ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਿਵਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਪੰਜਾਬ / ਜਨਰਲ

ਵਿਦੇਸ਼ੀ ਪਿਸਤੌਲਾਂ ਨਾਲ ਭੇਜੀ ਗਈ ਸੀ ਇਕ ਕੁਇੰਟਲ ਹੈਰੋਇਨ

ਅੰਮਿ੍ਤਸਰ, 21 ਜੂਨ (ਰੇਸ਼ਮ ਸਿੰਘ)-ਹਿੰਦ-ਪਾਕਿ ਸਰਹੱਦ ਰਾਹੀਂ ਭੇਜੀ ਵਿਦੇਸ਼ੀ ਹਥਿਆਰਾਂ ਦੀ ਵੱਡੀ ਖੇਪ ਐਸ. ਐਸ. ਓ. ਸੀ. ਸੈੱਲ ਵਲੋਂ ਬਰਾਮਦ ਕਰਨ ਦੇ ਮਾਮਲੇ 'ਚ ਇਕ ਹੋਰ ਵੱੱਡੇ ਭੇਦ ਤੋਂ ਪਰਦਾ ਚੁੱਕਿਆ ਗਿਆ ਹੈ, ਜਦੋਂ ਕਿ ਪੁਲਿਸ ਨੂੰ ਪਤਾ ਲਗਾ ਹੈ ਕਿ ਪਾਕਿ ਤੋਂ 48 ਵਿਦੇਸ਼ੀ ਪਿਸਤੌਲ ਤੇ ਗੋਲੀ ਸਿੱਕਾ ਹੀ ਨਹੀਂ ਹੈ ਬਲਕਿ 1 ਕੁਇੰਟਲ ਦੇ ਕਰੀਬ ਹੈਰੋਇਨ ਦੀ ਖੇਪ ਵੀ ਭੇਜੀ ਗਈ ਸੀ, ਜਿਸ ਦੀ ਬਾਜ਼ਾਰੀ ਕੀਮਤ 5 ਅਰਬ ਦੱਸੀ ਜਾ ਰਹੀ ਹੈ | ਇਸ ਮਾਮਲੇ 'ਚ ਪਾਕਿਸਤਾਨ ਤੋਂ ਪਿਸਤੌਲ ਤੇ ਹੈਰੋਇਨ ਭੇਜਣ ਲਈ ਡਰੋਨ ਦੀ ਮਦਦ ਕੀਤੇ ਜਾਣ ਦਾ ਵੀ ਪਤਾ ਲਗਿਆ ਹੈ | ਸੂਤਰਾਂ ਅਨੁਸਾਰ ਇਹ ਮਾਮਲਾ ਹੋਰ ਵੀ ਵੱਡਾ ਨਿਕਲ ਸਕਦਾ ਹੈ ਕਿ ਹੈਰੋਇਨ ਦੀ ਖੇਪ ਦੀ ਬਰਾਮਦਗੀ ਕਰਕੇ ਖੁਦ ਸੂਬਾ ਪੁਲਿਸ ਮੁਖੀ ਪੱਤਰਕਾਰ ਸੰਮੇਲਨ ਕਰਕੇ ਇਸ ਬਾਰੇ ਖੁਲਾਸਾ ਕਰ ਸਕਦੇ ਹਨ | ਬੀਤੇ 11 ਜੂਨ ਨੂੰ ਅੰਮਿ੍ਤਸਰ ਨੇੜਿਓਾ ਵਿਦੇਸ਼ੀ ਹਥਿਆਰਾਂ ਦੀ ਖੇਪ ਬਰਾਮਦ ਕਰਕੇ ਪੁਲਿਸ ਵਲੋਂ ਜਗਜੀਤ ਸਿੰਘ ਉਰਫ ਜੱਗੂ (25) ਵਾਸੀ ਪੁਰੀਆਂ ਕਲਾਂ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨੂੰ ਗਿ੍ਫਤਾਰ ਕੀਤਾ ਸੀ | ਪੁਲਿਸ ਅਨੁਸਾਰ ਇਸ ਮਾਮਲੇ 'ਚ ਖਾਲਿਸਤਾਨ ਲਿਬਰੇਸ਼ਨ ਫਰੰਟ ਤੇ ਬੱਬਰ ਖ਼ਾਲਸਾ ਨਾਲ ਸਬੰਧਤ ਅਮਰੀਕਾ 'ਚ ਬੈਠੇ ਖਾੜਕੂ ਦਰਮਨ ਕਾਹਲੋਂ ਦਾ ਨਾਂਅ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ਪੁਲਿਸ ਨੇ ਅੰਮਿ੍ਤਸਰ , ਗੁਰਦਾਸਪੁਰ, ਫਰੀਦਕੋਟ ਤੇ ਪੱਟੀ ਦੀਆਂ ਜੇਲ੍ਹਾਂ 'ਚ ਬੰਦ ਕੁਝ ਕੈਦੀਆਂ ਤੇ ਹਵਾਲਾਤੀਆਂ ਨੂੰ ਵੀ ਪੁਲਿਸ ਰਿਮਾਂਡ ਲਿਆਂਦਾ ਗਿਆ ਹੈ | ਪੁਲਿਸ ਅਨੁਸਾਰ ਇਸ ਕਾਂਡ ਦੀਆਂ ਤਾਰਾਂ ਜੇਲ੍ਹ 'ਚ ਬੈਠੇ ਅਪਰਾਧੀ ਅਨਸਰਾਂ ਨਾਲ ਵੀ ਜੁੜੀਆਂ ਹੋਈਆਂ ਹਨ | ਇਸ ਮਾਮਲੇ 'ਚ ਅੱਜ ਇੱਥੇ ਅਦਾਲਤ 'ਚ ਤਿੰਨ ਹੋਰ ਹਵਾਲਾਤੀਆਂ ਜਿਨ੍ਹਾਂ 'ਚ ਲਵਪ੍ਰੀਤ ਸਿੰਘ ਉਰਫ ਜੋਨਡੀਅਰ ਵਾਸੀ ਹਰੀਕੇ ਜ਼ਿਲ੍ਹਾ ਤਰਨਤਾਰਨ (ਪੱਟੀ ਸਬ ਜੇਲ੍ਹ), ਜੋਬਨਪ੍ਰੀਤ ਸਿੰਘ ਵਾਸੀ ਪਿੰਡ ਮਰੜੀ ਕਲ੍ਹਾਂ (ਅੰਮਿ੍ਤਸਰ ਜੇਲ੍ਹ) ਤੇ ਦਿਲਜਾਨ ਸਿੰਘ ੳਰਫ ਜਾਨੂੰ ਵਾਸੀ ਬੁਰਜ਼ ਰਾਏਕੇ ਸਰਹਾਲੀ ਜ਼ਿਲ੍ਹਾ ਤਰਨ ਤਾਰਨ (ਫਰੀਦਕੋਟ ਜੇਲ੍ਹ) ਨੂੰ ਪੇਸ਼ ਕਰ ਕੇ ਚਾਰ ਦਿਨ ਦਾ ਰਿਮਾਂਡ ਲਿਆ ਗਿਆ | ਜਦੋਂ ਕਿ ਪਹਿਲਾਂ ਹੀ ਗਿ੍ਫਤਾਰ ਕੀਤੇ ਜਸਵਿੰਦਰ ਸਿੰਘ ਉਰਫ ਜੱਗੂ ਵਾਸੀ ਪੁਰੀਆਂ ਬਟਾਲਾ ਤੇ ਲਵਦੀਪ ਸਿੰਘ ਉਰਫ ਲਾਲ ਵਾਸੀ ਹਸਨ ਕਲਾਂ ਦਾ ਵੀ ਦੋ ਦਿਨ ਦਾ ਹੋਰ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ | ਪੁਲਿਸ ਰਿਮਾਂਡ ਦੀ ਪੁਸ਼ਟੀ ਕਰਦਿਆਂ ਇੰਸ: ਸੁਖਬੀਰ ਸਿੰਘ ਨੇ ਕਿਹਾ ਕਿ ਪੁਲਿਸ ਰਿਮਾਂਡ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ |

ਪਾਕਿ ਸੈਲਾਨੀਆਂ ਦੀਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ 'ਚ ਮੁੜ ਤੋਂ ਜੁੜ ਰਹੀਆਂ ਰੌਣਕਾਂ

ਅੰਮਿ੍ਤਸਰ, 21 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਕੋਰੋਨਾ ਦੇ ਫੈਲਾਅ ਨੂੰ ਰੋਕਣ ਹਿਤ ਕਈ ਦਿਨਾਂ ਤੱਕ ਕਰਤਾਰਪੁਰ ਲਾਂਘਾ ਬੰਦ ਰੱਖੇ ਜਾਣ ਦੇ ਬਾਅਦ ਹੁਣ ਮੁੜ ਤੋਂ ਲਾਂਘਾ ਖੋਲ੍ਹੇ ਜਾਣ ਉਪਰੰਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿ ...

ਪੂਰੀ ਖ਼ਬਰ »

ਹਾਈਕਮਾਨ ਨੇ ਤਲਬ ਕੀਤੇ ਕੈਬਨਿਟ ਮੰਤਰੀ ਅਤੇ ਕਈ ਵਿਧਾਇਕ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 21 ਜੂਨ-ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਕਿਸੇ ਕੰਢੇ ਨਾ ਲਗਦੇ ਦੇਖ ਹਾਈਕਮਾਨ ਵਲੋਂ ਕੁਝ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਲੀ ਤਲਬ ਕਰ ਲਿਆ ਗਿਆ ਹੈ | ਸੂਤਰਾਂ ਅਨੁਸਾਰ ਜਿਨ੍ਹਾਂ ਨੂੰ ਦਿੱਲੀ ਬੁਲਾਇਆ ਗਿਆ ਹੈ ਉਨ੍ਹਾਂ 'ਚ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਜਪਾ 'ਚ ਸ਼ਾਮਿਲ ਹੋਏ ਜਸਵਿੰਦਰ ਸਿੰਘ ਢਿੱਲੋਂ ਅਹੁਦੇ ਤੋਂ ਬਰਖ਼ਾਸਤ

ਅੰਮਿ੍ਤਸਰ, 21 ਜੂਨ (ਜਸਵੰਤ ਸਿੰਘ ਜੱਸ)-ਕੁਝ ਦਿਨ ਪਹਿਲਾਂ ਭਾਜਪਾ 'ਚ ਸ਼ਾਮਿਲ ਹੋਣ ਵਾਲੇ ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਤੇ ਤੱਤਕਾਲੀ ਉਪ-ਕੁਲਪਤੀ ਡਾ: ਜਸਵਿੰਦਰ ਸਿੰਘ ਢਿੱਲੋਂ ਨੂੰ ਭਾਵੇਂ ਅਜੇ ਨਵੀਂ ਪਾਰਟੀ 'ਚ ਤਾਂ ਕੋਈ ਅਹੁਦਾ ...

ਪੂਰੀ ਖ਼ਬਰ »

ਸੈਣੀ, ਉਮਰਾਨੰਗਲ ਤੇ ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਬਾਰੇ ਸੁਣਵਾਈ ਅੱਜ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਸੰਬੰਧੀ ਵਿਸ਼ੇਸ਼ ਜਾਂਚ ਟੀਮ ਵਲੋਂ ...

ਪੂਰੀ ਖ਼ਬਰ »

ਨਸ਼ੇੜੀ ਪੁੱਤ ਵਲੋਂ ਗੰਡਾਸੀ ਮਾਰ ਕੇ ਪਿਓ ਦਾ ਕਤਲ

ਬੱਚੀਵਿੰਡ, 21 ਜੂਨ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਇਕ ਪੁੱਤਰ ਵਲੋਂ ਆਪਣੇ ਪਿਓ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਕਾਲੂ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਦਾ ਆਦੀ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚਲਦਿਆਂ ਚਚੇਰੇ ਭਰਾ ਦੀ ਗੋਲੀ ਮਾਰ ਕੇ ਹੱਤਿਆ

ਮੌੜ ਮੰਡੀ, 21 ਜੂਨ (ਗੁਰਜੀਤ ਸਿੰਘ ਕਮਾਲੂ)-ਮੌੜ ਖ਼ੁਰਦ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਤਾਏ ਦੇ ਪੁੱਤਰ ਵਲੋਂ ਆਪਣੇ ਚਾਚੇ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਜਾਣਕਾਰੀ ਅਨੁਸਾਰ ਪਟਿਆਲਾ ਦਾ ਪਰਮਪ੍ਰੀਤ ਸਿੰਘ ਗੈਰੀ ਮਾਨ (30) ਅੱਜ ਆਪਣੇ ਮਾਤਾ ਪਿਤਾ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜਿਸ਼ 'ਚ ਕੇਜਰੀਵਾਲ ਵੀ ਕੈਪਟਨ ਨਾਲ ਭਾਈਵਾਲ-ਮਜੀਠੀਆ

ਅੰਮਿ੍ਤਸਰ, 21 ਜੂਨ (ਹਰਮਿੰਦਰ ਸਿੰਘ)-ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਚਾਰ ਸਾਲ ਦੀ ਮਿਲੀਭੁਗਤ ਜੱਗ ...

ਪੂਰੀ ਖ਼ਬਰ »

ਬਾਬਾ ਬਿਸ਼ਨ ਸਿੰਘ ਦੀ ਬਰਸੀ ਸਬੰਧੀ ਮਹੱਲਾ ਸਜਾਇਆ

ਬਾਬਾ ਬਕਾਲਾ ਸਾਹਿਬ, 21 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 27ਵੀਂ ਬਰਸੀ ਸਬੰਧੀ ਤਰਨਾ ਦਲ ਦੇ ਮੌਜੂਦਾ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਤੀਜਾ ਸਿਆਸੀ ਬਦਲ ਚਾਹੁੰਦੇ ਹਨ-ਢੀਂਡਸਾ, ਬ੍ਰਹਮਪੁਰਾ

ਅੰਮਿ੍ਤਸਰ, 21 ਜੂਨ (ਜਸਵੰਤ ਸਿੰਘ ਜੱਸ)-'ਪੰਜਾਬ ਦੇ ਲੋਕ ਸੂਬੇ 'ਚ ਤੀਜਾ ਸਿਆਸੀ ਬਦਲ ਚਾਹੁੰਦੇ ਹਨ ਤੇ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਵੀ ਇਸ ਲਈ ਤਿਆਰ ਹੈ ਪਰ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨਾਲ ਦਲ ਵਲੋਂ ਕਿਸੇ ਕਿਸਮ ਦੀ ਕੋਈ ਸਮਝੌਤਾ ਨਹੀਂ ...

ਪੂਰੀ ਖ਼ਬਰ »

ਰਵਨੀਤ ਸਿੰਘ ਬਿੱਟੂ ਨੇ ਪੇਸ਼ ਹੋ ਕੇ ਮੰਗੀ ਮੁਆਫ਼ੀ

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਇਕ ਮਾਮਲੇ ਵਿਚ ਤਲਬ ਲੋਕ ਸਭਾ ਮੈਂਬਰ ਸ. ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ ਵਲੋਂ ਤੈਅ ਸਮੇਂ 'ਤੇ ਪੇਸ਼ ਹੋਏ ਅਤੇ ਉਨ੍ਹਾਂ ਨੇ ਆਪਣੇ ਬੀਤੇ ਦਿਨੀਂ ਦਿੱਤੇ ਬਿਆਨ ਬਾਰੇ ਆਪਣਾ ਪੱਖ ...

ਪੂਰੀ ਖ਼ਬਰ »

ਜੈਪਾਲ ਭੁੱਲਰ ਦੇ ਮੁੜ ਪੋਸਟਮਾਰਟਮ ਨੂੰ ਹਾਈਕੋਰਟ ਵਲੋਂ ਮਨਜ਼ੂਰੀ

ਚੰਡੀਗੜ੍ਹ, 21 ਜੂਨ (ਬਿ੍ਜੇਂਦਰ ਗੌੜ)-ਸੁਪਰੀਮ ਕੋਰਟ ਦੀ ਦਖ਼ਲ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੈਮਰ ਥ੍ਰੋਅ ਦੇ ਰਾਸ਼ਟਰੀ ਪੱਧਰ ਦੇ ਖਿਡਾਰੀ ਅਤੇ ਫਿਰ ਗੈਂਗਸਟਰ ਬਣੇ ਜੈਪਾਲ ਸਿੰਘ ਭੁੱਲਰ ਦੇ ਮੁੜ-ਪੋਸਟਮਾਰਟਮ ਦੀ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ | ...

ਪੂਰੀ ਖ਼ਬਰ »

ਐਸ.ਆਈ.ਟੀ. ਪ੍ਰਕਾਸ਼ ਸਿੰਘ ਬਾਦਲ ਤੋਂ ਅੱਜ ਕਰੇਗੀ ਪੁੱਛਗਿੱਛ

ਚੰਡੀਗੜ੍ਹ 21 ਜੂਨ (ਵਿਕਰਮਜੀਤ ਸਿੰਘ ਮਾਨ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ ਸਰਕਾਰ ਵਲੋਂ ਬਣਾਈ ਨਵੀਂ ਸਪੈਸ਼ਲ ਇੰਵੇਸਟੀਗੇਸ਼ਨ ਟੀਮ ਸਾਹਮਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 16 ਜੂਨ ਨੂੰ ਪੇਸ਼ ਨਹੀਂ ਹੋ ਸਕੇ ਸਨ ਅਤੇ ਹੁਣ ਜਾਂਚ ਟੀਮ ਕੱਲ੍ਹ 22 ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਦੋ ਡੇਰਾ ਪ੍ਰੇਮੀਆਂ ਦੀ ਜ਼ਮਾਨਤ ਅਰਜ਼ੀ ਰੱਦ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ਾਂ ਵਿਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਅਤੇ ਨਿਸ਼ਾਨ ਸਿੰਘ ਦੀ ਜ਼ਮਾਨਤ ਅਰਜ਼ੀ ਜੁਡੀਸ਼ੀਅਲ ਮੈਜਿਸਟ੍ਰੇਟ ਅਜੇਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬ ਸਾਹਿਤ ਅਕਾਦਮੀ ਦੀ ਕਾਰਜਕਾਰਨੀ ਦਾ ਗਠਨ

ਚੰਡੀਗੜ੍ਹ, 21 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਾਹਿਤ ਅਕਾਦਮੀ ਦੀ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਦੀ ਅਗਵਾਈ ਹੇਠ ਅਕਾਦਮੀ ਦੀ ਜਨਰਲ ਕੌਂਸਲ ਦੀ ਵਿਸ਼ੇਸ਼ ਬੈਠਕ ਹੋਈ, ਜਿਸ ਵਿਚ ਪੰਜਾਬ ਕਲਾ ਪਰੀਸ਼ਦ ਦੇ ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ ਬਤੌਰ ਨਿਗਰਾਨ ਹਾਜ਼ਰ ...

ਪੂਰੀ ਖ਼ਬਰ »

ਕਾਨੂੰਗੋ ਅਤੇ ਪਟਵਾਰੀਆਂ ਵਲੋਂ ਕੰਮ ਠੱਪ ਕਰਨ ਦਾ ਐਲਾਨ

ਚੰਡੀਗੜ੍ਹ 21 ਜੂਨ (ਵਿਕਰਮਜੀਤ ਸਿੰਘ ਮਾਨ)-ਦੀ ਰੈਵਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਸ: ਹਰਵੀਰ ਸਿੰਘ ਢੀਂਡਸਾ ਅਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਕਾਨੂੰਨੀ ਸਕੱਤਰ ਸ. ਮੋਹਨ ਸਿੰਘ ਭੇਡਪੁਰਾ ਨੇ ਦੱਸਿਆ ਕਿ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਮੰਗਾਂ ...

ਪੂਰੀ ਖ਼ਬਰ »

ਗੁਰਦੁਆਰਾ ਚੋਣ ਕਮਿਸ਼ਨ ਦਾ ਦਫ਼ਤਰ ਤਿਆਰ

ਚੰਡੀਗੜ੍ਹ, 21 ਜੂਨ (ਐਨ.ਐਸ.ਪਰਵਾਨਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਬਾਰੇ ਭਾਰਤ ਸਰਕਾਰ ਵਲੋਂ ਨਿਯੁਕਤ ਮੁੱਖ ਚੋਣ ਕਮਿਸ਼ਨਰ ਸਾਬਕਾ ਜੱਜ ਜਸਟਿਸ ਸੁਰਿੰਦਰ ਸਿੰਘ ਸ਼ੇਰੋਂ ਨੇ ਅੱਜ ਪਹਿਲੀ ਵਾਰ ਆਸ ਪ੍ਰਗਟ ਕੀਤੀ ਹੈ ਕਿ ਉਹ 2 ਹਫ਼ਤਿਆਂ ਤੱਕ ...

ਪੂਰੀ ਖ਼ਬਰ »

ਮੁੱਖ ਸਕੱਤਰ ਵਲੋਂ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਠੱਲ੍ਹਣ ਲਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)-ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਸੂਬੇ ਨੂੰ ਤਿਆਰ ਕਰਨ ਅਤੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਉੱਘੇ ਵਾਇਰੋਲੌਜਿਸਟ ਅਤੇ ਇੰਡੀਅਨ ਸਾਰਸ-ਕੋਵ-2 ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ '84 ਸਿੱਖ ਨਸਲਕੁਸ਼ੀ ਨਾਲ ਸਬੰਧਿਤ ਵੈੱਬ ਸੀਰੀਜ਼ 'ਗ੍ਰਹਿਣ' 'ਤੇ ਤੁਰੰਤ ਰੋਕ ਲਗਾਉਣ ਦੀ ਮੰਗ

ਅੰਮਿ੍ਤਸਰ, 21 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਤੋਂ 24 ਜੂਨ ਨੂੰ ਡਿਜ਼ਨੀ+ਹਾਟਸਟਾਰ ਪਲੇਟਫਾਰਮ 'ਤੇ ਰਿਲੀਜ਼ ਹੋ ਰਹੀ ਹੈ ਸੰਨ੍ਹ 1984 ਦੀਆਂ ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ...

ਪੂਰੀ ਖ਼ਬਰ »

ਬੈਂਕਿੰਗ ਖੇਤਰ ਦੀ ਉੱਘੀ ਸ਼ਖ਼ਸੀਅਤ ਚੇਅਰਮੈਨ ਕੇ.ਕੇ. ਸ਼ਰਮਾ ਦਾ ਦਿਹਾਂਤ

ਜਲੰਧਰ, 21 ਜੂਨ (ਹਰਵਿੰਦਰ ਸਿੰਘ ਫੁੱਲ)-ਬੈਂਕਿੰਗ ਖੇਤਰ ਦੀ ਉੱਘੀ ਸ਼ਖ਼ਸੀਅਤ ਅਤੇ ਦੀ ਸਿਟੀਜ਼ਨ ਅਰਬਨ ਕੋਆਪੇ੍ਰਟਿਵ ਬੈਂਕ ਦੇ ਚੇਅਰਮੈਨ ਕੇ.ਕੇ. ਸ਼ਰਮਾ ਜਿਨ੍ਹਾਂ ਦਾ ਬੀਤੀ ਰਾਤ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ, ਦਾ ਅੱਜ ਮਾਡਲ ਟਾਊਨ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਵਿਲੱਖਣ ਪ੍ਰਾਪਤੀ ਸਮੁੱਚੇ ਦੇਸ਼ 'ਚੋਂ ਪੰਜਾਬ ਦੇ ਦੋ ਅਧਿਆਪਕਾਂ ਦੀ ਮਲੇਸ਼ੀਆਈ ਸਿਖਲਾਈ ਵਰਕਸ਼ਾਪ ਲਈ ਚੋਣ

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦੋ ਅਧਿਆਪਕਾਂ ਦੀ ਚੋਣ ਆਨਲਾਈਨ ਮਲੇਸ਼ੀਅਨ ਟੈਕਨੀਕਲ ਕੋਆਪਰੇਸ਼ਨ ਪ੍ਰੋਗਰਾਮ ਫ਼ਾਰ 'ਡਿਜ਼ੀਟਲ ਟੂਲਜ਼ ਟੂ ਡਿਵੈੱਲਪ ਬੇਸਿਕ ਇੰਗਲਿਸ਼ ਲੈਂਗੂਏਜ਼ ਪ੍ਰਾਫ਼ੀਸ਼ਿਐਂਸੀ' ਲਈ ਹੋਈ ਹੈ | ਇਹ ...

ਪੂਰੀ ਖ਼ਬਰ »

ਸਿੱਖੀ ਸਰੂਪ ਫ਼ਿਲਮੀ ਕਲਾਕਾਰਾਂ ਵਲੋਂ 'ਸਾਬਤ ਸੂਰਤ ਸਿਨੇ ਆਰਟਿਸਟਸ ਫੈਡਰੇਸ਼ਨ' ਦਾ ਗਠਨ

ਫ਼ਤਹਿਗੜ੍ਹ ਸਾਹਿਬ, 21 ਜੂਨ (ਬਲਜਿੰਦਰ ਸਿੰਘ)-ਪੰਜਾਬ ਦੇ ਸਾਬਤ ਸੂਰਤ ਫ਼ਿਲਮੀ ਕਲਾਕਾਰਾਂ ਵਲੋਂ ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੱੁਖ ਯਾਦਗਾਰੀ ਇਕੱਤਰਤਾ ਹਾਲ 'ਚ ਮੀਟਿੰਗ ਦੌਰਾਨ 'ਸਾਬਤ ਸੂਰਤ ਸਿਨੇ ਆਰਟਿਸਟਸ ਫੈਡਰੇਸ਼ਨ' ਦੇ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਦੋ ਡੇਰਾ ਪ੍ਰੇਮੀਆਂ ਦੀ ਜ਼ਮਾਨਤ ਅਰਜ਼ੀ ਰੱਦ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ਾਂ ਵਿਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਅਤੇ ਨਿਸ਼ਾਨ ਸਿੰਘ ਦੀ ਜ਼ਮਾਨਤ ਅਰਜ਼ੀ ਜੁਡੀਸ਼ੀਅਲ ਮੈਜਿਸਟ੍ਰੇਟ ਅਜੇਪਾਲ ਸਿੰਘ ...

ਪੂਰੀ ਖ਼ਬਰ »

ਸੰਗਰੂਰ 'ਚ ਹੋਇਆ ਰਾਜ ਪੱਧਰੀ ਯੋਗ ਦਿਵਸ

ਸੰਗਰੂਰ, 21 ਜੂਨ (ਅਮਨਦੀਪ ਸਿੰਘ ਬਿੱਟਾ)-ਇੱਥੇ ਵਰਚੁਅਲ ਤਰੀਕੇ ਨਾਲ ਰਾਜ ਪੱਧਰੀ ਯੋਗ ਦਿਵਸ ਮਨਾਇਆ ਗਿਆ | ਇਹ ਦੂਜੀ ਵਾਰ ਹੈ ਜਦੋਂ ਡਿਜ਼ੀਟਲ ਮਾਧਿਅਮ ਰਾਹੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਹੈ | ਡਾਇਰੈਕਟਰ ਆਯੁੂਰਵੈਦਾ ਡਾ. ਪੂਨਮ ਵਸ਼ਿਸ਼ਟ ਨੇ ਡਿਜ਼ੀਟਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX