ਤਾਜਾ ਖ਼ਬਰਾਂ


ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  1 day ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  1 day ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  1 day ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  1 day ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  1 day ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਿਵਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਅੰਮ੍ਰਿਤਸਰ

ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਇਕ ਵਰੇ੍ਹ ਤੋਂ ਜਾਰੀ ਹੈ ਕੋਵਿਡ-ਗ੍ਰਸਤ ਮਰੀਜ਼ਾਂ ਤੇ ਵਾਰਸਾਂ ਲਈ 'ਲੰਗਰ ਸੇਵਾ'

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਕਈ ਦਹਾਕਿਆਂ ਤੋਂ ਗੁਰੂ ਘਰਾਂ ਦੀਆਂ ਇਮਾਰਤਾਂ ਦੀਆਂ ਕਾਰ ਸੇਵਾਵਾਂ ਕਰਾਉਣ ਵਾਲੀ ਪ੍ਰਮੁੱਖ ਕਾਰ ਸੇਵਾ ਸੰਪਰਦਾ ਭੂਰੀ ਵਾਲਾ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਵਿਚ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ ਮਹਾਂਮਾਰੀ ਦੌਰਾਨ ਕੋਰੋਨਾ ਤੋਂ ਪੀੜਤ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਸਮੇਤ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਹੋਰ ਲੋੜਵੰਦ ਮਰੀਜ਼ਾਂ ਲਈ ਦੋਵੇਂ ਵਕਤ ਲੰਗਰ ਦੀ ਸੇਵਾ ਕਰੀਬ ਸਵਾ ਸਾਲ ਤੋਂ ਬਾ-ਦਸਤੂਰ ਜਾਰੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਦੇ ਸਿਹਤ ਵਿਭਾਗ ਵਲੋਂ ਜਾਰੀ ਕੋਵਿਡ ਨਿਯਮਾਂ ਦਾ ਪਾਲਣ ਕਰਦਿਆਂ ਡੇਰਾ ਭੂਰੀ ਵਾਲਾ ਤਰਨ ਤਾਰਨ ਰੋਡ ਤੋਂ ਰੋਜ਼ਾਨਾ ਸਵੇਰੇ ਸ਼ਾਮ ਪੌਸ਼ਟਿਕਤਾ ਨਾਲ ਭਰਪੂਰ ਕਰੀਬ 400 ਤੋਂ 500 ਵਿਅਕਤੀਆਂ ਲਈ ਗੁਰੂ ਕਾ ਲੰਗਰ ਤਿਆਰ ਕਰਨ ਉਪ੍ਰੰਤ ਇਸ ਦੀ ਪੈਕਿੰਗ ਕਰਕੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਭੇਜਿਆ ਜਾਂਦਾ ਹੈ ਜਿਥੇ ਇਹ ਲੋੜਵੰਦਾਂ ਨੂੰ ਵਰਤਾਇਆ ਜਾਂਦਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਸਰਕਾਰ, ਪ੍ਰਸ਼ਾਸਨ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਆਪਣੇ ਪੱਧਰ 'ਤੇ ਲੋੜਵੰਦਾਂ ਲਈ ਸੇਵਾਵਾਂ ਜਾਰੀ ਹੈ ਤੇ ਇਸ ਦੌਰਾਨ ਕੋਰੋਨਾ ਮਹਾਂਮਾਰੀ ਅਰੰਭ ਹੋਣ ਸਮੇਂ ਮਾਰਚ 2020 ਤੋਂ ਲੈ ਕੇ ਕਾਰ ਸੇਵਾ ਸੰਪਰਦਾ ਭੂਰੀ ਵਾਲਾ ਵਲੋਂ ਵੀ ਆਪਣੇ ਪੱਧਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੁਖੀ ਮਾਨਵਤਾ ਲਈ ਲੰਗਰ ਦੇ ਰੂਪ ਵਿਚ ਤੁੱਛ ਜਿਹੀ ਸੇਵਾ ਲਗਾਤਾਰ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਲੰਗਰ ਤਿਆਰ ਕਰਨ ਵਾਲੇ ਲਾਂਗਰੀ ਸਿੰਘਾਂ ਤੇ ਹੋਰਨਾਂ ਸੰਗਤਾਂ ਵਲੋਂ ਪੂਰੀ ਤਰ੍ਹਾਂ ਸਾਫ ਸਫਾਈ ਦਾ ਖਿਆਲ ਰੱਖਦਿਆਂ ਤੇ ਮਾਸਕ ਆਦਿ ਪਹਿਣ ਕੇ ਦੋਵੇਂ ਸਮੇਂ ਸਟੀਮ ਪ੍ਰਣਾਲੀ ਰਾਹੀਂ ਲੰਗਰ ਪ੍ਰਸ਼ਾਦਾ ਤਿਆਰ ਕਰਕੇ ਭੇਜਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਕੋਰੋਨਾ ਮਹਾਂਮਾਰੀ ਜਲਦ ਖ਼ਤਮ ਹੋਵੇ ਤੇ ਇਸ ਤੋਂ ਪੀੜਤ ਮਰੀਜ਼ ਸਿਹਤਯਾਬ ਹੋ ਕੇ ਜਲਦੀ ਆਪਣੇ ਘਰਾਂ ਨੂੰ ਪਰਤਣ ਤੇ ਉਹ ਸੰਗਤਾਂ, ਸਿੱਖ ਪੰਥ ਤੇ ਮਨੱੁਖਤਾ ਦੀ ਸੇਵਾ ਹੋਰ ਕਿਸੇ ਰੂਪ ਵਿਚ ਕਰਨ | ਇਸੇ ਦੌਰਾਨ ਗੁਰੂ ਨਾਨਕ ਦੇਵ ਹਸਪਤਾਲ ਦੇ ਇਕ ਡਾਕਟਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਸੰਤ ਭੂਰੀ ਵਾਲਿਆਂ ਵਲੋਂ ਕੋਵਿਡ ਪੀੜਤਾਂ ਤੇ ਗਾਇਨੀ ਵਾਰਡ ਦੇ ਲੋੜਵੰਦ ਮਰੀਜ਼ਾਂ ਲਈ ਲੰਗਰ ਭੇਜਣ ਲਈ ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਸੰਸਥਾ ਵਲੋਂ ਸਾਲ ਭਰ ਤੋਂ ਕੀਤੀ ਜਾ ਰਹੀ ਮਨੁੱਖਤਾ ਲਈ ਇਹ ਸੇਵਾ ਮਹਾਨ ਤੇ ਦੂਰੋਂ ਨੇੜਿਉਂ ਇਲਾਜ ਲਈ ਗੁਰੂ ਨਗਰੀ ਪੁੱਜੇ ਮਰੀਜ਼ਾਂ ਦੇ ਜਲਦੀ ਸਿਹਤਯਾਬ ਹੋਣ ਤੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੌਸਲਾ ਦੇਣ ਵਿਚ ਅਹਿਮ ਭੂਮਿਕਾ ਅਦਾ ਕਰਦੀ ਹੈ | ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲੋੜਵੰਦਾਂ ਲਈ ਗੁਰੂ ਕੇ ਲੰਗਰ ਦੀ ਸੇਵਾ ਜਾਰੀ ਰਹੇਗੀ | ਇਥੇ ਜ਼ਿਕਰਯੋਗ ਹੈ ਕਿ ਸਿੱਖ ਪੰਥ ਦੀਆਂ ਮਹਾਨ ਸ਼ਤਾਬਦੀਆਂ ਮੌਕੇ ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਕੀਤੀ ਜਾਂਦੀ ਲੰਗਰਾਂ ਦੀ ਮਹਾਨ ਸੇੇਵਾ ਦੀ ਅੱਜ ਵੀ ਦੇਸ਼ ਵਿਦੇਸ਼ ਵਿਚ ਚਰਚਾ ਹੁੰਦੀ ਰਹਿੰਦੀ ਹੈ |

ਕੋਰੋਨਾ ਦੀ ਗਿ੍ਫ਼ਤ 'ਚ ਪੰਜਾਬ ਰੋਡਵੇਜ਼, ਹੋ ਰਿਹਾ ਆਰਥਿਕ ਨੁਕਸਾਨ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵਵਿਆਪੀ ਸੰਕਟ ਕੋਰੋਨਾ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਅਸਰ ਕਾਰਨ ਜਿਥੇ ਪੰਜਾਬ ਰੋਡਵੇਜ ਨੂੰ ਆਰਥਿਕ ਤੌਰ 'ਤੇ ਨੁਕਸਾਨ ਹੋ ਰਿਹਾ ਹੈ ਉਥੇ ਹੀ ਪੰਜਾਬ ਤੋਂ ਜੰਮੂ ਕਸ਼ਮੀਰ ਅਤੇ ਹਿਮਾਚਲ ਨੂੰ ਜਾਣ ਵਾਲੀਆਂ ...

ਪੂਰੀ ਖ਼ਬਰ »

ਫੋਕਲੋਰ ਰੀਸਰਚ ਅਕਾਦਮੀ ਨੇ ਸਿੰਘੂ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਭੇਜੇ ਸੈਨੀਟਾਈਜਰ, ਮਾਸਕ ਅਤੇ ਦਵਾਈਆਂ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੇ ਪ੍ਰਧਾਨ ਰਮੇਸ਼ ਯਾਦਵ ਤੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਦਿੱਲੀ ਵਿਖੇ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅੰਦੋਲਨ ਕਰ ਰਹੇ ਕਿਸਾਨਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਸਮੂੰਹ ਕੱਚੇ ਮੁਲਾਜ਼ਮਾਂ ਵਲੋਂ ਅੰਮਿ੍ਤਸਰ 1 ਅਤੇ 2 ਡਿਪੂ ਦੇ ਗੇਟ ਵਿਖੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

'ਆਪ' ਵਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਦਾ ਕੀਤਾ ਜਾਵੇਗਾ ਵਿਸਤਾਰ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਉਤਰੀ ਹਲਕੇ ਦੇ ਦਫਤਰ ਵਿਖੇ ਮਨੀਸ਼ ਅਗਰਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਨੌਜਵਾਨ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਇਸ ਦੌਰਾਨ ਮਨੀਸ਼ ਅਗਰਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ

ਛੇਹਰਟਾ, 15 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖਾਲਸਾ ਕਾਲਜ ਫਾਰ ਵੂਮੈਨ ਦੇ ਬਾਹਰਵਾਰ ਮੇਨ ਜੀ. ਟੀ. ਰੋਡ 'ਤੇ ਐਕਟਿਵਾ ਸਵਾਰ ਔਰਤ ਦੀ ਟਰੱਕ ਹੇਠਾਂ ਆਉਣ ਕਾਰਨ ਮੌਕੇ 'ਤੇ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਮੌਕੇ ਤੋਂ ਮਿਲੀ ...

ਪੂਰੀ ਖ਼ਬਰ »

ਕਾਂਗਰਸ ਦੇ ਬਾਬਾ ਬੋਹੜ ਭਾਟੀਆ ਸਣੇ 26 ਹੋਰ ਮਰੀਜ਼ਾਂ ਦੀ ਕੋਰੋਨਾ ਨਾਲ ਮੌਤ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਅੱਜ ਅੰਮਿ੍ਤਸਰ 'ਚ ਕਾਂਗਰਸ ਦੇ ਦਿੱਗਜ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਰਘੂਨੰਦਨ ਲਾਲ ਭਾਟੀਆ ਸਣੇ 26 ਮਰੀਜਾਂ ਦੀ ਦੁਖਦਾਈ ਮੌਤਾਂ ਹੋਣ ਦੀ ਖ਼ਬਰ ਹੈ | ਇਹ ਸਾਰੇ ਮਰੀਜ਼ ਇਥੇ ਵੱਖ ਵੱਖ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੁੂਹਲਾ ਵਿਖੇ ਦੋ ਕਰੋੜ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਡਰੇਨ 'ਤੇ ਪੁਲ

ਅੰਮਿ੍ਤਸਰ, 15 ਮਈ (ਜੱਸ)-ਪੰਥ ਦੇ ਮਹਾਨ ਦੇ ਨਿਸ਼ਕਾਮ ਕੀਰਤੀਨੀਏ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਪੂਹਲਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਹਨ ਪਾਰਕਿੰਗ ਦੀ ਵਿਸਥਾਰ ਬੇਸਮੈਂਟ ਦਾ ਅੱਜ ਪਵੇਗਾ ਲੈਂਟਰ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਕਰਵਾਈ ਜਾ ਰਹੀ ਚਾਰ ਪਹੀਆ ਵਾਹਨ ਪਾਰਕਿੰਗ ਵਿਸਥਾਰ, ਲੰਗਰ ਹਾਲ ਤੇ ਦੀਵਾਨ ਹਾਲ ਦੀ ਕਾਰ ਸੇਵਾ ਦੌਰਾਨ ਵਾਹਨ ਪਾਰਕਿੰਗ ਦੀ ਹੇਠਲੀ ...

ਪੂਰੀ ਖ਼ਬਰ »

ਡੀ.ਟੀ.ਐਫ. ਨੇ 50 ਫੀਸਦੀ ਹਾਜ਼ਰੀ ਦਾ ਫ਼ੈਸਲਾ ਸਾਰੇ ਸਕੂਲਾਂ 'ਤੇ ਲਾਗੂ ਕਰਨ ਅਤੇ ਕੋਰੋਨਾ ਮਰੀਜ਼ਾਂ ਲਈ ਸਹੂਲਤਾਂ ਦੀ ਕੀਤੀ ਮੰਗ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਿੱਖਿਆ ਵਿਭਾਗ 'ਚ ਪੰਜਾਬ ਸਰਕਾਰ ਦੇ 50 ਪ੍ਰਤੀਸ਼ਤ ਸਟਾਫ ਹਾਜ਼ਰੀ ਦੇ ਫ਼ੈਸਲੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਅਤੇ ਹੋਰਨਾਂ ਕਈ ਮਾਮਲਿਆਂ 'ਚ ਵੀ ਮਸ਼ੀਨੀ ...

ਪੂਰੀ ਖ਼ਬਰ »

ਕੈਪਟਨ ਸਾਹਿਬ ਪੰਜਾਬ ਦੇ ਲੋਕ ਸੀਤਾਫਲ ਤੇ ਚੀਕੂ ਦੇ ਬਾਗ਼ ਨਹੀਂ ਕੋਵਿਡ ਦਾ ਇਲਾਜ ਚਾਹੁੰਦੇ ਹਨ- ਡਾ: ਵੇਰਕਾ

ਛੇਹਰਟਾ, 15 ਮਈ (ਵਡਾਲੀ)-ਮੁੱਖ ਮੰਤਰੀ ਦਾ ਕੰਮ ਹੁੰਦਾ ਮਾੜੇ ਸਮੇਂ ਲੋਕਾਂ ਦੇ ਵਿਚ ਵਿਚਰਨਾ ਅਤੇ ਉਨ੍ਹਾਂ ਦੇ ਸੁੱਖ ਦੁੱਖ ਵਿਚ ਨਾਲ ਖੜਨਾ ਪਰ ਬਹੁਤ ਹੀ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ 2017 ਵਿਚ ਹੋਂਦ ਵਿਚ ਆਈ ਕਾਂਗਰਸ ਸਰਕਾਰ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਸਕੱਤਰ ਭੂਰਾ ਕੋਹਨਾ ਵਲੋਂ ਪੱਤਰਕਾਰ ਜਰਨੈਲ ਸਿੰਘ ਦਾ ਅਕਾਲ ਚਲਾਣਾ ਸਮੁੱਚੇ ਪੰਥ ਲਈ ਵੱਡਾ ਘਾਟਾ ਕਰਾਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਪੱਤਰਕਾਰ ਜਰਨੈਲ ਸਿੰਘ ਦਿੱਲੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਸਮੁੱਚੇ ਪੰਥ ਲਈ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਮਹਿੰਗਾਈ ਨੂੰ ਨੱਥ ਪਾਵੇ -ਪੱਪੂ ਗਰੋਵਰ

ਮਾਨਾਂਵਾਲਾ, 15 ਮਈ (ਗੁਰਦੀਪ ਸਿੰਘ ਨਾਗੀ)-ਦੇਸ਼ ਹੀ ਨਹੀਂ ਦੁਨੀਆਂ ਭਰ 'ਚ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ ਪਰ ਭਾਰਤ ਨੂੰ ਛੱਡ ਕੇ ਦੁਨੀਆਂ ਦੇ ਹੋਰਨਾ ਦੇਸ਼ਾਂ 'ਚ ਸਰਕਾਰਾਂ ਵਲੋਂ ਆਪਣੇ ਦੇਸ਼ ਵਾਸੀਆਂ ਲਈ ਅਨੇਕਾਂ ਸਹੂਲਤਾਂ ਤੇ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਜਰਨੈਲ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 15 ਮਈ (ਜੱਸ)- ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਖੀ, ਚੇਅਰਮੈਨ ਸਕੂਲਜ਼ ਤੇ ਸਿੱਖ ਫੋਰਮ ਦੇ ਪ੍ਰਧਾਨ ਭਾਗ ਸਿੰਘ ਅਣਖੀ ਨੇ ਆਪ ਦੇ ਸਾਬਕਾ ਵਿਧਾਇਕ ਤੇ ਉੱਘੇ ਸਿੱਖ ਪੱਤਰਕਾਰ ਜਰਨੈਲ ਸਿੰਘ ਖ਼ਾਲਸਾ ਦੇ ਅੱਜ ਕੋਰੋਨਾ ਕਾਰਨ ਦਿਹਾਂਤ ਹੋਣ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਿਭਾਗ ਡਿਫਾਲਟਰਾਂ ਪ੍ਰਤੀ ਹੋਇਆ ਸਖ਼ਤ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਨੂੰ ਟੈਕਸ ਦੀ ਅਦਾਇਗੀ ਚੈੱਕਾਂ ਦੇ ਰੂਪ ਵਿਚ ਕਰਨ ਵਾਲੇ ਜਿਨ੍ਹਾਂ ਲੋਕਾਂ ਦੇ ਟੈਕਸ ਦੇ ਚੈੱਕ ਫੇਲ੍ਹ ਹੋ ਗਏ ਹਨ, ਉਨ੍ਹਾਂ ਖ਼ਿਲਾਫ਼ ਵਿਭਾਗ ਵਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ | ਇਸ ਸਬੰਧ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4315 ਲੋਕਾਂ ਨੇ ਲਗਾਇਆ ਕੋਰੋਨਾ ਦਾ ਟੀਕਾ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਤੇ ਸਿਹਤ ਵਿਭਾਗ ਵਲੋਂ ਵੱਖ-ਵੱਖ ਹਸਪਤਾਲਾਂ 'ਚ ਲੋਕਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਤੇ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ | ਇਹ ...

ਪੂਰੀ ਖ਼ਬਰ »

ਭਾਰਤ 'ਚ ਰਹਿ ਰਹੇ ਪਾਕਿ ਹਿੰਦੂਆਂ ਲਈ ਬਿਨਾਂ ਆਧਾਰ ਕਾਰਡ ਟੀਕਾਕਰਨ ਹੋਇਆ ਮੁਸ਼ਕਿਲ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਤੇ ਹੋਰਨਾਂ ਸੂਬਿਆਂ ਦੇ ਸ਼ਹਿਰਾਂ ਤੋਂ ਆਪਣੀ ਇੱਜ਼ਤ ਤੇ ਜਾਨਾਂ ਬਚਾਅ ਕੇ ਭਾਰਤ ਆਏ ਪਾਕਿਸਤਾਨੀ ਹਿੰਦੂਆਂ 'ਚੋਂ ਵਧੇਰੇਤਰ ਕੋਲ ਆਧਾਰ ਕਾਰਡ ਨਾ ਹੋਣ ਕਰਕੇ ਉਨ੍ਹਾਂ ਲਈ ਕੋਰੋਨਾ ਮਹਾਂਮਾਰੀ ਤੋਂ ਬਚਾਅ ...

ਪੂਰੀ ਖ਼ਬਰ »

ਕੋਰੋਨਾ ਬਣਾ ਰਿਹਾ ਅਧਿਆਪਕਾਂ ਨੂੰ ਮੌਤ ਦਾ ਸ਼ਿਕਾਰ, ਪਰ ਵਿਭਾਗ ਦਾ ਰਵੱਈਆ ਉਦਾਸੀਨ-ਅਮਨ ਸ਼ਰਮਾ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੋਰੋਨਾ ਨਾਲ ਅਧਿਆਪਕਾਂ ਦੀਆਂ ਹੋ ਰਹੀਆਂ ਮੌਤਾਂ ਸਬੰਧੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਅੰਮਿ੍ਤਸਰ ਦੀ ਹੰਗਾਮੀ ਆਨਲਾਈਨ ਮੀਟਿੰਗ ਸੂਬਾ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ 2 ਲੁਟੇਰੇ ਨਿਕਲੇ ਕੋਰੋਨਾ ਪਾਜ਼ੀਟਿਵ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਲੁੱਟਾਂ ਖੋਹਾਂ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤੇ ਦੋ ਕਥਿਤ ਦੋਸ਼ੀ ਕੋਰੋਨਾ ਪਾਜ਼ੀਟਿਵ ਨਿਕਲੇ ਹਨ ਜਿਸ ਕਾਰਨ ਇਨ੍ਹਾਂ ਦੋਹਾਂ ਨੂੰ ਹੁਣ ਅੰਮਿ੍ਹਤਸਰ ਦੀ ਥਾਂ ਕੋਰੋਨਾ ਕੈਦੀਆਂ ਦੀ ਵਿਸੇਸ਼ ...

ਪੂਰੀ ਖ਼ਬਰ »

ਰਾਜਾਸਾਂਸੀ ਪੁਲਿਸ ਵਲੋਂ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ 8 ਵਿਅਕਤੀ ਟਰੈਕਟਰ ਟਰਾਲੀਆਂ ਸਮੇਤ ਕਾਬੂ

ਰਾਜਾਸਾਂਸੀ, 15 ਮਈ (ਹੇਰ/ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗ਼ੈਰ ...

ਪੂਰੀ ਖ਼ਬਰ »

ਰਾਜਾਸਾਂਸੀ ਪੁਲਿਸ ਵਲੋਂ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ 8 ਵਿਅਕਤੀ ਟਰੈਕਟਰ ਟਰਾਲੀਆਂ ਸਮੇਤ ਕਾਬੂ

ਰਾਜਾਸਾਂਸੀ, 15 ਮਈ (ਹੇਰ/ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗ਼ੈਰ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਦੁਕਾਨਾਂ ਤੇ ਨਿੱਜੀ ਅਦਾਰੇ ਰਹੇ ਮੁਕੰਮਲ ਬੰਦ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪੰਜਾਬ 'ਚ ਵਧ ਰਹੇ ਕੋਰੋਨਾ ਲਾਗ ਦੇ ਮਾਮਲਿਆਂ ਨੂੰ ਠਲ ਪਾਉਣ ਲਈ ਸੂਬਾ ਸਰਕਾਰ ਦੀਆਂ ਹਿਦਾਇਤਾਂ 'ਤੇ ਅੱਜ ਮੁਕੰਮਲ ਤੌਰ 'ਤੇ ਕੀਤੀ ਗਈ ਤਾਲਾਬੰਦੀ ਦੇ ਚੱਲਦਿਆਂ ਸ਼ਹਿਰ ਦੇ ਸਭ ਵੱਡੇ ਬਾਜ਼ਾਰਾਂ, ਟਾਹਲੀ ਸਾਹਿਬ ਬਾਜ਼ਾਰ, ਆਈ. ਡੀ. ਐਚ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX