ਤਾਜਾ ਖ਼ਬਰਾਂ


7 ਵੀਂ ਜਮਾਤ ਦੇ ਵਿਦਿਆਰਥੀ ਦੀ ਕਥਿਤ ਤੌਰ 'ਤੇ ਇਕ ਅਧਿਆਪਕ ਦੁਆਰਾ ਕੁੱਟਮਾਰ ਕਰਨ ਤੋਂ ਬਾਅਦ ਹੋਈ ਮੌਤ
. . .  1 minute ago
ਰਾਜਸਥਾਨ, 21 ਅਕਤੂਬਰ - ਚੁਰੂ ਜ਼ਿਲ੍ਹੇ 'ਚ ਇਕ ਪ੍ਰਾਈਵੇਟ ਸਕੂਲ ਦੇ 7 ਵੀਂ ਜਮਾਤ ਦੇ ਵਿਦਿਆਰਥੀ ਦੀ ਕਥਿਤ ਤੌਰ 'ਤੇ ਇਕ ਅਧਿਆਪਕ ਦੁਆਰਾ ਕੁੱਟਮਾਰ ਕਰਨ ਤੋਂ ਬਾਅਦ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਬੇਟੇ ....
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਸੋਸ਼ਲ ਮੀਡੀਆ ਪਲੇਟਫ਼ਾਰਮ 'ਟਰੂਥ ਸੋਸ਼ਲ' ਕੀਤਾ ਲਾਂਚ
. . .  6 minutes ago
ਵਾਸ਼ਿੰਗਟਨ , 21 ਅਕਤੂਬਰ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਸੋਸ਼ਲ ਮੀਡੀਆ ਪਲੇਟਫ਼ਾਰਮ 'ਟਰੂਥ ਸੋਸ਼ਲ' ਲਾਂਚ ਕੀਤਾ ਹੈ। ਟਰੰਪ ਨੇ ਬਿਆਨ 'ਚ ਕਿਹਾ ਕਿ ਅਸੀਂ ਅਜਿਹੀ ਦੁਨੀਆਂ ਵਿਚ ਰਹਿੰਦੇ ਹਾਂ ਜਿੱਥੇ ਤਾਲਿਬਾਨ ਦੀ ਟਵਿੱਟਰ 'ਤੇ...
⭐ਮਾਣਕ - ਮੋਤੀ⭐
. . .  26 minutes ago
⭐ਮਾਣਕ - ਮੋਤੀ⭐
ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਤਰਨਤਾਰਨ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਜ਼ਿਲ੍ਹੇ ਦੇ ਪਿੰਡ ਭੱਠਲ ਸਹਿਜਾ ਸਿੰਘ ਤੇ ਖਡੂਰ ਸਾਹਿਬ ਦਾ ਦੌਰਾ

ਚੋਹਲਾ ਸਾਹਿਬ, 17 ਮਈ (ਬਲਵਿੰਦਰ ਸਿੰਘ)-ਰਾਜ ਕੁਮਾਰ ਹੰਸ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪਿੰਡ ਭੱਠਲ ਸਹਿਜਾ ਸਿੰਘ ਦੇ ਗੁਰਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਕੌਮ ਸਾਂਹਸੀ ਸਿੱਖ ਵਾਸੀ ਪਿੰਡ ਭੱਠਲ ਸਹਿਜਾ ਸਿੰਘ ਦੀ ਸਿਕਾਇਤ 'ਤੇ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ਪਿੰਡ ਭੱਠਲ ਸਹਿਜਾ ਸਿੰਘ ਵਿਖੇ ਪਹੁੰਚਣ ਉਪਰੰਤ ਸ਼ਿਕਾਇਤਕਰਤਾ ਵਲੋਂ ਕੀਤੀ ਗਈ ਸ਼ਿਕਾਇਤ ਸਬੰਧੀ ਪੁੱਛਣ 'ਤੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਕਾਫ਼ੀ ਸਮਾਂ ਪਹਿਲਾਂ ਹੋ ਚੁੱਕੀ ਹੈ | ਮਿਤੀ 11 ਮਈ 2021 ਨੂੰ ਜਰਮਨ ਸਿੰਘ, ਗੁਰਜੰਟ ਸਿੰਘ ਪੁੱਤਰਾਨ ਪਰਮਜੀਤ ਸਿੰਘ ਤੇ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਨਾ ਮਲੂਮ, ਕੌਮ ਜੱਟ ਵਾਸੀ ਪਿੰਡ ਚੰਬਾ ਖੁਰਦ ਤਹਿਸੀਲ ਖਡੂਰ ਸਾਹਿਬ ਜ਼ਿਲ੍ਹਾ ਤਰਨ ਤਾਰਨ ਵਲੋਂ ਹਥਿਆਰਾਂ ਨਾਲ ਲੈੱਸ ਹੋ ਕੇ ਉਨ੍ਹਾਂ ਦੇ ਘਰ ਅੰਦਰ ਜਬਰੀ ਦਾਖ਼ਲ ਹੋਏ, ਜਿਨ੍ਹਾਂ ਨੇ ਉਨ੍ਹਾਂ ਨੰੂ ਜਾਤੀ ਪ੍ਰਤੀ ਅਪਸ਼ਬਦ ਬੋਲੇ | ਫਿਰ ਉਨ੍ਹਾਂ ਦੀ ਮਾਤਾ ਦੀ ਮਾਰਕੁਟਾਈ ਕੀਤੀ ਤੇ ਸ਼ਰੇਆਮ ਦੋ ਗੋਲੀਆਂ ਗਲ ਵਿਚ ਤੇ ਇਕ ਪੇਟ ਵਿਚ ਮਾਰ ਕੇ ਉਸ ਦੀ ਮਾਂ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਤੇ ਜਾਂਦੇ-ਜਾਂਦੇ ਧਮਕੀਆਂ ਦੇ ਗਏ ਕਿ ਛੋਟੀ ਜਾਤੀ ਉਨ੍ਹਾਂ ਦਾ ਕੀ ਮੁਕਾਬਲਾ ਕਰੇਗੀ | ਇਸ ਦੇ ਨਾਲ ਹੀ ਉਕਤ ਵਿਅਕਤੀਆਂ ਵਲੋਂ ਭੇਜੇ ਤਿੰਨ ਆਦਮੀਆਂ ਰਾਹੀਂ ਸ਼ਿਕਾਇਤਕਰਤਾ ਦੇ ਭਰਾ ਹਰਪ੍ਰੀਤ ਸਿੰਘ ਨਾਲ ਕਰੀਬ ਚਾਰ ਮਹੀਨੇ ਪਹਿਲਾਂ ਕੁੱਟਮਾਰ ਕੀਤੀ ਤੇ ਲੱਤ ਵੀ ਤੋੜੀ ਗਈ ਸੀ | ਇਸ 'ਤੇ ਮੈਂਬਰ ਰਾਜ ਕੁਮਾਰ ਹੰਸ ਵਲੋਂ ਮੌਕੇ 'ਤੇ ਹਾਜ਼ਰ ਐੱਸ.ਐੱਚ.ਓ. ਪਰਮਜੀਤ ਸਿੰਘ ਵਿਰਦੀ ਨੂੰ ਪੁੱਛਿਆਂ ਤਾਂ ਉਨ੍ਹਾਂ ਵਲੋਂ ਦੱਸਿਆ ਕਿ ਉਕਤ ਵਿਅਕਤੀਆਂ ਦੇ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੀ ਗਿ੍ਫ਼ਤਾਰੀ ਕੀਤੀ ਜਾਵੇਗੀ | ਰਾਜ ਕੁਮਾਰ ਹੰਸ ਨੇ ਕਿਹਾ ਐੱਸ.ਸੀ.ਐੱਸ.ਟੀ. ਐਕਟ 1989 ਤਹਿਤ ਜ਼ਿਲ੍ਹਾ ਅਟਾਰਨੀ ਪਾਸੋਂ ਕਾਨੂੰਨੀ ਸਲਾਹ ਲੈ ਕੇ ਜੁਰਮ ਵਿਚ ਵਾਧਾ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਦੇ ਲੜਕੇ ਹਰਪ੍ਰੀਤ ਸਿੰਘ ਨਾਲ ਹੋਈ ਕੁੱਟਮਾਰ ਸਬੰਧੀ ਕਾਰਵਾਈ ਕਰਨ ਲਈ ਕਿਹਾ ਸੀ | ਉਨ੍ਹਾਂ ਨੇ ਮਿਤੀ 21.05.2021 ਤੱਕ ਸੀਨੀਅਰ ਕਪਤਾਨ ਪੁਲਿਸ ਤਰਨ ਤਾਰਨ ਰਾਹੀਂ ਰਿਪੋਰਟ ਕਮਿਸ਼ਨ ਦੇ ਦਫ਼ਤਰ ਚੰਡੀਗੜ੍ਹ ਵਿਖੇ ਪੁੱਜਦਾ ਕਰਨ ਲਈ ਕਿਹਾ | ਇਸ ਮੌਕੇ ਨਾਇਬ ਤਹਿਸੀਲਦਾਰ ਚੋਹਲਾ ਸਾਹਿਬ, ਐੱਸ.ਐੱਚ.ਓ., ਚੋਹਲਾ ਸਾਹਿਬ ਅਤੇ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਖਡੂਰ ਸਾਹਿਬ ਆਦਿ ਹਾਜਰ ਸਨ | ਰਾਜ ਕੁਮਾਰ ਹੰਸ ਵਲੋਂ ਮਨਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਕੌਮ ਮਜ੍ਹਬੀ ਸਿੱਖ ਵਾਸੀ ਖਡੂਰ ਸਾਹਿਬ ਦੀ ਸ਼ਿਕਾਇਤ 'ਤੇ ਖਡੂਰ ਸਾਹਿਬ ਦਾ ਦੌਰਾ ਕੀਤਾ ਗਿਆ | ਪੀੜਤ ਵਲੋਂ ਦੱਸਿਆ ਕਿ ਉਹ ਤਰਨ ਤਾਰਨ ਵਿਖੇ ਵੈਟਰਨਰੀ ਡਾਕਟਰ ਦੀ ਆਸਾਮੀ 'ਤੇ ਤਾਇਨਾਤ ਹੈ ਅਤੇ ਬਹੁਤ ਸਾਲ ਪਹਿਲਾਂ ਘਰ ਬਣਾਉਣ ਲਈ ਸਾਢੇ ਨੌ ਮਰਲੇ ਜਗ੍ਹਾ ਗੋਇੰਦਵਾਲ ਸਾਹਿਬ ਰੋਡ 'ਤੇ ਖ਼ਰੀਦੀ ਸੀ ਤੇ ਲੋਹੇ ਦਾ ਗੇਟ ਵੀ ਲਗਵਾਇਆ ਸੀ, ਪ੍ਰੰਤੂ ਕੁਝ ਜਨਰਲ ਜਾਤੀ ਦੇ ਵਿਅਕਤੀਆਂ ਜਿਨ੍ਹਾਂ ਵਿਚ ਮਨਜਿੰਦਰ ਸਿੰਘ ਉਰਫ ਮੰਨੂ ਪੁੱਤਰ ਤਲਵਿੰਦਰ ਸਿੰਘ ਕਾਲਾ, ਸਤਨਾਮ ਸਿੰਘ ਸੋਢੀ ਪੁੱਤਰ ਜੋਗਿੰਦਰ ਸਿੰਘ, ਜਸਪਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ, ਕੁਲਬੀਰ ਕੌਰ ਪਤਨੀ ਤਲਵਿੰਦਰ, ਮਨਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਖਡੂਰ ਸਾਹਿਬ ਅਤੇ ਅਰਸ ਸਿੰਘ ਪੁੱਤਰ ਨਾ ਮਲੂਮ ਕੌਮ ਜੱਟ ਵਾਸੀ ਨਾਗੋਕੇ ਤਹਿਸੀਲ ਖਡੂਰ ਸਾਹਿਬ ਜ਼ਿਲ੍ਹਾ ਤਰਨ ਤਾਰਨ ਵਲੋਂ ਉਨ੍ਹਾਂ ਨੂੰ ਜਾਤੀ ਪ੍ਰਤੀ ਅਪਸ਼ਬਦ ਬੋਲੇ ਗਏ ਹਨ ਤੇ ਗਾਲੀ ਗਲੋਚ ਵੀ ਕੀਤਾ ਤੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਉਹ ਉਨ੍ਹਾਂ ਦੇ ਪਲਾਟ 'ਤੇ ਨਾਜਾਇਜ਼ ਕਬਜ਼ਾ ਕਰ ਲੈਣਗੇ | ਇਕ ਦਿਨ ਮਨਜਿੰਦਰ ਸਿੰਘ ਆਪਣੇ ਕੁਝ ਸਾਥੀਆਂ ਨਾਲ ਉਨ੍ਹਾਂ ਦੇ ਪਲਾਟ ਦੇ ਬਾਹਰ ਆ ਕੇ ਉਸ ਨੂੰ ਗਾਲ਼ਾ ਕੱਢੀਆਂ ਤੇ ਪਲਾਟ ਦਾ ਗੇਟ ਲਾਹ ਕੇ ਲੈ ਗਏ ਤੇ ਪੀੜਤ ਦੀ ਬਹੁਤ ਮਾਰ ਕੁਟਾਈ ਕੀਤੀ | ਰਾਜ ਕੁਮਾਰ ਹੰਸ ਵਲੋਂ ਮੌਕੇ 'ਤੇ ਪਲਾਟ ਵਾਲੀ ਜਗ੍ਹਾ 'ਤੇ ਪਹੁੰਚੇ ਤੇ ਤਹਿਸੀਲਦਾਰ ਖਡੂਰ ਸਾਹਿਬ ਨੂੰ ਕਿਹਾ ਕਿ ਪੀੜਤ ਦੇ ਪਲਾਟ ਦੀ ਨਿਸ਼ਾਨਦੇਹੀ ਕਰਵਾਈ ਜਾਵੇ ਤੇ ਨਾਲ ਹੀ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਕਿ ਉਕਤ ਵਿਅਕਤੀਆਂ ਖਿਲਾਫ਼ ਵਾਧਾ ਜੁਰਮ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਪਰਚਾ ਦਰਜ ਕੀਤਾ ਜਾਵੇ ਤੇ ਰਿਪੋਰਟ ਕਮਿਸ਼ਨ ਦੇ ਦਫਤਰ ਚੰਡੀਗੜ੍ਹ ਵਿਖੇ ਮਿਤੀ 21 ਮਈ 2021 ਤੱਕ ਪੁੱਜਦੀ ਕੀਤੀ ਜਾਵੇ | ਇਸ ਮੌਕੇ ਤਹਿਸੀਲਦਾਰ ਖਡੂਰ ਸਾਹਿਬ, ਪਟਵਾਰੀ, ਐੱਸ.ਐੱਚ.ਓ ਅਤੇ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਖਡੂਰ ਸਾਹਿਬ ਆਦਿ ਹਾਜਰ ਸਨ |

ਸਾਂਝਾ ਅਧਿਆਪਕ ਮੋਰਚਾ ਵਲੋਂ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

ਪੱਟੀ, 17 ਮਈ (ਬੋਨੀ ਕਾਲੇਕੇ, ਖਹਿਰਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਤਹਿਸੀਲ ਪੱਟੀ ਵਿਖੇ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਮੋਰਚੇ ਦੇ ਆਗੂ ਕਾਰਜ ਸਿੰਘ ਕੈਰੋਂ, ਜਰਨੈਲ ਸਿੰਘ, ਸਤਨਾਮ ਸਿੰਘ ਸਿੱਧੂ, ਜਸਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਜ਼ਿਲ੍ਹੇ ਵਿਚ 2 ਮੌਤਾਂ, 83 ਨਵੇਂ ਮਾਮਲੇ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 83 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ | ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 1,15,745 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ...

ਪੂਰੀ ਖ਼ਬਰ »

2 ਲੱਖ 70 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਤੇ 800 ਕਿਲੋ ਲਾਹਣ ਬਰਾਮਦ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਵਲੋਂ ਨਾਜਾਇਜ਼ ਸ਼ਰਾਬ ਦਾ ਕਰੋਬਾਰ ਕਰਨ ਵਾਲਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਐਕਸਾਈਜ਼ ਵਿਭਾਗ ਅਤੇ ਪੁਲਿਸ ਵਿਭਾਗ ਦੀ ਟੀਮ ਵਲੋਂ ਸੰਯੁਕਤ ਤੌਰ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਵੱਡੀ ...

ਪੂਰੀ ਖ਼ਬਰ »

ਹੁਕਮਾਂ ਦੀ ਉਲੰਘਣਾ ਕਰਨ 'ਤੇ 16 ਖ਼ਿਲਾਫ਼ ਕੇਸ ਦਰਜ, 11 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ.

ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਗਏ ਲਾਕਡਾਊਨ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਲਗਾਈਆਂ ਗਈਆ ਹਨ ਪਰ ਇਨ੍ਹਾਂ ਪਾਬੰਦੀਆਂ ਦੇ ਬਾਵਯੂਦ ਕੁਝ ਲੋਕਾਂ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ...

ਪੂਰੀ ਖ਼ਬਰ »

18 ਤੋਂ 44 ਸਾਲ ਦੀ ਉਮਰ ਦੇ ਗੰਭੀਰ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਵੈਕਸੀਨ ਲਗਾਉਣ ਲਈ ਬਣਾਏ ਗਏ ਵਿਸ਼ੇਸ਼ ਕੇਂਦਰ-ਡਿਪਟੀ ਕਮਿਸ਼ਨਰ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਣਾਈ ਗਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਧੀਕ ਡਿਪਟੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਸੌਂਪਿਆ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸੁਬਾਈ ਸੱਦੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭੈਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜਿਲਾ ਆਗੂ ਸੁਖਦੇਵ ਸਿੰਘ ਕੇਟ ਕਲਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਤੇਜਪ੍ਰੀਤ ਸਿੰਘ ਪੀਟਰ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਹੋਏ ਨਤਮਸਤਕ

ਸ਼ਾਹਬਾਜ਼ਪੁਰ, 17 ਮਈ (ਪਰਦੀਪ ਬੇਗੇਪੁਰ)-ਪੰਜਾਬ ਮੰਡੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਤੇਜਪ੍ਰੀਤ ਸਿੰਘ ਪੀਟਰ ਨੇ ਆਪਣੇ ਸਾਥੀਆਂ ਸਮੇਤ ਸਥਾਨਿਕ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਸੁਰਜਨ ਸਾਹਿਬ ਵਿਖੇ ਮੱਥਾ ਟੇਕਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »

ਸੰਧੂ ਤੇ ਜਹਾਂਗੀਰ ਨਾਗੋਕੇ ਪਰਿਵਾਰ ਨਾਲ ਅਫਸੋਸ ਕਰਨ ਪੁੱਜੇ

ਮੀਆਂਵਿੰਡ, 17 ਮਈ (ਗੁਰਪ੍ਰਤਾਪ ਸਿੰਘ ਸੰਧੂ)- ਬੀਤੇ ਦਿਨੀਂ ਹਰਦੇਵ ਸਿੰਘ ਨਾਗੋਕੇ ਦੀ ਮਾਤਾ ਅਤੇ ਪ੍ਰਭਜੋਤ ਸਿੰਘ ਨਾਗੋਕੇ ਦੀ ਚਾਚੀ ਦੀ ਅਚਾਨਕ ਮੌਤ ਹੋ ਗਈ ਸੀ, ਉਨ੍ਹਾਂ ਦੀ ਮੌਤ ਦਾ ਅਫਸੋਸ ਕਰਨ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਹਰਮੀਤ ਸਿੰਘ ਸੰਧੂ ਤੇ ਹਲਕਾ ਖਡੂਰ ...

ਪੂਰੀ ਖ਼ਬਰ »

ਹਰਜਿੰਦਰਪ੍ਰੀਤ ਸਿੰਘ ਬੰਡਾਲਾ ਨੇ ਸੰਭਾਲਿਆ ਬਲਾਕ ਸਿੱਖਿਆ ਅਫ਼ਸਰ ਤਰਨ ਤਾਰਨ-1 ਦਾ ਅਹੁਦਾ

ਤਰਨ ਤਾਰਨ, 17 ਮਈ (ਲਾਲੀ ਕੈਰੋਂ)-ਤਰਨ ਤਾਰਨ ਦੇ ਸਰਕਾਰੀ ਐਲੀਮੈਂਟਰੀ ਸਕੂਲ ਫਤਿਹਚੱਕ ਵਿਖੇ ਬਤੌਰ ਸੀ.ਐੱਚ.ਟੀ. ਸੇਵਾਵਾਂ ਨਿਭਾ ਰਹੇ ਮਿਹਨਤੀ ਅਧਿਆਪਕ ਹਰਜਿੰਦਰਰਪ੍ਰੀਤ ਸਿੰਘ ਨੂੰ ਵਿਭਾਗ ਵਲੋਂ ਪਦ ਉੱਨਤ ਕੀਤੇ ਜਾਣ 'ਤੇ ਅੱਜ ਉਨ੍ਹਾਂ ਬਲਾਕ ਸਿੱਖਿਆ ਅਫ਼ਸਰ ਤਰਨ ...

ਪੂਰੀ ਖ਼ਬਰ »

ਸੇਵਾ ਨਿਯਮ ਬਣਾ ਕੇ ਵੈਟਰਨਰੀ ਇੰਸਪੈਕਟਰਾਂ ਨੂੰ ਵੱਡੀ ਰਾਹਤ- ਪ੍ਰਧਾਨ ਲੌਹੁਕਾ

ਤਰਨ ਤਾਰਨ, 17 ਮਈ (ਲਾਲੀ ਕੈਰੋਂ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਾਂ ਦੇ ਜੋ ਪਿਛਲੇ ਲੰਮੇ ਸਮੇਂ ਤੋਂ ਸੇਵਾ ਨਿਯਮ ਬਣਨ ਦੀ ਲਟਕਦੀ ਆ ਰਹੀ ਮੰਗ ਨੰੂ ਕੈਬਨਿਟ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪੂਰਾ ਕਰਦਿਆਂ ਵੈਟਰਨਰੀ ਇੰਸਪੈਕਟਰਾਂ ਦੇ ਸਰਵਿਸ ਨਿਯਮ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਵੱਖ-ਵੱਖ ਸਕੂਲਾਂ ਵਿਚ ਸਟਾਫ਼ ਨੂੰ ਕੀਤਾ ਉਤਸ਼ਾਹਿਤ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ, ਰਾਜੇਸ਼ ਕੁਮਾਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸਟੇਡੀਅਮ ਵਿਚ 200 ਬੂਟੇ ਲਗਾਏ

ਖਡੂਰ ਸਾਹਿਬ, 17 ਮਈ (ਰਸ਼ਪਾਲ ਸਿੰਘ ਕੁਲਾਰ)-ਗੁਰੂ ਨਾਨਕ ਦੇਵ ਜੀ ਸਟੇਡੀਅਮ ਕਪੂਰਥਲਾ ਵਿਖੇ ਕਾਰ ਸੇਵਾ ਖਡੂਰ ਸਾਹਿਬ ਵਲੋਂ 200 ਬੂਟੇ ਲਗਾਏ ਗਏ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਕਾਰ ਸੇਵਾ ਦੀ ਬੂਟੇ ਲਗਾਉਣ ਵਾਲੀ ਟੀਮ ਦੇ ਆਗੂ ਭਾਈ ਦਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਲਈ ਧੋਖੇਬਾਜ਼ ਤੇ ਵਿਸ਼ਵਾਸਘਾਤੀ ਸਾਬਤ ਹੋਈ- ਮੰਨਾ, ਬੋਨੀ

ਮੀਆਂਵਿੰਡ, 17 ਮਈ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਤੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਗੱਲਬਾਤ ਦੌਰਾਨ ਕੈਪਟਨ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਸ੍ਰੀ ਗੁਟਕਾ ਸਾਹਿਬ ਦੀ ਸਹੁੰ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸਰਬਪੱਖੀ ਵਿਕਾਸ ਦਾ ਸੰਕਲਪ ਦਿ੍ੜ੍ਹਤਾ ਨਾਲ ਪੂਰਾ ਕਰਨ ਲਈ ਵਚਨਬੱਧ- ਚੇਅ. ਭੈਲ

ਫਤਿਆਬਾਦ, 17 ਮਈ (ਹਰਵਿੰਦਰ ਸਿੰਘ ਧੂੰਦਾ)-ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਦੀ ਯੋਗ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਦੀ ਸੇਵਾ ਵਿਚ ਦਿਨ ਰਾਤ ਹਾਜ਼ਰ ਹਾਂ ਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾਂ ਯਤਨਸ਼ੀਲ ਹਾਂ | ਇਹ ਪ੍ਰਗਟਾਵਾ ਕਾਂਗਰਸ ਦੇ ਜਨ ਕਲਿਆਣ ਤੇ ...

ਪੂਰੀ ਖ਼ਬਰ »

ਕਿਸਾਨਾਂ ਦੀ ਆਵਾਜ਼ ਨੂੰ ਲਾਠੀ, ਗੋਲੀ ਦੇ ਨਾਲ ਨਹੀਂ ਦਬਾਇਆ ਜਾ ਸਕਦਾ-ਤੁੜ

ਫਤਿਆਬਾਦ, 17 ਮਈ (ਹਰਵਿੰਦਰ ਸਿੰਘ ਧੂੰਦਾ)-ਪਿੰਡ ਛਾਪੜੀ ਸਾਹਿਬ ਵਿਖੇ ਕਿਸਾਨ ਆਗੂਆਂ ਸਮੇਤ ਮੀਟਿੰਗ ਕਰਦੇ ਹੋਏ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਕਿਹਾ ਕਿ ਹਰਿਆਣਾ ਦੀ ਖੱਟੜ ਸਰਕਾਰ ਨੇ ਕਿਸਾਨਾਂ ਦੀ ਆਵਾਜ਼ ਨੂੰ ਲਾਠੀ ...

ਪੂਰੀ ਖ਼ਬਰ »

ਵਿਧਾਇਕ ਵਲੋਂ ਸਰਪੰਚ ਗੁਰਬਚਨ ਸਿੰਘ ਕਸੇਲ ਨਾਲ ਦੁੱਖ ਸਾਂਝਾ

ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀ ਪਿੰਡ ਕਸੇਲ ਦੇ ਕਾਂਗਰਸੀ ਸਰਪੰਚ ਗੁਰਬਚਨ ਸਿੰਘ ਦੇ ਭਤੀਜੇ ਭੁਪਿੰਦਰ ਸਿੰਘ ਪੁਤਰ ਚਰਨਾਮਿਤ ਸਿੰਘ ਦੀ ਹੋਈ ਬੇਵਕਤੀ ਮੌਤ ਦੇ ਕਾਰਨ ਸਦਮੇ ਵਿਚੋਂ ਗੁਜਰ ਰਹੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਧਾਇਕ ...

ਪੂਰੀ ਖ਼ਬਰ »

ਸਾਂਝੀ ਐਕਸ਼ਨ ਕਮੇਟੀ ਤੇ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵਲੋਂ ਸੱਜਣ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਸਾਂਝੀ ਐਕਸ਼ਨ ਕਮੇਟੀ ਤੇ ਪੁਰਾਣੀ ਪੈਨਸ਼ਨ ਬਹਾਲ ਕਮੇਟੀ ਵਲੋਂ ਪੰਜਾਬ ਰੋਡਵੇਜ ਤਰਨ ਤਾਰਨ ਦੇ ਡੀਪੂ ਵਿਚ ਸੱਜਣ ਸਿੰਘ ਚੇਅਰਮੈਨ ਪੀ.ਐੱਸ.ਐੱਚ.ਐੱਫ਼. ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਨੂੰ ਦੋ ਮਿੰਟ ਦਾ ਮੋਨ ਰੱਖ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ- ਬਲਜੀਤ ਖਹਿਰਾ

ਖੇਮਕਰਨ, 17 ਮਈ (ਰਾਕੇਸ਼ ਬਿੱਲਾ)-ਪੰਜਾਬ 'ਚ ਕਾਂਗਰਸ ਪਾਰਟੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਜਨਤਾ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ, ਉਨ੍ਹਾਂ ਵਿਚ ਇੱਕ ਵੀ ਵਾਅਦਾ ਪੂਰਾ ਕਰਨ ਵੱਲ ਮੁੱਖ ਮੰਤਰੀ ਬਣਨ ਉਪਰੰਤ ਕੈਪਟਨ ਅਮਰਿੰਦਰ ਸਿੰਘ, ਉਸ ਮੰਤਰੀਆਂ ਤੇ ਵਿਧਾਇਕਾਂ ਨੇ ...

ਪੂਰੀ ਖ਼ਬਰ »

ਕਾ: ਇੰਜੀ: ਪ੍ਰੀਤਮਹਿੰਦਰ ਸਿੰਘ ਮੰਡਲ ਪੱਟੀ ਨੂੰ ਇੰਪ: ਫੈੱਡ: (ਪਹਿਲਵਾਨ) ਵਲੋਂ ਸਨਮਾਨ

ਪੱਟੀ, 17 ਮਈ (ਬੋਨੀ ਕਾਲੇਕੇ, ਖਹਿਰਾ)-ਇੰਜੀ: ਪ੍ਰੀਤ ਮਹਿੰਦਰ ਸਿੰਘ ਕਾ: ਇੰਜੀ: ਜੋ ਫ਼ਰੀਦਕੋਟ ਤੋਂ ਬਦਲ ਕੇ ਕਾ: ਇੰਜੀ: ਮੰਡਲ ਪੱਟੀ ਦਾ ਚਾਰਜ ਸੰਭਾਲਣ ਉਪਰੰਤ ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਮੰਡਲ ਯੂਨਿਟ ਪੱਟੀ ਵਲੋਂ ਸੂਬਾ ਆਗੂ ਹਰਜਿੰਦਰ ਸਿੰਘ ਚੌਹਾਨ, ਮੰਡਲ ...

ਪੂਰੀ ਖ਼ਬਰ »

ਭਾਟੀਆ ਦੇ ਦਿਹਾਂਤ 'ਤੇ ਬਾਸਰਕੇ ਵਲੋਂ ਦੁੱਖ ਪ੍ਰਗਟ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਅਤੇ ਉੱਘੇ ਦੇਸ਼ ਭਗਤ ਆਰ.ਐੱਲ. ਭਾਟੀਆ ਸਾਬਕਾ ਕੇਦਰੀ ਵਿਦੇਸ਼ ਮੰਤਰੀ ਤੇ ਕੇਰਲਾ ਅਤੇ ਬਿਹਾਰ ਦੇ ਸਾਬਕ ਗਵਰਨਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਘਰ 'ਚੋਂ ਰਾਤ ਸਮੇਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਤਰਨ ਤਾਰਨ, 17 ਮਈ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਰਾਤ ਸਮੇਂ 2 ਘਰਾਂ ਵਿਚੋਂ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ਤਾਰਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 17 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਖਾਲੜਾ ਦੇ ਏ.ਐੱਸ.ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਖੱਟਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ 234 ਦਿਨਾਂ ਤੋਂ ਬਠਿੰਡਾ-ਅੰਮਿ੍ਤਸਰ ਹਾਈਵੇ ਨੰਬਰ 54 'ਤੇ ਪਿੰਡ ਉਸਮਾ ਦੇ ਟੋਲ ਪਲਾਜ਼ੇ 'ਤੇ ਲੱਗੇ ਪੱਕੇ ਮੋਰਚੇ ਮੌਕੇ ਇਕੱਤਰ ਹੋਏ ਕਿਸਾਨਾਂ-ਮਜ਼ਦੂਰਾਂ ਵਲੋਂ ਕੱਲ ਹਰਿਆਣਾ ਦੀ ...

ਪੂਰੀ ਖ਼ਬਰ »

ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿਚ ਲੋਕ ਤੁਰੰਤ ਸਰਕਾਰੀ ਹਸਪਤਾਲ ਤੋਂ ਮੁਫ਼ਤ ਚੈਕਅੱਪ ਤੇ ਇਲਾਜ ਕਰਵਾਉਣ-ਸਿਵਲ ਸਰਜਨ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਆਮ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਕਰਨ ਹਿੱਤ ਅਤੇ ਇਸ ਬਿਮਾਰੀ ਬਾਰੇ ਜਾਣਕਾਰੀ ਦੇਣ ਲਈ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵਲੋਂ ਪੋਸਟਰ ਤੇ ਬੈਨਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਹਰੀਕੇ ਚੌਕ ਵਿਚ ਖੱਟਰ ਸਰਕਾਰ ਦਾ ਪੁਤਲਾ ਫੂਕਿਆ

ਹਰੀਕੇ ਪੱਤਣ, 17 ਮਈ (ਸੰਜੀਵ ਕੁੰਦਰਾ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਹਰੀਕੇ ਚੌਂਕ ਵਿਚ ਹਰਿਆਣੇ ਦੀ ਖੱਟਰ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਸਤਨਾਮ ਸਿੰਘ ਹਰੀਕੇ ਅਤੇ ਦਲਜੀਤ ਸਿੰਘ ਹਰੀਕੇ ਦੀ ਅਗਵਾਈ ਹੇਠ ਹੋਏ ਇਕੱਠ ਦੌਰਾਨ ਕੇਂਦਰ ਅਤੇ ਖੱਟਰ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਅਰਥੀ ਫੂਕ ਮੁਜ਼ਾਹਰਾ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਬਲਾਕ ਤਰਨ ਤਾਰਨ 1 ਅਤੇ ਬਲਾਕ ਨੂਰਦੀ ਵਿਖੇ ਅਧਿਆਪਕਾਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ | ਮੋਰਚੇ ਦੇ ਆਗੂ ਪ੍ਰਭਜੋਤ ਸਿੰਘ ਗੋਹਲਵੜ, ਗੁਰਪ੍ਰੀਤ ਮਾੜੀਮੇਘਾ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਬਾਠ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ

ਤਰਨ ਤਾਰਨ, 17 ਮਈ (ਵਿਕਾਸ ਮਰਵਾਹਾ)- ਸਿਵਲ ਸਰਜਨ ਡਾ. ਰੋਹਿਤ ਮਹਿਤਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਮਿ੍ਤਪਾਲ ਸਿੰਘ ਨਿੱਬਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਿੰਡ ਬਾਠ ਵਿਖੇ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਗੁਰਵਿੰਦਰ ਸਿੰਘ ਭੋਜੀਆ ਹੈਲਥ ਸੁਪਰਵਾਈਜਰ ਨੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਫੂਕਿਆ ਹਰਿਆਣੇ ਦੀ ਖੱਟਰ ਸਰਕਾਰ ਦਾ ਪੁਤਲਾ

ਖਡੂਰ ਸਾਹਿਬ, 17 ਮਈ (ਰਸ਼ਪਾਲ ਸਿੰਘ ਕੁਲਾਰ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਦੇ ਪਿੰਡ ਕੰਗ ਅੱਡੇ 'ਚ ਹਰਿਆਣੇ ਦੀ ਖੱਟਰ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਦੇ ਵਿਰੋਧ 'ਚ ਪੁਤਲਾ ਫੂਕਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੀ ਮੌਤ 'ਤੇ ਦੁੱਖ ਪ੍ਰਗਟ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣਾ ਕਰਨ 'ਤੇ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਡੂੰਘੇ ਦੁੱਖ ਦਾ ਇਜਹਾਰ ਕਰਦਿਆਂ ਇਸ ਨੂੰ ਦੁਨੀਆਂ ਭਰ ਵਿਚ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਡਾਕਟਰ ਦਿੱਲੀ ਵਿਚ ਕੋਰੋਨਾ ਪੀੜਤ ਮਰੀਜ਼ਾਂ ਦਾ ਇਲਾਜ ਕਰ ਰਹੇ-ਪੰਨੂ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਕੰਵਲਪ੍ਰੀਤ ਸਿੰਘ ਪੰਨੂੰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਦੀ ਬੀ.ਜੇ.ਪੀ. ਸਰਕਾਰ ਨੇ ਕੋਰੋਨਾ ਨੂੰ ਮਹਾਂਮਾਰੀ ਐਲਾਨਿਆ ਹੋਇਆ ਹੈ | ...

ਪੂਰੀ ਖ਼ਬਰ »

ਨਗਰ ਪਾਲਿਕਾ ਦੇ ਕਾਮਿਆਂ ਵਲੋਂ ਪੰਜਵੇਂ ਦਿਨ ਵੀ ਸਮੁੱਚਾ ਕੰਮਕਾਜ ਠੱਪ ਰੱਖ ਕੇ ਰੋਸ ਪ੍ਰਗਟ ਕੀਤਾ

ਪੱਟੀ, 17 ਮਈ (ਬੋਨੀ ਕਾਲੇਕੇ, ਖਹਿਰਾ)-ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਪੰਜਾਬ ਦੇ ਸਮੁੱਚੇ ਕੱਚੇ ਮੁਲਾਜ਼ਮਾ, ਠੇਕਾ ਆਧਾਰਿਤ ਤੇ ਆਊਟ ਸੋਰਸਿੰਗ ਅਧੀਨ ਕੰਮ ਕਰਦੇ ਕਾਮਿਆਂ ਪੱਕਾ ਕਰਨ, ਖਾਲੀ ਪਈਆਂ ਅਸਾਮੀਆਂ ਉੱਪਰ ਪੱਕੀ ਭਰਤੀ ਕਰਨ, ਪੇ-ਕਮਿਸ਼ਨ ਦੀ ਰਿਪੋਰਟ ...

ਪੂਰੀ ਖ਼ਬਰ »

ਟੀਕਾਕਰਨ ਬੱਚਿਆਂ ਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ- ਡਾ. ਸੁਪਿ੍ਯਾ

ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਜਨਮ ਤੋਂ ਲੈ ਕੇ 5 ਸਾਲ ਦੇ ਬੱਚਿਆਂ ਲਈ ਟੀਕਾਕਰਨ ਬਹੁਤ ਜਰੂਰੀ ਹੈ ਤੇ ਇਸ ਨਾਲ ਬੱਚਿਆਂ ਨੂੰ ਕਈ ਲਾਇਲਾਜ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ | ਇਹ ਜਾਣਕਾਰੀ ਬੱਚਿਆਂ ਦੇ ਸਪੈਸਲਿਸਟ ਡਾਕਟਰ ਸੁਪਿ੍ਯਾ ਰੰਧਾਵਾ ਨੇ ਡਾ. ਰੰਧਾਵਾ ...

ਪੂਰੀ ਖ਼ਬਰ »

ਖੇਮਕਰਨ ਇਲਾਕੇ ਵਿਚ ਮਜ਼ਦੂਰਾਂ ਨੂੰ ਵੈਕਸੀਨ ਲਗਾਈ

ਖੇਮਕਰਨ, 17 ਮਈ (ਰਾਕੇਸ਼ ਬਿੱਲਾ)-ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਤੇ ਸਿਵਲ ਸਰਜਨ ਤਰਨਤਾਰਨ ਡਾ. ਰੋਹਿਤ ਮਹਿਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮੂਹਿਕ ਸਿਹਤ ਕੇਂਦਰ ਖੇਮਕਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਕੌਰ ਦੀ ਯੋਗ ਅਗਵਾਈ ਹੇਠ ਪੁਲਿਸ ...

ਪੂਰੀ ਖ਼ਬਰ »

ਬਾਬਾ ਨੱਥਾ ਸਿੰਘ ਸ਼ਹੀਦ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਪਿੰਡ ਠੱਠਾ ਵਿਖੇ ਸ਼ੁਰੂ

ਅਮਰਕੋਟ, 17 ਮਈ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਠੱਠਾ ਵਿਖੇ ਬਾਬਾ ਨੱਥਾ ਸਿੰਘ ਸ਼ਹੀਦ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸ਼ੁਰੂ ਹੋਇਆ | ਮੇਲੇ ਦਲ ਪੰਥ ਸੰਪਰਦਾਇ ਬਾਬਾ ਬਿਧੀ ਚੰਦ ਸੁਰਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ...

ਪੂਰੀ ਖ਼ਬਰ »

ਸੀ.ਐਚ.ਸੀ. ਕਸੇਲ 'ਚ ਵਿਸ਼ਵ ਡੇਂਗੂ ਦਿਵਸ ਮਨਾਇਆ

ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ ਦੋਦੇ)-ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ: ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਬਲਵਿੰਦਰ ਸਿੰਘ ਦੀ ਅਗਵਾਈ ਹੇਠ ਸੀ.ਐਚ.ਸੀ. ਕਸੇਲ ਵਿਖੇ ਵਿਸ਼ਵ ਡੇਂਗੂ ਰੋਕਥਾਮ ਦਿਵਸ ਮਨਾਇਆ ...

ਪੂਰੀ ਖ਼ਬਰ »

ਲੋੜਵੰਦ ਕੈਂਸਰ ਪੀੜਤ ਦੀ ਕੀਤੀ ਆਰਥਿਕ ਸਹਾਇਤਾ

ਪੱਟੀ, 17 ਮਈ (ਬੋਨੀ ਕਾਲੇਕੇ, ਖਹਿਰਾ)-ਮਾਨਵਤਾ ਦੀ ਸੇਵਾ ਨੂੰ ਸਮਰਪਿਤ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਬਖਸ਼ ਸਿੰਘ ਵਾਸੀ ਪੱਟੀ ਦੇ ਇਲਾਜ ਲਈ ਆਰਥਿਕ ਸਹਾਇਤਾ ਕੀਤੀ ਗਈ | ਇਸ ਸਬੰਧੀ ਸੁਸਾਇਟੀ ...

ਪੂਰੀ ਖ਼ਬਰ »

ਖਸਤਾ ਹਾਲਤ ਸਰਕਾਰੀ ਸਿਹਤ ਸੇਵਾਵਾਂ ਲੋਕਾਂ ਦੀ ਜਾਨ ਲਈ ਬਣੀਆਂ ਖ਼ਤਰਾ - ਡਾ. ਸੋਹਲ

ਤਰਨ ਤਾਰਨ, 17 ਮਈ (ਲਾਲੀ ਕੈਰੋਂ)-ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਵਿਚ ਸਰਕਾਰਾਂ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀਆਂ ਹਨ ਤੇ ਸਰਕਾਰਾਂ ਨੇ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਹਾਲ 'ਤੇ ਛੱਡ ਦਿੱਤਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਤਰਨ ਤਾਰਨ ਦੇ ...

ਪੂਰੀ ਖ਼ਬਰ »

ਨਾਕਾਮੀਆਂ ਲੁਕਾਉਣ ਲਈ ਕਾਂਗਰਸ ਖੇਡ ਰਹੀ ਹੈ ਖਾਨਾਜੰਗੀ ਦੀ ਖੇਡ-ਸੰਧੂ

ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ ਦੋਦੇ)-ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਸਾਢੇ ਚਾਲ ਸਾਲ ਦੀ ਸਰਕਾਰ ਚਲਾਉਣ ਵਾਲੀ ਕਾਂਗਰਸ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਤੇ ਆਪਣੀਆਂ ਨਕਾਮੀਆਂ ...

ਪੂਰੀ ਖ਼ਬਰ »

ਰੂਪ ਸਿੰਘ ਨੰਦਪੁਰ ਨੂੰ ਸਦਮਾ, ਛੋਟੇ ਭਰਾ ਦਾ ਦਿਹਾਂਤ

ਸਰਹਾਲੀ ਕਲਾਂ, 17 ਮਈ (ਅਜੇ ਸਿੰਘ ਹੁੰਦਲ)-ਨਜ਼ਦੀਕੀ ਪਿੰਡ ਨੰਦਪੁਰ ਦੇ ਸਾਬਕਾ ਸਰਪੰਚ ਰੂਪ ਸਿੰਘ ਨੂੰ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਜਲਵਿੰਦਰ ਸਿੰਘ ਦੀ ਮੌਤ ਹੋ ਗਈ | ਮਿ੍ਤਕ ਜਲਵਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਸ਼ੂਗਰ ਦੀ ਬਿਮਾਰੀ ਨਾਲ ...

ਪੂਰੀ ਖ਼ਬਰ »

ਸਰਪੰਚ ਜਗਮੋਹਣ ਸਿੰਘ ਵਰਿਆਂ ਨਹੀਂ ਰਹੇ

ਸਰਹਾਲੀ ਕਲਾਂ, 17 ਮਈ (ਅਜੇ ਸਿੰਘ ਹੁੰਦਲ)- ਪਿੰਡ ਵਰਿਆਂ ਦੇ ਸਰਪੰਚ ਜਗਮੋਹਣ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਪਰਿਵਾਰ ਨਾਲ ਆਮ ਆਦਮੀ ਪਾਰਟੀ ਦੇ ਆਗੂ ਲਾਲਜੀਤ ਸਿੰਘ ਭੁੱਲ੍ਹਰ ਦੁੱਖ ਸਾਂਝਾ ਕਰਨ ਪਹੁੰਚੇ | ਪਾਰਟੀ ਆਗੂ ਨੇ ਸਰਪੰਚ ਜਗਮੋਹਣ ਸਿੰਘ ਦੀ ...

ਪੂਰੀ ਖ਼ਬਰ »

ਸੜਕਾਂ ਤਾਂ ਬਚ ਸਕਦੀਆਂ ਹਨ, ਜੇ ਬਰਮਾਂ ਨਾਲ ਮਿੱਟੀ ਰਹੇਗੀ-ਸਰਪੰਚ ਸਕੱਤਰਾ

ਅਮਰਕੋਟ, 17 ਮਈ (ਗੁਰਚਰਨ ਸਿੰਘ ਭੱਟੀ)-ਕੌਮਾਂਤਰੀ ਸਰਹੱਦ 'ਤੇ ਵੱਸੇ ਪਿੰਡ ਸਕੱਤਰਾ ਦੇ ਸਰਪੰਚ ਸ਼ੇਰ ਸਿੰਘ ਤੇ ਸਮੁੱਚੀ ਪੰਚਾਇਤ ਵਲੋਂ ਪਿੰਡ ਸਕੱਤਰਾ ਤੋਂ ਪਿੰਡ ਭੂਰਾ ਕਰੀਮਪੁਰਾ ਨੂੰ ਜਾਂਦੀ ਲਿੰਕ ਸੜਕ ਦੇ ਦੋਵੇਂ ਪਾਸੇ ਬਰਮਾ ਨਾਲ ਛੇ-ਛੇ ਫੁੱਟ ਮਿੱਟੀ ਲਗਵਾ ਕੇ ...

ਪੂਰੀ ਖ਼ਬਰ »

ਪੰਜਾਬ ਵਾਸੀਆਂ ਦੇ ਛੇ ਮਹੀਨੇ ਦੇ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ਼ ਕੀਤੇ ਜਾਣ-ਔਲਖ

ਗੌਇੰਦਵਾਲ ਸਾਹਿਬ, 17 ਮਈ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਚੱਲ ਰਹੀ ਮਹਾਂਮਾਰੀ ਦੌਰਾਨ ਆਮ ਆਦਮੀ ਬਹੁਤ ਵੱਡੀਆਂ ਮੁਸ਼ਕਿਲਾਂ ਝੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਛੇ ਮਹੀਨੇ ਦੇ ਬਿਜਲੀ ...

ਪੂਰੀ ਖ਼ਬਰ »

ਚੇਅ. ਸੁਬੇਗ ਸਿੰਘ ਧੁੰਨ ਤੇ ਹੋਰਾਂ ਨੇ ਕੀਤਾ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ

ਚੋਹਲਾ ਸਾਹਿਬ, 17 ਮਈ (ਬਲਵਿੰਦਰ ਸਿੰਘ)-ਪਿਛਲੇ ਦਿਨੀਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਜੀਰਾ ਵਿਖੇ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਸੁਬੇਗ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਡਿਆਲ ਨੇ ਲੋੜਵੰਦ ਪਰਿਵਾਰ ਦੀ ਕੀਤੀ ਮਦਦ

ਸ਼ਾਹਬਾਜ਼ਪੁਰ, 17 ਮਈ (ਪਰਦੀਪ ਬੇਗੇਪੁਰ)-ਪਿਛਲੇ ਦਿਨੀ ਸੜਕ ਦੁਰਘਟਨਾ ਵਿਚ ਗੰਭੀਰ ਜ਼ਖ਼ਮੀ ਹੋਏ ਗਰੀਬ ਪਰਿਵਾਰ ਨਾਲ ਸਬੰਧਿਤ ਪ੍ਰਤਾਪ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਡਿਆਲ ਰਾਜਪੂਤਾਂ ਜੋ ਇਸ ਵੇਲੇ ਅਮਨਦੀਪ ਹਸਪਤਾਲ ਅੰਮਿ੍ਤਸਰ ਵਿਖੇ ਜ਼ੇਰੇ ਇਲਾਜ ਹੈ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX