ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫਿਰੋਜ਼ਪੁਰ

ਕੌ ਾਸਲ ਆਫ਼ ਡਿਪਲੋਮਾ ਇੰਜੀਨੀਅਰ ਦੇ ਸੱਦੇ 'ਤੇ ਸਮੂਹਿਕ ਛੁੱਟੀਆਂ ਲੈ ਕੇ ਦਿੱਤਾ ਰੋਸ ਧਰਨਾ

ਫ਼ਿਰੋਜ਼ਪੁਰ, 22 ਜੂਨ (ਤਪਿੰਦਰ ਸਿੰਘ)- ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਪੰਜਾਬ ਦੇ ਸੂਬਾਈ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵੱਖ-ਵੱਖ ਵਿਭਾਗਾਂ ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਅਤੇ ਮਾਰਗ, ਸਿੰਚਾਈ, ਪੰਚਾਇਤੀ ਰਾਜ, ਸੀਵਰੇਜ ਬੋਰਡ, ਪੁੱਡਾ ਅਧੀਨ ਕੰਮ ਕਰਦੇ ਜੂਨੀਅਰ ਇੰਜੀਨੀਅਰਾਂ, ਸਹਾਇਕ ਇੰਜੀਨੀਅਰਾਂ ਅਤੇ ਉਪ ਮੰਡਲ ਇੰਜੀਨੀਅਰਾਂ ਵਲੋਂ ਅੱਜ ਸਮੂਹਿਕ ਛੁੱਟੀ ਲੈ ਕੇ ਲਗਾਤਾਰ ਤਿੰਨ ਘੰਟੇ ਰੋਸ ਧਰਨਾ ਦਿੱਤਾ ਗਿਆ | ਧਰਨੇ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਕੌਂਸਲ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਪੇ ਕਮਿਸ਼ਨ ਦੀ ਰਿਪੋਰਟ ਜਾਰੀ ਹੋਣ ਤੋਂ ਬਾਅਦ ਸਰਕਾਰ ਦਾ ਇੰਜੀਨੀਅਰ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ ਅਤੇ ਸਾਲ 2011 ਅੰਦਰ ਕੌਂਸਲ ਵਲੋਂ ਕੀਤੇ ਲਗਾਤਾਰ ਸੰਘਰਸ਼ ਦੀਆਂ ਪ੍ਰਾਪਤੀਆਂ ਨੂੰ ਇੱਕੋ ਝਟਕੇ ਵਿਚ ਸਰਕਾਰ ਨੇ ਖੋਹ ਲਿਆ ਹੈ | ਜਥੇਬੰਦੀ ਅਨੁਸਾਰ ਜਿੱਥੇ ਇੰਜੀਨੀਅਰ ਕਲਾਸ ਨੇ 2006 ਦੇ ਪੇ ਕਮਿਸ਼ਨ ਦੀ ਤਰੁੱਟੀ 2011 ਵਿਚ ਦੂਰ ਕਰਵਾਈ ਸੀ, ਉੱਥੇ ਅਜੋਕੇ ਸਮੇਂ ਅੰਦਰ ਵਿਕਾਸ ਦੀ ਰੀੜ੍ਹ ਦੀ ਹੱਡੀ ਸਮਝੇ ਜਾਂਦੇ ਇੰਜੀਨੀਅਰ ਕੇਡਰ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ | ਜ਼ੋਨ ਆਗੂਆਂ ਇੰਜ: ਗੁਰਮੁੱਖ ਸਿੰਘ, ਇੰਜ: ਜਗਜੀਤ ਸਿੰਘ, ਇੰਜ: ਦਪਿੰਦਰਪਾਲ ਸਿੰਘ ਅਤੇ ਇੰਜ: ਬਿਕਰਮਜੀਤ ਸਿੰਘ ਨੇ ਮੰਗ ਕੀਤੀ ਕਿ ਸਰਕਾਰ ਨੋਟੀਫ਼ਿਕੇਸ਼ਨ ਜਾਰੀ ਕਰਨ ਤੋਂ ਪਹਿਲਾ ਕੌਂਸਲ ਦੇ ਸੂਬਾਈ ਆਗੂਆਂ ਨਾਲ ਦੋ ਧਿਰੀ ਗੱਲਬਾਤ ਕਰੇ ਅਤੇ ਪੱਖ ਸੁਣਨ ਉਪਰੰਤ ਹੀ ਇਸ ਨੂੰ ਲਾਗੂ ਕੀਤਾ ਜਾਵੇ | ਜ਼ੋਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਾ ਕੀਤੀ ਤਾਂ ਉਹ ਫ਼ੀਲਡ ਵਿਚ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਚੰਡੀਗੜ੍ਹ ਪੈਟਰਨ 'ਤੇ ਪਦ-ਉੱਨਤੀ ਕੋਟਾ 75 ਫ਼ੀਸਦੀ ਕੀਤਾ ਜਾਵੇ ਅਤੇ ਇੰਜੀਨੀਅਰਾਂ ਦੀਆਂ ਪੋਸਟਾਂ 'ਤੇ ਠੇਕਾ ਭਰਤੀ ਬੰਦ ਕਰਕੇ ਰੈਗੂਲਰ ਭਰਤੀ ਕੀਤੀ ਜਾਵੇ | ਆਗੂਆਂ ਨੇ ਦੱਸਿਆ ਕਿ ਸੂਬਾ ਕਮੇਟੀ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ 25 ਜੂਨ ਨੂੰ ਸਮੂਹ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਲੁਧਿਆਣਾ ਵਿਖੇ ਬੁਲਾਈ ਗਈ ਹੈ ਅਤੇ ਜਿਸ ਵਿਚ ਬਿਜਲੀ ਬੋਰਡ ਸਮੇਤ ਹੋਰ ਵਿਭਾਗਾਂ ਦੀਆਂ ਜਥੇਬੰਦੀਆਂ ਵੀ ਸ਼ਾਮਿਲ ਹੋਣਗੀਆਂ | ਇਸ ਮੌਕੇ ਇੰਜ: ਰਾਜਨ ਕੁਮਾਰ, ਇੰਜ:.ਜਸਵੰਤ ਸਿੰਘ, ਇੰਜ: ਪਲਵਿੰਦਰ ਸਿੰਘ, ਇੰਜ: ਲਛਮਣ ਕੁਮਾਰ, ਇੰਜ: ਸਿਧਾਰਥ ਭੰਡਾਰੀ, ਇੰਜ: ਪਿ੍ਤਪਾਲ ਸਿੰਘ ਬਾਠ, ਇੰਜ: ਹਿਤੇਸ਼ ਕੌਸ਼ਲ, ਇੰਜ: ਲਫੀ ਕਟਾਰੀਆ, ਇੰਜ: ਹਰਜਿੰਦਰ ਸਿੰਘ, ਇੰਜ: ਗੁਰਜੰਟ ਸਿੰਘ, ਇੰਜ: ਗੁਰਜੀਤ ਸਿੰਘ, ਇੰਜ: ਸੰਦੀਪ ਸਿੰਘ ਗਾਬੜੀਆ, ਇੰਜ: ਮਨਿੰਦਰਜੀਤ ਸਿੰਘ, ਇੰਜ: ਪ੍ਰਦੀਪ ਕੁਮਾਰ, ਇੰਜ: ਹਰਦੇਵ ਸਿੰਘ, ਇੰਜ: ਦਿਵਾਂਸ਼ ਅਹੂਜਾ, ਇੰਜ: ਲਵਪ੍ਰੀਤ ਕੌਸ਼ਲ, ਇੰਜ: ਬਲਵਿੰਦਰ ਸਿੰਘ, ਇੰਜ: ਸੁਖਪ੍ਰੀਤ ਸਿੰਘ, ਇੰਜ: ਰਮਨਦੀਪ ਸਿੰਘ ਆਦਿ ਆਗੂ ਵੀ ਸ਼ਾਮਲ ਹੋਏ | ਬਾਅਦ 'ਚ ਜਥੇਬੰਦੀ ਵਲੋਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਰਾਜਦੀਪ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ |

ਦੋ ਧਿਰਾਂ ਦੀ ਲੜਾਈ ਤੋਂ ਬਾਅਦ ਮੈਡੀਕਲ ਰਿਪੋਰਟ ਸਬੰਧੀ ਹਸਪਤਾਲ ਦੇ ਡਾਕਟਰ ਦੀ ਸ਼ੱਕੀ ਭੂਮਿਕਾ ਵਿਰੁੱਧ ਦਿੱਤਾ ਰੋਸ ਧਰਨਾ

ਜ਼ੀਰਾ, 22 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸਿਵਲ ਹਸਪਤਾਲ ਜ਼ੀਰਾ ਉਸ ਵੇਲੇ ਫਿਰ ਚਰਚਾ ਵਿਚ ਆ ਗਿਆ, ਜਦੋਂ ਨੇੜਲੇ ਪਿੰਡ ਪੰਡੋਰੀ ਖੱਤਰੀਆਂ ਵਿਚ ਦੋ ਧਿਰਾਂ ਦੇ ਝਗੜੇ ਤੋਂ ਬਾਅਦ ਮੈਡੀਕਲ ਰਿਪੋਰਟ ਤਿਆਰ ਕਰਨ ਵਿਚ ਡਾਕਟਰ ਦੀ ਸ਼ੱਕੀ ਭੂਮਿਕਾ ਵਿਰੁੱਧ ਭਾਰਤੀ ਕਿਸਾਨ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅਬੋਹਰ, 22 ਜੂਨ (ਕੁਲਦੀਪ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਨਰਾਇਣ ਪੁਰਾ ਵਿਖੇ ਵਿਸ਼ਵ ਯੋਗ ਦਿਵਸ ਮਨਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੀਡੀਆ ਇੰਚਾਰਜ ਵਿਸ਼ਾਲ ਛਾਬੜਾ ਨੇ ਦੱਸਿਆ ਕਿ ਯੋਗਾ ਸਾਡੇ ਜੀਵਨ ਵਿਚ ਅਹਿਮ ਯੋਗਦਾਨ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਇਕ ਚੜਿ੍ਹਆ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 22 ਜੂਨ (ਗੁਰਿੰਦਰ ਸਿੰਘ)- ਨਸ਼ੇੜੀਆਂ ਤੇ ਨਸ਼ੇ ਦੇ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਨਾਰਕੋਟਿਕ ਕੰਟਰੋਲ ਸੈੱਲ ਨੇ 50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸ਼ਹਿਰ 'ਚ ਚੋਰਾਂ ਇਕੋ ਦਿਨ ਦਿੱਤਾ ਦੋ ਵਾਰਦਾਤਾਂ ਨੂੰ ਅੰਜਾਮ

ਫ਼ਿਰੋਜ਼ਪੁਰ, 22 ਜੂਨ (ਗੁਰਿੰਦਰ ਸਿੰਘ)- ਸਿਟੀ ਪੁਲਿਸ ਦੇ ਦਾਅਵਿਆਂ ਦੇ ਉਲਟ ਫ਼ਿਰੋਜ਼ਪੁਰ ਸ਼ਹਿਰ ਵਿਚ ਚੋਰੀ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਨਿੱਤ ਦਿਹਾੜੇ ਵਾਧਾ ਹੋ ਰਿਹਾ ਹੈ | ਭਾਵੇਂ ਕਿ ਚੋਰਾਂ ਲਈ ਵਾਹਨ ਚੋਰੀ ਕਰਨਾ ਕੋਈ ਔਖਾ ਕਾਰਜ ਨਹੀਂ ਹੁੰਦਾ, ਪਰ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਨੇ ਸ਼ੇਰ ਖਾਂ ਠੇਕੇ ਤੋਂ ਸ਼ਰਾਬ ਅਤੇ ਪੈਸੇ ਖੋਏ

ਕੁੱਲਗੜ੍ਹੀ, 22 ਜੂਨ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਸਥਿਤ ਪਿੰਡ ਸ਼ੇਰ ਖਾਂ ਦੇ ਸ਼ਰਾਬ ਦੇ ਠੇਕੇ ਤੋਂ ਬੀਤੀ ਰਾਤ ਕੁਝ ਹਥਿਆਰਬੰਦ ਨੌਜਵਾਨਾਂ ਨੇ ਸ਼ਰਾਬ ਅਤੇ ਪੈਸਿਆਂ ਦੀ ਖੋਹ ਕੀਤੀ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਠੇਕੇ ਦੇ ...

ਪੂਰੀ ਖ਼ਬਰ »

6ਵੇਂ ਪੇ ਕਮਿਸ਼ਨ 'ਤੇ ਡਾਕਟਰਾਂ ਜਤਾਇਆ ਰੋਸ

ਫ਼ਿਰੋਜ਼ਪੁਰ, 22 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਮੁਲਾਜ਼ਮ ਵਰਗ ਲਈ ਲਿਆਂਦੇ ਗਏ 6ਵੇਂ ਪੇ ਕਮਿਸ਼ਨ ਤੋਂ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਵਾਂਗ ਡਾਕਟਰ ਵੀ ਨਿਰਾਸ਼ ਹੋ ਗਏ ਹਨ, ਜੋ ਰੋਸ ਪ੍ਰਦਰਸ਼ਨ 'ਤੇ ਉਤਰ ਆਏ ਹਨ | ਪੇ ਕਮਿਸ਼ਨ ਖ਼ਿਲਾਫ਼ ਸਿਵਲ ...

ਪੂਰੀ ਖ਼ਬਰ »

ਖੇਤਾਂ ਲਈ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਅਟਾਰੀ ਬਿਜਲੀ ਘਰ ਲਗਾਇਆ ਧਰਨਾ

ਆਰਿਫ਼ ਕੇ, 22 ਜੂਨ (ਬਲਬੀਰ ਸਿੰਘ ਜੋਸਨ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤਾਂ ਵਾਸਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਉਸ ਸਮੇਂ ਠੁੱਸ ਸਾਬਤ ਹੋਏ, ਜਦੋਂ ਅਟਾਰੀ ਪੰਜਾਬ ਰਾਜ ਪਾਵਰਕਾਮ ਬਿਜਲੀ ਘਰ ਤੋਂ ਨਿਜ਼ਾਮਵਾਲਾ ਬਿਜਲੀ ਫੀਡਰ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਧੰਦਾ ਕਰਦਾ ਇਕ ਕਾਬੂ, 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 22 ਜੂਨ (ਗੁਰਿੰਦਰ ਸਿੰਘ)- ਨਾਰਕੋਟਿਕਸ ਕੰਟਰੋਲ ਸੈੱਲ ਫ਼ਿਰੋਜ਼ਪੁਰ ਵਲੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਖ਼ਿਲਾਫ਼ ਕੀਤੀ ਕਾਰਵਾਈ ਤਹਿਤ ਸ਼ੱਕ ਦੀ ਬਿਨਾਅ 'ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਕਰਨ 'ਤੇ ਉਸ ਕੋਲੋਂ 25 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਜਲ ਸਪਲਾਈ ਕੰਟਰੈਕਟ ਵਰਕਰਾਂ ਵਲੋਂ ਕਾਰਜਕਾਰੀ ਇੰਜੀਨੀਅਰ 2 ਨੰਬਰ ਦੇ ਦਫ਼ਤਰ ਮੂਹਰੇ ਧਰਨਾ

ਫ਼ਿਰੋਜ਼ਪੁਰ, 22 ਜੂਨ (ਤਪਿੰਦਰ ਸਿੰਘ)- ਵਰਕਰਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਨਾ, ਰੁਪਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਕਾਰਜਕਾਰੀ ਇੰਜੀਨੀਅਰ 2 ਨੰਬਰ ਦੇ ...

ਪੂਰੀ ਖ਼ਬਰ »

ਘਰ-ਘਰ 'ਆਪ' ਮੁਹਿੰਮ ਨੂੰ ਲੈ ਕੇ ਐਡਵੋਕੇਟ ਦਹੀਆ ਅਤੇ ਬੀਬੀ ਸੰਧੂ ਵਲੋਂ ਵਰਕਰਾਂ ਨਾਲ ਬੈਠਕ

ਤਲਵੰਡੀ ਭਾਈ, 22 ਜੂਨ (ਕੁਲਜਿੰਦਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਵਲੋਂ ਆਪਣੇ ਵਲੰਟੀਅਰਾਂ ਅਤੇ ਆਗੂਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਘਰ-ਘਰ 'ਆਪ' ਮੁਹਿੰਮ ਦੀ ਆਰੰਭਤਾ ਕੀਤੀ ਜਾ ਰਹੀ ਹੈ, ਜਿਸ ਤਹਿਤ ਆਗੂਆਂ ਅਤੇ ਵਲੰਟੀਅਰਾਂ ਦੇ ਘਰਾਂ ਦੇ ਦਰਵਾਜ਼ਿਆਂ 'ਤੇ 'ਆਪ' ਦੀਆਂ ...

ਪੂਰੀ ਖ਼ਬਰ »

ਨਿਰਮਲ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਜਥੇਬੰਧਕ ਸਕੱਤਰ ਬਣਾਏ ਜਾਣ 'ਤੇ ਹਲਕੇ 'ਚ ਖ਼ੁਸ਼ੀ ਦੀ ਲਹਿਰ

ਕੁੱਲਗੜ੍ਹੀ, 22 ਜੂਨ (ਸੁਖਜਿੰਦਰ ਸਿੰਘ ਸੰਧੂ)- ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਪ੍ਰਧਾਨ ਵਰਦੇਵ ਸਿੰਘ ਮਾਨ ਅਤੇ ਹਲਕਾ ਦਿਹਾਤੀ ਦੇ ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ ਵਲੋਂ ਜ਼ਿਲ੍ਹਾ ਅਕਾਲੀ ਦਲ ਦੀ ਜਾਰੀ ਕੀਤੀ ਸੂਚੀ ਵਿਚ ਨਿਰਮਲ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 22 ਜੂਨ(ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਫ਼ਾਜ਼ਿਲਕਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਦੜਾ ਸੱਟਾ ਲਗਾਉਣ ਦਾ ਮਾਮਲਾ ਦਰਜ ਕਰ ਕੇ ਉਸ ਨੂੰ 750 ਰੁਪਏ ਦੀ ਨਗਦੀ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ...

ਪੂਰੀ ਖ਼ਬਰ »

27 ਜੂਨ ਨੂੰ ਕੰਪਿਊਟਰ ਅਧਿਆਪਕ ਕਰਨਗੇ ਸਿੱਖਿਆ ਮੰਤਰੀ ਦੇ ਹਲਕੇ 'ਚ ਪੋਲ ਖੋਲ੍ਹ ਰੋਸ ਮਾਰਚ

ਫ਼ਿਰੋਜ਼ਪੁਰ, 22 ਜੂਨ (ਤਪਿੰਦਰ ਸਿੰਘ)- ਹੱਕੀ ਮੰਗਾਂ ਤੇ ਸਰਕਾਰ ਦੁਆਰਾ ਕੰਪਿਊਟਰ ਅਧਿਆਪਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਵਾਅਦਾ ਖ਼ਿਲਾਫ਼ੀ ਦੇ ਵਿਰੁੱਧ ਪੰਜਾਬ ਭਰ ਦੇ 7 ਹਜ਼ਾਰ ਕੰਪਿਊਟਰ ਅਧਿਆਪਕ 27 ਜੂਨ ਨੂੰ ਸਿੱਖਿਆ ਮੰਤਰੀ ਦੇ ਹਲਕੇ ਵਿਚ ਰੋਸ ਮਾਰਚ ...

ਪੂਰੀ ਖ਼ਬਰ »

ਦਿਲਮੇਹਰ ਸਿੰਘ ਬੰਟੀ ਬਣਿਆ ਕੋਹਰ ਸਿੰਘ ਵਾਲਾ ਦਾ ਪੱਕਾ ਨੰਬਰਦਾਰ

ਗੁਰੂਹਰਸਹਾਏ, 22 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਕੋਹਰ ਸਿੰਘ ਵਾਲਾ ਵਿਖੇ ਨੰਬਰਦਾਰੀ ਦੀ ਖਾਲੀ ਪਈ ਸੀਟ 'ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵਲੋਂ ਆਈ ਦਰਖ਼ਾਸਤ 'ਤੇ ਪਿੰਡ ਦੇ ਹੀ ਨੌਜਵਾਨ ਦਿਲਮੇਹਰ ਸਿੰਘ ਬੰਟੀ ਨੂੰ ਪਿੰਡ ਕੋਹਰ ਸਿੰਘ ਵਾਲਾ ...

ਪੂਰੀ ਖ਼ਬਰ »

ਪਤੰਜਲੀ ਯੋਗ ਸੰਮਤੀ ਜ਼ੀਰਾ ਵਲੋਂ ਯੋਗ ਦਿਵਸ ਮਨਾਇਆ

ਜ਼ੀਰਾ, 22 ਜੂਨ (ਪ.ਪ)- ਪਤੰਜਲੀ ਯੋਗ ਸੰਮਤੀ ਜ਼ੀਰਾ ਵੱਲੋਂ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਉਂਦਿਆਂ 'ਕਰੋ ਯੋਗ ਰਹੋ ਨਿਰੋਗ' ਦਾ ਸੁਨੇਹਾ ਦਿੱਤਾ ਗਿਆ | ਇਸ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਰੋਜ਼ਾਨਾ ਯੋਗ ਕਰਨ ਲਈ ਆਉਣ ਵਾਲੇ ਲੋਕਾਂ ਤੋਂ ਇਲਾਵਾ ਸ਼ਹਿਰ ਦੇ ਪਤਵੰਤਿਆਂ ...

ਪੂਰੀ ਖ਼ਬਰ »

ਦਿਨੋਂ ਦਿਨ ਵੱਡਾ ਹੁੰਦਾ ਜਾ ਰਿਹਾ ਹੈ ਆਪ ਦਾ ਕਾਫ਼ਲਾ-ਸ਼ਮਿੰਦਰ ਜ਼ੀਰਾ

ਖੋਸਾ ਦਲ ਸਿੰਘ, 22 ਜੂਨ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਪਿੰਡ ਸ਼ੂਸ਼ਕ ਦੇ ਵੱਡੀ ਗਿਣਤੀ 'ਚ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਸ਼ਮਿੰਦਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਸਮੇਂ ਸ਼ਮਿੰਦਰ ਸਿੰਘ ਜ਼ੀਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਬਸਤੀ ਰਾਮ ਲਾਲ ਤੇ ਲਖਬੀਰ ਸਿੰਘ ਉੱਪਲ ਵਕੀਲਾਂ ਵਾਲਾ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਸੰਯੁਕਤ ਸਕੱਤਰ ਨਿਯੁਕਤ

ਫ਼ਿਰੋਜ਼ਪੁਰ, 22 ਜੂਨ (ਗੁਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਦਾ ਘੇਰਾ ਵਿਸ਼ਾਲ ਕਰਦਿਆਂ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਬਸਤੀ ਰਾਮ ਲਾਲ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਮੀਤ ਪ੍ਰਧਾਨ ਅਤੇ ਲਖਬੀਰ ਸਿੰਘ ਉੱਪਲ ਵਕੀਲਾਂ ਵਾਲਾ ਨੂੰ ਸੰਯੁਕਤ ...

ਪੂਰੀ ਖ਼ਬਰ »

ਭਾਰਤ ਸਵਾਭਿਮਾਨ ਅਤੇ ਜੀਵਨ ਕਲਾ ਯੋਗ ਸਮਿਤੀ ਵਲੋਂ 6ਵਾਂ ਯੋਗ ਕੈਂਪ

ਫ਼ਿਰੋਜਪੁਰ, 22 ਜੂਨ (ਜਸਵਿੰਦਰ ਸਿੰਘ ਸੰਧੂ)- ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਭਾਰਤ ਸਵਾਭਿਮਾਨ ਟਰੱਸਟ, ਮਹਿਲਾ ਪਤੰਜਲੀ ਯੋਗ ਸਮਿਤੀ, ਯੁਵਾ ਭਾਰਤ, ਜੀਵਨ ਕਲਾ ਯੋਗ ਸਮਿਤੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਸਵ: ਐੱਸ.ਐਨ. ਮਲਹੋਤਰਾ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਦੀਪਕ ਸ਼ਰਮਾ ਨੇ 25 ਪਰਿਵਾਰਾਂ ਨੂੰ ਕੀਤਾ 'ਆਪ' 'ਚ ਸ਼ਾਮਿਲ

ਗੁਰੂਹਰਸਹਾਏ, 22 ਜੂਨ (ਕਪਿਲ ਕੰਧਾਰੀ)- ਮੇਰਾ ਹਲਕਾ ਮੇਰਾ ਪਰਿਵਾਰ ਅਭਿਆਨ ਤਹਿਤ ਆਮ ਆਦਮੀ ਪਾਰਟੀ ਦੇ ਯੁਵਾ ਵਿੰਗ ਦੇ ਜ਼ਿਲ੍ਹਾ ਯੂਥ ਸੈਕਟਰੀ ਦੀਪਕ ਸ਼ਰਮਾ ਵਲੋਂ ਹਰ ਰੋਜ਼ ਵੱਖ-ਵੱਖ ਪਿੰਡਾਂ ਵਿਚ ਜਾ ਕੇ ਮੀਟਿੰਗਾਂ ਕਰ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ...

ਪੂਰੀ ਖ਼ਬਰ »

ਚਰਨਜੀਤ ਸਿੰਘ ਸਿੱਕੀ ਅਰੋੜ ਵੰਸ਼ ਮਹਾਂ ਸਭਾ ਦੇ ਰਾਸ਼ਟਰੀ ਪ੍ਰਧਾਨ ਬਣੇ

ਜ਼ੀਰਾ, 22 ਜੂਨ (ਜੋਗਿੰਦਰ ਸਿੰਘ ਕੰਡਿਆਲ)-ਅਰੋੜ ਵੰਸ਼ ਮਹਾਂ ਸਭਾ ਵੱਲੋਂ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ ਕਰਦਿਆਂ ਚਰਨਜੀਤ ਸਿੰਘ ਸਿੱਕੀ ਜ਼ੀਰਾ ਨੂੰ ਅਰੋੜ ਵੰਸ਼ ਦੇ ਰਾਸ਼ਟਰੀ ਪ੍ਰਧਾਨ ਬਣਾਇਆ ਗਿਆ ਹੈ | ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਅਰੋੜ ਵੰਸ਼ ...

ਪੂਰੀ ਖ਼ਬਰ »

ਬੀਬੀ ਮਨਜੀਤ ਕੌਰ ਸਿੱਧੂ ਨੂੰ ਇਸਤਰੀ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਮੱਲਾਂਵਾਲਾ, 22 ਜੂਨ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਇਸਤਰੀ ਅਕਾਲੀ ਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਬੀਬੀ ਮਨਜੀਤ ਕੌਰ ਸਿੱਧੂ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਪੱਪੂ ਕੋਤਵਾਲ ਅਕਾਲੀ ਦਲ ਫ਼ਿਰੋਜ਼ਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 22 ਜੂਨ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਕੀਤੇ ਜਾ ਰਹੇ ਵਿਸਥਾਰ ਤਹਿਤ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਥੇਬੰਦਕ ਢਾਂਚੇ ਦੇ ਕੀਤੇ ਐਲਾਨ ਵਿਚ ਮਿਹਨਤੀ ਆਗੂ ਬਲਵਿੰਦਰ ਸਿੰਘ ਪੱਪੂ ਕੋਤਵਾਲ ਨੂੰ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 2136 ਵਿਅਕਤੀਆਂ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

ਫ਼ਿਰੋਜ਼ਪੁਰ, 22 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਚਲਾਈ ਗਈ ਕੋਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਦਾ ਅੱਜ ਜ਼ਿਲ੍ਹੇ ਅੰਦਰ 2136 ਵਿਅਕਤੀਆਂ ਨੇ ਲਾਭ ਉਠਾਇਆ | ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ...

ਪੂਰੀ ਖ਼ਬਰ »

ਸਿੱਖਾਂ ਬਾਰੇ ਕੇਜਰੀਵਾਲ ਦੀ ਮਾਨਸਿਕਤਾ ਤੋਂ ਕੌਮ ਭਲੀਭਾਂਤ ਜਾਣੂ-ਵਿਰਕ

ਆਰਿਫ਼ ਕੇ, 22 ਜੂਨ (ਬਲਬੀਰ ਸਿੰਘ ਜੋਸਨ)- ਆਪ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਣ ਲਈ ਹਰ ਹੱਥਕੰਡਾ ਅਪਣਾਇਆਂ ਜਾ ਰਿਹਾ ਹੈ ਅਤੇ ਹੁਣ ਪੰਜਾਬ 'ਚ ਆਪਣੀ ਪਾਰਟੀ ਵਲੋਂ ਮੁੱਖ ਮੰਤਰੀ ਲਈ ਸਿੱਖ ਚਿਹਰਾ ਸਾਹਮਣੇ ਕਰਨ ਦੇ ਐਲਾਨ ਤੋਂ ਸਿੱਖ ਕੌਮ ...

ਪੂਰੀ ਖ਼ਬਰ »

ਸੰਘਰਸ਼ ਨੂੰ ਤਿੱਖਾ ਕਰਦਿਆਂ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਨੇ ਵਾਧੂ ਸਰਕਲਾਂ ਦਾ ਚਾਰਜ ਛੱਡਿਆ

ਜ਼ੀਰਾ, 22 ਜੂਨ (ਪ.ਪ)- ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਦੀ ਰੈਵੀਨਿਊ ਪਟਵਾਰ ਯੂਨੀਅਨ (ਰਜਿ:) ਪੰਜਾਬ ਅਤੇ ਕਾਨੂੰਗੋ ਐਸੋਸੀਏਸ਼ਨ ਦੀ ਸੂਬਾ ਕਮੇਟੀ ਵੱਲੋਂ ਜਾਰੀ ਆਦੇਸ਼ਾਂ ਤਹਿਤ ਤਹਿਸੀਲ ਜ਼ੀਰਾ ਦੇ ਸਮੂਹ ਪਟਵਾਰੀਆਂ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਲਾਂਵਾਲਾ ਦੀ ਮੀਟਿੰਗ ਹੋਈ

ਮੱਲਾਂਵਾਲਾ, 22 ਜੂਨ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ ਵਿਚ ਜਥੇਦਾਰ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ...

ਪੂਰੀ ਖ਼ਬਰ »

'ਆਪ' ਦੇ ਆਗੂ ਮੋੜਾ ਸਿੰਘ ਅਣਜਾਣ ਨੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਕੀਤਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਜਾਗਰੂਕ

ਫ਼ਿਰੋਜ਼ਪੁਰ, 22 ਜੂਨ (ਕੁਲਬੀਰ ਸਿੰਘ ਸੋਢੀ)- ਆਉਣ ਵਾਲੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਵਲੋਂ ਕਮਰਕੱਸੇ ਕਰ ਲਏ ਗਏ ਹਨ, ਜਿਸ ਦੇ ਚੱਲਦੇ ਆਮ ਆਦਮੀ ਪਾਰਟੀ ਵਲੋਂ ਵੀ ਸਮੇਂ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੇ ਸਹਾਇਕ ਪੋ੍ਰ: ਡਾ: ਹਰਪ੍ਰੀਤ ਕੌਰ 'ਬੈੱਸਟ ਵੋਮੈਨ ਯੰਗ ਸਾਇੰਸਟਿਸਟ ਐਵਾਰਡ' ਨਾਲ ਸਨਮਾਨਿਤ

ਫ਼ਿਰੋਜ਼ਪੁਰ, 22 ਜੂਨ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਬਾਟਨੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ: ਹਰਪ੍ਰੀਤ ਕੌਰ ਨੂੰ 'ਬੈੱਸਟ ਵੋਮੈਨ ਯੰਗ ਸਾਇੰਸਟਿਸਟ ਐਵਾਰਡ' ਨਾਲ ਮਾਣਯੋਗ ਜਸਟਿਸ ਸ੍ਰੀ ਬੀ ਪੁਗਾਲੇਧੀ ਜੱਜ ਮਦਰਾਸ ਹਾਈ ਕੋਰਟ ਦੇ ਮੁਦਰਾਇ ਬੈਂਚ ...

ਪੂਰੀ ਖ਼ਬਰ »

'ਆਪ' ਵਿਚ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਸ਼ਾਮਿਲ ਹੋਣ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ-ਸੋਢੀ

ਫ਼ਿਰੋਜ਼ਪੁਰ, 22 ਜੂਨ (ਕੁਲਬੀਰ ਸਿੰਘ ਸੋਢੀ)- ਵਿਧਾਨ ਸਭਾ 2022 ਦੀਆਂ ਚੋਣਾਂ ਮੱਦੇਨਜ਼ਰ ਪੰਜਾਬ ਵਿਚ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ, ਜਿਸ ਕਰਕੇ ਸਮੂਹ ਪਾਰਟੀਆਂ ਦੇ ਆਗੂ ਜ਼ਮੀਨੀ ਪੱਧਰ ਨਾਲ ਜੁੜਦੇ ਹੋਏ ਜ਼ੋਰ-ਅਜ਼ਮਾਈ ਕਰ ਰਹੇ ਹਨ | ਬੀਤੇ ਦਿਨ ਪੰਜਾਬ ਦੀ ਸਿਆਸਤ ...

ਪੂਰੀ ਖ਼ਬਰ »

ਕੇਜਰੀਵਾਲ ਖ਼ਿਲਾਫ਼ ਨਵਜੋਤ ਸਿੱਧੂ ਕਿਉਂ ਨਹੀਂ ਬੋਲਦੇ-ਭੁੱਲਰ

ਫ਼ਿਰੋਜਪੁਰ, 22 ਜੂਨ (ਜਸਵਿੰਦਰ ਸਿੰਘ ਸੰਧੂ)- ਆਪਣੀ ਹੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਗਾਉਣ ਦੇ ਨਾਲ-ਨਾਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਖ਼ਿਲਾਫ਼ ਰੱਜ ਕੇ ਬੋਲਣ ...

ਪੂਰੀ ਖ਼ਬਰ »

ਵਿਵੇਕਾਨੰਦ ਵਰਲਡ ਸਕੂਲ 'ਚ ਕਰਵਾਇਆ ਅੰਗਰੇਜ਼ੀ ਵਿਆਕਰਨ ਵੈਬੀਨਾਰ

ਫ਼ਿਰੋਜ਼ਪੁਰ, 22 ਜੂਨ (ਤਪਿੰਦਰ ਸਿੰਘ)- ਵਿਵੇਕਾਨੰਦ ਵਰਲਡ ਸਕੂਲ ਨੇ ਵਿਦਿਆਰਥੀਆਂ ਦੇ ਲਈ ਆਸਥਾ ਦੁੱਗਲ ਵਲੋਂ ਅੰਗਰੇਜ਼ੀ ਵਿਆਕਰਨ ਦਾ ਵੈਬੀਨਾਰ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਡਾ: ਐੱਸ.ਐਨ. ਰੁਦਰਾ ਨੇ ਦੱਸਿਆ ਕਿ ਵਿਦਿਆਰਥੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX