ਤਾਜਾ ਖ਼ਬਰਾਂ


ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  1 day ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  1 day ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  1 day ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  1 day ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  1 day ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਰੂਪਨਗਰ

ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਤਾਲਾਬੰਦੀ ਦਾ ਕੀਤਾ ਵਿਰੋਧ

ਢੇਰ, 9 ਮਈ (ਸ਼ਿਵ ਕੁਮਾਰ ਕਾਲੀਆ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਇਥੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਸਥਾਨਕ ਬੱਸ ਅੱਡੇ 'ਤੇ ਕਿਸਾਨਾਂ ਤੇ ਦੁਕਾਨਦਾਰਾਂ ਦਾ ਇਕੱਠ ਕੀਤਾ ਗਿਆ | ਅਨੰਦਪੁਰ ਸਾਹਿਬ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤਾ ਸਨ | ਇਸ ਮੌਕੇ ਜੁੜੇ ਇਕੱਠ ਨੂੰ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਢੇਰ, ਜਸਪਾਲ ਸਿੰਘ ਢਾਹੇ, ਬਾਬੂ ਚਮਨ ਲਾਲ, ਗੁਰਮੀਤ ਸਿੰਘ ਡੋਡ, ਦਲਵਿੰਦਰ ਕੁਮਾਰ ਲੱਕੀ, ਬਰਜਿੰਦਰ ਸਿੰਘ ਡੋਡ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਤਾਲਾਬੰਦੀ, ਕਰਫ਼ਿਊ ਲਗਾ ਕੇ ਸੰਘਰਸ਼ਸ਼ੀਲ ਆਗੂਆਂ ਨੂੰ ਘਰਾਂ ਵਿਚ ਡੱਕਣਾ ਚਾਹ ਰਹੀ ਹੈ | ਆਗੂਆਂ ਨੇ ਕਿਹਾ ਕੋਰੋਨਾ ਦੇ ਨਾਂਅ 'ਤੇ ਲੋਕਾਂ ਵਿਚ ਡਰ ਪੈਦਾ ਕਰਕੇ ਦਿੱਲੀ ਕਿਸਾਨ ਮੋਰਚਾ ਨੂੰ ਢਾਹ ਲਗਾਉਣ ਦੀਆਂ ਸਕੀਮਾਂ ਘੜ ਰਹੀ ਹੈ | ਅੱਜ ਦੁਕਾਨਦਾਰ ਅਤਿ ਮਾੜੀ ਹਾਲਤ ਵਿਚ ਗੁਜ਼ਾਰਾ ਕਰ ਰਹੇ ਹਨ | ਪਿਛਲੇ ਸਾਲ ਤੋਂ ਕੰਮ ਠੱਪ ਪਏ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ 'ਚ ਨਵੀਂ ਭਰਤੀ ਨਹੀਂ ਕਰ ਰਹੀ ਹੈ | ਸਟਾਫ਼ ਦੀ ਕਮੀ ਕਾਰਨ ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਦਾ ਇਲਾਜ ਨਹੀਂ ਹੋ ਰਿਹਾ ਹੈ | ਇਲਾਕੇ 'ਚ ਇਕ ਵੀ ਵੈਂਟੀਲੇਟਰ ਨਹੀਂ ਹੈ | ਇਥੋਂ ਤੱਕ ਕਿ ਕੋਰੋਨਾ ਦੀ ਦੀਵਾਈ ਨਹੀਂ ਮਿਲ ਰਹੀ | ਆਗੂਆਂ ਨੇ ਇਲਾਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਤੇ ਦਿੱਲੀ ਵੱਲ ਕੂਚ ਕਰਨ | ਇਸ ਮੌਕੇ ਅਨੰਦਪੁਰ ਸਾਹਿਬ ਪੁਲਿਸ ਥਾਣਾ ਮੁਖੀ ਹਰਕੀਰਤ ਸਿੰਘ, ਐਸ. ਆਈ. ਜੀਤ ਰਾਮ ਵੱਡੀ ਫੋਰਸ ਸਮੇਤ ਹਾਜ਼ਰ ਸਨ, ਜੋ ਕਿ ਦੁਕਾਨਦਾਰਾਂ ਨੂੰ ਤਾਲਾਬੰਦੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਹਿ ਰਹੇ ਸਨ | ਇਸ ਮੌਕੇ ਇੰਦਰਜੀਤ ਸਿੰਘ ਫ਼ੌਜੀ, ਗੁਰਦਿਆਲ ਸਿੰਘ ਅਟਵਾਲ, ਜਸਵਿੰਦਰ ਸਿੰਘ ਨੰਗਲ, ਰਘਬੀਰ ਸਿੰਘ ਭੰਗਲ, ਕੁਲਵਿੰਦਰ ਸਿੰਘ ਭੰਗਲ, ਨਿਰਮਲ ਸਿੰਘ ਸੂਰੇਵਾਲ, ਡਾ. ਰਵਿੰਦਰ ਨਾਥ, ਹਰਵਿੰਦਰ ਸ਼ਰਮਾ ਬਿੰਦਰ, ਨੀਲਮ ਕੁਮਾਰੀ, ਗੁਰਦਿਆਲ ਸਿੰਘ ਬਹਿਲੂ, ਰਣਜੀਤ ਸਿੰਘ ਅਟਵਾਲ, ਜਸਵਿੰਦਰ ਸਿੰਘ ਵਡਿਆਲ, ਸੂਬੇਦਾਰ ਗੁਰਨਾਮ ਸਿੰਘ, ਚੌਧਰੀ ਰਾਮ ਲਾਲ, ਨਰੇਸ਼ ਕੁਮਾਰ ਦਬਕੇਹੜਾ, ਵਿਜੈ ਕੁਮਾਰ ਸਮੇਤ ਹੋਰ ਕਿਸਾਨ, ਦੁਕਾਨਦਾਰ ਵੱਡੀ ਗਿਣਤੀ 'ਚ ਹਾਜ਼ਰ ਸਨ |

'ਸਫਰ-ਏ-ਸ਼ਹਾਦਤ' ਮਾਰਗ ਦੁਨੀਆ ਭਰ ਦੇ ਸ਼ਰਧਾਲੂਆਂ ਨੂੰ ਸ੍ਰੀ ਚਮਕੌਰ ਸਾਹਿਬ ਵੱਲ ਕਰੇਗਾ ਆਕਰਸ਼ਿਤ-ਚੰਨੀ

ਸ੍ਰੀ ਚਮਕੌਰ ਸਾਹਿਬ, 9 ਮਈ (ਜਗਮੋਹਣ ਸਿੰਘ ਨਾਰੰਗ)-ਸੈਰ ਸਪਾਟਾ ਵਿਭਾਗ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਸੁੰਦਰੀਕਰਨ ਪ੍ਰੋਜੈਕਟ ਦਾ ਨਿਰੀਖਣ ਕਰਦਿਆਂ ਵਿਭਾਗ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੋਜੈਕਟ 'ਤੇ ਕੰਮ ਕਰ ਰਹੀ ਨਿਰਮਾਣ ਕੰਪਨੀ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਰੂਪਨਗਰ ਲਈ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ

ਰੂਪਨਗਰ, 9 ਮਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਹੁਣ ਨਵੇਂ ਹੁਕਮ ਜਾਰੀ ਕੀਤੇ ਹਨ | ਸੋਮਵਾਰ 10 ਮਈ 2021 ਤੋਂ ਲਾਗੂ ਹੋਣ ਵਾਲੇ ਇਨ੍ਹਾਂ ...

ਪੂਰੀ ਖ਼ਬਰ »

ਭਾਜਪਾ ਨਾਲ ਸਬੰਧਤ ਸਾਬਕਾ ਸਰਪੰਚ ਤੇ ਹੋਰ ਕਾਂਗਰਸ 'ਚ ਸ਼ਾਮਿਲ

ਅਨੰਦਪੁਰ ਸਾਹਿਬ, 9 ਮਈ (ਜੇ. ਐਸ. ਨਿੱਕੂਵਾਲ)-ਭਾਜਪਾ ਨਾਲ ਸਬੰਧਿਤ ਸਾਬਕਾ ਸਰਪੰਚ ਤੇ ਇਕ ਹੋਰ ਆਗੂ ਭਾਜਪਾ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਸਪੀਕਰ ਰਾਣਾ ਕੇ. ਪੀ. ਸਿੰਘ ਦੀ ਹਾਜ਼ਰੀ 'ਚ ਭਾਜਪਾ ਨਾਲ ਸਬੰਧਤ ਪਿੰਡ ਝੱਲੇਵਾਲ ਚੰਗਰ ਦੇ ਸਾਬਕਾ ...

ਪੂਰੀ ਖ਼ਬਰ »

ਮਿੰਨੀ ਪੀ. ਐਚ. ਸੀ ਕਾਹਨਪੁਰ ਖੂਹੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਨੇ ਅਹੁਦਾ ਸੰਭਾਲਿਆ

ਕਾਹਨਪੁਰ ਖੂਹੀ, 9 ਮਈ (ਗੁਰਬੀਰ ਸਿੰਘ ਵਾਲੀਆ)-ਮਿੰਨੀ ਪੀ. ਐਚ. ਸੀ. ਕਾਹਨਪੁਰ ਖੂਹੀ ਵਿਖੇ ਬੀਤੇ ਪੰਜ ਮਹੀਨੇ ਤੋਂ ਖਾਲੀ ਪਈ ਸੀਨੀਅਰ ਮੈਡੀਕਲ ਅਫ਼ਸਰ ਦੀ ਅਸਾਮੀ ਉਪਰੰਤ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਬੀਤੇ ਕੱਲ੍ਹ ਡਾਕਟਰ ਜੀਵਨਜੋਤ ਕੌਰ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਹੁਣ ਤੱਕ ਭਰਤਗੜ੍ਹ 'ਚ 5085 ਵਿਅਕਤੀਆਂ ਨੂੰ ਮਿਲੀ ਕੋਰੋਨਾ ਰੋਕੂ ਖ਼ੁਰਾਕ

ਭਰਤਗੜ੍ਹ, 9 ਮਈ (ਜਸਬੀਰ ਸਿੰਘ ਬਾਵਾ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਨੁਕਸਾਨ ਤੋਂ ਮਨੁੱਖਾਂ ਨੂੰ ਬਚਾਉਣ ਦੇ ਮੰਤਵ ਨਾਲ ਸਰਕਾਰ, ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਤਹਿਤ ਭਰਤਗੜ੍ਹ ਦੇ ਕਮਿਊਨਿਟੀ ਸਿਹਤ ਕੇਂਦਰ ਤੇ ਇਸ ਬਲਾਕ ਅਧੀਨ ਆਉਂਦੇ ...

ਪੂਰੀ ਖ਼ਬਰ »

ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 9 ਮਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਉਨ੍ਹਾਂ ਵਲੋਂ ਮੀਟਿੰਗ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਇੰਟਕ ਵਲੋਂ ਮੀਟਿੰਗ

ਨੰਗਲ, 9 ਮਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਇੰਟਕ ਦੀ ਪੰਜਾਬ ਸਰਕਾਰ ਦੇ 6ਵੇਂ ਪੇ ਕਮਿਸ਼ਨ ਨੂੰ ਲਾਗੂ ਹੋਣ ਦੀਆਂ ਸਿਫ਼ਾਰਸ਼ਾਂ ਦੇ ਸਬੰਧ 'ਚ ਮੀਟਿੰਗ ਆਨਲਾਈਨ ਵੈਬੀਨਾਰ ਦੁਆਰਾ ਕੀਤੀ ਗਈ | ਜਿਸ ਦੀ ਪ੍ਰਧਾਨਗੀ ਪੰਜਾਬ ਇੰਟਕ ਦੇ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਵੱਲ ਵਿਸ਼ੇਸ਼ ਧਿਆਨ ਦੇਣ-ਜਥੇ: ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 9 ਮਈ (ਜੇ. ਐਸ. ਨਿੱਕੂਵਾਲ)-ਵੇਖਣ 'ਚ ਆਇਆ ਹੈ ਕਿ ਕਈ ਪਿੰਡਾਂ ਸ਼ਹਿਰਾਂ ਕਸਬਿਆਂ ਦੇ ਗੁਰੂ ਘਰਾਂ 'ਚ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕੀਤੇ ਹੋਏ ਹਨ | ਉਨ੍ਹਾਂ ਅਸਥਾਨਾਂ ਦੀ ਨਿਗਰਾਨੀ ਕਰਨ ਵਾਲਾ ਕੋਈ ਵੀ ਵਿਅਕਤੀ ਉਥੇ ਹਾਜ਼ਰ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ਲਗਾਇਆ ਟੀਕਾਕਰਨ ਕੈਂਪ

ਸ੍ਰੀ ਚਮਕੌਰ ਸਾਹਿਬ, 9 ਮਈ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਸਰਕਾਰੀ ਹਸਪਤਾਲ ਵਿਚ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ | ਇਸ ਸਬੰਧੀ ਸਟਾਫ਼ ਨਰਸ ...

ਪੂਰੀ ਖ਼ਬਰ »

ਕਣਕ ਦੀ ਨਾੜ ਨੂੰ ਅੱਗ ਲਗਾ ਕੇ ਵਾਤਾਵਰਨ 'ਚ ਘੋਲਿਆ ਜਾ ਰਿਹੈ ਜ਼ਹਿਰ

ਪੁਰਖਾਲੀ, 9 ਮਈ (ਬੰਟੀ)-ਕੋਰੋਨਾ ਦੀ ਦੂਜੀ ਲਹਿਰ ਦੇ ਚੱਲਦਿਆਂ ਆਕਸੀਜਨ ਦੀ ਆਈ ਕਮੀ ਕਾਰਨ ਹਰ ਰੋਜ਼ ਹਜ਼ਾਰਾਂ ਹੀ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ ਤੇ ਆਪਣੇ ਹੱਸਦੇ ਵੱਸਦੇ ਪਰਿਵਾਰਾਂ ਨਾਲੋਂ ਜੁਦਾਈਆਂ ਪਾ ਰਹੇ ਹਨ ਪਰ ਇਕ ਪਾਸੇ ਲੋਕ ਵਾਤਾਵਰਨ 'ਚ ਆਕਸੀਜਨ ...

ਪੂਰੀ ਖ਼ਬਰ »

ਭਾਈ ਜੈਤਾ ਜੀ ਹਸਪਤਾਲ ਦੇ ਮਾਹਿਰ ਡਾ: ਰਣਬੀਰ ਸਿੰਘ ਦੀ ਬਦਲੀ ਰੱਦ ਕਰਨ ਦੀ ਮੰਗ

ਨੂਰਪੁਰ ਬੇਦੀ, 9 ਮਈ (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਵਾਸ਼ਿੰਗਟਨ ਸਿੰਘ ਸਮੀਰੋਵਾਲ, ਮਹਿੰਦਰ ਸਿੰਘ ਰਾਣਾ, ਕਮਲਜੀਤ ਸਮੀਰੋਵਾਲ, ਬਲਜਿੰਦਰ ਸਿੰਘ ਸ਼ਾਂਤਪੁਰੀ, ਗੁਰਜਤਿੰਦਰਪਾਲ ਸਿੰਘ ਗਨੂੰਰਾ, ਭਵਨ ਸਿੰਘ ਸੈਣੀ ਨੇ ਪ੍ਰੈੱਸ ...

ਪੂਰੀ ਖ਼ਬਰ »

ਸਰਸਾ ਨੰਗਲ 'ਚ ਆਧੁਨਿਕ ਤਕਨੀਕ ਰਾਹੀਂ ਮਨਾਇਆ ਮਾਂ-ਦਿਵਸ

ਭਰਤਗੜ੍ਹ, 9 ਮਈ (ਜਸਬੀਰ ਸਿੰਘ ਬਾਵਾ)-ਸਰਸਾ ਨੰਗਲ ਸਥਿਤ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ 'ਚ ਪਿ੍ੰ: ਨਵਲੀਨ ਕੌਰ ਦੀ ਅਗਵਾਈ 'ਚ ਸਬੰਧਿਤ ਅਧਿਆਪਕਾਂ ਨੇ ਆਧੁਨਿਕ ਤਕਨੀਕ ਰਾਹੀਂ ਮਾਂ ਦਿਵਸ ਮਨਾਇਆ | ਇਸ ਦੌਰਾਨ ਸਕੂਲੀ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੀਆਂ ਮਾਵਾਂ ਵੀ ...

ਪੂਰੀ ਖ਼ਬਰ »

ਸਤਨਾਮ ਸਿੰਘ ਲਾਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇੰਟਕ ਪੰਜਾਬ ਦੇ ਬਣੇ ਸੂਬਾ ਪ੍ਰਧਾਨ

ਨੰਗਲ, 9 ਮਈ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐੱਮ. ਬੀ. 'ਚ ਬਤੌਰ ਏ. ਪੀ. ਆਰ. ਓ. ਸੇਵਾ ਨਿਭਾ ਰਹੇ ਨੌਜਵਾਨ ਮੁਲਾਜ਼ਮ ਆਗੂ ਸਤਨਾਮ ਸਿੰਘ ਲਾਦੀ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇੰਟਕ ਪੰਜਾਬ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ | ਇੰਡੀਅਨ ਨੈਸ਼ਨਲ ਟਰੇਡ ...

ਪੂਰੀ ਖ਼ਬਰ »

ਭਾਖੜਾ ਡੈਮ ਦੇ ਚੀਫ ਡਰਾਈਵਰ ਬੀਰਬਲ ਦੀ ਮਿ੍ਤਕ ਦੇਹ ਨੂੰ ਅਰੁਣਾਚਲ ਪ੍ਰਦੇਸ਼ ਤੋਂ ਹਮੀਰਪੁਰ ਲਿਆਂਦਾ

ਨੰਗਲ, 9 ਮਈ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਡੈਮ 'ਚ ਬਤੌਰ ਚੀਫ ਡਰਾਈਵਰ ਕੰਮ ਕਰ ਰਹੇ ਕਰਮਚਾਰੀ ਬੀਰਬਲ ਜਿਨ੍ਹਾਂ ਦਾ ਪਿਛਲੇ ਦਿਨੀਂ ਅਰੁਣਾਚਲ ਪ੍ਰਦੇਸ਼ 'ਚ ਆਪਣੀ ਡਿਊਟੀ ਕਰਦੇ ਹੋਏ ਕੋਰੋਨਾ ਦੀ ਲਪੇਟ ਵਿਚ ਆਉਣ ਕਰਕੇ ਮੌਤ ਹੋ ਗਈ ਸੀ | ਅੱਜ ਉਨ੍ਹਾਂ ਦੀ ਮਿ੍ਤਕ ਦੇਹ ...

ਪੂਰੀ ਖ਼ਬਰ »

ਸਪੀਕਰ ਨੇ ਮਹਾਰਾਣਾ ਪ੍ਰਤਾਪ ਦੀ ਜੈਅੰਤੀ ਮੌਕੇ ਕੀਤਾ ਸਤਿਕਾਰ ਭੇਟ

ਨੰਗਲ, 9 ਮਈ (ਪ੍ਰੀਤਮ ਸਿੰਘ ਬਰਾਰੀ)-ਦੇਸ਼ ਦੀ ਆਜ਼ਾਦੀ ਲਈ ਮਰ ਮਿਟਣ ਵਾਲੇ ਤੇ ਮਾਤਰ ਭੂਮੀ ਦੀ ਸੇਵਾ ਦੀ ਭਾਵਨਾ ਰੱਖਣ ਵਾਲੇ ਰਾਜਪੂਤ ਯੋਧਾ ਅਤੇ ਮੇਵਾੜ ਦੇ ਰਾਜਾ ਮਹਾਰਾਣਾ ਪ੍ਰਤਾਪ ਦੀ 481ਵੀਂ ਜੈਅੰਤੀ ਮੌਕੇ ਅੱਜ ਅਸੀਂ ਉਨ੍ਹਾਂ ਨੂੰ ਸਤਿਕਾਰ ਭੇਟ ਕਰਦੇ ਹਾਂ | ਇਹ ...

ਪੂਰੀ ਖ਼ਬਰ »

ਭਾਖੜਾ ਡੈਮ ਦੇ ਚੀਫ ਡਰਾਈਵਰ ਬੀਰਬਲ ਦੀ ਮਿ੍ਤਕ ਦੇਹ ਨੂੰ ਅਰੁਣਾਚਲ ਪ੍ਰਦੇਸ਼ ਤੋਂ ਹਮੀਰਪੁਰ ਲਿਆਂਦਾ

ਨੰਗਲ, 9 ਮਈ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਡੈਮ 'ਚ ਬਤੌਰ ਚੀਫ ਡਰਾਈਵਰ ਕੰਮ ਕਰ ਰਹੇ ਕਰਮਚਾਰੀ ਬੀਰਬਲ ਜਿਨ੍ਹਾਂ ਦਾ ਪਿਛਲੇ ਦਿਨੀਂ ਅਰੁਣਾਚਲ ਪ੍ਰਦੇਸ਼ 'ਚ ਆਪਣੀ ਡਿਊਟੀ ਕਰਦੇ ਹੋਏ ਕੋਰੋਨਾ ਦੀ ਲਪੇਟ ਵਿਚ ਆਉਣ ਕਰਕੇ ਮੌਤ ਹੋ ਗਈ ਸੀ | ਅੱਜ ਉਨ੍ਹਾਂ ਦੀ ਮਿ੍ਤਕ ਦੇਹ ...

ਪੂਰੀ ਖ਼ਬਰ »

ਸਤਨਾਮ ਸਿੰਘ ਲਾਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇੰਟਕ ਪੰਜਾਬ ਦੇ ਬਣੇ ਸੂਬਾ ਪ੍ਰਧਾਨ

ਨੰਗਲ, 9 ਮਈ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐੱਮ. ਬੀ. 'ਚ ਬਤੌਰ ਏ. ਪੀ. ਆਰ. ਓ. ਸੇਵਾ ਨਿਭਾ ਰਹੇ ਨੌਜਵਾਨ ਮੁਲਾਜ਼ਮ ਆਗੂ ਸਤਨਾਮ ਸਿੰਘ ਲਾਦੀ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇੰਟਕ ਪੰਜਾਬ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ | ਇੰਡੀਅਨ ਨੈਸ਼ਨਲ ਟਰੇਡ ...

ਪੂਰੀ ਖ਼ਬਰ »

ਬੀ. ਕੇ. ਯੂ. ਰਾਜੇਵਾਲ ਵਲੋਂ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਕਿਸਾਨਾਂ ਨੂੰ ਕੀਤਾ ਲਾਮਬੰਦ

ਮੋਰਿੰਡਾ, 9 ਮਈ (ਕੰਗ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੋਰਿੰਡਾ ਦੇ ਮੈਂਬਰਾਂ ਵਲੋਂ ਪਿੰਡਾਂ 'ਚ ਜਾ ਕੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਯੂਨੀਅਨ ਵਲੋਂ ਮੋਰਿੰਡਾ ਬਲਾਕ ਨੂੰ ਤਿੰਨ ਜ਼ੋਨਾਂ 'ਚ ਵੰਡ ਕੇ ਪਿੰਡਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਇਕੱਤਰਤਾ

ਮੋਰਿੰਡਾ, 9 ਮਈ (ਤਰਲੋਚਨ ਸਿੰਘ ਕੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਸੀਨੀਅਰ ਆਗੂ ਤੇ ਡਾਕਟਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ | ਇਕੱਤਰਤਾ ਦੌਰਾਨ ਡਾ: ਚਰਨਜੀਤ ਸਿੰਘ ਵਲੋਂ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਪੰਚਾਇਤੀ ਜੰਗਲ 'ਚੋਂ ਖ਼ੈਰ ਦੇ ਕੱਟੇ ਦਰਖਤਾਂ ਨੂੰ ਲੈ ਕੇ ਕਾਰਵਾਈ ਦੀ ਮੰਗ

ਪੁਰਖਾਲੀ, 9 ਮਈ (ਅੰਮਿ੍ਤਪਾਲ ਸਿੰਘ ਬੰਟੀ)-ਗ੍ਰਾਮ ਪੰਚਾਇਤ ਸਨਾਣਾ ਦੇ ਪੰਚਾਇਤੀ ਜੰਗਲ 'ਚੋਂ ਖ਼ੈਰ ਦੇ ਬੂਟੇ ਚੋਰੀ ਹੋਣ ਨੂੰ ਲੈ ਕੇ ਗ੍ਰਾਮ ਪੰਚਾਇਤ ਨੇ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧੀ ਪਿੰਡ ਦੀ ਔਰਤ ਸਰਪੰਚ ਦੇ ਪਤੀ ਤਰਲੋਚਨ ਸਿੰਘ ਰਾਣਾ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸੋਮਵਾਰ ਤੋਂ ਮੁੜ ਸਾਰੀਆਂ ਦੁਕਾਨਾਂ ਖੁਲ੍ਹਵਾਉਣ ਦੇ ਫ਼ੈਸਲੇ ਦਾ ਵਪਾਰ ਮੰਡਲ ਵਲੋਂ ਸਵਾਗਤ

ਨੰਗਲ, 9 ਮਈ (ਪ੍ਰੀਤਮ ਸਿੰਘ ਬਰਾਰੀ)-ਪ੍ਰਸ਼ਾਸਨ ਵਲੋਂ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸੋਮਵਾਰ ਤੋਂ ਮੁੜ ਸਾਰੀਆਂ ਦੁਕਾਨਾਂ ਰੋਜ਼ਾਨਾ ਖੁਲ੍ਹਵਾਉਣ ਲਈ ਜਾਰੀ ਕੀਤੇ ਗਏ ਆਦੇਸ਼ਾਂ ਦਾ ਸ਼ਹਿਰ ਦੇ ਵਪਾਰੀ ਵਰਗ ਵਲੋਂ ਭਰਵਾਂ ਸਵਾਗਤ ਕਰਦਿਆਂ ਪ੍ਰਸ਼ਾਸਨ ਦਾ ਧੰਨਵਾਦ ...

ਪੂਰੀ ਖ਼ਬਰ »

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਤੇ ਹੋਰ ਸਾਮਾਨ ਭੇਟ

ਰੂਪਨਗਰ, 9 ਮਈ (ਸਤਨਾਮ ਸਿੰਘ ਸੱਤੀ)-ਵਿਸ਼ਵ ਰੈੱਡ ਕਰਾਸ ਦਿਵਸ ਦੇ ਮੌਕੇ ਰੈੱਡ ਕਰਾਸ ਵਲੋਂ ਮਾਨਵਤਾ ਦੀ ਭਲਾਈ ਦੇ ਉਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸ਼ਾਖਾ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਦੇ ਆਦੇਸ਼ਾਂ ਅਨੁਸਾਰ ਅਪਣਾ ਘਰ ਬਿਰਧ ਆਸ਼ਰਮ ਹਵੇਲੀ ...

ਪੂਰੀ ਖ਼ਬਰ »

ਫ਼ੀਸਾਂ ਨੂੰ ਲੈ ਕੇ ਮਾਪੇ ਸੰਘਰਸ਼ ਕਮੇਟੀ ਦੀ ਮੀਟਿੰਗ

ਘਨੌਲੀ, 9 ਮਈ (ਜਸਵੀਰ ਸਿੰਘ ਸੈਣੀ)-ਮਾਪੇ ਸੰਘਰਸ਼ ਕਮੇਟੀ ਵਲੋਂ ਪਤਿਆਲਾ ਵਿਖੇ ਨਿੱਜੀ ਸਕੂਲ ਦੇ ਖ਼ਿਲਾਫ਼ ਫ਼ੀਸਾਂ ਨੂੰ ਲੈ ਕੇ ਲਾਮਬੰਦ ਕੀਤਾ ਗਿਆ | ਇਸ ਮੌਕੇ ਸਵਰਨਜੀਤ ਸਿੰਘ ਬੌਬੀ ਬਹਾਦਰਪੁਰ, ਮਾਸਟਰ ਸੁਰਿੰਦਰ ਸਿੰਘ ਚੱਕ ਢੇਰਾ, ਸਰਪੰਚ ਰਜੇਸ਼ ਕੁਮਾਰ ਦੁੱਗਰੀ, ...

ਪੂਰੀ ਖ਼ਬਰ »

ਕਿਰਸਾਨੀ ਸੰਘਰਸ਼ 'ਚ ਨਵਾਂ ਜੋਸ਼ ਭਰੇਗਾ ਪੰਮਾ ਡੂਮੇਵਾਲ ਦਾ ਜਾਰੀ ਹੋਇਆ ਨਵਾਂ ਗੀਤ 'ਸਾਡੀਆਂ ਜ਼ਮੀਨਾਂ'

ਨੂਰਪੁਰ ਬੇਦੀ, 9 ਮਈ (ਹਰਦੀਪ ਸਿੰਘ ਢੀਂਡਸਾ)-ਗਾਇਕ ਪੰਮਾ ਡੂਮੇਵਾਲ ਦਾ ਨਵਾਂ ਜਾਰੀ ਹੋਇਆ ਗੀਤ 'ਸਾਡੀਆਂ ਜ਼ਮੀਨਾਂ' ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਰਸਾਨੀ ਸੰਘਰਸ਼ 'ਚ ਨਵਾਂ ਜੋਸ਼ ਭਰੇਗਾ | ਪਾਲਾ ਕੰਗ ਤੇ ਪਾਲੀ ਰਾਏਪੁਰ ਦੀ ਕਲਮ ਤੋਂ ਸਿਰਜੇ ਇਸ ਗੀਤ ਨੂੰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰਾਂ ਦੀ ਸਾਂਝੀ ਮੀਟਿੰਗ

ਨੂਰਪੁਰ ਬੇਦੀ, 9 ਮਈ (ਰਾਜੇਸ਼ ਚੌਧਰੀ)-ਕਿਸਾਨ ਮਜ਼ਦੂਰਾਂ ਦੀ ਸਾਂਝੀ ਮੀਟਿੰਗ ਕਾਮਰੇਡ ਜਗੀਰ ਸਿੰਘ ਰੌਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਜਿਥੇ ਕਰਿਆਨੇ ਦੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ ਉੱਥੇ ਗ਼ਰੀਬ ਤੇ ਛੋਟੇ ...

ਪੂਰੀ ਖ਼ਬਰ »

ਕਿਰਸਾਨੀ ਸੰਘਰਸ਼ 'ਚ ਨਵਾਂ ਜੋਸ਼ ਭਰੇਗਾ ਪੰਮਾ ਡੂਮੇਵਾਲ ਦਾ ਜਾਰੀ ਹੋਇਆ ਨਵਾਂ ਗੀਤ 'ਸਾਡੀਆਂ ਜ਼ਮੀਨਾਂ'

ਨੂਰਪੁਰ ਬੇਦੀ, 9 ਮਈ (ਹਰਦੀਪ ਸਿੰਘ ਢੀਂਡਸਾ)-ਗਾਇਕ ਪੰਮਾ ਡੂਮੇਵਾਲ ਦਾ ਨਵਾਂ ਜਾਰੀ ਹੋਇਆ ਗੀਤ 'ਸਾਡੀਆਂ ਜ਼ਮੀਨਾਂ' ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਰਸਾਨੀ ਸੰਘਰਸ਼ 'ਚ ਨਵਾਂ ਜੋਸ਼ ਭਰੇਗਾ | ਪਾਲਾ ਕੰਗ ਤੇ ਪਾਲੀ ਰਾਏਪੁਰ ਦੀ ਕਲਮ ਤੋਂ ਸਿਰਜੇ ਇਸ ਗੀਤ ਨੂੰ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਸਰਕਾਰ ਸਿਹਤ ਸਹੂਲਤਾਂ ਦੇਣ 'ਚ ਫ਼ੇਲ੍ਹ-ਕਾਮਰੇਡ ਸੇਖੋਂ

ਨੰਗਲ, 9 ਮਈ (ਪ੍ਰੋ. ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਸਮੇਂ 'ਚ ਕੇਂਦਰ ਦੀ ਸਰਕਾਰ ਤੇ ਸੂਬੇ ਦੀ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਫ਼ੇਲ੍ਹ ਹੋ ਚੁੱਕੀ ਹੈ | ਬਹੁਤ ਸ਼ਰਮ ਦੀ ਗੱਲ ਹੈ ਕਿ ਇਸ ਮਹਾਂਮਾਰੀ ਦੇ ਦੌਰ 'ਚ ਵੀ ਲੋਕਾਂ ਦੀ ਜਾਨ ਦੀ ਪ੍ਰਵਾਹ ਕਰਨ ਦੀ ...

ਪੂਰੀ ਖ਼ਬਰ »

ਸੁਸਾਇਟੀ ਨੇ ਬਿਮਾਰੀ ਤੋਂ ਪੀੜਤ ਨੌਜਵਾਨ ਦੇ ਘਰ ਪਹੁੰਚਾਈ ਰਾਸ਼ਨ ਦੀ ਸੇਵਾ

ਨੂਰਪੁਰ ਬੇਦੀ, 9 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮਾਨਵ ਸੇਵਾ ਪਰਮੋ ਧਰਮ ਸੇਵਾ ਸੁਸਾਇਟੀ ਵਲੋਂ ਬੀਤੇ ਲੰਬੇ ਸਮੇਂ ਤੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਉਨ੍ਹਾਂ ਵਲੋਂ ਆਪਣੀ ਸੇਵਾ ਦੀ ਕੜੀ ਦੇ ਤਹਿਤ ਪਿੰਡ ਮੀਰਪੁਰ ਦੇ ...

ਪੂਰੀ ਖ਼ਬਰ »

ਖਿਜਰਾਬਾਦ ਛਿੰਝ ਕਮੇਟੀ ਦੇ ਅਹੁਦੇਦਾਰਾਂ ਸਰਬਸੰਮਤੀ ਦੀ ਚੋਣ

ਮਾਜਰੀ, 9 ਮਈ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਪਿੰਡ ਖਿਜ਼ਰਾਬਾਦ ਵਿਖੇ ਮਾਰਕੀਟ ਕਮੇਟੀ ਕੁਰਾਲੀ ਚੇਅਰਮੈਨ ਕਿਰਪਾਲ ਸਿੰਘ, ਸਰਪੰਚ ਗੁਰਿੰਦਰ ਸਿੰਘ, ਸਾਬਕਾ ਸਰਪੰਚ ਹਰਦੀਪ ਸਿੰਘ ਤੇ ਮੁਹਤਵਰ ਵਿਅਕਤੀਆਂ ਦੀ ਪ੍ਰਧਾਨਗੀ 'ਚ ਕੀਤੀ ਮੀਟਿੰਗ ਦੌਰਾਨ ਇਤਿਹਾਸਕ ਛਿੰਝ ...

ਪੂਰੀ ਖ਼ਬਰ »

ਸ਼ਹਿਰ ਦੀ ਵਾਰਡ ਨੰ. 16 ਦੇ ਵਿਕਾਸ ਕੰਮ ਜਲਦੀ ਪੂਰੇ ਕਰਵਾਏ ਜਾਣਗੇ-ਕਰਮ ਸਿੰਘ ਕਬੂਲਪੁਰੀ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਤਹਿਤ ਪੈਂਦੇ ਵਾਰਡ ਨੰ. 16 'ਚ ਜੋ ਵਿਕਾਸ ਦੇ ਕੰਮ ਅਧੂਰੇ ਹਨ ਉਹ ਜਲਦੀ ਹੀ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੀ ਰਹਿਨੁਮਾਈ 'ਚ ਪੂਰੇ ਕਰਵਾਏ ਜਾਣਗੇ | ਇਹ ਪ੍ਰਗਟਾਵਾ ਸਮਾਜ ਸੇਵੀ ਆਗੂ ਕਰਮ ਸਿੰਘ ਕਬੂਲਪੁਰੀ ...

ਪੂਰੀ ਖ਼ਬਰ »

ਸ਼ਹਿਰ ਦੀ ਵਾਰਡ ਨੰ. 16 ਦੇ ਵਿਕਾਸ ਕੰਮ ਜਲਦੀ ਪੂਰੇ ਕਰਵਾਏ ਜਾਣਗੇ-ਕਰਮ ਸਿੰਘ ਕਬੂਲਪੁਰੀ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਤਹਿਤ ਪੈਂਦੇ ਵਾਰਡ ਨੰ. 16 'ਚ ਜੋ ਵਿਕਾਸ ਦੇ ਕੰਮ ਅਧੂਰੇ ਹਨ ਉਹ ਜਲਦੀ ਹੀ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੀ ਰਹਿਨੁਮਾਈ 'ਚ ਪੂਰੇ ਕਰਵਾਏ ਜਾਣਗੇ | ਇਹ ਪ੍ਰਗਟਾਵਾ ਸਮਾਜ ਸੇਵੀ ਆਗੂ ਕਰਮ ਸਿੰਘ ਕਬੂਲਪੁਰੀ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਤੇ ਆਜ਼ਾਦੀ ਦੇ 75 ਸਾਲਾ ਜਸ਼ਨਾਂ ਨੂੰ ਸਮਰਪਿਤ ਮੁਕਾਬਲਿਆਂ ਦੀ ਸਫਲਤਾ ਲਈ ਸਕੂਲਾਂ ਨੂੰ ਹਦਾਇਤਾਂ ਜਾਰੀ

ਐੱਸ. ਏ. ਐੱਸ. ਨਗਰ, 9 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਤੇ ਆਜ਼ਾਦੀ ਦੇ 75 ਸਾਲਾ ਸਮਾਗਮਾਂ 'ਚ ਸਕੂਲੀ ਵਿਦਿਆਰਥੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਗਤੀਵਿਧੀਆਂ ਦਾ ਕੈਲੰਡਰ ਜਾਰੀ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਨਾਜਾਇਜ਼ ਰੇਹੜੀਆਂ ਫੜੀ ਵਾਲੇ ਨਹੀਂ ਮੰਨਦੇ ਸਰਕਾਰ ਦੀਆਂ ਹਦਾਇਤਾਂ

ਐੱਸ. ਏ. ਐੱਸ. ਨਗਰ, 9 ਮਈ (ਜਸਬੀਰ ਸਿੰਘ ਜੱਸੀ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਜਿਥੇ ਪੰਜਾਬ 'ਚ ਹਫ਼ਤਾਵਾਰੀ ਤਾਲਾਬੰਦੀ ਲਗਾਈ ਗਈ ਹੈ, ਉਥੇ ਕੁਝ ਲੋਕ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਜੇ ਵੀ ਮੰਨਣ ਨੂੰ ਤਿਆਰ ਨਹੀਂ | ਇਸ ਦੌਰਾਨ ਪਿੰਡ ਮੁਹਾਲੀ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਮੁੱਖ ਮੰਤਰੀ ਦੇ ਨਾਂਅ ਲਿਖਿਆ ਪੱਤਰ

ਮੁੱਲਾਂਪੁਰ ਗਰੀਬਦਾਸ, 9 ਮਈ (ਦਿਲਬਰ ਸਿੰਘ ਖੈਰਪੁਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਨਾਂਅ ਲਿਖੇ ਪੱਤਰ 'ਚ ਸਥਾਨਕ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਨੇ ਦੱਸਿਆ ਕਿ ਛੋਟੇ ਤੇ ਮਧਿਅਮ ਵਰਗ ਦੇ ਦੁਕਾਨਦਾਰਾਂ ਦਾ ਪਿਛਲੇ 15 ...

ਪੂਰੀ ਖ਼ਬਰ »

ਰਿਹਾਇਸ਼ੀ ਮਕਾਨਾਂ ਦੇ ਗੰਦੇ ਪਾਣੀ ਦਾ ਕੋਈ ਨਿਕਾਸ ਨਾ ਹੋਣ ਲੋਕ ਪ੍ਰੇਸ਼ਾਨ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਕੁਰਾਲੀ-ਖਰੜ ਸੜਕ 'ਤੇ ਖਾਨਪੁਰ ਨੇੜੇ ਰਵੀਦਾਸ ਭਵਨ ਦੇ ਨਜ਼ਦੀਕ 15-20 ਰਿਹਾਇਸ਼ੀ ਘਰਾਂ ਦੇ ਆਉਣ ਵਾਲੇ ਦਿਨਾਂ ਵਿਚ ਰਹਿਣਾ ਮੁਸ਼ਕਿਲ ਹੋ ਜਾਵੇਗਾ ਕਿਉਂਕਿ ਇਨ੍ਹਾਂ ਦੇ ਘਰਾਂ ਦਾ ਗੰਦਾ, ਬਰਸਾਤੀ ਪਾਣੀ ਦਾ ਕੋਈ ਨਿਕਾਸ ਨਹੀਂ ਰਿਹਾ, ਜਿਸ ...

ਪੂਰੀ ਖ਼ਬਰ »

ਰਿਹਾਇਸ਼ੀ ਮਕਾਨਾਂ ਦੇ ਗੰਦੇ ਪਾਣੀ ਦਾ ਕੋਈ ਨਿਕਾਸ ਨਾ ਹੋਣ ਲੋਕ ਪ੍ਰੇਸ਼ਾਨ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਕੁਰਾਲੀ-ਖਰੜ ਸੜਕ 'ਤੇ ਖਾਨਪੁਰ ਨੇੜੇ ਰਵੀਦਾਸ ਭਵਨ ਦੇ ਨਜ਼ਦੀਕ 15-20 ਰਿਹਾਇਸ਼ੀ ਘਰਾਂ ਦੇ ਆਉਣ ਵਾਲੇ ਦਿਨਾਂ ਵਿਚ ਰਹਿਣਾ ਮੁਸ਼ਕਿਲ ਹੋ ਜਾਵੇਗਾ ਕਿਉਂਕਿ ਇਨ੍ਹਾਂ ਦੇ ਘਰਾਂ ਦਾ ਗੰਦਾ, ਬਰਸਾਤੀ ਪਾਣੀ ਦਾ ਕੋਈ ਨਿਕਾਸ ਨਹੀਂ ਰਿਹਾ, ਜਿਸ ...

ਪੂਰੀ ਖ਼ਬਰ »

ਬਿਨਾਂ ਮਾਸਕ ਵਾਲਿਆਂ ਦੇ ਪੁਲਿਸ ਟੀਮਾਂ ਨੇ ਕੱਟੇ ਚਲਾਨ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਸਰਕਾਰ ਵਲੋਂ ਕੋਵਿਡ-19 ਤਹਿਤ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਥਾਣਾ ਸਿਟੀ ਤੇ ਥਾਣਾ ਸਦਰ ਖਰੜ ਵਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਬਿਨ੍ਹਾਂ ਮਾਸਕ ਤੋਂ ਵਾਹਨ ਚਲਾਉਣ ਤੇ ਬਿਨ੍ਹਾਂ ਮਾਸਕ ਤੋਂ ਘੁੰਮਣ ਫਿਰਨ ...

ਪੂਰੀ ਖ਼ਬਰ »

ਮੁਹਾਲੀ ਵਿਖੇ ਐਤਵਾਰ ਨੂੰ ਕੋਰੋਨਾ ਦੇ 918 ਨਵੇਂ ਮਾਮਲੇ, 17 ਦੀ ਮੌਤ

ਐੱਸ. ਏ. ਐੱਸ. ਨਗਰ, 9 ਮਈ (ਕੇ. ਐੱਸ. ਰਾਣਾ)-ਜ਼ਿਲ੍ਹੇ 'ਚ ਹੁਣ ਤੱਕ ਕੋਵਿਡ-19 ਦੇ ਪਾਜ਼ੀਟਿਵ ਕੁਲ ਕੇਸ 54758 ਮਿਲੇ ਹਨ, ਜਿਨ੍ਹਾਂ 'ਚੋਂ 43373 ਮਰੀਜ਼ ਠੀਕ ਹੋ ਗਏ ਤੇ 10693 ਕੇਸ ਐਕਟਿਵ ਹਨ ਜਦ ਕਿ 692 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ...

ਪੂਰੀ ਖ਼ਬਰ »

ਵਿਜੀਲੈਂਸ ਇੰਸਪੈਕਟਰ ਦੇ ਘਰ ਜਬਰਦਸਤੀ ਦਾਖ਼ਲ ਹੋਣ ਵਾਲਾ ਪਿ੍ੰਸੀਪਲ ਦਾ ਪਤੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 9 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਵਿਜੀਲੈਂਸ ਦੇ ਇਕ ਇੰਸਪੈਕਟਰ ਦੇ ਘਰ ਜ਼ਬਰਦਸਤੀ ਦਾਖਲ ਤੇ ਉਸ ਦੀ ਪਤਨੀ ਕੋਲੋਂ ਇੰਸਪੈਕਟਰ ਪਤੀ ਬਾਰੇ ਪੁੱਛਗਿੱਛ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਉਕਤ ਵਿਅਕਤੀ ਦੀ ਪਛਾਣ ...

ਪੂਰੀ ਖ਼ਬਰ »

ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਵਲੋਂ ਸਾਂਝਾ ਫਰੰਟ ਦੇ ਸੱਦੇ 'ਤੇ ਕੀਤੀ ਜਾ ਰਹੀ ਕਲਮ ਛੋੜ ਨੂੰ ਹਮਾਇਤ

ਐੱਸ. ਏ. ਐੱਸ. ਨਗਰ, 9 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ 'ਤੇ 20 ਤੇ 21 ਮਈ ਨੂੰ ਸਰਕਾਰੀ ਦਫ਼ਤਰਾਂ 'ਚ ਕੀਤੀ ਜਾ ਰਹੀ ਕਲਮ ਛੋੜ ਨੂੰ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਤੇ ਰਣਬੀਰ ...

ਪੂਰੀ ਖ਼ਬਰ »

ਲਾਪਤਾ ਹੋਈ ਬੱਚੀ ਨੂੰ ਸਦਰ ਪੁਲਿਸ ਨੇ ਬਰਾਮਦ ਕਰ ਕੇ ਕੀਤਾ ਮਾਪਿਆਂ ਦੇ ਹਵਾਲੇ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਥਾਣਾ ਸਦਰ ਖਰੜ ਤਹਿਤ ਪੈਂਦੇ ਪਿੰਡ ਖੂਨੀਮਾਜਰਾ ਸਥਿਤ ਅੰਬਿਕਾ ਇਨਕਲੇਵ 'ਚੋਂ ਲਾਪਤਾ ਹੋਈ 8 ਸਾਲਾ ਬੱਚੀ ਆਸ਼ੂ ਨੂੰ ਪੁਲਿਸ ਵਲੋਂ ਲੱਭ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ | ਥਾਣਾ ਸਦਰ ਖਰੜ ਦੇ ਐਸ. ਐਚ. ਓ. ਇੰਸਪੈਕਟਰ ਅਜੀਤਪਾਲ ਸਿੰਘ ...

ਪੂਰੀ ਖ਼ਬਰ »

ਤਿ੍ਵੇਦੀ ਮੰਦਰ ਕਲਮਾ ਵਿਖੇ ਲੈਂਟਰ ਪਾਇਆ

ਕਾਹਨਪੁਰ ਖੂਹੀ, 9 ਮਈ (ਗੁਰਬੀਰ ਸਿੰਘ ਵਾਲੀਆ)-ਪਿੰਡ ਕਲਮਾ ਵਿਖੇ ਤਿ੍ਵੇਦੀ ਮੰਦਰ ਦਾ ਲੈਂਟਰ ਪਾਉਣ ਦਾ ਕੰਮ ਸ਼ੁਰੂ ਹੋਇਆ | ਇਸ ਮੌਕੇ ਉਚੇਚੇ ਤੌਰ 'ਤੇ ਸਨਾਤਨ ਧਰਮ ਮੰਚ ਦੇ ਜ਼ਿਲ੍ਹਾ ਪ੍ਰਧਾਨ ਐਮ. ਪੀ. ਸ਼ਰਮਾ ਤੇ ਸਾਧਵੀ ਵਿੰਗ ਦੀ ਪ੍ਰਧਾਨ ਮਹੰਤ ਕੇਸਰ ਗਿਰੀ ਪਹੁੰਚੇ | ...

ਪੂਰੀ ਖ਼ਬਰ »

ਬੀਬੀ ਭਾਨੀ ਜੀ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਸੰਗਤਾਂ ਦਾ ਧੰਨਵਾਦ

ਸ੍ਰੀ ਅਨੰਦਪੁਰ ਸਾਹਿਬ, 9 ਮਈ (ਕਰਨੈਲ ਸਿੰਘ)-ਬੀਬੀ ਭਾਨੀ ਜੀ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ...

ਪੂਰੀ ਖ਼ਬਰ »

ਹਰਿਆਣਾ 'ਚ ਡੋਰ-ਟੂ-ਡੋਰ ਆਕਸੀਜਨ ਸਿਲੰਡਰ ਰੀਫਿਲ ਦੀ ਮਿਲੇਗੀ ਸਹੂਲਤ

ਚੰਡੀਗੜ੍ਹ, 9 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ 'ਚ ਲੋਕਾਂ ਨੂੰ ਡੋਰ-ਟੂ-ਡੋਰ ਆਕਸੀਜਨ ਸਿਲੰਡਰ ਰੀਫਿਲ ਦੀ ਸਹੂਲਤ ਮਹੁੱਈਆ ਕਰਵਾਈ ਜਾਵੇਗੀ | ਇਸ ਲਈ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰ ਨੂੰ ਆਨਲਾਈਨ ਬਿਨੈ ਕਰਨਾ ਹੋਵੇਗਾ | ਮੁੱਖ ਮੰਤਰੀ ਮਨੋਹਰ ਲਾਲ ਦੇ ਵਧੀਕ ...

ਪੂਰੀ ਖ਼ਬਰ »

ਕਿਸਾਨ ਘਬਰਾਉਣ ਨਹੀਂ, ਕਣਕ ਖਰੀਦਾਂਗੇ-ਚੌਟਾਲਾ

ਚੰਡੀਗੜ੍ਹ, 9 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਿਯੰਤ ਚੌਟਾਲਾ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਘਬਰਾਉਣ ਦੀ ਲੋਂੜ ਨਹੀਂ ਹੈ, ਤਾਂਲਬੰਦੀ ਤੋਂ ਬਾਅਦ ਉਨ੍ਹਾਂ ਦੀ ਬਕਾਇਆ ਕਣਕ ਦੀ ਖਰੀਦ ਕੀਤੀ ਜਾਵੇਗੀ | ਡਿਪਟੀ ਮੁੱਖ ਮੰਤਰੀ ਇਹ ...

ਪੂਰੀ ਖ਼ਬਰ »

ਦੀ ਘੜੂੰਆਂ ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਮਨਜੀਤ ਸਿੰਘ ਸੇਵਾ-ਮੁਕਤ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਦੀ ਘੜੂੰਆਂ ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਮਨਜੀਤ ਸਿੰਘ 35 ਸਾਲਾਂ ਦੀ ਸੇਵਾ ਉਪਰੰਤ ਸੇਵਾ-ਮੁਕਤ ਹੋ ਗਏ | ਇਸ ਮੌਕੇ ਮਾਰਕਫੈੱਡ ਦੇ ਡਾਇਰੈਕਟਰ ਸਰਬਜੀਤ ਸਿੰਘ ਗੋਲਾ ਤੇ ਮਿਲਕ ਪਲਾਂਟ ਮੁਹਾਲੀ ਦੇ ਸਾਬਕਾ ਡਾਇਰੈਕਟਰ ਮਲਕੀਅਤ ...

ਪੂਰੀ ਖ਼ਬਰ »

ਦੀ ਘੜੂੰਆਂ ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਮਨਜੀਤ ਸਿੰਘ ਸੇਵਾ-ਮੁਕਤ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਦੀ ਘੜੂੰਆਂ ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਮਨਜੀਤ ਸਿੰਘ 35 ਸਾਲਾਂ ਦੀ ਸੇਵਾ ਉਪਰੰਤ ਸੇਵਾ-ਮੁਕਤ ਹੋ ਗਏ | ਇਸ ਮੌਕੇ ਮਾਰਕਫੈੱਡ ਦੇ ਡਾਇਰੈਕਟਰ ਸਰਬਜੀਤ ਸਿੰਘ ਗੋਲਾ ਤੇ ਮਿਲਕ ਪਲਾਂਟ ਮੁਹਾਲੀ ਦੇ ਸਾਬਕਾ ਡਾਇਰੈਕਟਰ ਮਲਕੀਅਤ ...

ਪੂਰੀ ਖ਼ਬਰ »

ਕੈਂਪ ਦੌਰਾਨ ਲੋਕਾਂ ਨੇ ਕੋਰੋਨਾ ਮਹਾਂਮਾਰੀ ਤੋਂ ਬਚਾਓ ਹਿੱਤ ਲਗਵਾਏ ਟੀਕੇ

ਖਰੜ, 9 ਮਈ (ਜੰਡਪੁਰੀ)-ਗੁਰਦੁਆਰਾ ਦਸਮੇਸ਼ ਨਗਰ ਖਰੜ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਮੌਕੇ ਲੋਕਾਂ ਵਲੋਂ ਕੈਂਪ ਦਾ ਪ੍ਰਬੰਧ ਕਰਨ ਬਦਲੇ ਵਾ. ਨੰ. 5 ਦੀ ਕੌਂਸਲਰ ਬੀਬੀ ਪਰਮਜੀਤ ਕੌਰ ਘੜੂੰਆਂ ਦੀ ਸ਼ਲਾਘਾ ਵੀ ਕੀਤੀ ਗਈ | ਇਸ ਮੌਕੇ ਵਾ. ਨੰ. 5 ਦੀ ਪਾਲਮ ਇਨਕਲੇਵ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਲੱਗੇ ਕੋਰੋਨਾ ਵੈਕਸੀਨੇਸ਼ਨ ਕੈਂਪ

ਜ਼ੀਰਕਪੁਰ, 9 ਮਈ (ਹੈਪੀ ਪੰਡਵਾਲਾ)-ਬੀਤੇ ਕਈ ਦਿਨਾਂ ਤੋਂ ਸਿਹਤ ਵਿਭਾਗ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਏ ਜਾ ਰਹੇ ਹਨ | ਵਿਭਾਗ ਵਲੋਂ ਢਕੌਲੀ, ਪੀਰਮੁਛੱਲਾ, ਬਲਟਾਣਾ ਆਦਿ ਸਮੇਤ ਹੋਰ ਕਈ ਸੁਸਾਇਟੀਆਂ 'ਚ ਲੋਕਾਂ ਨੂੰ ਵੈਕਸੀਨੇਸ਼ਨ ...

ਪੂਰੀ ਖ਼ਬਰ »

ਮਮਤਾ ਬੈਨਰਜੀ ਜੂਨ ਮਹੀਨੇ 'ਚ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਉਣਗੇ-ਸੂਬਾ ਪ੍ਰਧਾਨ

ਖਰੜ, 9 ਮਈ (ਜੰਡਪੁਰੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੂਨ ਮਹੀਨੇ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣਗੇ | ਇਸ ਸਬੰਧੀ ਤਿ੍ਣਮੂਲ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਮੁਹਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਮਾਂ ਦਿਵਸ ਮਨਾਇਆ

ਲਾਲੜੂ, 9 ਮਈ (ਰਾਜਬੀਰ ਸਿੰਘ)-ਮਾਂ ਦੁਨੀਆ ਦੀ ਸਭ ਤੋਂ ਵੱਡੀ ਹਸਤੀ ਹੁੰਦੀ ਹੈ ਤੇ ਮਾਂ ਨੂੰ ਪ੍ਰਣਾਮ ਕਰਦਿਆਂ ਅੱਜ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਲੋਂ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਚਾਰਟ ਮੇਕਿੰਗ ਤੇ ...

ਪੂਰੀ ਖ਼ਬਰ »

ਖੇੜਾ 'ਚ ਕਿਸਾਨ ਯੂਨੀਅਨ ਕਾਦੀਆ ਆਗੂਆਂ ਦੀ ਮੀਟਿੰਗ

ਮਾਜਰੀ, 9 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਖੇੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ ਦੌਰਾਨ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਚੱਲ ਰਹੇ ਕਿਸਾਨੀ ਅੰਦੋਲਨ ਸਬੰਧੀ ਵਿਚਾਰ ਵਿਟਾਦਰਾਂ ਕੀਤਾ ਗਿਆ ਤੇ ਬੜੌਦੀ ਟੋਲ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਲੰਗਰਾਂ ਲਈ 140 ਕੁਇੰਟਲ ਕਣਕ ਦਾ ਟਰੱਕ ਰਵਾਨਾ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਗੁਰਦੁਆਰਾ ਲੰਗਰ ਸਾਹਿਬ ਲਈ ਇਲਾਕੇ ਦੀਆਂ ਸੰਗਤਾਂ ਵਲੋਂ ਲੰਗਰਾਂ ਵਾਸਤੇ 140 ਕੁਇੰਟਲ ਕਣਕ ਦਾ ਟਰੱਕ ਰਵਾਨਾ ਕੀਤਾ ਗਿਆ | ਪਿੰਡ ਰੋੜਾ ਦੇ ਸੇਵਾਦਾਰ ਮਨਪ੍ਰੀਤ ਸਿੰਘ ਰੋੜਾ ਨੇ ਦੱਸਿਆ ਕਿ ਬਾਬਾ ...

ਪੂਰੀ ਖ਼ਬਰ »

ਬਿਆਨਬਾਜ਼ੀ ਛੱਡ ਕੇ ਸਖ਼ਤ ਫ਼ੈਸਲਾ ਲੈਣ ਕਾਂਗਰਸੀ ਆਗੂ-ਸੰਧਵਾਂ

ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋ ਸਿੱਖਾਂ ਦੇ ਕਤਲ ਦੇ ਮਾਮਲੇ 'ਚ ਪੰਜਾਬ ਦੇ ਕਾਂਗਰਸੀ ਆਗੂ ਕੇਵਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX