ਤਾਜਾ ਖ਼ਬਰਾਂ


ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  1 day ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  1 day ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  1 day ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  1 day ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  1 day ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਲੁਧਿਆਣਾ

ਦੁਕਾਨਾਂ ਬੰਦ ਤੇ ਕਰਫ਼ਿਊ ਲਾਗੂ ਦਾ ਇੱਕੋ ਸਮਾਂ ਹੋਣ ਕਾਰਨ ਪੇਸ਼ ਆ ਰਹੀ ਜਾਮ ਦੀ ਸਮੱਸਿਆ

ਲੁਧਿਆਣਾ, 12 ਮਈ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)- ਕੋਰੋਨਾ ਵਾਇਰਸ ਦੀ ਚੇਨ ਤੋੜਨ ਲਈ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਈਆਂ ਪਾਬੰਦੀਆਂ ਤਹਿਤ ਲੁਧਿਆਣਾ ਸ਼ਹਿਰ ਵਿਚ ਦੁਕਾਨਾਂ ਸਵੇਰੇ 5 ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦੇਣ ਦਾ ਕੁਝ ਵਪਾਰੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ, ਜਦਕਿ ਜ਼ਿਆਦਾਤਰ ਦੁਕਾਨਦਾਰਾਂ ਵਲੋਂ ਕਰਫਿਊ ਵੀ 12 ਵਜੇ ਤੋਂ ਲਾਗੂ ਕੀਤੇ ਜਾਣ ਦੇ ਪ੍ਰਸ਼ਾਸਨ ਦੇ ਫ਼ੈਸਲੇ ਦਾ ਸਖਤ ਵਿਰੋਧ ਕੀਤਾ ਜਾ ਰਿਹਾ ਹੈ | ਦੁਕਾਨਾਂ ਬੰਦ ਕਰਨ ਅਤੇ ਕਰਫਿਊ ਲਾਗੂ ਹੋਣ ਦਾ ਸਮਾਂ ਇੱਕੋ ਹੋਣ ਕਾਰਨ ਦੁਪਹਿਰ 11:45 ਵਜੇ ਸ਼ਹਿਰ ਦੇ ਲਗਭਗ ਸਾਰੇ ਬਜ਼ਾਰਾਂ/ਸੜਕਾਂ ਤੇ ਟਰੈਫਿਕ ਜਾਮ ਹੋ ਜਾਂਦਾ ਹੈ ਕਿਉਂਕਿ ਘਰ ਜਲਦੀ ਪਹੁੰਚਣ ਜਾਂ ਸਬਜ਼ੀ/ਦਵਾਈਆਂ ਖਰੀਦਣ ਦੀ ਕਾਹਲ ਵਿਚ ਲੋਕ ਇਕ ਦੂਜੇ ਤੋਂ ਅੱਗੇ ਲੰਘਣ ਦੀ ਕੋਸ਼ਿਸ਼ ਕਰਦੇ ਹਨ | ਦੁਕਾਨਾਂ ਬੰਦ ਹੋਣ ਤੋਂ ਤੁਰੰਤ ਬਾਅਦ ਸ਼ਹਿਰ ਦੀਆਂ ਸੜਕਾਂ 'ਤੇ ਲੱਖਾਂ ਦੀ ਗਿਣਤੀ 'ਚ ਕਾਰਾਂ, ਸਕੂਟਰ, ਚਾਰ ਪਹੀਆ ਵਾਹਨ ਆ ਜਾਂਦੇ ਹਨ, ਜੋ ਟਰੈਫਿਕ ਜਾਮ ਦਾ ਕਾਰਨ ਬਣਦੇ ਹਨ | ਅਕਾਲ ਮਾਰਕੀਟ ਚੌੜਾ ਬਾਜ਼ਾਰ ਦੇ ਪ੍ਰਧਾਨ ਅਰਵਿੰਦਰ ਸਿੰਘ ਟੋਨੀ, ਏ.ਸੀ. ਮਾਰਕੀਟ ਦੇ ਪ੍ਰਧਾਨ ਗੁਰਚਰਨ ਸਿੰਘ ਚੰਨ, ਮੰਨਾ ਸਿੰਘ ਨਗਰ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਦੇ ਚੇਅਰਮੈਨ ਜੇ.ਪੀ. ਸਿੰਘ ਸੋਢੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਰਫਿਊ ਦੁਪਹਿਰ 1 ਵਜੇ ਤੋਂ ਲਾਗੂ ਕੀਤਾ ਜਾਵੇ ਤਾਂ ਜੋ ਸਮੱਸਿਆ ਤੋਂ ਛੁਟਕਾਰਾ ਮਿਲ ਸਕੇ |

ਰਾਧਾ ਸੁਆਮੀ ਸਤਿਸੰਗ ਘਰ ਮੁੰਡੀਆਂ ਕਲਾਂ 'ਚ ਰੱਖੇ ਜਾਣਗੇ ਪਾਜ਼ੀਟਿਵ ਮਰੀਜ਼-ਸੰਜੇ ਤਲਵਾੜ

ਲੁਧਿਆਣਾ, 12 ਮਈ (ਕਵਿਤਾ ਖੁੱਲਰ)-ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਵਲੋਂ ਰਾਧਾ ਸੁਆਮੀ ਸਤਿਸੰਗ ਘਰ ਦੇ ਜੋਨਲ ਸਕੱਤਰ ਨੂੰ ਕੋਵਿਡ ਪਾਜ਼ਟਿਵ ਮਰੀਜ਼ਾਂ ਦੇ ਇਲਾਜ ਸਬੰਧੀ ਜ਼ਰੂਰੀ ਪ੍ਰਬੰਧ ਰਾਧਾ ਸੁਆਮੀ ਸਤਿਸੰਗ ਘਰਾਂ ਵਿਚ ਕਰਨ ਲਈ ਲਿਖੇ ਪੱਤਰ ਦੇ ਸਬੰਧ 'ਚ ...

ਪੂਰੀ ਖ਼ਬਰ »

ਪਿਛਲੇ 7 ਦਿਨਾਂ 'ਚ ਕੋਰੋਨਾ ਨਾਲ 168 ਮੌਤਾਂ ਹੋਈਆਂ

ਲੁਧਿਆਣਾ, 12 ਮਈ (ਪੁਨੀਤ ਬਾਵਾ)- ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਦੇ ਅਧਿਕਾਰਤ ਪੇਜ਼ 'ਤੇ ਆਪਣੇ ਹਫ਼ਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਵਿਚ ਲੋਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿਚ ...

ਪੂਰੀ ਖ਼ਬਰ »

ਦੰਗਾ ਪੀੜਤ ਸੁਸਾਇਟੀ ਦੇ ਆਗੂਆਂ ਨੇ ਸਿਰਸਾ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕਰਨ ਦੀ ਕੀਤੀ ਮੰਗ

ਲੁਧਿਆਣਾ, 12 ਮਈ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਦੰਗਾ ਪੀੜਤ ਵੈਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਬਿੱਟੂ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ

ਲੁਧਿਆਣਾ, 12 ਮਈ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਿੰਗ ਵਲੋਂ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਵਿਚ ਸ਼ਹਿਰ ਅੰਦਰ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ | ਉਨ੍ਹਾਂ ਨੇ ਸਥਾਨਕ ਰੇਲਵੇ ...

ਪੂਰੀ ਖ਼ਬਰ »

ਨਕਲੀ ਪ੍ਰਸ਼ਾਂਤ ਭੂਸ਼ਨ ਬਣ ਕੇ ਠੱਗੀਆਂ ਕਰਨ ਵਾਲਾ ਸਾਥੀ ਸਮੇਤ ਕਾਬੂ

ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਚੋਣ ਰਣਨੀਤੀਕਾਰ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਪ੍ਰਸ਼ਾਂਤ ਭੂਸ਼ਨ ਬਣ ਕੇ ਲੋਕਾਂ ਨਾਲ ਠੱਗੀਆਂ ਕਰਨ ਵਾਲੇ ਇਕ ਵਿਅਕਤੀ ਨੂੰ ਉਸ ਦੇ ਸਾਥੀ ਸਮੇਤ ਕਾਬੂ ਕੀਤਾ ਹੈ | ਹਾਲ ਦੀ ਘੜੀ ਜ਼ਿਲ੍ਹੇ ਦਾ ਕੋਈ ਵੀ ...

ਪੂਰੀ ਖ਼ਬਰ »

ਈਦ 14 ਨੂੰ -ਸ਼ਾਹੀ ਇਮਾਮ

ਲੁਧਿਆਣਾ, 12 ਮਈ (ਕਵਿਤਾ ਖੁੱਲਰ)- ਪੰਜਾਬ ਦੇ ਮੁੱਖ ਧਾਰਮਿਕ ਕੇਂਦਰ ਜਾਮਾ ਮਸਜਿਦ ਲੁਧਿਆਣਾ 'ਚ ਰੂਅਤੇ ਹਿਲਾਲ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੀ ਖਾਸ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਪੰਜਾਬ ਦੇ ਸ਼ਾਹੀ ਇਮਾਮ ਤੇ ਰੂਅਤੇ ਹਿਲਾਲ ਕਮੇਟੀ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਫੈਕਟਰੀ ਦੇ ਜਿੰਦੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕੱਕਾ ਵਿਚ ਚੋਰ ਇਕ ਫੈਕਟਰੀ ਦੇ ਜਿੰਦੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਚੋਰਾਂ ਵਲੋਂ ਬੀਤੀ ਰਾਤ ਕੱਕਾ ਰੋਡ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਕਾਰਨ 37 ਮੌਤਾਂ

ਲੁਧਿਆਣਾ 12 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਕਾਰਨ 37 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚੋਂ 28 ਵਿਅਕਤੀ ਲੁਧਿਆਣਾ ਨਾਲ ਸਬੰਧਿਤ ਹਨ | ਜਦਕਿ 1 ਜ਼ਿਲ੍ਹਾ ਫਤਹਿਗੜ੍ਹ ਸਾਹਿਬ, 2 ਮੋਗਾ, 1 ...

ਪੂਰੀ ਖ਼ਬਰ »

ਰਾਹਗੀਰਾਂ ਤੇ ਕਾਮਿਆਂ ਦੀ ਰੋਟੀ ਲਈ ਕੀਤਾ ਉਪਰਾਲਾ ਸ਼ਲਾਘਾਯੋਗ-ਸ਼ਰਮਾ

ਲੁਧਿਆਣਾ, 12 ਮਈ (ਕਵਿਤਾ ਖੁੱਲਰ)-ਪਿਛਲੇ ਲੰਮੇ ਸਮੇਂ ਤੋਂ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਤਿਆਰ ਕੀਤੇ ਜਾਣ ਵਾਲੇ ਲੰਗਰ ਤੋਂ ਇਲਾਵਾ ਰਾਹਗੀਰਾਂ ਅਤੇ ਕਿਰਤੀ ਕਾਮਿਆਂ ਲਈ ਦਿੱਲੀ ਜੀ.ਟੀ. ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਨਕਲੀ ਸੈਨੀਟਾਈਜ਼ਰ ਬਣਾਉਣ ਵਾਲਾ ਦੁਕਾਨਦਾਰ ਗਿ੍ਫ਼ਤਾਰ

ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਨਕਲੀ ਸੈਨੀਟਾਈਜ਼ਰ ਬਣਾਉਣ ਵਾਲੇ ਇਕ ਦੁਕਾਨਦਾਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸੈਨੀਟਾਈਜ਼ਰ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...

ਪੂਰੀ ਖ਼ਬਰ »

ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ ਲੰਗਰ ਦੀ ਸੇਵਾ ਜਾਰੀ-ਬਿੰਦਰਾ

ਲੁਧਿਆਣਾ, 12 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ ਰੋਜ਼ਾਨਾਂ ਦੀ ਤਰ੍ਹਾਂ ਅੱਜ ਵੀ ਜ਼ਰੂਰਮੰਦ ਵਿਅਕਤੀਆਂ ਲਈ ਹਸਪਤਾਲਾਂ ਵਿਚ ਭੇਜੇ ਜਾ ਰਹੇ ਲੰਗਰ ਦੀ ਪੈਕਿੰਗ ਕੀਤੀ ਗਈ | ਅੱਜ ਪ੍ਰਸ਼ਾਦ ਵਜੋਂ ਖੀਰ ਦੀ ...

ਪੂਰੀ ਖ਼ਬਰ »

ਨਾਬਾਲਗ ਨਾਲ ਕੁਕਰਮ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਨਾਬਾਲਗ ਬੱਚੇ ਨਾਲ ਕੁਕਰਮ ਕਰਨ ਵਾਲੇ ਨੌਜਵਾਨ ਖ਼ਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ ਸਨਿਚਰਵਾਰ ਤੇ ਐਤਵਾਰ ਰਹੇਗੀ ਬੰਦ

ਲੁਧਿਆਣਾ, 12 ਮਈ (ਅਮਰੀਕ ਸਿੰਘ ਬੱਤਰਾ)-ਮਾਰਕੀਟ ਕਮੇਟੀ ਦੇ ਸਕੱਤਰ ਟੇਕ ਬਹਾਦਰ ਸਿੰਘ ਨੇ ਦੱਸਿਆ ਹੈ ਕਿ ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਲਾਕਡਾਊਨ ਦੌਰਾਨ ਸ਼ਨੀਵਾਰ ਅਤੇ ਐਤਵਾਰ ਬੰਦ ਰਹੇਗੀ | ਅੰਬ ਵਪਾਰੀਆਂ ਨੂੰ ਕੁਝ ਘੰਟੇ ਦਾਣਾ ਮੰਡੀ ਵਿਚ ਕਾਰੋਬਾਰ ਕਰਨ ਦੀ ...

ਪੂਰੀ ਖ਼ਬਰ »

ਪਾਣੀ/ਸੀਵਰੇਜ ਬਿੱਲਾਂ ਦਾ 400 ਕਰੋੜ ਬਕਾਇਆ ਰਿਕਵਰੀ ਦਾ ਕੰਮ ਨਿੱਜੀ ਕੰਪਨੀ ਨੂੰ ਸੌ ਾਪਣ ਦੀ ਤਿਆਰੀ

ਲੁਧਿਆਣਾ, 12 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ (ਖਪਤਕਾਰਾਂ) ਵੱਲ ਪਾਣੀ ਸੀਵਰੇਜ ਬਿੱਲਾਂ ਦੀ ਬਕਾਇਆ ਖੜ੍ਹੀ ਕਰੀਬ 400 ਕਰੋੜ ਰੁਪਏ ਦੀ ਰਿਕਵਰੀ ਕਰਨ ਦਾ ਕੰਮ ਨਿੱਜੀ ਕੰਪਨੀ ਨੂੰ ਜਲਦੀ ਸੌਂਪਿਆ ਜਾ ਸਕਦਾ ਹੈ | ਫਰਵਰੀ 2021 'ਚ ਨਿੱਜੀ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਝੱਜ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ

ਲੁਧਿਆਣਾ, 12 ਮਈ (ਪੁਨੀਤ ਬਾਵਾ)- ਸਮਾਜ ਸੇਵੀ ਮਾਤਾ ਸੁਰਜੀਤ ਕੌਰ ਝੱਜ (ਸਰਪੰਚ) ਪਤਨੀ ਹਰਪਾਲ ਸਿੰਘ ਝੱਜ ਦਾ 3 ਮਈ ਨੂੰ ਅਚਾਨਕ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸੋਮਾਸਰ ਸਾਹਿਬ ਪਿੰਡ ਟਿੱਬਾ ਜ਼ਿਲ੍ਹਾ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਪੁਲਿਸ ਨਾਲ ਉਲਝਣ ਵਾਲੇ ਬਾਲ ਕੈਦੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਨਾਲ ਉਲਝ ਨਾਲ ਦੋ ਬਾਲ ਕੈਦੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਇਹ ਬਾਲ ਕੈਦੀ ਸ਼ਿਮਲਾਪੁਰੀ ਸਥਿਤ ਬਾਲ ਸੁਧਾਰ ਘਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX