ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਪਟਿਆਲਾ

-ਮਾਮਲਾ ਅਨੁਸੂਚਿਤ ਜਾਤੀ ਵਰਗ ਦੀਆਂ ਮੰਗਾਂ ਲਾਗੂ ਕਰਵਾਉਣ ਦਾ- ਪਾਵਰਕਾਮ ਮੁਲਾਜ਼ਮਾਂ ਵਲੋਂ 20ਵੇਂ ਦਿਨ ਵੀ ਮੁਜ਼ਾਹਰਾ

ਪਟਿਆਲਾ, 22 ਜੂਨ (ਅ.ਸ. ਆਹਲੂਵਾਲੀਆ)-ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ, ਪਾਵਰਕਾਮ ਅਤੇ ਟਰਾਂਸਕੋ ਵਲੋਂ ਪਾਵਰਕਾਮ ਮੁੱਖ ਦਫ਼ਤਰ, ਪਟਿਆਲਾ ਵਿਖੇ ਆਪਣੀਆਂ ਸੰਵਿਧਾਨਿਕ ਮੰਗਾਂ ਲਾਗੂ ਕਰਵਾਉਣ ਲਈ ਲਗਾਤਾਰ 20ਵੇਂ ਦਿਨ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਵਤਾਰ ਸਿੰਘ ਕੈਂਥ ਵਲੋਂ ਦੱਸਿਆ ਗਿਆ ਕਿ ਪਾਵਰ ਕਾਰਪੋਰੇਸ਼ਨ ਵਲੋਂ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਦੀਆਂ ਤਰੱਕੀਆਂ ਨਹੀਂ ਕੀਤੀਆਂ ਜਾ ਰਹੀਆਂ ਜਦੋਂ ਕਿ ਇਹ ਕਰਮਚਾਰੀ ਸੀਨੀਅਰਤਾ ਕਮ ਮੈਰਿਟ ਤੇ ਰਾਖਵਾਂਕਰਨ ਨੀਤੀ ਅਨੁਸਾਰ ਤਰੱਕੀ ਲਈ ਪੂਰੀ ਤਰਾਂ ਯੋਗ ਹਨ | ਇਸ ਤੋ ਇਲਾਵਾ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਪਾਵਰ ਕਾਰਪੋਰੇਸ਼ਨ ਵਲੋਂ ਪਿਛਲੀਆਂ 15 ਤੋਂ 20 ਸਾਲ ਪੁਰਾਣੀਆਂ ਸੀਨੀਅਰਤਾ ਸੂਚੀਆਂ ਆਪਣੇ ਪੱਧਰ 'ਤੇ ਹੀ ਸੋਧੀਆਂ ਜਾ ਰਹੀਆਂ ਹਨ ਅਤੇ ਜਦੋਂ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀ ਇਸ ਸਬੰਧੀ ਪ੍ਰਤੀ ਬੇਨਤੀ ਦਿੰਦੇ ਹਨ ਕਿ ਉਨ੍ਹਾਂ ਦੀਆਂ ਸੀਨੀਅਰਤਾ ਸੂਚੀਆਂ ਵੀ ਸੋਧਣੀਆਂ ਬਣਦੀਆਂ ਹਨ ਤਾਂ ਉਨ੍ਹਾਂ ਦੇ ਕੇਸਾਂ ਨੂੰ ਟਾਈਮ ਬਾਰਡ ਕਹਿ ਕੇ ਦਫ਼ਤਰ ਦਾਖਲ ਕਰ ਦਿੱਤਾ ਜਾਂਦਾ ਹੈ | ਇਸ ਸਮੇਂ ਹਰਬੰਸ ਸਿੰਘ ਗੁਰੂ, ਪਵਿੱਤਰ ਸਿੰਘ ਨੌਲੱਖਾ, ਅਰੁਣ ਕੁਮਾਰ ਟਾਂਕ, ਨਰਿੰਦਰ ਸਿੰਘ ਕਲਸੀ, ਨਾਇਬ ਸਿੰਘ, ਰਾਜਿੰਦਰ ਸਿੰਘ, ਇੰਜ: ਵਰਿੰਦਰ ਸਿੰਘ, ਜਸਵਿੰਦਰ ਸਿੰਘ, ਇੰਜ: ਪਰਮਿੰਦਰ ਸਿੰਘ, ਇੰਜ: ਆਰ.ਐਸ. ਬੰਗੜ, ਮਨਦੀਪ ਕੌਰ ਕੈਂਥ, ਅੰਗਰੇਜ਼ ਕੌਰ, ਦਰਸ਼ਨ ਕੌਰ, ਸੀਮਾ ਰਾਣੀ, ਕੁਲਵਿੰਦਰ ਕੌਰ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਕੈਂਥ, ਰਾਜੀਵ ਕੁਮਾਰ, ਹਰਜੀਤ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਜਗਵਿੰਦਰ ਸਿੰਘ ਆਦਿ ਹਾਜਰ ਸਨ |

-ਮਾਮਲਾ ਵਧੀਆਂ ਤੇਲ ਦੀਆਂ ਕੀਮਤਾਂ ਦਾ- ਟਰੱਕ ਮਾਲਕਾਂ ਵਲੋਂ ਆਵਾਜਾਈ ਬੰਦ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਪਾਤੜਾਂ, 22 ਜੂਨ (ਜਗਦੀਸ਼ ਸਿੰਘ ਕੰਬੋਜ)-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਕਾਲੇਕਾ ਦੀ ਅਗਵਾਈ 'ਚ ਸਮੂਹ ਟਰੱਕ ਮਾਲਕਾਂ ਅਤੇ ਡਰਾਈਵਰਾਂ ਵਲੋਂ ਆਵਾਜਾਈ ਬੰਦ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਰਿਲਾਇੰਸ ਪੰਪ ਲੁੱਟਣ ਵਾਲੇ 6 ਲੁਟੇਰੇ ਹਥਿਆਰਾਂ ਸਮੇਤ ਗਿ੍ਫ਼ਤਾਰ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੋੜ)-ਬੀਤੀ 6 ਜੂਨ ਦੀ ਰਾਤ ਨੂੰ ਸਰਹਿੰਦ ਰੋਡ 'ਤੇ ਪਿੰਡ ਬਾਰਨ ਲਾਗੇ ਰਿਲਾਇੰਸ ਪੰਪ ਲੁੱਟਣ ਵਾਲੇ 6 ਮੁਲਜ਼ਮਾਂ ਨੂੰ ਸੀ.ਆਈ.ਏ. ਪਟਿਆਲਾ ਦੀ ਟੀਮ ਨੇ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ਵਿਸ਼ਾਲ ਅਤੇ ਹਰਭਜਨ ...

ਪੂਰੀ ਖ਼ਬਰ »

ਪਟਿਆਲਾ ਜੇਲ੍ਹ ਅੰਦਰੋਂ ਤਿੰਨ ਲਾਵਾਰਸ ਮੋਬਾਈਲ ਬਰਾਮਦ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਦੀਆਂ ਚੱਕੀਆਂ ਦੇ ਪਿਛਲੇ ਪਾਸੇ ਧਰਤੀ 'ਚ ਦੱਬੇ ਹੋਏ ਤਿੰਨ ਮੋਬਾਈਲ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਗਜੀਤ ਸਿੰਘ ਨੇ ਥਾਣਾ ਤਿ੍ਪੜੀ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਭਾਜਪਾ ਨੇਤਾਵਾਂ ਉੱਤੇ ਕੀਤੀ ਟਿੱਪਣੀ ਦੇ ਵਿਰੋਧ 'ਚ ਵਰਕਰਾਂ ਨੇ ਅਭੈ ਚੌਟਾਲਾ ਦਾ ਪੁਤਲਾ ਸਾੜਿਆ

ਪਿਹੋਵਾ, 22 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਇਨੈਲੋ ਆਗੂ ਅਭੈ ਚੌਟਾਲਾ ਵਲੋਂ ਭਾਜਪਾ ਨੇਤਾਵਾਂ ਉੱਤੇ ਕੀਤੀ ਟਿੱਪਣੀ ਨੂੰ ਲੈ ਕੇ ਵਰਕਰਾਂ 'ਚ ਭਾਰੀ ਗੁੱਸਾ ਹੈ | ਇਸ ਦੇ ਵਿਰੋਧ 'ਚ ਪਿੰਡ ਗੜ੍ਹੀ ਰੋਦਨ ਦੇ ਵਰਕਰਾਂ ਨੇ ਅਭੈ ਚੌਟਾਲਾ ਦਾ ਪੁਤਲਾ ਸਾੜ ਕੇ ਆਪਣਾ ...

ਪੂਰੀ ਖ਼ਬਰ »

ਸੜਕ ਪਾਰ ਕਰਦੇ ਲੜਕੇ ਦੀ ਹਾਦਸੇ 'ਚ ਮੌਤ

ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਕੌਲੀ ਦੇ ਬੱਸ ਅੱਡੇ ਨੇੜੇ ਸੜਕ ਪਾਰ ਕਰ ਰਹੇ ਲੜਕੇ ਨੂੰ ਕਾਰ ਦੀ ਫੇਟ ਵੱਜਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਅਜੇ ਕੁਮਾਰ ਵਾਸੀ ਪਿੰਡ ਬੀੜ ਕੌਲੀ ਵਜੋਂ ਹੋਈ ...

ਪੂਰੀ ਖ਼ਬਰ »

ਸਦਰ ਪੁਲਿਸ ਵਲੋਂ 2 ਕਿੱਲੋ ਅਫ਼ੀਮ ਸਣੇ ਇਕ ਗਿ੍ਫ਼ਤਾਰ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਇਕ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਕਰਕੇ ਇਕ ਵਿਅਕਤੀ ਨੂੰ 2 ਕਿੱਲੋ ਅਫ਼ੀਮ ਸਣੇ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਪ੍ਰੀਤ ਸਿੰਘ ਹਾਂਡਾ ਅਤੇ ਬਸੰਤਪੁਰਾ ...

ਪੂਰੀ ਖ਼ਬਰ »

ਡੀਜ਼ਲ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਖ਼ਿਲਾਫ਼ ਹੜਤਾਲ ਦਾ ਸੱਦਾ

ਸਮਾਣਾ, 22 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਸ੍ਰੀ ਗੁਰੂ ਤੇਗ ਬਹਾਦਰ ਟਰਾਂਸਪੋਰਟ ਵੈੱਲਫੇਅਰ ਸੁਸਾਇਟੀ ਦੀ ਬੈਠਕ ਨਵ-ਨਿਯੁਕਤ ਪ੍ਰਧਾਨ ਗੁਰਚਰਨ ਸਿੰਘ ਚੰਨਾ ਦੀ ਅਗਵਾਈ ਹੇਠ ਹੋਈ | ਬੈਠਕ ਦੌਰਾਨ ਡੀਜ਼ਲ ਅਤੇ ਪਟਰੋਲ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ...

ਪੂਰੀ ਖ਼ਬਰ »

24 ਹੋਰ ਵਿਅਕਤੀ ਆਏ ਕੋਰੋਨਾ ਦੀ ਲਪੇਟ 'ਚ, 2 ਮੌਤਾਂ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ ਦੇ 2 ਹੋਰ ਵਿਅਕਤੀਆਂ ਦੀ ਕੋਵਿਡ ਨਾਲ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰਨ ਦੇ ਨਾਲ 24 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਜਿਸ ਨਾਲ ਪਾਜ਼ੀਟਿਵ ਕੇਸਾਂ ਦੀ ਗਿਣਤੀ 48333 ਹੋ ਗਈ ਹੈ | ਜ਼ਿਲੇ੍ਹ 'ਚ ਹੁਣ ...

ਪੂਰੀ ਖ਼ਬਰ »

ਕੜਾਹ ਵਾਲੇ ਚੌਂਕ ਲਾਗੇ ਸੱਟਾ ਲਗਾਉਂਦੇ ਵਿਅਕਤੀ ਨੂੰ ਪੁਲਿਸ ਨੇ ਚੁੱਕਿਆ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸਥਾਨਕ ਕੜਾਹ ਵਾਲੇ ਚੌਂਕ ਲਾਗੇ ਸੱਟਾ ਲਗਾ ਰਹੇ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਸੱਟੇ ਦੇ 2640 ਰੁਪਏ ਬਰਾਮਦ ਹੋਏ ਹਨ | ਜਿਸ ਅਧਾਰ 'ਤੇ ਪੁਲਿਸ ਨੇ ...

ਪੂਰੀ ਖ਼ਬਰ »

ਬੱਸ ਕੰਡਕਟਰ ਨੂੰ ਫ਼ੋਟੋ ਕਾਪੀ ਪੁਲਿਸ ਟਿਕਟ ਦੇਣ ਵਾਲੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੋੜ)-ਅਰਬਨ ਅਸਟੇਟ ਪਟਿਆਲਾ ਤੋਂ ਬੱਸ ਚੜ੍ਹ ਕੇ ਕੰਡਕਟਰ ਵਲੋਂ ਟਿਕਟ ਮੰਗਣ 'ਤੇ ਉਸ ਨੂੰ ਪੁਲਿਸ ਟਿਕਟ ਦੀ ਫ਼ੋਟੋਕਾਪੀ ਦੇਣ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਵਿਅਕਤੀ ਦੀ ਪਹਿਚਾਣ ਵਿਕਾਸ ਗੋਇਲ ...

ਪੂਰੀ ਖ਼ਬਰ »

10 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ 'ਤੇ ਹਮਲਾ ਕਰਨ ਵਾਲੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ

ਪਾਤੜਾਂ, 22 ਜੂਨ (ਜਗਦੀਸ਼ ਸਿੰਘ ਕੰਬੋਜ)-ਪੁਲਿਸ ਪ੍ਰਤੀ ਲੋਕਾਂ ਦਾ ਆਮ ਕਹਿਣਾ ਹੈ ਕਿ ਪੁਲਿਸ ਕਈ ਸਾਲ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕਰਦੀ ਅਤੇ ਇਸ ਲਈ ਸਿਰਫ਼ ਪੁਲਿਸ ਨੂੰ ਹੀ ਕਸੂਰਵਾਰ ਦੱਸਿਆ ਜਾਂਦਾ ਰਿਹਾ ਹੈ | ਇੱਕ ਅਜਿਹਾ ਮਾਮਲਾ ਵੀ ਸਾਹਮਣੇ ਆਇਆ ਹੈ ਜਿਸ ਵਿਚ ...

ਪੂਰੀ ਖ਼ਬਰ »

2 ਧੜਿਆਂ 'ਚ ਲੜਾਈ ਦੇ ਮਾਮਲੇ ਵਿਚ ਪੁਲਿਸ ਵਲੋਂ 8 ਦੇ ਖ਼ਿਲਾਫ਼ ਕੇਸ ਦਰਜ

ਪਾਤੜਾਂ, 22 ਜੂਨ (ਖ਼ਾਲਸਾ)-ਪਿੰਡ ਖੇੜ੍ਹੀ ਨਗਾਈਆਂ ਵਿਖੇ 2 ਧੜਿਆਂ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਲੜਾਈ ਹੋ ਗਈ ਜਿਸ ਦੇ ਸਬੰਧ ਵਿਚ ਪੁਲਿਸ ਕੋਲ ਪਹੁੰਚੀਆਂ ਦੋਵਾਂ ਧਿਰਾਂ ਦੀਆਂ ਔਰਤਾਂ ਸਮੇਤ 8 ਦੇ ਖ਼ਿਲਾਫ਼ ਕੇਸ ਦਰਜ ਕਰਨ ਮਗਰੋਂ ਥਾਣਾ ਘੱਗਾ ਦੀ ਪੁਲਿਸ ਨੇ ਮਾਮਲੇ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਭਜਾਉਣ 'ਤੇ ਕੇਸ ਦਰਜ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਫੁਸਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਇਕ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੇ ਦਫ਼ਤਰ 'ਚ ਚੋਰੀ, ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 22 ਜੂਨ (ਜੀ.ਪੀ ਸਿੰਘ)-ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ ਸ਼ੰਭੂ ਕਲਾਂ ਦੇ ਦਫ਼ਤਰ 'ਚ ਚੋਰੀ ਹੋਣ ਤੇ ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰ ਅਨੁਸਾਰ ਜਗਵੀਰ ਸਿੰਘ ਵਾਸੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੋੜ)-ਪਿੰਡ ਰੱਖੜਾ ਨੇੜੇ ਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ | ਇਸ ਹਾਦਸੇ 'ਚ ਸਾਈਕਲ ਸਵਾਰ ਕਿ੍ਸ਼ਨ ਚੰਦ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਉਕਤ ਸ਼ਿਕਾਇਤ ਸੋਮਨਾਥ ਸ਼ਰਮਾ ਵਾਸੀ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਚੋਰੀ ਹੋਣ 'ਤੇ ਰਿਸ਼ਤੇਦਾਰ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੋੜ)-ਅਰਬਨ ਅਸਟੇਟ ਫ਼ੇਜ਼-2 'ਚ ਰਹਿਣ ਵਾਲੀ ਅੰਜਲੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਮਾਸੀ ਰਿਤੂ ਉਨ੍ਹਾਂ ਦੇ ਘਰ ਆਈ ਸੀ ਤੇ ਉਸ ਦੇ ਬੈੱਡ-ਰੂਮ 'ਚ ਗਈ ਸੀ | ਜਦੋਂ ਉਸ ਨੇ ਕੁੱਝ ਦਿਨਾਂ ਬਾਅਦ ਆਪਣੇ ਗਹਿਣੇ ਚੈੱਕ ਕੀਤੇ ਤਾਂ ...

ਪੂਰੀ ਖ਼ਬਰ »

ਨਿਗਰਾਨ ਇੰਜੀਨੀਅਰ ਦੇ ਦਫ਼ਤਰ ਦੇ ਬਾਹਰ ਫ਼ੀਲਡ ਕਾਮਿਆਂ ਦਾ ਪੱਕਾ ਮੋਰਚਾ ਜਾਰੀ

ਪਟਿਆਲਾ, 22 ਜੂਨ (ਗੁਰਵਿੰਦਰ ਸਿੰਘ ਔਲਖ)-ਪੀ.ਡਬਲਿਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜੋਨ ਪਟਿਆਲਾ ਵਲੋਂ ਨਿਗਰਾਨ ਇੰਜੀਨੀਅਰ ਭਾਖੜਾ ਮੇਨ ਲਾਈਨ ਦੇ ਦਫ਼ਤਰ ਦੇ ਬਾਹਰ ਪੱਕਾ ਮੋਰਚਾ ਜਾਰੀ ਰਿਹਾ | ਇਸ ਮੌਕੇ ਪ੍ਰਕਾਸ਼ ਸਿੰਘ ਗੰਡਾ ਖੇੜੀ, ਵਿਪਨ ਪ੍ਰਸਾਦ, ...

ਪੂਰੀ ਖ਼ਬਰ »

ਹਰਮਨਪ੍ਰੀਤ ਸਿੰਘ ਭੁੱਲਰ ਯੂਥ ਕਾਂਗਰਸ ਪਟਿਆਲਾ ਰੂਰਲ ਤੋਂ ਵਾਈਸ ਪ੍ਰਧਾਨ ਨਿਯੁਕਤ

ਪਟਿਆਲਾ, 22 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਮੋਹਿਤ ਮਹਿੰਦਰਾ ਦੀ ਸਰਪ੍ਰਸਤੀ ਹੇਠ ਅਤੇ ਉੱਘੇ ਸਮਾਜ ਸੇਵੀ ਗੁਲਾਬ ਰਾਏ ਗਰਗ ਸਦਕਾ ਹਰਮਨਪ੍ਰੀਤ ਸਿੰਘ ਭੁੱਲਰ ਨੂੰ ਯੂਥ ਕਾਂਗਰਸ ਪਟਿਆਲਾ ਰੂਰਲ ਤੋਂ ਵਾਈਸ ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਰਜਵਾਹੇ ਦੇ ਕੰਮਾਂ 'ਚ ਬੇਹਦ ਊਣਤਾਈਆਂ-ਚੰਦੂਮਾਜਰਾ

ਸਨੌਰ, 22 ਜੂਨ (ਸੁਖਵਿੰਦਰ ਸਿੰਘ ਸੋਖਲ)-ਸਨੌਰ ਹਲਕਾ ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਅੱਜ ਨਵੇਂ ਬਣੇ ਰਜਵਾਹੇ ਬੋਲੜ ਤੋਂ ਬੋਸਰ ਰੋਡ ਪੁੱਜੇ | ਉਨ੍ਹਾਂ ਆਖਿਆ ਕਿ ਪਿੰਡਾ ਦੇ ਕਿਸਾਨ ਪ੍ਰੇਸ਼ਾਨ ਹਨ ਕਿ ਵਿਭਾਗ ਵਲੋਂ ਪਹਿਲਾਂ ਨਾਲੋਂ ਪਾਣੀ ਘੱਟ ਕਰ ਦਿੱਤਾ ਹੈ ...

ਪੂਰੀ ਖ਼ਬਰ »

ਰੈਸਟੋਰੈਟਾਂ/ਹੋਟਲਾਂ, ਕੈਫ਼ੇ, ਢਾਬਿਆਂ ਦੇ ਸਟਾਫ਼ ਦੇ ਟੀਕਾਕਰਨ ਦੀ ਪਹਿਲੀ ਡੋਜ਼ ਦੀ ਚੈਕਿੰਗ ਅੱਜ ਤੋਂ

ਪਟਿਆਲਾ, 22 ਜੂਨ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਪਣੀ ਹਾਲੀਆਂ ਹੁਕਮਾਂ ਨਾਲ ਅੱਧੀ ਸਮਰੱਥਾ ਨਾਲ ਖੋਲ੍ਹੇ ਗਏ ਰੈਸਟੋਰੈਟਾਂ/ਹੋਟਲਾਂ, ਕੈਫ਼ੇ, ਫਾਸਟ ਫੂਡ ਆਊਟਲੇਟ, ਢਾਬਿਆਂ, ਜ਼ਿੰਮਾ ਅਤੇ ਸਿਨਮਿਆਂ ਦੇ ਸਟਾਫ਼ ਦੀ ਟੀਕਾਕਰਨ ਦੀ ਪਹਿਲੀ ਡੋਜ਼ ਦੀ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝੇ ਮੋਰਚੇ ਨੂੰ ਸਿੱਖਿਆ ਮੰਤਰੀ ਨੇ ਲਾਇਆ ਮੁੜ ਲਾਰਾ, 30 ਨੂੰ ਮੋਤੀ ਮਹਿਲ ਦਾ ਘਿਰਾਓ

ਪਟਿਆਲਾ, 22 ਜੂਨ (ਧਰਮਿੰਦਰ ਸਿੰਘ ਸਿੱਧੂ)-ਪਿਛਲੀ 8 ਜੂਨ ਨੂੰ ਮੋਤੀ ਮਹਿਲ ਕੋਲ ਪੁਲਿਸ ਦੀਆਂ ਡਾਂਗਾਂ ਦਾ ਸ਼ਿਕਾਰ ਹੋਏ, 31 ਦਸੰਬਰ ਤੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਸੰਗਰੂਰ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਸਥਾਨਕ ਰੈਸਟ ...

ਪੂਰੀ ਖ਼ਬਰ »

ਪਤਨੀ ਦੀ ਮੌਤ ਦੇ ਮਾਮਲੇ 'ਚ ਪਤੀ ਗਿ੍ਫ਼ਤਾਰ

ਸਮਾਣਾ, 22 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਬੀਤੇ ਦਿਨੀਂ ਪਿੰਡ ਤੁਲੇਵਾਲ ਵਿਖੇ ਦੋ ਬੱਚਿਆਂ ਦੀ ਮਾਂ ਰਸਪਿੰਦਰ ਕੌਰ ਦੀ ਹੋਈ ਸ਼ੱਕੀ ਹਾਲਤ 'ਚ ਮੌਤ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਵਲੋਂ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ | ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 25 ਨੂੰ

ਨਾਭਾ, 22 ਜੂਨ (ਕਰਮਜੀਤ ਸਿੰਘ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਸੰਗਤਾਂ ਵਲੋਂ ਮਿੱਸੇ ਪਰਸਾਦੇ, ਮੱਖਣ ਲੱਸੀ ਅਤੇ ਪਿਆਰ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ ਦੀ ਮਨਿਸਟ੍ਰੀਅਲ ਯੂਨੀਅਨ ਦੀ ਹੋਈ ਚੋਣ

ਪਟਿਆਲਾ, 22 ਜੂਨ (ਗੁਰਵਿੰਦਰ ਸਿੰਘ ਔਲਖ)-ਅੱਜ ਮੈਡੀਕਲ ਖੋਜ ਅਤੇ ਸਿੱਖਿਆ ਵਿਭਾਗ ਪੰਜਾਬ ਪਟਿਆਲਾ ਜ਼ਿਲ੍ਹੇ ਦੀ ਮਨਿਸਟ੍ਰੀਅਲ ਯੂਨੀਅਨ ਦੀ ਚੋਣ ਕੀਤੀ ਗਈ | ਜਿਸ ਵਿਚ ਖੋਜ ਅਤੇ ਮੈਡੀਕਲ ਅਧੀਨ ਆਉਂਦੀਆਂ ਸਾਰੀਆਂ ਸੰਸਥਾਵਾਂ ਦੇ ਸਮੂਹ ਸਟਾਫ਼ ਨੇ ਹਿੱਸਾ ਲਿਆ ਅਤੇ ਸਰਬ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਸਮਾਣਾ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਸਮਾਣਾ, 22 ਜੂਨ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਮਿਲੇਨੀਅਮ ਵਰਲਡ ਸਕੂਲ ਸਮਾਣਾ ਵਿਖੇ ਆਨਲਾਇਨ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਕੈਂਪ 'ਚ ਬੱਚਿਆਂ ਨੂੰ ਭੋਲੀ ਨੇ ਵੱਖ-ਵੱਖ ਆਸਨਾਂ ਦੇ ਲਾਭ ਸਮਝਾਏ | ਕੈਂਪ 'ਚ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ...

ਪੂਰੀ ਖ਼ਬਰ »

ਪਤਨੀ ਦੀ ਮੌਤ ਦੇ ਮਾਮਲੇ 'ਚ ਪਤੀ ਗਿ੍ਫ਼ਤਾਰ

ਸਮਾਣਾ, 22 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਬੀਤੇ ਦਿਨੀਂ ਪਿੰਡ ਤੁਲੇਵਾਲ ਵਿਖੇ ਦੋ ਬੱਚਿਆਂ ਦੀ ਮਾਂ ਰਸਪਿੰਦਰ ਕੌਰ ਦੀ ਹੋਈ ਸ਼ੱਕੀ ਹਾਲਤ 'ਚ ਮੌਤ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਵਲੋਂ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ | ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਪਟਵਾਰੀਆਂ ਨੇ ਵਾਧੂ ਸਰਕਲਾਂ ਦਾ ਕੰਮ ਛੱਡਿਆ

ਸਮਾਣਾ, 22 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਸੂਬਾ ਸਰਕਾਰ ਵਲੋਂ ਪਟਵਾਰੀਆਂ ਤੇ ਕਾਨੂੰਨਗੋ ਦੀਆਂ ਮੰਗਾਂ ਨਾ ਮੰਨਣ ਅਤੇ ਵਿੱਤ ਮੰਤਰੀ ਦੇ ਅੜੀਅਲ ਰਵੱਈਏ ਕਾਰਨ ਲੰਮੇ ਸਮੇਂ ਤੋਂ ਸੰਘਰਸ਼ ਵਿੱਢੀ ਬੈਠੇ ਪਟਵਾਰੀਆਂ ਤੇ ਕਾਨੂੰਨਗੋ ਵਲੋਂ ਦੀ ਪਟਵਾਰ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਕੁੁੱਟਮਾਰ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੋੜ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੇ ਤੇਜਿੰਦਰ ਮਹਿਤਾ ਦੀ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਤੇਜਿੰਦਰ ਮਹਿਤਾ ਨੇ ਦੱਸਿਆ ਕਿ ਕੱਲ੍ਹ ਰਾਤੀ ਦੋ ਵਿਅਕਤੀ ਇਸ ਦੇ ਘਰ ਦੇ ਬਾਹਰ ਰੋਲਾ ਪਾ ਰਹੇ ਸੀ ...

ਪੂਰੀ ਖ਼ਬਰ »

ਮੰਗਾਂ ਦੇ ਹੱਕ 'ਚ ਜੂਨੀਅਰ ਇੰਜੀਨੀਅਰ ਸੰਘਰਸ਼ ਕਰਨਗੇ ਤਿੱਖਾ

ਪਟਿਆਲਾ, 22 ਜੂਨ (ਅ.ਸ. ਆਹਲੂਵਾਲੀਆ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼, ਪੰਜਾਬ ਰਾਜ ਬਿਜਲੀ ਬੋਰਡ ਵਲੋਂ ਜੂਨੀਅਰ ਇੰਜੀਨੀਅਰਜ਼ ਤੋਂ ਵਧੀਕ ਸਹਾਇਕ ਇੰਜੀਨੀਅਰ (ਜੇ.ਈ.-1) ਦੀਆਂ ਤਰੱਕੀਆਂ ਵਿਚ ਹੋ ਰਹੀ ਬੇਲੋੜੀ ਦੇਰੀ ਦੀ ਸਖ਼ਤ ਨਿਖੇਧੀ ਕੀਤੀ ਗਈ | ਤਰੱਕੀਆਂ ਨਾ ਹੋਣ ਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦੀ ਮਨੇਜਮੈਂਟ ਨਾਲ ਬਿਜਲੀ ਮੁਲਜ਼ਮ ਏਕਤਾ ਮੰਚ ਪੰਜਾਬ ਦੀ ਮੀਟਿੰਗ ਅੱਜ ਹੋਵੇਗੀ-ਮਨਜੀਤ ਸਿੰਘ ਚਾਹਲ

ਪਟਿਆਲਾ, 22 ਜੂਨ (ਅ.ਸ. ਆਹਲੂਵਾਲੀਆ)-ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੀ ਮਨੇਜਮੈਂਟ ਨਾਲ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਮੁਲਾਜ਼ਮ ਮੰਗਾਂ ਸਬੰਧੀ ਮੀਟਿੰਗ 23 ਜੂਨ ਨੂੰ ਪਟਿਆਲਾ ਵਿਖੇ ਹੋਵੇਗੀ | ਮੰਚ ਦੇ ਕਨਵੀਨਰ ਹਰਭਜਨ ਸਿੰਘ ਪਿਲਖਣੀ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦਾ ਸਮਾਂ ਵਧਾਉਣ ਦੀ ਮੰਗ

ਪਟਿਆਲਾ, 22 ਜੂਨ (ਅ.ਸ. ਆਹਲੂਵਾਲੀਆ)-ਪਿਛਲੇ ਦਿਨੀਂ ਪੰਜਾਬ ਭਰ 'ਚ ਆਏ ਭਾਰੀ ਝਖੜ ਤੂਫ਼ਾਨ ਨਾਲ ਬਿਜਲੀ ਦੇ ਖੰਭਿਆਂ, ਟਰਾਂਸਫ਼ਾਰਮਰਾਂ ਅਤੇ ਤਾਰਾਂ ਨੂੰ ਭਾਰੀ ਨੁਕਸਾਨ ਪੁੱਜਣ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਜਿੱਥੇ ਵੱਡਾ ਆਰਥਿਕ ਨੁਕਸਾਨ ਹੋਇਆ ਹੈ | ...

ਪੂਰੀ ਖ਼ਬਰ »

ਯੋਗਾ ਹਰ ਉਮਰ ਦੇ ਵਿਅਕਤੀ ਲਈ ਜ਼ਰੂਰੀ ਹੈ-ਕਪੂਰ ਚੰਦ ਬਾਂਸਲ

ਸਮਾਣਾ, 22 ਜੂਨ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਕੌਮਾਂਤਰੀ ਯੋਗਾ ਦਿਵਸ ਮੌਕੇ 'ਕਲੀਨ ਐਂਡ ਗਰੀਨ ਪਾਰਕ ਕਲੱਬ' ਵਲੋਂ ਕਰਵਾਏ ਜਾ ਰਹੇ ਯੋਗਾ ਕੈਂਪ ਦੇ ਦੂਜੇ ਦਿਨ ਦੇ ਮਹਿਮਾਨ ਵਜੋਂ ਪਹੁੰਚੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਕਿਹਾ ਹੈ ਕਿ ਅੱਜ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੂੰ 35 ਹਜਾਰ ਅੱਤਵਾਦ ਪੀੜਤ ਹਿੰਦੂਆਂ ਨੂੰ ਵੀ ਰਾਹਤ ਦੇਣ ਦਾ ਧਿਆਨ ਕਦੇ ਕਿਉਂ ਨਹੀਂ ਆਇਆ-ਗੁਪਤਾ

ਪਟਿਆਲਾ, 22 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਅੱਜ ਕੀਤੀ ਇਕ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਹ ਜ਼ੋਰਦਾਰ ਮੰਗ ਕਰਦੇ ਹਨ ਕਿ ਜਿਸ ਤਰ੍ਹਾਂ ਉਨ੍ਹਾਂ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਹੋਈ

ਪਟਿਆਲਾ, 22 ਜੂਨ (ਧਰਮਿੰਦਰ ਸਿੰਘ ਸਿੱਧੂ)-ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਪਿੰਡ ਮਲੋ ਮਾਜਰਾ ਗੁਰਦੁਆਰਾ ਸਾਹਿਬ, ਨੇੜੇ ਪਸਿਆਣਾ ਨਹਿਰ ਦੇ ਪੁਲ ਵਿਖੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਕਾਰ ਦਾ ਸ਼ੀਸ਼ਾ ਤੋੜ ਕੇ ਡੇਢ ਲੱਖ ਚੋਰੀ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੋੜ)-ਮੋਦੀ ਕਾਲਜ ਨੇੜੇ ਖੜ੍ਹੀ ਕੀਤੀ ਇਕ ਕਾਰ ਦਾ ਸ਼ੀਸ਼ਾ ਤੋੜ ਕੇ ਕੋਈ ਡੇਢ ਲੱਖ ਚੋਰੀ ਕਰਕੇ ਲੈ ਗਿਆ ਹੈ | ਇਹ ਚੋਰੀ ਦੀ ਸ਼ਿਕਾਇਤ ਸਰਬਪ੍ਰੀਤ ਸਿੰਘ ਵਾਸੀ ਪਟਿਆਲਾ ਨੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਦੱਸਿਆ ਕਿ ਉਸ ਨੇ 18 ਜੂਨ ਨੂੰ ...

ਪੂਰੀ ਖ਼ਬਰ »

ਰਜਿੰਦਰ ਸਿੰਘ ਚਹਿਲ ਕਾਲਜ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਪਟਿਆਲਾ, 22 ਜੂਨ (ਗੁਰਵਿੰਦਰ ਸਿੰਘ ਔਲਖ)-ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਕਲਿਆਣ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਵਿਚ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਕਾਲਜ ਦੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਡਾ. ਹੁਕਮ ਚੰਦ ਰਾਜਪਾਲ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਸਮਾਣਾ, 22 ਜੂਨ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ ਦੇ ਪਿ੍ੰਸੀਪਲ ਡਾ. ਜਤਿੰਦਰ ਦੇਵ ਦੀ ਅਗਵਾਈ 'ਚ ਸੋਗ ਬੈਠਕ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹਿੰਦੀ ਵਿਭਾਗ ਦੇ ਸਾਬਕਾ ਮੁਖੀ ਡਾ. ਹੁਕਮ ਚੰਦ ਰਾਜਪਾਲ ਦੇ ਅਕਾਲ ਚਲਾਨੇ 'ਤੇ ਅਫ਼ਸੋਸ ...

ਪੂਰੀ ਖ਼ਬਰ »

ਸੁਖਬੀਰ ਬਾਦਲ ਵਲੋਂ ਕੋਹਲੀ ਪਰਿਵਾਰ ਨੂੰ ਮਿਲਿਆ ਥਾਪੜਾ

ਪਟਿਆਲਾ, 22 ਜੂਨ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਸ਼ਹਿਰ 'ਚ ਅਕਾਲੀ ਦਲ ਦੀ ਰੀਡ ਦੀ ਹੱਡੀ ਮੰਨੇ ਜਾਂਦੇ ਕੋਹਲੀ ਪਰਿਵਾਰ ਨੂੰ ਮੁੜ ਥਾਪੜਾ ਦੇ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

5 ਅਧਿਆਪਕ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ

ਪਟਿਆਲਾ, 22 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੀਆਂ 5 ਅਧਿਆਪਕ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ | ਅੱਜ ਇੱਥੇ ਪਟਿਆਲਾ ਮੀਡੀਆ ਕਲੱਬ ਵਿਚ ਇਕ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

5 ਅਧਿਆਪਕ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ

ਪਟਿਆਲਾ, 22 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੀਆਂ 5 ਅਧਿਆਪਕ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ | ਅੱਜ ਇੱਥੇ ਪਟਿਆਲਾ ਮੀਡੀਆ ਕਲੱਬ ਵਿਚ ਇਕ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਮੈਡੀਕਲ ਡੈਂਟਲ ਡਾਕਟਰਾਂ ਨੇ ਰੋਸ ਵਜੋਂ ਤਨਖ਼ਾਹ ਕਮਿਸ਼ਨ ਦਾ ਪੁਤਲਾ ਸਾੜਿਆ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੋੜ)-ਛੇਵੇਂ ਤਨਖ਼ਾਹ ਕਮਿਸ਼ਨ ਦੀ ਸਰਕਾਰੀ ਡਾਕਟਰਾਂ ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਮੌਜੂਦਾ ਰਿਪੋਰਟ ਤੋਂ ਨਾਰਾਜ਼ ਪਟਿਆਲਾ ਅਤੇ ਅੰਮਿ੍ਤਸਰ ਮੈਡੀਕਲ ਅਤੇ ਡੈਂਟਲ ਕਾਲਜਾਂ ਵਿਚ ਕੰਮ ਕਰ ਰਹੇ ਡਾਕਟਰਾਂ ਵਲੋਂ ਇਸ ਦੇ ਵਿਰੋਧ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਪਟਿਆਲਾ, 22 ਜੂਨ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ, ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਯੋਗਾ ਦੇ ਵੱਖ ਵੱਖ ਆਸਨ ਕੀਤੇ ਜਿਨ੍ਹਾਂ ਵਿਚ ਪਦਮ ਆਸਨ, ਤਾੜ ਆਸਨ, ਵਜਰ ਆਸਨ ਅਤੇ ਕਈ ਹੋਰ ਕਿਸਮਾਂ ਦੇ ਆਸਨ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਨਾਲ ਹੋਈ ਪੈਨਲ ਮੀਟਿੰਗ 'ਚ ਬੇਰੁਜ਼ਗਾਰ ਅਧਿਆਪਕਾਂ ਨੂੰ ਮੁੜ ਮਿਲਿਆ ਲਾਰਾ- ਯੂਨੀਅਨ

ਪਟਿਆਲਾ, 22 ਜੂਨ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸੁਰਿੰਦਰਪਾਲ ਵਲੋਂ ਸਿਖਰ ਦੀ ਗਰਮੀ 'ਚ ਟਾਵਰ 'ਤੇ ਮਰਨ ਵਰਤ ਸ਼ੁਰੂ ਕੀਤਾ ਗਿਆ ਜੋ ਕਿ ਅੱਜ ਤੀਜੇ ਦਿਨ 'ਚ ਦਾਖਿਲ ਹੋ ਚੁੱਕਿਆ ਹੈ | ...

ਪੂਰੀ ਖ਼ਬਰ »

ਅਕਾਲੀ ਆਗੂਆਂ 'ਤੇ ਮਾਮਲੇ ਦਰਜ ਕਰਕੇ ਕਾਂਗਰਸ ਆਵਾਜ਼ ਨਹੀਂ ਦਬਾ ਸਕਦੀ-ਕੋਹਲੀ

ਪਟਿਆਲਾ, 22 ਜੂਨ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਅਕਾਲੀ ਦਲ-ਬਸਪਾ ਗੱਠਜੋੜ ਨੂੰ ਜਿੱਥੇ ਇਤਿਹਾਸਕ ਕਰਾਰ ਦਿੱਤਾ, ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX