ਤਾਜਾ ਖ਼ਬਰਾਂ


ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  28 minutes ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  about 1 hour ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  about 1 hour ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  about 1 hour ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  about 2 hours ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  about 2 hours ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  about 4 hours ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 5 hours ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 5 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 5 hours ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 5 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 6 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 6 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 7 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 7 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 7 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 7 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 7 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  1 minute ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 8 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 8 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 8 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਮੋਗਾ

ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਮੋਗਾ, 17 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ, ਜਿਸ ਤਹਿਤ ਸਾਂਝਾ ਅਧਿਆਪਕ ਮੋਰਚੇ ਮੋਗਾ ਵਲੋਂ ਸਥਾਨਕ ਨੇਚਰ ਪਾਰਕ ਵਿਚ ਰੋਸ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਸਾਂਝਾ ਅਧਿਆਪਕ ਮੋਰਚਾ ਦੇ ਆਗੂ ਗੁਰਪ੍ਰੀਤ ਅਮੀਵਾਲ, ਪ੍ਰਗਟਜੀਤ ਕਿਸ਼ਨਪੁਰਾ, ਜੱਜਪਾਲ ਬਾਜੇ ਕੇ , ਹਰਮਿੰਦਰ ਮਟਵਾਣੀ ਨੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਤੰਤਰ ਦੇ ਕੁੱਲ ਖ਼ਾਤਮੇ ਦੇ ਨਿਸ਼ਾਨੇ ਤਹਿਤ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖ਼ਲਾ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕਰਨ ਦੇ ਜ਼ੁਬਾਨੀ ਹੁਕਮ ਚਾੜ੍ਹੇ ਜਾ ਰਹੇ ਹਨ, ਜਿਸ ਦੇ ਸਿੱਟੇ ਵਜੋਂ ਪ੍ਰਾਇਮਰੀ ਵਿਚ ਡਾਇਰੈਕਟੋਰੇਟ ਦੀ ਵੱਖਰੀ ਹੋਂਦ, ਤਰੱਕੀਆਂ ਤੇ ਨਵੀਂ ਭਰਤੀ ਉੱਪਰ ਵੱਡਾ ਸਵਾਲੀਆ ਨਿਸ਼ਾਨ ਲੱਗ ਗਿਆ ਹੈ | ਇਸ ਮੌਕੇ ਆਗੂਆਂ ਗੁਰਮੀਤ ਸਿੰਘ, ਹਰਿੰਦਰ ਸਿੰਘ, ਕੇਵਲ ਰਹਿਲ, ਪਰਦੀਪ ਰੱਖੜਾ, ਦਵਿੰਦਰ ਮਹਿਰਾਜ, ਪਿ੍ਤਪਾਲ ਸਿੰਘ ਅਤੇ ਬੂਟਾ ਸਿੰਘ ਭੱਟੀ , ਕੁਲਦੀਪ ਦਾਤੇਵਾਲ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਸਕੱਤਰ ਪੰਜਾਬ ਸਰਕਾਰ ਵਲੋਂ ਜਾਰੀ ਕੋਰੋਨਾ ਲਈ ਜਾਰੀ ਹਰ ਤਰ੍ਹਾਂ ਦੀ ਗਾਈਡ ਲਾਈਨਜ਼ ਪੈਰਾਂ 'ਚ ਮਧੋਲਦਾ ਹੋਇਆ ਲਗਾਤਾਰ ਅਧਿਆਪਕ ਵਿਰੋਧੀ ਫ਼ੈਸਲੇ ਲੈ ਰਿਹਾ ਹੈ, ਜਿਸ ਕਾਰਨ ਪੂਰੇ ਪੰਜਾਬ 'ਚ ਲਗਾਤਾਰ ਅਧਿਆਪਕਾਂ ਦੀਆਂ ਮੌਤਾਂ ਦੇ ਅੰਕੜੇ ਦਿਨ-ਬ-ਦਿਨ ਵੱਧ ਰਹੇ ਹਨ | ਆਗੂਆਂ ਨੇ ਕਿਹਾ ਕਿ ਸਕੂਲਾਂ ਵਿਚ ਪਹਿਲਾਂ ਹੀ ਸਾਰੇ ਦਾਖ਼ਲੇ ਹੋ ਚੁੱਕੇ ਹਨ ਤੇ ਦਾਖ਼ਲੇ ਲਈ ਕੋਈ ਹੋਰ ਵਿਦਿਆਰਥੀ ਨਾ ਹੋਣ ਦੇ ਬਾਵਜੂਦ ਵੀ ਸਿੱਖਿਆ ਸਕੱਤਰ ਆਪਣੀ ਜ਼ਿੱਦ 'ਤੇ ਅੜਿਆ ਹੋਇਆ ਹੈ, ਜਿਸ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ |

ਸਫ਼ਾਈ ਸੇਵਕਾਂ ਦੀ ਹੜਤਾਲ ਪੰਜਵੇਂ ਦਿਨ 'ਚ ਦਾਖ਼ਲ

ਬੱਧਨੀ ਕਲਾਂ, 17 ਮਈ (ਸੰਜੀਵ ਕੋਛੜ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਪੰਚਾਇਤ ਬੱਧਨੀ ਕਲਾਂ ਦੇ ਸਫ਼ਾਈ ਕਰਮਚਾਰੀਆਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਪੰਜਵੇਂ ਦਿਨ 'ਚ ਦਾਖ਼ਲ ਹੋ ਗਈ | ਇਸ ਸਮੇਂ ਪ੍ਰਧਾਨ ਛੋਟੋ ਲਾਲ ਅਤੇ ...

ਪੂਰੀ ਖ਼ਬਰ »

ਜੌਗਰਫੀ ਟੀਚਰਜ਼ ਯੂਨੀਅਨ ਦਾ ਵਫ਼ਦ ਮੁੱਖ ਮੰਤਰੀ ਦੇ ਓ. ਐੱਸ. ਡੀ. ਤੇ ਸਿਆਸੀ ਸਲਾਹਕਾਰ ਨੂੰ ਮਿਲਿਆ

ਮੋਗਾ, 17 ਮਈ (ਜਸਪਾਲ ਸਿੰਘ ਬੱਬੀ)-ਜੌਗਰਫੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਲੈਕਚਰਾਰ ਸੁਖਜਿੰਦਰ ਸਿੰਘ ਸੁਖੀ ਤੇ ਸਕੱਤਰ ਸ਼ਮਸ਼ੇਰ ਸਿੰਘ ਸ਼ੈਰੀ ਦੀ ਅਗਵਾਈ ਵਿਚ ਪੰਜਾਬ ਦੇ ਸੀਨੀ. ਸੈਕੰ. ਸਕੂਲਾਂ ਵਿਚ ਵਿਸ਼ਾ ਭੂਗੋਲ (ਜੌਗਰਫੀ) ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਨੇ ਪਾਬੰਦੀਆਂ, ਛੋਟਾਂ 'ਚ 31 ਮਈ ਤੱਕ ਦਾ ਕੀਤਾ ਵਾਧਾ

ਮੋਗਾ, 17 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਮਿੳਾੂਸੀਪਲ ਟਾਊਨਜ਼ ਜਿਵੇਂ ਕਿ ਨਗਰ ਨਿਗਮ ਮੋਗਾ, ਨਗਰ ਕੌਂਸਲ ਬਾਘਾ ਪੁਰਾਣਾ, ਧਰਮਕੋਟ ਅਤੇ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ, ਬੱਧਨੀ ...

ਪੂਰੀ ਖ਼ਬਰ »

ਪੁਲਿਸ ਵਲੋਂ ਮੋਟਰਸਾਈਕਲ ਚੋਰ ਗਰੋਹ ਦੇ ਚਾਰ ਮੈਂਬਰ ਕਾਬੂ

ਮੋਗਾ/ਬਾਘਾ ਪੁਰਾਣਾ, 17 ਮਈ (ਗੁਰਤੇਜ ਸਿੰਘ, ਬਲਰਾਜ ਸਿੰਗਲਾ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਵਾਹਨ ਚੋਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਸੀ. ਆਈ. ਏ. ਸਟਾਫ਼ ਬਾਘਾ ਪੁਰਾਣਾ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ ...

ਪੂਰੀ ਖ਼ਬਰ »

ਬੱਚਿਆਂ ਤੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣ ਰਿਹਾ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ

ਕੋਟ ਈਸੇ ਖਾਂ, 17 ਮਈ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸਮਾਜ ਵਿਚ ਪਨਪ ਰਹੀਆਂ ਬੁਰਾਈਆਂ ਤੇ ਨਸ਼ੇ ਦੀਆਂ ਭੈੜੀਆਂ ਅਲਾਮਤਾਂ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਦੇ ਮਨੋਰਥ ਨਾਲ ਕੰਮ ਕਰ ਰਹੇ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਕੋਟ ਈਸੇ ਖਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 17 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਅਤੇ ਡੀ. ਐੱਸ. ਪੀ. ਪਰਸਨ ਸਿੰਘ ਨਿਹਾਲ ਸਿੰਘ ਵਾਲਾ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਲੈ ਕੇ ਥਾਣਾ ਮੁਖੀ ਗੁਰਵਿੰਦਰ ਸਿੰਘ ਦੇ ...

ਪੂਰੀ ਖ਼ਬਰ »

ਮਜ਼ਦੂਰ ਵਰਗ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ-ਰਾਮਾ

ਨਿਹਾਲ ਸਿੰਘ ਵਾਲਾ, 17 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅੱਜ 18 ਮਈ ਨੂੰ ਦਿੱਤੇ ਜਾ ਧਰਨੇ ਸਬੰਧੀ ਪਿੰਡ ਰਾਮਾ ਦੀ ਇਕਾਈ ਟਿੱਬਾ ਬਸਤੀ ਨਾਲ ਮੀਟਿੰਗ ...

ਪੂਰੀ ਖ਼ਬਰ »

ਨਗਰ ਨਿਗਮ ਦੀ ਨਵੀਂ ਟੀਮ ਸਭ ਤੋਂ ਪਹਿਲਾਂ ਆਪਣੇ ਕਰਮਚਾਰੀਆਂ ਤੋਂ ਕੰਮ ਸ਼ੁਰੂ ਕਰੇ- ਮੱਖਣ ਬਰਾੜ

ਮੋਗਾ, 17 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਨਗਰ ਨਿਗਮ ਦੀ ਨਵੀਂ ਚੁਣੀ ਗਈ ਟੀਮ ਸਭ ਤੋਂ ਪਹਿਲਾਂ ਆਪਣੇ ਕਰਮਚਾਰੀਆਂ ਦੀ ਭਲਾਈ ਤੋਂ ਹੀ ਕੰਮ ਸ਼ੁਰੂ ਕਰੇ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਹਲਕਾ ਮੋਗਾ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ...

ਪੂਰੀ ਖ਼ਬਰ »

ਘਰ-ਘਰ ਦਾਖ਼ਲਾ ਮੁਹਿੰਮ ਦੇ ਤੁਗ਼ਲਕੀ ਫ਼ਰਮਾਨ ਨਹੀਂ ਪ੍ਰਵਾਨ- ਡੀ. ਟੀ. ਐੱਫ.

ਮੋਗਾ, 17 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਕ ਪਾਸੇ ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਤੋਂ ਬਚਾਅ ਲਈ ਸਕੂਲ ਤੇ ਹੋਰ ਅਦਾਰੇ ਬੰਦ ਕਰਕੇ ਲਾਕਡਾਊਨ ਪਾਬੰਦੀਆਂ ਲਗਾ ਰਹੀ ਹੈ, ਪਰ ਦੂਸਰੇ ਪਾਸੇ ਸਰਕਾਰ ਦਾ ਚਹੇਤਾ ਸਿੱਖਿਆ ਸਕੱਤਰ ਅਧਿਆਪਕਾਂ ...

ਪੂਰੀ ਖ਼ਬਰ »

ਮੋਗਾ 'ਚ ਕੋਰੋਨਾ ਨਾਲ 4 ਮੌਤਾਂ, 90 ਨਵੇਂ ਮਾਮਲੇ

ਮੋਗਾ, 17 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ 90 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 7184 ਹੋ ਗਈ ਹੈ, ਜਦ ਕਿ 1007 ਐਕਟਿਵ ...

ਪੂਰੀ ਖ਼ਬਰ »

ਹਸਪਤਾਲ ਨੂੰ ਮੁੜ ਆਬਾਦ ਕਰਨ ਲਈ ਸਰਪੰਚ ਰਾਮ ਸਿੰਘ ਨੇ ਸਰਕਾਰ ਨੂੰ ਭੇਜਿਆ ਚਾਰ ਕਰੋੜ ਦਾ ਐਸਟੀਮੇਟ

ਠੱਠੀ ਭਾਈ, 17 ਮਈ (ਜਗਰੂਪ ਸਿੰਘ ਮਠਾੜੂ)-ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਮੁੱਢਲਾ ਸਿਹਤ ਕੇਂਦਰ ਠੱਠੀ ਭਾਈ ਦੀਆਂ ਵੀਰਾਨ ਹੋਈਆਂ ਰਿਹਾਇਸ਼ੀ ਇਮਾਰਤਾਂ ਤੇ ਖੰਡਰ ਹੋਈ ਹਸਪਤਾਲ ਦੀ ਇਮਾਰਤ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਅਤੇ ਪਿੰਡ ਠੱਠੀ ਭਾਈ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕੋਰੋਨਾ ਮਹਾਂਮਾਰੀ ਦੌਰਾਨ ਆਪਣੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ 'ਚ ਹੋ ਰਹੀ ਹੈ ਅਸਫ਼ਲ- ਮੀਤ ਹੇਅਰ

ਪਟਿਆਲਾ, 17 ਮਈ (ਗੁਰਪ੍ਰੀਤ ਸਿੰਘ ਚੱਠਾ)-ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕੋਰੋਨਾ ਮਹਾਂਮਾਰੀ ਦੌਰਾਨ ਆਪਣੇ ਲੋਕਾਂ ਨੂੰ ਜ਼ਰੂਰ ਸਿਹਤ ਸਹੂਲਤਾਂ ਦੇਣ ਲਈ ਅਸਫਲ ਹੋ ਰਹੀ ਹੈ | ਇਹ ਪ੍ਰਗਟਾਵਾ ਅੱਜ ਪਟਿਆਲਾ ਦੇ ਇਕ ਨਿੱਜੀ ਹੋਟਲ ਵਿਖੇ ਕੀਤੇ ਗਈ ਪ੍ਰੈੱਸ ਕਾਨਫ਼ਰੰਸ ...

ਪੂਰੀ ਖ਼ਬਰ »

ਇਲੈਕਟੋ੍ਰਹੋਮਿਓਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 17 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ: ਪੰਜਾਬ 404 ਦੀ ਮਹੀਨਾਵਾਰ ਮੀਟਿੰਗ ਕੋਵਿਡ ਮਹਾਂਮਾਰੀ ਦੇ ਕਾਰਨ ਜ਼ੂਮ ਐਪ 'ਤੇ ਆਨਲਾਈਨ ਡਾ. ਮਨਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਈ | ਇਸ ਮੌਕੇ ਸਭ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਕੋਲ ਵਧੀਆ ਬਾਸਮਤੀ ਦਾ ਬੀਜ ਵਿਕਰੀ ਲਈ ਪਹੁੰਚਿਆ

ਬਾਘਾ ਪੁਰਾਣਾ, 17 ਮਈ (ਬਲਰਾਜ ਸਿੰਗਲਾ)-ਕਿਸਾਨਾਂ ਨੂੰ ਪਰਮਲ ਝੋਨੇ ਹੇਠੋਂ ਰਕਬਾ ਕੱਢ ਕੇ ਬਾਸਮਤੀ ਹੇਠ ਰਕਬਾ ਲੈ ਕੇ ਆਉਣ ਦੇ ਮਕਸਦ ਨਾਲ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਸਤੀਆਂ ਦਰਾਂ ਤੇ ਬਾਸਮਤੀ ਦਾ ਬੀਜ ਉਪਲਬਧ ਕਰਵਾਇਆ ਜਾ ਰਿਹਾ ਹੈ | ਇਸੇ ਤਹਿਤ ਬਲਾਕ ...

ਪੂਰੀ ਖ਼ਬਰ »

ਕੋਰੋਨਾ ਕਾਲ ਖਪਤਕਾਰਾਂ ਦਾ ਰਹਿੰਦਾ ਬਿੱਲ ਜਮ੍ਹਾ ਕਰਵਾਉਣ ਦਾ ਆਖ਼ਰੀ ਮੌਕਾ- ਐੱਸ. ਡੀ. ਓ.

ਅਜੀਤਵਾਲ, 16 ਮਈ (ਸ਼ਮਸ਼ੇਰ ਸਿੰਘ ਗ਼ਾਲਿਬ, ਹਰਦੇਵ ਸਿੰਘ ਮਾਨ)-ਬਿਜਲੀ ਬੋਰਡ ਨੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਆਖ਼ਰੀ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ ਕਿ 31-12-2020 ਤੱਕ ਕੋਰੋਨਾ ਕਾਲ ਦੌਰਾਨ ਰਹਿੰਦੇ ਬਿੱਲ 20 ਦਿਨਾਂ ਵਿਚ 2000 ਰੁਪਏ ਜਮ੍ਹਾ ਕਰਵਾ ਕੇ ਇਸ ਦਾ ਲਾਭ ਲੈ ਸਕਣ | ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਕੈਪਟਨ ਸਰਕਾਰ ਫ਼ੇਲ੍ਹ ਸਾਬਿਤ ਹੋਈ- ਬੈਂਸ

ਨਿਹਾਲ ਸਿੰਘ ਵਾਲਾ, 17 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਦੌਰਾਨ ਸੂਬੇ ਦੇ ਲੋਕਾਂ ਦੀ ਸਾਰ ਲੈਣ 'ਚ ਪੰਜਾਬ ਦੀ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਡੇਂਗੂ ਨੂੰ ਲੈ ਕੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਪ੍ਰਭਾਵਿਤ ਖੇਤਰਾਂ 'ਚ ਕੀਤੀ ਜਾਂਚ

ਮੋਗਾ, 17 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-16 ਮਈ ਨੂੰ ਪੂਰੇ ਭਾਰਤ ਵਿਚ ਨੈਸ਼ਨਲ ਡੇਂਗੂ ਡੇਅ ਦੇ ਤੌਰ 'ਤੇ ਮਨਾਇਆ ਜਾਂਦਾ ਹੈ, ਕਿਉਂਕਿ ਲਗਪਗ ਪਿਛਲੇ 10 ਸਾਲਾਂ ਤੋਂ ਡੇਂਗੂ ਇਕ ਭਿਆਨਕ ਬਿਮਾਰੀ ਵਜੋਂ ਸਾਹਮਣੇ ਆਇਆ ਹੈ ਤੇ ਇਸ ਨਾਲ ਹਰ ਸਾਲ ਹਜ਼ਾਰਾਂ ਲੋਕ ਮੌਤ ਦੇ ...

ਪੂਰੀ ਖ਼ਬਰ »

ਪਾਵਰ ਕਾਮ ਦੀ ਇਨਫੋਰਸਮੈਂਟ ਟੀਮ ਵਲੋਂ ਹੋਟਲ 'ਤੇ ਛਾਪੇਮਾਰੀ

ਮੋਗਾ, 17 ਮਈ (ਗੁਰਤੇਜ ਸਿੰਘ)-ਜੀ. ਟੀ. ਰੋਡ ਮੋਗਾ ਬੁੱਘੀਪੁਰਾ ਚੌਕ ਸਥਿਤ ਹੋਟਲ ਸਿਟੀ ਹਾਰਟ 'ਤੇ ਪਾਵਰ ਕਾਮ ਇਨਫੋਰਸਮੈਂਟ ਟੀਮ ਵਲੋਂ ਛਾਪੇਮਾਰੀ ਕਰ ਕੇ ਟਰਾਂਸਫ਼ਾਰਮਰ ਤੋਂ ਸਿੱਧੀ ਕੁੰਡੀ ਲਗਾ ਕੇ ਬਿਜਲੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਆਰੰਭੀ ਹੜਤਾਲ ਪੰਜਵੇਂ ਦਿਨ 'ਚ ਸ਼ਾਮਿਲ

ਬਾਘਾ ਪੁਰਾਣਾ, 17 ਮਈ (ਬਲਰਾਜ ਸਿੰਗਲਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਥਾਨਕ ਨਗਰ ਕੌਂਸਲ ਬਾਘਾ ਪੁਰਾਣਾ ਦੇ ਦਫ਼ਤਰ ਅੱਗੇ ਪ੍ਰਧਾਨ ਮਾਤਾਦੀਨ ਦੀ ਅਗਵਾਈ ਹੇਠ ਸਮੂਹ ਸਫ਼ਾਈ ਸੇਵਕਾਂ ਨੇ ਅਣਮਿਥੇ ਸਮੇਂ ਲਈ ਹੜਤਾਲ ਅਰੰਭੀ ਹੋਈ ਹੈ ਜੋ ਕਿ ਅੱਜ ਪੰਜਵੇਂ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਚੋਰੀ ਕਰਨ ਵਾਲਾ ਪੁਲਿਸ ਵਲੋਂ ਕਾਬੂ

ਮੋਗਾ, 17 ਮਈ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਨਿਊ ਟਾਊਨ ਗਲੀ ਨੰਬਰ-5 'ਚ ਕਮਿਸ਼ਨ ਏਜੰਟ ਦੇ ਘਰ 'ਚੋਂ 7 ਤੋਲੇ ਸੋਨਾ, ਲੱਖਾਂ ਰੁਪਏ ਨਕਦੀ ਤੇ 9200 ਡਾਲਰ ਚੋਰੀ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਸੰਸਥਾ ਲਗਵਾ ਰਹੀ ਹੈ ਲਗਾਤਾਰ ਸਟੂਡੈਂਟ ਵੀਜ਼ੇ

ਮੋਗਾ, 17 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖ਼ਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਲਾਕਡਾਊਨ ਤੋਂ ਬਾਅਦ ਰਾਜਵੀਰ ਕੌਰ ਬੈਂਸ ਦਾ ਕੈਨੇਡਾ ਦਾ ਸਟੂਡੈਂਟ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਦਾ ਵਫ਼ਦ ਥਾਣਾ ਮੁਖੀ ਨੂੰ ਮਿਲਿਆ

ਬਾਘਾ ਪੁਰਾਣਾ, 17 ਮਈ (ਬਲਰਾਜ ਸਿੰਗਲਾ)-ਭਾਰਤੀ ਕਮਿਊਨਿਸਟ ਪਾਰਟੀ ਦਾ ਇਕ ਵਫ਼ਦ ਜ਼ਿਲ੍ਹਾ ਸਕੱਤਰ ਕੁਲਦੀਪ ਸਿੰਘ ਭੋਲਾ ਦੀ ਅਗਵਾਈ ਹੇਠ ਥਾਣਾ ਮੁਖੀ ਹਰਮਨਜੀਤ ਸਿੰਘ ਬਲ ਨੂੰ ਮਿਲਿਆ | ਇਸ ਵਫ਼ਦ ਵਿਚ ਸ਼ਾਮਿਲ ਮੀਤ ਸਕੱਤਰ ਜਗਜੀਤ ਸਿੰਘ ਧੂੜਕੋਟ, ਇਲਾਕਾ ਸਕੱਤਰ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਚੋਰੀ ਕਰਨ ਵਾਲਾ ਪੁਲਿਸ ਵਲੋਂ ਕਾਬੂ

ਮੋਗਾ, 17 ਮਈ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਨਿਊ ਟਾਊਨ ਗਲੀ ਨੰਬਰ-5 'ਚ ਕਮਿਸ਼ਨ ਏਜੰਟ ਦੇ ਘਰ 'ਚੋਂ 7 ਤੋਲੇ ਸੋਨਾ, ਲੱਖਾਂ ਰੁਪਏ ਨਕਦੀ ਤੇ 9200 ਡਾਲਰ ਚੋਰੀ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX