ਤਾਜਾ ਖ਼ਬਰਾਂ


ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  36 minutes ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  about 2 hours ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  about 2 hours ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  about 2 hours ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  about 3 hours ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  about 3 hours ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  about 5 hours ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 5 hours ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 6 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 6 hours ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 6 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 7 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 7 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 7 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 7 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 7 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 8 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 8 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 8 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 8 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 8 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 9 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 9 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਬਰਨਾਲਾ

ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਂਸਲ ਧਨੌਲਾ ਦੇ ਮੁਲਾਜ਼ਮਾਂ ਨੇ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ

ਧਨੌਲਾ, 17 ਮਈ (ਚੰਗਾਲ)-ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਨਗਰ ਕੌਂਸਲ ਧਨੌਲਾ ਦੇ ਸਮੂਹ ਮੁਲਾਜ਼ਮਾਂ ਵਲੋਂ ਪੰਜਾਬ ਮਿੳਾੂਸੀਪਲ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚੰਚਲ ਕੁਮਾਰ ਦੀ ਅਗਵਾਈ ਵਿਚ ਅਣਮਿਥੇ ਸਮੇਂ ਲਈ ਹੜਤਾਲ ਕਰਦਿਆਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚੰਚਲ ਕੁਮਾਰ ਤੇ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਮਿੳਾੂਸੀਪਲ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਇਹ ਹੜਤਾਲ ਕੀਤੀ ਗਈ ਹੈ ਜਿਸ ਵਿਚ ਸਾਡੀਆਂ ਮੁੱਖ ਮੰਗਾਂ ਠੇਕਾ ਪ੍ਰਣਾਲੀ ਸਮਾਪਤ ਕਰ ਕੇ ਕੰਮ ਕਰਦੇ ਕੰਪਿਊਟਰ ਆਪਰੇਟਰ, ਸਫ਼ਾਈ ਸੇਵਕ, ਸੀਵਰਮੈਨ, ਮਾਲੀ, ਬੇਲਦਾਰ, ਇਲੈਕਟ੍ਰੀਸ਼ਨ, ਪੰਪ ਆਪਰੇਟਰ, ਕਲਰਕ, ਡਰਾਈਵਰ ਅਤੇ ਫਾਇਰ ਬਿ੍ਗੇਡ ਠੇਕੇਦਾਰੀ ਤਹਿਤ ਲੱਗੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਸ਼ਹਿਰਾਂ ਦੀਆਂ ਬੀਟਾਂ ਅਨੁਸਾਰ ਸਫ਼ਾਈ ਸੇਵਕਾਂ ਦੀ ਭਰਤੀ ਕੀਤੀ ਜਾਵੇ, ਤਨਖ਼ਾਹਾਂ ਸਮੇਂ ਸਿਰ ਦੇਣ ਲਈ ਵੈਟ ਦੀ ਰਾਸ਼ੀ ਦੁੱਗਣੀ ਕੀਤੀ ਜਾਵੇ ਜਾਂ ਮਿੳਾੂਸੀਪਲ ਮੁਲਾਜ਼ਮਾਂ ਦੀ ਤਨਖ਼ਾਹ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿਚੋਂ ਦਿੱਤੀ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ, ਸੋਲਿਡ ਵੇਸਟ ਮੈਨੇਜਮੈਂਟ ਦਾ ਸਰਕਾਰੀਕਰਨ ਕੀਤਾ ਜਾਵੇ, 01-01-2004 ਦੀ ਨਵੀਂ ਪੈਨਸ਼ਨ ਸਕੀਮ ਰੱਦ ਕੀਤੀ ਜਾਵੇ ਪੁਰਾਣੀ ਪੈਨਸ਼ਨ ਸਕੀਮ ਸਮੇਤ ਸਾਰੇ ਲਾਭ ਦਿੱਤੇ ਜਾਣ, ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਜਾਵੇ ਅਤੇ ਬਣਦਾ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ, ਮੁਲਾਜ਼ਮਾਂ ਨੂੰ ਕਿੱਤਾ ਟੈਕਸ ਤੋਂ ਛੋਟ ਦਿੱਤੀ ਜਾਵੇ ਆਦਿ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾ ਸਮਾਂ ਸਾਡੀਆਂ ਮੰਗਾਂ ਪੰਜਾਬ ਸਰਕਾਰ ਵਲੋਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਇਹ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ ਤੇ ਜੇਕਰ ਸਰਕਾਰ ਨੇ ਇਹ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਇਸ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਪਰਮਜੀਤ ਕੌਰ ਜੂਨੀਅਰ ਸਹਾਇਕ, ਜਗਸੀਰ ਸਿੰਘ ਕਲਰਕ, ਨਵਕਿਰਨ ਸਿੰਘ ਕੰਪਿਊਟਰ ਆਪਰੇਟਰ, ਜਸਪ੍ਰੀਤ ਸਿੰਘ ਪੰਪ ਆਪਰੇਟਰ, ਅਵਤਾਰ ਸਿੰਘ ਸੇਵਾਦਾਰ, ਭਾਗ ਰਾਮ ਸਫ਼ਾਈ ਸੇਵਕ, ਸਤਨਾਮ ਸਫ਼ਾਈ ਸੇਵਕ, ਪੱਪੀ ਰਾਮ ਸਫ਼ਾਈ ਸੇਵਕ, ਸੁਖਦੇਵ, ਭੋਲਾ, ਵਿਜੇ ਕੁਮਾਰ, ਗੁਰਦੀਪ ਸਿੰਘ, ਗਾਂਧੀ ਰਾਮ, ਕਰਮਜੀਤ ਕੌਰ ਸੇਵਾਦਾਰ, ਸਰੋਜ ਰਾਣੀ ਸਫ਼ਾਈ ਸੇਵਕ, ਰਮੇਸ਼ ਕੁਮਾਰ ਬੌਸ, ਸੋਨੰੂ ਕੁਮਾਰ, ਬਲਜੀਤ ਕੁਮਾਰ, ਜਰਨ ਸਿੰਘ, ਸ਼ਸ਼ੀ ਕੁਮਾਰ, ਰਵੀ ਕੁਮਾਰ, ਸੰਜੇ ਕੁਮਾਰ ਆਦਿ ਨਗਰ ਕੌਂਸਲ ਧਨੌਲਾ ਦੇ ਸਫ਼ਾਈ ਸੇਵਕ ਤੇ ਦਫ਼ਤਰੀ ਸਟਾਫ਼ ਮੌਜੂਦ ਸੀ |

-ਮਾਮਲਾ ਹਰਿਆਣਾ 'ਚ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਦਾ- ਨਹਿਰੂ ਚੌਂਕ ਵਿਖੇ ਧਰਨਾ ਲਾ ਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, 17 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 229ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਹਿਸਾਰ (ਹਰਿਆਣਾ) ਵਿਖੇ ਕਿਸਾਨਾਂ ਉਪਰ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਸੰਕੇਤਕ ਤੌਰ 'ਤੇ ਬਰਨਾਲਾ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਦੀ ਕੋਸ਼ਿਸ਼, ਮੁੱਖ ਦੋਸ਼ੀ ਅਤੇ ਤਿੰਨ ਔਰਤਾਂ ਖ਼ਿਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 17 ਮਈ (ਤਰਸੇਮ ਸਿੰਘ ਗਹਿਲ)-ਪਿੰਡ ਅਮਲਾ ਸਿੰਘ ਵਾਲਾ ਵਿਖੇ ਦਲਿਤ ਪਰਿਵਾਰ ਨਾਲ ਸਬੰਧਿਤ ਇਕ ਨਾਬਾਲਗ ਲੜਕੀ ਨਾਲ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਜਬਰ ਜਨਾਹ ਕਰਨ ਦੀ ਕੋਸ਼ਿਸ਼ ਦੇ ਤਹਿਤ ਠੁੱਲੀਵਾਲ ਪੁਲਿਸ ਵਲੋਂ ਮੁੱਖ ਦੋਸ਼ੀ ਸਮੇਤ ਤਿੰਨ ਔਰਤਾਂ ਖ਼ਿਲਾਫ਼ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਦਾ ਕੀਤਾ ਦੌਰਾ

ਮਹਿਲ ਕਲਾਂ, 17 ਮਈ (ਤਰਸੇਮ ਸਿੰਘ ਗਹਿਲ)-ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਸਿਵਲ ਸਰਜਨ ਬਰਨਾਲਾ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਸਿਹਤ ਵਿਭਾਗ ਦੇ ਨੋਡਲ ਅਫ਼ਸਰ ਡਾ: ਗੁਰਮਿੰਦਰ ਕੌਰ ਔਜਲਾ ਅਤੇ ਡਰੱਗ ਇੰਸਪੈਕਟਰ ...

ਪੂਰੀ ਖ਼ਬਰ »

ਸਰਕਾਰ ਦਾਖ਼ਲਿਆਂ ਸਬੰਧੀ ਕੇਂਦਰਿਤ ਸਿਸਟਮ ਦਾ ਨਾਦਰਸ਼ਾਹੀ ਫ਼ਰਮਾਨ ਵਾਪਸ ਲਵੇ

ਭਦੌੜ, 17 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਸਰਕਾਰ ਵਲੋਂ ਅੰਡਰ ਗਰੇਜੂਏਟ ਅਤੇ ਪੋਸਟ ਗਰੇਜੂਏਟ ਕਲਾਸਾਂ ਦੇ ਦਾਖ਼ਲੇ ਕੇਂਦਰਿਤ ਸਿਸਟਮ ਰਾਹੀਂ ਕਰਨ ਦੇ ਫ਼ੈਸਲਾ ਦਾ ਵੱਖ-ਵੱਖ ਕਾਲਜਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਮੀਰੀ ਪੀਰੀ ਖਾਲਸਾ ਕਾਲਜ, ਭਦੌੜ ਦੇ ...

ਪੂਰੀ ਖ਼ਬਰ »

ਸਮੇਂ ਸਿਰ ਜੇਲ੍ਹ ਦਾਖਲ ਨਾ ਹੋਣ 'ਤੇ ਕੈਦੀ ਖ਼ਿਲਾਫ਼ ਮਾਮਲਾ ਦਰਜ

ਭਦੌੜ, 17 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕੈਦੀ ਵਲੋਂ ਛੱੁਟੀ ਕੱਟ ਕੇ ਤਹਿ ਸਮੇਂ 'ਤੇ ਜੇਲ੍ਹ ਵਾਪਿਸ ਨਾ ਜਾਣ 'ਤੇ ਕੈਦੀ ਖ਼ਿਲਾਫ਼ ਥਾਣਾ ਭਦੌੜ ਵਿਖੇ ਮਾਮਲਾ ਦਰਜ਼ ਕੀਤਾ ਗਿਆ ਹੈ | ਇਸ ਸਬੰਧ ਵਿਚ ਥਾਣਾ ਮੁਖੀ ਮਨੀਸ਼ ਕੁਮਾਰ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 72 ਨਵੇਂ ਕੇਸ, ਪੰਜ ਹੋਰ ਮੌਤਾਂ-62 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 72 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਪੰਜ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 62 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ...

ਪੂਰੀ ਖ਼ਬਰ »

-ਮਾਮਲਾ ਗਰਚਾ ਰੋਡ ਸੜਕ 'ਤੇ ਪ੍ਰੀਮਿਕਸ ਪਾਉਣ ਸਬੰਧੀ ਹੋਏ ਘਪਲੇ ਦਾ- ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਦੇ ਏ.ਐਮ.ਈ. ਅਤੇ ਜੇ.ਈ. ਨੂੰ ਕੀਤਾ ਮੁਅੱਤਲ

ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕੁਝ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੀ ਗਰਚਾ ਰੋਡ ਸੜਕ, ਜਿਸ ਉੱਪਰ ਪ੍ਰੀਮਿਕਸ ਪਾਉਣ ਸਬੰਧੀ ਘਪਲਾ ਉਜਾਗਰ ਹੋਇਆ ਸੀ ਉੱਪਰ ਕਾਰਵਾਈ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਨਗਰ ਕੌਂਸਲ ਬਰਨਾਲਾ ਦੇ ਏ.ਐਮ.ਈ. ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਅੱਗੇ ਬੇਵੱਸ ਹੋਈ ਨਗਰ ਕੌਂਸਲ, ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ

ਤਪਾ ਮੰਡੀ, 17 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ਦੀ ਅਣਮਿਥੇ ਸਮੇਂ ਲਈ ਚੱਲ ਰਹੀ ਹੜਤਾਲ ਦੇ ਕਾਰਨ ਸ਼ਹਿਰ 'ਚ ਜਗ੍ਹਾ-ਜਗ੍ਹਾ 'ਤੇ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗ ਗਏ ਹਨ, ਜਿਸ ਵਿਚੋਂ ਗੰਦੀ ਬਦਬੂ ਆਉਣੀ ਸ਼ੁਰੂ ਹੋ ਗਈ ਹੈ, ਪ੍ਰੰਤੂ ਨਗਰ ਕੌਂਸਲ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਮਿਊਾਸੀਪਲ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ -ਹੜਤਾਲ ਪੰਜਵੇਂ ਦਿਨ 'ਚ ਸ਼ਾਮਿਲ

ਹੰਡਿਆਇਆ, 17 ਮਈ (ਗੁਰਜੀਤ ਸਿੰਘ ਖੁੱਡੀ)-ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ (ਪੰਜਾਬ) ਦੇ ਸੱਦੇ 'ਤੇ ਹੱਕੀ ਮੰਗਾਂ ਨੂੰ ਲੈ ਕੇ ਕਲੈਰੀਕਲ ਸਟਾਫ਼ ਅਤੇ ਸਫ਼ਾਈ ਸੇਵਕਾਂ ਵਲੋਂ ਕੀਤੀ ਹੜਤਾਲ 5ਵੇਂ ਦਿਨ ਵਿਚ ਸ਼ਾਮਿਲ ਹੋ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਬਰਗਾੜੀ ਕਾਂਡ ਦੀ ਚੀਸ ਲੋਕ ਮਨਾਂ ਵਿਚੋਂ ਦੋਸ਼ੀਆਂ ਨੂੰ ਸਜਾਵਾਂ ਮਿਲਣ ਤੱਕ ਨਹੀਂ ਜਾ ਸਕਦੀ-ਪਿਰਮਲ ਸਿੰਘ ਧੌਲਾ

ਸ਼ਹਿਣਾ, 17 ਮਈ (ਸੁਰੇਸ਼ ਗੋਗੀ)-ਭਾਵੇਂ ਕਿ ਮਾਣਯੋਗ ਹਾਈਕੋਰਟ ਵਲੋਂ ਬਰਗਾੜੀ ਮਾਮਲੇ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕੀਤੀ ਗਈ ਜਾਂਚ ਨੂੰ ਰੱਦ ਕਰ ਦਿੱਤਾ, ਪਰ ਲੋਕ ਮਨ੍ਹਾਂ ਵਿਚ ਇਸ ਵਾਪਰੇ ਦਰਦਨਾਕ ਕਾਂਡ ਦੀ ਚੀਸ ਤਦ ਤੱਕ ਨਹੀਂ ਜਾ ਸਕਦੀ, ਜਦ ਤੱਕ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਸ਼ਹਿਰ ਦੇ ਰਾਮਗੜ੍ਹੀਆ ਰੋਡ ਉੱਪਰ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ

ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਅਤੇ ਮੀਤ ਪ੍ਰਧਾਨ ਨਰਿੰਦਰ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਬਰਨਾਲਾ, 17 ਮਈ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਨਵੀਂ ਸਿੱਖਿਆ ਨੀਤੀ-2020 ਦੇ ਵਿਰੋਧ 'ਚ ਨਿੱਤਰੇ ਅਧਿਆਪਕ

ਸ਼ਹਿਣਾ, 17 ਮਈ (ਸੁਰੇਸ਼ ਗੋਗੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਸੱਦੇ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਹਿਣਾ ਦੇ ਦਫ਼ਤਰ ਵਿਖੇ ਸਤਪਾਲ ਤਪਾ, ਬਲਵੰਤ ਭੋਤਨਾ ਅਤੇ ਲਖਵੀਰ ਸਿੰਘ ਬੀਹਲੀ ਦੀ ਅਗਵਾਈ ਹੇਠ ਹੋਏ ਪੰਜਾਬ ਸਰਕਾਰ ਦੇ ਅਰਥੀ ਫ਼ੂਕ ...

ਪੂਰੀ ਖ਼ਬਰ »

ਸਹਿ-ਬਿਮਾਰੀ ਯੁਕਤ 18 ਤੋਂ 44 ਸਾਲ ਦੇ ਵਿਅਕਤੀਆਂ ਦੇ ਟੀਕਾਕਰਨ ਦਾ ਮਾਮਲਾ ਸਵਾਲੀਆ ਘੇਰੇ 'ਚ

ਮਹਿਲ ਕਲਾਂ, 17 ਮਈ (ਤਰਸੇਮ ਸਿੰਘ ਗਹਿਲ)-ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ 18 ਤੋਂ 44 ਸਾਲ ਤੱਕ ਦੀ ਉਮਰ ਦੇ ਸਹਿ ਰੋਗੀ ਵਿਅਕਤੀਆਂ ਨੂੰ ਟੀਕਾਕਰਨ ਕੀਤੇ ਜਾਣ ਦਾ ਮਾਮਲਾ ਸਵਾਲੀਆ ਘੇਰੇ ਵਿਚ ਜਾਪ ਰਿਹਾ ਹੈ | ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ ਮਹਿਲ ...

ਪੂਰੀ ਖ਼ਬਰ »

ਸਿਹਤ ਵਿਭਾਗ ਬਰਨਾਲਾ ਨੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ

ਬਰਨਾਲਾ, 17 ਮਈ (ਰਾਜ ਪਨੇਸਰ)-ਕੋਰੋਨਾ ਮਹਾਂਮਾਰੀ ਦੌਰਾਨ ਹਾਈਪਰਟੈਨਸ਼ਨ ਤੋਂ ਬਚਾਅ ਬਹੁਤ ਜ਼ਰੂਰੀ ਹੈ ਅਤੇ ਸਮੇਂ-ਸਮੇਂ 'ਤੇ ਚੈੱਕਅਪ ਕਰਾਉਂਦੇ ਰਹਿਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ: ਹਰਿੰਦਰਜੀਤ ਸਿੰਘ ਨੇ ਵਿਸ਼ਵ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਦਾ ਜਨਮ ਦਿਨ 200 ਬੱਚਿਆਂ ਨੂੰ ਮਠਿਆਈਆਂ ਵੰਡ ਕੇ ਮਨਾਇਆ

ਧਨੌਲਾ, 17 ਮਈ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇਲਾਕਾ ਭਰ ਦੇ ਜਥੇਬੰਦਕਾਂ ਵਲੋਂ ਮਾਰਕੀਟ ਕਮੇਟੀ ਧਨੌਲਾ ਵਿਖੇ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਅਤੇ ਹਲਕਾ ਬਰਨਾਲਾ ਦੇ ਇੰਚਾਰਜ ਸ: ਕੇਵਲ ਸਿੰਘ ਢਿੱਲੋਂ ਦਾ 72ਵਾਂ ਜਨਮ ਦਿਨ ਬੜੀਆਂ ਹੀ ...

ਪੂਰੀ ਖ਼ਬਰ »

ਮਿਉਂਸੀਪਲ ਕਰਮਚਾਰੀ ਅਤੇ ਸਫ਼ਾਈ ਸੇਵਕ ਯੂਨੀਅਨ ਵਲੋਂ ਹੜਤਾਲ ਲਗਾਤਾਰ ਜਾਰੀ

ਬਰਨਾਲਾ, 17 ਮਈ (ਅਸ਼ੋਕ ਭਾਰਤੀ)-ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਂਸਲ ਬਰਨਾਲਾ ਦੇ ਸਮੂਹ ਮਿਉਂਸੀਪਲ ਕਰਮਚਾਰੀ ਅਤੇ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਪੰਜਾਬ ਸਰਕਾਰ ਦੀ ਅਰਥੀ ਸਾੜ ਕੀਤਾ ਰੋਸ ਮੁਜ਼ਾਹਰਾ

ਮਹਿਲ ਕਲਾਂ, 17 ਮਈ (ਤਰਸੇਮ ਸਿੰਘ ਗਹਿਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਸਿੱਖਿਆ ਨੀਤੀ 2020 ਦੇ ਖ਼ਿਲਾਫ਼ ਮਹਿਲ ਕਲਾਂ ਵਿਖੇ ਬਲਾਕ ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ...

ਪੂਰੀ ਖ਼ਬਰ »

ਦੋ ਦਿਨਾਂ ਦੀ ਤਾਲਾਬੰਦੀ ਤੋਂ ਬਾਅਦ ਸ਼ਹਿਰ ਦੀਆਂ ਸੜਕਾਂ 'ਤੇ ਉਮੜਿਆ ਜਨ ਸੈਲਾਬ

ਤਪਾ ਮੰਡੀ, 17 ਮਈ (ਪ੍ਰਵੀਨ ਗਰਗ)-ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਸਰਕਾਰ ਵਲੋਂ ਸ਼ਨੀਵਾਰ ਐਤਵਾਰ ਨੂੰ ਤਾਲਾਬੰਦੀ ਦੇ ਆਦੇਸ਼ਾਂ ਦੀ ਪਾਲਣਾ ਲੋਕਾਂ ਵਲੋਂ ਬਾਖ਼ੂਬੀ ਕੀਤੀ ਜਾ ਰਹੀ ਹੈ ਉੱਥੇ ਸੋਮਵਾਰ ਵਾਲੇ ਦਿਨ ਸ਼ਹਿਰ ਦੇ ਬਾਜ਼ਾਰ ਖੁੱਲ੍ਹਣ ਉਪਰੰਤ ...

ਪੂਰੀ ਖ਼ਬਰ »

ਹੱਕ ਮੰਗਦੇ ਲੋਕਾਂ ਨੂੰ ਡੰਡੇ ਦੇ ਜ਼ੋਰ ਨਾਲ ਨਹੀਂ ਦਬਾਇਆ ਜਾ ਸਕਦਾ- ਕਿਸਾਨ ਆਗੂ

ਮਹਿਲ ਕਲਾਂ, 17 ਮਈ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਟੋਲ ਪਲਾਜ਼ਾ ਮਹਿਲ ਕਲਾਂ ਉੱਪਰ ਚੱਲ ਰਹੇ ਕਿਸਾਨ ਧਰਨੇ ਵਿਚ ਸ਼ਾਮਿਲ ਵੱਡੀ ਗਿਣਤੀ 'ਚ ਕਿਸਾਨਾਂ ਮਜ਼ਦੂਰਾਂ ਔਰਤਾਂ ਨੇ ਲੁਧਿਆਣਾ ਬਠਿੰਡਾ ਮੁੱਖ ਮਾਰਗ ਨੂੰ ਇਕ ਘੰਟੇ ਲਈ ਜਾਮ ਕਰ ਕੇ ...

ਪੂਰੀ ਖ਼ਬਰ »

ਡੇਰਾ ਬਾਬਾ ਭਜਨ ਸਿੰਘ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਟੱਲੇਵਾਲ, 17 ਮਈ (ਸੋਨੀ ਚੀਮਾ)-ਪਿੰਡ ਦੀਵਾਨਾ ਦੇ ਪ੍ਰਸਿੱਧ ਡੇਰਾ ਬਾਬਾ ਭਜਨ ਸਿੰਘ ਦੇ ਮੁੱਖ ਸੇਵਾਦਾਰ ਤੇ ਸਮਾਜ ਸੇਵੀ ਬਾਬਾ ਜੰਗ ਸਿੰਘ ਦੀਵਾਨਾ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਜਾਰੀ ਰੱਖਦੇ ਹੋਏ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲੋੜਵੰਦ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਕੋਵਿਡ ਮਹਾਂਮਾਰੀ ਦੇ ਚਲਦੇ ਸ਼ਹਿਰ ਬਰਨਾਲਾ ਵਿਚ ਜਗ੍ਹਾ-ਜਗ੍ਹਾ ਲੱਗੇ ਕੂੜੇ ਦੇ ਢੇਰ ਦੇ ਰਹੇ ਨੇ ਬਿਮਾਰੀਆਂ ਨੂੰ ਸੱਦਾ

ਬਰਨਾਲਾ, 17 ਮਈ (ਰਾਜ ਪਨੇਸਰ)-ਅੱਜ ਕੋਵਿਡ ਮਹਾਂਮਾਰੀ ਦੌਰਾਨ ਜਿੱਥੇ ਲਗਾਤਾਰ ਕੇਸਾਂ ਵਿਚ ਵਾਧਾ ਹੋ ਰਿਹਾ ਹੈ ਉਥੇ ਸ਼ਹਿਰ ਨਿਵਾਸੀਆਂ ਵਿਚ ਪੂਰੇ ਸਹਿਮ ਦਾ ਮਾਹੌਲ ਹੈ | ਜਿਸ ਕਾਰਨ ਸਰਕਾਰਾਂ ਅਤੇ ਸਿਹਤ ਵਿਭਾਗ ਵਲੋਂ ਲਗਾਤਾਰ ਇਨ੍ਹਾਂ ਕੇਸਾਂ ਵਿਚ ਕਮੀ ਲਿਆਉਣ ਲਈ ਕਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX