ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਬਠਿੰਡਾ

ਪਾਵਰਕਾਮ ਦੇ ਅਣ ਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ਕਿਸਾਨਾਂ ਨੇ ਗਰਿੱਡ ਘੇਰਿਆ

ਸੰਗਤ ਮੰਡੀ, 22 ਜੂਨ (ਅੰਮਿ੍ਤਪਾਲ ਸ਼ਰਮਾ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਸਪਲਾਈ ਦੇਣ ਦੇ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲ ਗਈ, ਜਦੋਂ ਅਣਐਲਾਨੇ ਬਿਜਲੀ ਕੱਟਾਂ ਤੋਂ ਅੱਕੇ ਕਿਸਾਨਾਂ ਨੇ ਸੰਗਤ ਮੰਡੀ ਦੇ ਬਿਜਲੀਘਰ ਨੂੰ ਘੇਰ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਰਾਮ ਸਿੰਘ ਨੇ ਦੱਸਿਆ ਕਿ ਚੱਲ ਰਹੇ ਝੋਨੇ ਦੇ ਸੀਜ਼ਨ ਦੌਰਾਨ ਝੋਨੇ ਦੀ ਬਿਜਾਈ ਜੋਰਾਂ 'ਤੇ ਹੈ, ਪਰ ਪਿਛਲੇ ਕਈ ਹਫ਼ਤਿਆਂ ਤੋਂ ਪਿੰਡਾਂ ਦੀ ਖੇਤੀ ਮੋਟਰਾਂ ਵਾਲੀ ਬਿਜਲੀ ਸਪਲਾਈ ਸਮੇਂ ਅਨੁਸਾਰ ਨਹੀਂ ਮਿਲ ਰਹੀ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਦੇ ਹੋਏ ਮਹਿੰਗੇ ਭਾਅ ਦਾ ਡੀਜ਼ਲ ਫੂਕਣ 'ਤੇ ਮਜ਼ਬੂਰ ਹੋਣਾ ਪੈ ਰਿਹਾ ਹੈ ਤੇ ਜਿਹੜੇ ਕਿਸਾਨ ਜਨਰੇਟਰ ਆਦਿ ਦਾ ਪ੍ਰਬੰਧ ਨਹੀਂ ਕਰ ਸਕਦੇ, ਉਨ੍ਹਾਂ ਦੀ ਝੋਨੇ ਦੀ ਬਿਜਾਈ ਪੱਛੜ ਰਹੀ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਕਿਸਾਨ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੀ ਮਾਰ ਕਾਰਨ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ, ਦੂਜੇ ਪਾਸੇ ਕਿਸਾਨਾਂ ਦੇ ਨਾਲ ਖੜ੍ਹਨ ਦਾ ਵਿਖਾਵਾ ਕਰਦੀ ਪੰਜਾਬ ਸਰਕਾਰ ਝੋਨੇ ਦੇ ਸੀਜਨ 'ਚ ਵੀ ਖੇਤੀ ਲਈ ਬਿਜਲੀ ਸਪਲਾਈ ਦੇ ਢੁੱਕਵੇਂ ਪ੍ਰਬੰਧ ਵੀ ਨਹੀਂ ਕਰ ਰਹੀ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਰਾਮ ਸਿੰਘ ਕੋਟਗੁਰੂ, ਗੁਰਵਿੰਦਰ ਸਿੰਘ, ਪਰਮਿੰਦਰ ਸਿੰਘ, ਰਣਧੀਰ ਸਿੰਘ, ਕੌਰ ਸਿੰਘ, ਗੁਰਤੇਜ ਸਿੰਘ ਆਦਿ ਸ਼ਾਮਲ ਸਨ | ਇਸ ਬਾਰੇ ਪਾਵਰਕਾਮ ਦੇ ਐਸ. ਐਸ. ਈ. ਹਰਪਿੰਦਰ ਸਿੰਘ ਨੇ ਦੱਸਿਆ ਕਿ ਬਿਜਲੀ ਦੇ ਲੱਗ ਰਹੇ ਕੱਟ ਵਿਭਾਗ ਵਲੋਂ ਪਟਿਆਲਾ ਤੋਂ ਮਿਲਦੇ ਸੰਦੇਸ਼ਾਂ ਅਨੁਸਾਰ ਹੀ ਲਗਾਏ ਜਾ ਰਹੇ ਹਨ ਪਰ ਫਿਰ ਵੀ ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਉਨ੍ਹਾਂ ਉੱਚ ਅਧਿਕਾਰੀਆਂ ਦੇ ਧਿਆਨ 'ਚ ਸਾਰਾ ਮਾਮਲਾ ਲਿਆ ਦਿੱਤਾ ਹੈ |

ਦਫ਼ਤਰੀ ਮੁਲਾਜ਼ਮਾਂ ਵਲੋਂ 6ਵੇਂ ਪੇ-ਕਮਿਸ਼ਨ ਦੀ ਰਿਪੋਰਟ ਦੇ ਵਿਰੋਧ 'ਚ ਪ੍ਰਬੰਧਕੀ ਕੰਪਲੈਕਸ 'ਚ ਰੋਸ

ਬਠਿੰਡਾ, 22 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ 'ਤੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੇ ਦਫ਼ਤਰਾਂ ਦਾ ਵਾਕ ਆਊਟ ਕਰਨ ਉਪਰੰਤ 6ਵੇਂ ਪੇ-ਕਮਿਸ਼ਨ ਦੀ ਰਿਪੋਰਟ ਦੇ ਵਿਰੋਧ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਰੋਸ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਨੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ

ਬਠਿੰਡਾ, 22 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ) - ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ, ਜ਼ਿਲ੍ਹਾ ਬਠਿੰਡਾ ਵਲੋਂ ਪ੍ਰਧਾਨ ਪਰਸ਼ਨ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੁਆਰਾ ਐੱਸ.ਸੀ./ਬੀ.ਸੀ. ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੇ ਭਖਦੇ ਮਸਲਿਆਂ ਸਬੰਧੀ ਡਿਪਟੀ ...

ਪੂਰੀ ਖ਼ਬਰ »

ਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿ੍ਹਆ ਪਾਣੀ ਦੀ ਟੈਂਕੀ 'ਤੇ

ਰਾਮਪੁਰਾ ਫੂਲ, 22 ਜੂਨ (ਗੁਰਮੇਲ ਸਿੰਘ ਵਿਰਦੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਪਿੰਡ ਮਹਿਰਾਜ ਦੇ ਨੌਜਵਾਨ ਨੰੂ ਇਨਸਾਫ਼ ਲੈਣ ਖ਼ਾਤਰ ਆਪਣੀ ਜਾਨ ਨੂੰ ਖ਼ਤਰੇ ਵਿਚ ਪਾ ਕੇ ਪਾਣੀ ਦੀ ਟੈਂਕੀ 'ਤੇ ਚੜਣ ਲਈ ਮਜ਼ਬੂਰ ਹੋਣਾ ਪਿਆ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਡਿਪਟੀ ਸੀ.ਐਮ. ਓ.ਬੀ.ਸੀ. ਸਮਾਜ 'ਚੋਂ ਲੈਣ ਦੀ ਮੰਗ

ਬਠਿੰਡਾ, 22 ਜੂਨ (ਅਵਤਾਰ ਸਿੰਘ) - ਸਥਾਨਕ ਸ਼ਹਿਰ ਦੀ ਓ.ਬੀ.ਸੀ. ਦੇ ਚੇਅਰਮੈਨ ਰਤਨ ਸਿੰਘ ਨੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ 'ਚ ਉਨ੍ਹਾਂ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਪੰਜਾਬ ਵਿਚ ਮੰਡਲ ...

ਪੂਰੀ ਖ਼ਬਰ »

ਕੁਲਵੀਰ ਨਰੂਆਣਾ 'ਤੇ ਹੋਏ ਹਮਲੇ ਸਬੰਧੀ ਸੰਦੀਪ ਭੱਲਾ ਸਮੇਤ 4 'ਤੇ ਪਰਚਾ ਦਰਜ

ਬਠਿੰਡਾ, 22 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ) - ਗੈਂਗਸਟਰ ਤੋਂ ਸਮਾਜ ਸੇਵੀ ਬਣੇ ਕੁਲਵੀਰ ਨਰੂਆਣਾ 'ਤੇ ਬੀਤੀ ਰਾਤ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਥਾਣਾ ਕੈਨਾਲ ਕਾਲੋਨੀ ਵਿਚ 4 ਵਿਅਕਤੀਆਂ 'ਤੇ ਮੁਕੱਦਮਾ ਦਰਜ ਕਰ ਲਿਆ, ਜਿਨ੍ਹਾਂ ਦੀ ਗਿ੍ਫ਼ਤਾਰੀ ਲਈ ਪੁਲਿਸ ਦੀਆਂ ...

ਪੂਰੀ ਖ਼ਬਰ »

ਹੈਰੋਇਨ ਦਾ ਤਸਕਰ ਕਾਬੂ

ਗੋਨਿਆਣਾ, 22 ਜੂਨ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਬੀਤੇ ਕੱਲ੍ਹ ਇਕ ਵਿਅਕਤੀ ਨੂੰ ਪੁਲਿਸ ਵਲੋਂ ਉਸ ਸਮੇਂ ਕਾਬੂ ਕਰ ਲਿਆ ਗਿਆ, ਜਿਸ ਸਮੇਂ ਉਹ ਪਿੰਡ ਹਰਰਾਏਪੁਰ ਕੋਲ ਮੋਟਰ ਸਾਇਕਲ 'ਤੇ ਆ ਰਿਹਾ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਰਾਕੇਸ਼ ਸਿੱਧੂ ਪੁੱਤਰ ...

ਪੂਰੀ ਖ਼ਬਰ »

ਤਿੰਨ ਪਹੀਆ ਮੋਟਰ ਸਾਈਕਲ ਰਿਕਸ਼ਾ ਪਲਟੀ

ਰਾਮਾਂ ਮੰਡੀ, 22 ਜੂਨ (ਤਰਸੇਮ ਸਿੰਗਲਾ)-ਅੱਜ ਸਵੇਰ ਤਲਵੰਡੀ ਸਾਬੋ ਰੋਡ 'ਤੇ ਇਕ ਤਿੰਨ ਪਹੀਆ ਜੁਗਾੜੀ ਮੋਟਰ ਸਾਈਕਲ ਰਿਕਸ਼ਾ ਪਲਟਣ ਨਾਲ ਚਾਲਕ ਸੇਵਕ ਸਿੰਘ ਵਾਸੀ ਸੀਂਗੋ ਮੰਡੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ...

ਪੂਰੀ ਖ਼ਬਰ »

ਟਿਊਬਵੈਲ ਮੋਟਰਾਂ ਤੋਂ 7 ਕਿਸਾਨਾਂ ਦੀਆਂ ਕਰੀਬ 25 ਹਜ਼ਾਰ ਰੁਪਏ ਦੀ ਬਿਜਲੀ ਤਾਰ ਚੋਰੀ

ਮਹਿਮਾ ਸਰਜਾ, 22 ਜੂਨ (ਬਲਦੇਵ ਸੰਧੂ)- ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਮਹਿਮਾ ਸਵਾਈ 'ਤੇ ਕੋਠੇ ਇੰਦਰ ਸਿੰਘ ਵਾਲਾ ਦੇ ਕਰੀਬ ਸੱਤ ਕਿਸਾਨਾਂ ਦੀਆਂ ਟਿਊਬਵੈਲ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਕੱਤਰ ਕੀਤੀ ...

ਪੂਰੀ ਖ਼ਬਰ »

ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਤੇ ਬੇਕਾਬੂ ਹੋਈ ਮਹਿੰਗਾਈ ਖਿਲਾਫ਼ ਮੌਕੇ ਦੀਆਂ ਹਕੂਮਤਾਂ ਨੂੰ ਕੋਸਿਆ

ਰਾਮਪੁਰਾ ਫੂਲ, 22 ਜੂਨ (ਗੁਰਮੇਲ ਸਿੰਘ ਵਿਰਦੀ)-ਸੰਯੁਕਤ ਮੋਰਚੇ ਦੀ ਅਗਵਾਈ 'ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਤੇ ਐਮ. ਐਸ. ਪੀ. ਦੀ ਗਰੰਟੀ ਵਾਲਾ ਕਾਨੂੰਨ ਬਨਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਰੇਲਵੇ ਸਟੇਸ਼ਨ ਦੇ ਪਾਰਕ 'ਚ ਲੱਗਿਆ ਪੱਕਾ ਮੋਰਚਾ 265ਵੇਂ ਦਿਨ ਵੀ ...

ਪੂਰੀ ਖ਼ਬਰ »

12 ਬੋਰ ਜ਼ਿੰਦਾ ਕਾਰਤੂਸ ਤੇ ਬੰਦੂਕ ਸਮੇਤ ਕਾਬੂ

ਭਗਤਾ ਭਾਈਕਾ, 22 ਜੂਨ (ਸੁਖਪਾਲ ਸਿੰਘ ਸੋਨੀ)-ਸਥਾਨਕ ਪੁਲਿਸ ਵਲੋਂ 12 ਬੋਰ ਦੇ 2 ਜ਼ਿੰਦਾ ਕਾਰਤੂਸ ਤੇ ਇਕ ਬੰਦੂਕ ਸਮੇਤ ਨੌਜਵਾਨ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਮੈਡੀਕਲ ਐਸੋਸੀਏਸ਼ਨ ਮਹਿਰਾਜ ਇਕਾਈ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ

ਮਹਿਰਾਜ 22 ਜੂਨ (ਸੁਖਪਾਲ ਮਹਿਰਾਜ)-ਮੈਡੀਕਲ ਐਸੋਸੀਏਸ਼ਨ ਮਹਿਰਾਜ ਇਕਾਈ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਸਾਂਝੀ ਮੀਟਿੰਗ ਡਾ: ਗੁਰਦੀਪ ਸਿੰਘ ਭੋਲਾ ਦੀ ਅਗਵਾਈ ਹੇਠ ਹੋਈ | ਉਕਤ ਐਸੋਸੀਏਸ਼ਨ ਦੇ ਅਹੁਦੇਦਾਰਾਂ ਡਾ: ਗੁਰਦੀਪ ਸਿੰਘ ਭੋਲਾ, ਡਾ: ਚਿਮਨ ਲਾਲ, ਮਨਜੀਤ ਸਿੰਘ, ...

ਪੂਰੀ ਖ਼ਬਰ »

'ਅਤੀਤ ਦੇ ਪਰਛਾਵੇਂ' (ਸਵੈ ਬਿਰਤਾਂਤ) ਤੇ ਢਾਣੀ ਮੁਖਤਿਆਰ ਸਿੰਘ (ਨਾਵਲ) ਲੋਕ ਅਰਪਣ

ਭਾਈਰੂਪਾ, 22 ਜੂਨ (ਵਰਿੰਦਰ ਲੱਕੀ)-ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੋਸ਼ਲ ਮੀਡੀਆ 'ਤੇ ਬਣੇ 'ਵਿਰਾਸਤੀ ਬਾਗ' ਦੀ ਪ੍ਰਬੰਧਕੀ ਟੀਮ ਵਲੋਂ ਕਸਬਾ ਭਾਈਰੂਪਾ ਦੇ ਸਨ ਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈਰੂਪਾ ਵਿਖੇ ਦੋ ਕਿਤਾਬਾਂ ਲੋਕ ਅਰਪਣ ਕੀਤੀਆਂ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟਸ਼ਮੀਰ ਵਿਖੇ ਸਮਰ ਕੈਂਪ

ਕੋਟਫੱਤਾ, 22 ਜੂਨ (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟਸ਼ਮੀਰ ਵਿਖੇ ਗਰਮੀ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਸਹਿ ਵਿੱਦਿਅਕ ਗਤੀਵਿਧੀਆਂ ਨਾਲ ਜੋੜੀ ਰੱਖਣ ਦੇ ਮੰਤਵ ਨਾਲ ਆਨਲਾਈਨ ਸਮਰ ਕੈਂਪ ਲਗਾਇਆ ਗਿਆ | ਸਕੂਲ ਪਿ੍ੰਸੀਪਲ ਨਿਸ਼ਾ ...

ਪੂਰੀ ਖ਼ਬਰ »

ਨੰਬਰਦਾਰ ਜਗਸੀਰ ਜੱਗਾ ਯੂਥ ਅਕਾਲੀ ਦਲ ਦੇ ਸੂਬਾ ਸਕੱਤਰ ਨਿਯੁਕਤ

ਰਾਮਾਂ ਮੰਡੀ, 22 ਜੂਨ (ਅਮਰਜੀਤ ਸਿੰਘ ਲਹਿਰੀ)-ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋੋਂ ਯੂਥ ...

ਪੂਰੀ ਖ਼ਬਰ »

ਬੀ. ਐਫ. ਜੀ. ਆਈ. ਵਲੋਂ 'ਸੜਕ ਸੁਰੱਖਿਆ ਤੇ ਟਰੈਫ਼ਿਕ ਜਾਗਰੂਕਤਾ' ਬਾਰੇ ਵੈਬੀਨਾਰ

ਬਠਿੰਡਾ, 22 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀ.ਐਫ.ਜੀ.ਆਈ. ਵਲੋਂ ਸੰਸਥਾ ਦੇ ਡਾਇਰੈਕਟਰ ਫਾਈਨਾਂਸ ਸਵ. ਕੁਲਦੀਪ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਸੜਕੀ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ 'ਸੜਕ ਸੁਰੱਖਿਆ ਅਤੇ ਟਰੈਫ਼ਿਕ ਜਾਗਰੂਕਤਾ' ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਦੇ ਵਿਰੋਧ 'ਚ ਪ੍ਰਦਰਸ਼ਨ

ਭੁੱਚੋ ਮੰਡੀ, 22 ਜੂਨ (ਬਿੱਕਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੰਦੇ ਹੋਏ ਪੰਜਾਬ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਇਕਾਈ ਭੁੱਚੋ ਮੰਡੀ ਦੇ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ...

ਪੂਰੀ ਖ਼ਬਰ »

ਵੋਮੈਨ ਮਿਲਟਰੀ ਪੁਲਿਸ ਫੋਰਸ 'ਚ ਭਰਤੀ ਲਈ ਲੜਕੀਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਬਠਿੰਡਾ, 22 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਵਿਭਾਗ ਵਲੋਂ ਜ਼ਿਲ੍ਹੇ ਦੇ ਪਿੰਡ ਕਾਲਝਰਾਣੀ 'ਚ ਸਥਿਤ ਅਦਾਰੇ ਸੀ-ਪਾਈਟ ਵਲੋਂ ਵੋਮੈਨ ਮਿਲਟਰੀ ਪੁਲਿਸ ਫੋਰਸ ਲਈ ਆਨ-ਲਾਈਨ ਅਪਲਾਈ ਕਰਨ ਵਾਲੀਆਂ ਤੇ ਭਰਤੀ ਹੋਣ ਦੀਆਂ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ 'ਚ ਜ਼ਿਲ੍ਹਾ ਜਥੇਬੰਦੀ ਦਾ ਐਲਾਨ

ਤਲਵੰਡੀ ਸਾਬੋ, 22 ਜੂਨ (ਰਣਜੀਤ ਸਿੰਘ ਰਾਜੂ)-ਲੋਕ ਇਨਸਾਫ਼ ਪਾਰਟੀ ਦੀ ਜ਼ਰੂਰੀ ਮੀਟਿੰਗ ਪਾਰਟੀ ਦੇ ਸੀਨ: ਮੀਤ ਪ੍ਰਧਾਨ ਤੇ ਮਾਲਵਾ ਜ਼ੋਨ ਇੰਚਾਰਜ ਮਹਿੰਦਰਪਾਲ ਸਿੰਘ ਦਾਨਗੜ੍ਹ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਪਾਰਟੀ ਦੀ ਮਾਲਵੇ ਅੰਦਰ ਮਜ਼ਬੂਤੀ ਤੋਂ ਇਲਾਵਾ 2022 ...

ਪੂਰੀ ਖ਼ਬਰ »

ਗੋਲਡੀ ਗਿੱਲ ਯੂਥ ਕਾਂਗਰਸ ਪੰਜਾਬ ਦਾ ਬੁਲਾਰਾ ਨਿਯੁਕਤ

ਤਲਵੰਡੀ ਸਾਬੋ, 22 ਜੂਨ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਤਲਵੰਡੀ ਸਾਬੋ ਸ਼ਹਿਰ ਦੇ ਨੌਜਵਾਨ ਕਾਂਗਰਸੀ ਆਗੂ ਨਵਦੀਪ ਸਿੰਘ ਗੋਲਡੀ ਗਿੱਲ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ...

ਪੂਰੀ ਖ਼ਬਰ »

27 ਨੂੰ ਕੰਪਿਊਟਰ ਅਧਿਆਪਕ ਕਰਨਗੇ ਸਿੱਖਿਆ ਮੰਤਰੀ ਦੇ ਹਲਕੇ 'ਚ ਰੋਸ ਮਾਰਚ- ਕੰਪਿਊਟਰ ਫੈਕਲਟੀ ਐਸੋਸੀਏਸ਼ਨ

ਭਾਈਰੂਪਾ, 22 ਜੂਨ (ਵਰਿੰਦਰ ਲੱਕੀ)-ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਦੀਪ ਮਲੂਕਾ ਤੇ ਜਨਰਲ ਸਕੱਤਰ ਗੁਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਤੇ ਕਮੇਟੀ ਮੈਬਰਾਂ ਦੀ ਸਲਾਹ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੋਂ ਵਸੂਲੇ 1 ਕਰੋੜ 32 ਲੱਖ ਰੁਪਏ

ਬਠਿੰਡਾ, 22 ਜੂਨ (ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਤਾਲਾਬੰਦੀ ਦੇ ਚਲਦਿਆਂ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਸੀ ਤੇ ਦੁਕਾਨਦਾਰ ਆਪਣੀਆਂ ਦੁਕਾਨਾਂ ਤੇ ਸ਼ੋਅਰੂਮਾਂ ਦੇ ਖਰਚ ਆਦਿ ਤੋਂ ਪ੍ਰੇਸ਼ਾਨ ਸਨ | ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਫ਼ੀਸਾਂ ਆਦਿ ...

ਪੂਰੀ ਖ਼ਬਰ »

'ਕੱਟੇ ਨੀਲੇ ਕਾਰਡ, ਸ਼ਗਨ ਸਕੀਮ, ਪੈਨਸ਼ਨਾਂ ਮੁੜ ਕਰਾਂਗੇ ਬਹਾਲ- ਸਿੰਗਲਾ

ਬਠਿੰਡਾ, 22 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਰਕੇ ਹਰ ਵਰਗ ਦੁਖੀ ਹੈ ਅਤੇ ਕੈਪਟਨ ਸਰਕਾਰ ਤੋਂ ਜਲਦੀ ਛੁਟਕਾਰਾ ਚਾਹੁੰਦਾ ਹੈ, ਜਿਸ ਕਰਕੇ ਹੁਣ ਵੱਖ-ਵੱਖ ਪਾਰਟੀਆਂ ਦੇ ਵਰਕਰ, ਜੁਝਾਰੂ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ...

ਪੂਰੀ ਖ਼ਬਰ »

ਛੇਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਡਾਕਟਰਾਂ ਵਲੋਂ ਰੋਸ ਮੁਜ਼ਾਹਰਾ

ਸੰਗਤ ਮੰਡੀ, 22 ਜੂਨ (ਅੰਮਿ੍ਤਪਾਲ ਸ਼ਰਮਾ) - ਸਬ ਡਿਵੀਜ਼ਨਲ ਸਰਕਾਰੀ ਹਸਪਤਾਲ ਘੁੱਦਾ ਦੇ ਡਾਕਟਰਾਂ ਵਲੋਂ ਛੇਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਅਤੇ ਹਸਪਤਾਲ ਦੇ ਗੇਟ ਮੂਹਰੇ ਜੰਮ ਕੇ ਨਾਅਰੇਬਾਜ਼ੀ ਕੀਤੀ | ਪੰਜਾਬ ਸਿਵਲ ...

ਪੂਰੀ ਖ਼ਬਰ »

ਬਾਬਾ ਨਾਨਕ ਸੋਸ਼ਲ ਵੈੱਲਫ਼ੇਅਰ ਕਲੱਬ ਜਲਾਲ ਨੇ ਪਿੰਡ ਦੀ ਹੋਮਿਓਪੈਥੀ ਡਿਸਪੈਂਸਰੀ ਦੀ ਨੁਹਾਰ ਬਦਲੀ

ਭਾਈਰੂਪਾ, 22 ਜੂਨ (ਵਰਿੰਦਰ ਲੱਕੀ)-ਸਮੇਂ ਦੇ ਨਾਲ ਫਿੱਕੀ ਪਈ ਪਿੰਡ ਜਲਾਲ ਦੀ ਹੋਮਿਓਪੈਥੀ ਡਿਸਪੈਂਸਰੀ ਇਕ ਬਾਰ ਫਿਰ ਚਮਕ ਉੱਠੀ ਹੈ ਕਿਉਂਕਿ ਪਿੰਡ ਦੇ ਬਾਬਾ ਨਾਨਕ ਸੋਸ਼ਲ ਵੈਲਫੇਅਰ ਕਲੱਬ ਨੇ ਸਮਾਜ ਸੇਵੀ ਵਿਅਕਤੀਆਂ ਦੇ ਸਹਿਯੋਗ ਨਾਲ ਉਕਤ ਡਿਸਪੈਂਸਰੀ ਦੀ ਨੁਹਾਰ ...

ਪੂਰੀ ਖ਼ਬਰ »

ਟਰਾਂਸਪੋਰਟ ਯੂਨੀਅਨਾਂ ਵਲੋਂ ਡੀਜ਼ਲ/ਪੈਟਰੋਲ ਦੀਆਂ ਕੀਮਤਾਂ ਵਧਣ ਕਾਰਨ ਅਣਮਿਥੇ ਸਮੇਂ ਲਈ ਹੜਤਾਲ

ਬਠਿੰਡਾ, 22 ਜੂਨ (ਅਵਤਾਰ ਸਿੰਘ) - ਬਠਿੰਡਾ ਦੇ ਸਮੂਹ ਟਰਾਂਸਪੋਰਟਰਾਂ ਨੇ ਭਾਜਪਾ ਸਰਕਾਰ ਵਲੋਂ ਲਗਾਤਾਰ ਡੀਜ਼ਲ/ਪਟਰੋਲ ਦੇ ਰੇਟ ਵੱਧਣ ਕਾਰਨ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ | ਆਤਮਾ ਸਿੰਘ ਚਹਿਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਹੜਤਾਲ ਵਿਚ ਟਰੱਕ ਯੂਨੀਅਨ, ...

ਪੂਰੀ ਖ਼ਬਰ »

ਸਰਕਾਰੀ ਡਾਕਟਰਾਂ ਵਲੋਂ ਪੇ-ਕਮਿਸ਼ਨ ਰਿਪੋਰਟ ਖ਼ਿਲਾਫ਼ 2 ਘੰਟੇ ਦੀ ਹੜਤਾਲ ਕਰ ਕੇ ਰੋਸ ਪ੍ਰਦਰਸ਼ਨ

ਬਠਿੰਡਾ, 22 ਜੂਨ (ਅਵਤਾਰ ਸਿੰਘ)-ਅੱਜ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਸਮੂਹ ਡਾਕਟਰਾਂ ਵਲੋਂ ਪੇ-ਕਮਿਸ਼ਨ ਦੀ ਰਿਪੋਰਟ ਖ਼ਿਲਾਫ਼ ਦੋ ਘੰਟੇ ਦੀ ਹੜਤਾਲ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਡਾਕਟਰਾਂ ਨੇ ਐਲਾਨ ਕੀਤਾ ਕਿ ਜੇਕਰ ਸੂਬਾ ਸਰਕਾਰ ...

ਪੂਰੀ ਖ਼ਬਰ »

ਮਿਉਂਸਪਲ ਵਰਕਰਜ਼ ਤੇ ਸਫ਼ਾਈ ਸੇਵਕਾਂ ਵਲੋਂ ਜਾਰੀ ਪੇ-ਕਮਿਸ਼ਨ ਰਿਪੋਰਟ ਦੀ ਨਿਖੇਧੀ

ਬਠਿੰਡਾ, 22 ਜੂਨ (ਅਵਤਾਰ ਸਿੰਘ)-ਮਿਊਾਸੀਪਲ ਵਰਕਰਜ਼ ਯੂਨੀਅਨ ਤੇ ਸਫ਼ਾਈ ਸੇਵਕਾਂ ਨੇ ਨਗਰ ਨਿਗਮ ਦੇ ਮਹਾਰਾਜਾ ਰਣਜੀਤ ਸਿੰਘ ਮੀਟਿੰਗ ਹਾਲ ਵਿਚ ਹੰਗਾਮੀ ਮੀਟਿੰਗ ਕੀਤੀ | ਇਸ ਮੌਕੇ ਰਮਨਦੀਪ ਬੰਗੀ ਤੇ ਵੀਰਭਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਦੀ ਪੇ-ਕਮਿਸ਼ਨ ਰਿਪੋਰਟ ...

ਪੂਰੀ ਖ਼ਬਰ »

ਟਰੱਕ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ

ਮੌੜ ਮੰਡੀ, 22 ਜੂਨ (ਗੁਰਜੀਤ ਸਿੰਘ ਕਮਾਲੂ) - ਸੂਬੇ ਦੇ ਟਰੱਕ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਚੱਕਾ ਜਾਮ ਕੀਤਾ ਗਿਆ | ਮੌੜ ਟਰੱਕ ਯੂਨੀਅਨ ਵਲੋਂ ਅੱਜ ਬਠਿੰਡਾ-ਮਾਨਸਾ ਹਾਈਵੇ 'ਤੇ ਰਾਮਪੁਰਾ ਚੌਕ 'ਤੇ ਆਪਣੇ ਟਰੱਕਾਂ ਨੂੰ ਖੜ੍ਹਾ ਕੇ ਕੇਂਦਰ ਅਤੇ ਸੂਬਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਲੋਕਪਿ੍ਅਤਾ ਦੇਖ ਕੇ ਵਿਰੋਧੀ ਬੌਖਲਾਏ-ਨਵਦੀਪ ਜੀਦਾ

ਬਠਿੰਡਾ, 22 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਵਧਦੀ ਲੋਕਪਿ੍ਅਤਾ ਦੇਖ ਕੇ ਵਿਰੋਧੀ ਪਾਰਟੀਆਂ ਬੁਖਲਾ ਗਈਆਂ ਹਨ | ਇਨ੍ਹਾਂ ਪਾਰਟੀਆਂ ਅੰਦਰ ਅੰਦਰੂਨੀ ਕਲੇਸ਼ ਵੀ ਸ਼ੁਰੂ ਹੋ ਗਿਆ ਹੈ, ਕਿਉਂਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ...

ਪੂਰੀ ਖ਼ਬਰ »

ਮਾਲ ਭਾੜੇ 'ਚ ਵਾਧੇ ਦੀ ਮੰਗ ਨੂੰ ਲੈ ਕੇ ਟਰੱਕ ਆਪ੍ਰੇਟਰਾਂ ਨੇ 10 ਰੋਜ਼ਾ ਹੜ੍ਹਤਾਲ ਕੀਤੀ ਆਰੰਭ

ਤਲਵੰਡੀ ਸਾਬੋ, 22 ਜੂਨ (ਰਣਜੀਤ ਸਿੰਘ ਰਾਜੂ)- ਡੀਜ਼ਲ ਕੀਮਤਾਂ ਵਿਚ ਭਾਰੀ ਵਾਧੇ ਦੇ ਬਾਵਜ਼ੂਦ ਮਾਲ ਭਾੜੇ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਾ ਹੋਣ ਤੇ ਟਰਾਂਸਪੋਰਟਰਾਂ ਦੇ ਹੋ ਰਹੇ ਭਾਰੀ ਆਰਥਿਕ ਨੁਕਸਾਨ ਦੇ ਮੱਦੇਨਜ਼ਰ ਅੱਜ ਸੂਬੇ ਭਰ ਦੇ ਟਰੱਕ ਆਪ੍ਰੇਟਰਾਂ ਵਲੋਂ ਲਏ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦੀ ਅੱਗ ਨਾਲ ਝੁੱਲਸੀ ਬੱਚੀ ਸਮਾਜ ਸੇਵੀਆਂ ਕਾਰਨ ਮੌਤ ਦੇ ਮੰੂਹੋਂ ਆਈ ਵਾਪਸ

ਬਠਿੰਡਾ, 22 ਜੂਨ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਗਰੀਬ ਪਰਿਵਾਰ ਦੀ ਬੱਚੀ ਖੁਸ਼ੀ ਜੋ ਘਰ 'ਚ ਇਕੱਲੀ ਹੋਣ ਕਾਰਣ ਗੈਸ ਨਾਲ ਬੁਰੀ ਤਰ੍ਹਾਂ ਝੁਲਸ ਗਈ ਸੀ | ਮਾਤਾ-ਪਿਤਾ ਕੋਲ ਪੈਸੇ ਨਾ ਹੋਣ ਕਾਰਨ ਬੱਚੀ ਨੂੰ ਘਰ 'ਚ ਪੰਜ ਦਿਨ ਬਿਨ੍ਹਾਂ ਕਿਸੇ ਇਲਾਜ ਘਰ ਹੀ ਰੱਖਿਆ ਗਿਆ | ...

ਪੂਰੀ ਖ਼ਬਰ »

'ਆਪ' ਆਗੂ ਬਲਕਾਰ ਸਿੱਧੂ ਵਲੋਂ ਘਰ-ਘਰ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਭਗਤਾ ਭਾਈਕਾ, 22 ਜੂਨ (ਸੁਖਪਾਲ ਸਿੰਘ ਸੋਨੀ) - ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਆਪ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਸ: ਸਿੱਧੂ ਵਲੋਂ ਆਪ ਸਮਰਥਕਾਂ ਨਾਲ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ...

ਪੂਰੀ ਖ਼ਬਰ »

ਕੁੰਵਰ ਦੀ ਆਮਦ ਨੂੰ ਲੈ ਕੇ 'ਆਪ' ਵਿਰੋਧੀ ਧਿਰਾਂ 'ਚ ਘਬਰਾਹਟ- ਬੀਬੀ ਭਗਤਾ

ਭਗਤਾ ਭਾਈਕਾ, 22 ਜੂਨ (ਸੁਖਪਾਲ ਸਿੰਘ ਸੋਨੀ)-ਪੰਜਾਬ ਪੁਲਿਸ ਦੇ ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਆਪ ਵਿਚ ਸ਼ਾਮਿਲ ਹੋਣ ਉਪਰੰਤ ਵਿਰੋਧੀ ਧਿਰਾਂ 'ਚ ਸਿਆਸੀ ਹਲਚਲ ਮੱਚ ਗਈ ਹੈ ਤੇ ਘਬਰਾਹਟ ਛਿੜ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX