ਤਾਜਾ ਖ਼ਬਰਾਂ


ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  1 day ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ ਕੀਤੀ 30 ਜੂਨ
. . .  1 day ago
ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ ਕੀਤੀ 30 ਜੂਨ
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  1 day ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  1 day ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  1 day ago
ਚੰਡੀਗੜ੍ਹ, 28 ਮਾਰਚ - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜੰਗਲਾਤ ਕਾਮੇ ਤਾਲਾਬੰਦੀ ਖੁੱਲ੍ਹਵਾਉਣ ਲਈ ਕਰਨਗੇ ਸੰਘਰਸ਼

ਬਟਾਲਾ, 11 ਮਈ (ਕਾਹਲੋਂ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਗੁਰਦਾਸਪੁਰ ਦੀ ਮੀਟਿੰਗ ਨਿਰਮਲ ਸਿੰਘ ਸਰਵਾਲੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬੁਲਾਰਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਬਹਾਨਾ ਬਣਾ ਕੇ ਜੰਗਲਾਤ ਵਰਕਰਾਂ ਦੀਆਂ ਮੰਗਾਂ ਸਬੰਧੀ ਕੋਈ ਮੀਟਿੰਗ ਕਰਨ ਤੋਂ ਟਾਲਾ ਵੱਟ ਰਹੇ ਵਣ ਰੇਂਜ ਅਫ਼ਸਰ ਅਲੀਵਾਲ ਵਿਰੁੱਧ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸੇ ਤਹਿਤ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ 17 ਮਈ ਨੂੰ ਵਣ ਰੇਂਜ ਅਫ਼ਸਰ ਅਲੀਵਾਲ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਜਥੇਬੰਦੀ ਦੇ ਪ੍ਰਧਾਨ ਨਿਰਮਲ ਸਿੰਘ ਸਰਵਾਲੀ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਤੋਂ ਜੰਗਲਾਤ ਵਰਕਰਾਂ ਦੀਆਂ ਮੰਗਾਂ ਸਬੰਧੀ ਵਣ ਰੇਂਜ ਅਫ਼ਸਰ ਅਲੀਵਾਲ ਤੋਂ ਮੀਟਿੰਗ ਦਾ ਸਮਾਂ ਮੰਗਿਆ ਜਾ ਰਿਹਾ ਹੈ, ਪਰ ਉਨ੍ਹਾਂ ਵਲੋਂ ਕੋਰੋਨਾ ਮਹਾਂਮਾਰੀ ਦਾ ਬਹਾਨਾ ਬਣਾ ਕੇ ਜੰਗਲਾਤ ਵਰਕਰਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ, ਬਲਕਿ ਕੋਰੋਨਾ ਮਹਾਂਮਾਰੀ ਦਾ ਬਹਾਨਾ ਬਣਾ ਕੇ ਵਰਕਰਾਂ 'ਤੇ ਕਥਿਤ ਤੌਰ 'ਤੇ ਕੇਸ ਦਰਜ ਕਰਵਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਮੀਟਿੰਗ ਵਿਚ ਅਮਰਜੀਤ ਸ਼ਾਸਤਰੀ, ਦਵਿੰਦਰ ਸਿੰਘ ਭਰਥ ਮਠੋਲਾ, ਅਸ਼ਵਨੀ ਕੁਮਾਰ, ਬਲਕਾਰ ਸਿੰਘ, ਕਸ਼ਮੀਰ ਸਿੰਘ, ਜਸਬੀਰ ਸਿੰਘ, ਰਵੇਲ ਸਿੰਘ, ਰਣਧੀਰ ਸਿੰਘ, ਬਲਵਿੰਦਰ ਸਿੰਘ, ਪ੍ਰੇਮ ਸਿੰਘ, ਮੰਗਲ ਸਿੰਘ, ਹਰਪਾਲ ਸਿੰਘ ਹਾਜ਼ਰ ਸਨ |

ਜਵਾਈ ਨੇ ਸਹੁਰੇ ਘਰ ਆ ਕੇ ਕੀਤਾ ਹਮਲਾ, ਭੰਨੀ ਗੱਡੀ ਤੇ ਸੱਸ-ਸਹੁਰਾ ਕੀਤੇ ਜ਼ਖ਼ਮੀ

ਬਟਾਲਾ, 11 ਮਈ (ਸਚਲੀਨ ਸਿੰਘ ਭਾਟੀਆ)-ਬਟਾਲਾ 'ਚ ਇਕ ਨੌਜਵਾਨ ਵਲੋਂ ਸਹੁਰੇ ਘਰ ਦਾਖ਼ਲ ਹੋ ਕੇ ਸੱਸ, ਸੁਹਰੇ ਤੇ ਪਤਨੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਦੌਰਾਨ ਸਹੁਰਿਆਂ ਦੀ ਗੱਡੀ ਵੀ ਭੰਨ ਦਿੱਤੀ ਗਈ | ਸਹੁਰਿਆਂ ਵਲੋਂ ਉਕਤ ਨੌਜਵਾਨ 'ਤੇ ਦਾਜ 'ਚ ਗੱਡੀ ...

ਪੂਰੀ ਖ਼ਬਰ »

ਗ਼ਰੀਬ ਕਿਸਾਨ ਦੀ ਜ਼ਮੀਨ 'ਤੇ ਭਰਾਵਾਂ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼

ਭੈਣੀ ਮੀਆਂ ਖਾਂ, 11 ਮਈ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਗੁਨੋਪੁਰ ਦੇ ਕਿਸਾਨ ਨੇ ਆਪਣੀ ਸੜਕ ਨਾਲ ਲਗਦੀ ਜ਼ਮੀਨ 'ਤੇ ਭਰਾਵਾਂ ਵਲੋਂ ਕਬਜ਼ਾ ਕਰਨ ਦੇ ਦੋਸ਼ ਲਗਾਏ ਹਨ | ਪੀੜਤ ਧਿਰ ਦੀ ਮੁੱਢਲਾ ਸਿਹਤ ਕੇਂਦਰ ਵਿਚ ਜ਼ੇਰੇ ਇਲਾਜ ਜੋਗਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਦੋਰਾਂਗਲਾ, 11 ਮਈ (ਚੱਕਰਾਜਾ)-ਪੁਲਿਸ ਥਾਣਾ ਦੋਰਾਂਗਲਾ ਵਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੰੂ ਕਾਬੂ ਕੀਤਾ ਗਿਆ | ਪੁਲਿਸ ਅਨੁਸਾਰ ਏ.ਐਸ.ਆਈ ਭੁਪਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਕੀਤੀ ਜਾ ਰਹੀ ਗਸ਼ਤ ਦੌਰਾਨ ਟੀ-ਪੁਆਇੰਟ ਬੱਸ ਅੱਡਾ ਦੋਰਾਂਗਲਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਆਏ 143 ਨਵੇਂ ਮਾਮਲੇ ਸਾਹਮਣੇ-ਕੁੱਲ ਐਕਟਿਵ ਮਾਮਲੇ 1742

ਗੁਰਦਾਸਪੁਰ, 11 ਮਈ (ਸੁਖਵੀਰ ਸਿੰਘ ਸੈਣੀ)-ਰੋਜ਼ਾਨਾ ਹੀ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਅੰਕੜੇ ਵੱਧਦੇ ਜਾ ਰਹੇ ਹਨ | ਜਿਸ ਤਹਿਤ ਅੱਜ ਜ਼ਿਲ੍ਹੇ ਅੰਦਰ 143 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਜ਼ਿਲ੍ਹੇ ਅੰਦਰ ਕੁੱਲ ਐਕਟਿਵ ਮਰੀਜ਼ਾਂ ...

ਪੂਰੀ ਖ਼ਬਰ »

ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ, ਕੁੱਟਮਾਰ ਤੇ ਮੋਬਾਈਲ ਖੋਹਣ ਦੇ ਦੋਸ਼ ਹੇਠ ਚਾਰ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 11 ਮਈ (ਅਸ਼ੋਕ ਸ਼ਰਮਾ)-ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ, ਕੁੱਟਮਾਰ ਤੇ ਮੋਬਾਈਲ ਖੋਹਣ ਦੇ ਮਾਮਲੇ ਵਿਚ ਸ਼ਾਲਾ ਪੁਲਿਸ ਵਲੋਂ ਦੋ ਔਰਤ ਸਮੇਤ 4 ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਰਵਿੰਦਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਕੋਰੋਨਾ ਦਾ ਕਹਿਰ, ਤਿੰਨ ਦਿਨਾਂ 'ਚ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਘੁਮਾਣ, 11 ਮਈ (ਬੰਮਰਾਹ)-ਕਸਬਾ ਘੁਮਾਣ ਵਿਖੇ ਪਿਛਲੇ ਕੁਝ ਦਿਨਾਂ ਵਿਚ ਕੋਰੋਨਾ ਮਹਾਂਮਾਰੀ ਕਾਰਨ ਲਗਾਤਾਰ ਹੋ ਰਹੀਆਂ ਮÏਤਾਂ ਨਾਲ ਲੋਕਾਂ ਵਿਚ ਭਾਰੀ ਦਹਿਸ਼ਤ ਦਾ ਮਾਹÏਲ ਪਾਇਆ ਜਾ ਰਿਹਾ ਹੈ |¢ਹਰ ਰੋਜ਼ ਘੁਮਾਣ ਦੇ ਸ਼ਮਸ਼ਾਨਘਾਟ ਵਿਚ ਸਿਵੇ ਬਲ ਰਹੇ ਹਨ | ਬੀਤੇ ਤਿੰਨ ...

ਪੂਰੀ ਖ਼ਬਰ »

ਮਿਸ਼ਨ 2022 ਨੂੰ ਫਤਹਿ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਵਲੋਂ 5 ਨੁਕਾਤੀ ਪ੍ਰੋਗਰਾਮ ਉਲੀਕਿਆ-ਸੁਭਾਸ਼ ਓਹਰੀ

ਬਟਾਲਾ, 11 ਮਈ (ਕਾਹਲੋਂ)-ਮਿਸ਼ਨ 2022 ਨੂੰ ਫਤਹਿ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਵਲੋਂ 5 ਨੁਕਾਤੀ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਵਿਚ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਨੂੰ ਘਰ-ਘਰ ਪਹੁੰਚਾਉਣ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਐੱਨ. ਐੱਚ. ਐੱਮ ਮੁਲਾਜ਼ਮਾਂ ਨੰੂ ਸਰਕਾਰ ਵਲੋਂ ਮੁਅੱਤਲ ਕਰਨਾ ਮੰਦਭਾਗਾ-ਖੰਨਾ/ਸ਼ਰਮਾ

ਗੁਰਦਾਸਪੁਰ, 11 ਮਈ (ਆਰਿਫ਼)-ਐੱਨ.ਐੱਚ.ਐੱਮ ਮੁਲਾਜ਼ਮਾਂ ਨੰੂ ਸਰਕਾਰ ਵਲੋਂ ਮੁਅੱਤਲ ਕਰਨਾ ਬਹੁਤ ਮੰਦਭਾਗਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਰਮੇਸ਼ ਸ਼ਰਮਾ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਰਾਇਲ ਨਰਸਿੰਗ ਇੰਸਟੀਚਿਊਟ (ਜੈਤੋਸਰਜਾ) ਵਿਖੇ ਦਮਾ ਦਿਵਸ ਮਨਾਇਆ

ਪੰਜਗਰਾਈਆਂ, 11 ਮਈ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਜੈਤੋਸਰਜਾ (ਬਟਾਲਾ) ਦੇ ਰਾਇਲ ਨਰਸਿੰਗ ਇੰਸਟੀਚਿਊਟ ਵਿਖੇ ਦਮਾ ਦਿਵਸ ਮਨਾਇਆ ਗਿਆ | ਜਾਣਕਾਰੀ ਸਾਂਝੀ ਕਰਦਿਆਂ ਕਾਲਜ ਇੰਚਾਰਜ ਗੁਰਮੀਤ ਸਿੰਘ ਸੋਹਲ ਨੇ ਦੱਸਿਆ ਕਿ ਅੱਜ ਦਾ ਇਹ ਪ੍ਰੋਗਰਾਮ ਚੇਅਰਮੈਨ ਸੁਖਜਿੰਦਰ ...

ਪੂਰੀ ਖ਼ਬਰ »

ਸ਼ਾਹਬਾਦ ਵੈਲਫ਼ੇਅਰ ਸੁਸਾਇਟੀ ਵਲੋਂ ਲੋੜਵੰਦ ਪਰਿਵਾਰ ਦੀ ਬੇਟੀ ਦੀ ਸ਼ਾਦੀ ਮੌਕੇ ਸ਼ਗਨ ਭੇਟ

ਵਡਾਲਾ ਗ੍ਰੰਥੀਆਂ, 11 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵੀ ਕਾਰਜਾਂ ਵਿਚ ਜੁਟੀ ਸ਼ਾਹਬਾਦ ਵੈਲਫੇਅਰ ਸੁਸਾਇਟੀ ਸ਼ਾਹਬਾਦ ਵਲੋਂ ਪਿੰਡ ਦੇ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਵਿਆਹ ਮÏਕੇ ਦਿੱਤੇ ਜਾਂਦੇ ਸ਼ਗਨ ਦੇ ਤਹਿਤ ਸੁਰੇਸ਼ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਡੇਅਰੀਵਾਲ ਦਰੋਗਾ, 11 ਮਈ (ਹਰਦੀਪ ਸਿੰਘ ਸੰਧੂ)-ਡਾਇਰੈਕਟਰ ਐਗਰੀਕਲਚਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਯੋਗ ਅਗਵਾਈ ਹੇਠ ਅੱਜ ਪਿੰਡ ਡੇਹਰੀਵਾਲ ਦਰੋਗਾ ਵਿਖੇ ਪਾਣੀ ਬਚਾਓ ਮੁਹਿੰਮ ਤਹਿਤ ਕਿਸਾਨ ਆਗੂ ਸੁਖਦੇਵ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਮਜ਼ਦੂਰ ਯੂਨੀਅਨ ਦੀ ਹੋਈ ਚੋਣ, ਬਿੱਟੂ ਰਾਮ ਪ੍ਰਧਾਨ ਨਿਯੁਕਤ

ਸ੍ਰੀ ਹਰਿਗੋਬਿੰਦਪੁਰ, 11 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਬਾਬਾ ਵਿਸ਼ਵਕਰਮਾ ਮਜ਼ਦੂਰ ਯੂਨੀਅਨ ਆਗੂਆਂ ਦੀ ਬੈਠਕ ਧਰਮਸ਼ਾਲਾ ਰਾਮ ਰਾਇ ਵਿਖੇ ਹੋਈ | ਇਸ ਮੌਕੇ ਯੂਨੀਅਨ ਆਗੂਆਂ ਦੀ ਨਵੀਂ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਪ੍ਰਧਾਨ ਬਿੱਟੂ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਦੇ ਪਿ੍ੰਸੀਪਲ ਹਰਭਜਨ ਸਿੰਘ ਦੇ ਅਕਾਲ ਚਲਾਣੇ 'ਤੇ ਬਟਾਲਾ ਸਰਕਲ ਵਲੋਂ ਦੁੱਖ ਦਾ ਪ੍ਰਗਟਾਵਾ

ਬਟਾਲਾ, 11 ਮਈ (ਹਰਦੇਵ ਸਿੰਘ ਸੰਧੂ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਪਿ੍ੰਸੀਪਲ ਤੇ ਚੇਅਰਮੈਨ ਹਰਭਜਨ ਸਿੰਘ ਦੀ ਅਚਾਨਕ ਮੌਤ ਹੋ ਜਾਣ 'ਤੇ ਸਿੱਖ ਮਿਸ਼ਨਰੀ ਕਾਲਜ ਬਟਾਲਾ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਬਾਰੇ ਸਰਕਲ ਬਟਾਲਾ ਦੇ ਮਿਸ਼ਨਰੀ ਆਗੂਆਂ ਦੀ ਇਕ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨਾਲ ਭਾਜਪਾ ਸਮੁੱਚੇ ਭਾਰਤ ਵਿਚ ਕਮਜ਼ੋਰ ਹੋਈ-ਪ੍ਰਧਾਨ ਅਮਰੀਕ ਸਿੰਘ

ਧਾਰੀਵਾਲ, 11 ਮਈ (ਸਵਰਨ ਸਿੰਘ)-ਕਿਸਾਨੀ ਸੰਘਰਸ਼ ਨਾਲ ਭਾਜਪਾ ਨਾ ਕੇਵਲ ਪੰਜਾਬ ਵਿਚੋਂ ਬਲਕਿ ਭਾਰਤ ਦੇ ਸਾਰੇ ਸੂਬਿਆਂ ਅੰਦਰ ਕਮਜ਼ੋਰ ਹੋਈ ਹੈ | ਇਸ ਗੱਲ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਧਾਰੀਵਾਲ ਦੇ ਪ੍ਰਧਾਨ ਅਮਰੀਕ ਸਿੰਘ ਸਰਸਪੁਰ ਨੇ ਕੀਤਾ | ...

ਪੂਰੀ ਖ਼ਬਰ »

ਸੋਨੂੰ ਲੰਗਾਹ ਨੇ ਮਿ©ਤਕ ਕਿਸਾਨ ਸਤਨਾਮ ਸਿੰਘ ਭਿਖਾਰੀਵਾਲ ਦੇੇ ਪਰਿਵਾਰ ਨੂੰ ਇਕ ਲੱਖ ਰੁਪਏ ਦਾ ਚੈੱਕ ਦਿੱਤਾ

ਧਾਰੀਵਾਲ, 11 ਮਈ (ਸਵਰਨ ਸਿੰਘ)-ਕਿਸਾਨੀ ਮੋਰਚੇ ਦੌਰਾਨ ਸਤਨਾਮ ਸਿੰਘ ਪੱਡਾ ਵਸਨੀਕ ਪਿੰਡ ਭਿਖਾਰੀਵਾਲ ਦੀ ਅਚਾਨਕ ਮੌਤ ਹੋ ਜਾਣ 'ਤੇ ਸ਼©ੋਮਣੀ ਗੁਰਦੁਅਰਾ ਪ©ਬੰਧਕ ਕਮੇਟੀ ਪ©ਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਲਕਾ ਡੇਰਾ ਬਾਬਾ ਨਾਨਕ ਦੇ ਸੇਵਾਦਾਰ ...

ਪੂਰੀ ਖ਼ਬਰ »

ਐੱਸ. ਐੱਸ. ਪੀ ਡਾ: ਨਾਨਕ ਸਿੰਘ ਨੇ ਫ਼ਰੰਟ ਲਾਈਨ ਵਰਕਰਾਂ ਨੂੰ ਵੰਡੇ ਟੈਬਲੇਟਸ, ਸੈਨੇਟਾਈਜ਼ਰ ਤੇ ਮਾਸਕ

ਗੁਰਦਾਸਪੁਰ, 11 ਮਈ (ਆਰਿਫ਼)-ਜ਼ਿਲ੍ਹਾ ਪੁਲਿਸ ਮੁਖੀ ਡਾ: ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਜਿਥੇ ਕੋਵਿਡ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਕੋਵਿਡ-19 ਮਹਾਂਮਾਰੀ ਦੌਰਾਨ ਹਸਪਤਾਲਾਂ 'ਚ ਦਾਖ਼ਲ ਮਾਂ-ਬਾਪ ਦੇ ਬੱਚਿਆਂ ਦੀ ਸੁਰੱਖਿਆ ਤੇ ਸਹਾਇਤਾ ਲਈ ਹੈਲਪ ਲਾਈਨ ਨੰਬਰ ਜਾਰੀ

ਗੁਰਦਾਸਪੁਰ, 11 ਮਈ (ਆਰਿਫ਼)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਅਮਰਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਦਿਨੋ-ਦਿਨ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਬਹੁਤ ਸਾਰੇ ਲੋਕ ਇਸ ਬਿਮਾਰੀ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ...

ਪੂਰੀ ਖ਼ਬਰ »

ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੀ ਪੰਜਾਬ ਸਰਕਾਰ- ਕਾ: ਅਮਰਜੀਤ ਸਿੰਘ ਸੈਣੀ

ਗੁਰਦਾਸਪੁਰ, 11 ਮਈ (ਆਰਿਫ਼)-ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ | ਪਰ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀ.ਪੀ.ਆਈ.(ਐਮ) ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਭਾਜਪਾ ਵਰਕਰਾਂ 'ਤੇ ਹੋਏ ਹਮਲੇ ਦੀ ਨਿਖੇਧੀ

ਪੁਰਾਣਾ ਸ਼ਾਲਾ, 11 ਮਈ (ਅਸ਼ੋਕ ਸ਼ਰਮਾ)-ਪਿੰਡ ਚਾਵਾ ਦੇ ਰਾਮ ਮੰਦਿਰ ਵਿਖੇ ਮੰਡਲ ਪ੍ਰਧਾਨ ਸ਼ਾਲਾ ਮਨੋਹਰ ਲਾਲ ਦੀ ਰਹਿਨੁਮਾਈ ਹੇਠ ਭਾਜਪਾ ਆਗੂਆਂ ਦੀ ਮੀਟਿੰਗ ਹੋਈ | ਜਿਸ ਵਿਚ ਭਾਜਪਾ ਆਗੂਆਂ ਨੇ ਪੱਛਮੀ ਬੰਗਾਲ 'ਚ ਹੋਈਆਂ ਚੋਣਾਂ ਦੇ ਬਾਅਦ ਹੋਈ ਹਿੰਸਾ 'ਤੇ ਗਹਿਰੀ ...

ਪੂਰੀ ਖ਼ਬਰ »

ਸਰਕਲ ਜਥੇ. ਰਣਜੀਤ ਸਿੰਘ ਮੌੜ ਨੇ ਲਵਾਰਿਸ ਮਿਲਿਆ ਪਰਸ ਸਮੇਤ ਨਕਦੀ ਅਸਲ ਵਾਰਸ ਨੂੰ ਸੌਂਪਿਆ

ਕਲਾਨੌਰ, 11 ਮਈ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਕਲਾਨੌਰ ਜਥੇ. ਰਣਜੀਤ ਸਿੰਘ ਕਾਹਲੋਂ ਮੌੜ ਵਲੋਂ ਇਮਾਨਦਾਰੀ ਦੀ ਮਿਸਾਲ ਵਿਖਾਉਂਦਿਆਂ ਗੁਰਦਾਸਪੁਰ ਤੋਂ ਲਾਵਾਰਸ ਹਾਲਤ 'ਚ ਮਿਲਿਆ ਪਰਸ ਉਸ ਦੇ ਤਰਨਤਾਰਨ ਵਾਸੀ ਅਸਲ ਵਾਰਸ ਨੂੰ ਸੌਂਪ ਦਿੱਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਹੁਕਮਾਂ ਦੀ ਉਲੰਘਣਾ ਕਰਨ 'ਤੇ ਇਕ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 11 ਮਈ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਕੋਵਿਡ 19 ਦੇ ਚੱਲਦਿਆਂ ਪ੍ਰਸ਼ਾਸਨਿਕ ਹੁਕਮਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਬ ਸਿਡਰੀ ਹੈੱਲਥ ਸੈਂਟਰ ਨੌਸ਼ਹਿਰਾ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਵੱਖ-ਵੱਖ ਥਾਈਾ ਲੱਗਣ ਨਾਲ ਸੈਂਟਰ ਹੋਇਆ ਬੰਦ, ਲੋਕਾਂ 'ਚ ਮਚੀ

ਪੁਰਾਣਾ ਸ਼ਾਲਾ, 11 ਮਈ (ਅਸ਼ੋਕ ਸ਼ਰਮਾ)-ਸਬ ਸਿਡਰੀ ਹੈਲਥ ਸੈਂਟਰ ਨੌਸ਼ਹਿਰਾ ਜੋ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦਾ ਹੈ | ਪਰ ਇਸ ਸੈਂਟਰ ਦੇ ਸਾਰੇ ਸਟਾਫ਼ ਦੀਆਂ ਡਿਊਟੀਆਂ ਵੱਖ-ਵੱਖ ਥਾਵਾਂ 'ਤੇ ਲਗਾਉਣ ਨਾਲ ਜਿਥੇ ਸੈਂਟਰ ਬੰਦ ਪਿਆ ਹੈ, ਉੱਥੇ ਹੀ ਲੋਕਾਂ ਅੰਦਰ ਹਾਹਾਕਾਰ ...

ਪੂਰੀ ਖ਼ਬਰ »

ਕਰਿਆਨੇ ਦੀਆਂ ਦੁਕਾਨਾਂ 'ਤੇ ਵੀ ਵੇਚੀ ਜਾ ਰਹੀ ਹੈ ਘਟੀਆ ਕਿਸਮ ਦੀ ਸ਼ਰਾਬ, ਸਬੰਧਿਤ ਵਿਭਾਗ ਬਣਿਆ ਮੂਕ ਦਰਸ਼ਕ

ਗੁਰਦਾਸਪੁਰ, 11 ਮਈ (ਆਰਿਫ਼)-ਕੋਰੋਨਾ ਸੰਕਟ ਦੇ ਚੱਲਦਿਆਂ ਜਿੱਥੇ ਲੋਕਾਂ ਦੇ ਕਾਰੋਬਾਰ ਬੰਦ ਹੋਣ ਦੇ ਕਿਨਾਰੇ ਪਹੁੰਚ ਰਹੇ ਹਨ, ਉੱਥੇ ਹੀ ਜ਼ਿਲ੍ਹੇ ਅੰਦਰ ਅਜਿਹੇ ਵੀ ਸ਼ਰਾਰਤੀ ਅਨਸਰ ਹਨ ਜੋ ਸ਼ਰਾਬ ਦਾ ਕਾਲਾ ਧੰਦਾ ਕਰਦੇ ਹੋਏ ਮੋਟੀ ਕਮਾਈ ਕਰ ਰਹੇ ਹਨ | ਹੈਰਾਨੀ ਦੀ ਗੱਲ ...

ਪੂਰੀ ਖ਼ਬਰ »

ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 'ਮਾਂ ਦਿਵਸ' ਮਨਾਇਆ

ਧਾਰੀਵਾਲ, 11 ਮਈ (ਜੇਮਸ ਨਾਹਰ/ਰਮੇਸ਼ ਨੰਦਾ)-ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਗੁਰਦਾਸਨੰਗਲ ਵਿਖੇ ਪਿੰ੍ਰਸੀਪਲ ਮੈਡਮ ਗਗਨਪ੍ਰੀਤ ਕੌਰ ਵਾਹਲਾ ਦੀ ਅਗਵਾਈ ਵਿਚ ਬੱਚਿਆਂ ਵਲੋਂ 'ਮਾਂ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮੇਂ ਆਨਲਾਈਨ ਕਰਵਾਈ ਗਈ ...

ਪੂਰੀ ਖ਼ਬਰ »

ਸਰਕਾਰ ਖ਼ੂਨ ਦਾਨ ਕਰਨ ਵਾਲਿਆਂ ਨੂੰ ਵੀ ਫਰੰਟਲਾਈਨ ਵਾਰੀਅਰਜ਼ ਦੀ ਸ਼ੇ੍ਰਣੀ 'ਚ ਲਿਆਵੇ-ਬੀਡੂ, ਮੱਲ੍ਹੀ, ਭਾਰਦਵਾਜ਼, ਮੰਨੀ

ਕਲਾਨੌਰ, 11 ਮਈ (ਪੁਰੇਵਾਲ)-ਸਮਾਜ 'ਚ ਸਮੇਂ ਸਮੇਂ 'ਤੇ ਲੋੜਵੰਦਾਂ ਨੂੰ ਖੂਨਦਾਨ ਕਰ ਕੇ ਇਕਲਾਖੀ ਫਰਜ਼ ਅਦਾ ਕਰਨ ਵਾਲੇ ਖੂਨਦਾਨੀ ਗੁਰਕੀਰਤਨ ਸਿੰਘ ਬੀਡੂ, ਬਲੱਡ ਡੋਨਰ ਸੁਸਾਇਟੀ ਗੁਰਦਾਸਪੁਰ ਦੇ ਕੋਰ ਕਮੇਟੀ ਮੈਂਬਰ ਤੇ ਪ੍ਰਧਾਨ ਯੂਥ ਕਲੱਬ ਸੁਖਵਿੰਦਰ ਸਿੰਘ ਮੱਲ੍ਹੀ, ...

ਪੂਰੀ ਖ਼ਬਰ »

ਪ੍ਰੋ. ਨੇਹਾ ਵਲੋਂ ਰਚਿਤ ਖੋਜ ਪੱਤਰ ਪੁਸਤਕ 'ਪੰਜਾਬੀ ਸ਼ਬਦ ਸਾਂਝ' ਕੈਨੇਡਾ 'ਚ ਪ੍ਰਕਾਸ਼ਿਤ

ਬਟਾਲਾ, 11 ਮਈ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਦੇ ਪਿ੍ੰਸੀਪਲ ਪ੍ਰੋ. ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਅਤੇ ਅੰਗਰੇਜ਼ੀ ਵਿਭਾਗ ਦੇ ਮੁਖੀ ਪ੍ਰੋ. ਪਵਨ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਅੰਗਰੇਜ਼ੀ ਦੇ ਸਹਾਇਕ ਪ੍ਰੋਫ਼ੈਸਰ ਨੇਹਾ ਵਲੋਂ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਕਰਨਾ ਤੇ ਬੂਟੇ ਲਗਾਉਣਾ ਹਰੇਕ ਇਨਸਾਨ ਦਾ ਨਿੱਜੀ ਫਰਜ਼-ਸਰਪੰਚ ਦੋਸਤਪੁਰ

ਕਲਾਨੌਰ, 11 ਮਈ (ਪੁਰੇਵਾਲ)-ਜੱਟ ਮਹਾਂ ਸਭਾ ਦੇ ਬਲਾਕ ਪ੍ਰਧਾਨ ਤੇ ਪਿੰਡ ਦੋਸਤਪੁਰ ਦੇ ਸਰਪੰਚ ਗੁਰਦਿਆਲ ਸਿੰਘ ਲਾਡੀ ਕਾਹਲੋਂ ਨੇ ਮੌਜੂਦਾ ਸਮੇਂ ਦੌਰਾਨ ਵਾਤਾਵਰਨ 'ਚ ਆਕਸੀਜਨ ਦਾ ਪੱਧਰ ਘੱਟਣ ਕਾਰਨ ਲੋਕਾਂ ਨੂੰ ਸਾਹ ਦੀ ਸਮੱਸਿਆ ਨਾਲ ਨਜਿੱਠਣ ਦੇ ਮਾਮਲੇ ਸਬੰਧੀ ਕਿਹਾ ...

ਪੂਰੀ ਖ਼ਬਰ »

ਕੈਨੇਡਾ ਪਹਿਲਾਂ ਵਾਂਗ ਹੀ ਵਿਦਿਆਰਥੀਆਂ ਨੰੂ ਦਿਲ ਖੋਲ੍ਹ ਕੇ ਦੇ ਰਿਹੈ 'ਸਟੱਡੀ ਵੀਜ਼ੇ'

ਗੁਰਦਾਸਪੁਰ, 11 ਮਈ (ਆਰਿਫ਼)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਸੈਵਨਸੀਜ਼ ਇਮੀਗ੍ਰੇਸ਼ਨ ਦੇ ਐਮ.ਡੀ.ਕੁਲਦੀਪ ਖਹਿਰਾ ਨੇ ਦੱਸਿਆ ਕਿ ਕੈਨੇਡਾ, ਆਸਟ੍ਰੇਲੀਆ ਤੇ ਯੂ.ਕੇ ਵਲੋਂ ਪਹਿਲਾਂ ਦੀ ਤਰ੍ਹਾਂ ਦਿਲ ਖੋਲ੍ਹ ਕੇ ਸਟੱਡੀ ਵੀਜ਼ੇ ਦਿੱਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਆਕਸੀਜਨ ਸੰਕਟ ਮਾਮਲੇ 'ਤੇ ਸਰਹੱਦੀ ਖੇਤਰ ਲਈ ਮੁੜ ਮਸੀਹਾ ਬਣ ਬਹੁੜੇ ਪ੍ਰਤਾਪ ਬਾਜਵਾ-ਭਿੱਲੀ/ਬਲਵਿੰਦਰ ਜਰਮਨੀ

ਪੁਰਾਣਾ ਸ਼ਾਲਾ, 11 ਮਈ (ਗੁਰਵਿੰਦਰ ਸਿੰਘ ਗੋਰਾਇਆ)-ਕੋਰੋਨਾ ਮਹਾਂਮਾਰੀ ਦੇ ਖ਼ਤਰਨਾਕ ਵਰਤਾਰੇ ਦੇ ਚੱਲਦਿਆਂ ਦੇਸ਼ ਭਰ ਅੰਦਰ ਪੈਦਾ ਹੋਏ ਆਕਸੀਜਨ ਦੇ ਵੱਡੇ ਸੰਕਟ ਕਾਰਨ ਵੱਡੀ ਗਿਣਤੀ ਵਿਚ ਹੋਈਆਂ ਮੌਤਾਂ ਕਾਰਨ ਜਿਥੇ ਦੇਸ਼ ਵਾਸੀਆਂ ਵਿਚ ਹਾਹਾਕਾਰ ਮਚੀ ਹੈ, ਉੱਥੇ ਇਸ ...

ਪੂਰੀ ਖ਼ਬਰ »

ਕੌਂਸਲਰ ਬਾਜਵਾ ਨੇ ਵਾਰਡ ਨੰ: 36 'ਚ ਵਿਕਾਸ ਕਾਰਜ ਆਰੰਭ ਕਰਵਾਏ

ਬਟਾਲਾ, 11 ਮਈ (ਕਾਹਲੋਂ)-ਬਟਾਲਾ ਸ਼ਹਿਰ ਦੀ ਨੁਹਾਰ ਬਦਲਣ ਲਈ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਵੱਡੇ ਪੱਧਰ 'ਤੇ ਸ਼ਹਿਰ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਤਹਿਤ ਕੌਸਲਰ ਸੁਖਦੇਵ ਸਿੰਘ ਬਾਜਵਾ ਨੇ ਆਪਣੀ ਵਾਰਡ ਨੰ: 36 'ਚ ਖਜੂਰੀ ਗੇਟ ...

ਪੂਰੀ ਖ਼ਬਰ »

ਅੱਜ ਤੋਂ 16 ਮਈ ਤੱਕ ਮੰਗਾਂ ਨੂੰ ਲੈ ਕੇ ਪਟਵਾਰੀ ਜਾਣਗੇ ਸਮੂਹਿਕ ਛੱੁਟੀ 'ਤੇ

ਬਟਾਲਾ, 11 ਮਈ (ਕਾਹਲੋਂ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਤਹਿਸੀਲ ਪ੍ਰਧਾਨ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਿਰਫ ਅਹੁਦੇਦਾਰ ਹੀ ਸ਼ਾਮਲ ਹੋਏ ਤੇ ਬਾਕੀ ਮੈਂਬਰਾਂ ਨਾਲ ...

ਪੂਰੀ ਖ਼ਬਰ »

ਹਲਕਾ ਕਾਦੀਆਂ ਦੇ ਪਿੰਡਾਂ ਤੋਂ ਅੱਜ ਹੋਵੇਗਾ ਦਿੱਲੀ ਨੂੰ ਜਥਾ ਰਵਾਨਾ-ਜਗਤਾਰ ਸਿੰਘ ਸਿੱਧਵਾਂ

ਡੇਹਰੀਵਾਲ ਦਰੋਗਾ, 11 ਮਈ (ਹਰਦੀਪ ਸਿੰਘ ਸੰਧੂ)-ਖੇਤੀ ਬਿੱਲਾਂ 'ਤੇ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਕਿਸਾਨ ਜਥੇਬੰਦੀਆਂ ਵਲੋਂ ਵੱਡੇ ਪੱਧਰ 'ਤੇ ਦਿੱਲੀ ਵਿਚ ਸੰਘਰਸ਼ ਕੀਤਾ ਜਾ ਰਿਹਾ ਅਤੇ ਉਸ ਸੰਘਰਸ਼ ਵਿਚ ਜ਼ਿਲ੍ਹਾ ਗੁਰਦਾਸਪੁਰ ਤੇ ਹਲਕਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX