ਤਾਜਾ ਖ਼ਬਰਾਂ


ਭਾਰਤੀ ਫ਼ੌਜ ਦੇ ਜਵਾਨ ਚੀਨ ਦੇ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਤਵਾਂਗ ਸੈਕਟਰ 'ਚ ਅਭਿਆਸ ਕਰਦੇ ਹੋਏ
. . .  3 minutes ago
ਅਰੁਣਾਚਲ ਪ੍ਰਦੇਸ਼, 21 ਅਕਤੂਬਰ - ਭਾਰਤੀ ਫ਼ੌਜ ਦੇ ਜਵਾਨ ਚੀਨ ਦੇ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਅਸਲ ਕੰਟਰੋਲ ਰੇਖਾ ਦੇ ਨੇੜੇ ਤਵਾਂਗ ਸੈਕਟਰ ਵਿਚ ਅਭਿਆਸ ਕਰਦੇ....
7 ਵੀਂ ਜਮਾਤ ਦੇ ਵਿਦਿਆਰਥੀ ਦੀ ਕਥਿਤ ਤੌਰ 'ਤੇ ਇਕ ਅਧਿਆਪਕ ਦੁਆਰਾ ਕੁੱਟਮਾਰ ਕਰਨ ਤੋਂ ਬਾਅਦ ਹੋਈ ਮੌਤ
. . .  11 minutes ago
ਰਾਜਸਥਾਨ, 21 ਅਕਤੂਬਰ - ਚੁਰੂ ਜ਼ਿਲ੍ਹੇ 'ਚ ਇਕ ਪ੍ਰਾਈਵੇਟ ਸਕੂਲ ਦੇ 7 ਵੀਂ ਜਮਾਤ ਦੇ ਵਿਦਿਆਰਥੀ ਦੀ ਕਥਿਤ ਤੌਰ 'ਤੇ ਇਕ ਅਧਿਆਪਕ ਦੁਆਰਾ ਕੁੱਟਮਾਰ ਕਰਨ ਤੋਂ ਬਾਅਦ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਬੇਟੇ ....
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਸੋਸ਼ਲ ਮੀਡੀਆ ਪਲੇਟਫ਼ਾਰਮ 'ਟਰੂਥ ਸੋਸ਼ਲ' ਕੀਤਾ ਲਾਂਚ
. . .  10 minutes ago
ਵਾਸ਼ਿੰਗਟਨ , 21 ਅਕਤੂਬਰ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਸੋਸ਼ਲ ਮੀਡੀਆ ਪਲੇਟਫ਼ਾਰਮ 'ਟਰੂਥ ਸੋਸ਼ਲ' ਲਾਂਚ ਕੀਤਾ ਹੈ। ਟਰੰਪ ਨੇ ਬਿਆਨ 'ਚ ਕਿਹਾ ਕਿ ਅਸੀਂ ਅਜਿਹੀ ਦੁਨੀਆਂ ਵਿਚ ਰਹਿੰਦੇ ਹਾਂ ਜਿੱਥੇ ਤਾਲਿਬਾਨ ਦੀ ਟਵਿੱਟਰ 'ਤੇ...
⭐ਮਾਣਕ - ਮੋਤੀ⭐
. . .  36 minutes ago
⭐ਮਾਣਕ - ਮੋਤੀ⭐
ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਫ਼ਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਪੰਜਵੇਂ ਦਿਨ 'ਚ ਪੁੱਜੀ

ਬਟਾਲਾ, 17 ਮਈ (ਕਾਹਲੋਂ)-ਨਗਰ ਨਿਗਮ ਬਟਾਲਾ ਅਤੇ ਨਗਰ ਕੌਂਸਲ ਕਾਦੀਆਂ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਰਹੀ | ਅਣਮਿੱਥੇ ਸਮੇਂ ਦੀ ਹੜਤਾਲ ਦੇ ਸੱਦੇ 'ਤੇ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਪੰਜਾਬ ਭਰ 'ਚ 13 ਮਈ ਤੋਂ ਹੜਤਾਲ ਆਰੰਭੀ ਹੋਈ ਹੈ | ਨਗਰ ਨਿਗਮ ਸਫਾਈ ਕਰਮਚਾਰੀਆਂ ਦੇ ਪ੍ਰਧਾਨ ਵਿੱਕੀ ਕਲਿਆਣ ਅਤੇ ਕਾਦੀਆਂ ਨਗਰ ਕੌਂਸਲ ਸਫ਼ਾਈ ਸੇਵਕਾਂ ਦੇ ਪ੍ਰਧਾਨ ਨੰਦ ਲਾਲ ਭੱਟੀ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਤਨਖਾਹਾਂ ਸਮੇਂ ਸਿਰ ਦੇਵੇ, ਠੇਕੇ ਪ੍ਰਣਾਲੀ ਬੰਦ ਕਰੇ, ਬਰਾਬਰ ਕੰਮ, ਬਰਾਬਰ ਤਨਖਾਹ, ਮੁਲਾਜ਼ਮਾਂ ਦੀ ਪੈਨਸ਼ਨ ਲਗਾਈ ਜਾਵੇ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਫ਼ਾਈ ਕਰਮਚਾਰੀਆਂ ਦੀਆਂ 17 ਜਾਨਾਂ ਗਈਆਂ ਹਨ, ਪ੍ਰੰਤੂ ਸਰਕਾਰ ਵਲੋਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਵੀ ਸਹਾਇਤਾ ਨਹੀਂ ਦਿੱਤੀ ਗਈ | ਪੰਜਾਬ ਸਰਕਾਰ ਨੇ ਅਜੇ ਤੱਕ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਅਤੇ ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੇਗੀ, ਹੜਤਾਲ ਜਾਰੀ ਰਹੇਗੀ | ਇਸ ਮੌਕੇ ਨਗਰ ਕੌਸਲ ਕਾਦੀਆਂ ਦੇ ਸ਼ਾਮ ਲਾਲ, ਸ਼ੀਲਾ ਰਾਣੀ, ਸੁਰੇਸ਼ ਕੁਮਾਰ, ਰਾਮ ਲੁਭਾਇਆ, ਅਮਰਜੀਤ, ਦੀਪਕ, ਮਹੇਸ਼ ਕੁਮਾਰ ਅਤੇ ਨਗਰ ਨਿਗਮ ਬਟਾਲਾ ਤੋਂ ਚੇਅਰਮੈਨ ਵਜੀਰਾ ਭੱਟੀ, ਆਊਟ ਸੋਰਸ ਚੇਅਰਮੈਨ ਰਜੇਸ਼ ਮਲਹੋਤਰਾ, ਦੀਪਕ ਭੱਟੀ, ਭਾਰਤ ਨਾਹਰ, ਗੋਪੀ ਟਾਂਕ, ਮੰਗਾ ਭੰਡਾਰੀ, ਕੰਵਲ, ਨਰੇਸ਼, ਦਵਾਰਕਾ ਦਾਸ, ਬਲਦੀਸ਼, ਸ਼ਕਤੀ, ਗੋਲਡੀ ਆਦਿ ਹਾਜ਼ਰ ਸਨ |

ਐੱਸ. ਡੀ. ਐੱਮ. ਵਲੋਂ ਸ਼ਹਿਰ ਦੇ ਸਿੰਗਮਾ ਐੱਮ. ਆਰ. ਆਈ. ਤੇ ਸਿਟੀ ਸਕੈਨ ਸੈਂਟਰ ਦੀ ਅਚਨਚੇਤ ਚੈਕਿੰਗ

ਗੁਰਦਾਸਪੁਰ, 17 ਮਈ (ਆਰਿਫ਼)-ਉਪ ਮੰਡਲ ਮੈਜਿਸਟ੍ਰੇਟ ਗੁਰਦਾਸਪੁਰ ਵਲੋਂ ਅੱਜ ਸ਼ਹਿਰ ਦੇ ਤਿੱਬੜੀ ਰੋਡ ਸਥਿਤ ਸਿੰਗਮਾ ਐਮ.ਆਰ.ਆਈ. ਤੇ ਸਿਟੀ ਸਕੈਨ ਸੈਂਟਰ 'ਤੇ ਅਚਨਚੇਤ ਚੈਕਿੰਗ ਕੀਤੀ ਗਈ | ਇਸ ਚੈਕਿੰਗ ਦੌਰਾਨ ਇਹ ਸਾਹਮਣੇ ਆਇਆ ਕਿ ਇਸ ਸੈਂਟਰ ਵਲੋਂ ਸਿਟੀ ਸਕੈਨ ਕਰਨ ਲਈ ...

ਪੂਰੀ ਖ਼ਬਰ »

ਬਟਾਲਾ ਨੂੰ ਜ਼ਿਲ੍ਹਾ ਨਾ ਬਣਾਉਣ ਦੇ ਵਿਰੋਧ 'ਚ ਐੱਸ.ਡੀ.ਐੱਮ. ਦਫ਼ਤਰ ਅੱਗੇ ਦਿੱਤਾ ਧਰਨਾ

ਬਟਾਲਾ, 17 ਮਈ (ਕਾਹਲੋਂ)-ਪੰਜਾਬ ਸਰਕਾਰ ਵਲੋਂ ਮਲੇਰਕੋਟਲਾ ਨੂੰ ਜ਼ਿਲ੍ਹਾ ਐਲਾਨਣ ਤੋਂ ਬਾਅਦ ਬਟਾਲਾ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਿਸ ਦੇ ਤਹਿਤ ਅੱਜ ਸਮਾਜ ਸੇਵੀ ਜਗਜੋਤ ਸਿੰਘ ਸੰਧੂ ਨੇ ਸਾਥੀਆਂ ਸਮੇਤ ਐਸ.ਡੀ.ਐਮ. ਬਟਾਲਾ ਦੇ ਦਫਤਰ ਅੱਗੇ ਇਕ ਘੰਟਾ ਰੋਸ ...

ਪੂਰੀ ਖ਼ਬਰ »

ਨਗਰ ਨਿਗਮ ਤੇ ਪੁਲਿਸ ਜ਼ਿਲ੍ਹਾ ਬਟਾਲਾ ਨੂੰ ਮਹੱਤਤਾ ਅਤੇ ਯੋਗਤਾ ਦੇ ਮੱਦੇਨਜ਼ਰ ਪੂਰਨ ਜ਼ਿਲ੍ਹਾ ਬਣਾਇਆ ਜਾਵੇ-ਬੁੱਟਰ

ਬਟਾਲਾ, 17 ਮਈ (ਕਾਹਲੋਂ)-ਪਿਛਲੇ ਲੰਬੇ ਸਮੇਂ ਤੋਂ ਬਟਾਲਾ ਖੇਤਰ ਦੇ ਲੋਕਾਂ ਵਲੋਂ ਉਠਾਈ ਮੰਗ ਨੂੰ ਫਿਰ ਨਜ਼ਰ ਅੰਦਾਜ਼ ਕਰਦਿਆਂ ਬਟਾਲਾ ਨੂੰ ਪੂਰਨ ਜ਼ਿਲ੍ਹੇ ਦਾ ਦਰਜਾ ਨਹੀਂ ਦਿੱਤਾ | ਇਸ ਸੰਬੰਧੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ ਹੋਈਆਂ 12 ਮੌਤਾਂ, 217 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 17 ਮਈ (ਸੁਖਵੀਰ ਸਿੰਘ ਸੈਣੀ)-ਰੋਜ਼ਾਨਾ ਹੀ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਅੰਕੜੇ ਵੱਧਦੇ ਜਾ ਰਹੇ ਹਨ | ਜਿਸ ਤਹਿਤ ਅੱਜ ਜ਼ਿਲ੍ਹੇ ਅੰਦਰ 193 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 12 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ...

ਪੂਰੀ ਖ਼ਬਰ »

ਪੁਲਿਸ ਸਟੇਸ਼ਨ ਦੇ ਸਾਹਮਣਿਉਂ ਮੋਟਰਸਾਈਕਲ ਹੋਇਆ ਚੋਰੀ

ਦੀਨਾਨਗਰ, 17 ਮਈ (ਸ਼ਰਮਾ)-ਦੀਨਾਨਗਰ ਪੁਲਿਸ ਸਟੇਸ਼ਨ ਦੇ ਸਾਹਮਣੇ ਇਕ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੋਦਵਾਂ ਦੇ ਨਿਵਾਸੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਸਟੇਸ਼ਨ ਦੇ ...

ਪੂਰੀ ਖ਼ਬਰ »

-ਮਾਮਲਾ ਨਸ਼ੇ ਵੇਚਣ ਨੂੰ ਲੈ ਕੇ ਐੱਸ. ਐੱਸ. ਪੀ. ਬਟਾਲਾ ਨੂੰ ਦਿੱਤੀ ਦਰਖ਼ਾਸਤ ਦਾ- ਪਿੰਡ ਕਾਹਲਵਾਂ ਵਿਚ ਦੇਰ ਰਾਤ ਚੱਲੀਆਂ ਗੋਲੀਆਂ

ਕਾਦੀਆਂ, 17 ਮਈ (ਪ੍ਰਦੀਪ ਸਿੰਘ ਬੇਦੀ)-ਬੀਤੀ ਰਾਤ ਪਿੰਡ ਕਾਹਲਵਾਂ 'ਚ ਪਿੰਡ ਦੇ ਵਿਅਕਤੀਆਂ ਵਲੋਂ ਇਕ ਘਰ ਦੇ ਬਾਹਰ ਅਤੇ ਅੰਦਰ ਗੋਲੀਆਂ ਚਲਾਉਣ ਦਾ ਸਮਾਚਾਰ ਸਾਹਮਣੇ ਆਇਆ | ਇਸ ਸਬੰਧੀ ਪਲਵਿੰਦਰ ਕੌਰ ਪਤਨੀ ਬਚਨ ਸਿੰਘ ਅਤੇ ਉਸ ਦੇ ਲੜਕੇ ਸਰਬਜੀਤ ਸਿੰਘ ਵਾਸੀ ਹਵੇਲੀ ਵਾਲੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ 146ਵੇਂ ਜਥੇ ਨੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 17 ਮਈ (ਭਾਗਦੀਪ ਸਿੰਘ ਗੋਰਾਇਆ)-ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ ਅੱਜ ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੇ 146ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਸੂਬੇ: ਮੇਜਰ ਸੁਖਦੇਵ ਸਿੰਘ ਖੋਖਰ, ਸੂਬੇ: ਦਲਬੀਰ ਸਿੰਘ ਡੁਗਰੀ, ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਵਲੋਂ ਆਕਸੀਜਨ ਪਲਾਂਟ ਲਈ 2.50 ਕਰੋੜ ਦੀ ਰਾਸ਼ੀ ਦੇਣਾ ਸ਼ਾਲਾਘਾਯੋਗ-ਕਾਂਗਰਸੀ ਆਗੂ

ਡੇਹਰੀਵਾਲ ਦਰੋਗਾ, 17 ਮਈ (ਹਰਦੀਪ ਸਿੰਘ ਸੰਧੂ)-ਪੰਜਾਬ ਵਿਚ ਆਕਸੀਜਨ ਦੀ ਕਮੀ ਨੂੰ ਲੈ ਕੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਆਕਸੀਜਨ ਪਲਾਂਟ ਲਈ 2.50 ਕਰੋੜ ਰੁਪਏ ਦੀ ਰਾਸ਼ੀ ਦੇਣਾ ਸ਼ਾਲਾਘਾਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੈਂਡ ਮਾਰਗੇਜ ਬੈਂਕ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਸ੍ਰੀ ਹਰਿਗੋਬਿੰਦਪੁਰ ਵਲੋਂ ਘੁਮਾਣ ਵਿਖੇ ਸਰਕਾਰ ਦੀਆਂ ਫੂਕੀਆਂ ਅਰਥੀਆਂ

ਘੁਮਾਣ, 17 ਮਈ (ਬੰਮਰਾਹ)-ਸਾਂਝਾ ਅਧਿਆਪਕ ਮੋਰਚਾ ਬਲਾਕ ਸ੍ਰੀ ਹਰਗੋਬਿੰਦਪੁਰ ਦੇ ਸਮੂਹ ਅਧਿਆਪਕਾਂ ਵਲੋਂ ਘੁਮਾਣ ਵਿਖੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੋਰਚੇ ਦੇ ਆਗੂਆਂ ਸੁਖਰਾਜ ਸਿੰਘ ਕਾਹਲੋਂ, ਗੁਰਨਾਮ ਸਿੰਘ ਮੰਡ, ...

ਪੂਰੀ ਖ਼ਬਰ »

ਆਕਸੀਜਨ ਦੀ ਘਾਟ ਨਾਲ ਲੋਕਾਂ ਨੂੰ ਮਰਦੇ ਹੋਏ ਦੇਖ ਕੇ ਵੀ ਸਰਕਾਰ ਨੱਕ ਹੇਠ ਦਰੱਖਤ ਵੱਢਣ ਦਾ ਰੁਝਾਨ ਮੰਦਭਾਗਾ-ਡਾ: ਐੱਸ. ਯੂਸਫ਼

ਧਾਰੀਵਾਲ, 17 ਮਈ (ਜੇਮਸ ਨਾਹਰ)-ਇਕ ਪਾਸੇ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲੋਕਾਂ ਵਿਚ ਆਕਸ਼ੀਜਨ ਦਾ ਪੱਧਰ ਘੱਟ ਜਾਣ ਨਾਲ ਜਿੱਥੇ ਵੱਡੀ ਗਿਣਤੀ ਵਿਚ ਲੋਕ ਮੌਤ ਦੀ ਭੇਟ ਚੜਦੇ ਜਾ ਰਹੇ ਹਨ, ਉੱਥੇ ਹੀ ਮਨੁੱਖਾਂ ਲਈ ਸਹਾਇਕ ਸਾਬਤ ਹੋਣ ਵਾਲੀ ਪੰਛੀਆਂ ਦੀ ਗਿਣਤੀ ਵੀ ਬੜੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਕਾਹਨੂੰਵਾਨ, 17 ਮਈ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਦੇ ਬੱਸ ਅੱਡੇ ਨੇੜੇ ਸਾਂਝਾ ਅਧਿਆਪਕ ਮੋਰਚੇ ਦੇ ਸੱਦੇ 'ਤੇ ਗÏਰਮਿੰਟ ਟੀਚਰ ਯੂਨੀਅਨ ਦੇ ਅਹੁਦੇਦਾਰਾਂ ਅਤੇ ਸਾਥੀਆਂ ਨੇ ਉੱਤਮ ਸਿੰਘ ਮਿਨਹਾਸ, ਲਵਪ੍ਰੀਤ ਸਿੰਘ ਰੋੜਾਂਵਾਲੀ, ਹਰਪ੍ਰੀਤ ਸਿੰਘ, ਹਰਜੀਤ ਸਿੰਘ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨਗਰ ਕੌਂਸਲ ਧਾਰੀਵਾਲ ਦੇ ਮੁਲਾਜ਼ਮਾਂ ਦੀ ਹੜਤਾਲ ਚੌਥੇ ਦਿਨ 'ਚ ਦਾਖ਼ਲ

ਧਾਰੀਵਾਲ, 17 ਮਈ (ਜੇਮਸ ਨਾਹਰ/ਰਮੇਸ਼ ਨੰਦਾ)-ਨਗਰ ਕੌਂਸਲ ਧਾਰੀਵਾਲ ਦੇ ਸਫ਼ਾਈ ਸੇਵਕ ਮੁਲਾਜ਼ਮਾਂ ਵਲੋਂ ਮਿਊਾਸੀਪਲ ਐਕਸਨ ਕਮੇਟੀ ਪੰਜਾਬ ਦੇ ਸੱਦੇ 'ਤੇ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਰੱਖੀ ਹੜਤਾਲ ਅੱਜ ਚੌਥੇ ਦਿਨ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

ਮਿ੍ਤਕ ਮਹਿਲਾ ਦੇ ਖਾਤੇ 'ਚੋਂ ਹੇਰਾਫੇਰੀ ਨਾਲ ਪੈਸੇ ਕਢਵਾਉਣ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 17 ਮਈ (ਅਸ਼ੋਕ ਸ਼ਰਮਾ)-ਸੇਵਾ-ਮੁਕਤ ਇਕ ਮਹਿਲਾ ਮੁਲਾਜ਼ਮ ਦੇ ਖਾਤੇ ਵਿਚੋਂ ਉਸ ਦੀ ਮੌਤ ਹੋ ਜਾਣ ਤੋਂ ਬਾਅਦ ਰਿਸ਼ਤੇਦਾਰਾਂ ਵਲੋਂ ਏ.ਟੀ.ਐਮ. ਰਾਹੀਂ ਪੈਸੇ ਕਢਵਾਉਣ ਦੇ ਦੋਸ਼ ਤਹਿਤ ਥਾਣਾ ਪੁਰਾਣਾ ਸ਼ਾਲਾ ਦੀ ਪੁਲਿਸ ਵਲੋਂ ਤਿੰਨ ਵਿਅਕਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਐਕਸੀਅਨ ਮੋਹਤਮ ਸਿੰਘ ਵਲੋਂ ਉਪ ਮੰਡਲ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ

ਬਟਾਲਾ, 17 ਮਈ (ਕਾਹਲੋਂ)-ਪੰਜਾਬ ਰਾਜ ਪਾਵਰਕਾਮ ਦਿਹਾਤੀ ਮੰਡਲ ਬਟਾਲਾ ਦੇ ਵਧੀਕ ਨਿਗਰਾਨ ਇੰਜ: ਮੋਹਤਮ ਸਿੰਘ ਵਲੋਂ ਉਪ ਮੰਡਲ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਇੰਜੀ: ਮੋਹਤਮ ਸਿੰਘ ਨੇ ਦੱਸਿਆ ਕਿ 50 ਕਿਲੋਵਾਟ ਤੋਂ ਉਪਰ ਲੋਡ ਵਾਲੇ ਕੁਨੈਕਸ਼ਨ ...

ਪੂਰੀ ਖ਼ਬਰ »

ਅਕਾਸ਼ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਦਾ ਇਲਾਜ ਸ਼ੁਰੂ-ਡਾ. ਭਾਗੋਵਾਲੀਆ

ਬਟਾਲਾ, 17 ਮਈ (ਕਾਹਲੋਂ)-ਸਥਾਨਕ ਅਕਾਸ਼ ਹਸਪਤਾਲ ਵਿਖੇ ਕੋਰੋਨਾ ਮਰੀਜ਼ਾਂ ਦਾ ਇਲਾਜ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਲਖਬੀਰ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਸਰਕਾਰ ਵਲੋਂ ਅਕਾਸ਼ ਹਸਪਤਾਲ ਨੂੰ 10 ਬੈੱਡਾਂ ਦੀ ਪ੍ਰਵਾਨਗੀ ਦਿੱਤੀ ਗਈ ਹੈ ਤੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਕਾਦੀਆਂ ਵਲੋਂ ਸਰਕਾਰ ਦੀਆਂ ਫੂਕੀਆਂ ਅਰਥੀਆਂ

ਊਧਨਵਾਲ, 17 ਮਈ (ਪਰਗਟ ਸਿੰਘ)-ਸਥਾਨਕ ਕਸਬੇ 'ਚ ਅੱਜ ਸਾਂਝਾ ਅਧਿਆਪਕ ਮੋਰਚਾ ਬਲਾਕ ਕਾਦੀਆਂ ਦੇ ਸਮੂਹ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਮੋਰਚੇ ਦੇ ਆਗੂਆਂ ਤੇਜਿੰਦਰ ਸਿੰਘ ਧਰਮਕੋਟ, ਦਿਲਬਾਗ ਸਿੰਘ ਪੱਡਾ, ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਦਾ ਰੋਸ ਧਰਨਾ 34ਵੇਂ ਦਿਨ 'ਚ ਦਾਖਲ

ਦੀਨਾਨਗਰ, 17 ਮਈ (ਸ਼ਰਮਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੰੂ ਲੈ ਕੇ ਸ਼ੁਰੂ ਕੀਤਾ ਗਿਆ ਰੋਸ ਧਰਨਾ ਅੱਜ 34ਵੇਂ ਦਿਨ ਵਿਚ ਪ੍ਰਵੇਸ਼ ਹੋਇਆ ਤੇ ਅੱਜ ਆਂਗਣਵਾੜੀ ਮੁਲਾਜ਼ਮਾਂ ਵਲੋਂ ਜਿੱਥੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 17 ਮਈ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪੁਰਾਣੀ ...

ਪੂਰੀ ਖ਼ਬਰ »

ਕਣਕ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ 'ਚ ਸਰਕਾਰ ਪ੍ਰਤੀ ਪਾਈ ਜਾ ਰਹੀ ਹੈ ਭਾਰੀ ਨਿਰਾਸ਼ਾ

ਘੱਲੂਘਾਰਾ ਸਾਹਿਬ, 17 ਮਈ (ਮਿਨਹਾਸ)-ਐਤਕੀਂ ਹਾੜ੍ਹੀ ਦੇ ਸੀਜ਼ਨ ਮੌਕੇ ਬਾਰਦਾਨੇ ਅਤੇ ਮੌਸਮ ਦੀ ਖ਼ਰਾਬੀ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਜੋ ਅਜੇ ਤੱਕ ਵੀ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਕਿਉਂਕਿ ਕਿਸਾਨਾਂ ਦੀ ਜਿਣਸ ਦੀ ਅਦਾਇਗੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖ਼ਿਲਾਫ਼ ਅਧਿਆਪਕਾਂ ਵਲੋਂ ਅਰਥੀ ਫੂਕ ਪ੍ਰਦਰਸ਼ਨ

ਧਾਰੀਵਾਲ, 17 ਮਈ (ਸਵਰਨ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਸੱਦੇ ਤਹਿਤ ਸਥਾਨਕ ਮਿੱਲ ਗਰਾਉਂਡ ਵਿਖੇ ਕੁਲਦੀਪ ਪੂਰੋਵਾਲ, ਸੁਖਵਿੰਦਰ ਰੰਧਾਵਾ, ਬਲਵਿੰਦਰ ਰਾਜ, ਵਿਜੇ ਲੂਣਾ ਦੀ ਸਾਂਝੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਮੋਦੀ-ਗਿਰੀ ਵਾਲੀ ਸੋਚ ਦੇ ਸਿਹਤ ਮੰਤਰੀ ਦੀ ਤੁਰੰਤ ਕੈਬਨਿਟ 'ਚੋਂ ਛੁੱਟੀ ਕਰੇ-ਸਾਂਝਾ ਅਧਿਆਪਕ ਮੋਰਚਾ ਪੰਜਾਬ

ਘੁਮਾਣ, 17 ਮਈ (ਬੰਮਰਾਹ)-ਕੋਵਿਡ-19 ਦੀ ਮਹਾਂਮਾਰੀ ਵਿਰੁੱਧ ਫਰੰਟ ਲਾਇਨ 'ਤੇ ਲੜ ਰਹੇ ਐੱਨ.ਐੱਚ.ਐੱਮ. ਕਰਮਚਾਰੀਆਂ ਨੂੰ ਟਰਮੀਨੇਸ਼ਨਾਂ ਦੇ ਪੱਤਰ ਜਾਰੀ ਕਰਨਾ ਸਰਕਾਰੀ ਆਤੰਕਵਾਦ ਹੈ, ਜਦੋਂ ਲੋਕਾਂ ਦੇ ਮਨਾਂ ਦੇ ਇਕੱਠੇ ਹੋਏ ਗੁੱਸੇ ਨੂੰ ਸਰਕਾਰਾਂ ਸਮਝਣ ਦੀ ਥਾਂ ਗੁੱਸੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ 19 ਲੱਖ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਨੀਂਹ ਪੱਥਰ

ਬਟਾਲਾ, 17 ਮਈ (ਕਾਹਲੋਂ)-ਵਾਰਡ ਨੰ: 36 ਅਧੀਨ ਆਉਂਦੀ ਗੁਰੂ ਰਾਮਦਾਸ ਕਾਲੋਨੀ ਦੀ ਜਲੰਧਰ ਰੋਡ ਤੋਂ ਸੇਂਟ ਫਰਾਂਸਿਸ ਸਕੂਲ ਵਾਲੀ ਗਲੀ ਨੂੰ ਬਣਾਉਣ ਲਈ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸ: ਬਾਜਵਾ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਿਖੇ 'ਸੋਮਾ ਸਬਲੋਕ ਦਾ ਕਥਾ ਸੰਸਾਰ' ਪੁਸਤਕ ਦਾ ਆਗਾਜ਼

ਬਟਾਲਾ, 17 ਮਈ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ. ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਹੇਠ ਕਥਾਕਾਰ 'ਸੋਮਾ ਸਬਲੋਕ ਦਾ ਕਥਾ ਸੰਸਾਰ' ਪੁਸਤਕ ਦਾ ਆਗਾਜ਼ ਕੀਤਾ ਗਿਆ, ਜਿਸ ਵਿਚ ਪੰਜਾਬੀ ਵਿਭਾਗ ਦੇ ਅਧਿਆਪਕਾਂ ਦੇ ਖੋਜ ...

ਪੂਰੀ ਖ਼ਬਰ »

ਦੀਨਾਨਗਰ 'ਚ ਹਲਕਾ ਇੰਚਾਰਜ ਥਾਪਣ ਲਈ ਜਲਦ ਹੀ ਹਾਈਕਮਾਨ ਨਾਲ ਕਰਾਂਗੇ ਮੀਟਿੰਗ-ਲਾਡੀ/ਬਾੜਾ

ਪੁਰਾਣਾ ਸ਼ਾਲਾ, 17 ਮਈ (ਗੁਰਵਿੰਦਰ ਸਿੰਘ ਗੋਰਾਇਆ)-ਹਲਕਾ ਦੀਨਾਨਗਰ ਦੀ ਵਾਗਡੋਰ ਸੰਭਾਲਣ ਲਈ ਬਰਸਾਤੀ ਡੱਡੂਆਂ ਦੀ ਤਰਜਮਾਨੀ 'ਤੇ ਕਈ ਦਲ ਬਦਲੂ ਆਗੂ ਜਿੱਥੇ ਇਨ੍ਹੀ ਦਿਨੀਂ ਤਰਲੋਮੱਛੀ ਹੁੰਦੇ ਨਜ਼ਰ ਆ ਰਹੇ ਹਨ | ਉੱਥੇ ਹੀ ਲਗਾਤਾਰ ਟਿਕਟ ਹਾਸਲ ਕਰ ਲੈਣ ਦੇ ਦਾਅਵੇ ਕਰਕੇ ...

ਪੂਰੀ ਖ਼ਬਰ »

ਪੰਜਾਬੀ ਗਾਇਕ ਪ੍ਰੀਤ ਹਰਪਾਲ ਖ਼ਿਲਾਫ਼ ਐੱਸ. ਐੱਸ. ਪੀ. ਨੰੂ ਦਿੱਤਾ ਮੰਗ-ਪੱਤਰ

ਗੁਰਦਾਸਪੁਰ, 17 ਮਈ (ਆਰਿਫ਼)-ਪੰਜਾਬੀ ਗਾਇਕ ਪ੍ਰੀਤ ਹਰਪਾਲ ਦੇ ਨਵੇਂ ਆਏ ਵੀਡੀਓ ਗਾਣੇ 'ਹੋਸਟਲ' ਵਿਚ ਉਸ ਵਲੋਂ ਗਾਏ ਗਏ ਕੁਝ ਟੱਪੇ ਦੇ ਬੋਲਾਂ ਨੰੂ ਲੈ ਕੇ ਬ੍ਰਾਹਮਣ ਸਮਾਜ ਅੰਦਰ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਜਿਸ ਨੰੂ ਲੈ ਕੇ ਬ੍ਰਾਹਮਣ ਸਮਾਜ ਵਲੋਂ ਗਾਇਕ ...

ਪੂਰੀ ਖ਼ਬਰ »

ਚੇਅ. ਖੁਸ਼ਹਾਲਪੁਰ ਵਲੋਂ ਮਾਰਕਿਟ ਕਮੇਟੀ ਦੇ ਡਾਇਰੈਕਟਰ ਲਲਿਤ ਮੋਹਨ ਨਾਲ ਦੁੱਖ ਪ੍ਰਗਟ

ਕਲਾਨੌਰ, 17 ਮਈ (ਪੁਰੇਵਾਲ)-ਮਾਰਕਿਟ ਕਮੇਟੀ ਦੇ ਡਾਇਰੈਕਟਰ ਤੇ ਸਾ. ਸਰਪੰਚ ਲਲਿਤ ਮੋਹਨ ਸ਼ਰਮਾ ਦੇ ਚਾਚਾ ਅਤੇ ਇਲਾਕੇ ਦੇ ਨਾਮਵਰ ਪੰਡਿਤ ਜਨਕ ਰਾਜ ਸ਼ਰਮਾ ਦੇ ਭਰਾ ਸੁਭਾਸ਼ ਚੰਦਰ ਦੇ ਦਿਹਾਂਤ ਹੋਣ 'ਤੇ ਸ਼ਰਮਾ ਪਰਿਵਾਰ ਨਾਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ...

ਪੂਰੀ ਖ਼ਬਰ »

ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਲੋਕ ਬਦਲਾਅ ਚਾਹੁੰਦੇ ਹਨ-ਅਮਰਜੀਤ ਉਦੋਵਾਲੀ

ਕੋਟਲੀ ਸੂਰਤ ਮੱਲ੍ਹੀ, 17 ਮਈ (ਕੁਲਦੀਪ ਸਿੰਘ ਨਾਗਰਾ)-ਆਮ ਆਦਮੀ ਪਾਰਟੀ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਆਗੂ ਅਮਰਜੀਤ ਸਿੰਘ ਉਦੋਵਾਲੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਲੋਕ ਬਦਲਾ ਚਾਹੁੰਦੇ ਹਨ ਤੇ ਸੂਬੇ ਦੀ ਸੱਤਾ ਆਮ ਆਦਮੀ ਪਾਰਟੀ ਨੂੰ ਸੌਂਪਣ ਲਈ ...

ਪੂਰੀ ਖ਼ਬਰ »

ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਜੈਤੋਸਰਜਾ ਵਿਖੇ ਕÏਮਾਂਤਰੀ ਨਰਸਿੰਗ ਦਿਵਸ ਮਨਾਇਆ

ਪੰਜਗਰਾਈਆਂ, 17 ਮਈ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਜੈਤੋਸਰਜਾ (ਬਟਾਲਾ) ਦੇ ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਵਿਖੇ ਕÏਮਾਂਤਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਸਮਾਗਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸ਼ਹਿਰੀ ਯੂਥ ਪ੍ਰਧਾਨ ਅਮਿਤ ਸੋਢੀ ਵਲੋਂ ਸ਼ਹਿਰੀ ਜਥੇਬੰਦਕ ਢਾਂਚੇ ਦਾ ਐਲਾਨ

ਬਟਾਲਾ, 17 ਮਈ (ਬੁੱਟਰ)-ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਬਟਾਲਾ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ...

ਪੂਰੀ ਖ਼ਬਰ »

ਸ਼ਹੀਦ ਫੌਜੀ ਪ੍ਰਗਟ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਕੋਟਲੀ ਸੂਰਤ ਮੱਲ੍ਹੀ, 17 ਮਈ (ਕੁਲਦੀਪ ਸਿੰਘ ਨਾਗਰਾ)-ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਬੀਤੇ ਦਿਨ ਨੇੜਲੇ ਪਿੰਡ ਦਬੁਰਜੀ ਦੇ 21 ਰੈਜੀਮੈਂਟ ਦੇ ਸ਼ਹੀਦ ਹੋਏ ਫੌਜੀ ਪ੍ਰਗਟ ਸਿੰਘ ਪੁੱਤਰ ਸ੍ਰੀ ਪ੍ਰੀਤਮ ਸਿੰਘ ਨਮਿੱਤ ਅੱਜ ਸ਼ਰਧਾਂਜਲੀ ਸਮਾਗਮ ਹੋਇਆ | ਸ਼ਹੀਦ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਡੀ. ਸੀ ਰਾਹੀਂ ਮੁੱਖ ਮੰਤਰੀ ਨੰੂ ਦਿੱਤਾ ਮੰਗ-ਪੱਤਰ

ਗੁਰਦਾਸਪੁਰ, 17 ਮਈ (ਭਾਗਦੀਪ ਸਿੰਘ ਗੋਰਾਇਆ)-ਆਮ ਆਦਮੀ ਪਾਰਟੀ ਐਸ.ਸੀ ਵਿੰਗ ਪੰਜਾਬ ਵਲੋਂ ਕੋਰੋਨਾ ਮਹਾਂਮਾਰੀ ਕਾਰਨ ਬਣੇ ਹਾਲਾਤਾਂ ਨੰੂ ਦੇਖਦੇ ਹੋਏ ਸਮੂਹ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੰੂ ਮੰਗ ਪੱਤਰ ਸੌਂਪਣ ਦੇ ਲਏ ਗਏ ...

ਪੂਰੀ ਖ਼ਬਰ »

ਕੌਮੀ ਡੇਂਗੂ ਦਿਵਸ ਮਨਾਉਣ ਸਬੰਧੀ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਕਰਵਾਈਆਂ ਵੱਖ-ਵੱਖ ਗਤੀਵਿਧੀਆਂ

ਗੁਰਦਾਸਪੁਰ, 17 ਮਈ (ਆਰਿਫ਼)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੈਸ਼ਨਲ ਡੇਂਗੂ ਡੇਅ ਮਨਾਉਣ ਸਬੰਧੀ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਤਹਿਤ ਸਿਵਲ ਸਰਜਨ ਡਾ: ਹਰਭਜਨ ਰਾਮ ਮਾਡੀ ਦੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ 11 ਕੇ.ਵੀ. 24 ਘੰਟੇ ਸਪਲਾਈ ਫੀਡਰ ਦਾ ਕੀਤਾ ਉਦਘਾਟਨ

ਊਧਨਵਾਲ, 17 ਮਈ (ਪਰਗਟ ਸਿੰਘ)-ਸਮੁੱਚੇ ਇਲਾਕੇ ਦੀ ਬਿਜਲੀ ਸਪਲਾਈ ਦੀ ਸਚਾਰੂ ਢੰਗ ਦੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ 66 ਕੇ.ਵੀ. ਸਬ ਸਟੇਸ਼ਨ ਊਧਨਵਾਲ ਤੋਂ 11 ਕੇ.ਵੀ. ਬੋਪਾਰਾਏ ਯੂ.ਪੀ.ਐਸ. 24 ਘੰਟੇ ਸਪਲਾਈ ਦੇ ਫੀਡਰ ਦਾ ਉਦਘਾਟਨ ਐਕਸੀਅਨ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂਆਂ ਦੀ ਹੋਈ ਮੀਟਿੰਗ

ਗੁਰਦਾਸਪੁਰ, 17 ਮਈ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਗੁਰਦਾਸਪੁਰ ਦੇ ਆਗੂਆਂ ਦੀ ਜ਼ਰੂਰੀ ਮੀਟਿੰਗ ਸਰਕਲ ਪ੍ਰਧਾਨ ਸੰਜੀਵ ਸੈਣੀ ਦੀ ਪ੍ਰਧਾਨਗੀ ਹੇਠ ਸਰਕਲ ਦਫ਼ਤਰ ਵਿਖੇ ਹੋਈ | ਜਿਸ ਵਿਚ ਆਗੂਆਂ ਵਲੋਂ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਰ ਸਾਹਮਣੇ ਪਾਰਕ ਨੂੰ ਜਲਦ ਮਿਲੇਗੀ ਨਵੀਂ ਦਿੱਖ-ਰੰਧਾਵਾ

ਕਲਾਨੌਰ, 17 ਮਈ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਪ੍ਰਾਚੀਨ ਸ਼ਿਵ ਮੰਦਰ ਦੇ ਸਾਹਮਣੇ ਤਿਆਰ ਹੋ ਰਹੀ ਸ਼ਿਵ ਮੰਦਿਰ ਪਾਰਕ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਜ਼ੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਉਦੇਵੀਰ ਰੰਧਾਵਾ ਵਲੋਂ ਕਲਾਨੌਰ ਦੇ ਵਾਲਮੀਕਿ ਮੁਹੱਲਾ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ

ਕਲਾਨੌਰ, 17 ਮਈ (ਪੁਰੇਵਾਲ)-ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ਯੂਥ ਕਾਂਗਰਸੀ ਆਗੂ ਉਦੇਵੀਰ ਸਿੰਘ ਰੰਧਾਵਾ ਵਲੋਂ ਕਲਾਨੌਰ 'ਚ ਵਿਕਾਸੀ ਕਾਰਜਾਂ ਦੀ ਸਮੀਖਿਆ ਕਰਨ ਲਈ ਵਾਲਮੀਕਿ ਮੁਹੱਲਾ, ਨਵਾਂ ਕਟੜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX