ਅੰਮਿ੍ਤਸਰ, 12 ਮਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ, ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਤੇ ਸੰਗਤਾਂ ਵਲੋਂ ਸੁੰਦਰ ਦੀਪਮਾਲਾ ਕਰਕੇ ਤੇ ਆਤਿਸ਼ਬਾਜੀ ਚਲਾ ਕੇ ਮਨਾਇਆ ਗਿਆ | ਇਸ ਤੋਂ ਪਹਿਲਾਂ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸੀਏ ਸਿੰਘ ਵਲੋਂ ਕੀਤੀ ਗਈ ਅਰਦਾਸ ਸਮੇਂ ਦੂਜੀ ਪਾਤਸ਼ਾਹੀ ਦਾ ਜ਼ਿਕਰ ਕਰਦਿਆਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਗਈ | ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵਲੋਂ ਹਰ ਸਾਲ ਇਸ ਪ੍ਰਕਾਸ਼ ਪੁਰਬ ਮੌਕੇ ਸਮੂਹ ਵਿਖੇ ਦੀਪਮਾਲਾ ਕੀਤੀ ਜਾਂਦੀ ਹੈ ਤੇ ਰਹਿਰਾਸ ਸਾਹਿਬ ਦੇ ਪਾਠ ਉਪਰੰੰਤ ਦਰਸ਼ਨੀ ਡਿਉੜੀ ਸਮੇਤ ਪਰਿਕਰਮਾਂ ਦੀਆਂ ਹੋਰ ਡਿਉੜੀਆਂ ਤੋਂ ਮਾਹਿਰ ਆਤਿਸ਼ਬਾਜਾਂ ਵਲੋਂ ਆਤਿਸ਼ਾਬਜੀ ਚਲਾਈ ਜਾਂਦੀ ਹੈ | ਪ੍ਰਕਾਸ਼ ਪੁਰਬ ਮੌਕੇ ਅੱਜ ਸ਼ਾਮਿਲ ਸ਼ਹਿਰ ਦੀਆਂ ਸੰਗਤਾਂ ਨੇ ਵੀ ਪਵਿੱਤਰ ਸਰੋਵਰ ਕਿਨਾਰੇ ਮਿੱਟੀ ਦੇ ਰਵਾਇਤੀ ਦੀਵੇ ਤੇ ਮੋਮਬੱਤੀਆਂ ਜਗਾ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਤੇ ਹਜਾਰਾਂ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜੀਆਂ |
ਅੰਮਿ੍ਤਸਰ, 12 ਮਈ (ਹਰਮਿੰਦਰ ਸਿੰਘ)-ਹਲਕਾ ਦੱਖਣੀ ਅਧੀਨ ਆਉਂਦੀਆਂ ਵਾਰਡਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਉਕਤ ਵਾਰਡਾਂ ਦੇ ਕੌਂਸਲਰਾਂ ਨਾਲ ਬੈਠਕ ਕੀਤੀ ਗਈ | ਇਸ ਮੌਕੇ 'ਤੇ ਮੇਅਰ ਵਲੋਂ ਹਲਕੇ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ...
ਅੰਮਿ੍ਤਸਰ, 12 ਮਈ (ਜਸਵੰਤ ਸਿੰਘ ਜੱਸ)-ਸੰਨ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਤੇ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਇਕ ਮਾਮਲੇ 'ਚ ਮੁੱਖ ਗਵਾਹ ਬੀਬੀ ਨਿਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂਅ ਪੱਤਰ ਭੇਜ ਕੇ ਫ਼ਿਲਮ ਅਦਾਕਾਰ ...
ਰਮਦਾਸ, 12 ਮਈ (ਜਸਵੰਤ ਸਿੰਘ ਵਾਹਲਾ)-ਸਥਾਨਕ ਕਸਬੇ ਦੇ ਨਜ਼ਦੀਕ ਇੱਕ ਪ੍ਰਾਇਵੇਟ ਬੱਸ ਨਾਲ ਟਕਰਾਉਣ 'ਤੇ ਮੋਟਰ ਸਾਇਕਲ 'ਤੇ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਦੇ ਐਸ.ਐਚ.ੳ. ਕਰਮਪਾਲ ਸਿੰਘ ਰੰਧਾਵਾ ਨੇ ...
ਛੇਹਰਟਾ, 12 ਮਈ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਪੁਲਿਸ ਚੌਂਕੀ ਟਾਊਨ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਨਰਾਇਣਗੜ੍ਹ ਵਿਖੇ ਦੇਰ ਰਾਤ 10 ਵਜੇ ਦੇ ਕਰੀਬ ਮੁਹੱਲੇ ਵਿਚ ਹੀ ਰਹਿੰਦੇ ਕੁਝ ਵਿਅਕਤੀਆਂ ਵਲੋਂ ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਤੋਂ ਰੋਕਣ 'ਤੇ ...
ਅੰਮਿ੍ਤਸਰ, 12 ਮਈ (ਹਰਮਿੰਦਰ ਸਿੰਘ)-ਅੱਜ ਸਵੇਰੇ ਅੰਮਿ੍ਤਸਰ ਤੇ ਇਸਦੇ ਆਸ ਪਾਸ ਦੇ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਨਾਲ ਮੌਸਮ ਖੁਸ਼ਗੁਆਰ ਹੋ ਗਿਆ | ਇਸ ਦੇ ਨਾਲ ਹੀ ਤੇਜ਼ ਠੰਢੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਨਿਜਾਤ ਹਾਸਲ ਕੀਤੀ | ...
ਅੰਮਿ੍ਤਸਰ, 12 ਮਈ (ਰੇਸ਼ਮ ਸਿੰਘ)-ਕੋਰੋਨਾ ਨਾਲ ਹੋ ਰਹੀਆਂ ਅਜਾਈਾ ਮੌਤਾਂ ਤਹਿਤ 19 ਹੋਰ ਮਰੀਜ਼ਾਂ ਦੀ ਦੁਖਦਾਈ ਮੌਤ ਹੋਣ ਦੀ ਖ਼ਬਰ ਮਿਲੀ ਹੈ, ਜਿਨ੍ਹਾਂ 'ਚ 20 ਸਾਲਾਂ ਦੀ ਇਕ ਲੜਕੀ ਸਣੇ 10 ਔਰਤ ਮਰੀਜ਼ਾਂ ਵੀ ਸ਼ਾਮਿਲ ਹਨ | ਇਹ ਸਾਰੇ ਮਰੀਜ਼ ਇਥੇ ਵੱਖ-ਵੱਖ ਸਰਕਾਰੀ ਤੇ ਗੈਰ ...
ਅੰਮਿ੍ਤਸਰ, 12 ਮਈ (ਰੇਸ਼ਮ ਸਿੰਘ)-ਕੋਰੋਨਾ ਦੀ ਦੂਜੀ ਲਹਿਰ ਤੋਂ ਬਚਾਉਣ ਲਈ ਟੀਕਾਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਇਥੇ ਸ਼ਹਿਰ ਦੀਆਂ ਸਾਰੀਆਂ ਵਾਰਡਾਂ 'ਚ ਟੀਕਾਕਰਨ ਦੇ ਕੈਂਪ ਲਗਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਦੇ ਉਪਰਾਲੇ ਕੀਤੇ ਜਾਣਗੇ | ਇਹ ...
ਅੰਮਿ੍ਤਸਰ, 12 ਮਈ (ਰੇਸ਼ਮ ਸਿੰਘ)-ਸ਼ਹਿਰ 'ਚ ਸਰਕਾਰੀ ਮੈਡੀਕਲ ਕਾਲਜ ਦੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਇਲਾਵਾ 36 ਨਿੱਜੀ ਹਸਪਤਾਲਾਂ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ ਕਰਨ ਦੀ ਮੰਨਜ਼ੂਰੀ ਮਿਲੀ ਹੋਈ ਹੈ ਤੇ ਫਿਲਹਾਲ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਬੈੱਡਾਂ ਦੀ ...
ਅੰਮਿ੍ਤਸਰ, 12 ਮਈ (ਹਰਮਿੰਦਰ ਸਿੰਘ)-ਨਗਰ ਪੰਚਾਇਤ ਅਜਨਾਲਾ ਨਾਲ ਸਬੰਧਿਤ ਕੌਂਸਲਰਾਂ ਦਾ ਇਕ ਵਫ਼ਦ ਕੌਂਸਲਰ ਜਸਪਾਲ ਸਿੰਘ ਵੀ ਅਗਵਾਈ ਹੇਠ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਐਕਸੀਅਨ ਨੂੰ ਮਿਲਿਆ | ਇਸ ਦੌਰਾਨ ਕੌਂਸਲਰਾਂ ਵਲੋਂ ਅਜਨਾਲਾ ਸ਼ਹਿਰ ਵਿਚ ਦਰਪੇਸ਼ ਆ ਰਹੀਆਂ ...
ਅੰਮਿ੍ਤਸਰ, 12 ਮਈ (ਜੱਸ)-ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਤਹਿਤ ਸਿੱਖ ਸਦਭਾਵਨਾ ਦਲ ਵਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਵਿਰਾਸਤੀ ਮਾਰਗ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਨੁਮਾ ਪੰਥਕ ਹੋਕੇ ਦੇ ਅੱਜ 190ਵੇਂ ਦਿਨ ...
ਅੰਮਿ੍ਤਸਰ, 12 ਮਈ (ਹਰਮਿੰਦਰ ਸਿੰਘ)-ਸ੍ਰੀ ਦੁਰਗਿਆਣਾ ਤੀਰਥ ਨੇੜੇ ਸਥਿਤ ਸ਼ਿਵਪੁਰੀ ਸ਼ਮਸ਼ਾਨਘਾਟ ਦੇ ਨਾਲ ਲੱਗਦੀ ਪੁੱਡਾ ਦੀ ਜ਼ਮੀਨ 'ਤੇ ਬੀਤੇ ਦਿਨ ਪੁੱਡਾ ਵਲੋਂ ਆਪਣਾ ਕਬਜ਼ਾ ਬਰਕਾਰ ਰੱਖਦੇ ਹੋਏ ਆਪਣੀ ਮਾਲਕੀ ਸਬੰਧੀ ਉਥੇ ਬੋਰਡ ਲਗਾ ਦਿੱਤਾ ਹੈ | ਦੂਸਰੇ ਪਾਸੇ ...
ਅੰਮਿ੍ਤਸਰ, 12 ਮਈ (ਰੇਸ਼ਮ ਸਿੰਘ)-ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਆਦੇਸ਼ 'ਤੇ ਜ਼ਿਲ੍ਹੇ ਭਰ ਦੇ ਸਮੂਹ ਪਟਵਾਰੀ ਅੱਜ ਤੋਂ 2 ਦਿਨ ਦੀਆਂ ਸਮੂਹਿਕ ਛੁੱਟੀਆਂ ਲੈ ਕੇ ਹੜਤਾਲ 'ਤੇ ਚਲੇ ਗਏ ਹਨ ਜਿਸ ਕਾਰਨ ਅੱਜ ਇਥੇ ਪਟਵਾਰਖਾਨਿਆਂ 'ਚ ਕੰਮਕਾਜ ਕਰਵਾਉਣ ਆਏ ਲੋਕਾਂ ਨੂੰ ...
ਛੇਹਰਟਾ, 10 ਮਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਡਾ ਦਲਬੀਰ ਸਿੰਘ ਵੇਰਕਾ ਦੀ ਅਗਵਾਈ 'ਚ ਕੋਟ ਖਾਲਸਾ ਵਿਖੇ ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਕੋਟ ਖਾਲਸਾ ਦੀ ਪ੍ਰੇਰਨਾ ਸਦਕਾ 10 ਕੱਟੜ ਕਾਂਗਰਸੀ ...
ਅੰਮਿ੍ਤਸਰ, 12 ਮਈ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ 'ਚ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਵਲੋਂ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਤੇ ...
ਛੇਹਰਟਾ, 12 ਮਈ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਹਲਕਾ ਅਟਾਰੀ ਦੇ ਅਧੀਨ ਪੈਂਦੇ ਸਰਕਲ ਬਾਸਰਕੇ ਗਿੱਲਾਂ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ...
ਅੰਮਿ੍ਤਸਰ, 12 ਮਈ (ਹਰਮਿੰਦਰ ਸਿੰਘ)-ਭਾਵੇਂ ਕਿ ਕੋਰੋਨਾ ਮਹਾਂਮਾਰੀ ਪੂਰੇ ਸਿਖਰ 'ਤੇ ਹੈ ਅਤੇ ਜ਼ਿੰਦਗੀ ਦੀ ਰਫਤਾਰ ਮੱਧਮ ਪੈ ਗਈ ਹੈ | ਚੁਫੇਰੇ ਮੰਦਹਾਲੀ ਫੈਲੀ ਹੋਈ ਤੇ ਹਰ ਪਾਸੇ ਆਰਥਿਕ ਤੰਗੀ ਦਾ ਦੌਰ ਚੱਲ ਰਿਹਾ ਹੈ ਪਰ ਇਸ ਦੌਰਾਨ ਨਗਰ ਨਿਗਮ ਅੰਮਿ੍ਤਸਰ ਵਲੋਂ ਵਿਕਾਸ ...
ਅੰਮਿ੍ਤਸਰ, 12 ਮਈ (ਰੇਸ਼ਮ ਸਿੰਘ)-ਬੀਤੀ ਸ਼ਾਮ ਇਥੇ ਮਕਬੂਲਪੁਰਾ ਖੇਤਰ 'ਚ ਪੀ. ਸੀ. ਆਰ. ਦੇ ਥਾਣੇਦਾਰ ਨੂੰ ਬੰਦੀ ਬਣਾ ਕੇ ਉਸ ਪਾਸੋਂ ਉਸਦਾ ਸਰਵਿਸ ਰਿਵਾਲਵਰ ਖੋਹ ਕੇ ਫਰਾਰ ਹੋਏ ਤਿੰਨ ਦੋਸ਼ੀਆਂ 'ਚੋਂ ਪੁਲਿਸ ਵਲੋਂ ਇਕ ਨੂੰ ਕਾਬੂ ਕਰ ਲਿਆ ਗਿਆ ਹੈ ਜਿਸ ਪਾਸੋਂ ਪੁਲਿਸ ਨੇ ...
ਅੰਮਿ੍ਤਸਰ, 12 ਮਈ (ਜੱਸ)-ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ: ਐੱਸ. ਪੀ. ਸਿੰਘ ਓਬਰਾਏ ਵਲੋਂ ਅਫ਼ਗਾਨਿਸਤਾਨ ਦੇ ਭਾਰਤ 'ਚ ਸਥਿਤ ਦੂਤਾਵਾਸ ਦੇ ਅੰਬੈਸਡਰ ਮਿਸਟਰ ਫ਼ਰੀਦ ਮਾਮੰਦਜ਼ਈ ਦੀ ਮੌਜੂਦਗੀ 'ਚ ਅਫਗਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ 20 ਹਜ਼ਾਰ ਦੇ ਕਰੀਬ ...
ਅੰਮਿ੍ਤਸਰ, 12 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਸਤਪਾਲ ਬਹਿਲ ਨਮਿਤ ਕੀਰਤਨ ਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ 6ਵੀਂ ਪਾਤਸ਼ਾਹੀ ਏ-ਬੀ ਬਲਾਕ ਰਣਜੀਤ ਐਵੀਨਿਊ ਅੰਮਿ੍ਤਸਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX