ਤਾਜਾ ਖ਼ਬਰਾਂ

ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  1 day ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  1 day ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  1 day ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  1 day ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  1 day ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਅਨਾਜ ਮੰਡੀ 'ਚ ਲੱਖਾਂ ਗੱਟੇ ਕਣਕ ਲਿਫ਼ਟਿੰਗ ਖੁਣੋ ਪਈ

ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਮੁੱਖ ਅਨਾਜ ਮੰਡੀ ਵਿਚ ਕਣਕ ਦੀਆਂ ਲੱਖਾਂ ਭਰੀਆਂ ਬੋਰੀਆਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਸਰਕਾਰ ਦਾ ਕਰੋੜਾਂ ਰੁਪਏ ਦਾ ਨੁਕਸਾਨ ਕਰਾਉਣ ਦੀ ਕਿਸੇ ਵੱਡੀ ਉਡੀਕ ਵਿਚ ਹਨ | ਮੰਡੀਆਂ ਵਿਚ ਹਾੜੀ ਸੀਜ਼ਨ ਦੀ ਖ਼ਰੀਦ ਤਕਰੀਬਨ ਬੰਦ ਹੋ ਚੁੱਕੀ ਹੈ | ਜਿਸ ਤਰ੍ਹਾਂ ਇਸ ਸੀਜ਼ਨ ਵਿਚ ਕਿਸਾਨਾਂ ਨੂੰ ਮੰਡੀਆਂ ਅੰਦਰ ਬਾਰਦਾਨੇ ਦੀ ਸਮੱਸਿਆ ਨਾਲ ਜੂਝਣਾ ਪਿਆ | ਇਹ ਸਮੱਸਿਆ ਕਈ ਦਹਾਕਿਆਂ ਤੋਂ ਬਾਅਦ ਕਿਸਾਨਾਂ ਨੂੰ ਇਸ ਸਾਲ ਮੰਡੀਆਂ ਵਿਚ ਆਈ ਹੈ | ਕਿਸਾਨ ਆਪਣੀ ਫ਼ਸਲ ਤੁਲਾ ਕੇ ਘਰ ਜਾ ਚੁੱਕਾ ਹੈ ਪਰ ਆੜ੍ਹਤੀਆਂ ਦੇ ਫੜ੍ਹਾਂ ਅੱਗੇ ਬੋਰੀਆਂ ਦੇ ਅੰਬਾਰ ਲੱਗੇ ਹਨ | ਲਿਫ਼ਟਿੰਗ ਨਾ ਹੋਣ ਦਾ ਕਾਰਨ ਕੋਈ ਵੀ ਵੱਡਾ ਛੋਟਾ ਅਧਿਕਾਰੀ ਖੁੱਲ ਕੇ ਨਹੀਂ ਦੱਸ ਰਿਹਾ | ਆੜ੍ਹਤੀ ਵਰਗ ਅੰਦਰੋ ਅੰਦਰੀ ਭਾਰੀ ਪਰੇਸ਼ਾਨੀ ਵਿਚ ਹੈ | ਪਿਛਲੇ ਦਿਨ ਇਕ ਸਪੈਸ਼ਲ ਗੱਡੀ ਕਣਕ ਦੀ ਲੱਗੀ ਤਾਂ ਆੜ੍ਹਤੀਆਂ ਅਨੁਸਾਰ ਹਫ਼ਤਿਆਂ ਬਾਅਦ ਚੁੱਕੀ ਕਣਕ ਦਾ ਵਜ਼ਨ ਘਟਨਾ ਸੁਭਾਵਿਕ ਹੈ, ਜਦੋਂ ਟਰੱਕਾਂ ਵਿਚ ਕਣਕ ਦੇ ਭਾਰ ਦਾ ਤੋਲ ਹੋਇਆ ਤਾਂ ਘੱਟ ਭਾਰ ਦਾ ਖ਼ਮਿਆਜ਼ਾ ਆੜ੍ਹਤੀਆਂ ਨੂੰ ਭੁਗਤਣਾ ਪਿਆ | ਆੜ੍ਹਤੀਆਂ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਬਾਰਦਾਣੇ ਦੀ ਸਮੱਸਿਆ ਨਾਲ ਜੂਝਣਾ ਪਿਆ | ਫਿਰ ਮਜ਼ਦੂਰਾਂ ਦੀ ਜ਼ਿੰਮੇਵਾਰੀ ਅਤੇ ਹੁਣ ਲਿਫ਼ਟਿੰਗ ਦੀ ਦੇਰੀ ਨਾਲ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦਾ ਜਨਾਜ਼ਾ ਨਿਕਲਦਾ ਨਜ਼ਰ ਆ ਰਿਹਾ ਹੈ | ਦੂਸਰੇ ਪਾਸੇ ਮੌਸਮ ਵਿਭਾਗ ਆਉਂਦੇ ਦਿਨਾਂ ਵਿਚ ਮੌਸਮ ਦੀ ਖ਼ਰਾਬੀ ਦੀ ਭਵਿੱਖਬਾਣੀ ਦੱਸ ਰਿਹਾ ਹੈ | ਅਗਰ ਖ਼ੁਦਾ ਨਾ ਕਰੇ ਕਿ ਖੁੱਲੇ੍ਹ ਅਸਮਾਨ ਥੱਲੇ ਪਈਆਂ ਕਣਕ ਦੀਆਂ ਬੋਰੀਆਂ ਮੀਂਹ ਨਾਲ ਭਿੱਜ ਜਾਂਦੀਆਂ ਹਨ ਤਾਂ ਇਸੇ ਤਰ੍ਹਾਂ ਭਰੀਆਂ ਭਰਾਈਆਂ ਬੋਰੀਆਂ ਗੁਦਾਮਾਂ ਵਿਚ ਲੱਗ ਜਾਂਦੀਆਂ ਹਨ ਤਾਂ ਕੁੱਝ ਸਮੇਂ ਬਾਅਦ ਕਣਕ ਦਾ ਖ਼ਰਾਬ ਹੋਣਾ ਸੁਭਾਵਿਕ ਹੈ | ਇਸ ਦਾ ਕਰੋੜਾਂ ਅਰਬਾਂ ਰੁਪਏ ਦਾ ਨੁਕਸਾਨ ਸਰਕਾਰ ਨੂੰ ਸਹਿਣਾ ਪਵੇਗਾ | ਇਸ ਮੁਸੀਬਤ ਨਾਲ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਫ਼ਸਰਾਂ ਤੇ ਗਾਜ਼ ਡਿਗਦੀ ਹੈ | ਸਰਕਾਰਾਂ ਦੀ ਅਣਦੇਖੀ ਦਾ ਸਿੱਟਾ ਕਿਸਾਨਾਂ ਨੂੰ ਤਨ ਤੇ ਸਹਿਣ ਲਈ ਮਜਬੂਰ ਹੋਣਾ ਪੈਂਦਾ ਹੈ | ਸਰਕਾਰਾਂ ਦਾ ਤਰਕ ਹੁੰਦਾ ਹੈ ਕਿ ਗੁਦਾਮਾਂ ਵਿਚ ਆਈ ਕਣਕ ਮਾੜੀ ਸੀ | ਜਿਸ ਕਾਰਨ ਖ਼ਰਾਬ ਹੋ ਗਈ | ਪਰ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਕੇ ਦੋਸ਼ ਕਿਸਾਨਾਂ ਸਿਰ ਮੜ੍ਹ ਦਿੰਦੀਆਂ ਹਨ | ਫ਼ਾਜ਼ਿਲਕਾ ਦੇ ਵਪਾਰੀਆਂ, ਕਿਸਾਨਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆਵੇ ਤੇ ਫ਼ਾਜ਼ਿਲਕਾ ਮੰਡੀ ਅੰਦਰ ਜੰਗੀ ਪੱਧਰ 'ਤੇ ਕਣਕ ਦੀ ਚੁਕਾਈ ਕਰਾਵੇ ਤਾਂ ਜੋ ਮੌਸਮ ਦੀ ਖ਼ਰਾਬੀ ਤੋਂ ਪਹਿਲਾਂ ਮੋਤੀਆਂ ਵਰਗੀ ਕਣਕ ਸਟੋਰਾਂ ਵਿਚ ਪੁੱਜ ਜਾਵੇ |

ਬੇਰੁਜ਼ਗਾਰ ਸਾਂਝੇ ਮੋਰਚਾ ਵਲੋਂ ਪੱਤਰ ਫ਼ੂਕ ਕੇ ਰੋਸ ਮੁਜ਼ਾਹਰਾ

ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਕੋਠੀ ਅੱਗੇ 31 ਦਸੰਬਰ ਤੋਂ ਪੱਕਾ ਮੋਰਚਾ ਲਾ ਕੇ ਬੈਠੇ 5 ਬੇਰੁਜ਼ਗਾਰ ਅਧਿਆਪਕਾਂ ਦੀਆਂ ਜਥੇਬੰਦੀਆਂ 'ਤੇ ਆਧਾਰਤ ਬੇਰੁਜ਼ਗਾਰ ਸਾਂਝਾ ਮੋਰਚਾ ਨੇ ਸਰਕਾਰ ਵਲ਼ੋਂ ਪੈਨਲ ਮੀਟਿੰਗਾਂ ਦੇ ...

ਪੂਰੀ ਖ਼ਬਰ »

ਕਾਂਗਰਸ ਕਮੇਟੀ ਨੇ ਮਹਾਤਮਾ ਗਾਂਧੀ ਸਕੂਲ ਤੇ ਗਰੀਨ ਲੈਂਡ ਪਬਲਿਕ ਸਕੂਲ ਵਿਖੇ ਲਗਾਇਆ ਵੈਕਸੀਨੇਸ਼ਨ ਕੈਂਪ

ਅਬੋਹਰ, 9 ਮਈ (ਕੁਲਦੀਪ ਸਿੰਘ ਸੰਧੂ)-ਨਗਰ ਕਾਂਗਰਸ ਕਮੇਟੀ ਅਤੇ ਯੂਥ ਕਾਂਗਰਸ ਵਲ਼ੋਂ ਕੋਰੋਨਾ ਦੇ ਬਚਾਅ ਲਈ ਮਹਾਤਮਾ ਗਾਂਧੀ ਡੀ.ਏ.ਵੀ. ਸਕੂਲ ਆਰੀਆ ਨਗਰ ਅਤੇ ਗਰੀਨ ਲੈਂਡ ਪਬਲਿਕ ਨਵੀਂ ਆਬਾਦੀ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 432 ਲੋਕਾਂ ਨੇ ...

ਪੂਰੀ ਖ਼ਬਰ »

ਕੰਵਲ ਕਾਲੜਾ ਵਲੋਂ ਬਿਜਲੀ ਦੀ ਕੇਬਲ ਪਾਉਣ ਦੇ ਕੰਮ ਦਾ ਨਿਰੀਖਣ

ਫ਼ਾਜ਼ਿਲਕਾ, 9 ਮਈ (ਅਮਰਜੀਤ ਸ਼ਰਮਾ)-ਮੰਡੀ ਅਰਨੀਵਾਲਾ ਦੇ ਸਾਰੇ ਇਲਾਕੇ ਅੰਦਰ ਪਾਈ ਜਾ ਰਹੀ ਬਿਜਲੀ ਦੀ ਕੇਬਲ ਦਾ ਕੰਮ ਜਲਦੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਜਲਦ ਹੀ ਮੰਡੀ ਅਰਨੀਵਾਲਾ ਵਿਚ ਬਿਜਲੀ ਸਪਲਾਈ ਨਿਰਵਿਘਨ ਸ਼ੁਰੂ ਕਰ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮਹਿੰਦਰ ਸਿੰਘ ਪੁੱਤਰ ਅਮੀਰ ਸਿੰਘ ਵਾਸੀ ਰੇਤੇ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਦਾ ਤੀਸਰਾ ਫ਼ੇਜ਼ ਅੱਜ ਤੋਂ ਸ਼ੁਰੂ

ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਸਿਹਤ ਵਿਭਾਗ ਵਲੋਂ ਅੱਜ 10 ਮਈ ਤੋਂ ਟੀਕਾਕਰਨ ਦਾ ਤੀਸਰਾ ਫ਼ੇਜ਼ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਅੱਜ ਸਿਰਫ਼ 18 ਤੋਂ 44 ਸਾਲ ਤੱਕ ਦੇ ਉਸਾਰੀ ਕਾਮਿਆਂ ਨੂੰ , ਜਿਨ੍ਹਾਂ ਕੋਲ ...

ਪੂਰੀ ਖ਼ਬਰ »

ਕਾਰ ਤੇ ਕੋਠੀ ਦੀ ਮੰਗ ਪੂਰੀ ਨਾ ਕਰਨ 'ਤੇ ਪਤਨੀ ਨੂੰ ਘਰੋਂ ਕੱਢਣ ਦੇ ਦੋਸ਼ 'ਚ ਪਤੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਵਿਆਹ ਤੋਂ ਬਾਅਦ ਕਾਰ ਅਤੇ ਕੋਠੀ ਦੀ ਮੰਗ ਪੂਰੀ ਨਾ ਕਰਨ 'ਤੇ ਪਤਨੀ ਨੂੰ ਘਰੋਂ ਕੱਢਣ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿਆਰਾ ਸਿੰਘ ਪੁੱਤਰ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ

ਮੰਡੀ ਰੋੜਾਂਵਾਲੀ 9 ਮਈ (ਮਨਜੀਤ ਸਿੰਘ ਬਰਾੜ)-ਉਪ ਮੰਡਲ ਫ਼ਾਜ਼ਿਲਕਾ ਦੇ ਪਿੰਡ ਨੁਕੇਰੀਆਂ 'ਚ ਅੱਜ 45 ਸਾਲਾ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਨੁਕੇਰੀਆਂ ਬਿਜਲੀ ਵਿਭਾਗ ਵਿਚ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰੁਚਾਉਣ ਦੇ ਦੋਸ਼ਾਂ 'ਚ 3 ਕਾਬੂ

ਜਲਾਲਾਬਾਦ, 9 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਵਿਚ ਕਾਬੂ ਕੀਤਾ ਹੈ | ਥਾਣਾ ਸਦਰ ਵੈਰੋਂ ਕੇ ਮੁਲਾਜ਼ਮ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਸੋਨਪ੍ਰੀਤ ...

ਪੂਰੀ ਖ਼ਬਰ »

ਐਤਵਾਰ ਨੂੰ ਜਲਾਲਾਬਾਦ ਰਿਹਾ ਪੂਰਨ ਬੰਦ

ਜਲਾਲਾਬਾਦ, 9 ਮਈ (ਜਤਿੰਦਰ ਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਦੌਰਾਨ ਪੰਜਾਬ ਸਰਕਾਰ ਵਲ਼ੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਐਤਵਾਰ ਦੇ ਦਿਨ ਜਲਾਲਾਬਾਦ ਦੇ ਸਾਰੇ ਬਾਜ਼ਾਰ ਪੂਰਨ ਤੌਰ 'ਤੇ ਬੰਦ ਰਹੇ ਅਤੇ ਕਿਸੇ ਬਾਜ਼ਾਰ ਜਾਂ ਗਲੀ ਵਿਚ ਬੇਲੋੜੀ ਆਵਾਜਾਈ ...

ਪੂਰੀ ਖ਼ਬਰ »

ਰਾਮ ਸ਼ਰਣਮ ਆਸ਼ਰਮ ਵਿਖੇ ਵੈਕਸੀਨ ਕੈਂਪ

ਜਲਾਲਾਬਾਦ, 9 ਮਈ (ਜਤਿੰਦਰ ਪਾਲ ਸਿੰਘ)-ਸਥਾਨਕ ਫ਼ਿਰੋਜਪੁਰ ਸੜਕ 'ਤੇ ਸਥਿਤ ਰਾਮ ਸ਼ਰਣਮ ਕਾਲੋਨੀ ਵਿਚ ਸਥਿਤ ਰਾਮ ਸ਼ਰਣਮ ਆਸ਼ਰਮ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਦੇ ਨਾਲ ਕੋਵਿਡ 19 ਵੈਕਸੀਨ ਦਾ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਅਸ਼ੋਕ ਅਨੇਜਾ, ਮੁਖੀ ਰਾਮ ਸ਼ਰਣਮ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਟਰੈਕਟਰ ਟਰਾਲੀਆਂ ਸਮੇਤ 2 ਗਿ੍ਫ਼ਤਾਰ

ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਖੂਈਖੇੜਾ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਟਰੈਕਟਰ ਟਰਾਲੀਆਂ ਅਤੇ ਕਣਕ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਜਦੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਪਿੰਡ ਚੂਹੜੀ ...

ਪੂਰੀ ਖ਼ਬਰ »

15 ਕਿੱਲੋ ਡੋਡੇ ਚੂਰਾ ਪੋਸਤ ਤੇ ਟਰੱਕ ਸਮੇਤ 3 ਗਿ੍ਫ਼ਤਾਰ

ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ 15 ਕਿੱਲੋ ਡੋਡੇ ਚੂਰਾ ਪੋਸਤ ਤੇ ਇਕ ਟਰੱਕ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਜਦੋਂ ਗਸ਼ਤ ਕਰਦੀ ਹੋਈ ਪਿੰਡ ਰਾਮਪੁਰਾ ਕੋਲ ਪੁੱਜੀ ਤਾਂ ਪਿੰਡ ...

ਪੂਰੀ ਖ਼ਬਰ »

ਪੰਜਾਬੀ ਸਭਿਆਚਾਰ ਮੰਚ ਨੇ ਫ਼ਰੰਟ ਲਾਈਨ ਯੋਧਾ ਪੁਲਿਸ ਕਰਮਚਾਰੀ ਤੇ ਸਿਹਤ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਅਬੋਹਰ, 9 ਮਈ (ਕੁਲਦੀਪ ਸਿੰਘ ਸੰਧੂ)-ਪੰਜਾਬੀ ਸਭਿਆਚਾਰ ਮੰਚ ਨੇ ਕੋਰੋਨਾ ਮਹਾਂਮਾਰੀ ਨਾਲ ਲੜਨ ਵਾਲੇ ਫ਼ਰੰਟ ਲਾਈਨ ਯੋਧਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੰਗਾਨਗਰ ਰੋਡ 'ਤੇ ਗੁਰਦੁਆਰਾ ਸਾਹਿਬ ਵਿਚ ਲੋਕਾਂ ਦੇ ਕੋਰੋਨਾ ਸੈਂਪਲ ਲੈ ਰਹੇ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰਾਂ ਵਲ਼ੋਂ 11 ਤੋਂ 20 ਮਈ ਤੱਕ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ- ਬਿਮਲਾ ਰਾਣੀ

ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਮਿਡ ਡੇ ਮਿਲ ਵਰਕਰਾਂ ਨੇ ਯੋਗਤਾ ਅਤੇ ਕਾਬਲੀਅਤ ਦਾ ਵਿਰੋਧ ਕਰਦਿਆਂ ਅਤੇ ਬਾਕੀ ਮੰਗਾਂ ਨਾ ਮੰਨਣ ਕਾਰਨ 11 ਤੋਂ 20 ਮਈ ਤੱਕ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ | ਯੂਨੀਅਨ ਦੀ ਸੂਬਾ ਪ੍ਰਧਾਨ ਬਿਮਲਾ ਰਾਣੀ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਐਕਟਿਵਾ ਚੋਰੀ

ਜਲਾਲਾਬਾਦ, 9 ਮਈ (ਕਰਨ ਚੁਚਰਾ)-ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਫਿਰ ਜ਼ੋਰ ਫੜਨ ਲੱਗੀਆਂ ਹਨ | ਸ਼ਹਿਰ ਦੀ ਅਗਰਵਾਲ ਸਟਰੀਟ ਨਜ਼ਦੀਕ ਐਸ.ਬੀ.ਆਈ ਬੈਂਕ ਕੋਲੋਂ ਚੋਰਾਂ ਨੇ ਘਰ ਦੇ ਬਾਹਰ ਖੜੀ ਐਕਟਿਵਾ ਚੋਰੀ ਕਰ ਲਈ | ਚੋਰੀ ਦੀ ਸੂਚਨਾ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ...

ਪੂਰੀ ਖ਼ਬਰ »

ਪੰਜਾਬੀ ਸਭਿਆਚਾਰ ਮੰਚ ਨੇ ਮਹਾਰਾਣਾ ਪ੍ਰਤਾਪ ਦੀ 480ਵੀਂ ਜੈਅੰਤੀ ਮਨਾਈ

ਅਬੋਹਰ, 9 ਮਈ (ਕੁਲਦੀਪ ਸਿੰਘ ਸੰਧੂ)-ਪੰਜਾਬ ਸਭਿਆਚਾਰ ਮੰਚ ਨੇ ਗੰਗਾਨਗਰ ਰੋਡ 'ਤੇ ਸਥਿਤ ਮਹਾਰਾਣਾ ਪ੍ਰਤਾਪ ਮਾਰਕੀਟ ਵਿਖੇ ਮਹਾਰਾਣਾ ਪ੍ਰਤਾਪ ਦੇ ਬੁੱਤ 'ਤੇ ਫ਼ੁਲ ਮਾਲਾਵਾਂ ਭੇਟ ਕਰਕੇ 480ਵੀਂ ਜੈਅੰਤ ਮਨਾਈ ਗਈ | ਇਸ ਸਮਾਰੋਹ ਦੇ ਮੁੱਖ ਮਹਿਮਾਨ ਮੰਚ ਦੇ ਚੇਅਰਮੈਨ ਅਤੇ ...

ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਮੁੱਖ ਅਨਾਜ ਮੰਡੀ ਵਿਚ ਕਣਕ ਦੀਆਂ ਲੱਖਾਂ ਭਰੀਆਂ ਬੋਰੀਆਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਸਰਕਾਰ ਦਾ ਕਰੋੜਾਂ ਰੁਪਏ ਦਾ ਨੁਕਸਾਨ ਕਰਾਉਣ ਦੀ ਕਿਸੇ ਵੱਡੀ ਉਡੀਕ ਵਿਚ ਹਨ | ਮੰਡੀਆਂ ਵਿਚ ਹਾੜੀ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX