ਚੰਡੀਗੜ੍ਹ, 12 ਮਈ (ਮਨਜੋਤ ਸਿੰਘ ਜੋਤ)- ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਲਈ 33 ਹਜ਼ਾਰ ਵੈਕਸੀਨ ਭੇਜੀ ਗਈ ਹੈ | ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ ਸਿੰਘ ਬਦਨੌਰ ਨੇ ਦੱਸਿਆ ਕਿ ਚੰਡੀਗੜ੍ਹ ਵਿਚ 14 ਮਈ ਤੋਂ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਲਈ ਵੈਕਸੀਨ ਦੀ ਸ਼ੁਰੂਆਤ ਕੀਤੀ ਜਾਏਗੀ | ਲਾਭਪਾਤਰੀਆਂ ਨੂੰ ਕੋਵਿਡ ਪੋਰਟਲ ਰਾਹੀਂ ਵੈਕਸੀਨ ਦਾ ਸਮਾਂ ਅਤੇ ਸਥਾਨ ਪ੍ਰਾਪਤ ਕਰਨਾ ਹੋਵੇਗਾ | ਇਸ ਉਮਰ ਵਰਗ ਦੇ ਲੋਕਾਂ ਲਈ ਫ਼ਿਲਹਾਲ 'ਵਾਕ-ਇਨ ਵੈਕਸੀਨੇਸ਼ਨ' ਦੀ ਸਹੂਲਤ ਨਹੀਂ ਹੋਵੇਗੀ | ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਸਰਕਾਰੀ ਖੇਤਰ ਵਿਚ ਮੌਜੂਦਾ ਟੀਕਾਕਰਨ ਸਥਾਨਾਂ ਤੋਂ ਇਲਾਵਾ ਕੁਝ ਸਕੂਲਾਂ ਵਿਚ ਵਿਸ਼ੇਸ਼ ਤੌਰ 'ਤੇ ਇਸ ਉਮਰ ਵਰਗ ਦੇ ਲਈ ਵਾਧੂ ਸਹੂਲਤ ਦਿੱਤੀ ਜਾਏਗੀ | ਡਾਇਰੈਕਟਰ ਸਿਹਤ ਸੇਵਾਵਾਂ, ਚੰਡੀਗੜ੍ਹ ਡਾ.ਅਮਨਦੀਪ ਕੌਰ ਕੰਗ ਨੇ ਕਿਹਾ ਕਿ ਵੈਕਸੀਨ ਲਈ ਲਾਭਪਾਤਰੀ ਆਪਣੇ ਟਾਈਮ ਸਲਾਟ ਦੀ ਆਨਲਾਈਨ ਜਾਂਚ ਕਰ ਸਕਦੇ ਹਨ | ਵੱਖ-ਵੱਖ ਸਥਾਨਾਂ 'ਤੇ ਭੀੜ ਤੋਂ ਬਚਣ ਲਈ ਪੜਾਅਵਾਰ ਤਰੀਕੇ ਨਾਲ ਟੀਕਾਕਰਨ ਕੀਤਾ ਜਾਏਗਾ |
ਚੰਡੀਗੜ੍ਹ, 12 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਅਤੇ ਰਿਸਰਚ ਸਕਾਲਰਾਂ ਵਲੋਂ ਲੜਕੀਆਂ ਦੇ ਹੋਸਟਲਾਂ ਦੀਆਂ ਮੈਸਾਂ/ਕੰਟੀਨਾਂ ਬੰਦ ਕਰਨ ਅਤੇ ਹੋਸਟਲ ਖ਼ਾਲੀ ਕਰਵਾਉਣ ਦੇ ਵਿਰੋਧ ਵਿਚ ਤੀਜੇ ਦਿਨ ਵੀ ਉਪ ਕੁਲਪਤੀ ਦਫ਼ਤਰ ਬਾਹਰ ਰੋਸ ...
ਐੱਸ. ਏ. ਐੱਸ. ਨਗਰ, 12 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ 3 ਨੌਜਵਾਨਾਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਉਕਤ ਨੌਜਵਾਨਾਂ ਦੀ ਪਛਾਣ ਮਲਕੀਤ ਸਿੰਘ ਵਾਸੀ ਪਿੰਡ ਵਡਾਲਾ ਗ੍ਰੰਥੀਆ ਜ਼ਿਲ੍ਹਾ ਗੁਰਦਾਸਪੁਰ, ਸਿਮਰਨਜੀਤ ...
ਚੰਡੀਗੜ੍ਹ, 12 ਮਈ (ਅਜੀਤ ਬਿਊਰੋ)- ਪੰਜਾਬ ਰਾਜ ਵਿਚ ਅੱਜ ਕਣਕ ਦੀ ਖਰੀਦ ਦੇ 33ਵੇਂ ਦਿਨ 111410 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵਲੋਂ 110759 ਮੀਟਿ੍ਕ ਟਨ ਅਤੇ ਆੜ੍ਹਤੀਆਂ ਵਲੋਂ 651 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ...
ਚੰਡੀਗੜ੍ਹ, 12 ਮਈ (ਅਜੀਤ ਬਿਊਰੋ)- ਪੰਜਾਬ ਸਰਕਾਰ ਦੇ ਬੇਹੱਦ ਮਹੱਤਵਪੂਰਨ ਉਪਰਾਲੇ 'ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ' ਤਹਿਤ ਕੁੱਲ 311 ਉਮੀਦਵਾਰਾਂ ਦੀ ਕੌਂਸਲਿੰਗ ਕੀਤੀ ਗਈ ਜਿਨ੍ਹਾਂ ਵਿੱਚੋਂ 187 ਉਮੀਦਵਾਰਾਂ ਨੂੰ ਕੈਨੇਡਾ, ਆਸਟੇ੍ਰਲੀਆ ਅਤੇ ਯੂ.ਕੇ ...
ਚੰਡੀਗੜ੍ਹ, 12 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਪੀੜਤ 14 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਦਕਿ 776 ਹੋਰ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ | ਸਿਹਤਯਾਬ ਹੋਣ ਉਪਰੰਤ ਅੱਜ 859 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਤੋਂ ...
ਚੰਡੀਗੜ੍ਹ, 12 ਮਈ (ਵਿਕਰਮਜੀਤ ਸਿੰਘ ਮਾਨ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦਾ ਵਫ਼ਦ ਸੂਬਾ ਪ੍ਰਧਾਨ ਰਣਜੀਤ ਕੌਰ ਦੀ ਅਗਵਾਈ ਹੇਠ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਵੀਰ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਸਰਕਾਰੀ ...
ਚੰਡੀਗੜ੍ਹ, 12 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਧਨਾਸ ਦੇ ਰਹਿਣ ਵਾਲੇ ਇਕ ਲੜਕੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਜੌਗਿੰਦਰ ਸਿੰਘ ਵਜੋਂ ...
ਚੰਡੀਗੜ੍ਹ, 12 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਇਕ ਵਿਅਕਤੀ ਵਲੋਂ ਅਵਾਰਾ ਕੁੱਤੇ ਨੂੰ ਬੁਰੀ ਤਰ੍ਹਾਂ ਕੁਟਣ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ | ਵੀਡੀਓ ਚੰਡੀਗੜ੍ਹ ਨੇੜੇ ਪੈਂਦੇ ਖੁੱਡਾ ਜੱਸੂ ਦਾ ਦੱਸਿਆ ਜਾ ਰਿਹਾ ਹੈ ਜਿਸ ਵਿਚ ਇਕ ਵਿਅਕਤੀ ਡੰਡੇ ...
ਚੰਡੀਗੜ੍ਹ, 12 ਮਈ (ਐਨ.ਐਸ.ਪਰਵਾਨਾ)- ਹਰਿਆਣਾ ਗ੍ਰਾਮੀਣ ਖੇਤਰਾਂ ਵਿਚ ਕੋਵਿਡ-19 ਮਾਮਲਿਆਂ ਵਿਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਪਿੰਡਾਂ ਵਿਚ ਇਕ ਵਾਰ ਫਿਰ ਠੀਕਰੀ ਪਹਿਰਾ ਲਗਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਪਿੰਡਾਂ ਵਿਚ ਲੋਕਾਂ ਦੀ ਆਵਾਜਾਈ 'ਤੇ ...
ਚੰਡੀਗੜ੍ਹ, 12 ਮਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਚ ਨਹਿਰੂ ਹਸਪਤਾਲ ਐਕਸਟੈਨਸ਼ਨ (ਐਨ.ਐਚ.ਈ) ਵਿਖੇ ਅੰਤਰ ਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਵਿਚ ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਇਸ ਮੌਕੇ ਕੋਵਿਡ-19 ...
ਚੰਡੀਗੜ੍ਹ, 12 ਮਈ (ਅਜੀਤ ਬਿਊਰੋ)-ਸੂਬੇ ਵਿਚ ਆਕਸੀਜਨ ਪਲਾਂਟ ਲਗਾਉਣ ਵਿਚ ਬੇਲੋੜੀ ਦੇਰ ਸਬੰਧੀ ਸੰਸਦ ਮੈਂਬਰ ਸ਼ਵੇਤ ਮਲਿਕ ਦੇ ਬਿਆਨ ਨੂੰ ਸ਼ਰਮਨਾਕ ਕਰਾਰ ਦਿੰਦੇ ਹੋਏ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਦੋਸ਼ ਲਗਾਉਣ ਦੀ ਬਜਾਏ ਪੰਜਾਬ ਵਿਚ ਜਲਦ ...
ਚੰਡੀਗੜ੍ਹ , 12 ਮਈ (ਅ.ਬ)-ਇਸੂਜੁ ਮੋਟਰਜ਼ ਇੰਡੀਆ ਨੇ ਅੱਜ ਭਾਰਤ ਵਿਚ ਬੀ ਐਸ-4 ਦੀ ਪਾਲਣਾ ਕਰਨ ਵਾਲੇ ਵੀ-ਕਰਾਸ ਵੇਰੀਐਂਟ ਨੂੰ ਲਾਂਚ ਕੀਤਾ ਹੈ | ਕੰਪਨੀ ਨੇ ਉਭਰ ਰਹੇ ਸ਼ਹਿਰੀ ਭਾਰਤੀ ਗਾਹਕਾਂ ਦੀਆਂ ਲੋੜਾਂ ਦੀ ਪੂਰਤੀ ਕਰਨ ਲਈ ਇਕ ਨਵਾਂ ਮਾਡਲ ਇਸੂਜੁ ਹਾਈ ਲੈਂਡਰ ਅਤੇ ...
ਪੰਚਕੂਲਾ, 12 ਮਈ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 593 ਨਵੇਂ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਅੰਦਰ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 35,620 ਮਰੀਜ਼ ਸਾਹਮਣੇ ਆ ...
ਚੰਡੀਗੜ੍ਹ, 12 ਮਈ (ਵਿਕਰਮਜੀਤ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਲਵਾਈ ਲਈ ਇਸ ਵਾਰ ਕਿਸੇ ਵੀ ਤਰ੍ਹਾਂ ਤਰੀਕ ਨਿਰਧਾਰਤ ਨਾ ਕੀਤੀ ਜਾਵੇ, ਸਗੋਂ ਕਿਸਾਨਾਂ ਨੂੰ ਆਪਣੇ ਪੱਧਰ 'ਤੇ ਇਹ ਕਾਰਜ ਨੇਪਰੇ ...
ਚੰਡੀਗੜ੍ਹ, 12 ਮਈ (ਅਜੀਤ ਬਿਊਰੋ)- ਗੰਗਾ ਕਵਿਜ਼ ਮੁਕਾਬਲਿਆਂ ਲਈ ਵਿਦਿਆਰਥੀਆਂ ਦੇ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਇਸ ਇਸ ਵਾਸਤੇ ਰਜਿਸਟ੍ਰੇਸ਼ਨ ਦੀ ਮਿਲੀ 25 ਮਈ ਤੱਕ ਵਧਾ ਦਿੱਤੀ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ...
ਚੰਡੀਗੜ੍ਹ, 12 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਕੌਮਾਂਤਰੀ ਹਵਾਈ ਅੱਡੇ ਚੰਡੀਗੜ੍ਹ ਤੋਂ ਆਕਸੀਜਨ ਸਪਲਾਈ ਲਿਆਉਣ ਲਈ ਦੋ ਟੈਂਕਰ ਕਾਰਗੋ ਜਹਾਜ਼ ਰਾਹੀਂ ਰਵਾਨਾ ਕੀਤੇ | ਇਸ ਜਹਾਜ਼ ਤੋਂ ਇਹ ਟੈਂਕਰ ਭੁਵਨੇਸ਼ਵਰ ਭੇਜੇ ਗਏ ਹਨ ...
ਚੰਡੀਗੜ੍ਹ, 12 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਰਾਤ ਦਾ ਕਰਫ਼ਿਊ ਲਗਾਇਆ ਜਾ ਰਿਹਾ ਹੈ | ਇਸ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਬੀਤੇ ਦਿਨ ਪੁਲਿਸ ਨੇ ਪੰਜ ਲੋਕਾਂ ਨੂੰ ...
ਚੰਡੀਗੜ੍ਹ, 12 ਮਈ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਨੇ ਸ਼ਹਿਰੀ ਸਥਾਨਕ ਵਿਭਾਗ ਦੀ ਉਪ ਸਕੱਤਰ ਸ੍ਰੀਮਤੀ ਰੇਣੂਕਾ ਨੂੰ ਤੁਰੰਤ ਪ੍ਰਭਾਵ ਨਾਲ ਕੋਵਿਡ-19 ਦੇ ਪ੍ਰਬੰਧਨ ਵਿਚ ਜ਼ਿਲ੍ਹਾ ਡਿਪਟੀ ਕਮਿਸ਼ਨਰ ਰੋਹਤਕ ਦੀ ਸਹਾਇਤਾ ਤਹਿਤ ਜ਼ਿਲ੍ਹਾ ਰੋਹਤਕ ਵਿਚ ਤੈਨਾਤ ...
ਚੰਡੀਗੜ੍ਹ, 12 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਚੰਡੀਗੜ੍ਹ ਤੋਂ 10 ਮਿੰਨੀ ਬੱਸ-ਐਂਬੂਲੈਂਸਾਂ ਨੰੂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਹ ਮਿੰਨੀ ਬੱਸ-ਐਂਬੂਲੈਂਸ ਪੰਚਕੂਲਾ ਤੇ ਅੰਬਾਲਾ ਵਿਚ ਕੋਵਿਡ-19 ਦੇ ਗੰਭੀਰ ...
ਚੰਡੀਗੜ੍ਹ, 12 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਇਕ ਵਿਅਕਤੀ ਵਲੋਂ ਅਵਾਰਾ ਕੁੱਤੇ ਨੂੰ ਬੁਰੀ ਤਰ੍ਹਾਂ ਕੁਟਣ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ | ਵੀਡੀਓ ਚੰਡੀਗੜ੍ਹ ਨੇੜੇ ਪੈਂਦੇ ਖੁੱਡਾ ਜੱਸੂ ਦਾ ਦੱਸਿਆ ਜਾ ਰਿਹਾ ਹੈ ਜਿਸ ਵਿਚ ਇਕ ਵਿਅਕਤੀ ਡੰਡੇ ...
ਚੰਡੀਗੜ੍ਹ , 12 ਮਈ (ਅ.ਬ)-ਇਸੂਜੁ ਮੋਟਰਜ਼ ਇੰਡੀਆ ਨੇ ਅੱਜ ਭਾਰਤ ਵਿਚ ਬੀ ਐਸ-4 ਦੀ ਪਾਲਣਾ ਕਰਨ ਵਾਲੇ ਵੀ-ਕਰਾਸ ਵੇਰੀਐਂਟ ਨੂੰ ਲਾਂਚ ਕੀਤਾ ਹੈ | ਕੰਪਨੀ ਨੇ ਉਭਰ ਰਹੇ ਸ਼ਹਿਰੀ ਭਾਰਤੀ ਗਾਹਕਾਂ ਦੀਆਂ ਲੋੜਾਂ ਦੀ ਪੂਰਤੀ ਕਰਨ ਲਈ ਇਕ ਨਵਾਂ ਮਾਡਲ ਇਸੂਜੁ ਹਾਈ ਲੈਂਡਰ ਅਤੇ ...
ਚੰਡੀਗੜ੍ਹ, 12 ਮਈ (ਐਨ.ਐਸ.ਪਰਵਾਨਾ)- ਹਰਿਆਣਾ ਗ੍ਰਾਮੀਣ ਖੇਤਰਾਂ ਵਿਚ ਕੋਵਿਡ-19 ਮਾਮਲਿਆਂ ਵਿਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਪਿੰਡਾਂ ਵਿਚ ਇਕ ਵਾਰ ਫਿਰ ਠੀਕਰੀ ਪਹਿਰਾ ਲਗਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਪਿੰਡਾਂ ਵਿਚ ਲੋਕਾਂ ਦੀ ਆਵਾਜਾਈ 'ਤੇ ...
ਐੱਸ. ਏ. ਐੱਸ. ਨਗਰ, 12 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਚ ਬੁੱਧਵਾਰ ਨੂੰ ਕੋਰੋਨਾ ਦੇ 713 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਅਤੇ 7 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਜਦਕਿ 299 ਮਰੀਜ਼ ਸਿਹਤਯਾਬ ਹੋਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ...
ਡੇਰਾਬੱਸੀ, 12 ਮਈ (ਗੁਰਮੀਤ ਸਿੰਘ)-ਸਰਕਾਰੀ ਹਸਪਤਾਲ ਡੇਰਾਬੱਸੀ ਦੇ ਬਾਹਰ ਉਦੋਂ ਮਾਹੌਲ ਖ਼ਰਾਬ ਹੋ ਗਿਆ ਜਦੋਂ ਇਕ ਵਿਆਹੁਤਾ ਦੀ ਲਾਸ਼ ਲੈਣ ਲਈ ਪੇਕਾ ਅਤੇ ਸਹੁਰਾ ਪਰਿਵਾਰ ਆਹਮੋ-ਸਾਹਮਣੇ ਹੋ ਗਏ | ਮਾਹੌਲ ਖ਼ਰਾਬ ਹੁੰਦਾ ਵੇਖ ਡੇਰਾਬੱਸੀ ਥਾਣੇ ਦੇ ਮੁਖੀ ਸਤਿੰਦਰ ਸਿੰਘ ...
ਐੱਸ. ਏ. ਐੱਸ. ਨਗਰ, 12 ਮਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 'ਚ ਸਥਿਤ ਬਾਲ ਸੁਰੱਖਿਆ ਵਿਭਾਗ ਦੇ ਦਫ਼ਤਰ 'ਚ ਜ਼ੀਰਕਪੁਰ ਦੀ ਇਕ ਔਰਤ ਵਲੋਂ ਜੰਮ ਕੇ ਹੰਗਾਮਾ ਕੀਤਾ ਗਿਆ | ਉਕਤ ਔਰਤ ਵਲੋਂ ਦਫ਼ਤਰ 'ਚ ਪਹੁੰਚਦੇ ਸਾਰ ਹੀ ਬਾਲ ਸੁਧਾਰ ਅਫ਼ਸਰ ਅਤੇ ...
ਮਾਜਰੀ, 12 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਪੜੌਲ ਦੀ ਇਕ ਵਿਆਹੁਤਾ ਲੜਕੀ ਨੂੰ ਉਸ ਦੇ ਪਤੀ ਵਲੋਂ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਿਮਰਨਜੀਤ ਕੌਰ ਪੁੱਤਰੀ ਗੁਰਮੇਲ ਸਿੰਘ ਵਾਸੀ ਪਿੰਡ ਪੜੌਲ ਨੇ ...
ਐੱਸ. ਏ. ਐੱਸ. ਨਗਰ, 12 ਮਈ (ਕੇ. ਐੱਸ. ਰਾਣਾ)-ਵੱਧ ਤੋਂ ਵੱਧ ਕੋਵਿਡ-19 ਟੀਕਾਕਰਨ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੋ ਡਰਾਈਵ-ਥਰੂ ਟੀਕਾਕਰਨ ਕੇਂਦਰ ਸਥਾਪਤ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ...
ਐੱਸ. ਏ. ਐੱਸ. ਨਗਰ, 12 ਮਈ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਨੇ ਨਗਰ ਨਿਗਮ ਦੀ ਵੈੱਬਸਾਈਟ 'ਤੇ ਹਾਲੇ ਵੀ ਪੁਰਾਣੇ ਕੌਂਸਲਰਾਂ ਦੀ ਸੂਚੀ ਪ੍ਰਦਰਸ਼ਿਤ ਹੋਣ 'ਤੇ ਇਤਰਾਜ਼ ਜ਼ਾਹਿਰ ਕਰਦਿਆਂ ਮੰਗ ਕੀਤੀ ਹੈ ...
ਐੱਸ. ਏ. ਐੱਸ. ਨਗਰ, 12 ਮਈ (ਜਸਬੀਰ ਸਿੰਘ ਜੱਸੀ)-ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਕਤਲ ਕੀਤੇ ਗਏ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਇਸ ਕੇਸ 'ਚ ਨਾਮਜ਼ਦ ਦਿਲਪ੍ਰੀਤ ...
ਐੱਸ. ਏ. ਐੱਸ. ਨਗਰ, 12 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਨਗਰ ਨਿਗਮ ਦੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਰਸਾਤਾਂ ਤੋਂ ਪਹਿਲਾਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ ਹੈ | ...
ਐੱਸ. ਏ. ਐੱਸ. ਨਗਰ, 12 ਮਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ 9 ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ, ਜਦਕਿ ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇ. ਕਰਤਾਰ ਸਿੰਘ ਤਸਿੰਬਲੀ ਤੇ ਪਰਦੀਪ ਸਿੰਘ ਭਾਰਜ ਨੂੰ ਸਰਪ੍ਰਸਤ ਅਤੇ ਸਰਬਜੀਤ ਸਿੰਘ ਪਾਰਸ ...
ਐੱਸ. ਏ. ਐੱਸ. ਨਗਰ, 12 ਮਈ (ਜੱਸੀ)-ਪਿੰਡ ਮੁਹਾਲੀ ਦੇ ਵਾ. ਨੰ. 43 ਤੋਂ ਕੌਂਸਲਰ ਹਰਵਿੰਦਰ ਕੌਰ ਵਲੋਂ ਪਿੰਡ ਮੁਹਾਲੀ ਦੇ ਐਂਟਰੀ ਗੇਟ ਦੀ ਉਸਾਰੀ ਦਾ ਕੰਮ ਅੱਜ ਕਹੀ ਨਾਲ ਟੱਕ ਲਗਾ ਕੇ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਕੌਂਸਲਰ ਹਰਵਿੰਦਰ ਕੌਰ ਨੇ ਦੱਸਿਆ ਕਿ ਪਿੰਡ ਮੁਹਾਲੀ ਦੇ ...
ਐੱਸ. ਏ. ਐੱਸ. ਨਗਰ, 12 ਮਈ (ਕੇ. ਐੱਸ. ਰਾਣਾ)-ਕੋਵਿਡ-19 ਮਹਾਂਮਾਰੀ ਦੌਰਾਨ ਸਮਾਜ ਦੇ ਹਰੇਕ ਵਰਗ ਨੂੰ ਮਦਦ ਪਹੁੰਚਾਉਣ ਲਈ ਸਮਰਪਣ ਫਾਊਾਡੇਸ਼ਨ ਪੰਚਕੂਲਾ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਇਸ ਉਦੇਸ਼ ਤਹਿਤ ਫਾਊਾਡੇਸ਼ਨ ਵਲੋਂ ਟ੍ਰਾਈਸਿਟੀ ਦੇ ਕੋਵਿਡ ਪੀੜਤ ...
ਖਰੜ, 12 ਮਈ (ਗੁਰਮੁੱਖ ਸਿੰਘ ਮਾਨ)-ਖਰੜ ਅਨਾਜ ਮੰਡੀ ਦੇ ਆੜ੍ਹਤੀ ਫਿਕਰਮੰਦ ਹਨ ਕਿਉਂਕਿ ਖ਼ਰੀਦੀ ਗਈ ਸਵਾ ਲੱਖ ਟਨ ਕਣਕ ਲਿਫ਼ਟਿੰਗ ਨਾ ਹੋਣ ਕਾਰਨ ਮੰਡੀ ਦੇ ਫੜ੍ਹ 'ਤੇ ਪਈ ਹੈ, ਜਦਕਿ ਇਹ ਮੱਕੀ ਤੇ ਸੂਰਜ ਮੁੱਖੀ ਦਾ ਖੇਤਰ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਨਾਜ ਮੰਡੀ ...
ਮੋਗਾ, 12 ਮਈ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਪਿਛਲੇ 64 ਸਾਲਾਂ ਤੋਂ ਵਕਾਲਤ ਦੇ ਖੇਤਰ ਵਿਚ ਵੱਡਾ ਨਾਂਅ ਤੇ ਸਿਵਲ ਕੇਸਾਂ ਦੇ ਮਾਹਿਰ, ਬਜ਼ਮ-ਏ-ਅਦਬ ਦੇ ਪ੍ਰਧਾਨ ਸੀਨੀਅਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX