ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫਰੀਦਕੋਟ

ਨਿਗੁਣੀ ਤਨਖ਼ਾਹ ਕਾਰਨ ਖ਼ੁਦਕੁਸ਼ੀ ਕਰ ਚੁੱਕੇ ਅਧਿਆਪਕ ਦੀ ਪਤਨੀ ਨੇ ਮੰਗਿਆ ਵਿਧਾਇਕਾਂ ਦੇ ਪੁੱਤਰਾਂ ਵਾਂਗ 'ਤਰਸ' ਰੁਜ਼ਗਾਰ

ਮੰਡੀ ਕਿੱਲਿਆਂਵਾਲੀ, 22 ਜੂਨ (ਇਕਬਾਲ ਸਿੰਘ ਸ਼ਾਂਤ)-ਦੋ ਕਰੋੜਪਤੀ ਵਿਧਾਇਕਾਂ ਦੇ ਘਰ ਪੁੱਜੇ ਸਿਆਸੀ 'ਤਰਸ' ਰੁਜ਼ਗਾਰ ਨੇ ਸੂਬੇ ਦੇ ਘਰ-ਘਰ ਵਿਚੋਂ ਉੱਠ ਰਹੇ ਅਸਲ ਹੱਕਦਾਰਾਂ ਦੀ ਆਵਾਜ਼ ਨੇ ਮੋਤੀਆਂ ਵਾਲੀ ਸਰਕਾਰ ਨੂੰ ਜਨਤਕ ਕਟਹਿਰੇ 'ਚ ਲਿਆ ਖੜ੍ਹਾ ਕਰ ਦਿੱਤਾ ਹੈ | ਨਿਗੂਣੀ ਤਨਖ਼ਾਹ ਕਰਕੇ ਬੀਤੀ 21 ਅਪੈ੍ਰਲ ਨੂੰ ਖ਼ੁਦਕੁਸ਼ੀ ਕਰ ਗਏ ਠੇਕਾ ਆਧਾਰਤ ਐੱਸ. ਟੀ. ਆਰ ਵਲੰਟੀਅਰ ਵਿਜੈ ਕੁਮਾਰ ਸ਼ਰਮਾ ਦੀ ਪਤਨੀ ਸਰੋਜ ਬਾਲਾ ਨੇ ਮੁੱਖ ਅਮਰਿੰਦਰ ਸਿੰਘ ਤੋਂ ਵਿਧਾਇਕਾਂ ਦੇ ਪੁੱਤਰਾਂ ਵਾਂਗ ਤਰਸ ਦੇ ਆਧਾਰ 'ਤੇ ਨੌਕਰੀ ਮੰਗ ਲਈ ਹੈ | ਸਰਕਾਰੀ ਪ੍ਰਾਇਮਰੀ ਸਕੂਲ ਲਾਲਬਾਈ-2 ਵਿਖੇ ਤਾਇਨਾਤ ਵਿਜੈ ਕੁਮਾਰ ਨੂੰ ਸਿਰਫ਼ ਛੇ ਹਜ਼ਾਰ ਤਨਖ਼ਾਹ ਮਿਲਦੀ ਸੀ | ਦਸ ਵਰਿ੍ਹਆਂ ਦੀ ਕੱਚੀ ਸਰਕਾਰੀ ਨੌਕਰੀ ਵਿਚ ਦੋ ਸੌ ਰੁਪਏ ਦਿਹਾੜੀ ਪੱਲੇ ਪੈਣ 'ਤੇ ਆਰਥਿਕ ਪ੍ਰੇਸ਼ਾਨੀ ਵਿਚ ਰਹਿੰਦਾ ਸੀ | ਉਸ ਨੇ ਜ਼ਿੰਦਗੀ ਜਿਊਣ ਨਾਲੋਂ ਮੌਤ ਨੂੰ ਜ਼ਿਆਦਾ ਬਿਹਤਰ ਸਮਝਿਆ | ਉਸ ਨੇ ਖ਼ੁਦਕੁਸ਼ੀ ਨੋਟ 'ਚ ਘੱਟ ਤਨਖ਼ਾਹ ਨੂੰ ਜ਼ਿੰਮੇਵਾਰ ਦੱਸਿਆ ਸੀ | ਉਸ ਨੇ ਖ਼ੁਦਕੁਸ਼ੀ ਨੋਟ ਵਿਚ ­ਘੱਟ ਤਨਖ਼ਾਹ 'ਚ ਤਿੰਨ-ਤਿੰਨ ਧੀਆਂ ਦੇ ਪਾਲਣ-ਪੋਸ਼ਣ ਨਾ ਕਰ ਸਕਣ ਦਾ ਦੁਖੜਾ ਸੁਣਾਉਂਦੇ ਲਿਖਿਆ ਸੀ ਕਿ 'ਉਹ ਹੁਣ ਸਰਕਾਰ ਹੱਥੋਂ ਹਾਰ ਗਿਆ ਹੈ | ਇਸ ਕਰਕੇ ਘਾਤਕ ਕਦਮ ਉਠਾ ਰਿਹਾ ਹੈ |' ਖ਼ੁਦਕੁਸ਼ੀ ਨੋਟ ਵੀ ਅਸ਼ੋਕ ਦੀ ਬਦਕਿਸਮਤੀ ਵਾਂਗ ਵੱਟੇ ਖਾਤੇ ਹੀ ਪੈ ਗਿਆ | ਡੈਮੋਕ੍ਰੇਟਿਕ ਟੀਚਰ ਫ਼ਰੰਟ ਨੇ ਪੰਜਾਬ ਸਰਕਾਰ ਤੋਂ ਵਿਜੇ ਕੁਮਾਰ ਦੀ ਮੌਤ ਲਈ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ ਤੇ ਘਰ ਦੇ ਇਕ ਜੀਅ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ ਸੀ, ਜਿਸ ਨੂੰ ਕਿਸੇ ਪੱਖੋਂ ਨਹੀਂ ਗੌਲਿਆ ਗਿਆ | ਹੁਣ ਉਸ ਦੀ ਵਿਧਵਾ ਪਤਨੀ ਲਈ ਨਾਬਾਲਗ ਤਿੰਨ ਧੀਆਂ ਦਾ ਪਾਲਣ-ਪੋਸ਼ਣ ਵੱਡਾ ਸੁਆਲ ਬਣਿਆ ਪਿਆ ਹੈ | ਸਰੋਜ ਬਤੌਰ ਆਸ਼ਾ ਵਰਕਰ ਆਰਜ਼ੀ ਕੰਮ ਕਰਦੀ ਸੀ, ਉੱਥੇ ਸਿਰਫ਼ ਸੱਤ ਅੱਠ ਸੌ ਪ੍ਰਤੀ ਮਹੀਨਾ ਮਿਹਨਤਾਨਾ ਮਿਲਦਾ ਸੀ | ਅੱਜ-ਕੱਲ੍ਹ ਘਰਾਂ 'ਚ ਰੋਟੀਆਂ ਅਤੇ ਕੰਮ ਕਰਕੇ ਬੱਚੀਆਂ ਦਾ ਢਿੱਡ ਪਾਲਣ ਦੀ ਕੋਸ਼ਿਸ਼ 'ਚ ਜੁਟੀ ਹੈ | ਸਰੋਜ ਬਾਲਾ ਦਾ ਕਹਿਣਾ ਹੈ ਕਿ ਜਦੋਂ ਸਭ ਦੀਆਂ ਵੋਟਾਂ ਦਾ ਵਜ਼ਨ ਬਰਾਬਰ ਹੈ ਤਾਂ ਨੌਕਰੀਆਂ ਵਿਚ ਵਰਗਾਂ ਅਤੇ ਤਨਖ਼ਾਹਾਂ ਦੇ ਨਾਲ-ਨਾਲ ਭੀੜ 'ਚ ਘਿਰੇ ਲੋਕਾਂ ਲਈ ਤਰਸ ਵਿਚ ਵਖਰੇਵੇਂ ਕਿਉਂ ਰੱਖੇ ਜਾਂਦੇ ਹਨ | ਸਰੋਜ ਬਾਲਾ ਦਾ ਇਹ ਵਾਜਬ ਸੁਆਲ ਸਿਸਵਾਂ ਫਾਰਮ ਹਾਊਸ ਦੀਆਂ ਉੱਚੀਆਂ ਸਿਆਸੀ ਕੰਧਾਂ ਦੀ ਅੰਦਰਲੀ ਫ਼ਿਜ਼ਾ ਨੂੰ ਝੰਜੋੜ ਕੇ ਹੱਕਦਾਰਾਂ ਪ੍ਰਤੀ ਤਰਸ ਦੇ ਬੰਦ ਦਰਵਾਜ਼ਿਆਂ ਬਾਰੇ ਸਿੱਧਾ ਜਵਾਬ ਮੰਗ ਰਿਹਾ | ਸਰੋਜ ਬਾਲਾ ਪੁੱਛਦੀ ਹੈ ਕਿ ਸਰਕਾਰ ਦੀ ਨਜ਼ਰ ਵਿਚ ਅਮੀਰ ਵਿਧਾਇਕਾਂ ਦੇ ਪੁੱਤਰ ਜ਼ਿਆਦਾ ਲੋੜਵੰਦ ਹਨ, ਤਾਂ ਉਹ ਕਿਹੜੇ ਜਿਉਂਦੇ ਰੱਬ ਦੀ ਚੌਖਟ 'ਤੇ ਮੱਥਾ ਰਗੜੇ ਕਿ ਵਿਧਾਇਕਾਂ ਦੇ ਪੁੱਤਰਾਂ ਵਾਂਗ ਉਸ ਦੇ ਮਾੜੇ ਭਾਗਾਂ 'ਚ ਤਰਸ ਵਾਲਾ ਅਸ਼ੀਰਵਾਦ ਪੈ ਜਾਵੇ | ਸਰੋਜ ਨੇ ਮੁੱਖ ਮੰਤਰੀ ਤੋਂ ਸਰਕਾਰੀ ਨੌਕਰੀ ਦੀ ਮੰਗ ਕਰਦੇ ਕਿਹਾ ਕਿ ਉਸ ਦੀ ਪਤੀ ਦੀ ਮਾੜੇ ਸਰਕਾਰੀ ਸਿਸਟਮ ਕਰਨ ਮੌਤ ਹੋਈ ਹੈ | ਇਸ ਕਰਕੇ ਉਸ ਦਾ ਪਰਿਵਾਰ ਸਰਕਾਰੀ ਨੌਕਰੀ ਦਾ ਹੱਕਦਾਰ ਹੈ | ਉਹ ਅੱਜ ਲੰਬੀ ਕੱਚੇ ਅਧਿਆਪਕਾਂ ਦੇ ਹੱਕ 'ਚ ਸੰਘਰਸ਼ 'ਚ ਹਿੱਸਾ ਲੈਣ ਪੁੱਜੀ ਹੋਈ ਸੀ | ਜੱਗ-ਜ਼ਾਹਰ ਹੈ ਕਿ ਵਿਧਾਇਕ ਪੁੱਤਰਾਂ ਨੂੰ ਸਰਕਾਰੀ ਫੀਤੀਆਂ ਲਗਾਉਣ 'ਤੇ ਸੂਬਾ ਸਰਕਾਰ ਜਨਤਕ ਤੌਰ 'ਤੇ ਘਿਰ ਚੁੱਕੀ ਹੈ | ਅਦਾਲਤ 'ਚ ਪਟੀਸ਼ਨ ਵੀ ਦਾਇਰ ਹੋ ਚੁੱਕੀ ਹੈ | ਵਿਧਾਇਕ ਪੁੱਤਰਾਂ ਦੀਆਂ ਨੌਕਰੀਆਂ 'ਤੇ ਸਰਕਾਰੀ ਇਤਰਾਜ਼ ਲੱਗਣ ਦੀਆਂ ਕਨਸੋਆਂ ਵੀ ਹਨ | ਸਰੋਜ ਬਾਲਾ ਜਿਹੇ ਸੈਂਕੜੇ ਪਰਿਵਾਰ ਹਨ, ਜਿਹੜੇ ਤਰਸ ਨੀਤੀ ਦੇ ਹੱਕਦਾਰ ਹਨ | ਵਿਜੈ ਕੁਮਾਰ ਦਾ ਪਰਿਵਾਰ ਕਿਸੇ ਅਮੀਰ ਵਿਧਾਨਕਾਰ ਦੀ ਪੌਦ ਨਾ ਹੋਣ ਕੈਪਟਨ ਸਰਕਾਰ ਦੇ ਪੈਰਾਮੀਟਰ 'ਤੇ ਨਹੀਂ ਆਇਆ | ਡੈਮੋਕ੍ਰੇਟਿਕ ਟੀਚਰ ਫ਼ਰੰਟ ਦੇ ਆਗੂ ਕੁਲਦੀਪ ਸ਼ਰਮਾ, ਜਸਵਿੰਦਰ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਘਰ-ਘਰ ਰੁਜ਼ਗਾਰ ਦਾ ਵਾਅਦਾ ਕਰਕੇ ਸਿਰਫ਼ ਆਪਣੇ ਚਹੇਤਿਆਂ ਨੂੰ ਨੌਕਰੀਆਂ ਪਰੋਸ ਕੇ ਦੇ ਰਹੀ ਹੈ, ਜਦੋਂਕਿ ਸਰੋਜ ਬਾਲਾ ਜਿਹੇ ਅਸਲ ਹੱਕਦਾਰ ਜ਼ਿੰਦਗੀ ਦੀਆਂ ਕਿੱਲਤ ਨਾਲ ਜੂਝਦੇ ਹੋਏ ਨਰਕਤੁੱਲ ਜੀਵਨ ਬਤੀਤ ਕਰ ਰਹੇ ਹਨ |

ਮਨਿਸਟੀਰੀਅਲ ਕਾਮਿਆਂ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਰੋਸ ਰੈਲੀ

ਫ਼ਰੀਦਕੋਟ, 22 ਜੂਨ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵਲੋਂ ਸੂਬਾ ਬਾਡੀ ਦੇ ਫ਼ੈਸਲੇ ਅਨੁਸਾਰ ਸਮੂਹ ਦਫ਼ਤਰਾਂ ਦੇ ਦਫ਼ਤਰੀ ਕਾਮਿਆ ਵਲੋਂ ਹਾਜ਼ਰੀ ਲਗਾਉਣ ਉਪਰੰਤ ਦਫ਼ਤਰਾਂ ਵਿਚੋਂ ਵਾਕ-ਆਊਟ ਕਰਕੇ ਡੀ. ਸੀ ਦਫ਼ਤਰ ਦੇ ਸਾਹਮਣੇ ਵਿਸ਼ਾਲ ...

ਪੂਰੀ ਖ਼ਬਰ »

ਕਿਸਾਨਾਂ ਨੇ ਮਲੋਟ-ਸ੍ਰੀ ਮੁਕਤਸਰ ਸਾਹਿਬ ਮਾਰਗ 'ਤੇ ਲਗਾਇਆ ਜਾਮ

ਮਲੋਟ, 22 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਫ਼ਸਲ ਦੀ ਬਿਜਾਈ ਮੌਕੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਹੋ ਰਹੀ ਪ੍ਰੇਸ਼ਾਨੀ ਦੇ ਰੋਸ ਵਜੋਂ ਪਿੰਡ ਈਨਾਖੇੜਾ ਦੇ ਕਿਸਾਨਾਂ ਨੇ ਮਲੋਟ-ਸ੍ਰੀ ਮੁਕਤਸਰ ਸਾਹਿਬ ਮਾਰਗ 'ਤੇ ਮੰਗਲਵਾਰ ਨੂੰ ਜਾਮ ਲਗਾ ਦਿੱਤਾ | ...

ਪੂਰੀ ਖ਼ਬਰ »

ਕੌ ਾਸਲ ਆਫ਼ ਡਿਪਲੋਮਾ ਇੰਜੀਨੀਅਰ ਪੰਜਾਬ ਦੇ ਸੱਦੇ 'ਤੇ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਹਰਮਹਿੰਦਰ ਪਾਲ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਪੰਜਾਬ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਸ਼ਾਂਤਮਈ ਰੋਸ ਧਰਨਾ ਦਿੱਤਾ ਗਿਆ | ਇਸ ਰੋਸ ਧਰਨੇ ਵਿਚ ਵਾਟਰ ਸਪਲਾਈ, ਬੀ ਐਂਡ ਆਰ, ਪੰਜਾਬ ਮੰਡੀ ਬੋਰਡ, ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਵਲੋਂ ਭਰਤੀ ਲਈ ਲੜਕੀਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖ਼ਲਾਈ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਸੀ-ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਦੇ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ...

ਪੂਰੀ ਖ਼ਬਰ »

ਆਵਾਜਾਈ ਜ਼ਿਆਦਾ ਹੋਣ ਕਰਕੇ ਫ਼ਰੀਦਕੋਟ ਸ਼ਹਿਰ 'ਚ ਟਰੈਫਿਕ ਦੀ ਵੱਧ ਰਹੀ ਹੈ ਸਮੱਸਿਆ

ਫ਼ਰੀਦਕੋਟ, 22 ਜੂਨ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਸ਼ਹਿਰ 'ਚ ਗੱਡੀਆਂ ਦੀ ਆਵਾਜਾਈ ਦਿਨ-ਬ-ਦਿਨ ਜ਼ਿਆਦਾ ਹੋਣ ਕਰਕੇ ਜਿਥੇ ਟਰੈਫਿਕ ਦੀ ਸਮੱਸਿਆ ਵਧਦੀ ਜਾ ਰਹੀ ਹੈ, ਉੱਥੇ ਖਾਸ ਕਰਕੇ ਸ਼ਹਿਰ 'ਚ ਬਣੇ ਹੋਏ ਵੱਡੇ ਚੌਂਕਾਂ 'ਚੋਂ ਲੰਘਣ ਸਮੇਂ ਕਈ ਵਾਰ ਗੱਡੀ ਚਾਲਕਾਂ ਨੂੰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਕੋਰੋਨਾ ਮਰੀਜ਼ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇਕ ਹੋਰ ਕੋਰੋਨਾ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਹ ਮਿ੍ਤਕ ਮਰੀਜ਼ ਮਲੋਟ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 13 ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ...

ਪੂਰੀ ਖ਼ਬਰ »

ਦੂਰ-ਦੁਰਾਡੇ ਜ਼ਿਲਿ੍ਹਆਂ ਦੇ ਅਧਿਆਪਕਾਂ ਦੀ ਉਡੀਕ ਹੋਰ ਵਧੀ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਾਰਚ ਮਹੀਨੇ ਵਿਚ ਕਲਿੱਕ ਕਰਕੇ ਪ੍ਰਾਇਮਰੀ ਅਧਿਆਪਕਾਂ ਦੀਆਂ ਕੀਤੀਆਂ ਬਦਲੀਆਂ ਅੱਜ ਤਿੰਨ ਮਹੀਨੇ ਲੰਘਣ ਤੋਂ ਬਾਅਦ ਵੀ ਲਾਗੂ ਨਹੀਂ ਹੋਈਆਂ | ...

ਪੂਰੀ ਖ਼ਬਰ »

ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜੈਪਾਲ ਗਰਗ ਵਲੋਂ ਪਾਰਟੀ ਤੋਂ ਅਸਤੀਫ਼ਾ

ਕੋਟਕਪੂਰਾ, 22 ਜੂਨ (ਮੇਘਰਾਜ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜੈਪਾਲ ਗਰਗ ਨੇ ਬੀਤੇ ਦਿਨ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਨੇ ਸਿਰਫ਼ ਸਮਾਜਿਕ ਗਤੀਵਿਧੀਆਂ 'ਚ ਸਰਗਰਮ ਰਹਿਣ ਦਾ ਫ਼ੈਸਲਾ ਕੀਤਾ ਹੈ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਮੋਟਰਸਾਈਕਲ ਸਮੇਤ ਇਕ ਕਾਬੂ

ਜੈਤੋ, 22 ਜੂਨ (ਗੁਰਚਰਨ ਸਿੰਘ ਗਾਬੜੀਆ)-ਸੀ. ਆਈ. ਏ. ਸਟਾਫ਼ ਜੈਤੋ ਵਲੋਂ 2000 ਨਸ਼ੀਲੀਆਂ ਗੋਲੀਆਂ ਤੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਜੈਤੋ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਸੀ.ਆਈ.ਏ. ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 23 ਨਵੇਂ ਮਾਮਲੇ ਆਏ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 23 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 238 ਹੋ ਗਈ ਹੈ | ਮਿਸ਼ਨ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਵੰਗਲ, ਚੌਂਤਰਾ, ਰੁਪਾਣਾ, ਮੋਤਲੇਵਾਲਾ ਆਦਿ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਬੰਸ ...

ਪੂਰੀ ਖ਼ਬਰ »

ਅਕਾਲੀ-ਬਸਪਾ ਦਾ ਸਮਝੌਤਾ ਸ਼ਲਾਘਾਯੋਗ- ਆਗੂ

ਜੈਤੋ, 22 ਜੂਨ (ਭੋਲਾ ਸ਼ਰਮਾ)-ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਕੌਂਸਲ ਮੈਂਬਰ ਸੇਵਾਜੀਤ ਸਿੰਘ 'ਬੌਬੀ ਦੁੱਲਟ' ਭਗਤੂਆਣਾ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ...

ਪੂਰੀ ਖ਼ਬਰ »

ਸੈਨਾ 'ਚ ਭਰਤੀ ਦੀ ਤਿਆਰੀ ਲਈ ਮੁਫ਼ਤ ਸਿਖ਼ਲਾਈ ਦੇਵੇਗਾ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਏਅਰ ਫ਼ੋਰਸ, ਆਰਮੀ ਤੇ ਸੈਨਾ ਪੁਲਿਸ ਦੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜੀਵਨ ਸਿੰਘ ਨੂੰ 11 ਹਜ਼ਾਰ ਦੀ ਰਾਸ਼ੀ ਦਾਨ

ਬਾਜਾਖਾਨਾ, 22 ਜੂਨ (ਜੀਵਨ ਗਰਗ)-ਡਾ. ਮਲਕੀਤ ਸਿੰਘ ਗਿੱਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਬਾਜਾਖਾਨਾ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਕੀਤੀ ਗਈ | ਸਮੂਹ ਗੁਰਦੁਆਰਾ ਕਮੇਟੀ ਨੇ ਡਾ. ਮਲਕੀਤ ...

ਪੂਰੀ ਖ਼ਬਰ »

ਐਡ: ਬਰਾੜ ਦੀ ਨਿਯੁਕਤੀ 'ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਜੈਤੋ, 22 ਜੂਨ (ਭੋਲਾ ਸ਼ਰਮਾ)-ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ 'ਬੰਟੀ ਰੋਮਾਣਾ' ਵਲੋਂ ਪੰਜਾਬ ਦੇ ਸਾਬਕਾ ਸਹਿਕਾਰਤਾ ਮੰਤਰੀ ਮਰਹੂਮ ਜਸਵਿੰਦਰ ਸਿੰਘ ਬਰਾੜ ਦੇ ਪੋਤਰੇ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਤੇ ਸਾਬਕਾ ...

ਪੂਰੀ ਖ਼ਬਰ »

ਸੰਦੀਪ ਸ਼ਰਮਾ ਦੇ ਸ਼ਤਰੰਜ ਐਸੋਸੀਏਸ਼ਨ ਦਾ ਮੀਤ ਪ੍ਰਧਾਨ ਚੁਣੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਬਰਗਾੜੀ, 22 ਜੂਨ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀਂ ਸ਼ਤਰੰਜ ਐਸੋਸੀਏਸ਼ਨ ਪੰਜਾਬ ਦੀ ਹੋਈ ਚੋਣ ਦੌਰਾਨ ਕੋਟਕਪੂਰਾ ਨਿਵਾਸੀ ਸੰਦੀਪ ਸ਼ਰਮਾ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਚੁਣੇ ਗਏ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਜੈਪਾਲ ਸ਼ਰਮਾ ਪ੍ਰਧਾਨ ਆਸਾ, ਰਾਜੂ ...

ਪੂਰੀ ਖ਼ਬਰ »

ਸਰਵ ਸਿੱਖਿਆ ਅਭਿਆਨ ਤੇ ਮਿਡ-ਡੇ-ਮੀਲ ਕਾਮਿਆਂ ਵਲੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਰੋਸ ਮਾਰਚ 26 ਨੂੰ

ਜੈਤੋ, 22 ਜੂਨ (ਭੋਲਾ ਸ਼ਰਮਾ)-ਸੱਤਾ ਵਿਚ ਆਉਣ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਐਲਾਨ ਕੀਤਾ ਸੀ ਕਿ ਪਹਿਲੀ ਕੈਬਿਨਟ ਵਿਚ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ, ਪਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਦੀ ਵਰਚੂਅਲ ਜ਼ੂਮ ਮੀਟਿੰਗ ਹੋਈ

ਫ਼ਰੀਦਕੋਟ, 22 ਜੂਨ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ ਦੀ ਸਰਪ੍ਰਸਤੀ ਤੇ ਐਸੋਸੀਏਸ਼ਨ ਦੇ ਪ੍ਰਧਾਨ ਪਿੰ੍ਰਸੀਪਲ ਸੇਵਾ ਸਿੰਘ ਚਾਵਲਾ ਦੀ ਪ੍ਰਧਾਨਗੀ ਹੇਠ ਵਰਚੂਆਲ ਜ਼ੂਮ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੇ ਵਿਦਿਆਰਥੀ ਨੇ 7.5 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੇ ਵਿਦਿਆਰਥੀ ਸੁਮਿਤ ਨੇ ਆਈਲਟਸ ਦੀ ਪ੍ਰੀਖਿਆ ਵਿਚ 7.5 ਬੈਂਡ ਪ੍ਰਾਪਤ ਕਰਕੇ ਰਿਕਾਰਡ ਕਾਇਮ ਕੀਤਾ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਹੁਣ ਆਈਲੈਟਸ ਤੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਫ਼ਰੀਦਕੋਟ, 22 ਜੂਨ (ਸਤੀਸ਼ ਬਾਗ਼ੀ)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਰੀਆਂ ਹੀ ਤਹਿਸੀਲਾਂ ਦੇ ਪ੍ਰਧਾਨ ਤੇ ਜਥੇਬੰਦੀ ਦੇ ਆਗੂਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਬੱਡੀ ਹਾਲ ਦਾ ਨੀਂਹ ਪੱਥਰ ਰੱਖਿਆ

ਫ਼ਰੀਦਕੋਟ, 22 ਜੂਨ (ਸਤੀਸ਼ ਬਾਗ਼ੀ)-ਸੀਨੀਅਰ ਕਬੱਡੀ ਕੋਚ ਤੇ ਜਨਰਲ ਸੈਕਟਰੀ ਪੰਜਾਬ ਕਬੱਡੀ ਐਸੋਸੀਏਸ਼ਨ ਸਵ: ਗੁਰਦੀਪ ਸਿੰਘ ਮੱਲੀ ਦੀ ਨਿੱਘੀ ਯਾਦ ਨੂੰ ਸਮਰਪਿਤ ਕਬੱਡੀ ਹਾਲ ਦੇ ਨੀਂਹ ਪੱਥਰ ਤੋਂ ਪਰਦਾ ਹਟਾਉਣ ਦੀ ਰਸਮ ਸਥਾਨਕ ਨਹਿਰੂ ਸਟੇਡੀਅਮ ਵਿਖੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਵਾੜਾ ਭਾਈ ਕਾ ਵਿਖੇ ਦੋ ਸੜਕਾਂ ਦਾ ਉਦਘਾਟਨ

ਬਾਜਾਖਾਨਾ, 22 ਜੂਨ (ਜਗਦੀਪ ਸਿੰਘ ਗਿੱਲ)-ਪਿੰਡ ਵਾੜਾ ਭਾਈ ਕਾ ਵਿਖੇ ਪਿਛਲੇ ਲੰਬੇ ਸਮੇਂ 15 ਸਾਲਾਂ ਤੋਂ ਅਣਗੌਲਿਆ ਕੀਤੀਆਂ ਸੜਕਾਂ ਬਾਬਾ ਗੁੱਦੜ ਅਤੇ ਮਾਈ ਰੱਜੀ ਦੇ ਅਸਥਾਨ ਅਤੇ ਪਿੰਡ ਦੇ ਮੁੱਖ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਕੇ ਸੜਕ ਬਣਾ ਕੇ ...

ਪੂਰੀ ਖ਼ਬਰ »

ਡਾਕ ਵਿਭਾਗ ਵਲੋਂ ਸਟੈਂਪ ਜਾਰੀ

ਫ਼ਰੀਦਕੋਟ, 22 ਜੂਨ (ਸਤੀਸ਼ ਬਾਗ਼ੀ)-ਅੰਤਰਰਾਸ਼ਟਰੀ ਯੋਗ ਦਿਵਸ 'ਤੇ ਡਾਕ ਵਿਭਾਗ ਵਲੋਂ ਕੈਂਸਲੇਸ਼ਨ ਸਟੈਂਪ ਜਾਰੀ ਕੀਤੀ ਗਈ ਜੋ ਵਰਤੋਂ ਵਿਚ ਲਿਆਉਣ ਲਈ ਡਾਕ ਘਰ ਵਿਚ ਉਪਲੱਬਧ ਹੋਵੇਗੀ ਅਤੇ ਇਸ ਨੂੰ ਫਿਲਾਟੇਲਿਸਟ ਵਿਦਿਆਰਥੀ ਅਤੇ ਹੋਰ ਚਾਹਵਾਨ ਵਿਅਕਤੀ ਆਪਣੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਰਤੀ ਦੀ ਮੀਟਿੰਗ ਹੋਈ

ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਕਿਰਤੀ ਦੇ ਵਰਕਿੰਗ ਕਮੇਟੀ ਮੈਂਬਰਾਂ ਜਥੇਦਾਰ ਸਵਰਨ ਸਿੰਘ ਪੰਜਗਰਾਈਾ, ਉਪਜਿੰਦਰ ਸਿੰਘ ਜਿਊੁਣ ਵਾਲਾ, ਭਾਈ ਕੁਲਦੀਪ ਸਿੰਘ ਖ਼ਾਲਸਾ, ਭਾਈ ਸੁਖਦੇਵ ਸਿੰਘ ਦਲੇਰ ਤੇ ਭਾਈ ਦਰਸ਼ਨ ਸਿੰਘ ਕੋਟਕਪੂਰਾ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸ਼ਹਿਰਾਂ ਤੇ ਪਿੰਡਾਂ 'ਚ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ- ਬਾਬਾ, ਭੱਟੀ

ਜੈਤੋ, 22 ਜੂਨ (ਗੁਰਚਰਨ ਸਿੰਘ ਗਾਬੜੀਆ)-ਜੈਤੋ ਸ਼ਹਿਰ ਅੰਦਰ ਦੀ ਸੀਵਰੇਜ ਵਿਵਸਥਾ ਨੂੰ ਠੀਕ ਢੰਗ ਨਾਲ ਚਲਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕਾਂਗਰਸ ਐੱਸ. ਸੀ. ਸੈੱਲ ਜ਼ਿਲ੍ਹਾ ਫ਼ਰੀਦਕੋਟ ਦੇ ਚੇਅਰਮੈਨ ਤੇ ਕਾਂਗਰਸੀ ਆਗੂ ਬਲਵਿੰਦਰ ਸਿੰਘ ਲਵਲੀ ਭੱਟੀ ...

ਪੂਰੀ ਖ਼ਬਰ »

ਡੇਅਰੀ ਵਿਭਾਗ ਨੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ

ਮਲੋਟ, 22 ਜੂਨ (ਰਣਜੀਤ ਸਿੰਘ ਪਾਟਿਲ)-ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਿਪਟੀ ਡਾਇਰੈਕਟਰ ਡੇਅਰੀ ਨਿਰਵੈਰ ਸਿੰਘ ਬਰਾੜ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਨੇ ਵਾਰਡ ਨੰਬਰ-16 ਸੱਚਾ ਸੌਦਾ ਰੋਡ ਮਲੋਟ ਵਿਖੇ ਦੁੱਧ ਖਪਤਕਾਰ ...

ਪੂਰੀ ਖ਼ਬਰ »

ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਵਲੋਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਦੌਰਾਨ ਸ਼ਹਿਰ ਵਿਚ ਗੰਦਗੀ ਦੇ ਢੇਰ ਲੱਗੇ ਹੋਏ ਸਨ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਜਗਦੀਪ ਸਿੰਘ ਸੰਧੂ ਵਲੋਂ ਆਪਣੇ ਵਰਕਰਾਂ ਨਾਲ ਮਿਲ ਕੇ ਨਗਰ ...

ਪੂਰੀ ਖ਼ਬਰ »

ਦਰਸ਼ਨ ਸਿੰਘ ਬਰਾੜ ਕਾਉਣੀ ਨਮਿਤ ਅੰਤਿਮ ਅਰਦਾਸ 25 ਨੂੰ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਬਲਜਿੰਦਰ ਸਿੰਘ ਬਰਾੜ ਦੇ ਪਿਤਾ ਤੇ ਸੁਖਵਿੰਦਰ ਸਿੰਘ ਬਰਾੜ (ਯੂਨੀਕ ਬਿਲਡਰਜ਼ ਮੁਹਾਲੀ) ਦੇ ਦਾਦਾ ਦਰਸ਼ਨ ਸਿੰਘ ਬਰਾੜ ਸਾਬਕਾ ਸਰਪੰਚ ਪਿੰਡ ਕਾਉਣੀ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ...

ਪੂਰੀ ਖ਼ਬਰ »

ਐੱਸ. ਸੀ./ਬੀ .ਸੀ. ਅਧਿਆਪਕ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਫ਼ਰੀਦਕੋਟ, 22 ਜੂਨ (ਸਤੀਸ਼ ਬਾਗ਼ੀ)-ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਆਗੂ ਜਗਤਾਰ ਸਿੰਘ ਮਾਨ ਦੀ ਅਗਵਾਈ ਹੇਠ ਐੱਸ. ਸੀ./ਬੀ. ਸੀ. ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੇ ਭਖ਼ਦੇ ਮਸਲਿਆਂ ਨੂੰ ਸਰਕਾਰ ਵਲੋਂ ਅਣਗੌਲਿਆਂ ਕਰਨ ਦੇ ਰੋਸ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੀ ਮੀਟਿੰਗ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਕੌਮੀ ਪ੍ਰਧਾਨ ਦਲੇਰ ਸਿੰਘ ਡੋਡ ਤੇ ਕੌਮੀ ਜਰਨਲ ਸਕੱਤਰ ਗਗਨਦੀਪ ਸਿੰਘ ਲੁਧਿਆਣਾ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਵਿਚ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਆਉਣ 'ਤੇ ਅਧਿਆਪਕ ਵਰਗ ਨੂੰ ਮੁਜ਼ਾਹਰੇ ਕਰਨ ਦੀ ਲੋੜ ਨਹੀਂ ਪਵੇਗੀ- ਸੰਧਵਾਂ

ਕੋਟਕਪੂਰਾ, 22 ਜੂਨ (ਮੇਘਰਾਜ)-ਇਕ ਪਾਸੇ ਕੈਪਟਨ ਸਰਕਾਰ ਕਰੋੜਾਂ ਅਰਬਾਂ ਦੇ ਮਾਲਕ ਰਾਜਨੀਤਕ ਆਗੂਆਂ ਦੇ ਪੁੱਤਰਾਂ ਨੂੰ ਸਾਰੇ ਨਿਯਮ ਛਿੱਕੇ ਟੰਗ ਕੇ ਉੱਚ ਗ੍ਰੇਡ ਦੀਆਂ ਨੌਕਰੀਆਂ ਘਰੇ ਬੈਠੇ ਹੀ ਦੇ ਰਹੀ ਹੈ | ਦੂਸਰੇ ਪਾਸੇ ਸਾਡੇ ਆਮ ਘਰਾਂ ਦੇ ਅਧਿਆਪਕ 10-15 ਸਾਲਾਂ ਤੋਂ ਆਮ ...

ਪੂਰੀ ਖ਼ਬਰ »

ਪਾਣੀ ਨਾਲ ਭਰੇ ਟੋਇਆ 'ਚੋਂ ਰੱਬ-ਰੱਬ ਕਰਕੇ ਲੰਘਦੇ ਹਨ ਵਾਹਨਾਂ ਵਾਲੇ

ਸਾਦਿਕ, 22 ਜੂਨ (ਆਰ. ਐਸ. ਧੁੰਨਾ)-ਸਾਦਿਕ ਮੁੱਖ ਚੌਂਕ ਤੋਂ ਨਿਕਲਦੀਆਂ ਸ੍ਰੀ ਮੁਕਤਸਰ ਸਾਹਿਬ ਤੇ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸੜਕਾਂ 'ਤੇ ਬਣੇ ਵੱਡੇ-ਵੱਡੇ ਟੋਏ ਲੋਕਾਂ ਦੀ ਜਾਨ ਦਾ ਖੌ ਬਣੇ ਹੋਏ ਹਨ, ਕਿਉਂਕਿ ਇਨ੍ਹਾਂ ਟੋਇਆ ਵਿਚ ਮੀਂਹ ਦਾ ਪਾਣੀ ਭਰ ਜਾਣ ਕਾਰਨ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ 'ਚ ਹੀ ਕਾਂਗਰਸ ਮੁੜ ਸੱਤਾ ਹਾਸਿਲ ਕਰੇਗੀ- ਸੂਰਘੂਰੀ

ਜੈਤੋ, 22 ਜੂਨ (ਭੋਲਾ ਸ਼ਰਮਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਵਿਕਾਸ ਕਾਰਜਾਂ ਦੀ ਜੋ ਹਨ੍ਹੇਰੀ ਲਿਆਂਦੀ ਹੈ ਉਸ ਨੂੰ ਦੇਖਦਿਆਂ ਪੰਜਾਬ ਦੇ ਲੋਕ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਨੂੰ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਸੁਸਾਇਟੀ ਪੰਜਾਬ ਇਸਤਰੀ ਵਿੰਗ ਦੀ ਚੋਣ ਹੋਈ

ਸਾਦਿਕ, 22 ਜੂਨ (ਗੁਰਭੇਜ ਸਿੰਘ ਚੌਹਾਨ)-ਯੂਥ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਆਪਣੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਸੁਸਾਇਟੀ ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਨਵਕੀਰਤਪਾਲ ਸਿੰਘ ਡੋਡ ਦੀ ਹਾਜ਼ਰੀ 'ਚ ਇਸਤਰੀ ਵਿੰਗ ਜ਼ਿਲ੍ਹਾ ...

ਪੂਰੀ ਖ਼ਬਰ »

ਭਾਕਿਯੂ ਵਲੋਂ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਲਈ ਮੰਗ ਪੱਤਰ

ਬਾਜਾਖਾਨਾ, 22 ਜੂਨ (ਜਗਦੀਪ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਬਲਾਕ ਬਾਜਾਖਾਨਾ ਵਲੋਂ ਬਲਜਿੰਦਰ ਸਿੰਘ ਵਾੜਾ ਭਾਈ ਕਾ ਦੀ ਅਗਵਾਈ ਹੇਠ ਪੀ.ਐੱਸ.ਪੀ.ਸੀ.ਐੱਲ. ਬਾਜਾਖਾਨਾ ਸਬ ਡਵੀਜ਼ਨ ਦੇ ਐੱਸ.ਡੀ.ਓ. ਸੁਖਦੇਵ ਸਿੰਘ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਹੋਣਹਾਰ ਤੇ ਗ਼ਰੀਬ ਬੱਚਿਆਂ ਨਾਲ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ

ਜੈਤੋ, 22 ਜੂਨ (ਭੋਲਾ ਸ਼ਰਮਾ)-ਬੀਤੇ ਦਿਨ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ 'ਹੈਪੀ' ਵਾਸੀ ਪਿੰਡ ਰੋਮਾਣਾ ਅਜੀਤ ਸਿੰਘ ਦੀ ਅਗਵਾਈ ਵਿਚ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਰਾਹੁਲ ਗਾਂਧੀ ਦਾ ਜਨਮ ਦਿਨ ਨਿਵੇਕਲੇ ਢੰਗ ਨਾਲ ਮਨਾਇਆ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਫ਼ਰੀਦਕੋਟ, 22 ਜੂਨ (ਸਤੀਸ਼ ਬਾਗ਼ੀ)-ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਕਾਰਜਸ਼ੀਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਦੀ ਸੈਂਟਰ ਕੁਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਸਥਾਨਕ ਕੰਮੇਆਣਾ ਗੇਟ ਵਿਖੇ ਬੱਚਿਆਂ ਨਾਲ ਮਿਲ ਕੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX