ਤਾਜਾ ਖ਼ਬਰਾਂ


21 ਜੂਨ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਕੇਜਰੀਵਾਲ
. . .  1 day ago
ਰਾਜਾਸਾਂਸੀ, 19 ਜੂਨ (ਹੇਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ...
ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ- ਵਿਜੈ ਇੰਦਰ ਸਿੰਗਲਾ
. . .  1 day ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿੱਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ...
ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ ਲਈ ਫ਼ਾਰੂਕ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਨੂੰ ਭੇਜਿਆ ਗਿਆ ਸੱਦਾ
. . .  1 day ago
ਸ੍ਰੀਨਗਰ, 19 ਜੂਨ - ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਸਨਿੱਚਰਵਾਰ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਜੰਮੂ ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠਕ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼...
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ
. . .  1 day ago
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ...
ਫਰਾਂਸ ਸਰਕਾਰ ਵਲੋਂ 125 ਬੈੱਡਾਂ ਦੇ ਹਸਪਤਾਲ ਲਈ ਭੇਜਿਆ ਆਕਸੀਜਨ ਪਲਾਂਟ ਦਿੱਲੀ ਗੁਰਦੁਆਰਾ ਕਮੇਟੀ ਕੋਲ ਪੁੱਜਾ
. . .  1 day ago
ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ, ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ
. . .  1 day ago
ਸੰਗਰੂਰ , 19 ਜੂਨ (ਧੀਰਜ ਪਸ਼ੋਰੀਆ) - ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ...
ਬੀ.ਕੇ.ਯੂ. ਡਕੌਂਦਾ ਵਲੋਂ ਮੋਟਰਾਂ ਵਾਲੀ ਬਿਜਲੀ ਸਪਲਾਈ ਨਾ ਮਿਲਣ ’ਤੇ ਬਿਜਲੀ ਗਰਿੱਡ ਜੈਤੋ ਦੇ ਦਫਤਰ ਅੱਗੇ ਦਿੱਤਾ ਧਰਨਾ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਵਲੋਂ...
ਡੇਰਾ ਬੱਸੀ ਦੀ ਮਹਿਕ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ
. . .  1 day ago
ਡੇਰਾ ਬੱਸੀ, 19 ਜੂਨ (ਗੁਰਮੀਤ ਸਿੰਘ) - ਡੇਰਾ ਬੱਸੀ ਦੇ ਦਾਦਪੁਰਾ ਮੁਹੱਲਾ ਵਾਸੀ ਮਹਿਕ ਮਿੱਤਲ ਪੁੱਤਰੀ ਰਮੇਸ਼ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚੋਂ ਪੂਰੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ...
ਪੰਜ ਤੱਤਾਂ ਵਿਚ ਵਿਲੀਨ ਹੋਏ ਸ. ਮਿਲਖਾ ਸਿੰਘ
. . .  1 day ago
ਚੰਡੀਗੜ੍ਹ, 19 ਜੂਨ - ਸਰਕਾਰੀ ਸਨਮਾਨਾਂ ਨਾਲ ਸ. ਮਿਲਖਾ ਸਿੰਘ ਦਾ ਅੰਤਿਮ ਸਸਕਾਰ ...
ਸੰਤ ਦਲਬਾਰ ਸਿੰਘ ਛੀਨੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫ਼ੈਸਲੇ ਦਾ ਸੁਆਗਤ
. . .  1 day ago
ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ 'ਚ ਹਲਕਾ ਚੰਨਣਵਾਲ...
ਦੇਸ਼ 'ਚ ਗ੍ਰੀਨ ਫੰਗਸ ਦਾ ਦੂਸਰਾ ਮਾਮਲਾ ਜਲੰਧਰ 'ਚ ਮਿਲਿਆ
. . .  1 day ago
ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗਰੀਨ ਫੰਗਸ ਦਾ ਪਹਿਲਾ ਮਾਮਲਾ ਮਿਲਿਆ ਹੈ, ਜੋ ਦੇਸ਼ 'ਚ ਦੂਸਰਾ ਮਾਮਲਾ ਦੱਸਿਆ ਜਾ ਰਹਾ ਹੈ। ਗ੍ਰੀਨ ਫੰਗਸ ਦਾ ਪਹਿਲਾ...
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਵਿਚ ਮੋਟੀ ਰਕਮ ਲੈ ਮੋਬਾਈਲ ਸਪਲਾਈ ਕਰਨ ਵਾਲਾ ਆਈ. ਆਰ. ਬੀ. ਦਾ ਮੁਲਾਜ਼ਮ ਗ੍ਰਿਫ਼ਤਾਰ
. . .  1 day ago
ਨਾਭਾ,19 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਬਣੀ ਸਖ਼ਤ ਸੁਰੱਖਿਆ ਜੇਲ੍ਹ ਜੋ ਕਿ ਲਗਾਤਾਰ ਗੈਰ ਕਾਨੂੰਨੀ ਸਮੱਗਰੀ ਨਸ਼ਾ ਅਤੇ ਮੋਬਾਈਲ ਮਿਲਣ...
ਦਿਲਬਾਗ ਬਾਗੀ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਸਰਕਲ ਜੈਤੋ ਦੇ ਪ੍ਰਧਾਨ ਨਿਯੁਕਤ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ ਦੇ ਸਰਗਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ...
ਸੰਗਰੂਰ ਦੇ ਰਿਸ਼ਭ ਬਾਂਸਲ ਨੇ ਪੀ.ਸੀ.ਐੱਸ. ਦੀ ਪ੍ਰੀਖਿਆ 'ਚ ਪੰਜਾਬ ਭਰ 'ਚੋਂ ਪ੍ਰਾਪਤ ਕੀਤਾ 7ਵਾਂ ਸਥਾਨ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ) ਸੰਗਰੂਰ ਦੀ ਥਲੇਸ ਬਾਗ ਕਾਲੋਨੀ ਦੇ 26 ਸਾਲਾ ਰਿਸ਼ਭ ਬਾਂਸਲ ਨੇ ਪੀ. ਸੀ. ਐੱਸ. ਦੀ ਪ੍ਰੀਖਿਆ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 15 ਨਵੇਂ ਕੇਸ, 1 ਮੌਤ
. . .  1 day ago
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1 ਹੋਰ ਮਰੀਜ਼ ਦੀ ਮੌਤ ਹੋਈ ਹੈ...
ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ
. . .  1 day ago
ਨਵੀਂ ਦਿੱਲੀ, 19 ਜੂਨ - ਦੱਖਣੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ ਹੋਏ ਹਨ। ਰਜਨੀਕਾਂਤ ਨੇ ਇਕ ਵਿਸ਼ੇਸ਼ ਨਿੱਜੀ ਉਡਾਣ ਵਿਚ ਉਡਾਨ ਭਰੀ...
ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕਿਸਾਨਾਂ ਨੂੰ ਸੂਇਆ ਰਾਹੀਂ ਟਿੱਲਾ ਤੱਕ ਪਾਣੀ ਪਹੁੰਚਾਉਣ ਦਾ ਲਿਆ ਜਾਇਜ਼ਾ, ਕਿਸਾਨ ਹੋਏ ਬਾਗੋ - ਬਾਗ
. . .  1 day ago
ਲੋਪੋਕੇ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬਰਾਂਚ ਦੀਆਂ ਨਹਿਰਾਂ...
ਬੁੱਧੀਜੀਵੀਆਂ ਦੀ ਰਿਹਾਈ ਲਈ ਸੰਗਰੂਰ 'ਚ ਕੀਤਾ ਗਿਆ ਰੋਸ ਮੁਜ਼ਾਹਰਾ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਭੀਮਾ ਕੋਰੇਗਾਉਂ ਕੇਸ ਵਿਚ ਬੀਤੇ ਤਿੰਨ ਸਾਲ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਬੁੱਧੀਜੀਵੀਆਂ, ਵਕੀਲਾਂ, ਲੇਖਕਾਂ, ਕਲਾਕਾਰਾਂ ਅਤੇ ਸਮਾਜਿਕ ...
4520 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
. . .  1 day ago
ਤਪਾ ਮੰਡੀ,19 ਜੂਨ (ਪ੍ਰਵੀਨ ਗਰਗ) - ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4520 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ...
ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਚ ਸ.ਮਿਲਖਾ ਸਿੰਘ ਦੀ ਇਕ ਕੁਰਸੀ ਕੀਤੀ ਜਾਵੇਗੀ ਸਥਾਪਿਤ
. . .  1 day ago
ਚੰਡੀਗੜ੍ਹ,19 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਲਾਇੰਗ ਸਿੱਖ ਸ. ਮਿਲਖਾ ਸਿੰਘ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਵੱਡਾ...
ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ
. . .  1 day ago
ਲੁਧਿਆਣਾ,19 ਜੂਨ (ਪੁਨੀਤ ਬਾਵਾ) - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ...
ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ.ਮਿਲਖਾ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਚੰਡੀਗੜ੍ਹ,19 ਜੂਨ - ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ....
ਬੀਬੀ ਜਗੀਰ ਕੌਰ ਨੇ ਉੱਡਣੇ ਸਿੱਖ ਮਿਲਖਾ ਸਿੰਘ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
. . .  1 day ago
ਅੰਮ੍ਰਿਤਸਰ,19 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ....
ਖੰਨਾ ਨਰੋਤਮ ਨਗਰ ਦਾ ਇਕ ਨੌਜਵਾਨ ਦੂਜਾ ਰੈਂਕ ਲੈ ਕੇ ਬਣਿਆ ਪੀ.ਸੀ.ਐਸ. ਅਫ਼ਸਰ
. . .  1 day ago
ਖੰਨਾ,19 ਜੂਨ (ਹਰਜਿੰਦਰ ਸਿੰਘ ਲਾਲ) - ਨਰੋਤਮ ਨਗਰ ਦੇ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਇੰਜਨੀਅਰਿੰਗ ਕੀਤੀ ਅਤੇ ਉਸਤੋਂ ਬਾਅਦ ਪੀ.ਸੀ.ਐੱਸ. ਦੀ...
ਬਿਜਲੀ ਕੱਟਾਂ ਤੋਂ ਦੁਖੀ ਹੋਕੇ ਕਿਸਾਨਾਂ ਨੇ ਅੱਧੀ ਰਾਤ ਨੂੰ ਕੌਮੀ ਮਾਰਗ ਬਿਠੰਡਾ - ਚੰਡੀਗੜ੍ਹ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,19 ਜੂਨ (ਵਿਜੇ ਸ਼ਰਮਾ) - ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਜਲੰਧਰ

ਕਰਫ਼ਿਊ ਦਾ ਸਮਾਂ ਬਦਲਣ 'ਤੇ ਪੁਲਿਸ ਨੇ ਕੀਤੀ ਸਖ਼ਤੀ

ਜਲੰਧਰ, 20 ਅਪ੍ਰੈਲ (ਸ਼ੈਲੀ)-ਕਰਫਿਊ ਦਾ ਸਮਾਂ ਜੋ ਪਹਿਲਾਂ ਰਾਤ 9 ਤੋਂ ਸਵੇਰ 5 ਵਜੇ ਤੱਕ ਸੀ ਉਹ ਹੁਣ ਰਾਤ 8 ਤੋਂ ਸਵੇਰ 5 ਵਜੇ ਤੱਕ ਕਰ ਦਿੱਤਾ ਗਿਆ ਹੈ | ਕਮਿਸ਼ਨਰੇਟ ਪੁਲਿਸ ਵਲੋਂ ਕਰਫਿਊ ਦੇ ਸਮਾਂ ਬਦਲਣ ਸਬੰਧੀ ਲੋਕਾਂ ਨੂੰ ਪਹਿਲਾਂ ਤੋਂ ਹੀ ਅਨਾਊਾਸਮੈਂਟ ਰਾਹੀਂ ਜਾਗਰੂਕ ਕੀਤਾ ਗਿਆ ਸੀ ਪਰ ਫਿਰ ਵੀ ਕੁਝ ਲੋਕ ਘੇਸ ਮਾਰਦੇ ਰਹੇ | ਦੇਖਣ 'ਚ ਆਇਆ ਕਿ ਪੁਲਿਸ ਵਲੋਂ ਬਾਰ-ਬਾਰ ਅਪੀਲ ਕਰਨ 'ਤੇ ਵੀ ਕੁਝ ਲੋਕ ਅਣਸੁਣੀ ਕਰਦੇ ਰਹੇ ਜਿਸ ਕਾਰਨ ਪੁਲਿਸ ਨੂੰ ਸਖ਼ਤੀ ਨਾਲ ਕੰਮ ਲੈੈਣਾ ਪਿਆ ਤੇ ਕੁਝ ਲੋਕਾਂ ਨੇ ਸਮੇਂ 'ਤੇ ਹੀ ਆਪਣੀਆਂ ਦੁਕਾਨਾਂ ਬੰਦ ਕਰ ਘਰਾਂ ਨੂੰ ਚਲੇ ਗਏ | ਦੇਰ ਰਾਤ ਕਰਫਿਊ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਪੁਲਿਸ ਵਲੋਂ ਅਪੀਲ ਦੇ ਨਾਲ-ਨਾਲ ਕੁਝ ਸਖ਼ਤੀ ਕਰਨੀ ਪਈ | ਪੁਲਿਸ ਦੇ ਵੱਡੇ ਅਧਿਕਾਰੀ ਵੱਖ-ਵੱਖ ਚੌਕਾਂ ਤੇ ਬਾਜ਼ਾਰਾਂ 'ਚ ਪੁਲਿਸ ਪਾਰਚਟੀ ਸਮੇਤ ਪਹੁੰਚੇ ਤੇ ਦੁਕਾਨਦਾਰਾਂ ਨੂੰ ਕਰਫਿਊ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਮੇਂ 'ਤੇ ਦੁਕਾਨਾਂ ਬੰਦ ਕਰਨ ਲਈ ਕਿਹਾ | ਇਸ ਦੌਰਾਨ ਡੀ. ਸੀ. ਪੀ. ਨਰੇਸ਼ ਡੋਗਰਾ ਜਲੰਧਰ ਦੇ ਰੈਣਕ ਬਾਜ਼ਾਰ ਪੁੱਜੇ | ਇਸ ਮੌਕੇ ਥਾਣਾ ਚਾਰ ਦੇ ਮੁਖੀ ਵੀ ਪੁਲਿਸ ਟੀਮ ਨਾਲ ਮੌਜੂਦ ਰਹੇ ਤੇ ਲੋਕਾਂ ਨੂੰ ਦੁਕਾਨਾਂ ਬੰਦ ਕਰਨ ਨੂੰ ਕਿਹਾ | ਥਾਣਾ ਚਾਰ ਦੇ ਮੁਖੀ ਸੁਖਦੇਵ ਸਿੰਘ ਨੇ ਬਾਜ਼ਾਰ ਦਾ ਰਾਊਾਡ ਲਗਾ ਕੇ ਲੋਕਾਂ ਨੂੰ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਤੇ ਸਮੇਂ 'ਤੇ ਹੀ ਬਾਜ਼ਾਰ ਨੂੰ ਬੰਦ ਕਰਵਾਇਆ ਗਿਆ | ਏ. ਡੀ. ਸੀ. ਪੀ. ਅਸ਼ਵਨੀ ਕੁਮਾਰ ਤੇ ਏ. ਸੀ. ਪੀ. ਮਾਡਲ ਟਾਊਨ ਹਰਿੰਦਰ ਸਿੰਘ ਗਿੱਲ ਨੇ ਵੀ ਮਾਡਲ ਟਾਊਨ ਦੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਤੇ ਮਾਡਲ ਟਾਊਨ ਵਿਖੇ ਨਾਕਾਬੰਦੀ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਥਾਣਾ 6 ਦੇ ਮੁਖੀ ਸੁਰਜੀਤ ਸਿੰਘ ਗਿੱਲ ਵੀ ਹਾਜ਼ਰ ਰਹੇ | ਇਸੇ ਤਰ੍ਹਾਂ ਹੀ ਏ. ਸੀ. ਪੀ. ਵੈਸਟ ਪਲਵਿੰਦਰ ਸਿੰਘ ਵਲੋਂ ਵੀ ਵੈਸਟ 'ਚ ਪੈਂਦੇ ਤਿੰਨੋਂ ਥਾਣਿਆਂ ਦੇ ਇਲਾਕਿਆਂ 'ਚ ਰਾਊਾਡ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਮਾਤਾ ਰਾਣੀ ਚੌਕ, ਵੀਰ ਬਬਰੀਕ ਚੌਕ, ਬਾਬੂ ਜਗਜੀਵਨ ਰਾਮ ਚੌਕ, ਭਾਰਗੋ ਕੈਂਪ ਬਾਜ਼ਾਰ ਆਦਿ ਵਿਖੇ ਰਾਊਾਡ ਕਰਕੇ ਲੋਕਾਂ ਨੂੰ ਸਮੇਂ ਸਿਰ ਦੁਕਾਨਾਂ ਬੰਦ ਕਰਨ ਤੇ ਕਰਫਿਊ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ | ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਵੈਸਟ ਪਲਵਿੰਦਰ ਸਿੰਘ ਨੇ ਦੱਸਿਆ ਕਿ ਵੈਸਟ ਪੁਲਿਸ ਵਲੋਂ ਪਹਿਲਾਂ ਹੀ ਲੋਕਾਂ ਨੂੰ ਕਰਫਿਊ ਦੇ ਸਮੇਂ 'ਚ ਹੋਈ ਤਬਦੀਲੀ ਸਬੰਧੀ ਸੁਚੇਤ ਕੀਤਾ ਗਿਆ ਸੀ | ਇਸੇ ਤਰ੍ਹਾਂ ਹੀ ਏ. ਡੀ. ਸੀ. ਪੀ. ਹੈੱਡ ਕੁਆਰਟਰ ਜਗਜੀਤ ਸਿੰਘ ਸਰੋਆ ਵਲੋਂ ਵੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਭਗਵਾਨ ਵਾਲਮੀਕਿ ਚੌਕ, ਰੇਲਵੇ ਸਟੇਸ਼ਨ, ਬੱਸ ਸਟੈਂਡ, ਨਕੋਦਰ ਚੌਕ, ਗੁਰੂ ਨਾਨਕ ਮਿਸ਼ਨ ਚੌਕ ਤੇ ਹੋਰ ਇਲਾਕਿਆਂ ਦਾ ਦੌਰਾ ਕੀਤਾ ਤੇ ਹਾਲਾਤਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਏ. ਡੀ. ਸੀ. ਪੀ. ਜਗਜੀਤ ਸਿੰਘ ਸਰੋਆ ਵਲੋਂ ਭਗਵਾਨ ਵਾਲਮੀਕਿ ਚੌਕ ਵਿਖੇ ਕਰਫਿਊ ਸਮੇਂ ਤੋਂ ਬਾਅਦ ਆਉਣ ਜਾਣ ਵਾਲੇ ਲੋਕਾਂ ਕੋਲੋਂ ਪੁੱਛਗਿੱਛ ਕੀਤੀ | ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ. ਹੈੱਡਕੁਆਰਟਰ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਰਫਿਊ ਦੇ ਸਮੇਂ ਦੇ ਬਦਲਾਅ ਦਾ ਪਹਿਲਾ ਦਿਨ ਹੋਣ ਕਾਰਨ ਲੋਕਾਂ ਨੂੰ ਅਪੀਲ ਕੀਤੀ ਗਈ ਹੈ |

ਗਿ੍ਫ਼ਤਾਰ 2 ਵਿਅਕਤੀਆਂ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਚੁਗਿੱਟੀ/ਜੰਡੂਸਿੰਘਾ, 20 ਅਪ੍ਰੈਲ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ 4 ਗ੍ਰਾਮ ਹੈਰੋਇਨ ਅਤੇ ਐਕਟਿਵਾ ਸਮੇਤ ਗਿ੍ਫ਼ਤਾਰ ਕੀਤੇ ਗਏ 2ਵਿਅਕਤੀਆਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ ਨਿਆਇਕ ਹਿਰਾਸਤ 'ਚ ਭੇਜਣ ਦਾ ਹੁਕਮ ਸੁਣਾਇਆ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਮਹਿਲਾ ਦੀ ਜ਼ਹਿਰ ਨਿਗਲਣ ਕਾਰਨ ਮੌਤ

ਲਾਂਬੜਾ, 20 ਅਪ੍ਰੈਲ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਰੋਡ 'ਤੇ ਸ਼ੱਕੀ ਹਾਲਾਤਾਂ 'ਚ ਜਹਿਰ ਨਿਗਲਣ ਕਾਰਨ ਔਰਤ ਦੀ ਮੌਤ ਹੋ ਗਈ | ਜਿਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਜਲੰਧਰ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 36 ਸਾਲਾ ਔਰਤ ਸਮੇਤ 4 ਮਰੀਜ਼ਾਂ ਦੀ ਮੌਤ, 454 ਮਰੀਜ਼ ਹੋਰ ਮਿਲੇ

ਜਲੰਧਰ, 20 ਅਪ੍ਰੈਲ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ ਕੋਰੋਨਾ ਪ੍ਰਭਾਵਿਤ 36 ਸਾਲਾ ਦੀ ਔਰਤ ਸਮੇਤ 4 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1035 ਹੋ ਗਈ ਹੈ ਜਦ ਕਿ 454 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 37560 ਪਹੁੰਚ ਗਈ ਹੈ | ਮਿ੍ਤਕਾਂ ...

ਪੂਰੀ ਖ਼ਬਰ »

ਪਤਨੀ ਦੀ ਲਾਸ਼ ਦੇਖ ਪਤੀ ਨੇ ਮਾਰੀ ਖੁਦ ਨੂੰ ਗੋਲੀ, ਮੌਤ

ਜਲੰਧਰ, 20 ਅਪ੍ਰੈਲ (ਸ਼ੈਲੀ)-ਜਲੰਧਰ ਦੇ ਮਿੱਠਾਪੁਰ 'ਚ ਪਤਨੀ ਦੀ ਮੌਤ ਹੋਣ 'ਤੇ ਪਤੀ ਨੇ ਆਪਣੇ ਆਪ ਨੂੰ ਆਪਣੀ ਲਾਈਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ ਮੋਹਨ ਪਾਲ ਪੁੱਤਰ ਦਲੀਪ ਸਿੰਘ ਵਾਸੀ ਮਿੱਠਾਪੁਰ ਨੇੜੇ ਪੋਸਟ ਆਫਿਸ ਦੇ ਰੂਪ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 36 ਸਾਲਾ ਔਰਤ ਸਮੇਤ 4 ਮਰੀਜ਼ਾਂ ਦੀ ਮੌਤ, 454 ਮਰੀਜ਼ ਹੋਰ ਮਿਲੇ

ਜਲੰਧਰ, 20 ਅਪ੍ਰੈਲ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ ਕੋਰੋਨਾ ਪ੍ਰਭਾਵਿਤ 36 ਸਾਲਾ ਦੀ ਔਰਤ ਸਮੇਤ 4 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1035 ਹੋ ਗਈ ਹੈ ਜਦ ਕਿ 454 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 37560 ਪਹੁੰਚ ਗਈ ਹੈ | ਮਿ੍ਤਕਾਂ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕਰ ਕੇ ਅਕਾਲੀ ਦਲ ਨੇ ਦਲਿਤ ਸਮਾਜ ਦਾ ਮਾਣ ਵਧਾਇਆ-ਭਜਨ ਲਾਲ ਚੋਪੜਾ

ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਹਾੜੇ ਮੌਕੇ ਜਲੰਧਰ ਵਿਖੇ ਅਗਾਮੀ ਵਿਧਾਨ ਸਭਾ 'ਚ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਦਲਿਤ ਸਮਾਜ ...

ਪੂਰੀ ਖ਼ਬਰ »

ਕਾਜ਼ੀ ਮੰਡੀ ਤੋਂ ਮਲਬਾ ਹਟਾਉਣ ਦਾ ਕੰਮ ਸ਼ੁਰੂ

ਜਲੰਧਰ, 20 ਅਪੈ੍ਰਲ (ਸ਼ਿਵ)-40 ਸਾਲ ਪੁਰਾਣੇ ਕਬਜ਼ੇ ਹਟਾਉਣ ਤੋਂ ਬਾਅਦ ਇੰਪਰੂਵਮੈਂਟ ਟਰੱਸਟ ਦੀਆਂ ਗੱਡੀਆਂ ਨੇ ਕਾਜ਼ੀ ਮੰਡੀ ਤੋਂ ਹੁਣ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਬੀਤੇ ਦਿਨੀਂ ਦੀ ਹੋਈ ਕਾਰਵਾਈ 'ਚ ਕਾਫੀ ਵੱਡੀ ਮਾਤਰਾ 'ਚ ਮਲਬਾ ਇਕੱਠਾ ਹੋ ਗਿਆ ਸੀ | ...

ਪੂਰੀ ਖ਼ਬਰ »

ਵਿਧਾਇਕ ਪਵਨ ਕੁਮਾਰ ਟੀਨੂੰ ਵਲੋਂ ਦਾਣਾ ਮੰਡੀ ਭੋਗਪੁਰ ਦਾ ਦÏਰਾ

ਭੋਗਪੁਰ, 20 ਅਪ੍ਰੈਲ (ਕਮਲਜੀਤ ਸਿੰਘ ਡੱਲੀ)-ਹਲਕਾ ਆਦਮਪੁਰ ਤੋਂਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਵਲੋਂ ਦਾਣਾ ਮੰਡੀ ਭੋਗਪੁਰ ਦÏਰਾ ਕੀਤਾ ਤਾਂ ਉਨ੍ਹਾਂ ਨੇ ਆੜ੍ਹਤੀਏ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ | ਕਿਸਾਨਾਂ ਨੇ ਵਿਧਾਇਕ ਪਵਨ ...

ਪੂਰੀ ਖ਼ਬਰ »

ਕੈਨੇਡਾ ਫਲਾਈਟ ਲੈਣ ਤੋਂ ਪਹਿਲਾ ਵਿਦਿਆਰਥੀ ਆਪਣੇ ਪੇਪਰ ਜਾਂਚ ਲੈਣ-ਐਕੋਸ

ਜਲੰਧਰ, 20 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਦਿੱਲੀ ਤੇ ਅੰਮਿ੍ਤਸਰ ਏਅਰਪੋਰਟ ਤੋਂ ਸਟੂਡੈਂਟ ਵੀਜ਼ਾ 'ਤੇ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਵਾਪਸ ਭੇਜੇ ਜਾਣ ਨੂੰ ਐਕੋਸ (ਐਸੋਸੀਏਸ਼ਨ ਆਫ਼ ਕੰਸਲਟੈਂਟ ਫ਼ਾਰ ਓਵਰਸੀਜ਼ ਸਟੱਡੀਜ਼) ਨੇ ਬਹੁਤ ਹੀ ਮੰਦਭਾਗਾ ਕਰਾਰ ...

ਪੂਰੀ ਖ਼ਬਰ »

40.96 ਫ਼ੀਸਦੀ ਚੁਕਾਈ ਨਾਲ ਜਲੰਧਰ ਸੂਬੇ ਭਰ 'ਚੋਂ ਮੋਹਰੀ-ਡੀ.ਸੀ.

ਜਲੰਧਰ, 20 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖ਼ਰੀਦ ਤੇ ਚੁਕਾਈ ਨੂੰ ਯਕੀਨੀ ਬਣਾਉਂਦਿਆਂ ਜ਼ਿਲ੍ਹਾ ਜਲੰਧਰ ਨੇ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਚੁਕਾਈ 'ਚ ਸੂਬੇ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਬੰਧੀ ਡਿਪਟੀ ...

ਪੂਰੀ ਖ਼ਬਰ »

ਡਾ: ਮਨਮੋਹਨ ਸਿੰਘ ਦੀ ਸ਼ਿਹਤਯਾਬੀ ਲਈ ਕੀਤੀ ਅਰਦਾਸ

ਜਲੰਧਰ, 20 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਸਿੱਖ ਤਾਲਮੇਲ ਕਮੇਟੀ ਵਲੋਂ ਆਪਣੇ ਦਫ਼ਤਰ 'ਚ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਜੋ ਕੋਰੋਨਾ ਦੀ ਬਿਮਾਰੀ ਤੋਂ ਪੀੜਤ ਹਨ, ਦੀ ਸਿਹਤਯਾਬੀ ਤੇ ਚੜ੍ਹਦੀ ਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ ਗਈ | ਇਸ ਤੋਂ ...

ਪੂਰੀ ਖ਼ਬਰ »

ਭਗਤ ਧੰਨਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਜਲੰਧਰ, 20 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ | ਅੰਮਿ੍ਤ ਵੇਲੇ ਪੰਜ ਬਾਣੀਆਂ ਦੇ ਨਿਤਨੇਮ ਉਪਰੰਤ ਗਿਆਨੀ ਜਗਸੀਰ ਸਿੰਘ ਨੇ ਗੁਰਮਤਿ ਵਿਚਾਰਾਂ ਤੇ ਭਾਈ ਦਲੇਰ ...

ਪੂਰੀ ਖ਼ਬਰ »

ਭਾਰਤ ਨਗਰ ਅਤੇ ਨਾਲ ਲੱਗਦੇ ਖੇਤਰ ਦੇ ਵਸਨੀਕ ਅਵਾਰਾ ਕੁੱਤਿਆਂ ਤੋਂ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 20 ਅਪ੍ਰੈਲ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਭਾਰਤ ਨਗਰ ਤੇ ਇਸ ਦੇ ਨਾਲ ਲੱਗਦੇ ਖੇਤਰ 'ਚ ਅਵਾਰਾ ਕੁੱਤਿਆਂ ਦੀ ਹੋਈ ਬਹੁ ਗਿਣਤੀ ਤੋਂ ਇਲਾਕਾ ਵਸਨੀਕ ਪ੍ਰੇਸ਼ਾਨ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਦੇ ਹੱਲ ਲਈ ਕਈ ਵਾਰ ਆਵਾਜ਼ ਉਠਾਏ ਜਾਣ ...

ਪੂਰੀ ਖ਼ਬਰ »

ਕਾਂਗਰਸ ਐਂਟੀ ਨਾਰਕੋਟਿਕਸ ਸੈੱਲ ਦੇ ਮੈਂਬਰਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 20 ਅਪ੍ਰੈਲ (ਨਰਿੰਦਰ ਲਾਗੂ)-ਭਿਆਨਕ ਰੂਪ ਧਾਰਨ ਕਰ ਚੁੱਕੀ ਕੋੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੈਪਟਨ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਪ੍ਰਤੀ ਲੋਕਾਂ ਨੂੰ ਗੰਭੀਰ ਹੋਣਾ ਚਾਹੀਦਾ ਹੈ ਤੇ ਪੂਰੀ ਇਮਾਨਦਾਰੀ ਨਾਲ ਉਨ੍ਹਾਂ ...

ਪੂਰੀ ਖ਼ਬਰ »

ਚੇਅਰਮੈਨ ਰਾਣਾ ਰੰਧਾਵਾ ਨੇ ਬਿ੍ਗੇਡੀਅਰ ਨੂੰ ਮਿਲ ਕੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਨਾ ਕਰਨ ਦੀ ਕੀਤੀ ਮੰਗ

ਜਲੰਧਰ ਛਾਉਣੀ, 20 ਅਪ੍ਰੈਲ (ਪਵਨ ਖਰਬੰਦਾ)-ਕੰਟੋਨਮੈਂਟ ਬੋਰਡ ਦੇ ਅਧੀਨ ਆਉਂਦੇ ਵੱਖ-ਵੱਖ ਖੇਤਰਾਂ 'ਚ ਚੱਲ ਰਹੇ ਤਿੰਨ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਫੈਸਲੇ ਦੇ ਵਿਰੋਧ 'ਚ ਨਗਰ ਸੁਧਾਰ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਤੇ ਛਾਉਣੀ ਹਲਕੇ ਦੇ ਸਿਰਕੱਢ ਆਗੂ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਦਫ਼ਤਰ ਬਾਹਰ ਭਾਜਪਾ ਆਗੂਆਂ ਨੇ ਚਿਪਕਾਈ ਸਵਾਲਾਂ ਦੀ ਸੂਚੀ

ਜਲੰਧਰ, 20 ਅਪ੍ਰੈਲ (ਸ਼ਿਵ)-ਮੇਅਰ ਜਗਦੀਸ਼ ਰਾਜਾ ਵਲੋਂ ਸਮਾਰਟ ਸਿਟੀ ਦੇ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਬਿਆਨ ਤੋਂ ਬਾਅਦ ਨਿਗਮ ਦੀ ਸਿਆਸਤ ਭਖ ਗਈ ਹੈ | ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ 'ਚ ਕੋਰ ਕਮੇਟੀ ਤਾਂ ਨਿਗਮ ਦਫ਼ਤਰ 'ਚ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ...

ਪੂਰੀ ਖ਼ਬਰ »

ਗੋਆ 'ਚ ਸੋਨ ਤਗਮਾ ਜਿੱਤਣ ਵਾਲੀ ਪਿ੍ਆ ਨਾਹਰ ਤੇ ਪੱਲਵੀ ਦਾ ਸਨਮਾਨ

ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਗੋਆ ਵਿਖੇ ਹੋਈ ਨੈਸ਼ਨਲ ਸਿੰਬੋ ਚੈਂਪੀਅਨਸ਼ਿਪ 2021 'ਚ ਸੋਨ ਤਗਮਾ ਜਿੱਤਣ ਵਾਲੀਆਂ ਖਿਡਾਰਨਾਂ ਪਿ੍ਆ ਨਾਹਰ ਤੇ ਪੱਲਵੀ ਨੂੰ ਜਲੰਧਰ ਛਾਉਣੀ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪਿ੍ਆ ਨਾਹਰ ਦੇ ...

ਪੂਰੀ ਖ਼ਬਰ »

ਜੱਟ ਸਿੱਖ ਕੌਂਸਲ ਵਲੋਂ ਹੋਣਹਾਰ ਵਿਦਿਆਰਥੀਆਂ ਦੀ ਆਰਥਿਕ ਮਦਦ

ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਜੱਟ ਸਿੱਖ ਕੌਂਸਲ ਵਲੋਂ ਸਮਾਜ ਦੇ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਉਣ ਤੇ ਸਮਾਜ ਸੇਵਾ ਦੇ ਚੁੱਕੇ ਗਏ ਬੀੜੇ ਤੋਂ ਪ੍ਰਭਾਵਿਤ ਹੋ ਕੇ ਅਨੇਕਾਂ ਪਰਿਵਾਰ ਇਨ੍ਹਾਂ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆ ਰਹੇ ਹਨ ਤੇ ਵਿੱਦਿਆ ...

ਪੂਰੀ ਖ਼ਬਰ »

ਬੜਿੰਗਾਂ ਤੇ ਨੰਗਲ ਸ਼ਾਮਾ ਪਿੱਟ ਦੀ ਤਿਆਰ ਖਾਦ ਪੀ. ਏ. ਯੂ. 'ਚ ਭੇਜੇਗੀ ਨਿਗਮ

ਜਲੰਧਰ, 20 ਅਪ੍ਰੈਲ (ਸ਼ਿਵ)-ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ ਨੇ ਬੜਿੰਗਾਂ ਤੇ ਦਕੋਹਾ 'ਚ ਪਿੱਟਾਂ ਵਿਚ ਬਣ ਰਹੀ ਖਾਦ ਬਾਰੇ ਕਿਹਾ ਹੈ ਕਿ ਇਸ ਦੀ ਕੁਆਲਿਟੀ ਦੀ ਜਾਂਚ ਕਰਵਾਉਣ ਲਈ ਇਸ ਦੇ ਨਮੂਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ 'ਚ ਭੇਜੇ ਜਾਣਗੇ | ਜੇ. ਸੀ. ...

ਪੂਰੀ ਖ਼ਬਰ »

ਢੀਂਡਸਾ ਤੇ ਬ੍ਰਹਮਪੁਰਾ ਧੜਿਆ 'ਚ ਏਕਤਾ ਸ਼ਲਾਘਾਯੋਗ-ਐਡ. ਰਾਜਬੀਰ ਸਿੰਘ

ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਐਡਵੋਕੇਟ ਰਾਜਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ...

ਪੂਰੀ ਖ਼ਬਰ »

ਐਫ. ਐਂਡ. ਸੀ. ਸੀ. ਦੀਆਂ ਹੋਣਗੀਆਂ 3 ਮੀਟਿੰਗਾਂ

ਜਲੰਧਰ, 20 ਅਪ੍ਰੈਲ (ਸ਼ਿਵ)-ਮੇਅਰ ਜਗਦੀਸ਼ ਰਾਜਾ ਦੀ ਪ੍ਰਧਾਨਗੀ 'ਚ 22, 23 ਤੇ 26 ਅਪੈ੍ਰਲ ਨੂੰ ਐਫ. ਐਂਡ. ਸੀ. ਸੀ. (ਵਿੱਤ ਤੇ ਠੇਕਾ ਸਬ ਕਮੇਟੀ) ਦੀਆਂ ਲਗਾਤਾਰ ਮੀਟਿੰਗਾਂ ਹੋਣ ਜਾ ਰਹੀਆਂ ਹਨ | 22 ਦੀ ਮੀਟਿੰਗ 'ਚ ਕਾਜ਼ੀ ਮੁਹੱਲੇ ਦੀ ਗਲੀ, ਰਸਤਾ ਮੁਹੱਲਾ ਦੀ ਗਲੀ ਦੇ ਕੰਮ ਦੇ ...

ਪੂਰੀ ਖ਼ਬਰ »

ਕੁੱਕੜ ਪਿੰਡ ਦੀ ਦਾਣਾ ਮੰਡੀ 'ਚ ਬਾਰਦਾਨੇ ਦੀ ਕੋਈ ਘਾਟ ਨਹੀਂ-ਨਵਪ੍ਰੀਤ ਕੌਰ

ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਮਾਰਕਫੈੱਡ ਦੇ ਸੀਨੀਅਰ ਬ੍ਰਾਂਚ ਅਫਸਰ ਨਵਪ੍ਰੀਤ ਕੌਰ ਨੇ ਕਿਹਾ ਹੈ ਕਿ ਜਲੰਧਰ ਛਾਉਣੀ ਅਧੀਨ ਆਉਂਦੀ ਕੁੱਕੜ ਪਿੰਡ ਦੀ ਮੁੱਖ ਦਾਣਾ ਮੰਡੀ 'ਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਤੇ ਮੰਡੀ 'ਚ ਆਈ ਫ਼ਸਲ ਦੀ ਨਾਲੋ-ਨਾਲ ਖਰੀਦ ਤੇ ਚੁਕਾਈ ...

ਪੂਰੀ ਖ਼ਬਰ »

ਜ਼ਿਲ੍ਹਾ ਯੋਜਨਾ ਬੋਰਡ ਵਲੋਂ ਡੇਰਾ ਬੱਲਾਂ ਵਿਖੇ ਪਾਣੀ ਦੀ ਟੈਂਕੀ ਲਈ 34.55 ਲੱਖ ਰੁਪਏ ਜਾਰੀ

ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਨੋਜ ਅਰੋੜਾ ਵਲੋਂ ਡੇਰਾ ਸਚਖੰਡ ਬੱਲਾਂ ਵਿਖੇ ਪਾਣੀ ਵਾਲੀ ਟੈਂਕੀ ਲਈ 34.55 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ | ਇਸ ਰਾਸ਼ੀ ਦਾ ਚੈੱਕ ਚੇਅਰਮੈਨ ਮਨੋਜ ਅਰੋੜਾ ਵਲੋਂ ਹਲਕਾ ਕਰਤਾਰਪੁਰ ਦੇ ...

ਪੂਰੀ ਖ਼ਬਰ »

ਕੁੱਕੜ ਪਿੰਡ ਦੀ ਦਾਣਾ ਮੰਡੀ 'ਚ ਬਾਰਦਾਨੇ ਦੀ ਕੋਈ ਘਾਟ ਨਹੀਂ-ਨਵਪ੍ਰੀਤ ਕੌਰ

ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਮਾਰਕਫੈੱਡ ਦੇ ਸੀਨੀਅਰ ਬ੍ਰਾਂਚ ਅਫਸਰ ਨਵਪ੍ਰੀਤ ਕੌਰ ਨੇ ਕਿਹਾ ਹੈ ਕਿ ਜਲੰਧਰ ਛਾਉਣੀ ਅਧੀਨ ਆਉਂਦੀ ਕੁੱਕੜ ਪਿੰਡ ਦੀ ਮੁੱਖ ਦਾਣਾ ਮੰਡੀ 'ਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਤੇ ਮੰਡੀ 'ਚ ਆਈ ਫ਼ਸਲ ਦੀ ਨਾਲੋ-ਨਾਲ ਖਰੀਦ ਤੇ ਚੁਕਾਈ ...

ਪੂਰੀ ਖ਼ਬਰ »

ਭਰਾ ਨਾਲ ਐਕਟਿਵਾ 'ਤੇ ਜਾ ਰਹੀ ਔਰਤ ਦਾ ਲੁਟਰਿਆਂ ਨੇ ਪਰਸ ਖੋਹਿਆ

ਜਲੰਧਰ, 20 ਅਪ੍ਰੈਲ (ਸ਼ੈਲੀ)-ਰਾਤ ਪੌਣੇ 8 ਵਜੇ ਦੇ ਕਰੀਬ ਗੁਰੂ ਨਾਨਕ ਮਿਸ਼ਨ ਚੌਕ ਤੋਂ ਮਾਡਲ ਟਾਊਨ ਵੱਲ ਜਾਂਦੇ ਰਸਤੇ 'ਚ ਆਪਣੇ ਭਰਾ ਨਾਲ ਐਕਟਿਵਾ 'ਤੇ ਜਾ ਰਹੀ ਇਕ ਔਰਤ ਦਾ ਦੋ ਮੋਟਰਸਾਈਕਲ ਸਵਾਰ ਲੁਟੇਰੇ ਪਰਸ ਖੋਹ ਕੇ ਲੈ ਗਏ | ਪੀੜਤ ਮਹਿਲਾ ਅਨੁਸਾਰ ਪਰਸ 'ਚ ਰੁਪਏ ਤੇ ਕੁਝ ...

ਪੂਰੀ ਖ਼ਬਰ »

ਨਗਰ ਨਿਗਮ 'ਚ ਚਹੇਤਿਆਂ ਨੂੰ ਲੱਖਾਂ ਦੇ ਕੰਮ ਦੁਆਉਣ ਦੇ ਘੁਟਾਲੇ ਦਾ ਖੁਲਾਸਾ

ਜਲੰਧਰ, 20 ਅਪ੍ਰੈਲ (ਸ਼ਿਵ ਸ਼ਰਮਾ)-ਕਾਂਗਰਸੀ ਕਾਬਜ਼ ਵਾਲੀ ਨਗਰ ਨਿਗਮ 'ਚ ਚਹੇਤਿਆਂ ਨੂੰ ਲੱਖਾਂ ਰੁਪਏ ਦੇ ਟੈਂਡਰ ਦੇਣ ਦੇ ਮਾਮਲੇ ਦਾ ਵੱਡਾ ਖ਼ੁਲਾਸਾ ਹੋਇਆ ਹੈ | ਠੇਕੇਦਾਰਾਂ ਦੇ ਵੱਟਸਐਪ ਗਰੁੱਪ 'ਤੇ 47.50 ਲੱਖ ਦੇ ਟੈਂਡਰ ਦਾ ਕੰਮ ਨਾ ਪਾਉਣ ਦੇ ਆਏ ਸੰਦੇਸ਼ ਤੋਂ ਬਾਅਦ ...

ਪੂਰੀ ਖ਼ਬਰ »

ਰਾਮ ਨੌਮੀ 'ਤੇ ਕੋਰੋਨਾ ਦੇ ਚੱਲਦੇ ਨਹੀਂ ਹੋਵੇਗਾ ਧਾਰਮਿਕ ਸਮਾਗਮ

ਜਲੰਧਰ, 20 ਅਪ੍ਰੈਲ (ਸ਼ੈਲੀ)-ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਸੁਰੱਖਿਆ ਦੇ ਚਲਦੇ ਨਵੇਂ ਨਿਯਮ ਜਾਰੀ ਕੀਤੇ ਗਏ ਹਨ ਤੇ ਨਾਲ ਹੀ ਕਰਫਿਊ ਦਾ ਸਮਾਂ ਵੀ ਵਧਾ ਦਿੱਤਾ ਗਿਆ ਹੈ | ਇਨ੍ਹਾਂ ਕਾਰਨਾਂ ਦੇ ਚਲਦੇ ਇਸ ਵਾਰ ਸ੍ਰੀ ਰਾਮ ਨੌਮੀ 'ਤੇ ਕਿਸੇ ਵੀ ...

ਪੂਰੀ ਖ਼ਬਰ »

ਪ੍ਰੋ: ਸੁਖਪਾਲ ਸਿੰਘ ਥਿੰਦ ਦਾ ਸਰਕਾਰੀ ਕੋ-ਐਜੂਕੇਸ਼ਨ ਕਾਲਜ ਬੂਟਾ ਮੰਡੀ ਵਲੋਂ ਸਵਾਗਤ

ਜਲੰਧਰ, 20 ਅਪ੍ਰੈਲ (ਰਣਜੀਤ ਸਿੰਘ ਸੋਢੀ)-ਪੰਜਾਬੀ ਲੇਖਕ ਪ੍ਰੋ: ਸੁਖਪਾਲ ਸਿੰਘ ਥਿੰਦ ਦਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ਬੂਟਾ ਮੰਡੀ ਜਲੰਧਰ ਵਿਖੇ ਪੰਜਾਬੀ ਵਿਭਾਗ 'ਚ ਬਦਲੀ ਹੋਣ 'ਤੇ ਸੰਸਥਾ 'ਚ ਪਹੁੰਚਣ 'ਤੇ ਸਮੂਹ ਸਟਾਫ਼ ਵਲੋਂ ਕੋਵਿਡ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਨੇ ਲਾਂਚ ਕੀਤਾ ਸੈਂਟਰ ਆਫ਼ ਐਕਸੀਲੈਂਸ ਫਾਰ ਰਿਸਰਚ ਐਂਡ ਇਨੋਵੇਸ਼ਨ

ਜਲੰਧਰ, 20 ਅਪ੍ਰੈਲ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨ ਸਾਊਥ ਕੈਂਪਸ ਸ਼ਾਹਪੁਰ ਵਿਖੇ ਸੈਂਟਰ ਆਫ਼ ਐਕਸੀਲੈਂਸ ਫ਼ਾਰ ਰਿਸਰਚ ਐਂਡ ਇਨੋਵੇਸ਼ਨ (ਸੀ. ਈ. ਆਰ. ਆਈ.) ਲਾਂਚ ਕੀਤਾ | ਸੀ. ਈ. ਆਰ. ਆਈ. ਦੀ ਪਹਿਲੀ ਲੈਬ ਦੀ ਸ਼ੁਰੂਆਤ ਸੀ. ਟੀ. ਗਰੁੱਪ ਦੇ ਚੇਅਰਮੈਨ ...

ਪੂਰੀ ਖ਼ਬਰ »

ਡਿਪਸ ਆਈ. ਐਮ. ਟੀ. ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 20 ਅਪ੍ਰੈਲ (ਰਣਜੀਤ ਸਿੰਘ ਸੋਢੀ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਖ-ਵੱਖ ਸਮੈਸਟਰਾਂ ਦਾ ਨਤੀਜਾ ਐਲਾਨਿਆ ਗਿਆ, ਜਿਸ 'ਚ ਡਿਪਸ ਆਈ. ਐਮ. ਟੀ. ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ, ਜਿਸ ਲਈ ਡਿਪਸ ਸੰਸਥਾਵਾਂ ਦੇ ਮੈਨੇਜਿੰਗ ਡਾਇਰੈਕਟਰ ਤਰਵਿੰਦਰ ...

ਪੂਰੀ ਖ਼ਬਰ »

ਪਵਨ ਟੀਨੂੰ ਵਲੋਂ ਜ਼ਿਲ੍ਹਾ ਖੁਰਾਕ ਸਪਲਾਈ ਦਫਤਰ ਦੇ ਬਾਹਰ ਮੰਜਾ ਰੱਖ ਕੇ ਪ੍ਰਦਰਸ਼ਨ

ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਮੰਡੀਆਂ 'ਚ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਆਦਮਪੁਰ ਹਲਕੇ ਦੇ ਵਿਧਾਇਕ ਪਵਨ ਟੀਨੂੰ ਵਲੋਂ ਅਨੌਖੇ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਵਲੋਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਦਫਤਰ ...

ਪੂਰੀ ਖ਼ਬਰ »

ਮੰਗਲਵਾਰ 60 ਵਿਅਕਤੀਆਂ ਖ਼ਿਲਾਫ਼ ਮਾਸਕ ਨਾ ਪਹਿਨਣ 'ਤੇ ਕੀਤੀ ਕਾਰਵਾਈ-ਸੀ. ਪੀ. ਭੁੱਲਰ

ਜਲੰਧਰ, 20 ਅਪ੍ਰੈਲ (ਸ਼ੈਲੀ)-ਕਮਿਸ਼ਨਰੇਟ ਪੁਲਿਸ ਵਲੋਂ ਮੰਗਲਵਾਰ ਨੂੰ 60 ਵਿਅਕਤੀਆਂ ਨੂੰ ਮਾਸਕ ਨਾ ਪਹਿਨਣ 'ਤੇ 60 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਤੇ ਇਸ ਤੋਂ ਇਲਾਵਾ 159 ਟ੍ਰੈਫਿਕ ਚਲਾਨ ਵੀ ਜਾਰੀ ਕੀਤੇ | ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ...

ਪੂਰੀ ਖ਼ਬਰ »

ਕੇ. ਐਮ. ਵੀ. ਵਿਖੇ ਕੋਵਿਡ-19 ਟੈਸਟ ਲਈ ਲਗਾਇਆ ਕੈਂਪ

ਜਲੰਧਰ, 20 ਅਪ੍ਰੈਲ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ, ਜਲੰਧਰ ਵਿਖੇ ਪਿ੍ੰਸੀਪਲ ਪ੍ਰੋ: ਅਤਿਮਾ ਸ਼ਰਮਾ ਦਿਵੇਦੀ ਦੀ ਅਗਵਾਈ ਵਿਚ ਸਮੂਹ ਸਟਾਫ਼ ਮੈਂਬਰਾਂ ਦੇ ਕੋਵਿਡ-19 ਟੈੱਸਟ ਲਈ ਮੈਡੀਕਲ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਪਵਨ ਟੀਨੂੰ ਵਲੋਂ ਜ਼ਿਲ੍ਹਾ ਖੁਰਾਕ ਸਪਲਾਈ ਦਫਤਰ ਦੇ ਬਾਹਰ ਮੰਜਾ ਰੱਖ ਕੇ ਪ੍ਰਦਰਸ਼ਨ

ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਮੰਡੀਆਂ 'ਚ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਆਦਮਪੁਰ ਹਲਕੇ ਦੇ ਵਿਧਾਇਕ ਪਵਨ ਟੀਨੂੰ ਵਲੋਂ ਅਨੌਖੇ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਵਲੋਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਦਫਤਰ ...

ਪੂਰੀ ਖ਼ਬਰ »

ਨਗਰ ਨਿਗਮ 'ਚ ਚਹੇਤਿਆਂ ਨੂੰ ਲੱਖਾਂ ਦੇ ਕੰਮ ਦੁਆਉਣ ਦੇ ਘੁਟਾਲੇ ਦਾ ਖੁਲਾਸਾ

ਜਲੰਧਰ, 20 ਅਪ੍ਰੈਲ (ਸ਼ਿਵ ਸ਼ਰਮਾ)-ਕਾਂਗਰਸੀ ਕਾਬਜ਼ ਵਾਲੀ ਨਗਰ ਨਿਗਮ 'ਚ ਚਹੇਤਿਆਂ ਨੂੰ ਲੱਖਾਂ ਰੁਪਏ ਦੇ ਟੈਂਡਰ ਦੇਣ ਦੇ ਮਾਮਲੇ ਦਾ ਵੱਡਾ ਖ਼ੁਲਾਸਾ ਹੋਇਆ ਹੈ | ਠੇਕੇਦਾਰਾਂ ਦੇ ਵੱਟਸਐਪ ਗਰੁੱਪ 'ਤੇ 47.50 ਲੱਖ ਦੇ ਟੈਂਡਰ ਦਾ ਕੰਮ ਨਾ ਪਾਉਣ ਦੇ ਆਏ ਸੰਦੇਸ਼ ਤੋਂ ਬਾਅਦ ...

ਪੂਰੀ ਖ਼ਬਰ »

ਰਾਮ ਨੌਮੀ 'ਤੇ ਕੋਰੋਨਾ ਦੇ ਚੱਲਦੇ ਨਹੀਂ ਹੋਵੇਗਾ ਧਾਰਮਿਕ ਸਮਾਗਮ

ਜਲੰਧਰ, 20 ਅਪ੍ਰੈਲ (ਸ਼ੈਲੀ)-ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਸੁਰੱਖਿਆ ਦੇ ਚਲਦੇ ਨਵੇਂ ਨਿਯਮ ਜਾਰੀ ਕੀਤੇ ਗਏ ਹਨ ਤੇ ਨਾਲ ਹੀ ਕਰਫਿਊ ਦਾ ਸਮਾਂ ਵੀ ਵਧਾ ਦਿੱਤਾ ਗਿਆ ਹੈ | ਇਨ੍ਹਾਂ ਕਾਰਨਾਂ ਦੇ ਚਲਦੇ ਇਸ ਵਾਰ ਸ੍ਰੀ ਰਾਮ ਨੌਮੀ 'ਤੇ ਕਿਸੇ ਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX