ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਤਰਨਤਾਰਨ

ਮਨਿਸਟਰੀਅਲ ਕਾਮਿਆਂ ਨੇ ਆਪਣੀਆਂ ਮੰਗਾਂ ਸਬੰਧੀ ਹੜਤਾਲ ਕਰਕੇ ਕੰਮਕਾਜ ਠੱਪ ਰੱਖਿਆ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਲਏ ਗਏ ਫੈਸਲੇ ਅਨੁਸਾਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੰਧੂ ਤੇ ਜਨਰਲ ਸਕੱਤਰ ਅੰਗਰੇਜ ਸਿੰਘ ਰੰਧਾਵਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਮੂਹ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਵਲੋਂ ਦਫਤਰਾਂ ਵਿਚੋਂ ਵਾਕਆਊਟ ਕੀਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ 23 ਜੂਨ ਤੱਕ ਜ਼ਿਲ੍ਹਾ ਤਰਨ ਤਾਰਨ ਦੇ ਸਮੂੰਹ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਵਲੋਂ ਮੁਕੰਮਲ ਕਲਮਛੋੜ ਹੜਤਾਲ ਕੀਤੀ ਜਾਵੇਗੀ | ਜੇਕਰ ਫਿਰ ਵੀ ਪੰਜਾਬ ਸਰਕਾਰ ਵਲੋਂ ਮਨਿਸਟਰੀਅਲ ਕਾਮਿਆਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ 27 ਜੂਨ ਨੂੰ ਹੋਣ ਵਾਲੀ ਸੂਬਾ ਕਮੇਟੀ ਦੀ ਮੀਟਿੰਗ ਵਿਚ ਐਕਸ਼ਨ ਨੂੰ ਹੋਰ ਤਿੱਖਾ ਕਰ ਦਿੱਤਾ ਜਾਵੇਗਾ | ਇਸ ਮੌਕੇ ਕਰਵਿੰਦਰ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ, ਸ਼ਿਵਕਰਨ ਸਿੰਘ ਚੀਮਾ ਜ਼ਿਲÉਾ ਜਰਨਲ ਸਕੱਤਰ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਇਕਬਾਲ ਸਿੰਘ, ਤਰਸੇਮ ਸਿੰਘ ਸਿੱਖਿਆ ਵਿਭਾਗ, ਰਾਜੇਸ਼ ਾਬਵਾ ਸੀਨੀਅਰ ਮੀਤ ਪ੍ਰਧਾਨ ਪੀ.ਐੱਸ.ਐੱਮ.ਐੱਸ.ਯੂ, ਗੁਰਿੰਦਰਬੀਰ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਵਾਟਰ ਸਪਲਾਈ ਵਿਭਾਗ, ਗੁਰਪ੍ਰੀਤ ਸਿੰਘ ਫੂਡ ਸਪਲਾਈ, ਅੰਗਰੇਜ ਸਿੰਘ ਉਪਭੋਗਤਾ ਫੋਰਮ, ਸੁਖਪਾਲ ਸਿੰਘ ਖੇਤੀਬਾੜੀ ਵਿਭਾਗ, ਚਮਕੌਰ ਸਿੰਘ ਗਿੱਲ ਪ੍ਰਧਾਨ, ਸਿਮਰਨਜੀਤ ਸਿੰਘ ਜਨਰਲ ਸਕੱਤਰ ਪੰਜਾਬ ਰੋਡਵੇਜ, ਮਨਮੀਤ ਸਿੰਘ ਸੁਪਰਡੈਂਟ ਡੀ.ਐੱਸ.ਐੱਸ.ਓ. ਦਫਤਰ, ਜਸਵਿੰਦਰ ਸਿੰਘ ਭਲਾਈ ਵਿਭਾਗ, ਨਗਿੰਦਰ ਸਿੰਘ ਸੀ.ਡੀ.ਪੀ.ਓ. ਦਫਤਰ, ਸੁਰੇਸ਼ ਕੁਮਾਰ, ਪ੍ਰਦੀਪ ਸਿੰਘ ਪਹਿਲਵਾਨ ਰੁਜਗਾਰ ਵਿਭਾਗ, ਰਾਜਪਾਲ ਸਿੰਘ ਕਰ ਤੇ ਆਬਕਾਰੀ ਵਿਭਾਗ, ਅਵਤਾਰ ਸਿੰਘ ਹੈਲਥ ਵਿਭਾਗ, ਗੁਰਲਾਲ ਸਿੰਘ, ਪ੍ਰੇਮ ਸਿੰਘ ਖਜਾਨਾ ਵਿਭਾਗ ਆਦਿ ਹਾਜ਼ਰ ਸਨ |

ਮਾਣ ਭੱਤਾ, ਕੱਚਾ ਕੰਟਰੈਕਟ ਮੁਲਾਜ਼ਮ ਮੋਰਚਾ ਵਲੋਂ ਵਿਧਾਇਕ ਡਾ. ਅਗਨੀਹੋਤਰੀ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 22 ਜੂਨ (ਲਾਲੀ ਕੈਰੋਂ)-ਪੰਜਾਬ ਸਰਕਾਰ ਵਲੋਂ ਆਸ਼ਾ, ਮਿਡ-ਡੇ-ਮੀਲ ਵਰਕਰਜ਼ ਅਤੇ ਜੰਗਲਾਤ ਵਰਕਰਜ਼ ਅਤੇ ਹੋਰ ਕੱਚੇ ਕੰਟਰੈਕਟ ਅਧਿਆਪਕਾਂ ਤੇ ਮੁਲਾਜ਼ਮਾਂ ਵਲੋਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਤੋਂ ਪਹਿਲਾਂ ਸਥਾਨਕ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਬਣੀ ਸਰਕਾਰ ਤੇ ਅਧਿਆਪਕਾਂ ਵਿਚਕਾਰ ਅਸਲ ਰੋੜਾ-ਕੰਪਿਊਟਰ ਅਧਿਆਪਕ ਯੂਨੀਅਨ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਵਲੋਂ ਲਗਾਤਾਰ ਮੀਟਿੰਗਾਂ ਵਿਚ ਲਾਰੇ ਲੱਪੇ ਵਾਲੀ ਨੀਤੀ ਤੋਂ ਤੰਗ ਆ ਕੇ ਕੰਪਿਊਟਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿੇੇੇਲ੍ਹੇ ਵਿਚ ਤਿੰਨ ਵਿਅਕਤੀਆਂ ਦੀ ਮੌਤ-ਡਿਪਟੀ ਕਮਿਸ਼ਨਰ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਕੋਰੋਨਾ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਮਿ੍ਤਕ ਵਿਅਕਤੀਆਂ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ...

ਪੂਰੀ ਖ਼ਬਰ »

ਹਵਾ, ਪਾਣੀ ਤੇ ਖਾਣੇ ਦੀ ਸ਼ੁੱਧਤਾ ਲਈ ਨੌਜਵਾਨ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ -ਰਾਣਾ ਗੁਲਬੀਰ ਸਿੰਘ

ਤਰਨ ਤਾਰਨ, 22 ਜੂਨ (ਲਾਲੀ ਕੈਰੋਂ)-ਅਜੋਕੇ ਦੌਰ ਵਿਚ ਇਨਸਾਨ ਚੰਗਾ ਤੇ ਨਿਰੋਆ ਜੀਵਨ ਤਾਂ ਹੀ ਬਤੀਤ ਕਰ ਸਕਦਾ ਹੈ ਜੇ ਅਸੀਂ ਆਪਣੇ ਆਲੇ-ਦੁਆਲੇ ਦੀ ਹਵਾ ਤੇ ਧਰਤੀ ਹੇਠਲੇ ਪਾਣੀ ਨੂੰ ਸ਼ੁੱਧ ਕਰਨ ਦੇ ਨਾਲ-ਨਾਲ ਖਾਣੇ ਦੀ ਸ਼ੁੱਧਤਾ ਲਈ ਸਮਾਜ ਦੇ ਇਕ ਜਿੰਮੇਵਾਰ ਨਾਗਰਿਕ ਵਾਲੀ ...

ਪੂਰੀ ਖ਼ਬਰ »

ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੇ ਮਾਮਲੇ ਵਿਚ ਟਰੱਕ ਚਾਲਕ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕੱਕਾ ਕੰਡਿਆਲਾ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-­ਤਰਨ ਤਾਰਨ ਦੇ ਨੇੜਲੇ ਪਿੰਡ ਕੱਕਾ ਕੰਡਿਆਲਾ ਵਿਚ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਪੰਜਾਬ ਵਿਚੋਂ ਵੱਖ-ਵੱਖ ਟੀਮਾਂ ਨੇ ਭਾਗ ਲਿਆ | ਇਸ ਮੌਕੇ ਖੇਡੇ ਗਏ ਮੈਚ ਦੌਰਾਨ ਪਿੰਡ ਕੱਕਾ ਕੰਡਿਆਲਾ ਟੀਮ ਜੇਤੂ ਰਹੀ | ਇਸ ਮੌਕੇ ...

ਪੂਰੀ ਖ਼ਬਰ »

ਫੋਰ.ਐੱਸ.ਸਕੂਲ ਬੂਹ ਹਰੀਕੇ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਹਰੀਕੇ ਪੱਤਣ, 22 ਜੂਨ (ਸੰਜੀਵ ਕੁੰਦਰਾ)-2 ਪੰਜਾਬ ਨੈਵਲ ਯੁਨਿਟ ਦੇ ਸੀ.ਓ.ਕਮਾਂਡਰ ਮਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਫੋਰ.ਐੱਸ.ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ (ਹਰੀਕੇ) ਵਿਖੇ ਐੱਨ.ਸੀ.ਸੀ. ਕੈਡਿਟਾਂ, ਏ.ਐੱਨ.ਓ. ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ 25 ਨੂੰ

ਫਤਿਆਬਾਦ, 22 ਜੂਨ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਕ ਛੇਵੀ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ...

ਪੂਰੀ ਖ਼ਬਰ »

ਕਾਂਗਰਸ ਦੇ ਐੱਮ.ਪੀ. ਬਿੱਟੂ ਤੇ ਐੱਸ.ਸੀ. ਐਕਟ ਤਹਿਤ ਹੋਵੇ ਮੁਕੱਦਮਾ ਦਰਜ-ਪੰਨੂ

ਤਰਨ ਤਾਰਨ, 22 ਜੂਨ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ, ਬਲਦੇਵ ਸਿੰਘ ਪੰਨੂ ਨੇ ਪਾਰਟੀ ਮਜ਼ਬੂਤੀ ਲਈ ਵਿੱਢੀਆਂ ਮੀਟਿੰਗਾਂ ਦੌਰਾਨ ਗੱਲਬਾਤ ਕਰਦਿਆ ਕਿਹਾ ਕਿ ਕਾਂਗਰਸ ਦੇ ਐੱਮ.ਪੀ. ਰਵਨੀਤ ਸਿੰਘ ਬਿੱਟੂ ਦਾ ਦਲਿਤ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਫਾਰੇਨ ਸਟੱਡੀ ਤੇ ਫਾਰੇਨ ਪਲੇਸਮੈਂਟ ਸੈੱਲ ਦੀ ਸ਼ੁਰੂਆਤ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਉਪਲੱਬਧ ਕਰਵਾਉਣ ਸਬੰਧੀ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਕਾਰਨ ਬਹੁਤ ਸਾਰੇ ਬੇਰੋਜ਼ਗਾਰ ਨੌਜਵਾਨ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਦਾ ਨੌਜਵਾਨ ਕਾਬੂ

ਤਰਨ ਤਾਰਨ, 22 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਦੇ ਇਕ ਨੌਜਵਾਨ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਪੱਟੀ ਵਿਖੇ ਜਗਪ੍ਰੀਤ ਸਿੰਘ ਪੁੱਤਰ ਟਹਿਲ ਸਿੰਘ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ 41ਵੇਂ ਦਿਨ ਵਿਚ ਦਾਖ਼ਲ

ਤਰਨ ਤਾਰਨ, 22 ਜੂਨ (ਵਿਕਾਸ ਮਰਵਾਹਾ)-ਨਗਰ ਕੌਂਸਲ ਤਰਨ ਤਾਰਨ ਵਿਖੇ 41ਵੇਂ ਦਿਨ ਹੜਤਾਲ 'ਤੇ ਬੈਠੇ ਕਰਮਚਾਰੀਆਂ ਨੇ ਜੱਜਪਾਲ ਸਿੰਘ ਕਾਲਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਤੇ ਕੰਮਕਾਜ ਠੱਪ ਰੱਖਿਆ | ਉਨ੍ਹਾਂ ਦੱਸਿਆ ਕਿ 25-25 ਸਾਲਾਂ ਤੋਂ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਕਾਬੂ, ਇਕ ਫ਼ਰਾਰ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਐੱਸ.ਐੱਸ.ਪੀ. ਧਰੁਮਨ ...

ਪੂਰੀ ਖ਼ਬਰ »

ਤੇਜਧਾਰ ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ

ਤਰਨ ਤਾਰਨ, 22 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਤੇਜਧਾਰ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਦੇ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

26 ਨੂੰ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਅਨੋਖੇ ਢੰਗ ਨਾਲ ਮਾਰਚ ਕਰਨਗੇ ਸਰਵ ਸਿੱਖਿਆ ਅਭਿਆਨ, ਮਿਡ-ਡੇ-ਮੀਲ ਦਫ਼ਤਰੀ ਕਾਮੇ

ਤਰਨ ਤਾਰਨ, 22 ਜੂਨ (ਲਾਲੀ ਕੈਰੋਂ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਵੇਲੇ ਕੱਚੇ ਮੁਲਾਜ਼ਮਾਂ ਨੰੂ ਪੱਕਾ ਕਰਨ ਦਾ ਵਾਅਦਾ ਤੇ ਐਲਾਨ ਕੀਤਾ ਸੀ ਕਿ ਪਹਿਲੀ ਕੈਬਨਿਟ ਵਿਚ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ, ਪਰ ਸੱਤਾ ਵਿਚ ਆਉਣ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਵਾਂ ਵਿਖੇ ਹੋਈ 'ਆਪ' ਦੀ ਭਰਵੀਂ ਮੀਟਿੰਗ

ਸ਼ਾਹਬਾਜ਼ਪੁਰ, 22 ਜੂਨ (ਪ੍ਰਦੀਪ ਬੇਗੇਪੁਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਵਾਂ ਵਿਖੇ ਹਲਕੇ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ | ਇਸ ਮੌਕੇ ਹਾਜ਼ਰੀਨ ਨੰੂ ਸੰਬੋਧਨ ਕਰਦੇ ਹੋਏ ਗੁਰਸੇਵਕ ਔਲਖ ...

ਪੂਰੀ ਖ਼ਬਰ »

ਖੱਬੀਆਂ ਪਾਰਟੀਆਂ 30 ਜੂਨ ਨੂੰ ਤਰਨ ਤਾਰਨ ਵਿਖੇ ਮਹਿੰਗਾਈ ਵਿਰੁੱਧ ਮੁਜ਼ਾਹਰਾ ਕਰਨਗੀਆਂ-ਮਾੜੀਮੇਘਾ

ਭਿੱਖੀਵਿੰਡ, 22 ਜੂਨ (ਬੌਬੀ)-ਦੇਸ਼ ਭਰ ਦੀਆਂ ਖੱਬੀਆਂ ਪਾਰਟੀਆਂ ਨੇ 30 ਜੂਨ ਤੱਕ ਮਹਿੰਗਾਈ ਦੇ ਵਿਰੋਧ ਵਿਚ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੋਇਆ ਹੈ | ਉਸ ਸੱਦੇ ਦੇ ਤਹਿਤ ਸੀ.ਪੀ.ਆਈ. ਵਲੋਂ ਭਿੱਖੀਵਿੰਡ ਵਿਚ ਪਾਰਟੀ ਦੇ ਬਲਾਕ ਸਕੱਤਰ ਪਵਨ ਕੁਮਾਰ ਭਿੱਖੀਵਿੰਡ ਦੀ ...

ਪੂਰੀ ਖ਼ਬਰ »

ਲੋਟਸ ਵੈਲੀ ਸਕੂਲ ਕੋਟ ਮੁਹੰਮਦ ਵਿਖੇ ਯੋਗਾ ਦਿਵਸ ਮਨਾਇਆ

ਫਤਿਆਬਾਦ, 22 ਜੂਨ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁਹੰਮਦ ਦੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਸ਼ਵ ਯੋਗਾ ਦਿਵਸ 'ਤੇ ਆਨਲਾਈਨ ਅਸੈਂਬਲੀ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਇਸ ਦਿਵਸ ਦੀ ...

ਪੂਰੀ ਖ਼ਬਰ »

ਪੰਜਾਬ ਕਾਲਜ ਆਫ ਲਾਅ ਵਿਖੇ ਮਨਾਇਆ ਯੋਗਾ ਦਿਵਸ

ਤਰਨ ਤਾਰਨ, 22 ਜੂਨ (ਲਾਲੀ ਕੈਰੋ)-ਪੰਜਾਬ ਕਾਲਜ ਆਫ ਲਾਅ ਉਸਮਾ ਤਰਨ ਤਾਰਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣ ਮੌਕੇ ਵਿਦਿਆਰਥੀਆਂ ਤੇ ਕਾਲਜ ਦੇ ਅਧਿਆਪਕਾਂ ਵਲੋਂ ਵੱਖ-ਵੱਖ ਯੋਗ ਆਸਣ ਕੀਤੇ ਗਏ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾਇਰੈਕਟ ਡਾ.ਜਸਵਿੰਦਰ ਕੌਰ ਨੇ ...

ਪੂਰੀ ਖ਼ਬਰ »

ਗੁਰਸੇਵਕ ਔਰਖ ਨੇ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ 'ਆਪ' ਦੀਆਂ ਨੀਤੀਆਂ ਤੋਂ ਕਰਵਾਇਆ ਜਾਗਰੂਕ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਨੌਰੰਗਾਬਾਦ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ ਤੌਰ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਨੇ ਲੋਕਾਂ ਨਾਲ ਵਿਚਾਰ ਵਿਟਾਂਦਰਾ ਕੀਤਾ ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਮੈਂਬਰ ਵਲੋਂ ਪਿੰਡ ਵੈਰੋਵਾਲ ਬਾਵਿਆਂ ਦਾ ਦੌਰਾ

ਖਡੂਰ ਸਾਹਿਬ, 22 ਜੂਨ (ਰਸ਼ਪਾਲ ਕੁਲਾਰ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਦੇ ਮੈਂਬਰ ਰਾਜ ਕੁਮਾਰ ਹੰਸ ਵਲੋਂ ਪਿੰਡ ਵੈਰੋਵਾਲ ਬਾਵਿਆਂ ਵਿਖੇ ਜਰਨੈਲ ਸਿੰਘ ਦੀ ਸਿਕਾਇਤ 'ਤੇ ਦੌਰਾ ਕੀਤਾ ਗਿਆ | ਪਿੰਡ ਵੈਰੋਵਾਲ ਬਾਵਿਆਂ ਪਹੁੰਚਣ 'ਤੇ ਸਿਕਾਇਤ ਕਰਤਾ ...

ਪੂਰੀ ਖ਼ਬਰ »

ਅਕਾਲੀ ਤੇ 'ਆਪ' ਸੱਤਾ ਦੇ ਸੁਪਨੇ ਲੈਣੇ ਛੱਡ ਦੇਵੇ-ਬਲਾਕ ਪ੍ਰਧਾਨ

ਮੀਆਂਵਿੰਡ, 22 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਬਲਾਕ ਪ੍ਰਧਾਨ ਸਰਪੰਚ ਅਰਜਨਬੀਰ ਸਿੰਘ ਸਰਾਂ ਤਲਵੰਡੀ ਨੇ ਸਰਪੰਚਾਂ ਨਾਲ ਇਕ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2022 ਦੀਆਂ ਚੋਣਾਂ ਵਿਚ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਰੋਹਿਤ ਮਹਿਤਾ ਵਲੋਂ ਸਿਵਲ ਹਸਪਤਾਲ ਵਿਖੇ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਐਨਕਾਂ ਵੰਡੀਆਂ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਤੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਦੇ ਨਿਰਦੇਸ਼ਾਂ 'ਤੇ ਡਾ. ਸਵਰਨਜੀਤ ਧਵਨ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਨੈਸ਼ਨਲ ਪ੍ਰੋਗਰਾਮ ਅੰਨ੍ਹਾਪਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੰਤਰੀਆਂ ਤੇ ਵਿਧਾਇਕਾਂ ਦੇ ਵਾਰਿਸਾ ਨੂੰ ਵੰਡ ਰਹੀ ਨੌਕਰੀਆਂ-ਢਿੱਲੋਂ

ਤਰਨ ਤਾਰਨ, 22 ਜੂਨ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਦੇ ਸਰਵੇਖਣ ਕੀਤੇ ਮੁਤਾਬਿਕ ਪੰਜਾਬ ਵਿਚ ਸਭ ਤੋਂ ਗਰੀਬ ਪੰਜਾਬ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਹਨ ਜਿਨ੍ਹਆੰ ਦੇ ਪਰਿਵਾਰਾਂ ਨੂੰ ਤਰਸ ਦੇ ਅਧਾਰ 'ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਜਦਕਿ ਬਾਕੀ ਪੰਜਾਬ ਦੇ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਤਰਨ ਤਾਰਨ, 22 ਜੂਨ (ਵਿਕਾਸ ਮਰਵਾਹਾ)-ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਵਲੋਂ ਇਕ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਜਥੇਦਾਰਾ ਅਨੂਪ ਸਿੰਘ ਕਾਹਲਵਾਂ ਨੇ ਕੀਤੀ ਤੇ ਭੱਖਦੇ ਮਸਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਵਿਖੇ ਲਗਾਇਆ ਆਨਲਾਈਨ ਸਮਰ ਕੈਂਪ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗਰਮੀਆਂ ਦੀਆਂ ਛੁੱਟੀਆਂ ਵਿਚ ਸਮਰ ਕੈਂਪ ਲਗਾਉਣ ਸਬੰਧੀ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਤਰਨਤਾਰਨ ਵਿਖੇ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਪੁਲਿਸ ਵਲੋਂ ਕਰਵਾਇਆ ਗਿਆ 'ਨਸ਼ਾ ਵਿਰੋਧੀ' ਸਮਾਗਮ

ਝਬਾਲ, 22 ਜੂਨ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਦਿਨੋ ਦਿਨ ਵੱਧ ਰਹੇ ਪੰਜਾਬ ਵਿਚ ਨਸ਼ਿਆਂ ਦੇ ਪ੍ਰਸਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੇ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਤਰਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਹਮੇਸ਼ਾਂ ਹਰ ਵਰਗ ਦਾ ਕੀਤਾ ਸਨਮਾਨ

ਝਬਾਲ, 22 ਜੂਨ (ਸੁਖਦੇਵ ਸਿੰਘ)-ਤਰਨ ਤਾਰਨ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਕਰ ਰਹੇ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹਰ ਵਰਗ ਨੂੰ ਸਨਮਾਨ ਮਿਲਿਆ ਹੈ | ਇਕ ਪਾਸੇ ਜਿਥੇ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਝੂਠੇ ...

ਪੂਰੀ ਖ਼ਬਰ »

ਪਿੰਡ ਪੱਖੋਪੁਰ ਤੋਂ ਸੰਯੁਕਤ ਅਕਾਲੀ ਦਲ ਤੇ ਕਾਂਗਰਸ ਨੂੰ ਝੱਟਕਾ

ਚੋਹਲਾ ਸਾਹਿਬ, 22 ਜੂਨ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਪਿੰਡ ਪੱਖੋਪੁਰ ਵਿਖੇ ਸੰਯੁਕਤ ਅਕਾਲੀ ਦਲ ਅਤੇ ਕਾਂਗਰਸ ਨੂੰ ਉਸ ਵਕਤ ਵੱਡਾ ਝਟਕਾ ਲੱਗਾ ਹੈ ਜਦ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਸਾਬਕਾ ਜਨਰਲ ਸਕੱਤਰ ਐੱਸ.ਜੀ.ਪੀ.ਸੀ. ਦੀ ਪ੍ਰੇਰਨਾ ਸਦਕਾ ਇਸ ਨਗਰ ਦੇ ...

ਪੂਰੀ ਖ਼ਬਰ »

ਇੰਸ. ਤਰਸੇਮ ਸਿੰਘ ਕਲੇਰ ਨੇ ਐਸ.ਐਚ.ਓ. ਖਾਲੜਾ ਦਾ ਅਹੁਦਾ ਸੰਭਾਲਿਆ

ਖਾਲੜਾ, 22 ਜੂਨ (ਜੱਜਪਾਲ ਸਿੰਘ)-ਪੁਲਿਸ ਲਾਈਨ ਤਰਨ ਤਾਰਨ ਤੋਂ ਬਦਲ ਕੇ ਆਏ ਇੰਸ. ਤਰਸੇਮ ਸਿੰਘ ਕਲੇਰ ਨੇ ਐਸ.ਐਚ.ਓ. ਖਾਲੜਾ ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਪੁਲਿਸ ਕਰਮਚਾਰੀਆਂ ਨਾਲ ਮੀਟਿੰਗ ਕਰਨ ਮੌਕੇ ਉਨ੍ਹਾਂ ਕਿਹਾ ਕਿ ਥਾਣੇ ਆਉਣ ਵਾਲੇ ਸ਼ਰੀਫ਼ ਵਿਅਕਤੀ ਨੂੰ ਇੱਜਤ ...

ਪੂਰੀ ਖ਼ਬਰ »

ਵੇਈਪੂਈਾ, ਭਰੋਵਾਲ, ਖਾਨ ਤੇ ਛਾਪੜੀ ਸਾਹਿਬ ਵਿਖੇ ਤੂਫ਼ਾਨ ਨਾਲ ਮੱਚੀ ਵੱਡੀ ਤਬਾਹੀ

ਫਤਿਆਬਾਦ, 22 ਜੂਨ (ਹਰਵਿੰਦਰ ਸਿੰਘ ਧੂੰਦਾ)-ਬੀਤੇ ਰੋਜ਼ ਪਿੰਡ ਭਰੋਵਾਲ, ਵੇਈਪੂਈਾ, ਖਾਨ, ਛਾਪੜੀ ਸਾਹਿਬ ਤੇ ਹੋਰ ਆਸ-ਪਾਸ ਦੇ ਇਲਾਕੇ ਵਿਚ ਆਏ ਤੂਫ਼ਾਨ ਨੇ ਬਹੁਤ ਵੱਡੀ ਤਬਾਹੀ ਮਚਾਈ ਹੈ | ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਾਕ ਸੰਮਤੀ ਦੇ ਮੈਂਬਰ ਤੇਜਿੰਦਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀਆਂ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਕਰਵਾਇਆ ਜਾਣੂ

ਫਤਿਆਬਾਦ, 22 ਜੂਨ (ਹਰਵਿੰਦਰ ਸਿੰਘ ਧੂੰਦਾ)- ਹਲਕਾ ਖਡੂਰ ਸਾਹਿਬ ਦੇ ਪਿੰਡ ਡੇਹਰਾ ਸਾਹਿਬ ਵਿਖੇ ਡੋਰ ਟੂ ਡੋਰ ਜਾ ਕੇ ਆਮ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋਂ ਲੋਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਪਾਰਟੀਆਂ ਦੀਆਂ ਨੀਤੀਆਂ ਤੋਂ ...

ਪੂਰੀ ਖ਼ਬਰ »

ਰਾਜਾਂ ਲਈ ਵੱਧ ਅਧਿਕਾਰ ਮੰਗਣ ਵਾਲਾ ਸ਼੍ਰੋਮਣੀ ਅਕਾਲੀ ਦਲ ਅੱਜ ਕਿੱਥੇ ਹੈ- ਚੁਤਾਲਾ

ਤਰਨ ਤਾਰਨ, 22 ਜੂਨ (ਲਾਲੀ ਕੈਰੋਂ)-1980 ਦੇ ਦਹਾਕੇ ਵਿਚ ਸ਼੍ਰੋ: ਅਕਾਲੀ ਦਲ ਨੇ ਰਾਜਾਂ ਨੂੰ ਵੱਧ ਅਧਿਕਾਰ ਦੇਣ ਵਾਲਾ 1973 ਦਾ ਆਨੰਦਪੁਰ ਸਾਹਿਬ ਦਾ ਮਤਾ ਬੜੇ ਜ਼ੋਰ ਢੰਗ ਨਾਲ ਉਭਾਰ ਕੇ ਪੰਜਾਬੀਆਂ ਖ਼ਾਸ ਕਰਕੇ ਸਿੱਖਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਪੂਰੇ ਪੰਜਾਬ ਦਾ ...

ਪੂਰੀ ਖ਼ਬਰ »

ਜੀ.ਓ.ਜੀ. ਦੀ ਟੀਮ ਵਲੋਂ ਖਵਾਸਪੁਰ ਵਿਖੇ ਮਨਾਇਆ ਯੋਗਾ ਦਿਵਸ

ਫਤਿਆਬਾਦ, 22 ਜੂਨ (ਹਰਵਿੰਦਰ ਸਿੰਘ ਧੂੰਦਾ)-ਪਿੰਡ ਖੁਵਾਸਪੁਰ ਦੇ ਗੁਰੂਦੁਆਰਾ ਕਲਗੀਧਰ ਸਾਹਿਬ ਵਿਖੇ ਯੋਗਾ ਦਿਵਸ ਮੌਕੇ ਜੀ.ਓ.ਜੀ. ਗੁਰ ਅਵਤਾਰ ਸਿੰਘ ਦੀ ਅਗਵਾਈ ਹੇਠ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੀ.ਓ.ਜੀ. ਦੀ ਟੀਮ ਵਲੋਂ ...

ਪੂਰੀ ਖ਼ਬਰ »

ਜੋ ਕਾਮਰੇਡ ਅੱਤਵਾਦ ਦੌਰਾਨ ਸ਼ਹੀਦ ਹੋਏ ਉਨ੍ਹਾਂ ਪਰਿਵਾਰਾਂ ਬਾਰੇ ਸੋਚੇ ਕੈਪਟਨ ਸਰਕਾਰ-ਕਾ. ਹੀਰਾ ਸਿੰਘ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਸੀ.ਪੀ.ਆਈ.ਐੱਮ. ਦੇ ਆਗੂ ਕਾਮਰੇਡ ਹੀਰਾ ਸਿੰਘ ਕੰਡਿਆ ਵਾਲੇ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੀ.ਪੀ.ਆਈ.ਐੱਮ. ਤੇ ਸੀ.ਪੀ.ਆਈ. ਪਾਰਟੀ ਦੇ ਬਹੁਤ ਸਾਰੇ ਆਗੂ ਅਤੇ ਵਰਕਰ ਅੱਤਵਾਦ ਦੌਰਾਨ ਅੱਤਵਾਦੀਆਂ ਹੱਥੋਂ ਸ਼ਹੀਦ ਹੋ ਗਏ ਸਨ | ਹੁਣ ਕੈਪਟਨ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਪੱਟੀ ਵਲੋਂ ਭਰਤੀ ਤੇ ਲਿਖਤੀ ਪ੍ਰੀਖਿਆ ਦੀ ਕਰਵਾਈ ਜਾਵੇਗੀ ਮੁਫ਼ਤ ਤਿਆਰੀ

ਤਰਨ ਤਾਰਨ, 22 ਜੂਨ (ਪਰਮਜੀਤ ਜੋਸ਼ੀ)-ਸੀ-ਪਾਈਟ ਕੈਂਪ ਪੱਟੀ ਵਿਚ ਜ਼ੇਲ੍ਹ ਵਾਰਡਰ, ਬੈਂਕ, ਪੰਜਾਬ ਪੁਲਿਸ, ਏਅਰ ਫੋਰਸ, ਆਰਮੀ ਅਤੇ ਸੈਨਾ ਪੁਲਿਸ ਦੀ ਭਰਤੀ ਲਈ ਮੁਫਤ ਸਿਖਲਾਈ ਦਿੱਤੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਇੰਚਾਰਜ ਨਿਰਵੈਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਸਰਕਲ ਤਰਨ ਤਾਰਨ ਦੀ ਮੀਟਿੰਗ ਹੋਈ

ਤਰਨ ਤਾਰਨ, 22 ਜੂਨ (ਪਰਮਜੀਤ ਜੋਸ਼ੀ)-ਇੰਪਲਾਈਜ਼ ਫੈੱਡਰੇਸ਼ਨ ਸਰਕਲ ਤਰਨ ਤਾਰਨ ਦੀ ਮੀਟਿੰਗ ਸਰਕਲ ਪ੍ਰਧਾਨ ਮੇਜਰ ਸਿੰਘ ਮਲੀਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਹਰਭਿੰਦਰ ਸਿੰਘ ਚਾਹਲ, ਲਖਬੀਰ ਸਿੰਘ ਸੰਧੂ, ਹਰਜਿੰਦਰ ਸਿੰਘ ਕੋਹਲੀ, ਗੁਰਭੇਜ ਸਿੰਘ ਢਿੱਲੋਂ, ...

ਪੂਰੀ ਖ਼ਬਰ »

ਮਾਝਾ ਕਾਲਜ ਫਾਰ ਵੂਮੈਨ ਵਿਖੇ ਆਰਟਸ ਵਿਭਾਗ ਵਲੋਂ ਕੋਰੋਨਾ ਨਾਲ ਸਬੰਧਿਤ ਵੈਬੀਨਾਰ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਦੇ ਆਰਟਸ ਵਿਭਾਗ ਵਲੋਂ ਵੈਬੀਨਾਰ ਕਰਵਾਇਆ ਗਿਆ | ਇਸ ਸਮੇਂ ਡਾ. ਇਕਬਾਲ ਸਿੰਘ ਸਹਾਇਕ ਪ੍ਰੋਫੈਸਰ ਪੋਲਇਟੀਕਲ ਵਿਭਾਗ ਕੇ.ਐਮ.ਵੀ. ਕਾਲਜ ਜਲੰਧਰ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਉਨ੍ਹਾਂ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX