ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਿਵਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਅੰਮ੍ਰਿਤਸਰ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ

ਅੰਮਿ੍ਤਸਰ, 21 ਜੂਨ (ਰੇਸ਼ਮ ਸਿੰਘ)-ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਅ ਜਿਸ ਦੌਰਾਨ ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਤੇ ਹੋਰ ਅਧਿਕਾਰੀਆਂ ਨੇ ਨਾਂ ਕੇਵਲ ਖੁਦ ਹੀ ਯੋਗਾ ਕੀਤਾ ਸਗੋਂ ਹੋਰਾਂ ਨੂੰ ਵੀ ਪ੍ਰੇਰਿਤ ਕਰਦਿਆਂ ਇਸਦੇ ਸਿਹਤ ਪ੍ਰਤੀ ਫਾਇਦੇ ਵੀ ਦੱਸੇ | ਡਾਇਰੈਕਟਰ ਆਫ ਆਯੂਰਵੇਦ ਪੰਜਾਬ ਚੰਡੀਗੜ੍ਹ ਡਾ: ਪੂਨਮ ਵਸ਼ਿਸ਼ਟ ਦੇ ਨਿਰਦੇਸ਼ਾਂ ਤਹਿਤ ਆਯੂਰਵੈਦਿਕ ਵਿਭਾਗ ਵਲੋਂ ਡੀ. ਸੀ. ਸ: ਖਹਿਰਾ ਤੇ ਜ਼ਿਲ੍ਹਾ ਆਯੂਰਵੇਦਿਕ ਅਤੇ ਯੂਨਾਨੀ ਅਫਸਰ ਡਾ: ਰਣਬੀਰ ਸਿੰਘ ਕੰਗ ਦੀ ਅਗਵਾਈ ਹੇਠ ਯੋਗ ਟੀਮ ਜਿਸ ਵਿਚ ਕਿ ਡਾ: ਅਮਨਪ੍ਰੀਤ ਸਿੰਘ, ਡਾ: ਸੰਦੀਪ ਕੌਰ, ਡਾ: ਵਿਵੇਕ ਸ਼ੌਰੀ ਅਤੇ ਡਾ: ਨੀਤੂ ਗਿੱਲ ਨੇ ਪ੍ਰੋਗਰਾਮ ਵਿੱਚ ਸ਼ਾਮਿਲ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਯੋਗਾ ਕਰਵਾਇਆ | ਡੀ. ਸੀ. ਸ: ਖਹਿਰਾ ਨੇ ਸੱਤਵੇਂ ਅੰਤਰਰਾਸ਼ਟੀ ਯੋਗਾ ਦਿਵਸ ਦੇ ਮੌਕੇ 'ਤੇ ਸਵੇਰੇ ਸ਼ਮਾ ਰੌਸ਼ਨ ਕੀਤਾ ਤੇ ਸਵੇਰੇ ਕਾਮਨ ਯੋਗਾ ਪ੍ਰੋਟੋਕੋਲ ਅਨੁਸਾਰ ਯੋਗ ਕਿ੍ਆਵਾਂ ਕੀਤੀਆਂ ਗਈਆਂ | ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ 'ਤੇ ਅੰਮਿ੍ਤਸਰ ਜ਼ਿਲ੍ਹੇ ਤੋਂ ਆਏ ਵੱਖਰੇ-ਵੱਖਰੇ ਅਧਿਕਾਰੀਆਂ ਨੂੰ ਆਯੂਰਵੈਦਿਕ ਤੇ ਯੋਗ ਪ੍ਰਣਾਲੀ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਡਾ: ਰਣਬੀਰ ਸਿੰਘ ਕੰਗ ਨੇ ਵਿਸ਼ੇਸ਼ ਤੌਰ 'ਤੇ ਯੋਗਾ ਅਪਨਾਉਣ ਬਾਰੇ ਸਾਰਿਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਦਿਨੇਸ਼ ਬੱਸੀ ਚੇਅਰਮੈਨ ਨਗਰ ਸੁਧਾਰ ਟਰਸੱਟ, ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂ ਅਗਰਵਾਲ, ਐਸ.ਡੀ.ਐਮ ਅਜਨਾਲਾ ਡਾ: ਦੀਪਕ ਭਾਟੀਆ, ਐਸ. ਡੀ. ਐਮ. ਬਾਬਾ ਬਕਾਲਾ ਮੇਜਰ ਡਾ: ਸੁਮਿਤ ਮੁੱਧ ਆਦਿ ਅਧਿਕਾਰੀ ਹਾਜ਼ਰ ਸਨ |

ਛੇਵੇਂ ਪਾਤਿਸ਼ਾਹ ਦੇ ਆਗਮਨ ਪੁਰਬ ਸਬੰਧੀ ਗੁ: ਸ੍ਰੀ ਬਿਬੇਕਸਰ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ 25 ਨੂੰ

ਅੰਮਿ੍ਤਸਰ, 21 ਜੂਨ (ਜੱਸ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਆਗਮਨ ਪੁਰਬ ਦੇ ਸਬੰਧ ਵਿਚ ਸੇਵਕ ਜਥਾ ਇਸ਼ਨਾਨ ਗੁ: ਸ੍ਰੀ ਬਿਬੇਕਸਰ ਸਾਹਿਬ ਵਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਗੁ: ਬਿਬੇਕਸਰ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ ...

ਪੂਰੀ ਖ਼ਬਰ »

ਲੈਕਚਰਾਰ ਯੂਨੀਅਨ ਨੇ ਤਨਖ਼ਾਹ ਕਮਿਸ਼ਨ ਰਿਪੋਰਟ ਨੂੰ ਵੱਡਾ ਧੋਖਾ ਦੱਸਦਿਆਂ ਨਕਾਰਿਆ

ਅੰਮਿ੍ਤਸਰ, 21 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਹੰਗਾਮੀ ਆਨਲਾਈਨ ਮੀਟਿੰਗ ਪ੍ਰਧਾਨ ਹਾਕਮ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਅਮਨ ਸ਼ਰਮਾ ਅੰਮਿ੍ਤਸਰ, ਪਿ੍ੰ: ਸੁਖਦੇਵ ਲਾਲ ਬੱਬਰ, ਸੁਖਦੇਵ ਸਿੰਘ ...

ਪੂਰੀ ਖ਼ਬਰ »

ਕੇਜਰੀਵਾਲ ਨੇ ਸ੍ਰੀ ਦੁਰਗਿਆਣਾ ਮੰਦਰ ਮੱਥਾ ਟੇਕਿਆ

ਅੰਮਿ੍ਤਸਰ, 21 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਦਿੱਲੀ ਦੇ ਮੱੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕ ਕੇ ਭਗਵਾਨ ਸ੍ਰੀ ਲਕਸ਼ਮੀ ਨਰਾਇਣ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ¢ ਇਸ ਦੌਰਾਨ ਸ੍ਰੀ ਭਗਵੰਤ ਮਾਨ, ਕੁੰਵਰ ਵਿਜੇ ਪ੍ਰਤਾਪ ...

ਪੂਰੀ ਖ਼ਬਰ »

ਪੰਜਾਬ ਟਰੱਕ ਏਕਤਾ ਐਸੋਸੀਏਸ਼ਨ ਵਲੋਂ ਥਾਣਾ ਵੱਲਾ ਮੂਹਰੇ ਧਰਨਾ

ਵੇਰਕਾ, 21 ਜੂਨ (ਪਰਮਜੀਤ ਸਿੰਘ ਬੱਗਾ)-ਪੰਜਾਬ ਟਰੱਕ ਏਕਤਾ ਐਸੋਸੀਏਸ਼ਨ ਅੰਮਿ੍ਤਸਰ ਦੇ ਨੁਮਾਇੰਦਿਆਂ ਵਲੋਂ ਇਕ ਟਰਾਂਸਪੋਟਰ ਵਲੋਂ ਗਾਲੀ ਗਲੋਚ ਕੀਤੇ ਜਾਣ ਤੇ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈਕੇ ਥਾਣਾ ਵੱਲ੍ਹਾ ਸਾਹਮਣੇ ਰੋਸ ਧਰਨਾ ਦੇ ਕੇ ਸੜਕੀ ਆਵਾਜਾਈ ਠੱਪ ...

ਪੂਰੀ ਖ਼ਬਰ »

ਕੋਰੋਨਾ ਦੇ ਅੱਜ ਮਿਲੇ ਕੇਵਲ 29 ਮਾਮਲੇ

ਅੰਮਿ੍ਤਸਰ, 21 ਜੂਨ (ਰੇਸ਼ਮ ਸਿੰਘ)-ਕੋਰੋਨਾ ਦੀ ਦੂਜੀ ਲਹਿਰ ਕਾਰਨ ਪਿਛਲੇ ਢਾਈ ਮਹੀਨਿਆਂ ਤੋਂ ਲਗਾਤਾਰ ਹੋ ਰਹੀਆਂ ਮੌਤਾਂ ਦੀਆਂ ਦੁਖਦਾਈ ਖ਼ਬਰਾਂ ਉਪਰੰਤ ਅੱਜ ਚੰਗੀ ਖ਼ਬਰ ਆਈ ਹੈ ਜਦੋਂ ਕਿ ਪਹਿਲੀ ਵਾਰ ਅੱਜ ਕੋਰੋਨਾ ਦੀ ਬਿਮਾਰੀ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ...

ਪੂਰੀ ਖ਼ਬਰ »

ਦੰਦਾਂ ਦੀ ਓ.ਪੀ.ਡੀ. ਆਪਰੇਸ਼ਨ 3 ਘੰਟੇ ਠੱਪ ਕਰਕੇ ਡਾਕਟਰਾਂ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਮੈਡੀਕਲ ਤੇ ਡੈਂਟਲ ਕਾਲਜਾਂ ਵਿਚ ਕੰਮ ਕਰ ਰਹੇ ਡਾਕਟਰਾਂ ਵਲੋਂ ਸੂਬਾ ਸਰਕਾਰ ਵਲੋਂ ਤਨਖਾਹ ਕਮਿਸ਼ਨ ਦੀਆਂ ਸਰਕਾਰੀ ਡਾਕਟਰਾਂ ਸਬੰਧੀ ਜਾਰੀ ਮੌਜੂਦਾ ਸਿਫਾਰਸ਼ਾਂ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਤੇ ਦੰਦਾਂ ਦੇ ਹਸਪਤਾਲ ਦੀ ਓ. ਪੀ. ...

ਪੂਰੀ ਖ਼ਬਰ »

ਮੇਅਰ ਨੇ ਯੋਗ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ 'ਤੇ ਦਿੱਤਾ ਜ਼ੋਰ

ਅੰਮਿ੍ਤਸਰ, 21 ਜੂਨ (ਹਰਮਿੰਦਰ ਸਿੰਘ)-ਅੱਜ ਕੌਮਾਂਤਰੀ ਯੋਗ ਦਿਵਸ ਮੌਕੇ ਆਰਕੇਲੋਜੀਕਲ ਸਰਵੇ ਆਫ਼ ਇੰਡੀਆ ਚੰਡੀਗੜ੍ਹ ਸ਼ਾਖਾ ਵਲੋਂ ਸਮਰ ਪੈਲੇਸ ਕੰਪਨੀ ਬਾਗ ਵਿਖੇ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਗੁਰੂ ਨਾਨਕਵਾੜਾ ਵਿਖੇ 73 ਸਾਲਾ ਔਰਤ ਦੀ ਭੇਦਭਰੇ ਹਾਲਾਤ 'ਚ ਮੌਤ

ਛੇਹਰਟਾ, 21 ਜੂਨ (ਸੁਰਿੰਦਰ ਸਿੰਘ ਵਿਰਦੀ/ਵਡਾਲੀ)-ਥਾਣਾ ਕੰਟੋਨਮੈਂਟ ਦੇ ਅਧੀਨ ਆਉਂਦੇ ਇਲਾਕਾ ਗੁਰੂ ਨਾਨਕ ਵਾੜਾ ਵਿਖੇ 73 ਸਾਲਾ ਔਰਤ ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਪਛਾਣ ਸੁਰਜੀਤ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਇਕ ਕੈਦੀ ਰਿਹਾਅ

ਅਟਾਰੀ, 21 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪਾਕਿਸਤਾਨ 'ਚ ਪਿਛਲੇ 4 ਸਾਲ ਤੋਂ ਕੈਦ ਕੱਟ ਰਿਹਾ ਵਰੀਲਾਲ ਪੁੱਤਰ ਸਾਬੀ ਲਾਲ ਵਾਸੀ ਸੀਸਪੁਰ, ਮੱਧ ਪ੍ਰਦੇਸ਼ (25) ਨੂੰ ਰਿਹਾਅ ਕੀਤਾ ਗਿਆ, ਜੋ ਕਿ 2017 'ਚ ਪਾਕਿਸਤਾਨ ਵਿਚ ਦਾਖ਼ਲ ਹੋ ਗਿਆ ਸੀ, ਜਿਸ ਨੂੰ ਕੋਟ ਲੱਖਪਤ ਜੇਲ੍ਹ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਸਿਆਸਤ 'ਚ ਆਉਣ ਨਾਲ ਚੰਗੇ ਦੀ ਆਸ ਨਹੀਂ ਕੀਤੀ ਜਾ ਸਕਦੀ : ਭਾਜਪਾ

ਅੰਮਿ੍ਤਸਰ, 21 ਜੂਨ (ਹਰਮਿੰਦਰ ਸਿੰਘ)-ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਤੋਂ ਬਾਅਦ ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਨੇ ਉਸ 'ਤੇ ਟਿੱਪਣੀ ਕਰਦੇ ਕਿਹਾ ਕਿ ਕੁੰਵਰ ਸ਼ੁਰੂ ਤੋਂ ਹੀ ਇਕ ਚੰਗਾ ਪੁਲਿਸ ਅਫਸਰ ਨਾ ਹੋ ਕੇ ਆਪਣੀ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਖੇ ਯੋਗ ਦਿਵਸ ਮਨਾਇਆ

ਅੰਮਿ੍ਤਸਰ, 21 ਜੁੂਨ (ਰਾਜੇਸ਼ ਕੁਮਾਰ ਸ਼ਰਮਾ)-ਸਰਵਪੱਖੀ ਵਿਕਾਸ ਦੇ ਆਦਰਸ਼ ਨੂੰ ਜਾਰੀ ਰੱਖਦੇ ਹੋਏ ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮਿ੍ਤਸਰ ਨੇ ਸੱਤਵੇਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਇਆ¢ ਇਸ ਮÏਕੇ 'ਤੇ ਕੋਵਿਡ ਪ੍ਰੋਟੋਕੋਲ ...

ਪੂਰੀ ਖ਼ਬਰ »

ਗੁਰਜੀਤ ਸਿੰਘ ਸੋਖੀ ਸਰਕਲ ਕੋਟ ਖ਼ਾਲਸਾ ਦੇ ਪ੍ਰਧਾਨ ਨਿਯੁਕਤ

ਛੇਹਰਟਾ, 21 ਜੂਨ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਬਿੱਟੂ ਵਲੋਂ ਹਲਕਾ ਪੱਛਮੀ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਵਿਧਾਨ ਸਭਾ ਹਲਕਾ ਪੱਛਮੀ ਦੇ ...

ਪੂਰੀ ਖ਼ਬਰ »

4000 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਤੌਰ 'ਤੇ ਰੱਖਣ ਦੇ ਐਲਾਨ 'ਤੇ ਧੰਨਵਾਦ ਸਮਾਗਮ

ਅੰਮਿ੍ਤਸਰ, 21 ਜੂਨ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 4000 ਮੁਲਾਜ਼ਮਾਂ ਨੂੰ ਪੱਕੇ ਤੌਰ 'ਤੇ ਰੱਖਣ ਦੇ ਐਲਾਨ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਮੁਲਾਜ਼ਮਾਂ ਤੇ ਵਾਲਮੀਕਿ ਸਮਾਜ ਵਲੋਂ ਸਥਾਨਕ ਕੇਂਦਰੀ ਭਗਵਾਨ ਵਾਲਮੀਕਿ ਮੰਦਿਰ ਵਿਖੇ ਧੰਨਵਾਦ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅੰਮਿ੍ਤਸਰ, 21 ਜੁੂਨ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਐਨ. ਸੀ. ਸੀ. ਦੇ ਆਰਮੀ ਵਿੰਗ, ਏਅਰ ਵਿੰਗ, ਨੇਵੀ ਵਿੰਗ ਤੇ ਐਨ. ਐਸ. ਐਸ. ਵਲੋਂ ਵਿਸ਼ਵ ਯੋਗ ਦਿਵਸ ਦੇ ਮÏਕੇ 'ਤੇ ਯੋਗ ਦੇ ਆਸਨ ਕੀਤੇ ਗਏ¢ ਇਸ ਮÏਕੇ ਪਿ੍ੰਸੀਪਲ ਡਾ: ਰਾਜੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਸ਼ਹਿਜ਼ਾਦਾ ਨੰਦ ਕਾਲਜ ਦੇ ਐਨ. ਐਸ. ਐਸ. ਵਿਭਾਗ ਨੇ ਆਨਲਾਈਨ ਮਨਾਇਆ 'ਯੋਗਾ ਦਿਵਸ'

ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ, ਗਰੀਨ ਅਵੀਨਿਊ ਅੰਮਿ੍ਤਸਰ ਦੇ ਐਨ. ਐਸ. ਐਸ. ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਸ ਸਾਲ ਵੀ 'ਯੋਗਾ ਦਿਵਸ' ਆਨਲਾਈਨ ਮਨਾਇਆ ਗਿਆ | ਕਾਲਜ ਦੇ ਪਿ੍ੰਸੀਪਲ ਡਾ: ਹਰਬਿੰਦਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀ.ਬੀ.ਕੇ. ਡੀ.ਏ.ਵੀ. ਕਾਲਜ ਵਿਖੇ ਵੈਬੀਨਾਰ

ਅੰਮਿ੍ਤਸਰ, 21 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਅੰਮਿ੍ਤਸਰ ਵਿਖੇ ਅੰਤਰ-ਰਾਸ਼ਟਰੀ ਯੋਗਾ ਦਿਵਸ ਮਨਾਉਂਦਿਆਂ ਕਾਲਜ ਦੇ ਪਿ੍ੰਸੀਪਲ ਡਾ: ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ 'ਯੋਗਾ ਐਂਡ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਵੱਖ-ਵੱਖ ਵਿਸ਼ਾ ਅਧਿਆਪਕਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦਾ ਕੰਮ ਮੁਕੰਮਲ

ਅੰਮਿ੍ਤਸਰ, 21 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਭਰਤੀ ਡਾਇਰੈਕਟੋਰੇਟ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਹੱਦੀ ਖੇਤਰ 'ਚ ਮਾਸਟਰ ਕਾਡਰ ਦੇ ਵੱਖ-ਵੱਖ ਵਿਸ਼ਾ ਅਧਿਆਪਕਾਂ ਦੀਆਂ ਅਸਾਮੀਆਂ ਦਾ ਬੈਕਲਾਗ ਪੂਰਾ ਕਰਨ ਲਈ ਅੱਜ ਗਣਿਤ ਵਿਸ਼ੇ ਦਾ ਲਿਖਤੀ ਟੈਸਟ ਕਰਵਾ ਕੇ ਭਰਤੀ ...

ਪੂਰੀ ਖ਼ਬਰ »

ਕੇਜਰੀਵਾਲ ਤੇ ਕਾਂਗਰਸ ਖ਼ਿਲਾਫ਼ ਅਕਾਲੀ ਵਰਕਰਾਂ ਵਲੋਂ ਪ੍ਰਦਰਸ਼ਨ

ਵੇਰਕਾ, 21 ਜੂਨ (ਪਰਮਜੀਤ ਸਿੰਘ ਬੱਗਾ)-ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅੰਮਿ੍ਤਸਰ ਆਉਣ ਤੇ ਕਾਂਗਰਸ ਸਰਕਾਰ ਵਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦਿੱਤੇ ਜਾਣ ਦੇ ਵਿਰੋਧ 'ਚ ਅਕਾਲੀ ਵਰਕਰਾਂ ਵਲੋਂ ਵੇਰਕਾ ਦੇ ਮੁੱਖ ਅੱਡੇ ਵਿਖੇ ਰੋਸ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਣ ਕਾਰਨ ਕਾਮਰੇਡਾਂ ਨੇ ਫੂਕਿਆ ਸਰਕਾਰ ਦਾ ਪੁਤਲਾ

ਅੰਮਿ੍ਤਸਰ, 21 ਜੂਨ (ਰੇਸ਼ਮ ਸਿੰਘ)-ਪੈਟਰੋਲ ਡੀਜ਼ਲ ਤੇ ਰਸੋਈ 'ਚ ਨਿੱਤ ਵਰਤੋਂ ਦੇ ਸਾਮਾਨ ਜਿਵੇਂ ਤੇਲ, ਦਾਲਾਂ, ਘਿਓ, ਨਹਾਉਣ ਤੇ ਕੱਪੜੇ ਧੋਣ ਵਾਲਾ ਸਾਬਣ, ਚਾਹ ਪੱਤੀ, ਮਿਰਚ ਮਸਾਲੇ ਦੀਆਂ ਕੀਮਤਾਂ 'ਚ ਹੋ ਰਹੇ ਬੇਤਹਾਸ਼ਾ ਵਾਧੇ ਦੇ ਖ਼ਿਲਾਫ਼ ਅੱਜ ਭਾਰਤੀ ਇਨਕਲਾਬੀ ਪਾਰਟੀ ...

ਪੂਰੀ ਖ਼ਬਰ »

ਗੁ: ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਗਤਕਾ ਦਿਵਸ ਮਨਾਇਆ

ਸੁਲਤਾਨਵਿੰਡ, 21 ਜੂਨ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਗਤਕਾ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਵਿਧੀ ਰਾਹੀਂ ਮਨਾਇਆ ਕੌਮਾਂਤਰੀ ਯੋਗ ਦਿਵਸ

ਅੰਮਿ੍ਤਸਰ, 21 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਆਨਲਾਈਨ ਸਮਾਗਮਾਂ ਰਾਹੀਂ ਯੋਗ ਦਿਵਸ ਮਨਾਇਆ ਗਿਆ | ਜਿਸ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੁੰਦਿਆਂ ਸਰਕਾਰੀ ਸਕੂਲ ਅਧਿਆਪਕਾਂ, ਵਿਦਿਆਰਥੀਆਂ ...

ਪੂਰੀ ਖ਼ਬਰ »

ਸਕੂਲ ਪੱਧਰੀ ਕਵਿਤਾ ਉਚਾਰਨ ਮੁਕਾਬਲੇ 'ਚ ਕਟੜਾ ਕਰਮ ਸਿੰਘ ਦੀ ਵਿਦਿਆਰਥਣ ਨੇ ਕੀਤਾ ਪਹਿਲਾ ਸਥਾਨ ਹਾਸਲ

ਅੰਮਿ੍ਤਸਰ, 21 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਸਕੂਲ ਪੱਧਰੀ ...

ਪੂਰੀ ਖ਼ਬਰ »

ਲੋਪੋਕੇ ਨੇ ਉਲੰਪਿਕ ਖਿਡਾਰਨ ਦੇ ਪਰਿਵਾਰ ਨੂੰ ਦਿੱਤੀ ਵਧਾਈ

ਓਠੀਆਂ/ਅਜਨਾਲਾ, 21 ਜੂਨ (ਗੁਰਵਿੰਦਰ ਸਿੰਘ ਛੀਨਾ/ਗੁਰਪ੍ਰੀਤ ਸਿੰਘ ਢਿੱਲੋਂ) - ਜ਼ਿਲ੍ਹਾ ਅੰਮਿ੍ਤਸਰ ਦੀ ਤਹਿ: ਅਜਨਾਲਾ ਦੇ ਪਿੰਡ ਮਿਆਦੀਆਂ ਦੀ ਹਾਕੀ ਖਿਡਾਰਨ ਗੁਰਜੀਤ ਕੌਰ ਸਪੁੱਤਰੀ ਸਤਨਾਮ ਸਿੰਘ ਜੋ ਕਿ 23 ਜੁਲਾਈ ਤੋਂ 8 ਅਗਸਤ ਤੱਕ ਟੋਕੀਉ ਹੋਣ ਵਾਲੀਆਂ ਉਲੰਪਿਕ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਗਰੁੱਪ ਨੂੰ ਮਾਸਟਰ ਬਰਲਾਸ ਵਲੋਂ ਸਮਰਥਨ

ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਸਾਬਕਾ ਵਿਧਾਇਕ ਤੋਂ ਬਾਗੀ ਹੋ ਕੇ ਸਰਗਰਮੀਆਂ ਚਲਾ ਰਹੇ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਬਾਗੀ ਗਰੁੱਪ ਨੂੰ ਉਸ ਵੇਲੇ ਤਕੜਾ ਹੁਲਾਰਾ ਮਿਲਿਆ ਜਦੋਂ ਹਲਕੇ ਨਾਲ ਸਬੰਧਤ ...

ਪੂਰੀ ਖ਼ਬਰ »

ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਖਿਲਚੀਆਂ, 21 ਜੂਨ (ਕਰਮਜੀਤ ਸਿੰਘ ਮੁੱਛਲ)-ਜੀ. ਟੀ. ਰੋਡ ਖਿਲਚੀਆਂ 'ਤੇ ਪਿਛਲੇ ਕਈ ਮਹੀਨਿਆਂ ਤੋਂ ਗੰਦਗੀ ਦੇ ਢੇਰ ਲੱਗੇ ਹੋਏ ਸਨ ਜੋ ਆਏ ਦਿਨ ਹੀ ਵੱਧੇ ਦਿਖਾਈ ਦੇ ਰਹੇ ਹਨ | ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਜੀ. ਟੀ. ਰੋਡ 'ਤੇ ਲੰਘਣ ਲੱਗਿਆਂ ਜਦੋਂ ਅੱਡਾ ਖਿਲਚੀਆਂ ਨੇੜੇ ...

ਪੂਰੀ ਖ਼ਬਰ »

ਮਜੀਠੀਆ ਵਲੋਂ ਸੜਕ ਹਾਦਸੇ 'ਚ ਮਾਰੇ ਸ਼ਮਸ਼ੇਰ ਸਿੰਘ ਭੋਏ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮੱਤੇਵਾਲ, 21 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਬੀਤੇ ਦਿਨੀ ਅੰਮਿ੍ਤਸਰ ਮਹਿਤਾ ਰੋਡ 'ਤੇ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਨਜ਼ਦੀਕੀ ਪਿੰਡ ਭੋਏ ਦੇ ਇਕ ਨੌਜਵਾਨ ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਕੁਲਦੀਪ ਸਿੰਘ ਦੀ ਭਰ ਜਵਾਨੀ 'ਚ ਹੋਈ ਬੇਵਕਤੀ ਮੌਤ ਪਿੱਛੋਂ ਪਰਿਵਾਰ ਦੀ ...

ਪੂਰੀ ਖ਼ਬਰ »

ਯੋਗਾ ਦਿਵਸ ਮੌਕੇ ਸਰਕਾਰੀ ਕਾਲਜ ਅਜਨਾਲਾ ਦੇ ਵਿਦਿਆਰਥੀਆਂ ਨੂੰ ਦੱਸੇ ਯੋਗਾ ਦੇ ਗੁਰ

ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਅਜਨਾਲਾ ਵਲੋਂ ਪਿ੍ੰਸੀਪਲ ਓਮ ਪ੍ਰਕਾਸ਼ ਦੀ ਅਗਵਾਈ 'ਚ ਵਿਸ਼ਵ ਯੋਗਾ ਦਿਵਸ ਮੌਕੇ ਵੈਬੀਨਾਰ ਕਰਵਾਇਆ ਗਿਆ | ਇਸ ਦੌਰਾਨ ਕਾਲਜ ਦੇ ਸੀਨੀਅਰ ਪ੍ਰੋਫੈਸਰ ਆਰਤੀ ਸ਼ਰਮਾ ਵਲੋਂ ਕਾਲਜ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਐਸ. ਡੀ. ਓ. ਸੂਰਜ ਪ੍ਰਕਾਸ਼ ਦਾ ਸਨਮਾਨ

ਚੋਗਾਵਾਂ, 21 ਜੂਨ (ਗੁਰਬਿੰਦਰ ਸਿੰਘ ਬਾਗੀ)-ਇੰਪਲਾਈਜ ਫੈਡਰੇਸ਼ਨ (ਏਟਕ) ਦੇ ਪ੍ਰਧਾਨ ਪਿਸ਼ੌਰਾ ਸਿੰਘ, ਡਵੀਜ਼ਨ ਸੈਕਟਰੀ ਪਰਮਪਾਲ ਸਿੰਘ ਔਲਖ ਦੀ ਅਗਵਾਈ ਹੇਠ ਬਿਜਲੀ ਦਫ਼ਤਰ ਚੋਗਾਵਾਂ ਵਿਖੇ ਨਵੇਂ ਆਏ ਐਸ. ਡੀ. ਓ. ਸੂਰਜ ਪ੍ਰਕਾਸ਼ ਵਲੋਂ ਅਹੁਦਾ ਸੰਭਾਲੇ ਜਾਣ ਦੀ ਖੁਸ਼ੀ ...

ਪੂਰੀ ਖ਼ਬਰ »

ਬਸਪਾ ਦੇ ਸੂਬਾ ਜਨਰਲ ਸਕੱਤਰ ਦੀ ਅਗਵਾਈ 'ਚ ਮੀਟਿੰਗ

ਚੋਗਾਵਾਂ, 21 ਜੂਨ (ਗੁਰਬਿੰਦਰ ਸਿੰਘ ਬਾਗੀ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ, ਜ਼ਿਲ੍ਹਾ ਜਨਰਲ ਸਕੱਤਰ ਰਤਨ ਸਿੰਘ ਚਵਿੰਡਾ, ਅਕਾਲੀ ਦਲ ਦੇ ਜ਼ਿਲ੍ਹਾ ਆਗੂ ਜਤਿੰਦਰ ਸਿੰਘ ਕਾਲਾ ਚੋਗਾਵਾਂ, ਹਲਕਾ ਰਾਜਾਸਾਂਸੀ ਦੇ ਇੰਸ: ਸੁਖਦੇਵ ਕੁਮਾਰ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਵਲੋਂ ਮੋਦੀ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਅਜਨਾਲਾ, 21 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਐਸ. ਡੀ. ਐਮ. ਦਫ਼ਤਰ ਦੇ ਮੁੱਖ ਗੇਟ ਅੱਗੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਸੁਖਦੇਵ ਸਿੰਘ ਬਰੀਕੀ ਚੋਗਾਵਾਂ, ਤਹਿਸੀਲ ਜਨਰਲ ਸਕੱਤਰ ਤਰਸੇਮ ਸਿੰਘ ਟਪਿਆਲਾ ਤੇ ਜ਼ਿਲ੍ਹਾ ਸੀਨੀਅਰ ਆਗੂ ਲਖਬੀਰ ਸਿੰਘ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਬੀ. ਡੀ. ਪੀ. ਓ. ਨੂੰ ਮੰਗ ਪੱਤਰ

ਮਜੀਠਾ, 21 ਜੂਨ (ਮਨਿੰਦਰ ਸਿੰਘ ਸੋਖੀ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਮਜੀਠਾ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਇਕ ਵਫ਼ਦ ਵਲੋਂ ਯੂਨੀਅਨ ਦੇ ਸਕੱਤਰ ਗੁਰਨਾਮ ਸਿੰਘ ਦੀ ਅਗਵਾਈ 'ਚ ਬਲਾਕ ਵਿਕਾਸ ਤੇ ਪੰਚਾਇਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਿਜਲੀ ਘਰ ਮਜੀਠਾ ਵਿਖੇ ਰੋਸ ਰੈਲੀ

ਮਜੀਠਾ, 21 ਜੂਨ (ਸਹਿਮੀ)-ਬਿਜਲੀ ਘਰ ਮਜੀਠਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਝੋਨੇ ਦੀ ਬਿਜਾਈ ਨੂੰ ਲੈ ਕੇ ਬਿਜਲੀ ਸਬੰਧੀ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਜ਼ਿਲ੍ਹਾ ਆਗੂ ਰਛਪਾਲ ਸਿੰਘ ਟਰਪਈ ਤੇ ਬਲਾਕ ਪ੍ਰਧਾਨ ਹਰਭਾਲ ਸਿੰਘ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਡੀ. ਐਸ. ਪੀ. ਨੂੰ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 21 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਸਦੀਆਂ ਤੋਂ ਲਤਾੜੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਗੈਰ ਪੰਥਕ ਤੇ ਅਪਵਿੱਤਰ ਐਲਾਨਕੇ ਉਨ੍ਹਾਂ ਦੀਆਂ ਧਾਰਮਿਕ ...

ਪੂਰੀ ਖ਼ਬਰ »

ਕੈਪਟਨ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇ ਕੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ-ਮਜੀਠੀਆ

ਜੇਠੂਵਾਲ, 21 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜੋ ਸੱਤਾ ਸੰਭਾਲਣ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਬਣਨ 'ਤੇ ਬੇਰੁਜਗਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਪਰ ਇਸ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਔਲਖ

ਖਿਲਚੀਆਂ, 21 ਜੂਨ (ਕਰਮਜੀਤ ਸਿੰਘ ਮੁੱਛਲ)-ਥਾਣਾ ਖਿਲਚੀਆਂ ਦੇ ਹਦੂਦ ਅੰਦਰ ਪੈਂਦੇ ਪਿੰਡਾਂ 'ਚ ਗੈਰ ਸਮਾਜਿਕ ਲੋਕਾਂ ਤੇ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਥਾਣਾ ਖਿਲਚੀਆਂ ਦੇ ਐਸ. ਐਚ. ਓ. ...

ਪੂਰੀ ਖ਼ਬਰ »

ਐਸ. ਓ. ਐਫ. ਨੇ ਸਪਰਿੰਗ ਡੇਲ ਦੇ ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੂੰ ਚੁਣਿਆ 'ਵਧੀਆ ਪਿ੍ੰਸੀਪਲ'

ਅੰਮਿ੍ਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਾਇੰਸ ਉਲੰਪਿਆਡ ਫਾਊਾਡੇਸ਼ਨ (ਐਸ. ਓ. ਐਫ.) ਵਲੋਂ ਸਪਰਿੰਗ ਡੇਲ ਸੀਨੀਅਰ ਸਕੂਲ ਦੇ ਪਿ੍ੰਸੀਪਲ ਸ੍ਰੀ ਰਾਜੀਵ ਕੁਮਾਰ ਸ਼ਰਮਾ ਨੂੰ 'ਐਸ ਓ ਐਫ' ਬੈਸਟ ਪਿ੍ੰਸੀਪਲ ਐਵਾਰਡ ਪੰਜਾਬ ਅਤੇ ਚੰਡੀਗੜ੍ਹ ਜ਼ੋਨ 2020-2021 ਨਾਲ ...

ਪੂਰੀ ਖ਼ਬਰ »

ਬਸਪਾ ਵਲੋਂ ਥਾਣਾ ਸਦਰ ਵਿਖੇ ਬਿੱਟੂ ਤੇ ਮੰਤਰੀ ਹਰਦੀਪ ਸਿੰਘ ਪੁਰੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ

ਅੰਮਿ੍ਤਸਰ, 21 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਥਾਣਾ ਸਦਰ ਮਜੀਠਾ ਰੋਡ ਵਿਖੇ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਭਾਜਪਾ ਦੇ ਮੰਤਰੀ ਹਰਦੀਪ ਸਿੰਘ ਪੁਰੀ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲੰਗੜਾ ਤਨਖਾਹ ਕਮਿਸ਼ਨ ਮੁਲਾਜ਼ਮ ਫਰੰਟ ਪੰਜਾਬ ਵਲੋਂ ਰੱਦ

ਅੰਮਿ੍ਤਸਰ, 21 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਮੁਲਾਜ਼ਮ ਫਰੰਟ ਪੰਜਾਬ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮਾਂ ਨਾਲ ਧੋਖਾ ਅਤੇ ਅੰਕੜਿਆਂ ਦਾ ਹੇਰ ਫੇਰ ਤੇ ਰਿਪੋਰਟ ਨੂੰ ਲੰਗੜੀ ਕਰਾਰ ਦਿੱਤਾ | ਮੁਲਾਜ਼ਮ ਫਰੰਟ ਪੰਜਾਬ ਦੇ ਪ੍ਰਧਾਨ ਬਾਜ ਸਿੰਘ ...

ਪੂਰੀ ਖ਼ਬਰ »

ਗਿਆਨੀ ਹਰਪ੍ਰੀਤ ਸਿੰਘ ਵਲੋਂ ਡਾ: ਜੋਧ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 21 ਜੂਨ (ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਵਿਦਵਾਨ ਡਾ: ਜੋਧ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਚਲਾਣਾ ਸਿੱਖ ਜਗਤ ਲਈ ਇਕ ਨਾ ਪੂਰਾ ਹੋਣ ਵਾਲਾ ...

ਪੂਰੀ ਖ਼ਬਰ »

2 ਮਹੀਨਿਆਂ ਬਾਅਦ 'ਸਾਡਾ ਪਿੰਡ' ਦੀਆਂ ਫਿਰ ਗੁਲਜ਼ਾਰ ਹੋਈਆਂ ਰੌਣਕਾਂ

ਅੰਮਿ੍ਤਸਰ, 21 ਜੂਨ (ਸੁਰਿੰਦਰ ਕੋਛੜ)-ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ-19 ਦੇ ਫੈਲਣ 'ਤੇ ਕਾਬੂ ਪਾਉਣ ਹਿੱਤ ਵਿਰਾਸਤੀ ਸਮਾਰਕ ਤੇ ਅਜਾਇਬ-ਘਰ ਬੰਦ ਰੱਖਣ ਦੇ ਜਾਰੀ ਕੀਤੇ ਆਦੇਸ਼ਾਂ ਦੇ ਬਾਅਦ ਲਗਭਗ ਦੋ ਮਹੀਨਿਆਂ ਤੱਕ ਬੰਦ ਰਹੇ 'ਸਾਡਾ ਪਿੰਡ' ਵਿਖੇ ਅੱਜ ਇਕ ਵਾਰ ਫਿਰ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲੰਗੜਾ ਤਨਖਾਹ ਕਮਿਸ਼ਨ ਮੁਲਾਜ਼ਮ ਫਰੰਟ ਪੰਜਾਬ ਵਲੋਂ ਰੱਦ

ਅੰਮਿ੍ਤਸਰ, 21 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਮੁਲਾਜ਼ਮ ਫਰੰਟ ਪੰਜਾਬ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮਾਂ ਨਾਲ ਧੋਖਾ ਅਤੇ ਅੰਕੜਿਆਂ ਦਾ ਹੇਰ ਫੇਰ ਤੇ ਰਿਪੋਰਟ ਨੂੰ ਲੰਗੜੀ ਕਰਾਰ ਦਿੱਤਾ | ਮੁਲਾਜ਼ਮ ਫਰੰਟ ਪੰਜਾਬ ਦੇ ਪ੍ਰਧਾਨ ਬਾਜ ਸਿੰਘ ...

ਪੂਰੀ ਖ਼ਬਰ »

ਬਾਜ਼ਾਰ ਮਾਈ ਸੇਵਾ ਨੇੜੇ ਹਮੇਸ਼ਾ ਸੀਵਰੇਜ ਰਹਿੰਦਾ ਹੈ ਜਾਮ

ਅੰਮਿ੍ਤਸਰ, 21 ਜੂਨ (ਹਰਮਿੰਦਰ ਸਿੰਘ)-ਅੰਮਿ੍ਤਸਰ ਸ਼ਹਿਰ ਨੂੰ ਸਮਾਰਟ ਸਿਟੀ ਦਾ ਦਰਜਾ ਤਾਂ ਮਿਲ ਗਿਆ ਪਰ ਇਸ ਦੇ ਸਮਾਰਟ ਸ਼ਹਿਰ ਵਜੋਂ ਸਾਹਮਣੇ ਆਉਣਾ ਅਜੇ ਦੂਰ ਦੀ ਗੱਲ ਪ੍ਰਤੀਤ ਹੁੰਦੀ ਹੈ | ਭਾਵੇਂ ਕਿ ਨਗਰ ਨਿਗਮ ਵਲੋਂ ਵਿਕਾਸ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਚਹੇਤੇ ਮੰਤਰੀਆਂ ਦੇ ਪੁੱਤਰਾਂ ਨੂੰ ਨੌਕਰੀਆਂ ਨਾਲ ਨਿਵਾਜਿਆ ਜਾ ਰਿਹੈ-ਛੀਨਾ

ਰਾਜਾਸਾਂਸੀ, 21 ਜੂਨ (ਹਰਦੀਪ ਸਿੰਘ ਖੀਵਾ)-ਅਕਾਲੀ ਦਲ ਦੇ ਹਰਿਆਵਲ ਦਸਤਾ ਐਸ. ਓ. ਆਈ ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਤੇ ਯੂਥ ਅਕਾਲੀ ਆਗੂ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ...

ਪੂਰੀ ਖ਼ਬਰ »

ਭਾਜਪਾ ਆਗੂ ਪ੍ਰੋ: ਚਾਵਲਾ ਇਕ ਵਾਰ ਫਿਰ ਕੇਜਰੀਵਾਲ ਨੂੰ ਮਿਲੇ

ਅੰਮਿ੍ਤਸਰ, 21 ਜੂਨ (ਹਰਮਿੰਦਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਮਿ੍ਤਸਰ ਫੇਰੀ ਦੌਰਾਨ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਦੀ ਸੀਨੀਅਰ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਵਲੋਂ ਉਨ੍ਹਾਂ ਨੂੰ ਇਕ ਵਾਰ ਫਿਰ ਮਿਲਣ 'ਤੇ ਸ਼ੁਰੂ ਹੋਈ ਚਰਚਾ ਨੂੰ ...

ਪੂਰੀ ਖ਼ਬਰ »

ਸਾਂਪਲਾ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਭਾਜਪਾ ਵਲੋਂ ਦਲਿਤ ਪੱਤਾ ਖੇਡਣ ਦੀ ਸਾਜਿਸ਼- ਪੰਥਕ ਤਾਲਮੇਲ ਸੰਗਠਨ

ਅੰਮਿ੍ਤਸਰ, 21 ਜੂਨ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾਵਾਂ ਤੇ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਵਲੋਂ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ...

ਪੂਰੀ ਖ਼ਬਰ »

2 ਮਹੀਨਿਆਂ ਬਾਅਦ 'ਸਾਡਾ ਪਿੰਡ' ਦੀਆਂ ਫਿਰ ਗੁਲਜ਼ਾਰ ਹੋਈਆਂ ਰੌਣਕਾਂ

ਅੰਮਿ੍ਤਸਰ, 21 ਜੂਨ (ਸੁਰਿੰਦਰ ਕੋਛੜ)-ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ-19 ਦੇ ਫੈਲਣ 'ਤੇ ਕਾਬੂ ਪਾਉਣ ਹਿੱਤ ਵਿਰਾਸਤੀ ਸਮਾਰਕ ਤੇ ਅਜਾਇਬ-ਘਰ ਬੰਦ ਰੱਖਣ ਦੇ ਜਾਰੀ ਕੀਤੇ ਆਦੇਸ਼ਾਂ ਦੇ ਬਾਅਦ ਲਗਭਗ ਦੋ ਮਹੀਨਿਆਂ ਤੱਕ ਬੰਦ ਰਹੇ 'ਸਾਡਾ ਪਿੰਡ' ਵਿਖੇ ਅੱਜ ਇਕ ਵਾਰ ਫਿਰ ਤੋਂ ...

ਪੂਰੀ ਖ਼ਬਰ »

ਪਾਕਿ 'ਚ ਬੰਦੂਕਧਾਰੀਆਂ ਵਲੋਂ ਸਕੂਲ ਵੈਨ 'ਤੇ ਅੰਨ੍ਹੇਵਾਹ ਗੋਲੀਬਾਰੀ- 4 ਅਧਿਆਪਕ ਜ਼ਖ਼ਮੀ

ਅੰਮਿ੍ਤਸਰ, 21 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਬਲੋਚਿਸਤਾਨ 'ਚ ਅਣਪਛਾਤੇ ਬੰਦੂਕਧਾਰੀਆਂ ਵਲੋਂ ਇਕ ਸਕੂਲ ਵੈਨ 'ਤੇ ਕੀਤੀ ਅੰਨ੍ਹੇਵਾਹ ਗੋਲੀਬਾਰੀ 'ਚ ਚਾਰ ਅਧਿਆਪਕਾਵਾਂ ਜ਼ਖ਼ਮੀ ਹੋ ਗਈਆਂ | ਇਹ ਘਟਨਾ ਦੱਖਣੀ ਪੱਛਮੀ ਬਲੋਚਿਸਤਾਨ ਦੇ ਮਸਤੰਗ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਆਬਕਾਰੀ ਟੀਮ ਵਲੋਂ ਸਾਂਝੇ ਅਪ੍ਰੇਸ਼ਨ ਦੌਰਾਨ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਅੰਮਿ੍ਤਸਰ, 21 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਆਬਕਾਰੀ ਵਿਭਾਗ ਅੰਮਿ੍ਤਸਰ-3 ਵਲੋਂ ਅੱਜ ਸਾਂਝੇ ਅਪ੍ਰ੍ਰੇਸ਼ਨ ਦੌਰਾਨ ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਆਬਕਾਰੀ ਇੰਸਪੈਕਟਰ ਅਸ਼ੋਕ ਕੁਮਾਰ, ਹਰਪ੍ਰੀਤ ਸਿੰਘ ਤੇ ਮੈਡਮ ਬਲਜਿੰਦਰ ਕੌਰ ਵਲੋਂ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਸ਼ਹੀਦਾਂ ਦੇ ਵਾਰਸਾਂ ਨੇ ਕੇਂਦਰ ਸਰਕਾਰ ਵਿਰੁੱਧ ਜਤਾਇਆ ਰੋਸ

ਅੰਮਿ੍ਤਸਰ, 21 ਜੂਨ (ਸੁਰਿੰਦਰ ਕੋਛੜ)-ਸੰਨ 1919 ਦੀ ਵਿਸਾਖੀ ਮੌਕੇ ਜਲਿ੍ਹਆਂਵਾਲਾ ਬਾਗ਼ 'ਚ ਘਟਿਤ ਖ਼ੂਨੀ ਸਾਕੇ ਦੌਰਾਨ ਮਾਰੇ ਗਏ ਸ਼ਹੀਦਾਂ ਦੇ ਵਾਰਸਾਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕਰਦਿਆਂ ਜਲਿ੍ਹਆਂਵਾਲਾ ਬਾਗ਼ ਸਮਾਰਕ ਸੈਲਾਨੀਆਂ ਤੇ ਸਥਾਨਕ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ ਲਾਅ ਦੀ ਵਿਦਿਆਰਥਣ ਨੇ ਬੀ. ਕਾਮ ਐਲ. ਐਲ. ਬੀ. (ਸਮੈਸਟਰ 7ਵਾਂ) 'ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

ਅੰਮਿ੍ਤਸਰ, 21 ਜੂਨ (ਜੱਸ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2020 'ਚ ਲਈ ਗਈ ਬੀ. ਕਾਮ ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ 7ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ 'ਚੋਂ ਖ਼ਾਲਸਾ ਕਾਲਜ ਗਵ: ਕੌਂਸਲ ਦੀ ਅਗਵਾਈ 'ਚ ਚੱਲ ਰਹੀ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਆਫ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX