ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫਾਜ਼ਿਲਕਾ / ਅਬੋਹਰ

ਕਿਸਾਨ ਆਗੂਆਂ ਨੇ ਕੀਤਾ ਭਾਜਪਾ ਅਹੁਦੇਦਾਰਾਂ ਦੀ ਮੀਟਿੰਗ ਦਾ ਵਿਰੋਧ

ਅਬੋਹਰ, 22 ਜੂਨ (ਕੁਲਦੀਪ ਸਿੰਘ ਸੰਧੂ)-ਅੱਜ ਸਥਾਨਕ ਸ਼ਹਿਰ ਦੇ ਜੈਨ ਨਗਰ ਰੋਡ 'ਤੇ ਸਥਿਤ ਹੋਟਲ ਸੈਨਨਾਈਟ ਵਿਖੇ ਭਾਜਪਾ ਦੇ ਚਾਰ ਜ਼ਿਲਿ੍ਹਆਂ ਦੇ ਅਹੁਦੇਦਾਰਾਂ ਦੀ ਹੋਈ ਵਰਚੁਆਲ ਮੀਟਿੰਗ ਭਾਜਪਾਈਆਂ ਨੂੰ ਕਿਸਾਨ ਯੂਨੀਅਨਾਂ ਦੇ ਆਗੂਆਂ ਦੇ ਵਿਰੋਧ ਕਾਰਨ ਮਹਿੰਗੀ ਪੈ ਗਈ | ਜਿਵੇਂ ਹੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ, ਇੰਦਰਜੀਤ ਸਿੰਘ ਬਜਾਜ, ਲੱਖੋਵਾਲ ਦੇ ਸੂਬਾ ਕਮੇਟੀ ਮੈਂਬਰ ਸੁਭਾਸ਼ ਬਿਸ਼ਨੋਈ, ਅਕਸ਼ੈ ਬਿਸ਼ਨੋਈ ਤੇ ਹੋਰ ਆਗੂਆਂ ਨੂੰ ਮੀਟਿੰਗ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਹੋਟਲ ਦੇ ਮੇਨ ਗੇਟ 'ਤੇ ਆ ਕੇ ਹੋਟਲ ਦੀ ਘੇਰਾਬੰਦੀ ਸ਼ੁਰੂ ਕਰਦਿਆਂ ਭਾਜਪਾ ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਐੱਸ.ਪੀ ਅਵਨੀਤ ਕੌਰ ਸਿੱਧੂ ਅਤੇ ਡੀ.ਐੱਸ.ਪੀ. ਰਾਹੁਲ ਭਾਰਦਵਾਜ ਦੀ ਅਗਵਾਈ ਹੇਠ ਸੈਂਕੜੇ ਪੁਲਿਸ ਕਰਮਚਾਰੀਆਂ ਨੇ ਹੋਟਲ ਦੀ ਘੇਰਾਬੰਦੀ ਕਰ ਲਈ ਅਤੇ ਕਿਸਾਨ ਆਗੂਆਂ ਤੇ ਕਿਸਾਨਾਂ ਨੂੰ ਹੋਟਲ ਵਿਚ ਜਾਣ ਤੋਂ ਰੋਕ ਲਿਆ ਗਿਆ | ਕਿਸਾਨ ਆਗੂ ਅਤੇ ਕਿਸਾਨ ਸੜਕ 'ਤੇ ਧਰਨਾ ਲਗਾ ਕੇ ਬੈਠ ਗਏ | ਕਿਸਾਨਾਂ ਤੇ ਪੁਲਿਸ ਵਿਚਕਾਰ ਕਾਫ਼ੀ ਸਮਾਂ ਜੱਦੋ-ਜਹਿਦ ਚੱਲਦੀ ਰਹੀ ਤੇ ਪੁਲਿਸ ਪ੍ਰਸ਼ਾਸਨ ਨੇ ਹੋਟਲ ਅੰਦਰ ਮੀਟਿੰਗ ਕਰ ਰਹੇ 50 ਦੇ ਕਰੀਬ ਭਾਜਪਾ ਆਗੂਆਂ ਨੂੰ ਕਿਸਾਨਾਂ ਦੇ ਵਿਰੋਧ ਤੋਂ ਬਚਾਉਣ ਲਈ ਹੋਟਲ ਦੇ ਪਿਛਲੇ ਗੇਟਾਂ ਰਾਹੀ ਹੋਲੀ-ਹੋਲੀ ਕਰਕੇ ਗੁਪਤ ਤਰੀਕੇ ਨਾਲ ਹੋਟਲ 'ਚੋਂ ਬਾਹਰ ਕੱਢ ਦਿੱਤਾ | ਇਹ ਵੀ ਪਤਾ ਚੱਲਿਆ ਹੈ ਕਿ ਇਸ ਮੀਟਿੰਗ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਤੋਂ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਧਨਪਤ ਸਿਆਗ, ਜ਼ਿਲ੍ਹਾ ਪ੍ਰਧਾਨ ਰਾਕੇਸ਼ ਧੂੜੀਆ, ਰਾਮ ਕੁਮਾਰ ਮਾਨਧਨੀਆ, ਅਸ਼ਵਨੀ ਫੁਟੇਲਾ, ਸੁਰਿੰਦਰ ਸਿੰਘ ਫ਼ਿਰੋਜ਼ਪੁਰ, ਵਰਿੰਦਰ ਕੁਮਾਰ ਜ਼ਿਲ੍ਹਾ ਪ੍ਰਧਾਨ ਬਠਿੰਡਾ, ਭਾਰਤ ਭੂਸ਼ਨ ਸਣੇ ਪੰਜਾਹ ਦੇ ਕਰੀਬ ਭਾਜਪਾ ਆਗੂ ਮੌਜੂਦ ਸਨ |

ਕੌ ਾਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਨੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਦਿੱਤਾ ਧਰਨਾ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਪੰਜਾਬ ਦੇ ਫ਼ੈਸਲੇ ਤਹਿਤ ਫ਼ਾਜ਼ਿਲਕਾ ਯੂਨਿਟ ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਅੱਗੇ ਜ਼ਿਲ੍ਹਾ ਕਨਵੀਨਰ ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਦੋ ਕਾਬੂ

ਅਬੋਹਰ, 22 ਜੂਨ (ਕੁਲਦੀਪ ਸਿੰਘ ਸੰਧੂ)-ਥਾਣਾ ਸਦਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੂਰਾ ਪੋਸਤ ਸਮੇਤ ਜਣਿਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਸਮੇਤ ਪੁਲਿਸ ਪਾਰਟੀ ਆਲਮਗੜ੍ਹ ਦੇ ਕੋਲ ਮੌਜੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਪੋਸਤ ਸਣੇ ਦੋ ਵਿਅਕਤੀ ਗਿ੍ਫ਼ਤਾਰ

ਅਬੋਹਰ, 22 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਵਲੋਂ ਨਸ਼ੀਲੀਆਂ ਗੋਲੀਆਂ ਤੇ ਪੋਸਤ ਸਣੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਸਾਹਬ ਸਿੰਘ ਤੇ ਪੁਲਿਸ ਪਾਰਟੀ ਵਲੋਂ ਮਿਲੀ ਗੁਪਤ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ 48 ਨਵੇਂ ਕੇਸ ਆਏ ਸਾਹਮਣੇ, 1 ਦੀ ਮੌਤ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 2 ਲੱਖ 36 ਹਜ਼ਾਰ 297 ਲੋਕਾਂ ਦੇ ਸੈਂਪਲ ਹੋ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ 19852 ਵਿਅਕਤੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਨਵੇਂ ਪੇ ਕਮਿਸ਼ਨ ਨੂੰ ਲੈ ਕੇ 8 ਲੱਖ ਪੈਨਸ਼ਨਰਾਂ ਅਤੇ ਮੁਲਾਜ਼ਮਾਂ 'ਚ ਰੋਸ

ਫ਼ਾਜ਼ਿਲਕਾ, 22 ਜੂਨ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਛੇਵੇਂ ਪੇ ਕਮਿਸ਼ਨ ਨੂੰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੋਝਾ ਮਜ਼ਾਕ ਦੱਸਿਆ ਹੈ | ਐਸੋਸੀਏਸ਼ਨ ਦੇ ਆਗੂ ਕੇਵਲ ਕ੍ਰਿਸ਼ਨ ਸੇਠੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੋਸ਼ਲ ਮੀਡੀਆ ਤੇ ਪੇ ਕਮਿਸ਼ਨ ਨੂੰ ...

ਪੂਰੀ ਖ਼ਬਰ »

ਸਟਾਫ਼ ਨੂੰ ਐਨ. ਐੱਸ. ਡੀ. ਸੀ. ਸਕੀਮ ਬਾਰੇ ਜਾਣਕਾਰੀ ਦਿੱਤੀ

ਅਬੋਹਰ, 22 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਸਰਕਾਰੀ ਹਸਪਤਾਲ ਵਿਖੇ ਅੱਜ ਮੀਟਿੰਗ ਕਰਕੇ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਜਾਣ ਵਾਲੀ ਐਨ.ਐੱਸ.ਡੀ.ਸੀ. ਸਕੀਮ ਬਾਰੇ ਜਾਣਕਾਰੀ ਦਿੱਤੀ ਗਈ | ਹਸਪਤਾਲ ਦੇ ਐੱਸ.ਐਮ.ਓ. ਡਾ: ਗਗਨਦੀਪ ਸਿੰਘ ਦੀ ਅਗਵਾਈ ਹੇਠ ਡਵੀਜ਼ਨ ...

ਪੂਰੀ ਖ਼ਬਰ »

ਦੌਲਤਪੁਰਾ ਤੇ ਦਲਮੀਰਖੇੜਾ ਨਹਿਰਾਂ ਹੋਈਆਂ ਬੰਦ-ਕਿਸਾਨਾਂ ਵਿਚ ਮਚੀ ਹਾਹਾਕਾਰ

ਅਬੋਹਰ, 22 ਜੂਨ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਰਟੀ ਮੁਹੱਈਆ ਕਰਵਾਉਣ ਵਾਲੀਆਂ ਦੌਲਤਪੁਰਾ ਤੇ ਦਲਮੀਰਖੇੜਾ ਦੋਵੇਂ ਨਹਿਰਾਂ ਵਿਭਾਗ ਵਲੋਂ ਅੱਜ ਤੋਂ ਬੰਦ ਕਰ ਦਿੱਤੀਆਂ ਗਈਆਂ ਹਨ | ਨਹਿਰਾਂ 'ਚ ਪਾਣੀ ਸਪਲਾਈ ਬੰਦ ਕਰ ਦਿੱਤੇ ਜਾਨ ...

ਪੂਰੀ ਖ਼ਬਰ »

ਦੂਰ-ਦੁਰਾਡੇ ਜ਼ਿਲਿ੍ਹਆਂ ਦੇ ਅਧਿਆਪਕਾਂ ਦੀ ਉਡੀਕ ਹੋਰ ਵਧੀ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਵਲੋਂ ਮਾਰਚ ਮਹੀਨੇ ਵਿਚ ਕਲਿੱਕ ਕਰ ਕੇ ਪ੍ਰਾਇਮਰੀ ਅਧਿਆਪਕਾਂ ਦੀਆਂ ਕੀਤੀਆਂ ਗਈਆਂ ਬਦਲੀਆਂ 3 ਮਹੀਨੇ ਬਾਅਦ ਵੀ ਲਾਗੂ ਨਹੀਂ ਹੋਇਆਂ | ਜਿਸ ਕਾਰਨ ਅਧਿਆਪਕਾਂ ਵਿਚ ਰੋਹ ਹੈ | ਗੌਰਮਿੰਟ ਟੀਚਰਜ਼ ਯੂਨੀਅਨ ...

ਪੂਰੀ ਖ਼ਬਰ »

ਸਵਨਾ ਦੀ ਅਗਵਾਈ ਹੇਠ 2 ਦਰਜਨ ਤੋਂ ਵੱਧ ਨੌਜਵਾਨਾਂ ਨੇ 'ਆਪ' ਦਾ ਫੜਿਆ ਪੱਲਾ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਪਿੰਡ ਠਗਣੀ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ 2 ਦਰਜਨ ਤੋਂ ਵੱਧ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅਬੋਹਰ, 22 ਜੂਨ (ਕੁਲਦੀਪ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਨਰਾਇਣ ਪੁਰਾ ਵਿਖੇ ਵਿਸ਼ਵ ਯੋਗ ਦਿਵਸ ਮਨਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੀਡੀਆ ਇੰਚਾਰਜ ਵਿਸ਼ਾਲ ਛਾਬੜਾ ਨੇ ਦੱਸਿਆ ਕਿ ਯੋਗਾ ਸਾਡੇ ਜੀਵਨ ਵਿਚ ਅਹਿਮ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਨਹਿਰੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨਾਲ ਮੁਲਾਕਾਤ ਕਰਦਿਆਂ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਯੂਨੀਅਨ ਆਗੂ ਉਦੇ ਸਿੰਘ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਪਿੰਡ ਨਵਾਂ ਸਲੇਮ ਸ਼ਾਹ ਵਿਖੇ ਬਣੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ ਕੈਟਲ ਪੌਂਡ ਦਾ ਕੀਤਾ ਦੌਰਾ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਡਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਪਿੰਡ ਨਵਾਂ ਸਲੇਮ ਸ਼ਾਹ ਵਿਖੇ ਬਣੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੋਸਾਇਟੀ ਕੈਟਲ ਪੌਂਡ ਦਾ ਦੌਰਾ ਕੀਤਾ ਅਤੇ ਚੱਲ ਰਹੇ ਤੇ ਹੋਣ ਵਾਲੇ ਕੰਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਰੇਲ ਭਾੜਾ ਘੱਟ ਕੀਤੇ ਜਾਣ ਦੀ ਮੰਗ

ਮੰਡੀ ਲਾਧੂਕਾ, 22 ਜੂਨ (ਰਾਕੇਸ਼ ਛਾਬੜਾ)-ਨਾਰਦਨ ਰੇਲਵੇ ਯਾਤਰੀ ਸੰਮਤੀ ਨੇ ਰੇਲ ਭਾੜੇ ਵਿਚ ਕੀਤਾ ਵਾਧਾ ਵਾਪਸ ਲਏ ਜਾਣ ਦੀ ਮੰਗ ਕੀਤੀ ਹੈ | ਸੰਮਤੀ ਦੇ ਪ੍ਰਧਾਨ ਨਾਨਕ ਚੰਦ ਕੁੱਕੜ ਅਤੇ ਸਕੱਤਰ ਭਗਵਾਨ ਦਾਸ ਇਟਕਾਨ ਨੇ ਕਿਹਾ ਹੈ ਕਿ ਰੇਲਵੇ ਵਿਭਾਗ ਨੇ ਯਾਤਰੀ ਭਾੜੇ ਵਿਚ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਰੈੱਡ ਕਰਾਸ ਸੁਸਾਇਟੀ ਰਾਹੀਂ ਦਿਵਿਆਂਗ ਵਿਅਕਤੀ ਨੂੰ 10 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਭੇਟ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਗ਼ਰੀਬ ਤੇ ਲੋੜਵੰਦ ਲੋਕਾਂ ਲਈ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਹਮੇਸ਼ਾ ਹੀ ਜ਼ਰੂਰਤਮੰਦਾਂ ਲਈ ਹਮੇਸ਼ਾ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ | ਲੋੜਵੰਦ ਲੋਕਾਂ ਨੂੰ ਸੋਸਾਇਟੀ ਰਾਹੀਂ ਲੋੜੀਂਦੀਆਂ ਸਹੂਲਤਾਂ ...

ਪੂਰੀ ਖ਼ਬਰ »

ਦੀਪਕ ਸ਼ਰਮਾ ਨੇ 25 ਪਰਿਵਾਰਾਂ ਨੂੰ ਕੀਤਾ 'ਆਪ' 'ਚ ਸ਼ਾਮਿਲ

ਗੁਰੂਹਰਸਹਾਏ, 22 ਜੂਨ (ਕਪਿਲ ਕੰਧਾਰੀ)- ਮੇਰਾ ਹਲਕਾ ਮੇਰਾ ਪਰਿਵਾਰ ਅਭਿਆਨ ਤਹਿਤ ਆਮ ਆਦਮੀ ਪਾਰਟੀ ਦੇ ਯੁਵਾ ਵਿੰਗ ਦੇ ਜ਼ਿਲ੍ਹਾ ਯੂਥ ਸੈਕਟਰੀ ਦੀਪਕ ਸ਼ਰਮਾ ਵਲੋਂ ਹਰ ਰੋਜ਼ ਵੱਖ-ਵੱਖ ਪਿੰਡਾਂ ਵਿਚ ਜਾ ਕੇ ਮੀਟਿੰਗਾਂ ਕਰ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਕਾਲਝਰਾਣੀ ਵਲੋਂ ਵੋਮੈਨ ਮਿਲਟਰੀ ਪੁਲਿਸ ਫੋਰਸ ਭਰਤੀ ਲਈ ਲੜਕੀਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਲੋਂ ਵੋਮੈਨ ਮਿਲਟਰੀ ਪੁਲਿਸ ਫੋਰਸ ਲਈ ਆਨ-ਲਾਈਨ ਅਪਲਾਈ ਕਰਨ ਵਾਲੀਆਂ ਭਰਤੀ ਹੋਣ ਦੀਆਂ ਚਾਹਵਾਨ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਪ੍ਰਧਾਨ ਬਣੇ ਫ਼ਕੀਰ ਚੰਦਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕੀਤੀ ਇਕੱਤਰਤਾ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮਨਿਸਟਰੀਅਲ ਮੁਲਾਜ਼ਮਾਂ ਦੀ ਇਕੱਤਰਤਾ ਕੀਤੀ ਗਈ | ਇਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਈ. ਟੀ. ਟੀ. ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਵਲੋਂ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਈ.ਟੀ.ਟੀ. ਅਧਿਆਪਕ ਯੂਨੀਅਨ ਫ਼ਾਜ਼ਿਲਕਾ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਰਣਜੀਤ ਸਿੰਘ ਬਾਠ ਦੀ ਅਗਵਾਈ ਹੇਠ ਹੋਈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਸਭਰਵਾਲ ਨੇ ਦੱਸਿਆ ਕਿ ਫ਼ਾਜ਼ਿਲਕਾ ਇਕਾਈ ਦੇ ਗਠਨ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਨੇ ਮੀਟਿੰਗ 'ਚ ਕੀਤੀਆਂ ਵਿਚਾਰਾਂ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਤਾਲਮੇਲ ਕਮੇਟੀ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਦਫ਼ਤਰ ਵਿਖੇ ਚੰਦਰ ਕੁਮਾਰ ਕਾਨੂੰਗੋ ਕਨਵੀਨਰ ਤਾਲਮੇਲ ਕਮੇਟੀ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਕੋਰਸ ਕਰਨ ਵਾਲੇ ਨੌਜਵਾਨ 28 ਤੱਕ ਕਰਵਾ ਸਕਦੇ ਹਨ ਰਜਿਸਟਰੇਸ਼ਨ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਕੋਰਸ ਮੁਫ਼ਤ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਪੱਕੇ ਖਾਲ਼ਿਆਂ ਦਾ ਕੰਮ ਅਧੂਰਾ ਪਿਆ ਹੋਣ 'ਤੇ ਕਿਸਾਨਾਂ 'ਚ ਭਾਰੀ ਰੋਸ-ਕਿਸਾਨ ਆਗੂ

ਬੱਲੂਆਣਾ, 22 ਜੂਨ (ਜਸਮੇਲ ਸਿੰਘ ਢਿੱਲੋਂ)-ਪਿੰਡ ਹਿੰਮਤਪੁਰਾ ਵਿਖੇ ਟਿਊਬਵੈੱਲ ਆਫ਼ ਕਾਰਪੋਰੇਸ਼ਨ ਵਲੋਂ ਸੰਨ 2016 ਵਿਚ ਕਿਸਾਨਾਂ ਤੋਂ ਪੱਕੇ ਖਾਲ਼ੇ ਨਵੇਂ ਬਣਾਉਣ ਲਈ ਭਰਵਾਏ ਗਏ ਸਨ | ਪਰੰਤੂ ਪੰਜ ਸਾਲ ਬੀਤ ਜਾਣ ਤੇ ਵੀ ਖਾਲ਼ਿਆਂ ਦਾ 90 ਪ੍ਰਤੀਸ਼ਤ ਕੰਮ ਅਧੂਰਾ ਪਿਆ ਹੈ | ...

ਪੂਰੀ ਖ਼ਬਰ »

ਪੰਜਾਬ ਵਿਚ 'ਆਪ' ਦੀ ਸਰਕਾਰ ਬਣਨ 'ਤੇ ਹੋਵੇਗਾ ਸਰਹੱਦੀ ਪਿੰਡਾਂ ਦਾ ਵਿਕਾਸ-ਵਧਵਾ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀਆਂ ਕਲਿਆਣਕਾਰੀ ਨੀਤੀਆਂ ਦਾ ਪ੍ਰਚਾਰ ਕਰ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰ ਰਹੇ 'ਆਪ' ਦੇ ਸੀਨੀਅਰ ਟਰੇਡ ਵਿੰਗ ਆਗੂ ਅਰੁਣ ਵਧਵਾ ਨੇ ਸਰਹੱਦੀ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ | ਪਿੰਡ ਕਾਦਰ ਬਖ਼ਸ਼ ਵਿਖੇ ...

ਪੂਰੀ ਖ਼ਬਰ »

ਗਊ ਵੰਸ਼ ਲਈ ਕੁੱਲਰ ਅਤੇ ਸਵਾਮਣੀ ਕੀਤੀ ਭੇਟ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਗਊ ਰੱਖਿਆ, ਗਊ ਸੇਵਾ ਅਤੇ ਮਾਨਵਤਾ ਦੀ ਸੇਵਾ ਵਿਚ ਕੰਮ ਕਰ ਰਹੀ ਸ਼੍ਰੀ ਨਰਾਇਣ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਜੱਟ ਵਾਲੀ ਵਿਖੇ ਬਣਾਈ ਅਤੇ ਸੰਚਾਲਿਤ ਕੀਤੀ ਜਾ ਰਹੀ ਬਿਮਾਰ ਅਤੇ ਹਾਦਸਾਗ੍ਰਸਤ ਦੇਸੀ ਗਊ ਵੰਸ਼ ਦੇ ਆਰਾਮ ਘਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਨਵੀਆਂ ਇਕਾਈਆਂ ਦਾ ਕੀਤਾ ਗਠਨ

ਅਬੋਹਰ, 22 ਜੂਨ (ਕੁਲਦੀਪ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ ਪੰਜਾਵਾ ਤੇ ਜਨਰਲ ਸਕੱਤਰ ਪ੍ਰਵੀਨ ਬਿਸ਼ਨੋਈ ਵਲੋਂ ਨਵੀਆਂ ਇਕਾਈਆਂ ਦਾ ਗਠਨ ਕੀਤਾ ਗਿਆ ਹੈ | ਸੀਤੋ ਬਲਾਕ ਦੀ ਨਵੀਂ ਸਥਾਪਿਤ ਕੀਤੀ ਇਕਾਈ ਵਿਚ ਸੰਦੀਪ ...

ਪੂਰੀ ਖ਼ਬਰ »

ਸੱਚਖੰਡ ਕਾਨਵੈਂਟ ਸਕੂਲ 'ਚ ਆਨਲਾਈਨ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅਬੋਹਰ, 22 ਜੂਨ (ਕੁਲਦੀਪ ਸਿੰਘ ਸੰਧੂ)-ਸੱਚਖੰਡ ਕਾਨਵੈਂਟ ਸਕੂਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਸ੍ਰੀਮਤੀ ਐਲਵੀਨਾ ਡੇਨੀਅਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਯੋਗ ਦਾ ਅਭਿਆਸ ਇਕ ਬਿਹਤਰ ਇਨਸਾਨ ਬਣਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਬੱਲੂਆਣਾ, 22 ਜੂਨ (ਜਸਮੇਲ ਸਿੰਘ ਢਿੱਲੋਂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਕਾਲਾ ਸਿੰਘ ਨੂੰ ਗੁਪਤ ਸੂਚਨਾ ਮਿਲੀ ਦੋ ਵਿਅਕਤੀ ਸਵਿਫ਼ਟ ਕਾਰ 'ਤੇ ਨਸ਼ੇ ਦੇ ...

ਪੂਰੀ ਖ਼ਬਰ »

ਪੀ. ਸੀ. ਐੱਸ. ਦੀ ਪ੍ਰੀਖਿਆ ਪਾਸ ਕਰਨ ਵਾਲੀਆਂ ਲੜਕੀਆਂ ਦੀ ਜੋਸਨ ਨੇ ਕੀਤੀ ਹੌਸਲਾ ਅਫਜਾਈ

ਫ਼ਾਜ਼ਿਲਕਾ, 22 ਜੂਨ(ਦਵਿੰਦਰ ਪਾਲ ਸਿੰਘ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਪੀ.ਸੀ.ਐੱਸ. ਪ੍ਰੀਖਿਆ ਵਿਚ ਜਲਾਲਾਬਾਦ ਦੀਆਂ ਰੂਪਦੀਪ ਕੌਰ, ਪ੍ਰਾਚੀ ਬਜਾਜ ਅਤੇ ਪਿ੍ਆ ਖੇੜਾ ਨੇ ਕਾਮਯਾਬੀ ਹਾਸਿਲ ਕਰ ਕੇ ਜਲਾਲਾਬਾਦ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਨੂੰ ਅੱਜ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 22 ਜੂਨ(ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਫ਼ਾਜ਼ਿਲਕਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਦੜਾ ਸੱਟਾ ਲਗਾਉਣ ਦਾ ਮਾਮਲਾ ਦਰਜ ਕਰ ਕੇ ਉਸ ਨੂੰ 750 ਰੁਪਏ ਦੀ ਨਗਦੀ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ...

ਪੂਰੀ ਖ਼ਬਰ »

ਪੋਸਤ ਸਮੇਤ ਦੋ ਕਾਬੂ

ਖੂਈਆਂ ਸਰਵਰ, 22 ਜੂਨ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੂਰਾ ਪੋਸਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਬਲਵੀਰ ਸਿੰਘ ਨੇ ਪਿੰਡ ਦੌਲਤਪੁਰਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਨੇ ਸ਼ੇਰ ਖਾਂ ਠੇਕੇ ਤੋਂ ਸ਼ਰਾਬ ਅਤੇ ਪੈਸੇ ਖੋਏ

ਕੁੱਲਗੜ੍ਹੀ, 22 ਜੂਨ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਸਥਿਤ ਪਿੰਡ ਸ਼ੇਰ ਖਾਂ ਦੇ ਸ਼ਰਾਬ ਦੇ ਠੇਕੇ ਤੋਂ ਬੀਤੀ ਰਾਤ ਕੁਝ ਹਥਿਆਰਬੰਦ ਨੌਜਵਾਨਾਂ ਨੇ ਸ਼ਰਾਬ ਅਤੇ ਪੈਸਿਆਂ ਦੀ ਖੋਹ ਕੀਤੀ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਠੇਕੇ ਦੇ ...

ਪੂਰੀ ਖ਼ਬਰ »

ਬੀਬੀ ਮਨਜੀਤ ਕੌਰ ਸਿੱਧੂ ਨੂੰ ਇਸਤਰੀ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਮੱਲਾਂਵਾਲਾ, 22 ਜੂਨ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਇਸਤਰੀ ਅਕਾਲੀ ਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਬੀਬੀ ਮਨਜੀਤ ਕੌਰ ਸਿੱਧੂ ...

ਪੂਰੀ ਖ਼ਬਰ »

ਸਿੱਖਾਂ ਬਾਰੇ ਕੇਜਰੀਵਾਲ ਦੀ ਮਾਨਸਿਕਤਾ ਤੋਂ ਕੌਮ ਭਲੀਭਾਂਤ ਜਾਣੂ-ਵਿਰਕ

ਆਰਿਫ਼ ਕੇ, 22 ਜੂਨ (ਬਲਬੀਰ ਸਿੰਘ ਜੋਸਨ)- ਆਪ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਣ ਲਈ ਹਰ ਹੱਥਕੰਡਾ ਅਪਣਾਇਆਂ ਜਾ ਰਿਹਾ ਹੈ ਅਤੇ ਹੁਣ ਪੰਜਾਬ 'ਚ ਆਪਣੀ ਪਾਰਟੀ ਵਲੋਂ ਮੁੱਖ ਮੰਤਰੀ ਲਈ ਸਿੱਖ ਚਿਹਰਾ ਸਾਹਮਣੇ ਕਰਨ ਦੇ ਐਲਾਨ ਤੋਂ ਸਿੱਖ ਕੌਮ ...

ਪੂਰੀ ਖ਼ਬਰ »

ਮਾਨਵ ਸੇਵਾ ਸੰਮਤੀ ਨੇ ਡੰਗਰ ਖੇੜਾ ਵਿਖੇ ਸਫ਼ਾਈ ਅਭਿਆਨ ਚਲਾਇਆ

ਅਬੋਹਰ, 22 ਜੂਨ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਮਾਨਵ ਸੇਵਾ ਸੰਮਤੀ ਦੇ ਅਹੁਦੇਦਾਰਾਂ ਨੇ ਅੱਜ ਪਿੰਡ ਡੰਗਰ ਖੇੜਾ ਦੇ ਬੱਸ ਅੱਡੇ ਵਾਲੀ ਸੜਕ ਤੇ ਇਸ ਦੇ ਆਸ-ਪਾਸ ਸਫ਼ਾਈ ਅਭਿਆਨ ਚਲਾਇਆ ਗਿਆ ਅਤੇ ਪੰਛੀਆਂ ਲਈ ਲਟਕਾਏ ਗਏ ਬਰਤਨਾਂ ਵਿਚ ਪਾਣੀ ਪਾਉਣ ਦੀ ਸੇਵਾ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ ਬੀ. ਪੀ. ਈ. ਓ. ਨੂੰ ਮਿਲਿਆ

ਅਬੋਹਰ, 22 ਜੂਨ (ਕੁਲਦੀਪ ਸਿੰਘ ਸੰਧੂ)-ਅਧਿਆਪਕਾਂ ਦੀਆਂ ਮੰਗਾਂ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਅਬੋਹਰ ਦਾ ਵਫ਼ਦ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਬੋਹਰ-1 ਅਜੈ ਛਾਬੜਾ ਨੂੰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮਿਲਿਆ | ਬਲਾਕ ਦੇ ਦੋ ਅਧਿਆਪਕਾਂ ਦੀ ਪਿਛਲੇ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਵਲੋਂ ਸਕੂਲ ਦਾ ਨਿਰੀਖਣ

ਮੰਡੀ ਅਰਨੀਵਾਲਾ, 22 ਜੂਨ (ਨਿਸ਼ਾਨ ਸਿੰਘ ਸੰਧੂ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਫ਼ਾਜ਼ਿਲਕਾ ਸ਼੍ਰੀਮਤੀ ਅੰਜੂ ਸੇਠੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਅਰਨੀਵਾਲਾ ਸ਼ੇਖ਼ ਸੁਭਾਨ ਦਾ ਅਚਨਚੇਤ ਦੌਰਾ ਕੀਤਾ ਅਤੇ ਸਕੂਲ ਵਿਚ ਸਿਵਲ ਵਰਕਸ ਦੇ ਚੱਲ ਰਹੇ ਕੰਮਾਂ ਦਾ ...

ਪੂਰੀ ਖ਼ਬਰ »

ਗਾਡਵਿਨ ਸਕੂਲ ਦੇ ਵਿਦਿਆਰਥੀਆਂ ਨੇ ਕੀਤੀਆਂ ਯੋਗ ਕਿਰਿਆਵਾਂ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਗਾਡਵਿਨ ਸਕੂਲ ਘੱਲੂ ਦੇ ਵਿਦਿਆਰਥੀਆਂ ਵਲੋਂ ਸੁਰੱਖਿਅਤ ਤਰੀਕੇ ਨਾਲ ਆਨਲਾਈਨ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਐਥਲੈਟਿਕਸ ਕੋਚ ਮੋਹਿਤ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਨੂੰ ੂ ਆਨਲਾਈਨ ਯੋਗ ...

ਪੂਰੀ ਖ਼ਬਰ »

ਸੈਕੰਡਰੀ ਸਮਾਰਟ ਸਕੂਲ ਨਿਹਾਲ ਖੇੜਾ 'ਚ ਡੀ. ਈ. ਓ ਵਲੋਂ ਵੋਕੇਸ਼ਨਲ ਲੈਬਾਂ ਦਾ ਦੌਰਾ

ਅਬੋਹਰ, 22 ਜੂਨ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਤਿਰਲੋਚਣ ਸਿੰਘ ਸਿੱਧੂ ਨੇ ਨਿਹਾਲ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਐਨ.ਐਸ.ਕਿਊ.ਐਫ. ਅਧੀਨ ਐਗਰੀਕਲਚਰ ਅਤੇ ਹੈਲਥ ਕੇਅਰ ਲੈਬ ਦਾ ...

ਪੂਰੀ ਖ਼ਬਰ »

ਰਵਨੀਤ ਬਿੱਟੂ ਤੇ ਹਰਦੀਪ ਪੁਰੀ ਖ਼ਿਲਾਫ਼ ਕਾਰਵਾਈ ਹੋਵੇ-ਡਾ: ਮਹਿੰਦਰ ਰਿਣਵਾ

ਅਬੋਹਰ, 22 ਜੂਨ (ਕੁਲਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਇਕ ਵਫ਼ਦ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਦੇ ਨਾਂਅ ਇਕ ਮੰਗ ਪੱਤਰ ਤਹਿਸੀਲਦਾਰ ਜਸਪਾਲ ਸਿੰਘ ਬਰਾੜ ਨੂੰ ਸੌਂਪਦੇ ਹੋਏ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਅਤੇ ...

ਪੂਰੀ ਖ਼ਬਰ »

ਹਲਕੇ ਦੇ ਪਿੰਡ ਬਜੀਦਪੁਰ ਭੋਮਾ ਵਿਖੇ ਪ੍ਰੀਤ ਮਲਟੀਮਾਲ ਦੀ ਸ਼ੁਰੂਆਤ ਹੋਈ

ਬੱਲੂਆਣਾ, 22 ਜੂਨ (ਜਸਮੇਲ ਸਿੰਘ ਢਿੱਲੋਂ)- ਪਿੰਡ ਬਜੀਦਪੁਰ ਭੋਮਾ ਵਿਖੇ ਮੈਡੀਕਲ ਕੈਂਪ ਅਤੇ ਪ੍ਰੀਤ ਮਲਟੀਮਾਲ ਦੀ ਸ਼ੁਰੂਆਤ ਪਿੰਡ ਦੇ ਸਰਪੰਚ ਤਰਸੇਮ ਸਿੰਘ ਵਲੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਜ਼ਰੂਰਤਮੰਦ ਲੋਕਾਂ ਬਹੁਤ ਲਾਭ ਮਿਲੇਗਾ ਕਿਉਂਕਿ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਦੌਲਤਪੁਰਾ ਵਿਖੇ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਵਾਇਆ

ਖੂਈਆ ਸਰਵਰ, 22 ਜੂਨ (ਵਿਵੇਕ ਹੂੜੀਆ)-ਇਲਾਕੇ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਖੂਈਆਂ ਸਰਵਰ ਦੇ ਪਿੰਡ ਦੌਲਤਪੁਰਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ...

ਪੂਰੀ ਖ਼ਬਰ »

ਪਿੰਡ ਗੋਬਿੰਦਗੜ੍ਹ ਵਿਖੇ ਮਲੇਰੀਆ/ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਅਬੋਹਰ, 22 ਜੂਨ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਗੋਬਿੰਦਗੜ੍ਹ ਦੇ ਸਬ ਸੈਂਟਰ ਵਿਖੇ ਮਲੇਰੀਆ/ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਦਾ ਲਗਾਇਆ ਗਿਆ | ਜਿਸ ਵਿਚ ਹੈਲਥ ਸੁਪਰਵਾਈਜ਼ਰ ਰਾਜ ਕੁਮਾਰ ਨੇ ਦੱਸਿਆ ਕਿ ਕੋਈ ਵੀ ਬੁਖ਼ਾਰ ਹੋਵੇ ਤਾਂ ਉਸ ਦੀ ਜਾਂਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX