ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਅੰਮ੍ਰਿਤਸਰ

ਸ਼ਹਿਰ 'ਚ ਬਿਜਲੀ ਟਰਾਂਸਫਾਰਮਾਂ 'ਚ ਤੇਲ ਕੱਢਣ ਵਾਲੇ ਗਰੋਹ ਦਾ ਪਰਦਾਫਾਸ਼-5 ਗਿ੍ਫ਼ਤਾਰ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਸ਼ਹਿਰ 'ਚ ਟਰਾਂਸਫਾਰਮਰਾਂ 'ਚੋਂ ਤੇਲ ਕੱਢ ਕੇ ਵੇਚਣ ਵਾਲੇ ਗਰੋਹ ਦਾ ਪੁਲਿਸ ਵਲੋਂ ਪਰਦਾਫਾਸ਼ ਕਰਦਿਆਂ ਤੇਲ ਚੋਰ ਗਰੋਹ ਦੇ 5 ਮੈਂਬਰਾਂ ਨੂੰ ੂ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ 11 ਕੈਨ ਚੋਰੀ ਕੀਤੇ ਤੇਲ ਦੇ, ਵਰਤੀ ਜਾਂਦੀ ਸਫਾਰੀ ਗੱਡੀ ਤੇ ਇਨੋਵਾ ਗੱਡੀ ਵੀ ਬਰਾਮਦ ਕਰ ਲਈ ਗਈ ਹੈ | ਪੁਲਿਸ ਵਲੋਂ ਇਨ੍ਹਾਂ ਦੀ ਗਿ੍ਫ਼ਤਾਰੀ ਨਾਲ ਸ਼ਹਿਰ 'ਚ ਹੇਠਾਂ ਉਤੇ ਹੋਈਆਂ ਦੋ ਦਰਜ਼ਨਾਂ ਤੇਲ ਚੋਰੀ ਦੀਆਂ ਵਾਰਦਾਤਾਂ ਸੁਲਝ ਗਈਆਂ ਹਨ | ਇਹ ਪ੍ਰਗਟਾਵਾ ਅੱਜ ਇਥੇ ਪੁਲਿਸ ਲਾਈਨ ਵਿਖੇ ਕਰਵਾਈ ਪੱਤਰਕਾਰ ਮਿਲਣੀ 'ਚ ਕਰਦਿਆਂ ਡੀ.ਸੀ.ਪੀ. (ਡੀ) ਮੁਖਵਿੰਦਰ ਸਿੰਘ ਭੁੱਲਰ ਨੇ ਕਰਦਿਆਂ ਦੱਸਿਆ ਕਿ ਸ਼ਹਿਰ ਦੇ ਆਸ ਪਾਸ ਦੇ ਇਲਾਕਿਆਂ 'ਚ ਬਿਜਲੀ ਬੋਰਡ ਦੇ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਜਿਨ੍ਹਾਂ 'ਚੋਂ ਇੰਸ: ਸ਼ਿਵਦਰਸ਼ਨ ਸਿੰਘ ਥਾਣਾ ਸਿਵਲ ਲਾਈਨ ਤੇ ਉਨ੍ਹਾਂ ਦੀ ਟੀਮ ਦੇ ਐਸ.ਆਈ. ਰਜਿੰਦਰ ਸਿੰਘ ਵਲੋਂ ਗਰੋਹ ਦੇ ਸਰਗਨੇ ਸਤਨਾਮ ਸਿੰਘ ਉਰਫ ਮਿੱਠੂ ਵਾਸੀ ਪਿੰਡ ਅਟੱਲ ਗੜ ਹਾਲ ਕੋਟ ਖਾਲਸਾ ਤੇ ਉਸਦੇ ਸਾਥੀਆਂ ਸੁਖਵਿੰਦਰ ਸਿੰਘ ਸੁੱਖ ਵਾਸੀ ਰਿਆਸਤ ਐਵਨਿਊ ਕਾਲਾ ਘੰਨੂਪੁਰ, ਕਰਨ ਵਾਸੀ ਵਿਕਾਸ ਨਗਰ ਖੰਡਵਾਲਾ ਨੂੰ ਕਾਬੂ ਕੀਤਾ ਗਿਆ ਤੇ ਉਨ੍ਹਾਂ ਪਾਸੋਂ ਤੇਲ ਚੋਰੀ ਲਈ ਵਰਤੀ ਜਾਂਦੀ ਸਫਾਰੀ ਗੱਡੀ ਤੋਂ ਇਲਾਵਾ 6 ਤੇਲ ਕੈਨ ਹਰੇਕ 'ਚ 35 ਲੀਟਰ ਕੁੱਲ 210 ਲੀਟਰ ਤੇਲ ਬਰਾਮਦ ਕੀਤਾ ਗਿਆ | ਇਸੇ ਤਰ੍ਹਾਂ ਇੰਸ: ਗੁਰਵਿੰਦਰ ਸਿੰਘ ਥਾਣਾ ਬੀ. ਡਵੀਜ਼ਨ ਤੇ ਉਸਦੀ ਟੀਮ ਐੱਸ.ਆਈ. ਸੂਬਾ ਸਿੰਘ, ਏ.ਐੱਸ.ਆਈ. ਦਵਿੰਦਰ ਸਿੰਘ ਵਲੋਂ ਤੇਲ ਚੋਰੀ ਕਰਨ ਵਾਲੇ ਗਰੋਹ ਦੇ ਮਨਪ੍ਰੀਤ ਸਿੰਘ ਉਰਫ ਗੋਲਾ ਵਾਸੀ ਝਬਾਲ ਰੋਡ ਤੇ ਉਸਦੇ ਸਾਥੀ ਬਲਵਿੰਦਰ ਸਿੰਘ ਉਰਫ ਬੰਟੀ ਵਾਸੀ ਲਾਲ ਮਿਲ ਖੰਡਵਾਲਾ, ਸੁਖਪ੍ਰੀਤ ਸਿੰਘ ਉਰਫ ਦਾਣਾ ਵਾਸੀ ਚਾਟੀਵਿੰਡ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਜਿਨ੍ਹਾਂ 'ਚੋਂ ਗੋਲਾ ਤੇ ਬੰਟੀ ਨੂੰ ਇਨੋਵਾ ਗੱਡੀ ਸਮੇਤ 5 ਕੈਨ ਤੇਲ ਕੁੱਲ 200 ਲੀਟਰ ਬਰਾਮਦ ਕੀਤਾ ਗਿਆ | ਪੁਛਗਿੱਛ 'ਚ ਉਨ੍ਹਾਂ ਮੰਨਿਆ ਕਿ ਉਹ ਤੇਲ ਸੁਖਪ੍ਰੀਤ ਸਿੰਘ ਨੂੰ ਵੇਚਦੇ ਸਨ | ਉਨ੍ਹਾਂ ਦਸਿਆ ਕਿ ਇਨ੍ਹਾਂ ਵਲੋਂ ਰਣਜੀਤ ਐਵਨਿਊ, ਡੀ.ਬਲਾਕ, ਆਨੰਦ ਪਾਰਕ, ਪਿੰਡ ਮੂਧਲ, ਮੋੜ ਫਤਿਹਗੜ ਸ਼ੁਕਰਚੱਕ, ਵੇਰਕਾ ਬਾਈਪਾਸ, ਲਛਮਣਸਰ ਚੌਂਕ, ਠੰਡੀ ਖੂਹੀ, ਕੰਪਨੀ ਬਾਗ, ਦਸੌਂਧਾ ਸਿੰਘ ਚੌਂਕ ਲਾਰੇਂਸ ਰੋਡ, ਅਸ਼ੋਕਾ ਚੌਂਕ, 100 ਫੁੱਟ ਰੋਡ, ਅੰਤਰਜਾਮੀ ਕਲੌਨੀ, ਕੋਟ ਮਾਹਨਾ ਸਿੰਘ, ਤਰਨ ਤਾਰਨ ਰੋਡ, ਸੁੱਕਾ ਤਲਾਬ, ਨਿਊ ਟੈਲੀਫੋਨ ਐਕਸਚੈਂਜ, ਨਿੰਮੇ ਵਾਲਾ, ਗਲੀ ਬਾਰਦਾਨੇ ਵਾਲੀ, ਹਰੀ ਸਿੰਘ ਐਵਨਿਊ, ਬਾਬਾ ਗੁਲਾਬ ਦਾਸ ਤੇ ਆਬਾਦੀ ਖਾਲਸਾ ਨਗਰ ਦੇ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕੀਤਾ ਸੀ | ਇਸ ਮੌਕੇ ਏ.ਡੀ.ਸੀ.ਪੀ. ਸੰਦੀਪ ਮਲਿਕ, ਹਰਪਾਲ ਸਿੰਘ ਰੰਧਾਵਾ, ਏ.ਸੀ.ਪੀ. ਜਸਪ੍ਰੀਤ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ |

ਲੋਕ ਇਨਸਾਫ਼ ਪਾਰਟੀ ਵਲੋਂ ਕਿਸਾਨਾਂ ਦੇ ਹੱਕ 'ਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਲੋਕ ਇਨਸਾਫ ਪਾਰਟੀ ਵਲੋਂ ਅਮਰੀਕ ਸਿੰਘ ਵਰਪਾਲ ਇੰਚਾਰਜ ਮਾਝਾ ਜ਼ੋਨ ਦੀ ਅਗਵਾਈ ਹੇਠ ਜਲਿ੍ਹਆਂਵਾਲਾ ਬਾਗ਼ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਉਪਰੰਤ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ...

ਪੂਰੀ ਖ਼ਬਰ »

ਆਬਕਾਰੀ ਟੀਮ ਨੇ ਖੇਤਾਂ ਨਜ਼ਦੀਕ ਡਰੇਨ ਤੋਂ ਬਰਾਮਦ ਕੀਤੀ ਲਾਹਣ

ਅੰਮਿ੍ਤਸਰ, 22 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਆਬਕਾਰੀ ਵਿਭਾਗ ਅੰਮਿ੍ਤਸਰ-3 ਵਲੋਂ ਅੱਜ ਸਾਂਝੇ ਅਪ੍ਰੇਸ਼ਨ ਦੌਰਾਨ ਨਾਜਾਇਜ਼ ਲਾਹਣ ਬਰਾਮਦ ਕੀਤੇ ਜਾਣ ਦੀ ਸੂਚਨਾ ਹੈ | ਜਾਣਕਾਰੀ ਅਨੁਸਾਰ ਆਬਕਾਰੀ ਇੰਸਪੈਕਟਰ ਅਸ਼ੋਕ ਕੁਮਾਰ, ਹਰਪ੍ਰੀਤ ਸਿੰਘ ਅਤੇ ਮੈਡਮ ਬਲਜਿੰਦਰ ਕੌਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਜਥੇਬੰਦੀਆਂ ਵੀ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਖ਼ਿਲਾਫ਼ ਨਿੱਤਰੀਆਂ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਸਰਕਾਰ ਵਲੋਂ ਬਣਾਈ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੇ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਦਾ ਸਿਹਤ ਵਿਭਾਗ 'ਚ ਕੰਮ ਕਰਦੀਆਂ ਜਥੇਬੰਦੀਆਂ ਵਲੋਂ ਸਖ਼ਤ ਵਿਰੋਧ ਕਰਦਿਆਂ ਐਲਾਨ ਕੀਤਾ ਹੈ ਕਿ ਇਸ ਖ਼ਿਲਾਫ਼ ਸੜਕਾਂ 'ਤੇ ਆ ਕੇ ਸੰਘਰਸ਼ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 31 ਨਵੇਂ ਮਾਮਲੇ- 2 ਹੋਰ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਕੋਰੋਨਾ ਦੇ ਘੱਟ ਰਹੇ ਗ੍ਰਾਫ ਤਹਿਤ ਅੱਜ ਕੇਵਲ 31 ਨਵੇਂ ਮਾਮਲੇ ਹੀ ਰਿਪੋਰਟ ਹੋਏ ਹਨ ਜਦੋਂ ਕਿ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 149 ਹੈ | ਦੂਜੇ ਪਾਸੇ ਅੱਜ 2 ਹੋਰ ਔਰਤ ਮਰੀਜ਼ਾਂ ਦੀ ਮੌਤ ਹੋਈ ਹੈ ਜੋ ਕਿ ਕੋਰੋਨਾ ...

ਪੂਰੀ ਖ਼ਬਰ »

ਹਾਊਸ ਲਾਈਨ 'ਚ ਕੀਤੀ ਉਸਾਰੀ 'ਤੇ ਕਾਰਵਾਈ ਕਰਨ ਗਈ ਨਿਗਮ ਦੀ ਟੀਮ ਤੇ ਇਮਾਰਤ ਮਾਲਕ ਦਰਮਿਆਨ ਹੋਈ ਤੂੰ­-ਤੂੰ, ਮੈਂ-ਮੈਂ

ਅੰਮਿ੍ਤਸਰ, 22 ਜੂਨ (ਹਰਮਿੰਦਰ ਸਿੰਘ)-ਇਕ ਸ਼ਿਕਾਇਤ ਦੇ ਆਧਾਰ 'ਤੇ ਸਥਾਨਕ ਰਾਣੀ ਬਾਗ ਵਿਖੇ ਹਾਊਸ ਲਾਈਨ 'ਚ ਕੀਤੀ ਗਈ ਉਸਾਰੀ 'ਤੇ ਕਾਰਵਾਈ ਕਰਨ ਗਈ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਟੀਮ ਤੇ ਬਿਲਡਿੰਗ ਦੇ ਮਾਲਕ ਦੌਰਾਨ ਤੂੰ-ਤੂੰ , ਮੈਂ-ਮੈ ਹੋ ਗਈ | ਜਿਸ ਉਪਰੰਤ ਉਕਤ ...

ਪੂਰੀ ਖ਼ਬਰ »

ਲਾਪਤਾ 328 ਪਾਵਨ ਸਰੂਪਾਂ ਸਬੰਧੀ ਸੰਘਰਸ਼ ਮੁੜ ਹੋਵੇਗਾ ਸ਼ੁਰੂ-ਪੰਥਕ ਜਥੇਬੰਦੀਆਂ

ਸੁਲਤਾਨਵਿੰਡ, 22 ਜੂਨ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਕਮੇਟੀ ਵਲੋਂ ਲਾਪਤਾ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਮਾਮਲਾ ਇਕ ਵਾਰ ਫਿਰ ਭਖ਼ਦਾ ਨਜ਼ਰ ਆ ਰਿਹਾ ਹੈ | ਬੀਤੇ ਕੱਲ੍ਹ ਸੁਲਤਾਨਵਿੰਡ ਪਿੰਡ ਦੇ ਗੁਰਦੁਆਰਾ ਅਟਾਰੀ ਸਾਹਿਬ ਵਿਖੇ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਲੋਕਲ ਬਾਡੀਜ਼ ਕਮੇਟੀ ਦੇ ਮੈਂਬਰ ਵਿਧਾਇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)-ਪੰਜਾਬ ਵਿਧਾਨ ਸਭਾ ਲੋਕਲ ਬਾਡੀਜ਼ ਕਮੇਟੀ ਨਾਲ ਸਬੰਧਤ 4 ਵਿਧਾਇਕਾਂ ਦਾ ਇਕ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਾ | ਪੰਜਾਬ ਵਿਧਾਨ ਸਭਾ ਲੋਕਲ ਬਾਡੀਜ਼ ਕਮੇਟੀ ਦੇ ਚੇਅਰਮੈਨ ਤੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਜਿਣਸੀ ਹਿੰਸਾ ਲਈ ਛੋਟੇ ਕੱਪੜੇ ਜ਼ਿੰਮੇਵਾਰ-ਇਮਰਾਨ ਖ਼ਾਨ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਔਰਤਾਂ ਨੂੰ ਜਿਣਸੀ ਹਿੰਸਾ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ | ਬੁਰਕਾ/ਪਰਦਾ ਪ੍ਰਥਾ ਦਾ ਪੱਖ ਲੈਂਦੇ ਹੋਏ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ ਦੀ ਜਾਂਚ ਮਾਮਲੇ 'ਚ ਕੈਪਟਨ ਨੇ ਬਾਦਲ ਪਰਿਵਾਰ ਅੱਗੇ ਹਥਿਆਰ ਸੁੱਟੇ : ਭਾਈ ਮੋਹਕਮ ਸਿੰਘ, ਭੋਮਾ

ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਧਾਰਮਿਕ ਵਿੰਗ ਦੇ ਮੁਖੀ ਤੇ ਬੁਲਾਰੇ ਭਾਈ ਮੋਹਕਮ ਸਿੰਘ ਤੇ ਮੀਤ ਪ੍ਰਧਾਨ ਮਨਜੀਤ ਸਿੰਘ ਭੋਮਾ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਗਠਿਤ ਨਵੀਂ ਸਿੱਟ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਨੌਜਵਾਨ ਨੂੰ ਅਗਵਾ ਕਰਕੇ ਮੋਬਾਈਲ ਫੋਨ ਖੋਹਿਆ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਥਾਣਾ ਮੋਹਕਮੁਪਰਾ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ 3 ਅਣਪਛਾਤੇ ਨੌਜਵਾਨਾਂ ਵਲੋਂ ਪਿਸਤੌਲ ਦਿਖਾ ਕੇ ਅਗਵਾ ਕਰਨ ਕੁੱਟਮਾਰ ਕਰਨ ਤੇ ਮੋਬਾਇਲ ਫੋਨ ਖੋਹ ਕੇ ਲੈ ਜਾਣ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ | ਇਹ ਸ਼ਿਕਾਇਤ ...

ਪੂਰੀ ਖ਼ਬਰ »

ਸੁਨੀਲ ਦੱਤੀ ਵਲੋਂ ਕਮੇਟੀ ਅਹੁਦੇਦਾਰਾਂ ਨਾਲ ਬੈਠਕ

ਅੰਮਿ੍ਤਸਰ, 22 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਮੰਦਰ ਸੁੰਦਰੀਕਰਨ ਦੀ ਸਮੀਿਖ਼ਆ ਲਈ ਪੰਜਾਬ ਵਿਧਾਨ ਸਭਾ ਲੋਕਲ ਬਾਡੀ ਕਮੇਟੀ ਦੇ ਚੇਅਰਮੈਨ ਸੁਨੀਲ ਦੱਤੀ ਦੀ ਅਗਵਾਈ 'ਚ ਬੈਠਕ ਹੋਈ, ਜਿਸ 'ਚ ਸਰਬਜੀਤ ਕੌਰ, ਡਾ. ਹਰਜੀਤ ਤੇ ਨਾਜਰ ਸਿੰਘ (ਸਾਰੇ ਵਿਧਾਇਕ) ਤੋਂ ...

ਪੂਰੀ ਖ਼ਬਰ »

2022 'ਚ ਅਕਾਲੀ ਦਲ-ਬਸਪਾ ਦੀ ਬਹੁਮਤ ਨਾਲ ਸਰਕਾਰ ਬਣੇਗੀ-ਅਟਵਾਲ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਵਲੋਂ ਲੋਕ ਸਭਾ ਹਲਕਾ ਅੰਮਿ੍ਤਸਰ 'ਚ ਗੱਠਜੋੜ ਦੀ ਮਜਬੂਤੀ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਬਸਪਾ ਦੇ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਕਾਰਵਾਈ ਕਰਨ ਗਈ ਪੁੱਡਾ ਦੀ ਟੀਮ ਬਿਨਾਂ ਕਾਰਵਾਈ ਦੇ ਵਾਪਸ ਪਰਤੀ

ਅੰਮਿ੍ਤਸਰ, 22 ਜੂਨ (ਹਰਮਿੰਦਰ ਸਿੰਘ)­-ਸਥਾਨਕ ਫ਼ਤਹਿਗੜ੍ਹ ਚੂੜੀਆਂ ਰੋਡ ਨੇੜੇ ਸਥਿਤ ਵਰਿੰਦਾਵਨ ਗਾਰਡਨ ਕਾਲੋਨੀ ਨੇੜੇ ਇਕ ਕਥਿਤ ਤੌਰ 'ਤੇ ਅਣਅਧਿਕਾਰਤ ਕਾਲੋਨੀ ਕੱਟਣ ਸਬੰਧੀ ਵਰਿੰਦਾਵਨ ਗਾਰਡਨ ਕਾਲੋਨੀ ਵੈਲਫੇਅਰ ਐਸੋਸੀਏਸ਼ਨ ਵਲੋਂ ਕੀਤੀ ਸ਼ਿਕਾਇਤ ਦੇ ਆਧਾਰ ...

ਪੂਰੀ ਖ਼ਬਰ »

ਕੈਪਟਨ ਦੁਆਰਾ ਵਿਧਾਇਕਾਂ ਦੇ ਕਾਕਿਆਂ ਨੂੰ ਨੌਕਰੀ ਦੇਣ ਤੋਂ ਬਾਅਦ ਅੰਮਿ੍ਤਸਰ ਦੇ ਇਕ ਪੀੜਤ ਪਰਿਵਾਰ ਨੇ ਵੀ ਕੀਤੀ ਬੱਚਿਆਂ ਲੲਾੀ ਨੌਕਰੀ ਦੀ ਮੰਗ

ਅੰਮਿ੍ਤਸਰ, 22 ਜੂਨ (ਜੱਸ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਕਾਕਿਆਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ ਤੋਂ ਬਾਅਦ ਅੰਮਿ੍ਤਸਰ ਦੇ ਇੱਕ ਹੋਰ ਖਾੜਕੂਵਾਦ ਪੀੜਤ ਪਰਿਵਾਰ ਨੇ ਵੀ ਆਪਣੇ ਬੱਚਿਆਂ ਨੂੰ ਵੀ ਨੌਕਰੀ ਦਿੱਤੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਪਲੇਸਮੈਂਟ ਦੌਰਾਨ 3 ਵਿਦਿਆਰਥੀਆਂ ਨੂੰ ਮਿਲਿਆ ਰੋਜ਼ਗਾਰ

ਅੰਮਿ੍ਤਸਰ, 22 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਆਪਣੇ ਵਿਦਿਆਰਥੀਆਂ ਨੂੰ ਆਏ ਦਿਨ ਨਵੇਂ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਰਿਹਾ ਹੈ | ਇਸੇ ਲੜੀ ਤਹਿਤ ਅੱਜ ਡੀ. ਏ. ਵੀ. ਕਾਲਜ ਵਿਖੇ ਪਲੇਸਮੈਂਟ ਦੌਰਾਨ 3 ਹੋਰ ਵਿਦਿਆਰਥੀਆਂ ਨੂੰ ਰੋਜ਼ਗਾਰ ਮਿਲਿਆ ਹੈ | ਇਸ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਤੇ ਅਕਾਲੀ ਦਲ ਵਲੋਂ ਸੰਸਦ ਮੈਂਬਰ ਬਿੱਟੂ ਖਿਲਾਫ਼ ਨਾਅਰੇਬਾਜ਼ੀ

ਰਾਜਾਸਾਂਸੀ, 22 ਜੂਨ (ਹਰਦੀਪ ਸਿੰਘ ਖੀਵਾ)-ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਗ਼ੈਰ ਪੰਥਕ ਤੇ ਅਪਵਿੱਤਰ ਐਲਾਨ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਅੱਜ ਬਹੁਜਨ ਸਮਾਜ ਪਾਰਟੀ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਟੀਮ ਨੇ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਅਰਦਾਸ

ਮਾਨਾਂਵਾਲਾ, 22 ਜੂਨ (ਗੁਰਦੀਪ ਸਿੰਘ ਨਾਗੀ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਨੇ ਆਪਣੀ ਪੂਰੀ ਟੀਮ ਨਾਲ ਕਿਸਾਨ ਸੰਘਰਸ਼ ਦੀ ਫ਼ਤਿਹਯਾਬੀ ਲਈ ਚੱਲ ਰਹੀ ਸ੍ਰੀ ਸਹਿਜ ਪਾਠ ਦੀ ਲੜੀ ਸਮਾਗਮ ਵਿਚ ਸ਼ਿਰਕਤ ਕਰਦਿਆਂ ਕਿਸਾਨਾਂ ਦੀ ਚੜ੍ਹਦੀਕਲਾ ਅਤੇ ...

ਪੂਰੀ ਖ਼ਬਰ »

ਲਾਹੌਰ 'ਚ ਮੁੜ ਤੋਂ ਸ਼ੁਰੂ ਕੀਤਾ 'ਕੋਤਵਾਲ' ਸਿਸਟਮ-ਲੋਕਾਂ ਵਲੋਂ ਵਿਰੋਧ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ 'ਚ ਉੱਥੋਂ ਦੇ ਸਥਾਨਕ ਨਾਗਰਿਕਾਂ ਨੂੰ ਅੰਗਰੇਜ਼ੀ ਦੌਰ ਦੇ ਪੁਲਿਸ ਪ੍ਰਬੰਧਾਂ ਤੋਂ ਜਾਣੂ ਕਰਵਾਉਣ ਲਈ ਪੁਰਾਣੇ ਕੋਤਵਾਲ ਸਿਸਟਮ ਦੀ ਇਕ ਵਾਰ ਮੁੜ ਤੋਂ ਸ਼ੁਰੂਆਤ ਕੀਤੀ ਗਈ | ਲਾਹੌਰ ਵਾਲਡ ਸਿਟੀ ਅਥਾਰਿਟੀ ਦਾ ...

ਪੂਰੀ ਖ਼ਬਰ »

ਦੁਰਗਿਆਣਾ ਕਮੇਟੀ ਵਲੋਂ ਉਸਾਰੇ 'ਪੰਜਾਬ ਦੇ ਗੌਰਵ' ਅਜਾਇਬ-ਘਰ ਦਾ ਉਦਘਾਟਨ ਅੱਜ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਸ੍ਰੀ ਦੁਰਗਿਆਣਾ ਤੀਰਥ ਕਮੇਟੀ ਵਲੋਂ ਦੇਸ਼ ਦੇ ਕ੍ਰਾਂਤੀਕਾਰੀਆਂ ਤੇ ਸ਼ਹੀਦਾਂ ਦੀ ਯਾਦ ਸਦੀਵੀਂ ਬਣਾਏ ਰੱਖਣ ਲਈ ਬਾਲਾ ਜੀ ਕੰਪਲੈਕਸ ਦੀ ਉੱਪਰਲੀ ਮੰਜ਼ਲ 'ਤੇ ਬਣਾਏ ਗਏ ਹਾਲ 'ਚ 'ਪੰਜਾਬ ਦੇ ਗੌਰਵ' ਅਜਾਇਬ-ਘਰ ਦਾ ਉਦਘਾਟਨ 23 ਜੂਨ ...

ਪੂਰੀ ਖ਼ਬਰ »

ਚੋਰਾਂ ਨੇ ਸਿਹਤ ਕੇਂਦਰ ਮਾਨਾਂਵਾਲਾ ਨੂੰ ਬਣਾਇਆ ਨਿਸ਼ਾਨਾ

ਮਾਨਾਂਵਾਲਾ, 22 ਜੂਨ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜ਼ਿਲੇ੍ਹ ਦੇ ਵੱਖ-ਵੱਖ ਕਸਬਿਆਂ ਤੇ ਪਿੰਡਾਂ 'ਚ ਹੁੰਦੀਆਂ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਦਾ ਬੋਲਬਾਲਾ ਜਿਥੇ ਦੇਖਣ-ਸੁਣਨ ਨੂੰ ਮਿਲਦਾ ਹੈ, ਉਥੇ ਹੁਣ ਪਿਛਲੇ ਕੁਝ ਦਿਨਾਂ ਤੋਂ ਸ਼ਾਤਿਰ ਚੋਰਾਂ ਨੇ ...

ਪੂਰੀ ਖ਼ਬਰ »

ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼ ਵਲੋਂ ਸਮੂਹਿਕ ਛੁੱਟੀਆਂ ਭਰ ਕੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼ ਪੰਜਾਬ ਦੇ ਸੂਬਾਈ ਸੱਦੇ 'ਤੇ ਹਲਕਾ ਦਫ਼ਤਰ ਜਲ ਸਪਲਾਈ ਤੇ ਸੈਨੀਟੇਸ਼ਨ ਅੰਮਿ੍ਤਸਰ ਅੱਗੇ ਵੱਖ-ਵੱਖ ਵਿਭਾਗਾਂ ਪੀ. ਡਬਲਿਊ. ਡੀ. ਭਵਨ ਤੇ ਮਾਰਗ ਸ਼ਾਖਾ, ਸਿੰਜਾਈ ਵਿਭਾਗ, ਪੰਚਾਇਤ ...

ਪੂਰੀ ਖ਼ਬਰ »

ਵਾਰ ਮੈਮੋਰੀਅਲ ਵਲੋਂ ਕਾਰਗਿਲ ਯੁੱਧ ਨੂੰ ਸਮਰਪਿਤ 8ਵੀਂ ਗੈਲਰੀ ਸ਼ੁਰੂ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਅੰਮਿ੍ਤਸਰ ਤੋਂ ਅਟਾਰੀ-ਵਾਹਗਾ ਸਰਹੱਦ ਨੂੰ ਜਾਂਦੀ ਸੜਕ 'ਤੇ ਸ਼ਾਮ ਸਿੰਘ ਅਟਾਰੀਵਾਲਾ ਚੌਂਕ 'ਚ ਉਸਾਰੇ ਗਏ 'ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਤੇ ਮਿਊਜ਼ੀਅਮ' ਦੀ ਕਾਰਗਿਲ ਜੰਗ 'ਚ ਸ਼ਹੀਦ ਹੋਏ ਫ਼ੌਜੀਆਂ ਨੂੰ ਸਮਰਪਿਤ 8 ...

ਪੂਰੀ ਖ਼ਬਰ »

ਹਲਕਾ ਪੱਛਮੀ ਦੇ ਵਾਸੀ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ -ਡਾ: ਵੇਰਕਾ

ਛੇਹਰਟਾ, 22 ਜੂਨ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਨੇ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ 83 ਦੇ ਇਲਾਕਾ ਗੁਰੂ ਨਾਨਕ ਕਲੋਨੀ ਹਮੀਦਪੁਰਾ ਵਿਖੇ ਪਹੁੰਚ ਕੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਕੇਂਦਰੀ ਹਲਕੇ ਦੇ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ-ਸੋਨੀ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਸ਼ਹਿਰ ਦੀ ਵਾਰਡ ਨੰ: 70 ਅਧੀਨ ਪੈਂਦੇ ਇਲਾਕੇ ਡਰੀਮ ਸਿਟੀ ਦਾ ਇਕ ਵਫ਼ਦ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਗ੍ਰਹਿ ਵਿਖੇ ਪੁੱਜਾ ਤੇ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਸ੍ਰੀ ਸੋਨੀ ਨੂੰ ਸੌਂਪਿਆ | ਇਸ ਮੌਕੇ ਸ੍ਰੀ ਸੋਨੀ ਨੇ ...

ਪੂਰੀ ਖ਼ਬਰ »

ਜੇਲ੍ਹ 'ਚ ਕੈਦੀਆਂ ਪਾਸੋਂ ਮਿਲੇ 4 ਮੋਬਾਈਲ- ਪਰਚਾ ਦਰਜ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)-ਜੇਲ੍ਹ 'ਚ ਕੈਦੀਆਂ ਵਲੋਂ ਮੋਬਾਈਲ ਫ਼ੋਨਾਂ ਦੀ ਕੀਤੀ ਜਾ ਰਹੀ ਦੁਰਵਰਤੋਂ ਦੀਆਂ ਰੋਜ਼ ਖ਼ਬਰਾਂ ਮਿਲਣ ਉਪਰੰਤ ਅੱਜ ਪੁਲਿਸ ਵਲੋਂ ਚਾਰ ਹੋਰ ਕੈਦੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ

ਚੱਬਾ, 22 ਜੂਨ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਮੁੱਖ ਦਫ਼ਤਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰ ਭਵਨ ਚੱਬਾ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੂਬਾ ਜਨਰਲ ...

ਪੂਰੀ ਖ਼ਬਰ »

ਐਲੀਮੈਂਟਰੀ ਅਧਿਆਪਕਾਂ ਦੇ ਤਨਖ਼ਾਹ ਸਕੇਲ ਘਟਾਉਣ ਦੇ ਰੋਸ ਵਜੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਰੋਸ ਮਾਰਚ 10 ਨੂੰ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ ਦੀ ਅੱਜ ਸੂਬਾ ਪੱਧਰੀ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੂਬਾ ਮੀਡੀਆ ਇੰਚਾਰਜ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਦੱਸਿਆ ਕਿ ਐਲੀਮੈਂਟਰੀ ਅਧਿਆਪਕਾਂ ਦੇ ਤਨਖ਼ਾਹ ਸਕੇਲ ਨੂੰ ...

ਪੂਰੀ ਖ਼ਬਰ »

ਹਲਕਾ ਅਟਾਰੀ 'ਚ 22 ਆਧੁਨਿਕ ਸਟੇਡੀਅਮ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹੈ-ਵਿਧਾਇਕ ਡੀ.ਸੀ.

ਮਾਨਾਂਵਾਲਾ, 22 ਜੂਨ (ਗੁਰਦੀਪ ਸਿੰਘ ਨਾਗੀ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਵੱਡਾ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਪੂਰੇ ਪੰਜਾਬ 'ਚ ...

ਪੂਰੀ ਖ਼ਬਰ »

ਪੰਜਾਬ ਦੇ ਖੇਤੀ ਟੈਕਨੋਕਰੇਟਸ ਵਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੂਲੋਂ ਰੱਦ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਛੇਵੇਂ ਪੇ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਨੂੰ ਮੂਲੋਂ ਰੱਦ ਕਰਦਿਆਂ ਸੁਖਬੀਰ ਸਿੰਘ ਸੰਧੂ ਪ੍ਰਧਾਨ ਪਲਾਂਟ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ ਪੰਜਾਬ ਨੇ ਕਿਹਾ ਕਿ ਪੰਜਾਬ ਦੇ ਖੇਤੀ ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਸਿੱਖ ਐਮ. ਪੀ. ਏ. ਨੇ ਪਾਕਿ ਸਰਕਾਰ ਨੂੰ ਘੇਰਿਆ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਪੰਜਾਬ ਅਸੈਂਬਲੀ 'ਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਐਮ. ਪੀ. ਏ. ਰਮੇਸ਼ ਸਿੰਘ ਅਰੋੜਾ ਨੇ ਪਾਕਿ ਸਰਕਾਰ 'ਤੇ ਵਰਦਿਆਂ ਕਿਹਾ ਕਿ 14 ਮਾਰਚ 2018 ਨੂੰ ਕਥਿਤ ਤੌਰ 'ਤੇ ਪਾਸ ਕੀਤੇ ਜਾ ਚੁੱਕੇ ਸਿੱਖ ਅਨੰਦ ਕਾਰਜ ਐਕਟ 'ਚ ...

ਪੂਰੀ ਖ਼ਬਰ »

ਆਈਲਟਸ ਸੈਂਟਰਾਂ ਨੂੰ 50 ਫ਼ੀਸਦੀ ਵਿਦਿਆਰਥੀਆਂ ਨਾਲ ਖੋਲ੍ਹਣ ਦੀ ਇਜਾਜ਼ਤ ਦੇਣ ਦੀ ਕੀਤੀ ਮੰਗ

ਅੰਮਿ੍ਤਸਰ, 22 ਜੂਨ (ਹਰਮਿੰਦਰ ਸਿੰਘ)-ਐਸੋਸੀਏਸ਼ਨ ਆਫ ਵੀਜ਼ਾ ਐਂਡ ਆਈਲਟਸ ਸੈਂਟਰ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਬੈਠਕ ਚੇਅਰਮੈਨ ਸੁਮਿਤ ਸ਼ਰਮਾ ਦੀ ਪ੍ਰਧਾਨਗੀ ਹੇਠ ਰਣਜੀਤ ਐਵੀਨਿਊ ਵਿਖੇ ਹੋਈ | ਜਿਸ ਦੌਰਾਨ ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਸੰਭਾਵੀ ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਸਿੱਖ ਐਮ. ਪੀ. ਏ. ਨੇ ਪਾਕਿ ਸਰਕਾਰ ਨੂੰ ਘੇਰਿਆ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਪੰਜਾਬ ਅਸੈਂਬਲੀ 'ਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਐਮ. ਪੀ. ਏ. ਰਮੇਸ਼ ਸਿੰਘ ਅਰੋੜਾ ਨੇ ਪਾਕਿ ਸਰਕਾਰ 'ਤੇ ਵਰਦਿਆਂ ਕਿਹਾ ਕਿ 14 ਮਾਰਚ 2018 ਨੂੰ ਕਥਿਤ ਤੌਰ 'ਤੇ ਪਾਸ ਕੀਤੇ ਜਾ ਚੁੱਕੇ ਸਿੱਖ ਅਨੰਦ ਕਾਰਜ ਐਕਟ 'ਚ ...

ਪੂਰੀ ਖ਼ਬਰ »

ਹਲਕਾ ਅਟਾਰੀ 'ਚ 22 ਆਧੁਨਿਕ ਸਟੇਡੀਅਮ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹੈ-ਵਿਧਾਇਕ ਡੀ.ਸੀ.

ਮਾਨਾਂਵਾਲਾ, 22 ਜੂਨ (ਗੁਰਦੀਪ ਸਿੰਘ ਨਾਗੀ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਵੱਡਾ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਪੂਰੇ ਪੰਜਾਬ 'ਚ ...

ਪੂਰੀ ਖ਼ਬਰ »

ਕਸ਼ਮੀਰ ਮਸਲਾ ਹੱਲ ਹੋ ਜਾਵੇ ਤਾਂ ਪਾਕਿ ਨੂੰ ਪ੍ਰਮਾਣੂ ਬੰਬ ਦੀ ਲੋੜ ਨਹੀਂ ਰਹੇਗੀ- ਇਮਰਾਨ ਖ਼ਾਨ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਹੈ ਕਿ ਜੇਕਰ ਕਸ਼ਮੀਰ ਦਾ ਮਸਲਾ ਹੱਲ ਹੋ ਜਾਂਦਾ ਹੈ ਤਾਂ ਪਾਕਿ ਨੂੰ ਪ੍ਰਮਾਣੂ ਬੰਬ ਦੀ ਲੋੜ ਨਹੀਂ ਰਹੇਗੀ | ਪਾਕਿ ਦੇ ਤੇਜ਼ੀ ਨਾਲ ਵੱਧ ਰਹੇ ਪ੍ਰਮਾਣੂ ਹਥਿਆਰਾਂ ...

ਪੂਰੀ ਖ਼ਬਰ »

ਡਾਕ ਵਿਭਾਗ ਅੰਮਿ੍ਤਸਰ ਡਵੀਜ਼ਨ ਨੇ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 22 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਡਾਕ ਵਿਭਾਗ ਅੰਮਿ੍ਤਸਰ ਡਵੀਜ਼ਨ ਵਲੋਂ ­ਅੱਜ 'ਬੀ ਵਿਦ ਯੋਗਾ ਬੀ ਐਟ ਹੋਮ' ਦੇ ਥੀਮ ਨੂੰ ਲੈ ਕੇ ਅੰਤਰਰਾਸ਼ਟਰੀ ਯੋਗਾ ਦਿਵਸ ਪੂਰੇ ਉੱਤਸ਼ਾਹ ਨਾਲ ਮਨਾਇਆ ਗਿਆ | ਇਸ ਮÏਕੇ ਅੱਜ ਅੰਮਿ੍ਤਸਰ ਤੇ ਤਰਨ ਤਾਰਨ ਦੇ ਮੱੁਖ ਡਾਕਘਰ ...

ਪੂਰੀ ਖ਼ਬਰ »

ਅਕਾਲੀ ਦਲ (ਅ) ਦਾ ਵਫ਼ਦ ਰਾਜਪਾਲ ਨੂੰ ਮਿਲਿਆ

ਚੰਡੀਗੜ੍ਹ, 22 ਜੂਨ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਮਿਲਿਆ | ਵਫ਼ਦ ਨੇ ਰਾਜਪਾਲ ਨੂੰ ਦਿੱਤੇ ਮੰਗ ਪੱਤਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ, 328 ਸਰੂਪ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX