ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਿਵਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਫ਼ਤਹਿਗੜ੍ਹ ਸਾਹਿਬ

ਯੂ. ਪੀ. ਤੋਂ ਪ੍ਰਵਾਸੀਆਂ ਨੂੰ ਲੁਧਿਆਣੇ ਲੈ ਕੇ ਆ ਰਹੀ ਬੱਸ ਕਾਰਾਂ ਨਾਲ ਟਕਰਾਉਣ ਮਗਰੋਂ ਪਲਟੀ

ਫ਼ਤਹਿਗੜ੍ਹ ਸਾਹਿਬ, 21 ਜੂਨ (ਬਲਜਿੰਦਰ ਸਿੰਘ)-ਜਰਨੈਲੀ ਸੜਕ 'ਤੇ ਪੈਂਦੇ ਪਿੰਡ ਸੈਦਪੁਰਾ ਨੇੜੇ ਅੰਬਾਲਾ ਸਾਈਡ ਵਾਲੇ ਪਾਸਿਉਂ ਆ ਰਹੀ ਉੱਤਰ ਪ੍ਰਦੇਸ਼ ਦੀ ਬੱਸ ਸੜਕ ਤੇ ਖੜ੍ਹੀਆਂ ਕਾਰਾਂ ਨਾਲ ਟਕਰਾਉਣ ਕਾਰਨ ਵਾਪਰੇ ਸੜਕ ਹਾਦਸੇ 'ਚ ਔਰਤਾਂ ਤੇ ਬੱਚਿਆਂ ਸਮੇਤ 18 ਲੋਕਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਸਟੇਬਲ ਸਿਕੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਸਾਢੇ 5 ਵਜੇ ਉਦੋਂ ਵਾਪਰਿਆ, ਜਦੋਂ ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਤੋਂ ਪ੍ਰਵਾਸੀਆਂ ਨੂੰ ਲੈ ਕੇ ਲੁਧਿਆਣਾ ਵੱਲ ਨੂੰ ਆ ਰਹੀ ਬੱਸ ਨੰ-ਯੂ. ਪੀ. 53-ਟੀ-4586 ਜਿਵੇਂ ਹੀ ਜਰਨੈਲੀ ਸੜਕ 'ਤੇ ਰਾਜਪੁਰਾ ਸਰਹਿੰਦ 'ਤੇ ਪੈਂਦੇ ਪਿੰਡ ਸੈਦਪੁਰਾ ਨੇੜੇ ਪੁੱਜੀ ਤਾਂ ਬੱਸ ਸੜਕ ਕਿਨਾਰੇ ਖੜ੍ਹੀਆਂ 2 ਕਾਰਾਂ ਨਾਲ ਟਕਰਾ ਕੇ ਪਲਟ ਗਈ, ਜਿਸ ਦੇ ਸਿੱਟੇ ਵਜੋਂ ਕਾਰ 'ਚ ਬੈਠੇ ਮਨਜੋਤ ਸਿੰਘ ਅਤੇ ਰਮਨਜੋਤ ਸਿੰਘ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਜਦਕਿ ਗੁਰਦੀਪ ਸਿੰਘ ਦੇ ਮਮੂਲੀ ਸੱਟਾਂ ਲੱਗੀਆਂ ਹਨ ਅਤੇ ਬੱਸ 'ਚ ਸਵਾਰ ਔਰਤਾਂ ਤੇ ਬੱਚਿਆਂ ਸਮੇਤ ਡੇਢ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਭੇਜਿਆ ਗਿਆ ਹੈ | ਹਾਦਸੇ 'ਚ ਮਾਮੂਲੀ ਜ਼ਖ਼ਮੀ ਹੋਏ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਸ੍ਰੀ ਅੰਮਿ੍ਤਸਰ ਜਾਂਦੇ ਸਮੇਂ ਪਿੰਡ ਸੈਦਪੁਰਾ ਨੇੜੇ ਰੁਕੇ ਸਨ ਤਾਂ ਪਿੱਛੋਂ ਆਈ ਬੱਸ ਉਨ੍ਹਾਂ ਦੀਆਂ ਕਾਰਾਂ ਨਾਲ ਟਕਰਾ ਗਈ | ਇਸ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਲਈ ਭਿਜਵਾਇਆ | ਇਸ ਹਾਦਸੇ ਦੌਰਾਨ ਬੱਸ ਅਤੇ ਕਾਰਾਂ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ ਹਨ |

ਮੰਡੀ ਗੋਬਿੰਦਗੜ੍ਹ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 21 ਜੂਨ (ਮੁਕੇਸ਼ ਘਈ)-ਪਤੰਜਲੀ ਯੋਗ ਸਮਿਤੀ ਅਤੇ ਭਾਰਤ ਸਵਾਭੀਮਾਨ ਟਰੱਸਟ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਇਕ ਵਿਸ਼ਾਲ ਯੋਗਾ ਕੈਂਪ ਸਥਾਨਕ ਗਰੀਨ ਪਾਰਕ ਵਿਖੇ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ...

ਪੂਰੀ ਖ਼ਬਰ »

32 ਲੱਖ ਦੇਣ ਤੋਂ ਬਾਅਦ ਵੀ ਵਿਅਕਤੀ ਨੂੰ ਨਹੀਂ ਭੇਜਿਆ ਵਿਦੇਸ਼

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਟੇਲ ਨਿਕੂੰਜ ਭਾਈ ਵਾਸੀ ਗੁਜਰਾਤ ਵਲੋਂ 32 ਲੱਖ 58 ਹਜ਼ਾਰ ਰੁਪਏ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਬਾਅਦ ਨਾ ਹੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 21 ਜੂਨ (ਮਨਪ੍ਰੀਤ ਸਿੰਘ, ਨਿਰਭੈ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੀ-ਪਾਈਟ ਸ਼ਹੀਦਗੜ੍ਹ ਬਸੀ ਪਠਾਣਾਂ 'ਚ ਸਿਖਲਾਈ 1 ਤੋਂ

ਬਸੀ ਪਠਾਣਾਂ, 21 ਜੂਨ (ਰਵਿੰਦਰ ਮੌਦਗਿਲ)-ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੁਜ਼ਗਾਰ ਕੇਂਦਰ (ਸੀ-ਪਾਈਟ) ਸ਼ਹੀਦਗੜ੍ਹ (ਬਸੀ ਪਠਾਣਾਂ) ਵਿਖੇ ਜ਼ਿਲ੍ਹਾ ਰੂਪਨਗਰ, ਮੋਹਾਲੀ ਤੇ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਿਤ ਆਰਮੀ 'ਚ ਮੈਡੀਕਲ ਫਿੱਟ ਯੁਵਕਾਂ ਲਈ ਪੇਪਰ ਦੀ ਤਿਆਰੀ ...

ਪੂਰੀ ਖ਼ਬਰ »

21 ਕਰੋੜ ਰੁਪਏ ਦੀ ਲਾਗਤ ਨਾਲ ਕੌਮੀ ਮਾਰਗ 'ਤੇ ਓਵਰਬ੍ਰਿਜ ਬਣਾਉਣ ਦਾ ਕੰਮ ਸ਼ੁਰੂ

ਮੰਡੀ ਗੋਬਿੰਦਗੜ੍ਹ, 21 ਜੂਨ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਨੇੜਲੇ ਪਿੰਡ ਅੰਬੇਮਾਜਰਾ-ਤਲਵਾੜਾ ਕਰਾਸਿੰਗ ਤੇ ਕੌਮੀ ਮਾਰਗ ਉੱਪਰ ਕਰੀਬ 21 ਕਰੋੜ ਰੁਪਏ ਦੀ ਲਾਗਤ ਨਾਲ ਇਕ ਕਿੱਲੋਮੀਟਰ ਲੰਬਾ ਓਵਰਬ੍ਰਿਜ ਬਣਾਉਣ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ, ਜਿਸ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 13 ਨਵੇਂ ਮਾਮਲੇ, ਇਕ ਦੀ ਮੌਤ

ਫ਼ਤਹਿਗੜ੍ਹ ਸਾਹਿਬ, 21 ਜੂਨ (ਮਨਪ੍ਰੀਤ ਸਿੰਘ)—ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ਅੱਜ 13 ਨਵੇਂ ਕੋਰੋਨਾ ਮਰੀਜ਼ਾਂ ਦੀ ਪਛਾਣ ਹੋਣ ਤੋਂ ਇਲਾਵਾ ਇਕ ਪੀੜਤ ਦੀ ਮੌਤ ਵੀ ਹੋ ਗਈ ਹੈ | ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਨੇ ਬਿੱਟੂ ਤੇ ਪੁਰੀ ਖ਼ਿਲਾਫ਼ ਕੇਸ ਦਰਜ ਕਰਨ ਲਈ ਮੰਗ ਪੱਤਰ ਸੌਂਪਿਆ

ਬਸੀ ਪਠਾਣਾਂ, 21 ਜੂਨ (ਰਵਿੰਦਰ ਮੌਦਗਿਲ, ਐੱਚ.ਐੱਸ. ਗੌਤਮ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਡੀ. ਐੱਸ. ਪੀ. ਬਸੀ ਪਠਾਣਾਂ ਸੁਖਮਿੰਦਰ ਸਿੰਘ ਚੌਹਾਨ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ 'ਚ ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਸਾਂਸਦ ਰਵਨੀਤ ਸਿੰਘ ...

ਪੂਰੀ ਖ਼ਬਰ »

ਨਾਰਾਜ਼ ਪਟਵਾਰੀਆਂ ਤੇ ਕਾਨੰੂਗੋਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਸੀ ਪਠਾਣਾਂ, 21 ਜੂਨ (ਰਵਿੰਦਰ ਮੌਦਗਿਲ)-ਤਹਿਸੀਲ ਹੈੱਡਕੁਆਟਰ ਬਸੀ ਪਠਾਣਾਂ ਮੂਹਰੇ ਇਕੱਤਰ ਹੋਏ ਪਟਵਾਰੀਆਂ ਅਤੇ ਕਾਨੰੂਗੋਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਿਰਫ਼ ਆਪਣੇ ਹਲਕੇ ਦਾ ਕੰਮ ਕਰਨ ਦਾ ਐਲਾਨ ਕੀਤਾ | ਤਹਿਸੀਲ ...

ਪੂਰੀ ਖ਼ਬਰ »

ਸ੍ਰੀ ਸ਼ਕਤੀ ਧਰਮਸ਼ਾਲਾ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ

ਖਮਾਣੋਂ, 21 ਜੂਨ (ਜੋਗਿੰਦਰ ਪਾਲ)-ਸ੍ਰੀ ਸ਼ਕਤੀ ਧਰਮਸ਼ਾਲਾ ਮੰਦਿਰ ਰੋਡ ਖਮਾਣੋਂ ਵਿਖੇ ਵਾਰਡ ਨੰ-2 ਦੇ ਕੌਂਸਲਰ ਗੁਰਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ ਗਿਆ, ਜੋ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਜਾਰੀ ਰਿਹਾ | ...

ਪੂਰੀ ਖ਼ਬਰ »

ਪਾਈਨ ਗਰੋਵ ਸਕੂਲ ਨੇ ਆਨਲਾਈਨ ਪਿਤਾ ਦਿਵਸ ਮਨਾਇਆ

ਬਸੀ ਪਠਾਣਾਂ, 21 ਜੂਨ (ਐਚ.ਐੱਸ.ਗੌਤਮ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਘਰ-ਘਰ ਬੈਠੇ ਹੀ ਆਨਲਾਈਨ ਤਰੀਕੇ ਨਾਲ ਪਿਤਾ ਦਿਵਸ ਮਨਾਇਆ | ਇਸ ਮੌਕੇ ਸਕੂਲ ਪਿ੍ੰ. ਨੀਤੂ ਕੁਮਾਰ ਅਤੇ ਸਕੂਲ ਦੀ ਚੇਅਰਪਰਸਨ ਵੀਨਾ ਕੌਸ਼ਲ ਨੇ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਨੇ ਕੀਤੀ ਹੜਤਾਲ ਕਈ ਸਰਕਲਾਂ ਦਾ ਛੱਡਿਆ ਚਾਰਜ

ਖਮਾਣੋਂ, 21 ਜੂਨ (ਜੋਗਿੰਦਰ ਪਾਲ)-ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਪੰਜਾਬ ਦੇ ਕਨਵੀਨਰ ਰੁਪਿੰਦਰ ਸਿੰਘ ਗਰੇਵਾਲ ਤੇ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠਾਂ ਕੀਤੇ ਜਾ ਰਹੇ ਸੰਘਰਸ਼ ਅਤੇ ਨਿਰਦੇਸ਼ਾਂ ...

ਪੂਰੀ ਖ਼ਬਰ »

ਸਾਂਸਦ ਮੈਂਬਰ ਤੇ ਵਿਧਾਇਕ ਵਲੋਂ ਪਿੰਡ ਸੋਂਟੀ 'ਚ ਵਿਸ਼ੇਸ਼ ਮੀਟਿੰਗ

ਅਮਲੋਹ, 21 ਜੂਨ (ਰਿਸ਼ੂ ਗੋਇਲ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਵਲੋਂ ਅੱਜ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਦੌਰਾ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਬਸਪਾ ਤੇ ਅਕਾਲੀ ਦਲ ਨੇ ਬਿੱਟੂ ਤੇ ਪੁਰੀ ਖ਼ਿਲਾਫ਼ ਐੱਸ. ਪੀ. ਨੂੰ ਦਿੱਤਾ ਮੈਮੋਰੰਡਮ

ਖਮਾਣੋਂ, 21 ਜੂਨ (ਮਨਮੋਹਣ ਸਿੰਘ ਕਲੇਰ)-ਬਹੁਜਨ ਸਮਾਜ ਪਾਰਟੀ ਤੇ ਅਕਾਲੀ ਦਲ ਗਠਜੋੜ ਵਲੋਂ ਹਲਕਾ ਬਸੀ ਪਠਾਣਾਂ ਦੇ ਬਸਪਾ ਇੰਚਾਰਜ ਐਡ. ਸ਼ਿਵ ਕੁਮਾਰ ਕਲਿਆਣ ਅਤੇ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ 'ਚ ਸਾਂਝੇ ਰੂਪ 'ਚ ਬਲਾਕ ...

ਪੂਰੀ ਖ਼ਬਰ »

ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਸਰਕਾਰ ਦਾ ਪੁਤਲਾ ਫੂਕਿਆ

ਫ਼ਤਹਿਗੜ੍ਹ ਸਾਹਿਬ, 21 ਜੂਨ (ਬਲਜਿੰਦਰ ਸਿੰਘ)-ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਵਲੋਂ 85ਵੀਂ ਸੰਵਿਧਾਨਿਕ ਸੋਧ ਨੂੰ ਲਾਗੂ ਕਰਵਾਉਣ ਸਮੇਤ ਮੁਲਾਜ਼ਮਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਅੱਜ ਅਧਿਆਪਕਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ...

ਪੂਰੀ ਖ਼ਬਰ »

ਟੈਕਸੀ ਸਟੈਂਡ ਚੁੰਨ੍ਹੀ ਕਲਾਂ ਜਲਦੀ ਹੀ ਪੱਕਾ ਕੀਤਾ ਜਾਵੇਗਾ-ਵਿਧਾਇਕ ਜੀ. ਪੀ.

ਚੁੰਨ੍ਹੀ, 21 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਟੈਕਸੀ ਸਟੈਂਡ ਚੁੰਨ੍ਹੀ ਕਲਾਂ ਨੂੰ ਜਲਦੀ ਹੀ ਪੱਕਾ ਕੀਤਾ ਜਾਵੇਗਾ ਤਾਂ ਜੋ ਡਰਾਈਵਰ ਵੀਰ ਮੀਂਹ ਜਾਂ ਧੁੱਪ ਤੋਂ ਬਚ ਸਕਣ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਵਿਧਾਇਕ ...

ਪੂਰੀ ਖ਼ਬਰ »

ਪੰਜਾਬ ਕੈਬਨਿਟ ਵਲੋਂ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ ਸ਼ਲਾਘਾਯੋਗ-ਡਾ. ਸਿਕੰਦਰ

ਬਸੀ ਪਠਾਣਾਂ, 21 ਜੂਨ (ਰਵਿੰਦਰ ਮੌਦਗਿਲ)-ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਕੇ ਪੰਜਾਬ ਦੀ ਕੈਪਟਨ ਸਰਕਾਰ ਨੇ ਮੁਲਾਜ਼ਮ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ | ਇਹ ਪ੍ਰਗਟਾਵਾ ਡਾ. ਸਿਕੰਦਰ ਸਿੰਘ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

31 ਭੁੱਚੀ ਵਾਸੀਆਂ ਨੇ ਕੋਰੋਨਾ ਤੋਂ ਬਚਾਅ ਲਈ ਵੈਕਸੀਨ ਦਾ ਟੀਕਾ ਲਗਵਾਇਆ

ਬਸੀ ਪਠਾਣਾਂ, 21 ਜੂਨ (ਰਵਿੰਦਰ ਮੌਦਗਿਲ)-ਗਰਾਮ ਪੰਚਾਇਤ ਭੁੱਚੀ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਰਪੰਚ ਕੁਲਦੀਪ ਕੌਰ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ, ਜਿਸ 'ਚ 31 ਨਗਰ ਵਾਸੀਆਂ ਨੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨ ਦਾ ਟੀਕਾ ਲਗਵਾਇਆ | ਸਾਬਕਾ ਸਰਪੰਚ ...

ਪੂਰੀ ਖ਼ਬਰ »

ਆਨਲਾਈਨ ਕੌਮਾਂਤਰੀ ਯੋਗ ਦਿਵਸ ਮਨਾਇਆ

ਖਮਾਣੋਂ, 21 ਜੂਨ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਦੁਆਰਾ ਯੋਗ ਦਿਵਸ ਦੇ ਮੌਕੇ ਆਨਲਾਈਨ ਯੋਗ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਪਿ੍ੰ. ਗੁਰਪ੍ਰੀਤ ਕੌਰ ਦੀ ਦੇਖ ਰੇਖ 'ਚ ਇਸ ਕੌਮਾਂਤਰੀ ਯੋਗ ਦਿਵਸ ਦਾ ...

ਪੂਰੀ ਖ਼ਬਰ »

ਪਿੰਡ ਸ਼ਮਸ਼ਪੁਰ ਸਿੰਘਾਂ 'ਚ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ

ਖਮਾਣੋਂ, 21 ਜੂਨ (ਮਨਮੋਹਨ ਸਿੰਘ ਕਲੇਰ)-ਪਿੰਡ ਸ਼ਮਸ਼ਪੁਰ ਸਿੰਘਾਂ ਵਿਖੇ ਸ਼ਹੀਦ ਅਵਤਾਰ ਸਿੰਘ ਸਪੋਰਟਸ ਕਲੱਬ ਵਲੋਂ ਸ਼ਹੀਦ ਅਵਤਾਰ ਸਿੰਘ ਜੀ ਦੀ ਯਾਦ 'ਚ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਪਹਿਲੇ ਨੰਬਰ ਤੇ ਆਉਣ ਵਾਲੀ ਟੀਮ ਲਈ 21 ਹਜ਼ਾਰ ਅਤੇ ...

ਪੂਰੀ ਖ਼ਬਰ »

ਬੱਬੂ ਮਾਨ ਨੇ ਖੰਟ ਸਥਿਤ ਫ਼ਿਲਮ ਸਿਟੀ ਨੂੰ ਕੋਵਿਡ ਸੈਂਟਰ ਬਣਾਉਣ ਲਈ ਸਿਹਤ ਵਿਭਾਗ ਨੂੰ ਲਿਖਿਆ ਪੱਤਰ

ਸੰਘੋਲ, 21 ਜੂਨ (ਹਰਜੀਤ ਸਿੰਘ ਮਾਵੀ)-ਪੰਜਾਬ ਦੇ ਮਸ਼ਹੂਰ ਗਾਇਕ ਅਦਾਕਾਰ ਤੇ ਗੀਤਕਾਰ ਬੱਬੂ ਮਾਨ ਨੇ ਆਪਣੇ ਜੱਦੀ ਪਿੰਡ ਖੰਟ ਵਿਚਲੀ ਫ਼ਿਲਮ ਸਿਟੀ ਹਵੇਲੀ ਸਮੇਤ ਜੱਦੀ ਘਰ ਨੂੰ ਕੋਵਿਡ ਸੈਂਟਰ ਬਣਾਉਣ ਲਈ ਪੰਜਾਬ ਦੇ ਸਿਹਤ ਵਿਭਾਗ ਨੂੰ ਇਕ ਪੱਤਰ ਲਿਖਿਆ ਹੈ ਜੋ ਕਿ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦੀ ਅਗਵਾਈ 'ਚ ਸਿਹਤ ਵਿਭਾਗ ਨੇ ਲਗਾਇਆ ਕੋਵਿਡ ਵੈਕਸੀਨੇਸ਼ਨ ਕੈਂਪ

ਫਤਹਿਗੜ੍ਹ ਸਾਹਿਬ, 21 ਜੂਨ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ 'ਚ ਕੈਂਪ ਲਗਾ ਕੇ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ | ਇਸੇ ਲੜੀ ਤਹਿਤ ਐੱਸ. ਡੀ. ਐੱਮ. ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨੇ ਡੀ. ਐੱਸ. ਪੀ. ਨੂੰ ਦਿੱਤਾ ਮੰਗ ਪੱਤਰ

ਅਮਲੋਹ, 21 ਜੂਨ (ਰਿਸ਼ੂ ਗੋਇਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਿ੍ਸ਼ਨ ਵਰਮਾ ਬੌਬੀ ਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਡਾ. ਰਾਮ ਚੰਦ ਤੇ ਲਾਲ ਚੰਦ ਤੰਦਾ ਬੱਧਾ ਦੀ ਅਗਵਾਈ 'ਚ ਦੋਨਾਂ ...

ਪੂਰੀ ਖ਼ਬਰ »

ਸੂਬਾ ਸਰਕਾਰ ਦਲਿਤ ਭਾਈਚਾਰੇ ਖ਼ਿਲਾਫ਼ ਬਿਆਨਬਾਜ਼ੀ ਕਰਨ 'ਤੇ ਬਿੱਟੂ 'ਤੇ ਸਖ਼ਤ ਕਾਰਵਾਈ ਕਰੇ-ਦੀਦਾਰ ਸਿੰਘ ਭੱਟੀ

ਫ਼ਤਹਿਗੜ੍ਹ ਸਾਹਿਬ, 21 ਜੂਨ (ਪ.ਪ.)-ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਕਾਂਗਰਸ ਪਾਰਟੀ ਦੇ ਸਾਂਸਦ ਰਵਨੀਤ ਬਿੱਟੂ ਤੇ ਭਾਜਪਾ ਦੇ ਕੇਂਦਰ ਮੰਤਰੀ ਹਰਦੀਪ ਪੁਰੀ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਤੇ ਕੁੱਟਮਾਰ ਕਰਨ 'ਤੇ 5 ਖ਼ਿਲਾਫ਼ ਕੇਸ ਦਰਜ

ਪਾਤੜਾਂ, 21 ਜੂਨ (ਜਗਦੀਸ਼ ਸਿੰਘ ਕੰਬੋਜ)-ਪਿੰਡ ਸਧਾਰਨਪੁਰ ਦੀ ਇਕ ਔਰਤ ਨੇ ਇਕ ਲੜਕੇ 'ਤੇ ਛੇੜਛਾੜ ਕਰਨ ਅਤੇ ਉਸ ਦੇ ਪਰਿਵਾਰ 'ਤੇ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ | ਥਾਣਾ ਘੱਗਾ 'ਚ ਦਿੱਤੀ ਗਈ ਇਸ ਸਬੰਧੀ ਦਰਖਾਸਤ 'ਤੇ 3 ਔਰਤਾਂ ਸਮੇਤ 5 ਦੇ ਖ਼ਿਲਾਫ਼ ਕੇਸ ਦਰਜ ਕਰਕੇ ਪੁਲਿਸ ...

ਪੂਰੀ ਖ਼ਬਰ »

ਜਸਪਾਲ ਸਿੰਘ ਯੂਥ ਟ੍ਰੇਡ ਵਿੰਗ ਦੇ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 21 ਜੂਨ (ਮਨਪ੍ਰੀਤ ਸਿੰਘ)-ਆਮ ਅਦਾਮੀ ਪਾਰਟੀ ਦੇ ਸੀਨੀਅਰ ਆਗੂ ਤੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਹਿੰਦ ਸਾਨੀਪੁਰ ਰੋਡ ਵਾਰਡ ਨੰਬਰ-8 ਵਿਖੇ ਜਸਪਾਲ ਸਿੰਘ ਨੂੰ ਯੂਥ ਟ੍ਰੇਡ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਯੋਗਾ ਦਿਵਸ ਮਨਾਇਆ

ਪਟਿਆਲਾ, 21 ਜੂਨ (ਚਹਿਲ)-ਪੰਜਾਬ ਸਰਕਾਰ ਵਲੋਂ ਆਰੰਭੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਸੱਤਵਾਂ ਅੰਤਰਰਾਸ਼ਟਰੀ ਯੋਗ ਦਿਵਸ ਵਰਚੂਅਲ ਤਰੀਕੇ ਨਾਲ ਮਨਾਇਆ ਗਿਆ, ਜਿਸ ਨੰੂ ਪਟਿਆਲਾ ਵਾਸੀਆਂ ਨੇ ਉਤਸ਼ਾਹ ਨਾਲ ਸਫਲ ਬਣਾਇਆ | ਆਯੂਸ਼ ਵਿਭਾਗ ਪਟਿਆਲਾ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਦੋ ਬੱਚਿਆਂ ਦੀ ਮਾਂ ਦੀ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ

ਸਮਾਣਾ, 21 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਬੀਤੇ ਕੱਲ੍ਹ ਪਿੰਡ ਤੁਲੇਵਾਲ ਵਿਖੇ ਦੋ ਬੱਚਿਆਂ ਦੀ ਮਾਂ ਦੀ ਹੋਈ ਸ਼ੱਕੀ ਹਾਲਾਤ 'ਚ ਹੋਈ ਮੌਤ ਦੇ ਮਾਮਲੇ 'ਚ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਪੁਲਿਸ ਵਲੋਂ ਮਿ੍ਤਕ ਔਰਤ ਦੇ ਭਰਾ ਦੇ ਬਿਆਨਾਂ 'ਤੇ ਮਿ੍ਤਕ ਦੇ ...

ਪੂਰੀ ਖ਼ਬਰ »

ਸਮੂਹ ਕਿਸਾਨ ਯੂਨੀਅਨਾਂ ਨੇ ਐੱਸ. ਡੀ. ਓ. ਬਿਜਲੀ ਬੋਰਡ ਨੂੰ ਦਿੱਤਾ ਮੰਗ ਪੱਤਰ

ਖਮਾਣੋਂ, 21 ਜੂਨ (ਜੋਗਿੰਦਰ ਪਾਲ)-ਸਮੂਹ ਕਿਸਾਨ ਯੂਨੀਅਨਾਂ ਬਲਾਕ ਖਮਾਣੋਂ ਦੇ ਆਗੂਆਂ ਵਲੋਂ ਐੱਸ. ਡੀ. ਓ. ਬਿਜਲੀ ਬੋਰਡ ਖਮਾਣੋਂ ਨੂੰ ਮੰਗ ਪੱਤਰ ਦਿੱਤਾ ਗਿਆ | ਆਗੂਆਂ ਨੇ ਦੱਸਿਆ ਕਿ ਇਹ ਮੰਗ ਪੱਤਰ ਖਮਾਣੋਂ ਗਰਿੱਡ ਨਾਲ ਸਬੰਧਿਤ ਫੀਡਰਾਂ (ਖੇਤੀਬਾੜੀ ਜੋ ਚੱਲ ਰਹੇ ਹਨ) ...

ਪੂਰੀ ਖ਼ਬਰ »

ਸਮਾਜ ਦੇ ਹਰੇਕ ਵਰਗ ਦੇ ਸਹਿਯੋਗ ਨਸ਼ਾ ਖਤਮ ਕੀਤਾ ਜਾ ਸਕਦੈ-ਕੌ ਾਡਲ

ਖਮਾਣੋਂ, 21 ਜੂਨ (ਮਨਮੋਹਣ ਸਿੰਘ ਕਲੇਰ)-ਪੁਲਿਸ ਤੋਂ ਇਲਾਵਾ ਸਮਾਜ ਦੇ ਸਭਨਾਂ ਵਰਗਾਂ ਦੇ ਸਹਿਯੋਗ ਨਾਲ ਸਮਾਜ 'ਚੋਂ ਨਸ਼ਾ ਖ਼ਤਮ ਕੀਤਾ ਜਾ ਸਕਦਾ ਹੈ, ਇਸ ਲਈ ਸਮਾਜ 'ਚ ਨਸ਼ਾ ਫੈਲਾਉਣ ਵਾਲੇ ਲੋਕਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਦੀ ਮਦਦ ਕਰਨਾ ਵੀ ਅਤਿ ...

ਪੂਰੀ ਖ਼ਬਰ »

ਵਧ ਰਹੀ ਮਹਿੰਗਾਈ ਤੇ ਤੇਲ ਕੀਮਤਾਂ ਨੂੰ ਲੈ ਕੇ ਟਰਾਂਸਪੋਰਟਰਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਮੰਡੀ ਗੋਬਿੰਦਗੜ੍ਹ, 21 ਜੂਨ (ਮੁਕੇਸ਼ ਘਈ)-ਦਿਨੋ ਦਿਨ ਵਧ ਰਹੀ ਮਹਿੰਗਾਈ ਅਤੇ ਡੀਜ਼ਲ, ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਮੁੱਦੇ ਨੂੰ ਲੈ ਕੇ ਅੱਜ ਮੰਡੀ ਗੋਬਿੰਦਗੜ੍ਹ ਗੁੱਡਜ਼ ਟਰਾਂਸਪੋਰਟ ਐਸੋਸੀਏਸ਼ਨ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਗੋਆਂ ਵਲੋਂ ਵਾਧੂ ਚਾਰਜ ਛੱਡਣ ਨਾਲ ਜ਼ਿਲੇ੍ਹ ਦੇ 273 ਪਿੰਡ ਪਟਵਾਰੀਆਂ ਤੋਂ ਹੋਏ ਸੱਖਣੇ

ਫ਼ਤਹਿਗੜ੍ਹ ਸਾਹਿਬ, 21 ਜੂਨ (ਬਲਜਿੰਦਰ ਸਿੰਘ)-ਦੀ ਰੈਵੇਨਿਊ ਪਟਵਾਰ ਯੂਨੀਅਨ ਅਤੇ ਦੀ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ ਉਲੀਕੇ ਸੰਘਰਸ਼ ਦੇ ਪ੍ਰੋਗਰਾਮ ਮੁਤਾਬਿਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਸਮੂਹ ਪਟਵਾਰੀਆਂ ਤੇ ਕਾਨੂੰਗੋਆਂ ਨੇ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਜੀ. ਪੀ. ਐੱਸ. ਸਕੂਲ ਵਿਖੇ ਆਨਲਾਈਨ ਯੋਗਾ ਕਰਵਾਇਆ ਮੰਡੀ ਗੋਬਿੰਦਗੜ੍ਹ, 21 ਜੂਨ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵੀ ਉਪਰਾਲੇ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸ਼ਹਿਰੀ ਥਾਣਾ ਪੁਲਿਸ ਵਲੋਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ

ਸਮਾਣਾ, 21 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਥਾਣਾ ਸ਼ਹਿਰੀ ਪੁਲਿਸ ਵਲੋਂ ਲੋਕਾਂ ਦੀਆਂ ਇਕ ਦੂਜੇ ਖ਼ਿਲਾਫ਼ ਆਇਆ ਤੇ ਪੁਰਾਣੀਆਂ ਪਾਈਆਂ ਸ਼ਿਕਾਇਤਾ ਦਾ ਮੌਕੇ 'ਤੇ ਨਿਪਟਾਰਾ ਕਰਦਿਆਂ ਫੈਸਲੇ ਕਰਵਾਏ ਗਏ | ਥਾਣਾ ਸ਼ਹਿਰੀ ਦੇ ਮੁੱਖ ਅਫਸਰ ਇੰਸ: ਸਾਹਿਬ ਸਿੰਘ ...

ਪੂਰੀ ਖ਼ਬਰ »

ਵਿਸ਼ਨੂੰ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਬਣਨ 'ਤੇ ਕੀਤਾ ਸਨਮਾਨਿਤ

ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੂੰ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਬਣਨ 'ਤੇ ਆਦਰਸ਼ ਨਗਰ ਵਿਖੇ ਵਰਕਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਨਾਭਾ ਤੋਂ ...

ਪੂਰੀ ਖ਼ਬਰ »

ਖਾੜਕੂ ਪੀੜਤ ਔਰਤਾਂ ਨੇ ਸਰਕਾਰ ਤੋਂ ਕੀਤੀ ਸਹੂਲਤਾਂ ਦੀ ਮੰਗ

ਸਮਾਣਾ, 21 ਜੂਨ (ਸਾਹਿਬ ਸਿੰਘ)-ਪੰਜਾਬ 'ਚ ਖਾੜਕੂਵਾਦ ਦੌਰਾਨ ਕਥਿਤ ਪੀੜਤ ਲੋਕਾਂ ਨੇ ਪੰਜਾਬ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ | ਕਿ੍ਪਾਲ ਕੌਰ ਜੱਟਾਂ ਪੱਤੀ, ਗੁਰਜੀਤ ਕੌਰ ਫ਼ਤਹਿਮਾਜਰੀ, ਸੰਤੋਸ਼ ਰਾਣੀ ਸੁਨਿਆਰਾ ਮੁਹੱਲਾ, ਪੂਨਮ ਰਾਣੀ ਘੜ੍ਹਾਮਾ ਪੱਤੀ, ...

ਪੂਰੀ ਖ਼ਬਰ »

ਹਲਕਾ ਘਨੌਰ ਦੇ ਇਕੱਠ ਨੇ ਲਗਾਈ ਬੀਬੀ ਮੁਖਮੈਲਪੁਰ ਦੀ ਉਮੀਦਵਾਰੀ 'ਤੇ ਮੋਹਰ-ਰੱਖੜਾ

ਘਨੌਰ, 21 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਸਥਾਨਕ ਕਸਬੇ ਅੰਦਰ ਸਥਿਤ ਗੁਰਦਵਾਰਾ ਸਾਹਿਬ ਦੀਵਾਨ ਹਾਲ ਵਿਖੇ ਹਲਕਾ ਘਨੌਰ ਦੇ ਠਾਠਾਂ ਮਾਰਦੇ ਨਿਰੋਲ ਇਕੱਠ ਨੇ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰੀ 'ਤੇ ...

ਪੂਰੀ ਖ਼ਬਰ »

ਬਲਜੀਤ ਸਿੰਘ ਵਾਲੀਆਂ ਨੇ ਵੀ ਜਤਾਇਆ ਪਾਰਟੀ ਟਿਕਟ 'ਤੇ ਹੱਕ

ਰਾਜਪੁਰਾ, 21 ਜੂਨ (ਰਣਜੀਤ ਸਿੰਘ)-ਰਾਜਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਟਿਕਟ ਮੰਗਣ ਵਾਲਿਆਂ ਦੀ ਲਾਇਨ ਲੰਮੀ ਹੁੰਦੀ ਜਾ ਰਹੀ ਹੈ | ਪਾਰਟੀ ਦੀ ਟਿਕਟ ਹਾਸਲ ਕਰਨ ਲਈ ਜਿੱਥੇ ਪਹਿਲਾਂ ਵੀ ਕਈ ਚਰਚਿਤ ਨਾਂਅ ਆਪਣਾ ਦਾਅਵਾ ਪੇਸ਼ ਕਰ ਰਹੇ ਹਨ, ਉੱਥੇ ਹੀ ਪਾਰਟੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX