ਤਾਜਾ ਖ਼ਬਰਾਂ


ਭਾਰਤੀ ਫ਼ੌਜ ਦੇ ਜਵਾਨ ਚੀਨ ਦੇ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਤਵਾਂਗ ਸੈਕਟਰ 'ਚ ਅਭਿਆਸ ਕਰਦੇ ਹੋਏ
. . .  14 minutes ago
ਅਰੁਣਾਚਲ ਪ੍ਰਦੇਸ਼, 21 ਅਕਤੂਬਰ - ਭਾਰਤੀ ਫ਼ੌਜ ਦੇ ਜਵਾਨ ਚੀਨ ਦੇ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਅਸਲ ਕੰਟਰੋਲ ਰੇਖਾ ਦੇ ਨੇੜੇ ਤਵਾਂਗ ਸੈਕਟਰ ਵਿਚ ਅਭਿਆਸ ਕਰਦੇ....
7 ਵੀਂ ਜਮਾਤ ਦੇ ਵਿਦਿਆਰਥੀ ਦੀ ਕਥਿਤ ਤੌਰ 'ਤੇ ਇਕ ਅਧਿਆਪਕ ਦੁਆਰਾ ਕੁੱਟਮਾਰ ਕਰਨ ਤੋਂ ਬਾਅਦ ਹੋਈ ਮੌਤ
. . .  22 minutes ago
ਰਾਜਸਥਾਨ, 21 ਅਕਤੂਬਰ - ਚੁਰੂ ਜ਼ਿਲ੍ਹੇ 'ਚ ਇਕ ਪ੍ਰਾਈਵੇਟ ਸਕੂਲ ਦੇ 7 ਵੀਂ ਜਮਾਤ ਦੇ ਵਿਦਿਆਰਥੀ ਦੀ ਕਥਿਤ ਤੌਰ 'ਤੇ ਇਕ ਅਧਿਆਪਕ ਦੁਆਰਾ ਕੁੱਟਮਾਰ ਕਰਨ ਤੋਂ ਬਾਅਦ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਬੇਟੇ ....
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਸੋਸ਼ਲ ਮੀਡੀਆ ਪਲੇਟਫ਼ਾਰਮ 'ਟਰੂਥ ਸੋਸ਼ਲ' ਕੀਤਾ ਲਾਂਚ
. . .  21 minutes ago
ਵਾਸ਼ਿੰਗਟਨ , 21 ਅਕਤੂਬਰ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਸੋਸ਼ਲ ਮੀਡੀਆ ਪਲੇਟਫ਼ਾਰਮ 'ਟਰੂਥ ਸੋਸ਼ਲ' ਲਾਂਚ ਕੀਤਾ ਹੈ। ਟਰੰਪ ਨੇ ਬਿਆਨ 'ਚ ਕਿਹਾ ਕਿ ਅਸੀਂ ਅਜਿਹੀ ਦੁਨੀਆਂ ਵਿਚ ਰਹਿੰਦੇ ਹਾਂ ਜਿੱਥੇ ਤਾਲਿਬਾਨ ਦੀ ਟਵਿੱਟਰ 'ਤੇ...
⭐ਮਾਣਕ - ਮੋਤੀ⭐
. . .  47 minutes ago
⭐ਮਾਣਕ - ਮੋਤੀ⭐
ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਹੁਸ਼ਿਆਰਪੁਰ / ਮੁਕੇਰੀਆਂ

ਕੋਰੋਨਾ ਖ਼ਿਲਾਫ਼ ਪਿੰਡਾਂ 'ਚ ਮਿਸ਼ਨ 'ਫ਼ਤਹਿ' ਨੂੰ ਜ਼ਮੀਨੀ ਪੱਧਰ ਤੱਕ ਲਿਜਾਣਗੀਆਂ ਵਿਸ਼ੇਸ਼ ਟੀਮਾਂ-ਡੀ.ਸੀ.

ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੇਂਡੂ ਖੇਤਰਾਂ ਵਿਚ ਫੈਲ ਰਹੇ ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਲੋਕਾਂ ਨੂੰ ਹੋਰ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ, ਜਿਹੜੀਆਂ ਕਿ ਉਨ੍ਹਾਂ ਨੂੰ ਦਿੱਤੇ ਗਏ ਖੇਤਰਾਂ ਵਿਚਲੇ ਪਿੰਡਾਂ ਵਿਚ ਪੰਚਾਇਤਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਆਦਿ ਨਾਲ ਮਿਲ ਕੇ ਕੋਰੋਨਾ ਵਾਇਰਸ ਨੂੰ ਅਸਰਦਾਰ ਢੰਗ ਨਾਲ ਰੋਕਣ ਲਈ ਕੰਮ ਕਰਨਗੀਆਂ | ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਮੈਂਬਰੀ ਟੀਮ ਦੀ ਅਗਵਾਈ ਇਕ ਸੁਪਰਵਾਈਜ਼ਰ ਕਰੇਗਾ ਅਤੇ ਇਨ੍ਹਾਂ ਟੀਮਾਂ ਵਿਚ ਕਾਰਜਕਾਰੀ ਅਧਿਕਾਰੀ/ਬੀ.ਐਲ.ਓਜ਼, ਆਸ਼ਾ ਵਰਕਰਾਂ ਆਦਿ ਮੈਂਬਰ ਹੋਣਗੀਆਂ | ਇਹ ਟੀਮਾਂ ਆਪੋ-ਆਪਣੇ ਖੇਤਰਾਂ ਵਿਚ ਸਬੰਧਿਤ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਦੇ ਤਾਲਮੇਲ ਨਾਲ ਕੰਮ ਕਰਦੀਆਂ ਹੋਈਆਂ ਮਿਸ਼ਨ ਫਤਿਹ ਨੂੰ ਪੇਂਡੂ ਖੇਤਰਾਂ ਵਿਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿਚ ਅਹਿਮ ਰੋਲ ਅਦਾ ਕਰਨਗੀਆਂ | ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵਲੋਂ ਪੰਚਾਇਤਾਂ, ਸਰਪੰਚਾਂ, ਯੂਥ ਕਲੱਬਾਂ ਅਤੇ ਹੋਰ ਸਰਗਰਮ ਸੰਸਥਾਵਾਂ ਨਾਲ ਰਾਬਤਾ ਕਰਕੇ ਲੋਕਾਂ ਨੂੰ ਕੋਵਿਡ-19 ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀਆਂ ਦੇਣ ਦੇ ਨਾਲ-ਨਾਲ ਪਿੰਡਾਂ ਵਿਚ ਟੀਕਾਕਰਨ ਕੈਂਪ ਲਗਵਾਏ ਜਾਣਗੇ | ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪੇਂਡੂ ਖੇਤਰਾਂ ਵਿਚ ਕੋਵਿਡ ਦੇ ਹਾਲਾਤ ਦੀ ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ ਅਤੇ ਹਰ ਯੋਗ ਲਾਭਪਾਤਰੀ ਦਾ ਟੀਕਾਕਰਨ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਟੀਮ ਵਲੋਂ ਰੋਜ਼ਾਨਾ ਆਪੋ-ਆਪਣੇ ਖੇਤਰਾਂ ਦੀ ਕੋਵਿਡ ਸਬੰਧੀ ਅਹਿਮ ਜਾਣਕਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਕੋਵਿਡ ਟੀਕਾਕਰਨ ਲਈ ਚਾਰ ਮੋਬਾਈਲ ਵੈਨਾਂ ਦਾ ਪ੍ਰਬੰਧ ਹੈ ਜਿਹੜੀਆਂ ਕਿ ਵੱਖ-ਵੱਖ ਪਿੰਡਾਂ ਵਿਚ ਭੇਜ ਕੇ ਯੋਗ ਲਾਭਪਾਤਰੀਆਂ ਦਾ ਟੀਕਾਕਰਨ ਕਰਵਾਇਆ ਜਾਵੇਗਾ | ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਲੋਕਾਂ ਦੇ ਸਹਿਯੋਗ ਨਾਲ ਸਿਹਤ ਸਲਾਹਕਾਰੀਆਂ ਨੂੰ ਲਾਗੂ ਕਰਵਾਉਣ ਵਿਚ ਕੋਈ ਕਮੀ ਨਾ ਛੱਡਣ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਾਸਕ ਪਹਿਨਣ ਅਤੇ ਹੋਰ ਸਿਹਤ ਸੁਰੱਖਿਆ ਨਾਲ ਜੁੜੀਆਂ ਹਦਾਇਤਾਂ ਦੀ ਪਾਲਣਾ ਲਈ ਪ੍ਰੇਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ.ਡੀ.ਐਮਜ਼ ਅਮਿਤ ਮਹਾਜਨ, ਰਣਦੀਪ ਸਿੰਘ ਹੀਰ, ਹਰਬੰਸ ਸਿੰਘ, ਅਸ਼ੋਕ ਕੁਮਾਰ, ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਏ.ਸੀ.ਪੀ. ਗੜ੍ਹਸ਼ੰਕਰ ਤੁਸ਼ਾਰ ਗੁਪਤਾ, ਡੀ.ਐਸ.ਪੀਜ਼ ਗੁਰਪ੍ਰੀਤ ਸਿੰਘ ਗਿੱਲ, ਜਗਦੀਸ਼ ਅੱਤਰੀ, ਅਮਰ ਨਾਥ, ਪ੍ਰੇਮ ਸਿੰਘ, ਮੁਨੀਸ਼ ਸ਼ਰਮਾ, ਸਤਿੰਦਰ ਚੱਢਾ, ਰਵਿੰਦਰ ਸਿੰਘ ਅਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਆਦਿ ਮੌਜੂਦ ਸਨ |

ਜਗਤ ਸਿੰਘ ਮਟਿਆਣਾ ਨੂੰ ਸ਼ਰਧਾਂਜਲੀਆਂ ਭੇਟ

ਮਿਆਣੀ, 17 ਮਈ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਮਿਆਣੀ ਵਿਖੇ ਸੰਮਤੀ ਮੈਂਬਰ ਰਣਬੀਰ ਸਿੰਘ ਬਿੱਲਾ, ਕੁਲਜੀਤ ਸਿੰਘ ਅਮਰੀਕਾ, ਜਸਬੀਰ ਸਿੰਘ ਅਮਰੀਕਾ ਦੇ ਪਿਤਾ ਜਗਤ ਸਿੰਘ ਮਟਿਆਣਾ ਦੇ ਨਮਿਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਅਰਥੀ ਫ਼ੂਕ ਰੋਸ ਮੁਜ਼ਾਹਰਾ

ਹੁਸ਼ਿਆਰਪੁਰ, 17 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸਿਖਿਆ ਸਕੱਤਰ ਰਾਹੀਂ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਲਗਾਤਾਰ ਖਤਮ ਕਰਨ, ਲਾਕਡਾਊਨ ਦੇ ਬਾਵਜੂਦ ਅਧਿਆਪਕਾਂ ਨੂੰ ਦਾਖ਼ਲੇ ਵਧਾਉਣ ਲਈ ਲੋਕਾਂ ਦੇ ਘਰਾਂ ਵਿਚ ਜਾਣ ਲਈ ਮਜਬੂਰ ਕਰਨ ਤੇ ...

ਪੂਰੀ ਖ਼ਬਰ »

ਬਸਪਾ ਵਲੋਂ ਗੈਸ ਏਜੰਸੀ ਵਿਰੁੱਧ ਐੱਸ.ਐੱਚ.ਓ. ਨੂੰ ਮੰਗ-ਪੱਤਰ

ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਗੈਸ ਏਜੰਸੀ (ਇੰਡੇਨ ਗੈਸ) ਵਲੋਂ ਸੀਲ ਤੋਂ ਲੀਕ ਸਿਲੰਡਰ ਅਤੇ ਕਈ ਸਿਲੰਡਰਾਂ ਵਿਚ ਘੱਟ ਗੈਸ ਸਪਲਾਈ ਕਰਨ ਦੇ ਵਿਰੋਧ ਵਿਚ ਬਹੁਜਨ ਸਮਾਜ ਪਾਰਟੀ ਦੇ ਇੰਚਾਰਜ ਦਿਨੇਸ਼ ਕੁਮਾਰ ਪੱਪੂ ਦੀ ਅਗਵਾਈ ਵਿਚ ਰੋਸ ...

ਪੂਰੀ ਖ਼ਬਰ »

ਐਡਵੋਕੇਟ ਘੁੰਮਣ ਨੇ ਪਿੰਡ ਭਟੋਲੀ ਦੇ ਨੌਜਵਾਨਾਂ ਨੂੰ ਖੇਡ ਕਿੱਟ ਕੀਤੀ ਭੇਟ

ਤਲਵਾੜਾ, 17 ਮਈ (ਅਜੀਤ ਪ੍ਰਤੀਨਿਧ)-ਦਸੂਹਾ ਦੇ ਬਲਾਕ ਤਲਵਾੜਾ ਦੇ ਪਿੰਡ ਭਟੋਲੀ ਦੇ ਨੌਜਵਾਨ ਯੂਥ ਕਲੱਬ ਨੂੰ ਖੇਡ ਕਿੱਟ ਆਮ ਆਦਮੀ ਪਾਰਟੀ ਤਲਵਾੜਾ ਦੀ ਟੀਮ ਵਲੋਂ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ਆਪ ਯੂਥ ਵਿੰਗ ਦੀ ਅਗਵਾਈ 'ਚ ਕੀਤੀ ਗਈ, ਜਿਸ ਦਾ ਸਮੂਹ ...

ਪੂਰੀ ਖ਼ਬਰ »

ਪੁਲਿਸ ਵਲੋਂ ਚੋਰੀਆਂ ਨੂੰ ਅੰਜਾਮ ਦੇਣ ਵਾਲੇ ਚੋਰ ਕਾਬੂ

ਮਾਹਿਲਪੁਰ, 17 ਮਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਪੁਲਿਸ ਵਲੋਂ ਮਾਹਿਲਪੁਰ ਗੜ੍ਹਸ਼ੰਕਰ ਦੇ ਬਾਹਰਵਾਰ ਪੈਂਦੇ ਪਿੰਡ ਦੋਹਲਰੋਂ 'ਚ ਪੈਂਦੇ ਮਾਰਕਫੈੱਡ ਦੇ ਗੁਦਾਮ 'ਚ ਕਣਕ ਚੋਰੀ ਕਰਨ ਵਾਲੇ ਦੋ ਵਿਅਕਤੀ ਤੇ ਇਕ ਮੋਟਰਸਾਈਕਲ ਚੋਰ ਨੂੰ ਕਾਬੂ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਹਰਿਆਣਾ, 17 ਮਈ (ਹਰਮੇਲ ਸਿੰਘ ਖੱਖ)-ਭੂੰਗਾ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ. ਆਈ ਰਾਜਵਿੰਦਰ ਸਿੰਘ ਧੁੱਗਾ ਇੰਚਾਰਜ ਪੁਲਿਸ ਚੌਕੀ ਭੂੰਗਾ ...

ਪੂਰੀ ਖ਼ਬਰ »

ਦਹੇਜ ਲਈ ਪ੍ਰੇਸ਼ਾਨ ਤੇ ਕੁੱਟਮਾਰ ਕਰਨ ਦੇ ਦੋਸ਼ 'ਚ ਸਹੁਰਾ ਪਰਿਵਾਰ ਖ਼ਿਲਾਫ਼ ਮਾਮਲਾ ਦਰਜ

ਹਰਿਆਣਾ, 17 ਮਈ (ਹਰਮੇਲ ਸਿੰਘ ਖੱਖ)-ਵਿਆਹੁਤਾ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਸਬੰਧ 'ਚ ਪੁਲਿਸ ਵਲੋਂ ਪਤੀ ਨਵਜੀਤ ਸਿੰਘ ਤੇ ਸਹੁਰਾ ਪਰਸਬ ਰਾਮ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ (32) ਪੁੱਤਰੀ ...

ਪੂਰੀ ਖ਼ਬਰ »

ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਮੁਜ਼ਾਹਰਾ

ਗੜ੍ਹਸ਼ੰਕਰ, 17 ਮਈ (ਧਾਲੀਵਾਲ)-ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਸੂਬਾਈ ਸੱਦੇ 'ਤੇ ਇੱਥੇ ਅਧਿਆਪਕਾਂ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ਪੱਖੀ ਨਵੀਂ ਸਿੱਖਿਆ ਨੀਤੀ-2020 ਨੂੰ ਪੰਜਾਬ ਸਰਕਾਰ ਵਲੋਂ ਅੱਡੀਆਂ ਚੁੱਕ-ਚੁੱਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 214 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ

ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 214 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23857 ਅਤੇ 5 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 841 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ ਹੜਤਾਲ

ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੋ-ਕਨਵੀਨਰ ਕੁਲਵੰਤ ਸਿੰਘ ਸੈਣੀ ਦੀ ਅਗਵਾਈ 'ਚ ਨਗਰ ਨਿਗਮ ...

ਪੂਰੀ ਖ਼ਬਰ »

ਬੇਕਾਬੂ ਟਰੈਕਟਰ ਪਲਟਿਆ, ਚਾਲਕ ਦੀ ਮੌਤ

ਗੜ੍ਹਸ਼ੰਕਰ, 17 ਮਈ (ਧਾਲੀਵਾਲ)-ਇੱਥੇ ਨੰਗਲ ਰੋਡ 'ਤੇ ਸਥਿਤ ਪਿੰਡ ਸ਼ਾਹਪੁਰ ਦੇ ਘਾਟੇ 'ਚ ਤੜਕਸਾਰ ਇਕ ਬੇਕਾਬੂ ਟਰੈਕਟਰ ਦੇ ਪਲਟ ਜਾਣ ਕਾਰਨ ਚਾਲਕ ਦੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਨੰਗਲ ਸਾਈਡ ਤੋਂ ਟਰਾਲੀ ਬਜਰੀ ਲੈ ਕੇ ਆ ਰਿਹਾ ...

ਪੂਰੀ ਖ਼ਬਰ »

'ਆਪ' ਮੁਕੇਰੀਆਂ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਮੁਕੇਰੀਆਂ, 17 ਮਈ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਮੁਕੇਰੀਆਂ ਦੀ ਟੀਮ ਨੇ ਵਾਰਡ ਨੰਬਰ 10 (ਬਾਗੋਵਾਲ ਕਾਲੋਨੀ) ਮੁਕੇਰੀਆਂ ਵਿਚ ਜੋ ਛੱਪੜ ਪੂਰਿਆ ਜਾ ਰਿਹਾ ਹੈ, ਜਨਰਲ ਸੈਕਟਰੀ ਪੰਜਾਬ ਅਤੇ ਸਾਬਕਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਪ੍ਰੋਫੈਸਰ ਜੀ. ਐੱਸ. ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਕੋਰੋਨਾ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਜਾਵੇ- ਬੋਪਾਰਾਏ

ਬੀਣੇਵਾਲ, 17 ਮਈ (ਬੈਜ ਚੌਧਰੀ)-ਕੋਰੋਨਾ ਮਹਾਂਮਾਰੀ ਦੀ ਲਪੇਟ 'ਚ ਆਏ ਮਰੀਜ਼ਾਂ ਦਾ ਇਲਾਜ ਸਰਬੱਤ ਸਿਹਤ ਬੀਮਾ ਯੋਜਨਾਂ ਅਧੀਨ ਮੁਫ਼ਤ ਕੀਤਾ ਜਾਵੇ | ਇਹ ਸ਼ਬਦ ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਜੈਬ ਸਿੰਘ ਬੋਪਾਰਾਏ ਨੇ ਪੈੱ੍ਰਸ ਨੂੰ ਜਾਰੀ ਇਕ ...

ਪੂਰੀ ਖ਼ਬਰ »

ਡੇਰਾ ਨਾਰਾਇਣਪੁਰੀ ਖ਼ੇੜਾ ਦੇ ਸੰਚਾਲਕ ਸੰਤ ਬਲਵੀਰ ਸਿੰਘ ਨੂੰ ਅੱਥਰੂਭਰੀ ਅੰਤਿਮ ਵਿਦਾਈ

ਮਾਹਿਲਪੁਰ, 17 ਮਈ (ਦੀਪਕ ਅਗਨੀਹੋਤਰੀ)-ਪਿੰਡ ਖ਼ੇੜਾ ਦੇ ਡੇਰਾ ਨਰਾਇਣਪੁਰੀ ਦੇ ਮੁਖ਼ੀ ਸੰਤ ਬਾਬਾ ਬਲਵੀਰ ਸਿੰਘ ਜੀ ਅਚਾਨਕ ਬੀਤੇ ਕੱਲ੍ਹ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ਼ ਗਏ | ਅੱਜ ਡੇਰਾ ਨਾਰਾਇਣਪੁਰੀ ਵਿਖ਼ੇ ਸੰਤਾਂ ਮਹਾਂਪੁਰਸ਼ਾਂ ਦੀ ਹਾਜ਼ਰੀ ਵਿਚ ਵੱਡੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸ਼ਰਾਬ ਦਾ ਠੇਕਾ ਖੋਲ੍ਹਣ 'ਤੇ ਇਕ ਖਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 17 ਮਈ (ਭਗਵਾਨ ਸਿੰਘ ਸੈਣੀ, ਕੁਲਬੀਰ ਸਿੰਘ ਗੁਰਾਇਆ)-ਥਾਣਾ ਟਾਂਡਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਰਫ਼ਿਊ ਦੌਰਾਨ ਸ਼ਰਾਬ ਦੀ ਦੁਕਾਨ ਖੋਲ੍ਹਣ ਤੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਕਿਸਾਨਾਂ ਨੇ ਫੂਕਿਆ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਦਾ ਪੁਤਲਾ

ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਫੁਗਲਾਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕਦੇ ਹੋਏ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੀਬੀ ਤਜਿੰਦਰ ਕੌਰ, ਗੁਰਮੇਲ ਸਿੰਘ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਨਕਸ਼ਾ ਭਰਨ ਸਬੰਧੀ ਆਨਲਾਈਨ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਬਿਹਤਰ ਬਣਾਉਣ ਲਈ ਸਿੱਖਿਆ ਮੰਤਰੀ ਵਿਜੇ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਉਪਰਾਲੇ ...

ਪੂਰੀ ਖ਼ਬਰ »

ਪੰਚਾਇਤਾਂ ਨੂੰ ਖ਼ਬਰ ਦੇ ਨਾਂਅ 'ਤੇ ਡਰਾਉਣ ਧਮਕਾਉਣ ਵਾਲੇ ਪੱਤਰਕਾਰ ਦਾ ਮਾਮਲਾ ਥਾਣੇ ਪੁੱਜਾ

ਮਾਹਿਲਪੁਰ 17 ਮਈ (ਦੀਪਕ ਅਗਨੀਹੋਤਰੀ)-ਨਹਿਰੀ ਠੇਕੇਦਾਰ ਨੂੰ ਡਰਾ ਧਮਕਾ ਕੇ ਪੈਸੇ ਠੱਗਣ ਅਤੇ ਮੋੜਨ ਦੇ ਮਾਮਲੇ ਦੀ ਅਜੇ ਸਿਆਹੀ ਵੀ ਸੁੱਕੀ ਨਹੀਂ ਸੀ ਕਿ ਪੰਚਾਇਤੀ ਵਿਕਾਸ ਕੰਮਾਂ 'ਚ ਨੁਕਸ ਕੱਢ ਕੇ ਡਰਾਉਣ ਧਮਕਾਉਣ ਵਾਲੇ ਇੱਕ ਨਿੱਜੀ ਵੈੱਬ ਚੈਨਲ ਦੀ ਪੱਤਰਕਾਰ ਵਲੋਂ ...

ਪੂਰੀ ਖ਼ਬਰ »

ਟਰੱਕ ਤੇ ਐਕਟਿਵਾ ਦੀ ਟੱਕਰ 'ਚ ਲੜਕੀ ਦੀ ਮੌਤ, ਇਕ ਜ਼ਖ਼ਮੀ

ਗੜ੍ਹਸ਼ੰਕਰ, 17 ਮਈ (ਧਾਲੀਵਾਲ)-ਇੱਥੇ ਹੁਸ਼ਿਆਰਪੁਰ ਰੋਡ 'ਤੇ ਟਰੱਕ ਅਤੇ ਐਕਟਿਵਾ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਐਕਟਿਵਾ ਸਵਾਰ ਲੜਕੀ ਦੀ ਮੌਤ ਤੇ ਚਾਲਕ ਲੜਕੀ ਦੇ ਜਖ਼ਮੀ ਹੋਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਰੋਡ 'ਤੇ ਸ਼ਹਿਰ ਵਿਚ ਸਵੇਰੇ 11.30 ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਕੋਰੋਨਾ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਜਾਵੇ- ਬੋਪਾਰਾਏ

ਬੀਣੇਵਾਲ, 17 ਮਈ (ਬੈਜ ਚੌਧਰੀ)-ਕੋਰੋਨਾ ਮਹਾਂਮਾਰੀ ਦੀ ਲਪੇਟ 'ਚ ਆਏ ਮਰੀਜ਼ਾਂ ਦਾ ਇਲਾਜ ਸਰਬੱਤ ਸਿਹਤ ਬੀਮਾ ਯੋਜਨਾਂ ਅਧੀਨ ਮੁਫ਼ਤ ਕੀਤਾ ਜਾਵੇ | ਇਹ ਸ਼ਬਦ ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਜੈਬ ਸਿੰਘ ਬੋਪਾਰਾਏ ਨੇ ਪੈੱ੍ਰਸ ਨੂੰ ਜਾਰੀ ਇਕ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਲੋਂ ਸ਼ਾਰਟ ਟਰਮ ਕੋਰਸ ਦਾ ਆਯੋਜਨ

ਮੁਕੇਰੀਆਂ, 17 ਮਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਲੋਂ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਲਈ 15 ਦਿਨਾਂ ਦਾ ਫ਼ੀਸ ਰਹਿਤ ਸ਼ਾਰਟ ਟਰਮ ਕੋਰਸ ਕਰਵਾਇਆ ਗਿਆ | ਕਾਲਜ ...

ਪੂਰੀ ਖ਼ਬਰ »

ਓਲੈਕਸ 'ਤੇ ਕਾਰ ਵੇਚਣ ਦੀ ਐਡ ਪਾਉਣੀ ਪਈ ਮਹਿੰਗੀ

ਮੁਕੇਰੀਆਂ, 17 ਮਈ (ਰਾਮਗੜ੍ਹੀਆ)- ਅੱਜ ਮੁਕੇਰੀਆਂ ਵਿਖੇ ਇਕ ਵਿਅਕਤੀ ਦੀ ਉਸ ਵੇਲੇ ਕਾਰ ਚੋਰੀ ਹੋ ਗਈ, ਜਦੋਂ ਓਲੈਕਸ 'ਤੇ ਪਾਈ ਕਾਰ ਵੇਚਣ ਦੀ ਐਡ ਪਿੱਛੋਂ ਖ਼ਰੀਦਣ ਆਏ 2 ਅਣਪਛਾਤੇ ਵਿਅਕਤੀ ਟਰਾਈ ਲੈਣ ਦੇ ਬਹਾਨੇ ਕਾਰ ਲੈ ਕੇ ਫ਼ਰਾਰ ਹੋ ਗਏ ਪਰੰਤੂ ਚੋਰੀ ਕੀਤੀ ਗਈ ਕਾਰ ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਮਾਹਿਲਪੁਰ, 17 ਮਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇੱਕ ਔਰਤ ਕੋਲੋ 25 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁੱਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਥਾਣੇਦਾਰ ਜਸਵੀਰ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ ਜਾਰੀ

ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੰੂਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 187ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਸੂਬਾ ਸਰਕਾਰ ਦੀ ਅਰਥੀ ਸਾੜੀ

ਤਲਵਾੜਾ, 17 ਮਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਸਿੱਖਿਆ ਸਕੱਤਰ ਰਾਹੀਂ ਲਗਾਤਾਰ ਅਧਿਆਪਕਾਂ ਦੀਆਂ ਪੋਸਟਾਂ ਖ਼ਤਮ ਕਰਕੇ ਜਨਤਕ ਸਿੱਖਿਆ ਦਾ ਉਜਾੜਾ ਕਰਨ ਵਿਰੁੱਧ, ਸਿੱਖਿਆ ਸਕੱਤਰ ਵਲੋਂ ਲਾਕਡਾਊਨ ਦੇ ਬਾਵਜੂਦ ਅਧਿਆਪਕਾਂ ਨੂੰ ਦਾਖ਼ਲੇ ਵਧਾਉਣ ਲਈ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ

ਬੁੱਲ੍ਹੋਵਾਲ, 17 ਮਈ (ਲੁਗਾਣਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਬਲਾਕ ਬੁੱਲ੍ਹੋਵਾਲ ਵਲੋਂ ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਧਨੋਤਾ ਦੀ ਅਗਵਾਈ ਵਿਚ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਸਿੱਖਿਆ ਨੀਤੀ ਖ਼ਿਲਾਫ਼ ਬੁੱਲ੍ਹੋਵਾਲ ਵਿਖੇ ...

ਪੂਰੀ ਖ਼ਬਰ »

ਲਿਫ਼ਟਿੰਗ ਨਾ ਹੋਣ 'ਤੇ ਆੜ੍ਹਤੀਆਂ ਤੇ ਮਜ਼ਦੂਰਾਂ ਨੇ ਜਤਾਇਆ ਰੋਸ

ਅੱਡਾ ਸਰਾਂ, 17 ਮਈ (ਹਰਜਿੰਦਰ ਸਿੰਘ ਮਸੀਤੀ)-ਅਨਾਜ ਮੰਡੀ ਕੰਧਾਲਾ ਜੱਟਾ ਵਿਚ ਕਣਕ ਦੀ ਲਿਫ਼ਟਿੰਗ ਨਾ ਹੋਣ ਤੋਂ ਦੁਖੀ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਅੱਜ ਮੰਡੀ ਵਿਚ ਰੋਸ ਵਿਖਾਵਾ ਕਰਦੇ ਹੋਏ ਸਰਕਾਰ ਅਤੇ ਖ਼ਰੀਦ ਏਜੰਸੀਆਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਸੇਵਾ ਕੇਂਦਰ ਟਾਂਡਾ ਅੰਦਰ ਲੋਕ ਹੋ ਰਹੇ ਹਨ ਖ਼ੱਜਲ਼-ਖ਼ੁਆਰ

ਟਾਂਡਾ ਉੜਮੁੜ, 17 ਮਈ (ਭਗਵਾਨ ਸਿੰਘ ਸੈਣੀ)-ਇਕ ਪਾਸੇ ਕਰੋੜਾਂ ਮਹਾਂਮਾਰੀ ਨਾਲ ਸੂਬੇ ਅੰਦਰ ਸੈਂਕੜਿਆਂ ਦੀ ਤਾਦਾਦ ਵਿਚ ਮੌਤਾਂ ਹੋ ਰਹੀਆਂ ਹਨ | ਦੂਜੇ ਪਾਸੇ ਕੋਰੋਨਾ ਮਹਾਂਮਾਰੀ ਵਿਰੁੱਧ ਲੜਨ ਲਈ ਸੂਬੇ ਦੇ ਮੁੱਖ ਮੰਤਰੀ ਵਲੋਂ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ, ...

ਪੂਰੀ ਖ਼ਬਰ »

ਗੜ੍ਹਸ਼ੰਕਰ 'ਚ 2 ਦਿਨ ਤੋਂ ਕੋਰੋਨਾ ਵੈਕਸੀਨ ਖ਼ਤਮ

ਗੜ੍ਹਸ਼ੰਕਰ, 17 ਮਈ (ਧਾਲੀਵਾਲ)-ਇਕ ਪਾਸੇ ਸਰਕਾਰ ਵਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਉਣ ਲਈ ਲਗਾਤਾਰ ਪ੍ਰੇਰਿਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਉਥੇ ਕਈ ਥਾਵਾਂ ਤੇ ਜ਼ਰੂਰਤ ਅਨੁਸਾਰ ਕੋਰੋਨਾ ਰੋਕੂ ਵੈਕਸੀਨ ਮੁਹੱਈਆ ਨਹੀਂ ਕਰਵਾਈ ਜਾ ਰਹੀ | ਅਜਿਹੇ ...

ਪੂਰੀ ਖ਼ਬਰ »

ਪਿੰਡ ਨੰਗਲ ਕਲਾਂ ਤੇ ਡੁੱਗਰੀ ਰਾਜਪੂਤਾਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ

ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਨੇ ਦੋ ਐਂਬੂਲੈਂਸ, ਚਾਰ ਕਨਸੰਟ੍ਰੇਟ ਆਕਸੀਜਨ ਮਸ਼ੀਨਾਂ ਮੁਹੱਈਆ ਕਰਵਾਈਆਂ

ਦਸੂਹਾ, 17 ਮਈ (ਭੁੱਲਰ)-ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਸੰਗਤਾਂ ਦੀ ਸਹੂਲਤ ਲਈ ਦੋ ਐਂਬੂਲੈਂਸ, ਚਾਰ ਕਨਸੰਟ੍ਰੇਟ ਆਕਸੀਜਨ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ | ਇਸ ਸਬੰਧੀ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ...

ਪੂਰੀ ਖ਼ਬਰ »

ਭਾਰਤੀਆ ਮਜ਼ਦੂਰ ਸੰਘ ਵਲੋਂ ਦਸੂਹੇ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਐੱਸ. ਡੀ. ਐੱਮ. ਨੂੰ ਮੰਗ ਪੱਤਰ

ਦਸੂਹਾ, 17 ਮਈ (ਭੁੱਲਰ)-ਭਾਰਤੀਆ ਮਜ਼ਦੂਰ ਸੰਘ ਪੰਜਾਬ ਵਲੋਂ ਕਾਮਰੇਡ ਵਿਜੇ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਦਸੂਹਾ ਰਣਦੀਪ ਸਿੰਘ ਹੀਰ ਨੂੰ ਦਸੂਹੇ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਦਸੂਹਾ ਪੁਰਾਤਨ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਧਰਨਾ ਲਗਾਤਾਰ ਜਾਰੀ

ਚੱਬੇਵਾਲ, 17 ਮਈ (ਥਿਆੜਾ)-ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਦਿੱਤੇ ਸੱਦੇ ਤਹਿਤ ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਕੰਢੀ ਕਿਰਸਾਨ ਯੂਨੀਅਨ ਵਲੋਂ ਲਗਾਏ ਪੱਕੇ ਮੋਰਚੇ ਦੇ ਅੱਜ 219ਵੇਂ ਦਿਨ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਜੀਓ ਦਫ਼ਤਰ ਅੱਗੇ 162ਵੇਂ ਦਿਨ ਧਰਨਾ

ਗੜ੍ਹਸ਼ੰਕਰ, 17 ਮਈ (ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਇਥੇ ਹੁਸ਼ਿਆਰਪੁਰ ਰੋਡ 'ਤੇ ਜੀਓ ਦਫ਼ਤਰ ਬਾਹਰ 162ਵੇਂ ਦਿਨ ਰਣਜੀਤ ਸਿੰਘ ਬੰਗਾ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ਬੁਲਾਰਿਆਂ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਮਈ ਨੂੰ ਸਾਰੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਡੇਂਗੂ ਬਿਮਾਰੀ ਨੂੰ ਨਜ਼ਰ ਅੰਦਾਜ਼ ਨਾ ਕੀਤਾ ਜਾਵੇ- ਸਿਵਲ ਸਰਜਨ

ਹੁਸ਼ਿਆਰਪੁਰ, 17 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕੌਮੀ ਡੇਂਗੂ ਦਿਵਸ ਮੌਕੇ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਡੇਂਗੂ, ਮਲੇਰੀਆ, ਚਿਕਨਗੁਣੀਆ ਆਦਿ ਬਿਮਾਰੀਆਂ ਬਾਰੇ ਜਾਗਰੂਕਤਾ ਸਮੱਗਰੀ ਜਾਰੀ ਕੀਤੀ ਗਈ | ਇਸ ਮੌਕੇ ਬੋਲਦਿਆਂ ਡਾ. ਰਣਜੀਤ ਸਿੰਘ ਘੋਤੜਾ ਨੇ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਨੂੰ ਟਿੱਚ ਨਹੀਂ ਜਾਣਦੇ ਦੁਕਾਨਦਾਰ

ਗੜ੍ਹਸ਼ੰਕਰ, 17 ਮਈ (ਧਾਲੀਵਾਲ)-ਕੋਰੋਨਾ ਮਹਾਂਮਾਰੀ ਸਬੰਧੀ ਸਰਕਾਰ ਦੇ ਨਿਰਦੇਸ਼ 'ਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਜਾਰੀ ਕੀਤੇ ਹੁਕਮਾਂ ਨੂੰ ਗੜ੍ਹਸ਼ੰਕਰ ਸ਼ਹਿਰ ਦੇ ਕਈ ਦੁਕਾਨਦਾਰ ਟਿੱਚ ਨਹੀਂ ਜਾਣ ਰਹੇ | ਡੀ.ਸੀ. ਵਲੋਂ ਜਾਰੀ ਹੁਕਮਾਂ 'ਚ ਜ਼ਰੂਰੀ ...

ਪੂਰੀ ਖ਼ਬਰ »

ਔਰਤ ਪਾਸੋਂ ਨਸ਼ੀਲਾ ਪਦਾਰਥ ਬਰਾਮਦ, ਮਾਮਲਾ ਦਰਜ

ਟਾਂਡਾ ਉੜਮੁੜ, 17 ਮਈ (ਭਗਵਾਨ ਸਿੰਘ ਸੈਣੀ, ਕੁਲਬੀਰ ਸਿੰਘ ਗੁਰਾਇਆ)- ਥਾਣਾ ਟਾਂਡਾ ਦੀ ਪੁਲਿਸ ਨੇ ਇਕ ਔਰਤ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਐੱਸ. ਆਈ. ਪਰਵਿੰਦਰ ਪਾਲ ਸਿੰਘ ਨੇ ...

ਪੂਰੀ ਖ਼ਬਰ »

ਅਧਿਕਾਰੀ ਅਧਿਆਪਕਾਂ ਨੂੰ ਤੰਗ ਕਰਨਾ ਬੰਦ ਕਰਨ-ਆਗੂ

ਟਾਂਡਾ ਉੜਮੁੜ, 17 ਮਈ (ਕੁਲਬੀਰ ਸਿੰਘ ਗੁਰਾਇਆ)-ਅੱਜ ਇੱਥੇ ਸਾਂਝਾ ਅਧਿਆਪਕ ਮੋਰਚਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸਰਬਜੀਤ ਸਿੰਘ ਅਤੇ ਨਰਿੰਦਰ ਮੰਗਲ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਭਾਗ ਲਿਆ | ਇਸ ਮੌਕੇ ਅਧਿਆਪਕਾਂ ਨੂੰ ਆ ...

ਪੂਰੀ ਖ਼ਬਰ »

ਊਨਾ ਦੇ ਸਰਕਾਰੀ ਕੋਰੋਨਾ ਹਸਪਤਾਲਾਂ 'ਚ ਕੋਰੋਨਾ ਮਰੀਜ਼ਾਂ ਲਈ ਬੈੱਡ ਖ਼ਤਮ

ਊਨਾ, 17 ਮਈ (ਹਰਪਾਲ ਸਿੰਘ ਕੋਟਲਾ)-ਜਿਲ੍ਹਾ ਊਨਾ 'ਚ ਕੋਰੋਨਾ ਪਾਜ਼ਟਿਵ ਦੇ ਵਧ ਰਹੇ ਮਾਮਲਿਆਂ ਦੇ ਕਾਰਨ ਸਥਿਤੀ ਦਿਨੋ ਦਿਨ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਹਾਲਤ ਇੱਥੋਂ ਤੱਕ ਪੁੱਜ ਗਈ ਹੈ, ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਗਏ ਹਰੋਲੀ ਅਤੇ ਪਾਲਕਵਾਹ ਵਿਚ ਕੋਰੋਨਾ ...

ਪੂਰੀ ਖ਼ਬਰ »

ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 12 ਖ਼ਿਲਾਫ਼ ਮਾਮਲਾ ਦਰਜ

ਹਰਿਆਣਾ, 17 ਮਈ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾ ਦੀ ਪਾਲਣਾ ਨਾ ਕਰਨ ਦੇ ਦੋਸ਼ 'ਚ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

. . . ਜਦੋਂ ਕੈਂਪ ਦੌਰਾਨ ਔਰਤ ਦੇ ਕੋਰੋਨਾ ਤੋਂ ਬਚਾਅ ਲਈ 2 ਵਾਰ ਲਗਾ ਦਿੱਤਾ ਟੀਕਾ

ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੋਵਿਡ-19 ਤੋਂ ਬਚਾਅ ਲਈ ਵੱਖ-ਵੱਖ ਇਲਾਕਿਆਂ 'ਚ ਕੈਂਪ ਲਗਾ ਕੇ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ | ਇਸੇ ਦੌਰਾਨ ਇੱਕ ਮਾਮਲਾ ਉਸ ਸਮੇਂ ਸਾਹਮਣੇ ਆਇਆ, ਜਦੋਂ ਡੇਰਾ ਰਾਧਾਸੁਆਮੀ ਸਤਿਸੰਗ ਬਿਆਸ, ਊਨਾ ਰੋਡ ...

ਪੂਰੀ ਖ਼ਬਰ »

ਕੋਰੋਨਾ ਤੇ ਗੈਂਗਸਟਰਾਂ ਦੀ ਲਲਕਾਰ ਮੂਹਰੇ ਕਾਂਗਰਸ ਸਰਕਾਰ ਨੇ ਗੋਡੇ ਟੇਕੇ- ਸਾਬੀ

ਭੰਗਾਲਾ, 17 ਮਈ (ਬਲਵਿੰਦਰਜੀਤ ਸਿੰਘ ਸੈਣੀ)-ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਤੇ ਕਾਨੂੰਨ ਦਾ ਰਾਜ ਸਥਾਪਤ ਕਰਨ ਵਿਚ ਨਾਕਾਮ ਸਾਬਤ ਹੋ ਚੁੱਕੀ ਹੈ, ਇਕ ਪਾਸੇ ਜਿੱਥੇ ਕੋਰੋਨਾ ਮੌਤ ਵੰਡ ਰਿਹਾ ਹੈ ਉਸ ਦੇ ਦੂਜੇ ਪਾਸੇ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਸ਼੍ਰੋਅਦ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੈਰੇਂ ਵਲੋਂ ਦਸੂਹਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ

ਦਸੂਹਾ, 17 ਮਈ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਨੇ ਦਸੂਹੇ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਦਸੂਹਾ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਇਹ ਮੰਗ ਚੱਲਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਕਾਲੇ ਬਿੱਲੇ ਲਗਾ ਕੇ 20 ਤੋਂ ਮਨਾਏਗੀ ਰੋਸ ਹਫ਼ਤਾ-ਆਗੂ

ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਹੋਈ ਮੀਟਿੰਗ ਦੌਰਾਨ ਸੂਬਾ ਕਨਵੀਨਰ ਜਸਵੀਰ ਤਲਵਾੜਾ, ਜਨਰਲ ਸਕੱਤਰ ਜਰਨੈਲ ਸਿੰਘ ਪੱਟੀ ਅਤੇ ਵਿੱਤ ਸਕੱਤਰ ਵਰਿੰਦਰ ਵਿੱਕੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX