ਤਾਜਾ ਖ਼ਬਰਾਂ


ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  14 minutes ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  18 minutes ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  42 minutes ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  about 1 hour ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  about 1 hour ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  about 3 hours ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 4 hours ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 4 hours ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 4 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 5 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 5 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 5 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 6 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 6 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 6 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 6 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 6 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 7 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 7 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 7 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 8 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਖੇਡ ਸੰਸਾਰ

ਆਈ.ਸੀ.ਸੀ. ਨੇ ਅਲਜਜ਼ੀਰਾ ਦੇ ਮੈਚ ਫਿਕਸਿੰਗ ਦੇ ਦੋਸ਼ਾਂ ਨੂੰ ਨਕਾਰਿਆ

ਦੁਬਈ, 17 ਮਈ (ਏਜੰਸੀ)- ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਨੇ ਅਲਜਜ਼ੀਰਾ ਚੈਨਲ ਦੇ 2018 'ਚ ਰਾਂਚੀ 'ਚ 2017 'ਚ ਭਾਰਤ-ਆਸਟ੍ਰੇਲੀਆ ਤੇ ਚੇਨਈ 'ਚ 2016 'ਚ ਭਾਰਤ-ਇੰਗਲੈਂਡ ਟੈਸਟ ਮੈਚ 'ਤੇ ਲਗਾਏ ਗਏ ਫਿਕਸਿੰਗ ਦੇ ਦੋਸ਼ਾਂ ਨੂੰ ਖ਼ਾਰਜ ਕਰ ਦਿੱਤਾ ਹੈ। ਆਈ.ਸੀ.ਸੀ. ਨੇ ਕਿਹਾ ਕਿ ਮੈਚ ਫਿਕਸਿੰਗ ਦੇ ਦਾਅਵੇ ਨੂੰ ਸਾਬਤ ਕਰਨ ਲਈ ਪੇਸ਼ ਕੀਤੇ ਗਏ ਸਬੂਤ ਵਿਸ਼ਵਾਸਯੋਗ ਤੇ ਪੂਰੇ ਨਹੀਂ ਹਨ। ਆਈ.ਸੀ.ਸੀ. ਨੇ ਸੋਮਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਚੈਨਲ ਦੇ ਪ੍ਰੋਗਰਾਮ 'ਚ ਦਿਖਾਈਆਂ ਗਈਆਂ ਗੱਲਾਂ ਮੰਨਣਯੋਗ ਨਹੀਂ ਸਨ। ਆਈ.ਸੀ.ਸੀ. ਦੇ ਚਾਰ ਸੁਤੰਤਰ ਨਿਰਦੇਸ਼ਕਾਂ ਤੇ ਕ੍ਰਿਕਟ ਮਾਹਿਰਾਂ ਨੇ ਇਨ੍ਹਾਂ ਦਾਅਵਿਆਂ ਦਾ ਵਿਸ਼ਲੇਸ਼ਣ ਕੀਤਾ ਤੇ ਪਾਇਆ ਕਿ ਪ੍ਰੋਗਰਾਮ 'ਚ ਦਿਖਾਏ ਗਏ ਸਬੂਤ ਮੰਨਣਯੋਗ ਨਹੀਂ ਹਨ। ਅਜਿਹੇ ਮੈਚ ਨੂੰ ਫਿਕਸ ਕਰਨਾ ਅਸੰਭਵ ਸੀ ਤੇ ਇਸ ਦਾ ਕੋਈ ਸਬੂਤ ਨਹੀਂ ਮਿਲਿਆ।

89 ਸਾਲਾਂ 'ਚ ਪਹਿਲੀ ਵਾਰ ਤੀਜੇ ਦੇਸ਼ 'ਚ ਟੈਸਟ ਖੇਡੇਗਾ ਭਾਰਤ

ਨਵੀਂ ਦਿੱਲੀ, 17 ਮਈ (ਏਜੰਸੀ)—ਭਾਰਤ ਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਅਗਲੇ ਮਹੀਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਇੰਗਲੈਂਡ 'ਚ ਖੇਡਣਗੀਆਂ¢ ਇਹ 89 ਸਾਲ ਦੇ ਇਤਿਹਾਸ 'ਚ ਪਹਿਲਾ ਮੌਕਾ ਹੋਵੇਗਾ, ਜਦ ਭਾਰਤ ਕਿਸੇ ਤੀਜੇ ਦੇਸ਼ 'ਚ ਟੈਸਟ ਮੈਚ ਖੇਡੇਗਾ¢ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX