ਤਾਜਾ ਖ਼ਬਰਾਂ


ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 minute ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  53 minutes ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  57 minutes ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  about 1 hour ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  about 1 hour ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  about 2 hours ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  about 4 hours ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 4 hours ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 minute ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 4 hours ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 5 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 6 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 6 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 6 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 6 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 7 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 7 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 7 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 7 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 7 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 8 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 8 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਸਨਅਤ ਤੇ ਵਪਾਰ

ਮੌਜੂਦਾ ਤਾਲਾਬੰਦੀ ਕਾਰਨ ਨਹੀਂ ਹੋ ਸਕਿਆ 90 ਹਜ਼ਾਰ ਕਰੋੜ ਦਾ ਸੋਨੇ ਦਾ ਕਾਰੋਬਾਰ

ਅੰਮਿ੍ਤਸਰ, 17 ਮਈ (ਸੁਰਿੰਦਰ ਕੋਛੜ)-ਦੇਸ਼ ਭਰ 'ਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਕੀਤੀ ਗਈ ਮੌਜੂਦਾ ਤਾਲਾਬੰਦੀ ਕਾਰਨ ਪਿਛਲੇ 45 ਦਿਨਾਂ 'ਚ ਤਕਰੀਬਨ 90 ਹਜ਼ਾਰ ਕਰੋੜ ਰੁਪਏ ਦਾ ਸੋਨੇ ਤੇ ਗਹਿਣਿਆਂ ਦਾ ਵਪਾਰ ਨਹੀਂ ਹੋ ਸਕਿਆ ਹੈ | ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਅਤੇ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਦੀ ਪੰਜਾਬ ਇਕਾਈ ਦੇ ਚੇਅਰਮੈਨ ਪਿਆਰੇ ਲਾਲ ਸੇਠ ਅਤੇ ਜਨਰਲ ਸਕੱਤਰ ਸਮੀਰ ਜੈਨ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਸਾਲ ਤਾਲਾਬੰਦੀ ਕਾਰਨ ਦੇਸ਼ ਭਰ 'ਚ 12 ਲੱਖ ਕਰੋੜ ਰੁਪਏ ਦੇ ਕਾਰੋਬਾਰ ਨਹੀਂ ਹੋ ਸਕੇ ਹਨ ਅਤੇ ਇਸ ਦੌਰਾਨ ਇਕੱਲੇ ਸੋਨੇ ਅਤੇ ਗਹਿਣਿਆਂ ਦੇ ਵਪਾਰੀਆਂ ਦਾ 90 ਹਜ਼ਾਰ ਕਰੋੜ ਰੁਪਏ ਦਾ ਕਾਰੋਬਾਰ ਨਾ ਹੋ ਸਕਣ ਕਰਕੇ ਉਨ੍ਹਾਂ 'ਚ ਨਿਰਾਸ਼ਤਾ ਬਣੀ ਹੋਈ ਹੈ | ਉੱਧਰ ਕੈਟ ਦੇ ਕੌਮੀ ਪ੍ਰਧਾਨ ਬੀ.ਸੀ. ਭਰਤੀਆ ਅਤੇ ਕੌਮੀ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ ਨੇ ਕਿਹਾ ਹੈ ਕਿ ਦੇਸ਼ ਦੇ ਬਹੁਤੇ ਰਾਜਾਂ 'ਚ ਤਾਲਾਬੰਦੀ ਹੈ ਅਤੇ ਜਿਨ੍ਹਾਂ ਸੂਬਿਆਂ 'ਚ ਕੋਰੋਨਾ ਦੀ ਪਾਬੰਦੀਆਂ ਦੇ ਨਾਲ ਬਾਜ਼ਾਰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਵੀ ਗਈ ਹੈ, ਉੱਥੇ ਵੀ ਕੋਰੋਨਾ ਦੇ ਖ਼ੌਫ਼ ਕਾਰਨ ਗਾਹਕ ਖ਼ਰੀਦਦਾਰੀ ਲਈ ਨਹੀਂ ਜਾ ਰਹੇ ਹਨ, ਜਿਸ ਕਾਰਨ ਦੇਸ਼ ਭਰ 'ਚ ਲਗਪਗ 4 ਲੱਖ ਸੋਨੇ ਤੇ ਗਹਿਣਿਆਂ ਦੇ ਵਪਾਰੀ ਬਹੁਤ ਨਿਰਾਸ਼ ਅਤੇ ਫ਼ਿਕਰਮੰਦ ਹਨ | ਦੇਸ਼ ਦੇ ਗਹਿਣਿਆਂ ਦੇ ਵਪਾਰ ਦੇ ਪ੍ਰਮੁੱਖ ਸੰਗਠਨ ਆਲ ਇੰਡੀਆ ਜਵੈਲਰ ਐਂਡ ਗੋਲਡਸਮਿੱਥ ਫੈਡਰੇਸ਼ਨ (ਏ.ਆਈ.ਜੇ.ਜੀ.ਐੱਫ਼.) ਦੇ ਕੌਮੀ ਕਨਵੀਨਰ ਪੰਕਜ ਅਰੋੜਾ ਨੇ ਦੱਸਿਆ ਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਤਾਲਾਬੰਦੀ ਦੇ ਚੱਲਦਿਆਂ ਸੋਨੇ ਤੇ ਗਹਿਣਿਆਂ ਦੇ ਵਪਾਰੀਆਂ ਦੀਆਂ ਦੁਕਾਨਾਂ ਤੇ ਬਾਜ਼ਾਰ ਪੂਰੀ ਤਰ੍ਹਾਂ ਨਾਲ ਬੰਦ ਹਨ, ਜਿਸ ਕਾਰਨ ਸੋਨੇ ਤੇ ਗਹਿਣਿਆਂ ਨਾਲ ਜੁੜੇ ਕਾਰੋਬਾਰੀ ਬੇਹੱਦ ਪ੍ਰੇਸ਼ਾਨ ਹਨ ਤੇ ਵਾਧੂ ਖ਼ਰਚਿਆਂ ਤੋਂ ਬਚਣ ਲਈ ਉਨ੍ਹਾਂ ਨੂੰ ਮਜਬੂਰਨ ਆਪਣਾ ਸਟਾਫ਼ ਘੱਟ ਕਰਨਾ ਪੈ ਰਿਹਾ ਹੈ | ਜਨਰਲ ਸਕੱਤਰ ਸਮੀਰ ਜੈਨ ਨੇ ਕਿਹਾ ਕਿ ਸਾਲ 2019 'ਚ ਇਕੱਲੇ ਅਕਸ਼ੈ ਤਿ੍ਤੀਆ ਵਾਲੇ ਦਿਨ ਹੀ ਦੇਸ਼ 'ਚ ਸੋਨੇ ਤੇ ਗਹਿਣਿਆਂ ਦਾ ਲਗਪਗ 10 ਹਜ਼ਾਰ ਕਰੋੜ ਰੁਪਏ ਦਾ ਵਪਾਰ ਹੋਇਆ ਸੀ ਅਤੇ ਉਸ ਸਮੇਂ ਸੋਨੇ ਦੀ ਕੀਮਤ ਲਗਪਗ 35 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਸੀ, ਪਰ ਸਾਲ 2020 'ਚ ਤਾਲਾਬੰਦੀ ਦੌਰਾਨ ਅਕਸ਼ੈ ਤਿ੍ਤੀਆ 'ਤੇ ਦੇਸ਼ 'ਚ ਲਗਪਗ 980 ਕਰੋੜ ਰੁਪਏ ਦਾ ਸੋਨਾ ਵਪਾਰ ਹੋਇਆ ਅਤੇ ਪਿਛਲੇ ਸਾਲ ਸੋਨੇ ਦੀ ਕੀਮਤ ਲਗਪਗ 52 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਸੀ | ਉਨ੍ਹਾਂ ਕਿਹਾ ਕਿ ਅੱਜ ਜਦੋਂ ਦੇਸ਼ 'ਚ ਸੋਨੇ ਦੀ ਕੀਮਤ ਪ੍ਰਤੀ 10 ਗ੍ਰਾਮ ਤਕਰੀਬਨ 49 ਹਜ਼ਾਰ ਰੁਪਏ ਹੈ ਤਾਂ ਅਕਸ਼ੈ ਤਿ੍ਤੀਆ ਵਾਲੇ ਦਿਨ 100 ਕਰੋੜ ਰੁਪਏ ਦਾ ਵੀ ਕਾਰੋਬਾਰ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਚਿੰਤਾ ਇਸ ਗੱਲ ਨੂੰ ਲੈ ਕੇ ਹੈ ਕਿ ਕੋਰੋਨਾ ਤੋਂ ਪੈਦਾ ਹੋਣ ਵਾਲੀਆਂ ਸਥਿਤੀਆਂ ਆਮ ਕਦੋਂ ਹੋਣਗੀਆਂ ਅਤੇ ਵਪਾਰ ਕਦੋਂ ਖੁੱਲ੍ਹੇਗਾ ਅਤੇ ਫਿਰ ਕਾਰੋਬਾਰ ਨੂੰ ਮੁੜ ਵਿਸਥਾਪਿਤ ਕਰਨ 'ਚ ਕਿੰਨਾ ਸਮਾਂ ਲੱਗੇਗਾ |

ਸ਼ੇਅਰ ਬਾਜ਼ਾਰ 848 ਅੰਕਾਂ ਦੀ ਤੇਜ਼ੀ ਨਾਲ ਬੰਦ

ਮੁੰਬਈ, 17 ਮਈ (ਏਜੰਸੀ)-ਬੈਂਕ ਸ਼ੇਅਰਾਂ 'ਚ ਮਜ਼ਬੂਤ ਖ਼ਰੀਦਦਾਰੀ ਨਾਲ ਬੀ.ਐਸ.ਈ. ਸੈਂਸੇਕਸ 'ਚ ਸੋਮਵਾਰ ਨੂੰ 848 ਅੰਕਾਂ ਦੀ ਤੇਜ਼ੀ ਆਈ | ਦੇਸ਼ 'ਚ ਕੋਵਿਡ-19 ਵਾਇਰਸ ਦੇ ਰੋਜ਼ਾਨਾ ਮਾਮਲਿਆਂ 'ਚ ਕਮੀ ਆਉਣ ਨਾਲ ਬਾਜ਼ਾਰ 'ਚ ਜ਼ੋਰਦਾਰ ਤੇਜ਼ੀ ਆਈ | ਤੀਹ ਸ਼ੇਅਰਾਂ ਵਾਲਾ ਬੀ.ਐਸ.ਈ. ...

ਪੂਰੀ ਖ਼ਬਰ »

ਕੋਰੋਨਾ ਕਾਰਨ 45 ਦਿਨਾਂ 'ਚ 12 ਲੱਖ ਕਰੋੜ ਦਾ ਨੁਕਸਾਨ

ਨਵੀਂ ਦਿੱਲੀ, 17 ਮਈ (ਏਜੰਸੀ)-ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ 'ਚ ਲੋਕ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੇ ਹਨ, ਤਾਂ ਦੂਜੇ ਪਾਸੇ ਦੇਸ਼ ਦਾ ਵਪਾਰ ਵੀ ਦਮ ਤੋੜ ਰਿਹਾ ਹੈ | ਕੰਫੇਡਰੇਸਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਦਾ ਕਹਿਣਾ ਹੈ ਕਿ ਦੇਸ਼ ਦਾ ਵਪਾਰ ਬਹੁਤ ...

ਪੂਰੀ ਖ਼ਬਰ »

ਥੋਕ ਮਹਿੰਗਾਈ ਦਰ ਨੇ ਤੋੜੇ ਸਾਰੇ ਰਿਕਾਰਡ

ਨਵੀਂ ਦਿੱਲੀ, 17 ਮਈ (ਏਜੰਸੀ)-ਪੈਟਰੋਲ-ਡੀਜ਼ਲ ਤੇ ਐਲ.ਪੀ.ਜੀ. ਦੀਆਂ ਵਧਦੀਆਂ ਕੀਮਤਾਂ ਦੇ ਚੱਲਦਿਆਂ ਥੋਕ ਮਹਿੰਗਾਈ ਦਰ ਹੁਣ ਨਵੇਂ ਆਸਮਾਨ 'ਤੇ ਪਹੁੰਚ ਗਈ ਹੈ | ਮਾਰਚ 'ਚ ਥੋਕ ਮਹਿੰਗਾਈ ਦਰ (ਡਬਲਿਊ.ਪੀ.ਆਈ.) 7.39 ਪ੍ਰਤੀਸ਼ਤ 'ਤੇ ਪਹੁੰਚ ਗਈ ਸੀ, ਜੋ ਕਿ ਥੋਕ ਮਹਿੰਗਾਈ ਦਰ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX