ਰੀਜਾਇਨਾ ਵਲੋਂ ਲੋੜਵੰਦਾਂ ਵਾਸਤੇ ਲੰਗਰ ਦੀ ਸੇਵਾ

ਕੈਲਗਰੀ, 20 ਅਪ੍ਰੈਲ (ਜਸਜੀਤ ਸਿੰਘ ਧਾਮੀ)-ਗੁਰੂ ਨਾਨਕ ਮੁਫ਼ਤ ਰਸੋਈ ਰੀਜਾਇਨਾ ਵਲੋਂ ਵਿਸਾਖੀ, ਹੈਰੀਟੇਜ ਮਹੀਨਾ, ਰਮਦਾਨ ਦਾ ਤਿਉਹਾਰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮੇਂ ਸੰਗਤਾਂ ਅਤੇ ਪ੍ਰਬੰਧਕਾਂ ਸਨਦੀਪ ਸਿੰਘ ਸੰਧੂ, ਹੇਮ ਸਿੰਘ, ਅਮਰ ਸਹੋਤਾ, ...

ਪੂਰੀ ਖ਼ਬਰ »

ਸਰੀ 'ਚ 5 ਥਾਵਾਂ 'ਤੇ ਅੱਗ ਲਾਉਣ ਵਾਲਾ ਪੰਜਾਬੀ ਗਿ੍ਫ਼ਤਾਰ

ਐਬਟਸਫੋਰਡ, 20 ਅਪ੍ਰੈਲ (ਗੁਰਦੀਪ ਸਿੰਘ ਗਰੇਵਾਲ)-ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਨੇ ਸਰੀ ਨਿਵਾਸੀ 51 ਸਾਲਾ ਪੰਜਾਬੀ ਬਲਵੀਰ ਸਿੰਘ ਬੋਪਾਰਾਏ ਨੂੰ ਅੱਗ ਲਾਉਣ ਦੇ ਦੋਸ਼ ਤਹਿਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਇੰਸਪੈਕਟਰ ਮਰੀਨਾ ਵਿਲਕਸ ਨੇ ਦੱਸਿਆ ਕਿ ਸਰੀ ਅੱਗ ...

ਪੂਰੀ ਖ਼ਬਰ »

ਭਾਰਤ 'ਚ ਮਿਲੇ ਨਵੇਂ ਕੋਵਿਡ-19 ਵੈਰੀਐਂਟ 'ਤੇ ਕੋਰੋਨਾ ਟੀਕੇ ਦੇ ਪ੍ਰਭਾਵਸ਼ਾਲੀ ਹੋਣ ਦਾ ਇੰਗਲੈਂਡ ਸਰਕਾਰ ਨੂੰ ਯਕੀਨ ਨਹੀਂ

ਲੰਡਨ/ਲੈਸਟਰ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਸਰਕਾਰ ਨੂੰ ਇਸ ਗੱਲ 'ਤੇ ਪੱਕਾ ਯਕੀਨ ਨਹੀਂ ਹੈ ਕਿ ਭਾਰਤ 'ਚ ਮਿਲੇ ਨਵੇਂ ਕੋਵਿਡ -19 ਵੈਰੀਐਂਟ ਦੇ ਵਿਰੁੱਧ ਕੋਰੋਨਾ ਵੈਕਸੀਨ ਪ੍ਰਭਾਵਸ਼ਾਲੀ ਹੈ ਜਾਂ ਨਹੀਂ | ਇਸ ਗੱਲ ਦੀ ...

ਪੂਰੀ ਖ਼ਬਰ »

ਫਲੋਰੀਡਾ ਦੇ ਗਵਰਨਰ ਨੇ ਹਿੰਸਾ ਤੇ ਦੰਗਿਆਂ ਨੂੰ ਨੱਥ ਪਾਉਣ ਲਈ ਬਿੱਲ 'ਤੇ ਕੀਤੇ ਦਸਤਖ਼ਤ

ਸੈਕਰਾਮੈਂਟੋ, 20 ਅਪ੍ਰੈਲ (ਹੁਸਨ ਲੜੋਆ ਬੰਗਾ)-ਫਲੋਰੀਡਾ ਦੇ ਗਵਰਨਰ ਰੋਨ ਡੀਸੈਂਟਿਸ ਨੇ ਉਸ ਬਿੱਲ 'ਤੇ ਦਸਤਖ਼ਤ ਕਰ ਦਿੱਤੇ ਹਨ ਜਿਸ ਤਹਿਤ ਦੰਗਾਕਾਰੀਆਂ ਲਈ ਸਖ਼ਤ ਸਜ਼ਾਵਾਂ ਦੀ ਵਿਵਸਥਾ ਕੀਤੀ ਗਈ ਹੈ | ਗਵਰਨਰ ਨੇ ਕਿਹਾ ਹੈ ਕਿ 'ਕੰਬੇਟਿੰਗ ਪਬਲਿਕ ਡਿਸਆਰਡਰ' ਕਾਨੂੰਨ ...

ਪੂਰੀ ਖ਼ਬਰ »

ਬਰਮਿੰਘਮ 'ਚ ਚਾਕੂ ਦੀ ਨੋਕ 'ਤੇ ਲੋਕਾਂ ਨੂੰ ਧਮਕਾਉਣ ਵਾਲਾ ਗਿ੍ਫ਼ਤਾਰ

ਲੰਡਨ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਮਿੰਘਮ 'ਚ ਚਾਕੂ ਦੀ ਨੋਕ 'ਤੇ ਲੋਕਾਂ ਨੂੰ ਇੱਕ ਚੌਂਕ 'ਚ ਸ਼ਰੇ੍ਹਆਮ ਧਮਕਾਉਣ ਵਾਲਾ ਵਿਅਕਤੀ ਗਿ੍ਫਤਾਰ ਕੀਤਾ ਹੈ | ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਵੀਡੀਓ 'ਚ ਦਿਖਾਇਆ ਗਿਆ ਹੈ ਕਿ ਗਿ੍ਫਤਾਰੀ ਤੋਂ ਪਹਿਲਾਂ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾ: ਅੰਬੇਡਕਰ ਦਾ 130ਵਾਂ ਜਨਮ ਦਿਵਸ ਮਨਾਇਆ

ਟੋਰਾਂਟੋ, 20 ਅਪ੍ਰੈਲ (ਹਰਜੀਤ ਸਿੰਘ ਬਾਜਵਾ)-'ਅਸੀਂ ਕਿਤੇ ਭੁੱਲ ਨਾ ਜਾਈਏ ਮਹਾਂਪੁਰਸ਼ਾਂ ਅਤੇ ਕੌਮ ਦੇ ਨਾਇਕਾਂ ਦੇ ਅੰਦੋਲਨ ਨੂੰ ਵਿਚਾਰਧਾਰਾ ਤਹਿਤ' ਵਰਲਡ ਵਾਈਡ ਬੀ ਐਸ ਪੀ ਸਪੋਰਟਰਸ ਵਲੋਂ ਭਾਰਤ ਦੇ ਰਾਸ਼ਟਰ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ...

ਪੂਰੀ ਖ਼ਬਰ »

ਵਾਸ਼ਿੰਗਟਨ ਸਟੇਟ 'ਚ ਮੁੜ ਖੁੱਲ੍ਹੇ ਸਕੂਲ

ਸਿਆਟਲ, 20 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਵਾਸ਼ਿੰਗਟਨ ਸਟੇਟ ਦੇ ਗਵਰਨਰ ਜੇ ਇੰਨਸਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਟੇਟ ਦੇ ਬਹੁਤੇ ਹਾਈ ਤੇ ਮਿਡਲ ਸਕੂਲ ਖੋਲ੍ਹੇ ਗਏ ਅਤੇ ਵਿਦਿਆਰਥੀਆਂ ਵਿਚ ਆਪਣੇ-ਆਪਣੇ ਸਕੂਲਾਂ 'ਚ ਪਹੁੰਚੇ ਅਤੇ ਸਕੂਲੀ ਦੋਸਤਾਂ ਨੂੰ ਮਿਲ ...

ਪੂਰੀ ਖ਼ਬਰ »

ਇੰਗਲੈਂਡ 'ਚ ਅਖੌਤੀ ਬਾਬੇ 'ਤੇ ਜਬਰ ਜਨਾਹ ਦੇ ਦੋਸ਼

ਲੰਡਨ, 20 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ 'ਚ ਇਕ ਭਾਰਤੀ ਮੂਲ ਦੇ ਅਖੌਤੀ ਬਾਬੇ 'ਤੇ 4 ਔਰਤ ਭਗਤਾਂ ਨਾਲ ਜਬਰ ਜਨਾਹ ਕਰਨ ਦੇ ਦੋਸ਼ ਲੱਗੇ ਹਨ | ਇਹ ਬਾਬਾ ਹਿੰਦੂ ਧਰਮ ਦੀ ਇਕ ਅਜਿਹੀ ਬਰਾਂਚ ਦੀ ਪਾਲਨਾ ਕਰਦਾ ਸੀ ਜਿਸ ਬਾਰੇ ਸਪਸ਼ਟ ਤੌਰ 'ਤੇ ਕੋਈ ਦਾਅਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX