ਫ਼ਿਰੋਜ਼ਪੁਰ, 9 ਮਈ (ਜਸਵਿੰਦਰ ਸਿੰਘ ਸੰਧੂ)- ਕੋਵਿਡ-19 ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਅਤੇ ਕੋਰੋਨਾ ਖ਼ਾਤਮੇ ਲਈ ਸਰਕਾਰ ਵਲੋਂ ਜਾਰੀ ਸਖ਼ਤ ਹਦਾਇਤਾਂ ਦੀ ਪਾਲਨਾ ਕਰਵਾਉਣ ਅਤੇ ਲੋਕਾਂ ਨੂੰ ਕੋਰੋਨਾ ਦੀ ਮਾਰ ਤੋਂ ਬਚਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿੱਥੇ ਦੁਕਾਨਾਂ 'ਚ ਏ.ਸੀ. ਚਲਾਉਣ 'ਤੇ ਮੁਕੰਮਲ ਪਾਬੰਦੀ ਲਗਾਈ ਹੈ, ਉੱਥੇ ਬਜ਼ਾਰ 'ਚ ਦੁਕਾਨਾਂ ਖੋਲ੍ਹਣ ਦਾ ਸਮਾਂ ਨਿਰਧਾਰਿਤ ਕਰਨ ਦਾ ਐਲਾਨ ਕੀਤਾ ਹੈ ਤਾਂ ਜੋ ਜ਼ਿਲ੍ਹਾ ਵਾਸੀ ਆਪਣੀਆਂ ਲੋੜਾਂ ਸੁਰੱਖਿਅਤ ਰਹਿ ਪੂਰੀਆਂ ਕਰ ਸਕਣ, ਪਰ ਉਨ੍ਹਾਂ ਦੁਕਾਨਦਾਰਾਂ ਤੇ ਦੁਕਾਨਾਂ 'ਤੇ ਕੰਮ ਕਰਦੇ ਮੁਲਾਜ਼ਮਾਂ ਲਈ ਕੋਰੋਨਾ ਟੈਸਟਿੰਗ ਅਤੇ ਵੈਕਸੀਨੇਸ਼ਨ ਜ਼ਰੂਰੀ ਕੀਤੀ ਹੈ | ਉਨ੍ਹਾਂ ਕਿਹਾ ਕਿ ਮੈਡੀਕਲ ਦੀਆਂ ਦੁਕਾਨਾਂ 24 ਘੰਟੇ, ਦੱੁਧ ਉਤਪਾਦ ਦੀਆਂ ਦੁਕਾਨਾਂ ਜਿਨ੍ਹਾਂ ਦੇ ਮਾਲਕ ਤੇ ਕਰਮਚਾਰੀਆਂ ਕੋਲ ਦੱੁਧ ਲਿਆਉਣ ਲਈ ਈ-ਪਾਸ ਹਨ ਸਵੇਰੇ 5 ਤੋਂ ਸ਼ਾਮ 8 ਵਜੇ ਤੱਕ, ਸੈਲੂਨ ਤੇ ਬਿਊਟੀ ਪਾਰਲਰ ਦੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ, ਮੇਨ ਸਬਜ਼ੀ ਮੰਡੀ ਕੇਵਲ ਹੋਲ਼ ਸੇਲ, ਥੋਕ ਮੰਤਵ ਲਈ ਸਵੇਰੇ 5 ਤੋਂ ਸ਼ਾਮ 8 ਵਜੇ ਤੱਕ, ਰੇਹੜੀਆਂ ਰਾਹੀਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਫਲ, ਸਬਜ਼ੀਆਂ ਵੱਖ-ਵੱਖ ਵਾਰਡਾਂ, ਮੁਹੱਲਾ, ਕਾਲੋਨੀ ਤੱਕ ਪੱੁਜਦੀ ਹੋਣਗੀਆਂ, ਪ੍ਰੰਤੂ ਇਸ ਲਈ ਰੇਹੜੀ ਵਿਕਰੇਤਾ ਕੋਲ ਈ-ਪਾਸ ਹੋਣਾ ਲਾਜ਼ਮੀ ਹੈ, ਢਾਬਾ, ਹੋਟਲ, ਰੈਸਟੋਰੈਂਟ ਆਦਿ ਰਾਤ 9 ਵਜੇ ਤੱਕ ਖੱੁਲ੍ਹਣਗੇ, ਜਿੱਥੇ ਸਿਰਫ਼ ਗਾਹਕਾਂ ਨੂੰ ਹੋਮ ਡਲਿਵਰੀ ਮਿਲੇਗੀ ਅਤੇ ਪੇਂਡੂ ਖੇਤਰਾਂ ਵਿਚ ਹਰ ਕਿਸਮ ਦੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੱੁਲ੍ਹਣਗੀਆਂ | ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸੰਵੇਦਨਸ਼ੀਲ ਜ਼ੋਨਾਂ ਵਿਚ ਇਹ ਹੁਕਮ ਦਾ ਕੋਈ ਅਸਰ ਨਹੀਂ ਹੋਵੇਗਾ | ਇਨ੍ਹਾਂ ਜ਼ੋਨਾਂ ਵਿਚ ਪਹਿਲਾਂ ਤੋਂ ਹੀ ਜਾਰੀ ਹੁਕਮ ਲਾਗੂ ਰਹਿਣਗੇ ਅਤੇ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੱੁਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਫ਼ਿਰੋਜ਼ਪੁਰ, 9 ਮਈ (ਜਸਵਿੰਦਰ ਸਿੰਘ ਸੰਧੂ)- ਦੁਨੀਆ ਚ ਫੈਲੀ ਕਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਹੋਰ ਪੈਰ ਪਸਾਰਦੇ ਹੋਏ 96 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਜਿੱਥੇ ਲੈ ਲਿਆ ਉੱਥੇੇ ਮਰੀਜ਼ਾਂ ਵਿਚੋਂ 5 ਦੀ ਮੌਤ ਹੋ ਜਾਣ ਦੀ ਖ਼ਬਰ ਹੈ ...
ਜ਼ੀਰਾ, 9 ਮਈ (ਮਨਜੀਤ ਸਿੰਘ ਢਿੱਲੋਂ)-ਨੇੜਲੇ ਪਿੰਡ ਵਕੀਲਾਂ ਵਾਲਾ ਦੀ ਹੱਦ ਵਿਚ ਪਾਵਰਕਾਮ ਵਿਭਾਗ ਵਲੋਂ ਿਲੰਕ ਸੜਕ ਦੇ ਆਰ-ਪਾਰ ਰੱਸਾ ਬੰਨ੍ਹ ਕੇ ਕਰਵਾਏ ਜਾ ਰਹੇ ਕੰਮ ਦੌਰਾਨ ਰੱਸੇ ਨਾਲ ਅੜ ਕੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਵਿਅਕਤੀ ਦੀ ਹੋਈ ਮੌਤ ਸਬੰਧੀ ਥਾਣਾ ਸਦਰ ...
ਫ਼ਿਰੋਜ਼ਪੁਰ, 9 ਮਈ (ਜਸਵਿੰਦਰ ਸਿੰਘ ਸੰਧੂ)- ਸਾਲਾਂ-ਬੱਧੀ ਸਮੇਂ ਤੋਂ ਲਟਕਦੇ ਆ ਰਹੇ ਫ਼ਿਰੋਜਪੁਰ ਵਿਚ ਪੀ.ਜੀ.ਆਈ. ਬਣਾਉਣ ਲਈ ਯਤਨਸ਼ੀਲ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਪਹਿਲਾਂ ਪੀ.ਜੀ.ਆਈ. ਦੀ ਚਾਰਦੀਵਾਰੀ ਦੀ ਉਸਾਰੀ ਕਰਵਾਈ ਸੀ, ਹੁਣ ਉਨ੍ਹਾਂ ...
ਫ਼ਿਰੋਜ਼ਪੁਰ, 9 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਸੂਬਾ ਕਾਹਨ ਚੰਦ ਵਿਖੇ ਕੁਝ ਵਿਅਕਤੀਆਂ ਵਲੋਂ ਇਕ ਘਰ 'ਤੇ ਹਮਲਾ ਕਰਕੇ ਤੋੜ ਭੰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਜੋਗਿੰਦਰ ਸਿੰਘ ...
ਫ਼ਿਰੋਜ਼ਪੁਰ, 9 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਗੋਬਿੰਦ ਨਗਰੀ ਵਿਖੇ ਬੀਤੇ ਦਿਨ ਇਕ ਵਿਅਕਤੀ ਵਲੋਂ ਨਾਬਾਲਗ ਬੱਚੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਹੌਲਦਾਰ ਰਮੇਸ਼ ਕੁਮਾਰ ਨੂੰ ...
ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ)- ਐਨ.ਐੱਚ.ਐਮ. ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਸਮੂਹ ਐਨ.ਐੱਚ.ਐਮ. ਕਰਮਚਾਰੀਆਂ ਨੇ ਮੁਕੰਮਲ ਤੌਰ 'ਤੇ ਕੰਮ ਬੰਦ ਰੱਖ ਕੇ ਐਮਰਜੈਂਸੀ ਸੇਵਾਵਾਂ ਠੱਪ ਰੱਖੀਆਂ | ਡਾ; ਮਨਮੀਤ ਕੌਰ ਆਯੁਰਵੈਦਿਕ ਮੈਡੀਕਲ ...
ਫ਼ਿਰੋਜ਼ਪੁਰ, 9 ਮਈ (ਗੁਰਿੰਦਰ ਸਿੰਘ)- ਦੇਸ਼ 'ਚ ਫੈਲੀ ਕੋਰੋਨਾ ਮਹਾਂਮਾਰੀ ਕਾਰਨ ਕਰਫ਼ਿਊ ਅਤੇ ਲਾਕਡਾਊਨ ਕਾਰਨ ਦੁਕਾਨਾਂ ਅਤੇ ਹੋਰ ਕਾਰੋਬਾਰ ਬੰਦ ਹੋਣ ਕਰਕੇ ਇਸ ਧੰਦੇ ਨਾਲ ਜੁੜੇ ਲੋਕਾਂ ਲਈ ਦੇਣਦਾਰੀਆਂ ਇਕ ਵੱਡੀ ਸਮੱਸਿਆ ਬਣ ਰਹੀਆਂ ਹਨ | ਇਸ ਲਈ ਕੇਂਦਰ ਤੇ ਸੂਬਾ ...
ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਮਹੀਨਾ ਵਾਰ ਮੀਟਿੰਗ ਪੈਨਸ਼ਨਰ ਦਫ਼ਤਰ ਵਿਖੇ ਅਜਮੇਰ ਸਿੰਘ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਅਜੀਤ ਸਿੰਘ ਸੋਢੀ ਜਨਰਲ ਸਕੱਤਰ ਅਤੇ ਰਾਜਪਾਲ ਬੈਂਸ ...
ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਫ਼ਿਰੋਜ਼ਪੁਰ ਵਲੋਂ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਸ਼ਵ ਰੈੱਡ ਕਰਾਸ ਦਿਵਸ ਦੇ ਮੌਕੇ 'ਤੇ ਬਲੱਡ ਬੈਂਕ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਕ ਖ਼ੂਨਦਾਨ ...
ਗੁਰੂਹਰਸਹਾਏ, 9 ਮਈ (ਹਰਚਰਨ ਸੰਘ ਸੰਧੂ)- ਕੋਵਿਡ-19 ਦੇ ਚੱਲਦਿਆਂ ਦੇਸ਼ ਭਰ ਵਿਚ ਲਾਕਡਾਊਨ ਅਤੇ ਕਰਫ਼ਿਊ ਦੀ ਸਥਿਤੀ ਬਣੀ ਹੋਈ ਹੈ ਇਸ ਕਰਕੇ ਦੇਸ਼ ਭਰ ਵਿਚ ਵੱਸਦੇ ਹਰ ਵਰਗ ਦੇ ਲੋਕ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ, ਜਿਸ ਤਰਾਂ ਦਿੱਲੀ ਵਿਚ ਆਮ ਆਦਮੀ ਪਾਰਟੀ ...
ਬਲਰਾਜ ਕਟੋਰਾ ਫ਼ਿਰੋਜ਼ਪੁਰ, 9 ਮਈ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਨਾਂ ਨੇ ਖਾਦ ਪਦਾਰਥਾਂ ਦੇ ਰੇਟਾਂ ਵਿਚ ਭਾਰੀ ਵਾਧਾ ਕਰਕੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਇਹ ਪ੍ਰਗਟਾਵਾ ਆਪ ਦੇ ਕਿਸਾਨ ਵਿੰਗ ਦੇ ਉਪ ਜ਼ਿਲ੍ਹਾ ਪ੍ਰਧਾਨ ...
ਫ਼ਿਰੋਜ਼ਪੁਰ, 9 ਮਈ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਨਾਂ ਨੇ ਖਾਦ ਪਦਾਰਥਾਂ ਦੇ ਰੇਟਾਂ ਵਿਚ ਭਾਰੀ ਵਾਧਾ ਕਰਕੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਇਹ ਪ੍ਰਗਟਾਵਾ ਆਪ ਦੇ ਕਿਸਾਨ ਵਿੰਗ ਦੇ ਉਪ ਜ਼ਿਲ੍ਹਾ ਪ੍ਰਧਾਨ ਬਲਰਾਜ ਕਟੋਰਾ ...
ਫ਼ਿਰੋਜ਼ਪੁਰ, 9 ਮਈ (ਗੁਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੀ ਆੜ ਵਿਚ ਕੈਪਟਨ ਸਰਕਾਰ ਲੋਕਾਂ ਨੂੰ ਰਿਆਇਤਾਂ ਦੇਣ ਦੀ ਬਜਾਏ ਆਰਥਿਕ ਮੰਦਹਾਲੀ ਵੱਲ ਧਕੇਲ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਕੈਪਟਨ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...
ਫ਼ਿਰੋਜ਼ਪੁਰ, 9 ਮਈ (ਗੁਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੀ ਆੜ ਵਿਚ ਕੈਪਟਨ ਸਰਕਾਰ ਲੋਕਾਂ ਨੂੰ ਰਿਆਇਤਾਂ ਦੇਣ ਦੀ ਬਜਾਏ ਆਰਥਿਕ ਮੰਦਹਾਲੀ ਵੱਲ ਧਕੇਲ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਕੈਪਟਨ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...
ਮਮਦੋਟ, 9 ਮਈ (ਸੁਖਦੇਵ ਸਿੰਘ ਸੰਗਮ)- ਐਨ.ਐੱਚ.ਐਮ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਸਿਵਲ ਹਸਪਤਾਲ ਮਮਦੋਟ ਵਿਖੇ ਕੀਤੀ ਜਾ ਰਹੀ ਹੜਤਾਲ ਪੰਜਵੇਂ ਦਿਨ ਵਿਚ ਦਾਖਲ ਹੋ ਗਈ ਹੈ | ਇਸ ਮੌਕੇ ਐਨ.ਐੱਚ.ਐਮ. ਕਰਮਚਾਰੀ ਨੀਰਜ ਪ੍ਰਜਾਪਤੀ ਨੇ ...
ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਗੁਣਾਤਮਿਕ ਬਣਾਉਣ ਲਈ ਹਰ ਸਮੇਂ ਯਤਨਸ਼ੀਲ ਹੈ | ਇਸੇ ਲੜੀ ਤਹਿਤ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਲਈ ਉਡਾਨ ਪ੍ਰੋਜੈਕਟ ਅਤੇ ਵਰਡ ਆਫ਼ ਦਾ ਡੇਅ ਐਕਟੀਵਿਟੀ ...
ਫ਼ਿਰੋਜ਼ਪੁਰ, 9 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਗੋਬਿੰਦ ਨਗਰੀ ਵਿਖੇ ਬੀਤੇ ਦਿਨ ਇਕ ਵਿਅਕਤੀ ਵਲੋਂ ਨਾਬਾਲਗ ਬੱਚੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਹੌਲਦਾਰ ਰਮੇਸ਼ ਕੁਮਾਰ ਨੂੰ ...
ਮੱਲਾਂਵਾਲਾ, 9 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਥਾਣਾ ਮੱਲਾਂਵਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਇਕ ਮੋਟਰਸਾਈਕਲ, 15 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਮੱਲਾਂਵਾਲਾ ਦੇ ...
ਫ਼ਿਰੋਜ਼ਪੁਰ, 9 ਮਈ (ਰਾਕੇਸ਼ ਚਾਵਲਾ)- ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਦੋ ਰੋਜ਼ਾ ਕੋਵਿਡ ਵੈਕਸੀਨ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਕਾਨੂੰਨੀ ਸੇਵਾਵਾਂ ਦਫ਼ਤਰ ਦੇ ਸਟਾਫ਼, ਪੈਰਾ ਲੀਗਲ ਵਲੰਟੀਅਰ, ਪੈਨਲ ਐਡਵੋਕੇਟ, ...
ਫ਼ਿਰੋਜ਼ਪੁਰ, 9 ਮਈ (ਰਾਕੇਸ਼ ਚਾਵਲਾ)- ਹਥਿਆਰਬੰਦ ਹੋ ਕੇ ਕਤਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਖ਼ਾਰਜ ਕਰ ਦਿੱਤੀ | ਜਾਣਕਾਰੀ ਅਨੁਸਾਰ ਥਾਣਾ ਗੁਰੂਹਰਸਹਾਏ ਪੁਲਿਸ ਨੂੰ ਦਿੱਤੇ ਬਿਆਨਾਂ ...
ਅਕਾਲੀ ਆਗੂ ਰਾਜੇਸ਼ ਗਹਿਰੀਵਾਲਾ ਫ਼ਿਰੋਜ਼ਪੁਰ, 9 ਮਈ (ਗੁਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਅਤੇ ਸ਼ੋ੍ਰਮਣੀ ਅਕਾਲੀ ਦਲ (ਡੀ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚਿਰੰਜੀ ਲਾਲ ਗਰਗ ਦੇ ਦੋਹਤੇ ਚੌਧਰੀ ਰਾਜੇਸ਼ ਗਹਿਰੀਵਾਲਾ ਉਪ ...
ਫ਼ਿਰੋਜ਼ਪੁਰ, 9 ਮਈ (ਗੁਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਅਤੇ ਸ਼ੋ੍ਰਮਣੀ ਅਕਾਲੀ ਦਲ (ਡੀ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚਿਰੰਜੀ ਲਾਲ ਗਰਗ ਦੇ ਦੋਹਤੇ ਚੌਧਰੀ ਰਾਜੇਸ਼ ਗਹਿਰੀਵਾਲਾ ਉਪ ਪ੍ਰਧਾਨ ਆਲ ਇੰਡੀਆ ਗ੍ਰਾਮ ਸਭਾ ਵਿਕਾਸ ...
ਜ਼ੀਰਾ, 9 ਮਈ (ਜੋਗਿੰਦਰ ਸਿੰਘ ਕੰਡਿਆਲ)-ਸੂਬੇ ਵਿਚ ਨਿੱਤ ਦਿਨ ਵਧ ਰਹੇ ਕੋਰੋਨਾ ਕੇਸਾਂ ਦੇ ਅੰਕੜੇ ਭਾਵੇਂ ਚਿੰਤਾਜਨਕ ਹਨ ਪਰ ਫਿਰ ਵੀ ਪੰਜਾਬ ਸਰਕਾਰ ਵਲੋਂ ਸਮਾਂ ਰਹਿੰਦਿਆਂ ਇਸ ਸਬੰਧੀ ਕੀਤੇ ਗਏ ਪ੍ਰਬੰਧਾਂ ਕਾਰਨ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ ਅਤੇ ਕੋਰੋਨਾ ਦੀ ...
ਕੁੱਲਗੜ੍ਹੀ, 9 ਮਈ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮਾਰਗ ਤੋਂ ਪਿੰਡ ਸੇਰ ਖਾਂ ਤੋਂ ਸੋਢੀ ਨਗਰ ਨੂੰ ਜਾਂਦੀ ਲਿੰਕ ਸੜਕ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੰਗ ਇਲਾਕਾ ਨਿਵਾਸੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ, ਜਿਸ ...
ਫ਼ਿਰੋਜ਼ਪੁਰ, 9 ਮਈ (ਜਸਵਿੰਦਰ ਸਿੰਘ ਸੰਧੂ)-ਪਸ਼ੂ ਪਾਲਨ ਵਿਭਾਗ ਅੰਦਰ ਬੀਤੇ ਦਿਨੀਂ ਪਸ਼ੂਆਂ ਦੀ ਗਲ ਘੋਟੂ ਅਤੇ ਮੂੰਹ ਖੁਰ ਵੈਕਸੀਨ ਦੇ ਖ਼ਰਾਬ ਹੋਣ ਸਬੰਧੀ ਸਾਹਮਣੇ ਆਏ ਮਾਮਲੇ ਦੇ ਚਰਚਾ ਵਿਚ ਆਉਣ ਬਾਅਦ ਪਸ਼ੂ ਪਾਲਨ ਵਿਭਾਗ ਜਾਗਿਆ ਹੈ ਜਿਸ ਨੇ ਮੌਜੂਦਾ ਤੈਨਾਤ ...
ਜ਼ੀਰਾ, 9 ਮਈ (ਮਨਜੀਤ ਸਿੰਘ ਢਿੱਲੋਂ)-ਸ਼ਹਿਰ ਦੀਆਂ ਖਾਲੀਆਂ ਪਈਆਂ ਜਨਤਕ ਥਾਵਾਂ 'ਤੇ ਘਰਾਂ ਜਾਂ ਦੁਕਾਨਾਂ ਦਾ ਕੂੜਾ-ਕਰਕਟ ਸੁੱਟਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਹ ...
ਫ਼ਿਰੋਜ਼ਪੁਰ, 9 ਮਈ (ਰਾਕੇਸ਼ ਚਾਵਲਾ)- ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੇ ਮੁੜ ਸ਼ੁਰੂ ਹੁੰਦੇ ਹੀ ਜ਼ਿਲ੍ਹਾ ਕਚਹਿਰੀ ਦੇ ਸੀਨੀਅਰ ਵਕੀਲ, ਕਾਂਗਰਸ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਐੱਸ.ਸੀ, ਐੱਸ.ਟੀ. ਸੈੱਲ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਨੇ ਦਿਹਾਤੀ ...
ਜ਼ੀਰਾ, 9 ਮਈ (ਮਨਜੀਤ ਸਿੰਘ ਢਿੱਲੋਂ)- ਅੰਤਰ ਰਾਸ਼ਟਰੀ ਮਾਂ ਦਿਵਸ ਮੌਕੇ ਕਿਡ ਜੀ ਪ੍ਰੀ ਸਕੂਲ ਜ਼ੀਰਾ ਦੇ ਪ੍ਰਬੰਧਕਾਂ ਵਲੋਂ ਨੰਨੇ-ਮੁੰਨੇ ਬੱਚਿਆਂ ਦੇ ਆਨਲਾਈਨ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਵਿਨੀਤਾ ਬਾਂਸਲ ਦੀ ਅਗਵਾਈ ਹੇਠ ਕਰਵਾਏ ਗਏ ...
ਗੁਰੂਹਰਸਹਾਏ, 9 ਮਈ (ਕਪਿਲ ਕੰਧਾਰੀ)- ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸਕੂਲੀ ਦੇ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਦੇ ਪ੍ਰਬੰਧਾਂ ਵਿਚ ਕ੍ਰਾਂਤੀਕਾਰੀ ਕਦਮ ਚੁੱਕਦਿਆਂ ...
ਕੱੁਲਗੜ੍ਹੀ, 9 ਮਈ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੱੁਲਗੜ੍ਹੀ ਦੀ ਪੁਲਿਸ ਨੇ ਨਵਨੀਤ ਗੁਪਤਾ ਉੱਪ ਮੰਡਲ ਅਫ਼ਸਰ ਕਮ ਸਹਾਇਕ ਜ਼ਿਲ੍ਹਾ ਮਾਈਨਿੰਗ ਅਫ਼ਸਰ ਜਲ ਨਿਕਾਸ ਉਸਾਰੀ ਉੱਪ ਮੰਡਲ ਨੰਬਰ (1) ਫ਼ਿਰੋਜ਼ਪੁਰ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਰਕਬਾ ਕਾਸੂ ਬੇਗੂ ...
ਗੁਰੂਹਰਸਹਾਏ 9 ਮਈ (ਕਪਿਲ ਕੰਧਾਰੀ)- ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ 5 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ...
ਗੋਲੂ ਕਾ ਮੋੜ, 9 ਮਈ (ਸੁਰਿੰਦਰ ਸਿੰਘ ਪੁਪਨੇਜਾ)- ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਣਾਉਣ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਸਿਹਤ ਵਿਭਾਗ ਵਲੋਂ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ | ਇਸੇ ਲੜੀ ਤਹਿਤ ਸੀ.ਐੱਚ.ਸੀ. ਗੁਰੂਹਰਸਹਾਏ ਦੀ ਟੀਮ ਵਲੋਂ ਡੇਰਾ ...
ਜਲਾਲਾਬਾਦ, 9 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ 1 ਝਪਟਮਾਰ ਨੌਜਵਾਨ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਬਲਰਾਜ ਕੌਰ ਪਤਨੀ ਬਖ਼ਸ਼ੀਸ਼ ਸਿੰਘ ਵਾਸੀ ਸਾਹਮਣੇ ਬੀਜ ...
ਫ਼ਿਰੋਜ਼ਪੁਰ, 9 ਮਈ (ਰਾਕੇਸ਼ ਚਾਵਲਾ)- ਜੂਆ ਖੇਡਣ ਦੇ ਮਾਮਲੇ ਵਿਚ ਥਾਣਾ ਕੈਂਟ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਦਰਜ ਮਾਮਲੇ ਵਿਚ ਸਹਾਇਕ ਥਾਣੇਦਾਰ ਰਾਜੇਸ਼ ਕੁਮਾਰ ਨੇ ਦੱਸਿਆ ਕਿ 7 ਮਈ ਨੂੰ ਉਹ ਪੁਲਿਸ ਪਾਰਟੀ ਸਮੇਤ ...
ਖੋਸਾ ਦਲ ਸਿੰਘ, 9 ਮਈ (ਮਨਪ੍ਰੀਤ ਸਿੰਘ ਸੰਧੂ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ੀਰਾ ਤੋਂ ਟਿਕਟ ਦੇ ਪ੍ਰਮੱੁਖ ਦਾਅਵੇਦਾਰ ਨਰੇਸ਼ ਕਟਾਰੀਆ ਨੇ ਹਲਕਾ ਜ਼ੀਰਾ ਦੇ ਵੱਖ-ਵੱਖ ਇਲਾਕਿਆਂ ਦੇ ਲੋਕਾਂ ਨਾਲ ਗੱਲਬਾਤ ਕੀਤੀ, ਜੋ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰਨ ...
ਮੱਲਾਂਵਾਲਾ, 9 ਮਈ (ਗੁਰਦੇਵ ਸਿੰਘ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਦੇ ਸਪੱੁਤਰ ਯੂਥ ਆਗੂ ਸ਼ੰਕਰ ਕਟਾਰੀਆ ਦੀ ਅਗਵਾਈ ਹੇਠ ਗੁਰਦੀਪ ਸਿੰਘ ਦੇ ਪੇ੍ਰਰਨਾ ਸਦਕਾ ਮੱਲਾਂਵਾਲਾ ਦੇ ਇਕ ਦਰਜਨ ਦੇ ਕਰੀਬ ਪਰਿਵਾਰ ...
ਮਮਦੋਟ, 9 ਮਈ (ਸੁਖਦੇਵ ਸਿੰਘ ਸੰਗਮ)- ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਕੋਰੋਨਾ ਕਾਲ ਕਾਰਨ ਤਾਲਾਬੰਦੀ ਦੀ ਆੜ ਵਿਚ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਦਿਹਾਤੀ ਦੇ ਆਗੂ ਤੇ ...
ਆਰਿਫ਼ ਕੇ, 9 ਮਈ (ਬਲਬੀਰ ਸਿੰਘ ਜੋਸਨ)- ਕਲਗ਼ੀਧਰ ਅੰਮਿ੍ਤ ਸੰਚਾਰ ਅਤੇ ਧਰਮ ਪ੍ਰਚਾਰ ਜਥੇ ਵਲੋਂ ਕਸਬਾ ਆਰਿਫ਼ ਕੇ ਦੇ ਆਸ-ਪਾਸ ਪਿੰਡਾਂ ਕਮਾਲਾ ਬੋਦਲਾ, ਬੱਗੇ ਵਾਲਾ, ਬੰਡਾਲਾ, ਕਾਲੇ ਕੇ ਆਦਿ ਪਿੰਡਾਂ ਵਿਚ ਨੌਜਵਾਨ ਪੀੜ੍ਹੀ ਨੂੰ ਸਿੱਖੀ ਵੱਲ ਆਕਰਸ਼ਿਤ ਕਰਨ ਲਈ ਗੁਰਮਤਿ ...
ਗੁਰੂਹਰਸਹਾਏ, 9 ਮਈ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਨਰਿੰਦਰ ਸਿੰਘ ਜੋਗਾ ਭੋਡੀਪੁਰ, ਬਲਵੰਤ ਸਿੰਘ ਖ਼ਾਲਸਾ ਤੇ ਸੁਖਦੇਵ ਢੋਟ ਇਕਾਈ ਪ੍ਰਧਾਨ ਮੰਡੀ ਪੰਜੇ ਕੇ ਉਤਾੜ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ...
ਮੁੱਦਕੀ, 9 ਮਈ (ਭੁਪਿੰਦਰ ਸਿੰਘ)- ਕੋਵਿਡ-19 ਨੂੰ ਲੈ ਕੇ ਮੁੱਦਕੀ ਪੁਲਿਸ ਪ੍ਰਸ਼ਾਸਨ ਵੱਲੋਂ ਸਹਾਇਕ ਥਾਣੇਦਾਰ ਕਰਮ ਸਿੰਘ ਇੰਚਾਰਜ ਪੁਲਿਸ ਚੌਕੀ ਮੁੱਦਕੀ ਦੀ ਨਿਗਰਾਨੀ ਹੇਠ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ...
ਚਰਨਜੀਤ ਸਿੰਘ ਬਰਾੜ ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਬੇਰੁਜ਼ਗਾਰਾਂ ਨਾਲ ਕੁੱਟਮਾਰ ਖਿੱਚ-ਧੂਹ ਤੋਂ ਸ਼ੁਰੂ ਹੋਈ ਰੋਜ਼ਗਾਰ ਮੁਹਿੰਮ ਹੁਣ ਬੇਰੁਜ਼ਗਾਰਾਂ ਦੀਆ ਕੀਮਤੀ ਜਾਨਾਂ ਲੈਣ ਤੱਕ ਪਹੁੰਚ ਗਈ ਹੈ, ਜਿਸ ਦੀ ਮਿਸਾਲ ਹੈ ਕੈਪਟਨ ਅਮਰਿੰਦਰ ...
ਮੱਲਾਂਵਾਲਾ, 9 ਮਈ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਗੁਰਬਚਨ ਸਿੰਘ ਖੋਪਲ ਜ਼ਿਲ੍ਹਾ ਸਕੱਤਰ ਦੇ ਗ੍ਰਹਿ ਮੱਲਾਂਵਾਲਾ ਵਿਖੇ ਹੋਈ | ਮੀਟਿੰਗ 'ਚ ਗੁਰਦੇਵ ਸਿੰਘ ਇਕਾਈ ਪ੍ਰਧਾਨ ...
ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਬੇਰੁਜ਼ਗਾਰਾਂ ਨਾਲ ਕੁੱਟਮਾਰ ਖਿੱਚ-ਧੂਹ ਤੋਂ ਸ਼ੁਰੂ ਹੋਈ ਰੋਜ਼ਗਾਰ ਮੁਹਿੰਮ ਹੁਣ ਬੇਰੁਜ਼ਗਾਰਾਂ ਦੀਆ ਕੀਮਤੀ ਜਾਨਾਂ ਲੈਣ ਤੱਕ ਪਹੁੰਚ ਗਈ ਹੈ, ਜਿਸ ਦੀ ਮਿਸਾਲ ਹੈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ...
ਖੋਸਾ ਦਲ ਸਿੰਘ, 9 ਮਈ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਸਰਕਾਰੀ ਹਸਪਤਾਲ ਕੱਸੋਆਣਾ ਅਧੀਨ ਆਉਂਦੇ ਮਿੰਨੀ ਪੀ.ਐਚ.ਸੀ. ਖੋਸਾ ਦਲ ਸਿੰਘ ਨੂੰ ਡਾਕਟਰਾਂ ਅਤੇ ਸਟਾਫ਼ ਦੀ ਕਮੀ ਕਾਰਨ ਕੋਰੋਨਾ ਮਹਾਂਮਾਰੀ ਜਿਹੇ ਭਿਆਨਕ ਸਮੇਂ ਦੌਰਾਨ ਵੀ ਜ਼ਿੰਦਰੇ ਲੱਗੇ ਹੋਏ ਹਨ, ਜਿਸ ਨਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX