ਤਾਜਾ ਖ਼ਬਰਾਂ


ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 2 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 2 hours ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 2 hours ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 3 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 3 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 3 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 4 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 4 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 5 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 5 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 5 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 5 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 5 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 6 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 6 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 6 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 6 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 6 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 6 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 7 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 7 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 7 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 7 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 8 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553

ਰੂਪਨਗਰ

ਐਸ. ਸੀ./ਐਸ. ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਵਿਰੁੱਧ 'ਆਪ' ਦਾ ਧਰਨਾ ਜਾਰੀ

ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਰੂਪਨਗਰ ਆਗੂਆਂ ਨੇ ਪੰਜਾਬ ਦੇ ਐਸ.ਸੀ./ਐਸ. ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਘੁਟਾਲੇ ਵਿਰੁੱਧ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਦੀ ਅਗਵਾਈ ਹੇਠ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪਿੰਕੀ ਤੇ ਐੱਸ. ਸੀ. ਵਿੰਗ ਦੇ ਸੂਬਾ ਸੰਯੁਕਤ ਸਕੱਤਰ ਰਾਜਿੰਦਰ ਸਿੰਘ ਚਕਲਾ ਵਲੋਂ ਰੋਪੜ ਦੇ ਅੰਬੇਡਕਰ ਚੌਕ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ ਧਰਨਾ ਦਿੱਤਾ ਤੇ ਭੁੱਖ-ਹੜਤਾਲ ਜਾਰੀ ਰਹੀ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਧਰਨਾ ਦੇ ਕੇ ਭੁੱਖ-ਹੜਤਾਲ ਲਗਾਤਾਰ ਅਣਮਿਥੇ ਸਮੇਂ ਲਈ 24 ਘੰਟੇ ਜਾਰੀ ਰਹੇਗੀ | ਅੰਬੇਡਕਰ ਚੌਕ ਵਿਖੇ ਧਰਨੇ ਦੌਰਾਨ ਸੰਬੋਧਨ ਕਰਦਿਆਂ 'ਆਪ' ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਘੁਟਾਲੇ ਵਾਲੀ ਕਾਂਗਰਸ ਸਰਕਾਰ ਦੀ ਤਾਂ ਧਰਮ 'ਚ ਵੰਡੀਆਂ ਪਾ ਕੇ ਰਾਜਨੀਤੀ ਕਰਨ ਦੀ ਫ਼ਿਤਰਤ ਰਹੀ ਹੈ | ਮੁਲਾਜ਼ਮ ਵਿੰਗ ਦੇ ਸੂਬਾ ਉਪ ਪ੍ਰਧਾਨ ਸਵਰਨ ਸਿੰਘ ਸਾਂਪਲਾ ਨੇ ਵੀ ਕੈਪਟਨ ਸਰਕਾਰ ਨੂੰ ਰਗੜੇ ਲਾਏ | ਧਰਨੇ ਦੌਰਾਨ ਰਾਮ ਕੁਮਾਰ ਮੁਕਾਰੀ ਤੇ ਸੁਦੀਪ ਵਿੱਜ ਨੇ ਕਿਹਾ ਕਿ ਜੇ ਕੁੱਝ ਵਿਧਾਨ ਸਭਾ ਸੀਟਾਂ ਨੂੰ ਕਾਂਗਰਸ ਪਾਰਟੀ ਵਲੋਂ ਪਵਿੱਤਰ-ਅਪਵਿੱਤਰ ਕਰਾਰ ਦੇਣ ਅਤੇ ਦਲਿਤ ਸਮਾਜ ਪ੍ਰਤੀ ਨਫ਼ਰਤ ਪੈਦਾ ਕਰਨ ਦੇ ਵਿਰੋਧ ਵਿਚ ਜ਼ਰੂਰਤ ਪਈ ਤਾਂ ਆਮ ਆਦਮੀ ਪਾਰਟੀ ਸੂਬਾ ਪੱਧਰ 'ਤੇ ਜ਼ੋਰਦਾਰ ਪ੍ਰਦਰਸ਼ਨ ਕਰੇਗੀ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੁਤਲੇ ਵੀ ਸਾੜੇ ਜਾਣਗੇ | ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਸੁਦੀਪ ਵਿੱਜ, ਮਨਜੀਤ ਸਿੰਘ, ਭਾਗ ਸਿੰਘ ਮਦਾਨ, ਹਰਜੀਤ ਸਿੰਘ, ਕੁਲਦੀਪ, ਸਿੰਘ ਖੇੜੀ, ਕੁਲਦੀਪ ਸਿੰਘ ਸਰਪੰਚ, ਐਨ. ਪੀ. ਰਾਣਾ, ਪ੍ਰਸ਼ੋਤਮ ਸਿੰਘ, ਜਗਮੋਹਨ ਸਿੰਘ, ਕੇਵਲ ਜੋਸ਼ੀ, ਪ੍ਰਲਾਦ ਸਿੰਘ, ਹਰਮੇਲ ਸਿੰਘ, ਕਮਲਜੀਤ ਸਿੰਘ, ਪ੍ਰਤੀਕ ਸਿੰਘ, ਕੁਲਵੰਤ ਸਿੰਘ, ਦਰਸ਼ਨ ਸਿੰਘ, ਇੰਦਰਜੀਤ ਸਿੰਘ, ਮਾਨੀਦਰ ਸਿੰਘ, ਕਰਮਜੀਤ ਸਿੰਘ, ਹਰਜੀਤ ਸਿੰਘ ਮੌਜੂਦ ਸਨ |

ਅਕਾਲੀ ਦਲ ਤੇ ਬਸਪਾ ਗੱਠਜੋੜ ਨੇ ਬਿੱਟੂ ਦਾ ਫੂਕਿਆ ਪੁਤਲਾ

ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਚੋਣ ਸਮਝੌਤੇ 'ਚ ਸ੍ਰੀ ਅਨੰਦਪੁਰ ਸਾਹਿਬ ਤੇ ਚਮਕੌਰ ਸਾਹਿਬ ਦੀਆਂ ਸੀਟਾਂ ਬਹੁਜਨ ਸਮਾਜ ਪਾਰਟੀ ਨੂੰ ਦੇਣ ਸਬੰਧੀ ਕੀਤੀ ਟਿੱਪਣੀ ਦੇ ਰੋਸ 'ਚ ...

ਪੂਰੀ ਖ਼ਬਰ »

ਮਧੂਵਨ ਵਾਟਿਕਾ ਸਕੂਲ 'ਚ ਸ਼ੇਅਰ ਤੇ ਕੇਅਰ ਬੈਂਕ ਦੀ ਸ਼ੁਰੂਆਤ

ਨੂਰਪੁਰ ਬੇਦੀ, 18 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਲੋੜਵੰਦਾਂ ਲੋਕਾਂ ਦੀ ਮਦਦ ਕਰਨ ਲਈ ਸਕੂਲ 'ਚ ਕੇਅਰ ਤੇ ਸ਼ੇਅਰ ਨਾਮਕ ਬੈਂਕ ਦੀ ਸਥਾਪਨਾ ਕੀਤੀ ਗਈ | ਇਸ ਬਾਰੇ ਸਕੂਲ ਚੇਅਰਮੈਨ ਅਮਿੱਤ ਚੱਢਾ ਨੇ ...

ਪੂਰੀ ਖ਼ਬਰ »

ਸਤਲੁਜ ਪੈੱ੍ਰਸ ਕਲੱਬ ਸੁਖਸਾਲ ਦੀ ਮੀਟਿੰਗ

ਸੁਖਸਾਲ, 18 ਜੂਨ (ਧਰਮ ਪਾਲ)-ਸਤਲੁਜ ਪੈੱ੍ਰਸ ਕਲੱਬ ਸੁਖਸਾਲ ਦੀ ਮੀਟਿੰਗ ਪ੍ਰਧਾਨ ਮਾਸਟਰ ਮਲਕੀਅਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਮੁੱਦਿਆਂ ਦੇ ਵਿਚਾਰ ਪੇਸ਼ ਕਰ ਕੇ ਮਤੇ ਪਾਸ ਕੀਤੇ ਗਏ | ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਵੇਖਦੇ ਹੋਏ ਕਲੱਬ ...

ਪੂਰੀ ਖ਼ਬਰ »

ਸਰਕਾਰ ਤੋਂ ਮਿਲਣ ਵਾਲੇ ਮਾਣ ਭੱਤੇ ਲਈ ਪਿਛਲੇ ਢਾਈ ਸਾਲਾਂ ਤੋਂ ਤਰਸ ਰਹੇ ਹਨ ਪਿੰਡਾਂ ਦੇ ਸਰਪੰਚ-ਵਿਧਾਇਕ ਸੰਦੋਆ

ਨੂਰਪੁਰ ਬੇਦੀ, 18 ਜੂਨ (ਵਿੰਦਰ ਪਾਲ ਝਾਂਡੀਆ)-ਹਲਕੇ ਦੇ ਸਰਪੰਚ ਪੰਜਾਬ ਸਰਕਾਰ ਤੋਂ ਮਿਲਣ ਵਾਲੇ ਨਿਗੂਣੇ ਜਿਹੇ ਮਾਣ-ਭੱਤੇ ਨੂੰ ਵੀ ਤਰਸ ਗਏ ਹਨ | ਸਰਪੰਚਾਂ ਨੂੰ ਮਿਲਣ ਵਾਲਾ ਕਰੀਬ 1200 ਰੁਪਏ ਦਾ ਮਾਣ-ਭੱਤਾ ਵੀ ਸਰਕਾਰ ਦੇ ਖ਼ਜ਼ਾਨੇ ਲਈ ਭਾਰੀ ਪੈ ਰਿਹਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਮਨਮੋਹਨ ਸਿੰਘ ਸੇਵਕ ਵਲੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਢੀਂਡਸਾ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਜੇ. ਐੱਸ. ਨਿੱਕੂਵਾਲ)-ਇਥੋਂ ਦੇ ਮੁਹੱਲਾ ਅਟਾਰੀ ਵਾਲਾ ਦੇ ਰਹਿਣ ਵਾਲੇ ਤੇ ਧਨ ਗੁਰੂ ਨਾਨਕ ਮਿਸ਼ਨ ਦੇ ਮੁਖੀ ਮਨਮੋਹਨ ਸਿੰਘ ਸੇਵਕ ਵਲੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਦਾ ...

ਪੂਰੀ ਖ਼ਬਰ »

ਗਾਂਜੇ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਭਰਤਗੜ੍ਹ, 18 ਜੂਨ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਪੁਲਿਸ ਨੇ ਪੰਜੇਹਰਾ-ਭਰਤਗੜ੍ਹ ਮਾਰਗ 'ਤੇ ਨਾਕੇਬੰਦੀ ਦੌਰਾਨ ਅਨਾਜ ਮੰਡੀ ਕੋਲ ਇਕ ਵਿਅਕਤੀ ਨੂੰ ਗਾਂਜੇ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਸਥਾਨਕ ਚੌਕੀ ਇੰਚਾਰਜ ਕੇਵਲ ਸਿੰਘ ਰੰਗੀ ਤੋਂ ਮਿਲੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਾਮਿਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਉਪਰੰਤ ਸੰਕੇਤਕ ਭੁੱਖ ਹੜਤਾਲ

ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਕਮੇਟੀ ਵਲੋਂ 17 ਜੂਨ 2021 ਨੂੰ ਸਮੂਹ ਜ਼ਿਲਿ੍ਹਆਂ ਦੇ ਅਹੁਦੇਦਾਰਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ ਤੇ ਫ਼ੈਸਲਾ ਲਿਆ ਗਿਆ ਕਿ ਡੀ. ਸੀ. ਦਫ਼ਤਰ ਕਾਮਿਆਂ ਦਾ ਜੋ ਸੰਘਰਸ਼ ਚੱਲ ਰਿਹਾ ਹੈ ਉਹ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਰ ਕੇ ਕੌ ਾਸਲ ਕਰਮਚਾਰੀਆਂ ਨੇ ਕੀਤੀ ਨਾਅਰੇਬਾਜ਼ੀ

ਨੰਗਲ, 18 ਜੂਨ (ਪ੍ਰੋ. ਅਵਤਾਰ ਸਿੰਘ)-ਨੰਗਲ ਨਗਰ ਕੌਂਸਲ 'ਚ ਠੇਕੇਦਾਰੀ ਪ੍ਰਥਾ ਦੇ ਤਹਿਤ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਨੂੰ 18 ਤਰੀਕ ਹੋ ਜਾਣ ਦੇ ਬਾਵਜੂਦ ਤਨਖ਼ਾਹ ਜਾਰੀ ਨਹੀਂ ਕੀਤੀ ਗਈ | ਜਿਸ ਤਹਿਤ ਗ਼ੁੱਸੇ 'ਚ ਆਏ ਸਫ਼ਾਈ ਸੇਵਕਾਂ ਨੇ ਨੰਗਲ ਨਗਰ ਕੌਂਸਲ ਤੇ ਠੇਕੇਦਾਰ ...

ਪੂਰੀ ਖ਼ਬਰ »

ਮੋਰਿੰਡਾ ਦਾ ਰੇਲਵੇ ਅੰਡਰ ਬਰਿੱਜ ਸ਼ਹਿਰ ਵਾਸੀਆਂ ਲਈ ਬਣਿਆ ਸਿਰਦਰਦੀ

ਮੋਰਿੰਡਾ, 18 ਜੂਨ (ਕੰਗ)-ਮੋਰਿੰਡਾ ਦਾ ਰੇਲਵੇ ਅੰਡਰ ਬਰਿੱਜ ਪੰਜਾਬ ਸਰਕਾਰ ਨੇ ਜਦੋਂ ਬਣਾਉਣਾ ਸ਼ੁਰੂ ਕੀਤਾ ਸੀ ਤਾਂ ਲੋਕਾਂ ਨੂੰ ਇੰਜ ਲੱਗਦਾ ਸੀ ਕਿ 6 ਮਹੀਨੇ ਬਾਅਦ ਉਨ੍ਹਾਂ ਨੂੰ ਫਾਟਕਾਂ ਦੀ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ | ਪਰ ਲਗਪਗ 2 ਸਾਲ ਬੀਤਣ ਲੱਗੇ ਹਨ, ਅਜੇ ...

ਪੂਰੀ ਖ਼ਬਰ »

ਮੈਰਿਜ ਪੈਲੇਸ ਦਾ ਕੰਮ ਆਰੰਭ

ਢੇਰ, 18 ਜੂਨ (ਸ਼ਿਵ ਕੁਮਾਰ ਕਾਲੀਆ)-ਪਿੰਡ ਢਾਹੇ ਵਿਖੇ ਬਣਾਏ ਜਾ ਰਹੇ ਮੈਰਿਜ ਪੈਲੇਸ ਦਾ ਅਰਦਾਸ ਕਰਨ ਉਪਰੰਤ ਕੰਮ ਆਰੰਭ ਕਰ ਦਿੱਤਾ ਗਿਆ | ਪਿੰਡ ਦੇ ਸਰਪੰਚ ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਮੈਰਿਜ ਪੈਲੇ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਦੇ ਆਸ਼ੀਰਵਾਦ ਨਾਲ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਨੇ ਫੂਕਿਆ ਰਵਨੀਤ ਸਿੰਘ ਬਿੱਟੂ ਦਾ ਪੁਤਲਾ

ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਹੋਏ ਗੱਠਜੋੜ ਮਗਰੋਂ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ ਬਹੁਜਨ ਸਮਾਜ ਪਾਰਟੀ ਨੂੰ ਦੇਣ 'ਤੇ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਸ਼ਹੀਦ ਹੌਲਦਾਰ ਗੁਰਨਿੰਦਰ ਸਿੰਘ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ/ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ, ਕਰਨੈਲ ਸਿੰਘ)-ਬੀਤੇ ਦਿਨੀਂ ਅਸਾਮ-ਅਣੁਰਾਂਚਲ ਪ੍ਰਦੇਸ਼ ਵਿਖੇ ਚੀਨੀ ਬਾਰਡਰ 'ਤੇ ਦੇਸ਼ ਲਈ ਕੁਰਬਾਨ ਹੋਏ ਇਥੋਂ ਨੇੜਲੇ ਪਿੰਡ ਗਨੂਰਾ ਦੇ ਨੌਜਵਾਨ ਸ਼ਹੀਦ ਹੌਲਦਾਰ ਗੁਰਨਿੰਦਰ ਸਿੰਘ ...

ਪੂਰੀ ਖ਼ਬਰ »

ਹੰੁਡਈ ਮੋਟਰ ਰੂਪਨਗਰ 'ਚ ਨਵੀਂ ਅਲਕਾਜ਼ਾਰ ਕਾਰ ਦੀ ਘੁੰਡ ਚੁਕਾਈ

ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)-ਹੰੁਡਈ ਮੋਟਰ ਇੰਡੀਆ ਲਿਮ: ਦੇ ਆਥੋਰਾਈਜਡ ਡੀਲਰ ਭਾਖੜਾ ਹੰੁਡਈ ਰੂਪਨਗਰ ਵਿਖੇ ਹੰੁਡਈ ਦੀ ਨਵੀਂ 6 ਤੇ 7 ਸੀਟਰ ਅਲਕਾਜ਼ਾਰ ਕਾਰ ਦੀ ਘੁੰਡ ਚੁਕਾਈ ਦੀ ਰਸਮ ਭਾਖੜਾ ਹੰੁਡਈ ਦੇ ਐਮ. ਡੀ. ਐਸ. ਕੇ. ਛਾਬੜਾ ਨੇ ਕਿਹਾ ਕਿ ਹੰੁਡਈ ਵਲੋਂ ਆਪਣੇ ...

ਪੂਰੀ ਖ਼ਬਰ »

ਸਾਫ਼ ਪਾਣੀ ਦੀ ਸਪਲਾਈ ਸਬੰਧੀ ਸ਼ਹਿਰ ਵਾਸੀਆਂ ਦਾ ਵਫ਼ਦ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਲਿਆ

ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ 'ਚ ਪਿਛਲੇ ਕਈ ਦਿਨਾਂ ਤੋਂ ਨਲਕਿਆਂ 'ਚ ਆ ਰਹੇ ਗੰਦੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਠੀਕ ਕਰਨ ਲਈ ਸਮਾਜ ਸੇਵੀ ਜਥੇਬੰਦੀ ਅਮਨ ਤੇ ਵਿਕਾਸ ਕਮੇਟੀ ਦਾ ਉੱਚ ਪੱਧਰੀ ਵਫ਼ਦ ਜਲ ਸਪਲਾਈ ਵਿਭਾਗ ਦੇ ...

ਪੂਰੀ ਖ਼ਬਰ »

ਉਸਾਰੀ ਮਿਸਤਰੀ-ਮਜ਼ਦੂਰ ਯੂਨੀਅਨ ਵਲੋਂ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਨੂੰ ਦਿੱਤਾ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 18 ਜੂਨ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਉਸਾਰੀ ਮਿਸਤਰੀ, ਮਜ਼ਦੂਰਾਂ, ਕਾਰਪੈਂਟਰਾਂ, ਪੇਂਟਰਾਂ, ਪਲੰਬਰਾਂ, ਲੈਂਟਰ ਮਜ਼ਦੂਰਾਂ, ਇਲੈਕਟ੍ਰੀਸ਼ਨਾਂ ਦੀਆ ਮੰਗਾਂ ਸਬੰਧੀ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ...

ਪੂਰੀ ਖ਼ਬਰ »

ਨਵਾਂ ਬੱਸ ਸਟੈਂਡ ਪੱਕਾ ਕਰਵਾਉਣ, ਦਰਿਆ ਸਤਲੁਜ ਨਹਿਰ 'ਤੇ ਪੁਲ ਬਣਾਉਣ ਲਈ ਕੀਤੀ ਜਾ ਰਹੀ ਰੈਲੀ 21 ਨੂੰ -ਇਲਾਕਾ ਸੰਘਰਸ਼ ਕਮੇਟੀ

ਘਨੌਲੀ, 18 ਜੂਨ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਵਲੋਂ ਤਹਿਸੀਲ ਕਚਹਿਰੀਆਂ ਤੇ ਸਰਕਾਰੀ ਕਾਲਜ ਨੂੰ ਮੁੱਖ ਰੱਖ ਕੇ ਨਵਾਂ ਬੱਸ ਸਟੈਂਡ ਨੂੰ ਪੱਕਾ ਕਰਵਾਉਣ ਦੇ ਲਈ, ਸਤਲੁਜ ਦਰਿਆ ਨਹਿਰਾਂ 'ਤੇ ਬਣਾਉਣ ਦੇ ਲਈ, ਟੁੱਟੀਆਂ ਸੜਕਾਂ ਬਣਾਉਣ ਲਈ ਹਰ ਮਹੀਨੇ ਦੀ 5 ਤੇ 20 ...

ਪੂਰੀ ਖ਼ਬਰ »

ਡੀ. ਐਸ. ਪੀ. ਕਾਹਲੋਂ ਵਲੋਂ 3 ਰੋਜ਼ਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਢੇਰ, 18 ਜੂਨ (ਸ਼ਿਵ ਕੁਮਾਰ ਕਾਲੀਆ)-ਡੀ. ਐਸ. ਪੀ. ਅਨੰਦਪੁਰ ਸਾਹਿਬ ਵਲੋਂ ਬਾਸੋਵਾਲ ਕਲੋਨੀ ਗੰਗੂਵਾਲ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਡੀ. ਐਸ. ਪੀ. ਰਮਿੰਦਰ ਸਿੰਘ ਕਾਹਲੋ ...

ਪੂਰੀ ਖ਼ਬਰ »

ਬਾਬਾ ਸੰਤੋਖ ਸਿੰਘ ਫਲਾਹੀ ਵਾਲਿਆਂ ਦੀ ਬਰਸੀ ਮਨਾਈ

ਬੇਲਾ, 18 ਜੂਨ (ਮਨਜੀਤ ਸਿੰਘ ਸੈਣੀ)-ਇਲਾਕੇ ਦੇ ਪ੍ਰਸਿੱਧ ਅਸਥਾਨ ਫਲਾਹੀ ਨੇੜੇ ਸ਼ੇਰਗੜ੍ਹ ਵਿਖੇ ਬਾਬਾ ਸੰਤੋਖ ਸਿੰਘ ਦੀ ਸਾਲਾਨਾ 7ਵੀਂ ਬਰਸੀ ਮਨਾਈ ਗਈ | ਇਸ ਮੌਕੇ ਮੁੱਖ ਸੇਵਾਦਾਰ ਦੀਪਾ ਬਾਬਾ ਜੀ ਦੀ ਅਗਵਾਈ ਹੇਠ ਪਿੰਡ ਦੀ ਪੰਚਾਇਤ ਤੇ ਪੀਰਾਂ ਦੇ ਅਸਥਾਨ ਦੀ ...

ਪੂਰੀ ਖ਼ਬਰ »

ਸਵ: ਨਿਰਮਲ ਸਿੰਘ ਨਿੰਮਾ ਦੀ ਯਾਦ ਨੂੰ ਸਮਰਪਿਤ ਟੂਰਨਾਮੈਂਟ ਸ਼ੁਰੂ

ਨੂਰਪੁਰ ਬੇਦੀ, 18 ਜੂਨ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਵਿਖੇ ਏਰੀਏ ਦੇ ਨਾਮਵਰ ਖਿਡਾਰੀ ਰਹੇ ਸਵ. ਨਿਰਮਲ ਸਿੰਘ ਨਿੰਮਾ ਦੀ ਯਾਦ ਨੂੰ ਸਮਰਪਿਤ ਕਲੱਬ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਦੇ ਨਾਲ ਸ਼ਾਨਦਾਰ ਟੂਰਨਾਮੈਂਟ ਦਾ ਉਦਘਾਟਨ ਸਵ. ਨਿਰਮਲ ਸਿੰਘ ਨਿੰਮਾ ਦੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਵਲੋਂ ਉਲਡ ਸਟੂਡੈਂਟ ਐਸੋਸੀਏਸ਼ਨ ਨਾਲ ਵਰਚੂਅਲ ਮੀਟਿੰਗ

ਸ੍ਰੀ ਚਮਕੌਰ ਸਾਹਿਬ, 18 ਜੂਨ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਪਿ੍ੰਸੀਪਲ ਡਾ. ਜਸਬੀਰ ਸਿੰਘ ਵਲੋਂ ਵਰਚੂਅਲ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

'ਆਪ' ਵਲੋਂ ਪਿੰਡ ਕਾਈਨੌਰ ਵਿਖੇ ਇਕੱਤਰਤਾ

ਮੋਰਿੰਡਾ, 18 ਜੂਨ (ਕੰਗ)-ਪਿੰਡ ਕਾਈਨੌਰ ਵਿਖੇ ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਭਰਵੀਂ ਇਕੱਤਰਤਾ ਕੀਤੀ | ਇਕੱਤਰਤਾ ਦੌਰਾਨ ਡਾ. ਚਰਨਜੀਤ ਸਿੰਘ ਨੇ ਰਵਾਇਤੀ ਪਾਰਟੀਆਂ ਬਾਰੇ ਬੋਲਦਿਆਂ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX