ਤਾਜਾ ਖ਼ਬਰਾਂ


ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਂਡ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 minute ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  6 minutes ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  5 minutes ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  13 minutes ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  21 minutes ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  24 minutes ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  26 minutes ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  33 minutes ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  42 minutes ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  57 minutes ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 1 hour ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 1 hour ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਨਵਜੋਤ ਸਿੰਘ ਸਿੱਧੂ ਪੁੱਜੇ ਕਾਂਗਰਸ ਭਵਨ
. . .  about 2 hours ago
ਚੰਡੀਗੜ੍ਹ, 18 ਸਤੰਬਰ - ਨਵਜੋਤ ਸਿੰਘ ਸਿੱਧੂ ਕਾਂਗਰਸ ਭਵਨ ਪਹੁੰਚ...
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੇ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ ਸਮੇਤ ਕਈ ਮੰਤਰੀ ਅਤੇ ਵਿਧਾਇਕ
. . .  about 2 hours ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰੀ ਰਿਹਾਇਸ਼ 'ਤੇ ਪਹੁੰਚ ਚੁੱਕੇ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਆਪਣੇ ਸਾਥੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ...
ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ
. . .  about 2 hours ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਹੈ ਕਿ ਜੇਕਰ ਲੋਕ ਤੁਹਾਨੂੰ ਧੋਖੇ ਨਾਲ ਸਰਪਰਾਈਜ਼ ਦਿੰਦੇ ਹਨ ਤਾਂ...
ਸਿਸਵਾਂ ਫਾਰਮ ਹਾਊਸ ਤੋਂ ਰਵਾਨਾ ਹੋਏ ਕੈਪਟਨ
. . .  about 2 hours ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਸਵਾਂ ਫਾਰਮ ਤੋਂ ਰਵਾਨਾ ਹੋ ਗਏ ਹਨ...
ਫਗਵਾੜਾ ਦੀ ਕੱਪੜਾ ਮਿੱਲ ਵਿਚ ਕੇਂਦਰ ਦੀ ਇਕ ਏਜੰਸੀ ਨੇ ਮਾਰਿਆ ਛਾਪਾ
. . .  about 2 hours ago
ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੀ ਕੱਪੜਾ ਮਿੱਲ 'ਤੇ ਕੇਂਦਰ ਦੀ ਇਕ ਏਜੰਸੀ ਵਲੋਂ ਅੱਜ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਕੇਂਦਰ ਦੀ ਇਕ ਏਜੰਸੀ ਦੀਆਂ ਟੀਮਾਂ ਅੱਜ ...
ਚੰਡੀਗੜ੍ਹ ਪਹੁੰਚੇ ਹਾਈਕਮਾਨ ਦੇ ਅਬਜ਼ਰਵਰ, ਸਿੱਧੂ ਪਹੁੰਚੇ ਲੈਣ
. . .  about 2 hours ago
ਚੰਡੀਗੜ੍ਹ, 18 ਸਤੰਬਰ - ਹਾਈਕਮਾਨ ਦੇ ਅਬਜ਼ਰਵਰ ਅਜੈ ਮਾਕਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚੇ ਚੁੱਕੇ ਹਨ ਜਿਨ੍ਹਾਂ ਨੂੰ ਲੈਣ ਲਈ ਨਵਜੋਤ ਸਿੰਘ ਸਿੱਧੂ...
ਵਿਧਾਇਕ ਦਲ ਦੀ ਮੀਟਿੰਗ 'ਚ ਮੰਤਰੀ ਅਤੇ ਵਿਧਾਇਕ ਪਹੁੰਚਣੇ ਹੋਏ ਸ਼ੁਰੂ, ਸਿਸਵਾਂ ਫਾਰਮ ਹਾਊਸ 'ਤੇ ਵੀ ਹਲਚਲ ਹੋਈ ਤੇਜ਼
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੇ ਚੱਲ ਰਹੇ ਵੱਡੇ ਕਲੇਸ਼ ਦੌਰਾਨ ਉੱਚ ਪੱਧਰੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕਮਾਨ ਨੂੰ ਸਪਸ਼ਟ ਸੰਦੇਸ਼ ਭੇਜ ...
ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ, ਕੈਪਟਨ ਨੇ ਕੀਤੀ ਹਾਈਕਮਾਨ ਸਮੇਤ ਸੀਨੀਅਰ ਕਾਂਗਰਸੀ ਲੀਡਰਾਂ ਨਾਲ ਗੱਲ
. . .  about 3 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ 'ਚ ਵੱਡਾ ਕਲੇਸ਼ ਛਿੜਿਆ ਹੋਇਆ ਹੈ | ਚਰਚਾ ਇਸ ਗੱਲ ਦੀ ਵੀ ਹੈ ਕਿ ਹਾਈਕਮਾਨ ਵਲੋਂ ਇਸ ਕਲੇਸ਼ ਨੂੰ ਨਿਬੇੜਨ ਲਈ ਮਾਮਲਾ ਇਕ ਬੰਨੇ ਕਰਨ ਬਾਰੇ ਸੋਚ ਲਿਆ ਗਿਆ ਹੈ | ਇਸ ਗੱਲ ਦੀ ਚਰਚਾ ਸਿਖ਼ਰਾਂ 'ਤੇ ਹੈ ਕਿ ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ...
ਸੀ.ਐਲ.ਪੀ. ਦੀ ਮੀਟਿੰਗ ਲਈ ਕਈ ਮੰਤਰੀ ਪਹੁੰਚੇ ਪਾਰਟੀ ਦਫ਼ਤਰ
. . .  about 3 hours ago
ਚੰਡੀਗੜ੍ਹ,18 ਸਤੰਬਰ - ਪਾਰਟੀ ਦੀ ਸੀ.ਐਲ.ਪੀ. ਮੀਟਿੰਗ ਅੱਜ ਬੁਲਾਈ ਗਈ ਹੈ ਜਿਸ ਲਈ ਪੰਜਾਬ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553
ਿਵਚਾਰ ਪ੍ਰਵਾਹ: ਸਿੱਖਿਆ ਜੀਵਨ ਲਈ ਤਿਆਰੀ ਨਹੀਂ ਹੁੰਦੀ, ਸਗੋਂ ਇਹ ਜੀਵਨ ਹੀ ਹੁੰਦੀ ਹੈ। -ਜੌਹਨ ਡਿਊਟੀ

ਬਠਿੰਡਾ

-ਮਾਮਲਾ ਸੜਕਾਂ ਲਈ ਜ਼ਮੀਨਾਂ ਅਕਵਾਇਰ ਕਰਨ ਦਾ-

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀਆਂ ਕੰਧਾਂ ਟੱਪ ਕੇ ਮੀਟਿੰਗ ਹਾਲ 'ਚ ਪਹੁੰਚੇ ਕਿਸਾਨਾਂ ਨੇ ਜਤਾਇਆ ਵਿਰੋਧ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜਾਮਨਗਰ ਤੋਂ ਸ੍ਰੀ ਅੰਮਿ੍ਤਸਰ ਅਤੇ ਬਠਿੰਡਾ ਤੋਂ ਲੁਧਿਆਣਾ ਨੂੰ ਨਿਕਲਣ ਵਾਲੀਆਂ ਸੜਕਾਂ ਲਈ ਜ਼ਮੀਨ ਅਕਵਾਇਰ ਕਰਨ ਦੇ ਮਾਮਲੇ 'ਚ ਅੱਜ ਕਿਸਾਨ ਉਦੋਂ ਭੜਕ ਉੱਠੇ, ਜਦੋਂ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਐਨ.ਐਚ.ਐਮ. ਦੇ ਅਧਿਕਾਰੀਆਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਡੀ.ਸੀ. ਮੀਟਿੰਗ ਹਾਲ ਅੰਦਰ ਰੱਖੀ ਮੀਟਿੰਗ ਵਿਚ ਕਿਸਾਨਾਂ ਨੂੰ ਬੁਲਾਇਆ ਨਾ ਗਿਆ ਤਾਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਵੱਖ-ਵੱਖ ਪਿੰਡਾਂ ਦੇ ਵੱਡੀ ਗਿਣਤੀ ਕਿਸਾਨਾਂ ਨੇ ਮੀਟਿੰਗ ਹਾਲ ਜਾਣ ਦੀ ਮੰਗ ਰੱਖੀ ਪਰ ਪੁਲਿਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਨੂੰ ਬੰਦ ਕਰ ਦਿੱਤਾ | ਰੋਹ ਵਿਚ ਆਏ ਕਿਸਾਨ ਗੇਟ 'ਤੇ ਧੱਕਮਧੱਕੀ ਹੋਣ ਅਤੇ ਪ੍ਰਬੰਧਕੀ ਕੰਪਲੈਕਸ ਦੀਆਂ ਕੰਧਾਂ ਟੱਪਣ ਮਗਰੋਂ ਮੀਟਿੰਗ ਹਾਲ ਵਿਚ ਜਾ ਪਹੁੰਚੇ ਜਿਥੇ ਇਕ ਕਿਸਾਨ ਬੀਬੀ ਦੇ ਡੀ.ਸੀ. ਲਈ ਸਥਾਪਿਤ ਕੁਰਸੀ 'ਤੇ ਬੈਠਣ ਮਗਰੋਂ ਮੀਟਿੰਗ ਹਾਲ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਗੂੰਜ ਉਠਿਆ | ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਜ਼ਮੀਨ ਐਕਵਾਇਰ ਲਈ ਅੱਜ ਦੇ ਭਾਅ ਤੋਂ ਦੁੱਗਣਾ ਭਾਅ ਅਤੇ ਉਜਾੜਾ ਭੱਤਾ ਸਮੇਤ ਯੋਗ ਮੁਆਵਜ਼ਾ ਦਿੱਤਾ ਜਾਵੇ, ਕਾਲੇ ਕਾਨੂੰਨ ਰੱਦ ਕੀਤੇ ਜਾਣ | ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨਿਕ ਅਧਿਕਾਰੀ ਜਵਾਬ ਦੇਣ ਕਿ ਉਹ ਪੰਜਾਬ ਦੀ ਡਿਊਟੀ ਨਿਭਾਅ ਰਹੇ ਹਨ ਜਾਂ ਵਪਾਰੀਆਂ ਦੇ ਪਿੱਠ ਲੱਗੂ ਹਨ | ਕਿਸਾਨ ਕਾਫ਼ੀ ਸਮੇਂ ਤੱਕ ਮੀਟਿੰਗ ਹਾਲ ਵਿਚ ਡਟੇ ਰਹੇ | ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੀਟਿੰਗ ਦੇ ਮੈਂਬਰ ਸਰਬਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਦਾ ਗ਼ੁੱਸਾ ਜਾਇਜ਼ ਹੈ ਤੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦੇਣਾ ਚਾਹੀਦਾ ਹੈ | ਐਨ.ਐਚ.ਐਮ. ਦੇ ਅਧਿਕਾਰੀ ਸੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੀਟਿੰਗ ਲਈ ਬੁਲਾਇਆ ਸੀ, ਉਹ ਹਾਜ਼ਰ ਹਨ | ਕਿਸਾਨਾਂ ਨੂੰ ਕਿਉਂ ਨਹੀਂ ਸ਼ਾਮਲ ਕੀਤਾ, ਇਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ | ਬਾਅਦ ਵਿਚ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਨੇ ਕਿਸਾਨਾਂ ਦੇ ਧਰਨੇ 'ਤੇ ਪੁੱਜ ਕੇ ਅੱਜ ਦੀਆਂ ਦੋਵੇਂ ਮੀਟਿੰਗਾਂ ਨੂੰ ਮੁਲਤਵੀ ਕਰਨ ਸਬੰਧੀ ਲਿਖਤੀ ਪੱਤਰ ਦਿੰਦਿਆਂ ਕਿਹਾ ਕਿ ਕਿਸਾਨਾਂ ਕੋਲ ਜ਼ਮੀਨਾਂ ਦੇ ਭਾਅ ਲਈ ਹਾਈਕੋਰਟ, ਸੁਪਰੀਮ ਕੋਰਟ ਜਾਣ ਦਾ ਰਾਹ ਬਾਕੀ ਹੈ ਜਿਵੇਂ ਵੀ ਅਦਾਲਤੀ ਫ਼ੈਸਲਾ ਹੋਵੇਗਾ, ਉਸ ਮੁਤਾਬਿਕ ਭਾਅ ਦੇ ਦਿੱਤੇ ਜਾਣਗੇ | ਦੂਸਰੀ ਤਰਫ਼ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਅਤੇ ਯਾਦਵਿੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਚਿਰ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨੀ ਸੰਘਰਸ਼ ਚੱਲ ਰਿਹਾ | ਉਨ੍ਹਾਂ ਚਿਰ ਸੜਕ ਮਾਮਲੇ ਸਬੰਧੀ ਕੋਈ ਵੀ ਮੀਟਿੰਗ ਨਾ ਸੱਦੀ ਜਾਵੇ |

ਅਕਾਲੀ ਦਲ (ਅ) ਵਲੋਂ ਐਸ.ਜੀ.ਪੀ.ਸੀ. ਦੀਆਂ ਚੋਣਾਂ ਕਰਵਾਉਣ ਸਬੰਧੀ ਗਵਰਨਰ ਪੰਜਾਬ ਦੇ ਨਾਂਅ ਮੰਗ ਪੱਤਰ

ਬਠਿੰਡਾ, 18 ਜੂਨ (ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅੱਜ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੱਧਰੀ ਪੰਜਾਬ ਦੇ ਗਵਰਨਰ ਦੇ ਨਾਂਅ ਮੰਗ ਪੱਤਰ ਦਿੱਤੇ ਗਏ ਅਤੇ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਮੁਫ਼ਤ ਕੋਰੋਨਾ ਵੈਕਸੀਨੇਸ਼ਨ ਕੈਂਪ 20 ਨੂੰ

ਭੁੱਚੋ ਮੰਡੀ, 18 ਜੂਨ (ਬਿੱਕਰ ਸਿੰਘ ਸਿੱਧੂ)- ਸਥਾਨਕ ਪੰਚਾਇਤੀ ਸ਼ਿਵ ਮੰਦਿਰ ਵਿਖੇ 20 ਜੂਨ ਨੂੰ ਮੁਫ਼ਤ ਕਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਲੱਕੀ ਕੁਮਾਰ ਨੇ ਦੱਸਿਆ ਕਿ ਸ਼ਿਵ ਮੰਦਿਰ ਦੇ ਪ੍ਰਧਾਨ ਨਰਦੀਪ ਗਰਗ ਦੀ ਅਗਵਾਈ 'ਚ ਸੇਵਾ ਭਾਰਤੀ ਅਤੇ ਸਿਹਤ ...

ਪੂਰੀ ਖ਼ਬਰ »

ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਵਲੋਂ ਪਰਿਵਾਰਾਂ ਸਮੇਤ ਮੁੱਖ ਇੰਜੀਨੀਅਰ ਦਫ਼ਤਰ ਮੂਹਰੇ ਧਰਨਾ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਜ਼ੋਨ ਬਠਿੰਡਾ ਦੇ ਝੰਡੇ ਥੱਲੇ ਇਕੱਠੇ ਹੋਏ ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਨੇ ਪਰਿਵਾਰਾਂ ਤੇ ਬੱਚਿਆਂ ਸਮੇਤ ਆਪਣੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਮੁੱਖ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਰੇਲਵੇ ਪੁਲ ਨਾ ਹੋਣ ਕਾਰਨ ਪਿਛਲੇ ਲੰਬੇ ਸਮੇਂ ਤੋਂ ਵੱਡੀਆਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਲਾਇਨੋਂ ਪਾਰ ਵਾਸੀ

ਰਾਮਾਂ ਮੰਡੀ, 18 ਜੂਨ (ਅਮਰਜੀਤ ਸਿੰਘ ਲਹਿਰੀ)- ਸਥਾਨਕ ਮੰਡੀ ਦੇ ਲਾਇਨੋਪਾਰ ਇਲਾਕੇ ਦੇ ਲੋਕ ਸਰਕਾਰ ਵਲੋਂ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹੋਣ ਕਾਰਨ ਭਾਰੀ ਮੁਸ਼ਕਿਲਾਂ ਨਾਲ ਜੂਝ ਰਹੇ ਹਨ | ਪੰਜਾਬ ਸਰਕਾਰ ਵਲੋਂ ਭਾਵੇਂ ਪਿਛਲੇ ਸਮੇਂ ਵਿਚ ਰਾਮਾਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 2 ਵਿਅਕਤੀ 2 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੁਲਿਸ ਨੇ ਸਥਾਨਕ ਦਾਣਾ ਮੰਡੀ ਨਜ਼ਦੀਕ ਇਕ ਗੁਦਾਮ ਕੋਲੋਂ ਮੋਟਰ ਸਾਈਕਲ ਸਵਾਰ 2 ਵਿਅਕਤੀਆਂ ਨੂੰ 2 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਕੋਤਵਾਲੀ ਵਿਚ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਐੱਨ.ਐੱਚ. 254 ਉੱਪਰ ਬਣ ਰਹੇ ਫਲਾਈਓਵਰ ਦੀਆਂ ਮੁਸ਼ਕਿਲਾਂ ਸਬੰਧੀ ਕਸਬਾ ਭਾਈਰੂਪਾ ਦੇ ਦੁਕਾਨਦਾਰਾਂ ਨੇ ਮਾਲ ਮੰਤਰੀ ਕਾਂਗੜ ਨੂੰ ਭੇਜਿਆ ਮੰਗ ਪੱਤਰ

ਭਾਈਰੂਪਾ, 18 ਜੂਨ (ਵਰਿੰਦਰ ਲੱਕੀ)- ਸ੍ਰੀ ਅੰਮਿ੍ਤਸਰ ਤੋਂ ਤਲਵੰਡੀ ਸਾਬੋ ਵਾਇਆ ਰਾਮਪੁਰਾ ਫੂਲ ਐੱਨ. ਐੱਚ. 254 ਉੱਪਰ ਕਸਬਾ ਭਾਈਰੂਪਾ ਦੇ ਬੱਸ ਅੱਡੇ 'ਤੇ ਬਣਾਏ ਜਾ ਰਹੇ ਤਕਰੀਬਨ 1 ਕਿੱਲੋਮੀਟਰ ਲੰਬੇ ਫਲਾਈ ਓਵਰ ਦੀ ਉਚਾਈ ਤੇ ਵੱਡੇ-ਵੱਡੇ ਖਾਲ ਸੜਕ 'ਤੇ ਵੱਸਦੇ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ 18 ਹਜ਼ਾਰ ਰੁਪਏ ਦਾ ਤੇਲ ਪੁਆ ਕੇ ਨੌਜਵਾਨ ਫ਼ਰਾਰ

ਮਹਿਮਾ ਸਰਜਾ, 18 ਜੂਨ (ਰਾਮਜੀਤ ਸ਼ਰਮਾ/ਬਲਦੇਵ ਸੰਧੂ)- ਕਾਰ ਚਾਲਕ ਵਲੋਂ ਪੈਟਰੋਲ ਪੰਪ ਤੋਂ 18 ਹਜ਼ਾਰ ਰੁਪਏ ਦਾ ਤੇਲ ਪੁਆ ਕੇ ਫ਼ਰਾਰ ਹੋ ਗਏ ਹਨ | ਪੁਲਿਸ ਵਲੋਂ ਲੁਟੇਰਿਆ ਦੀ ਭਾਲ ਕੀਤੀ ਜਾ ਰਹੀ ਹੈ | ਜਗਜੀਤ ਸਿੰਘ ਐਡਵੋਕੇਟ ਨੇ ਦੱਸਿਆ ਕਿ ਪਿੰਡ ਮਹਿਮਾ ਸਰਜਾ ਵਿਖੇ ...

ਪੂਰੀ ਖ਼ਬਰ »

ਮਲਕਾਣਾ ਲਾਗੇ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਜ਼ਖ਼ਮੀ

ਸੀਂਗੋ ਮੰਡੀ, 18 ਜੂਨ (ਲੱਕਵਿੰਦਰ ਸ਼ਰਮਾ)- ਪਿੰਡ ਮਲਕਾਣਾ ਲਾਗੇ ਵਾਪਰੇ ਸੜਕ ਹਾਦਸੇ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ ਜਿਸ ਨੂੰ 108 ਵੈਨ ਦੇ ਮੁਲਾਜ਼ਮਾਂ ਨੇ ਤਲਵੰਡੀ ਸਾਬੋ ਦੇ ਹਸਪਤਾਲ ਦਾਖਲ ਕਰਵਾਏ | ਇਸ ਸਬੰਧੀ ਕਲੱਬ ਆਗੂ ਹਰਪਾਲ ਸਿੰਘ ਤੇ 108 ਵੈਨ ਦੇ ਮੁਲਾਜ਼ਮ ...

ਪੂਰੀ ਖ਼ਬਰ »

ਰੇਲ ਗੱਡੀ ਦੇ ਡਰਾਈਵਰ ਦੀ ਹਾਲਤ ਵਿਗੜਨ ਕਾਰਨ ਰੇਲ ਗੱਡੀ ਰੁਕੀ, ਵੱਡੀ ਘਟਨਾ ਹੋਣੋਂ ਬਚੀ

ਬਠਿੰਡਾ, 18 ਜੂਨ (ਅਵਤਾਰ ਸਿੰਘ)- ਸਥਾਨਕ ਰੇਲਵੇ ਸਟੇਸ਼ਨ ਦੇ ਨੇੜਲੇ ਸਟੇਸ਼ਨ ਗੁਰੂਸਰ ਸੈਣੇਵਾਲ ਕੋਲ ਅਚਾਨਕ ਰਾਤ 12 ਵਜੇ ਬਠਿੰਡਾ/ਹਨੂੰਮਾਨਗੜ੍ਹ ਤੋਂ ਆ ਰਹੀ ਰੇਲ ਗੱਡੀ ਦੇ ਡਰਾਈਵਰ ਦੀ ਹਾਲਤ ਗੰਭੀਰ ਹੋਣ ਦੀ ਸੂਚਨਾ ਸਹਾਰਾ ਮੁੱਖ ਦਫ਼ਤਰ ਮਿਲਣ 'ਤੇ ਲਾਈਫ਼ ਸੇਵਿੰਗ ...

ਪੂਰੀ ਖ਼ਬਰ »

ਬਸਪਾ ਨਾਲ ਗੱਠਜੋੜ ਤੋਂ ਬਾਅਦ 2022 'ਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ- ਕੋਟਸ਼ਮੀਰ

ਕੋਟਫੱਤਾ, 18 ਜੂਨ (ਰਣਜੀਤ ਸਿੰਘ ਬੁੱਟਰ)- 2022 ਵਿਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦਾ ਬਹੁਜਨ ਸਮਾਜ ਪਾਰਟੀ ਨਾਲ ਹੋਇਆ ਗੱਠਜੋੜ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ ਅਤੇ 2022 ਵਿਚ ਅਕਾਲੀ-ਬਸਪਾ ਸਰਕਾਰ ਬਣਨੀ ਲਗਭਗ ਤੈਅ ਹੈ | ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਕਨਵੈਨਸ਼ਨ ਅੱਜ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮੋਦੀ ਸਰਕਾਰ ਵਲੋਂ ਭੀਮਾ ਕੋਰੇਗਾਓਾ ਸਾਜਿਸ਼ ਹੇਠ ਯੂ.ਏ.ਪੀ.ਏ ਦੇ ਝੂਠੇ ਕੇਸਾਂ ਤਹਿਤ ਜੇਲ੍ਹਾਂ 'ਚ ਡੱਕੇ ਦੇਸ਼ ਦੇ ਨਾਮਵਰ ਬੁੱਧੀਜੀਵੀਆਂ, ਜਮਹੂਰੀ ਅਧਿਕਾਰ ਕਾਰਕੁੰਨ, ਵਕੀਲਾਂ, ਲੇਖਕਾਂ, ਕਲਾਕਾਰਾਂ ਤੇ ਪੱਤਰਕਾਰਾਂ ...

ਪੂਰੀ ਖ਼ਬਰ »

ਪੰਜਵੀਂ ਦੀ ਪ੍ਰੀਖਿਆ 'ਚ ਸਰਕਾਰੀ ਪ੍ਰਾਇਮਰੀ ਸਕੂਲ ਕੋਠਾ ਗੁਰੂ ਦੇ ਵਿਦਿਆਰਥੀਆ ਨੇ ਮੱਲਾਂ ਮਾਰੀਆਂ

ਭਗਤਾ ਭਾਈਕਾ, 18 ਜੂਨ (ਸੁਖਪਾਲ ਸਿੰਘ ਸੋਨੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਪ੍ਰਾਇਮਰੀ ਸਕੂਲ ਕੋਠਾ ਗੁਰੂ (ਲੜਕੀਆਂ) ਦੇ ਚਾਰ ਵਿਦਿਆਰਥੀਆਂ ਨੇ ਬਲਾਕ ਦੇ ਛੇ ਸਥਾਨਾਂ 'ਚੋਂ ਪਹਿਲੇ ਚਾਰ ਸਥਾਨ ਆਪਣੇ ਨਾਂਅ ਕੀਤੇ ਹਨ ...

ਪੂਰੀ ਖ਼ਬਰ »

ਐਨ.ਜੀ.ਡੀ.ਆਰ.ਐਸ. ਆਨਲਾਈਨ ਆਈ.ਡੀ. ਦੇ ਬੰਦ ਹੋਣ ਕਾਰਨ ਰਜਿਸਟਰੀਆਂ ਬੁੱਕ ਨਾ ਹੋਣ 'ਤੇ ਲੋਕ ਪ੍ਰੇਸ਼ਾਨ

ਸੀਂਗੋ ਮੰਡੀ, 18 ਜੂਨ (ਪਿ੍ੰਸ ਗਰਗ)- ਭਾਵੇਂ ਪੰਜਾਬ ਸਰਕਾਰ ਆਪਣੇ ਖ਼ਜ਼ਾਨੇ ਵਿਚ ਧਨ ਜਮ੍ਹਾਂ ਰੱਖਣ ਲਈ ਹਰ ਇਕ ਵਸਤੂ 'ਤੇ ਟੈਕਸ ਲਗਾਉਂਦੀ ਹੈ ਤੇ ਵਧਾਉਂਦੀ ਵੀ ਰਹਿੰਦੀ ਹੈ ਪਰ ਪੰਜਾਬ ਸਰਕਾਰ ਦੀ ਆਮਦਨ ਦੇ ਸਾਧਨ 'ਚ ਰੀੜ ਦੀ ਹੱਡੀ ਮਾਲ ਵਿਭਾਗ ਜਿਸ ਦੇ ਅੰਦਰ ਰਜਿਸਟਰੀਆਂ ...

ਪੂਰੀ ਖ਼ਬਰ »

ਹਰਿਆਲੇ ਪਾਰਕਾਂ ਦੀਆਂ ਇਲਾਕੇ 'ਚ ਪਿਰਤਾਂ ਪਾਉਣ ਵਾਡਾ ਪਿੰਡ ਬੰਗੀ ਰੁਲਦੂ

ਗੁਰਪ੍ਰੀਤ ਸਿੰਘ ਅਰੋੜਾ 98155-85068, 94635-35068 ਰਾਮਾਂ ਮੰਡੀ : ਪਿੰਡ ਦਾ ਇਤਿਹਾਸ : ਪਿੰਡ ਬੰਗੀ ਰੁਲਦੂ ਜ਼ਿਲ੍ਹਾ ਬਠਿੰਡਾ ਦਾ ਮਹੱਤਵਪੂਰਨ ਪਿੰਡ ਹੈ | ਬੰਗੀ ਸ਼ਬਦ ਦਾ ਅਰਥ ਹੁੰਦਾ ਖੇਤ ਦੀ ਉੱਚੀ ਉਭਰੀ ਹੋਈ ਥਾਂ 'ਤੇ ਵਲਿਆਂ ਰਕਬਾ, ਕਿਆਰਾ ਕਿਆਰੀ), ਇਸ ਪਿੰਡ ਦੀ ਹੋਂਦ ਦਾ ...

ਪੂਰੀ ਖ਼ਬਰ »

ਗੁਰਲਾਭ ਸਿੰਘ ਢੇਲਵਾਂ ਯੂਥ ਅਕਾਲੀ ਦਲ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬਠਿੰਡਾ, 18 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਯੂਥ ਅਕਾਲੀ ਆਗੂ ਗੁਰਲਾਭ ਸਿੰਘ ਢੇਲਵਾਂ ਨੂੰ ਬਠਿੰਡਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਤੋਂ ਪਹਿਲਾਂ ਗੁਰਲਾਭ ਸਿੰਘ ...

ਪੂਰੀ ਖ਼ਬਰ »

ਬਾਬਾ ਹਰਬੰਸ ਦਾਸ ਦੇ ਪਿਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਤਲਵੰਡੀ ਸਾਬੋ, 18 ਜੂਨ (ਰਣਜੀਤ ਸਿੰਘ ਰਾਜੂ)-ਇਲਾਕੇ ਦੀ ਧਾਰਮਿਕ ਸ਼ਖਸੀਅਤ ਅਤੇ ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਡੇਰਾ ਬਾਬਾ ਸੰਧਿਆ ਦਾਸ ਦੇ ਮੁੱਖ ਸੇਵਾਦਾਰ ਮਹੰਤ ਬਾਬਾ ਹਰਬੰਸ ਦਾਸ ਦੇ ਪਿਤਾ ਗੁਰਚਰਨ ਸਿੰਘ ਮੌੜ ਦੇ ਬੀਤੇ ਦਿਨ ਅਕਾਲ ਚਲਾਣਾ ਕਰ ਜਾਣ 'ਤੇ ਇਲਾਕੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 250 ਗ੍ਰਾਮ ਗਾਂਜਾ ਤੇ 150 ਲੀਟਰ ਲਾਹਣ ਫੜੀ

ਕੋਟਫੱਤਾ, 18 ਜੂਨ (ਰਣਜੀਤ ਸਿੰਘ ਬੁੱਟਰ)- ਥਾਣਾ ਕੋਟਫੱਤਾ ਪੁਲਿਸ ਨੇ 250 ਗ੍ਰਾਮ ਗਾਂਜੇ ਸਮੇਤ ਇਕ ਔਰਤ ਨੂੰ ਉਸ ਸਮੇਂ ਗਿ੍ਫ਼ਤਾਰ ਕਰ ਲਿਆ ਜਦੋਂ ਉਹ ਗਾਂਜਾ ਘਰ ਦੇ ਦਰਵਾਜ਼ੇ ਅੱਗੇ ਸੁੱਟ ਕੇ ਫ਼ਰਾਰ ਹੋਣ ਲੱਗੀ ਸੀ | ਥਾਣਾ ਕੋਟਫੱਤਾ ਦੇ ਸਹਾਇਕ ਥਾਣੇਦਾਰ ਗੋਰਾ ਸਿੰਘ ਨੇ ...

ਪੂਰੀ ਖ਼ਬਰ »

ਹਰਿੰਦਰ ਮਹਿਰਾਜ ਪੰਜਾਬ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਮਹਿਰਾਜ, 18 ਜੂਨ (ਸੁਖਪਾਲ ਮਹਿਰਾਜ)- ਸ਼੍ਰੋਮਣੀ ਅਕਾਲੀ ਦਲ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ਼ ਬੰਟੀ ਰਮਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਇਸ ਹਲਕੇ ਦੇ ਨੌਜਵਾਨ ਆਗੂ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ...

ਪੂਰੀ ਖ਼ਬਰ »

ਖੁਸ਼ਬਾਜ ਸਿੰਘ ਜਟਾਣਾ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਹਲਕੇ ਦੀਆਂ ਸਮੱਸਿਆਵਾਂ ਰੱਖੀਆਂ ਅੱਗੇ

ਤਲਵੰਡੀ ਸਾਬੋ, 18 ਜੂਨ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਜੂ)- ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਪ੍ਰਧਾਨ ਅਤੇ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਬੀਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਅੱਜ

ਬਠਿੰਡਾ, 18 ਜੂਨ (ਅਵਤਾਰ ਸਿੰਘ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਐਸ.ਪੀ. ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਮੈਡੀਕਲ ਸੇਵਾਵਾਂ ਵਿਚ ਵਾਧਾ ਕਰਦਿਆਂ ਅੱਜ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ...

ਪੂਰੀ ਖ਼ਬਰ »

ਕਿੱਲੀ ਨਿਹਾਲ ਸਿੰਘ ਵਾਲਾ ਦੀ ਵਿਦਿਆਰਥਣ ਹਰਸ਼ਮੀਤ ਕੌਰ ਨੇ ਵਜ਼ੀਫ਼ਾ ਪ੍ਰੀਖਿਆ ਕੀਤੀ ਪਾਸ

ਬੱਲੂਆਣਾ, 18 ਜੂਨ (ਗੁਰਨੈਬ ਸਾਜਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੱਲੀ ਨਿਹਾਲ ਸਿੰਘ ਵਾਲਾ ਦੀ ਵਿਦਿਆਰਥਣ ਹਰਸ਼ਮੀਤ ਕੌਰ ਸਪੁੱਤਰੀ ਲਖਦੀਪ ਸਿੰਘ ਨੇ ਨੈਸ਼ਨਲ ਮੀਨਜ਼- ਕਮ-ਮੈਰਿਟ ਸਕਾਲਰਸ਼ਿਪ ਦੀ ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ ਹੈ | ਪਿ੍ੰਸੀਪਲ ਮਨਸ਼ਿੰਦਰ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 4 ਜ਼ਖ਼ਮੀ

ਬਠਿੰਡਾ, 18 ਜੂਨ (ਅਵਤਾਰ ਸਿੰਘ) - ਸਥਾਨਕ ਮੁਲਤਾਨੀਆ ਓਵਰਬਿ੍ਜ 'ਤੇ ਕਾਰ ਅਤੇ ਆਟੋ ਦੀ ਟੱਕਰ ਕਾਰਨ ਆਟੋ ਪਲਟ ਗਿਆ ਤੇ ਆਟੋ ਸਵਾਰ ਔਰਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਨੌਜਵਾਨ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਜਨੇਸ ਜੈਨ, ...

ਪੂਰੀ ਖ਼ਬਰ »

ਚੋਰਾਂ ਨੇ ਬੰਧਕ ਬਣਾਇਆ ਚੌਕੀਦਾਰ, ਠੇਕੇ 'ਚੋਂ ਵੱਖ-ਵੱਖ ਬਰਾਂਡਾਂ ਦੀ ਸ਼ਰਾਬ ਚੋਰੀ

ਬਠਿੰਡਾ, 18 ਜੂਨ (ਅਵਤਾਰ ਸਿੰਘ)- ਸਥਾਨਕ ਕਿਸ਼ੋਰੀ ਰਾਮ ਸੜਕ 'ਤੇ ਸਥਿਤ ਇਕ ਠੇਕੇ ਦੀ ਰਾਖ਼ੀ ਲਈ ਰੱਖੇ ਚੌਕੀਦਾਰ ਦੀ ਅਣਪਛਾਤੇ ਚੋਰਾਂ ਵਲੋਂ ਬੰਧਕ ਬਣਾ ਕੇ ਠੇਕੇ ਵਿਚੋਂ ਵੱਖ-ਵੱਖ ਬਰਾਂਡਾਂ ਦੀ ਸ਼ਰਾਬ ਚੋਰੀ ਕਰਨ ਦੀ ਖ਼ਬਰ ਮਿਲੀ ਹੈ | ਚੋਰੀ ਹੋਈ ਸ਼ਰਾਬ ਦੀ ਕੀਮਤ 3 ਲੱਖ ...

ਪੂਰੀ ਖ਼ਬਰ »

ਅਕਾਲੀ ਦਲ ਯੂਥ ਵਿੰਗ ਵਲੋਂ ਗਗਨਦੀਪ ਸਿੰਘ ਗਰੇਵਾਲ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਬੰਟੀ ਰੋਮਾਣਾ ਵਲੋਂ ਅਹੁਦੇਦਾਰਾਂ ਦੀ ਸੂਚੀ ਜਾਰੀ

ਭਗਤਾ ਭਾਈਕਾ, 18 ਜੂਨ (ਸੁਖਪਾਲ ਸਿੰਘ ਸੋਨੀ)- ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਰਮਬੰਸ ਸਿੰਘ ਬੰਟੀ ਰੋਮਾਣਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਯੂਥ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX