ਤਾਜਾ ਖ਼ਬਰਾਂ


ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 2 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 2 hours ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 2 hours ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 3 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 3 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 3 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 3 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 4 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 4 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 5 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 5 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 5 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 5 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 5 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 5 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 6 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 6 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 6 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 6 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 7 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 7 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 7 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 8 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553

ਦਿੱਲੀ / ਹਰਿਆਣਾ

ਕਈ ਪਿੰਡਾਂ ਦੇ ਕਿਸਾਨ ਮਿਲ ਕੇ ਲਗਾ ਰਹੇ ਨੇ ਲੰਗਰ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਟਿਕਰੀ ਬਾਰਡਰ 'ਤੇ ਸੜਕ ਦੇ ਦੋਵੇਂ ਪਾਸਿਆਂ ਦੇ ਕਿਸਾਨਾਂ ਦੇ ਟੈਂਟ ਹੀ ਟੈਂਟ ਲੱਗੇ ਨਜ਼ਰ ਆ ਰਹੇ ਹਨ | ਟੈਂਟਾਂ ਵਿਚ ਰਹਿ ਰਹੇ ਕਿਸਾਨ ਸਵੇਰੇ ਤੋਂ ਸ਼ਾਮ ਤੱਕ ਆਪਣਾ ਸਾਰਾ ਕੰਮ ਆਪਣੇ ਹੱਥੀਂ ਕਰ ਰਹੇ ਹਨ ਅਤੇ ਉਨ੍ਹਾਂ ਨਾਲ ਬੀਬੀਆਂ ਵੀ ਹੱਥ ਵਟਾ ਰਹੀਆਂ ਹਨ | ਇਸ ਬਾਰਡਰ 'ਤੇ ਜ਼ਿਆਦਾ ਕਰਕੇ ਪੰਜਾਬ, ਹਰਿਆਣਾ ਦੇ ਕਿਸਾਨ ਡਟੇ ਹੋਏ ਹਨ | ਕਿਸਾਨਾਂ ਨੂੰ ਇਥੇ ਦੁੱਧ, ਸਬਜ਼ੀ, ਪਾਣੀ, ਦੀ ਕੋਈ ਘਾਟ ਨਹੀਂ ਹੈ ਅਤੇ ਰਾਸ਼ਨ ਉਨ੍ਹਾਂ ਕੋਲ ਰੋਜ਼ਾਨਾ ਆ ਰਿਹਾ ਹੈ | ਜਦੋਂ ਵੀ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਜਥਾ ਇਸ ਬਾਰਡਰ 'ਤੇ ਪੁੱਜਦਾ ਹੈ ਉਹ ਆਪਣੇ ਨਾਲ ਲੋੜੀਂਦਾ ਰਾਸ਼ਨ ਲੈ ਕੇ ਆ ਰਿਹਾ ਹੈ | ਕਿਸਾਨਾਂ ਨੇ ਟੈਂਟਾਂ ਅਤੇ ਆਸ-ਪਾਸ ਖ਼ੂਬ ਸਫ਼ਾਈ ਵੀ ਰੱਖੀ ਹੋਈ ਹੈ | ਉਨ੍ਹਾਂ ਨੇ ਆਪਣੇ-ਆਪਣੇ ਪਿੰਡਾਂ ਤੋਂ ਆਪਣੇ ਦੇਸੀ ਮੰਜੇ ਵੀ ਲਿਆਂਦੇ ਹੋਏ ਹਨ ਅਤੇ ਲੰਗਰ ਲਈ ਵੱਡੀਆਂ ਤਵੀਆਂ ਰੱਖੀਆਂ ਹੋਈਆਂ ਹਨ | ਇਸ ਬਾਰਡਰ 'ਤੇ ਜ਼ਿਆਦਾ ਕਰਕੇ ਕਈ ਪਿੰਡਾਂ ਦੇ ਕਿਸਾਨਾਂ ਨੇ ਮਿਲ ਕੇ ਲੰਗਰ ਲਗਾਇਆ ਹੋਇਆ ਹੈ ਜਿਥੇ ਕੋਈ ਵੀ ਲੰਗਰ ਛਕ ਸਕਦਾ ਹੈ |

ਬਲਵੀਰ ਕੌਲਧਾਰ ਐੱਸ.ਸੀ. ਵਿੰਗ ਦੇ ਵਾਈਸ ਪ੍ਰਧਾਨ ਬਣੇ

ਨੂਰਮਹਿਲ, 18 ਜੂਨ (ਜਸਵਿੰਦਰ ਸਿੰਘ ਲਾਂਬਾ)-ਸ਼©ੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ©ਧਾਨ ਤੇ ਨਕੋਦਰ ਹਲਕੇ ਦੇ ਵਿਧਾਇਕ ਜਥੇਦਾਰ ਗੁਰਪ©ਤਾਪ ਸਿੰਘ ਵਡਾਲਾ ਵਲੋਂ ਸ਼©ੋਮਣੀ ਅਕਾਲੀ ਦਲ ਐੱਸ.ਸੀ.ਵਿੰਗ ਪੰਜਾਬ ਅਤੇ ਦੋਆਬਾ ਜ਼ੋਨ ਦੇ ਅਹੁਦੇਦਾਰ ਨਿਯੁਕਤ ਕੀਤੇ ਗਏ | ਜਿਨ੍ਹਾਂ ...

ਪੂਰੀ ਖ਼ਬਰ »

ਕਵੀ ਦਰਬਾਰ ਸਬੰਧੀ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 18 ਜੂਨ (ਨਰਿੰਦਰ ਲਾਗੂ)-ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ 25 ਜੂਨ ਨੂੰ ਕਰਵਾਏ ਜਾਣ ਵਾਲੇ ਕੀਰਤਨ ਦਰਬਾਰ ਸਬੰਧੀ ਇਕ ਬੈਠਕ ਪ੍ਰਬੰਧਕਾਂ ਵਲੋਂ ਗੁ: ਸ੍ਰੀ ਗੁਰੂ ...

ਪੂਰੀ ਖ਼ਬਰ »

ਦਿੱਲੀ ਸਰਕਾਰ ਤੇ ਦਿੱਲੀ ਕਮੇਟੀ ਫ਼ਰਜ਼ੀ ਮੈਡੀਕਲ ਡਾਕਟਰਾਂ ਦੀ ਡਿਗਰੀ ਵਿਖਾਵੇ-ਜੀ.ਕੇ.

ਨਵੀਂ ਦਿੱਲੀ,18 ਜੂਨ (ਜਗਤਾਰ ਸਿੰਘ) - ਗੁ. ਰਕਾਬਗੰਜ ਸਾਹਿਬ ਵਿਖੇ ਕੋਵਿਡ ਸੈਂਟਰ ਵਿਚ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਦੀ ਡਿਗਰੀ ਉੱਤੇ ਸਵਾਲ ਚੁੱਕਦੇ ਹੋਏ ਜਾਗੋ ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਅਤੇ ...

ਪੂਰੀ ਖ਼ਬਰ »

'ਬਾਬੇ ਦਾ ਢਾਬਾ' ਵਾਲਾ ਕਾਂਤਾ ਪ੍ਰਸਾਦ ਹਸਪਤਾਲ 'ਚ ਵੈਂਟੀਲੇਟਰ 'ਤੇ ਮਾਨਸਿਕ ਤਣਾਅ ਕਰਕੇ ਖਾਧੀਆਂ ਨੀਂਦ ਦੀਆਂ ਗੋਲੀਆਂ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ 'ਬਾਬੇ ਦਾ ਢਾਬਾ' ਨਾਂਅ ਹੇਠ ਮਸ਼ਹੂਰ ਹੋਏ ਕਾਂਤਾ ਪ੍ਰਸਾਦ ਨੇ ਆਤਮ ਹੱਤਿਆ ਦੀ ਕੋਸ਼ਿਸ਼ ਕੀਤੀ ਹੈ ਅਤੇ ਉਹ ਸਫ਼ਦਰਜੰਗ ਹਸਪਤਾਲ ਵਿਚ ਭਰਤੀ ਹੈ | ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਦਿਨਾਂ ਤੋਂ ਮਾਨਸਿਕ ਤਣਾਅ ...

ਪੂਰੀ ਖ਼ਬਰ »

ਸਰਕਾਰ ਦਾ ਵਤੀਰਾ ਕਿਸਾਨਾਂ ਪ੍ਰਤੀ ਬੇਰੁਖਾ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਬੈਠਕ ਉਨ੍ਹਾਂ ਦੇ ਦਫ਼ਤਰ ਵਿਖੇ ਨਿਰਮਲ ਸਿੰਘ ਭਿੰਡਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਬੋਲਦਿਆਂ ਕਿਹਾ ਕਿ ...

ਪੂਰੀ ਖ਼ਬਰ »

ਜਲ ਮੰਤਰੀ ਜੈਨ ਵਲੋਂ ਪੱਪਨਕਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨਿਰੀਖਣ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)-ਦਿੱਲੀ ਦੇ ਜਲ ਮੰਤਰੀ ਅਤੇ ਦਿੱਲੀ ਜਲ ਬੋਰਡ ਦੇ ਚੇਅਰਮੈਨ ਸਤਿੰਦਰ ਜੈਨ ਨੇ ਰਿਠਾਲਾ ਐਸ.ਟੀ.ਪੀ. ਦੇ ਨੇੜੇ ਪੱਪਨਕਲਾ ਸੀਵਰੇਜ਼ ਟ੍ਰੀਟਮੈਂਟ ਪਲਾਂਟ, ਦਵਾਰਕਾ ਵਾਟਰ ਟ੍ਰੀਟਮੈਂਟ ਅਤੇ ਸਪਲੀਮੈਂਟਰੀ ਡ੍ਰੇਨ ਦਾ ਦੌਰਾ ਕਰਕੇ ...

ਪੂਰੀ ਖ਼ਬਰ »

ਗੁ: ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਸਬੰਧੀ ਵਾਪਰੀ ਸ਼ਰਮਨਾਕ ਘਟਨਾ ਦੇ ਦੋਸ਼ੀਆਂ ਖ਼ਿਲਾਫ ਹੋਵੇ ਸਖ਼ਤ ਕਾਰਵਾਈ-ਮਲਸੀਆਂ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਇਕ ਗੈਰ ਰਸਮੀ ਮੀਟਿੰਗ 'ਚ ਗੁ.ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਵਿਖੇ ਵਾਪਰੀ ਸ਼ਰਮਨਾਕ ਘਟਨਾ ਸਮੇਤ ਹੋਰਨਾ ਪੰਥਕ ਮੁੱਦਿਆਂ 'ਤੇ ਚਰਚਾ ਕੀਤੀ ਗਈ | ਮੀਟਿੰਗ ਬਾਰੇ ...

ਪੂਰੀ ਖ਼ਬਰ »

ਕੋਵਿਡ-19 ਦੇ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਜ਼ਰੂਰੀ-ਹਾਈ ਕੋਰਟ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਦੇਸ਼ ਦੀ ਰਾਜਧਾਨੀ ਦੇ ਬਾਜ਼ਾਰਾਂ ਵਿਚ ਕੋਵਿਡ-19 ਨਾਲ ਜੁੜੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਬਾਰੇ ਖੁੱਦ ਨੋਟਿਸ ਲੈਂਦੇ ਹੋਏ ਅਧਿਕਾਰੀਆਂ ਨੂੰ ਸਖਤ ਕਦਮ ਚੁੱਕਣ ਅਤੇ ਦੁਕਾਨਦਾਰਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਬਾਦਲ ਦਲ ਨਾਲ ਸਬੰਧਿਤ 6 ਕਮੇਟੀ ਮੈਂਬਰਾਂ ਵਲੋਂ ਜਥੇਦਾਰ ਨੂੰ ਅਪੀਲ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 6 ਮੈਂਬਰਾਂ ਦੇ ਹਵਾਲੇ ਨਾਲ ਜਾਰੀ ਪ੍ਰੈਸ ਬਿਆਨ 'ਚ ਸ਼੍ਰੀ ਅਕਾਲ ਤਖਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਤਿਹਾਸਕ ਗੁ. ਰਕਾਬਗੰਜ ਸਾਹਿਬ ਮੂਹਰੇ ...

ਪੂਰੀ ਖ਼ਬਰ »

ਚਾਂਦਨੀ ਚੌਕ ਦੇ ਸੁੰਦਰੀਕਰਨ ਦਾ ਕੰਮ 15 ਜੁਲਾਈ ਤੱਕ ਹੋਵੇਗਾ ਪੂਰਾ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਪਿਛਲੇ ਸਾਲਾਂ ਤੋਂ ਦਿੱਲੀ ਦੇ ਇਤਿਹਾਸਕ ਬਾਜ਼ਾਰ ਚਾਂਦਨੀ ਚੌਕ ਦੇ ਸੁੰਦਰੀਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਸੁੰਦਰੀਕਰਨ ਨਾਲ ਇਸ ਇਲਾਕੇ ਦੀ ਸੂਰਤ ਬਦਲੀ ਨਜ਼ਰ ਆਵੇਗੀ | ਸੁੰਦਰੀਕਰਨ ਦਾ ਇਹ ਕੰਮ 15 ਜੁਲਾਈ ਤੱਕ ਪੂਰਾ ...

ਪੂਰੀ ਖ਼ਬਰ »

ਰੇਲਵੇ ਲਾਈਨ ਦੇ ਕੋਲ ਅਵਾਰਾ ਗਊਆਂ ਦਾ ਲੱਗਾ ਜਮਾਵੜਾ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਕੂਰ ਬਸਤੀ ਦੇ ਰੇਲਵੇ ਸਟੇਸ਼ਨ 'ਤੇ ਰੇਲ ਗੱਡੀਆਂ ਦੀ ਕਾਫ਼ੀ ਅਵਾਜਾਈ ਰਹਿੰਦੀ ਹੈ ਅਤੇ ਇੱਥੇ ਹਜ਼ਾਰਾਂ ਦੀ ਗਿਣਤੀ ਵਿਚ ਮੁਸਾਫਰ ਚੜ੍ਹਦੇ ਉਤਰਦੇ ਹਨ | ਇਸ ਸਟੇਸ਼ਨ ਦੀਆਂ ਰੇਲਵੇ ਲਾਈਨਾਂ ਦੇ ਕੋਲ ਅਵਾਰਾ ...

ਪੂਰੀ ਖ਼ਬਰ »

ਲਰਨਿੰਗ ਲਾਈਸੈਂਸ ਅਗਲੇ ਹਫ਼ਤੇ ਤੋਂ ਘਰ ਬੈਠੇ ਮਿਲਣਗੇ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਆਮ ਲੋਕਾਂ ਦੀ ਸਹੂਲਤ ਲਈ ਕੁਝ ਸਹੂਲਤਾਂ ਆਨਲਾਈਨ ਦਿੱਲੀ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਤਕਲੀਫ਼ ਨਾ ਹੋਵੇ | ਇਸੇ ਹੀ ਲੜੀ ਵਿਚ ਲਰਨਿੰਗ ਲਾਈਸੈਂਸ ਅਗਲੇ ਹਫ਼ਤੇ ਤੋਂ ਘਰ ...

ਪੂਰੀ ਖ਼ਬਰ »

ਮੈਟਰੋ ਰੇਲ ਦੇ 20 ਮਿੰਟ ਦੇ ਸਫ਼ਰ ਲਈ 40 ਮਿੰਟ ਦਾ ਕਰਨਾ ਪੈ ਰਿਹੈ ਇੰਤਜ਼ਾਰ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਇਨ੍ਹਾਂ ਦਿਨਾਂ ਵਿਚ ਦਿੱਲੀ 'ਚ ਚੱਲ ਰਹੀ ਮੈਟਰੋ ਰੇਲ ਵਿਚ ਸਫ਼ਰ ਕਰਨਾ ਕੋਈ ਸੌਖਾ ਨਹੀਂ ਹੈ ਕਿਉਂਕਿ ਮੈਟਰੋ ਸਟੇਸ਼ਨਾਂ 'ਤੇ-ਅੰਦਰ ਪ੍ਰਵੇਸ਼ ਕਰਨ ਲਈ ਲੋਕਾਂ ਨੂੰ ਕਤਾਰ ਵਿਚ ਲੱਗਣਾ ਪੈਂਦਾ ਹੈ ਅਤੇ ਕਾਫ਼ੀ ਦੇਰ ਤੱਕ ...

ਪੂਰੀ ਖ਼ਬਰ »

90 ਕਰੋੜ ਦਾ ਬਿਜਲੀ ਬਿੱਲ ਦੇਖ ਕੇ ਵਪਾਰੀ ਦੇ ਉਡੇ ਹੋਸ਼

ਸਿਰਸਾ, 18 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਇਕ ਵਪਾਰੀ ਸੁਰਿੰਦਰ ਬਾਂਸਲ ਕੁਰੰਗਾਂਵਾਲੀ ਕੋਲ ਜਦੋਂ ਉਸ ਦੀਆਂ ਫੈਕਟਰੀਆਂ ਦਾ ਬਿਜਲੀ ਨਿਗਮ ਦਾ ਬਿਲ ਪਹੁੰਚਿਆ ਤਾਂ ਉਸਦੇ ਹੋਸ਼ ਉੱਡ ਗਏ ਕਿਉਂਕਿ ਨਿਗਮ ਵਲੋਂ ਬੰਦ ਪਏ ਰਾਈਸ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ ਦੀ ਤਿਆਰੀ ਦੌਰਾਨ ਉਡਾਈਆਂ ਕੋਵਿਡ-19 ਨਿਯਮਾਂ ਦੀਆਂ ਧੱਜੀਆਂ

ਸਿਰਸਾ, 18 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੌਮਾਂਤਰੀ ਯੋਗ ਦਿਵਸ ਦੀ ਰਿਹਰਸਲ ਸ਼ੁਰੂ ਕਰਵਾਈ ਗਈ ਜਿਸ ਵਿਚ ਕੋਵਿਡ-19 ਦੇ ਨੇਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ | ਜਦੋਂਕਿ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਬੱਸ ਖਰੀਦ 'ਚ ਹੋਏ ਕਥਿਤ ਘੁਟਾਲੇ ਦੀ ਜਾਂਚ ਸੀ.ਬੀ.ਆਈ. ਕੋਲੋਂ ਕਰਵਾਈ ਜਾਵੇ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)- ਭਾਰਤੀ ਜਨਤਾ ਪਾਰਟੀ ਦਿੱਲੀ ਪ੍ਰਦੇਸ਼ ਨੇ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ ਦੁਆਰਾ ਬੱਸਾਂ ਦੀ ਖਰੀਦ 'ਚ ਹੋਏ ਕਥਿਤ ਘੁਟਾਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਾਉਣ ਦੀ ਮੰਗ ਕਰਦੇ ਹੋਏ ਟਰਾਂਸਪੋਰਟ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ...

ਪੂਰੀ ਖ਼ਬਰ »

ਬੁੱਧੀਜੀਵੀਆਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ- ਹੁੰਦਲ

ਸਿਰਸਾ, 18 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਮਹੂਰੀ ਅਧਿਕਾਰ ਚੇਤਨਾ ਮੁਹਿੰਮ ਦੇ ਤਹਿਤ ਜ਼ਮਹੂਰੀ ਅਧਿਕਾਰੀ ਸਭਾ ਹਰਿਆਣਾ ਦੀ ਇਕ ਮੀਟਿੰਗ ਡਾ. ਸੁਖਦੇਵ ਸਿੰਘ ਹੁੰਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭੀਮਾ ਕੋਰੇਗਾਂਵ ਦੇ ਜ਼ੇਲ੍ਹਾਂ ਵਿਚ ਡੱਕੇ ਬੁੱਧੀਜੀਵੀਆਂ ...

ਪੂਰੀ ਖ਼ਬਰ »

ਕੱਪੜਾ ਵਪਾਰੀ ਦੇ ਲੜਕੇ ਤੋਂ 40 ਹਜ਼ਾਰ ਰੁਪਏ ਤੇ ਸੋਨੇ ਦੀ ਚੈਨ ਖੋਹੀ

ਡੱਬਵਾਲੀ, 18 ਜੂਨ (ਇਕਬਾਲ ਸਿੰਘ ਸ਼ਾਂਤ)-ਬੀਤੀ ਰਾਤ ਇੱਥੇ ਇੱਕ ਥੋਕ ਕੱਪੜਾ ਵਪਾਰੀ ਦੇ ਲੜਕੇ 'ਤੇ ਰਾਡ ਨਾਲ ਹਮਲਾ ਕਰਕੇ ਮੋਟਰ ਸਾਈਕਲ ਦੋ ਨਕਾਬਪੋਸ਼ ਲੁਟੇਰਿਆਂ ਨੇ 40 ਹਜ਼ਾਰ ਰੁਪਏ ਅਤੇ ਸੋਨੇ ਦੀ ਚੈਨ ਖੋਹ ਕੇ ਲੈ ਗਏ | ਘਟਨਾ ਸਮੇਂ ਕੱਪੜਾ ਵਪਾਰੀ ਦਾ ਲੜਕਾ ਮੁਨੀਸ਼ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਦੀ ਕਾਰ ਪਾਰਕਿੰਗ 'ਤੇ ਲੈਂਟਰ ਪਾਇਆ

ਸ਼ਾਹਬਾਦ ਮਾਰਕੰਡਾ, 18 ਜੂਨ (ਅਵਤਾਰ ਸਿੰਘ)-ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਤਰਨਤਾਰਨ ਵਾਲਿਆਂ ਅਤੇ ਬਾਬਾ ਗੁਰਮੀਤ ਸਿੰਘ ਸ਼ਾਹਬਾਦ ਵਾਲਿਆਂ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਦੀ ਕਾਰ ਪਾਰਕਿੰਗ ਦੇ ਲੈਂਟਰ ...

ਪੂਰੀ ਖ਼ਬਰ »

ਕਿਸਾਨਾਂ ਦਾ ਧਰਨਾ ਲਗਾਤਾਰ 23ਵੇਂ ਦਿਨ ਵੀ ਜਾਰੀ

ਏਲਨਾਬਾਦ,18 ਜੂਨ (ਜਗਤਾਰ ਸਮਾਲਸਰ)-ਰਾਜਸਥਾਨ ਸੀਮਾ ਨਾਲ ਲੱਗਦੇ ਪਿੰਡਾਂ ਮਿਠੁਨਪੁਰਾ,ਕਿਸ਼ਨਪੁਰਾ, ਢਾਣੀ ਸ਼ੇਰਾਵਾਲੀ, ਕਰਮਸ਼ਾਨਾ, ਖਾਰੀ ਸੁਰੇਰਾ ਅਤੇ ਢਾਣੀ ਜੈਕਰਣ ਦੇ ਕਿਸਾਨਾਂ ਵਲੋਂ ਪੀਣ ਦੇ ਪਾਣੀ ਅਤੇ ਸਿੰਚਾਈ ਲਈ ਪਾਣੀ ਦੀ ਉੱਚਿੱਤ ਵਿਵਸਥਾ ਕਰਨ ਦੀ ਮੰਗ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨਗਰ ਪਾਲਿਕਾ ਚੋਣਾਂ ਮਜ਼ਬੂਤੀ ਨਾਲ ਲੜੇਗੀ- ਦਰਸ਼ਨ ਕੌਰ ਕਾਲਾਂਵਾਲੀ

ਸਿਰਸਾ, 18 ਜੂਨ (ਭੁਪਿੰਦਰ ਪੰਨੀਵਾਲੀਆ)- ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਹਲਕਾ ਪੱਧਰ ਦੀ ਮੀਟਿੰਗ ਪਾਰਟੀ ਦੀ ਪੱਛਮੀ ਜੋਨ ਦੀ ਮਹਿਲਾ ਇੰਚਾਰਜ ਦਰਸ਼ਨ ਕੌਰ ਕਾਲਾਂਵਾਲੀ ਦੀ ਪ੍ਰਧਾਨਗੀ ਹੇਠ ਮੰਡੀ ਕਾਲਾਂਵਾਲੀ 'ਚ ਉਨ੍ਹਾਂ ਦੇ ਨਿਵਾਸ 'ਤੇ ਹੋਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਸਿਹਤ ਠੇਕਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਗੂਹਲਾ-ਚੀਕਾ, 18 ਜੂਨ (ਓ.ਪੀ. ਸੈਣੀ)-ਸਿਹਤ ਠੇਕਾ ਕਰਮਚਾਰੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਉਪ ਮੰਡਲ ਅਧਿਕਾਰੀ (ਨਾਗਰਿਕ) ਦੇ ਦਫ਼ਤਰ ਪਹੁੰਚ ਕੇ ਸਿਹਤ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ | ਠੇਕਾ ਮੁਲਾਜ਼ਮਾਂ ਦੀ ਹਮਾਇਤ ...

ਪੂਰੀ ਖ਼ਬਰ »

ਤਾਲੇ ਤੋੜ ਕੇ ਦੁਕਾਨ 'ਚੋਂ ਕੀਤੀ ਨਕਦੀ ਚੋਰੀ

ਸਿਰਸਾ, 18 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਪੰਜਾਬ ਬੱਸ ਸਟੈਂਡ 'ਤੇ ਇਕ ਦੁਕਾਨ ਦੇ ਤਾਲੇ ਤੋੜ ਕੇ ਬੀਤੀ ਰਾਤ ਚੋਰਾਂ ਨੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰ ਲਈ | ਇਸ ਚੋਰੀ ਦੀ ਸੂਚਨਾ ਮਿਲਣ ਉੱਤੇ ਕਾਲਾਂਵਾਲੀ ਪੁਲਿਸ ਮੌਕੇ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਉਸ ਦਾ ਬੱਚਾ ਖੋਹਣ ਦੇ ਮਾਮਲੇ ਸਬੰਧੀ ਸਹੁਰੇ ਪਰਿਵਾਰ ਵਿਰੁੱਧ ਕੇਸ ਦਰਜ

ਕਪੂਰਥਲਾ, 18 ਜੂਨ (ਸਡਾਨਾ)-ਇਕ ਵਿਆਹੁਤਾ ਔਰਤ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਉਸ ਦਾ ਬੱਚਾ ਜਬਰੀ ਖੋਹਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਵਿਆਹੁਤਾ ਦੇ ਪਤੀ ਸਮੇਤ ਉਸ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਆਪਣੀ ...

ਪੂਰੀ ਖ਼ਬਰ »

ਲੋਕ ਕੋਵੈਕਸੀਨ ਦੀ ਦੂਜੀ ਡੋਜ਼ ਨੇੜਲੇ ਸੈਂਟਰ ਵਿਚ ਜਾ ਕੇ ਲਗਵਾਉਣ-ਡਾ: ਪਰਮਿੰਦਰ ਕੌਰ

ਕਪੂਰਥਲਾ, 18 ਜੂਨ (ਵਿ.ਪ੍ਰ.)-ਜਿਹੜੇ ਲੋਕਾਂ ਨੇ ਕੋਵੈਕਸੀਨ ਦੀ ਪਹਿਲੀ ਡੋਜ਼ ਲਈ ਹੈ ਤੇ ਦੂਜੀ ਡੋਜ਼ ਲਈ ਜਾਣੀ ਹੈ, ਉਹ ਬਿਨਾਂ ਦੇਰੀ ਦੇ ਨੇੜਲੇ ਵੈਕਸੀਨੇਸ਼ਨ ਸੈਂਟਰ ਵਿਚ ਜਾ ਕੇ ਕੋਵੈਕਸੀਨ ਦੀ ਦੂਜੀ ਡੋਜ਼ ਲਗਵਾਉਣ | ਡਾ: ਪਰਮਿੰਦਰ ਕੌਰ ਸਿਵਲ ਸਰਜਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਵਿਚ ਬੰਦ ਗੈਂਗਸਟਰਾਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 18 ਜੂਨ (ਸਡਾਨਾ)-ਮਾਡਰਨ ਜੇਲ੍ਹ ਵਿਚ ਬੰਦ ਗੈਂਗਸਟਰਾਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਸ਼ਸ਼ੀਪਾਲ, ਦਲਬੀਰ ਸਿੰਘ ਤੇ ਜਸਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਘਰ ਅੰਦਰ ਜਬਰੀ ਦਾਖਲ ਹੋ ਕੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਕਪੂਰਥਲਾ, 18 ਜੂਨ (ਸਡਾਨਾ)-ਬੀਤੇ ਦਿਨੀਂ ਪਿੰਡ ਢੱਪਈ ਵਿਖੇ ਇਕ ਘਰ ਅੰਦਰ ਦਾਖਲ ਹੋ ਕੇ ਇਕ ਨੌਜਵਾਨ 'ਤੇ ਹਮਲਾ ਕਰਨ ਦੇ ਮਾਮਲੇ ਸਬੰਧੀ ਥਾਣਾ ਸਦਰ ਪੁਲਿਸ ਨੂੰ ਅਗਲੇਰੀ ਕਾਰਵਾਈ ਲਈ ਸ਼ਿਕਾਇਤ ਦਿੱਤੀ ਗਈ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਪੁੱਤਰ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਪੱਕਾ ਕਰੇ ਸਰਕਾਰ-ਰਛਪਾਲ ਵੜੈਚ

ਫੱਤੂਢੀਂਗਾ, 18 ਜੂਨ (ਬਲਜੀਤ ਸਿੰਘ)-ਈ.ਟੀ.ਟੀ. ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਯੂਨੀਅਨ ਦੇ ਕਾਰਜਕਾਰੀ ਪੰਜਾਬ ਪ੍ਰਧਾਨ ਰਛਪਾਲ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਰਛਪਾਲ ਸਿੰਘ ਵੜੈਚ, ਇੰਦਰਜੀਤ ਸਿੰਘ ਬਿਧੀਪੁਰ, ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਟਿੱਪਰ-ਬਲੈਰੋ ਗੱਡੀ ਵਿਚ ਜ਼ਬਰਦਸਤ ਟੱਕਰ ਦੌਰਾਨ ਵਾਲ-ਵਾਲ ਬਚੇ 4 ਵਿਅਕਤੀ

ਕਾਲਾ ਸੰਘਿਆਂ, 18 ਜੂਨ (ਸੰਘਾ)-ਇੱਥੋਂ ਕਰੀਬ 4 ਕਿੱਲੋਮੀਟਰ ਦੂਰ ਪੈਂਦੇ ਪਿੰਡ ਨਿੱਝਰਾਂ ਦੀ ਪੱਤੀ ਬੇਗਮਪੁਰ ਦੇ ਸ਼ਮਸ਼ਾਨਘਾਟ ਨੇੜੇ ਬੀਤੇ 18 ਦਿਨਾਂ ਵਿਚ ਅੱਜ ਦੂਸਰੀ ਵਾਰ ਵੱਡਾ ਸੜਕ ਹਾਦਸਾ ਵਾਪਰ ਗਿਆ ਹੈ, ਜਿਸ ਦੌਰਾਨ ਬਲੈਰੋ ਗੱਡੀ ਵਿਚ ਸਵਾਰ 4 ਵਿਅਕਤੀਆਂ ਦੇ ...

ਪੂਰੀ ਖ਼ਬਰ »

ਟਿੱਪਰ-ਬਲੈਰੋ ਗੱਡੀ ਵਿਚ ਜ਼ਬਰਦਸਤ ਟੱਕਰ ਦੌਰਾਨ ਵਾਲ-ਵਾਲ ਬਚੇ 4 ਵਿਅਕਤੀ

ਕਾਲਾ ਸੰਘਿਆਂ, 18 ਜੂਨ (ਸੰਘਾ)-ਇੱਥੋਂ ਕਰੀਬ 4 ਕਿੱਲੋਮੀਟਰ ਦੂਰ ਪੈਂਦੇ ਪਿੰਡ ਨਿੱਝਰਾਂ ਦੀ ਪੱਤੀ ਬੇਗਮਪੁਰ ਦੇ ਸ਼ਮਸ਼ਾਨਘਾਟ ਨੇੜੇ ਬੀਤੇ 18 ਦਿਨਾਂ ਵਿਚ ਅੱਜ ਦੂਸਰੀ ਵਾਰ ਵੱਡਾ ਸੜਕ ਹਾਦਸਾ ਵਾਪਰ ਗਿਆ ਹੈ, ਜਿਸ ਦੌਰਾਨ ਬਲੈਰੋ ਗੱਡੀ ਵਿਚ ਸਵਾਰ 4 ਵਿਅਕਤੀਆਂ ਦੇ ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ

ਕਪੂਰਥਲਾ, 18 ਜੂਨ (ਵਿ.ਪ੍ਰ.)-ਕੱਚੇ ਅਧਿਆਪਕਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਰੋਸ ਵਜੋਂ ਡੈਮੋਕਰੈਟਿਕ ਟੀਚਰ ਫ਼ਰੰਟ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਸਥਾਨਕ ਸ਼ਾਲੀਮਾਰ ਬਾਗ਼ ਵਿਚ ਪੰਜਾਬ ਸਰਕਾਰ ਦਾ ਪੁਤਲਾ ਜਲਾ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ 21 ਨੂੰ -ਐਸ.ਡੀ.ਐਮ. ਨਵੀਨ ਕੁਮਾਰ

ਗੂਹਲਾ ਚੀਕਾ, 18 ਜੂਨ (ਓ.ਪੀ. ਸੈਣੀ)-ਅੰਤਰ ਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਕਾ ਵਿਖੇ ਕਰਮਚਾਰੀਆਂ ਵਲੋਂ ਯੋਗਾ ਦਾ ਅਭਿਆਸ ਕੀਤਾ ਗਿਆ | ਐੱਸ.ਡੀ.ਐਮ. ਨਵੀਨ ਕੁਮਾਰ ਨੇ ਦੱਸਿਆ ਕਿ ਸਵੇਰੇ 7 ਵਜੇ ਤੋਂ ਸਵੇਰੇ 7.45 ਤੱਕ ਚੱਲਣ ਵਾਲੀਆਂ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਘੱਗਰ ਨਦੀ ਦੇ ਬੰਨਾ ਤੇ ਲਿੰਕ ਚੈਨਲਾਂ ਦੀ ਜਾਂਚ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼

ਏਲਨਾਬਾਦ, 18 ਜੂਨ (ਜਗਤਾਰ ਸਮਾਲਸਰ)-ਏਲਨਾਬਾਦ ਦੇ ਐਸ. ਡੀ. ਐਮ. ਦਿਲਬਾਗ ਸਿੰਘ ਨੇ ਕਿਹਾ ਕਿ ਚੈਨਲਾਂ ਦੇ ਦੋਨਾਂ ਕਿਨਾਰਿਆਂ ਨੂੰ ਮਜਬੂਤ ਕੀਤਾ ਜਾਵੇ ਤਾਂ ਕਿ ਇਨ੍ਹਾਂ ਵਿਚ ਪਾਣੀ ਵਹਾ ਦੀ ਸਮਰੱਥਾ ਵਧ ਸਕੇ ਅਤੇ ਘੱਗਰ ਨਦੀ ਦੇ ਕਿਨਾਰਿਆਂ ਅਤੇ ਪੁਲਾਂ ਨੂੰ ਵੀ ਮਜਬੂਤ ...

ਪੂਰੀ ਖ਼ਬਰ »

ਗੀਤ 'ਸੱਪ ਦੀ ਸਿਰੀ' ਦਾ ਵੀਡੀਓ ਜਲਦ ਹੋਵੇਗਾ ਰਿਲੀਜ਼-ਸੰਦੀਪ ਲੱਲੀਆਂ

ਏਲਨਾਬਾਦ,18 ਜੂਨ (ਜਗਤਾਰ ਸਮਾਲਸਰ)-ਪ੍ਰਸਿੱਧ ਗਾਇਕ ਰਣਯੋਧ ਯੋਧੂ ਤੇ ਗਾਇਕਾ ਜੀਤ ਕੁਲਜੀਤ ਦਾ ਡਿਊਟ ਗੀਤ ਸੱਪ ਦੀ ਸਿਰੀ ਦਾ ਆਡੀਓ ਰਣਯੋਧ ਰਿਕਾਰਡਜ ਕੈਸਿਟ ਕੰਪਨੀ ਦੇ ਬੈਨਰ ਹੇਠ ਤੇ ਕੰਪਨੀ ਦੇ ਪ੍ਰੋਡਿਊਸਰ ਰਣਯੋਧ ਦੀ ਦੇਖਰੇਖ ਹੇਠ ਵੱਡੇ ਪੱਧਰ 'ਤੇ ਰਲੀਜ਼ ਕੀਤਾ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX