ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਿਵਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਜਲੰਧਰ

ਸ਼ਹਿਰ 'ਚ ਹੁਣ ਆਮ ਗੱਲ ਹੋਈ ਨਾਜਾਇਜ਼ ਹਥਿਆਰ ਰੱਖਣੇ ਅਤੇ ਗੋਲੀ ਚਲਾਉਣੀ

ਜਲੰਧਰ, 21 ਜੂਨ (ਐੱਮ. ਐੱਸ. ਲੋਹੀਆ) - ਨੌਜਵਾਨਾਂ ਅੰਦਰ ਫੋਕੀ ਸ਼ੋਹਰਤ ਲਈ ਨਾਜਾਇਜ਼ ਹਥਿਆਰ ਰੱਖਣੇ ਅਤੇ ਆਪਣੀ ਹੌਂਦ ਸਾਬਤ ਕਰਨ ਲਈ ਗੋਲੀ ਚਲਾਉਣੀ ਆਮ ਜਿਹੀ ਗੱਲ ਲੱਗਣ ਲੱਗ ਪਈ ਹੈ | ਦਿਨ-ਬਾ-ਦਿਨ ਮਾਹੌਲ ਖ਼ਰਾਬ ਹੋਣ ਨਾਲ ਸ਼ਹਿਰ ਵਾਸੀਆਂ ਦੀ ਚਿੰਤਾ ਵੀ ਵਧਣ ਲੱਗੀ ਹੈ | ਲੋਕ ਹੁਣ ਜਲੰਧਰ ਨੂੰ ਵੀ ਯੂ.ਪੀ., ਬਿਹਾਰ ਵਰਗੇ ਰਾਜਾਂ ਦਾ ਹਿੱਸਾ ਸਮਝਣ ਲੱਗੇ ਹਨ, ਜਿਥੇ ਬਾਹੂਬਲੀ ਆਪਣਾ ਰੁਤਬਾ ਬਣਾਉਣ ਲਈ ਕਿਸੇ ਜਗ੍ਹਾ 'ਤੇ ਕਿਸੇ ਵੀ ਸਮੇਂ ਗੋਲੀ ਚਲਾ ਦਿੰਦੇ ਹਨ, ਜੋ ਕਿਸੇ ਵੀ ਵਿਅਕਤੀ ਦੀ ਜਾਨ ਲੈਣ ਲੱਗਿਆਂ ਥੋੜ੍ਹਾ ਜਿਹਾ ਵੀ ਵਿਚਾਰ ਨਹੀਂ ਕਰਦੇ | ਵਾਰਦਾਤ ਤੋਂ ਬਾਅਦ ਪੁਲਿਸ ਵਲੋਂ ਚਾਹੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇ ਪਰ ਜਿਸ ਦੇ ਪਰਿਵਾਰ ਦਾ ਮੈਂਬਰ ਚਲਾ ਜਾਂਦਾ ਹੈ, ਉਸ ਲਈ ਤਾਂ ਸਾਰੀ ਦੁਨੀਆਂ ਹੀ ਵਿਰਾਨ ਹੋ ਜਾਂਦੀ ਹੈ | ਜੇਕਰ ਕੁਝ ਮਾਮਲਿਆਂ ਬਾਰੇ ਵਿਚਾਰ ਕੀਤੀ ਜਾਵੇ ਤਾਂ ਪ੍ਰੀਤ ਨਗਰ ਦੇ ਖੇਤਰ 'ਚ ਦੁਕਾਨ 'ਤੇ ਬੈਠੇ ਗੁਰਮੀਤ ਸਿੰਘ ਟਿੰਕੂ ਦੀ ਸ਼ਰੇਆਮ ਹੋਈ ਹੱਤਿਆ, ਜਿਸ ਤੋਂ ਬਾਅਦ ਮੁਲਜ਼ਮ ਅਰਾਮ ਨਾਲ ਦੁਕਾਨ 'ਚ ਘੁੰਮਦੇ ਰਹੇ ਅਤੇ ਫਿਰ ਬੜੀ ਅਸਾਨੀ ਨਾਲ ਸ਼ਹਿਰ ਤੋਂ ਫਰਾਰ ਹੋ ਗਏ, ਪਰ ਪੁਲਿਸ ਵਲੋਂ ਇਸ ਸਬੰਧੀ ਐਸ.ਆਈ.ਟੀ. ਬਣਾਏ ਜਾਣ ਤੋਂ ਬਾਅਦ ਵੀ ਗੋਲੀਆਂ ਚਲਾਉਣ ਵਾਲੇ ਮੁਲਜ਼ਮਾਂ ਤੱਕ ਪਹੁੰਚ ਨਹੀਂ ਹੋ ਸਕੀ | ਦੂਸਰਾ ਮਾਮਲਾ ਸੁਖਮੀਤ ਸਿੰਘ ਡਿਪਟੀ ਦਾ ਲੈ ਲਿਆ ਜਾਵੇ ਤਾਂ ਚੱਲਦੇ ਬਾਜ਼ਾਰ 'ਚ ਇਕ ਦਰਜਨ ਤੋਂ ਵੱਧ ਗੋਲੀਆਂ ਚਲਾ ਕੇ ਡਿਪਟੀ ਦੀ ਹੱਤਿਆ ਕਰਨ ਵਾਲੇ ਬੇਖ਼ੌਫ਼ ਹੋ ਕੇ ਫਰਾਰ ਹੋ ਗਏ | ਪੁਲਿਸ ਫਿਲਹਾਲ ਮੁਲਜ਼ਮਾਂ ਦੀ ਭਾਲ 'ਚ ਹੀ ਲੱਗੀ ਹੋਈ ਹੈ | ਸੋਮਵਾਰ ਨੂੰ ਕਿਸ਼ਨਪੁਰਾ ਦੇ ਘਰ ਅੰਦਰ ਬੈਠੇ 4 ਵਿਅਕਤੀਆਂ ਦੇ ਕੋਲ ਮੌਜੂਦ ਹਥਿਆਰ 'ਚੋਂ ਅਚਾਨਕ ਗੋਲੀ ਚੱਲ ਜਾਂਦੀ ਹੈ ਜਿਸ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਅਧਿਕਾਰੀਆਂ ਦਾ ਕਹਿਣਾ ਹੈ ਕਿ ਮਿ੍ਤਕ ਅਪਰਾਧਿਕ ਪਰਵਿਰਤੀ ਵਾਲਾ ਸੀ ਅਤੇ ਉਸ ਕੋਲ ਨਾਜਾਇਜ਼ ਹਥਿਆਰ ਸੀ | ਜੇਕਰ ਇਸ 'ਤੇ ਵੀ ਵਿਚਾਰ ਕੀਤੀ ਜਾਵੇ ਤਾਂ ਸ਼ਹਿਰ 'ਚ ਨਾਜਾਇਜ਼ ਹਥਿਆਰ ਲੈ ਕੇ ਘੁੰਮਣ ਵਾਲਾ ਹੋਰ ਲੋਕਾਂ ਲਈ ਖ਼ਤਰਾ ਸਾਬਤ ਹੋ ਸਕਦਾ ਹੈ | ਲੋਕਾਂ 'ਚ ਇਹ ਚਰਚਾ ਵੀ ਤੇਜ਼ ਹੋ ਗਈ ਹੈ ਕਿ ਇਸ ਸਭ ਪਿੱਛੇ ਰਾਜਨੀਤਿਕ ਲੋਕਾਂ ਦਾ ਹੱਥ ਹੈ, ਜੋ ਆਪਣਾ ਪ੍ਰਭਾਵ ਬਣਾਉਣ ਲਈ ਇਨ੍ਹਾਂ ਲੋਕਾਂ ਦੀ ਪਿੱਠ ਪਿੱਛੇ ਹੱਥ ਰੱਖਦੇ ਹਨ ਅਤੇ ਸਮਾਂ ਪੈਣ 'ਤੇ ਇਨ੍ਹਾਂ ਦਾ ਇਸਤੇਮਾਲ ਕਰਦੇ ਹਨ | ਅਜਿਹਾ ਚਲਣ ਸਮਾਜ ਲਈ ਘਾਤਕ ਸਾਬਤ ਹੋ ਸਕਦਾ ਹੈ | ਇਸ ਲਈ ਸਾਰਿਆਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ |

ਆਪਸ 'ਚ ਗੱਲਾਂ ਕਰਦਿਆਂ ਅਚਾਨਕ ਚੱਲੀ ਗੋਲੀ ਨਾਲ ਵਿਅਕਤੀ ਦੀ ਮੌਤ

ਜਲੰਧਰ, 21 ਜੂਨ (ਐੱਮ. ਐੱਸ. ਲੋਹੀਆ) - ਕਿਸ਼ਨਪੁਰਾ ਦੇ ਇਕ ਮਕਾਨ 'ਚ ਆਪਣੇ ਦੋਸਤਾਂ ਨਾਲ ਬੈਠੇ ਗੱਲਾਂ ਕਰਦੇ ਇਕ ਵਿਅਕਤੀ ਦੀ ਅਚਾਨਕ ਚੱਲੀ ਗੋਲੀ ਨਾਲ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਹੈਪੀ ਸੰਧੂ ਵਜੋਂ ਦੱਸੀ ਗਈ ਹੈ | ਮੌਕੇ 'ਤੇ ਪਹੁੰਚੀ ਥਾਣਾ ਰਾਮਾਂ ਮੰਡੀ ਦੀ ਪੁਲਿਸ ...

ਪੂਰੀ ਖ਼ਬਰ »

---ਮਾਮਲਾ ਸੁਖਮੀਤ ਸਿੰਘ ਡਿਪਟੀ ਦੀ ਹੋਈ ਹੱਤਿਆ ਦਾ--- ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੇ ਕੀਤਾ ਅੰਤਿਮ ਸੰਸਕਾਰ, ਪਿਤਾ ਅਤੇ ਪੁੱਤਰ ਨੇ ਦਿਖਾਈ ਅਗਨੀ

ਜਲੰਧਰ, 21 ਜੂਨ (ਐੱਮ. ਐੱਸ. ਲੋਹੀਆ) - ਸੁਖਮੀਤ ਸਿੰਘ ਡਿਪਟੀ ਦੀ ਹੋਈ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਅੱਜ ਡਿਪਟੀ ਦੀ ਮਿ੍ਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ, ਜਿਸ ਦਾ ਬਾਅਦ ਦੁਪਹਿਰ ਹਰਨਾਮਦਾਸਪੁਰਾ ਦੇ ਸ਼ਮਸ਼ਾਨਘਾਟ 'ਚ ਅੰਤਿਮ ...

ਪੂਰੀ ਖ਼ਬਰ »

ਕਾਲਾ ਸੰਘਿਆਂ ਰੋਡ 'ਤੇ ਲੱਗ ਰਹੀਆਂ ਸਨ ਘਟੀਆ ਇੰਟਰਲਾਕਿੰਗ ਟਾਈਲਾਂ

ਜਲੰਧਰ, 21 ਜੂਨ (ਸ਼ਿਵ) - ਘਾਹ ਮੰਡੀ ਤੋਂ ਲੈ ਕੇ ਕੋਟ ਸਦੀਕ ਕਾਲਾ ਸੰਘਿਆਂ ਰੋਡ 'ਤੇ ਲੱਗ ਰਹੀਆਂ 98 ਲੱਖ ਦੀਆਂ ਘਟੀਆ ਇੰਟਲਾਕਿੰਗ ਟਾਈਲਾਂ ਲੱਗਣ ਦੀ ਪੁਸ਼ਟੀ ਨਿਗਮ ਪ੍ਰਸ਼ਾਸਨ ਨੇ ਵੀ ਕਰ ਦਿੱਤੀ ਹੈ | 'ਅਜੀਤ' 'ਚ ਪ੍ਰਮੁੱਖਤਾ ਨਾਲ ਇਸ ਮਾਮਲੇ ਦੀਆਂ ਰਿਪੋਰਟਾਂ ਛਪਣ ਤੋਂ ...

ਪੂਰੀ ਖ਼ਬਰ »

ਲੱਖਾਂ ਦੇ ਕੰਮਾਂ 'ਚ ਦਿੱਤੀ ਘੱਟ ਛੋਟ ਕਰਕੇ ਨਹੀਂ ਕੀਤੇ ਦੋ ਮਤੇ ਪਾਸ

ਜਲੰਧਰ, 21 ਜੂਨ (ਸ਼ਿਵ) - ਮੇਅਰ ਜਗਦੀਸ਼ ਰਾਜਾ ਦੀ ਪ੍ਰਧਾਨਗੀ 'ਚ ਹੋਈ ਵਿੱਤ ਅਤੇ ਠੇਕਾ ਸਬ ਕਮੇਟੀ ਦੀ ਮੀਟਿੰਗ ਵਿਚ ਵਿਕਾਸ ਦੇ ਕੰਮਾਂ ਵਿਚ ਦਿੱਤੀ ਗਈ ਘੱਟ ਛੋਟ ਨੂੰ ਲੈ ਕੇ ਦੋ ਮਤਿਆਂ ਨੂੰ ਜਿਥੇ ਪੈਂਡਿੰਗ ਕਰ ਦਿੱਤਾ ਗਿਆ ਜਦਕਿ 374 ਤੇ 377 ਨੂੰ ਰੱਦ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

250 ਗ੍ਰਾਮ ਅਫ਼ੀਮ ਸਣੇ ਇਕ ਗਿ੍ਫ਼ਤਾਰ

ਜਲੰਧਰ, 21 ਜੂਨ (ਐੱਮ. ਐੱਸ. ਲੋਹੀਆ) - 66 ਫੁੱਟ ਰੋਡ 'ਤੇ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ-7 ਦੀ ਪੁਲਿਸ ਨੇ ਇਕ ਵਿਅਕਤੀ ਤੋਂ 250 ਗ੍ਰਾਮ ਅਫ਼ੀਮ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਬਲਵਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਰੁਲੀਆ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 21 ਜੂਨ (ਪਵਨ ਖਰਬੰਦਾ) - ਥਾਣਾ ਛਾਉਣੀ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਦੇ ਹੋਏ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਖਿਲਾਫ ਮਾਮਲਾ ਦਰਜ ਕਰ ਕੇ ਹੋਰ ਪੁਛਗਿੱਛ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਦਿੱਤੀ ਸ਼ਿਕਾਇਤ

ਜਲੰਧਰ, 21 ਜੂਨ (ਐੱਮ. ਐੱਸ. ਲੋਹੀਆ) - ਕਾਂਗਰਸ ਪਰਾਟੀ ਦੇ ਹਲਕਾ ਲੁਧਿਆਣਾ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਦਲਿਤ ਭਾਈਚਾਰੇ ਲਈ ਕੀਤੀ ਗਈ, ਇਤਰਾਜ਼ਯੋਗ ਟਿੱਪਣੀ ਦੇ ਸਬੰਧ 'ਚ ਮੁਕੱਦਮਾ ਦਰਜ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 43 ਅਤੇ 51 ਸਾਲਾ 2 ਔਰਤਾਂ ਦੀ ਮੌਤ, 33 ਮਰੀਜ਼ ਹੋਰ ਮਿਲੇ

ਜਲੰਧਰ, 21 ਜੂਨ (ਐੱਮ. ਐੱਸ. ਲੋਹੀਆ) - ਕੋਰੋਨਾ ਪ੍ਰਭਾਵਿਤ 43 ਅਤੇ 51 ਸਾਲਾ 2 ਔਰਤਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1472 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 33 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 62,479 ਪਹੁੰਚ ਗਈ ਹੈ | ਮਿ੍ਤਕਾਂ 'ਚ ਸੁਨੀਤਾ ਰਾਣੀ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕਾਂ ਦੀਆਂ ਸਮੱਸਿਆਂ ਸੁਣਨ ਪਹੁੰਚੇ ਵਿਧਾਇਕ ਬਾਵਾ ਹੈਨਰੀ

ਚੁਗਿੱਟੀ/ਜੰਡੂਸਿੰਘਾ, 18 ਜੂਨ (ਨਰਿੰਦਰ ਲਾਗੂ)-ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਧਾਇਕ ਬਾਵਾ ਹੈਨਰੀ ਵਲੋਂ ਉਚੇਚੇ ਤੌਰ 'ਤੇ ਖ਼ੇਤਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਐਵੀਨਿਊ ਵੈੱਲਫ਼ੇਅਰ ...

ਪੂਰੀ ਖ਼ਬਰ »

12406 ਮੈਗਾਵਾਟ ਤੱਕ ਪੁੱਜੀ ਬਿਜਲੀ ਦੀ ਮੰਗ

ਜਲੰਧਰ, 21 ਜੂਨ (ਸ਼ਿਵ ਸ਼ਰਮਾ)-ਸੋਮਵਾਰ ਨੂੰ ਝੋਨੇ ਦੀ ਬਿਜਾਈ ਦੇ ਮੌਸਮ 'ਚ ਪੰਜਾਬ ਅਤੇ ਹਰਿਆਣਾ ਵਿਚ ਬਿਜਲੀ ਦੀ ਮੰਗ ਇਕ ਵਾਰ ਫਿਰ ਵਧਣ ਲੱਗ ਪਈ ਹੈ | ਪੰਜਾਬ ਵਿਚ ਸੋਮਵਾਰ ਨੂੰ 12000 ਮੈਗਾਵਾਟ ਅਤੇ ਹਰਿਆਣਾ ਵਿਚ ਇਹ ਮੰਗ 9000 ਮੈਗਾਵਾਟ ਨੂੰ ਪਾਰ ਕਰ ਗਈ ਹੈ | ਪੰਜਾਬ ਵਿਚ ...

ਪੂਰੀ ਖ਼ਬਰ »

ਹਮਲਾਵਰਾਂ ਖ਼ਿਲਾਫ਼ ਲਾਂਬੜਾ ਪੁਲਿਸ ਨਹੀਂ ਕਰ ਰਹੀ ਕਾਰਵਾਈ - ਅਿੰਮ੍ਰਤਪਾਲ ਸਿੰਘ

ਜਲੰਧਰ, 21 ਜੂਨ (ਐੱਮ. ਐੱਸ. ਲੋਹੀਆ) - ਪਿੰਡ ਅਲੀ ਚੱਕ ਦੇ ਰਹਿਣ ਵਾਲੇ ਅੰਮਿ੍ਤਪਾਲ ਸਿੰਘ ਪੁੱਤਰ ਪਰਮਜੀਤ ਸਿੰਘ ਨੇ ਅੱਜ ਪੱਤਰਕਾਰ ਸੰਮੇਲਨ ਕਰਕੇ ਲਾਂਬੜਾ ਪੁਲਿਸ 'ਤੇ ਦੋਸ਼ ਲਗਾਏ ਹਨ ਕਿ ਉਸ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਕਾਰਵਾਈ ਨਹੀਂ ਕਰ ਰਹੀ | ...

ਪੂਰੀ ਖ਼ਬਰ »

ਪੰਜਾਬ ਸ਼ਤਰੰਜ ਐਸੋਸੀਏਸ਼ਨ ਦੀ ਹੋਈ ਚੋਣ

ਜਲੰਧਰ, 21 ਜੂਨ (ਸਾਬੀ)- ਪੰਜਾਬ ਸ਼ਤਰੰਜ ਐਸੋਸੀਏਸ਼ਨ ਦੀ ਚੋਣ ਆਲ ਇੰਡੀਆ ਸ਼ਤਰੰਜ ਫੈਡਰੇਸ਼ਨ ਦੇ ਸੁਪਰਵਾਈਜਰ ਨਰੇਸ਼ ਸ਼ਰਮਾਂ ਦੀ ਦੇਖ ਰੇਖ ਹੇਠ ਮੋਗਾ ਵਿਖੇ ਹੋਈ ਤੇ ਇਸ ਮੌਕੇ ਤੇ ਰਿਟਰਨਿੰਗ ਅਫਸਰ ਰਜਨੀਸ਼ ਧੂਸਾ ਨੇ ਇਸ ਚੋਣ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ...

ਪੂਰੀ ਖ਼ਬਰ »

ਮਿਠ ਬੋਲੜੇ ਸੁਭਾਅ ਦੇ ਮਾਲਕ ਸਨ ਚੇਅਰਮੈਨ ਕੇ.ਕੇ. ਸ਼ਰਮਾ- ਡਾ. ਇਕਬਾਲ ਸਿੰਘ

ਜਲੰਧਰ, 21 ਜੂਨ (ਹਰਵਿੰਦਰ ਸਿੰਘ ਫੁੱਲ) - ਡਾ. ਇਕਬਾਲ ਸਿੰਘ (ਸਾਬਕਾ ਉਪ ਰਾਜਪਾਲ ਅਤੇ ਸਾਬਕਾ ਸੰਸਦ ਮੈਂਬਰ) ਨੇ ਦੀ ਸਿਟੀਜ਼ਨ ਅਰਬਨ ਕੋ ਆਪਰੇਟਿਵ ਬੈਂਕ ਦੇ ਚੇਅਰਮੈਨ ਕੇ.ਕੇ. ਸ਼ਰਮਾ ਜਿਨ੍ਹਾਂ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਸੀ ਦੇ ਸੰਸਕਾਰ ਪਿਛੋਂ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਆਯੂਰਵੇਦ ਵਿਭਾਗ ਨੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਆਨਲਾਈਨ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਜਲੰਧਰ, 21 ਜੂਨ (ਐੱਮ. ਐੱਸ. ਲੋਹੀਆ) - ਆਯੂਰਵੇਦ ਵਿਭਾਗ ਨੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਆਨਲਾਈਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ, ਜਿਸ 'ਚ 500 ਤੋਂ ਜ਼ਿਆਦਾ ਵਿਅਕਤੀਆਂ ਨੇ ਭਾਗ ਲਿਆ | ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਦੀ ਰਹਿਨੁਮਾਈ ਅਤੇ ਵਧੀਕ ਡੀ. ਸੀ. ਹਰਦੀਪ ...

ਪੂਰੀ ਖ਼ਬਰ »

91 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਮਸ਼ੇਰ ਖਾਸ, 21 ਜੂਨ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ 91 ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ | ਇਸ ਸਬੰਧੀ ਥਾਣੇ ਦੇ ਇੰਚਾਰਜ ਰੁਪਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਗੁਲਜ਼ਾਰ ਸਿੰਘ ਤੇ ਏ.ਐੱਸ.ਆਈ. ਰਾਜਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਉਤਸ਼ਾਹ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਜਲੰਧਰ, 21 ਜੂਨ (ਸ਼ਿਵ ) - 7ਵਾਂ ਕੌਮਾਂਤਰੀ ਯੋਗ ਦਿਵਸ ਸ਼ਿਵ ਰਾਮ ਕਲਾ ਮੰਚ ਸ੍ਰੀ ਰਾਮ ਲੀਲ੍ਹਾ ਕਮੇਟੀ ਮਾਡਲ ਹਾਊਸ ਵਲੋਂ ਚਾਰ ਮਰਲਾ ਪਾਰਕ ਵਿਚ ਬੜੀ ਧੂਮਧਾਮ ਨਾਲ ਮਨਾਇਆ ਗਿਆ | ਯੋਗ ਆਚਾਰੀਆ ਰਜਨੀਸ਼ ਕੁਮਾਰ ਅਤੇ ਯੋਗ ਅਧਿਆਪਕ ਪਿ੍ਯਵਰਤ ਸ਼ਾਸਤਰੀ, ਕਿ੍ਸ਼ਨ ਲਾਲ, ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਸੰਘਰਸ਼ ਦਾ ਐਲਾਨ

ਜਲੰਧਰ, 21 ਜੂਨ (ਚੰਦੀਪ ਭੱਲਾ) - ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ ਅੱਜ ਇਕ ਕਾਨਫਰੰਸ ਸਥਾਨਕ ਪ੍ਰੈੱਸ ਕਲੱਬ ਵਿਖੇ ਕੀਤੀ ਗਈ ਜਿਸ 'ਚ ਉਨ੍ਹਾਂ ਪੰਜਾਬ ਸਰਕਾਰ ਖਿਲਾਫ ਸੰਘਰਸ਼ ਦਾ ਐਲਾਨ ...

ਪੂਰੀ ਖ਼ਬਰ »

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਕੋਵਿਡ ਪ੍ਰੋਟੋਕਾਲ ਅਨੁਸਾਰ ਮਨਾਇਆ ਜਾਵੇਗਾ

ਜਲੰਧਰ, 21 ਜੂਨ (ਹਰਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵਲੋਂ ਭਗਤ ਕਰੀਬ ਜੀ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਕੋਵਿਡ ਪ੍ਰੋਟੋਕਾਲ ਅਨੁਸਾਰ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ...

ਪੂਰੀ ਖ਼ਬਰ »

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਇਸਤਰੀ ਸਤਿਸੰਗ ਸਭਾ ਨੇ ਕਰਵਾਇਆ ਕੀਰਤਨ ਦਰਬਾਰ

ਜਲੰਧਰ, 21 ਜੂਨ (ਹਰਵਿੰਦਰ ਸਿੰਘ ਫੁੱਲ) - ਸ਼ਹਿਰ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 426ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੇ ਤਹਿਤ ਸੋਮਵਾਰ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਦਾ ਤਿੰਨ ਦਿਨਾ ਉਪ ਰਾਸ਼ਟਰੀ ਟੀਕਾਕਰਨ ਗੇੜ 27 ਤੋਂ : ਡਿਪਟੀ ਕਮਿਸ਼ਨਰ

ਜਲੰਧਰ, 21 ਜੂਨ (ਚੰਦੀਪ ਭੱਲਾ) - ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਪਲਸ ਪੋਲੀਓ ਮਹਿੰਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਲਸ ਪੋਲੀਓ ਮੁਹਿੰਮ ਦਾ ਤਿੰਨ ਦਿਨਾਂ ਉਪ ਰਾਸ਼ਟਰੀ ਟੀਕਾਕਰਨ ਗੇੜ 27 ਜੂਨ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਵਲੋਂ ਮਨਾਇਆ ਗਿਆ ਕੌਮਾਂਤਰੀ ਯੋਗ ਦਿਵਸ

ਜਲੰਧਰ, 21 ਜੂਨ (ਸਾਬੀ) - ਵਿਸ਼ਵ 'ਚ 21 ਜੂਨ ਨੂੰ ਕੌਮਾਂਤਰੀ ਯੋਗਾ ਦਿਵਸ ਦੇ ਰੂਪ 'ਚ ਮਨਾਇਆ ਜਾ ਰਿਹਾ ਹੈ ਤੇ ਇਸੇ ਸਿਲਸਿਲੇ 'ਚ ਜਲੰਧਰ ਵਿਖੇ ਵੱਖ-ਵੱਖ ਸੰਸਥਾਵਾਂ ਤੇ ਸਵੈ-ਸੇਵੀ ਸੰਸਥਾਵਾਂ ਨੇ ਇਸ ਨੂੰ ਆਨਲਾਈਨ ਮਨਾਇਆ | ਸੇਠ ਹੁਕਮ ਚੰਦ ਸਕੂਲ ਵਿਖੇ ਆਨ ਲਾਈਨ ਯੋਗ ...

ਪੂਰੀ ਖ਼ਬਰ »

ਸਿੱਖਾਂ ਦੀਆਂ ਮਾਣ ਮੱਤੀਆਂ ਇਤਿਹਾਸਕ ਵਿਰਾਸਤਾਂ ਨਾਲ ਕੋਝਾ ਮਜਾਕ ਸਹਿਣ ਨਹੀਂ ਕੀਤਾ ਜਾਵੇਗਾ- ਸਿੱਖ ਤਾਲਮੇਲ ਕਮੇਟੀ

ਜਲੰਧਰ, 21 (ਹਰਵਿੰਦਰ ਸਿੰਘ ਫੁੱਲ)- ਸਿੱਖਾਂ ਦੀਆਂ ਮਾਣ ਮੱਤੀਆਂ ਇਤਿਹਾਸਕ ਵਿਰਾਸਤਾਂ ਨਾਲ ਕੋਝਾ ਮਜ਼ਾਕ ਬੰਦ ਕਰੋ | ਇਹ ਕਰੜੀ ਚਿਤਾਵਨੀ ਦਿੰਦੇ ਹੋਏ ਸਿੱਖ ਤਾਲਮੇਲ ਕਮੇਟੀ ਨੇ ਆਖਿਆ ਕਿ ਪਿਛਲੇ ਸਾਲ ਕੁੱਝ ਸਮੇਂ ਤੋਂ ਸਿੱਖਾਂ ਦੀਆਂ ਮਾਣ ਮੱਤੀਆਂ ਇਤਿਹਾਸਕ ...

ਪੂਰੀ ਖ਼ਬਰ »

ਡਾਕ ਵਿਭਾਗ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਜਲੰਧਰ, 21 ਜੂਨ (ਸ਼ਿਵ)- ਡਾਕਘਰ ਜਲੰਧਰ ਦੇ ਸੀਨੀਅਰ ਸੁਪਰਡੰਟ ਨਰਿੰਦਰ ਕੁਮਾਰ ਨੇ 21 ਜੂਨ ਨੂੰ ਮਨਾਏ ਯੋਗ ਦਿਵਸ ਮੌਕੇ ਦੱਸਿਆ ਕਿ ਜਲੰਧਰ ਪੋਸਟਰ ਡਵੀਜ਼ਨ ਵਲੋਂ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਮੁਲਾਜ਼ਮਾਂ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸਾਢੇ 3 ਸਾਲ ਦੇ ਬੱਚੇ ਨੂੰ ਸ਼ਾਹਕੋਟ ਬੱਸ ਅੱਡੇ 'ਤੇ ਛੱਡ ਕੇ ਵਿਅਕਤੀ ਫਰਾਰ

ਸ਼ਾਹਕੋਟ, 21 ਜੂਨ (ਸੁਖਦੀਪ ਸਿੰਘ) - ਸ਼ਾਹਕੋਟ ਵਿਖੇ ਅੱਜ ਦੁਪਹਿਰ ਇਕ ਛੋਟੇ ਬੱਚੇ ਨੂੰ ਇਕੱਲਾ ਛੱਡ ਕੇ ਵਿਅਕਤੀ ਫਰਾਰ ਹੋ ਗਿਆ | ਮਾਡਲ ਥਾਣਾ ਸ਼ਾਹਕੋਟ ਦੇ ਐਸ.ਐਚ.ਓ. ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੁਪਹਿਰ ਕਰੀਬ ਢਾਈ ਵਜੇ ਇਕ ਵਿਅਕਤੀ ...

ਪੂਰੀ ਖ਼ਬਰ »

ਦਿਲਪ੍ਰੀਤ ਸਿੰਘ ਨੇ ਪੀ. ਸੀ. ਐਸ. ਪ੍ਰੀਖਿਆ ਪਾਸ ਕਰਕੇ ਸ਼ਹਿਰ ਦਾ ਨਾਂਅ ਕੀਤਾ ਰੌਸ਼ਨ

ਜਲੰਧਰ, 21 ਜੂਨ (ਜਸਪਾਲ ਸਿੰਘ) - ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਲਈ ਗਈ ਪੀ. ਸੀ. ਐਸ. ਪ੍ਰੀਖਿਆ 'ਚ ਸਥਾਨਕ ਕਾਲੀਆ ਕਾਲੋਨੀ ਦੇ ਨੌਜਵਾਨ ਦਿਲਪ੍ਰੀਤ ਸਿੰਘ ਨੇ 8ਵਾਂ ਰੈਂਕ ਪ੍ਰਾਪਤ ਕਰਕੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ | ਪਿਛਲੇ ਕਰੀਬ ਸਵਾ ਸਾਲ ਤੋਂ ਤਹਿਸੀਲਦਾਰ ਦੀ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਫਰੰਟਲਾਈਨ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 21 ਜੂਨ (ਨਰਿੰਦਰ ਲਾਗੂ)-ਸੂਰੀਆ ਇਨਕਲੇਵ ਫਰੰਟਲਾਈਨ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਇਕ ਬੈਠਕ ਚੇਅਰਮੈਨ ਵਿੱਦਿਆ ਸਾਗਰ ਜੋਸ਼ੀ ਤੇ ਪ੍ਰਧਾਨ ਮਨੀਸ਼ ਕੁਮਾਰ ਦੀ ਅਗਵਾਈ 'ਚ ਕੀਤੀ ਗਈ | ਇਸ ਮੌਕੇ ਯੋਗੇਸ਼ ਸ਼ਰਮਾ ਨੂੰ ਸੁਸਾਇਟੀ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਟੋਕੀਓ ਓਲੰਪਿਕ ਲਈ ਚੁਣੇ ਜਲੰਧਰ ਦੇ ਖਿਡਾਰੀਆਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਗੱਲਬਾਤ

ਜਲੰਧਰ, 21 ਜੂਨ (ਸਾਬੀ) - ਓਲੰਪਿਕ ਖੇਡਾਂ 'ਚ ਭਾਗ ਲੈਣ ਲਈ ਜਾਣ ਵਾਲੇ ਪੰਜਾਬ ਦੇ ਅਥਲੀਟਾਂ ਨੂੰ ਆਪਣੇ ਪ੍ਰਦਰਸ਼ਨ ਨਾਲ ਸੂਬੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਦਾ ਸੱਦਾ ਦੇਣ ਲਈ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਵੀਡੀਓ ਕਾਨਫਰੰਸ ਕੀਤੀ ਗਈ, ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX